ਤਾਜਾ ਖ਼ਬਰਾਂ


ਵਿਸ਼ਵ ਕੱਪ ਹਾਕੀ 2018 : ਜਰਮਨੀ ਨੇ ਮਲੇਸ਼ੀਆ ਅਤੇ ਹਾਲੈਂਡ ਨੇ ਪਾਕਿਸਤਾਨ ਨੂੰ ਹਰਾਇਆ
. . .  1 day ago
ਭੁਵਨੇਸ਼ਵਰ 9 ਦਸੰਬਰ (ਡਾ. ਚਹਿਲ) - ਪੁਰਸ਼ ਵਿਸ਼ਵ ਕੱਪ ਹਾਕੀ ਦੇ ਅੱਜ ਪੂਲ ਮੈਚ ਸਮਾਪਤ ਹੋ ਗਏ। ਪੂਲ ਡੀ ਦੇ ਆਖ਼ਰੀ ਦੌਰ ਦੇ ਮੁਕਾਬਲੇ 'ਚ ਜਰਮਨੀ ਨੇ ਏਸ਼ੀਅਨ ਹਾਕੀ ਦੀ...
ਨਾਭਾ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  1 day ago
ਨਾਭਾ, 9 ਦਸੰਬਰ (ਕਰਮਜੀਤ ਸਿੰਘ) - ਪੰਜਾਬ ਦੀ ਅਤਿ ਸੁਰੱਖਿਅਤ ਜੇਲ੍ਹਾਂ ਵਿਚੋਂ ਜਾਣੀ ਜਾਂਦੀ ਨਾਭਾ ਦੀ ਮੈਕਸੀਮਮ ਸਕਿਉਰਿਟੀ ਜੇਲ੍ਹ ਵਿਚ ਹਵਾਲਾਤੀ ਸੁਖਪ੍ਰੀਤ ਸਿੰਘ (23 ਸਾਲ) ਥਾਣਾ ਕਲਾਨੌਰ...
ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ
. . .  1 day ago
ਮੁੰਬਈ, 9 ਦਸੰਬਰ - ਮੁੰਬਈ ਹਵਾਈ ਅੱਡੇ 'ਤੇ ਦੁਬਈ ਤੋਂ ਆਏ ਇੱਕ ਯਾਤਰੀ ਤੋਂ 84,59,862 ਲੱਖ ਦਾ ਸੋਨਾ ਬਰਾਮਦ ਹੋਇਆ...
ਕਮੇਡੀ ਕਿੰਗ ਕਪਿਲ ਸ਼ਰਮਾ ਦੇ ਵਿਆਹ ਦੇ ਜਸ਼ਨ ਹੋਏ ਸ਼ੁਰੂ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿਲੋਂ) - 12 ਦਸੰਬਰ ਨੂੰ ਆਪਣੀ ਮਹਿਲਾ ਦੋਸਤ ਗਿੰਨੀ ਚੈਤਰਥ ਨਾਲ ਵਿਆਹ ਕਰਵਾਉਣ ਜਾ ਰਹੇ ਕਮੇਡੀ ਕਿੰਗ ਕਪਿਲ ਸ਼ਰਮਾ ਦੇ ਘਰ ਵਿਆਹ ਦੇ ਜਸ਼ਨ ਸ਼ੁਰੂ ਹੋ ਗਏ ਹਨ। ਉਨ੍ਹਾਂ ਦੇ ਘਰ ਮਹਿੰਦੀ ਰਸਮ...
ਕਰਤਾਰਪੁਰ ਕਾਰੀਡੋਰ 'ਚ ਹੈ ਪਾਕਿਸਤਾਨ ਫੌਜ ਦੀ ਸਾਜ਼ਸ਼ - ਕੈਪਟਨ
. . .  1 day ago
ਚੰਡੀਗੜ੍ਹ, 9 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਤੋਂ ਠੀਕ ਪਹਿਲਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਮਿਲ ਕੇ ਪਾਕਿਸਤਾਨੀ ਫ਼ੌਜ ਮੁਖੀ ਵੱਲੋਂ ਕਰਤਾਰਪੁਰ...
ਠੇਕੇਦਾਰ ਦੀ ਵੱਡੀ ਅਣਗਹਿਲੀ ਕਾਰਨ ਦੋ ਨੌਜਵਾਨ ਮੋਟਰਸਾਈਕਲ ਸਮੇਤ ਡਰੇਨ 'ਚ ਡਿੱਗੇ
. . .  1 day ago
ਅਜਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਮੰਡੀ ਬੋਰਡ ਅਧੀਨ ਆਉਂਦੀ ਗੁਜਰਪੁਰਾ ਤੋਂ ਅੰਬ ਕੋਟਲੀ ਤੱਕ ਬਣਾਈ ਜਾ ਰਹੀ ਲਿੰਕ ਸੜਕ ਨੂੰ ਬਣਾਂ ਰਹੇ ਠੇਕੇਦਾਰ ਵੱਲੋਂ ਅਣਗਹਿਲੀ ਵਰਤਦਿਆਂ ਡਰੇਨ 'ਤੇ ਬਣੇ ਖਸਤਾ ਹਾਲਤ ਪੁਲ ਨੂੰ ਰਾਤ ਸਮੇਂ ਤੋੜ ਦੇਣ ਉਪਰੰਤ...
ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ
. . .  1 day ago
ਜੈਪੁਰ, 9 ਦਸੰਬਰ- ਜੈਪੁਰ 'ਚ ਮੁੱਖ ਮੰਤਰੀ ਵਸੁੰਧਰਾ ਰਾਜੇ ਅਤੇ ਹੋਰ ਸੀਨੀਅਰ ਭਾਜਪਾ ਆਗੂ ਪਾਰਟੀ ਦੀ ਕੋਰ ਕਮੇਟੀ 'ਚ ਸ਼ਾਮਲ ਹੋਏ। ਇਸ ਮੌਕੇ ਵਸੁੰਧਰਾ ਰਾਜੇ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਹ ਬਹੁਮਤ ਨਾਲ ਸਰਕਾਰ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ .....
ਬਰਗਾੜੀ ਮੋਰਚਾ ਹੋਇਆ ਖ਼ਤਮ, ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਐਲਾਨ
. . .  1 day ago
ਫ਼ਰੀਦਕੋਟ, 9 ਦਸੰਬਰ (ਗਗਨਦੀਪ ਸਿੰਘ)- ਫ਼ਰੀਦਕੋਟ 'ਚ ਪਿਛਲੇ 192 ਦਿਨਾਂ ਤੋਂ ਚੱਲ ਰਿਹਾ ਬਰਗਾੜੀ ਮੋਰਚਾ ਅੱਜ ਖ਼ਤਮ ਹੋ ਗਿਆ ਹੈ। ਇਸ ਦਾ ਐਲਾਨ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਹੈ। ਇਸ ਮੋਰਚੇ 'ਚ ਸ਼ਾਮਲ ਹੋਈਆਂ ਸਿੱਖ ਸੰਗਤਾਂ ਵੱਲੋਂ ਇਹ .....
ਮੁੰਬਈ ਦੇ ਮਲਾੜ ਇਲਾਕੇ 'ਚ ਲੱਗੀ ਭਿਆਨਕ ਅੱਗ
. . .  1 day ago
ਮੁੰਬਈ, 9 ਦਸੰਬਰ- ਮੁੰਬਈ ਦੇ ਮਲਾੜ ਇਲਾਕੇ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਝੁਗੀ-ਝੌਪੜੀਆਂ ਵਾਲੇ ਇਲਾਕੇ 'ਚ ਲੱਗੀ ਅੱਗ ਦੀ ਖ਼ਬਰ ਮਿਲਦਿਆਂ ਹੀ ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 4 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ .....
ਜੰਮੂ-ਕਸ਼ਮੀਰ : ਪੁਲਿਸ ਵੱਲੋਂ ਲੋੜੀਂਦਾ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ 'ਚ ਕਿਸ਼ਤਵਾੜ ਪੁਲਿਸ ਵੱਲੋਂ ਲੋੜੀਂਦੇ ਅੱਤਵਾਦੀ ਰਿਯਾਜ ਅਹਿਮਦ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਇਹ ਅੱਤਵਾਦੀ ਨੌਜਵਾਨਾਂ ਨੂੰ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਹੋਣ ਲਈ ਉਕਸਾਉਂਦਾ.....
ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ ਰੱਖਣ ਦਾ ਮਤਾ ਪਾਸ ਹੋਵੇ-ਰਾਹੁਲ
. . .  1 day ago
ਨਵੀਂ ਦਿੱਲੀ, 9 ਦਸੰਬਰ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੱਖ-ਵੱਖ ਸੂਬਿਆਂ 'ਚ ਕਾਂਗਰਸ ਅਤੇ ਕਾਂਗਰਸ-ਗਠਜੋੜ ਸਰਕਾਰਾਂ ਨੂੰ ਚਿੱਠੀ ਲਿਖ ਕੇ ਅਗਲੇ ਵਿਧਾਨ ਸਭਾ ਸੈਸ਼ਨ ਦੌਰਾਨ ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ...
ਅਫ਼ਗ਼ਾਨਿਸਤਾਨ 'ਚ 14 ਅੱਤਵਾਦੀ ਢੇਰ
. . .  1 day ago
ਕਾਬੂਲ, 9 ਦਸੰਬਰ- ਅਫ਼ਗ਼ਾਨਿਸਤਾਨ 'ਚ ਪੂਰਬੀ ਸੂਬੇ ਗਜਨੀ ਦੇ ਦਹਿਯਾਕ ਜ਼ਿਲ੍ਹੇ 'ਚ ਤਾਲਿਬਾਨ ਅੱਤਵਾਦੀਆਂ ਦੇ ਖ਼ਿਲਾਫ਼ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਕਾਰਵਾਈ 'ਚ ਘੱਟੋ ਘੱਟ 14 ਅੱਤਵਾਦੀ ਮਾਰੇ ਗਏ ਜਦਕਿ 15 ਹੋਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਬਾ.....
ਤੇਲੰਗਾਨਾ ਚੋਣਾਂ : ਸਾਨੂੰ ਕਿਸੇ ਗੱਠਜੋੜ ਦੀ ਲੋੜ ਨਹੀਂ- ਟੀ.ਆਰ.ਐਸ
. . .  1 day ago
ਹੈਦਰਾਬਾਦ, 9 ਦਸੰਬਰ- ਟੀ.ਆਰ.ਐਸ ਦੇ ਬੁਲਾਰੇ ਭਾਨੂ ਪ੍ਰਸਾਦ ਨੇ ਤੇਲੰਗਾਨਾ ਚੋਣਾਂ 'ਤੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਗੱਠਜੋੜ ਦੀ ਲੋੜ ਨਹੀਂ ਹੈ ਕਿਉਂਕਿ ਉਹ ਆਪਣੇ ਦਮ 'ਤੇ ਸਰਕਾਰ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਨੂੰ .....
ਬੋਲੀਵੀਆ 'ਚ ਵਾਪਰਿਆ ਦਰਦਨਾਕ ਬੱਸ ਹਾਦਸਾ, 17 ਲੋਕਾਂ ਦੀ ਮੌਤ
. . .  1 day ago
ਲਾ ਪਾਜ਼, 9 ਦਸੰਬਰ- ਬੋਲੀਵੀਆ 'ਚ ਦੋ ਮਿੰਨੀ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ। ਸਥਾਨਕ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਦੇਸ਼ ਦੀ ਰਾਜਧਾਨੀ ਲਾ ਪਾਜ਼ ਅਤੇ ਅਚਾਨਕੀ ਕਸਬੇ ਨੂੰ ਜੋੜਨ ਵਾਲੇ ਹਾਈਵੇਅ 'ਤੇ...
ਵਿਜੈ ਮਾਲਿਆ ਦੀ ਸਪੁਰਦਗੀ ਲਈ ਸੀ.ਬੀ.ਆਈ ਟੀਮ ਬ੍ਰਿਟੇਨ ਲਈ ਹੋਈ ਰਵਾਨਾ, ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਨਵੀ ਦਿੱਲੀ, 9 ਦਸੰਬਰ- ਭਾਰਤੀ ਬੈਂਕਾਂ ਤੋਂ ਹਜ਼ਾਰਾਂ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਬ੍ਰਿਟੇਨ ਭੱਜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੀ ਸਪੁਰਦਗੀ ਮਾਮਲੇ ਦੀ ਲੰਡਨ ਕੋਰਟ 'ਚ ਚੱਲ ਰਹੀ ਸੁਣਵਾਈ 'ਚ ਸ਼ਾਮਲ ਹੋਣ ਦੇ ਲਈ ਸੀ.ਬੀ.ਆਈ. ਅਤੇ ਈ.ਡੀ. ਦੀ ਟੀਮ ਬ੍ਰਿਟੇਨ .....
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
. . .  1 day ago
ਸਬਰੀਮਾਲਾ ਮੰਦਰ ਮੁੱਦਾ : ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਘਿਰਾਓ
. . .  1 day ago
ਸੁਰੱਖਿਆ ਕਾਰਨਾਂ ਕਰ ਕੇ ਅੱਜ ਵੀ ਨਹੀਂ ਹੋਏ ਨਿਰੰਕਾਰੀ ਭਵਨਾਂ ਵਿਖੇ ਸਤਿਸੰਗ
. . .  1 day ago
ਐਮ.ਕੇ. ਸਟਾਲਿਨ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  1 day ago
ਕਾਰ ਦੇ ਹਾਦਸਾਗ੍ਰਸਤ ਹੋਣ ਨਾਲ 2 ਲੋਕਾਂ ਦੀ ਮੌਤ, 3 ਜ਼ਖਮੀ
. . .  1 day ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : ਚੌਥੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਆਸਟ੍ਰੇਲੀਆ 104/4
. . .  1 day ago
ਸੰਗਰੂਰ 'ਚ ਰਾਮ ਭਗਤਾਂ ਦੀ ਵਿਸ਼ਾਲ ਧਰਮ ਸਭਾ ਸ਼ੁਰੂ
. . .  1 day ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : 45 ਓਵਰਾਂ ਤੋਂ ਬਾਅਦ ਆਸਟ੍ਰੇਲੀਆ 93/4
. . .  1 day ago
ਜੰਮੂ-ਕਸ਼ਮੀਰ 'ਚ ਮੁੱਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਈਸ਼ਾ ਅੰਬਾਨੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਉਦੈਪੁਰ ਪਹੁੰਚੇ ਕਈ ਸਿਤਾਰੇ
. . .  1 day ago
ਬਾਦਲ ਤੇ ਹੋਰ ਸੀਨੀਅਰ ਅਕਾਲੀ ਲੀਡਰਸ਼ਿਪ ਵੱਲੋਂ ਅੱਜ ਵੀ ਜੋੜੇ ਝਾੜਨ ਤੇ ਬਰਤਨ ਸਾਫ਼ ਕਰਨ ਦੀ ਸੇਵਾ ਜਾਰੀ
. . .  1 day ago
ਸ੍ਰੀਨਗਰ 'ਚ ਮੁੱਠਭੇੜ ਜਾਰੀ, ਇੰਟਰਨੈੱਟ ਸੇਵਾਵਾਂ ਮੁਅੱਤਲ
. . .  1 day ago
ਦਿਨ-ਦਿਹਾੜੇ ਬੰਦੂਕ ਦੀ ਨੋਕ 'ਤੇ ਲੱਖਾਂ ਦੀ ਲੁੱਟ
. . .  1 day ago
ਦੋ ਕਾਰਾਂ ਦੇ ਆਪਸ 'ਚ ਟਕਰਾਉਣ ਨਾਲ ਇਕ ਨੌਜਵਾਨ ਦੀ ਮੌਤ
. . .  1 day ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : ਦੂਜੀ ਪਾਰੀ 'ਚ ਭਾਰਤ 307 ਦੌੜਾਂ 'ਤੇ ਆਲ ਆਊਟ, ਆਸਟ੍ਰੇਲੀਆ ਨੂੰ ਦਿੱਤਾ 322 ਦੌੜਾਂ ਦਾ ਟੀਚਾ
. . .  1 day ago
ਆਸਾਮ ਪੰਚਾਇਤ ਚੋਣਾਂ : ਦੂਜੇ ਪੜਾਅ ਲਈ ਵੋਟਿੰਗ ਜਾਰੀ
. . .  1 day ago
ਦਰਦਨਾਕ ਹਾਦਸਾ, ਟਰੱਕ ਅਤੇ ਵੈਨ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 11 ਲੋਕਾਂ ਦੀ ਮੌਤ
. . .  1 day ago
ਅੱਜ ਦਾ ਵਿਚਾਰ
. . .  1 day ago
ਮੈਕਸੀਕੋ ਦੀ ਵਨੇਸਾ ਪਾਂਸ ਡੀ ਲਿਓਨ ਨੇ ਮਿਸ ਵਰਲਡ 2018 ਦਾ ਜਿੱਤਿਆ ਖ਼ਿਤਾਬ
. . .  2 days ago
ਇਸਲਾਮ ਵਾਲਾ ਦਾ ਲਾਂਸ ਨਾਇਕ ਸੁਖਚੈਨ ਸਿੰਘ ਅਰੁਣਾਚਲ ਪ੍ਰਦੇਸ਼ ਵਿਚ ਸ਼ਹੀਦ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਨੇ ਕੈਨੇਡਾ ਨੂੰ 5-1 ਨਾਲ ਹਰਾ ਕੇ ਕੁਆਰਟਰ ਫਾਈਨਲ 'ਚ ਬਣਾਈ ਜਗ੍ਹਾ
. . .  2 days ago
ਹਾਕੀ ਵਿਸ਼ਵ ਕੱਪ 2018 : ਕੈਨੇਡਾ ਨੇ ਭਾਰਤ ਖਿਲਾਫ ਕੀਤਾ ਗੋਲ, ਦੋਵੇਂ ਟੀਮਾਂ 1-1 ਦੀ ਬਰਾਬਰੀ 'ਤੇ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਤੇ ਕੈਨੇਡਾ ਵਿਚਾਲੇ ਸਖਤ ਮੁਕਾਬਲਾ ਜਾਰੀ
. . .  2 days ago
ਹਾਕੀ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਭਾਰਤ ਕੈਨੇਡਾ ਤੋਂ 1-0 ਨਾਲ ਅੱਗੇ, ਗੋਲ ਕਰਨ ਦੇ ਗੁਆਏ ਕਈ ਮੌਕੇ
. . .  2 days ago
ਹਾਕੀ ਵਿਸ਼ਵ ਕੱਪ 2018 : ਕੈਨੇਡਾ ਵਲੋਂ ਦਿੱਤਾ ਜਾ ਰਿਹੈ ਸਖਤ ਮੁਕਾਬਲਾ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਵੱਲੋਂ ਹਮਲਾਵਰ ਖੇਡ ਜਾਰੀ, ਪਰੰਤੂ ਦੂਸਰਾ ਗੋਲ ਕਰਨ ਲਈ ਕਰਨਾ ਪੈ ਰਿਹੈ ਸੰਘਰਸ਼
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਵਲੋਂ ਖੇਡੀ ਜਾ ਰਹੀ ਹੈ ਹਮਲਾਵਰ ਖੇਡ
. . .  2 days ago
ਹਾਕੀ ਵਿਸ਼ਵ ਕੱਪ 2018 : ਪਹਿਲੇ ਕੁਆਟਰ ਦੇ ਖਤਮ ਹੋਣ ਤੱਕ ਭਾਰਤ ਕੈਨੇਡਾ ਤੋਂ 1-0 ਨਾਲ ਅੱਗੇ
. . .  2 days ago
ਭਾਰਤ ਨੇ ਤੀਸਰੇ ਪੈਨਲਟੀ ਕਾਰਨਰ ਦਾ ਗੁਆਇਆ ਮੌਕਾ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਵਲੋਂ ਕੈਨੇਡਾ ਖਿਲਾਫ ਪਹਿਲਾ ਗੋਲ, ਦੂਸਰੇ ਪੈਨਲਟੀ ਕਾਰਨਰ ਦਾ ਉਠਾਇਆ ਲਾਭ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਤੇ ਕੈਨੇਡਾ ਵਿਚਾਲੇ ਸਖ਼ਤ ਮੁਕਾਬਲਾ, ਭਾਰਤ ਨੇ ਗੁਆਇਆ ਪੈਨਲਟੀ ਕਾਰਨਰ ਦਾ ਮੌਕਾ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਤੇ ਕੈਨੇਡਾ ਵਿਚਾਲੇ ਮੈਚ ਸ਼ੁਰੂ
. . .  2 days ago
ਮੋਦੀ ਸਰਕਾਰ ਦਾ ਜਲਦ ਹੋਵੇਗਾ ਸਿਆਸੀ ਖਾਤਮਾ- ਬੀਬੀ ਭੱਠਲ
. . .  2 days ago
ਬਾਦਲ ਪਰਿਵਾਰ ਅਕਾਲੀ ਦਲ ਦੀ ਹੋਰ ਜ਼ਿਆਦਾ ਬਦਨਾਮੀ ਨਾ ਕਰਵਾਉਣ-ਡਾ: ਅਜਨਾਲਾ, ਬੋਨੀ ਅਜਨਾਲਾ
. . .  2 days ago
ਸ਼ਰੀਫ਼ ਤੋਂ ਬਾਅਦ ਇਮਰਾਨ ਖਾਨ ਨੇ ਵੀ ਕੀਤਾ ਕਬੂਲ- ਮੁੰਬਈ ਹਮਲੇ 'ਚ ਸੀ ਪਾਕਿ ਅੱਤਵਾਦੀਆਂ ਦਾ ਹੱਥ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਤਾਜ਼ਾ ਖ਼ਬਰਾਂ

ਅੱਜ ਦਾ ਵਿਚਾਰ

ਅਮਰੀਕਾ 'ਚ 16 ਸਾਲਾ ਲੜਕੇ ਨੇ 61 ਸਾਲਾ ਭਾਰਤੀ ਦਾ ਕੀਤਾ ਕਤਲ

ਨਿਊਯਾਰਕ, 18 ਨਵੰਬਰ - ਅਮਰੀਕਾ ਦੇ ਨਿਊ ਜਰਸੀ ਸੂਬੇ 'ਚ 16 ਸਾਲਾ ਲੜਕੇ ਨੇ 61 ਸਾਲਾਂ ਭਾਰਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸੁਨੀਲ ਏਡਲਾ ਦੀ ਉਨ੍ਹਾਂ ਦੇ ਘਰ ਬਾਹਰ ਵੀਰਵਾਰ ਰਾਤ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੁਨੀਲ ਏਡਲਾ ਇਸ ਮਹੀਨੇ ਆਪਣੀ ਮਾਂ ਦਾ 95ਵਾਂ ...

ਪੂਰੀ ਖ਼ਬਰ »

ਸ਼ੋਪੀਆਂ 'ਚ ਮੁੱਠਭੇੜ 'ਚ ਮਾਰੇ ਗਏ ਦੋ ਅੱਤਵਾਦੀ

ਨਵੀਂ ਦਿੱਲੀ, 18 ਨਵੰਬਰ - ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਅੱਜ ਐਤਵਾਰ ਸਵੇਰੇ ਦੋ ਅੱਤਵਾਦੀਆਂ ਨੂੰ ਮੁੱਠਭੇੜ 'ਚ ਮਾਰ ਸੁੱਟਿਆ। ਇਸ ਦੇ ਨਾਲ ਹੀ ਵੱਡੀ ਪੱਧਰ 'ਤੇ ਹਥਿਆਰ ਤੇ ਗੋਲਾ ਬਰੂਦ ਬਰਾਮਦ ਹੋਇਆ। ਇਹ ਮੁੱਠਭੇੜ ਸ਼ੋਪੀਆਂ 'ਚ ਹੋਈ। ਅੱਜ ਸਵੇਰੇ ਸੁਰੱਖਿਆ ਬਲਾਂ ...

ਪੂਰੀ ਖ਼ਬਰ »

ਰਾਸ਼ਟਰਪਤੀ ਵੀਅਤਨਾਮ ਤੇ ਆਸਟ੍ਰੇਲੀਆ ਦੇ ਦੌਰੇ ਲਈ ਰਵਾਨਾ

ਨਵੀਂ ਦਿੱਲੀ, 18 ਨਵੰਬਰ - ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਆਪਣੀ ਪਤਨੀ ਤੇ ਭਾਰਤ ਦੀ ਪ੍ਰਥਮ ਮਹਿਲਾ ਸਵਿਤਾ ਕੋਵਿੰਦ ਸਮੇਤ ਅੱਜ ਵੀਅਤਨਾਮ ਤੇ ਆਸਟ੍ਰੇਲੀਆ ਦੇ ਦੌਰੇ 'ਤੇ ਰਵਾਨਾ ਹੋ ਗਏ। ਰਾਸ਼ਟਰਪਤੀ ਦਾ ਇਹ ਦੋ ਦੇਸ਼ਾਂ ਦਾ ਦੌਰਾ 6 ਦਿਨਾਂ ਦਾ ...

ਪੂਰੀ ਖ਼ਬਰ »

ਪੈਟਰੋਲ 20 ਪੈਸੇ ਤੇ ਡੀਜ਼ਲ 18 ਪੈਸੇ ਹੋਇਆ ਸਸਤਾ

 ਨਵੀਂ ਦਿੱਲੀ, 18 ਨਵੰਬਰ - ਅੱਜ ਦੇਸ਼ ਭਰ 'ਚ ਪੈਟਰੋਲ ਦੀ ਕੀਮਤ 'ਚ 20 ਪੈਸੇ ਤੇ ਡੀਜ਼ਲ ਦੀ ਕੀਮਤ 'ਚ 18 ਪੈਸੇ ਦੀ ਕਟੌਤੀ ਹੋਈ ਹੈ। ਦਿੱਲੀ ਵਿਚ ਪੈਟਰੋਲ 76.71 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ਤੇ ਡੀਜ਼ਲ 71.56 ਰੁਪਏ ਪ੍ਰਤੀ ਲੀਟਰ ...

ਪੂਰੀ ਖ਼ਬਰ »

ਇਟਲੀ 'ਚ ਵਿਆਹ ਕਰਵਾ ਕੇ ਮੁੰਬਈ ਪਰਤੇ ਦੀਪਵੀਰ

ਮੁੰਬਈ, 18 ਨਵੰਬਰ - ਬਾਲੀਵੁੱਡ ਦੀ ਸੁਪਰ ਸਟਾਰ ਜੋੜੀ ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਨੇ ਬੀਤੇ ਦਿਨੀਂ ਇਟਲੀ ਦੇ ਲਾਮਬਾਰਡੀ 'ਚ ਆਪਣੇ ਆਪਣੇ ਰੀਤੀ ਰਿਵਾਜ਼ਾਂ 'ਚ ਵਿਆਹ ਕਰਵਾਇਆ। ਵਿਆਹ ਕਰਵਾਉਣ ਮਗਰੋਂ ਅੱਜ ਦੋਵੇਂ ਮੁੰਬਈ ਪਰਤ ਆਏ ਹਨ ਤੇ ਮੁੰਬਈ ਵਿਚ ਇਨ੍ਹਾਂ ...

ਪੂਰੀ ਖ਼ਬਰ »

ਸ਼ੋਪੀਆਂ ਤੋਂ ਨੌਜਵਾਨਾਂ ਦਾ ਅਗਵਾ ਹੋਣਾ ਜਾਰੀ

ਸ੍ਰੀਨਗਰ, 18 ਨਵੰਬਰ - ਅੱਤਵਾਦੀਆਂ ਵਲੋਂ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜਿਲ੍ਹੇ ਤੋਂ ਇਕ ਵਾਰ ਫਿਰ ਇਕ ਹੋਰ ਨੌਜਵਾਨ ਨੂੰ ਅੱਜ ਅਗਵਾ ਕਰ ਲਿਆ ਗਿਆ ਹੈ। ਵੀਰਵਾਰ ਤੋਂ ਸ਼ੋਪੀਆਂ ਤੋਂ ਸੱਤ ਨੌਜਵਾਨ ਅਗਵਾ ਕਰ ਲਏ ਗਏ ਸਨ। ਇਨ੍ਹਾਂ ਸੱਤਾਂ ਵਿਚੋਂ ਦੋ ਨੌਜਵਾਨਾਂ ਦੀਆਂ ...

ਪੂਰੀ ਖ਼ਬਰ »

ਦਿੱਲੀ 'ਚ ਬਜ਼ੁਰਗ ਮਹਿਲਾ ਦਾ ਗਲਾ ਵੱਢ ਕੇ ਹੱਤਿਆ

ਨਵੀਂ ਦਿੱਲੀ, 18 ਨਵੰਬਰ - ਦਿੱਲੀ 'ਚ ਸਰਿਤਾ ਵਿਹਾਰ ਇਲਾਕੇ 'ਚ ਇਕ 73 ਸਾਲ ਦੀ ਬਜ਼ੁਰਗ ਮਹਿਲਾ ਸਵਿੱਤਰੀ ਪਾਂਡੇ ਦਾ ਗਲਾ ਵੱਢ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਜ਼ੁਰਗ ਮਹਿਲਾ ਦੀ ਉਸ ਦੇ ਘਰ 'ਚ ਦਾਖਲ ਹੋ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਵਕਤ ਮਹਿਲਾ ਦਾ ਪਤੀ ...

ਪੂਰੀ ਖ਼ਬਰ »

ਟਰੰਪ ਦੀ ਚੇਤਾਵਨੀ - ਖਸ਼ੋਗੀ ਦੀ ਹੱਤਿਆ 'ਤੇ ਜਲਦ ਵੱਡਾ ਫੈਸਲਾ, ਮੁਸ਼ਕਿਲ 'ਚ ਸਾਊਦੀ ਅਰਬ

ਵਾਸ਼ਿੰਗਟਨ, 18 ਨਵੰਬਰ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਪੱਤਰਕਾਰ ਜਮਾਲ ਖਸ਼ੋਗੀ ਦੀ ਹੱਤਿਆ ਨੂੰ ਲੈ ਕੇ ਅਗਲੇ ਹਫ਼ਤੇ ਦੀ ਸ਼ੁਰੂਆਤ ਤੱਕ ਕੋਈ ਵੱਡਾ ਫ਼ੈਸਲਾ ਲੈ ਸਕਦਾ ਹੈ। ਟਰੰਪ ਦਾ ਇਹ ਬਿਆਨ ਸੀ.ਆਈ.ਏ. ਦੀ ਉਸ ਰਿਪੋਰਟ ਤੋਂ ਬਾਅਦ ਆਇਆ ...

ਪੂਰੀ ਖ਼ਬਰ »

ਡੇਰਾ ਪ੍ਰੇਮੀਆਂ ਦੇ ਮੁਕੰਮਲ ਬਾਈਕਾਟ ਸਬੰਧੀ ਸਮਾਗਮ ਅੱਜ

ਠੱਠੀ ਭਾਈ, 18 ਨਵੰਬਰ (ਜਗਰੂਪ ਸਿੰਘ ਮਠਾੜੂ )-ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਵਿਖੇ 5-11-2015 ਨੂੰ ਹੋਈ ਬੇਅਦਬੀ ਦੇ ਸੰਬੰਧ ਵਿੱਚ ਪਿੰਡ ਦੇ ਹੀ ਦੋ ਡੇਰਾ ਸਿਰਸਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਮਾਮਲੇ ਸੱਚਾਈ ਜਾਨਣ ਪਿੱਛੋਂ ਪਿੰਡ ਵਾਸੀਆਂ ਨੇ ਡੇਰਾ ...

ਪੂਰੀ ਖ਼ਬਰ »

ਰਾਜਾਸਾਂਸੀ : ਨਿਰੰਕਾਰੀ ਭਵਨ ਵਿਖੇ ਹੋਇਆ ਧਮਾਕਾ

ਰਾਜਾਸਾਂਸੀ, 18 ਨਵੰਬਰ (ਹੇਰ)- ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ ਵਿਖੇ ਅੱਜ ਹੋ ਰਹੇ ਸਮਾਗਮ ਦੌਰਾਨ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਸ ਧਮਾਕੇ 'ਚ ਘਟੋਂ-ਘੱਟ 10 ਲੋਕ ਜ਼ਖਮੀ ਹੋਏ ...

ਪੂਰੀ ਖ਼ਬਰ »

ਰਾਜਾਸਾਂਸੀ ਬੰਬ ਧਮਾਕਾ : ਹਵਾਈ ਅੱਡੇ ਸਮੇਤ ਨੇੜਲਿਆਂ ਇਲਾਕਿਆਂ 'ਚ ਹਾਈ ਅਲਰਟ

ਰਾਜਾਸਾਂਸੀ, 18 ਨਵੰਬਰ (ਹਰਦੀਪ ਸਿੰਘ ਖੀਵਾ) - ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਨਿਰੰਕਾਰੀ ਭਵਨ ਵਿਖੇ ਬੰਬ ਹੋਏ ਧਮਾਕੇ ਕਾਰਨ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਸਮੇਤ ਨੇੜਲੇ ਇਲਾਕਿਆਂ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਮਹਿਲਾ ਕਾਬੂ

ਨਵੀ ਦਿੱਲੀ, 18 ਨਵੰਬਰ -ਨਾਰਕੋਟਿਕਸ ਸੈੱਲ ਨੇ ਤੈਮੁਰ ਨਗਰ ਤੋਂ ਨਸ਼ਾ ਤਸਕਰੀ ਕਰਨ ਵਾਲੀ ਹਸੀਨਾ ਬੇਗਮ ਨਾਂਅ ਦੀ ਇਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਤੋਂ ਉਨ੍ਹਾਂ ਨੇ 265 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਨਾਰਕੋਟਿਕਸ ਸੈੱਲ ਵੱਲੋਂ ਮਾਮਲਾ ਦਰਜ ਕਰ ਕੇ ਅਗਲੀ ...

ਪੂਰੀ ਖ਼ਬਰ »

ਰਾਜਾਸਾਂਸੀ ਵਿਖੇ ਹੋਏ ਬੰਬ ਧਮਾਕੇ 'ਚ ਤਿੰਨ ਦੀ ਮੌਤ, ਕਈ ਜ਼ਖਮੀ

ਰਾਜਾਸਾਂਸੀ, 18 ਨਵੰਬਰ (ਹੇਰ)- ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਦੋ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵੱਲੋਂ ਨਿਰੰਕਾਰੀ ...

ਪੂਰੀ ਖ਼ਬਰ »

ਉੱਤਰਾਖੰਡ : ਡੂੰਘੀ ਖੱਡ 'ਚ ਡਿੱਗੀ ਬੱਸ

ਦੇਹਰਾਦੂਨ, 18 ਨਵੰਬਰ - ਉੱਤਰਾਖੰਡ 'ਚ ਅੱਜ ਦੁਪਹਿਰ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਉਤਰਾਕਸ਼ੀ-ਯਮੁਨੋਤਰੀ ਹਾਈਵੇਅ 'ਤੇ ਡਾਮਟਾ ਇਲਾਕੇ ਦੇ ਨਜ਼ਦੀਕ ਯਾਤਰੀਆਂ ਨਾਲ ਭਰੀ ਇੱਕ ਬੱਸ ਡੂੰਘੀ ਖੱਡ 'ਚ ਡਿਗ ਪਈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਰਾਹਤ ਅਤੇ ਬਚਾਅ ਟੀਮਾਂ ...

ਪੂਰੀ ਖ਼ਬਰ »

ਅੰਮ੍ਰਿਤਸਰ 'ਚ ਧਾਰਮਿਕ ਸਥਾਨਾਂ ਅਤੇ ਜਨਤਕ ਥਾਵਾਂ ਦੀ ਸੁਰੱਖਿਆ ਵਧਾਉਣ ਦੇ ਆਦੇਸ਼ ਜਾਰੀ - ਡਾ.ਵੇਰਕਾ

ਰਾਜਾਸਾਂਸੀ, 18 ਨਵੰਬਰ (ਹੇਰ,ਖੀਵਾ) -ਪੰਜਾਬ ਸਰਕਾਰ ਵੱਲੋਂ ਡਾ. ਰਾਜ ਕੁਮਾਰ ਵੇਰਕਾ ਨੇ ਰਾਜਾਸਾਂਸੀ ਵਿਖੇ ਹੋਏ ਬੰਬ ਧਮਾਕੇ ਦੇ ਸੰਬੰਧ 'ਚ ਮੌਕੇ 'ਤੇ ਪਹੁੰਚ ਕੇ ਨਿਰੰਕਾਰੀ ਭਵਨ ਦੇ ਸੇਵਾਦਾਰਾ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ...

ਪੂਰੀ ਖ਼ਬਰ »

ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਸਰਹੱਦੀ ਖੇਤਰਾਂ 'ਚ ਵਧਾਈ ਗਈ ਚੌਕਸੀ

ਅਜਨਾਲਾ, 18 ਨਵੰਬਰ ( ਗੁਰਪ੍ਰੀਤ ਸਿੰਘ ਢਿੱਲੋਂ)- ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ ਵਿਖੇ ਅੱਜ ਹੋ ਰਹੇ ਸਮਾਗਮ ਦੌਰਾਨ ਹੋਏ ਬੰਬ ਧਮਾਕੇ ਤੋਂ ਬਾਅਦ ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਸਰਹੱਦੀ ਖੇਤਰ 'ਚ ਚੌਕਸੀ ਵਧਾ ਦਿੱਤੀ ਗਈ ...

ਪੂਰੀ ਖ਼ਬਰ »

ਰਾਜਾਸਾਂਸੀ ਬੰਬ ਧਮਾਕਾ : ਪੰਜਾਬ 'ਚ ਸ਼ਾਂਤੀ ਨੂੰ ਭੰਗ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ - ਜਾਖੜ

ਚੰਡੀਗੜ੍ਹ, 18 ਨਵੰਬਰ - ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਇਸ ਹਾਦਸੇ 'ਚ ਮਾਰੇ ਗਏ ਲੋਕਾਂ ਪ੍ਰਤੀ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਸ ਬੰਬ ਧਮਾਕੇ ...

ਪੂਰੀ ਖ਼ਬਰ »

ਰਾਜਾਸਾਂਸੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਨੂੰ ਕੈਪਟਨ ਵੱਲੋਂ ਮੁਆਵਜ਼ਾ ਦੇਣ ਦਾ ਐਲਾਨ

ਅੰਮ੍ਰਿਤਸਰ, 18 ਨਵੰਬਰ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਨੂੰ 5 ਲੱਖ ਦਾ ਮੁਆਵਜ਼ਾ ਦੇਣ ਅਤੇ ਜ਼ਖਮੀਆਂ ਨੂੰ ਮੁਫ਼ਤ ਇਲਾਜ ਦੇਣ ਦਾ ...

ਪੂਰੀ ਖ਼ਬਰ »

550 ਸਾਲਾ ਸ਼ਤਾਬਦੀ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮ 'ਚ ਸ਼ਾਮਲ ਹੋਣਗੇ ਬਦਨੌਰ

ਅੰਮ੍ਰਿਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ 23 ਨਵੰਬਰ ਨੂੰ ਕੀਤੇ ਜਾਣ ਵਾਲੇ ਸਮਾਗਮਾਂ 'ਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ...

ਪੂਰੀ ਖ਼ਬਰ »

ਰਾਜਾਸਾਂਸੀ ਬੰਬ ਧਮਾਕਾ : ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ

ਅੰਮ੍ਰਿਤਸਰ, 18 ਨਵੰਬਰ (ਹਰਮਿੰਦਰ ਸਿੰਘ)- ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਘਟਨਾ ਸਥਾਨ ਦਾ ਜਾਇਜ਼ਾ ਲੈਣ ਜ਼ਿਲ੍ਹਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਬੰਬ ਧਮਾਕੇ 'ਚ 3 ਲੋਕਾਂ ਦੀ ਮੌਤ ਹੋਈ ਹੈ ਜਦਕਿ 19 ...

ਪੂਰੀ ਖ਼ਬਰ »

ਕਾਂਗਰਸ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

ਰਾਏਪੁਰ, 18 ਨਵੰਬਰ- ਰਾਜਸਥਾਨ ਵਿਧਾਨਸਭਾ ਚੋਣਾਂ ਦੇ ਲਈ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ 'ਚ 18 ਉਮੀਦਵਾਰਾਂ ਦੇ ਨਾਂਅ ਸ਼ਾਮਲ ...

ਪੂਰੀ ਖ਼ਬਰ »

ਰਾਜਾਸਾਂਸੀ ਬੰਬ ਧਮਾਕਾ : ਡੀ.ਜੀ.ਪੀ. ਪੰਜਾਬ ਜਲਦ ਕਰਨਗੇ ਘਟਨਾ ਸਥਾਨ ਦਾ ਦੌਰਾ

ਅੰਮ੍ਰਿਤਸਰ, 18 ਨਵੰਬਰ (ਹੇਰ) - ਡੀ.ਜੀ.ਪੀ. ਪੰਜਾਬ ਸੁਰੇਸ਼ ਅਰੋੜਾ ਵੱਲੋਂ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਦੇ ਘਟਨਾ ਸਥਾਨ ਦਾ ਜਲਦ ਦੌਰਾ ਕੀਤਾ ਜਾਵੇਗਾ। ਇਸ ਦੌਰਾਨ ਘਟਨਾ ਸਥਾਨ ਦੇ ਨੇੜੇ ਬੈਰੀਕੇਡ ਲਗਾ ਦਿੱਤੇ ਗਏ ਹਨ ...

ਪੂਰੀ ਖ਼ਬਰ »

ਖਾੜਕੂ ਜਥੇਬੰਦੀ ਦੇ ਲੈਟਰਪੈਡ 'ਤੇ ਫ਼ਿਰੌਤੀ ਮੰਗਣ ਵਾਲੇ ਗਿਰੋਹ ਦੇ ਚਾਰ ਮੈਂਬਰ ਕਾਬੂ

ਮਲੋਟ, 18 ਨਵੰਬਰ (ਗੁਰਮੀਤ ਸਿੰਘ ਮੱਕੜ)- ਬੀਤੇ ਦਿਨੀਂ ਸ਼ਹਿਰ ਦੇ ਇੱਕ ਧਨਾਢ ਵਿਅਕਤੀ ਰਾਜ ਕੁਮਾਰ ਨਾਗਪਾਲ ਨੂੰ ਖਾੜਕੂ ਜਥੇਬੰਦੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਲੈਟਰਪੈਡ 'ਤੇ 50 ਲੱਖ ਦੀ ਫ਼ਿਰੌਤੀ ਮੰਗਣ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ...

ਪੂਰੀ ਖ਼ਬਰ »

ਅੰਮ੍ਰਿਤਸਰ ਬੰਬ ਧਮਾਕਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ ਚਾਰ

ਅੰਮ੍ਰਿਤਸਰ, 18 ਨਵੰਬਰ (ਹਰਮਿੰਦਰ ਸਿੰਘ)- ਅੰਮ੍ਰਿਤਸਰ 'ਚ ਰਾਜਾਸਾਂਸੀ ਦੇ ਨੇੜਲੇ ਅਦਲੀਵਾਲ ਵਿਖੇ ਅੱਜ ਇੱਕ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਚਾਰ ਹੋ ਗਈ ਹੈ। ਉੱਥੇ ਹੀ ਇਸ ਧਮਾਕੇ 'ਚ 19 ਲੋਕ ਜ਼ਖ਼ਮੀ ਹੋਏ ...

ਪੂਰੀ ਖ਼ਬਰ »

ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਪੁਲਿਸ ਵੱਲੋਂ ਵਾਹਨਾਂ ਦੀ ਕੀਤੀ ਜਾ ਰਹੀ ਹੈ ਜਾਂਚ

ਢਿਲਵਾਂ, 18 ਨਵੰਬਰ (ਪ੍ਰਵੀਨ ਕੁਮਾਰ)- ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਨਿਰੰਕਾਰੀ ਭਵਨ ਵਿਖੇ ਹੋਏ ਹਮਲੇ ਤੋਂ ਬਾਅਦ ਜਾਰੀ ਕੀਤੇ ਗਏ ਹਾਈ ਅਲਰਟ ਤਹਿਤ ਜੀ.ਟੀ. ਰੋਡ ਢਿਲਵਾਂ ਵਿਖੇ ਸਥਿਤ ਹਾਈ ਟੈੱਕ ਨਾਕੇ 'ਤੇ ਪੁਲਿਸ ਜਾਂਚ ਤੇਜ਼ ਕੀਤੀ ਗਈ ਹੈ। ਪੁਲਿਸ ...

ਪੂਰੀ ਖ਼ਬਰ »

ਨਕਸਲੀਆਂ ਵੱਲੋਂ ਕੀਤੇ ਆਈ.ਡੀ. ਧਮਾਕੇ 'ਚ 3 ਜਵਾਨ ਜ਼ਖਮੀ

ਰਾਏਪੁਰ, 18 ਨਵੰਬਰ- ਛੱਤੀਸਗੜ੍ਹ ਦੇ ਸੁਕਮਾ 'ਚ ਨਕਸਲੀਆਂ ਵੱਲੋਂ ਆਈ.ਡੀ. ਧਮਾਕਾ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ, ਇਸ ਧਮਾਕੇ 'ਚ ਤਿੰਨ ਜਵਾਨ ਜ਼ਖਮੀ ਹੋਏ ਹਨ ਜਿਨ੍ਹਾਂ 'ਚੋਂ ਇਕ ਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ...

ਪੂਰੀ ਖ਼ਬਰ »

ਪੈਸੇ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਕਤਲ

ਫ਼ਰੀਦਕੋਟ, 18 ਨਵੰਬਰ (ਗਗਨਦੀਪ)- ਫ਼ਰੀਦਕੋਟ ਕਸਬਾ ਬਾਜਾਖਾਨਾ 'ਚ ਇਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ, ਪੈਸੇ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦੇ ਸਿਰ 'ਚ ਲੋਹੇ ਦੀਆਂ ਰਾੜਾਂ ਮਾਰ ਕੇ ਉਸ ਦਾ ਕਤਲ ਕੀਤਾ ਗਿਆ। ਮ੍ਰਿਤਕ ਦੀ ਪਹਿਚਾਣ 44 ਸਾਲਾ ...

ਪੂਰੀ ਖ਼ਬਰ »

ਰਾਜਾਸਾਂਸੀ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸੁੱਖ ਸਰਕਾਰੀਆ

ਰਾਜਾਸਾਂਸੀ, 18 ਨਵੰਬਰ (ਹੇਰ,ਖੀਵਾ, ਹਰਮਿੰਦਰ, ਢਿੱਲੋਂ) - ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ-ਚਾਲ ਜਾਣਨ ਪੰਜਾਬ ਦੇ ਮਾਲ ਮਾਲ ਮੰਤਰੀ ਸੁਖ ਸਰਕਾਰੀਆ ਨੇ ਹਸਪਤਾਲ ਪਹੁੰਚੇ ਹਨ। ਹਸਪਤਾਲ ...

ਪੂਰੀ ਖ਼ਬਰ »

ਤੇਲੰਗਾਨਾ ਵਿਧਾਨ ਸਭਾ ਚੋਣਾਂ : ਭਾਜਪਾ ਨੇ ਉਮੀਦਵਾਰਾਂ ਦੀ ਪੰਜਵੀ ਸੂਚੀ ਕੀਤੀ ਜਾਰੀ

ਹੈਦਰਾਬਾਦ, 18 ਨਵੰਬਰ- ਤੇਲੰਗਾਨਾ ਵਿਧਾਨ ਸਭਾ ਚੋਣਾਂ ਦੇ ਲਈ ਭਾਜਪਾ ਵੱਲੋਂ ਪੰਜਵੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ 'ਚ 19 ਉਮੀਦਵਾਰਾਂ ਦੇ ਨਾਂਅ ਸ਼ਾਮਲ ...

ਪੂਰੀ ਖ਼ਬਰ »

ਜ਼ਮੀਨ ਦੇ ਝਗੜੇ ਨੂੰ ਲੈ ਕੇ ਸਹੁਰੇ ਨੇ ਨੂੰਹ ਨੂੰ ਮਾਰੀ ਗੋਲੀ, ਹਾਲਤ ਗੰਭੀਰ

ਫ਼ਰੀਦਕੋਟ, 18 ਨਵੰਬਰ (ਗਗਨਦੀਪ)- ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੱਗੇਆਣਾ 'ਚ ਸਹੁਰੇ ਵੱਲੋਂ ਵਿਧਵਾ ਨੂੰਹ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ। ਦੱਸ ਦੇਈਏ ਕਿ ਸਾਂਝੀ ਜ਼ਮੀਨ 'ਚੋਂ ਧੱਕੇ ਨਾਲ ਝੋਨਾ ਵੱਢਣ 'ਤੇ ਹੋਏ ਝਗੜੇ ਨੂੰ ਲੈ ਕੇ ਸਹੁਰੇ ਨੇ ਵਿਧਵਾ ਨੂੰਹ ਨੂੰ ...

ਪੂਰੀ ਖ਼ਬਰ »

ਰਾਜਾਸਾਂਸੀ ਬੰਬ ਧਮਾਕਾ : ਦੋਸ਼ੀਆਂ ਦੇ ਜਲਦ ਫੜੇ ਜਾਣ ਦੀ ਸੰਭਾਵਨਾ - ਡੀ.ਜੀ.ਪੀ

ਰਾਜਾਸਾਂਸੀ, 18 ਨਵੰਬਰ (ਹੇਰ)- ਡੀ.ਜੀ.ਪੀ. ਪੰਜਾਬ ਸੁਰੇਸ਼ ਅਰੋੜਾ ਨੇ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪੁਲਿਸ ਅਜੇ ਕਿਸੇ ਨਤੀਜੇ 'ਤੇ ਨਹੀਂ ਪਹੁੰਚੀ ਹੈ। ਉਨ੍ਹਾਂ ...

ਪੂਰੀ ਖ਼ਬਰ »

ਉੱਤਰਾਖੰਡ ਬੱਸ ਹਾਦਸੇ 'ਚ 12 ਲੋਕਾਂ ਦੀ ਮੌਤ, 13 ਜ਼ਖਮੀ

ਦੇਹਰਾਦੂਨ, 18 ਨਵੰਬਰ- ਉੱਤਰਾਖੰਡ ਦੇ ਉਤਰਾ ਕਾਸ਼ੀ ਜ਼ਿਲ੍ਹੇ 'ਚ ਬੰਸ ਦੇ 150 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ 12 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 13 ਲੋਕ ਜ਼ਖਮੀ ਹੋਏ ਹਨ। ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ ਅਸ਼ੀਸ਼ ਚੌਹਾਨ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਰਾਜਾਸਾਂਸੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਦੀ ਹੋਈ ਸ਼ਨਾਖ਼ਤ

ਰਾਜਾਸਾਂਸੀ, 18 ਨਵੰਬਰ (ਹੇਰ, ਖੀਵਾ) - ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ 'ਚ ਦੀ ਸ਼ਨਾਖ਼ਤ ਸੁਖਦੇਵ ਸਿੰਘ ਚੌਕ ਮੀਰਾ ਕੋਟ, ਕੁਲਦੀਪ ਸਿੰਘ ਵਾਸੀ ਬੱਗਾ ਕਲਾਂ ਅਤੇ ਸੰਦੀਪ ਸਿੰਘ(13) ਵਾਸੀ ਰਾਜਾਸਾਂਸੀ ਵਜੋਂ ...

ਪੂਰੀ ਖ਼ਬਰ »

ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹੋਈ ਅਲਰਟ

ਤਪਾ ਮੰਡੀ,18 ਨਵੰਬਰ (ਪ੍ਰਵੀਨ ਗਰਗ)- ਅੱਜ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲਾ ਦੇ ਨਿਰੰਕਾਰੀ ਭਵਨ ਵਿਖੇ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹਰਕਤ 'ਚ ਆ ਗਈ ਹੈ, ਜਿਸ ਤਹਿਤ ਸੁਰੱਖਿਆ ਦੇ ਮੱਦੇਨਜ਼ਰ ਆਉਣ ਜਾਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ...

ਪੂਰੀ ਖ਼ਬਰ »

ਰਾਜਾਸਾਂਸੀ ਬੰਬ ਧਮਾਕੇ ਤੋਂ ਬਾਅਦ ਨਿਰੰਕਾਰੀ ਭਵਨਾਂ ਦੀ ਵਧਾਈ ਗਈ ਸੁਰੱਖਿਆ

ਪਠਾਨਕੋਟ, 18 ਨਵੰਬਰ(ਚੌਹਾਨ)- ਨਿਰੰਕਾਰੀ ਭਵਨ ਅੰਮ੍ਰਿਤਸਰ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਪਠਾਨਕੋਟ ਦੇ ਮੁੱਖ ਨਿਰੰਕਾਰੀ ਭਵਨ ਸਿਆਲ਼ੀ ਕੁਲੀਆਂ ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ। ਬੰਬ ਧਮਾਕੇ ਦੀ ਖ਼ਬਰ ਮਿਲਦਿਆਂ ਹੀ ਨਿਰੰਕਾਰੀ ਭਵਨ 'ਚ ਚਲ ਰਹੇ ਸਤਿਸੰਗ 'ਚ ...

ਪੂਰੀ ਖ਼ਬਰ »

ਤਿੰਨ ਕਰੋੜ ਦੇ ਸੋਨੇ ਸਮੇਤ ਇਕ ਯਾਤਰੀ ਕਾਬੂ

ਕੋਲਕਾਤਾ, 18 ਨਵੰਬਰ - ਮਾਲ ਖੂਫੀਆਂ ਡਾਇਰੈਕਟੋਰੇਟ (ਡੀ.ਆਰ.ਆਈ) ਨੇ ਸਿਲੀਗੁੜੀ ਖੇਤਰੀ ਇਕਾਈ ਵੱਲੋਂ ਨਿਊ ਜਲਪਾਈਗੁੜੀ ਰੇਲਵੇ ਸਟੇਸ਼ਨ ਤੋਂ ਇਕ ਯਾਤਰੀ ਨੂੰ 9.296 ਕਿੱਲੋਗਰਾਮ ਸੋਨੇ ਦੇ ਬਿਸਕੁਟ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਯਾਤਰੀ ਕੋਲੋਂ ਬਰਾਮਦ ਕੀਤੇ ਗਏ ਇਨ੍ਹਾਂ ...

ਪੂਰੀ ਖ਼ਬਰ »

ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਧਮਾਕੇ 'ਚ ਹੋ ਸਕਦਾ ਹੈ ਹੱਥ - ਕੈਪਟਨ

ਚੰਡੀਗੜ੍ਹ, 18 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ 'ਚ ਹੱਥ ਹੋਣ ...

ਪੂਰੀ ਖ਼ਬਰ »

ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼, ਮਹਾਰਾਸ਼ਟਰ ਸਰਕਾਰ ਨੇ ਬਿਲ ਨੂੰ ਦਿੱਤੀ ਮਨਜ਼ੂਰੀ

ਮੁੰਬਈ, 18 ਨਵੰਬਰ- ਮਹਾਰਾਸ਼ਟਰ 'ਚ ਮਰਾਠਾ ਰਾਖਵਾਂਕਰਨ ਨੂੰ ਲੈ ਕੇ ਸੂਬੇ ਦੀ ਦਵੇਂਦਰ ਫੜਨਵੀਸ ਸਰਕਾਰ ਨੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸੂਬੇ 'ਚ ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼ ਹੋ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਫੜਨਵੀਸ ਨੇ ...

ਪੂਰੀ ਖ਼ਬਰ »

ਉੱਤਰਾਖੰਡ ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14

ਦੇਹਰਾਦੂਨ, 18 ਨਵੰਬਰ- ਉੱਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਬੱਸ ਦੇ 150 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 14 ਹੋ ਗਈ ਹੈ ਜਦਕਿ 13 ਲੋਕ ਜ਼ਖਮੀ ਹੋਏ ...

ਪੂਰੀ ਖ਼ਬਰ »

ਕਿਸਾਨਾਂ ਦਾ ਧਰਨਾ ਖ਼ਤਮ

ਟਾਂਡਾ ਉੜਮੁੜ, 18 ਨਵੰਬਰ (ਦੀਪਕ ਬਹਿਲ) - ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਬਣੇ ਨਿਰੰਕਾਰੀ ਭਵਨ ਵਿਖੇ ਹੋਏ ਧਮਾਕੇ ਦੇ ਚੱਲਦਿਆਂ ਸਰਕਾਰ ਝੁਕ ਗਈ ਹੈ। ਪ੍ਰਸ਼ਾਸਨ ਨੇ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਅਗਲੇ ਹਫ਼ਤੇ 400 'ਚੋਂ 200 ਕਰੋੜ ਜਾਰੀ ਕਰਵਾਉਣ ਦਾ ਭਰੋਸਾ ਦਿੱਤਾ ਹੈ। ...

ਪੂਰੀ ਖ਼ਬਰ »

ਗਰਨੇਡ ਹਮਲੇ 'ਚ ਸੀ.ਆਰ.ਪੀ.ਐੱਫ ਦਾ ਜਵਾਨ ਸ਼ਹੀਦ

ਸ੍ਰੀਨਗਰ, 18 ਨਵੰਬਰ - ਅੱਤਵਾਦੀਆਂ ਵੱਲੋਂ ਪੁਲਵਾਮਾ ਦੀ ਰੇਲਵੇ ਕਲੋਨੀ ਕਾਕਾਪੋਰਾ ਵਿਖੇ ਸੀ.ਆਰ.ਪੀ.ਐੱਫ ਕੈਂਪ 'ਤੇ ਕੀਤੇ ਗਏ ਗਰਨੇਡ ਹਮਲੇ ਵਿਚ ਸੀ.ਆਰ.ਪੀ.ਐੱਫ ਦਾ ਇੱਕ ਜਵਾਨ ਸ਼ਹੀਦ ਹੋ ...

ਪੂਰੀ ਖ਼ਬਰ »

ਐਨ.ਆਈ.ਏ ਦੀ ਟੀਮ ਪਹੁੰਚੀ ਨਿਰੰਕਾਰੀ ਭਵਨ

ਰਾਜਾਸਾਂਸੀ, 18 ਨਵੰਬਰ (ਹੇਰ) - ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਦਿੱਲੀ ਤੋਂ ਐਨ.ਆਈ.ਏ ਦੀ ਟੀਮ ਨਿਰੰਕਾਰੀ ਭਵਨ ਪਹੁੰਚ ਗਈ ਹੈ। ਜਿਸ ਨੇ ਕਿ ਆਪਣੀ ਜਾਂਚ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX