ਤਾਜਾ ਖ਼ਬਰਾਂ


ਗ੍ਰਾਮੀਣ ਡਾਕ ਸੇਵਕਾਂ ਦੇ ਹੜਤਾਲ 'ਤੇ ਚਲੇ ਜਾਣ ਕਾਰਨ ਪਿੰਡਾਂ 'ਚ ਡਾਕ ਸੇਵਾਵਾਂ ਹੋਈਆਂ ਪ੍ਰਭਾਵਿਤ
. . .  22 minutes ago
ਸੰਗਰੂਰ, 19 ਦਸੰਬਰ (ਧੀਰਜ ਪਸ਼ੋਰੀਆ)- ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਹੱਕ 'ਚ ਦਿੱਤੀ ਦੇਸ਼ ਵਿਆਪੀ ਕਾਲ ਦੇ ਸੱਦੇ ਦੀ ਹਮਾਇਤ 'ਚ ਪੰਜਾਬ ਦੇ 4000 ਦੇ ਕਰੀਬ ਗ੍ਰਾਮੀਣ ਡਾਕ ਸੇਵਕ ਅਣਮਿਥੇ ਸਮੇਂ ਦੀ ਹੜਤਾਲ 'ਤੇ ਚਲੇ .....
'84 ਸਿੱਖ ਦੰਗਿਆਂ ਦੇ ਮਾਮਲੇ 'ਚ ਦੋਸ਼ੀ ਯਸ਼ਪਾਲ ਦੀ ਪਟੀਸ਼ਨ 'ਤੇ 29 ਜਨਵਰੀ ਨੂੰ ਹੋਵੇਗੀ ਸੁਣਵਾਈ
. . .  24 minutes ago
ਨਵੀਂ ਦਿੱਲੀ, 19 ਦਸੰਬਰ- 1984 ਦੇ ਸਿੱਖ ਦੰਗਿਆਂ ਦੇ ਮਾਮਲੇ 'ਚ ਦੋਸ਼ੀ ਯਸ਼ਪਾਲ ਸਿੰਘ ਨੇ ਆਪਣੀ ਫਾਂਸੀ ਦੀ ਸਜ਼ਾ ਨੂੰ ਦਿੱਲੀ ਹਾਈ ਕੋਰਟ 'ਚ ਚੁਨੌਤੀ ਦਿੱਤੀ ਸੀ, ਜਿਸ ਦੀ ਸੁਣਵਾਈ ਨੂੰ ਅਦਾਲਤ ਨੇ 29 ਜਨਵਰੀ ਤੱਕ ਮੁਲਤਵੀ ਕਰ ਦਿੱਤਾ.....
ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚੋ ਧਮਾਕੇ ਦੌਰਾਨ ਜ਼ਖਮੀ ਹੋਏ ਦੋ ਮਜ਼ਦੂਰਾਂ 'ਚੋਂ ਇਕ ਦੀ ਮੌਤ
. . .  39 minutes ago
ਬਠਿੰਡਾ, 19 ਦਸੰਬਰ (ਕੰਵਲਜੀਤ ਸਿੰਘ ਸਿੱਧੂ) - ਬਠਿੰਡਾ ਦੇ ਗਰੋਥ ਸੈਂਟਰ ਵਿਖੇ ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕੇ ਦੌਰਾਨ ਗੰਭੀਰ ਜ਼ਖਮੀ ਹੋਏ ਦੋ ਮਜ਼ਦੂਰਾ 'ਚੋਂ ਇਕ ਮਜ਼ਦੂਰ ਦੀ ਮੌਤ ਹੋ ਗਈ.....
ਭਾਜਪਾ ਵੱਲੋਂ ਕਾਂਗਰਸ ਦਫ਼ਤਰ ਦੀ ਘੇਰਾਬੰਦੀ
. . .  57 minutes ago
ਲੁਧਿਆਣਾ,19 ਦਸੰਬਰ (ਪੁਨੀਤ ਬਾਵਾ)- ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ਅਗਵਾਈ 'ਚ ਭਾਜਪਾ ਵਰਕਰਾਂ ਨੇ ਅੱਜ ਘੰਟਾ ਘਰ ਵਿਖੇ ਸਥਿਤ ਕਾਂਗਰਸ ਦਫ਼ਤਰ ਦੀ ਘੇਰਾਬੰਦੀ ਕਰ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਖ਼ਿਲਾਫ਼ ਨਾਅਰੇਬਾਜ਼ੀ ਵੀ .....
ਮਲੌਦ 'ਚ ਨਾਮਜ਼ਦਗੀ ਪੇਪਰ ਭਰਨ ਵਾਲਿਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ
. . .  about 1 hour ago
ਮਲੌਦ, 19 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਲੜਨ ਵਾਲੇ ਬਲਾਕ ਮਲੌਦ ਵਿਖੇ ਪੰਚ-ਸਰਪੰਚ ਬਣਨ ਵਾਲੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੇਪਰ ਭਰੇ ਜਾ ਰਹੇ ਹਨ। ਅੱਜ ਨਾਮਜ਼ਦਗੀ ਪੇਪਰ ......
ਅਗਸਤਾ ਵੈਸਟਲੈਂਡ : ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 1 hour ago
ਨਵੀਂ ਦਿੱਲੀ, 19 ਦਸੰਬਰ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਫ਼ੈਸਲਾ 22 ਦਸੰਬਰ ਤੱਕ ਸੁਰੱਖਿਅਤ ਰੱਖ ਲਿਆ.....
ਬਠਿੰਡਾ 'ਚ ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚ ਹੋਇਆ ਧਮਾਕਾ, 2 ਮਜ਼ਦੂਰ ਗੰਭੀਰ ਜ਼ਖਮੀ
. . .  51 minutes ago
ਬਠਿੰਡਾ, 19 ਦਸੰਬਰ (ਕੰਵਲਜੀਤ ਸਿੰਘ ਸਿੱਧੂ) - ਬਠਿੰਡਾ ਦੇ ਗਰੋਥ ਸੈਂਟਰ ਵਿਖੇ ਮਾਚਿਸ ਦੀ ਫ਼ੈਕਟਰੀ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਸ ਧਮਾਕੇ ਕਾਰਨ ਫ਼ੈਕਟਰੀ ਦੇ ਇੱਕ ਹਿੱਸੇ ਦੀ ਛੱਤ ਉੱਡ ਗਈ। ਇਸ ਧਮਾਕੇ ਕਾਰਨ ਫ਼ੈਕਟਰੀ 'ਚ ਲੱਗੀ ਅੱਗ ਦੀ ਲਪੇਟ 'ਚ .....
ਪਾਕਿਸਤਾਨ ਜੇਲ੍ਹ ਤੋਂ ਰਿਹਾਅ ਹੋ ਕੇ ਭਾਰਤ ਪਰਤੇ ਹਾਮਿਦ ਅੰਸਾਰੀ ਨੇ ਸੁਸ਼ਮਾ ਸਵਰਾਜ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 19 ਦਸੰਬਰ- ਪਾਕਿਸਤਾਨ ਦੀ ਜੇਲ੍ਹ ਤੋਂ ਮੰਗਲਵਾਰ ਨੂੰ ਕੈਦ ਤੋਂ ਰਿਹਾਅ ਹੋ ਕੇ ਭਾਰਤ ਪਰਤੇ ਹਾਮਿਦ ਨੇਹਾਲ ਅੰਸਾਰੀ ਨੇ ਬੁੱਧਵਾਰ ਨੂੰ ਆਪਣੇ ਪਰਿਵਾਰ ਦੇ ਨਾਲ ਨਵੀਂ ਦਿੱਲੀ 'ਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ....
ਪ੍ਰਧਾਨ ਮੰਤਰੀ ਮੋਦੀ ਸਮੇਤ ਸਿੱਖ ਕਤਲੇਆਮ ਦੇ ਸਾਰੇ ਗਵਾਹਾਂ ਅਤੇ ਵਕੀਲਾਂ ਨੂੰ ਕੀਤਾ ਜਾਵੇਗਾ ਸਨਮਾਨਿਤ - ਮਜੀਠੀਆ
. . .  about 2 hours ago
ਅਜਨਾਲਾ, 19 ਦਸੰਬਰ (ਗੁਰਪ੍ਰੀਤ ਸਿੰਘ ਅਜਨਾਲਾ)-1984 ਸਿੱਖ ਕਤਲੇਆਮ ਦੇ ਮਾਮਲੇ 'ਚ ਵਿਸ਼ੇਸ਼ ਜਾਂਚ ਟੀਮ ਬਿਠਾਉਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਇਸ ਕੇਸ 'ਚ ਗਵਾਹੀ ਦੇਣ ਵਾਲੀ ਬੀਬੀ ਜਗਦੀਸ਼ ਕੌਰ, ਬੀਬੀ ਨਿਰਪ੍ਰੀਤ ਕੌਰ ਸਮੇਤ ਸਾਰੇ.....
ਆਈ.ਐਨ.ਐਕਸ ਮੀਡੀਆ ਮਾਮਲਾ : ਈ.ਡੀ. ਦੇ ਦਫ਼ਤਰ ਪਹੁੰਚੇ ਪੀ. ਚਿਦੰਬਰਮ
. . .  about 2 hours ago
ਨਵੀਂ ਦਿੱਲੀ, 19 ਦਸੰਬਰ - ਆਈ.ਐਨ.ਐਕਸ ਮੀਡੀਆ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਸੰਮਨ ਭੇਜੇ ਜਾਣ ਤੋਂ ਬਾਅਦ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨਵੀਂ ਦਿੱਲੀ ਸਥਿਤ ਈ.ਡੀ. ਦੇ ਦਫ਼ਤਰ ਪਹੁੰਚੇ .....
30 ਅਤੇ 50 ਰੁਪਏ 'ਚ ਉਮੀਦਵਾਰਾਂ ਨੂੰ ਦਿਤੇ ਜਾ ਰਹੇ ਹਨ ਨਾਮਜ਼ਦਗੀਆਂ ਭਰਨ ਵਾਲੇ ਦਸਤਾਵੇਜ਼
. . .  about 1 hour ago
ਪਟਿਆਲਾ, 19 ਦਸੰਬਰ (ਅਮਨ)- 30 ਦਸੰਬਰ ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾਖਲ ਕਰਨ ਦੀ ਅੰਤਿਮ ਤਰੀਕ ਹੈ ਜਿਸ ਨੂੰ ਲੈ ਕੇ ਨਾਮਜ਼ਦਗੀ ਫਾਰਮ ਭਰਨ ਆਏ ਉਮੀਦਵਾਰਾਂ 'ਚ ਜਿੱਥੇ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ .....
ਏ.ਆਈ.ਏ.ਡੀ.ਐਮ.ਕੇ ਸੰਸਦਾਂ ਵੱਲੋਂ ਸੰਸਦ ਕੰਪਲੈਕਸ 'ਚ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 19 ਦਸੰਬਰ- ਆਲ ਇੰਡੀਆ ਅੰਨਾ ਦ੍ਰਵਿੜ ਮੁਨੇਤਰ ਕੜਗਾਮ (ਏ.ਆਈ.ਏ.ਡੀ.ਐਮ.ਕੇ) ਦੇ ਸੰਸਦ ਮੈਂਬਰਾਂ ਨੇ ਕਾਵੇਰੀ ਨਦੀ 'ਤੇ ਡੈਮ ਦੇ ਨਿਰਮਾਣ ਦੇ ਖ਼ਿਲਾਫ਼ ਸੰਸਦ ਕੰਪਲੈਕਸ 'ਚ ਮਹਾਤਮਾ ਗਾਂਧੀ ਦੀ ਮੂਰਤੀ ਸਾਹਮਣੇ ਪ੍ਰਦਰਸ਼ਨ ਕੀਤਾ........
ਆਈ.ਐਨ.ਐਕਸ ਮੀਡੀਆ ਮਾਮਲੇ 'ਚ ਈ.ਡੀ. ਨੇ ਪੀ. ਚਿਦੰਬਰਮ ਨੂੰ ਭੇਜਿਆ ਸੰਮਨ
. . .  about 2 hours ago
ਨਵੀਂ ਦਿੱਲੀ, 19 ਦਸੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਆਈ.ਐਨ.ਐਕਸ ਮੀਡੀਆ ਮਾਮਲੇ 'ਚ ਈ.ਡੀ. ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜਿਆ .....
ਪਟਿਆਲਾ ਹਾਊਸ ਕੋਰਟ 'ਚ ਸੀ.ਬੀ.ਆਈ. ਵੱਲੋਂ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ
. . .  about 3 hours ago
ਨਵੀਂ ਦਿੱਲੀ, 19 ਦਸੰਬਰ- ਸੀ.ਬੀ.ਆਈ ਵੱਲੋਂ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਦਾ ਪਟਿਆਲਾ ਹਾਊਸ ਕੋਰਟ 'ਚ ਵਿਰੋਧ ਕੀਤਾ ਗਿਆ ਹੈ। ਉੱਥੇ ਹੀ, ਮਿਸ਼ੇਲ ਦੇ ਵਕੀਲ ਅਲਜੋ ਕੇ ਜੋਸਫ ਨੇ ਦਾਅਵਾ ਕੀਤਾ.....
ਟਾਊਨ ਜੰਡਿਆਲਾ ਗੁਰੂ ਦੇ ਇੰਚਾਰਜ ਸਬ ਇੰਸਪੈਕਟਰ ਵੱਲੋਂ ਖ਼ੁਦਕੁਸ਼ੀ
. . .  about 3 hours ago
ਜੰਡਿਆਲਾ ਗੁਰੂ, 19 ਦਸੰਬਰ( ਰਣਜੀਤ ਸਿੰਘ ਜੋਸਨ)- ਪੁਲਿਸ ਟਾਊਨ ਜੰਡਿਆਲਾ ਗੁਰੂ ਦੇ ਇੰਚਾਰਜ ਸਬ ਇੰਸਪੈਕਟਰ ਸਤਿੰਦਰਪਾਲ ਸਿੰਘ ਵੱਲੋਂ ਅੱਜ ਰਾਤ ਪੁਲਿਸ ਚੌਂਕੀ ਵਿਖੇ ਹੀ ਆਪਣੇ ਆਪ ਨੂੰ ਕਥਿਤ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ......
ਦਿਨ ਚੜ੍ਹਨ ਤੋਂ ਪਹਿਲਾਂ ਹੀ ਉਮੀਦਵਾਰਾਂ ਦੀਆਂ ਬੂਥਾਂ ਤੋਂ ਬਾਹਰ ਲੱਗੀਆਂ ਲੰਮੀਆਂ ਕਤਾਰਾਂ
. . .  about 3 hours ago
ਦੇਸ਼ ਦੇ 8.50 ਲੱਖ ਕੈਮਿਸਟਾਂ ਵਲੋਂ 8 ਜਨਵਰੀ ਤੋਂ ਈ. ਫਾਰਮੇਸੀ ਵਿਰੁੱਧ ਹੱਲਾ ਬੋਲਣ ਦਾ ਐਲਾਨ
. . .  about 3 hours ago
ਦਿੱਲੀ ਦੇ ਕਈ ਹਸਪਤਾਲਾਂ 'ਚ ਅੱਜ ਡਾਕਟਰਾਂ ਦੀ ਹੜਤਾਲ
. . .  about 4 hours ago
ਯੁਗਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 19 ਲੋਕਾਂ ਦੀ ਮੌਤ
. . .  about 4 hours ago
ਈਸਟਰ ਟਾਪੂ 'ਤੇ ਲੱਗੇ ਭੂਚਾਲ ਦੇ ਝਟਕੇ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸਰਬਸੰਮਤੀ ਵਾਲੇ ਸਰਪੰਚਾਂ ਅਤੇ ਪੰਚਾਂ ਨੂੰ ਵੀ ਨਾਮਜ਼ਦਗੀਆਂ ਭਰਨੀਆਂ ਜ਼ਰੂਰੀ
. . .  1 day ago
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੱਖਿਆ ਮੰਤਰਾਲਾ ਨੂੰ ਸਪੇਸ ਕਮਾਂਡ ਬਣਾਉਣ ਦਾ ਦਿੱਤਾ ਨਿਰਦੇਸ਼
. . .  1 day ago
ਜੰਮੂ-ਕਸ਼ਮੀਰ ਦੇ ਪੁਣਛ 'ਚ ਪਾਕਿ ਵੱਲੋਂ ਗੋਲਾਬਾਰੀ ਜਾਰੀ , ਭਾਰਤੀ ਸੈਨਾ ਦੇ ਰਹੀ ਜਵਾਬ
. . .  1 day ago
ਰਾਜਸਥਾਨ 'ਚ ਨਵੀਂ ਸਰਕਾਰ ਬਣਦਿਆਂ ਹੀ 40 ਆਈ ਏ ਐੱਸ ਅਫ਼ਸਰਾਂ ਦਾ ਤਬਾਦਲਾ
. . .  1 day ago
ਅਸਾਮ ਸਰਕਾਰ ਨੇ ਮੁਆਫ ਕੀਤਾ ਕਿਸਾਨਾਂ ਦਾ 600 ਕਰੋੜ ਰੁਪਏ ਦਾ ਕਰਜ਼
. . .  1 day ago
ਜ਼ਿਲ੍ਹਾ ਸੰਗਰੂਰ 'ਚ ਤਿੰਨ ਚੋਣ ਅਬਜ਼ਰਵਰ ਨਿਯੁਕਤ
. . .  1 day ago
99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ - ਮੋਦੀ
. . .  1 day ago
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ
. . .  1 day ago
ਸਰਹੱਦੀ ਇਲਾਕੇ 'ਚ ਭੁਚਾਲ ਦੇ ਝਟਕੇ ਮਹਿਸੂਸ
. . .  1 day ago
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ
. . .  1 day ago
ਹਾਮਿਦ ਅੰਸਾਰੀ ਭਾਰਤ ਪੁੱਜਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
. . .  1 day ago
ਬੰਗਾ 'ਚ ਪਟਵਾਰੀ ਰਿਸ਼ਵਤ ਲੈਂਦਾ ਕਾਬੂ
. . .  1 day ago
ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਤੀਸਰੇ ਦਿਨ ਬਲਾਕ ਅਜਨਾਲਾ ਲਈ 117 ਸਰਪੰਚ ਅਤੇ 406 ਪੰਚ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ
. . .  1 day ago
ਦਲੇਰ ਮਹਿੰਦੀ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਸਨਮਾਨਿਤ
. . .  1 day ago
ਆਈ.ਪੀ.ਐਲ. ਨਿਲਾਮੀ : ਇਸ਼ਾਂਤ ਸ਼ਰਮਾ ਨੂੰ ਦਿੱਲੀ ਨੇ 1.10 ਕਰੋੜ ਤੇ ਲਾਸਿਥ ਮਲਿੰਗਾ ਨੂੰ ਮੁੰਬਈ ਨੇ 2 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਵਿਕੇਟਕੀਪਰ ਰਿਧੀਮਾਨ ਸਾਹਾ ਨੂੰ ਸਨਰਾਇਜ਼ ਹੈਦਰਾਬਾਦ ਨੇ 1.2 ਕਰੋੜ 'ਚ ਖਰੀਦਿਆ
. . .  1 day ago
ਸ੍ਰੀ ਹਰਿਮੰਦਰ ਸਾਹਿਬ 'ਚ ਐਚ.ਐਸ.ਫੂਲਕਾ ਨੇ ਕੀਤਾ ਸ਼ੁਕਰਾਨਾ
. . .  1 day ago
ਆਈ.ਪੀ.ਐਲ. ਨਿਲਾਮੀ : ਅਕਸ਼ਰ ਪਟੇਲ ਨੂੰ ਦਿੱਲੀ ਕੈਪੀਟਲਜ਼ ਨੇ 5 ਕਰੋੜ 'ਚ ਖਰੀਦਿਆ
. . .  1 day ago
ਹਾਮਿਦ ਨੂੰ ਲੈਣ ਲਈ ਉਸ ਦੇ ਮਾਤਾ ਪਿਤਾ ਵਾਹਗਾ ਪਹੁੰਚੇ
. . .  1 day ago
ਆਈ.ਪੀ.ਐਲ. ਨਿਲਾਮੀ : ਯੁਵਰਾਜ ਸਿੰਘ ਦਾ ਅਜੇ ਵੀ ਕੋਈ ਖ਼ਰੀਦਦਾਰ ਨਹੀਂ, ਆਧਾਰ ਕੀਮਤ ਸਿਰਫ਼ ਇਕ ਕਰੋੜ
. . .  1 day ago
'ਇੱਕ ਪਿੰਡ ਇੱਕ ਗੁਰਦੁਆਰਾ ਸਾਹਿਬ' ਮੁਹਿੰਮ ਦਾ ਹਿੱਸਾ ਬਣਿਆ ਪਿੰਡ ਫੈਜਗੜ੍ਹ, ਭਾਈ ਲੌਂਗੋਵਾਲ ਨੇ ਕੀਤੀ ਸ਼ਲਾਘਾ
. . .  1 day ago
ਕਿਸਾਨਾਂ ਦੇ ਕਰਜ਼ਿਆਂ ਦੀ ਮਾਫ਼ੀ ਤੱਕ ਪ੍ਰਧਾਨ ਮੰਤਰੀ ਮੋਦੀ ਨੂੰ ਚੈਨ ਨਾਲ ਸੌਣ ਨਹੀਂ ਦੇਵਾਂਗੇ- ਰਾਹੁਲ
. . .  1 day ago
ਭੁੱਖ ਹੜਤਾਲ 'ਤੇ ਬੈਠੇ ਭਾਜਪਾ ਨੇਤਾ ਤਜਿੰਦਰਪਾਲ, ਕਮਲਨਾਥ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ
. . .  1 day ago
ਗੁਰਦਾਸਪੁਰ : ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਬੱਬੇਹਾਲੀ ਅਤੇ ਉਸ ਦੇ ਪੁੱਤਰ ਸਮੇਤ 12 ਲੋਕਾਂ 'ਤੇ ਮਾਮਲਾ ਦਰਜ
. . .  1 day ago
ਸਰਬ ਸੰਮਤੀ ਨਾਲ ਚੁਣੀ ਪਿੰਡ ਸੇਖਾ ਖੁਰਦ ਦੀ ਪੰਚਾਇਤ
. . .  about 1 hour ago
ਵਿਦਿਆਰਥੀਆਂ ਨਾਲ ਭਰੀ ਬੱਸ ਪਲਟੀ, 40 ਤੋਂ ਵੱਧ ਜ਼ਖ਼ਮੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ ਦੇ ਹੌਲੀਓਕ 'ਚ '84 ਕਤਲੇਆਮ ਸਬੰਧੀ ਸਿੱਖ ਨਸਲਕੁਸ਼ੀ ਦਾ ਮਤਾ ਪਾਸ

ਕਨੈਕਟੀਕਟ ਤੇ ਪੈਨਸਲਵੇਨੀਆ ਸੂਬਿਆਂ 'ਚ ਵੀ ਪਾਸ ਹੋ ਚੁੱਕਾ ਹੈ ਮਤਾ

ਹੌਲੀਓਕ, 17 ਨਵੰਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸੂਬੇ ਮੈਸਾਚੂਸਸ ਦੀ ਹੌਲੀਓਕ ਸ਼ਹਿਰ ਦੀ ਮੇਅਰ ਕੌਾਸਲ ਨੇ ਵੀ ਦਿੱਲੀ 'ਚ 1984 ਦੌਰਾਨ ਹੋਏ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਹੋਣ ਦਾ ਮਤਾ ਪਾ ਦਿੱਤਾ ਹੈ | ਇਸ ਮਤੇ ਨੂੰ ਵਿਸ਼ੇਸ਼ ਕਰਕੇ ਮੇਅਰ ਅਲੈਕਸ ਬੀ ਮੋਰਸ ਵਲੋਂ ਪੜਿ੍ਹਆ ਗਿਆ ਹੈ | ਸਾਰੇ ਹਾਊਸ ਨੇ ਇਸ ਨੂੰ ਪ੍ਰਵਾਨ ਕੀਤਾ | ਇਸ ਤੋਂ ਪਹਿਲਾਂ ਕਨੈਕਟੀਕਟ ਤੇ ਪੈਨਸਲਵੇਨੀਆ ਸਟੇਟ ਨੇ ਵੀ ਇਹ ਮਤਾ ਪਾਸ ਕੀਤਾ ਸੀ | ਇਸ ਤੋਂ ਸਪਸ਼ਟ ਹੈ ਹੁੰਦਾ ਹੈ ਕਿ ਹੁਣ ਅਮਰੀਕਾ ਦੇ ਵੱਖ-ਵੱਖ ਸੂਬਿਆਂ ਅਤੇ ਸ਼ਹਿਰਾਂ 'ਚ ਇਹ ਮਤੇ ਸਰਕਾਰੀ ਤੌਰ 'ਤੇ ਪੈਣ ਲੱਗੇ ਹਨ ਜਿਸ ਤੋਂ ਸਪਸ਼ਟ ਹੋ ਗਿਆ ਹੈ ਕਿ ਇਹ ਮਾਮਲਾ ਹੁਣ ਯੂ.ਐਨ.ਓ. ਤੱਕ ਵੀ ਪੁੱਜੇਗਾ | ਇਸ ਸਬੰਧੀ ਗੁਰਨਿੰਦਰ ਸਿੰਘ ਧਾਲੀਵਾਲ, ਹਿੰਮਤ ਸਿੰਘ ਕੋਆਰਡੀਨੇਟਰ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ, ਬਲਜਿੰਦਰ ਸਿੰਘ ਅਤੇ ਮੋਹਨ ਸਿੰਘ ਭਰਾੜਾ ਨੇ ਦੱਸਿਆ ਕਿ ਭਾਰਤ 'ਚ 1984 'ਚ ਹੋਏ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਕਰਾਰ ਦੇਣ ਦੇ ਮਤੇ ਪੈਣ ਦੀ ਅਮਰੀਕਾ 'ਚ ਲਹਿਰ ਚੱਲ ਗਈ ਹੈ | ਹੌਲੀਓਕ ਸ਼ਹਿਰ ਐਮ.ਏ. 'ਚ ਮਤਾ ਮੇਅਰ ਅਲੈਕਸ ਬੀ ਮੋਰਸ ਨੇ ਪੜਿ੍ਹਆ ਜਦ ਕਿ ਇਨ੍ਹਾਂ ਦਾ ਸਾਥ ਸਿਟੀ ਕੌਾਸਲ ਪੇਟਰ ਆਰ ਟੇਲਮਾਨ ਤੇ ਡੈਵਿਟ ਬਰਟੱਲੀ, ਸਟੇਟ ਪ੍ਰਤੀਨਿਧ ਅਰੌਨ ਵੇਗਾ ਸਨ, ਜੋ ਹਾਊਸ ਦੇ ਸਪੀਕਰ ਰੌਬਰਟ ਏ ਡੇਲਿਓ ਨੇ ਦਿੱਤਾ | ਸਿੱਖ ਆਗੂਆਂ ਨੇ ਕਿਹਾ ਕਿ ਇਸ ਸਬੰਧੀ ਵਰਲਡ ਸਿੱਖ ਪਾਰਲੀਮੈਂਟ ਦੇ ਆਗੂਆਂ ਨੇ ਵਿਸ਼ੇਸ਼ ਰੋਲ ਨਿਭਾਇਆ ਹੈ | ਇਹ ਮਤਾ ਪਾਉਣ ਲਈ ਪੂਰਾ ਸਿੱਖ ਜਗਤ ਇਸ ਮੇਅਰ ਕੌਾਸਲ ਦਾ ਰਿਣੀ ਹੈ | ਕਿਉਂਕਿ ਇਹ ਸਾਡੇ ਲਈ ਵੱਡੀ ਪ੍ਰਾਪਤੀ ਹੈ ਕਿ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਕਰਾਰ ਦਿੱਤਾ ਗਿਆ ਹੈ | ਆਗੂਆਂ ਨੇ ਕਿਹਾ ਕਿ ਇਹ ਮਤਾ ਨਾ ਪਵੇ ਇਸ ਕਰਕੇ ਇੱੇ ਦੇ ਭਾਰਤੀ ਸਫਾਰਤਖਾਨੇ ਦੇ ਸਫੀਰ ਵਲੋਂ ਮੇਅਰ ਕੌਾਸਲ ਨੂੰ ਈਮੇਲ ਕਰਕੇ ਕਿਹਾ ਸੀ ਕਿ ਇਹ ਮਤਾ ਨਾ ਪਾਇਆ ਜਾਵੇ ਕਿਉਂਕਿ ਸਿੱਖ ਅੱਤਵਾਦੀ ਹਨ, ਇਸ ਦੇ ਵਿਰੋਧ 'ਚ ਉਸ 'ਤੇ ਕੇਸ ਕੀਤਾ ਗਿਆ ਹੈ | ਜਿਸ ਨੂੰ ਅਮਰੀਕਾ ਦੀ ਅਦਾਲਤ 'ਚ ਪੇਸ਼ੀਆਂ ਭੁਗਤਣੀਆਂ ਪੈਣਗੀਆਂ |

24ਵੇਂ ਕੋਲਕਾਤਾ ਇੰਟਰਨੈਸ਼ਨਲ ਫ਼ਿਲਮ ਫੈਸਟੀਵਲ 'ਚ ਵਿਖਾਈਆਂ 170 ਫ਼ਿਲਮਾਂ

ਕੋਲਕਾਤਾ, 17 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਸੁਬਰਤਾ ਸੇਨ ਵਲੋਂ ਨਿਰਦੇਸ਼ਿਤ ਕਾਲੀ (2018) ਇਕ 64 ਮਿੰਟ ਦੀ ਡਾਕੂਮੈਂਟਰੀ ਫਿਲਮ 'ਚ ਬੰਗਾਲ ਦੀ ਪ੍ਰਸਿੱਧ ਦੇਵੀ ਕਾਲੀ ਅਤੇ ਤੰਤਰ-ਮੰਤਰ ਨੂੰ ਜੋੜਦਿਆਂ ਦੇਸ਼ 'ਚ ਕਾਲੇ ਰੰਗ ਦੀਆਂ ਕੁੜੀਆਂ ਦੀ ਹਾਲਤ ਅਤੇ ਸਮਾਜ 'ਚ ਉਨ੍ਹਾਂ ...

ਪੂਰੀ ਖ਼ਬਰ »

ਟੋਰਾਂਟੋਂ ਅਤੇ ਆਸ-ਪਾਸ ਦੇ ਖੇਤਰਾਂ 'ਚ ਹੋਈ ਪਹਿਲੀ ਬਰਫ਼ਬਾਰੀ

ਟੋਰਾਂਟੋਂ, 17 ਨਵੰਬਰ (ਹਰਜੀਤ ਸਿੰਘ ਬਾਜਵਾ)- ਸਰਦੀ ਦੀ ਰੁੱਤ ਸ਼ੁਰੂ ਹੋਣ ਨਾਲ ਬਰਫ਼ਬਾਰੀ ਹੋਣ ਦੀਆਂ ਕਿਆਸ ਅਰਾਈਆਂ ਇੱਥੇ ਬਰਫ਼ ਪੈਣ ਨਾਲ ਖਤਮ ਹੋ ਗਈਆਂ, ਭਾਵੇਂ ਕਿ ਉੱਤਰ ਦਿਸ਼ਾ ਵੱਲ ਕਾਫੀ ਦਿਨਾਂ ਤੋਂ ਬਰਫ਼ ਪੈਣੀ ਸ਼ੁਰੂ ਹੋ ਗਈ ਹੈ ਪਰ ਟੋਰਾਂਟੋਂ ਅਤੇ ਆਸ-ਪਾਸ ਦੇ ...

ਪੂਰੀ ਖ਼ਬਰ »

ਕੈਲੀਫੋਰਨੀਆ 'ਚ ਅੱਗ ਨਾਲ ਮੌਤਾਂ ਦੀ ਗਿਣਤੀ 71 ਹੋਈ, 1000 ਤੋਂ ਵੱਧ ਲਾਪਤਾ

• ਟਰੰਪ ਕਰਨਗੇ ਦੌਰਾ

ਪੈਰਾਡਾਈਜ਼, 17 ਨਵੰਬਰ (ਏਜੰਸੀ)- ਉੱਤਰੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਕਾਰਨ ਹੋਈ ਤਬਾਹੀ ਦੇ ਮੱਦੇਨਜ਼ਰ ਅਮਰੀਕੀ ਰਾਸ਼ਪਟਰਪਤੀ ਡੋਨਾਲਡ ਟਰੰਪ ਅਮਰੀਕਾ ਦੇ ਇਤਿਹਾਸ 'ਚ ਅੱਗ ਦੀ ਵਾਪਰੀ ਇਸ ਦੁਖਦਾਈ ਘਟਨਾ ਦੇ ਪੀੜਤਾਂ ਨੂੰ ਮਿਲਣ ਲਈ ਦੌਰਾ ਕਰ ਸਕਦੇ ...

ਪੂਰੀ ਖ਼ਬਰ »

ਬੈਲਜੀਅਮ 'ਚ ਮਨਾਇਆ ਦੀਵਾਲੀ ਮੇਲਾ

ਲੂਵਨ ਬੈਲਜੀਅਮ, 17 ਨਵੰਬਰ (ਅਮਰਜੀਤ ਸਿੰਘ ਭੋਗਲ)- ਸਮੁੰਦਰ ਦੇ ਕਿਨਾਰੇ 'ਤੇ ਵੱਸਿਆ ਖੁਬਸੂਰਤ ਸ਼ਹਿਰ ਕਨੁਕੇ ਹਿਸਤ ਵਿਖੇ ਸੁਖਜਿੰਦਰ ਡੌਲੀ ਰੰਧਾਵਾ ਵਲੋਂ ਦੀਵਾਲੀ ਦੇ ਸਬੰਧ 'ਚ ਇਕ ਰੰਗਾਰੰਗ ਮੇਲੇ ਦਾ ਅਯੋਜਨ ਕੀਤਾ ਗਿਆ ਜਿਸ 'ਚ ਪੰਜਾਬੀ ਮੁਟਿਆਰਾਂ ਵਲੋਂ ਪੰਜਾਬੀ ...

ਪੂਰੀ ਖ਼ਬਰ »

18ਵੀਂ ਸਦੀ ਦੇ ਭਾਰਤੀ ਚਿੱਤਰ ਦੀ ਯੂ.ਕੇ. ਤੋਂ ਨਿਰਯਾਤ 'ਤੇ ਰੋਕ

ਲੰਡਨ, 17 ਨਵੰਬਰ (ਏਜੰਸੀ)- ਯੂ.ਕੇ. ਦੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਮਾਈਕਲ ਏਲਿਸ ਨੇ 18ਵੀਂ ਸਦੀ ਦੇ ਮੱਧ ਉੱਤਰ ਭਾਰਤ 'ਚ ਪ੍ਰੰਪਰਿਕ ਸੰਗੀਤ ਨੂੰ ਪੇਸ਼ ਕਰਦੇ ਇਕ ਅਦਭੁਤ ਰੰਗਦਾਰ ਚਿੱਤਰ ਦੇ ਨਿਰਯਾਤ 'ਤੇ ਰੋਕ ਲਗਾ ਦਿੱਤੀ ਹੈ | ਖਬਰ ਏਜੰਸੀ ਅਨੁਸਾਰ ਇਹ ਕਦਮ ਚਿੱਤਰ ...

ਪੂਰੀ ਖ਼ਬਰ »

ਲੰਡਨ 'ਚ ਬੇਘਰੇ ਮਰਨ ਵਾਲੇ ਲੋਕਾਂ 'ਚ 5 ਫੀਸਦੀ ਸਿੱਖ ਪਿਛੋਕੜ ਨਾਲ ਸਬੰਧਿਤ

ਲੰਡਨ, 17 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬੀਤੇ ਦਿਨੀ ਲੰਡਨ ਦੇ ਇਲਾਕੇ ਇਲਫੋਰਡ ਵਿਖੇ 50 ਸਾਲਾ ਸੋਢੀ ਸਿੰਘ ਦੀ ਮੌਤ ਤੋਂ ਬਾਅਦ ਆਈਆਂ ਰਿਪੋਰਟਾਂ ਤੋਂ ਬਾਅਦ ਪਤਾ ਲੱਗਾ ਹੈ ਕਿ ਬੀਤੇ 12 ਮਹੀਨਿਆਂ 'ਚ ਬੇਘਰੇ ਲੋਕਾਂ ਦੀਆਂ ਹੋਈਆਂ ਮੌਤਾਂ 'ਚੋਂ 5 ਫੀਸਦੀ ਤੋਂ ਵੱਧ ...

ਪੂਰੀ ਖ਼ਬਰ »

ਭਾਰਤੀ ਰਾਜਦੂਤਾਂ ਅਤੇ ਭਾਰਤੀ ਕੌਾਸਲੇਟਸ ਵਲੋਂ ਅਮਰੀਕੀ ਸਿੱਖ ਲੀਡਰਾਂ ਨੂੰ ਅੱਤਵਾਦੀ ਕਹਿਣਾ ਮੰਦਭਾਗਾ-ਖਾਲਸਾ

ਸੰਯੁਕਤ ਰਾਸ਼ਟਰ ਸੰਘ ਨੂੰ ਦਿੱਤਾ ਮੰਗ-ਪੱਤਰ

ਨਿਊਯਾਰਕ, 17 ਨਵੰਬਰ (ਹੁਸਨ ਲੜੋਆ ਬੰਗਾ)- ਵਰਲਡ ਸਿੱਖ ਪਾਰਲੀਮੈਂਟ ਵਲੋਂ ਕ੍ਰੇਗ ਮੋਖੀਬਿਰ ਡਾਇਰੈਕਟਰ ਮਨੁੱਖੀ ਅਧਿਕਾਰ ਹਾਈ ਕਮਿਸ਼ਨਰ ਨਿਊਯਾਰਕ ਨਾਲ ਇਕ ਅਹਿਮ ਮੀਟਿੰਗ ਰੱਖੀ ਗਈ ਜਿਸ 'ਚ ਸਵਰਨਜੀਤ ਸਿੰਘ ਖਾਲਸਾ ਨੇ ਕਨੈਕਟਿਕਟ ਦੇ ਸਿੱਖਾਂ ਵਲੋਂ ਭਾਗ ਲਿਆ ਤੇ ...

ਪੂਰੀ ਖ਼ਬਰ »

ਮੰਦਰਾਂ 'ਚੋਂ ਚੋਰੀ ਮੂਰਤੀਆਂ ਦੇ ਮਾਮਲੇ ਨੂੰ ਨਫਰਤੀ ਅਪਰਾਧਾਂ ਅਧੀਨ ਜਾਂਚਿਆ ਜਾਵੇ–ਐਮ. ਪੀ. ਵਰਿੰਦਰ ਸ਼ਰਮਾ

ਲੰਡਨ, 17 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬੀਤੇ ਦਿਨੀ ਦੀਵਾਲੀ ਮੌਕੇ ਲੰਡਨ ਦੇ ਦੋ ਮੰਦਰਾਂ 'ਚੋਂ ਭਗਵਾਨ ਕਿ੍ਸ਼ਨ ਦੀਆਂ ਚੋਰੀ ਹੋਈਆਂ ਮੂਰਤੀਆਂ ਦੇ ਮਾਮਲੇ ਨੂੰ ਐਮ. ਪੀ. ਵਰਿੰਦਰ ਸ਼ਰਮਾ ਨੇ ਪਾਰਲੀਮੈਂਟ 'ਚ ਉਠਾਇਆ ਅਤੇ ਉਨ੍ਹਾਂ ਪ੍ਰਸ਼ਨ ਕਾਲ ਦੌਰਾਨ ਯੂ. ਕੇ. ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਵਿਅਕਤੀ ਿਖ਼ਲਾਫ਼ ਪਤਨੀ ਦੀ ਹੱਤਿਆ ਮਾਮਲੇ ਦੀ ਸੁਣਵਾਈ ਜਾਰੀ

ਲੰਡਨ, 17 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤੀ ਮੂਲ ਦੇ 37 ਸਾਲਾ ਮਿਤੇਸ਼ ਪਟੇਲ ਖਿਲਾਫ਼ ਉਸ ਦੀ 34 ਸਾਲਾ ਪਤਨੀ ਜੈਸਿਕਾ ਪਟੇਲ ਦੀ ਹੱਤਿਆ ਮਾਮਲੇ ਦੀ ਸੁਣਵਾਈ ਟੀਡਸਾਈਡ ਕਰਾਊਨ ਕੋਰਟ 'ਚ ਜਾਰੀ ਹੈ | ਅਦਾਲਤ 'ਚ ਦੱਸਿਆ ਗਿਆ ਕਿ ਜੈਸਿਕਾ ਪਟੇਲ ਦੀ ਹੱਤਿਆ ਪਲਾਸਟਿਕ ...

ਪੂਰੀ ਖ਼ਬਰ »

ਵਿਅਤਨਾਮ ਦੀ 'ਦ ਥਰਡ ਵਾਈਫ' ਨੂੰ 51 ਲੱਖ ਦਾ ਗੋਲਡਨ ਰਾਇਲ ਬੰਗਾਲ ਟਾਈਗਰ ਐਵਾਰਡ

ਕੋਲਕਾਤਾ, 17 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-24 ਵੇਂ ਕੋਲਕਾਤਾ ਇੰਟਰਨੈਸ਼ਨਲ ਫਿਲਮ ਫੈਸਟੀਵਲ 'ਚ ਵਿਯਤਨਾਮ ਦੀ ਫਿਲਮ 'ਦ ਥਰਡ ਵਾਇਫ' ਨੂੰ ਦ ਗੋਲਡਨ ਰਾਇਲ ਬੰਗਾਲ ਟਾਈਗਰ ਐਵਾਰਡ ਹਾਸਿਲ ਹੋਇਆ | ਫਿਲਮਕਾਰ ਸੁਜੀਤ ਸਰਕਾਰ ਅਤੇ ਹਿੰਦੀ ਫਿਲਮਾਂ ਦੀ ਹੀਰੋਇਨ ਤੱਬੂ ਨੇ ...

ਪੂਰੀ ਖ਼ਬਰ »

ਪ੍ਰਸਿੱਧ ਕਾਰੋਬਾਰੀ ਮੱਲ੍ਹੀ ਪਰਿਵਾਰ ਵਲੋਂ ਸ਼ੁਕਰਾਨਾ ਸਮਾਗਮ

ਲੰਡਨ, 17 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪ੍ਰਸਿੱਧ ਕਾਰੋਬਾਰੀ ਅਤੇ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਮੁੱਖ ਸੇਵਾਦਾਰ ਗੁਰਮੇਲ ਸਿੰਘ ਮੱਲ੍ਹੀ ਅਤੇ ਬਲਜੀਤ ਸਿੰਘ ਮੱਲ੍ਹੀ ਵਲੋਂ ਸ੍ਰੀ ਗੁਰੂ ਸਿੰਘ ਸਭਾ ਹੈਵਲਾਕ ਰੋਡ ਸਾਊਥਾਲ ਵਿਖੇ ਸ਼ੁਕਰਾਨਾ ਸਮਾਗਮ ...

ਪੂਰੀ ਖ਼ਬਰ »

ਇਟਲੀ 'ਚ ਵਿਦਿਆਰਥੀਆਂ ਨੇ ਮੰਗਾਂ ਮਨਾਉਣ ਲਈ ਅਪਣਾਇਆ ਸੰਘਰਸ਼ ਦਾ ਰਾਹ

ਵੀਨਸ (ਇਟਲੀ), 17 ਨਵੰਬਰ (ਹਰਦੀਪ ਸਿੰਘ ਕੰਗ)- ਇਟਲੀ 'ਚ ਵਿਦਿਆਰਥੀਆਂ ਦੁਆਰਾ ਮੌਜੂਦਾ ਸਰਕਾਰ ਤੋਂ ਖਫਾ ਹੋ ਕੇ ਛੇੜਿਆ ਸੰਘਰਸ਼ ਦਿਨ-ਬਦਿਨ ਤਿੱਖਾ ਹੁੰਦਾ ਜਾ ਰਿਹਾ ਹੈ | ਵਿਦਿਆਰਥੀ ਵਰਗ ਦੁਆਰਾ ਸਕੂਲਾਂ ਅਤੇ ਯੁਨੀਵਰਸਿਟੀਆਂ ਦੇ ਪੱਧਰ 'ਤੇ ਆਰੰਭੇ ਇਸ ਸੰਘਰਸ਼ ਤਹਿਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX