ਤਾਜਾ ਖ਼ਬਰਾਂ


ਕਪਿਲ ਦੇ ਵਿਆਹ 'ਚ ਪੁੱਜੇ ਨਿਰਦੇਸ਼ਕ ਅੱਬਾਸ ਮਸਤਾਨ
. . .  1 day ago
ਜਲੰਧਰ : ਕਪਿਲ ਦੇ ਵਿਆਹ 'ਚ ਨਵਜੋਤ ਸਿੰਘ ਸਿੱਧੂ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੇ ਵਿਆਹ ਦੀਆਂ ਤਸਵੀਰਾਂ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੀ ਪੱਛਮੀ ਬੰਗਾਲ ਦੀ ਸੀ ਐਮ ਮਮਤਾ ਬੈਨਰਜੀ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਹਾਕੀ ਵਿਸ਼ਵ ਕੱਪ ਦੇ ਕੁਆਰਟ ਫਾਈਨਲ 'ਚ ਇੰਗਲੈਂਡ ਨੇ ਅਰਜਨਟੀਨਾ ਅਤੇ ਆਸਟ੍ਰੇਲੀਆ ਨੇ ਫਰਾਂਸ ਨੂੰ ਹਰਾਇਆ
. . .  1 day ago
ਗੰਨੇ ਦੇ ਖੇਤ 'ਚੋਂ ਮਿਲੀ ਮਾਂ ਅਤੇ ਬੱਚੀ ਦੀ ਲਾਸ਼
. . .  1 day ago
ਆਦਮਪੁਰ, 12 ਦਸੰਬਰ - ਨਾਲ ਲੱਗਦੇ ਪਿੰਡ ਸ਼ਾਹਪੁਰ ਨੇੜੇ ਗੰਨੇ ਦੇ ਖੇਤ 'ਚੋਂ ਮਾਂ ਅਤੇ ਉਸ ਦੀ 2 ਕੁ ਸਾਲਾਂ ਬੱਚੀ ਦੀ ਸ਼ੱਕੀ ਹਾਲਾਤਾਂ 'ਚ ਲਾਸ਼ ਮਿਲੀ ਹੈ। ਇਸ ਦਾ ਪਤਾ ਚੱਲਦਿਆ...
ਕਪਿਲ ਸ਼ਰਮਾ ਬਰਾਤ ਲੈ ਕੇ ਪਹੁੰਚੇ ਕਲੱਬ ਕਬਾਨਾ
. . .  1 day ago
ਜਲੰਧਰ, 12 ਦਸੰਬਰ (ਜਸਪਾਲ) - ਕਾਮੇਡੀ ਕਿੰਗ ਕਪਿਲ ਸ਼ਰਮਾ ਗਿੰਨੀ ਨਾਲ ਵਿਆਹ ਕਰਵਾਉਣ ਲਈ ਬੈਂਡ ਬਾਜਿਆ ਨਾਲ ਬਰਾਤ ਲੈ ਕੇ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ...
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੀਆਂ ਕਈ ਪ੍ਰਮੁੱਖ ਹਸਤੀਆਂ
. . .  1 day ago
ਮੁੰਬਈ, 12 ਦਸੰਬਰ - ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਣ ਲਈ ਐਸ਼ਵਰਿਆ ਰਾਏ ਬਚਨ ਅਤੇ ਅਭਿਸ਼ੇਕ ਬਚਨ ਆਪਣੀ ਬੇਟੀ ਅਰਾਧਿਆ ਨਾਲ, ਪ੍ਰਿਅੰਕਾ ਚੋਪੜਾ...
ਦਿੱਲੀ : ਫ਼ਰਨੀਚਰ ਬਾਜ਼ਾਰ ਨੂੰ ਲੱਗੀ ਅੱਗ ਉੱਪਰ ਪਾਇਆ ਗਿਆ ਕਾਬੂ
. . .  1 day ago
ਨਵੀਂ ਦਿੱਲੀ, 12 ਦਸੰਬਰ - ਦਿੱਲੀ ਦੇ ਕੀਰਤੀ ਨਗਰ ਵਿਖੇ ਫ਼ਰਨੀਚਰ ਬਾਜਾਰ ਨੂੰ ਲੱਗੀ ਉੱਪਰ ਉੱਪਰ ਅੱਗ ਬੁਝਾਊ ਦਸਤੇ ਦੀਆਂ 20 ਗੱਡੀਆਂ ਦੀ ਮਦਦ ਨਾਲ ਕਾਬੂ ਪਾ ਲਿਆ...
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੇ ਪ੍ਰਣਬ ਮੁਖਰਜੀ
. . .  1 day ago
ਮੁੰਬਈ, 12 ਦਸੰਬਰ - ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਣ ਲਈ ਸਾਬਕਾ ਮੁੱਖ ਮੰਤਰੀ ਪ੍ਰਣਬ ਮੁਖਰਜੀ ਐਂਟੀਲੀਆ ਪਹੁੰਚ ਗਏ...
ਭੋਪਾਲ : ਵਿਧਾਇਕਾਂ ਦੀ ਮੀਟਿੰਗ 'ਚ ਇੱਕ ਲਾਈਨ ਦਾ ਪ੍ਰਸਤਾਵ ਪਾਸ
. . .  1 day ago
ਭੋਪਾਲ, 12 ਦਸੰਬਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਲੈ ਕੇ ਕਾਂਗਰਸੀ ਵਿਧਾਇਕ ਪਾਰਟੀ ਦੀ ਮੀਟਿੰਗ ਦੌਰਾਨ ਇੱਕ ਲਾਈਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ। ਮੁੱਖ ਮੰਤਰੀ...
ਪੰਥਕ ਆਗੂਆਂ 'ਚ ਕੋਈ ਦਰਾੜ ਨਹੀਂ, 20 ਦਸੰਬਰ ਨੂੰ ਹੋਵੇਗਾ ਅਗਲੇ ਸੰਘਰਸ਼ ਦਾ ਐਲਾਨ - ਭਾਈ ਮੰਡ
. . .  1 day ago
ਫ਼ਿਰੋਜ਼ਪੁਰ 12 ਦਸੰਬਰ (ਜਸਵਿੰਦਰ ਸਿੰਘ ਸੰਧੂ) - ਬਰਗਾੜੀ ਮੋਰਚੇ ਨੂੰ ਸਫਲ ਦੱਸਦਿਆਂ ਸਰਬੱਤ ਖ਼ਾਲਸਾ ਵੱਲੋਂ ਐਲਾਨੇ ਗਏ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਮੋਰਚੇ ਦੀ ਸਮਾਪਤੀ ਸਮੇਂ ਕੁੱਝ ਵੀ ਗਲਤ ਨਹੀਂ ....
ਸਿਮੋਨਾ ਚੱਕਰਵਰਤੀ ਅਤੇ ਕ੍ਰਿਸ਼ਨਾ ਅਭਿਸ਼ੇਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 12 ਦਸੰਬਰ (ਸੁਰਿੰਦਰ ਪਾਲ ਸਿੰਘ)- ਕਾਮੇਡੀ ਕਿੰਗ ਕਪਿਲ ਸ਼ਰਮਾ ਅੱਜ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਉਨ੍ਹਾਂ ਦੇ ਵਿਆਹ 'ਚ ਸ਼ਾਮਲ ਹੋਣ ਆਏ ਸਿਮੋਨਾ ਚੱਕਰਵਰਤੀ, ਕ੍ਰਿਸ਼ਨਾ ਅਭਿਸ਼ੇਕ ਅਤੇ ਰਾਜੀਵ ਠਾਕੁਰ ਸ੍ਰੀ ਹਰਿਮੰਦਰ ਸਾਹਿਬ.....
ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਲੇ ਤਿੱਤਰ ਦਾ ਦਿੱਤਾ ਤੋਹਫ਼ਾ
. . .  1 day ago
ਚੰਡੀਗੜ੍ਹ, 12 ਦਸੰਬਰ- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਾਲੇ ਤਿੱਤਰ ਦੀ ਮੂਰਤ ਦਾ ਤੋਹਫ਼ਾ ਭੇਟ ਕੀਤਾ। ਜਾਣਕਾਰੀ ਲਈ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਇਸ ....
ਦਿੱਲੀ ਦੇ ਫ਼ਰਨੀਚਰ ਬਾਜ਼ਾਰ 'ਚ ਲੱਗੀ ਅੱਗ
. . .  1 day ago
ਸ਼ਕਤੀਕਾਂਤਾ ਦਾਸ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਸੰਭਾਲਿਆ ਕਾਰਜਭਾਰ
. . .  1 day ago
ਮੱਧ ਪ੍ਰੇਦਸ਼ 'ਚ ਮੁੱਖ ਮੰਤਰੀ ਬਣ ਕੇ ਨਹੀਂ ਸਗੋਂ ਪਰਿਵਾਰ ਦਾ ਮੈਂਬਰ ਬਣ ਕੇ ਚਲਾਈ ਸਰਕਾਰ - ਸ਼ਿਵਰਾਜ
. . .  1 day ago
ਭਾਰਤ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ
. . .  1 day ago
ਵਿਆਹ ਤੋਂ ਪਹਿਲਾਂ ਖ਼ੂਬਸੂਰਤ ਅੰਦਾਜ਼ 'ਚ ਨਜ਼ਰ ਆਈ ਗਿੰਨੀ ਚਤਰਥ
. . .  1 day ago
ਮੁੰਬਈ 'ਚ ਇੱਕ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਕਪਿਲ, ਅੰਮ੍ਰਿਤਸਰ ਤੋਂ ਜਲੰਧਰ ਗਿੰਨੀ ਨੂੰ ਆਉਣਗੇ ਵਿਆਹੁਣ
. . .  1 day ago
ਸੁਪਰੀਮ ਕੋਰਟ ਨੇ ਵਧਾਇਆ ਪੰਜਾਬ ਦੇ ਡੀ. ਜੀ. ਪੀ. ਦਾ ਕਾਰਜਕਾਲ
. . .  1 day ago
ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਇੱਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਵਿਚਾਲੇ ਹੈ ਗਠਜੋੜ- ਪ੍ਰਕਾਸ਼ ਸਿੰਘ ਬਾਦਲ
. . .  1 day ago
ਅੰਮ੍ਰਿਤਸਰ ਦੇ ਇੱਕ ਹੋਰ ਪਿੰਡ 'ਚ ਸਰਬ ਸੰਮਤੀ ਨਾਲ ਹੋਈ ਸਰਪੰਚ ਦੀ ਚੋਣ
. . .  1 day ago
ਰਿਜ਼ਰਵ ਬੈਂਕ ਦੇ ਗਵਰਨਰ ਦੀ ਨਿਯੁਕਤੀ 'ਤੇ ਸਵਾਮੀ ਨੇ ਚੁੱਕੇ ਸਵਾਲ, ਮੋਦੀ ਨੂੰ ਲਿਖੀ ਚਿੱਠੀ
. . .  1 day ago
ਐਕਸਾਈਜ਼ ਵਿਭਾਗ ਵਲੋਂ ਗੁਰਦਾਸਪੁਰ 'ਚ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ
. . .  1 day ago
ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਕੋਲ ਸਰਕਾਰ ਬਣਾਉਣ ਦਾ ਪੇਸ਼ ਕੀਤਾ ਦਾਅਵਾ
. . .  1 day ago
ਸ਼ਿਵਰਾਜ ਚੌਹਾਨ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਮੱਧ ਪ੍ਰਦੇਸ਼ 'ਚ ਸਰਕਾਰ ਦੇ ਗਠਨ ਲਈ ਸਮਾਜਵਾਦੀ ਪਾਰਟੀ ਨੇ ਵੀ ਕੀਤਾ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ
. . .  1 day ago
ਰਾਜਸਥਾਨ : ਵਿਧਾਇਕਾਂ ਅਤੇ ਰਾਹੁਲ ਵਲੋਂ ਲਿਆ ਜਾਵੇਗਾ ਮੁੱਖ ਮੰਤਰੀ ਦੇ ਨਾਂ ਦਾ ਫ਼ੈਸਲਾ- ਪਾਇਲਟ
. . .  1 day ago
ਮੱਧ ਪ੍ਰਦੇਸ਼ : ਅੱਜ ਰਾਜਪਾਲ ਨਾਲ ਮੁਲਾਕਾਤ ਕਰੇਗਾ ਕਾਂਗਰਸ ਦਾ ਵਫ਼ਦ
. . .  1 day ago
ਈ. ਡੀ. ਦੀ ਛਾਪੇਮਾਰੀ 'ਤੇ ਬੋਲੇ ਵਾਡਰਾ- ਮੈਂ ਕੋਈ ਦੇਸ਼ ਛੱਡ ਕੇ ਨਹੀਂ ਭੱਜ ਰਿਹਾ ਹਾਂ
. . .  1 day ago
ਮਾਇਆਵਤੀ ਦਾ ਐਲਾਨ- ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਸਮਰਥਨ ਦੇਵੇਗੀ ਬਸਪਾ
. . .  1 day ago
ਅੱਜ ਸੰਗਰੂਰ ਜ਼ਿਲ੍ਹੇ 'ਚ ਦਾਖ਼ਲ ਹੋਵੇਗਾ ਇਨਸਾਫ਼ ਮਾਰਚ
. . .  1 day ago
ਸ਼ਕਤੀਕਾਂਤਾ ਅੱਜ ਸੰਭਾਲਣਗੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਕਾਰਜਭਾਰ
. . .  1 day ago
'ਆਪ' ਯੂਥ ਵਰਕਰ ਅੱਜ ਕਰਨਗੇ ਕੈਪਟਨ ਦੇ ਮਹਿਲ ਦਾ ਘਿਰਾਓ
. . .  1 day ago
ਫਰਾਂਸ 'ਚ ਗੋਲੀਬਾਰੀ ਦੌਰਾਨ ਦੋ ਦੀ ਮੌਤ, 11 ਹੋਰ ਜ਼ਖ਼ਮੀ
. . .  1 day ago
ਤੇਲੰਗਾਨਾ : ਵੀਰਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ ਕੇ. ਸੀ. ਰਾਓ.
. . .  1 day ago
ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਅੱਜ ਦਾ ਵਿਚਾਰ
. . .  1 day ago
ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸਰਕਾਰ ਬਣਾਉਣ ਦਾ ਦਾਵਾ ਕੀਤਾ ਪੇਸ਼ ,ਅਜ ਰਾਤ ਮਿਲਣ ਦਾ ਮੰਗਿਆ ਸਮਾਂ
. . .  2 days ago
ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ
. . .  2 days ago
ਪੂਰਬ-ਉਤਰ 'ਚ ਕਾਂਗਰਸ ਦੇ ਅੰਤਿਮ ਰਾਜ ਮਿਜ਼ੋਰਮ 'ਚ ਐਮ ਐਨ ਐਫ ਦੀ ਜਿੱਤ
. . .  2 days ago
ਛੱਤੀਸਗੜ੍ਹ ਅਤੇ ਰਾਜਸਥਾਨ 'ਚ 13 ਦਸੰਬਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਚੁੱਕ ਸਕਦੇ ਨੇ ਸਹੁੰ
. . .  2 days ago
ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ
. . .  2 days ago
ਵਸੁੰਧਰਾ ਰਾਜੇ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  2 days ago
ਦੇਸ਼ ਭਾਜਪਾ ਦੇ ਕੰਮ ਤੋਂ ਖ਼ੁਸ਼ ਨਹੀ - ਰਾਹੁਲ
. . .  2 days ago
ਸਟਾਲਿਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਦਿੱਲੀ

ਪੰਜਾਬੀ ਪ੍ਰਮੋਸ਼ਨ ਕੌਾਸਲ ਨੇ ਤਿਹਾੜ ਜੇਲ੍ਹ 'ਚ ਖੋਲਿ੍ਹਆ ਕੰਪਿਊਟਰ ਟ੍ਰੇਨਿੰਗ ਸੈਂਟਰ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸਿਰਕੱਢ ਸੰਸਥਾ ਪੰਜਾਬੀ ਪ੍ਰਮੋਸ਼ਨ ਕੌਾਸਲ ਪੰਜਾਬੀ ਮਾਂ ਬੋਲੀ ਦੀ ਲਗਾਤਾਰ ਪਿਛਲੇ ਸਾਲਾਂ ਤੋਂ ਲਗਾਤਾਰ ਸੇਵਾ ਕਰਨ 'ਚ ਜੁੱਟੀ ਹੋਈ ਹੈ ਅਤੇ ਨਾਲ-ਨਾਲ ਸਮਾਜ ਭਲਾਈ ਦੇ ਕੰਮਾਂ ਵਿਚ ਵੀ ਮੋਹਰੀ ਗਿਣੀ ਜਾਂਦੀ ਹੈ | ਕੌਾਸਲ ਵਲੋਂ ਹੁਣ ਦਿੱਲੀ ਦੀ ਤਿਹਾੜ ਜੇਲ੍ਹ ਨੰਬਰ 8 ਅਤੇ 9 ਵਿਚ ਕੈਦੀਆਂ ਲਈ ਕੰਪਿਊਟਰ ਸੈਂਟਰ ਖੋਲਿ੍ਹਆ ਗਿਆ ਜਿਸ 'ਚ ਕੈਦੀਆਂ ਨੂੰ ਕੰਪਿਊਟਰ ਸਿੱਖਣ ਦੀ ਟ੍ਰੇਨਿੰਗ ਦਿੱਤੀ ਜਾਵੇਗੀ ਤਾਂ ਕਿ ਉਹ ਆਪਣੀ ਸਜ਼ਾ ਭੁਗਤਣ ਤੋਂ ਬਾਅਦ ਰੋਜ਼ੀ-ਰੋਟੀ ਦੇ ਸਮਰੱਥ ਹੋ ਸਕਣ | ਇਸ ਮੌਕੇ ਜੇਲ੍ਹ ਦੇ ਡੀ.ਆਈ.ਜੀ. ਅਜੈ ਕਸ਼ਯਪ ਡੀ.ਆਈ.ਜੀ.ਐਸ.ਐਸ. ਪਰਹਾਰ, ਸੁਪਰਡੈਂਟ ਤਾਰਿਕ ਸਲੀਮ, ਕੌਾਸਲ ਦੇ ਚੇਅਰਮੈਨ ਐਮ.ਪੀ. ਸਿੰਘ ਅਤੇ ਬਲਜੀਤ ਕੌਰ, ਪਰਮਜੀਤ ਸਿੰਘ, ਸਿਮਰਨਜੀਤ ਸਿੰਘ, ਤਰਨਜੀਤ ਸਿੰਘ, ਜਗਮੀਤ ਸਿੰਘ, ਟੀ.ਪੀ.ਸਿੰਘ ਅਤੇ ਜਗਵਿੰਦਰ ਕੌਰ (ਸਾਰੇ ਅਹੁਦੇਦਾਰ) ਸ਼ਾਮਿਲ ਸਨ | ਜੇਲ੍ਹ ਦੇ ਸੁਪਰਡੈਂਟ ਨੇ ਇਸ ਮੌਕੇ ਕੌਾਸਲ ਦੇ ਪ੍ਰਧਾਨ ਜਸਵੰਤ ਸਿੰਘ ਬੌਬੀ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਕਿ ਜਿਨ੍ਹਾਂ ਨੇ ਇਹ ਕੰਮ ਕਰਕੇ ਕੈਦੀਆਂ ਨੂੰ ਵੱਡੀ ਸਹੂਲਤ ਦਿੱਤੀ ਹੈ ਤਾਂ ਜੋ ਉਹ ਜੇਲ੍ਹ ਤੋਂ ਬਾਹਰ ਜਾ ਕੇ ਪੈਰਾਂ ਤੇ ਖੜ੍ਹੋ ਸਕਣ | ਐਮ.ਪੀ. ਸਿੰਘ ਨੇ ਕਿਹਾ ਕਿ ਕੌਾਸਲ ਵਲੋਂ ਪਹਿਲਾਂ ਵੀ ਕੰਪਿਊਟਰ ਸਿਖਲਾਈ ਕੇਂਦਰ ਜੇਲ੍ਹ ਵਿਚ ਖੋਲ੍ਹੇ ਗਏ ਹਨ | ਉਨ੍ਹਾਂ ਜੇਲ੍ਹ ਦੇ ਸਮੁੱਚੇ ਸਟਾਫ਼ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਕਾਰਜ ਲਈ ਉਨ੍ਹਾਂ ਦਾ ਸਾਥ ਦਿੱਤਾ | ਇਸ ਮੌਕੇ ਕੌਾਸਲ ਦੇ ਪ੍ਰਧਾਨ ਜਸਵੰਤ ਸਿੰਘ ਬੌਬੀ ਨੇ ਕਿਹਾ ਕਿ ਪੰਜਾਬੀ ਪ੍ਰਮੋਸ਼ਨ ਕੌਾਸਲ ਪੰਜਾਬੀ ਭਾਸ਼ਾ ਦੇ ਲਈ ਤਾਂ ਕੰਮ ਕਰ ਹੀ ਰਹੀ ਹੈ ਪਰ ਸਮਾਜ ਸੇਵਾ ਕਰਨਾ ਵੀ ਉਨ੍ਹਾਂ ਦਾ ਧਰਮ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇੱਛਾ ਸੀ ਕਿ ਕੈਦੀਆਂ ਦੀ ਭਲਾਈ ਲਈ ਕੰਮ ਕੀਤਾ ਜਾਵੇ | ਇਸ ਕਰ ਕੇ ਕੌਾਸਲ ਵਲੋਂ ਇਹ ਸੈਂਟਰ ਖੋਲਿ੍ਹਆ ਗਿਆ ਹੈ | ਉਨ੍ਹਾਂ ਇਹ ਵੀ ਦੱਸਿਆ ਕਿ 26 ਨਵੰਬਰ ਨੂੰ ਹਰ ਸਾਲ ਦੀ ਤਰ੍ਹਾਂ ਜੇਲ੍ਹ ਵਿਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਨਾਲ ਮਨਾਇਆ ਜਾਵੇਗਾ | ਉਨ੍ਹਾਂ ਜੇਲ੍ਹ ਦੇ ਸਮੁੱਚੇ ਅਧਿਕਾਰੀਆਂ ਤੇ ਕੌਾਸਲ ਦੇ ਮੈਂਬਰਾਂ ਦਾ ਦਿਲੋਂ ਧੰਨਵਾਦ ਕੀਤਾ |

ਭਗਵੰਤ ਮਾਨ ਤੇ ਫੂਲਕਾ ਨੂੰ 'ਆਪ' ਛੱਡਣ ਦੀ ਸਿਰਸਾ ਨੇ ਦਿੱਤੀ ਚੁਣੌਤੀ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਵਲੋਂ ਭੇਜੇ ਪ੍ਰੈੱਸ ਬਿਆਨ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਿੱਖਾਂ ਪ੍ਰਤੀ ਨਫ਼ਰਤ ਬੇਨਕਾਬ ਹੋ ਗਈ ਹੈ ਕਿਉਂਕਿ 'ਆਪ' ਦੇ ਆਗੂ ਤੇ ...

ਪੂਰੀ ਖ਼ਬਰ »

ਹੁਣ ਡੀ.ਟੀ.ਸੀ. ਦੀਆਂ ਏ.ਸੀ. ਬੱਸਾਂ 'ਚ ਵੀ ਸਟੂਡੈਂਟ ਪਾਸ ਹੋਇਆ ਲਾਗੂ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਪਿਛਲੇ ਦਿਨਾਂ ਤੋਂ ਡੀ.ਟੀ.ਸੀ. ਦੀਆਂ ਏ.ਸੀ. ਬੱਸਾਂ 'ਚ ਸਟੂਡੈਂਟ ਪਾਸ ਨੂੰ ਲਾਗੂ ਕਰਨ ਦੇ ਲਈ ਮੰਗ ਕੀਤੀ ਜਾ ਰਹੀ ਸੀ ਜੋ ਕਿ ਹੁਣ ਪੂਰੀ ਕੀਤੀ ਗਈ ਹੈ ਅਤੇ ਵਿਦਿਆਰਥੀ ਹੁਣ ਆਮ ਬੱਸਾਂ ਦੀ ਤਰ੍ਹਾਂ ਏ.ਸੀ. ਬੱਸਾਂ 'ਚ ਆਪਣਾ ਪਾਸ ...

ਪੂਰੀ ਖ਼ਬਰ »

28ਵੀਂ ਹਰਿਆਣਾ ਸਟੇਟ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਪਹਿਲੀ ਤੋਂ

ਏਲਨਾਬਾਦ, 17 ਨਵਬੰਰ (ਜਗਤਾਰ ਸਮਾਲਸਰ)- 28ਵੀਂ ਹਰਿਆਣਾ ਸਟੇਟ ਮਾਸਟਰ ਅਥਲੈਟਿਕਸ ਚੈਪੀਅਨਸ਼ਿਪ 1 ਅਤੇ 2 ਦਸੰਬਰ ਨੂੰ ਭਗਤ ਪਬਲਿਕ ਸਕੂਲ ਡੱਬਵਾਲੀ ਰੋਡ ਸੰਤਨਗਰ (ਸਿਰਸਾ) ਵਿਖੇ ਹੋਵੇਗੀ | ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਹਰਿਆਣਾ ਦੇ ਜਨਰਲ ਸਕੱਤਰ ਚਰਨਜੀਤ ਸਿੰਘ ...

ਪੂਰੀ ਖ਼ਬਰ »

ਭਾਜਪਾ ਆਗੂ ਦੇ ਬਿਆਨ ਦੀ ਨਿੰਦਾ

ਕੋਲਕਾਤਾ, 17 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ ਭਾਜਪਾ ਪ੍ਰਧਾਨ ਦਿਲੀਪ ਘੋਸ਼ ਦੇ ਬਿਆਨ ਦੀ ਆਸਨਸੋਲ ਦੇ ਮੇਅਰ ਜਤਿੰਦਰ ਤਿਵਾੜੀ, ਵਿਧਾਇਕ ਤਾਪਸ ਬੈਨਰਜੀ ਅਤੇ ਵੀਰਭੂਮ ਦੇ ਤਿ੍ਣਮੂਲ ਪ੍ਰਧਾਨ ਅਨੂਵ੍ਰਤ ਮੰਡਲ ਨੇ ਨਿੰਦਾ ਕਰਦਿਆਂ ਕਿਹਾ ਹੈ ਕਿ ਕੋਈ ...

ਪੂਰੀ ਖ਼ਬਰ »

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਚਿੱਤਰ ਪ੍ਰਦਰਸ਼ਨੀ ਲਗਾਈ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਇਤਿਹਾਸ ਅਤੇ ਵਿਚਾਰਧਾਰਾ ਦੀ ਜਾਣਕਾਰੀ ਦੇਣ ਲਈ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦੀ ਅੱਜ ਸ਼ੁਰੂਆਤ ਹੋਈ | ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵਲੋਂ ਅਰਦਾਸ ਕਰਨ ...

ਪੂਰੀ ਖ਼ਬਰ »

ਦਿੱਲੀ ਦੀ ਸੰਗਤ ਜਲਦੀ ਹੀ ਬਾਦਲ ਦਲ ਤੇ ਬਾਦਲ ਪਰਿਵਾਰ ਤੋਂ ਦਿੱਲੀ ਕਮੇਟੀ ਨੂੰ ਆਜ਼ਾਦ ਕਰ ਲਵੇਗੀ-ਸਰਨਾ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਆਪਣੇ ਪ੍ਰੈੱਸ ਨੂੰ ਜਾਰੀ ਬਿਆਨ 'ਚ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿਚ ਬੀਬੀ ਕਿਰਨਜੋਤ ਦੇ ਕੋਲੋਂ ਮਾਈਕ ਖੋਹ ...

ਪੂਰੀ ਖ਼ਬਰ »

ਸੀ.ਬੀ.ਆਈ. ਨੂੰ ਬੰਗਾਲ 'ਚ ਜਾਂਚ ਕਰਨ ਤੋਂ ਪਹਿਲਾਂ ਲੈਣੀ ਪਵੇਗੀ ਮਨਜ਼ੂਰੀ

ਕੋਲਕਾਤਾ, 17 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਹੁਣ ਤੋਂ ਸੀ.ਬੀ.ਆਈ. ਸਮੇਤ ਕਿਸੇ ਵੀ ਕੇਂਦਰੀ ਜਾਂਚ ਏਜੰਸੀ ਨੂੰ ਪੱਛਮੀ ਬੰਗਾਲ 'ਚ ਕਿਸੇ ਤਰ੍ਹਾਂ ਦੀ ਜਾਂਚ ਕਰਨ ਤੋਂ ਪਹਿਲਾਂ ਰਾਜ ਸਰਕਾਰ ਦੀ ਮਨਜ਼ੂਰੀ ਲੈਣੀ ਪਵੇਗੀ | ਰਾਜ ਸਰਕਾਰ ਨੇ 1989 ਦੇ ਜਨਰਲ ਕਨਸੈਂਟ ਦੇ ਨਾਲ ...

ਪੂਰੀ ਖ਼ਬਰ »

ਕੈਂਸਰ ਦੇ ਰੋਗੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਰੈਡੀਏਸ਼ਨ ਥੈਰੇਪੀ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕੈਂਸਰ ਦਾ ਪਤਾ ਜੇਕਰ ਸ਼ੁਰੂਆਤੀ ਸਮੇਂ 'ਚ ਪਤਾ ਲੱਗ ਜਾਵੇ ਤਾਂ ਰੈਡੀਏਸ਼ਨ ਥੈਰੇਪੀ ਕੈਂਸਰ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੁੰਦੀ ਹੈ | ਇਹ ਕਹਿਣਾ ਹੈ ਦਿੱਲੀ ਦੇ ਪਟਪਟਗੰਜ ਸਥਿਤ ਸੁਪਰ ਸਪੈਸ਼ਲਿਟੀ ਹਸਪਤਾਲ ਦੇ ...

ਪੂਰੀ ਖ਼ਬਰ »

ਤੁਰਕੀ ਦੇ ਸਟਾਲਾਂ ਤੋਂ ਵੱਖ-ਵੱਖ ਡਿਜ਼ਾਇਨਾਂ ਦੀਆਂ ਲਾਈਟਾਂ ਅਤੇ ਝੂੰਮਰ ਦੀ ਖ਼ੂਬ ਹੋ ਰਹੀ ਖ਼ਰੀਦਦਾਰੀ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਇਸ ਵਾਰ ਬੇਸ਼ੱਕ ਅੰਤਰਰਾਸ਼ਟਰੀ ਵਪਾਰ ਮੇਲਾ ਸੀਮਤ ਥਾਂ 'ਤੇ ਲੱਗਿਆ ਹੋਇਆ ਹੈ ਪਰ ਫਿਰ ਵੀ ਇਹ ਮੇਲਾ ਦਰਸ਼ਕਾਂ ਲਈ ਆਕਰਸ਼ਿਤ ਬਣਿਆ ਹੋਇਆ ਹੈ ਅਤੇ ਲੋਕ 'ਬਿਜ਼ਨਸ ਡੇ' ਦੇ ਦਿਨਾਂ ਵਿਚ ਆ ਕੇ ਖਰੀਦਦਾਰੀ ਕਰ ਰਹੇ ਹਨ, ...

ਪੂਰੀ ਖ਼ਬਰ »

ਹੁਣ ਛੱਠ ਮਈਆ 'ਤੇ ਬਣੀ ਫ਼ਿਲਮ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਫੀਚਰ ਫ਼ਿਲਮ 'ਛੱਠ ਮਈਆ' 23 ਨਵੰਬਰ ਨੂੰ ਰਿਲੀਜ਼ ਹੋ ਰਹੀ ਹੈ ਜੋ ਕਿ ਇਕ ਧਾਰਮਿਕ ਫ਼ਿਲਮ ਹੈ, ਜਿਸ ਵਿਚ ਸੁਪਰ ਸਟਾਰ ਕਿਸ਼ਨ, ਗੁਰਲੀਨ ਚੋਪੜਾ ਅਤੇ ਸ਼ੀਤਲ ਕੁਮਾਰ ਮੁੱੱਖ ਭੂਮਿਕਾਵਾਂ 'ਚ ਨਜ਼ਰ ਆਉਣਗੇ | ਇਸ ਫ਼ਿਲਮ ਦੇ ...

ਪੂਰੀ ਖ਼ਬਰ »

ਸ਼ਹੀਦ ਬਿਸ਼ਨ ਸਿੰਘ ਸਕੂਲ ਵਿਖੇ ਸ੍ਰੀ ਸਤਿਗੁਰੂ ਰਾਮ ਸਿੰਘ ਗੁਰਬਾਣੀ ਮੁਕਾਬਲਾ ਕਰਵਾਇਆ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸ਼ਹੀਦ ਬਿਸ਼ਨ ਸਿੰਘ ਮੈਮੋਰੀਅਲ ਸੀ: ਸੈਕੰ: ਸਕੂਲ ਵਿਖੇ 20ਵਾਂ ਸ੍ਰੀ ਸਤਿਗੁਰੂ ਰਾਮ ਸਿੰਘ ਗੁਰਬਾਣੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵੀਨਾ ਵਿਰਮਾਨੀ (ਕੌਾਸਲਰ ਰਮੇਸ਼ ਨਗਰ ਦਿੱਲੀ) ਸਨ | ਇਸ ਮੌਕੇ ...

ਪੂਰੀ ਖ਼ਬਰ »

ਦੀ ਯੋਗਿਕ ਐਨਰਜੀ ਸੈਂਟਰ ਨੇ ਸਕੂਲ 'ਚ ਲਗਾਇਆ ਮੁਫ਼ਤ ਯੋਗ ਕੈਂਪ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਯੋਗ ਅਚਾਰੀਆ ਰਾਹੁਲ ਸੈਣੀ ਦੀ ਸੰਸਥਾ 'ਦੀ ਯੋਗਿਕ ਐਨਰਜੀ ਸੈਂਟਰ' ਵਲੋਂ ਨਵਜੀਵਨ ਬਾਲ ਕੰਨਿਆ ਐਮ.ਐਮ.ਟੀ.ਸੀ. ਕਾਲੋਨੀ ਮਾਲਵੀਆ ਨਗਰ , ਦਿੱਲੀ ਵਿਖੇ ਇਕ ਮੁਫ਼ਤ ਯੋਗ ਕੈਂਪ ਲਗਾਇਆ ਗਿਆ ਜਿਸ ਦਾ ਮੁੱਖ ਤੌਰ 'ਤੇ ਉਦੇਸ਼ ...

ਪੂਰੀ ਖ਼ਬਰ »

ਲਾਗਤ ਵਧਣ ਕਾਰਨ ਐਸਕਾਰਟਸ ਨੇ ਟਰੈਕਟਰਾਂ ਦੀਆਂ ਕੀਮਤਾਂ 'ਚ ਕੀਤਾ ਵਾਧਾ

ਜਲੰਧਰ, 17 ਨਵੰਬਰ (ਅਜੀਤ ਬਿਊਰੋ)- ਭਾਰਤ ਦੀ ਵਪਾਰਕ ਟਰੈਕਟਰ ਨਿਰਮਾਤਾ ਕੰਪਨੀ ਐਸਕਾਰਟਸ ਨੇ ਕੱਚੇ ਮਾਲ ਦੀਆਂ ਕੀਮਤਾਂ 'ਚ ਖਾਸ ਕਰ ਸਟੀਲ ਦੀਆਂ ਕੀਮਤਾਂ 'ਚ ਹੋ ਰਹੇ ਵਾਧੇ ਦੇ ਫਲਸਰੂਪ ਐਸਕਾਰਟਸ ਦੇ ਤਿੰਨਾਂ ਉਤਪਾਦਾਂ ਪਾਵਰਟਰੈਕ, ਫਾਰਮਟਰੈਕ ਅਤੇ ਸਟੀਲ ਟਰੈਕ ਦੇ ਸਾਰੇ ...

ਪੂਰੀ ਖ਼ਬਰ »

ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਵੱਧ ਜਾਣ 'ਤੇ ਸਾਹੋ-ਸਾਹੀ ਹੋ ਰਹੇ ਨੇ ਲੋਕ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਅਤੇ ਐਨ.ਸੀ.ਆਰ. ਦੇ ਲੋਕ ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਵੱਧ ਜਾਣ ਕਾਰਨ ਸਾਹੋ-ਸਾਹੀ ਹੋ ਰਹੇ ਹਨ | ਉਨ੍ਹਾਂ ਨੂੰ ਸਾਹ ਲੈਣ ਵਿਚ ਕਾਫ਼ੀ ਪ੍ਰੇਸ਼ਾਨੀ ਹੋ ਰਹੀ ਹੈ | ਪਰਾਲੀ ਦੇ ਧੂੰਏਾ ਕਾਰਨ ਦਿੱਲੀ ਦੀ ਆਬੋ ਹਵਾ ...

ਪੂਰੀ ਖ਼ਬਰ »

ਗੋਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਬਹੁਮੱਤ ਸਾਬਤ ਕਰੇ ਭਾਜਪਾ-ਕਾਂਗਰਸ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦੀ ਡਿਗਦੀ ਸਿਹਤ ਨੂੰ ਲੈ ਕੇ ਸਵਾਲ ਉਠਾ ਰਹੀ ਵਿਰੋਧੀ ਧਿਰ ਕਾਂਗਰਸ ਨੇ ਅੱਜ ਭਾਜਪਾ 'ਤੇ ਸੂਬੇ 'ਚ ਪ੍ਰਸ਼ਾਸਨ ਠੱਪ ਕਰਨ ਦਾ ਇਲਜ਼ਾਮ ਲਾਇਆ | ਗੋਆ 'ਚ ਕਾਂਗਰਸ ਪ੍ਰਦੇਸ਼ ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸ 'ਚ ਗਾਂਧੀ ਵੰਸ਼ਵਾਦ ਦੀ ਪ੍ਰਧਾਨ ਮੰਤਰੀ ਦੀ ਟਿੱਪਣੀ ਦਾ ਕਾਂਗਰਸੀ ਆਗੂਆਂ ਵਲੋਂ ਕਰਾਰਾ ਜਵਾਬ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਛੱਤੀਸਗੜ੍ਹ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਰੈਲੀ 'ਚ 'ਨਾਨਾ-ਨਾਨੀ, ਦਾਦਾ-ਦਾਦੀ' ਬਾਰੇ ਕੀਤੇ ਤਨਜ਼ ਅਤੇ 5 ਸਾਲ ਤੱਕ ਗਾਂਧੀ ਪਰਿਵਾਰ ਤੋਂ ਬਾਹਰ ਦਾ ਪਾਰਟੀ ਪ੍ਰਧਾਨ ਬਣਾਉਣ ਦੀ ਟਿੱਪਣੀ 'ਤੇ ...

ਪੂਰੀ ਖ਼ਬਰ »

ਕਾਂਗਰਸ ਨੇ ਭਾਜਪਾ ਨੇਤਾ ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਨੂੰ ਵਸੁੰਧਰਾ ਰਾਜੇ ਦੇ ਿਖ਼ਲਾਫ਼ ਉਮੀਦਵਾਰ ਐਲਾਨਿਆ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਸਾਬਕਾ ਭਾਜਪਾ ਨੇਤਾ ਅਤੇ ਭਾਜਪਾ ਦੇ ਸੀਨੀਅਰ ਆਗੂ ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਜੋ ਪਿਛਲੇ ਮਹੀਨੇ ਹੀ ਕਾਂਗਰਸ 'ਚ ਸ਼ਾਮਿਲ ਹੋਏ ਹਨ, ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ਦੇ ਿਖ਼ਲਾਫ਼ ਕਾਂਗਰਸ ਦੇ ...

ਪੂਰੀ ਖ਼ਬਰ »

ਯਾਮਹਾ ਦੀ 'ਦ ਕਾਲ ਆਫ਼ ਦ ਬਲਿਊ' ਮੁਹਿੰਮ ਨੇ ਜਿੱਤਿਆ ਦਿੱਲੀ ਦਾ ਦਿਲ

ਨਵੀਂ ਦਿੱਲੀ, 17 ਨਵੰਬਰ (ਅ. ਬ.)-ਇੰਡੀਆ ਯਾਮਹਾ ਮੋਟਰ ਪ੍ਰਾਈਵੇਟ ਲਿਮਟਿਡ ਨੇ ਦਿੱਲੀ ਦੇ ਰੋਹਿਣੀ ਸਥਿਤ ਐਡਵੈਂਚਰ ਆਈਲੈਂਡ 'ਚ ਆਪਣੀ 'ਦ ਕਾਲ ਆਫ਼ ਦ ਬਲਿਊ' ਅਭਿਆਨ 'ਚ ਪੰਜਵੇਂ ਗੇੜ ਦਾ ਆਯੋਜਨ ਕੀਤਾ ਹੈ | ਚੇਨਈ, ਕੋਲਕਾਤਾ, ਹੈਦਰਾਬਾਦ ਅਤੇ ਬੈਂਗਲੁਰੂ 'ਚ ਚਾਰ ਸਫ਼ਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX