ਤਾਜਾ ਖ਼ਬਰਾਂ


ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  8 minutes ago
ਨਵੀਂ ਦਿੱਲੀ, 22 ਜਨਵਰੀ- ਨਾਗਰਿਕਤਾ ਸੋਧ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਅੱਜ...
ਧਾਰਾ 370 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੱਜ ਫਿਰ ਹੋਵੇਗੀ ਸੁਣਵਾਈ
. . .  27 minutes ago
ਨਵੀਂ ਦਿੱਲੀ, 22 ਜਨਵਰੀ- ਸੁਪਰੀਮ ਕੋਰਟ 'ਚ ਅੱਜ ਫਿਰ ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਉਣ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਲੰਘੇ...
ਪੰਜਾਬ ਤੋਂ 'ਆਪ' ਆਗੂਆਂ ਅਤੇ ਵਰਕਰਾਂ ਦੇ ਕਾਫ਼ਲੇ ਦਿੱਲੀ ਹੋ ਰਹੇ ਹਨ ਰਵਾਨਾ
. . .  59 minutes ago
ਸੰਗਰੂਰ, 22 ਜਨਵਰੀ (ਧੀਰਜ ਪਸ਼ੋਰੀਆ)- ਦਿੱਲੀ 'ਚ ਹੋ ਰਹੇ ਚੋਣ ਪ੍ਰਚਾਰ ਦੌਰਾਨ ਅਰਵਿੰਦਰ ਕੇਜਰੀਵਾਲ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਉਤਸ਼ਾਹਿਤ ਆਮ ਆਦਮੀ ਪਾਰਟੀ ਦੇ...
ਨਾਗਰਿਕਤਾ ਸੋਧ ਕਾਨੂੰਨ ਸਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 22 ਜਨਵਰੀ - ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਅਹਿਮ ਸੁਣਵਾਈ ਹੋਵੇਗੀ। ਇਸ ਕਾਨੂੰਨ 'ਤੇ ਸੁਪਰੀਮ ਕੋਰਟ ਵਿਚ ਸੁਣਵਾਈ ਲਈ ਅੱਜ 133 ਪਟੀਸ਼ਨਾਂ ਸੂਚੀਬੱਧ ਹਨ। ਇਨ੍ਹਾਂ ਵਿਚੋਂ 131 ਪਟੀਸ਼ਨਾਂ ਇਸ ਕਾਨੂੰਨ ਖਿਲਾਫ ਦਾਇਰ ਹੋਈਆਂ ਹਨ। ਜਦਕਿ ਇਕ ਸਮਰਥਨ...
ਚੀਨ ਦੀ ਰਹੱਸਮਈ ਬਿਮਾਰੀ ਅਮਰੀਕਾ ਪੁੱਜੀ, ਭਾਰਤ 'ਚ ਵੀ ਅਲਰਟ
. . .  about 2 hours ago
ਵਾਸ਼ਿੰਗਟਨ, 22 ਜਨਵਰੀ - ਚੀਨ ਵਿਚ ਅਜੇ ਵੀ ਤੇਜ਼ੀ ਨਾਲ ਕੋਰੋਨਾ ਵਾਈਰਸ ਫੈਲ ਰਿਹਾ ਹੈ। ਜਿਸ ਦੇ ਚੱਲਦਿਆਂ ਉੱਥੇ ਲੋਕਾਂ ਨੂੰ ਸਾਰਸ ਨਾਮਕ ਬਿਮਾਰੀ ਹੋ ਰਹੀ ਹੈ। ਕੋਰੋਨਾ ਵਾਈਰਸ ਦੇ ਕਾਰਨ ਚੀਨ ਵਿਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਗਈ ਹੈ ਤੇ 440 ਲੋਕ ਇਸ ਤੋਂ ਪ੍ਰਭਾਵਿਤ ਹਨ। ਅਮਰੀਕਾ ਵਿਚ ਵੀ ਇਸ...
ਦਿੱਲੀ 'ਚ ਛਾਈ ਸੰਘਣੀ ਧੁੰਦ
. . .  about 2 hours ago
ਨਵੀਂ ਦਿੱਲੀ, 22 ਜਨਵਰੀ - ਦੇਸ਼ ਦੀ ਰਾਜਧਾਨੀ ਤੇ ਨਜ਼ਦੀਕੀ ਇਲਾਕਿਆਂ ਵਿਚ ਮੌਸਮ ਨੇ ਇਕ ਵਾਰ ਫਿਰ ਤੋਂ ਕਰਵਟ ਬਦਲੀ ਹੈ। ਦਿੱਲੀ ਤੇ ਐਨ.ਸੀ.ਆਰ. ਦੇ ਇਲਾਕਿਆਂ ਵਿਚ ਫਿਰ ਤੋਂ ਠੰਢ ਦਾ ਪ੍ਰਕੋਪ ਵਧਣ ਲੱਗਾ ਹੈ। ਬੁੱਧਵਾਰ ਸਵੇਰ ਨੂੰ ਦਿੱਲੀ ਤੇ ਨੇੜਲੇ ਇਲਾਕਿਆਂ ਵਿਚ ਸੰਘਣੀ ਧੁੰਦ ਛਾਈ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ......
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 1 hour ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 1 hour ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 1 hour ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  3 minutes ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  35 minutes ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 1 hour ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 day ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  1 day ago
ਅੱਜ ਦਾ ਵਿਚਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਹਰਿਆਣਾ / ਹਿਮਾਚਲ

ਸ਼ੇਖਪੂਰਾ ਖਾਲਸਾ ਸਕੂਲ ਦੀ ਪ੍ਰਬੰਧਕ ਕਮੇਟੀ 'ਚ ਉੱਠੇ ਬਗਾਵਤੀ ਤੇਵਰ

ਕਰਨਾਲ, 17 ਨਵੰਬਰ (ਗੁਰਮੀਤ ਸਿੰਘ ਸੱਗੂ)- ਜ਼ਿਲ੍ਹੇ ਦੇ ਸਿੱਖ ਫਲਸਫਿਆਂ ਵਿਚ ਸ਼ਾਨ ਮੰਨੇ ਜਾਂਦੇ ਸ਼ੇਖੁਪੂਰਾ ਖਾਲਸਾ ਸੀ. ਸੈ. ਸਕੂਲ ਦੀ ਹਾਲਤ ਨਿਰਾਸ਼ਾਜਨਕ ਅਤੇ ਬਦਤਰ ਹੋਣ ਤੋਂ ਬਾਅਦ ਅੱਜ ਇੱਥੇ ਸਕੂਲ ਦੀ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਅਤੇ ਖ਼ਜ਼ਾਨਚੀ ਿਖ਼ਲਾਫ਼ ਬਗਾਵਤੀ ਤੇਵਰ ਮੁਖਰ ਹੋ ਗਏ ਹਨ ਅਤੇ ਹੋਰਨਾਂ ਮੈਂਬਰਾਂ ਵਲੋਂ ਅੱਜ ਇੱਥੇ ਇਕ ਬੈਠਕ ਅਤੇ ਪ੍ਰੈੱਸ ਕਾਨਫਰੰਸ ਕਰਕੇ ਇਨ੍ਹਾਂ ਦੋਵਾਂ ਅਹੁਦੇਦਾਰਾਂ 'ਤੇ ਲੱਖਾਂ ਰੁਪਏ ਦਾ ਘੁਟਾਲਾ ਕਰਨ ਦੇ ਦੋਸ਼ ਵੀ ਲਗਾਏ | ਇੱਥੇ ਇਹ ਦੱਸਣਯੋਗ ਹੈ ਕਿ ਕਰਨਾਲ ਦਾ ਸ਼ੇਖੂਪੁਰਾ ਖ਼ਾਲਸਾ ਸਕੂਲ ਸਿੱਖ ਫਲਸਫਿਆਂ 'ਚ ਇਕ ਸ਼ਾਨ ਮੰਨਿਆਂ ਜਾਂਦਾ ਸੀ, ਜਿਸ ਦੀ ਲਗਾਤਾਰ ਹੋ ਰਹੀ ਪਤਲੀ ਅਤੇ ਨਿਰਾਸ਼ਾਜਨਕ ਸਥਿਤੀ ਕਾਰਨ ਇਹ ਸਕੂਲ ਲਗਪਗ ਬੰਦ ਹੋਣ ਦੀ ਕਗਾਰ 'ਤੇ ਪੁੱਜ ਗਿਆ ਹੈ ਅਤੇ ਹੁਣ ਇਸ ਨੂੰ ਦੁਬਾਰਾ ਤੋਂ ਚਾਲੂ ਕੀਤਾ ਗਿਆ ਹੈ, ਜਿਸ ਵਿਚ ਕੁਝ ਗਿਣਤੀ ਦੇੇ ਹੀ ਵਿਦਿਆਰਥੀ ਹੁਣ ਮੌਜੂਦਾ ਸਮੇਂ ਪੜ੍ਹ ਰਹੇ ਹਨ | ਸਕੂਲ ਦੀ ਹੋਈ ਪਤਲੀ ਹਾਲਤ ਲਈ ਇੱਥੇ ਸਕੂਲ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਜਸਬੀਰ ਸਿੰਘ ਦੀ ਅਗਵਾਈ ਹੇਠ ਡੇਰਾ ਕਾਰ ਸੇਵਾ ਵਿਖੇ ਸ਼ਹਿਰ ਦੇ ਪਤਵੰਤਿਆਂ ਦੀ ਬੈਠਕ ਕੀਤੀ ਗਈੇ, ਜਿਸ 'ਚ ਹਰਿਆਣਾ ਪੰਜਾਬੀ ਅਕਾਦਮੀ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਧਮੀਜਾ ਵੀ ਵਿਸ਼ੇਸ਼ ਤੌਰ 'ਤੇ ਪੁੱਜੇ | ਬੈਠਕ ਵਿਚ ਸਕੂਲ ਦੀ ਹੋਈ ਹਾਲਤ ਲਈ ਮੌਜੂਦਾ ਪ੍ਰਧਾਨ ਐੱਸ. ਪੀ. ਐੱਸ. ਪਸਰੀਚਾ ਅਤੇ ਖਜ਼ਾਨਚੀ ਸ. ਗੁਰਸ਼ਰਨ ਸਿੰਘ ਖਰਬੰਦਾ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਅਤੇ ਸਕੂਲ ਦੇ ਫੰਡ ਵਿਚ ਲੱਖਾਂ ਰੁਪਏ ਦੇ ਘੁਟਾਲੇ ਕਰਨ ਦਾ ਵੀ ਇਨ੍ਹਾਂ 'ਤੇ ਦੋਸ਼ ਲਗਾਇਆ ਗਿਆ | ਬੈਠਕ ਤੋਂ ਬਾਅਦ ਕਮੇਟੀ ਦੇ ਮੀਤ ਪ੍ਰਧਾਨ ਜਸਬੀਰ ਸਿੰਘ ਅਤੇ ਮੈਂਬਰ ਸਤਿੰਦਰਜੀਤ ਸਿੰਘ ਪੰਮੀ ਸਾਬਕਾ ਕਾਉਂਸਲਰ ਨੇ ਹੋਰਨਾਂ ਮੈਂਬਰਾਂ ਦੀ ਮੌਜੂਦਗੀ ਵਿਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦੋਵੇਂ ਹੀ ਅਹੁਦੇਦਾਰਾਂ ਨੇ ਸਕੂਲ ਦਾ ਹਿਸਾਬ-ਕਿਤਾਬ ਪਿਛਲੇ ਕਈ ਸਾਲਾਂ ਤੋਂ ਕਮੇਟੀ ਨੂੰ ਨਹੀਂ ਦਿੱਤਾ ਜਦਕਿ ਕਈ ਵਾਰ ਮੰਗ ਕੀਤੀ ਗਈ, ਜਿਸ ਤੋਂ ਬਾਅਦ ਪਿਛਲੇ ਦਿਨੀਂ ਸੰਤ ਬਾਬਾ ਸੁਖਾ ਸਿੰਘ ਕਾਰ ਸੇਵਾ ਵਾਲਿਆਂ ਤੱਕ ਪਹੰੁਚ ਕੀਤੀ ਗਈ ਤਾਂ ਉਸ ਦੇ ਉਪਰਾਲੇ ਸਦਕਾ ਇਨ੍ਹਾਂ ਨੂੰ ਬਾਬਾ ਜੀ ਨੇ ਬੁਲਾਇਆ ਸੀ ਪਰ ਇਸ ਤੋਂ ਬਾਅਦ ਉਨ੍ਹਾਂ ਨੇ 5 ਲੱਖ ਰੁਪਏ ਤਾਂ ਦਿੱਤੇ ਜਦਕਿ ਹੋਰ ਹਿਸਾਬ ਨਹੀਂ ਦਿੱਤਾ | ਇਸ ਤੋੋਂ ਇਲਾਵਾ ਕਈ ਲੱਖਾਂ ਰੁਪਏ ਦੀਆਂ ਬੈਂਕ ਵਿਚ ਐੱਫ. ਡੀਜ ਵੀ ਹਨ ਜੋ ਕਿ ਇਨ੍ਹਾਂ ਵਲੋਂ ਨਹੀਂ ਦਿੱਤੀਆਂ ਜਾ ਰਹੀਆਂ, ਜਿਸ ਦੀ ਮੰਗ ਕਈ ਵਾਰ ਕੀਤੀ ਜਾ ਚੁੱਕੀ ਹੈ | ਜਦ ਲੱਗੇ ਦੋਸ਼ਾਂ ਬਾਰੇ ਉਕਤ ਅਹੁਦੇਦਾਰਾਂ ਨਾਲ ਸੰਪਰਕ ਕੀਤਾ ਗਿਆ ਤਾਂ ਕਿਸੇ ਵਲੋਂ ਵੀ ਟੈਲੀਫੋਨ ਨਹੀਂ ਸੁਣਿਆ ਗਿਆ | ਏਨਾ ਜ਼ਰੂਰ ਕਿਹਾ ਜਾ ਸਕਦਾ ਹੈ ਕਿ ਇਸ ਸਕੂਲ ਦਾ ਮਾਮਲਾ ਹੁਣ ਸੜਕਾਂ 'ਤੇ ਆ ਜਾਣ ਕਾਰਨ ਸਕੂਲ ਦੇ ਕਈ ਪੁਰਾਣੇ ਵਿਦਿਆਰਥੀ ਵੀ ਹੁਣ ਇਸ ਸਕੂਲ ਦਾ ਮਿਆਰ ਉੱਚਾ ਚੁੱਕਣ ਲਈ ਸਾਹਮਣੇ ਆ ਸਕਦੇੇ ਹਨ |

ਐਡਵੋਕੇਟ ਨੂੰ ਫੋਨ ਕਰਕੇ ਦਿੱਤੀ ਜਾਨੋਂ ਮਾਰਨ ਦੀ ਧਮਕੀ

ਫਤਿਹਾਬਾਦ, 17 ਨਵੰਬਰ (ਹਰਬੰਸ ਮੰਡੇਰ)- ਜ਼ਿਲ੍ਹੇ ਦੇ ਇਕ ਐਡਵੋਕੇਟ ਨੂੰ ਫੋਨ 'ਤੇ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਐਡਵੋਕੇਟ ਦੀ ਸ਼ਿਕਾਇਤ 'ਤੇ ਅਣਜਾਣ ਵਿਅਕਤੀ ਵਿਰੁੱਧ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਡਿਗਰੀ ਵੰਡ ਸਮਾਗਮ ਦੌਰਾਨ ਚੇਅਰਮੈਨ ਪਵਨ ਮੁੰਜਾਲ ਮਾਨਦ ਡਿਗਰੀ ਨਾਲ ਸਨਮਾਨਿਤ

ਕੁਰੂਕਸ਼ੇਤਰ, 17 ਨਵੰਬਰ (ਜਸਬੀਰ ਸਿੰਘ ਦੁੱਗਲ)- ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੌਜੀ ਨਿਟ ਦੇ 16ਵੇਂ ਡਿਗਰੀ ਵੰਡ ਸਮਾਗਮ 'ਚ ਦੁਨੀਆ ਦੀ ਸਭ ਤੋਂ ਵੱਡੀ ਦੁਪਹੀਆ ਨਿਰਮਾਤਾ ਹੀਰੋ ਮੋਟੋਕਾਰਪ ਦੇ ਚੇਅਰਮੈਨ, ਐੱਮ. ਡੀ. ਅਤੇ ਸੀ. ਈ. ਓ. ਪਵਨ ਮੁੰਜਾਲ ਨੂੰ ਮਾਨਦ ਡਿਗਰੀ ਨਾਲ ...

ਪੂਰੀ ਖ਼ਬਰ »

ਕੱਲ੍ਹ ਦੀ ਰੈਲੀ 'ਚ ਡਾ. ਅਸ਼ੋਕ ਤੰਵਰ ਖੋਲ੍ਹਣਗੇ ਭਾਜਪਾ ਦੀ ਪੋਲ-ਸੈਣੀ

ਕੁਰੂਕਸ਼ੇਤਰ, 17 ਨਵੰਬਰ (ਜਸਬੀਰ ਸਿੰਘ ਦੁੱਗਲ)- ਸੂਬਾਈ ਕਾਂਗਰਸ ਕਮੇਟੀ ਪੱਛੜਾ ਸੈੱਲ ਦੇ ਮੀਤ ਪ੍ਰਧਾਨ ਰਾਕੇਸ਼ ਸੈਣੀ ਨੇ ਕਿਹਾ ਕਿ 19 ਨਵੰਬਰ ਨੂੰ ਸੂਬਾਈ ਕਾਂਗਰਸ ਪ੍ਰਧਾਨ ਡਾ. ਅਸ਼ੋਕ ਤੰੰਵਰ ਘਰਾੜਸੀ 'ਚ ਇਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਨਗੇ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਪੁਲਿਸ ਸੁਰੱਖਿਆ ਨਾ ਮਿਲਣ ਕਾਰਨ ਨਹੀਂ ਹਟਵਾਏ ਜਾ ਸਕੇ ਨਾਜਾਇਜ਼ ਕਬਜ਼ੇ

ਰੋੜੀ, 17 ਨਵੰਬਰ (ਅ.ਬ.)- ਪਿੰਡ ਬੱਪਾਂ ਵਿਚ ਗਊਸ਼ਾਲਾ ਨੇਡੇ ਪੰਚਾਇਤੀ ਪਲਾਟਾਂ 'ਤੇ ਕੁੱਝ ਲੋਕਾਂ ਵਲੋਂ ਕੀਤੇ ਗਏ ਕਬਜ਼ੇ ਨੂੰ ਹਟਾਉਣ ਲਈ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਨਹੀਂ ਪੁੱਜਿਆ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਕੀਤੀ ਗਈ | ਦੱਸਿਆ ਗਿਆ ਹੈ ...

ਪੂਰੀ ਖ਼ਬਰ »

ਔਰਤ ਸਮੇਤ 2 ਕਾਬੂ

ਟੋਹਾਣਾ, 17 ਨਵੰਬਰ (ਗੁਰਦੀਪ ਸਿੰਘ ਭੱਟੀ)- ਪੁਲਿਸ ਪਾਰਟੀ ਨੇ ਇੱਥੋਂ ਦੀ ਹਿਸਾਰ ਰੋਡ 'ਤੇ ਪੈਂਦੇ ਬਿਜਲੀਧਰ ਦੀ ਨਰਵਾਨਾ ਰੋਡ ਤੋਂ ਔਰਤ ਸਮੇਤ 2 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜੇ ਵਿਚੋਂ 2.4 ਕਿੱਲੋ ਗਾਂਜਾ ਬਰਾਮਦ ਕੀਤਾ ਹੈ | ਪੁਲਿਸ ਟੀਮ ਦੇ ਏ. ਐੱਸ. ਆਈ. ਰਾਮ ...

ਪੂਰੀ ਖ਼ਬਰ »

ਗੁਰੂਕੁਲ ਕੁਰੂਕਸ਼ੇਤਰ ਦੇ ਖੇਤੀ ਫਾਰਮ 'ਤੇ ਗੰਨਾ ਕ੍ਰੈਸ਼ਰ ਸਥਾਪਤ

ਕੁਰੂਕਸ਼ੇਤਰ, 17 ਨਵੰਬਰ (ਜਸਬੀਰ ਸਿੰਘ ਦੁੱਗਲ)- ਗੁਰੂਕੁਲ ਕੁਰੂਕਸ਼ੇਤਰ ਦੇ ਜੀਰੋ ਬਜਟ ਕੁਦਰਤੀ ਖੇਤੀ ਫਾਰਮ 'ਤੇ ਲੱਖਾਂ ਰੁਪਏ ਦੀ ਲਾਗਤ ਨਾਲ ਗੰਨਾ ਕ੍ਰੈਸ਼ਰ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਉਦਘਾਟਨ 19 ਨਵੰਬਰ ਨੂੰ ਸਵੇਰੇ 10 ਵਜੇ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਜ਼ਖ਼ਮੀ, ਇਕ ਦੀ ਹਾਲਤ ਗੰਭੀਰ

ਏਲਨਾਬਾਦ, 17 ਨਵੰਬਰ (ਜਗਤਾਰ ਸਮਾਲਸਰ)- ਪਿੰਡ ਬੇਹਰਵਾਲਾ ਖੁਰਦ ਦੇ ਕੋਲ ਬੀਤੀ ਰਾਤ ਹੋਏ ਇਕ ਸੜਕ ਹਾਦਸੇ 'ਚ 2 ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚੋਂ ਇਕ ਦੀ ਹਾਲਤ ਗੰਭੀਰ ਹੈ | ਜਾਣਕਾਰੀ ਅਨੁਸਾਰ ਨੇਤ ਰਾਮ ਪੁੱਤਰ ਬੰਸੀ ਲਾਲ ਵਾਸੀ ਸੰਗਰੀਆ (ਰਾਜਸਥਾਨ) ਆਪਣੇ ਦੋਸਤ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਲੋੜੀਂਦਾ ਭਗੌੜਾ ਕਾਬੂ

ਪਲਵਲ, 17 ਨਵੰਬਰ (ਅ.ਬ.)- ਨਾਬਾਲਿਗ ਲੜਕੀ ਨਾਲ ਜਬਰ ਜਨਾਹ ਕਰਕੇ ਜਾਨ ਤੋੋਂ ਮਾਰਨ ਦੀ ਧਮਕੀ ਦੇਣ ਵਾਲੇੇ ਦੋਸ਼ੀ ਨੂੰ ਪੁਲਿਸ ਨੇ 9 ਮਹੀਨੇ ਬਾਅਦ ਦੇਰ ਸ਼ਾਮ ਨੈਸ਼ਨਲ ਹਾਈਵੇਅ 'ਤੇ ਆਗਰਾ ਚੌਕ ਤੋਂ ਗਿ੍ਫ਼ਤਾਰ ਕਰ ਲਿਆ | ਦੋਸ਼ੀ ਨੂੰ ਅਦਾਲਤ ਨੇ ਭਗੌੜਾ ਐਲਾਨ ਕੀਤਾ ਹੋਇਆ ਸੀ | ...

ਪੂਰੀ ਖ਼ਬਰ »

ਇਕ ਰੋਜ਼ਾ ਸਰਪੰਚ ਸਿਖਲਾਈ ਪ੍ਰੋਗਰਾਮ ਕਰਵਾਇਆ

ਇਸਮਾਈਲਾਬਾਦ, 17 ਨਵੰਬਰ (ਅ.ਬ.)-ਖੇਤਰੀ ਪੰਚਾਇਤੀ ਰਾਜ ਅਤੇ ਜਨਤਕ ਵਿਕਾਸ ਸੰਸਥਾਨ ਭਿਵਾਨੀ ਵਲੋਂ ਗ੍ਰਾਮੀਣ ਖੇਤਰ 'ਚ ਜਲ ਸੰਭਾਲ ਅਤੇ ਪ੍ਰਬੰਧਨ ਨੂੰ ਲੈ ਕੇ ਇਕ ਰੋਜ਼ਾ ਸਰਪੰਚ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ 'ਚ ਖੇਤਰੀ ਪੰਚਾਇਤੀ ਰਾਜ ਅਤੇ ਜਨਤੱਕ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜੀਵਨ ਇਤਿਹਾਸ ਦੱਸਿਆ

ਕੁਰੂਕਸ਼ੇਤਰ, 17 ਨਵੰਬਰ (ਜਸਬੀਰ ਸਿੰਘ ਦੁੱਗਲ)- ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਦਿਵਸ 'ਤੇ ਐੱਸ. ਐੱਫ. ਆਈ. ਨੇ ਵੱਖ-ਵੱਖ ਸਕੂਲਾਂ 'ਚ ਪ੍ਰੋਗਰਾਮ ਕਰਵਾਏ | ਵਿਦਿਆਰਥੀ ਸੰਗਠਨ ਦੇ ਮੈਂਬਰਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ ਤੋਂ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਦੂਜਾ ਗੰਭੀਰ

ਟੋਹਾਣਾ, 17 ਨਵੰਬਰ (ਗੁਰਦੀਪ ਸਿੰਘ ਭੱਟੀ)- ਬੀਤੀ ਰਾਤ ਟੋਹਾਣਾ-ਹਿਸਾਰ ਸੜਕ 'ਤੇ ਪਿੰਡ ਸਮੈਣ ਨਜ਼ਦੀਕ ਹੋਏ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਅਤੇ ਦੂਜੇ ਸਵਾਰ ਦੀ ਹਾਲਤ ਚਿੰਤਾਜਨਕ ਹੋਣ 'ਤੇ ਹਿਸਾਰ ਰੈਫ਼ਰ ਕਰ ਦਿੱਤਾ ਗਿਆ ਹੈ | ਮਿ੍ਤਕ ਦੀ ਸਨਾਖ਼ਤ ਪਿੰਡ ...

ਪੂਰੀ ਖ਼ਬਰ »

ਸੰਤ ਨੇਕੀ ਰਾਮ ਪਬਲਿਕ ਸਕੂਲ ਦਨੌਦਾ 'ਚ ਖੇਡਾਂ ਕਰਵਾਈਆਂ

ਨਰਵਾਨਾ, 17 ਨਵੰਬਰ (ਅ.ਬ.)- ਸੰਤ ਨੇਕੀ ਰਾਮ ਪਬਲਿਕ ਸਕੂਲ ਦਨੌਦਾ 'ਚ ਖੇਡਾਂ ਕਰਵਾਈਆਂ ਗਈਆਂ, ਜਿਸ 'ਚ ਸਕੂਲ ਦੇ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਆਪਣੇ ਹੁਨਰ ਦੇ ਜੌਹਰ ਵਿਖਾਏ | ਲੜਕੀਆਂ 'ਚ ਜਮਾਤ 6ਵੀਂ ਤੋਂ 8ਵੀਂ 100 ਮੀਟਰ ਅਤੇ 200 ਮੀਟਰ 'ਚ ਮੋਨੀਆ ਅੱਵਲ ਸਥਾਨ 'ਤੇ, ...

ਪੂਰੀ ਖ਼ਬਰ »

ਵਸ਼ਿਸ਼ਟ ਸਕੂਲ 'ਚ ਵੱਖ-ਵੱਖ ਮੁਕਾਬਲੇ ਕਰਵਾਏ

ਊਨਾ, 17 ਨਬੰਵਰ (ਗੁਰਪ੍ਰੀਤ ਸਿੰਘ ਸੇਠੀ)- ਵਸ਼ਿਸ਼ਟ ਪਬਲਿਕ ਸਕੂਲ ਊਨਾ 'ਚ ਵੱਖ-ਵੱਖ ਮੁਕਾਬਲਿਆਂ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਜਮਾਤ ਪਹਿਲੀ ਅਤੇ ਦੂਜੀ ਲਈ ਆਤਮ ਜਾਣ ਪਹਿਚਾਣ ਮੁਕਾਬਲੇ ਤੇ ਜਮਾਤ ਪੰਜਵੀ ਤੋਂ ਦਸਵੀਂ ਲਈ ...

ਪੂਰੀ ਖ਼ਬਰ »

ਅੰਬੇਡਕਰ ਦਾ ਦਰਸ਼ਨ ਭਾਰਤੀ ਵਿਕਾਸ 'ਚ ਸਹਿਯੋਗ- ਪ੍ਰੋ. ਕਾਇਤ

ਥਾਨੇਸਰ, 17 ਨਵੰਬਰ (ਅ.ਬ.)- ਕੁਰੂਕਸ਼ੇਤਰ ਯੂਨੀਵਰਸਿਟੀ ਦੇ ਡਾ. ਬੀ. ਆਰ. ਅੰਬੇਡਕਰ ਅਧਿਐਨ ਕੇਂਦਰ ਵਲੋਂ ਸਮਾਜਿਕ ਸਮਰਸਤਾ ਅਤੇ ਰਾਸ਼ਟਰ ਨਿਰਮਾਣ ਡਾ. ਭੀਮ ਰਾਓ ਅੰਬੇਡਕਰ ਦਾ ਨਜ਼ਰੀਆ ਵਿਸ਼ੇ 'ਤੇ ਗੋਸ਼ਟੀ ਕਰਵਾਈਗਈ | ਕੌਮੀ ਕਾਨਫਰੰਸ ਦੇ ਦੂਜੇ ਦਿਨ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਬੈਠਕ

ਹਿਸਾਰ, 17 ਨਵੰਬਰ (ਰਾਜ ਪਰਾਸ਼ਰ)- ਚੌ. ਚਰਨ ਸਿੰਘ ਹਰਿਆਣਾ ਖੇਤੀ ਯੂਨੀਵਰਸਿਟੀ ਖੇਤੀ ਸਫ਼ਾਈ ਕਰਮਚਾਰੀ ਯੂਨੀਅਨ ਸੰਘਰਸ਼ ਕਮੇਟੀ ਦੀ ਆਮ ਸਭਾ ਸ਼ਿਆਨੰਦ ਡਿਗਾਣ ਦੀ ਪ੍ਰਧਾਨਗੀ ਵਿਚ ਹੋਈ | ਬੈਠਕ ਵਿਚ ਸਫ਼ਾਈ ਕਰਮਚਾਰੀਆਂ ਨੇ ਹਿੱਸਾ ਲਿਆ | ਬੈਠਕ ਵਿਚ ਮੌਜੂਦਾ ਪ੍ਰਧਾਨ ...

ਪੂਰੀ ਖ਼ਬਰ »

ਨਿਆਇਕ ਅਧਿਕਾਰੀਆਂ ਤੇ ਸਟਾਫ਼ ਦੀ ਸਿਹਤ ਜਾਂਚ ਲਈ ਲਗਾਇਆ ਕੈਂਪ

ਅੰਬਾਲਾ, 17 ਨਵੰਬਰ (ਅ.ਬ.)- ਜ਼ਿਲ੍ਹਾ ਅਤੇ ਸੈਸ਼ਨ ਜੱਜ ਤੇ ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਦੇ ਮੁਖੀ ਵਿਕਰਮ ਅਗਰਵਾਲ ਦੀ ਪ੍ਰਧਾਨਗੀ ਵਿਚ ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਵਲੋਂ ਅੰਬਾਲਾ ਸ਼ਹਿਰ ਵਿਚ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਮੈਕਸ ਹਸਪਤਾਲ ਦੇ ...

ਪੂਰੀ ਖ਼ਬਰ »

ਦਾਜ ਲਈ ਤੰਗ ਕਰਨ 'ਤੇ ਮਾਮਲਾ ਦਰਜ

ਟੋਹਾਣਾ, 17 ਨਵੰਬਰ (ਗੁਰਦੀਪ ਸਿੰਘ ਭੱਟੀ)- ਸਿਟੀ ਪੁਲਿਸ ਨੇ ਆਜ਼ਾਦ ਨਗਰ ਵਾਸੀ ਔਰਤ ਦੀ ਸ਼ਿਕਾਇਤ 'ਤੇ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਧੂਰੀ ਸ਼ਹਿਰ ਦੇ ਵਾਸੀ ਪਤੀ ਕੁਲਦੀਪ ਸਿੰਘ ਸਮੇਤ ਸਹੁੱਰੇ ਪਰਿਵਾਰ ਦੇ 4 ਮੈਬਰਾਂ ਵਿਰੁੱਧ ਦਾਜ ਬਦਲੇ ਕੁੱਟਮਾਰ ਕਰਨ ਅਤੇ ਘਰੋਂ ...

ਪੂਰੀ ਖ਼ਬਰ »

ਹਥੀਰਾ ਸਕੂਲ 'ਚ ਬਾਲਿਕਾ ਮੰਚ ਪ੍ਰੋਗਰਾਮ ਕਰਵਾਇਆ

ਥਾਨੇਸਰ, 17 ਨਵੰਬਰ (ਅ.ਬ.)- ਗੌਰਮਿੰਟ ਸੀ. ਸੈ. ਸਕੂਲ ਹਥੀਰਾ ਵਿਚ ਬਾਲਿਕਾ ਮੰਚ ਪ੍ਰੋਗਰਾਮ ਕਰਵਾਇਆ ਗਿਆ | ਬਾਲਿਕਾ ਮੰਚ ਦੀ ਪ੍ਰਧਾਨ ਜੈਪ੍ਰੀਤ ਸਹਿਗਲ ਨੇ ਦੱਸਿਆ ਕਿ ਬਾਲਿਕਾ ਮੰਚ ਦੇ ਜ਼ਰੀਏ ਜਮਾਤ 6, 8, 9 ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨਾਲ ਵੱਖ-ਵੱਖ ਵਿਸ਼ਿਆਂ 'ਤੇ ...

ਪੂਰੀ ਖ਼ਬਰ »

ਪਹਿਲਾਵਾਨ ਗੁਰਮੁੱਖ ਰਾਮ ਦੀ ਬਰਸੀ ਮੌਕੇ ਸ਼ਰਧਾਂਜਲੀਆਂ ਭੇਟ

ਸਿਰਸਾ, 17 ਨਵੰਬਰ (ਭੁਪਿੰਦਰ ਪੰਨੀਵਾਲੀਆ)- ਉੱਘੇ ਕਮਿਊਨਿਸਟ ਅਤੇ ਪਹਿਲਵਾਨ ਗੁਰਮੁੱਖ ਰਾਮ ਚੌਧਰੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਯਾਦ ਕੀਤਾ ਗਿਆ | ਇਸ ਮੌਕੇ ਹੋਏ ਸਮਾਗਮ ਦੌਰਾਨ ਬੁਲਾਰਿਆਂ ਨੇ ਕਾਮਰੇਡ ਗੁਰਮੁੱਖ ਰਾਮ ਵਲੋਂ ਕੀਤੇ ਕਾਰਜਾਂ 'ਤੇ ਵਿਸਥਾਰ ਨਾਲ ...

ਪੂਰੀ ਖ਼ਬਰ »

ਰਤਨਾਵਲੀ ਹਰਿਆਣਾ ਦਿਵਸ ਸਮਾਰੋਹ ਦੇ ਵਾਲੰਟੀਅਰ ਸਨਮਾਨੇ

ਥਾਨੇਸਰ, 17 ਨਵੰਬਰ (ਅ.ਬ.)- ਕੁਰੂਕਸ਼ੇਤਰ ਯੂਨੀਵਰਸਿਟੀ ਵਲੋਂ ਕਰਵਾਏ ਗਏ ਰਤਨਾਵਲੀ ਪ੍ਰੋਗਰਾਮ 'ਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੂੰ ਬਤੌਰ ਵਲੰਟੀਅਰਾਂ ਵਜੋਂ 4 ਰੋਜ਼ਾ ਰਤਨਾਵਲੀ ਮਹੋਤਸਵ 'ਚ ਲਗਨ ਨਾਲ ਕੰਮ ਕਰਨ 'ਤੇ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਰਜ਼ ਮੁਕਤ ਕਰਨ ਤੇ ਫਸਲ ਦਾ ਲਾਭਕਾਰੀ ਮੁੱਲ ਦੇਣ ਲਈ ਕਾਨੂੰਨ ਬਣਾਏ ਜਾਣ ਦੀ ਹੈ ਲੋੜ-ਯੋਗਿੰਦਰ ਯਾਦਵ

ਸਿਰਸਾ, 17 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਵਰਾਜ ਇੰਡੀਆ ਦੇ ਕੌਮੀ ਪ੍ਰਧਾਨ ਯੋਗਿੰਦਰ ਯਾਦਵ ਨੇ ਕਿਹਾ ਹੈ ਕਿ ਸੰਸਦ ਦਾ ਸਪੈਸ਼ਲ ਸੈਸ਼ਨ ਬੁਲਾ ਕੇ ਕਿਸਾਨਾਂ ਨੂੰ ਕਰਜਾ ਮੁਕਤ ਕਰਨ ਤੇ ਫ਼ਸਲ ਦਾ ਲਾਭਕਾਰੀ ਮੁੱਲ ਦੇਣ ਲਈ ਕਾਨੂੰਨੀ ਬਣਾਇਆ ਜਾਣਾ ਚਾਹੀਦਾ ਹੈ ਕਿਉਂਕਿ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਮਿਲਿਆ ਅਡੀਸ਼ਨਲ ਮਰਸੀ ਚਾਂਸ

ਥਾਨੇਸਰ, 17 ਨਵੰਬਰ (ਅ.ਬ.)- ਕੁਰੂਕਸ਼ੇਤਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਜੋ ਵਿਦਿਆਰਥੀ ਡਿਗਰੀ ਦਾ ਸਮਾਂ ਪੂਰਾ ਹੋਣ ਕਾਰਨ ਕਿਸੇ ਕਾਰਨ ਤੋਂ ਪ੍ਰੀਖਿਆ ਪਾਸ ਨਹੀਂ ਕਰ ਸਕੇ, ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਨੇ ਅਡੀਸ਼ਨਲ ਮਰਸੀ ਚਾਂਸ ਦੇਣ ...

ਪੂਰੀ ਖ਼ਬਰ »

ਵਿਆਹ ਸ਼ਗਨ ਯੋਜਨਾ ਤਹਿਤ 16.5 ਕਰੋੜ ਵੰਡੇ

ਸਿਰਸਾ, 17 ਨਵੰਬਰ (ਭੁਪਿੰਦਰ ਪੰਨੀਵਾਲੀਆ)- ਮੌਜੂਦਾ ਭਾਜਪਾ ਸਰਕਾਰ ਦੇ ਕਾਰਜਕਾਲ 'ਚ ਅਨੁਸੂਚਿਤ ਜਾਤੀ ਤੇ ਪੱਛੜਾ ਵਰਗ ਕਲਿਆਣ ਵਿਭਾਗ ਵਲੋਂ ਵਿਆਹ ਸ਼ਗਨ ਯੋਜਨਾ ਦੇ ਤਹਿਤ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ 'ਤੇ ਸਾਢੇ ਸੋਲਾਂ ਕਰੋੜ ਰੁਪਏ ਸ਼ਗਨ ਵਜੋਂ ਦਿੱਤੇ ...

ਪੂਰੀ ਖ਼ਬਰ »

ਦਿੱਲੀ ਕਿਸਾਨ ਮੁਕਤੀ ਮਾਰਚ ਇਤਿਹਾਸਕ ਹੋਵੇਗਾ-ਯੋਗੇਂਦਰ ਯਾਦਵ

ਕੁਰੂਕਸ਼ੇਤਰ, 17 ਨਵੰਬਰ (ਜਸਬੀਰ ਸਿੰਘ ਦੁੱਗਲ)- ਸਵਰਾਜ ਇੰਡੀਆ ਦੇ ਪ੍ਰਧਾਨ ਯੋਗੇਂਦਰ ਯਾਦਵ ਨੇ ਕਿਹਾ ਕਿ 29-30 ਨਵੰਬਰ ਨੂੰ ਦਿੱਲੀ ਕਿਸਾਨ ਅੰਦੋਲਨ ਇਤਿਹਾਸਕ ਹੋਵੇਗਾ ਅਤੇ ਇਸ ਅੰਦੋਲਨ ਵਿਚ ਹਰਿਆਣਾ ਦਾ ਕਿਸਾਨ ਹਿੱਸਾ ਲੈ ਕੇ ਸਰਕਾਰ ਦੀ ਕਿਸਾਨ ਵਿਰੋਧੀ ਨੀਤੀਆਂ ਦਾ ...

ਪੂਰੀ ਖ਼ਬਰ »

ਮੌਜੂਦਾ ਸਰਕਾਰ ਆਯੁਰਵੈਦਿਕ, ਹੋਮੀਓਪੈਥੀ ਤੇ ਯੂਨਾਨੀ ਇਲਾਜ ਨੂੰ ਦੇ ਰਹੀ ਬੜਾਵਾ-ਵਿਜ

ਅੰਬਾਲਾ, 17 ਨਵੰਬਰ (ਅ.ਬ.)- ਸਿਹਤ, ਖੇਡ ਅਤੇ ਯੁਵਾ ਪ੍ਰੋਗਰਾਮ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਅੰਬਾਲਾ ਜ਼ਿਲ੍ਹੇ ਦੇ ਮੰਗਲਈ ਪਿੰਡ ਵਿਚ ਹੋਮੀਓਪੈਥਿਕ ਕਾਲਜ ਦੀ ਸਥਾਪਨਾ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਕਾਲਜ ਦੀ ਸਥਾਪਨਾ ਤੋਂ ਬਾਅਦ ਖੇਤਰ ਦੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX