ਤਾਜਾ ਖ਼ਬਰਾਂ


ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  39 minutes ago
ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਰਾਜਨੀਤੀ ਵਿਚ ਉਸ ਸਮੇਂ ਹਿਲਜੁੱਲ ਹੋਈ, ਜਦੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਪਾਰਟੀ ਵਿਚ...
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  about 1 hour ago
ਨੂਰਪੁਰ ਬੇਦੀ, 18 ਅਪ੍ਰੈਲ (ਹਰਦੀਪ ਸਿੰਘ ਢੀਂਡਸਾ) - ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਅਧੀਨ ਪੈਂਦੇ ਕਸਬਾ ਨੂਰਪੁਰ ਬੇਦੀ ਨੇੜਿਓ ਗੁਜ਼ਰਦੀ ਸੁਆਂ ਨਦੀ ਵਿਚ ਦੋ ਨੌਜਵਾਨਾਂ ਦੇ ਡੁੱਬਣ ਦਾ...
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  about 1 hour ago
ਸ਼ਮਸ਼ੇਰ ਸਿੰਘ ਦੂਲੋ ਨੂੰ ਆਪਣੇ ਪ੍ਰਚਾਰ ਦੀ ਕਰਾਂਗੀ ਅਪੀਲ - ਬੀਬੀ ਦੂਲੋ
. . .  about 1 hour ago
ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ (ਅਰੁਣ ਅਹੂਜਾ)- ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਬੀਬੀ ਹਰਬੰਸ ਕੋਰ ਦੂਲੋ ਜੋ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਵਿਚ...
ਗੁਰੂ ਹਰਸਹਾਏ : ਪਿੰਡ ਝੋਕ ਮੋਹੜੇ 'ਚ ਚੱਲੀ ਗੋਲੀ
. . .  about 1 hour ago
ਗੁਰੂ ਹਰਸਹਾਏ, 18 ਅਪ੍ਰੈਲ (ਹਰਚਰਨ ਸਿੰਘ ਸੰਧੂ) - ਪਿੰਡ ਝੋਕ ਮੋਹੜੇ ਵਿਖੇ ਪੁਰਾਣੀ ਰੰਜਸ਼ ਦੇ ਚੱਲਦਿਆਂ ਇੱਕ ਪਿੰਡ ਦੇ ਸਰਪੰਚ ਵੱਲੋਂ ਕੁੱਝ ਨੌਜਵਾਨਾਂ ਨੂੰ ਨਾਲ ਲੈ ਕੇ ਇੱਕ ਨੌਜਵਾਨ 'ਤੇ ਗੋਲੀ...
ਕੰਟਰੋਲ ਰੇਖਾ ਤੋਂ ਪਾਰ ਵਪਾਰ ਦੋ ਦਿਨਾਂ ਲਈ ਬੰਦ
. . .  about 1 hour ago
ਨਵੀਂ ਦਿੱਲੀ, 18 ਅਪ੍ਰੈਲ - ਗ੍ਰਹਿ ਮੰਤਰਾਲੇ ਨੇ ਐਨ.ਆਈ.ਏ ਦੀ ਜਾਂਚ ਦੌਰਾਨ ਕੁੱਝ ਅੱਤਵਾਦੀ ਸੰਗਠਨਾਂ ਵੱਲੋਂ ਵਪਾਰ ਚਲਾਏ ਜਾਣ ਦਾ ਪਾਏ ਜਾਣ 'ਤੇ ਜੰਮੂ ਕਸ਼ਮੀਰ ਵਿਖੇ ਕੱਲ੍ਹ...
ਆਮਦਨ ਕਰ ਵਿਭਾਗ ਵੱਲੋਂ ਵਪਾਰੀ ਤੋਂ 42 ਲੱਖ ਦੀ ਬੇਹਿਸਾਬੀ ਨਕਦੀ ਜ਼ਬਤ
. . .  about 2 hours ago
ਨਵੀਂ ਦਿੱਲੀ, 18 ਅਪ੍ਰੈਲ - ਆਮਦਨ ਕਰ ਵਿਭਾਗ ਨੇ ਗੁਜਰਾਤ ਦੇ ਗਾਂਧੀ ਨਗਰ ਵਿਖੇ ਇੱਕ ਵਪਾਰੀ ਤੋਂ 42 ਲੱਖ ਰੁਪਏ ਦੀ ਬੇਹਿਸਾਬੀ ਨਕਦੀ ਜ਼ਬਤ ਕੀਤੀ...
ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਹੋਈ 61.12 ਫ਼ੀਸਦੀ ਵੋਟਿੰਗ
. . .  about 1 hour ago
ਨਵੀਂ ਦਿੱਲੀ, 18 ਅਪ੍ਰੈਲ - ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਕੁੱਲ 61.12 ਫ਼ੀਸਦੀ ਵੋਟਿੰਗ ਹੋਈ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ
. . .  about 2 hours ago
ਗੁਰਦਾਸਪੁਰ, 18 ਅਪ੍ਰੈਲ (ਆਲਮਬੀਰ ਸਿੰਘ) - ਨੇੜਲੇ ਪਿੰਡ ਕੋਠੇ ਘੁਰਾਲਾ ਬਾਈਪਾਸ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਜਾਣਕਾਰੀ...
ਉੜੀਸਾ : ਈ.ਵੀ.ਐਮ 'ਚ ਖ਼ਰਾਬੀ ਹੋਣ ਕਾਰਨ 4 ਬੂਥਾਂ 'ਤੇ ਦੁਬਾਰਾ ਹੋਵੇਗੀ ਵੋਟਿੰਗ- ਚੋਣ ਅਧਿਕਾਰੀ
. . .  about 3 hours ago
ਭੁਵਨੇਸ਼ਵਰ, 18 ਅਪ੍ਰੈਲ- ਉੜੀਸਾ ਦੇ ਮੁੱਖ ਚੋਣ ਅਧਿਕਾਰੀ ਸੁਰੇਂਦਰ ਕੁਮਾਰ ਨੇ ਕਿਹਾ ਹੈ ਕਿ ਸੁਰੇਂਦਰਗੜ੍ਹ ਦੇ ਬੂਥ ਨੰਬਰ 213, ਬੁਨਾਈ ਦੇ ਬੂਥ ਨੰਬਰ 129 ਅਤੇ ਦਾਸਪੱਲਾ ਵਿਧਾਨ ਸਭਾ ਖੇਤਰ 'ਚ ਬੂਥ ਨੰਬਰ 210 ਅਤੇ 222 'ਚ ਈ.ਵੀ.ਐਮ 'ਚ ਖ਼ਰਾਬੀ ਦੇ ਚੱਲਦਿਆਂ ...
ਮਾਲੇਗਾਓਂ ਧਮਾਕਾ ਦੇ ਪੀੜਤ ਨੇ ਸਾਧਵੀ ਪ੍ਰਗਿਆ ਦੀ ਉਮੀਦਵਾਰੀ ਦੇ ਖ਼ਿਲਾਫ਼ ਕੀਤੀ ਸ਼ਿਕਾਇਤ
. . .  about 3 hours ago
ਨਵੀਂ ਦਿੱਲੀ, 18 ਅਪ੍ਰੈਲ- ਭਾਰਤੀ ਜਨਤਾ ਪਾਰਟੀ ਵੱਲੋਂ ਮਾਲੇਗਾਓਂ ਦੀ ਦੋਸ਼ੀ ਸਾਧਵੀ ਪ੍ਰਗਿਆ ਠਾਕੁਰ ਨੂੰ ਲੋਕ ਸਭਾ ਚੋਣਾਂ ਦੀ ਟਿਕਟ ਦਿੱਤੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਹੁਣ ਮਾਲੇਗਾਓਂ ਧਮਾਕੇ ਦੇ ਪੀੜਤ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਉਨ੍ਹਾਂ ਦੀ ....
ਪਾਕਿਸਤਾਨ ਦੇ ਵਿੱਤ ਮੰਤਰੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 4 hours ago
ਇਸਲਾਮਾਬਾਦ, 18 ਅਪ੍ਰੈਲ- ਵਿੱਤੀ ਸੰਕਟ ਤੋਂ ਜੂਝ ਰਹੇ ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ। ਇਸ 'ਤੇ ਅੰਤਿਮ ਫ਼ੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਲਿਆ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ....
ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 4 hours ago
ਨਵੀਂ ਦਿੱਲੀ, 18 ਅਪ੍ਰੈਲ- ਈ.ਡੀ ਅਤੇ ਸੀ.ਬੀ.ਆਈ. ਦੀ ਮੰਗ ਨੂੰ ਧਿਆਨ 'ਚ ਰੱਖਦੇ ਹੋਏ ਵਿਸ਼ੇਸ਼ ਅਦਾਲਤ ਨੇ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ....
ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਲਖਨਊ, 18 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅੱਜ ਆਜ਼ਮਗੜ੍ਹ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ....
ਜੰਮੂ ਕਸ਼ਮੀਰ 'ਚ 3 ਵਜੇ ਤੱਕ 38.5 ਫ਼ੀਸਦੀ ਹੋਈ ਵੋਟਿੰਗ
. . .  about 4 hours ago
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਹੋਇਆ ਬਰਾਮਦ
. . .  about 4 hours ago
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ
. . .  about 4 hours ago
ਗੰਨੇ ਦੀ ਬਕਾਇਆ ਅਦਾਇਗੀ ਲਈ ਡੀ.ਸੀ ਦਫ਼ਤਰ ਸੰਗਰੂਰ ਪਹੁੰਚਿਆ ਕਿਸਾਨਾਂ ਦਾ ਧਰਨਾ
. . .  about 5 hours ago
ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ- ਜਲੰਧਰ ਹਾਈਵੇ 'ਤੇ ਧਰਨਾ
. . .  about 5 hours ago
ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
. . .  about 5 hours ago
ਛੱਤੀਸਗੜ੍ਹ 'ਚ ਦੁਪਹਿਰ 1 ਵਜੇ ਤੱਕ 47.02 ਫ਼ੀਸਦੀ ਹੋਈ ਵੋਟਿੰਗ
. . .  about 6 hours ago
ਮਹਾਰਾਸ਼ਟਰ 'ਚ 1 ਵਜੇ ਤੱਕ 35.6 ਫ਼ੀਸਦੀ ਹੋਈ ਵੋਟਿੰਗ
. . .  about 6 hours ago
ਹੁਣ ਵੱਟਸਐਪ 'ਤੇ ਨਹੀਂ ਹੋਵੇਗਾ ਪੰਜਾਬ ਸਰਕਾਰ ਦਾ ਕੋਈ ਵੀ ਕੰਮ
. . .  about 5 hours ago
ਸਾਧਵੀ ਪ੍ਰਗਿਆ ਨੂੰ ਟਿਕਟ ਦਿੱਤੇ ਜਾਣ 'ਤੇ ਉਮਰ ਅਬਦੁੱਲਾ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ
. . .  about 6 hours ago
ਵਾਪਰੇ ਭਿਆਨਕ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ
. . .  about 6 hours ago
ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਦੇ ਬੁਲਾਰੇ 'ਤੇ ਇਕ ਵਿਅਕਤੀ ਨੇ ਸੁੱਟੀ ਜੁੱਤੀ
. . .  about 6 hours ago
ਸੁਲਤਾਨਪੁਰ ਲੋਕ ਸਭਾ ਸੀਟ ਤੋਂ ਮੇਨਕਾ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 7 hours ago
ਲਖਨਊ : ਨਾਮਜ਼ਦਗੀ ਭਰਨ ਤੋਂ ਬਾਅਦ ਪੂਨਮ ਸਿਨਹਾ ਨੇ ਕੀਤਾ ਰੋਡ ਸ਼ੋਅ
. . .  about 7 hours ago
ਪੱਛਮੀ ਬੰਗਾਲ: ਰਾਏਗੰਜ 'ਚ ਸੀ.ਪੀ.ਐਮ ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹੋਇਆ ਹਮਲਾ
. . .  about 7 hours ago
ਪੁਰਤਗਾਲ 'ਚ ਸੈਲਾਨੀਆ ਨਾਲ ਭਰੀ ਬੱਸ ਦੇ ਹਾਦਸਾ ਗ੍ਰਸਤ ਹੋਣ ਕਾਰਨ 29 ਮੌਤਾਂ, 28 ਜ਼ਖਮੀ
. . .  about 7 hours ago
ਛੱਤੀਸਗੜ੍ਹ 'ਚ ਚੋਣਾਂ ਦੌਰਾਨ ਨਕਸਲੀਆਂ ਨੇ ਕੀਤਾ ਆਈ.ਡੀ. ਧਮਾਕਾ
. . .  about 8 hours ago
ਬੀ.ਕੇ.ਯੂ. ਵੱਲੋਂ ਭਾਜਪਾ ਨੂੰ ਸਮਰਥਨ ਨਾ ਦੇਣ ਦਾ ਐਲਾਨ
. . .  about 8 hours ago
ਪੱਛਮੀ ਬੰਗਾਲ : ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ
. . .  about 8 hours ago
ਕਰੋੜਾਂ ਦੀ ਹੈਰੋਇਨ ਸਮੇਤ ਦੋ ਕਾਬੂ
. . .  about 8 hours ago
ਆਦਰਸ਼ ਸਕੂਲ ਮਨਾਵਾਂ ਦੇ ਸਟਾਫ਼ ਅਤੇ ਬੱਚਿਆਂ ਦੇ ਮਾਪਿਆਂ ਵੱਲੋਂ ਮੈਨੇਜਮੈਂਟ ਖ਼ਿਲਾਫ਼ ਰੋਸ ਧਰਨਾ
. . .  about 8 hours ago
ਤਾਮਿਲਨਾਡੂ 'ਚ 11 ਵਜੇ ਤੱਕ 30.62 ਫ਼ੀਸਦੀ ਹੋਈ ਵੋਟਿੰਗ
. . .  about 8 hours ago
ਛੱਤੀਸਗੜ੍ਹ 'ਚ 11 ਵਜੇ ਤੱਕ 26.2 ਅਤੇ ਅਸਮ 'ਚ 26.39 ਫ਼ੀਸਦੀ ਹੋਈ ਵੋਟਿੰਗ
. . .  about 8 hours ago
ਪੂਨਮ ਸਿਨਹਾ ਨੇ ਲੋਕ ਸਭਾ ਚੋਣਾਂ ਦੇ ਲਈ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 8 hours ago
ਸਿਰ ਵੱਢ ਕੇ ਕਤਲ ਕੀਤੀ ਲੜਕੀ ਦੇ ਮਾਮਲੇ 'ਚ ਪੁਲਿਸ ਵੱਲੋਂ ਤਿੰਨ ਕਾਬੂ
. . .  about 9 hours ago
ਲੋਕ ਸਭਾ ਚੋਣਾਂ : ਉੱਤਰ ਪ੍ਰਦੇਸ਼ 'ਚ 11 ਵਜੇ ਤੱਕ 24.31 ਫ਼ੀਸਦੀ ਹੋਈ ਵੋਟਿੰਗ
. . .  about 9 hours ago
ਪਾਕਿਸਤਾਨ 'ਚ ਯਾਤਰੀ ਨਾਲ ਭਰੀ ਬੱਸ 'ਤੇ ਹੋਏ ਹਮਲੇ 'ਚ 14 ਮੌਤਾਂ
. . .  about 9 hours ago
ਸ੍ਰੀ ਮੁਕਤਸਰ ਸਾਹਿਬ: ਜਗਮੀਤ ਸਿੰਘ ਬਰਾੜ 19 ਨੂੰ ਅਕਾਲੀ ਦਲ 'ਚ ਹੋਣਗੇ ਸ਼ਾਮਲ
. . .  about 9 hours ago
ਲੋਕ ਸਭਾ ਚੋਣਾਂ : ਬਿਹਾਰ 'ਚ 10 ਵਜੇ ਤੱਕ 19.5 ਫ਼ੀਸਦੀ ਹੋਈ ਵੋਟਿੰਗ
. . .  about 9 hours ago
ਮਿਸ਼ੇਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 9 hours ago
ਛੱਤੀਸਗੜ੍ਹ : ਪੋਲਿੰਗ ਬੂਥ 'ਤੇ ਤਾਇਨਾਤ ਚੋਣ ਅਧਿਕਾਰੀ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ
. . .  about 9 hours ago
ਵੱਖ-ਵੱਖ ਪਿੰਡਾਂ ਦੀਆ ਪੰਚਾਇਤਾਂ ਨਾਲ ਚੋਣਾਂ ਸਬੰਧੀ ਅੱਜ ਵਿਚਾਰ ਵਟਾਂਦਰਾ ਕਰਨਗੇ ਸਰਕਾਰੀਆ
. . .  about 9 hours ago
ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜ ਬੱਬਰ ਨੇ ਪਾਈ ਵੋਟ
. . .  about 10 hours ago
ਉੜੀਸਾ: ਬੋਲਾਂਗੀਰ 'ਚ ਪੋਲਿੰਗ ਬੂਥ 'ਤੇ ਈ.ਵੀ.ਐਮ ਮਸ਼ੀਨ ਹੋਈ ਖ਼ਰਾਬ, ਰੋਕੀ ਵੋਟਿੰਗ
. . .  about 10 hours ago
9 ਵਜੇ ਤੱਕ ਅਸਮ ਵਿਚ 9.51 ਫ਼ੀਸਦੀ, ਜੰਮੂ ਕਸ਼ਮੀਰ 'ਚ 0.99 ਫ਼ੀਸਦੀ, ਕਰਨਾਟਕਾ 'ਚ 1.14 ਫ਼ੀਸਦੀ
. . .  about 11 hours ago
ਕਮਲ ਹਸਨ ਤੇ ਸ਼ਰੂਤੀ ਹਸਨ ਨੇ ਪਾਈ ਵੋਟ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਜਲੰਧਰ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ

ਜਲੰਧਰ, 17 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਦੀਵਾਨ ਅਸਥਾਨ ਦੀ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਦੀਆਂ ਸਮੂਹ ਸਿੰਘ ਸਭਾਵਾਂ, ਸੇਵਾ ਸੁਸਾਇਟੀਆਂ, ਇਸਤਰੀ ਸਤਿਸੰਗ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੀ ਛੱਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਸਵੇਰੇ 11 ਵਜੇ ਆਰੰਭ ਹੋ ਕੇ ਐਸ. ਡੀ. ਕਾਲਜ, ਮੰਡੀ ਫੈਟਨਗੰਜ, ਗੁਰਦੁਆਰਾ ਦੀਵਾਨ ਅਸਥਾਨ, ਮਿਲਾਪ ਚੌਕ, ਫਗਵਾੜਾ ਗੇਟ, ਭਗਤ ਸਿੰਘ ਚੌਕ, ਪੰਜ ਪੀਰ, ਖਿੰਗਰਾਂ ਗੇਟ, ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਅੱਡਾ ਹੁਸ਼ਿਆਰਪੁਰ, ਮਾਈ ਹੀਰਾ ਗੇਟ, ਬਾਲਮੀਕੀ ਗੇਟ, ਬਸਤੀ ਅੱਡਾ, ਜੀ. ਟੀ. ਰੋਡ, ਜੋਤੀ ਚੌਕ, ਰੈਣਕ ਬਾਜ਼ਾਰ ਤੋਂ ਹੁੰਦਾ ਹੋਇਆ ਰਾਤ ਨੂੰ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਪੁੱਜ ਕੇ ਸਮਾਪਤ ਹੋਇਆ | ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਪ੍ਰਧਾਨ ਮੋਹਨ ਸਿੰਘ ਢੀਂਡਸਾ, ਤਰਲੋਚਨ ਸਿੰਘ ਟਾਇਰ ਹਾਊਸ, ਜਥੇਦਾਰ ਜਗਜੀਤ ਸਿੰਘ ਗਾਬਾ, ਸੁਰਜੀਤ ਸਿੰਘ ਚੀਮਾ, ਇਕਬਾਲ ਸਿੰਘ ਢੀਂਡਸਾ, ਦਵਿੰਦਰ ਸਿੰਘ ਰਹੇਜਾ, ਪ੍ਰਮਾਤਮਾ ਸਿੰਘ, ਅਜੀਤ ਸਿੰਘ ਸੇਠੀ, ਰਵਿੰਦਰ ਸਿੰਘ, ਅਮਰਜੀਤ ਸਿੰਘ ਬਰਮੀ ਦੀ ਰਹਿਨੁਮਾਈ ਹੇਠ ਪ੍ਰਬੰਧਾਂ ਦੀ ਦੇਖਭਾਲ ਪ੍ਰਮਪ੍ਰੀਤ ਸਿੰਘ ਵਿੱਟੀ, ਚਰਨਜੀਤ ਸਿੰਘ ਮਿੰਟਾ, ਮਨਦੀਪ ਸਿੰਘ ਬੱਲੂ, ਹਰਜੋਤ ਸਿੰਘ ਲੱਕੀ, ਸਤਪਾਲ ਸਿੰਘ ਸਿਦਕੀ, ਜਗਦੇਵ ਸਿੰਘ ਜੰਗੀ, ਇੰਦਰਜੀਤ ਸਿੰਘ ਸੋਨੂੰ, ਰਾਜਬੀਰ ਸਿੰਘ ਸ਼ੰਟੀ, ਸੁਖਜੀਤ ਸਿੰਘ ਭੱਚੂ, ਹਰਚਰਨ ਸਿੰਘ ਪੱਪੀ, ਅਮਰਜੀਤ ਸਿੰਘ ਬੰਟੀ, ਹਰਵਿੰਦਰ ਸਿੰਘ ਟੋਨੀ, ਜਸਵਿੰਦਰ ਸਿੰਘ ਕਰ ਰਹੇ ਸਨ | ਨਗਰ ਕੀਰਤਨ ਵਿਚ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ, ਡਿਪਟੀ ਕਮਿਸ਼ਨਰ ਵਰਿਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਹਲਕਾ ਵਿਧਾਇਕ ਰਜਿੰਦਰ ਬੇਰੀ, ਵਿਧਾਇਕ ਸ਼ੁਸ਼ੀਲ ਰਿੰਕੂ, ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਪਵਨ ਕੁਮਾਰ ਟੀਨੂੰ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਕੌਸਲਰ ਹਰਜਿੰਦਰ ਸਿੰਘ ਲਾਡਾ, ਵਿਰੇਸ਼ ਮਿੰਟੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਨਗਰ ਕੀਰਤਨ ਦੀ ਅਗਾਊ ਸੂਚਨਾ ਦੇਣ ਲਈ ਨਗਰ ਕੀਰਤਨ ਦੇ ਅੱਗੇ ਸੰਗਤ ਨੂੰ ਸੁਚੇਤ ਕਰਦਾ ਹੋਇਆ ਰਣਜੀਤ ਨਗਾਰਾ ਵੱਜ ਰਿਹਾ ਸੀ | ਉਸ ਦੇ ਪਿੱਛੇ ਸੰਦਰ ਪੁਸ਼ਾਕਾਂ 'ਚ ਸਜੇ ਹੋਏ ਵੱਖ-ਵੱਖ ਸਕੂਲਾਂ ਦੇ ਬੱਚੇ ਬੈਂਡ ਵਾਜਿਆਂ 'ਤੇ ਧਾਰਮਿਕ ਧੁੰਨਾਂ ਵਜਾਉਂਦੇ ਹੋਏ ਚੱਲ ਰਹੇ ਸਨ | ਨਗਰ ਕੀਰਤਨ 'ਚ ਵੱਡੀ ਗਿਣਤੀ ਵਿਚ ਟਰਾਲੀਆਂ ਤੇ ਗੱਡੀਆਂ 'ਤੇ ਸਵਾਰ ਹੋ ਕੇ ਸੰਗਤਾਂ ਅੱਗੇ ਚੱਲ ਰਹੀਆਂ ਸਨ | ਨਗਰ ਕੀਰਤਨ ਦੌਰਾਨ ਵੱਖ-ਵੱਖ ਗੱਤਕਾ ਪਾਰਟੀਆਂ ਆਪੋ-ਆਪਣੇ ਹੈਰਤ ਅੰਗੇਜ ਗੱਤਕੇ ਦੇ ਜੌਹਰ ਦਿਖਾ ਰਹੀਆਂ ਸਨ | ਨਗਰ ਕੀਰਤਨ ਦੌਰਾਨ ਵਾਤਵਰਣ ਨੂੰ ਸਾਫ਼ ਸੁਥਰਾ ਰੱਖਣ ਦਾ ਸੰਦੇਸ਼ ਦਿੰਦਿਆ ਵਿਸ਼ੇਸ਼ ਝਾਕੀਆਂ ਸ਼ਾਮਲ ਸਨ | ਨਗਰ ਕੀਰਤਨ ਦੌਰਾਨ ਵੱਖ-ਵੱਖ ਸੇਵਾ ਸੁਸਾਇਟੀਆਂ ਤੇ ਜਥੇਬੰਦੀਆਂ ਵਲੋਂ ਵੱਖ-ਵੱਖ ਪ੍ਰਕਾਰ ਦੇ ਪਕਵਾਨਾਂ ਦੇ ਲੰਗਰ ਲਗਾਏ ਗਏ | ਵੱਡੀ ਗਿਣਤੀ 'ਚ ਸੰਗਤਾਂ ਗੁਰਬਾਣੀ ਕੀਰਤਨ ਕਰਦੀਆਂ ਹੋਈਆਂ ਪਾਲਕੀ ਸਾਹਿਬ ਦੇ ਪਿੱਛੇ ਚੱਲ ਰਹੀਆਂ ਸਨ | ਇਸ ਮੌਕੇ ਪ੍ਰਧਾਨ ਈਸ਼ਰ ਸਿੰਘ, ਪ੍ਰਮਾਤਮਾ ਸਿੰਘ, ਪਰਮਿੰਦਰ ਸਿੰਘ ਡਿੰਪੀ, ਜਤਿੰਦਰ ਸਿੰਘ ਖ਼ਾਲਸਾ, ਮਹਿੰਦਰਜੀਤ ਸਿੰਘ, ਕੰਵਜੀਤ ਸਿੰਘ ਕੋਚਰ, ਭੁਪਿੰਦਰਪਾਲ ਸਿੰਘ ਖ਼ਾਲਸਾ, ਜਥੇਦਾਰ ਇੰਦਰਜੀਤ ਸਿੰਘ, ਪਰਮਜੀਤ ਸਿੰਘ ਪਹਿਲਵਾਨ, ਕੰਵਲਜੀਤ ਸਿੰਘ ਟੋਨੀ, ਕੁਲਵਿੰਦਰ ਸਿੰਘ ਮੱਲੀ, ਕੰਵਲਜੀਤ ਸਿੰਘ ਸਕੱਤਰ, ਪਰਮਿੰਦਰ ਸਿੰਘ ਦਸ਼ਮੇਸ਼ ਨਗਰ, ਕੰਵਲਜੀਤ ਸਿੰਘ ਗਰੀਨ ਲੈਂਡ, ਮੇਜਰ ਸਿੰਘ, ਸੁਭਾਸ਼ ਸੌਧੀ, ਗੁਰਸ਼ਰਨ ਸਿੰਘ, ਵਿੱਕੀ ਕਾਲੀਆ, ਅਮਰਜੀਤ ਸਿੰਘ ਭਾਟੀਆ, ਜਗਜੀਤ ਸਿੰਘ ਭਾਟੀਆ, ਮਨਦੀਪ ਗੁਜਰਾਲ, ਪਵਨ ਕੁਮਾਰ, ਸੂਬਾ ਸਿੰਘ, ਪ੍ਰੀਤਮ ਸਿੰਘ ਅਰੋੜਾ, ਸੁਰਜੀਤ ਸਿੰਘ ਨੀਲਾ ਮਹਿਲ, ਜਗਦੀਪ ਸਿੰਘ ਸੋਨੂੰ, ਜੇ. ਪੀ. ਸਿੰਘ, ਸਰਬਜੀਤ ਸਿੰਘ ਪਨੇਸਰ, ਸਤਿੰਦਰ ਸਿੰਘ ਪੀਤਾ, ਕੁਲਦੀਪ ਸਿੰਘ ਰਾਜੂ, ਪਵਨ ਬਾਬਾ, ਰਜਿੰਦਰ ਸਭਰਵਾਲ, ਬਲਵੰਤ ਸਿੰਘ ਗਿੱਲ, ਤਜਿੰਦਰ ਸਿੰਘ ਤੇਜੀ, ਜਸਵਿੰਦਰ ਸਿੰਘ ਜੱਸਾ, ਗੁਰਮੀਤ ਸਿੰਘ ਲਾਟੀ, ਕੌਾਸਲਰ ਸ਼ੈਰੀ ਚੱਡਾ, ਪੰਥਕ ਕਵੀ ਡਾ. ਸਤਿਬੀਰ ਸਿੰਘ ਸ਼ਾਨ, ਜਸਬੀਰ ਸਿੰਘ ਮਨਜੋਤ ਸਿੰਘ, ਗੁਰਵਿੰਦਰ ਸਿੰਘ ਤੂਰ, ਗੁਰਚਰਨ ਸਿੰਘ, ਜਗੀਰ ਸਿੰਘ, ਗਿਆਨੀ ਇੰਦਰਜੀਤ ਸਿੰਘ ਖ਼ਾਲਸਾ, ਹਰਮੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ |
ਨਗਰ ਕੀਰਤਨ ਮੌਕੇ ਸੁਰੱਖਿਆ ਪ੍ਰਬੰਧਾਂ ਦੀ ਘਾਟ ਰੜਕੀ
ਨਗਰ ਕੀਰਤਨ ਮੌਕੇ ਟਰੈਫ਼ਿਕ ਦਾ ਕੋਈ ਬਦਲਵਾਂ ਪ੍ਰਬੰਧ ਨਾ ਹੋਣ ਕਰਕੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਦੱਸਣਯੋਗ ਹੈ ਕਿ ਅੱਜ ਦੇ ਨਗਰ ਕੀਰਤਨ ਸਬੰਧੀ ਜ਼ਿਲ੍ਹਾ ਪ੍ਰਸਾਸ਼ਨ ਤੇ ਪੁਲਿਸ ਪ੍ਰਸ਼ਾਸਨ ਕਾਫ਼ੀ ਦਿਨਾਂ ਤੋਂ ਤਿਆਰੀਆਂ ਕਰ ਰਿਹਾ ਸੀ ਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਤੇ ਜ਼ਿਲ੍ਹਾ ਅਧਿਕਾਰੀਆਂ ਵਲੋਂ ਨਗਰ ਕੀਰਤਨ ਸਬੰਧੀ ਸਖ਼ਤ ਹਦਾਇਤਾਂ ਕੀਤੇ ਹੋਣ ਦੇ ਬਾਵਜੂਦ ਸੁਰੱਖਿਆ ਪ੍ਰਬੰਧਾਂ ਦੀ ਘਾਟ ਰੜਕਦੀ ਰਹੀ ਤੇ ਰਾਹਗੀਰਾਂ ਨੂੰ ਕਾਫ਼ੀ ਸਮਾਂ ਟਰੈਫ਼ਿਕ ਜਾਮ 'ਚ ਖੱਜਲ-ਖੁਆਰ ਹੋਣਾ ਪਿਆ |

ਸਲੇਮਪੁਰ ਮਸੰਦਾਂ 'ਚ ਪਰਿਵਾਰ ਨੂੰ ਬੰਧਕ ਬਣਾ ਕੇ ਹਥਿਆਰਬੰਦ ਲੁਟੇਰਿਆਂ ਵਲੋਂ ਲੱਖਾਂ ਦੀ ਲੁੱਟ

ਜਲੰਧਰ, 17 ਨਵੰਬਰ (ਜਸਪਾਲ ਸਿੰਘ)-ਥਾਣਾ ਰਾਮਾ ਮੰਡੀ ਅਧੀਨ ਆਉਂਦੇ ਪਿੰਡ ਸਲੇਮਪੁਰ ਮਸੰਦਾਂ 'ਚ ਬਾਹਰਵਾਰ ਖੂਹ 'ਤੇ ਰਹਿੰਦੇ ਇਕ ਪਰਿਵਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਇਕ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰਿਆਂ ਨੇ ਪਰਿਵਾਰਕ ਮੈਂਬਰਾਂ ਨੂੰ ਬੰਧਕ ਬਣਾ ਕੇ ਲੱਖਾਂ ...

ਪੂਰੀ ਖ਼ਬਰ »

ਨਿਗਮ ਨੇ ਸੜਕਾਂ ਹੇਠਾਂ ਗੁਆਚੇ ਮੈਨਹੋਲ ਦੱਸ ਸਾਲ ਬਾਅਦ 'ਰਡਾਰ ਪ੍ਰਣਾਲੀ' ਨਾਲ ਲੱਭੇ

ਜਲੰਧਰ, 17 ਨਵੰਬਰ (ਸ਼ਿਵ ਸ਼ਰਮਾ)- ਨਗਰ ਨਿਗਮ ਨੂੰ ਹੁਣ ਸੜਕਾਂ 'ਚ ਸਾਲਾਂ ਤੋਂ ਦੱਬੇ ਪਏ ਮੈਨਹੋਲ ਲੱਭਣ ਲਈ ਹੁਣ ਸੜਕਾਂ ਨੂੰ ਹੁਣ ਤੋੜਨਾ ਨਹੀਂ ਪਵੇਗਾ ਕਿਉਂਕਿ ਦਿੱਲੀ ਦੀ ਇਕ ਕੰਪਨੀ ਨੇ ਆਧੁਨਿਕ ਮਸ਼ੀਨਾਂ 'ਰਡਾਰ' ਦੀ ਸਹਾਇਤਾ ਨਾਲ 10 ਸਾਲਾਂ ਤੋਂ ਸੜਕ ਵਿਚ ਦੱਬੇ ਹੋਏ ...

ਪੂਰੀ ਖ਼ਬਰ »

ਆਟੋ 'ਚ ਸਵਾਰ ਮਾਹਿਲਾ ਪੁਲਿਸ ਕਰਮੀ ਦੇ ਨਾਲ ਬੈਠੀ ਔਰਤ ਨੇ ਸੋਨੇ ਦਾ ਕੜਾ ਕੱਟਿਆ

ਜਲੰਧਰ, 17 ਨਵੰਬਰ (ਐੱਮ.ਐੱਸ. ਲੋਹੀਆ) - ਫ਼ਿਰੋਜ਼ਪੁਰ ਤੋਂ ਆਪਣੀ ਧੀ ਨਾਲ ਜਲੰਧਰ ਆਈ. ਮਹਿਲਾ ਪੁਲਿਸ ਮੁਲਾਜ਼ਮ ਦਾ ਆਟੋ 'ਚ ਨਾਲ ਬੈਠੀ ਔਰਤ ਨੇ ਸੋਨੇ ਦਾ ਕੜਾ ਕੱਟ ਲਿਆ, ਜਿਸ ਦਾ ਪਤਾ ਲਗਦੇ ਹੀ ਆਟੋ ਚਾਲਕ ਨੇ ਕੜਾ ਕੱਟਣ ਵਾਲੀ ਔਰਤ ਨੂੰ ਕਾਬੂ ਕਰ ਲਿਆ | ਇਸ ਵਾਰਦਾਤ ਦੌਰਾਨ ...

ਪੂਰੀ ਖ਼ਬਰ »

ਕੈਪਟਨ ਸਰਕਾਰ 'ਚ ਮਹਿਫੂਜ਼ ਨਹੀਂ ਔਰਤਾਂ ਦਾ ਮਾਣ-ਸਨਮਾਨ-ਬਲਜਿੰਦਰ ਕੌਰ

ਜਲੰਧਰ, 17 ਨਵੰਬਰ (ਮੇਜਰ ਸਿੰਘ)-ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਤੇ ਵਿਧਾਇਕਾ ਬੀਬੀ ਬਲਜਿੰਦਰ ਕੌਰ ਨੇ ਕਿਹਾ ਕਿ ਕੈਪਟਨ ਸਰਕਾਰ, ਖਜ਼ਾਨਾ ਖਾਲੀ ਹੈ ਦੇ ਰੌਲੇ ਹੇਠ ਲੋਕਾਂ 'ਤੇ ਟੈਕਸਾਂ ਦਾ ਵੱਡਾ ਬੋਝ ਤਾਂ ਪਾ ਰਹੀ ਹੈ, ਪਰ ਫਿਰ ਵੀ ਲੋਕਾਂ ਨੂੰ ਰਿਆਇਤ ਜਾਂ ਸਹੂਲਤ ...

ਪੂਰੀ ਖ਼ਬਰ »

ਅਧਿਆਪਕ ਆਗੂਆਂ 'ਤੇ ਦਰਜ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ-ਪ.ਸ.ਸ.ਫ.

ਜਲੰਧਰ, 17 ਨਵੰਬਰ (ਮੇਜਰ ਸਿੰਘ) ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਮਨਜੀਤ ਸਿੰਘ ਸੈਣੀ ਨੇ ਇਕ ਸਾਂਝੇ ਪ੍ਰੈੱਸ ਬਿਆਨ ਵਿਚ ਕਿਹਾ ਹੈ ਕਿ ਅਧਿਆਪਕਾਂ ਵਲੋਂ ...

ਪੂਰੀ ਖ਼ਬਰ »

-ਮਾਮਲਾ ਏ.ਸੀ. ਮਾਰਕੀਟ 'ਚ ਜੂਆ ਲੁੱਟਣ ਦਾ- ਅਮਿਤ ਅਤੇ ਸਾਹਿਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ

ਜਲੰਧਰ, 17 ਨਵੰਬਰ (ਐੱਮ.ਐੱਸ. ਲੋਹੀਆ) - ਰੈਣਕ ਬਾਜ਼ਾਰ ਦੀ ਏ.ਸੀ. ਮਾਰਕੀਟ ਦੀ ਪੰਜਵੀਂ ਮੰਜ਼ਿਲ 'ਚ ਇਕ ਦੁਕਾਨ ਅੰਦਰ ਚੱਲ ਰਹੇ ਜੂਏ ਦੀ ਲੁੱਟ ਦੌਰਾਨ ਹੋਏ ਝਗੜੇ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਸਾਹਿਲ ਉਰਫ਼ ਕੇਲਾ ਤੇ ਅਮਿਤ ਕਲਿਆਣ ਉਰਫ਼ ਸੁਭਾਨਾ ਦਾ ਰਿਮਾਂਡ ਖ਼ਤਮ ਹੋਣ ...

ਪੂਰੀ ਖ਼ਬਰ »

ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ ਦੋ ਦੋਸ਼ੀਆਂ ਨੂੰ 4-4 ਸਾਲ ਦੀ ਕੈਦ

ਜਲੰਧਰ, 17 ਨਵੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਪ੍ਰੀਤੀ ਸਾਹਣੀ ਦੀ ਅਦਾਲਤ ਨੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਦਵਿੰਦਰ ਸਿੰਘ ਪੁੱਤਰ ਬੂਟਾ ਸਿੰਘ ਤੇ ਅਵਤਾਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਪਿੰਡ ਔਜਲਾ, ...

ਪੂਰੀ ਖ਼ਬਰ »

ਗਿਆਰ੍ਹਵੀਂ ਵਾਲੀ ਸਰਕਾਰ ਦਾ 29ਵਾਂ ਸਾਲਾਨਾ ਮੇਲਾ ਸ਼ੁਰੂ

ਜਲੰਧਰ, 17 ਨਵੰਬਰ (ਜਸਪਾਲ ਸਿੰਘ)-ਦਰਬਾਰ ਬਾਬਾ ਜ਼ਾਹਰ ਪੀਰ ਤੇ ਬਾਬਾ ਪਹਿਲਵਾਨ ਸੱਚੀ ਸਰਕਾਰ ਦੇ ਅਸਥਾਨ ਬੇਅੰਤ ਨਗਰ ਨੇੜੇ ਪ੍ਰੋਫੈਸਰ ਕਾਲੋਨੀ ਰਾਮਾ ਮੰਡੀ ਵਿਖੇੇ ਗਿਆਰ੍ਹਵੀਂ ਵਾਲੀ ਸਰਕਾਰ ਦਾ 29ਵਾਂ 3 ਦਿਨਾਂ ਸਾਲਾਨਾ ਮੇਲਾ ਅੱਜ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

7ਵੀਂ ਪੰਜਾਬ ਸਟੇਟ ਹਾਰਸ ਸ਼ੋਅ ਚੈਂਪੀਅਨਸ਼ਿਪ 2018 ਦੇ ਕਿਰਨਦੀਪ ਸਿੰਘ, ਨਿਖਿਲ ਤੇ ਅਸਲਮ ਮੁਹੰਮਦ ਬਣੇ ਜੇਤੂ

ਜਲੰਧਰ, 17 ਨਵੰਬਰ (ਜਤਿੰਦਰ ਸਾਬੀ)- 7ਵੀਂ ਪੰਜਾਬ ਸਟੇਟ ਹਾਰਸ ਸ਼ੋਅ ਚੈੈਂਪੀਅਨਸ਼ਿਪ 2018 ਜੋ ਇੰਨਸਰਵਿਸ ਟਰੇਨਿੰਗ ਸੈਂਟਰ ਕਪੂਰਥਲਾ ਵਿਖੇ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ ਦੇ 'ਚ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ...

ਪੂਰੀ ਖ਼ਬਰ »

ਪੰਜਾਬ ਕਿ੍ਕਟ ਐਸੋਸੀਏਸ਼ਨ ਦਾ ਸੀਨੀਅਰ ਮਹਿਲਾ ਟੀਮ ਦਾ ਕੋਚਿੰਗ ਕੈਂਪ ਸਮਾਪਤ

ਜਲੰਧਰ, 17 ਨਵੰਬਰ (ਜਤਿੰਦਰ ਸਾਬੀ)- ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਬਰਲਟਨ ਪਾਰਕ ਜਲੰਧਰ ਵਿਖੇ ਲਗਾਇਆ ਜਾ ਰਿਹਾ ਸੀਨੀਅਰ ਮਹਿਲਾ ਕ੍ਰਿਕਟ ਟੀਮ ਦਾ ਕੋਚਿੰਗ ਕੈਂਪ ਸਮਾਪਤ ਹੋ ਗਿਆ | ਇਸ ਕੋਚਿੰਗ ਕੈਂਪ ਪੰਜਾਬ ਭਰ ਤੋਂ 16 ਲੜਕੀਆਂ ਨੇ ਹਿੱਸਾ ਲਿਆ ਤੇ ਇਸ ਮੌਕੇ 'ਤੇ ...

ਪੂਰੀ ਖ਼ਬਰ »

ਮਕਸੂਦਾਂ ਬੰਬ ਧਮਾਕੇ 'ਦੇ ਦੋਸ਼ੀਆਂ ਦਾ ਤਿੰਨ ਦਿਨਾ ਹੋਰ ਰਿਮਾਂਡ

ਮਕਸੂਦਾਂ, 17 ਨਵੰਬਰ (ਲਖਵਿੰਦਰ ਪਾਠਕ)- ਥਾਣਾ ਮਕਸੂਦਾਂ 'ਚ ਬੰਬ ਸੁੱਟਣ ਦੇ ਦੋਸ਼ 'ਚ ਕਾਬੂ ਕੀਤੇ ਗਏ ਸ਼ਾਹਿਦ ਕਯੂਮ ਤੇ ਫ਼ਾਜ਼ਿਲ ਬਸ਼ੀਰ ਨੂੰ ਪੁਲਿਸ ਨੇ ਦੁਬਾਰਾ ਮਿਲੇ ਤਿੰਨ ਦਿਨ ਦੇ ਰਿਮਾਂਡ ਉਪਰੰਤ ਅੱਜ ਫਿਰ ਕੋਰਟ 'ਚ ਪੇਸ਼ ਕੀਤਾ ਜਿੱਥੇ ਕੋਰਟ ਵਲੋਂ ਦੋਸ਼ੀਆਂ ...

ਪੂਰੀ ਖ਼ਬਰ »

ਚਾਹ ਦੀ ਰੇਹੜੀ ਲਗਾਉਣ ਵਾਲਾ ਚਰਸ ਸਮੇਤ ਕਾਬੂ

ਮਲਸੀਆਂ, 17 ਨਵੰਬਰ (ਸੁਖਦੀਪ ਸਿੰਘ)- ਮਲਸੀਆਂ ਚੌਕੀ ਦੀ ਪੁਲਿਸ ਨੇ ਚਾਹ ਦੀ ਰੇਹੜੀ ਲਗਾਉਣ ਵਾਲੇ ਨੌਜਵਾਨ ਨੂੰ ਚਰਸ ਸਮੇਤ ਕਾਬੂ ਕੀਤਾ ਹੈ | ਮਲਸੀਆਂ ਪੁਲਿਸ ਚੌਕੀ ਦੇ ਇੰਚਾਰਜ ਏ. ਐਸ. ਆਈ. ਸੰਜੀਵਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ...

ਪੂਰੀ ਖ਼ਬਰ »

ਬਜ਼ੁਰਗ ਔਰਤ ਤੇ ਉਸ ਦੇ ਪੁੱਤਰ ਦੀ ਸ਼ਰੇਆਮ ਕੁੱਟਮਾਰ

ਆਦਮਪੁਰ, 17 ਨਵੰਬਰ (ਹਰਪ੍ਰੀਤ ਸਿੰਘ) - ਬੀਤੀ ਰਾਤ ਪਿੰਡ ਡਰੋਲੀ ਖੁਰਦ ਵਿਖੇ ਇਕ 85 ਸਾਲਾ ਵਿਧਵਾ ਔਰਤ ਤੇ ਉਸ ਦੇ ਪੁੱਤਰ ਪਿੰਡ ਦੀ ਪਿੰਡ ਦੇ ਕਰੀਬ 6 ਨੌਜਵਾਨਾਂ ਵਲੋਂ ਸ਼ਰੇਆਮ ਕੁੱਟਮਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਜ਼ੇਰੇ ਇਲਾਜ ਸਿਵਲ ਹਸਪਤਾਲ ਆਦਮਪੁਰ ਪੀੜਤ ...

ਪੂਰੀ ਖ਼ਬਰ »

ਮਾਇਗ੍ਰੇਟਰੀ ਪਲਸ ਪੋਲਿਓ ਰਾਊਾਡ ਅੱਜ ਤੋਂ

ਮਲਸੀਆਂ, 17 ਨਵੰਬਰ (ਸੁਖਦੀਪ ਸਿੰਘ)- ਸਿਹਤ ਵਿਭਾਗ ਵਲੋਂ 18 ਨਵੰਬਰ ਐਤਵਾਰ ਤੋਂ ਤਿੰਨ ਦਿਨਾ ਮਾਇਗ੍ਰੇਟਰੀ ਪਲਸ ਪੋੋਲਿਓ ਮੁਹਿੰਮ ਦਾ ਅਗਾਜ਼ ਕੀਤਾ ਜਾਵੇਗਾ | ਇੰਨ੍ਹਾਂ ਦਿਨਾਂ ਦੌਰਾਨ ਹਾਈ ਰਿਸਕ ਖੇਤਰਾਂ, ਮਾਇਗ੍ਰੇਟਰੀ ਅਬਾਦੀ ਦੇ ਟਿਕਾਣਿਆ, ਟੱਪਰਵਾਸੀਆਂ, ...

ਪੂਰੀ ਖ਼ਬਰ »

ਜਨਤਾ ਕਾਲਜ ਕਰਤਾਰਪੁਰ ਜ਼ੋਨਲ ਯੁਵਕ ਮੇਲੇ 'ਚ ਰਿਹਾ ਫਸਟ ਰਨਰ ਅੱਪ

ਕਰਤਾਰਪੁਰ, 17 ਨਵੰਬਰ (ਜਸਵੰਤ ਵਰਮਾ, ਧੀਰਪੁਰ)-ਏ. ਪੀ. ਜੇ. ਫਾਈਨ ਆਰਟਸ ਕਾਲਜ ਜਲੰਧਰ ਵਿਖੇ ਕਰਵਾਏ ਅੰਤਰ ਜ਼ੋਨਲ ਯੁਵਕ ਮੇਲੇ ਦੇ ਅੰਤਿਮ ਦਿਨ ਜਲੰਧਰ ਸੀ ਜ਼ੋਨ ਦੇ ਨਤੀਜੇ 'ਚ ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਕਰਤਾਰਪੁਰ ਫਸਟ ਰਨਰ ਅੱਪ ਰਿਹਾ | ਇਸ ...

ਪੂਰੀ ਖ਼ਬਰ »

ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਕਾਰ ਪਲਟੀ-ਜਾਨੀ ਨੁਕਸਾਨ ਤੋਂ ਬਚਾਅ

ਮਹਿਤਪੁਰ, 17 ਨਵੰਬਰ (ਰੰਧਾਵਾ)- ਸੜਕਾਂ 'ਤੇ ਘੁੰਮਦੇ ਅਵਾਰਾ ਪਸੂ ਬਹੁਤ ਵਾਰ ਭਿਆਨਕ ਜਾਨਲੇਵਾ ਹਾਦਸਿਆਂ ਦਾ ਕਾਰਨ ਬਣਦੇ ਹਨ ਪਰ ਬੀਤੀ ਰਾਤ ਜਗਰਾਉਂ-ਨਕੋਦਰ ਸੜਕ ਦੇ ਅਵਾਰਾ ਪਸ਼ੂ ਕਾਰਨ ਵਾਪਰੇ ਕਾਰ ਹਾਦਸੇ 'ਚ ਕਾਰ ਤਾਂ ਕਈ ਬਾਜ਼ੀਆਂ ਖਾ ਗਈ ਪਰ ਡਰਾਈਵਰ ਨੂੰ ਖਰੋਂਚ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਖਾਲਸਾ ਕਾਲਜ ਢੰਡੋਵਾਲ ਵਿਖੇ ਗੁਰਪੁਰਬ ਸਬੰਧੀ ਸਮਾਗਮ

ਸ਼ਾਹਕੋਟ, 17 ਨਵੰਬਰ (ਬਾਂਸਲ)-ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤੇ ਸਕੂਲ ਢੰਡੋਵਾਲ ਵਿਖੇ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਦੀਵਾਨ ਸਜਾਏ ...

ਪੂਰੀ ਖ਼ਬਰ »

ਵਿਗਿਆਨ ਮੁਕਾਬਲਿਆਂ 'ਚ ਆਰੀਆ ਸਕੂਲ ਪਹਿਲੇ ਸਥਾਨ 'ਤੇ

ਨੂਰਮਹਿਲ, 17 ਨਵੰਬਰ (ਜਸਵਿੰਦਰ ਸਿੰਘ ਲਾਂਬਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੀਨੀਅਰ ਸੈਕੰਡਰੀ ਜ਼ਿਲ੍ਹਾ ਜਲੰਧਰ ਵਲੋਂ ਬੀਤੇ ਦਿਨੀਂ ਬਲਾਕ ਪੱਧਰ 'ਤੇ ਵਿਗਿਆਨ ਪ੍ਰਦਰਸ਼ਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਲਗਾ 'ਚ ਲਗਾਈ ਗਈ, ਜਿਸ ਵਿਚ ਲਗਪਗ 20 ਸਕੂਲਾਂ ਨੇ ਹਿੱਸਾ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਕਾਬੂ

ਆਦਮਪੁਰ, 17 ਨਵੰਬਰ (ਰਮਨ ਦਵੇਸਰ)-ਆਦਮਪੁਰ ਪੁਲਿਸ ਨੇ 37 ਗ੍ਰਾਮ ਅਫ਼ੀਮ ਸਮੇਤ ਵਿਅਕਤੀ ਨੰੂ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ¢ ਥਾਣਾ ਮੱੁਖੀ ਗੋਪਾਲ ਸਿੰਘ ਨੇ ਦੱਸਿਆ ਕਿ ਐਸ. ਆਈ. ਗੁਰਪ੍ਰੀਤ ਸਿੰਘ ਆਪਣੀ ਪੁਲਿਸ ਪਾਰਟੀ ਦੇ ਨਾਲ ਗਸ਼ਤ ਕਰ ਰਿਹਾ ਸੀ¢ਕਿ ਐਸ. ਡੀ. ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਦੋ ਦਿਨਾ ਵਿਗਿਆਨ ਵਰਕਸ਼ਾਪ ਸ਼ੁਰੂ

ਨਕੋਦਰ, 17 ਨਵੰਬਰ (ਗੁਰਵਿੰਦਰ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਵਿਖੇ ਸੀ. ਬੀ. ਐਸ. ਈ. ਵਲੋਂ ਦੋ ਦਿਨ ਦੀ ਸਾਇੰਸ ਵਰਕਸ਼ਾਪ ਦਾ ਸਨਿਚਰਵਾਰ ਨੂੰ ਸ਼ੁੱਭ ਆਰੰਭ ਕੀਤਾ ਗਿਆ | ਇਸ ਸਾਇੰਸ ਵਰਕਸ਼ਾਪ 'ਚ ਡਾ: ਰਾਕੇਸ਼ ਸਹਿਗਲ ਨੇ ਰਿਸੋਰਸਪਰਸਨ ਦੇ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਰਾਮਪੁਰ ਸਕੂਲ ਦੇ ਵਿਕਾਸ ਲਈ ਯੋਗਦਾਨ ਪਾਉਣ ਵਾਲਿਆਂ ਦਾ ਸਨਮਾਨ

ਸ਼ਾਹਕੋਟ, 17 ਨਵੰਬਰ (ਸਚਦੇਵਾ)- ਸਰਕਾਰੀ ਐਲੀਮੈਂਟਰੀ ਸਕੂਲ ਰਾਮਪੁਰ (ਬਲਾਕ ਸ਼ਾਹਕੋਟ-2) ਵਿਖੇ ਮੁੱਖ ਅਧਿਆਪਕ ਰਮਨ ਗੁਪਤਾ ਦੀ ਅਗਵਾਈ ਹੇਠ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਲਛਮਣ ਦਾਸ ਬੱਠਲਾ ਨੇ ਮੁੱਖ ਮਹਿਮਾਨ ਜਦ ਕਿ ਬਲਾਕ ਸੰਮਤੀ ਮੈਂਬਰ ...

ਪੂਰੀ ਖ਼ਬਰ »

ਬਾਹਮਣੀਆਂ ਸਕੂਲ ਦੀਆਂ ਵਿਦਿਆਰਥਣਾਂ ਨੇ ਕੁਇਜ਼ ਮੁਕਾਬਲੇ ਤੇ ਸਾਇੰਸ ਪ੍ਰਦਰਸ਼ਨੀ 'ਚ ਮਾਰੀਆਂ ਮੱਲਾਂ

ਸ਼ਾਹਕੋਟ, 17 ਨਵੰਬਰ (ਸਚਦੇਵਾ)- ਸਰਕਾਰੀ ਮਿਡਲ ਸਕੂਲ ਬਾਹਮਣੀਆਂ (ਸ਼ਾਹਕੋਟ) ਦੀਆਂ ਵਿਦਿਆਰਥਣਾਂ ਨੇ ਕੁਇਜ਼ ਮੁਕਾਬਲਿਆਂ 'ਚੋਂ ਦੂਸਰਾ ਸਥਾਨ ਹਾਸਲ ਕਰ ਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ...

ਪੂਰੀ ਖ਼ਬਰ »

ਸਿੰਧੜ ਸੁਸਾਇਟੀ ਦੀ ਚੋਣ ਮੀਟਿੰਗ ਮੌਕੇ ਸਭਾ ਦੇ ਸਕੱਤਰ ਵਲੋਂ ਛੁੱਟੀ ਭੇਜੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪੱਖੀ 6 ਮੈਂਬਰਾਂ ਨੇ ਜਥੇਦਾਰ ਬਾਵਾ ਸਿੰਘ ਕੰਗ ਨੂੰ ਪ੍ਰਧਾਨ ਚੁਣਿਆ

ਲੋਹੀਆਂ ਖਾਸ, 17 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) ਦੀ ਸਿੰਧੜ ਕੋਆਪਰੇਟਿਵ ਸੁਸਾਇਟੀ ਸਿੰਧੜ ਦੀਆਂ ਆਮ ਚੋਣਾਂ ਤੋਂ ਬਾਅਦ ਪ੍ਰਧਾਨਗੀ ਦੀ ਚੋਣ ਵਾਸਤੇ ਰੱਖੀ ਗਈ ਅੱਜ ਦੀ ਮੀਟਿੰਗ ਮੌਕੇ 'ਅਚਾਨਕ ਬੀਮਾਰ ਪਏ ਸਕੱਤਰ' ਵਲੋਂ ਭੇਜੀ ਗਈ ਛੁੱਟੀ ਦੌਰਾਨ ਹੀ ਸ਼੍ਰੋਮਣੀ ...

ਪੂਰੀ ਖ਼ਬਰ »

ਖ਼ੂਨ ਦਾਨੀ ਹੈਪੀ ਮਾਹੀ ਦਾ 'ਪਰਾਈਡ ਆਫ਼ ਨੇਸ਼ਨ' ਪੁਰਸਕਾਰ ਨਾਲ ਸਨਮਾਨ

ਗੁਰਾਇਆ, 17 ਨਵੰਬਰ (ਬਲਵਿੰਦਰ ਸਿੰਘ)-ਖ਼ੂਨ ਦਾਨ 'ਚ ਮੋਹਰੀ ਤੇ ਉੱਘੇ ਸਮਾਜ ਸੇਵਕ, ਗੁਰਾਇਆ ਬਲੱਡ ਸੇਵਾ ਦੇ ਪ੍ਰਧਾਨ ਹੈਪੀ ਮਾਹੀ ਨੂੰ ਪੁਨਰਜੋਤ ਆਈ ਬੈਂਕ ਦੇ ਸੰਸਥਾਪਕ ਡਾ. ਰਮੇਸ਼ (ਰਾਜ ਪੁਰਸਕਾਰ ਜੇਤੂ) ਵਲੋਂ ਖ਼ੂਨਦਾਨ ਤੇ ਅੰਗਦਾਨ ਪ੍ਰਤੀ ਸੇਵਾਵਾਂ ਲਈ ਪਰਾਈਡ ਆਫ਼ ...

ਪੂਰੀ ਖ਼ਬਰ »

ਅੱਜ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰੇਗੀ ਜੀ.ਟੀ.ਯੂ

ਨੂਰਮਹਿਲ, 17 ਨਵੰਬਰ (ਜਸਵਿੰਦਰ ਸਿੰਘ ਲਾਂਬਾ)-ਬਲਾਕ ਨੂਰਮਹਿਲ ਦੀ ਜੀ.ਟੀ.ਯੂ ਤੇ ਪ.ਸ.ਸ.ਫ. ਦੀ ਸਾਂਝੀ ਮੀਟਿੰਗ ਸਕੱਤਰ ਕੁਲਦੀਪ ਵਾਲੀਆ ਦੀ ਪ੍ਰਧਾਨਗੀ ਵਿਚ ਨੂਰਮਹਿਲ ਵਿਚ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸਾਂਝੇ ਅਧਿਆਪਕ ਮੋਰਚੇ ਵਲੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ 20 ਨੂੰ

ਫਿਲੌਰ, 17 ਨਵੰਬਰ (ਬੀ. ਐਸ. ਕੈਨੇਡੀ, ਸੁਰਜੀਤ ਸਿੰਘ ਬਰਨਾਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ 20 ਨਵੰਬਰ, ਦਿਨ ਮੰਗਲਵਾਰ ਨੂੰ ਗੁਰਦੁਆਰਾ ਤਖ਼ਤਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਇਲਾਕੇ ਦੀ ਪਰਿਕਰਮਾ ਕਰੇਗਾ | 21 ਨਵੰਬਰ, ...

ਪੂਰੀ ਖ਼ਬਰ »

ਵਰਲਡ ਵਾਈਡ ਸਕੋਪ ਵੈੱਲਫੇਅਰ ਸੁਸਾਇਟੀ ਦੇ ਸਾਲਾਨਾ ਸਮਾਗਮਾਂ ਦੀਆਂ ਤਾਰੀਖ਼ਾਂ ਦਾ ਐਲਾਨ

ਰੁੜਕਾ ਕਲਾਂ, 17 ਨਵੰਬਰ (ਦਵਿੰਦਰ ਸਿੰਘ ਖ਼ਾਲਸਾ)- ਵਰਲਡ ਵਾਈਡ ਸਕੋਪ ਵੈੱਲਫੇਅਰ ਸੁਸਾਇਟੀ ਯੂ. ਕੇ ਦੀ ਪਿੰਡ ਘੁੜਕਾ ਜੌਹਲ ਫਾਰਮ ਵਿਖੇ ਚੇਅਰਮੈਨ ਹਰਦੀਪ ਸਿੰਘ ਤੱਗੜ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ ਜਿਸ 'ਚ ਮੁਖ ਮਹਿਮਾਨ ਵਜੋਂ ਅਮਰੀਕ ਸਿੰਘ ਸੈਣੀ ਯੂ.ਕੇ, ਨਿਕ ...

ਪੂਰੀ ਖ਼ਬਰ »

ਸੰਗਤਪੁਰ ਵਿਖੇ ਖ਼ੇਤੀ ਮਸ਼ੀਨਰੀ ਮੇਲਾ ਲਗਾਇਆ

ਸ਼ਾਹਕੋਟ, 17 ਨਵੰਬਰ (ਬਾਂਸਲ)-ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਸੀ. ਆਰ. ਐਮ. ਸਕੀਮ ਅਧੀਨ ਖੇਤੀਬਾੜੀ ਅਫ਼ਸਰ ਸ਼ਾਹਕੋਟ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਸੰਗਤਪੁਰ ਵਿਖੇ ਖ਼ੇਤੀ ਮਸ਼ੀਨਰੀ ਮੇਲਾ ਲਗਾਇਆ ਗਿਆ | ਇਸ ਮੌਕੇ ਜਸਵਿੰਦਰ ਸਿੰਘ ਖੇਤੀਬਾੜੀ ਅਫਸਰ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX