ਤਾਜਾ ਖ਼ਬਰਾਂ


ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  2 minutes ago
ਇਸਲਾਮਾਬਾਦ, 13 ਨਵੰਬਰ- ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਦੋਸ਼ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ 'ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  18 minutes ago
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  40 minutes ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ...
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  59 minutes ago
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ...
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 1 hour ago
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ...
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 1 hour ago
ਖੰਨਾ, 13 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਖੰਨਾ ਦੇ ਰੋਟਰੀ ਭਵਨ ਨੂੰ ਤੋੜ ਦਿੱਤਾ ਗਿਆ, ਜਿਸ ਕਰਕੇ ਕਾਫੀ ਹੰਗਾਮਾ ਹੋਇਆ। ਇਹ ਰੋਟਰੀ ਭਵਨ ਵਕਫ਼ ਬੋਰਡ ਦੀ ਜ਼ਮੀਨ 'ਤੇ ਬਣਿਆ...
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 13 ਨਵੰਬਰ- 36 ਰਾਫੇਲ ਲੜਾਕੂ ਜਹਾਜ਼ਾਂ ਦੇ ਸੌਦੇ ਨੂੰ ਬਰਕਰਾਰ ਰੱਖਣ ਦੇ 14 ਦਸੰਬਰ, 2018 ਨੂੰ ਦਿੱਤੇ ਗਏ ਆਪਣੇ ਫ਼ੈਸਲੇ ਵਿਰੁੱਧ ਦਾਇਰ ਪੁਨਰ ਵਿਚਾਰ...
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਸਬਰੀਮਾਲਾ ਮੰਦਰ 'ਚ ਹਰ ਉਮਰ ਦੀਆਂ ਔਰਤਾਂ ਦੇ ਪ੍ਰਵੇਸ਼ ਨਾਲ ਜੁੜੇ ਮਾਮਲੇ 'ਚ ਦਾਇਰ ਪੁਨਰ ਵਿਚਾਰ...
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 2 hours ago
ਚੰਡੀਗੜ੍ਹ, 13 ਨਵੰਬਰ- ਹਰਿਆਣਾ ਕੈਬਨਿਟ ਦਾ ਵਿਸਥਾਰ ਕੱਲ੍ਹ ਭਾਵ ਕਿ ਵੀਰਵਾਰ ਨੂੰ ਹੋਵੇਗਾ। ਸੂਬਾ ਕੈਬਨਿਟ ਦੇ ਮੰਤਰੀਆਂ ਦੇ...
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 13 ਨਵੰਬਰ- ਪਾਕਿਸਤਾਨ ਨੇ ਅੱਜ ਸਵੇਰੇ 7 ਵਜੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੇਰੀ ਪਿੰਡ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਨੇ ਕਰਨਾਟਕ ਦੇ ਅਯੋਗ ਕਰਾਰੇ ਗਏ 17 ਬਾਗ਼ੀ ਵਿਧਾਇਕਾਂ 'ਤੇ ਅੱਜ ਫ਼ੈਸਲਾ ਦੇ ਦਿੱਤਾ ਹੈ। ਅਦਾਲਤ ਨੇ ਆਪਣੇ ਫ਼ੈਸਲੇ 'ਚ ਸਪੀਕਰ ਵਲੋਂ ਵਿਧਾਇਕਾਂ ਨੂੰ...
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 3 hours ago
ਕਾਬੁਲ, 13 ਨਵੰਬਰ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇੱਕ ਕਾਰ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋਏ ਹਨ। ਅਫ਼ਗ਼ਾਨਿਸਤਾਨ ਦੇ ਗ੍ਰਹਿ...
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 3 hours ago
ਸੰਗਰੂਰ, 13 ਨਵੰਬਰ (ਧੀਰਜ ਪਸ਼ੋਰੀਆ)- ਸ਼ੇਰੇ ਪੰਜਾਬ ਮਹਾਰਾਜ ਰਣਜੀਤ ਸਿੰਘ ਦਾ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਨਾਨਕੇ ਪਿੰਡ ਬਡਰੁੱਖਾਂ (ਸੰਗਰੂਰ) ਵਿਖੇ ਪਿੰਡ ਵਾਸੀਆਂ ਵਲੋਂ ਮਨਾਇਆ ਜਾ...
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 4 hours ago
ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਗੁਰਦੁਆਰਾ ਸ੍ਰੀ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਆਤਿਸ਼ਬਾਜ਼ੀ ਦੇ ਅਲੌਕਿਕ ਨਜ਼ਾਰੇ ਨੇ ਦੇਸ਼ ਵਿਦੇਸ਼ ਤੋਂ ਪੁੱਜੀ ਸੰਗਤ ਦਾ ਮਨ ਮੋਹ...
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 5 hours ago
ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਖੇਤਰ ਦੀ ਪੁਲਿਸ ਚੌਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਬ੍ਰਹਮਪੁਰ 'ਚ ਦੇਰ ਰਾਤ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਅੰਮ੍ਰਿਤਧਾਰੀ ਵਿਅਕਤੀ ਨੂੰ ਘਰੋਂ ਆਵਾਜ਼ ਮਾਰ ਕੇ ਤੇਜ ਹਥਿਆਰਾਂ ਦੇ ਵਾਰ ਨਾਲ ਬੇਰਹਿਮੀ ਨਾਲ...
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 5 hours ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 5 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  1 day ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  1 day ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  1 day ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  1 day ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  1 day ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  1 day ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  about 1 hour ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  about 1 hour ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  about 1 hour ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  about 1 hour ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  10 minutes ago
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  52 minutes ago
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  56 minutes ago
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  about 1 hour ago
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  58 minutes ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਮੁਕਤਸਰ ਸਾਹਿਬ

ਕਿਸਾਨ, ਮਜ਼ਦੂਰ, ਟੀ.ਐੱਸ.ਯੂ. ਮੈਡੀਕਲ ਪ੍ਰੈਕਟੀਸ਼ਨਰ. ਜਥੇਬੰਦੀਆਂ ਅਧਿਆਪਕਾ ਦੇ ਹੱਕ 'ਚ ਨਿੱਤਰੀਆਂ

ਦੋਦਾ, 17 ਨਵੰਬਰ (ਰਵੀਪਾਲ)-ਪਟਿਆਲਾ ਵਿਖੇ ਪੱਕਾ ਮੋਰਚਾ ਲਗਾ ਕੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਹੱਕ 'ਚ ਭਰਾਤਰੀ ਜਥੇਬੰਦੀਆਂ ਵਲੋਂ ਪਿੰਡ ਦੋਦਾ ਦੀਆਂ ਗਲੀਆਂ 'ਚ ਰੋਸ ਮਾਰਚ ਕਰਦੇ ਬੱਸ ਸਟੈਂਡ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਰੋਸ ਮਾਰਚ 'ਚ ਭਾਕਿਯੂ ਏਕਤਾ (ਉਗਰਾਹਾਂ), ਟੀ.ਐੱਸ.ਯੂ., ਪੰਜਾਬ ਮਜ਼ਦੂਰ ਖੇਤ ਯੂਨੀਅਨ, ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ, ਲੋਕ ਮੋਰਚਾ, ਇੰਪਲਾਈਜ਼ ਫੈਡਰੇਸ਼ਨ ਆਦਿ ਵਲੋਂ ਸ਼ਿਰਕਤ ਕੀਤੀ ਗਈ | ਭਾਰਤੀ ਕਿਸਾਨ ਯੂਨੀਅਨ ਆਗੂ ਗੁਰਭਗਤ ਸਿੰਘ ਭਲਾਈਆਣਾ ਨੇ ਦੱਸਿਆ ਕਿ ਅਸੀਂ ਪਟਿਆਲਾ ਵਿਖੇ ਚੱਲ ਰਹੇ ਅਧਿਆਪਕਾਂ ਦੇ ਹੱਕ 'ਚ ਰੋਸ ਮਾਰਚ ਕੀਤਾ ਹੈ ਅਤੇ ਵੱਖ-ਵੱਖ ਜਥੇਬੰਦੀਆਂ ਅਧਿਆਪਕਾਂ ਦਾ ਡੱਟਕੇ ਸਾਥ ਦੇਣਗੀਆਂ | ਉਨ੍ਹਾਂ ਕਿਹਾ ਬਠਿੰਡਾ 'ਚ 18 ਨਵੰਬਰ ਨੂੰ ਸਾਂਝਾ ਅਧਿਆਪਕ ਮੋਰਚਾ ਵਲੋਂ ਕੀਤੇ ਜਾ ਰਹੇ ਘਿਰਾਓ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਸ ਮੌਕੇ ਪੂਰਨ ਸਿੰਘ ਜ਼ਿਲ੍ਹਾ ਪ੍ਰਧਾਨ, ਹਰਬੰਸ ਸਿੰਘ ਕੋਟਲੀ, ਜੋਗਿੰਦਰ ਸਿੰਘ ਬੁੱਟਰ ਸ਼ਰੀਂਹ, ਰਾਜਾ ਸਿੰਘ ਮਹਾਂਬੱਧਰ, ਅਜੈਬ ਸਿੰਘ ਮੱਲਣ, ਬਲਵਿੰਦਰ ਸਿੰਘ ਖੂੰਨਣ ਖੁਰਦ, ਦਵਿੰਦਰ ਸਿੰਘ ਪ੍ਰਧਾਨ, ਗੁਰਮੇਲ ਸਿੰਘ ਦੋਦਾ, ਗੁਰਦਿੱਤ ਸਿੰਘ, ਕੌਰ ਸਿੰਘ, ਬਲਵੀਰ ਸਿੰਘ, ਮੈਡੀਕਲ ਪ੍ਰੈਕਟੀਸ਼ਨਰ ਦੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਦੋਦਾ, ਅੰਮਿ੍ਤਪਾਲ ਸਿੰਘ ਧੂਲਕੋਟ, ਹਰਮੰਦਰ ਸਿੰਘ ਭਲਾਈਆਣਾ, ਗੁਰਸੇਵਕ ਸਿੰਘ, ਰੇਸ਼ਮ ਸਿੰਘ, ਸੁੱਖਾ ਸਿੰਘ ਖੂੰਨਣ ਖੁਰਦ, ਬਾਜ ਸਿੰਘ ਭੁੱਟੀਵਾਲਾ, ਗਨਸੀ ਸਿੰਘ, ਤਰਕਸ਼ੀਲ ਅਗੂ ਜਗਸੀਰ ਸਿੰਘ ਜੀਦਾ, ਕਰਮਜੀਤ ਸਿੰਘ ਆਦਿ ਹਾਜ਼ਰ ਸਨ |

ਹੋਣਹਾਰ ਤੇ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਜਰਸੀਆਂ ਵੰਡੀਆਂ ਗਈਆਂ

ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲਣ ਵਿਖੇ ਉੱਘੇ ਲੇਖਕ ਅਤੇ ਸਮਾਜ ਸੇਵਕ ਮਾਸਟਰ ਬੋਹੜ ਸਿੰਘ ਮੱਲਣ ਨੇ ਸਰਕਾਰੀ ਪ੍ਰਾਇਮਰੀ ਸਕੂਲ ਮੱਲਣ (ਮੇਨ), ਸਰਕਾਰੀ ਪ੍ਰਾਇਮਰੀ ਸਕੂਲ ਦਾਦੂ ਮੁਹੱਲਾ ਮੱਲਣ ਅਤੇ ...

ਪੂਰੀ ਖ਼ਬਰ »

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਸ਼ਵਿੰਦਰ ਸਿੰਘ ਠੇਕੇਦਾਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸ਼ਵਿੰਦਰ ਸਿੰਘ, ਜਨਰਲ ਸਕੱਤਰ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਕਾਰ ਪਲਟਣ ਕਰਕੇ ਇਕ ਹਲਾਕ-ਦੋ ਜ਼ਖ਼ਮੀ

ਮੰਡੀ ਕਿੱਲਿਆਂਵਾਲੀ, 17 ਨਵੰਬਰ (ਇਕਬਾਲ ਸਿੰਘ ਸ਼ਾਂਤ)-ਨੇੜਲੇ ਪਿੰਡ ਸਿੰਘੇਵਾਲਾ ਨੇੜੇ ਸਵਿਫ਼ਟ ਕਾਰ ਬੇਕਾਬੂ ਹੋ ਕੇ ਖੇਤਾਂ ਵਿਚ ਪਲਟਣ ਨਾਲ ਮਾਂਗੇਆਣਾ ਵਾਸੀ ਇੱਕ ਵਿਅਕਤੀ ਦੀ ਮੌਤ ਹੋ ਗਈ | ਜਦੋਂਕਿ ਦੋ ਜਣੇ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਮਲਕੀਤ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲਾਂ ਦੀਆਂ ਬਲਾਕ ਪੱਧਰੀ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਮਲੋਟ, 17 ਨਵੰਬਰ (ਗੁਰਮੀਤ ਸਿੰਘ ਮੱਕੜ)-ਮਲੋਟ ਬਲਾਕ ਦੇ ਪ੍ਰਾਈਵੇਟ ਸਕੂਲਾਂ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਦੇ ਮੁਕਾਬਲੇ ਸਥਾਨਕ ਕੇ.ਸੀ. ਪਬਲਿਕ ਸਕੂਲ ਦੇ ਗਰਾਊਾਡ ਵਿਖੇ ਪਿ੍ੰਸੀਪਲ ਸੁਨੀਤਾ ਅਸੀਜਾ, ਪਿ੍ੰਸੀਪਲ ਨੀਸ਼ਾ ਅਸੀਜਾ, ਕੋਆਰਡੀਨੇਟਰ ਮਨੋਜ ਅਸੀਜਾ ...

ਪੂਰੀ ਖ਼ਬਰ »

ਸ਼ੇਰਗੜ੍ਹ 'ਚ ਨਾਜਾਇਜ਼ ਕਾਲੋਨੀਆਂ ਕੱਟਣ 'ਤੇ ਔਰਤ ਸਮੇਤ ਚਾਰ ਿਖ਼ਲਾਫ਼ ਕੇਸ

ਡੱਬਵਾਲੀ, 17 ਨਵੰਬਰ (ਇਕਬਾਲ ਸਿੰਘ ਸ਼ਾਂਤ)-ਸਿਟੀ ਪੁਲਿਸ ਨੇ ਟਾਊਨ ਪਲਾਨਿੰਗ ਵਿਭਾਗ ਸਿਰਸਾ ਦੀ ਸ਼ਿਕਾਇਤ 'ਤੇ ਪਿੰਡ ਸ਼ੇਰਗੜ੍ਹ 'ਚ ਨਜਾਇਜ਼ ਕਾਲੋਨੀਆਂ ਕੱਟਣ ਦੇ ਦੋਸ਼ਾਂ ਤਹਿਤ ਇੱਕ ਔਰਤ ਸਮੇਤ ਚਾਰ ਜਣਿਆਂ ਿਖ਼ਲਾਫ਼ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ | ਜ਼ਿਲ੍ਹਾ ...

ਪੂਰੀ ਖ਼ਬਰ »

ਫ਼ਿਰੌਤੀ ਮਾਮਲੇ ਵਿਚ ਪੁਲਿਸ ਵਲੋਂ ਗੱਠਜੋੜ ਆਗੂ ਰਾਊਾਡ ਅੱਪ ਪਰ ਖ਼ੁਲਾਸਾ ਕਰਨ ਤੋਂ ਇਨਕਾਰ

ਮਲੋਟ, 17 ਨਵੰਬਰ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨੀਂ ਸ਼ਹਿਰ ਦੇ ਇਕ ਧਨਾਢ ਵਿਅਕਤੀ ਰਾਜ ਕੁਮਾਰ ਨਾਗਪਾਲ ਤੋਂ ਖਾੜਕੂ ਜਥੇਬੰਦੀ ਦੇ ਨਾਂਅ ਤੇ 50 ਲੱਖ ਰੁਪਏ ਦੀ ਫ਼ਿਰੌਤੀ ਦੇ ਮਾਮਲੇ ਵਿਚ ਗਠਜੋੜ ਸਰਕਾਰ ਦੇ ਇਕ ਆਗੂ ਅਤੇ ਉਸ ਦੇ ਲੜਕੇ ਨੂੰ ਪੁਲਿਸ ਵਲੋਂ ਰਾਊਾਡ ਅੱਪ ...

ਪੂਰੀ ਖ਼ਬਰ »

ਬਰੀਵਾਲਾ ਦੇ ਨਹਿਰੂ ਬਸਤੀ ਵਿਚੋਂ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕੀਤੇ ਜਾਣ ਦੀ ਮੰਗ

ਮੰਡੀ ਬਰੀਵਾਲਾ, 17 ਨਵੰਬਰ (ਨਿਰਭੋਲ ਸਿੰਘ)-ਪਾਣੀ ਦੀ ਨਿਕਾਸੀ ਨੂੰ ਲੈ ਕੇ ਨਹਿਰੂ ਬਸਤੀ ਦੇ ਲੋਕ ਕਾਫ਼ੀ ਪੇ੍ਰਸ਼ਾਨ ਹਨ | ਨਹਿਰੂ ਬਸਤੀ ਦੇ ਲੋਕਾਂ ਦਾ ਕਹਿਣਾ ਹੈ ਕਿ ਪਾਣੀ ਦੀ ਨਿਕਾਸੀ ਦਾ ਢੁੱਕਵਾਂ ਪ੍ਰਬੰਧ ਨਾ ਹੋਣ ਕਾਰਨ ਪਾਣੀ ਲੋਕਾਂ ਦੇ ਘਰਾਂ ਅੱਗੇ ਹੀ ਇਕੱਠਾ ...

ਪੂਰੀ ਖ਼ਬਰ »

70 ਸਾਲਾ ਅਪਾਹਜ ਬਜ਼ੁਰਗ ਦੀ ਵਿਹਲੜਾਂ ਦੇ ਮੂੰਹ 'ਤੇ ਚਪੇੜ

ਲੰਬੀ, 17 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਬੁਢਾਪੇ ਵਿਚ 70 ਤੋਂ ਟੱਪਿਆ ਬਜ਼ੁਰਗ ਬਿੱਕਰ ਸਿੰਘ ਅੱਜ ਵੀ ਹੱਥੀਂ ਕਿਰਤ ਕਰਕੇ ਆਪਣਾ ਤੇ ਆਪਣੇ ਪਰਿਵਾਰ ਦਾ ਪੇਟ ਪਾਲ ਰਿਹਾ ਹੈ ਜੋ ਕਿ ਅੱਜ ਦੀ ਬੇਰੁਜ਼ਗਾਰੀ ਦਾ ਢਿੰਡੋਰਾ ਪਿੱਟਣ ਵਾਲੇ ਵਿਹਲੜ ਨੌਜਵਾਨਾ ਦੇ ਮੂੰਹ 'ਤੇ ਚਪੇੜ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ

ਮਲੋਟ, 17 ਨਵੰਬਰ (ਗੁਰਮੀਤ ਸਿੰਘ ਮੱਕੜ)-ਮਿਸ਼ਨ ਤੰਦਰੁਸਤ ਪੰਜਾਬ ਦੀ ਮੁਹਿੰਮ ਤਹਿਤ ਡੀ.ਏ.ਵੀ. ਕਾਲਜ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ: ਸੁਭਾਸ਼ ਚਾਵਲਾ ਨੇ ਕਾਲਜ ਦੇ ਵਿਦਿਆਰਥੀਆਂ ਨੰੂ ਚੰਗੀ ਸਿਹਤ ਅਤੇ ਡਾਇਬਿਟੀਜ਼ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਵਿਖੇ ਕਵੀ ਤੇ ਵਾਰਤਕਕਾਰ ਹਰਮਨ ਨਾਲ ਰੂਬਰੂ

ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਲਜ ਪਿ੍ੰਸੀਪਲ ਡਾ: ਤੇਜਿੰਦਰ ਕੌਰ ਧਾਲੀਵਾਲ ਦੀ ਅਗਵਾਈ ਹੇਠ ਪੰਜਾਬੀ ਹਫ਼ਤੇ ਅਤੇ ਮਾਤ ਭਾਸ਼ਾ ਨੂੰ ਸਮਰਪਿਤ ਪੰਜਾਬੀ ਵਿਭਾਗ ਅਤੇ ਪੰਜਾਬੀ ...

ਪੂਰੀ ਖ਼ਬਰ »

ਸਮਾਜ ਦੀ ਬਿਹਤਰੀ ਲਈ ਉਸਾਰੂ ਗਾਇਕੀ ਜ਼ਰੂਰੀ-ਮਾਨ

ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਮਾਜ ਦੀ ਬਿਹਤਰੀ ਲਈ ਉਸਾਰੂ ਗਾਇਕੀ ਜ਼ਰੂਰੀ ਹੈ | ਇਹ ਪ੍ਰਗਟਾਵਾ ਪ੍ਰਸਿੱਧ ਲੋਕ ਗਾਇਕ ਰੰਗਾ ਸਿੰਘ ਮਾਨ ਨੇ 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਛੱਤ ਡਿੱਗਣ ਨਾਲ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬਾਂਮ ਵਿਖੇ 6 ਅਕਤੂਬਰ ਨੂੰ ਧਰਮਸ਼ਾਲਾ ਵਿਚ 6 ਸਾਲਾਂ ਤੋਂ ਰਹਿ ਰਹੇ ਬੇਘਰੇ ਗ਼ਰੀਬ ਮਜ਼ਦੂਰ ਪਰਿਵਾਰ ਤੇ ਖਸਤਾ ਹਾਲਤ ਛੱਤ ਡਿੱਗਣ ਨਾਲ ਪਰਿਵਾਰ ਦੇ 4 ਮੈਂਬਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਵਿਚੋਂ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਬਿਰਧ ਆਸ਼ਰਮ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੀ.ਬੀ.ਐੱਸ.ਈ. ਦੇ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਸਿੰਬਲਪ੍ਰੀਤ ਕੌਰ ਗਰੇਵਾਲ ਦੀ ਯੋਗ ਅਗਵਾਈ ਹੇਠ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਦੇ 9ਵੀਂ ਕਲਾਸ ਦੇ ਬੱਚਿਆਂ ਨੇ 'ਇੰਮਪੈਥੀ' ਪ੍ਰਾਜੈਕਟ ਦੇ ਅਧੀਨ ...

ਪੂਰੀ ਖ਼ਬਰ »

ਫ਼ੈੱਡਰੇਸ਼ਨ ਕੱਪ-2018 ਸਬੰਧੀ ਟਰਾਇਲ 25 ਨੂੰ

ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਰਣਜੀਤ ਸਿੰਘ ਢਿੱਲੋਂ)-7 ਤੋਂ 9 ਦਸੰਬਰ ਤੱਕ ਦਾਦਰੀ (ਯੂ.ਪੀ.) ਵਿਖੇ ਹੋਣ ਜਾ ਰਹੇ 20 ਫੈਡਰੇਸ਼ਨ ਕੱਪ-2018 (ਲੜਕੇ/ਲੜਕੀਆਂ) ਸਬੰਧੀ ਪੰਜਾਬ ਦੇ ਲੜਕੇ ਵਰਗ ਟੀਮ ਦੇ ਟਰਾਇਲ 25 ਨਵੰਬਰ ਨੂੰ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੀਰਵਾਲੀ-ਭੰਗੇਵਾਲਾ ...

ਪੂਰੀ ਖ਼ਬਰ »

ਅਦਬੀ ਪਰਿਕਰਮਾ ਮੰਚ ਵਲੋਂ ਹਾਇਕੂ ਸਮਾਗਮ 25 ਨੂੰ

ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਹਰਮਹਿੰਦਰ ਪਾਲ)-ਅਦਬੀ ਪਰਿਕਰਮਾ ਮੰਚ ਵਲੋਂ ਹਾਇਕੂ ਸਮਾਗਮ 25 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਉਪਰੋਕਤ ਜਾਣਕਾਰੀ ਦਿੰਦਿਆਂ ਪ੍ਰਬੰਧਕ ਸਤਪਾਲ ਸਿੰਘ ਕੋਮਲ ਨੇ ਦੱਸਿਆ ਕਿ ਹਾਇਕੂ ਸਮਾਰੋਹ (ਐਤਵਾਰ) ਸਵੇਰੇ 10 ਵਜੇ ਸਿਟੀ ਹੋਟਲ ਵਿਖੇ ...

ਪੂਰੀ ਖ਼ਬਰ »

ਸਹਿ-ਅਕਾਦਮਿਕ ਮੁਕਾਬਲਿਆਂ 'ਚ ਨਿਊ ਮਾਲਵਾ ਸਕੂਲ ਮੱਲਣ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਦੋਦਾ, 17 ਨਵੰਬਰ (ਰਵੀਪਾਲ)-ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਖੇਤਰ ਪੱਧਰੀ ਸਹਿ-ਅਕਾਦਮਿਕ ਵਿਦਿਅਕ ਮੁਕਾਬਲਿਆਂ 'ਚ ਨਿਊ ਮਾਲਵਾ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਜਿੱਥੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ, ਉੱਥੇ ਹੀ ...

ਪੂਰੀ ਖ਼ਬਰ »

ਬਿਨਾਂ ਕਿਸੇ ਭੇਦਭਾਵ ਦੇ ਕਰਵਾਏ ਜਾਣਗੇ ਵਿਕਾਸ ਕੰਮ-ਬੀਬੀ ਕਰਨ ਕੌਰ ਬਰਾੜ

ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਹਲਕੇ ਵਿਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕੰਮ ਕੀਤੇ ਜਾਣਗੇ | ਇਹ ਪ੍ਰਗਟਾਵਾ ਕਾਂਗਰਸੀ ਪਾਰਟੀ ਦੀ ਸੀਨੀਅਰ ...

ਪੂਰੀ ਖ਼ਬਰ »

ਬੱਚਿਆਂ ਨੂੰ ਖਾਣ-ਪੀਣ ਦਾ ਸਾਮਾਨ ਤੇ ਸਟੇਸ਼ਨਰੀ ਵੰਡੀ ਗਈ

ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਅਨੁਸਾਰ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਦੀਆਂ ਵਿਦਿਆਰਥਣਾਂ ਵਲੋਂ ਪਿ੍ੰਸੀਪਲ ਸਿੰਬਲਪ੍ਰੀਤ ਕੌਰ ਗਰੇਵਾਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਰਕਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX