ਤਾਜਾ ਖ਼ਬਰਾਂ


ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  8 minutes ago
ਨਵੀਂ ਦਿੱਲੀ, 25 ਜਨਵਰੀ- ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਮੇਸੀਅਸ ਬੋਲਸੋਨਾਰੋ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  17 minutes ago
ਸੰਗਰੂਰ, 25 ਜਨਵਰੀ (ਧੀਰਜ ਪਸ਼ੋਰੀਆ)- ਕੁਝ ਜਥੇਬੰਦੀਆਂ ਵਲੋਂ ਅੱਜ ਪੰਜਾਬ ਬੰਦ ਦੇ ਸੱਦੇ ਦਾ ਸੰਗਰੂਰ ਵਿਖੇ ਕੋਈ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ। ਬਾਜ਼ਾਰ ਆਮ ਵਾਂਗ ਖੁੱਲ੍ਹੇ ਹਨ ਅਤੇ ਆਵਾਜਾਈ...
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  54 minutes ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਐੱਸ. ਟੀ. ਐੱਫ. ਬਾਰਡਰ ਰੇਂਜ ਦੇ ਸਬ ਇੰਸਪੈਕਟਰ ਪ੍ਰਭਜੀਤ ਸਿੰਘ, ਥਾਣੇਦਾਰ ਵਿਜੇ ਕੁਮਾਰ, ਹੌਲਦਾਰ ਗੁਰਪ੍ਰਤਾਪ ਸਿੰਘ ਹੋਰ ਪੁਲਸ ਪਾਰਟੀ...
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  59 minutes ago
ਅਟਾਰੀ, 25 ਜਨਵਰੀ (ਅ. ਬ.)- ਸਿੱਖਿਆ ਸਕੱਤਰ ਪੰਜਾਬ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਵਲੋਂ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ...
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 2 hours ago
ਅੰਕਾਰਾ, 25 ਜਨਵਰੀ- ਤੁਰਕੀ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ ਜਿਸ ਕਾਰਨ ਤੁਰਕੀ 'ਚ ਕਈ ਇਮਾਰਤਾਂ ਢਹਿ ਢੇਰੀ ਹੋ...
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 2 hours ago
ਬੀਜਿੰਗ, 25 ਜਨਵਰੀ -ਚੀਨ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ 41 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਚੁੱਕੀ ਹੈ। ਚੀਨ ਨੇ 13 ਸ਼ਹਿਰਾਂ 'ਚ ਯਾਤਰਾ ਪਾਬੰਦੀ ਲਾ ...
ਅੱਜ ਦਾ ਵਿਚਾਰ
. . .  about 2 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  1 day ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  1 day ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  1 day ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 200 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਮਾਨਸਾ

ਮੋਦੀ ਸਰਕਾਰ ਦੇ ਫ਼ਿਰਕੂ ਏਜੰਡੇ ਨੂੰ ਰੋਕਣ ਲਈ ਸਾਰੀਆਂ ਸਿਆਸੀ ਧਿਰਾਂ ਇਕ ਮੰਚ 'ਤੇ ਇਕੱਠੀਆਂ ਹੋਣ- ਕਾ. ਅਰਸ਼ੀ/ਕਾ. ਸੇਖੋਂ

ਭੀਖੀ, 17 ਨਵੰਬਰ (ਬਲਦੇਵ ਸਿੰਘ ਸਿੱਧੂ)- ਸੀ.ਪੀ.ਆਈ. ਅਤੇ ਸੀ.ਪੀ.ਐਮ. ਵਲੋਂ ਸਾਂਝੇ ਤੌਰ 'ਤੇ ਸਹੀਦ-ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸਮਾਧੀ ਹੂਸੇਨੀਵਾਲੇ ਤੋਂ ਸ਼ੁਰੂ ਕੀਤੇ ਲੋਕ ਚੇਤਨਾ ਮਾਰਚ ਦਾ ਕਸਬਾ ਭੀਖੀ ਪੁੱਜਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਬਰਨਾਲਾ ਚੌਾਕ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਮਿਊਨਿਸਟ ਪਾਰਟੀ ਦੇ ਸਾਬਕਾ ਸੂਬਾ ਸਕੱਤਰ ਕਾ. ਹਰਦੇਵ ਅਰਸ਼ੀ ਤੇ ਸੀ.ਪੀ.ਆਈ. (ਐਮ.) ਦੇ ਸੂਬਾ ਸਕੱਤਰ ਕਾ. ਸੁਖਵਿੰਦਰ ਸਿੰਘ ਸੇਖੋਂ ਨੇ ਇਕ ਸੁਰ 'ਚ ਬੋਲਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਸੂਬੇ ਦੀ ਕੈਪਟਨ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਦੇਸ਼ 'ਚ ਅੱਜ ਮਹਿੰਗਾਈ, ਭਿ੍ਸ਼ਟਾਚਾਰ, ਨਸ਼ਾਖੋਰੀ ਦਾ ਬੋਲਬਾਲਾ ਸਿਖ਼ਰਾਂ 'ਤੇ ਹੈ | ਕਾ. ਅਰਸ਼ੀ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਧਰਮ ਦੇ ਨਾਂਅ 'ਤੇ ਲੋਕਾਂ ਨੂੰ ਭੜਕਾਇਆ ਜਾ ਰਿਹਾ ਹੈ | ਚੁਣਵੇਂ ਕਾਰਪੋਰੇਟ ਘਰਾਣਿਆਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਦੂਜੇ ਪਾਸੇ ਮਜ਼ਦੂਰਾਂ, ਕਿਸਾਨਾਂ ਤੇ ਛੋਟੇ ਵਪਾਰੀਆਂ ਦੀ ਸੰਘੀ ਘੁੱਟੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾ ਕੇ ਬੇਲੋੜੇ ਤੇ ਰਾਜਨੀਤੀ ਤੋਂ ਪ੍ਰੇਰਿਤ ਮੁੱਦਿਆਂ ਵੱਲ ਲਾਇਆ ਜਾ ਰਿਹਾ ਹੈ ਤਾਂ ਜੋ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਮੁੜ ਝੂਠ ਤੇ ਲਾਰੇ ਲੱਪੇ ਵਾਲੇ ਜਾਲ 'ਚ ਫਸਾ ਕੇ ਵੋਟਾਂ ਹਥਿਆਈਆਂ ਜਾ ਸਕਣ | ਉਨ੍ਹਾਂ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਆਮ ਜਨਤਾ ਨੂੰ ਜਾਗਰੂਕ ਤੇ ਇੱਕਮੁੱਠ ਹੋ ਕੇ ਸੱਤਾਧਾਰੀ ਪਾਰਟੀਆਂ ਨੂੰ ਅਜਿਹਾ ਸਬਕ ਸਿਖਾਉਣ ਦੀ ਲੋੜ ਹੈ ਤਾਂ ਜੋ ਦੇਸ਼ ਨੂੰ ਗ਼ਰਕ ਹੋਣ ਤੋਂ ਬਚਾਇਆ ਜਾ ਸਕੇ ਅਤੇ ਅਜਿਹੀਆਂ ਸਿਆਸੀ ਪਾਰਟੀਆਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਵਿਖਾਇਆ ਜਾ ਸਕੇ | ਇਸ ਮੌਕੇ ਸੀ.ਪੀ.ਆਈ. ਦੇ ਸੂਬਾ ਸਹਾਇਕ ਸਕੱਤਰ ਕਾ. ਜਗਜੀਤ ਸਿੰਘ ਜੋਗਾ ਤੇ ਸੀ.ਪੀ ਆਈ.ਐਮ. ਦੇ ਸੂਬਾ ਸਕੱਤਰੇਤ ਮੈਂਬਰ ਕਾ. ਕੁਲਵਿੰਦਰ ਸਿੰਘ ਉੱਡਤ ਕਿਹਾ ਕੈਪਟਨ ਸਰਕਾਰ ਵੱਲੋਂ ਚੋਣਾ ਦਰਮਿਆਨ ਕੀਤੇ ਚੋਣ ਵਾਅਦੇ ਨੰੂ ਪੂਰਾ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਲੋਕਾਂ ਵਿਚ ਰੋਸ ਅਤੇ ਨਿਰਾਸਤਾ ਵੱਧ ਰਹੀਂ ਹੈ | ਉਨ੍ਹਾਂ ਕਿਹਾ ਕਿ ਖੱਬੀਆਂ ਪਾਰਟੀਆਂ ਵਲੋਂ ਲੋਕਾਂ ਨੂੰ ਜਥੇਬੰਦ ਕਰ ਕੇ ਕੈਪਟਨ ਨੂੰ ਵਾਅਦੇ ਪੂਰੇ ਕਰਨ ਲਈ ਮਜਬੂਰ ਕੀਤਾ ਜਾਵੇਗਾ ਤੇ 28 ਜਨਵਰੀ ਲੁਧਿਆਣਾ ਰੈਲੀ ਸੰਘਰਸ਼ ਦਾ ਆਗਾਜ਼ ਹੋਵੇਗੀ | ਇਸ ਸਮੇਂ ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਿ੍ਸਨ ਚੌਹਾਨ, ਨਿਹਾਲ ਸਿੰਘ, ਰੂਪ ਸਿੰਘ ਢਿੱਲੋਂ, ਦਲਜੀਤ ਮਾਨਸ਼ਾਹੀਆ, ਮੰਗਤ ਰਾਮ ਭੀਖੀ, ਦਰਸ਼ਨ ਪੰਧੇਰ, ਰਤਨ ਭੋਲਾ, ਕੇਵਲ ਐਮ.ਸੀ., ਸੱਤਪਾਲ ਰਿਸੀ, ਸੀ.ਪੀ.ਆਈ.ਐਮ. ਦੇ ਤਹਿਸੀਲ ਸਕੱਤਰ ਕਾ. ਨਛੱਤਰ ਸਿੰਘ ਢੈਪਈ, ਕਾ. ਕਰਨੈਲ ਭੀਖੀ, ਕਾ. ਸਵਰਨਜੀਤ ਦਲਿਓ, ਕਾ. ਹਰਨੇਕ ਖੀਵਾ, ਕਾ. ਦਰਸ਼ਨ ਸਿੰਘ ਧਰੇਵਾਂ, ਕਾ. ਨਿਰਮਲ ਸਿੰਘ ਬੱਪੀਆਣਾ,

ਕਾਂਗਰਸ ਕੁਆਰਡੀਨੇਸ਼ਨ ਸੈੱਲ ਵਲੋਂ ਬੂਥ ਪੱਧਰੀ ਕਮੇਟੀਆਂ ਦਾ ਗਠਨ ਸ਼ੁਰੂ

ਬੁਢਲਾਡਾ, 17 ਨਵੰਬਰ (ਰਾਹੀ)- ਕਾਂਗਰਸ ਪਾਰਟੀ ਵਲੋਂ ਆਉਂਦੀਆਂ ਲੋਕ ਸਭਾ ਚੋਣਾਂ 'ਚ ਵਧੀਆਂ ਕਾਰਗੁਜ਼ਾਰੀ ਦਿਖਾਉਣ ਲਈ ਬੂਥ ਪੱਧਰ 'ਤੇ 35 ਮੈਂਬਰੀ ਐਕਟਿਵ ਕਮੇਟੀਆਂ ਦੇ ਗਠਨ ਕਰਨ ਦਾ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ...

ਪੂਰੀ ਖ਼ਬਰ »

ਬੋਹਾ-ਉੱਡਤ ਸੜਕ ਬੰਦ ਹੋਣ ਕਾਰਨ ਮੁੱਖ ਸੜਕ 'ਤੇ ਲੱਗੇ ਜਾਮ

ਬੋਹਾ, 17 ਨਵੰਬਰ (ਸਲੋਚਨਾ ਤਾਂਗੜੀ)- ਕਸਬਾ ਬੋਹਾ ਵਿਖੇ 31 ਕਰੋੜ ਰੁਪਏ ਦੀ ਲਾਗਤ ਨਾਲ ਦੋ ਢਾਈ ਸਾਲ ਪਹਿਲਾਂ ਸ਼ੁਰੂ ਹੋਏ ਸੀਵਰੇਜ ਪ੍ਰਬੰਧ 'ਤੇ ਲੱਗੇ ਘਟੀਆ ਸਾਜੋ ਸਮਾਨ ਦਾ ਚਿਹਰਾ ਮੋਹਰਾ ਹੁਣ ਫਿਰ ਉਦੋਂ ਦਾ ਨੰਗਾ ਹੋ ਗਿਆ ਹੈ ਜਦੋਂ ਤੀਜੀ ਚੌਥੀ ਵਾਰ ਕਸਬੇ ਦੀ ਬੋਹਾ ...

ਪੂਰੀ ਖ਼ਬਰ »

492 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਤੇ 1840 ਰੁਪਏ ਦੀ ਜੂਏ ਦੀ ਰਾਸ਼ੀ ਬਰਾਮਦ

ਮਾਨਸਾ, 17 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਵਿਅਕਤੀਆਂ ਕੋਲੋਂ ਹਰਿਆਣਾ ਮਾਰਕਾ ਸ਼ਰਾਬ ਅਤੇ ਜੂਏ ਦੀ ਰਾਸ਼ੀ ਬਰਾਮਦ ਕੀਤੀ ਗਈ ਹੈ | ਜਾਣਕਾਰੀ ਦਿੰਦਿਆਂ ਮਨਧੀਰ ਸਿੰਘ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਅਨਿਲ ਕੁਮਾਰ ਐਸ.ਪੀ. (ਡੀ.) ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਫ਼ਿਰਕੂ ਏਜੰਡੇ ਨੂੰ ਰੋਕਣ ਲਈ ਸਾਰੀਆਂ ਸਿਆਸੀ ਧਿਰਾਂ ਇਕ ਮੰਚ 'ਤੇ ਇਕੱਠੀਆਂ ਹੋਣ- ਕਾ. ਅਰਸ਼ੀ/ਕਾ. ਸੇਖੋਂ

ਭੀਖੀ, 17 ਨਵੰਬਰ (ਬਲਦੇਵ ਸਿੰਘ ਸਿੱਧੂ)- ਸੀ.ਪੀ.ਆਈ. ਅਤੇ ਸੀ.ਪੀ.ਐਮ. ਵਲੋਂ ਸਾਂਝੇ ਤੌਰ 'ਤੇ ਸਹੀਦ-ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸਮਾਧੀ ਹੂਸੇਨੀਵਾਲੇ ਤੋਂ ਸ਼ੁਰੂ ਕੀਤੇ ਲੋਕ ਚੇਤਨਾ ਮਾਰਚ ਦਾ ਕਸਬਾ ਭੀਖੀ ਪੁੱਜਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ...

ਪੂਰੀ ਖ਼ਬਰ »

25 ਨੂੰ ਬਰਗਾੜੀ ਵਿਖੇ ਗੁਰਪੁਰਬ ਸਮਾਗਮਾਂ 'ਚ ਹਰ ਨਾਨਕ ਨਾਮ ਲੇਵਾ ਪ੍ਰਾਣੀ ਪੁੱਜੇਗਾ- ਜਥੇਦਾਰ ਜਵਾਹਰਕੇ

ਬੁਢਲਾਡਾ, 17 ਨਵੰਬਰ (ਸਵਰਨ ਸਿੰਘ ਰਾਹੀ)- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਜਥੇਦਾਰ ਬਲਵਿੰਦਰ ਸਿੰਘ ਮੰਡੇਰ ਦੀ ਅਗਵਾਈ ਹੇਠ ਹੋਈ | ਸੰਬੋਧਨ ਕਰਦਿਆਂ ਸੂਬਾਈ ਜਨਰਲ ਸਕੱਤਰ ਜਥੇਦਾਰ ਗੁਰਸੇਵਕ ਸਿੰਘ ਜਵਾਹਰਕੇ ਨੇ ਕਿਹਾ ਕਿ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਦੇ ਦੂਜੇ ਪੜਾਅ ਤਹਿਤ 212 ਨੌਜਵਾਨਾਂ ਦੀ ਹੋਈ ਚੋਣ

ਮਾਨਸਾ, 17 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਘਰ ਘਰ ਰੁਜ਼ਗਾਰ ਮੁਹਿੰਮ ਤਹਿਤ ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਵਿਚ ਕਰਵਾਏ ਜਾ ਰਹੇ ਤੀਜੇ ਰਾਜ ਪੱਧਰੀ ਮੈਗਾ ਰੁਜ਼ਗਾਰ ਮੇਲੇ ਦੇ ਦੂਸਰੇ ਪੜਾਅ ਤਹਿਤ 11 ਕੰਪਨੀਆਂ ਨੇ ...

ਪੂਰੀ ਖ਼ਬਰ »

492 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਤੇ 1840 ਰੁਪਏ ਦੀ ਜੂਏ ਦੀ ਰਾਸ਼ੀ ਬਰਾਮਦ

ਮਾਨਸਾ, 17 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਵਿਅਕਤੀਆਂ ਕੋਲੋਂ ਹਰਿਆਣਾ ਮਾਰਕਾ ਸ਼ਰਾਬ ਅਤੇ ਜੂਏ ਦੀ ਰਾਸ਼ੀ ਬਰਾਮਦ ਕੀਤੀ ਗਈ ਹੈ | ਜਾਣਕਾਰੀ ਦਿੰਦਿਆਂ ਮਨਧੀਰ ਸਿੰਘ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਅਨਿਲ ਕੁਮਾਰ ਐਸ.ਪੀ. (ਡੀ.) ...

ਪੂਰੀ ਖ਼ਬਰ »

ਸੁਰਿੰਦਰ ਲਾਲੀ ਮੁੜ ਪ੍ਰਧਾਨ ਬਣੇ

ਮਾਨਸਾ, 17 ਨਵੰਬਰ (ਸ. ਰਿ.)- ਸ੍ਰੀ ਕ੍ਰਿਸ਼ਨ ਕੀਰਤਨ ਮੰਡਲ ਗੀਤਾ ਭਵਨ ਮਾਨਸਾ ਦੀ ਸਾਲਾਨਾ ਮੀਟਿੰਗ ਸ੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਕ੍ਰਿਸ਼ਨ ਬਾਂਸਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਦੀ ਸਾਲਾਨਾ ਚੋਣ ਟਾਸ ਕਰ ਕੇ ਕੀਤੀ ਗਈ, ਜਿਸ ਵਿਚ ਸੁਰਿੰਦਰ ਲਾਲੀ ...

ਪੂਰੀ ਖ਼ਬਰ »

ਮਿੰਨੀ ਕਹਾਣੀ ਸਬੰਧੀ ਚਰਚਾ ਅੱਜ

ਮਾਨਸਾ, 17 ਨਵੰਬਰ (ਸਟਾਫ਼ ਰਿਪੋਰਟਰ)- ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵਲੋਂ ਪੰਜਾਬੀ ਮਿੰਨੀ ਕਹਾਣੀ ਸਬੰਧੀ ਇੱਕ ਵਿਸ਼ੇਸ਼ ਸਮਾਗਮ 'ਮਿੰਨੀ ਕਹਾਣੀ ਵਿਧੀ ਵਿਧਾਨ, ਪਾਠ 'ਤੇ ਚਰਚਾ' 18 ਨਵੰਬਰ ਨੂੰ ਕਲਾ ਭਵਨ ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ | ਪ੍ਰੋਗਰਾਮ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 'ਚ ਕਲਪਨਾ ਚਾਵਲਾ ਮੈਮੋਰੀਅਲ ਪਬਲਿਕ ਸਕੂਲ ਦੇ ਵਿਦਿਆਰਥੀ ਅੱਵਲ

ਬਰੇਟਾ, 17 ਨਵੰਬਰ (ਜੀਵਨ ਸ਼ਰਮਾ)- ਨਹਿਰੂ ਮੈਮੋਰੀਅਲ ਕਾਲਜ ਮਾਨਸਾ ਦੇ ਸਟੇਡੀਅਮ ਵਿਖੇ ਹੋਈਆਂ ਜ਼ਿਲ੍ਹਾ ਪੱਧਰੀ ਸਕੂਲ ਸਪੋਰਟਸ ਪਰਮੋਸ਼ਨ ਫਾਉਂਡੇਸ਼ਨ ਖੇਲੋ੍ਹ ਇੰਡੀਆ ਤਹਿਤ ਅਥਲੈਟਿਕ ਮੀਟ ਖੇਡਾਂ ਵਿਚ ਕਲਪਨਾ ਚਾਵਲਾ ਮੈਮੋਰੀਅਲ ਪਬਲਿਕ ਸਕੂਲ ਧਰਮਪੁਰਾ ਦੇ ...

ਪੂਰੀ ਖ਼ਬਰ »

ਨੈਸ਼ਨਲ ਕਾਲਜ ਦਾ ਬੀ. ਸੀ. ਏ. ਦਾ ਨਤੀਜਾ ਰਿਹਾ ਸ਼ਾਨਦਾਰ

ਭੀਖੀ, 17 ਨਵੰਬਰ (ਨਿ. ਪ. ਪ.)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਸੀ.ਏ. ਭਾਗ ਦੂਜਾ (ਸਮੈਸਟਰ ਚੌਥਾ) ਦੇ ਨਤੀਜੇ 'ਚੋਂ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਸਤਿੰਦਰਪਾਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਖੇਤਰ ਦੇ ਪਿੰਡਾਂ 'ਚ ਜਿੰਮ ਹਾਲ ਤੇ ਖੇਡ ਸਟੇਡੀਅਮਾਂ ਦੀ ਘਾਟ

ਬਲਜੀਤ ਸਿੰਘ ਅਕਲੀਆ ਜੋਗਾ, 17 ਨਵੰਬਰ- ਭਾਵੇਂ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਮੁਤਾਬਿਕ ਨਸ਼ਾ ਵਿਰੋਧੀ ਮੁਹਿੰਮ ਚਲਾ ਕੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਬੀੜਾ ਉਠਾ ਰਹੀ ਹੈ ਪਰ ਨੌਜਵਾਨਾਂ ਦੀ ਸ਼ਕਤੀ ਨੂੰ ਸਾਂਭਣ ਵਾਸਤੇ ਖੇਡਾਂ ਨਾਲ ਜੋੜਨ ਲਈ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਅਥਲੈਟਿਕਸ ਟੂਰਨਾਮੈਂਟ ਕਰਵਾਇਆ

ਸਰਦੂਲਗੜ੍ਹ, 17 ਨਵੰਬਰ (ਨਿ.ਪ.ਪ.)- ਇੱਥੋਂ ਕੁਝ ਕਿੱਲੋਮੀਟਰ ਦੂਰ ਅਕਾਲ ਅਕੈਡਮੀ ਕੋੜੀਵਾੜਾ ਵਿਖੇ ਇੰਟਰ ਅਕੈਡਮੀ ਅਥਲੈਟਿਕਸ ਟੂਰਨਾਮੈਂਟ ਕਰਵਾਏ ਗਏ, ਜਿਸ ਵਿਚ ਅਕਾਲ ਅਕੈਡਮੀ ਸੰਘਾ, ਅਕਾਲ ਅਕੈਡਮੀ ਰੋੜੀ, ਅਕਾਲ ਅਕੈਡਮੀ ਉੱਡਤ ਸੈਦੇਵਾਲ, ਅਕਾਲ ਅਕੈਡਮੀ ਭਾਈਦੇਸਾ, ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਵਲੋਂ ਬੋਹਾ 'ਚ ਸ਼ਰਾਬ ਦਾ ਠੇਕਾ ਸੀਲ

ਬੋਹਾ, 17 ਨਵੰਬਰ (ਸਲੋਚਨਾ ਤਾਂਗੜੀ)- ਆਬਕਾਰੀ ਵਿਭਾਗ ਪੰਜਾਬ ਜ਼ਿਲ੍ਹਾ ਮਾਨਸਾ ਵਲੋਂ ਬੋਹਾ ਸਥਿਤ ਸ਼ਰਾਬ ਦਾ ਠੇਕਾ ਸੀਲ ਕਰਨ ਦਾ ਪਤਾ ਲੱਗਾ ਹੈ | ਇਸ ਸਬੰਧ ਵਿਚ ਜ਼ਿਲ੍ਹਾ ਆਬਕਾਰੀ ਇੰਸਪੈਕਟਰ ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਹਾ ਜੋਨ ਅੰਦਰ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਰਾਹੀਂ ਖੇਤੀਬਾੜੀ ਪ੍ਰਬੰਧ ਦੀ ਵਿਦਿਆਰਥਣਾਂ ਨੇ ਸਿਖਲਾਈ ਕੀਤੀ ਪ੍ਰਾਪਤ

ਬੋਹਾ, 17 ਨਵੰਬਰ (ਸਲੋਚਨਾ ਤਾਂਗੜੀ)- ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲੀ ਵਿਦਿਆਰਥੀਆਂ ਨੂੰ ੂ ਵੋਕੇਸ਼ਨਲ ਵਿਸ਼ਿਆਂ ਦੇ ਤਹਿਤ ਅਨੇਕਾਂ ਵਿਸ਼ਿਆਂ ਨਾਲ ਸਬੰਧਿਤ ਕੰਮਾਂ ਦੀ ਹੱਥੀ ਸਿਖਲਾਈ ਦੇਣ ਹਿਤ ਵੱਖ-ਵੱਖ ਥਾਵਾਂ ਦੇ ਟੂਰ ਲਗਵਾ ਕੇ ਇਨ੍ਹਾਂ ਕੰਮਾਂ ਦੇ ਯੋਗ ...

ਪੂਰੀ ਖ਼ਬਰ »

ਹਰ ਹਲਕੇ ਅੰਦਰ ਬੂਥ ਤੇ ਸੈਕਟਰ ਕਮੇਟੀਆਂ ਬਣਨਗੀਆਂ-ਪਮਾਰ

ਬੁਢਲਾਡਾ, 17 ਨਵੰਬਰ (ਰਾਹੀ)- ਸਥਾਨਕ ਬਹੁਜਨ ਸਮਾਜ ਪਾਰਟੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਬਠਿੰਡਾ ਲੋਕ ਸਭਾ ਇੰਚਾਰਜ ਆਤਮਾ ਸਿੰਘ ਪਮਾਰ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਦੇ ਨਿਰਦੇਸ਼ਾਂ ਤਹਿਤ ਜਾਰੀ 'ਬੂਥ ਕਰੋ ਮਜ਼ਬੂਤ' ਮੁਹਿੰਮ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਭਾਦੜਾ ਸਕੂਲ ਦਾ ਰਸਾਲਾ 'ਪੁੰਗਰਦੇ ਹਰਫ਼' ਜਾਰੀ

ਬੁਢਲਾਡਾ, 17 ਨਵੰਬਰ (ਰਾਹੀ)- ਜ਼ਿਲ੍ਹਾ ਸਿੱਖਿਆ ਅਫ਼ਸਰ ਸੁਭਾਸ਼ ਚੰਦਰ ਅਤੇ ਹੋਰਨਾਂ ਸਾਹਿਤਕ ਪ੍ਰੇਮੀ ਅਧਿਆਪਕਾਂ ਨੇ ਸਰਕਾਰੀ ਸੈਕੰਡਰੀ ਸਕੂਲ ਭਾਦੜਾ ਦੇ ਵਿਦਿਆਰਥੀ ਰਸਾਲੇ 'ਪੁੰਗਰਦੇ ਹਰਫ਼' ਦਾ ਚੌਥਾ ਅੰਕ ਲੋਕ ਅਰਪਣ ਕੀਤਾ | ਵਿਦਿਆਰਥੀਆਂ ਨਾਲ ਆਪਣੇ ਵਿਚਾਰ ...

ਪੂਰੀ ਖ਼ਬਰ »

ਲਿਬਰੇਸ਼ਨ ਵਲੋਂ ਅਧਿਆਪਕ ਅੰਦੋਲਨ ਦਾ ਸਮਰਥਨ

ਮਾਨਸਾ, 17 ਨਵੰਬਰ (ਸਟਾਫ਼ ਰਿਪੋਰਟਰ)- ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਨੇ ਕੈਪਟਨ ਸਰਕਾਰ ਵਲੋਂ ਅਧਿਆਪਕ ਅੰਦੋਲਨ ਪ੍ਰਤੀ ਅਪਣਾਈ ਦਮਨਕਾਰੀ ਪਹੁੰਚ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਹੈ ਕਿ ਇਸ ਦੀ ਬਜਾਏ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਦਮਨ ਤੇ ਟਕਰਾਅ ਦਾ ਰਾਹ ਛੱਡ ...

ਪੂਰੀ ਖ਼ਬਰ »

ਲੜਕੀਆਂ ਦੇ ਸਿਲਾਈ ਕਟਾਈ ਦੇ ਮੁਕਾਬਲੇ ਕਰਵਾਏ

ਮਾਨਸਾ, 17 ਨਵੰਬਰ (ਸਟਾਫ਼ ਰਿਪੋਰਟਰ)-ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਲੜਕੀਆਂ ਲਈ ਚਲਾਏ ਗਏ ਸਿਲਾਈ ਕੇਂਦਰ ਦੀ ਸਮਾਪਤੀ ਅਤੇ ਨਹਿਰੂ ਯੁਵਾ ਕੇਂਦਰ ਦੇ ਸਥਾਪਨਾ ਦਿਵਸ 'ਤੇ ਲੜਕੀਆਂ ਦੇ ਸਿਲਾਈ ਕਟਾਈ ਦੇ ਮੁਕਾਬਲੇ ਕਰਵਾਏ ਗਏ | ਜਸਪ੍ਰੀਤ ਕੌਰ ਨੇ ਪਹਿਲਾ, ਅਨੀਤਾ ...

ਪੂਰੀ ਖ਼ਬਰ »

ਕਾਰਤੂਸਾਂ ਦੇ ਖੋਲਾਂ ਸਣੇ ਇਕ ਨੌਜਵਾਨ ਬਠਿੰਡਾ ਹਵਾਈ ਅੱਡੇ ਤੋਂ ਗਿ੍ਫ਼ਤਾਰ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਤੋਂ ਜੰਮੂ ਜਾਣ ਵਾਲੇ ਜਹਾਜ਼ ਵਿਚ ਚੜ੍ਹਨ ਦੀ ਤਿਆਰੀ ਵਿਚ ਇਕ ਨੌਜਵਾਨ ਨੂੰ ਹਵਾਈ ਅੱਡਾ ਬਠਿੰਡਾ ਵਿਖੇ ਜਾਂਚ ਦੌਰਾਨ ਉਸ ਦੀ ਜੇਬ ਵਿਚੋਂ ਮਿਲੇ ਕਾਰਤੂਸ ਦੇ 2 ਖੋਲਾਂ ਸਣੇ ਬੱਲੂਆਣਾ ਪੁਲਿਸ ਨੇ ਗਿ੍ਫ਼ਤਾਰ ...

ਪੂਰੀ ਖ਼ਬਰ »

ਨਹਿਰੀ ਖਾਲ ਦਾ ਬੈੱਡ ਬੈਠਣ ਕਾਰਨ ਤਾਜ਼ੀ ਬੀਜੀ ਕਣਕ ਦਾ ਨੁਕਸਾਨ

ਬੁਢਲਾਡਾ, 17 ਨਵੰਬਰ (ਸਵਰਨ ਸਿੰਘ ਰਾਹੀ)- ਨੇੜਲੇ ਪਿੰਡ ਕਣਕਵਾਲ ਚਹਿਲਾਂ ਵਿਖੇ ਨਹਿਰੀ ਵਿਭਾਗ ਵਲੋਂ ਕੁਝ ਸਮਾਂ ਪਹਿਲਾਂ ਬਣਾਏ ਗਏ ਪੱਕੇ ਖਾਲ਼ ਦਾ ਬੈੱਡ ਬੈਠ ਜਾਣ ਨਾਲ ਪਿੰਡ ਦੇ ਇਕ ਕਿਸਾਨ ਦੀ ਤਾਜੀ ਬੀਜੀ ਕਣਕ ਦੀ ਫ਼ਸਲ 'ਚ ਪਾਣੀ ਭਰ ਗਿਆ | ਪੀੜਤ ਕਿਸਾਨ ਜਸਵੀਰ ਸਿੰਘ ...

ਪੂਰੀ ਖ਼ਬਰ »

ਜੀ. ਐੱਚ. ਇੰਮੀਗ੍ਰੇਸ਼ਨ ਮਾਨਸਾ ਦੀ ਵਿਦਿਆਰਥਣ ਵਲੋਂ ਪੀ. ਟੀ. ਈ. ਵਿਚੋਂ 8.5 ਅੰਕ ਹਾਸਲ

ਮਾਨਸਾ, 17 ਨਵੰਬਰ (ਸਟਾਫ਼ ਰਿਪੋਰਟਰ)- ਜੀ.ਐਚ. ਇਮੀਗੇ੍ਰਸ਼ਨ ਮਾਨਸਾ ਦੀ ਵਿਦਿਆਰਥਣ ਪਵਨੂਰ ਕੌਰ ਚੌਹਾਨ ਨੇ ਪੀ.ਟੀ.ਈ. ਦੀ ਪ੍ਰੀਖਿਆ ਵਿਚੋਂ ਓਵਰਆਲ 8.5 ਹਾਸਲ ਕੀਤੇ | ਸੰਸਥਾ ਦੇ ਐਮ.ਡੀ. ਨਿਰਵੈਰ ਸਿੰਘ ਬੁਰਜਹਰੀ ਨੇ ਦੱਸਿਆ ਕਿ ਵਿਦੇਸ਼ਾਂ ਵਿਚ ਜਾਣ ਲਈ ਬੱਚਿਆਂ ਨੂੰ ...

ਪੂਰੀ ਖ਼ਬਰ »

ਸਾਲਾਂ ਤੋਂ ਬੰਦ ਪਿਆ ਰਸਤਾ ਬਣਨਾ ਸ਼ੁਰੂ

ਝੁਨੀਰ, 17 ਨਵੰਬਰ (ਰਮਨਦੀਪ ਸਿੰਘ ਸੰਧੂ)- ਕਸਬਾ ਝੁਨੀਰ ਦੇ ਡੇਰਾ ਬਾਬਾ ਪੇ੍ਰਮ ਦਾਸ ਕੋਲ ਪਿੰਡ ਘੁਰਕਣੀ ਅਤੇ ਫ਼ਤਿਹਪੁਰ ਨੂੰ ਜਾਂਦਾ ਰਸਤਾ ਜੋ ਕਈ ਸਾਲਾਂ ਤੋਂ ਬੰਦ ਪਿਆ ਸੀ | ਹੁਣ ਉਹ ਭਰਤ ਪਾ ਕੇ ਪੱਕੀ ਸੜਕ ਬਣਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ | ਪਿੰਡ ਵਾਸੀਆਂ ਵਿਚ ਇਸ ...

ਪੂਰੀ ਖ਼ਬਰ »

ਜੀ. ਐੱਚ. ਇੰਮੀਗ੍ਰੇਸ਼ਨ ਮਾਨਸਾ ਦੀ ਵਿਦਿਆਰਥਣ ਵਲੋਂ ਪੀ. ਟੀ. ਈ. ਵਿਚੋਂ 8.5 ਅੰਕ ਹਾਸਲ

ਪਵਨੂਰ ਕੌਰ ਚੌਹਾਨ ਮਾਨਸਾ, 17 ਨਵੰਬਰ (ਸਟਾਫ਼ ਰਿਪੋਰਟਰ)- ਜੀ.ਐਚ. ਇਮੀਗੇ੍ਰਸ਼ਨ ਮਾਨਸਾ ਦੀ ਵਿਦਿਆਰਥਣ ਪਵਨੂਰ ਕੌਰ ਚੌਹਾਨ ਨੇ ਪੀ.ਟੀ.ਈ. ਦੀ ਪ੍ਰੀਖਿਆ ਵਿਚੋਂ ਓਵਰਆਲ 8.5 ਹਾਸਲ ਕੀਤੇ | ਸੰਸਥਾ ਦੇ ਐਮ.ਡੀ. ਨਿਰਵੈਰ ਸਿੰਘ ਬੁਰਜਹਰੀ ਨੇ ਦੱਸਿਆ ਕਿ ਵਿਦੇਸ਼ਾਂ ਵਿਚ ਜਾਣ ...

ਪੂਰੀ ਖ਼ਬਰ »

ਪਹਿਲੀ ਨੌਕਰੀ ਲੈਣ ਵੇਲੇ ਤਨਖ਼ਾਹ ਵੱਲ ਨਹੀਂ ਤਜਰਬੇ ਵੱਲ ਧਿਆਨ ਦਿੱਤਾ ਜਾਵੇ-ਵਿੱਤ ਮੰਤਰੀ

ਬਠਿੰਡਾ, 17 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪਹਿਲੀ ਨੌਕਰੀ ਲੈਣ ਦੌਰਾਨ ਤਨਖ਼ਾਹ ਵੱਲ ਨਹੀਂ ਬਲਕਿ ਨੌਕਰੀ ਤੋਂ ਮਿਲਣ ਵਾਲੇ ਤਜ਼ਰਬੇ ਵੱਲ ਧਿਆਨ ਦੇਣਾ ਚਾਹੀਦਾ ਹੈ | ਇਹ ਪਹਿਲੀ ਨੌਕਰੀ ਹੀ ਆਉਣ ਵਾਲੀ ਕੰਮਕਾਜ਼ੀ ਜ਼ਿੰਦਗੀ ਦੀ ਨੀਂਹ ਰਖਦੀ ਹੈ ਅਤੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ 4 ਜ਼ਿਲਿ੍ਹਆਂ ਵਿਚ 72 ਘੰਟਿਆਂ 'ਚ ਝੋਨੇ ਦੀ ਚੁਕਾਈ ਦਾ ਭਰੋਸਾ- ਕਿਸਾਨਾਂ ਵਲੋਂ ਮਰਨ ਵਰਤ ਸਮਾਪਤ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਖ਼ਰੀਦ ਕੇਂਦਰਾਂ ਤੋਂ ਝੋਨੇ ਦੀ ਚੁਕਾਈ ਅਗਲੇ 72 ਘੰਟੇ ਵਿਚ ਕੀਤੇ ਜਾਣ ਦਾ ਭਰੋਸਾ ਦਿੱਤੇ ਜਾਣ ਪਿਛੋਂ ਅੱਜ ਪਿਛਲੇ 8 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਵਲੋਂ ਮਰਨ ਵਰਤ ...

ਪੂਰੀ ਖ਼ਬਰ »

ਲੋਕ ਅਦਾਲਤ 'ਚ 384 ਕੇਸਾਂ ਦਾ ਨਿਪਟਾਰਾ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ ਬਠਿੰਡਾ ਵਲੋਂ ਅੱਜ ਇਕ ਵਿਸ਼ੇਸ਼ ਲੋਕ ਅਦਾਲਤ ਲਗਾ ਕੇ 384 ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ ਟਿਵਾਣਾ ਸੀ.ਜੇ.ਐਮ. ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ 'ਲੋਕ ਜਗਾਓ-ਲੁਟੇਰੇ ਭਜਾਓ' ਮਾਰਚ ਦਾ ਬਠਿੰਡਾ ਵਿਚ ਸਵਾਗਤ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ਸ਼ੁਰੂ ਕੀਤਾ ਗਿਆ 'ਲੋਕ ਜਾਗਓ-ਲੁਟੇਰੇ ਭਜਾਓ' ਦੇ ਨਾਅਰੇ ਹੇਠ ਮਾਰਚ ਦਾ ਬਠਿੰਡਾ ਪੁੱਜਣ 'ਤੇ ਇਥੋਂ ਦੇ ਕਾਰਕੁੰਨਾਂ ਤੇ ਖੱਬੇ ਪੱਖ਼ੀਆਂ ਵਲੋਂ ਭਰਵਾਂ ਸਵਾਗਤ ...

ਪੂਰੀ ਖ਼ਬਰ »

ਵਿੱਤ ਮੰਤਰੀ ਦਾ ਪੁਤਲਾ ਸਾੜਿਆ

ਮਹਿਮਾ ਸਰਜਾ, 17 ਨਵੰਬਰ (ਬਲਦੇਵ ਸੰਧੂ)- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕਰਨ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਉੱਥੇ ਅੱਜ ਪਿੰਡ ਮਹਿਮਾ ਭਗਵਾਨਾ ਵਿਖੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ 'ਲੋਕ ਜਗਾਓ-ਲੁਟੇਰੇ ਭਜਾਓ' ਮਾਰਚ ਦਾ ਬਠਿੰਡਾ ਵਿਚ ਸਵਾਗਤ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ਸ਼ੁਰੂ ਕੀਤਾ ਗਿਆ 'ਲੋਕ ਜਾਗਓ-ਲੁਟੇਰੇ ਭਜਾਓ' ਦੇ ਨਾਅਰੇ ਹੇਠ ਮਾਰਚ ਦਾ ਬਠਿੰਡਾ ਪੁੱਜਣ 'ਤੇ ਇਥੋਂ ਦੇ ਕਾਰਕੁੰਨਾਂ ਤੇ ਖੱਬੇ ਪੱਖ਼ੀਆਂ ਵਲੋਂ ਭਰਵਾਂ ਸਵਾਗਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX