ਤਾਜਾ ਖ਼ਬਰਾਂ


ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਨਵੀਂ ਦਿੱਲੀ ,20 ਮਾਰਚ -ਮੇਰਠ ਦੀ ਇਨਕਮ ਟੈਕਸ ਮੁਖੀ ਪਰੀਤਾ ਹਰਿਤ ਨੇ ਆਪਣੇ ਅਹੁਦੇ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਈ ।ਉੱਤਰ ਪ੍ਰਦੇਸ਼ ਇਕਾਈ ਦੇ ਮੁਖੀ ਰਾਜ ਬਾਬਰ ਨੇ ਉਨ੍ਹਾਂ ਨੂੰ ਜੀ ਆਇਆਂ ...
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  1 day ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  1 day ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  1 day ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  1 day ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  1 day ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  1 day ago
ਪੰਚਕੂਲਾ, 20 ਮਾਰਚ- ਪੰਚਕੂਲਾ ਦੀ ਵਿਸ਼ੇਸ਼ ਐਨ.ਆਈ.ਏ ਅਦਾਲਤ ਨੇ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਚਾਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਸੀਮਾਨੰਦ ਦੇ ਇਲਾਵਾ ਲੋਕੇਸ਼ ਸ਼ਰਮਾ, ਕਮਲ ਚੌਹਾਨ ਅਤੇ ਰਾਜਿੰਦਰ ਚੌਧਰੀ ਇਸ ਮਾਮਲੇ ....
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  1 day ago
ਨਵੀਂ ਦਿੱਲੀ, 20 ਮਾਰਚ - ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਅਲਤਾਫ਼ ਸ਼ਾਹ ਤੋਂ ਅੱਤਵਾਦੀ ਫੰਡਿਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਪੁੱਛਗਿੱਛ ਕਰੇਗੀ। ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ.....
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਨਵੀਂ ਦਿੱਲੀ, 20 ਮਾਰਚ- ਰਾਬਰਟ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦੇ ਹੋਏ ਈ.ਡੀ. ਵੱਲੋਂ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਪਟੀਸ਼ਨ ਦਾਇਰ ਕਰਨ ਦੀ.....
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  1 day ago
ਤਪਾ ਮੰਡੀ/ਸ਼ਹਿਣਾ, 20 ਮਾਰਚ (ਵਿਜੇ ਸ਼ਰਮਾ, ਸੁਰੇਸ਼ ਗੋਗੀ)- ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ, ਕਿਉਂਕਿ ਹਰ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਸੜਕਾਂ 'ਤੇ ਧਰਨੇ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ...
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  1 day ago
ਮਹਿਲ ਕਲਾ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਇੱਕ ਹਫ਼ਤੇ 'ਚ ਕਰ ਦਿੱਤਾ .....
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  1 day ago
ਪਠਾਨਕੋਟ, 20 ਮਾਰਚ (ਸੰਧੂ)- ਪ੍ਰਸ਼ਾਸਨ ਨੂੰ ਅੱਜ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਪਾਣੀ ਦੀ ਟੈਂਕੀ 'ਤੇ ਨੌਕਰੀ ਦੀ ਮੰਗ ਨੂੰ ਲੈ ਕੇ ਪੰਜ ਡੈਮ ਔਸਤੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਪਾਣੀ ਦੀ ਟੈਂਕੀ 'ਤੇ ਚੜ੍ਹਨ ਤੋਂ ਬਾਅਦ ਉਨ੍ਹਾਂ ....
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  1 day ago
ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)- ਟਕਸਾਲੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼...
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  1 day ago
ਸ੍ਰੀਨਗਰ, 20 ਮਾਰਚ- ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਲੋਂ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਨੈਸ਼ਨਲ ਕਾਨਫ਼ਰੰਸ ਦੇ ਨੇਤਾ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ...
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  1 day ago
ਨਵੀਂ ਦਿੱਲੀ, 20 ਮਾਰਚ - ਲੋਕ ਸਭਾ ਚੋਣਾਂ ਦਾ ਬਿਗਲ ਵਜਦੇ ਹੀ ਨੇਤਾਵਾਂ ਵਿਚਕਾਰ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਧਰਮ 'ਤੇ ਸਵਾਲ ਉਠਾਉਣ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਮਮਤਾ ਬੈਨਰਜੀ...
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  1 day ago
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਡਰੋਨ ਨਾਲ ਖਿੱਚੀਆਂ ਗਈਆਂ ਖ਼ੂਬਸੂਰਤ ਤਸਵੀਰਾਂ
. . .  1 day ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦਾ ਆਉਣਾ ਲਗਾਤਾਰ ਜਾਰੀ, ਦੇਖੋ ਤਸਵੀਰਾਂ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਲੌਂਗੋਵਾਲ ਨੇ ਕੀਤੀ ਪ੍ਰੈੱਸ ਕਾਨਫ਼ਰੰਸ, ਨਾਲ ਦਲਜੀਤ ਚੀਮਾ ਵੀ ਮੌਜੂਦ
. . .  1 day ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਆਈ ਦਾਦੇ-ਪੋਤੇ ਦੀ ਇਹ ਜੋੜੀ ਲੋਕਾਂ 'ਚ ਬਣੀ ਖਿੱਚ ਦਾ ਕੇਂਦਰ
. . .  1 day ago
ਹੋਲੇ ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਫੁੱਲਾਂ ਨਾਲ ਕੀਤੀ ਗਈ ਖ਼ੂਬਸੂਰਤ ਸਜਾਵਟ, ਦੇਖੋ ਤਸਵੀਰਾਂ
. . .  1 day ago
ਟਰਾਲੇ ਨੇ ਚਾਰ ਵਾਹਨਾਂ ਨੂੰ ਮਾਰੀ ਟੱਕਰ, ਛੇ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ
. . .  1 day ago
ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ
. . .  1 day ago
ਵਿਦਿਆਰਥਣ ਕੋਲੋਂ ਪੇਪਰ ਨਾ ਲਏ ਜਾਣ ਦਾ ਮਾਮਲਾ, ਪ੍ਰਿੰਸੀਪਲ ਤੇ ਅਧਿਆਪਕ ਵਿਰੁੱਧ ਪਰਚਾ ਦਰਜ
. . .  1 day ago
ਹੋਲੀ ਮੌਕੇ ਸੀ. ਆਰ. ਪੀ. ਐੱਫ. ਵਲੋਂ ਨਹੀਂ ਕੀਤਾ ਜਾਵੇਗਾ ਕਿਸੇ ਵੀ ਪ੍ਰੋਗਰਾਮ ਦਾ ਆਯੋਜਨ
. . .  1 day ago
ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ
. . .  1 day ago
ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਕੀਤੀ ਵੱਡੀ ਪਹਿਲ
. . .  1 day ago
ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!
. . .  1 day ago
ਭਿਆਨਕ ਅੱਗ ਲੱਗਣ ਕਾਰਨ 200 ਘਰ ਸੜ ਕੇ ਹੋਏ ਸੁਆਹ
. . .  1 day ago
ਪਟੜੀ ਤੋਂ ਉਤਰੀ ਟਰੇਨ, ਵਾਲ-ਵਾਲ ਬਚੇ ਯਾਤਰੀ
. . .  1 day ago
ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ
. . .  1 day ago
ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ
. . .  1 day ago
ਜਹਿਰੀਲੀ ਗੈਸ ਚੜਨ ਕਾਰਨ ਤਿੰਨ ਕਿਸਾਨਾਂ ਦੀ ਮੌਤ
. . .  1 day ago
ਕਰਨਾਟਕਾ 'ਚ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਬਚਾਅ ਮੁਹਿੰਮ ਜਾਰੀ
. . .  1 day ago
ਅੱਜ ਦਾ ਵਿਚਾਰ
. . .  1 day ago
ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  2 days ago
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  2 days ago
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  2 days ago
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  2 days ago
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ
. . .  2 days ago
ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ
. . .  2 days ago
ਮਾਝੇ ਦਾ ਲੋੜੀਂਦਾ ਗੈਂਗਸਟਰ ਜਲੰਧਰ 'ਚ ਗ੍ਰਿਫ਼ਤਾਰ
. . .  2 days ago
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  2 days ago
ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਕਪੂਰਥਲਾ / ਫਗਵਾੜਾ

ਫਗਵਾੜਾ ਦੇ 41 ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਨੂੰ ਪੰਜਾਬ ਸਰਕਾਰ ਨੇ ਦਿੱਤੀ ਮਨਜ਼ੂਰੀ

ਫਗਵਾੜਾ, 17 ਨਵੰਬਰ ( ਕਿੰਨੜਾ ਵਾਲੀਆ)-ਹਲਕਾ ਵਿਧਾਨਸਭਾ ਫਗਵਾੜਾ ਦੇ ਪਿੰਡਾਂ ਵਿਚ ਛੱਪੜਾਂ ਦੀ ਸਫ਼ਾਈ ਦੇ ਕੰਮ ਦਾ ਉਦਘਾਟਨ ਅੱਜ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਮਾਨ ਸਾਬਕਾ ਕੈਬਿਨੇਟ ਮੰਤਰੀ ਅਤੇ ਪ੍ਰਸਿੱਧ ਉਦਯੋਗਪਤੀ ਸ੍ਰੀ ਕੇ.ਕੇ. ਸਰਦਾਨਾ ਐਮ.ਡੀ. ਸੁਖਜੀਤ ਸਟਾਰਚ ਮਿਲ ਵਲੋਂ ਪਿੰਡ ਕ੍ਰਿਪਾਲਪੁਰ ਕਾਲੋਨੀ ਵਿਖੇ ਰਿਬਨ ਕੱਟ ਕੇ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਜੋਗਿੰਦਰ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 41 ਛੱਪੜਾਂ ਦੀ ਸਫ਼ਾਈ ਨੂੰ ਮਨਜ਼ੂਰੀ ਪ੍ਰਦਾਨ ਕੀਤੀ ਗਈ ਹੈ ਅਤੇ ਬਾਕੀ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਨੂੰ ਵੀ ਜਲਦੀ ਮਨਜ਼ੂਰੀ ਮਿਲ ਜਾਵੇਗੀ | ਉਹਨਾਂ ਦੱਸਿਆ ਕਿ ਛੱਪੜਾਂ ਦੀ ਸਫ਼ਾਈ ਤਿੰਨ ਪੜਾਵਾਂ ਵਿਚ ਕਰਕੇ ਪਾਣੀ ਨੂੰ ਰੀਸਾਈਕਲ ਕੀਤਾ ਜਾਵੇਗਾ ਅਤੇ ਇਹ ਪਾਣੀ ਮੱਛੀ ਪਾਲਨ ਕੇਂਦਰ ਰਾਹੀਂ ਰੁਜ਼ਗਾਰ ਦੇਣ ਅਤੇ ਖੇਤੀ ਲਈ ਵਰਤੋਂ ਵਿਚ ਲਿਆਉਂਦਾ ਜਾਵੇਗਾ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਦੇਖਦੇ ਹੋਏ ਪਾਣੀ ਦੀ ਵੱਧ ਤੋਂ ਵੱਧ ਬੱਚਤ ਕੀਤੀ ਜਾ ਸਕੇ | ਉਹਨਾਂ ਦੱਸਿਆ ਕਿ ਇਸ ਲਈ ਪਲਾਂਟ ਲਗਾਉਣ ਵਿਚ ਕੇ.ਕੇ. ਸਰਦਾਨਾ ਦਾ ਵਿਸ਼ੇਸ਼ ਸਹਿਯੋਗ ਮਿਲਿਆ ਹੈ | ਇਸ ਮੌਕੇ ਦਿਹਾਤੀ ਕਾਂਗਰਸ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਦੱਸਿਆ ਕਿ ਪਿੰਡਾਂ ਵਿਚ ਛੱਪੜਾਂ ਨੂੰ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵਲੋਂ ਲੰਬੇ ਸਮੇਂ ਤੋਂ ਸਾਫ਼ ਨਹੀਂ ਕਰਵਾਇਆ ਗਿਆ ਸੀ ਜਿਸ ਕਰਕੇ ਇਹਨਾਂ ਵਿਚ ਮੱਖੀਆਂ, ਮੱਛਰ, ਸੱਪ ਆਦਿ ਹੋਰ ਜ਼ਹਿਰੀਲੇ ਕੀੜੇ ਪੈਦਾ ਹੋ ਕੇ ਲੋਕਾਂ ਦੀ ਜ਼ਿੰਦਗੀ ਲਈ ਖ਼ਤਰਾ ਬਣ ਰਹੇ ਸੀ ਅਤੇ ਪਿੰਡਾਂ ਦੀ ਸੀਵਰੇਜ ਪ੍ਰਣਾਲੀ ਵੀ ਪ੍ਰਭਾਵਿਤ ਹੋ ਰਹੀ ਸੀ | ਪਰ ਹੁਣ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਦੇ ਯਤਨਾ ਸਦਕਾ ਛੱਪੜਾਂ ਦੀ ਸਫ਼ਾਈ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਜਿਸ ਲਈ ਉਹ ਸਮੂਹ ਪਿੰਡਾਂ ਦੇ ਵਸਨੀਕਾਂ ਵਲੋਂ ਜੋਗਿੰਦਰ ਸਿੰਘ ਮਾਨ ਅਤੇ ਪੰਜਾਬ ਸਰਕਾਰ ਦੇ ਸ਼ੁਕਰਗੁਜ਼ਾਰ ਹਨ | ਇਸ ਮੌਕੇ ਬੀ.ਡੀ.ਪੀ.ਓ. ਹਰਬਲਾਸ ਬਾਗਲਾ, ਪੰਚਾਇਤ ਸਕੱਤਰ ਮਲਕੀਤ ਚੰਦ, ਸੰਤੋਖ ਰਾਏ, ਸੰਜੀਵ ਕੁਮਾਰ, ਜਸਕਰਨ ਟੀ.ਏ, ਸ਼ੌਾਕੀ ਰਾਮ ਬਲਾਕ ਸੰਮਤੀ ਮੈਂਬਰ, ਸਰਪੰਚ ਰੇਸ਼ਮਾ ਰਾਣੀ, ਜੀਵਨ ਕੁਮਾਰ, ਬਗੀਚਾ ਰਾਮ ਸਾਬਕਾ ਸਰਪੰਚ, ਜਰਨੈਲ ਸਿੰਘ ਜੈਲਾ ਉੱਚਾ ਪਿੰਡ, ਦਰਸ਼ੀ ਉੱਚਾ ਪਿੰਡ, ਅਮਰੀਕ ਸਿੰਘ ਮੀਕਾ, ਭੁਪਿੰਦਰ ਸਿੰਘ ਖਹਿਰਾ, ਗੁਰਤੇਜ ਸਿੰਘ ਤੇਜਾ, ਰੀਨਾ ਰਾਣੀ ਆਦਿ ਹਾਜ਼ਰ ਸਨ |

ਨਕੋਦਰ ਰੋਡ ਦੀ ਮੁਰੰਮਤ ਕਰਵਾਈ ਜਾਵੇ

ਫਗਵਾੜਾ, 17 ਨਵੰਬਰ (ਟੀ.ਡੀ. ਚਾਵਲਾ)-ਸੀਨੀਅਰ ਸਿਟੀਜ਼ਨ ਕੌਾਸਲ ਦੇ ਆਗੂ ਆਰ.ਕੇ ਗੌਰ, ਰਜਿੰਦਰ ਸਾਹਨੀ ਤੇ ਕੇ.ਕੇ. ਸੇਠੀ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਫਗਵਾੜਾ ਤੋਂ ਨਕੋਦਰ ਜਾਣ ਵਾਲੀ ਸੜਕ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਸੜਕ ਵਿਚ ਥਾਂ-ਥਾਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਨੌਜਵਾਨ 'ਤੇ ਹਮਲਾ ਕਰ ਕੇ ਨਕਦੀ ਖੋਹੀ

ਫਗਵਾੜਾ, 17 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਪਲਾਹੀ ਰੋਡ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਇੱਕ ਨੌਜਵਾਨ 'ਤੇ ਹਮਲਾ ਕਰਕੇ ਉਸਨੂੰ ਜ਼ਖਮੀ ਕਰਦੇ ਹੋਏ ਨਕਦੀ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਸਿਵਲ ਹਸਪਤਾਲ ਦੇ ਵਿੱਚ ਜੇਰੇ ਇਲਾਜ ਕਿਰਨਦੀਪ ਪੁੱਤਰ ...

ਪੂਰੀ ਖ਼ਬਰ »

ਮੇਪਲ ਇੰਟਰਨੈਸ਼ਨਲ ਸਕੂਲ 'ਚ ਬਾਲ ਦਿਵਸ ਮਨਾਇਆ

ਫਗਵਾੜਾ, 17 ਨਵੰਬਰ (ਵਾਲੀਆ)-ਇਥੋਂ ਨੇੜੇ ਪਿੰਡ ਅਠੌਲੀ ਦੇ ਮੇਪਲ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਬਾਲ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਸਵੇਰ ਦੀ ਸਭਾ ਵਿਚ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਗਿਆ | ਪਿੰ੍ਰਸੀਪਲ ਅਤੇ ਅਧਿਆਪਕਾਂ ਨੇ ਵੀ ਬਾਲ ਦਿਵਸ ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਸਹੁਰੇ ਪਰਿਵਾਰ ਵਿਰੁੱਧ ਕੇਸ ਦਰਜ

ਕਪੂਰਥਲਾ, 17 ਨਵੰਬਰ (ਸਡਾਨਾ)-ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਉਸ ਦੇ ਸਹੁਰੇ ਪਰਿਵਾਰ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਸਿਮਰਨਜੀਤ ਕੌਰ ਵਾਸੀ ਕਪੂਰਥਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਇਕ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 17 ਨਵੰਬਰ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਜੇਲ੍ਹ ਦੇ ਸਹਾਇਕ ਸੁਪਰਡੈਂਟ ਸਰਦਾਰਾ ਸਿੰਘ ਨੇ ਦਿੱਤੀ ਆਪਣੀ ਸ਼ਿਕਾਇਤ ...

ਪੂਰੀ ਖ਼ਬਰ »

ਮਾਲ ਵਿਭਾਗ ਨਾਲ ਸਬੰਧਿਤ ਕੇਸਾਂ ਦੇ ਨਿਪਟਾਰੇ ਲਈ ਲਗਾਈ ਗਈ ਲੋਕ ਅਦਾਲਤ ਵਿਚ 27 ਕੇਸਾਂ ਦਾ ਨਿਪਟਾਰਾ

ਕਪੂਰਥਲਾ, 17 ਨਵੰਬਰ (ਵਿ.ਪ੍ਰ.)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਮਾਲ ਵਿਭਾਗ ਨਾਲ ਸਬੰਧਿਤ ਕੇਸਾਂ ਦੇ ਨਿਪਟਾਰੇ ਲਈ ਲਗਾਈ ਗਈ ਲੋਕ ਅਦਾਲਤ ਵਿਚ ਉਪ ਮੰਡਲ ਕਪੂਰਥਲਾ ਦੇ ਰੈਵੀਨਿਊ ਬੈਂਚ ਦੀ ਪ੍ਰਧਾਨਗੀ ਡਾ: ਨਯਨ ਭੁੱਲਰ ਐਸ.ਡੀ.ਐਮ. ਕਪੂਰਥਲਾ ਨੇ ਕੀਤੀ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਨੂੰ ਯਾਦਗਾਰੀ ਬਣਾਇਆ ਜਾਵੇਗਾ-ਮੁਹੰਮਦ ਤਇਅਬ

ਕਪੂਰਥਲਾ/ਸੁਲਤਾਨਪੁਰ ਲੋਧੀ, 17 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਦਾਣਾ ਮੰਡੀ ਵਿਚ 23 ਨਵੰਬਰ ਨੂੰ ਹੋਣ ਵਾਲੇ ਸਮਾਗਮ ਨੂੰ ਯਾਦਗਾਰੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ...

ਪੂਰੀ ਖ਼ਬਰ »

40 ਗਰਾਮ ਹੈਰੋਇਨ ਤੇ ਕੰਪਿਊਟਰ ਕੰਡੇ ਸਮੇਤ ਇਕ ਔਰਤ ਗਿ੍ਫ਼ਤਾਰ

ਕਪੂਰਥਲਾ, 17 ਨਵੰਬਰ (ਸਡਾਨਾ)-ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਲਖਵਿੰਦਰ ਸਿੰਘ ਨੇ ਹੈਰੋਇਨ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਗਸ਼ਤ ਦੌਰਾਨ ਥਾਣਾ ਕੋਤਵਾਲੀ ਦੀ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 50 ਬੋਤਲਾਂ ਸਮੇਤ ਇਕ ਗਿ੍ਫ਼ਤਾਰ

ਸੁਲਤਾਨਪੁਰ ਲੋਧੀ, 17 ਨਵੰਬਰ (ਥਿੰਦ, ਹੈਪੀ, ਸੋਨੀਆ)-ਡੀ. ਐਸ. ਪੀ. ਤੇਜਵੀਰ ਸਿੰਘ ਹੁੰਦਲ ਦੀ ਅਗਵਾਈ ਹੇਠ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਹਲਕੇ ਅੰਦਰ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿਮ ਤਹਿਤ ਅੱਜ ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਮੰਗਾ ਸਬੰਧੀ ਸਾਬਕਾ ਮੰਤਰੀ ਮਾਨ ਨੂੰ ਮੰਗ ਪੱਤਰ ਦਿੱਤਾ

ਫਗਵਾੜਾ, 17 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਬਲਾਕ ਫਗਵਾੜਾ ਦੇ ਪ੍ਰਧਾਨ ਤਲਵਿੰਦਰ ਸਿੰਘ ਭੁੱਲਰ ਅਤੇ ਏ.ਪੀ.ਓ. ਫਗਵਾੜਾ ਸੁਰਿੰਦਰ ਪਾਲ ਦੀ ਸਾਂਝੀ ਅਗਵਾਈ ਹੇਠ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਪੰਜਾਬ ਦੇ ਸਾਬਕਾ ਕੈਬਿਨੇਟ ...

ਪੂਰੀ ਖ਼ਬਰ »

ਰਸ਼ਪਾਲ ਸਿੰਘ ਬੱਚਾਜੀਵੀ ਦੀ ਅਗਵਾਈ ਹੇਠ ਹਲਕਾ ਇੰਚਾਰਜ ਨੂੰ ਲੈ ਕੇ ਕਾਂਗਰਸੀ ਵਰਕਰਾਂ ਦਾ ਭਾਰੀ ਇਕੱਠ

ਬੇਗੋਵਾਲ, 17 ਨਵੰਬਰ (ਸੁਖਜਿੰਦਰ ਸਿੰਘ)-ਅੱਜ ਸਥਾਨਕ ਐਸ.ਐਸ. ਪੈਲੇਸ ਬੇਗੋਵਾਲ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਸ਼ਪਾਲ ਸਿੰਘ ਬੱਚਾਜੀਵੀ ਦੀ ਅਗਵਾਈ ਹੇਠ ਬੇਗੋਵਾਲ ਸਰਕਲ ਦੇ ਕਾਂਗਰਸ ਵਰਕਰਾਂ ਦਾ ਇਕ ਭਾਰੀ ਇਕੱਠ ਹੋਇਆ ਜਿਸ 'ਚ ਬੀਤੇ ਦਿਨ ਰਣਜੀਤ ...

ਪੂਰੀ ਖ਼ਬਰ »

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਸਿੱਧਵਾਂ ਦੋਨਾ, 17 ਨਵੰਬਰ (ਅਵਿਨਾਸ਼ ਸ਼ਰਮਾ)-ਪਿੰਡ ਸਿੱਧਵਾਂ ਦੋਨਾ ਦੇ ਨੌਜਵਾਨਾਂ ਵਲੋਂ ਰੁੱਖ ਲਗਾਓ, ਪੰਜਾਬ ਬਚਾਓ ਇਕ ਛੋਟੀ ਸੀ ਆਸ ਸੰਸਥਾ ਵਲੋਂ ਪ੍ਰਵਾਸੀ ਭਾਰਤੀ ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਬੇਗੋਵਾਲ ਵਿਚ ਸੰਤ ਬਾਬਾ ਪ੍ਰੇਮ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਬੇਗੋਵਾਲ, 17 ਨਵੰਬਰ (ਸੁਖਜਿੰਦਰ ਸਿੰਘ)-ਅੱਜ ਸੰਤ ਪ੍ਰੇਮ ਸਿੰਘ ਕਰਮਸਰ ਖ਼ਾਲਸਾ ਕਾਲਜ ਬੇਗੋਵਾਲ ਵਿਚ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ ਸਾਲਾਨਾ ਜਨਮ ਦਿਨ ਬੜੀ ਸ਼ਰਧਾ ਤੇ ਸੇਵਾ ਭਾਵਨਾ ਨਾਲ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਯੂ.ਐਸ.ਏ. ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਹਿਤ ਸਭਾ ਵਲੋਂ ਨਾਟਕਾਂ ਦਾ ਮੰਚਨ ਤੇ ਕਵੀ ਦਰਬਾਰ ਕਰਵਾਇਆ

ਸੁਲਤਾਨਪੁਰ ਲੋਧੀ, 17 ਨਵੰਬਰ (ਥਿੰਦ, ਸੋਨੀਆ, ਹੈਪੀ)-ਮਨੁੱਖਤਾ ਦੇ ਰਹਿਬਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਹਿਤ ਸਭਾ ਸੁਲਤਾਨਪੁਰ ਲੋਧੀ ਵਲੋਂ ਪਵਿੱਤਰ ਵੇਈਾ ਦੇ ਕਿਨਾਰੇ ਨਿਰਮਲ ਕੁਲੀਆ ਵਿਖੇ ਨਾਟਕਾਂ ਦਾ ਮੰਚਨ ਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲਖੋਵਾਲ) ਦੀ ਭੁਲੱਥ ਵਿਖੇ ਮਹੀਨਾਵਾਰ ਮੀਟਿੰਗ

ਭੁਲੱਥ, 17 ਨਵੰਬਰ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਲਖੋਵਾਲ) ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵੱਖ ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਭਾਗ ਲਿਆ | ਇਸ ਮੀਟਿੰਗ ਵਿੱਚ ...

ਪੂਰੀ ਖ਼ਬਰ »

ਹਲਕਾ ਭੁਲੱਥ ਦਾ ਵਿਕਾਸ ਕਰਵਾਉਣਾ ਮੇਰਾ ਮੁੱਖ ਟੀਚਾ-ਰਣਜੀਤ ਸਿੰਘ ਰਾਣਾ

ਭੁਲੱਥ, 17 ਨਵੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਕਸਬਾ ਭੁਲੱਥ ਵਿਖੇ ਹਲਕਾ ਭੁਲੱਥ ਦੇ ਇੰਚਾਰਜ ਰਣਜੀਤ ਸਿੰਘ ਰਾਣਾ ਨੇ ਆਪਣੇ ਵਰਕਰਾਂ ਦੀ ਪ੍ਰਭਾਵਸ਼ਾਲੀ ਮੀਟਿੰਗ ਕੀਤੀ | ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਰਾਣਾ ਨੇ ਕਿਹਾ ਕਿ ਹਲਕਾ ਭੁਲੱਥ ਤੋਂ ਵਿਧਾਨ ਸਭਾ ਚੋਣਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਜਥੇਬੰਦੀਆਂ ਨਾਲ ਮੀਟਿੰਗ

ਸੁਲਤਾਨਪੁਰ ਲੋਧੀ, 17 ਨਵੰਬਰ (ਥਿੰਦ, ਹੈਪੀ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 21 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਦਿਹਾੜੇ ਮੌਕੇ ...

ਪੂਰੀ ਖ਼ਬਰ »

7ਵੇਂ ਪੰਜਾਬ ਘੋੜ ਸਵਾਰੀ ਸ਼ੋਅ ਦੌਰਾਨ ਦੂਸਰੇ ਦਿਨ ਦੇ ਮੁਕਾਬਲੇ ਰੋਮਾਂਚਕ ਰਹੇ

ਕਪੂਰਥਲਾ, 17 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਪੁਲਿਸ ਇਨਸਰਵਿਸ ਟਰੇਨਿੰਗ ਸੈਂਟਰ ਕਪੂਰਥਲਾ ਵਿਚ ਹੋ ਰਹੇ 7ਵੇਂ ਪੰਜਾਬ ਹੋਰਸ ਸ਼ੋਅ ਸਟੇਟ ਚੈਂਪੀਅਨਸ਼ਿਪ ਤੇ ਰਿਜਨਲ ਇਕੂਸਟ੍ਰੀਅਨ ਲੀਗ ਦੇ ਦੂਜੇ ਦਿਨ ਘੋੜ ਸਵਾਰੀ ਦੇ ਮੁਕਾਬਲੇ ਰੋਮਾਂਚਕ ਰਹੇ | ਇਸ ਮੌਕੇ ਕਪੂਰਥਲਾ ...

ਪੂਰੀ ਖ਼ਬਰ »

ਜੀ. ਟੀ. ਰੋਡ 'ਤੇ ਰੈਸਟ ਹਾਊਸ ਦੇ ਸਾਹਮਣੇ ਅਧੂਰੇ ਪੁਲ ਵਾਲੀ ਜਗ੍ਹਾ 'ਤੇ ਬਣਾਇਆ ਕੂੜੇ ਦਾ ਡੰਪ

ਫਗਵਾੜਾ, 17 ਨਵੰਬਰ (ਹਰੀਪਾਲ ਸਿੰਘ)-ਇਕ ਪਾਸੇ ਫਗਵਾੜਾ ਵਿੱਚ ਜਿੱਥੇ ਦੁਬਾਰਾ ਡੇਂਗੂ ਅਤੇ ਵਾਇਰਲ ਬੁਖ਼ਾਰ ਦੇ ਮਰੀਜ਼ ਸਾਹਮਣੇ ਰਹੇ ਹਨ ਉੱਥੇ ਸ਼ਹਿਰ ਵਿਚੋਂ ਕੂੜੇ ਦੇ ਡੰਪ ਹਟਾਉਣ ਦੀ ਬਜਾਏ ਸਥਾਨਕ ਜੀ.ਟੀ ਰੋਡ 'ਤੇ ਰੈਸਟ ਹਾਊਸ ਦੇ ਸਾਹਮਣੇ ਅਧੂਰੇ ਪਏ ਪੁਲ ਵਾਲੀ ...

ਪੂਰੀ ਖ਼ਬਰ »

ਗੁਰੂਆਂ ਪੀਰਾਂ ਦੀ ਧਰਤੀ ਪੰਜਾਬ 'ਚ ਕੋਈ ਢਿੱਡ ਭੁੱਖਾ ਨਹੀਂ ਰਹਿਣਾ ਚਾਹੀਦਾ-ਆਕਾਸ਼ਦੀਪ

ਫਗਵਾੜਾ, 17 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਸਮਾਜ ਸੇਵੀ ਜਥੇਬੰਦੀ ਗਰੀਨ ਇਨਵਾਇਰਨਮੈਂਟ ਵਲੋਂ ਇਕ ਹੋਰ ਲੋੜਵੰਦ ਪਰਿਵਾਰ ਨੂੰ ਇਕ ਮਹੀਨੇ ਦਾ ਰਾਸ਼ਨ ਭੇਟ ਕੀਤਾ ਗਿਆ | ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਇਕ ਪਰਿਵਾਰ ਨੂੰ ਰਾਸ਼ਨ ਦਿੱਤਾ ਗਿਆ ਸੀ | ਜਥੇਬੰਦੀ ਦੇ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਨਿੱਘੇ ਸਵਾਗਤ ਲਈ ਵਰਕਰਾਂ ਦਾ ਵੱਡਾ ਕਾਫ਼ਲਾ ਜਾਵੇਗਾ-ਖੈੜਾ

ਹੁਸੈਨਪੁਰ, 17 ਨਵੰਬਰ (ਸੋਢੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ 23 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਆ ਰਹੇ ਜਦਕਿ ਉਸੇ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਰੈਲੀ ਕੱਢਣ ਦਾ ਮਕਸਦ ਨਸ਼ਾ ਖ਼ਤਮ ਕਰ ਕੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਨਾ ਹੈ-ਪਿ੍ੰਸੀਪਲ ਜਸਵੀਰ ਕੌਰ

ਰਿਹਾਣਾ ਜੱਟਾਂ, 17 ਨਵੰਬਰ (ਅ.ਬ.)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਅਕਾਲ ਅਕੈਡਮੀ ਰਾਮਪੁਰ ਸੁੰਨੜਾ ਦੇ ਵਿਦਿਆਰਥੀਆ ਵੱਲੋਂ ਕੱਢੀ ਗਈ ਨਸ਼ਾ ਮੁਕਤੀ ...

ਪੂਰੀ ਖ਼ਬਰ »

ਕਰ ਪ੍ਰਵਾਨਿਆ ਭਰੋਸਾ ਗੱਲ ਦਾ, ਛੱਡ ਜਾਣੀ ਦੁਨੀਆਂ ਪਤਾ ਨਹੀਂ ਕੱਲ ਦਾ

ਕਾਲਾ ਸੰਘਿਆਂ, ਜਲੰਧਰ-ਕਪੂਰਥਲਾ ਅਤੇ ਕਸਬਾ ਕਾਲਾ ਸੰਘਿਆਂ ਦੇ ਤਕਰੀਬਨ ਮੱਧ 'ਚ ਪੈਂਦੇ ਪਿੰਡ ਅਠੋਲਾ ਵਿਖੇ ਅੱਜ ਕਲਾਕਾਰਾਂ ਦਾ ਹੜ੍ਹ ਆਵੇਗਾ ਅਤੇ ਗਾਇਕੀ ਦਾ ਸਮੁੰਦਰ ਵਹੇਗਾ ਕਿਉਂਕਿ ਅੱਜ ਏਥੇ ਢੋਲ ਜਾਨੀ ਦੇ ਨਾਂ ਨਾਲ ਜਾਣੇ ਜਾਂਦੇ ਮਰਹੂਮ ਸ਼ਾਇਰ ਅਤੇ ਗਾਇਕ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਤੇ ਕੁਇਜ਼ ਮੁਕਾਬਲੇ 'ਚ ਰਾਮਗੜ੍ਹ ਸਕੂਲ ਦਾ ਵਧੀਆ ਪ੍ਰਦਰਸ਼ਨ

ਭੁਲੱਥ, 17 ਨਵੰਬਰ (ਮਨਜੀਤ ਸਿੰਘ ਰਤਨ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਕਰਵਾਈ ਗਈ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਅਤੇ ਕੁਇਜ਼ ਮੁਕਾਬਲੇ ...

ਪੂਰੀ ਖ਼ਬਰ »

65ਵੇਂ ਸਰਵ ਭਾਰਤੀ ਸਹਿਕਾਰੀ ਸਪਤਾਹ ਸਬੰਧੀ ਇਬਰਾਹੀਮਵਾਲ ਸਹਿਕਾਰੀ ਸਭਾ ਵਿਖੇ ਸਮਾਗਮ ਕਰਵਾਇਆ

ਭੁਲੱਥ, 17 ਨਵੰਬਰ (ਮਨਜੀਤ ਸਿੰਘ ਰਤਨ)-ਪੰਜਾਬ ਸਰਕਾਰ ਵਲੋਂ ਸਹਿਕਾਰਤਾ ਵਿਭਾਗ ਰਾਹੀਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਰਵਾਏ ਜਾ ਰਹੇ 65ਵੇਂ ਸਰਵ ਭਾਰਤੀ ਸਹਿਕਾਰੀ ਸਪਤਾਹ ਤਹਿਤ ਇਬਰਾਹੀਮਵਾਲ ਸਹਿਕਾਰੀ ਸਭਾ ਵਿਖੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ | ਇਸ ਸਮਾਗਮ ...

ਪੂਰੀ ਖ਼ਬਰ »

ਕਿਰਪਾਲ ਕੌਰ ਕਾਲੜਾ ਦਾ ਅੰਤਿਮ ਸੰਸਕਾਰ

ਕਪੂਰਥਲਾ, 17 ਨਵੰਬਰ (ਵਿ.ਪ੍ਰ.)-ਪੰਜਾਬ ਐਾਡ ਸਿੰਧ ਬੈਂਕ ਦੇ ਸੇਵਾ ਮੁਕਤ ਸੀਨੀਅਰ ਮੈਨੇਜਰ ਜਸਬੀਰਪਾਲ ਸਿੰਘ ਕਾਲੜਾ ਦੀ ਮਾਤਾ ਕਿਰਪਾਲ ਕੌਰ ਕਾਲੜਾ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸਸਕਾਰ ਮੰਡੀ ਨੇੜੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਬਾਹਰੀ ਰਾਜਾਂ ਦੇ ਵਿਅਕਤੀਆਂ ਵਲੋਂ ਮਹਿੰਗੇ ਕਿਰਾਏ 'ਤੇ ਦੁਕਾਨਾਂ ਤੇ ਘਰ ਲੈਣਾ ਚਰਚਾ ਦਾ ਵਿਸ਼ਾ ਬਣਿਆ

ਕਪੂਰਥਲਾ, 17 ਨਵੰਬਰ (ਅਮਰਜੀਤ ਸਡਾਨਾ)-ਮਾੜੇ ਅਨਸਰਾਂ ਵਲੋਂ ਸੂਬੇ ਅੰਦਰ ਅਮਨ ਸ਼ਾਂਤੀ ਦਾ ਮਾਹੌਲ ਖ਼ਰਾਬ ਕਰਨ ਸਬੰਧੀ ਭਾਰਤ ਦੇ ਸੈਨਾ ਮੁਖੀ ਵਿਪਨ ਰਾਵਤ ਵਲੋਂ ਜਾਰੀ ਕੀਤੇ ਗਏ ਬਿਆਨ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਚੌਕਸ ਕੀਤਾ ਹੈ, ਜਿਸ ਦੇ ਮੱਦੇਨਜ਼ਰ ਡਿਪਟੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਪ੍ਰਕਾਸ਼ ਪੁਰਬ 'ਤੇ ਸੁਲਤਾਨਪੁਰ ਲੋਧੀ 'ਚ ਕੈਂਪ 3 ਤੋਂ 10 ਦਸੰਬਰ ਤੱਕ-ਡਾ: ਸਿੱਧੂ

ਕਪੂਰਥਲਾ, 17 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਨੈਸ਼ਨਲ ਯੂਥ ਪ੍ਰੋਜੈਕਟ ਨਵੀਂ ਦਿੱਲੀ ਦੀ ਪੰਜਾਬ ਇਕਾਈ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 3 ਦਸੰਬਰ ਤੋਂ 10 ਦਸੰਬਰ ਤੱਕ ਸੁਲਤਾਨਪੁਰ ਲੋਧੀ ਵਿਚ ਇਕ ਕੈਂਪ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX