ਤਾਜਾ ਖ਼ਬਰਾਂ


ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 1 hour ago
ਮਹਿਲ ਕਲਾਂ, 26 ਜਨਵਰੀ (ਤਰਸੇਮ ਸਿੰਘ ਚੰਨਣਵਾਲ ) - ਮਹਿਲ ਕਲਾਂ ਬਲਾਕ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ...
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਕੁੱਪ ਕਲਾਂ, 26 ਜਨਵਰੀ (ਕੁਲਦੀਪ ਸਿੰਘ ਲਵਲੀ/ਮਨਜਿੰਦਰ ਸਿੰਘ ਸਰੌਦ) ਅੱਜ ਮਲੇਰਕੋਟਲਾ-ਲੁਧਿਆਣਾ ਮਾਰਗ ਤੇ ਪਿੰਡ ਭੋਗੀਵਾਲ ਨੇੜੇ ਗੰਨੇ ਨਾਲ ਲੱਦੀ ਖੜ੍ਹੀ ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ...
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  1 day ago
ਲੋਹਟਬੱਦੀ, 26 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦਵਾਰਾ ਈਸ਼ਰਸਰ ਸਾਹਿਬ ਪਿੰਡ ਲੋਹਟਬੱਦੀ ਨੇੜੇ ਕਲਿਆਣ ਪੁਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ, 50 ਸਾਲ ਅੱਜ ਆਪਣਾ ਪੰਜ ਭੌਤਿਕ...
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ...
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  1 day ago
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  1 day ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  1 day ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  1 day ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  1 day ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  1 day ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  1 day ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  1 day ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  1 day ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  1 day ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  1 day ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  1 day ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  1 day ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  1 day ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  1 day ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  1 day ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਗੰਨਾ ਉਤਪਾਦਕਾਂ ਵਲੋਂ ਦੂਸਰੇ ਦਿਨ ਵੀ ਰੇਲ ਤੇ ਸੜਕੀ ਆਵਾਜਾਈ ਅਣਮਿਥੇ ਸਮੇਂ ਲਈ ਠੱਪ

ਦਸੂਹਾ, 18 ਨਵੰਬਰ (ਭੁੱਲਰ/ਚੰਦਨ)-ਅੱਜ ਦਸੂਹਾ ਨੇੜੇ ਅੱਡਾ ਗਰਨਾ ਸਾਹਿਬ ਵਿਖੇ ਜੰਮੂ-ਜਲੰਧਰ ਰਾਸ਼ਟਰੀ ਰਾਜ ਮਾਰਗ 'ਤੇ ਪੰਜਾਬ ਭਰ ਦੇ ਗੰਨਾ ਉਤਪਾਦਕਾਂ ਨੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਸੱਦੇ 'ਤੇ ਅਣਮਿਥੇ ਸਮੇਂ ਲਈ ਠੱਪ ਕੀਤੀ ਰੇਲ ਤੇ ਸੜਕੀ ਆਵਾਜਾਈ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਹੀ | ਗੰਨਾ ਸੰਘਰਸ਼ ਕਮੇਟੀ ਦਸੂਹਾ ਦੇ ਪ੍ਰਧਾਨ ਸੁਖਪਾਲ ਸਿੰਘ ਡੱਫਰ, ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਸਤਨਾਮ ਸਿੰਘ ਸਾਹਨੀ, ਮਨਜੀਤ ਸਿੰਘ ਦਸੂਹਾ, ਗਗਨਪ੍ਰੀਤ ਸਿੰਘ ਮੋਹਾਂ, ਮਾਝਾ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ, ਅਮਰਜੀਤ ਸਿੰਘ ਮਾਹਲਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਅੱਡਾ ਗਰਨਾ ਸਾਹਿਬ ਰੇਲਵੇ ਫਾਟਕ ਦੇ ਵਿਚਕਾਰ ਟਰਾਲੀਆਂ ਖੜ੍ਹੀਆਂ ਕਰਕੇ ਧਰਨਾ ਦਿੱਤਾ ਗਿਆ | ਇਸ ਮੌਕੇ ਕਿਸਾਨ ਰੇਲਵੇ ਟਰੈਕ 'ਤੇ ਬੈਠੇ ਹੋਏ ਸਨ ਅਤੇ ਨਾਅਰੇਬਾਜ਼ੀ ਕਰ ਰਹੇ ਸਨ | ਇਸ ਮੌਕੇ ਰੇਲਵੇ ਪੁਲਿਸ ਤੋਂ ਇਲਾਵਾ ਆਰ. ਪੀ. ਐਫ. ਦੇ ਅਧਿਕਾਰੀ ਵੀ ਹਾਜ਼ਰ ਸਨ | ਰੇਲਵੇ ਸਟੇਸ਼ਨ ਦਸੂਹਾ ਦੇ ਸਟੇਸ਼ਨ ਮਾਸਟਰ ਅਜੇ ਅਜੇ ਸਿੰਘ ਨੇ ਦੱਸਿਆ ਕਿ ਕਿਸਾਨਾਂ ਵਲੋਂ ਦਿੱਤੇ ਧਰਨੇ ਕਾਰਨ ਰੇਲਵੇ ਵਿਭਾਗ ਵਲੋਂ ਰਾਜਧਾਨੀ ਐਕਸਪ੍ਰੈੱਸ, ਮਾਲਵਾ ਐਕਸ ਪ੍ਰੈੱਸ, ਜੰਮੂ-ਅਹਿਮਦਾਬਾਦ ਤਿੰਨ ਰੇਲ ਗੱਡੀਆਂ ਨੂੰ ਡਾਇਵਰਟ ਕਰਕੇ ਵਾਇਆ ਅੰਮਿ੍ਤਸਰ ਚਲਾਇਆ ਗਿਆ ਹੈ | ਜਦ ਕਿ ਪਸੰਜਰ, ਜੰਮੂ ਮੇਲ, ਸੰਪਰਕ ਕ੍ਰਾਂਤੀ, ਸ਼ਾਲੀਮਾਰ, ਪੂਜਾ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ | ਦੂਸਰੇ ਪਾਸੇ ਪ੍ਰਸ਼ਾਸਨ ਵਲੋਂ ਸੜਕੀ ਆਵਾਜਾਈ ਦੇ ਰੂਟ ਤਬਦੀਲ ਕਰ ਦਿੱਤੇ ਗਏ ਅਤੇ ਟਾਂਡਾ ਤੋਂ ਬਾਇਆ ਮਿਆਣੀ ਅਤੇ ਹੋਰ ਵੱਖ-ਵੱਖ ਸੜਕਾਂ ਰਾਹੀਂ ਆਵਾਜਾਈ ਨੂੰ ਚਾਲੂ ਰੱਖਿਆ ਗਿਆ | ਇਸ ਮੌਕੇ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚੋਂ ਵੱਡੀ ਗਿਣਤੀ ਵਿਚ ਗੰਨਾ ਉਤਪਾਦਕਾਂ ਨੇ ਇਸ ਰੋਸ ਧਰਨੇ ਵਿਚ ਸ਼ਮੂਲੀਅਤ ਕੀਤੀ | ਬੁਲਾਰਿਆਂ ਨੇ ਕਿਹਾ ਕਿ ਗੰਨਾ ਉਤਪਾਦਕਾਂ ਦਾ ਪਿਛਲੇ ਸਾਲ ਦਾ ਚਾਰ ਸੌ ਕਰੋੜ ਰੁਪਏ ਤੋਂ ਵੱਧ ਦਾ ਬਕਾਇਆ ਉਨ੍ਹਾਂ ਨੂੰ ਨਹੀਂ ਦਿੱਤਾ ਗਿਆ ਜਦਕਿ ਮਿੱਲਾਂ ਵਲੋਂ ਗੰਨੇ ਦੀ ਪਿੜ੍ਹਾਈ ਸ਼ੁਰੂ ਕਰਨ ਸਬੰਧੀ ਕੋਈ ਵੀ ਪ੍ਰੋਗਰਾਮ ਜਾਰੀ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਸੀਜ਼ਨ ਵਿਚ ਬਾਰਾਂ ਫ਼ੀਸਦੀ ਦੇ ਕਰੀਬ ਵੱਧ ਗੰਨਾ ਕਿਸਾਨਾਂ ਵੱਲੋਂ ਬੀਜਿਆ ਗਿਆ ਹੈ ਅਤੇ ਇਸ ਇਸ ਵੀਜ਼ੇ ਵੱਧ ਗੰਨੇ ਦੀ ਪੜ੍ਹਾਈ ਲਈ ਸਮਾਂ ਵੀ ਵੱਧ ਚਾਹੀਦਾ ਹੈ | ਕਿਸਾਨਾਂ ਨੇ ਭਰੇ ਮਨ ਨਾਲ ਕਿਹਾ ਕਿ ਨਵੰਬਰ ਮਹੀਨਾ ਅੱਧਾ ਲੰਘਣ ਕਾਰਨ ਗੰਨੇ ਦੀ ਪੜ੍ਹਾਈ ਵਾਲਾ ਸੀਜ਼ਨ ਲੇਟ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਜਬੂਰਨ ਆਪਣੇ ਖੇਤਾਂ ਵਿਚ ਖੜ੍ਹੇ ਗੰਨੇ ਨੂੰ ਅੱਗ ਲਗਾਉਣੀ ਪਵੇਗੀ | ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦਾ ਗੰਨੇ ਦਾ ਬਕਾਇਆ ਤੁਰੰਤ ਰਿਲੀਜ਼ ਕੀਤਾ ਜਾਵੇ ਅਤੇ ਗੰਨੇ ਦੀ ਕੀਮਤ ਤਿੰਨ ਸੌ ਪੰਜਾਹ ਰੁਪਏ ਪ੍ਰਤੀ ਕੁਇੰਟਲ ਐਲਾਨ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਹ ਧਰਨਾ ਅਣਮਿਥੇ ਸਮੇਂ ਲਈ ਚੱਲੇਗਾ ਅਤੇ ਕੁੱਝ ਦਿਨਾਂ ਬਾਅਦ ਕਿਸਾਨ ਪੰਜਾਬ ਭਰ ਵਿਚ ਰੇਲ ਤੇ ਸੜਕੀ ਆਵਾਜਾਈ ਠੱਪ ਕਰਨ ਲਈ ਮਜਬੂਰ ਹੋਣਗੇ | ਦੂਸਰੇ ਪਾਸੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ, ਪੰਜਾਬ ਪੁਲਿਸ ਦੇ ਆਈ. ਜੀ. ਜਲੰਧਰ ਰੇਂਜ ਨੌਨਿਹਾਲ ਸਿੰਘ ਅਤੇ ਐੱਸ.ਐੱਸ.ਪੀ. ਹੁਸ਼ਿਆਰਪੁਰ ਜੇ ਏਲਨਚੇਲੀਅਨ, ਐੱਸ. ਡੀ. ਐਮ. ਦਸੂਹਾ ਹਰਚਰਨ ਸਿੰਘ, ਡੀ.ਐੱਸ.ਪੀ. ਏ. ਆਰ. ਸ਼ਰਮਾ, ਡੀ. ਐੱਸ. ਪੀ. ਦਲਜੀਤ ਸਿੰਘ ਖੱਖ ਨਾਲ ਕਿਸਾਨ ਜਥੇਬੰਦੀਆਂ ਦੀ ਕੋਰ ਕਮੇਟੀ ਦੇ ਮੈਂਬਰ ਸੁਖਪਾਲ ਸਿੰਘ ਡੱਫਰ, ਗਗਨਪ੍ਰੀਤ ਸਿੰਘ ਮੋਹਾਂ, ਬਲਵਿੰਦਰ ਸਿੰਘ ਰਾਜੂ, ਬਲਦੇਵ ਸਿੰਘ ਸਿਰਸਾ, ਮਨਜੀਤ ਰਾਏ ਨਾਲ ਮੀਟਿੰਗ ਹੋਈ | ਇਸ ਮੌਕੇ ਅਮਰਜੀਤ ਸਿੰਘ ਮਾਹਲਾ, ਬਲਦੇਵ ਸਿੰਘ ਸਿਰਸਾ, ਹਰਦੀਪ ਸਿੰਘ ਚਿੱਟੀ, ਜਸਵੰਤ ਸਿੰਘ, ਹਰਦਿਆਲ ਸਿੰਘ ਡੱਫਰ, ਮਾਨ ਸਿੰਘ, ਰਾਜਵਿੰਦਰ ਸਿੰਘ ਬਿਰਕ, ਮਨਜੀਤ ਸਿੰਘ ਜਲੋਟਾ, ਬਲਦੇਵ ਸਿੰਘ, ਸੁਰਜੀਤ ਸਿੰਘ, ਇੰਦਰਜੀਤ ਸਿੰਘ, ਗੁਲਵੰਤ ਸਿੰਘ ਸੰਧੂ, ਬਲਦੇਵ ਸਿੰਘ, ਜ਼ਸਵੰਤ ਸਿੰਘ ਪਠਾਨ ਕੋਟ, ਬਲਵਿੰਦਰ ਸਿੰਘ, ਗੁਰਮੇਲ ਸਿੰਘ ਬੁੱਢੀ ਪਿੰਡ, ਜਸਦੀਪ ਸਿੰਘ, ਗਗਨਦੀਪ ਸਿੰਘ ਸਕਰਾਲਾ, ਹਰਪ੍ਰੀਤ ਸਿੰਘ ਲਾਡੀ, ਗੁਰਮੇਲ ਸਿੰਘ ਬੁੱਢੀ ਪਿੰਡ, ਗਗਨਪ੍ਰੀਤ ਸਿੰਘ, ਜਸਪਾਲ ਸਿੰਘ ਨੰਗਲ ਖੂੰਗਾ, ਖੁਸ਼ਵੰਤ ਸਿੰਘ ਬਡਿਆਲ, ਤਰਸੇਮ ਸਿੰਘ ਅਰਗੋਵਾਲ, ਗੁਰਪ੍ਰੀਤ ਸਿੰਘ ਹੀਰਾਹਾਰ, ਮਨਜੀਤ ਸਿੰਘ ਰਾਏ, ਖੁਸ਼ਵੰਤ ਸਿੰਘ, ਤਰਸੇਮ ਸਿੰਘ, ਅਰਗੋਵਾਲ ਬੀਰਾ, ਕਿਰਪਾਲ ਸਿੰਘ, ਜਸਪਾਲ ਸਿੰਘ ਨੰਗਲ ਖੂੰਗਾ, ਦਲਵੀਰ ਸਿੰਘ ਮੋਹਾਂ, ਗੁਰਦਿਆਲ ਸਿੰਘ ਬਾਲਾ, ਸੁਖਦੇਵ ਸਿੰਘ, ਸਤਨਾਮ ਸਿੰਘ ਸਾਹਨੀ ਆਦਿ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਧੂਰੀ, ਜਗਰਾਉਂ, ਜਲੰਧਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਬਰਨਾਲਾ, ਲੁਧਿਆਣਾ, ਬਠਿੰਡਾ, ਸੰਗਰੂਰ, ਮਾਨਸਾ, ਫ਼ਰੀਦਕੋਟ, ਫ਼ਿਰੋਜ਼ਪੁਰ, ਧੂਰੀ, ਮੋਗਾ, ਫ਼ਾਜ਼ਿਲਕਾ ਆਦਿ ਜ਼ਿਲਿਆਂ ਤੋਂ ਵੱਡੀ ਗਿਣਤੀ ਵਿਚ ਗੰਨਾ ਉਤਪਾਦਕ ਵੀ ਹਾਜ਼ਰ ਸਨ | ਇਸ ਮੌਕੇ ਪੰਜਾਬ ਭਰ ਤੋਂ ਧਰਨੇ ਵਿਚ ਪਹੁੰਚੇ ਗੰਨਾ ਉਤਪਾਦਕਾਂ ਲਈ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਹੋਏ ਸਨ | ਸਾਰਾ ਦਿਨ ਲੋਕਾਂ ਨੂੰ ਲੰਘਣ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ | ਲੋਕਾਂ ਦੇ ਭਾਰੀ ਖੱਜਲ ਖ਼ੁਆਰੀ ਹੋਈ | ਖ਼ਬਰ ਲਿਖੇ ਜਾਣ ਤਕ ਧਰਨਾ ਜਾਰੀ ਸੀ |

ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲੀਆਂ 2 ਔਰਤਾਂ ਨੂੰ 1-1 ਸਾਲ ਦੀ ਸਜ਼ਾ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਦੋਸ਼ੀ ਪਾਈਆਂ ਗਈਆਂ 2 ਔਰਤਾਂ ਨੂੰ 1-1 ਸਾਲ ਦੀ ਸਜ਼ਾ ਦੇ ਹੁਕਮ ਸੁਣਾਏ | ਜ਼ਿਕਰਯੋਗ ਹੈ ਕਿ ਪਿੰਡ ...

ਪੂਰੀ ਖ਼ਬਰ »

ਸਰਕਾਰੀ ਹੁਕਮਾਂ ਦੇ ਬਾਵਜੂਦ ਸ਼ੋਸ਼ਣ ਦਾ ਸ਼ਿਕਾਰ ਹਨ ਮਿਡ-ਡੇ-ਮੀਲ ਵਰਕਰਾਂ

ਮਾਹਿਲਪੁਰ, 18 ਨਵੰਬਰ (ਦੀਪਕ ਅਗਨੀਹੋਤਰੀ)-ਮਿਡ-ਡੇ-ਮੀਲ ਵਰਕਰ, ਹੈਲਪਰ ਜੋ ਅਕਸਰ ਹੀ ਗਰੀਬੀ ਦੀਆਂ ਸਤਾਈਆਂ ਲਾਚਾਰ ਜਾਂ ਵਿਧਵਾ ਔਰਤਾਂ ਹੀ ਹੁੰਦੀਆਂ ਹਨ ਨੂੰ ਸਕੂਲੀ ਬੱਚਿਆਂ ਲਈ, ਨਿਰਧਾਰਤ ਡਿਊਟੀ, ਭੋਜਨ ਹੀ ਨਹੀਂ ਬਣਾਉਣਾ ਪੈਂਦਾ ਸਗੋਂ ਸਕੂਲਾਂ ਖ਼ਾਸ ਕਰਕੇ ਜਿੱਥੇ ...

ਪੂਰੀ ਖ਼ਬਰ »

ਰੇਲ ਗੱਡੀ ਥੱਲੇ ਆਉਣ ਨਾਲ ਵਿਅਕਤੀ ਦੀ ਮੌਤ

ਨਸਰਾਲਾ, 18 ਨਵੰਬਰ (ਸਤਵੰਤ ਸਿੰਘ ਥਿਆੜਾ)-ਨਸਰਾਲਾ ਪੁੱਲ ਨਜ਼ਦੀਕ ਇਕ ਅਣਪਛਾਤੇ ਵਿਆਕਤੀ ਦੇ ਰੇਲ ਗੱਡੀ ਥੱਲੇ ਆ ਕੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲਿਸ ਚੌਾਕੀ ਹੁਸ਼ਿਆਰਪੁਰ ਦੇ ਇੰਚਾਰਜ ਏ. ਐਸ. ਆਈ. ਹਰਦੀਪ ...

ਪੂਰੀ ਖ਼ਬਰ »

ਪਿਛਲੇ ਦੋ ਸਾਲ ਤੋਂ ਭੱਤੇ ਦੀ ਉਡੀਕ ਵਿਚ ਹਨ ਬੀ.ਐਲ.ਓ.

ਮੁਕੇਰੀਆਂ, 18 ਨਵੰਬਰ (ਸਰਵਜੀਤ ਸਿੰਘ)- ਅਧਿਆਪਕ ਆਗੂ ਗੁਰਜਿੰਦਰ ਸਿੰਘ ਮੰਝਪੁਰ ਨੇ ਕਿਹਾ ਕਿ ਬੀ.ਐਲ.ਓ. ਕਰਮਚਾਰੀ ਆਪਣੇ ਪਿੱਤਰੀ ਵਿਭਾਗ ਦੇ ਕੰਮਾਂ-ਕਾਰਾਂ ਤੋਂ ਇਲਾਵਾ ਨਵੀਆਂ ਵੋਟਾਂ ਬਣਾਉਣ, ਵੋਟਾਂ ਦੀ ਸੁਧਾਈ, ਸਰਵੇ ਦੇ ਨਾਲ-ਨਾਲ ਇਲੈੱਕਸ਼ਨ ਦੇ ਕਾਰਜ ਨੂੰ ਪੂਰੀ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ਲੈ ਕੇ ਦੋਵੇਂ ਧਿਰਾਂ ਖਿਲਾਫ਼ ਮਾਮਲਾ ਦਰਜ

ਅੱਡਾ ਸਰਾਂ, 18 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਦਰੀਆ ਵਿਖੇ ਹੋਏ ਜ਼ਮੀਨੀ ਵਿਵਾਦ ਦੇ ਸਬੰਧ 'ਚ ਟਾਂਡਾ ਪੁਲਿਸ ਨੇ ਦੋਵੇਂ ਧਿਰਾਂ ਖਿਲਾਫ਼ ਕਰਾਸ ਮਾਮਲਾ ਦਰਜ ਕੀਤਾ ਹੈ | ਇਸ ਝਗੜੇ ਦੇ ਸਬੰਧ 'ਚ ਜਿਥੇ ਇਕ ਪਾਸੇ ਪੁਲਿਸ ਨੇ ਕੁੱਟਮਾਰ ਦਾ ਸ਼ਿਕਾਰ ਹੋਏ ਗੋਬਿੰਦ ...

ਪੂਰੀ ਖ਼ਬਰ »

ਪ੍ਰਵਾਸੀ ਪਰਿਵਾਰਾਂ ਦੇ ਬੱਚਿਆਾ ਨੂੰ ਪੋਲੀਓ ਰੋਕੂ ਬੂਦਾਂ ਪਿਲਾਉਣ ਲਈ ਤਿੰਨ ਰੋਜ਼ਾ ਮੁਹਿੰਮ

ਹੁਸ਼ਿਆਰਪੁਰ 18 ਨਵੰਬਰ (ਹਰਪ੍ਰੀਤ ਕੌਰ)-ਪ੍ਰਵਾਸੀ ਪਰਿਵਾਰਾਂ ਦੇ ਬੱਚਿਆਾ ਨੂੰ ਪੋਲੀਉ ਰੋਧਿਕ ਬੂਦਾਂ ਪਿਲਾਉਣ ਲਈ ਤਿੰਨ ਰੋਜ਼ਾ ਮੁਹਿੰਮ ਦੀ ਸ਼ੁਰੂਆਤ ਮਹੁੱਲਾ ਰਾਮ ਨਗਰ ਤੋਂ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਗੁਰਦੀਪ ਸਿੰਘ ਕਪੂਰ ਨੇ ਕੀਤੀ | ਡਾ. ਕਪੂਰ ਨੇ ਦੱਸਿਆ ...

ਪੂਰੀ ਖ਼ਬਰ »

ਰੇਲ ਤੇ ਸੜਕੀ ਆਵਾਜਾਈ ਰੋਕੂ ਧਰਨਾਕਾਰੀਆਂ ਤੇ ਪ੍ਰਸ਼ਾਸਨ ਵਿਚ ਲਗਪਗ 32 ਘੰਟਿਆਂ ਬਾਅਦ ਸਮਝੌਤਾ

ਦਸੂਹਾ, 18 ਨਵੰਬਰ (ਭੁੱਲਰ/ਚੰਦਨ)- ਅੱਜ ਦੇਰ ਸ਼ਾਮ ਜੰਮੂ-ਜਲੰਧਰ ਰਾਸ਼ਟਰੀ ਰਾਜ ਮਾਰਗ 'ਤੇ ਗੰਨਾ ਉਤਪਾਦਕਾਂ ਵਲੋ ਲਗਾਇਆ ਰੇਲ ਤੇ ਸੜਕੀ ਆਵਾਜਾਈ ਰੋਕੂ ਧਰਨਾ ਲਗਭਗ 32 ਘੰਟਿਆਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਵਿਚਕਾਰ ਸਮਝੌਤਾ ਹੋ ਗਿਆ ਜਦਕਿ ਕਿਸਾਨਾਂ ਦਾ ਇਕ ...

ਪੂਰੀ ਖ਼ਬਰ »

ਦੋ ਕਾਰਾਂ ਦੀ ਆਪਸੀ ਟੱਕਰ ਵਿਚ ਇਕ ਔਰਤ ਗੰਭੀਰ ਜ਼ਖ਼ਮੀ

ਐਮਾਂ ਮਾਂਗਟ, 18 ਨਵੰਬਰ (ਗੁਰਾਇਆ)-ਅੱਜ ਸਵੇਰੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਪੈਂਦੇ ਕਸਬਾ ਐਮਾਂ ਮਾਂਗਟ ਦੇ ਬੱਸ ਅੱਡੇ ਨਜ਼ਦੀਕ ਇਕ ਕਾਰ ਦੂਸਰੀ ਕਾਰ ਦੇ ਪਿੱਛੇ ਟਕਰਾਉਣ ਨਾਲ ਇਕ ਔਰਤ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ...

ਪੂਰੀ ਖ਼ਬਰ »

ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਨਾਮਜ਼ਦ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਦਹੇਜ ਦੀ ਕਥਿਤ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਕਥਿਤ ਦੋਸ਼ੀ ਪਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਥਾਨਕ ਮੁਹੱਲਾ ਗੌਤਮ ਨਗਰ ਦੀ ਵਾਸੀ ...

ਪੂਰੀ ਖ਼ਬਰ »

ਲੁੱਟ ਦੇ ਮਾਮਲੇ 'ਚ ਹਥਿਆਰਾਂ ਸਮੇਤ ਕਾਬੂ 5 ਦੋਸ਼ੀਆਂ ਨੂੰ 1-1 ਸਾਲ ਦੀ ਸਜ਼ਾ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਨੇ ਡਾਕਾ ਮਾਰਨ ਦੀ ਤਿਆਰੀ ਕਰਦੇ ਸਮੇਂ ਖਤਰਨਾਕ ਹਥਿਆਰਾਂ ਸਮੇਤ ਕਾਬੂ ਕੀਤੇ ਇਕ ਗਿਰੋਹ ਦੇ 5 ਮੈਂਬਰਾਂ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ...

ਪੂਰੀ ਖ਼ਬਰ »

ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਵਾਲੇ ਮਾਮਲੇ 'ਚ ਪਤੀ ਨੂੰ 2 ਸਾਲ ਦੀ ਸਜ਼ਾ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਸੀ.ਜੇ.ਐਮ. ਪ੍ਰਭਜੋਤ ਕੌਰ ਦੀ ਅਦਾਲਤ ਨੇ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਪਤੀ ਨੂੰ 2 ਸਾਲ ਦੀ ਸਜ਼ਾ ਅਤੇ 500 ਰੁਪਏ ਜੁਰਮਾਨੇ ਦੇ ਹੁਕਮ ਸੁਣਾਏ | ਜੁਰਮਾਨਾ ਨਾ ਦੇਣ ਦੀ ...

ਪੂਰੀ ਖ਼ਬਰ »

ਗੋਲਡੀ ਨੇ ਕਿਸਾਨਾਂ ਨੂੰ ਵੰਡੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ

ਬੀਣੇਵਾਲ, 18 ਨਵੰਬਰ (ਬੈਜ ਚੌਧਰੀ)-ਸਾਬਕਾ ਵਿਧਾਇਕ ਤੇ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਲਵ ਕੁਮਾਰ ਗੋਲਡੀ ਨੇ ਬਹੁਮੰਤਵੀ ਖੇਤੀ ਸਹਿਕਾਰੀ ਸਭਾ ਹੈਬੋਵਾਲ ਦੇ ਦਫ਼ਤਰ 'ਚ ਕਰਵਾਏ ਸਮਾਗਮ ਦੌਰਾਨ ਸਹਿਕਾਰੀ ਸਭਾ ਅਧੀਨ ਪੈਂਦੇ ਪਿੰਡਾਂ ਹੈਬੋਵਾਲ, ਟੱਬਾ ਤੇ ਸੇਖੋਵਾਲਚ ਦੇ ...

ਪੂਰੀ ਖ਼ਬਰ »

ਡਾ: ਕਪੂਰ ਵਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਪ੍ਰਵਾਸੀ ਪਰਿਵਾਰਾਾ ਦੇ ਬੱਚਿਆਾ ਨੂੰ ਦੋ ਬੂੰਦ ਜ਼ਿੰਦਗੀ ਦੀਆਾ ਪੋਲਿਓ ਰੋਧਿਕ ਬੂੰਦਾਂ ਪਿਲਾਉਣ ਲਈ ਤਿੰਨ ਦਿਨਾਾ ਮੁਹਿੰਮ ਦੀ ਸ਼ੁਰੂਆਤ ਮੁਹੱਲਾ ਰਾਮ ਨਗਰ ਤੋਂ ਜ਼ਿਲ੍ਹਾ ਟੀਕਾਕਰਨ ਅਫਸਰ ਡਾ: ਗੁਰਦੀਪ ਸਿੰਘ ਕਪੂਰ ...

ਪੂਰੀ ਖ਼ਬਰ »

ਸਾਇੰਸ ਪ੍ਰਦਰਸ਼ਨੀ ਅਤੇ ਕੁਇਜ਼ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 18 ਨਵੰਬਰ (ਭੁੱਲਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਗਾ ਕਲਾਂ ਦੇ ਵਿਦਿਆਰਥੀਆਂ ਨੇ ਬਲਾਕ ਪੱਧਰ ਤੇ ਹੋਏ ਸਾਇੰਸ ਪ੍ਰਦਰਸ਼ਨੀ ਅਤੇ ਕੁਇਜ਼ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਵਿਦਿਆਰਥੀਆਂ ਨੇ ਪ੍ਰਦਰਸ਼ਨੀ ਵਿਚ ਵਧੀਆ ਸਥਾਨ ਹਾਸਲ ਕੀਤੇ ਜਿਸ ...

ਪੂਰੀ ਖ਼ਬਰ »

ਜਗਦੰਬੇ ਨੌਜਵਾਨ ਸਭਾ ਵਲੋਂ ਜਾਗਰਣ ਕਰਵਾਇਆ

ਮਾਹਿਲਪੁਰ, 18 ਨਵੰਬਰ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਜਗਦੰਬੇ ਨੌਜਵਾਨ ਸਭਾ ਵਲੋਂ ਪ੍ਰਧਾਨ ਕੇਵਲ ਅਰੋੜਾ ਦੀ ਅਗਵਾਈ ਹੇਠ ਸਾਲਾਨਾ ਜਾਗਰਣ ਕਰਵਾਇਆ ਗਿਆ ਜਿਸ ਵਿਚ ਪੰਜਾਬ ਦੇ ਪ੍ਰਸਿੱਧ ਕਲਾਕਾਰਾਂ ਅਤੇ ਗਾਇਕਾਂ ਨੇ ਮਹਾਂਮਾਈ ਦਾ ਗੁਣਗਾਨ ਕਰਕੇ ਚੋਖ਼ਾ ਰੰਗ ...

ਪੂਰੀ ਖ਼ਬਰ »

ਸਾਇੰਸ ਵਿਸ਼ੇ ਨਾਲ ਸਬੰਧਤ ਬਲਾਕ ਪੱਧਰੀ ਪ੍ਰਦਰਸ਼ਨੀ ਤੇ ਕੁਇਜ਼ ਮੁਕਾਬਲੇ ਹੋਏ

ਹਰਿਆਣਾ, 18 ਨੰਵਰ (ਹਰਮੇਲ ਸਿੰਘ ਖੱਖ)-ਐੱਸ.ਈ.ਆਰ.ਟੀ. ਪੰਜਾਬ ਵਲੋਂ ਸਾਇੰਸ ਵਿਸ਼ੇ ਨਾਲ ਸਬੰਧਿਤ ਪ੍ਰਦਰਸ਼ਨੀ ਅਤੇ ਕੁਇਜ਼ ਦੇ ਬਲਾਕ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ਼ ਭੂੰਗਾ ਵਿਖੇ ਕਰਵਾਏ ਗਏ, ਜਿਸ 'ਚ ਬਲਾਕ ਦੇ 26 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਗੰਨੇ ਦੀ ਸਹੀ ਕੀਮਤ ਨਾ ਮਿਲਣ ਕਾਰਨ ਵੇਲਣਾ ਮਾਲਕਾਂ ਖਿਲਾਫ ਮੁਜਾਹਰਾ

ਬੁੱਲ੍ਹੋਵਾਲ, 18 ਨਵੰਬਰ (ਜਸਵੰਤ ਸਿੰਘ)-ਹੁਸ਼ਿਆਰਪੁਰ ਟਾਂਡਾ ਰੋਡ ਤੇ ਅੱਡਾ ਦੁਸੜਕਾ ਵਿਖੇ ਸੜਕਾਂ ਦੇ ਕਿਨਾਰੇ 'ਤੇ ਚੱਲ ਰਹੇ ਗੁੜ ਦੇ ਵੇਲਣੇ ਬੰਦ ਕਰਵਾਉਣ ਸਬੰਧੀ ਇਲਾਕੇ ਦੇ ਕਿਸਾਨਾਂ ਵਲੋਂ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਰੋਸ ਮੁਜ਼ਾਹਰੇ ਵਿਚ ਸ਼ਾਮਿਲ ...

ਪੂਰੀ ਖ਼ਬਰ »

ਔਰਤ ਤਸਕਰ ਕਾਬੂ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਗੜ੍ਹਸ਼ੰਕਰ ਪੁਲਿਸ ਨੇ ਇਕ ਔਰਤ ਤਸਕਰ ਨੂੰ ਕਾਬੂ ਕਰਕੇ ਉਸ ਤੋਂ 20 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਔਰਤ ਦੀ ਪਹਿਚਾਣ ਨਿੰਮੋ ਪਤਨੀ ਮਨਜੀਤ ਸਿੰਘ ਵਾਸੀ ਦੇਣੋਵਾਲ ਖੁਰਦ ਵਜੋਂ ਹੋਈ ਹੈ | ...

ਪੂਰੀ ਖ਼ਬਰ »

44 ਬੋਤਲਾਂ ਸ਼ਰਾਬ ਬਰਾਮਦ-ਤਸਕਰ ਫਰਾਰ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਪੁਲਿਸ ਨੂੰ ਦੇਖ ਕੇ ਇਕ ਤਸਕਰ ਫਰਾਰ ਹੋ ਗਿਆ | ਪੁਲਿਸ ਨੇ 44 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬਲਵੀਰ ਕਾਲੋਨੀ 'ਚ ਛਾਪੇਮਾਰੀ ਕੀਤੀ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਦਾਅਵਿਆਂ ਤੋਂ ਉਲਟ ਤਲਵਾੜਾ 'ਚ ਵਧਣ ਲੱਗਾ ਡੇਂਗੂ ਦਾ ਡੰਗ

ਤਲਵਾੜਾ, 18 ਨਵੰਬਰ (ਸੁਰੇਸ਼ ਕੁਮਾਰ)- ਸਿਹਤ ਵਿਭਾਗ ਦੇ ਦਾਅਵਿਆਂ ਦੇ ਉਲਟ ਤਲਵਾੜਾ ਤੇ ਆਸ-ਪਾਸ ਦੇ ਪਿੰਡਾਂ ਵਿਚ ਡੇਂਗੂ ਦਾ ਡੰਗ ਲੋਕਾਂ ਨੂੰ ਪ੍ਰੇਸ਼ਾਨ ਕਰਦਾ ਨਜ਼ਰ ਆ ਰਿਹਾ ਹੈ | ਤਲਵਾੜਾ ਦੀਆਂ ਵੱਖ ਵੱਖ ਲੈਬਾਰਟਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਲਾਕੇ ਅੰਦਰ ...

ਪੂਰੀ ਖ਼ਬਰ »

ਅਜਮੇਰ ਦੀਵਾਨਾ ਸਿੰਗਲ ਸੂਫੀ ਟਰੈਕ 'ਚਰਖਾ' 20 ਨਵੰਬਰ ਨੂੰ ਹੋਵੇਗਾ ਰਲੀਜ਼

ਹੁਸ਼ਿਆਰਪੁਰ 18 ਨਵੰਬਰ (ਹਰਪ੍ਰੀਤ ਕੌਰ)-'ਸਾਨੂੰ ਤਾਂ ਫਕੀਰੀ ਚੰਗੀ ਏ', 'ਅੱਜ ਵਿੱਚ ਕਾਂਸ਼ੀ ਦੇ', 'ਮੀਰਾਂ', 'ਮਿੱਟੀ ਦਿਆ ਬਾਵਿਆ', 'ਫਿਰਦੇ ਲੋਕ ਹਜ਼ਾਰਾਂ ਦੇਖੇ' ਆਦਿ ਸਿੰਗਲ ਟਰੈਕਾਂ ਦੇ ਚਰਚਿਤ ਸੂਫੀ ਗਾਇਕ ਅਜਮੇਰ ਦੀਵਾਨਾ ਦਾ ਨਵਾਂ ਸਿੰਗਲ ਸੂਫੀ ਟਰੈਕ 'ਚਰਖਾ' ਯੂ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਅਤੇ ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਜਥੇ ਦਾ ਪਿੰਡ ਹਿਯਾਤਪੁਰ ਵਿਖੇ ਪਹੁੰਚਣ 'ਤੇ ਜ਼ੋਰਦਾਰ ਸਵਾਗਤ

ਭੰਗਾਲਾ, 18 ਨਵੰਬਰ (ਸਰਵਜੀਤ ਸਿੰਘ)- ਦੇਸ਼ ਦੀ ਜਨਤਾ ਨੂੰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਜਲਿਆਂ ਵਾਲੇ ਬਾਗ਼ ਤੋਂ ਭਾਰਤੀ ਕਮਿਊਨਿਸਟ ਪਾਰਟੀ ਅਤੇ ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦਾ ਪਿੰਡ ਹਿਯਾਤਪੁਰ ਵਿਖੇ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਕਰਮਜੋਤ ਕਾਲਜ 'ਚ ਨੈਤਿਕ ਕਦਰਾਂ ਕੀਮਤਾਂ ਸਬੰਧੀ ਵਿਦਿਆਰਥਣਾਂ ਨੇ ਪ੍ਰੀਖਿਆ ਵਿਚ ਭਾਗ ਲਿਆ

ਮਿਆਣੀ, 18 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)-ਸੰਤ ਮਾਝਾ ਸਿੰਘ ਕਰਮਜੋਤ ਕਾਲਜ ਫ਼ਾਰ ਵੁਮੈਨ ਮਿਆਣੀ ਪੋਸਟ ਗ੍ਰੈਜੂਏਟ ਕੋ ਐਜੂਕੇਸ਼ਨ ਵਿੰਗ ਵਿਖੇ ਵਿਸ਼ਵ ਪੰਜਾਬੀ ਕਾਨਫ਼ਰੰਸ ਕੈਨੇਡਾ ਅਤੇ ਪੰਜਾਬੀ ਪੀਪਲਜ਼ ਵੈੱਲਫੇਅਰ ਆਰਗੇਨਾਈਜ਼ੇਸ਼ਨ ਪਟਿਆਲਾ ਵਲੋਂ ...

ਪੂਰੀ ਖ਼ਬਰ »

ਅਧਿਆਪਕ ਆਗੂਆਂ 'ਤੇ ਦਰਜ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ-ਆਗੂ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਮਨਜੀਤ ਸਿੰਘ ਸੈਣੀ ਨੇ ਇਕ ਸਾਂਝੇ ਪ੍ਰੈਸ ਬਿਆਨ ਵਿਚ ਕਿਹਾ ਹੈ ਕਿ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਦਸੂਹਾ, 18 ਨਵੰਬਰ (ਭੁੱਲਰ)- ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਡਾਇਰੈਕਟ ਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆ ਵਲੋਂ ਸਭਿਆਚਾਰਕ ਪ੍ਰੋਗਰਾਮ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਚੋਅ 'ਚ ਨਾਜਾਇਜ਼ ਮਾਈਨਿੰਗ ਕਰ ਰਹੇ ਪੁਲਿਸ ਪਾਰਟੀ ਨੂੰ ਦੇਖ ਕੇ ਜੇ.ਸੀ.ਵੀ. ਛੱਡ ਕੇ ਫਰਾਰ ਹੋ ਗਏ | ਪੁਲਿਸ ਨੇ ਜੇ.ਸੀ.ਵੀ. ਨੂੰ ਕਬਜ਼ੇ 'ਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਮਾਈਨਿੰਗ ਅਧਿਕਾਰੀ ਅਲੋਕ ...

ਪੂਰੀ ਖ਼ਬਰ »

ਅਕਾਲ ਅਕੈਡਮੀ ਮਾਇਓਪੱਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ ਵਿਰੋਧੀ ਰੈਲੀ

ਹੁਸ਼ਿਆਰਪੁਰ 18 ਨਵੰਬਰ (ਹਰਪ੍ਰੀਤ ਕੌਰ)-ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਬੰਧਾਂ ਹੇਠ ਕਾਰਜਸ਼ੀਲ ਬਹੁਮੁਖੀ ਸੰਸਥਾ ਅਕਾਲ ਅਕੈਡਮੀ ਮਾਇਓਪੱਟੀ ਵੱਲੋਂ ਪਿ੍ੰਸੀਪਲ ਸ਼ਸ਼ੀ ਬਾਲਾ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਰੈਲੀ ਕੱਢੀ ਗਈ | ਅਕਾਲ ਅਕੈਡਮੀ ਮਾਇਓਪੱਟੀ ਤੋਂ ...

ਪੂਰੀ ਖ਼ਬਰ »

ਪ.ਸ.ਸ.ਫ. ਵਲੋਂ ਅਧਿਆਪਕ ਆਗੂਆਂ 'ਤੇ ਦਰਜ ਪਰਚੇ ਰੱਦ ਕਰਨ ਦੀ ਮੰਗ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਮਨਜੀਤ ਸਿੰਘ ਸੈਣੀ ਨੇ ਇੱਕ ਸਾਂਝੇ ਬਿਆਨ ਰਾਹੀਂ ਕਿਹਾ ਹੈ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਅਮਰਜੀਤ ਸਿੰਘ ਦਾ ਸਨਮਾਨ ਅਤੇ ਵਿਦਾਇਗੀ ਪਾਰਟੀ

ਦਸੂਹਾ, 18 ਨਵੰਬਰ (ਕੌਸ਼ਲ)- ਪਿ੍ੰਸੀਪਲ ਗੁਰਦਿਆਲ ਸਿੰਘ ਅਤੇ ਸਮੂਹ ਸਟਾਫ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵੱਲੋਂ ਸਕੂਲ ਵਿਚ ਬਤੌਰ ਵੋਕੇਸ਼ਨਲ ਲੈਕਚਰਾਰ ਤੋਂ ਪਦਉੱਨਤ ਹੋ ਕੇ ਬਣੇ ਸੋਇਲ ਕੰਨਜਰਵੇਸ਼ਨ ਅਫ਼ਸਰ ਦਸੂਹਾ ਡਾ. ਅਮਰਜੀਤ ਸਿੰਘ ਨੂੰ ਵਿਦਾਇਗੀ ...

ਪੂਰੀ ਖ਼ਬਰ »

ਕੋਆਪੇ੍ਰਟਿਵ ਇੰਸਪੈਕਟਰਾਂ ਵਲੋਂ ਲਾਂਬੜਾ-ਕਾਂਗੜੀ ਸੁਸਾਇਟੀ ਦਾ ਦੌਰਾ

ਬੁੱਲ੍ਹੋਵਾਲ, 18 ਨਵੰਬਰ (ਜਸਵੰਤ ਸਿੰਘ)-ਐਗਰੀਕਲਚਰ ਕੋਆਪ੍ਰੇਟਿਵ ਟਰੇਨਿੰਗ ਸੰਸਥਾ ਜਲੰਧਰ ਦੇ ਮੈਨੇਜਰ ਸੁਨੀਲ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਕੋਆਪ੍ਰੇਟਿਵ ਇੰਸਪੈਕਟਰਾਂ ਵਲੋਂ ਦੀ ਲਾਂਬੜਾ ਕਾਂਗੜੀ ਮਲਟੀਪਰਪਜ਼ ...

ਪੂਰੀ ਖ਼ਬਰ »

ਡਾ: ਬੱਗਾ ਨੇ 19.69 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦੀ ਕੀਤੀ ਸ਼ਲਾਘਾ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)- ਸੰਸਥਾ 'ਸਵੇਰਾ' ਨੇ ਨਗਰ ਨਿਗਮ ਹੁਸ਼ਿਆਰਪੁਰ ਵਲੋਂ 19.69 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਮਨਜੂਰੀ ਦੇਣ ਦੇ ਪ੍ਰਸਤਾਵ ਦੀ ਸ਼ਲਾਘਾ ਕੀਤੀ ਹੈ | ਸੰਸਥਾ ਦੇ ਕਨਵੀਨਰ ਡਾ. ਅਜੇ ਬੱਗਾ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਦੀ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਢੋਲਬਾਹਾ 'ਚ ਸਾਇੰਸ ਮੇਲਾ ਕਰਵਾਇਆ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੋਲਬਾਹਾ ਵਿਖੇ ਪਿੰ੍ਰਸੀਪਲ ਓੁਾਕਾਰ ਸਿੰਘ ਦੀ ਦੇਖ-ਰੇਖ 'ਚ ਇਕ ਰੋਜ਼ਾ ਸਾਇੰਸ ਮੇਲਾ ਕਰਵਾਇਆ ਗਿਆ | ਇਸ ਮੇਲੇ ਵਿਚ ਬਲਾਕ ਦੇ 26 ਸਕੂਲਾਂ ਦੇ 200 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸਾਲਾਨਾ ਸਮਾਗਮ

ਦਸੂਹਾ, 18 ਨਵੰਬਰ (ਭੁੱਲਰ)- ਸ੍ਰੀ ਸੇਵਾ ਸੁਸਾਇਟੀ ਬੋਦਲ ਵਲੋਂ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਸਰਬਜੀਤ ਸਿੰਘ, ਹਜ਼ੂਰੀ ਰਾਗੀ ...

ਪੂਰੀ ਖ਼ਬਰ »

ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਬੀਣੇਵਾਲ, 18 ਨਵੰਬਰ (ਬੈਜ ਚੌਧਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋੜਾ ਵਿਖੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਮੈਥ, ਸਾਇੰਸ ਅਤੇ ਅੰਗਰੇਜ਼ੀ ਕੁਇਜ਼ ਮੁਕਾਬਲੇ 'ਚ ਨੌਵੀਂ, ਦਸਵੀਂ ਜਮਾਤ ਦੇ ਵਿਦਿਆਰਥੀ ਅਨਮੋਲ ਤੇ ਨੇਹਾ ਨੇ ਪਹਿਲਾ ਸਥਾਨ, ਅੱਠਵੀਂ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਪਵੇਂ ਝਿੰਗੜ ਦੇ ਵਿਦਿਆਰਥੀਆਂ ਨੇ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਲ ਕੀਤਾ

ਦਸੂਹਾ, 18 ਨਵੰਬਰ (ਭੁੱਲਰ)- ਸਿੱਖਿਆ ਵਿਭਾਗ ਵਲੋਂ ਕਰਵਾਏ ਬਲਾਕ ਪੱਧਰੀ ਕੁਇਜ਼ ਮੁਕਾਬਲਿਆਂ ਵਿਚ ਸਰਕਾਰੀ ਮਿਡਲ ਸਕੂਲ ਪਵੇਂ ਝਿੰਗੜ ਝਿੰਗੜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ | ਇਸ ਸਬੰਧੀ ਮਨਪ੍ਰੀਤ ਕੌਰ ਅਤੇ ਹਰਪਾਲ ...

ਪੂਰੀ ਖ਼ਬਰ »

ਡਾਕਘਰ ਦੇ ਕਰਮਚਾਰੀਆਂ 'ਤੇ ਸਹੀ ਸਮੇਂ ਕੰਮ ਨਾ ਕਰਨ ਦਾ ਦੋਸ਼

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਵਿਭਾਗਾਂ 'ਚ ਆਮ ਲੋਕਾਂ ਦੇ ਖੱਜਲ-ਖੁਆਰ ਹੋਣ ਸਬੰਧੀ ਮਾਮਲੇ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਦੀ ਤਾਜ਼ਾ ਉਦਾਹਰਣ ਉਸ ਸਮੇਂ ਸਾਹਮਣੇ ...

ਪੂਰੀ ਖ਼ਬਰ »

ਮਾਈਗ੍ਰੇਟਰੀ ਪਲੱਸ ਪੋਲੀਓ ਅਧੀਨ 149 ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਈਆਂ

ਭੰਗਾਲਾ, 18 ਨਵੰਬਰ (ਸਰਵਜੀਤ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਰੇਨੂੰ ਸੂਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾਕਟਰ ਅਮਰਜੀਤ ਸਿੰਘ ਐਸ.ਐਮ.ਓ. ਬੁੱਢਾਵੜ ਦੀ ਅਗਵਾਈ ਹੇਠ ਸਿਹਤ ਕਰਮਚਾਰੀਆਂ ਨੇ ਮਾਈਗਰੇਟਰੀ ਪਲੱਸ ਪੋਲੀਓ ਅਧੀਨ ਭੱਠਿਆਂ 'ਤੇ, ਗੁੜ ਵਾਲੇ ...

ਪੂਰੀ ਖ਼ਬਰ »

ਮਹਾਰਾਜ ਭੂਰੀਵਾਲੇ ਪਬਲਿਕ ਸਕੂਲ 'ਚ ਇਨਾਮ ਵੰਡ ਸਮਾਗਮ ਕਰਵਾਇਆ

ਬੀਣੇਵਾਲ, 18 ਨਵੰਬਰ (ਬੈਜ ਚੌਧਰੀ)-ਮਹਾਰਾਜ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਰਾਣਾ ਗਜੇਂਦਰ ਚੰਦ ਪਬਲਿਕ ਸਕੂਲ ਮਨਸੋਵਾਲ ਬੀਤ ਵਿਖੇ ਪਿ੍ੰਸੀਪਲ ਕੰਚਨ ਬਾਲਾ ਦੀ ਅਗਵਾਈ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਵੇਦਾਂਤ ਅਚਾਰੀਆ ਸਵਾਮੀ ...

ਪੂਰੀ ਖ਼ਬਰ »

ਪਿਤਾ ਦੀ ਯਾਦ 'ਚ ਸੰਗਰਾਂਦ ਦੇ ਦਿਹਾੜੇ 'ਤੇ ਕਕਾਰ ਵੰਡੇ

ਘੋਗਰਾ, 18 ਨਵੰਬਰ (ਆਰ.ਐੱਸ.ਸਲਾਰੀਆ)- ਸ਼ਹੀਦ ਪਿਆਰਾ ਸਿੰਘ ਖ਼ਾਲਸਾ ਵੈੱਲਫੇਅਰ ਸੁਸਾਇਟੀ ਭਾਨਾ ਵਲੋਂ ਆਪਣੇ ਪਿਤਾ ਦੀ ਯਾਦ ਨੂੰ ਤਾਜ਼ਾ ਕਰਦਿਆਂ ਸੰਗਰਾਂਦ ਦੇ ਦਿਹਾੜੇ ਤੇ ਬੱਚਿਆਂ ਨੂੰ ਕਕਾਰ ਵੰਡੇ ਗਏ | ਇਸ ਮੌਕੇ 'ਤੇ ਕਮੇਟੀ ਪ੍ਰਧਾਨ ਮਾ. ਸੇਵਾ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲੋਕ ਨਾਚ ਮੁਕਾਬਲੇ 'ਚ ਦੋਆਬਾ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਗੜ੍ਹਸ਼ੰਕਰ, 18 ਨਵੰਬਰ (ਧਾਲੀਵਾਲ)- ਰਾਜਸਥਾਨ ਪ੍ਰੀਸ਼ਦ ਵਲੋਂ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਕਰਵਾਏ ਗਏ ਲੋਕ ਨਾਚ ਮੁਕਾਬਲੇ ਦੌਰਾਨ ਦੋਆਬਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਰੋਵਾਲ ਦੀਆਂ ਵਿਦਿਆਰਥਣਾਂ ਨੇ ਬਤੌਰ ਮਹਿਮਾਨ ਕਲਾਕਾਰ ਵਜੋਂ ਪਹੁੰਚਕੇ ਲੋਕ ...

ਪੂਰੀ ਖ਼ਬਰ »

ਤੇਲੀਚੱਕ ਸਕੂਲ ਵਿਖੇ ਨਸ਼ਾ ਮੁਕਤੀ ਜਾਗਰੂਕਤਾ ਅਭਿਆਨ ਅਧੀਨ ਸੈਮੀਨਾਰ ਕਰਵਾਇਆ

ਪੱਸੀ ਕੰਡੀ, 18 ਨਵੰਬਰ (ਅਮਰਜੀਤ ਸਿੰਘ ਤਿਹਾੜਾ)-ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੁਆਰਾ ਨਸ਼ਿਆਂ ਵਿਰੁੱਧ ਚਲਾਏ ਜਾ ਰਹੇ ਅਭਿਆਨ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਲੀਚੱਕ ਵਿਖੇ ਬਾਲ ਸਿੱਖਿਆ ਪ੍ਰੋਗਰਾਮ ਅਧੀਨ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਗੜ੍ਹਸ਼ੰਕਰ, 18 ਨਵੰਬਰ (ਧਾਲੀਵਾਲ)-ਪਿੰਡ ਇਬਰਾਹੀਮਪੁਰ ਵਿਖੇ ਸਥਿਤ ਫੈਂਸੀ ਟਾਇਲਜ਼ ਵਿਖੇ ਜਥੇਦਾਰ ਜੋਗਾ ਸਿੰਘ ਇਬਰਾਹੀਮਪੁਰ ਪ੍ਰਧਾਨ ਯੂਥ ਅਕਾਲੀ ਦਲ ਗੜ੍ਹਸ਼ੰਕਰ ਵਲੋਂ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਨੋਟਬੰਦੀ ਤੇ ਜੀ.ਐੱਸ.ਟੀ. ਦੇ ਫੈਸਲੇ ਲੋਕ ਵਿਰੋਧੀ ਹੋ ਨਿਬੜੇ-ਮੰਗਤ ਰਾਮ ਪਾਸਲਾ

ਗੜ੍ਹਸ਼ੰਕਰ, 18 ਨਵੰਬਰ (ਧਾਲੀਵਾਲ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਪੰਜਾਬ ਵਲੋਂ ਆਰੰਭੇ ਜਥਾ ਮਾਰਚ ਦਾ ਪਿੰਡ ਪੋਸੀ ਪਹੁੰਚਣ ਇਕੱਠ ਕੀਤਾ ਗਿਆ ਜਿਸਦੀ ਪ੍ਰਧਾਨਗੀ ਕਾਮਰੇਡ ਉਂਕਾਰ ਸਿੰਘ ਤੇ ਕਰਨੈਲ ਸਿੰਘ ਨੇ ਕੀਤੀ | ਇਸ ਮੌਕੇ ਪਹੁੰਚੇ ਕੌਮੀ ਜਨਰਲ ਸਕੱਤਰ ...

ਪੂਰੀ ਖ਼ਬਰ »

ਲਿਟਲ ਕਿੰਗਡਮ ਇੰਟਰਨੈਸ਼ਨਲ ਸਕੂਲ ਅਹੀਆਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਟਾਂਡਾ ਉੜਮੁੜ, 18 ਨਵੰਬਰ (ਭਗਵਾਨ ਸਿੰਘ ਸੈਣੀ)-ਲਿਟਲ ਕਿੰਗਡਮ ਇੰਟਰਨੈਸ਼ਨਲ ਸਕੂਲ ਅਹਿਆਪੁਰ ਟਾਂਡਾ ਵਿਖੇ ਪਿ੍ੰਸੀਪਲ ਕਿਰਨ ਕੇ ਛਾਬੜਾ ਦੀ ਅਗਵਾਈ ਵਿਚ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਅਤੇ ...

ਪੂਰੀ ਖ਼ਬਰ »

ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਮਾਈਕ੍ਰੋਸਾਫ਼ਟ ਐਜੂਕੇਸ਼ਨ ਨਾਲ ਜੁੜਿਆ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਨੰੂ ਸਿੱਿਖ਼ਆ ਦੇ ਖ਼ੇਤਰ 'ਚ ਬੇਹਤਰੀਨ ਕਾਰਗੁਜ਼ਾਰੀ ਕਰਨ 'ਤੇ ਵੱਡੀ ਸਫ਼ਲਤਾ ਹਾਸਿਲ ਹੋਈ ਹੈ | ਸਕੂਲ ਦਾ ਨਾਂਅ ਮਾਈਕ੍ਰੋਸਾਫ਼ਟ ਕੰਮਿਊਨਿਟੀ ਦੇ ਐਜੂਕੇਸ਼ਨ ...

ਪੂਰੀ ਖ਼ਬਰ »

ਸਰਕਾਰੀ ਕਾਲਜ ਟਾਂਡਾ ਵਿਖੇ ਬੱਡੀ ਪ੍ਰੋਗਰਾਮ ਤਹਿਤ ਪ੍ਰਦਰਸ਼ਨੀ ਲਗਾਈ

ਟਾਂਡਾ ਉੜਮੁੜ, 18 ਨਵੰਬਰ (ਗੁਰਾਇਆ)-ਸਥਾਨਕ ਗਿਆਨੀ ਕਰਤਾਰ ਸਿੰਘ ਸਰਕਾਰੀ ਮੈਮੋਰੀਅਲ ਕਾਲਜ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਸ਼ਿਆਂ ਵਿਰੁੱਧ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਕਾਲਜ ਦੇ ਫਾਈਨ ਆਰਟਸ ਵਿਭਾਗ ਦੇ ਸਹਿਯੋਗ ਨਾਲ ਬੱਡੀ ਪ੍ਰੋਗਰਾਮ ਅਧੀਨ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਰਾਮ ਸਹਾਏ ਵਿਖੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਲੱਗੀ

ਐਮਾਂ ਮਾਂਗਟ, 18 ਨਵੰਬਰ (ਗੁਰਾਇਆ)-ਪੰਜਾਬ ਵਿਗਿਆਨ ਪ੍ਰਦਰਸ਼ਨੀ ਬਲਾਕ ਪੱਧਰੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਮੈਥ/ਸਾਇੰਸ ਕੁਇਜ਼ ਮੁਕਾਬਲੇ ਅਤੇ ਮਾਡਲ ਪ੍ਰਦਰਸ਼ਨੀ ਵਿਚ ਹਿੱਸਾ ਲਿਆ ...

ਪੂਰੀ ਖ਼ਬਰ »

ਕੀਰਤਨ ਦਰਬਾਰ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਕੋਟਫਤੂਹੀ, 18 ਨਵੰਬਰ (ਅਮਰਜੀਤ ਸਿੰਘ ਰਾਜਾ)-ਗੁਰਦੁਆਰਾ ਸੰਤ ਦੀਵਾਨ ਸਿੰਘ-ਸੰਤ ਨਿਧਾਨ ਸਿੰਘ ਪ੍ਰਬੰਧਕ ਕਮੇਟੀ ਪਿੰਡ ਨਡਾਲੋਂ ਵਲੋਂ ਸੰਤ ਦੀਵਾਨ ਸਿੰਘ ਦੇ ਜਨਮ ਦਿਹਾੜੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ ਮਹਾਨ ਕੀਰਤਨ ...

ਪੂਰੀ ਖ਼ਬਰ »

ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਪੋਸਟਰ ਜਾਰੀ

ਹੁਸ਼ਿਆਰਪੁਰ, 18 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ ਬਜਵਾੜਾ ਕਲਾਂ ਵਿਖੇ ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ...

ਪੂਰੀ ਖ਼ਬਰ »

ਇਕਬਾਲ ਸਿੰਘ ਖੇੜਾ ਦਾ ਗੁਰਦੁਆਰਾ ਰੌਸ ਸਟਰੀਟ ਕੈਨੇਡਾ 'ਚ ਵਿਸ਼ੇਸ਼ ਸਨਮਾਨ

ਹੁਸ਼ਿਆਰਪੁਰ, 18 ਨਵੰਬਰ (ਨਰਿੰਦਰ ਸਿੰਘ ਬੱਡਲਾ)- ਕੈਨੇਡਾ ਅਤੇ ਅਮਰੀਕਾ ਦੇ ਦੌਰੇ ਦੌਰਾਨ ਖਾਲਸਾ ਦੀਵਾਨ ਸੁਸਾਇਟੀ ਗੁਰਦੁਆਰਾ ਰੌਸ ਸਟਰੀਟ ਵੈਨਕੂਵਰ ਕੈਨੇਡਾ ਵਿਖੇ ਪਹੰੁਚਣ 'ਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਇਕਬਾਲ ਸਿੰਘ ਖੇੜਾ ਦਾ ਪ੍ਰਧਾਨ ਮਲਕੀਤ ਸਿੰਘ ਧਾਮੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ 'ਤੇ ਨਗਰ ਕੀਰਤਨ

ਤਲਵਾੜਾ, 18 ਨਵੰਬਰ (ਵਿਸ਼ੇਸ਼ ਪ੍ਰਤੀਨਿਧੀ)- ਅੱਜ ਇੱਥੇ ਸ੍ਰੀ ਗੁਰੂ ਸਿੰਘ ਸਭਾ (ਰਜਿ:) ਤਲਵਾੜਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਜਿਸ ਦਾ ਥਾਂ-ਥਾਂ 'ਤੇ ਸੰਗਤਾਂ ਵਲੋਂ ਪੂਰੇ ਜੋਸ਼ੋ ਖਰੋਸ਼ ਨਾਲ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਿਖੇ ਮੁਢਲੀ ਸਹਾਇਤਾ ਵਿਸ਼ੇ 'ਤੇ ਕਰਵਾਇਆ ਗਿਆ ਐਕਸਟੈਨਸ਼ਨ ਲੈਕਚਰ

ਮੁਕੇਰੀਆਂ, 18 ਨਵੰਬਰ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਰੈੱਡ ਰਿਬਨ ਕਲੱਬ ਤੇ ਐਨ. ਸੀ. ਸੀ. ਯੂਨਿਟ ਵਲੋਂ ਮੁੱਢਲੀ ਸਹਾਇਤਾ (ਫ਼ਸਟ ਏਡ) ਵਿਸ਼ੇ ਉੱਤੇ ਇਕ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ | ਜਿਸ ਵਿਚ ਮੈਡੀਕਲ ਅਫ਼ਸਰ ਡਾ. ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550 ਵੇਂ ਜਨਮ ਸ਼ਤਾਬਦੀ ਉਤਸਵ ਨੂੰ ਸਮਰਪਿਤ ਕਾਲਜ ਦਾ ਕੈਲੰਡਰ ਜਾਰੀ

ਦਸੂਹਾ, 18 ਨਵੰਬਰ (ਭੁੱਲਰ)- ਅੱਜ ਕੇ. ਐਮ. ਐੱਸ. ਕਾਲਜ ਆਫ਼ ਆਈ. ਟੀ. ਐਾਡ ਮੈਨੇਜਮੈਂਟ ਦਸੂਹਾ ਵਿਖੇ ਸ੍ਰੀ. ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਸ਼ਤਾਬਦੀ ਉਤਸਵ ਨੂੰ ਸਮਰਪਿਤ 2019 ਦਾ ਕੈਲੰਡਰ ਜਾਰੀ ਕੀਤਾ ਗਿਆ | ਇਸ ਮੌਕੇ ਆਈ. ਕੇ. ਜੀ. ਪੀ. ਟੀ. ਯੂ. ਦੇ ਡਾਇਰੈਕਟਰ ਅਕੈਡਮਿਕ ਡਾ. ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ 'ਚ ਪਿ੍ੰਸੀਪਲਾਂ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ 'ਚ ਪੰਜਾਬ ਯੂਨੀਵਰਸਿਟੀ ਵਲੋਂ ਕਰਵਾਏ ਗਏ ਜ਼ੋਨਲ ਆਧਿਆਪਨ ਅਤੇ ਅਧਿਆਪਨ ਸਮੱਗਰੀ ਪ੍ਰਤੀਯੋਗਤਾ ਜ਼ੋਨ ਏ ਦੀ ਮੀਟਿੰਗ ਕਰਵਾਈ ਗਈ | ਇਸ ਮੀਟਿੰਗ 'ਚ ਜ਼ੋਨ ਏ ਦੇ 17 ਕਾਲਜਾਂ ਦੇ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦੇ ਬੱਚੇ ਅਤੇ ਸਟਾਫ਼ ਸਮਾਜ ਨੂੰ ਦੇ ਰਹੇ ਨੇ ਨਵੀਂ ਸੇਧ

ਦਸੂਹਾ, 18 ਨਵੰਬਰ (ਕੌਸ਼ਲ)-ਅਕਾਲ ਅਕੈਡਮੀ ਸਮਾਜ ਵਿਚ ਲੋਕਾਂ ਨੂੰ ਨਵੀਂ ਦਿਸ਼ਾ ਵੱਲ ਲਿਜਾ ਰਹੀ ਹੈ | ਕਿਉਂਕਿ ਇਸ ਅਕੈਡਮੀ ਦੇ ਬੱਚੇ ਅਤੇ ਸਟਾਫ਼ ਜਿੱਥੇ ਪੜ੍ਹਾਈ ਵਿਚ ਆਪਣਾ ਯੋਗਦਾਨ ਪਾ ਰਹੇ ਹਨ ਉੱਥੇ ਹੀ ਸਿੱਖੀ ਨੂੰ ਚੜ੍ਹਦੀ ਕਲਾ ਵਿਚ ਰੱਖਣ ਲਈ ਵੀ ਅਹਿਮ ਯੋਗਦਾਨ ...

ਪੂਰੀ ਖ਼ਬਰ »

ਦੋ ਦਿਨਾ ਕਬੱਡੀ ਕੱਪ ਸ਼ਾਨੋ-ਸ਼ੌਕਤ ਨਾਲ ਸਮਾਪਤ

ਦਸੂਹਾ, 18 ਨਵੰਬਰ (ਕੌਸ਼ਲ)-ਹਰੀ ਸਿੰਘ ਨਲੂਆ ਸਪੋਰਟਸ ਕਲੱਬ ਵਲੋਂ ਦੋ ਦਿਨਾਂ ਕਬੱਡੀ ਕੱਪ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ, ਐਸ. ਡੀ. ਐਮ. ਹਰਚਰਨ ਸਿੰਘ, ਜਗਮੋਹਨ ਸਿੰਘ ਬੱਬੂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧੀ ਗੁਰਦੁਆਰਾ ਕਿਲ੍ਹਾ ਅਟੱਲਗੜ੍ਹ/ ਸੰਗਤਪੁਰਾ ਬਥਵਾਲਾ ਵਿਖੇ ਸਮਾਗਮ 23 ਨੂੰ

ਮੁਕੇਰੀਆਂ, 18 ਨਵੰਬਰ (ਰਾਮਗੜ੍ਹੀਆ)-ਧੰਨ-ਧੰਨ ਸ੍ਰੀ ਗੁਰੂ ਨਾਨਕਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧੀ ਧਾਰਮਿਕ ਸਮਾਗਮ ਗੁਰਦੁਆਰਾ ਕਿਲ੍ਹਾ ਅਟੱਲਗੜ੍ਹ ਮੁਕੇਰੀਆਂ ਅਤੇ ਗੁਰਦੁਆਰਾ ਸੰਗਤਪੁਰਾ ਬਥਵਾਲਾ ਗੁਰਦਾਸਪੁਰ ਵਿਖੇ ਮਿਤੀ 23 ਨਵੰਬਰ ਨੂੰ ਸਮੂਹ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਕੀਤੀ ਨਿਰੰਕਾਰੀ ਸਤਸੰਗੀਆਂ 'ਤੇ ਹੋਏ ਹਮਲੇ ਦੀ ਸਖ਼ਤ ਨਿੰਦਾ

ਮੁਕੇਰੀਆਂ, 18 ਨਵੰਬਰ (ਰਾਮਗੜ੍ਹੀਆ)-ਅੱਜ ਅਜਨਾਲਾ ਨਜ਼ਦੀਕ ਸ਼ਰਾਰਤੀ ਅਨਸਰਾਂ ਵਲੋਂ ਨਿਰੰਕਾਰੀਆਂ ਦੇ ਧਾਰਮਿਕ ਸਥਾਨ ਸਤਿਸੰਗ ਭਵਨ ਵਿਖੇ ਕੀਤੇ ਗਏ ਗਰਨੇਡ ਨਾਲ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਮੁਕੇਰੀਆਂ ਦੇ ਕਾਂਗਰਸੀ ਨੇਤਾਵਾਂ ਨੇ ਨਿੰਦਾ ਕੀਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਅਧਿਆਪਕਾਂ ਦੇ ਭਵਿੱਖ ਨਾਲ ਕਰ ਰਹੀ ਹੈ ਖਿਲਵਾੜ-ਡਾ: ਰਵਜੋਤ ਸਿੰਘ

ਹੁਸ਼ਿਆਰਪੁਰ, 18 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸੂਬੇ ਦੀ ਕਾਂਗਰਸ ਸਰਕਾਰ ਰਮਸਾ ਅਧਿਆਪਕਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ, ਜਿਸ ਦਾ ਖ਼ਮਿਆਜ਼ਾ ਅਧਿਆਪਕਾਂ ਦੇ ਨਾਲ-ਨਾਲ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਕਰ ਰਹੇ ਬੱਚਿਆਂ ਨੂੰ ਭੁਗਤਣਾ ਪੈ ਰਿਹਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਨਿੰਰਕਾਰੀ ਭਵਨ 'ਚ ਹੋਏ ਧਮਾਕੇ 'ਤੇ ਫੂਲਕਾ ਵਲੋਂ ਦਿੱਤਾ ਬਿਆਨ ਨਿੰਦਣਯੋਗ-ਡਾ: ਦਿਲਬਾਗ ਰਾਏ

ਹੁਸ਼ਿਆਰਪੁਰ, 18 ਨਵੰਬਰ (ਨਰਿੰਦਰ ਸਿੰਘ ਬੱਡਲਾ)-ਅੰਮਿ੍ਤਸਰ ਦੇ ਰਾਜਾਸਾਂਸੀ ਨਜ਼ਦੀਕ ਪਿੰਡ ਅਦਲੀਵਾਲ ਵਿਖੇ ਸਥਿਤ ਨਿੰਰਕਾਰੀ ਭਵਨ 'ਚ ਹੋਏ ਧਮਾਕੇ ਦੀ ਸਖਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਭਾਰਤੀ ਜਨਤਾ ਪਾਰਟੀ ਐਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਡਾ: ਦਿਲਬਾਗ ਰਾਏ ਨੇ ...

ਪੂਰੀ ਖ਼ਬਰ »

ਬਲਾਕ ਪੱਧਰੀ ਸਾਇੰਸ ਮੇਲਾ ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਵਿਖੇ ਕਰਵਾਇਆ

ਤਲਵਾੜਾ, 18 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹੁਸ਼ਿਆਰਪੁਰ ਮੋਹਨ ਸਿੰਘ ਲੇਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੱਕ ਦਿਨਾ ਬਲਾਕ ਪੱਧਰੀ ਸਾਇੰਸ ਮੇਲਾ ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਵਿਖੇ ਕਰਵਾਇਆ ਗਿਆ, ਜਿਸ ਵਿਚ ਬਲਾਕ ...

ਪੂਰੀ ਖ਼ਬਰ »

'ਆਪ' ਆਗੂ ਸੁਲੱਖਣ ਸਿੰਘ ਜੱਗੀ ਵਲੋਂ ਸਤਸੰਗੀਆਂ 'ਤੇ ਹੋਏ ਹਮਲੇ ਦੀ ਨਿੰਦਾ

ਮੁਕੇਰੀਆਂ, 18 ਨਵੰਬਰ (ਰਾਮਗੜ੍ਹੀਆ)-ਅੱਜ ਅੰਮਿ੍ਤਸਰ ਦੇ ਅਜਨਾਲਾ ਹਲਕੇ ਦੇ ਇਕ ਪਿੰਡ ਵਿਚ ਨਿਰੰਕਾਰੀ ਭਵਨ ਵਿਖੇ ਸਤਿਸੰਗ ਕਰ ਰਹੀਆਂ ਸੰਗਤਾਂ ਉੱਪਰ ਸ਼ਰਾਰਤੀ ਅਨਸਰਾਂ ਵਲੋਂ ਕੀਤੇ ਗਏ ਗਰਨੇਡ ਨਾਲ ਹਮਲੇ ਦੀ ਹਲਕਾ ਮੁਕੇਰੀਆਂ ਦੇ ਸੀਨੀਅਰ ਆਪ ਆਗੂ ਸੁਲੱਖਣ ਸਿੰਘ ...

ਪੂਰੀ ਖ਼ਬਰ »

ਸੜਕਾਂ ਦੇ ਕਿਨਾਰਿਆਂ 'ਤੇ ਖੜ੍ਹੇ ਸੁੱਕੇ ਦਰੱਖ਼ਤ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਕੋਟਫ਼ਤੂਹੀ- ਕੋਟਫ਼ਤੂਹੀ ਦੇ ਆਸ-ਪਾਸ ਮੁੱਖ ਕੋਈ ਵੀ ਸੜਕ ਅਜਿਹੀ ਨਹੀਂ ਹੋਵੇਗੀ, ਜਿਸ ਦੇ ਕਿਨਾਰਿਆਂ 'ਤੇ ਖੜ੍ਹੇ ਸੁੱਕ ਚੁੱਕੇ ਦਰੱਖ਼ਤ ਨਾ ਦਿਖਾਈ ਦਿੰਦੇ ਹੋਣ | ਇਹ ਲੱਖਾਂ ਰੁਪਇਆਂ ਦੇ ਸੜਕਾਂ ਕਿਨਾਰੇ ਖੜ੍ਹੇ ਸੁੱਕੇ ਦਰੱਖ਼ਤ ਜਿੱਥੇ ਦੇਰ-ਸਵੇਰ ਟੁੱਟ ਕੇ ਆਏ ਦਿਨ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ 'ਚ ਪੀ. ਜੀ. ਡੀ. ਐਫ. ਡੀ. ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਵਲੋਂ ਮਈ 2018 'ਚ ਲਈ ਗਈ ਪ੍ਰੀਖਿਆ ਦੇ ਨਤੀਜੇ ਦੌਰਾਨ ਮੈਰਿਟ ਸੂਚੀ 'ਚ ਸਥਾਨ ਪ੍ਰਾਪਤ ਕਰਕੇ ਕਾਲਜ ਦਾ ...

ਪੂਰੀ ਖ਼ਬਰ »

ਸੰਤ ਬਲਵੀਰ ਸਿੰਘ ਦੀ ਯਾਦ 'ਚ ਸਮਾਗਮ ਕਰਵਾਇਆ

ਕੋਟ ਫਤੂਹੀ, 18 ਨਵੰਬਰ (ਅਟਵਾਲ)-ਪਿੰਡ ਮੰਨਣਹਾਨਾ ਦੇ ਗੁਰਦੁਆਰਾ ਹਰੀਸਰ ਸਾਹਿਬ ਕੁਟੀਆ ਅਮਰੂਦਾਂ ਵਾਲੀ ਵਿਖੇ ਬ੍ਰਹਮਲੀਨ ਸੰਤ ਬਾਬਾ ਬਲਵੀਰ ਸਿੰਘ ਦੀ ਪਹਿਲੀ ਬਰਸੀ ਮੌਕੇ ਧਾਰਮਿਕ ਸਮਾਗਮ ਗੱਦੀ ਨਸ਼ੀਨ ਸੰਤ ਬਾਬਾ ਜਸਵੰਤ ਸਿੰਘ ਨੈਕੀ ਵਾਲਿਆਂ ਦੀ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ-ਡਾ: ਰਾਜ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਪਿੰਡ ਮਹਿਨਾਂ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਹਲਕਾ ਚੱਬੇਵਾਲ ਦੇ ਵਿਧਾਇਕ ਡਾ: ਰਾਜ ਕੁਮਾਰ ਵਲੋਂ ਕੀਤਾ ਗਿਆ | ਪੀ.ਐਚ.ਸੀ. ਤੋਂ ਡਾ: ਖਰਬੰਦਾ ਦੀ ਅਗਵਾਈ 'ਚ ਲਗਾਏ ਗਏ ਇਸ ਕੈਂਪ ਦੌਰਾਨ ...

ਪੂਰੀ ਖ਼ਬਰ »

ਛਿੰਝ ਜੱਖੇਵਾਲ-ਬੀਤ ਦੀ 'ਤੇ ਵਿਕਰਮ ਕੋਟੀਆ ਦਿੱਲੀ ਦਾ ਕਬਜ਼ਾ

ਬੀਣੇਵਾਲ, 18 ਨਵੰਬਰ (ਬੈਜ ਚੌਧਰੀ)-ਬਾਬਾ ਢਾਂਗੂਵਾਲੇ ਦੀ ਯਾਦ ਨੂੰ ਸਮਰਪਿਤ ਸੰਤ ਅਨੂਪ ਸਿੰਘ ਦੀ ਅਗਵਾਈ 'ਚ ਉੱਤਰ ਭਾਰਤ ਦੀਆਂ ਚੋਟੀ ਦੀਆਂ ਛਿੰਝਾਂ 'ਚ ਸ਼ਾਮਿਲ 29ਵਾਂ ਵਿਸ਼ਾਲ ਕੁਸ਼ਤੀ ਦੰਗਲ 'ਛਿੰਝ ਜੱਖੇਵਾਲ ਦੀ' ਧੂਮ ਧੜੱਕੇ ਨਾਲ ਸਮਾਪਤ ਹੋ ਗਈ | ਮਾਲੀ (ਝੰਡੀ) ਦੀ ...

ਪੂਰੀ ਖ਼ਬਰ »

ਘਰ 'ਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਅਣਪਛਾਤੇ ਚੋਰਾਂ ਵਲੋਂ ਸਥਾਨਕ ਮੁਹੱਲਾ ਮਾਡਲ ਟਾਊਨ ਵਿਖੇ ਇੱਕ ਘਰ 'ਚੋਂ ਲੱਖਾਂ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹਰੀਸ਼ ਚੰਦਰ ਪੁੱਤਰ ...

ਪੂਰੀ ਖ਼ਬਰ »

ਐੱਮ.ਆਰ. ਇੰਟਰਨੈਸ਼ਨਲ ਸਕੂਲ ਪਨਾਮ ਵਿਖੇ ਪਹਿਲਾ ਸਾਲਾਨਾ ਸਮਾਗਮ ਕਰਵਾਇਆ

ਗੜ੍ਹਸ਼ੰਕਰ, 18 ਨਵੰਬਰ (ਧਾਲੀਵਾਲ/ਬਾਲੀ)-ਪਿੰਡ ਪਨਾਮ ਵਿਖੇ ਐੱਮ.ਆਰ. ਗਰੁੱਪ ਆਫ਼ ਸਕੂਲਜ਼ ਵਲੋਂ ਚਲਾਏ ਜਾ ਰਹੇ ਐੱਮ.ਆਰ. ਇੰਟਰਨੈਸ਼ਨਲ ਸਕੂਲ ਵਿਖੇ ਚੇਅਰਮੈਨ ਰਾਮਜੀ ਦਾਸ ਭੂੰਬਲਾ ਦੀ ਅਗਵਾਈ ਹੇਠ ਸਕੂਲ ਦਾ ਪਹਿਲਾ ਸ਼ਾਨਦਾਰ ਸਾਲਾਨਾ ਸਮਾਗਮ 'ਲਾਈਫ਼' ਕਰਵਾਇਆ ਗਿਆ ...

ਪੂਰੀ ਖ਼ਬਰ »

ਫਤਹਿਪੁਰ ਖੁਰਦ, ਜੀਦੋਂਵਾਲ, ਪਠਲਾਵਾ ਤੇ ਗੜ੍ਹਸ਼ੰਕਰ ਵਲੋਂ ਜਿੱਤਾਂ ਦਰਜ

ਗੜ੍ਹਸ਼ੰਕਰ, 18 ਨਵੰਬਰ (ਧਾਲੀਵਾਲ)-ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵਲੋਂ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਦੀ ਅਗਵਾਈ ਹੇਠ ਇਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਸਟੇਡੀਅਮ 'ਚ ਕਰਵਾਏ ਜਾ ਰਹੇ 10ਵੇਂ ਸ਼ਹੀਦ ਭਗਤ ਸਿੰਘ ਯਾਦਗਾਰੀ ਪਿੰਡ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਨੂੰ ਐਨ ਆਰ ਆਈ ਪਰਮਜੀਤ ਸਿੰਘ ਬਾਜਵਾ ਨੇ ਚਾਰ ਬੈੱਡ ਕੀਤੇ ਭੇਟ

ਦਸੂਹਾ, 18 ਨਵੰਬਰ (ਕੌਸ਼ਲ)- ਗੁਰੂ ਨਾਨਕ ਮਿਸ਼ਨ ਹਸਪਤਾਲ ਦਸੂਹਾ ਨੂੰ ਕਰਨਜੀਤ ਸਿੰਘ ਬਾਜਵਾ ਦੇ ਭਰਾ ਐੱਨ ਆਰ ਆਈ ਪਰਮਜੀਤ ਸਿੰਘ ਬਾਜਵਾ ਨੇ ਹਸਪਤਾਲ ਨੂੰ ਮਰੀਜ਼ਾਂ ਲਈ ਹਸਪਤਾਲ ਵਾਲੇ 4 ਬੈੱਡ ਭੇਟ ਕੀਤੇ | ਇਸ ਮੌਕੇ ਇਸ ਮੌਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਚੇਅਰਮੈਨ ...

ਪੂਰੀ ਖ਼ਬਰ »

ਬਾੜੀਆਂ ਕਲਾਂ ਸਕੂਲ ਨੂੰ ਬਾਥਰੂਮ ਬਣਵਾ ਕੇ ਦਿੱਤੇ

ਹੁਸ਼ਿਆਰਪੁਰ, 18 ਨਵੰਬਰ (ਹਰਪ੍ਰੀਤ ਕੌਰ)-ਸਰਕਾਰੀ ਸੈਕੰਡਰੀ ਸਕੂਲ ਬਾੜੀਆਂ ਕਲਾਂ ਵਿਖੇ ਸਮਾਰੋਹ ਹੋਇਆ ਜਿਸ ਵਿਚ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸਮਾਰੋਹ ਨੂੰ ਸੰਬੋਧਨ ਕਰਦਿਆਂ ਸ੍ਰੀ ਸਾਂਪਲਾ ਨੇ ਕਿਹਾ ਕਿ ਜੇਕਰ ਸਮਾਜ ...

ਪੂਰੀ ਖ਼ਬਰ »

ਸਪੈਸ਼ਲ ਲੋਕ ਅਦਾਲਤ 'ਚ 1869 ਕੇਸਾਂ 'ਚੋਂ 230 ਦਾ ਨਿਪਟਾਰਾ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਵਲੋਂ ਮੈਂਬਰ ਸਕੱਤਰ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ. ਨਗਰ ਮੁਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੀਆਂ ...

ਪੂਰੀ ਖ਼ਬਰ »

ਦਰਜਾ-4 ਤੇ ਦਰਜਾ-3 ਮੁਲਾਜ਼ਮਾਂ ਵਲੋਂ ਸ਼ੋਕ ਸਭਾ ਕਰਵਾਈ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਦਰਜਾ-4 ਤੇ ਦਰਜਾ-3 ਮੁਲਾਜ਼ਮਾਂ ਵਲੋਂ ਸਿੰਚਾਈ ਵਿਭਾਗ ਕੰਪਲੈਕਸ ਹੁਸ਼ਿਆਰਪੁਰ ਵਿਖੇ ਅਸ਼ੋਕ ਕੁਮਾਰ ਜ਼ਿਲ੍ਹਾ ਦੀ ਪ੍ਰਧਾਨ ਕਲਾਸ-4 ਯੂਨੀਅਨ ਤੇ ਪ੍ਰਧਾਨ ਪ.ਸ.ਸ.ਫ. ਹੁਸ਼ਿਆਰਪੁਰ ਦੀ ਹੋਈ ਮੌਤ 'ਤੇ ਸ਼ੋਕ ਸਭਾ ਦਾ ਆਯੋਜਨ ...

ਪੂਰੀ ਖ਼ਬਰ »

ਅਕਾਲ ਅਕੈਡਮੀ ਧੁੱਗਾ ਕਲਾਂ 'ਚ ਵਿਦੇਸ਼ੀ ਪਾਠਕ੍ਰਮ ਸਬੰਧੀ ਸਮਾਗਮ

ਗੜ੍ਹਦੀਵਾਲਾ, 18 ਨਵੰਬਰ (ਕੁਲਦੀਪ ਸਿੰਘ ਗੋਂਦਪੁਰ)-ਅਕਾਲੀ ਅਕੈਡਮੀ ਧੁੱਗਾ ਕਲਾਂ ਵਿਖੇ ਸ਼ੈਸ਼ਨ 2019-20 ਦੇ ਨਵੇਂ ਦਾਖਲਿਆਂ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਅਕਸੀਡ ਐਜੂਕੇਸ਼ਨ ਸੰਸਥਾ ਵਲੋਂ ਦਿਨੇਸ਼ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ...

ਪੂਰੀ ਖ਼ਬਰ »

ਡਬਲਯੂ. ਡੀ ਅਕੈਡਮੀ ਹੁਸ਼ਿਆਰਪੁਰ 'ਚ 5 ਦਿਨਾਂ ਮੁਫ਼ਤ ਆਈਲੈਟਸ ਸੈਮੀਨਾਰ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਡਬਲਯੂ. ਡੀ ਅਕੈਡਮੀ ਹੁਸ਼ਿਆਰਪੁਰ 'ਚ 5 ਦਿਨਾਂ ਮੁਫ਼ਤ ਆਈਲੈਟਸ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਹਰੇਕ ਵਰਗ ਦੇ ਉਮੀਦਵਾਰਾਂ, ਵਿਦਿਆਰਥੀਆਂ, ਕਰਮਚਾਰੀਆਂ, ਵਪਾਰੀਆਂ ਆਦਿ ਨੇ ਹਿੱਸਾ ਲਿਆ | ਇਹ ਸੈਮੀਨਾਰ ਡਬਲਯੂ ਡੀ. ...

ਪੂਰੀ ਖ਼ਬਰ »

ਗੰਦਗੀ ਦੇ ਢੇਰ ਪੇਸ਼ ਕਰ ਰਹੇ ਹਨ ਸਵੱਛ ਭਾਰਤ ਮੁਹਿੰਮ ਦੀ ਅਸਲ ਤਸਵੀਰ

ਗੜ੍ਹਸ਼ੰਕਰ, 18 ਨਵੰਬਰ (ਧਾਲੀਵਾਲ)-ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਕਿਨਾਰੇ ਲੱਗੇ ਗੰਦਗੀ ਦੇ ਢੇਰ ਜਿੱਥੇ ਬਿਮਾਰੀਆਂ ਫੈਲਾਉਣ ਦਾ ਕੰਮ ਕਰ ਰਹੇ ਹਨ, ਉੱਥੇ ਦੇਸ਼ ਨੂੰ ਸਾਫ਼ ਸੁਥਰਾ ਬਣਾਉਣ ਲਈ ਆਰੰਭ ਕੀਤੀ ਸਵੱਛ ਭਾਰਤ ਮੁਹਿੰਮ ਦੀ ਵੀ ਅਸਲ ਹਕੀਕਤ ਵਾਲੀ ਤਸਵੀਰ ਪੇਸ਼ ...

ਪੂਰੀ ਖ਼ਬਰ »

ਹੌਲਦਾਰ ਬਲਵਾਨ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਐਮਾਂ ਮਾਂਗਟ, 18 ਨਵੰਬਰ (ਗੁਰਾਇਆ)- ਬੀਤੇ ਦਿਨੀਂ ਹੌਲਦਾਰ ਬਲਵਾਨ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਪਿੰਡ ਸਾਹਿਬ ਜੋ ਕਿ ਸ੍ਰੀ ਵਿਜੇ ਸਾਂਪਲਾ ਕੇਂਦਰੀ ਮੰਤਰੀ ਹੁਸ਼ਿਆਰਪੁਰ ਦੀ ਸਕਿਊਰਿਟੀ ਵਿਚ ਲੱਗਾ ਹੋਇਆ ਸੀ ਨੂੰ ਦਿਲ ਦਾ ਦੌਰਾ ਪੈ ਜਾਣ ਕਾਰਨ ਉਸ ਦੀ ਮੌਤ ਹੋ ਗਈ ਸੀ ...

ਪੂਰੀ ਖ਼ਬਰ »

ਰੈਵੀਨਿਊ ਲੋਕ ਅਦਾਲਤ 'ਚ 53 ਕੇਸਾਂ ਦਾ ਨਿਪਟਾਰਾ

ਗੜ੍ਹਸ਼ੰਕਰ, 18 ਨਵੰਬਰ (ਧਾਲੀਵਾਲ)-ਸਰਕਾਰ ਦੇ ਨਿਰਦੇਸ਼ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਦੇ ਅਗਵਾਈ ਹੇਠ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਰੈਵੀਨਿਊ ਲੋਕ ਅਦਾਲਤ ਲਗਾਈ ਗਈ | ਲੋਕ ਅਦਾਲਤ ਵਿਚ ਤਹਿਸੀਲਦਾਰ ਗੜ੍ਹਸ਼ੰਕਰ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਵਲੋਂ ਕੈਬਨਿਟ ਮੰਤਰੀ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੰਧੂ ਦੀ ਅਗਵਾਈ 'ਚ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਰਾਹੀਂ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਪਿੰਡ ਧੁੱਗਾ ਖ਼ੁਰਦ ਵਿਖੇ ਪੰਚਾਇਤ ਘਰ ਦੀ ਇਮਾਰਤ ਦਾ ਉਦਘਾਟਨ

ਸ਼ਾਮਚੁਰਾਸੀ, 18 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡ ਧੁੱਗਾ ਖ਼ੁਰਦ ਵਿਖੇ ਪ੍ਰਵਾਸੀ ਭਾਰਤੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਣਾਏ ਗਏ ਪੰਚਾਇਤ ਘਰ ਦੀ ਇਮਾਰਤ ਦਾ ਉਦਘਾਟਨ ਕੇਂਦਰੀ ਮੰਤਰੀ ਵਿਜੇ ਸਾਂਪਲਾ ਅਤੇ ਹਲਕਾ ਸ਼ਾਮਚੁਰਾਸੀ ਦੀ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਰਾਠਾਂ ਨੇ ਗੜ੍ਹਸ਼ੰਕਰ 'ਚ ਸੀਵਰੇਜ ਦੇ ਕੰਮ 'ਚ ਘਟੀਆ ਇੱਟਾਂ ਵਰਤਣ ਦਾ ਮਾਮਲਾ ਕੀਤਾ ਉਜਾਗਰ

ਗੜ੍ਹਸ਼ੰਕਰ, 18 ਨਵੰਬਰ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ 'ਚ ਸੀਵਰੇਜ ਪਾਉਣ ਸਮੇਂ ਘਟੀਆ ਦਰਜੇ ਦੀਆਂ ਇੱਟਾਂ ਦਾ ਵਰਤੋਂ ਕੀਤੇ ਜਾਣ ਦਾ ਮਾਮਲਾ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵਲੋਂ ਉਜਾਗਰ ਕੀਤਾ ਗਿਆ ਹੈ | ਇੱਥੇ ਹੁਸ਼ਿਆਰਪੁਰ ਰੋਡ 'ਤੇ ...

ਪੂਰੀ ਖ਼ਬਰ »

ਖਾਲਸਾ ਕਾਲਜ ਮਾਹਿਲਪੁਰ ਵਲੋਂ ਕਰਵਾਈ ਜਾ ਰਹੀ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ਸਬੰਧੀ 'ਸਮਾਂ-ਸਾਰਣੀ ਦਸਤਾਵੇਜ਼' ਜਾਰੀ

ਹੁਸ਼ਿਆਰਪੁਰ 18 ਨਵੰਬਰ (ਹਰਪ੍ਰੀਤ ਕੌਰ)-ਸਿੱਖ ਐਜੂਕੇਸ਼ਨਲ ਕੌਾਸਲ ਅਧੀਨ ਚੱਲ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ 8 ਤੇ 9 ਫਰਵਰੀ 2019 ਨੂੰ ਕਰਵਾਈ ਜਾ ਰਹੀ 'ਅੰਤਰ ਰਾਸ਼ਟਰੀ ਪੰਜਾਬੀ ਕਾਨਫਰੰਸ' ...

ਪੂਰੀ ਖ਼ਬਰ »

ਐੱਸ. ਡੀ. ਐਮ. ਦਸੂਹਾ ਵੱਲੋਂ ਸਿਲਵਰ ਜੁਬਲੀ ਸਬੰਧੀ ਸਮਾਗਮ

ਦਸੂਹਾ, 18 ਨਵੰਬਰ (ਭੁੱਲਰ)-ਅੱਜ ਐੱਸ.ਡੀ.ਐਮ. ਦਸੂਹਾ ਹਰਚਰਣ ਸਿੰਘ ਪੀ.ਸੀ.ਐੱਸ. ਤੇ ਉਨ੍ਹਾਂ ਦੀ ਧਰਮ ਪਤਨੀ ਰਾਜ ਕੌਰ ਵੱਲੋਂ ਆਪਣੇ ਵਿਆਹ ਦੀ ਸਿਲਵਰ ਜੁਬਲੀ ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖ਼ਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਸਿੱਖ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਫਾਰ ਵੂਮੈਨ ਦਸੂਹਾ ਵਿਖੇ ਰੋਜ਼ਗਾਰ ਸਬੰਧੀ ਸੈਮੀਨਾਰ

ਦਸੂਹਾ, 18 ਨਵੰਬਰ (ਕੌਸ਼ਲ)- ਗੁਰੂੁ ਤੇਗ ਬਹਾਦਰ ਖ਼ਾਲਸਾ ਕਾਲਜ ਫਾਰ ਵੂਮੈਨ ਦਸੂਹਾ ਦੇ ਕੰਪਿਊਟਰ ਵਿਭਾਗ ਦੇ ਮੁੱਖੀ ਅਤੇ ਕੈਰੀਅਰ ਤੇ ਕੌਾਸਲਿੰਗ ਦੇ ਇੰਚਾਰਜ ਪ੍ਰੋ. ਗੁਰਬਿੰਦਰ ਕੌਰ ਵੱਲੋਂ ਕੈਰੀਅਰ ਤੇ ਕੌਾਸਲਿੰਗ ਸੈੱਲ ਅਤੇ ਆਈ.ਬੀ.ਟੀ.ਸੰਸਥਾ ਜਲੰਧਰ ਦੇ ਸਹਿਯੋਗ ...

ਪੂਰੀ ਖ਼ਬਰ »

ਸਾਂਪਲਾ ਨੇ ਸਿਹਤ ਵਿਭਾਗ ਤੇ ਨੈਸ਼ਨਲ ਹਾਈਵੇਅਜ਼ ਦੇ ਕੰਮਾਂ ਦਾ ਜਾਇਜ਼ਾ ਲਿਆ

ਹੁਸ਼ਿਆਰਪੁਰ, 18 ਨਵੰਬਰ (ਹਰਪ੍ਰੀਤ ਕੌਰ)-ਸਮਾਜਿਕ ਨਿਆਂ ਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਤਹਿਤ ਕੀਤੀ ਮੀਟਿੰਗ ਦੌਰਾਨ ਸਿਹਤ ...

ਪੂਰੀ ਖ਼ਬਰ »

ਇਕੋ ਰਾਤ ਹਰਿਆਣਾ 'ਚ ਹੋਈਆਂ ਦੋ ਚੋਰੀਆਂ

ਹਰਿਆਣਾ, 18 ਨਵੰਬਰ (ਖੱਖ)-ਕਸਬਾ ਹਰਿਆਣਾ ਵਿਖੇ ਬੀਤੀ ਰਾਤ ਦੋ ਜਗ੍ਹਾ 'ਤੇ ਚੋਰੀਆਂ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਏਜੰਸੀ ਹੀਰੋ ਵਿਖੇ ਹੋਈ ਚੋਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਨੇਜਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਹੀਰੋ ਮੋਟਰਜ਼ ਦੀ ਵਰਕਸ਼ਾਪ ਸਾਈਡ ਦੀ ਕੰਧ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX