ਤਾਜਾ ਖ਼ਬਰਾਂ


ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  1 day ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  1 day ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 day ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  1 day ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  1 day ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  1 day ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  1 day ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  1 day ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  1 day ago
ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੱਜ ਵਾਰੰਟ ਸਟਾਫ਼ ਇੱਕ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ...
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  1 day ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  1 day ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  1 day ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  1 day ago
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  1 day ago
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  1 day ago
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  1 day ago
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  1 day ago
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  1 day ago
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  1 day ago
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  1 day ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  1 day ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  1 day ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  1 day ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  1 day ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  1 day ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  1 day ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  1 day ago
ਅੱਜ ਦਾ ਵਿਚਾਰ
. . .  1 day ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  2 days ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  2 days ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  2 days ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  2 days ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  2 days ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  2 days ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  2 days ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  2 days ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  2 days ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  2 days ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  2 days ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਹੈਰੋਇਨ ਸਮੇਤ 4 ਨਵੇਂ ਬਣੇ ਤਸਕਰ ਪੁਲਿਸ ਅੜਿੱਕੇ

ਨਵਾਂਸ਼ਹਿਰ, 18 ਨਵੰਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਸਪੈਸ਼ਲ ਟਾਸਕ ਫੋਰਸ, ਸੀ.ਆਈ. ਏ. ਸਟਾਫ਼ ਤੇ ਐਾਟੀ ਨਾਰਕੋਟਿਕ ਸੈੱਲ ਦੇ ਸਾਂਝੇ ਅਪ੍ਰੇਸ਼ਨ ਸਦਕਾ ਵੱਖ-ਵੱਖ ਟੀਮਾਂ ਵਲੋਂ ਵੱਖ-ਵੱਖ ਥਾਵਾਂ ਤੋਂ ਚਾਰ ਕਥਿਤ ਦੋਸ਼ੀਆਂ ਨੂੰ 196 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਗਿ੍ਫ਼ਤਾਰ ਕੀਤੇ ਗਏ ਸਾਰੇ ਕਥਿਤ ਦੋਸ਼ੀ ਅੱਲ੍ਹੜ ਉਮਰ ਤੇ ਤਸਕਰੀ ਦਾ ਨਵਾਂ ਧੰਦਾ ਸ਼ੁਰੂ ਕਰਨ ਵਾਲੇ ਦੱਸੇ ਗਏ ਹਨ | ਇਸ ਮਾਮਲੇ ਦੀ ਸੂਚਨਾ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਹਿਲੌਰੀ ਵਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ, ਜਿਨ੍ਹਾਂ ਵਲੋਂ ਉਕਤ ਕਥਿਤ ਦੋਸ਼ੀਆਂ ਨੂੰ ਸਮੇਤ ਹੈਰੋਇਨ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਅੱਜ ਡੀ.ਐਸ.ਪੀ. (ਜਾਂਚ) ਸੰਦੀਪ ਵਡੇਰਾ ਵਲੋਂ ਐੱਸ.ਐੱਸ. ਪੀ. ਦਫ਼ਤਰ ਵਿਖੇ ਪੈੱ੍ਰਸ ਕਾਨਫ਼ਰੰਸ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸੀ.ਆਈ.ਏ. ਸਟਾਫ਼ ਨਵਾਂਸ਼ਹਿਰ ਦੇ ਐੱਸ.ਆਈ. ਫੂਲ ਰਾਏ ਨੇ ਸਮੇਤ ਪੁਲਿਸ ਪਾਰਟੀ ਪਿੰਡ ਗੁੱਲਪੁਰ ਲਾਗੇ ਤੋਂ ਸ਼ੱਕ ਦੀ ਬਿਨਾਹ 'ਤੇ ਗੁਰਦੀਪ ਸਿੰਘ ਉਰਫ਼ ਲਾਡੀ ਪੁੱਤਰ ਉਂਕਾਰ ਸਿੰਘ ਵਾਸੀ ਪਿੰਡ ਸੀਹਵਾਂ ਥਾਣਾ ਗੜ੍ਹਸ਼ੰਕਰ ਨੂੰ ਕਾਬੂ ਕਰਕੇ ਉਸ ਪਾਸੋਂ 170 ਗਰਾਮ ਹੈਰੋਇਨ ਬਰਾਮਦ ਕੀਤੀ ਤੇ ਉਸ ਦੇ ਿਖ਼ਲਾਫ਼ ਥਾਣਾ ਬਲਾਚੌਰ ਵਿਖੇ ਮੁਕੱਦਮਾ ਨੰਬਰ 143 ਦਰਜ ਰਜਿਸਟਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਉਕਤ ਕਥਿਤ ਦੋਸ਼ੀ ਨੇ 170 ਗਰਾਮ ਹੈਰੋਇਨ 1 ਲੱਖ 87 ਹਜ਼ਾਰ ਦੀ ਦਿੱਲੀ ਤੋਂ ਲਿਆਂਦੀ ਹੈ ਅਤੇ ਇਸ ਨੂੰ ਨਵਾਂਸ਼ਹਿਰ ਬਲਾਚੌਰ ਅਤੇ ਗੜ੍ਹਸ਼ੰਕਰ ਹਲਕਿਆਂ 'ਚ 3 ਤੋਂ 5 ਹਜ਼ਾਰ ਪ੍ਰਤੀ ਗਰਾਮ ਸਪਲਾਈ ਕਰਨਾ ਸੀ | ਇਹ ਵੀ ਦੱਸਿਆ ਕਿ ਇਹ ਨੌਜਵਾਨ 12ਵੀਂ ਜਮਾਤ ਦਾ ਵਿਦਿਆਰਥੀ ਹੈ | ਇਸੇ ਤਰ੍ਹਾਂ ਏ.ਐੱਸ.ਆਈ. ਬਲਵੀਰ ਕੁਮਾਰ ਐਾਟੀ ਨਾਰਕੋਟਿਕ ਸੈੱਲ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਵਲੋਂ ਪਿੰਡ ਸਹਿਬਾਜਪੁਰ ਦੀ ਨਹਿਰ ਝਾਲ ਨਜ਼ਦੀਕ ਨਾਕੇ ਦੌਰਾਨ ਨਿਤਿਨ ਕੁਮਾਰ ਪੁੱਤਰ ਹਰੀ ਰਾਮ ਵਾਸੀ ਪਿੰਡ ਗੜ੍ਹੀ ਮੱਟੂ ਥਾਣਾ ਗੜ੍ਹਸ਼ੰਕਰ ਨੂੰ ਕਾਬੂ ਕੀਤਾ 'ਤੇ ਥਾਣੇਦਾਰ ਮਨਜੀਤ ਸਿੰਘ ਥਾਣਾ ਰਾਹੋਂ ਵਲੋਂ ਉਸ ਪਾਸੋਂ 16 ਗਰਾਮ ਹੈਰੋਇਨ ਬਰਾਮਦ ਕੀਤੀ ਅਤੇ ਕਥਿਤ ਦੋਸ਼ੀ ਦੇ ਿਖ਼ਲਾਫ਼ ਮੁਕੱਦਮਾ ਨੰਬਰ 130 ਐਨ.ਡੀ.ਪੀ. ਐੱਸ. ਐਕਟ ਦਰਜ ਰਜਿਸਟਰ ਕੀਤਾ ਗਿਆ | ਇਸੇ ਤਰ੍ਹਾਂ ਥਾਣਾ ਰਾਹੋਂ ਦੇ ਏ.ਐੱਸ.ਆਈ. ਕਰਮਜੀਤ ਸਿੰਘ ਅਤੇ ਸਪੈਸ਼ਲ ਟਾਸਕ ਫੋਰਸ ਵਲੋਂ ਸਾਂਝੇ ਅਪ੍ਰੇਸ਼ਨ ਰਾਹੀਂ ਮਾਛੀਵਾੜਾ ਰੋਡ ਰਾਹੋਂ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਜਿਸ ਦੌਰਾਨ ਮੋਟਰਸਾਈਕਲ ਨੰਬਰ ਪੀ.ਬੀ. 10 ਏ. 3141 ਜਿਸ ਤੇ ਜਤਿੰਦਰ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਮੁਹੱਲਾ ਸਰਹੰਦੀਆਂ ਰਾਹੋਂ ਅਤੇ ਅਰਵਿੰਦਰ ਸਿੰਘ ਪੁੱਤਰ ਬੁੱਧ ਸਿੰਘ ਵਾਸੀ ਮੁਹੱਲਾ ਖੋਸਲਾ ਰਾਹੋਂ ਨੂੰ ਸ਼ੱਕ ਦੀ ਬਿਨਾਹ 'ਤੇ ਕਾਬੂ ਕਰਕੇ ਜਦੋਂ ਉਨ੍ਹਾਂ ਦੀ ਥਾਣੇਦਾਰ ਸੁਰਿੰਦਰ ਸਿੰਘ ਨੇ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 10 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਨੇ ਥਾਣਾ ਰਾਹੋਂ ਵਿਖੇ ਮੁਕੱਦਮਾ ਨੰਬਰ 129 ਅਧੀਨ ਧਾਰਾ 21, 22 ਐਨ.ਡੀ.ਪੀ. ਐੱਸ. ਐਕਟ ਦਰਜ ਰਜਿਸਟਰ ਕਰਕੇ ਦੋਨੋਂ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ | ਸ੍ਰੀ ਵਡੇਰਾ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਸਾਰੇ ਕਥਿਤ ਦੋਸ਼ੀਆਂ ਨੂੰ ਕੱਲ੍ਹ ਨਵਾਂਸ਼ਹਿਰ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ | ਇਸ ਮੌਕੇ ਤੇ ਉਨ੍ਹਾਂ ਨਾਲ ਇੰਸਪੈਕਟਰ ਸੀ.ਆਈ.ਏ. ਅਜੀਤਪਾਲ ਸਿੰਘ ਅਤੇ ਐੱਸ.ਐਚ.ਓ. ਰਾਹੋਂ ਐੱਸ. ਆਈ. ਸੁਭਾਸ਼ ਬਾਠ ਵੀ ਹਾਜ਼ਰ ਸਨ |

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਬਡੀ ਗਰੁੱਪ ਸਬੰਧੀ ਮੀਟਿੰਗ

ਬੰਗਾ, 18 ਨਵੰਬਰ (ਲਾਲੀ ਬੰਗਾ) - ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਕਾਲਜ ਪਿ੍ੰਸੀਪਲ ਡਾ: ਰਣਜੀਤ ਸਿੰਘ ਦੀ ਅਗਵਾਈ ਅਧੀਨ ਕਾਲਜ ਦੇ ਸਮੂਹ ਸਟਾਫ਼ ਦੀ ਇਕ ਮੀਟਿੰਗ ਹੋਈ ਜਿਸ ਵਿਚ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਲਹਿਰ ਅਧੀਨ ਸਕੂਲਾਂ ...

ਪੂਰੀ ਖ਼ਬਰ »

ਔੜ 'ਚ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਔੜ, 18 ਨਵੰਬਰ (ਗੁਰਨਾਮ ਸਿੰਘ ਗਿਰਨ)- ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਵ ਨਾਲ ਸਰਕਾਰ ਵੱਲੋਂ ਵਿੱਢੀ ਮੁਹਿੰਮ ਤਹਿਤ ਡੈਪੋ ਵੱਲੋਂ ਅੱਜ ਸ.ਸ.ਸ.ਸ.ਔੜ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਕੈਂਪ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਔੜ ਰਾਕੇਸ਼ ਕੁਮਾਰ ਚੱਢਾ ਦੀ ...

ਪੂਰੀ ਖ਼ਬਰ »

ਅਗਾਂਹਵਧੂ ਦੁੱਧ ਉਤਪਾਦਕਾਂ ਦੀ ਮੀਟਿੰਗ

ਬਲਾਚੌਰ, 18 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਅੱਜ ਵੇਰਵਾ ਦੁੱਧ ਕੇਂਦਰ ਦੇ ਕੰਪਲੈਕਸ ਵਿਖੇ ਅਗਾਂਹਵਧੂ ਡੇਅਰੀ ਫਾਰਮ ਐਸੋਸੀਏਸ਼ਨ (ਪੀ.ਡੀ.ਐਫ.ਏ) ਦੀ ਵਿਸ਼ੇਸ਼ ਮੀਟਿੰਗ ਸੂਬਾ ਕਮੇਟੀ ਸਕੱਤਰ ਬਲਵੀਰ ਸਿੰਘ ਗੜ੍ਹੀ ਉਧੋਵਾਲ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਦੁੱਧ ...

ਪੂਰੀ ਖ਼ਬਰ »

ਅਗਾਂਹਵਧੂ ਦੁੱਧ ਉਤਪਾਦਕਾਂ ਦੀ ਮੀਟਿੰਗ

ਬਲਾਚੌਰ, 18 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਅੱਜ ਵੇਰਵਾ ਦੁੱਧ ਕੇਂਦਰ ਦੇ ਕੰਪਲੈਕਸ ਵਿਖੇ ਅਗਾਂਹਵਧੂ ਡੇਅਰੀ ਫਾਰਮ ਐਸੋਸੀਏਸ਼ਨ (ਪੀ.ਡੀ.ਐਫ.ਏ) ਦੀ ਵਿਸ਼ੇਸ਼ ਮੀਟਿੰਗ ਸੂਬਾ ਕਮੇਟੀ ਸਕੱਤਰ ਬਲਵੀਰ ਸਿੰਘ ਗੜ੍ਹੀ ਉਧੋਵਾਲ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਦੁੱਧ ...

ਪੂਰੀ ਖ਼ਬਰ »

ਐੱਸ. ਐੱਮ. ਮਾਡਲ ਸਕੂਲ ਮੇਹਲੀ ਵਿਖੇ ਸਾਲਾਨਾ ਖੇਡਾਂ ਕਰਵਾਈਆਂ

ਮੇਹਲੀ, 18 ਨਵੰਬਰ (ਸੰਦੀਪ ਸਿੰਘ) - ਐੱਸ. ਐੱਮ. ਮਾਡਲ ਸਕੂਲ ਮੇਹਲੀ ਵਲੋਂ ਗੁਰਦੁਆਰਾ ਸਾਹਿਬ ਬਾਬਾ ਫਲਾਹੀਆਂ ਗਰਾਊਾਡ ਪਿੰਡ ਮੇਹਲੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਛੇਵੀਆਂ ਸਲਾਨਾ ਖੇਡਾਂ ਪੂਰੀ ਸ਼ਾਨੋ-ਸ਼ੋਕਤ ਨਾਲ ਕਰਵਾਈਆਂ ਗਈਆਂ | ਖੇਡਾਂ ਦੀ ਸ਼ੁਰੂਆਤ ...

ਪੂਰੀ ਖ਼ਬਰ »

ਦਰਬਾਰ ਬਾਬਾ ਲੱਖ ਦਾਤਾ ਮੇਹਲੀ ਵਿਖੇ ਸਾਲਾਨਾ ਮੇਲਾ ਕਰਵਾਇਆ

ਮੇਹਲੀ, 18 ਨਵੰਬਰ (ਸੰਦੀਪ ਸਿੰਘ)- ਦਰਬਾਰ ਬਾਬਾ ਲੱਖਦਾਤਾ ਪਿੰਡ ਮੇਹਲੀ ਵਿਖੇ ਐੱਨ. ਆਰ. ਆਈ. ਵੀਰਾਂ, ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਅਤੇ ਮੁੱਖ ਸੇਵਾਦਾਰ ਬਾਬਾ ਅਵਤਾਰ ਸਿੰਘ ਦੀ ਸਰਪ੍ਰਸਤੀ ਹੇਠ 8ਵਾਂ ਸਲਾਨਾ ਜੋੜ ਮੇਲਾ ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ਝੰਡੇ ...

ਪੂਰੀ ਖ਼ਬਰ »

ਮਿਲਾਪ ਦਿਵਸ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਖੁਰਾਲਗੜ੍ਹ ਸਾਹਿਬ ਪਹੁੰਚਣ 'ਤੇ ਸੰਗਤਾਂ ਵਲੋਂ ਭਰਵਾ ਸਵਾਗਤ

ਸੜੋਆ, 18 ਨਵੰਬਰ (ਨਾਨੋਵਾਲੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਮਿਲਾਪ ਦਿਵਸ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ...

ਪੂਰੀ ਖ਼ਬਰ »

ਗੱਡੀਆਂ ਵਾਲਿਆਂ ਵਲੋਂ ਪੰਜ-ਪੰਜ ਮਰਲੇ ਦੇ ਪਲਾਟਾਂ ਦੀ ਮੰਗ

ਬਲਾਚੌਰ 18 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਲੋਹੇ ਦੇ ਚਿਮਟੇ ਖੁਰਚਣੇ, ਛਾਨਣੇ ਬਣਾ ਕੇ ਗਲੀ-ਗਲੀ ਵੇਚਣ ਵਾਲੇ ਤੇ ਨੀਲੀ ਛੱਤ ਹੇਠ ਬੈਲ ਗੱਡੀਆਂ ਵਿਚ ਜੀਵਨ ਗੁਜ਼ਾਰਨ ਵਾਲੇ ਗੱਡੀਆਂ ਵਾਲਿਆਂ ਨੇ ਆਪਣੀਆਂ ਮੰਗਾਂ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਕੋਲ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਬਹਿਰਾਮ, 18 ਨਵੰਬਰ (ਨਛੱਤਰ ਸਿੰਘ ਬਹਿਰਾਮ)- ਨਸ਼ੀਲੇ ਪਦਾਰਥ ਵੇਚਣ ਵਾਲਿਆਂ ਨੂੰ ਕਾਬੂ ਕਰਨ ਦੀ ਮੁਹਿੰਮ ਤਹਿਤ ਇਕ ਵਿਅਕਤੀ ਪਾਸੋਂ 23 ਬੋਤਲਾਂ ਸ਼ਰਾਬ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਥਾਣਾ ਬਹਿਰਾਮ ਦੇ ਏ. ਐੱਸ. ਆਈ. ਸ਼ਿੰਦਰਪਾਲ ਤੇ ਜਰਨੈਲ ਸਿੰਘ ਨੇ ...

ਪੂਰੀ ਖ਼ਬਰ »

ਪਹਿਲੇ ਦਿਨ ਕੁੱਲ 2696 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ

ਨਵਾਂਸ਼ਹਿਰ, 18 ਨਵੰਬਰ (ਗੁਰਬਖਸ਼ ਸਿੰਘ ਮਹੇ)-ਪੋਲੀਓ ਦੀ ਬਿਮਾਰੀ ਤੋਂ ਬਚਾਓ ਲਈ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਅਧੀਨ ਮਾਨਯੋਗ ਡਾ: ਲਵਲੀਨ ਗਰਗ ਡਿਪਟੀ ਡਾਇਰੈਕਟਰ ਦਫ਼ਤਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ...

ਪੂਰੀ ਖ਼ਬਰ »

ਚੋਰਾਂ ਨੇ ਦੁਕਾਨ ਦੀ ਛੱਤ ਪਾੜ ਕੇ ਨਗਦੀ ਉਡਾਈ

ਚੰਦਿਆਣੀ ਖ਼ੁਰਦ, 18 ਨਵੰਬਰ (ਰਮਨ ਭਾਟੀਆ)- ਬੀਤੇ ਰਾਤ ਪਿੰਡ ਚੰਦਿਆਣੀ ਖ਼ੁਰਦ ਵਿਖੇ ਚੋਰਾਂ ਵਲੋਂ ਦੁਕਾਨ ਦੀ ਛੱਤ ਪਾੜ ਕੇ ਨਕਦੀ ਤੇ ਹੋਰ ਸਮਾਨ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਦੁਕਾਨ ਦੇ ਮਾਲਕ ਹਰਮੇਸ਼ ਕੁਮਾਰ ਨੇ ਦੱਸਿਆ ਕਿ ਉਹ ਬੀਤੀ ਰਾਤ ਉਹ ਦੁਕਾਨ ...

ਪੂਰੀ ਖ਼ਬਰ »

ਖਵਾਹਿਸ਼ ਸੇਵਾ ਸੁਸਾਇਟੀ ਵਲੋਂ ਝਿੱਕਾ ਸਕੂਲ 'ਚ ਸਮਾਗਮ

ਬੰਗਾ, 18 ਨਵੰਬਰ (ਕਰਮ ਲਧਾਣਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਵਿਖੇ ਵਿਦਿਆਰਥਣਾਂ ਦੀ ਭਲਾਈ ਹਿੱਤ ਖਵਾਹਿਸ਼ ਸੇਵਾ ਸੁਸਇਟੀ ਟਕਾਰਲਾ ਵਲੋਂ ਸਮਾਗਮ ਕਰਾਇਆ ਗਿਆ | ਇਸ ਮੌਕੇ ਉਪਰੋਕਤ ਸੁਸਾਇਟੀ ਵਲੋਂ ਰੋਟਰੀ ਕਲੱਬ ਗ੍ਰੈਂਡ ਪ੍ਰਰੈਰੀ ਕੈਨੇਡਾ ਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਔੜ, 18 ਨਵੰਬਰ (ਗੁਰਨਾਮ ਸਿੰਘ ਗਿਰਨ)-ਮਿੰਨੀ ਪੀ.ਐੱਚ.ਸੀ ਔੜ ਦੇ ਅਧੀਨ ਪੈਂਦੇ ਪਿੰਡਾਂ ਗੜਪਧਾਣਾ, ਬਹਾਦਰਪੁਰ, ਦੁਧਾਲਾ, ਜੁਲਾਹ ਮਾਜਰਾ, ਖੜਕੂਵਾਲ, ਗਰਚਾ, ਮਾਹਿਲ ਖ਼ੁਰਦ, ਮੀਰਪੁਰ ਲੱਖਾ, ਬੱਜੋ, ਲੜੋਆ, ਗੜੁੱਪੜ, ਤਾਜ ਪੁਰ, ਖੋਜਾ ਆਦਿ ਪਿੰਡਾਂ 'ਚ ਮਾਈਗ੍ਰੇਟਰੀ ਪਲਸ ...

ਪੂਰੀ ਖ਼ਬਰ »

ਬਿ੍ਗੇ: ਕੁਲਦੀਪ ਸਿੰਘ ਦੀ ਬਦੌਲਤ ਸਾਡੇ ਪਿੰਡ ਦਾ ਨਾਂਅ ਦੁਨੀਆ ਦੇ ਨਕਸ਼ੇ 'ਤੇ ਆਇਆ-ਚੇਅ: ਚਾਂਦਪੁਰੀ

ਚੰਦਿਆਣੀ ਖ਼ੁਰਦ, 18 ਨਵੰਬਰ (ਰਮਨ ਭਾਟੀਆ)- ਲੌਗੋਵਾਲਾ ਜੰਗ ਦੇ ਨਾਇਕ ਤੇ ਮਹਾਵੀਰ ਚੱਕਰ ਰਿਟਾ. ਬਿ੍ਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਬਦੌਲਤ ਅੱਜ ਸਾਡੇ ਪਿੰਡ ਚਾਂਦਪੁਰ ਰੁੜਕੀ ਦਾ ਨਾਂ ਪੂਰੀ ਦੁਨੀਆ ਵਿਚ ਜਾਣਿਆ ਜਾਂਦਾ ਹੈ ਤੇ ਬਿ੍ਗੇਡੀਅਰ ਚਾਂਦਪੁਰੀ ਨੇ ...

ਪੂਰੀ ਖ਼ਬਰ »

ਪ੍ਰਭਾਤ ਫੇਰੀਆਂ ਜਾਰੀ

ਨਵਾਂਸ਼ਹਿਰ, 18 ਨਵੰਬਰ (ਹਰਮਿੰਦਰ ਸਿੰਘ ਪਿੰਟੂ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਾਕ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ੁਰੂ ਪ੍ਰਭਾਤ ਫੇਰੀ ਅੱਜ ਗੁਰਦੁਆਰਾ ਗੁਰੂ ਅੰਗਦ ਨਗਰ ਵਿਖੇ ਪਹੁੰਚੀ | ਜਿੱਥੇ ਗੁਰਦੁਆਰਾ ...

ਪੂਰੀ ਖ਼ਬਰ »

'ਸਵੀਪ ਪੋ੍ਰਗਰਾਮ' ਤਹਿਤ ਝਿੱਕਾ ਸਕੂਲ 'ਚ ਨਵੇਂ ਵੋਟਰਾਂ ਨੂੰ ਕੀਤਾ ਜਾਗਰੂਕ

ਬੰਗਾ, 18 ਨਵੰਬਰ (ਕਰਮ ਲਧਾਣਾ)- ਮਾਨਯੋਗ ਚੋਣ ਕਮਿਸ਼ਨ ਪੰਜਾਬ ਵਲੋਂ ਨਵੇਂ ਵੋਟਰਾਂ ਨੂੰ ਜਾਗਰੂਕ ਕਰਨ ਸਬੰਧੀ ਦਿੱਤੇ ਪ੍ਰੋਗਰਾਮ 'ਸਵੀਪ' ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਵਿਖੇ ਐੱਸ. ਡੀ. ਐੱਮ. ਬੰਗਾ ਦੀਪ ਸ਼ਿਖਾ ਸ਼ਰਮਾ ਵਲੋਂ ਮਿਲੇ ਸੁਚਾਰੂ ...

ਪੂਰੀ ਖ਼ਬਰ »

ਡਰੈੱਸ ਤੇ ਸੋਲੋ ਡਾਂਸ ਮੁਕਾਬਲੇ ਕਰਵਾਏ

ਨਵਾਂਸ਼ਹਿਰ, 18 ਨਵੰਬਰ (ਗੁਰਬਖਸ਼ ਸਿੰਘ ਮਹੇ/ਹਰਵਿੰਦਰ ਸਿੰਘ)- ਡਾ: ਆਸਾ ਨੰਦ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਫੈਂਸੀ ਡ੍ਰੈਸ ਤੇ ਸੋਲੋ ਡਾਂਸ ਮੁਕਾਬਲੇ ਕਰਵਾਏ | ਇਸ ਮੌਕੇ ਸਕੂਲ ਡਾਇਰੈਕਟਰ ਅਚਲਾ ਭੱਲਾ ਨੇ ਦੱਸਿਆ ਕਿ ਫੈਂਸੀ ਡ੍ਰੈਸ ...

ਪੂਰੀ ਖ਼ਬਰ »

ਆਈ. ਟੀ. ਆਈ. ਸੂੰਢ 'ਚ ਸੈਮੀਨਾਰ ਕਰਵਾਇਆ

ਸੰਧਵਾਂ, 18 ਨਵੰਬਰ (ਪ੍ਰੇਮੀ ਸੰਧਵਾਂ)- ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਸਿੱਖਿਆਰਥੀਆਂ ਨੂੰ ਜਾਗਰੂਕ ਕਰਨ ਸਬੰਧੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਸੂੰਢ ਵਿਖੇ ਵਿਭਾਗੀ ਹਦਾਇਤਾਂ ਅਨੁਸਾਰ ਪਿ੍ੰ: ਸੋਮ ਨਾਥ ਗੱਡੂ ਦੀ ਅਗਵਾਈ 'ਚ ਸੈਮੀਨਾਰ ਲਗਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਵਿਗਿਆਨ ਪ੍ਰਦਰਸ਼ਨੀ ਤੇ ਕੁਇਜ਼ ਮੁਕਾਬਲਿਆਂ 'ਚ ਸਰਕਾਰੀ ਸਕੂਲ ਗਹੂੰਣ ਦਾ ਸ਼ਾਨਦਾਰ ਪ੍ਰਦਰਸ਼ਨ

ਬਲਾਚੌਰ, 18 ਨਵੰਬਰ (ਗੁਰਦੇਵ ਸਿੰਘ ਗਹੂੰਣ)- ਸਰਕਾਰੀ ਹਾਈ ਸਕੂਲ ਗਹੂੰਣ ਦੇ ਵਿਦਿਆਰਥੀਆਂ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਬਲਾਕ ਬਲਾਚੌਰ-1 ਨਾਲ ਸਬੰਧਿਤ ਸਕੂਲਾਂ ਦੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਤੇ ਕੁਇਜ਼ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਰੋਟਰੀ ਕਲੱਬ ਬੰਗਾ ਵਲੋਂ ਲੋੜਵੰਦ ਪਰਿਵਾਰ ਦੀ ਮਦਦ

ਬੰਗਾ, 18 ਨਵੰਬਰ (ਕਰਮ ਲਧਾਣਾ)- ਰੋਟਰੀ ਕਲੱਬ ਬੰਗਾ ਨੇ ਨੇਕ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਇਕ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ 'ਤੇ ਲੋੜੀਂਦਾ ਸਮਾਨ ਭੇਟ ਕਰਕੇ ਦੁਆਵਾਂ ਖੱਟਣ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਹੈ | ਗਾਂਧੀ ਕੈਂਪ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਅਧਿਆਪਕਾ ਸਤਵਿੰਦਰ ਕੌਰ ਨੂੰ ਸੇਵਾ-ਮੁਕਤੀ 'ਤੇ ਕੀਤਾ ਸਨਮਾਨਿਤ

ਨਵਾਂਸ਼ਹਿਰ, 18 ਨਵੰਬਰ (ਗੁਰਬਖਸ਼ ਸਿੰਘ ਮਹੇ)-ਜੇ.ਐੱਸ.ਐਫ.ਐਚ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਤੌਰ ਜੇ.ਬੀ.ਟੀ ਅਧਿਆਪਕਾ ਸੇਵਾਵਾਂ ਨਿਭਾਅ ਰਹੇ ਸਤਵਿੰਦਰ ਕੌਰ ਦੀ ਸੇਵਾਮੁਕਤੀ 'ਤੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਦਲਜੀਤ ਸਿੰਘ ਬੋਲਾ ਨੇ ਕਿਹਾ ...

ਪੂਰੀ ਖ਼ਬਰ »

ਪਿੰਡ ਮਹਿੰਦੀਪੁਰ ਵਿਖੇ ਮਾਤਾ ਦੀ ਚੌ ਾਕੀ ਲਗਾਈ

ਨਵਾਂਸ਼ਹਿਰ, 18 ਨਵੰਬਰ (ਗੁਰਬਖਸ਼ ਸਿੰਘ ਮਹੇ)- ਦਿਵਿਆ ਜੋਤੀ ਜਾਗਿ੍ਤੀ ਸੰਸਥਾਨ ਬਰਾਂਚ ਨਵਾਂਸ਼ਹਿਰ ਦੁਆਰਾ ਪਿੰਡ ਮਹਿੰਦੀਪੁਰ ਵਿਖੇ ਮਾਤਾ ਦੀ ਚੌਾਕੀ ਲਗਾਈ ਗਈ | ਇਸ ਮੌਕੇ ਸਾਧਵੀ ਭਾਵਅਰਚਨਾ ਭਾਰਤੀ ਨੇ ਮਹਾਂਮਾਈ ਦਾ ਗੁਣਗਾਨ ਕਰਦੇ ਹੋਏ ਕਿਹਾ ਨਰਾਤਿਆਂ ਦਾ ...

ਪੂਰੀ ਖ਼ਬਰ »

ਬਿ੍ਗੇ. ਕੁਲਦੀਪ ਸਿੰਘ ਚਾਂਦਪੁਰੀ ਦੀ ਬਹਾਦਰੀ ਨੂੰ ਭੁਲਾਇਆ ਨਹੀਂ ਜਾ ਸਕਦਾ-ਪ੍ਰੋ: ਚੰਦੂਮਾਜਰਾ

ਸੜੋਆ, 18 ਨਵੰਬਰ (ਨਾਨੋਵਾਲੀਆ)- ਲੌਾਗੇਵਾਲਾ ਜੰਗ ਦੇ ਮਹਾਨ ਨਾਇਕ ਬਿ੍ਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਜਿਨ੍ਹਾਂ ਦੀ ਬੀਤੇ ਦਿਨ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਮੌਤ ਹੋ ਗਈ ਸੀ, ਮਹਾਨ ਨਾਇਕ ਦੇ ਪਰਿਵਾਰ ਨਾਲ ਜਿਨ੍ਹਾਂ 'ਚ ਹਰਦੀਪ ਸਿੰਘ, ਗਗਨਦੀਪ ਸਿੰਘ, ਅਮਰਦੀਪ ...

ਪੂਰੀ ਖ਼ਬਰ »

ਐੱਮ. ਆਰ. ਸਕੂਲ ਪਨਾਮ ਦਾ ਸਾਲਾਨਾ ਸਮਾਗਮ ਕਰਵਾਇਆ

ਸਮੁੰਦੜਾ, 18 ਨਵੰਬਰ (ਤੀਰਥ ਸਿੰਘ ਰੱਕੜ)- ਐੱਮ. ਆਰ. ਗਰੁੱਪ ਆਫ਼ ਸਕੂਲਜ਼ ਵਲੋਂ ਚੇਅਰਮੈਨ ਰਾਮ ਜੀ ਦਾਸ ਭੂੰਬਲਾ ਦੀ ਅਗਵਾਈ ਹੇਠ ਐੱਮ. ਆਰ. ਇੰਟਰਨੈਸ਼ਨਲ ਸਕੂਲ ਪਨਾਮ ਵਿਖੇ ਕਰਵਾਇਆ ਗਿਆ ਸਾਲਾਨਾ ਸਮਾਗਮ ਯਾਦਗਾਰੀ ਹੋ ਨਿਬੜਿਆ | ਇਸ ਮੌਕੇ ਰਾਣਾ ਕੰਵਰਪਾਲ ਸਿੰਘ ਸਪੀਕਰ ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਏ

ਪੱਲੀ ਝਿੱਕੀ, 18 ਨਵੰਬਰ (ਕੁਲਦੀਪ ਸਿੰਘ ਪਾਬਲਾ)- ਪਿੰਡ ਪੱਲੀ ਝਿੱਕੀ ਵਿਖੇ ਗੁਰਮੇਲ ਸਿੰਘ ਯੂ. ਐੱਸ. ਏ. ਤੇ ਉਨ੍ਹਾਂ ਦੀ ਪਤਨੀ ਜੀਤ ਕੌਰ ਵਲੋਂ ਆਪਣੇ ਦਾਦਾ ਵੀਰ ਸਿੰਘ, ਦਾਦੀ ਹਰ ਕੌਰ, ਸਵ: ਪਿਤਾ ਨਿਰਮਲ ਸਿੰਘ, ਮਾਤਾ ਸਵਰਨ ਕੌਰ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ

ਬਲਾਚੌਰ, 18 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਡਾ. ਰਵਿੰਦਰ ਸਿੰਘ ਠਾਕੁਰ ਸੀਨੀਅਰ ਮੈਡੀਕਲ ਅਧਿਕਾਰੀ ਲੈਫਟੀਨੇਟ ਜਨਰਲ ਬਿਕਰਮ ਸਿੰਘ ਹਸਪਤਾਲ ਬਲਾਚੌਰ ਤੇ ਨੋਡਲ ਅਧਿਕਾਰੀ ਡਾ. ਦਵਿੰਦਰ ਥਿੰਦ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਸਟਾਫ਼ ਵਲੋਂ ਬਲਾਚੌਰ ਸ਼ਹਿਰ ਵਿਚ 223 ...

ਪੂਰੀ ਖ਼ਬਰ »

ਕੇਂਦਰ ਦਾ ਤੋਹਫ਼ਾ ਕੰਢੀ ਦੇ ਕਿਸਾਨਾਂ ਨੂੰ ਮਿਲੇਗਾ ਸਬਸਿਡੀ 'ਤੇ ਜਾਲ-ਐਡ. ਚੰਦੂਮਾਜਰਾ

ਬਲਾਚੌਰ, 18 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਦੇ ਸੁਹਿਰਦ ਯਤਨਾਂ ਸਦਕਾ ਕੇਂਦਰ ਸਰਕਾਰ ਵਲੋਂ ਕੰਢੀ ਖੇਤਰ ਦੇ ਕਿਸਾਨਾਂ ਨੂੰ ਤੋਹਫ਼ਾ ਦਿੰਦਿਆਂ ਸਬ ਸਿਡੀ 'ਤੇ ਲੋਹੇ ਦੇ ...

ਪੂਰੀ ਖ਼ਬਰ »

ਡੇਰਾ ਭਰੋਮਜਾਰਾ ਵਿਖੇ ਧਾਰਮਿਕ ਸਮਾਗਮ ਸਜਾਇਆ

ਬਹਿਰਾਮ, 18 ਨਵੰਬਰ (ਨਛੱਤਰ ਸਿੰਘ ਬਹਿਰਾਮ)- ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਬੰਗੜ ਜਠੇਰਿਆਂ ਦੀ ਯਾਦ 'ਚ ਸਲਾਨਾ ਧਾਰਮਿਕ ਸਮਾਗਮ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ: ਪੰਜਾਬ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਅਕਾਲ ਅਕੈਡਮੀ ਚੱਕ-ਮੰਡੇਰ ਵਲੋਂ ਨਸ਼ਿਆ ਿਖ਼ਲਾਫ਼ ਰੈਲੀ

ਘੁੰਮਣਾਂ, 18 ਨਵੰਬਰ (ਮਹਿੰਦਰ ਪਾਲ ਸਿੰਘ)- ਅਕਾਲ ਅਕਾਦਮੀ ਚੱਕ-ਮੰਡੇਰ ਵਲੋਂ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਰੈਲੀ ਕੱਢੀ ਗਈ, ਜਿਸ ਵਿਚ ਸਕੂਲ ਦੇ ਬੱਚਿਆਂ ਤੇ ਅਧਿਆਪਕਾਂ ਵਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ਼ ਸੁਚੇਤ ਕੀਤਾ | ਬੱਚਿਆਂ ਨੇ ਨਸ਼ਿਆਂ ਖਿਲਾਫ਼ ਨਾਅਰੇ ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾ ਮਹਾਂ ਉਤਸਵ ਮਨਾਇਆ

ਭੱਦੀ, 18 ਨਵੰਬਰ (ਨਰੇਸ਼ ਧੌਲ)- ਸ੍ਰੀ ਵਿਸ਼ਵਕਰਮਾ ਮੰਦਰ ਪਿੰਡ ਫਿਰਨੀ ਮਜਾਰਾ ਵਿਖੇ ਸਾਲਾਨਾ ਸ੍ਰੀ ਵਿਸ਼ਵਕਰਮਾ ਮਹਾਂ ਉਤਸਵ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ | ਹਵਨ ਦੀ ਰਸਮ ਕਰਨ ਉਪਰੰਤ ਝੰਡੇ ਦੀ ਰਸਮ ਪਰਮਜੀਤ ਸਿੰਘ ਅਜੀਮਲ ਵੱਲੋਂ ਕੀਤੀ ...

ਪੂਰੀ ਖ਼ਬਰ »

ਕਾਲਜ ਦੀ ਮਾਲੀ ਮਦਦ ਕਰਨ ਵਾਲੇ ਸੱਜਣਾਂ ਦਾ ਸਨਮਾਨ

ਮਜਾਰੀ/ਸਾਹਿਬਾ, 18 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ (ਲੜਕੀਆਂ) ਮਜਾਰੀ ਦੀ ਮਾਲੀ ਮਦਦ ਕਰਨ ਵਾਲੇ ਸੱਜਣਾਂ ਦਾ ਕਾਲਜ ਵਿਖੇ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਟਾਂਡੇ ਵਾਲੇ ਸੰਤਾਂ ਤੇ ਹਜ਼ੂਰੀ ਸੇਵਕਾ ਦੀ ਬਰਸੀ ਮਨਾਈ

ਬਲਾਚੌਰ, 18 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਸੱਚਖੰਡ ਵਾਸੀ ਸੰਤ ਬਾਬਾ ਬਲਵੰਤ ਸਿੰਘ ਜੀ ਟਾਂਡੇ ਵਾਲਿਆਂ ਅਤੇ ਉਨ੍ਹਾਂ ਦੇ ਹਜ਼ੂਰੀ ਸੇਵਕਾ ਸੰਤ ਸੰਤੋਖ ਸਿੰਘ, ਭਾਈ ਅਜੀਤ ਸਿੰਘ, ਬਾਬਾ ਅਜੀਤ ਸਿੰਘ ਨਿਹੰਗ, ਭਾਈ ਨਿਰਮਲ ਸਿੰਘ, ਭਾਈ ਪ੍ਰਗਟ ਸਿੰਘ, ਭਾਈ ਕਿੱਕਰ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਦੀ ਮੀਟਿੰਗ ਹੋਈ

ਬਹਿਰਾਮ, 18 ਨਵੰਬਰ (ਨਛੱਤਰ ਸਿੰਘ ਬਹਿਰਾਮ)- ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੀ ਪ੍ਰਧਾਨਗੀ ਹੇਠ ਭਰੋਮਜਾਰਾ ਵਿਖੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਡੇਂਗੂ ਦੇ ਲਾਰਵੇ ਨੂੰ ਕੀਤਾ ਨਸ਼ਟ

ਨਵਾਂਸ਼ਹਿਰ, 18 ਨਵੰਬਰ (ਹਰਵਿੰਦਰ ਸਿੰਘ)- ਸਿਹਤ ਵਿਭਾਗ ਨਵਾਂਸ਼ਹਿਰ ਵਲੋਂ ਕੀਤੀ ਜਾ ਰਹੀ ਲਗਾਤਾਰ ਜਾਂਚ ਦੌਰਾਨ ਅੱਜ 16 ਘਰਾਂ ਵਿਚ 18 ਥਾਵਾਂ 'ਤੇ ਡੇਂਗੂ ਦਾ ਲਾਰਵਾ ਮਿਲਿਆ ਹੈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰੂ ਦੀ ਕਿਰਪਾ ਨਾਲ ਹੀ ਜੀਵਨ ਸਫ਼ਲ ਹੰੁਦਾ ਹੈ-ਅਚਾਰੀਆ ਚੇਤਨਾ ਨੰਦ

ਕਾਠਗੜ੍ਹ, 18 ਨਵੰਬਰ (ਬਲਦੇਵ ਸਿੰਘ ਪਨੇਸਰ)- ਸ਼ਿਵਾਲਿਕ ਦੀਆਂ ਪਹਾੜੀਆਂ ਦੇ ਪੈਰਾਂ 'ਚ ਵੱਸਦੇ ਪਿੰਡ ਗੋਲੂਮਾਜਰਾ ਪੰਚਵਟੀ ਧਾਮ ਭੂਰੀ ਵਾਲਿਆਂ ਦੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਗਤ ਸਤਨਾਮ ਦੀ ਦੇਖ-ਰੇਖ ਹੇਠ ਸਤਿਗੁਰੂ ਗ਼ਰੀਬਦਾਸ ਦੀ ਤਿੰਨ ਦਿਨ ਤੋਂ ਚੱਲ ਰਹੀ ...

ਪੂਰੀ ਖ਼ਬਰ »

ਵਿਗਿਆਨ ਪ੍ਰਦਰਸ਼ਨੀ 'ਚ ਸਕੂਲ ਦਾ ਨਾਂਅ ਰੌਸ਼ਨ ਕਰਨ ਵਾਲੇ ਬੱਚੇ ਸਨਮਾਨਿਤ

ਸੰਧਵਾਂ, 18 ਨਵੰਬਰ (ਪ੍ਰੇਮੀ ਸੰਧਵਾਂ)- ਸਿੱਖਿਆ ਵਿਭਾਗ ਵਲੋਂ ਬੀਤੇ ਦਿਨੀ ਕਰਵਾਏ ਗਏ ਬਲਾਕ ਪੱਧਰੀ ਮੁਕਾਬਲਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ 'ਚ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਅਗਾਮੀ ਚੋਣਾਂ 'ਚ ਬਸਪਾ ਭਾਰੀ ਬਹੁਮਤ ਪ੍ਰਾਪਤ ਕਰੇਗੀ-ਬੈਨੀਵਾਲ

ਸੰਧਵਾਂ, 18 ਨਵੰਬਰ (ਪ੍ਰੇਮੀ ਸੰਧਵਾਂ)- ਡਾ. ਅੰਬੇਡਕਰ ਬੁਧਿਸਟ ਰਿਸੋਰਸ ਸੈਂਟਰ ਸੂੰਢ ਵਿਖੇ ਬਹੁਜਨ ਸਮਾਜ ਪਾਰਟੀ ਦੀ ਹੋਈ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਸਪਾ ਪੰਜਾਬ ਦੇ ਇੰਚਾਰਜ ਰਣਵੀਰ ਸਿੰਘ ਬੈਨੀਵਾਲ ਨੇ ਕਿਹਾ ਕਿ ਆਉਣ ਵਾਲੀਆਂ ਪੰਚਾਇਤੀ ਤੇ ਲੋਕ ਸਭਾ ...

ਪੂਰੀ ਖ਼ਬਰ »

ਨਿਸ਼ਕਾਮ ਤੇ ਸਮਰਪਿਤ ਭਾਵਨਾ ਨਾਲ ਕੀਤਾ ਸਿਮਰਨ ਵਿਅਰਥ ਨਹੀਂ ਜਾਂਦਾ-ਸਵਾਮੀ ਦਾਸਾ ਨੰਦ

ਭੱਦੀ, 18 ਨਵੰਬਰ (ਨਰੇਸ਼ ਧੌਲ)- ਨਿਸ਼ਕਾਮ ਤੇ ਸਮਰਪਿਤ ਭਾਵਨਾ ਨਾਲ ਕੀਤਾ ਸੇਵਾ ਸਿਮਰਨ ਕਦੇ ਵੀ ਵਿਅਰਥ ਨਹੀਂ ਜਾਂਦਾ | ਇਹ ਪ੍ਰਵਚਨ ਬ੍ਰਹਮਲੀਨ ਸਵਾਮੀ ਗੰਗਾ ਨੰਦ, ਸਵਾਮੀ ਓਾਕਾਰਾ ਨੰਦ ਤੇ ਸਵਾਮੀ ਅਨੁਭਵਾਂ ਨੰਦ ਭੂਰੀ ਵਾਲਿਆਂ ਦੇ ਗੱਦੀ ਨਸ਼ੀਨ ਪਰਮ ਸੰਤ ਸਵਾਮੀ ...

ਪੂਰੀ ਖ਼ਬਰ »

ਕੁੱਲਪੁਰ ਵਿਖੇ ਕੁਸ਼ਤੀ ਮੁਕਾਬਲੇ 22 ਨੂੰ

ਪੋਜੇਵਾਲ ਸਰਾਂ, 18 ਨਵੰਬਰ (ਨਵਾਂਗਰਾਈਾ)- ਬਾਬਾ ਨਿਰਮਲ ਸਾਹ ਮਧਰ ਕੁੱਲਪੁਰ ਵਿਖੇ ਸਲਾਨਾ ਛਿੰਝ ਮੇਲਾ 22 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਸੰਦੀਪ ਸਿੰਘ ਮਾਨ ਤੇ ਨਰਿੰਦਰ ਸਿੰਘ ਮਾਨ ਨੇ ਦੱਸਿਆ ਕਿ 22 ਨਵੰਬਰ ਨੂੰ ਜੇਠਾ ਵੀਰਵਾਰ ਵਾਲੇ ...

ਪੂਰੀ ਖ਼ਬਰ »

ਸਵਰਾਜ ਮਾਜ਼ਦਾ ਕੰਟਰੈਕਟ ਡਰਾਈਵਰਜ਼ ਕਰਮਚਾਰੀ ਯੂਨੀਅਨ ਵਲੋਂ ਚੋਣ ਇਜਲਾਸ

ਰੈਲਮਾਜਰਾ, 18 ਨਵੰਬਰ (ਰਾਕੇਸ਼ ਰੋਮੀ)- ਸਵਰਾਜ ਮਾਜਦਾ ਈ. ਸੂ. ਯੂ. ਕੰਟਰੈਕਟ ਡਰਾਇਵਰਜ਼ ਕਰਮਚਾਰੀ ਯੂਨੀਅਨ ਆਸਰੋਂ ਸਬੰਧਿਤ ਬੀ.ਐੱਮ.ਐੱਸ. (ਰਜਿ) ਦਾ ਤੀਸਰਾ ਚੋਣ ਇਜਲਾਸ ਪ੍ਰਧਾਨ ਸੁੱਚਾ ਸਿੰਘ ਦੀ ਅਗਵਾਈ ਹੇਠ ਸੰਪੰਨ ਹੋਇਆ | ਇਸ ਚੋਣ ਇਜਲਾਸ ਵਿਚ 100 ਦੇ ਕਰੀਬ ਮੈਂਬਰਾਂ ...

ਪੂਰੀ ਖ਼ਬਰ »

ਹਰਿੰਦਰਪਾਲ ਸਿੰਘ ਵਲੋਂ ਚੱਕਦਾਨਾ ਸਕੂਲ ਦੇ ਬੱਚਿਆਂ ਨੂੰ ਖੇਡਾਂ ਦਾ ਸਾਮਾਨ ਭੇਟ

ਉੜਾਪੜ/ਲਸਾੜਾ, 18 ਨਵੰਬਰ (ਲਖਵੀਰ ਸਿੰਘ ਖੁਰਦ)- ਸਰਕਾਰੀ ਹਾਈ ਸਕੂਲ ਚੱਕਦਾਨਾ ਵਿਖੇ ਪਿੰਡ ਉੜਾਪੜ ਦੇ ਦਾਨੀ ਸੱਜਣ ਹਰਿੰਦਰਪਾਲ ਸਿੰਘ ਪੁੱਤਰ ਸਵ: ਕਰਤਾਰ ਸਿੰਘ ਵਲੋਂ ਸਕੂਲ ਦੀਆਂ 14 ਸਾਲ ਵਰਗ ਤੇ 17 ਸਾਲ ਵਰਗ ਦੀਆਂ ਹਾਕੀ ਟੀਮਾਂ ਨੂੰ ਜ਼ਿਲ੍ਹੇ ਵਿਚੋਂ ਕ੍ਰਮਵਾਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਪ੍ਰਭਾਤ ਫੇਰੀਆਂ ਕੱਢੀਆਂ

ਕਟਾਰੀਆਂ, 18 ਨਵੰਬਰ (ਨਵਜੋਤ ਸਿੰਘ ਜੱਖੂ)- ਪਿੰਡ ਕਟਾਰੀਆਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ ਗਈ | ਪ੍ਰਭਾਤ ਵੇਲੇ ਸੰਗਤ ਵਲੋਂ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਸ਼ਬਦਾਂ ਦਾ ਉਚਾਰਨ ਕਰਦਿਆਂ ਪੂਰੇ ਪਿੰਡ ਦੀ ...

ਪੂਰੀ ਖ਼ਬਰ »

ਬਲਜੋਤ ਵਿਮੁਕਤ ਜਾਤੀਆਂ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਬੰਗਾ, 18 ਨਵੰਬਰ (ਕਰਮ ਲਧਾਣਾ)- ਵਿਮੁਕਤ ਜਾਤੀਆਂ ਸਭਾ ਪੰਜਾਬ ਦੇ ਪ੍ਰਧਾਨ ਸੁਰਿੰਦਰ ਸਿੰਘ ਕਾਹਲੋਂ ਨੇ ਇਕ ਮੀਟਿੰਗ ਵਿਚ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਬਲਦੇਵ ਰਾਜ ਬਲਜੋਤ ਬੰਗਾ ਨੂੰ ਉਨ੍ਹਾਂ ਦੀਆਂ ਜਥੇਬੰਦੀ ਪ੍ਰਤੀ ਨਿਭਾਈਆਂ ਸਮਰਪਿਤ ਸੇਵਾਵਾਂ ਨੂੰ ...

ਪੂਰੀ ਖ਼ਬਰ »

ਮਹਾਂਮਾਈ ਦੀ ਯਾਦ 'ਚ ਜਾਗਰਣ 1 ਨੰੂ

ਨਵਾਂਸ਼ਹਿਰ, 18 ਨਵੰਬਰ (ਹਰਵਿੰਦਰ ਸਿੰਘ)- ਮਾਤਾ ਸ਼ੀਤਲਾ ਦੇਵੀ ਸੇਵਾ ਦਲ ਨਵਾਂਸ਼ਹਿਰ ਵਲੋਂ 16ਵਾਂ ਵਿਸ਼ਾਲ ਭਗਵਤੀ ਜਾਗਰਨ 1 ਦਸੰਬਰ ਨੂੰ ਰਾਜਾ ਮੁਹੱਲਾ ਆਰੀਆ ਸਮਾਜ ਰੋਡ ਨਵਾਂਸ਼ਹਿਰ ਵਿਖੇ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ 29 ਨਵੰਬਰ ਨੂੰ ਸ਼ਾਮ 4 ...

ਪੂਰੀ ਖ਼ਬਰ »

ਸਮਾਜ ਸੇਵਿਕਾ ਬੀਬੀ ਬਲਵੀਰ ਕੌਰ ਦੀ ਯਾਦ 'ਚ ਧਾਰਮਿਕ ਸਮਾਗਮ

ਸੰਧਵਾਂ, 18 ਨਵੰਬਰ (ਪ੍ਰੇਮੀ ਸੰਧਵਾਂ)- ਗ਼ਰੀਬ ਤੇ ਲੋੜਵੰਦ ਲੋਕਾਂ ਦੀ ਮਦਦ ਕਰਨ ਵਾਲੀ ਸਮਾਜ ਸੇਵਿਕਾ ਬੀਬੀ ਬਲਵੀਰ ਕੌਰ ਪਤਨੀ ਆਸਾ ਸਿੰਘ ਨੰਬਰਦਾਰ ਦੀ ਯਾਦ ਨੂੰ ਤਾਜ਼ਾ ਰੱਖਦੇ ਹੋਏ ਗੁਰਦੁਆਰਾ ਸ਼ਹੀਦਾਂ ਸਿੰਘਾਂ ਮਕਸੂਦਪੁਰ ਸੂੰਢ ਵਿਖੇ ਉਨ੍ਹਾਂ ਦੇ ਸਮੁੱਚੇ ...

ਪੂਰੀ ਖ਼ਬਰ »

ਵਿਮੁਕਤ ਜਾਤੀਆਂ ਸਭਾ ਪੰਜਾਬ ਦੇ ਆਗੂ ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਮਿਲੇ

ਬੰਗਾ, 18 ਨਵੰਬਰ (ਕਰਮ ਲਧਾਣਾ)- ਵਿਮੁਕਤ ਜਾਤੀਆਂ ਸਭਾ ਪੰਜਾਬ ਦੇ ਆਗੂਆਂ ਦਾ ਇਕ ਵਫ਼ਦ ਸਕੱਤਰੇਤ ਚੰਡੀਗੜ੍ਹ ਵਿਖੇ ਤਿੰਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਸੁੱਖ ਸਰਕਾਰੀਆ ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲਿਆ | ਇਸ ਵਫ਼ਦ ਦੀ ਅਗਵਾਈ ਕਰਨ ਵਾਲੇ ਸਭਾ ਦੇ ...

ਪੂਰੀ ਖ਼ਬਰ »

ਰੇਲ ਤੇ ਸੜਕੀ ਆਵਾਜਾਈ ਰੋਕੂ ਧਰਨਾਕਾਰੀਆਂ ਤੇ ਪ੍ਰਸ਼ਾਸਨ ਵਿਚ ਲਗਪਗ 32 ਘੰਟਿਆਂ ਬਾਅਦ ਸਮਝੌਤਾ

ਦਸੂਹਾ, 18 ਨਵੰਬਰ (ਭੁੱਲਰ/ਚੰਦਨ)- ਅੱਜ ਦੇਰ ਸ਼ਾਮ ਜੰਮੂ-ਜਲੰਧਰ ਰਾਸ਼ਟਰੀ ਰਾਜ ਮਾਰਗ 'ਤੇ ਗੰਨਾ ਉਤਪਾਦਕਾਂ ਵਲੋ ਲਗਾਇਆ ਰੇਲ ਤੇ ਸੜਕੀ ਆਵਾਜਾਈ ਰੋਕੂ ਧਰਨਾ ਲਗਭਗ 32 ਘੰਟਿਆਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਵਿਚਕਾਰ ਸਮਝੌਤਾ ਹੋ ਗਿਆ ਜਦਕਿ ਕਿਸਾਨਾਂ ਦਾ ਇਕ ...

ਪੂਰੀ ਖ਼ਬਰ »

ਗੰਨਾ ਉਤਪਾਦਕਾਂ ਵਲੋਂ ਦੂਸਰੇ ਦਿਨ ਵੀ ਰੇਲ ਤੇ ਸੜਕੀ ਆਵਾਜਾਈ ਅਣਮਿਥੇ ਸਮੇਂ ਲਈ ਠੱਪ

ਦਸੂਹਾ, 18 ਨਵੰਬਰ (ਭੁੱਲਰ/ਚੰਦਨ)-ਅੱਜ ਦਸੂਹਾ ਨੇੜੇ ਅੱਡਾ ਗਰਨਾ ਸਾਹਿਬ ਵਿਖੇ ਜੰਮੂ-ਜਲੰਧਰ ਰਾਸ਼ਟਰੀ ਰਾਜ ਮਾਰਗ 'ਤੇ ਪੰਜਾਬ ਭਰ ਦੇ ਗੰਨਾ ਉਤਪਾਦਕਾਂ ਨੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਸੱਦੇ 'ਤੇ ਅਣਮਿਥੇ ਸਮੇਂ ਲਈ ਠੱਪ ਕੀਤੀ ਰੇਲ ਤੇ ਸੜਕੀ ਆਵਾਜਾਈ ਦੂਸਰੇ ਦਿਨ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਮੀਟਿੰਗ

ਨਵਾਂਸ਼ਹਿਰ, 18 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਅੱਜ ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਗੁੱਲਪੁਰ ਅਤੇ ਪਲਵਿੰਦਰ ਸਿੰਘ ਸੂਦ ਤਹਿਸੀਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਸੂਦ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਐਸ. ਸੀ./ਐਸ. ਟੀ. ਵਿਦਿਆਰਥੀਆਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ-ਡਾ: ਸੁੱਖੀ, ਮਾਂਗਟ

ਘੁੰਮਣਾਂ, 18 ਨਵੰਬਰ (ਮਹਿੰਦਰ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਐਸ. ਸੀ/ਐਸ. ਟੀ ਵਿਦਿਆਰਥੀਆਂ ਦੀਆਂ ਫੀਸਾਂ ਤੇ ਵਜੀਫਾ ਮੌਜੂਦਾ ਸਰਕਾਰ ਵਲੋਂ ਰੋਕੇ ਜਾਣ ਦੇ ਵਿਰੋਧ 'ਚ ਆਪਣਾ ਸੰਘਰਸ਼ ਉਦੋਂ ਤੱਕ ਜਾਰੀ ਰੱਖੇਗਾ ਜਦ ਤੱਕ ਵਿਦਿਆਰਥੀਆਂ ਨੂੰ ਪੋਸਟ ਮੈਟਿ੍ਕ ਵਜੀਫਾ ...

ਪੂਰੀ ਖ਼ਬਰ »

ਬਾਬਾ ਬੁੱਧ ਸਿੰਘ ਢਾਹਾਂ ਦੇ ਜਨਮ ਦਿਨ ਮੌਕੇ ਲੱਗੇਗਾ ਮੈਗਾ ਮੈਡੀਕਲ ਵਿਸ਼ਾਲ ਖ਼ੂਨਦਾਨ ਕੈਂਪ

ਪੋਜੇਵਾਲ ਸਰਾਂ, 18 ਨਵੰਬਰ (ਨਵਾਂਗਰਾਈਾ)-ਸੇਵਾ ਦੇ ਪੁੰਜ ਬਾਬਾ ਬੁੱਧ ਸਿੰਘ ਢਾਹਾਂ ਦੇ ਜਨਮ ਦਿਵਸ ਨੂੰ ਲੈ ਕੇ ਗੁਰੂ ਨਾਨਕ ਮਿਸ਼ਨ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ ਨਵਾਂਗਰਾਂ ਕੁੱਲਪੁਰ ਦੇ ਟਰੱਸਟ ਮੈਂਬਰਾਂ ਤੇ ਇਲਾਕੇ ਦੀਆਂ ਮੋਹਤਬਰ ਸ਼ਖ਼ਸੀਅਤਾਂ ਦੀ ਅਹਿਮ ...

ਪੂਰੀ ਖ਼ਬਰ »

ਰੱਤੇਵਾਲ-ਨੀਲੇਵਾੜਾ ਲਿੰਕ ਸੜਕ ਦੀ ਹਾਲਤ ਖ਼ਸਤਾ

ਰੱਤੇਵਾਲ, 18 ਨਵੰਬਰ (ਜੋਨੀ ਭਾਟੀਆ)- ਬੀਤੇ ਲੰਮੇ ਸਮੇਂ ਤੋਂ ਰੱਤੇਵਾਲ ਤੋਂ ਪਿੰਡ ਨੀਲੇਵਾੜੇ ਨੰੂ ਜਾਣ ਵਾਲੀ ਲਿੰਕ ਸੜਕ ਦੀ ਹਾਲਤ ਕਾਫ਼ੀ ਖਸਤਾ ਹੋਣ ਨਾਲ ਰਾਹਗੀਰਾਂ ਤੇ ਸਕੂਲੀ ਬੱਚਿਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਨੇ ਦੱਸਿਆ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਨਵਾਂਸ਼ਹਿਰ ਨੇ ਖੇਤਰ ਪੱਧਰ ਦੇ ਵਿੱ ਦਿਅਕ ਮੁਕਾਬਲੇ 'ਚ ਮਾਰੀਆਂ ਮੱਲਾਂ

ਨਵਾਂਸ਼ਹਿਰ, 18 ਨਵੰਬਰ (ਗੁਰਬਖਸ਼ ਸਿੰਘ ਮਹੇ)-ਜੇ.ਐੱਸ.ਐਫ.ਐੱਚ.ਖ਼ਾਲਸਾ ਸਕੂਲ ਨਵਾਂਸ਼ਹਿਰ ਦੇ ਵਿਦਿਆਰਥੀਆਂ ਨੇ ਖੇਤਰ ਪੱਧਰ ਦੇ ਵਿੱਦਿਅਕ ਮੁਕਾਬਲਿਆਂ'ਚ ਮੱਲ੍ਹਾਂ ਮਾਰੀਆਂ ਹਨ | ਪਿ੍ੰ: ਦਲਜੀਤ ਸਿੰਘ ਬੋਲਾ ਨੇ ਦੱਸਿਆ ਕਿ 6 ਜ਼ਿਲਿ੍ਹਆਂ ਦੇ ਖੇਤਰ ਪੱਧਰ ਦੇ ਵਿੱਦਿਅਕ ...

ਪੂਰੀ ਖ਼ਬਰ »

ਡਬਲਯੂ. ਡੀ ਅਕੈਡਮੀ ਹੁਸ਼ਿਆਰਪੁਰ 'ਚ 5 ਦਿਨਾਂ ਮੁਫ਼ਤ ਆਈਲੈਟਸ ਸੈਮੀਨਾਰ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਡਬਲਯੂ. ਡੀ ਅਕੈਡਮੀ ਹੁਸ਼ਿਆਰਪੁਰ 'ਚ 5 ਦਿਨਾਂ ਮੁਫ਼ਤ ਆਈਲੈਟਸ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਹਰੇਕ ਵਰਗ ਦੇ ਉਮੀਦਵਾਰਾਂ, ਵਿਦਿਆਰਥੀਆਂ, ਕਰਮਚਾਰੀਆਂ, ਵਪਾਰੀਆਂ ਆਦਿ ਨੇ ਹਿੱਸਾ ਲਿਆ | ਇਹ ਸੈਮੀਨਾਰ ਡਬਲਯੂ ਡੀ. ...

ਪੂਰੀ ਖ਼ਬਰ »

ਅਕਾਲ ਅਕੈਡਮੀ ਧੁੱਗਾ ਕਲਾਂ 'ਚ ਵਿਦੇਸ਼ੀ ਪਾਠਕ੍ਰਮ ਸਬੰਧੀ ਸਮਾਗਮ

ਗੜ੍ਹਦੀਵਾਲਾ, 18 ਨਵੰਬਰ (ਕੁਲਦੀਪ ਸਿੰਘ ਗੋਂਦਪੁਰ)-ਅਕਾਲੀ ਅਕੈਡਮੀ ਧੁੱਗਾ ਕਲਾਂ ਵਿਖੇ ਸ਼ੈਸ਼ਨ 2019-20 ਦੇ ਨਵੇਂ ਦਾਖਲਿਆਂ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਅਕਸੀਡ ਐਜੂਕੇਸ਼ਨ ਸੰਸਥਾ ਵਲੋਂ ਦਿਨੇਸ਼ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ...

ਪੂਰੀ ਖ਼ਬਰ »

ਦਰਜਾ-4 ਤੇ ਦਰਜਾ-3 ਮੁਲਾਜ਼ਮਾਂ ਵਲੋਂ ਸ਼ੋਕ ਸਭਾ ਕਰਵਾਈ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਦਰਜਾ-4 ਤੇ ਦਰਜਾ-3 ਮੁਲਾਜ਼ਮਾਂ ਵਲੋਂ ਸਿੰਚਾਈ ਵਿਭਾਗ ਕੰਪਲੈਕਸ ਹੁਸ਼ਿਆਰਪੁਰ ਵਿਖੇ ਅਸ਼ੋਕ ਕੁਮਾਰ ਜ਼ਿਲ੍ਹਾ ਦੀ ਪ੍ਰਧਾਨ ਕਲਾਸ-4 ਯੂਨੀਅਨ ਤੇ ਪ੍ਰਧਾਨ ਪ.ਸ.ਸ.ਫ. ਹੁਸ਼ਿਆਰਪੁਰ ਦੀ ਹੋਈ ਮੌਤ 'ਤੇ ਸ਼ੋਕ ਸਭਾ ਦਾ ਆਯੋਜਨ ...

ਪੂਰੀ ਖ਼ਬਰ »

ਸਪੈਸ਼ਲ ਲੋਕ ਅਦਾਲਤ 'ਚ 1869 ਕੇਸਾਂ 'ਚੋਂ 230 ਦਾ ਨਿਪਟਾਰਾ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਵਲੋਂ ਮੈਂਬਰ ਸਕੱਤਰ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ. ਨਗਰ ਮੁਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੀਆਂ ...

ਪੂਰੀ ਖ਼ਬਰ »

ਬਾੜੀਆਂ ਕਲਾਂ ਸਕੂਲ ਨੂੰ ਬਾਥਰੂਮ ਬਣਵਾ ਕੇ ਦਿੱਤੇ

ਹੁਸ਼ਿਆਰਪੁਰ, 18 ਨਵੰਬਰ (ਹਰਪ੍ਰੀਤ ਕੌਰ)-ਸਰਕਾਰੀ ਸੈਕੰਡਰੀ ਸਕੂਲ ਬਾੜੀਆਂ ਕਲਾਂ ਵਿਖੇ ਸਮਾਰੋਹ ਹੋਇਆ ਜਿਸ ਵਿਚ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸਮਾਰੋਹ ਨੂੰ ਸੰਬੋਧਨ ਕਰਦਿਆਂ ਸ੍ਰੀ ਸਾਂਪਲਾ ਨੇ ਕਿਹਾ ਕਿ ਜੇਕਰ ਸਮਾਜ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਨੂੰ ਐਨ ਆਰ ਆਈ ਪਰਮਜੀਤ ਸਿੰਘ ਬਾਜਵਾ ਨੇ ਚਾਰ ਬੈੱਡ ਕੀਤੇ ਭੇਟ

ਦਸੂਹਾ, 18 ਨਵੰਬਰ (ਕੌਸ਼ਲ)- ਗੁਰੂ ਨਾਨਕ ਮਿਸ਼ਨ ਹਸਪਤਾਲ ਦਸੂਹਾ ਨੂੰ ਕਰਨਜੀਤ ਸਿੰਘ ਬਾਜਵਾ ਦੇ ਭਰਾ ਐੱਨ ਆਰ ਆਈ ਪਰਮਜੀਤ ਸਿੰਘ ਬਾਜਵਾ ਨੇ ਹਸਪਤਾਲ ਨੂੰ ਮਰੀਜ਼ਾਂ ਲਈ ਹਸਪਤਾਲ ਵਾਲੇ 4 ਬੈੱਡ ਭੇਟ ਕੀਤੇ | ਇਸ ਮੌਕੇ ਇਸ ਮੌਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਚੇਅਰਮੈਨ ...

ਪੂਰੀ ਖ਼ਬਰ »

ਫਤਹਿਪੁਰ ਖੁਰਦ, ਜੀਦੋਂਵਾਲ, ਪਠਲਾਵਾ ਤੇ ਗੜ੍ਹਸ਼ੰਕਰ ਵਲੋਂ ਜਿੱਤਾਂ ਦਰਜ

ਗੜ੍ਹਸ਼ੰਕਰ, 18 ਨਵੰਬਰ (ਧਾਲੀਵਾਲ)-ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵਲੋਂ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਦੀ ਅਗਵਾਈ ਹੇਠ ਇਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਸਟੇਡੀਅਮ 'ਚ ਕਰਵਾਏ ਜਾ ਰਹੇ 10ਵੇਂ ਸ਼ਹੀਦ ਭਗਤ ਸਿੰਘ ਯਾਦਗਾਰੀ ਪਿੰਡ ...

ਪੂਰੀ ਖ਼ਬਰ »

ਐੱਮ.ਆਰ. ਇੰਟਰਨੈਸ਼ਨਲ ਸਕੂਲ ਪਨਾਮ ਵਿਖੇ ਪਹਿਲਾ ਸਾਲਾਨਾ ਸਮਾਗਮ ਕਰਵਾਇਆ

ਗੜ੍ਹਸ਼ੰਕਰ, 18 ਨਵੰਬਰ (ਧਾਲੀਵਾਲ/ਬਾਲੀ)-ਪਿੰਡ ਪਨਾਮ ਵਿਖੇ ਐੱਮ.ਆਰ. ਗਰੁੱਪ ਆਫ਼ ਸਕੂਲਜ਼ ਵਲੋਂ ਚਲਾਏ ਜਾ ਰਹੇ ਐੱਮ.ਆਰ. ਇੰਟਰਨੈਸ਼ਨਲ ਸਕੂਲ ਵਿਖੇ ਚੇਅਰਮੈਨ ਰਾਮਜੀ ਦਾਸ ਭੂੰਬਲਾ ਦੀ ਅਗਵਾਈ ਹੇਠ ਸਕੂਲ ਦਾ ਪਹਿਲਾ ਸ਼ਾਨਦਾਰ ਸਾਲਾਨਾ ਸਮਾਗਮ 'ਲਾਈਫ਼' ਕਰਵਾਇਆ ਗਿਆ ...

ਪੂਰੀ ਖ਼ਬਰ »

ਘਰ 'ਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਅਣਪਛਾਤੇ ਚੋਰਾਂ ਵਲੋਂ ਸਥਾਨਕ ਮੁਹੱਲਾ ਮਾਡਲ ਟਾਊਨ ਵਿਖੇ ਇੱਕ ਘਰ 'ਚੋਂ ਲੱਖਾਂ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹਰੀਸ਼ ਚੰਦਰ ਪੁੱਤਰ ...

ਪੂਰੀ ਖ਼ਬਰ »

ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ-ਡਾ: ਰਾਜ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਪਿੰਡ ਮਹਿਨਾਂ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਹਲਕਾ ਚੱਬੇਵਾਲ ਦੇ ਵਿਧਾਇਕ ਡਾ: ਰਾਜ ਕੁਮਾਰ ਵਲੋਂ ਕੀਤਾ ਗਿਆ | ਪੀ.ਐਚ.ਸੀ. ਤੋਂ ਡਾ: ਖਰਬੰਦਾ ਦੀ ਅਗਵਾਈ 'ਚ ਲਗਾਏ ਗਏ ਇਸ ਕੈਂਪ ਦੌਰਾਨ ...

ਪੂਰੀ ਖ਼ਬਰ »

ਛਿੰਝ ਜੱਖੇਵਾਲ-ਬੀਤ ਦੀ 'ਤੇ ਵਿਕਰਮ ਕੋਟੀਆ ਦਿੱਲੀ ਦਾ ਕਬਜ਼ਾ

ਬੀਣੇਵਾਲ, 18 ਨਵੰਬਰ (ਬੈਜ ਚੌਧਰੀ)-ਬਾਬਾ ਢਾਂਗੂਵਾਲੇ ਦੀ ਯਾਦ ਨੂੰ ਸਮਰਪਿਤ ਸੰਤ ਅਨੂਪ ਸਿੰਘ ਦੀ ਅਗਵਾਈ 'ਚ ਉੱਤਰ ਭਾਰਤ ਦੀਆਂ ਚੋਟੀ ਦੀਆਂ ਛਿੰਝਾਂ 'ਚ ਸ਼ਾਮਿਲ 29ਵਾਂ ਵਿਸ਼ਾਲ ਕੁਸ਼ਤੀ ਦੰਗਲ 'ਛਿੰਝ ਜੱਖੇਵਾਲ ਦੀ' ਧੂਮ ਧੜੱਕੇ ਨਾਲ ਸਮਾਪਤ ਹੋ ਗਈ | ਮਾਲੀ (ਝੰਡੀ) ਦੀ ...

ਪੂਰੀ ਖ਼ਬਰ »

ਸੜਕਾਂ ਦੇ ਕਿਨਾਰਿਆਂ 'ਤੇ ਖੜ੍ਹੇ ਸੁੱਕੇ ਦਰੱਖ਼ਤ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਕੋਟਫ਼ਤੂਹੀ- ਕੋਟਫ਼ਤੂਹੀ ਦੇ ਆਸ-ਪਾਸ ਮੁੱਖ ਕੋਈ ਵੀ ਸੜਕ ਅਜਿਹੀ ਨਹੀਂ ਹੋਵੇਗੀ, ਜਿਸ ਦੇ ਕਿਨਾਰਿਆਂ 'ਤੇ ਖੜ੍ਹੇ ਸੁੱਕ ਚੁੱਕੇ ਦਰੱਖ਼ਤ ਨਾ ਦਿਖਾਈ ਦਿੰਦੇ ਹੋਣ | ਇਹ ਲੱਖਾਂ ਰੁਪਇਆਂ ਦੇ ਸੜਕਾਂ ਕਿਨਾਰੇ ਖੜ੍ਹੇ ਸੁੱਕੇ ਦਰੱਖ਼ਤ ਜਿੱਥੇ ਦੇਰ-ਸਵੇਰ ਟੁੱਟ ਕੇ ਆਏ ਦਿਨ ...

ਪੂਰੀ ਖ਼ਬਰ »

ਕੰਢੀ ਸੰਘਰਸ਼ ਕਮੇਟੀ ਵਲੋਂ ਵਾਤਾਵਰਨ ਬਚਾਉਣ ਲਈ ਨਾਜਾਇਜ਼ ਮਾਈਨਿੰਗ ਿਖ਼ਲਾਫ਼ ਛੇੜਿਆ ਸੰਘਰਸ਼ 43 ਵੇਂ ਦਿਨ 'ਚ ਦਾਖ਼ਲ

ਪੋਜੇਵਾਲ ਸਰਾਂ, 18 ਨਵੰਬਰ (ਨਵਾਂਗਰਾਈਾ)-ਕੰਢੀ ਸੰਘਰਸ਼ ਕਮੇਟੀ ਵਲੋਂ ਵਾਤਾਵਰਨ ਨੂੰ ਬਚਾਉਣ ਲਈ ਨਵਾਂ ਗਰਾਂ-ਕੱਲਪੁਰ ਵਿਖੇ ਲੱਗੇ ਕ੍ਰੈਸ਼ਰ ਤੇ ਨਾਜਾਇਜ਼ ਮਾਈਨਿੰਗ ਿਖ਼ਲਾਫ਼ ਕੀਤਾ ਜਾ ਰਿਹਾ ਸੰਘਰਸ਼ 43 ਵੇਂ ਦਿਨ ਵਿਚ ਪ੍ਰਵੇਸ਼ ਕਰ ਗਿਆ | ਕੰਢੀ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਵਿਗਿਆਨ ਪ੍ਰਦਰਸ਼ਨੀ 'ਚ ਡੀ. ਸੀ. ਐਮ. ਸਕੂਲ ਦਾ ਪਹਿਲਾ ਸਥਾਨ

ਰੈਲਮਾਜਰਾ, 18 ਨਵੰਬਰ (ਰਾਕੇਸ਼ ਰੋਮੀ)- ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਵਿਗਿਆਨ ਦੇ ਬਲਾਕ ਪੱਧਰ ਦੇ ਮੁਕਾਬਲੇ ਕਰਵਾਏ ਗਏ | ਜਿਸ 'ਚ ਲਗ-ਪਗ 23 ਸਕੂਲਾਂ ਨੇ ਭਾਗ ਲਿਆ | ਇਸ ਮੁਕਾਬਲੇ 'ਚ ਡੀ.ਸੀ.ਐਮ. ਸਕੂਲ ...

ਪੂਰੀ ਖ਼ਬਰ »

ਕਾਹਮਾ ਸਕੂਲ 'ਚ ਕੁਇਜ਼ ਮੁਕਾਬਲੇ ਕਰਵਾਏ

ਮੱਲਪੁਰ ਅੜਕਾਂ, 18 ਨਵੰਬਰ (ਮਨਜੀਤ ਸਿੰਘ ਜੱਬੋਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਮਾ ਵਿਖੇ ਜੂਨੀਅਰ ਤੇ ਸੀਨੀਅਰ ਵਰਗ ਦੇ ਕੁਇਜ ਮੁਕਾਬਲੇ ਕਰਵਾਏ ਗਏ ਅਤੇ ਵਿਗਿਆਨ ਤੇ ਗਣਿਤ ਵਿਸ਼ੇ ਦੇ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ | ਇਨ੍ਹਾਂ ਮੁਕਾਬਲਿਆਂ 'ਚ ਸਰਕਾਰੀ ...

ਪੂਰੀ ਖ਼ਬਰ »

ਵੁਸ਼ੂ ਖਿਡਾਰੀ ਅਮਨਦੀਪ ਕੌਰ ਨੇ ਕੀਤਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਂਅ ਰੌਸ਼ਨ

ਨਵਾਂਸ਼ਹਿਰ, 18 ਨਵੰਬਰ (ਗੁਰਬਖਸ਼ ਸਿੰਘ ਮਹੇ)- ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੀ ਨੌਵੀਂ ਕਲਾਸ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਪਿਛਲੇ ਦਿਨੀਂ ਤਰਨਤਾਰਨ ਵਿਖੇ ਹੋਈ ਵੁਸ਼ੂ ਦੀ ਸਟੇਟ ਚੈਂਪੀਅਨਸ਼ਿਪ 'ਚ 17 ਸਾਲ ਤੋਂ ਘੱਟ ਉਮਰ ਵਰਗ 'ਚ ਫਾਈਨਲ ...

ਪੂਰੀ ਖ਼ਬਰ »

ਕਾਹਮਾ 'ਚ ਸਨਮਾਨ ਸਮਾਗਮ 19 ਨੂੰ

ਮੱਲਪੁਰ ਅੜਕਾਂ, 18 ਨਵੰਬਰ (ਜੱਬੋਵਾਲ)- ਨਜਦੀਕੀ ਪਿੰਡ ਕਾਹਮਾ ਦੇ ਜੰਮ-ਪਲ ਕਮਲਦੀਪ ਕਾਹਮਾ ਜੋ ਅਸਟ੍ਰੇਲੀਆ ਵਿਖੇ ਰਹਿ ਰਹੇ ਹਨ | ਜੋ ਪਹਿਲਾਂ ਬਾਡੀ ਬਿਲਡਿੰਗ ਫਿਟਨੈਸ 'ਚ ਮਿਸਟਰ ਵਿਕਟੋਰੀਆ ਤਿੰਨ ਵਾਰ, ਮਿਸਟਰ ਆਸਟ੍ਰੇਲੀਆ ਚਾਰ ਵਾਰ, ਮਿਸਟਰ ਇੰਟਰਨੈਸ਼ਨਲ ਤੇ ਹੁਣ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਤੇ ਕੁਇਜ਼ ਮੁਕਾਬਲਿਆਂ 'ਚ ਸਰਕਾਰੀ ਸਕੂਲ ਥੋਪੀਆ ਦੀ ਝੰਡੀ

ਭੱਦੀ, 18 ਨਵੰਬਰ (ਨਰੇਸ਼ ਧੌਲ)- ਸਰਕਾਰੀ ਸਕੂਲ ਮਹਿੰਦੀਪੁਰ ਵਿਖੇ ਬਲਾਕ ਬਲਾਚੌਰ-2 ਦੇ ਸਕੂਲਾਂ ਦੇ ਕੁਇਜ਼ ਮੁਕਾਬਲੇ ਤੇ ਵਿਗਿਆਨ ਪ੍ਰਦਰਸ਼ਨੀ ਕਰਵਾਈ ਗਈ | ਉਕਤ ਮੁਕਾਬਲਿਆਂ'ਚ ਸਰਕਾਰੀ ਸਕੂਲ ਥੋਪੀਆ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਐਲੀਮੈਂਟਰੀ ਵਰਗ ...

ਪੂਰੀ ਖ਼ਬਰ »

ਪਿੰਡ ਬਛੌੜੀ ਵਿਖੇ ਜੰਗਲੀ ਤੇ ਆਵਾਰਾ ਪਸ਼ੂਆਂ ਨੇ ਫ਼ਸਲ ਕੀਤੀ ਤਹਿਸ ਨਹਿਸ਼

ਭੱਦੀ, 18 ਨਵੰਬਰ (ਨਰੇਸ਼ ਧੌਲ)- ਜੰਗਲੀ ਤੇ ਆਵਾਰਾ ਪਸ਼ੂਆਂ ਵੱਲੋਂ ਕੰਢੀ ਦੇ ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ ਕਰਨਾ ਕੋਈ ਨਵੀਂ ਗੱਲ ਨਹੀਂ ਹੈ ਪ੍ਰੰਤੂ ਬੀਤੀ ਰਾਤ ਪਸ਼ੂਆਂ ਨੇ ਵੱਡੀ ਤਬਾਹੀ ਕਰਦਿਆਂ ਪਿੰਡ ਬਛੌੜੀ ਦੇ ਕਿਸਾਨ ਗੁਰਦੀਪ ਸਿੰਘ ਦੇ ਲਗ-ਪਗ ਦੋ ਖੇਤਾਂ 'ਚ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦਸੰਬਰ ਮਹੀਨੇ ਦੀ ਥਾਂ ਜਨਵਰੀ ਜਾਂ ਫਰਵਰੀ 'ਚ ਕਰਵਾਈਆਂ ਜਾਣ-ਮਸੀਹੀ ਭਾਈਚਾਰਾ

ਨਵਾਂਸ਼ਹਿਰ, 18 ਨਵੰਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹੇ ਦੇ ਮਸੀਹੀ ਭਾਈਚਾਰੇ ਦੇ ਇਕ ਵਫ਼ਦ ਵੱਲੋਂ ਕਿ੍ਸਚੀਅਨ ਨੈਸ਼ਨਲ ਫ਼ਰੰਟ ਦੀ ਅਗਵਾਈ 'ਚ ਇਕੱਠੇ ਹੋ ਕੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ਧਾਰਮਿਕ ਆਗੂਆਾ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ

ਰਾਹੋਂ, 18 ਨਵੰਬਰ (ਬਲਬੀਰ ਸਿੰਘ ਰੂਬੀ)- ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ -ਕਮ-ਸਟੇਟ ਪ੍ਰਾਜੈਕਟ ਡਾਇਰੈਕਟਰ ਸਰਵ ਸਿੱਖਿਆ ਅਭਿਆਨ ਅਥਾਰਿਟੀ ਪੰਜਾਬ ਵਲੋਂ ਐਨ.ਸੀ.ਈ. ਆਰ-ਟੀ ਨਵੀਂ ਦਿੱਲੀ ਦੀਆਂ ਗਾਈਡਲਾਈਗ਼ਜ਼ ਅਨੁਸਾਰ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਲਗਵਾਈ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਪ੍ਰਤੀ ਹਾਂ-ਪੱਖੀ ਸੁਨੇਹਾ ਦੇਣ ਦੀ ਮਿਸਾਲ ਆਧੁਨਿਕ ਸਹੂਲਤਾਂ ਨਾਲ ਲੈਸ ਜ਼ਿਲੇ੍ਹ ਦਾ ਸਰਕਾਰੀ ਹਾਈ ਸਕੂਲ ਗਹੂੰਣ

ਬਲਾਚੌਰ, 18 ਨਵੰਬਰ (ਗੁਰਦੇਵ ਸਿੰਘ ਗਹੰੂਣ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਬਲਾਚੌਰ ਤਹਿਸੀਲ ਅਧੀਨ ਪੈਂਦੇ ਪਿੰਡ ਗਹੂੰਣ ਦਾ ਸਰਕਾਰੀ ਹਾਈ ਸਕੂਲ ਵਿਦਿਆਰਥੀਆਂ ਨੂੰ ਵਧੀਆ ਸਹੂਲਤਾਂ ਦੇ ਕੇ ਇਲਾਕੇ ਦੇ ਲੋਕਾਂ 'ਚ ਸਰਕਾਰੀ ਸਕੂਲਾਂ ਪ੍ਰਤੀ ਹਾਂ-ਪੱਖੀ ਸੁਨੇਹਾ ...

ਪੂਰੀ ਖ਼ਬਰ »

ਗੁਰਨਾਮ ਸਿੰਘ ਚਾਹਲ ਵਲੋਂ ਪ੍ਰਾਇਮਰੀ ਸਕੂਲ ਕਾਠਗੜ੍ਹ ਲਈ 11 ਹਜ਼ਾਰ ਰੁਪਏ ਦੀ ਰਾਸ਼ੀ ਭੇਟ

ਕਾਠਗੜ੍ਹ, 18 ਨਵੰਬਰ (ਬਲਦੇਵ ਸਿੰਘ ਪਨੇਸਰ)- ਸਰਕਾਰੀ ਪ੍ਰਾਇਮਰੀ ਸਕੂਲ ਕਾਠਗੜ੍ਹ ਵਿਖੇ ਹਰ ਸਾਲ ਦੀ ਤਰਾਂ ਬੱਚਿਆਂ ਦੁਆਰਾ ਲਿਖੀਆਂ ਕਹਾਣੀਆਂ, ਕਵਿਤਾਵਾਂ ਤੇ ਹੋਰ ਰਚਨਾਵਾਂ ਦੀ ਬਾਲ ਮੈਗਜ਼ੀਨ 'ਕੋਮਲ ਕਲੀਆਂ' ਅੰਕ 5 ਅੱਜ ਬੀ.ਐਮ.ਟੀ. ਅਮਨਦੀਪ ਸਿੰਘ ਅਤੇ ਪਤਵੰਤਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ

ਰਾਹੋਂ, 18 ਨਵੰਬਰ (ਬਲਬੀਰ ਸਿੰਘ ਰੂਬੀ)- ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ -ਕਮ-ਸਟੇਟ ਪ੍ਰਾਜੈਕਟ ਡਾਇਰੈਕਟਰ ਸਰਵ ਸਿੱਖਿਆ ਅਭਿਆਨ ਅਥਾਰਿਟੀ ਪੰਜਾਬ ਵਲੋਂ ਐਨ.ਸੀ.ਈ. ਆਰ-ਟੀ ਨਵੀਂ ਦਿੱਲੀ ਦੀਆਂ ਗਾਈਡਲਾਈਗ਼ਜ਼ ਅਨੁਸਾਰ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਲਗਵਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX