ਤਾਜਾ ਖ਼ਬਰਾਂ


ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਨਵੀਂ ਦਿੱਲੀ ,20 ਮਾਰਚ -ਮੇਰਠ ਦੀ ਇਨਕਮ ਟੈਕਸ ਮੁਖੀ ਪਰੀਤਾ ਹਰਿਤ ਨੇ ਆਪਣੇ ਅਹੁਦੇ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਈ ।ਉੱਤਰ ਪ੍ਰਦੇਸ਼ ਇਕਾਈ ਦੇ ਮੁਖੀ ਰਾਜ ਬਾਬਰ ਨੇ ਉਨ੍ਹਾਂ ਨੂੰ ਜੀ ਆਇਆਂ ...
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  1 day ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  1 day ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  1 day ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  1 day ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  1 day ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  1 day ago
ਪੰਚਕੂਲਾ, 20 ਮਾਰਚ- ਪੰਚਕੂਲਾ ਦੀ ਵਿਸ਼ੇਸ਼ ਐਨ.ਆਈ.ਏ ਅਦਾਲਤ ਨੇ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਚਾਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਸੀਮਾਨੰਦ ਦੇ ਇਲਾਵਾ ਲੋਕੇਸ਼ ਸ਼ਰਮਾ, ਕਮਲ ਚੌਹਾਨ ਅਤੇ ਰਾਜਿੰਦਰ ਚੌਧਰੀ ਇਸ ਮਾਮਲੇ ....
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  1 day ago
ਨਵੀਂ ਦਿੱਲੀ, 20 ਮਾਰਚ - ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਅਲਤਾਫ਼ ਸ਼ਾਹ ਤੋਂ ਅੱਤਵਾਦੀ ਫੰਡਿਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਪੁੱਛਗਿੱਛ ਕਰੇਗੀ। ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ.....
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਨਵੀਂ ਦਿੱਲੀ, 20 ਮਾਰਚ- ਰਾਬਰਟ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦੇ ਹੋਏ ਈ.ਡੀ. ਵੱਲੋਂ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਪਟੀਸ਼ਨ ਦਾਇਰ ਕਰਨ ਦੀ.....
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  1 day ago
ਤਪਾ ਮੰਡੀ/ਸ਼ਹਿਣਾ, 20 ਮਾਰਚ (ਵਿਜੇ ਸ਼ਰਮਾ, ਸੁਰੇਸ਼ ਗੋਗੀ)- ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ, ਕਿਉਂਕਿ ਹਰ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਸੜਕਾਂ 'ਤੇ ਧਰਨੇ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ...
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  1 day ago
ਮਹਿਲ ਕਲਾ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਇੱਕ ਹਫ਼ਤੇ 'ਚ ਕਰ ਦਿੱਤਾ .....
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  1 day ago
ਪਠਾਨਕੋਟ, 20 ਮਾਰਚ (ਸੰਧੂ)- ਪ੍ਰਸ਼ਾਸਨ ਨੂੰ ਅੱਜ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਪਾਣੀ ਦੀ ਟੈਂਕੀ 'ਤੇ ਨੌਕਰੀ ਦੀ ਮੰਗ ਨੂੰ ਲੈ ਕੇ ਪੰਜ ਡੈਮ ਔਸਤੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਪਾਣੀ ਦੀ ਟੈਂਕੀ 'ਤੇ ਚੜ੍ਹਨ ਤੋਂ ਬਾਅਦ ਉਨ੍ਹਾਂ ....
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  1 day ago
ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)- ਟਕਸਾਲੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼...
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  1 day ago
ਸ੍ਰੀਨਗਰ, 20 ਮਾਰਚ- ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਲੋਂ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਨੈਸ਼ਨਲ ਕਾਨਫ਼ਰੰਸ ਦੇ ਨੇਤਾ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ...
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  1 day ago
ਨਵੀਂ ਦਿੱਲੀ, 20 ਮਾਰਚ - ਲੋਕ ਸਭਾ ਚੋਣਾਂ ਦਾ ਬਿਗਲ ਵਜਦੇ ਹੀ ਨੇਤਾਵਾਂ ਵਿਚਕਾਰ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਧਰਮ 'ਤੇ ਸਵਾਲ ਉਠਾਉਣ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਮਮਤਾ ਬੈਨਰਜੀ...
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  1 day ago
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਡਰੋਨ ਨਾਲ ਖਿੱਚੀਆਂ ਗਈਆਂ ਖ਼ੂਬਸੂਰਤ ਤਸਵੀਰਾਂ
. . .  1 day ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦਾ ਆਉਣਾ ਲਗਾਤਾਰ ਜਾਰੀ, ਦੇਖੋ ਤਸਵੀਰਾਂ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਲੌਂਗੋਵਾਲ ਨੇ ਕੀਤੀ ਪ੍ਰੈੱਸ ਕਾਨਫ਼ਰੰਸ, ਨਾਲ ਦਲਜੀਤ ਚੀਮਾ ਵੀ ਮੌਜੂਦ
. . .  1 day ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਆਈ ਦਾਦੇ-ਪੋਤੇ ਦੀ ਇਹ ਜੋੜੀ ਲੋਕਾਂ 'ਚ ਬਣੀ ਖਿੱਚ ਦਾ ਕੇਂਦਰ
. . .  1 day ago
ਹੋਲੇ ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਫੁੱਲਾਂ ਨਾਲ ਕੀਤੀ ਗਈ ਖ਼ੂਬਸੂਰਤ ਸਜਾਵਟ, ਦੇਖੋ ਤਸਵੀਰਾਂ
. . .  1 day ago
ਟਰਾਲੇ ਨੇ ਚਾਰ ਵਾਹਨਾਂ ਨੂੰ ਮਾਰੀ ਟੱਕਰ, ਛੇ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ
. . .  1 day ago
ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ
. . .  1 day ago
ਵਿਦਿਆਰਥਣ ਕੋਲੋਂ ਪੇਪਰ ਨਾ ਲਏ ਜਾਣ ਦਾ ਮਾਮਲਾ, ਪ੍ਰਿੰਸੀਪਲ ਤੇ ਅਧਿਆਪਕ ਵਿਰੁੱਧ ਪਰਚਾ ਦਰਜ
. . .  1 day ago
ਹੋਲੀ ਮੌਕੇ ਸੀ. ਆਰ. ਪੀ. ਐੱਫ. ਵਲੋਂ ਨਹੀਂ ਕੀਤਾ ਜਾਵੇਗਾ ਕਿਸੇ ਵੀ ਪ੍ਰੋਗਰਾਮ ਦਾ ਆਯੋਜਨ
. . .  1 day ago
ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ
. . .  1 day ago
ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਕੀਤੀ ਵੱਡੀ ਪਹਿਲ
. . .  1 day ago
ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!
. . .  1 day ago
ਭਿਆਨਕ ਅੱਗ ਲੱਗਣ ਕਾਰਨ 200 ਘਰ ਸੜ ਕੇ ਹੋਏ ਸੁਆਹ
. . .  1 day ago
ਪਟੜੀ ਤੋਂ ਉਤਰੀ ਟਰੇਨ, ਵਾਲ-ਵਾਲ ਬਚੇ ਯਾਤਰੀ
. . .  1 day ago
ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ
. . .  1 day ago
ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ
. . .  1 day ago
ਜਹਿਰੀਲੀ ਗੈਸ ਚੜਨ ਕਾਰਨ ਤਿੰਨ ਕਿਸਾਨਾਂ ਦੀ ਮੌਤ
. . .  about 1 hour ago
ਕਰਨਾਟਕਾ 'ਚ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਬਚਾਅ ਮੁਹਿੰਮ ਜਾਰੀ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  2 days ago
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  2 days ago
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  2 days ago
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  2 days ago
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ
. . .  2 days ago
ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ
. . .  2 days ago
ਮਾਝੇ ਦਾ ਲੋੜੀਂਦਾ ਗੈਂਗਸਟਰ ਜਲੰਧਰ 'ਚ ਗ੍ਰਿਫ਼ਤਾਰ
. . .  2 days ago
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  2 days ago
ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਜੀਓ ਅਤੇ ਜਿਊਣ ਦਿਓ, ਜ਼ਿੰਦਗੀ ਦਾ ਪ੍ਰਮੁੱਖ ਸਿਧਾਂਤ ਹੈ। -ਸਿਜਲਰ

ਲੁਧਿਆਣਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਏ

ਲੁਧਿਆਣਾ, 18 ਨਵੰਬਰ (ਕਵਿਤਾ ਖੁੱਲਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਸਬੰਧੀ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਨਗਰ ਕੀਰਤਨ ਸਜਾਏ ਗਏ, ਜਿਨ੍ਹਾਂ ਵਿਚ ਸੰਗਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ |
ਗੁਰਦੁਆਰਾ ਕੁਟੀਆ ਸਾਹਿਬ
ਗੁਰਦੁਆਰਾ ਕੁਟੀਆ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਜਾਏ ਨਗਰ ਕੀਰਤਨ ਦਾ ਐਚ ਬਲਾਕ ਮੇਨ ਰੋਡ 'ਤੇ ਸੀਨੀਅਰ ਅਕਾਲੀ ਆਗੂ ਗੁਰਿੰਦਰਪਾਲ ਸਿੰਘ ਪੱਪੂ ਦੀ ਅਗਵਾਈ ਹੇਠ ਸਵਾਗਤ ਕੀਤਾ ਗਿਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਸਵਰਨ ਸਿੰਘ, ਜਨਰਲ ਸਕੱਤਰ ਭਾਈ ਹਰਭਜਨ ਸਿੰਘ ਵਿਰਦੀ, ਮਨਜੀਤ ਸਿੰਘ ਭੱਲਾ, ਭਾਈ ਗੁਰਸ਼ਰਨ ਸਿੰਘ ਐਮ. ਸੀ. ਵਲੋਂ ਨਗਰ ਕੀਰਤਨ ਵਿਚ ਸ਼ਾਮਿਲ ਸਭਾ ਸੁਸਾਇਟੀਆਂ ਦੇ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਮਲ ਚੇਟਲੀ, ਡਾ: ਹਰੀ ਸਿੰਘ ਬਰਾੜ, ਗੁਰਿੰਦਰਪਾਲ ਸਿੰਘ ਪੱਪੂ, ਸੁਰਜੀਤ ਸਿੰਘ ਅਰੋੜਾ, ਅਜੀਤ ਸਿੰਘ ਹੀਰਾ, ਰਵਿੰਦਰ ਕੋਸ਼ਿਕ ਹੈਪੀ, ਨਗਿੰਦਰ ਸਿੰਘ, ਹਰਦੀਪ ਸਿੰਘ ਜੇ ਬਲਾਕ, ਬੰਤਾ ਸਿੰਘ ਮਾਨ, ਅਮਰੀਕ ਸਿੰਘ ਤੁਲੀ, ਪਰਮਜੀਤ ਸਿੰਘ ਲਵਲੀ, ਮਹਿੰਦਰ ਸਿੰਘ ਪਾਹਵਾ, ਪਲਵਿੰਦਰ ਸਿੰਘ ਉੱਪਲ ਆਦਿ ਹਾਜ਼ਰ ਸਨ |
ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ
ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ ਪ੍ਰਤਾਪ ਨਗਰ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁੰਦਨ ਸਿੰਘ ਨਾਗੀ ਤੇ ਚੇਅਰਮੈਨ ਹਰਜਿੰਦਰ ਸਿੰਘ ਸੰਧੂ ਦੀ ਦੇਖ-ਰੇਖ, ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ¢ ਇਸ ਮੌਕੇ ਦਰਸ਼ਨ ਸਿੰਘ ਚਾਨੀ, ਨਰਿੰਦਰ ਸਿੰਘ ਉੱਭੀ, ਸੁਖਵਿੰਦਰ ਸਿੰਘ ਦਹੇਲਾ, ਬੀਬੀ ਹਰਵਿੰਦਰ ਕੌਰ, ਮਨਜੀਤ ਕੌਰ, ਮਨਮੋਹਣ ਕੌਰ, ਜਸਬੀਰ ਕੌਰ, ਅਮਰਜੀਤ ਕੌਰ, ਪ੍ਰਕਾਸ਼ ਸਿੰਘ, ਕੁਲਜਿੰਦਰ ਸਿੰਘ ਕਲਸੀ, ਜੋਗਾ ਸਿੰਘ, ਐਸ.ਐਸ ਰਾਇਤ, ਅਵਤਾਰ ਸਿੰਘ ਘੜਿਆਲ, ਮੇਜਰ ਸਿੰਘ ਮਠਾੜੂ, ਪਿ੍ੰਸੀਪਲ ਮੈਡਮ, ਅਮਰੀਕ ਸਿੰਘ, ਬਲਵੀਰ ਸਿੰਘ ਸੋਂਧ, ਹਰਪਾਲ ਸਿੰਘ ਗਹੀਰ, ਹਰਪਾਲ ਸਿੰਘ ਸਟੋਰਕੀਪਰ, ਕਰਨੈਲ ਸਿੰਘ ਨਿੱਝਰ, ਜਗਜੀਤ ਸਿੰਘ ਰਤਨ, ਭਗਤ ਸਿੰਘ ਮੱਕੜ, ਅਮਰਜੀਤ ਸਿੰਘ ਮੱਕੜ, ਕੜਾਕਾ ਸਿੰਘ ਖਾਲਸਾ ਆਦਿ ਹਾਜ਼ਰ ਸਨ |
ਲੁਧਿਆਣਾ, (ਬੀ. ਐਸ. ਬਰਾੜ)- ਗੁਰਦੁਆਰਾ ਸਿੰਘ ਸਭਾ ਸ਼ਹੀਦ ਭਗਤ ਸਿੰਘ ਨਗਰ ਤੋਂ ਸਜਾਏ ਨਗਰ ਕੀਰਤਨ ਦੌਰਾਨ ਪ੍ਰਧਾਨ ਤੀਰਥ ਸਿੰਘ, ਬਲਵੀਰ ਸਿੰਘ, ਬਲਵੰਤ ਸਿੰਘ, ਮਨਜੀਤ ਸਿੰਘ, ਇੰਦਰਜੀਤ ਸਿੰਘ, ਮਨਮੋਹਨ ਸਿੰਘ, ਨਰਿੰਦਰ ਪ੍ਰਤਾਪ ਸਿੰਘ ਸਾਬੀ ਅਤੇ ਹਰਜਿੰਦਰ ਸਿੰਘ ਟਿੱਪ ਟਾਪ ਆਦਿ ਹਾਜ਼ਰ ਸਨ |
ਗੁਰਦੁਆਰਾ ਸਿੰਘ ਸਭਾ ਮਾਡਲ ਗ੍ਰਾਮ
ਗੁਰਦੁਆਰਾ ਸਿੰਘ ਸਭਾ ਮਾਡਲ ਗ੍ਰਾਮ ਵਲੋਂ ਸਜਾਏ ਨਗਰ ਕੀਰਤਨ ਦੌਰਾਨ ਜਤਿੰਦਰ ਸਿੰਘ ਗਲੋਹਤਰਾ ਪ੍ਰਧਾਨ, ਹਰਵਿੰਦਰ ਮੋਹਨ ਸਿੰਘ ਖਾਲਸਾ, ਹਰਭਜਨ ਸਿੰਘ ਸਚਦੇਵਾ, ਭਗਤ ਸਿੰਘ ਬੱਤਰਾ, ਭੁਪਿੰਦਰ ਮਨੋਚਾ, ਦਵਿੰਦਰ ਪਾਲ ਸਿੰਘ ਭਾਟੀਆ, ਰੁਪਿੰਦਰ ਸਿੰਘ ਸੰਧੂ, ਮਹਿੰਦਰ ਸਿੰਘ ਜੇ.ਈ, ਦਵਿੰਦਰ ਸਿੰਘ, ਅਰਵਿੰਦਰ ਸਿੰਘ ਬੰਟੀ, ਹਰਜੀਤ ਸਿੰਘ ਅਹੂਜਾ, ਪਰਮਜੀਤ ਸਿੰਘ, ਹਰਪ੍ਰੀਤ ਸਿੰਘ, ਜਸਬੀਰ ਸਿੰਘ ਵਾਲੀਆ ਅਤੇ ਵਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਸਿੰਘ ਸਭਾ ਈ-ਬਲਾਕ
ਗੁਰਦੁਆਰਾ ਭਾਈ ਰਣਧੀਰ ਸਿੰਘ ਈ. ਬਲਾਕ ਤੋਂ ਸਜਾਏ ਨਗਰ ਕੀਰਤਨ ਦੌਰਾਨ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਪ੍ਰਧਾਨ ਪਿ੍ਤਪਾਲ ਸਿੰਘ, ਪ੍ਰਧਾਨ ਰਾਜਿੰਦਰ ਸਿੰਘ ਛਾਬੜਾ, ਸੈਕਟਰੀ ਰਵਿੰਦਰ ਸਿੰਘ, ਲੱਕੀ ਸੱਭਰਵਾਲ, ਗੁਰਮੀਤ ਸਿੰਘ ਬੇਲੀ, ਪ੍ਰਭਜੋਤ ਸਿੰਘ, ਸੁਰਿੰਦਰ ਸਿੰਘ ਕੀਵੀ, ਪ੍ਰਭਜੀਤ ਸਿੰਘ, ਮਨਜੀਤ ਸਿੰਘ, ਗੁਲਬਹਾਰ ਸਿੰਘ ਗੁੱਲੂ, ਗੁਰਿੰਦਰਪਾਲ ਸਿੰਘ, ਅਜੀਤ ਸਿੰਘ, ਹਰਿੰਦਰਪਾਲ ਸਿੰਘ, ਮਨਜੀਤ ਸਿੰਘ, ਇੰਦਰਜੀਤ ਸਿੰਘ, ਗੋਲਡੀ ਗੰਭੀਰ ਆਦਿ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਫੇਸ-2 ਦੁੱਗਰੀ
ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਫੇਸ-2 ਦੁੱਗਰੀ ਤੋਂ ਸਜਾਏ ਨਗਰ ਕੀਰਤਨ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਸੰਧੂ, ਨਿਰਭੈ ਸਿੰਘ, ਮੇਜਰ ਸਿੰਘ, ਅਮਰ ਸਿੰਘ , ਵਿਸਾਖਾ ਸਿੰਘ, ਕਵਲਨੈਣ ਸਿੰਘ ਭਾਟੀਆ, ਰਾਮ ਸਿੰਘ, ਗੁਰਚਰਨ ਸਿੰਘ
ਸਿੰਧੂ, ਨਰਿੰਦਰ ਸਿੰਘ, ਇਕਬਾਲ ਸਿੰਘ, ਅਵਨਿੰਦਰ ਸਿੰਘ ਮਾਨ ਅਤੇ ਮਲਕੀਤ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ
ਇਆਲੀ, ਥਰੀਕੇ, (ਰਾਜ ਜੋਸ਼ੀ)- ਪਿੰਡ ਥਰੀਕੇ ਵਿਖੇ ਸਥਿਤ ਰਾਂਚੀ ਕਾਲੋਨੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਤੋਂ ਸਜਾਏ ਨਗਰ ਕੀਰਤਨ ਦਾ ਥਰੀਕੇ ਰੋਡ ਸਥਿਤ ਗਰੇਵਾਲ ਡੇਅਰੀ ਵਿਖੇ ਸੰਗਤਾਂ ਵਲੋਂ ਸਵਾਗਤ ਕੀਤਾ ਗਿਆ¢ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਖਦੇਵ ਸਿੰਘ, ਮੀਤ ਪ੍ਰਧਾਨ ਗੁਰਮੇਲ ਸਿੰਘ ਘੁਮਾਣ, ਗੁਰਪ੍ਰੀਤ ਸਿੰਘ, ਜਰਨੈਲ ਸਿੰਘ, ਜਸਵੰਤ ਸਿੰਘ, ਚੂਹੜ ਸਿੰਘ, ਦਲਜੀਤ ਸਿੰਘ, ਬਲਜਿੰਦਰ ਸਿੰਘ, ਮੁੱਖ ਗ੍ਰੰਥੀ ਖੁਸ਼ਵੰਤ ਸਿੰਘ ਆਦਿ ਹਾਜ਼ਰ ਸਨ | ਇਸ ਦੌਰਾਨ ਗਰੇਵਾਲ ਡੇਅਰੀ ਵਿਖੇ ਨਗਰ ਕੀਰਤਨ ਦਾ ਅਕਾਲੀ ਦਲ ਬਾਦਲ ਦੇ ਸਰਕਲ ਥਰੀਕੇ ਦੇ ਪ੍ਰਧਾਨ ਜਥੇ: ਰਘਬੀਰ ਸਿੰਘ ਵਲੋਂ ਸਨਾਮਨ ਕੀਤਾ ਗਿਆ¢
ਵੱਡਾ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਢੰਡਾਰੀ ਕਲਾਂ
ਢੰਡਾਰੀ ਕਲਾਂ, (ਪਰਮਜੀਤ ਸਿੰਘ ਮਠਾੜੂ)- ਵੱਡਾ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਢੰਡਾਰੀ ਕਲਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ¢ ਕਮੇਟੀ ਦੇ ਸਕੱਤਰ ਨਿਰਮਲ ਸਿੰਘ ਨੇ ਦੱਸਿਆ ਕਿ ਗੁਰਪੁਰਬ ਨੂੰ ਸਮਰਪਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ 21 ਨਵੰਬਰ ਨੂੰ ਸ਼ੁਭ ਅਰੰਭ ਕੀਤੇ ਜਾਣਗੇ ਅਤੇ 23 ਨਵੰਬਰ ਨੂੰ ਭੋਗ ਪਾਏ ਜਾਣਗੇ¢ ਇਸ ਮੌਕੇ ਪ੍ਰਧਾਨ ਅਮਰੀਕ ਸਿੰਘ, ਪ੍ਰਧਾਨ ਸੁਖਦੇਵ ਸਿੰਘ, ਖਜਾਨਚੀ ਬੱਚਿਤਰ ਸਿੰਘ, ਰਣਜੀਤ ਸਿੰਘ, ਸੁਖਦੇਵ ਸਿੰਘ ਗਰਚਾ, ਪ੍ਰੇਮ ਸਿੰਘ ਗਰਚਾ, ਪਿਸ਼ੌਰਾ ਸਿੰਘ, ਸੰਤੋਖ ਸਿੰਘ, ਜਤਿੰਦਰ ਸਿੰਘ ਆਦਿ ਹਾਜ਼ਰ ਸਨ¢
<br/>

ਅੰਮਿ੍ਤਸਰ ਬੰਬ ਧਮਾਕਾ ਦੇ ਮੱਦੇਨਜ਼ਰ ਪੁਲਿਸ ਨੇ ਸ਼ਹਿਰ 'ਚ ਵਧਾਈ ਚੌਕਸੀ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਅੰਮਿ੍ਤਸਰ ਦੀ ਰਾਜਾਸਾਂਸੀ ਸੜਕ 'ਤੇ ਪਿੰਡ ਅਦਲੀਵਾਲ ਵਿਖੇ ਨਿਰੰਕਾਰੀ ਭਵਨ ਵਿਚ ਹੋਏ ਬੰਬ ਧਮਾਕੇ ਤੋਂ ਬਾਅਦ ਪੁਲਿਸ ਵਲੋਂ ਸ਼ਹਿਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਨਿਰੰਕਾਰੀ ਭਵਨਾਂ ਦੇ ਬਾਹਰ ਪੁਲਿਸ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਨਾਨਕਸਰ ਸ਼ਹੀਦ ਬਾਬਾ ਬਚਿੱਤਰ ਸਿੰਘ ਵਿਖੇ ਸਮਾਗਮ

ਲੁਧਿਆਣਾ, 18 ਨਵੰਬਰ (ਕਵਿਤਾ ਖੁੱਲਰ)- ਗੁਰਦੁਆਰਾ ਸ੍ਰੀ ਨਾਨਕਸਰ ਸ਼ਹੀਦ ਬਾਬਾ ਬਚਿੱਤਰ ਸਿੰਘ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਭੁੱਲਾ ਤੇ ਰਣਜੀਤ ਸਿੰਘ ਨੇ ਮੱਘਰ ਮਹੀਨੇ ਦੀ ਸੰਗਰਾਂਦ ਸਬੰਧੀ ਸੰਗਤਾਂ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ 'ਚ ਸਾਲਾਨਾ ਡਿਗਰੀ ਵੰਡ ਸਮਾਗਮ

ਲੁਧਿਆਣਾ, 18 ਨਵੰਬਰ (ਬੀ. ਐਸ. ਬਰਾੜ)- ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਮੁੱਖ ਮਹਿਮਾਨ ਤੇ ਮੇਅਰ ਬਲਕਾਰ ਸਿੰਘ ਸੰਧੂ ਵਿਸ਼ੇਸ ਮਹਿਮਾਨ ਵਜੋਂ ਪੁੱਜੇ | ਸਮਾਗਮ ਦੌਰਾਨ 1101 ...

ਪੂਰੀ ਖ਼ਬਰ »

ਏ. ਡੀ. ਸੀ. ਤੇ ਰੁਜ਼ਗਾਰ ਦਫ਼ਤਰ ਦੀ ਸੀਨੀਅਰ ਸਹਾਇਕ ਦਰਮਿਆਨ ਵਿਵਾਦ ਸੁਲਝਾਉਣ ਦੀ ਕੋਸ਼ਿਸ਼

ਲੁਧਿਆਣਾ, 18 ਨਵੰਬਰ (ਪੁਨੀਤ ਬਾਵਾ)- ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ: ਸ਼ੇਨਾ ਅਗਰਵਾਲ 'ਤੇ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਦੀ ਸੀਨੀਅਰ ਸਹਾਇਕ ਜਸਵਿੰਦਰ ਕੌਰ ਵਲੋਂ ਬੰਦੀ ਬਣਾਉਣ ਦਾ ਦੋਸ਼ ਲਗਾਉਣ ਤੋਂ ਬਾਅਦ ਏ.ਡੀ.ਸੀ. ਤੇ ਸੀਨੀਅਰ ਸਹਾਇਕ ਦਰਮਿਆਨ ਵਿਵਾਦ ਕਾਫ਼ੀ ਤੂਲ ...

ਪੂਰੀ ਖ਼ਬਰ »

ਬਾਲੀਵੁੱਡ ਸਟਾਰ ਸਲਮਾਨ ਖ਼ਾਨ ਨੇ ਲੁਧਿਆਣਾ 'ਚ ਕੀਤੀ ਖ਼ਰੀਦਦਾਰੀ

ਲੁਧਿਆਣਾ, 18 ਨਵੰਬਰ (ਪੁਨੀਤ ਬਾਵਾ)- 2019 ਦੀ ਈਦ ਨੂੰ ਰਿਲੀਜ਼ ਹੋਣ ਵਾਲੀ 'ਭਾਰਤ' ਫ਼ਿਲਮ ਦੀ ਸ਼ੂਟਿੰਗ ਲਈ ਲੁਧਿਆਣਾ ਪੁੱਜੇ ਬਾਲੀਵੁੱਡ ਸਟਾਰ ਸਲਮਾਨ ਖਾਨ ਲੁਧਿਆਣਾ ਦੇ ਹੋਟਲ ਹਿਆਤ ਰਿਜੈਂਸੀ ਤੋਂ ਕੈਟਰੀਨਾ ਕੈਫ਼ ਦੇ ਨਾਲ ਨਕੋਦਰ ਰੋਡ 'ਤੇ ਸਥਿਤ ਪਿੰਡ ਬਿਲਗਾ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪਲਸ ਪੋਲੀਓ ਮੁਹਿੰਮ ਸ਼ੁਰੂ

ਲੁਧਿਆਣਾ, 18 ਨਵੰਬਰ (ਸਲੇਮਪੁਰੀ)- ਜ਼ਿਲ੍ਹਾ ਸਿਹਤ ਪ੍ਰਸ਼ਾਸਨ ਲੁਧਿਆਣਾ ਵਲੋਂ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ ਦੀ ਮੁਹਿੰਮ ਦਾ ਉਦਘਾਟਨ ਕਾਰਜਕਾਰੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਮਨਜੀਤ ਸਿੰਘ ਨੇ ਸਰਾਭਾ ਨਗਰ ਸਥਿਤ ਸਰਕਾਰੀ ਹਸਪਤਾਲ ਵਿਖੇ ਰੰਗ-ਬਰੰਗੇ ...

ਪੂਰੀ ਖ਼ਬਰ »

ਉਡਾਣ ਮੀਡੀਆ ਵਲੋਂ 4 ਰੋਜ਼ਾ ਇੰਟੈਕਸ ਪ੍ਰਦਰਸ਼ਨੀ 23 ਤੋਂ

ਲੁਧਿਆਣਾ, 18 ਨਵੰਬਰ (ਪੁਨੀਤ ਬਾਵਾ)- ਉਡਾਣ ਮੀਡੀਆ ਐਾਡ ਕਮਿਊਨੀਕੇਸ਼ਸ ਪ੍ਰਾਈਵੇਟ ਲਿਮਟਿਡ ਵਲੋਂ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ (ਆਈ.ਆਈ.ਏ.) ਅਤੇ ਪੰਜਾਬ ਸੈਨੇਟਰੀ ਐਾਡ ਪਾਇਪ ਟ੍ਰੇਡਰਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਗੁਆਂਢੀ ਵਲੋਂ 5 ਸਾਲ ਦੀ ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਆਰਤੀ ਚੌਕ ਨੇੜੇ ਇਕ ਅੱਧਖੜ੍ਹ ਉਮਰ ਦੇ ਵਿਅਕਤੀ ਵਲੋਂ ਗੁਆਂਢ 'ਚ ਰਹਿੰਦੀ 5 ਸਾਲ ਦੀ ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਬੱਚੀ ਘਰ ਦੇ ਬਾਹਰ ਖੇਡ ਰਹੀ ...

ਪੂਰੀ ਖ਼ਬਰ »

ਲੋਕਾਂ ਨੂੰ ਨਹੀਂ ਮਿਲ ਰਹੀਆਂ ਮੁਢਲੀਆਂ ਸਹੂਲਤਾਂ-ਰਾਣਾ

ਲੁਧਿਆਣਾ, 18 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਹਜ਼ੂਰੀ ਰੋਡ ਹੌਜ਼ਰੀ ਸ਼ਾਪਕੀਪਰਜ਼ ਐਸੋਸੀਏਸ਼ਨ ਦੇ ਪ੍ਰਧਾਨ ਹਰਕੀਰਤ ਸਿੰਘ ਰਾਣਾ ਨੇ ਗੱਲਬਾਤ ਦੌਰਾਨ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਮੁਢਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਭਾਰੀ ...

ਪੂਰੀ ਖ਼ਬਰ »

ਲੈਬੋਰਟਰੀ 'ਚੋਂ ਨਕਦੀ ਚੋਰੀ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਬਾਲ ਸਿੰਘ ਨਗਰ ਵਿਚ ਇਕ ਨੌਜਵਾਨ ਦਿਨ-ਦਿਹਾੜੇ ਲੈਬੋਰਟਰੀ ਵਿਚੋਂ 25 ਹਜ਼ਾਰ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਲੈਬੋਰਟਰੀ ਦਾ ਮਾਲਕ ਸੰਜੀਵ ਕੁਮਾਰ ਕੁਝ ਸਮੇਂ ਲਈ ਲੈਬੋਰਟਰੀ ਬੰਦ ਕਰਕੇ ...

ਪੂਰੀ ਖ਼ਬਰ »

ਬਿਨਾਂ ਜਾਂਚ ਤੋਂ ਲਈ ਹੋਮਿਓਪੈਥੀ ਦਵਾਈ ਸਿਹਤ ਲਈ ਹਾਨੀਕਾਰਕ-ਡਾ: ਢੰਡ

ਲੁਧਿਆਣਾ, 18 ਨਵੰਬਰ (ਸਲੇਮਪੁਰੀ)- ਸਮਾਜ ਅੰਦਰ ਇਹ ਧਾਰਨਾ ਬਣਦੀ ਜਾ ਰਹੀ ਹੈ ਕਿ ਹੋਮਿਓਪੈਥੀ ਇਕ ਅਜਿਹੀ ਇਲਾਜ ਪ੍ਰਣਾਲੀ ਹੈ ਕਿ ਜੇ ਇਹ ਦਵਾਈ ਫਾਇਦਾ ਨਹੀਂ ਕਰੇਗੀ ਤਾਂ ਕੋਈ ਨੁਕਸਾਨ ਵੀ ਨਹੀ ਕਰੇਗੀ, ਜਦੋਂਕਿ ਇਹ ਧਾਰਨਾ ਬਿਲਕੁਲ ਗਲਤ ਹੈ ਕਿਉਂਕਿ ਇਹ ਦਵਾਈ ਵੀ ਜੇ ਗਲਤ ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਬਰਸੀ ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਇਆਲੀ/ਥਰੀਕੇ, 18 ਨਵੰਬਰ (ਰਾਜ ਜੋਸ਼ੀ)- ਸੰਤ ਰਾਮਪਾਲ ਸਿੰਘ ਝਾਂਡੇ ਵਾਲਿਆਂ ਦੇ ਪਿਤਾ ਬ੍ਰਹਮਲੀਨ ਬਾਬਾ ਗੁਲਜਾਰ ਸਿੰਘ ਦੀ 17ਵੀਂ ਬਰਸੀ ਜੋ 5 ਦਸੰਬਰ ਨੂੰ ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਫਿਰੋਜਪੁਰ ਰੋਡ (ਲੁਧਿਆਣਾ) ਵਿਖੇ ਮਨਾਈ ਜਾ ਰਹੀ ਹੈ, ਦੀਆਂ ਤਿਆਰੀਆਂ ਆਰੰਭ ਹੋ ...

ਪੂਰੀ ਖ਼ਬਰ »

ਐਸ. ਪੀ. ਐਸ. ਹਸਪਤਾਲ ਵਲੋਂ ਸਿਹਤਮੰਦ ਸਮਾਜ ਦੀ ਸਿਰਜਣਾਂ ਲਈ ਸੈਰ

ਲੁਧਿਆਣਾ, 18 ਨਵੰਬਰ (ਸਲੇਮਪੁਰੀ)- ਲੋਕਾਂ ਨੂੰ ਤੰਦਰੁਸਤ ਰਹਿਣ ਲਈ ਸਵੇਰ ਦੀ ਸੈਰ ਦੀ ਜ਼ਰੂਰਤ ਦਾ ਅਹਿਸਾਸ ਕਰਵਾਉਣ ਲਈ ਐਸ.ਪੀ.ਐਸ. ਹਸਪਤਾਲ ਵਲੋਂ ਸੀਨੀਅਰ ਸਿਟੀਜਨ ਕੌਾਸਲ ਤੇ ਲਿਬੜਾ ਪਾਰਕ ਮਾਰਨਿੰਗ ਵਾਕ ਕਲੱਬ ਨਾਲ ਮਿਲ ਕੇ 'ਵਾਕ ਫਾਰ ਹੈਲਦੀ ਲਾਈਫ' ਕਰਵਾਈ ਗਈ ਜਿਸ ...

ਪੂਰੀ ਖ਼ਬਰ »

-ਗੋ ਕਾਰਟ ਚੈਂਪੀਅਨਸ਼ਿਪ- ਗੁਲਜ਼ਾਰ ਗਰੁੱਪ ਨੇ ਪਹਿਲਾ ਸਥਾਨ ਹਾਸਲ ਕੀਤਾ

ਲੁਧਿਆਣਾ, 18 ਨਵੰਬਰ (ਬੀ. ਐਸ. ਬਰਾੜ)- ਗੁਲਜ਼ਾਰ ਗਰੱੁਪ ਆਫ਼ ਇੰਸਟੀਚਿਊਟਸ ਖੰਨਾ ਵਲੋਂ ਕੈਂਪਸ ਵਿਖੇ ਜੇ. ਕੇ. ਟਾਇਰ ਅਤੇ ਟੀ.ਵੀ.ਐਸ. ਮੋਟਰਜ਼ ਦੇ ਸਹਿਯੋਗ ਨਾਲ 'ਗੋ ਕਾਰਟ' ਚੈਂਪੀਅਨਸ਼ਿਪ ਕਰਵਾਈ ਗਈ ਜਿਸ ਵਿਚ ਪੰਜਾਬ ਦੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਵਿਖੇ ਆਗਮਨ ਪੁਰਬ ਸਬੰਧੀ ਗੁਰਮਤਿ ਸਮਾਗਮ ਸ਼ੁਰੂ

ਲੁਧਿਆਣਾ, 18 ਨਵੰਬਰ (ਕਵਿਤਾ ਖੁੱਲਰ)- ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਸਬੰਧੀ 18 ਤੋਂ 23 ਨਵੰਬਰ ਤੱਕ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 18 ਨਵੰਬਰ (ਕਵਿਤਾ ਖੁੱਲਰ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਨੇ ਧਰਮ ਦੀ ਰਾਖੀ ਲਈ ਸ਼ਹਾਦਤ ਦੇ ਸੰਕਲਪ ਨੂੰ ਉਭਾਰਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਘਰ ਦੇ ਕੀਰਤਨੀਏ ਭਾਈ ਦਵਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ...

ਪੂਰੀ ਖ਼ਬਰ »

ਮਾਮਲਾ ਚੌਕੀਦਾਰ ਦੀ ਕੁੱਟਮਾਰ ਕਰਨ ਦਾ

ਪ੍ਰਾਪਰਟੀ ਕਾਰੋਬਾਰੀ ਸਮੇਤ 30 ਿਖ਼ਲਾਫ਼ ਮਾਮਲਾ ਦਰਜ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਛਾਬੜਾ ਕਾਲੋਨੀ ਵਿਚ ਚੌਕੀਦਾਰ ਦੀ ਕੁੱਟਮਾਰ ਕਰਨ ਵਾਲੇ ਪ੍ਰਾਪਰਟੀ ਕਾਰੋਬਾਰੀ ਤੇ ਉਸ ਦੇ ਸਾਥੀਆਂ ਿਖ਼ਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ...

ਪੂਰੀ ਖ਼ਬਰ »

-ਸਿੱਖ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ-

ਸਿੱਖ ਜਥੇਬੰਦੀਆਂ ਵਲੋਂ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਨਾ ਕਰਨ ਦੀ ਸੂਰਤ 'ਚ ਸੰਘਰਸ਼ ਵਿੱਢਣ ਦਾ ਐਲਾਨ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਟਿੱਬਾ ਸੜਕ 'ਤੇ ਕੁਝ ਦਿਨ ਪਹਿਲਾਂ ਪ੍ਰਵਾਸੀ ਨੌਜਵਾਨਾਂ ਵਲੋਂ ਸਿੱਖ ਨੌਜਵਾਨ ਦੇ ਘਰ ਵਿਚ ਦਾਖਲ ਹੋ ਕੇ ਕੀਤੇ ਹਮਲੇ ਅਤੇ ਕੁੱਟਮਾਰ ਦੇ ਮਾਮਲੇ ਵਿਚ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਸਿੱਖ ...

ਪੂਰੀ ਖ਼ਬਰ »

ਦੀ ਲਲਤੋਂ ਕਲਾਾ ਜੰਤਾ ਕੋ ਆਪ੍ਰੇਟਿਵ ਐਗਰੀਕਲਚਰ ਸਭਾ ਦੀ ਚੋਣ

ਫੁੱਲਾਂਵਾਲ, 18 ਨਵੰਬਰ (ਮਨਜੀਤ ਸਿੰਘ ਦੁੱਗਰੀ)- 'ਦੀ ਲਲਤੋਂ ਕਲਾਂ ਜੰਤਾ ਕੋ ਆਪ੍ਰੇਟਿਵ ਐਗਰੀਕਲਚਰ ਬਹੁਮੰਤਵੀ ਸਭਾ ਲਿਮਟਡ' ਦੀ ਚੋਣ ਸਰਬਸੰਮਤੀ ਨਾਲ, ਰਿਟਰਨਿੰਗ ਅਫ਼ਸਰ ਅੰਕੁਰ ਸ਼ਰਮਾ ਦੀ ਦੇਖ-ਰੇਖ ਹੇਠ ਮੁਕੰਮਲ ਹੋਈ, ਜਿਸ ਵਿਚ 11 ਮੈਂਬਰ ਜਿਨ੍ਹਾਂ ਵਿਚ ਕਰਮਜੀਤ ...

ਪੂਰੀ ਖ਼ਬਰ »

ਰਾਮਗੜ੍ਹੀਆ ਫਾਊਾਡੇਸ਼ਨ ਵਲੋਂ ਗੁਰਪੁਰਬ ਸਬੰਧੀ ਮੀਟਿੰਗ

ਲੁਧਿਆਣਾ, 18 ਨਵੰਬਰ (ਕਵਿਤਾ ਖੁੱਲਰ)- ਰਾਮਗੜ੍ਹੀਆ ਫਾਊਾਡੇਸ਼ਨ ਪੰਜਾਬ ਦੀ ਮੀਟਿੰਗ ਚੇਅਰਮੈਨ ਸੁਖਦਿਆਲ ਸਿੰਘ ਬਸੰਤ ਤੇ ਪ੍ਰਧਾਨ ਰਘਬੀਰ ਸਿੰਘ ਸੋਹਲ ਦੀ ਅਗਵਾਈ ਵਿਚ ਜੈਮਲ ਸਿੰਘ ਰੋਡ ਵਿਖੇ ਰਾਮਗੜ੍ਹੀਆ ਫਾਊਾਡੇਸ਼ਨ ਦੇ ਮੁੱਖ ਦਫ਼ਤਰ ਵਿਖੇ ਹੋਈ ਜਿਸ ਵਿਚ ਉਪ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਆਗੂ ਕੁਲਵੰਤ ਸਿੰਘ ਦੁਖੀਆ ਦੀ ਬਰਸੀ ਮਨਾਈ

ਲੁਧਿਆਣਾ, 18 ਨਵੰਬਰ (ਕਵਿਤਾ ਖੁੱਲਰ)- ਟਕਸਾਲੀ ਅਕਾਲੀ ਆਗੂ ਸਵ: ਕੁਲਵੰਤ ਸਿੰਘ ਦੁਖੀਆ ਦੀ ਦੂਜੀ ਬਰਸੀ ਸਬੰਧੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਅਰਜਨ ਦੇਵ ਨਗਰ ਖੁੱਡ ਮੁਹੱਲਾ ਵਿਖੇ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ...

ਪੂਰੀ ਖ਼ਬਰ »

ਗੁਰਦੁਆਰਾ ਹਰਿਕਿ੍ਸਨ ਸਾਹਿਬ ਸ਼ਿਮਲਾਪੁਰੀ ਵਲੋਂ ਨਗਰ ਕੀਰਤਨ ਸਜਾਇਆ

ਡਾਬਾ/ਲੁਹਾਰਾ, 18 ਨਵੰਬਰ (ਕੁਲਵੰਤ ਸਿੰਘ ਸੱਪਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਹਰਕਿ੍ਸਨ ਸਾਹਿਬ ਸ਼ਿਮਲਾਪੁਰੀ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਨਗਰ ਕੀਰਤਨ ਦਾ ...

ਪੂਰੀ ਖ਼ਬਰ »

ਅਦਾਲਤ 'ਚ ਝੂਠਾ ਹਲਫੀਆ ਬਿਆਨ ਦੇਣ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਮਾਣਯੋਗ ਜੱਜ ਮਨਮੋਹਣ ਭੱਟੀ ਦੀ ਸ਼ਿਕਾਇਤ 'ਤੇ ਬਚਨ ਸਿੰਘ ਵਾਸੀ ਪਿੰਡ ਰਾਵਤ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਮਾਣਯੋਗ ਜੱਜ ਨੇ ਉਕਤ ਕਥਿਤ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 18 ਨਵੰਬਰ (ਕਵਿਤਾ ਖੁੱਲਰ)- ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜਥੇ ਭਾਈ ਮਨਜਿੰਦਰ ਸਿੰਘ, ਭਾਈ ਰਾਜਪ੍ਰੀਤ ਸਿੰਘ, ਭਾਈ ਧਰਮਿੰਦਰ ਸਿੰਘ, ਭਾਈ ਪ੍ਰਦੀਪ ਸਿੰਘ ਅਤੇ ਭਾਈ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ

ਲੁਧਿਆਣਾ, 18 ਨਵੰਬਰ (ਕਵਿਤਾ ਖੁੱਲਰ)- ਗੁਰੂ ਰਾਮਦਾਸ ਸੰਗਤ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਭਾਈ ਸਾਹਿਬ ਭਾਈ ...

ਪੂਰੀ ਖ਼ਬਰ »

ਮਾਤਾ ਸੁਸ਼ੀਲ ਗੋਇਲ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੀਨੀਅਰ ਪੀ.ਪੀ.ਐਸ. ਅਧਿਕਾਰੀ ਸੰਦੀਪ ਗੋਇਲ ਦੀ ਮਾਤਾ ਸੁਸ਼ੀਲ ਗੋਇਲ ਨਮਿਤ ਸ਼ਰਧਾਂਜਲੀ ਸਮਾਗਮ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਇਆ, ਜਿਥੇ ਵੱਖ-ਵੱਖ ਵਰਗਾਂ ਦੇ ...

ਪੂਰੀ ਖ਼ਬਰ »

ਕਿਸਾਨ ਤੇ ਖੇਤ ਮਜ਼ਦੂਰ ਸੈੱਲ ਕਾਂਗਰਸ ਕਮੇਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕੀਤਾ ਜਾਵੇਗਾ-ਢੀਂਡਸਾ

ਫੁੱਲਾਾਵਾਲ, 18 ਨਵੰਬਰ (ਮਨਜੀਤ ਸਿੰਘ ਦੁੱਗਰੀ)- ਕਿਸਾਨ ਤੇ ਖੇਤ ਮਜ਼ਦੂਰ ਸੈੱਲ ਕਾਂਗਰਸ ਕਮੇਟੀ ਵਿਚ ਹਰ ਮਿਹਨਤ ਕਰਨ ਵਾਲੇ ਵਰਕਰ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ¢ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਲਈ ਬੂਥ ...

ਪੂਰੀ ਖ਼ਬਰ »

ਬਿਨਾਂ ਹੈਲਮਟ ਤੋਂ ਦੋਪਹੀਆ ਵਾਹਨ ਚਲਾਉਣ ਵਾਲਿਆਂ ਿਖ਼ਲਾਫ਼ ਕਾਰਵਾਈ ਕਰਨੀ ਚਾਹੀਦੀ

ਢੰਡਾਰੀ ਕਲਾਂ, 18 ਨਵੰਬਰ (ਪਰਮਜੀਤ ਸਿੰਘ ਮਠਾੜੂ)- ਟਰੈਫ਼ਿਕ ਨਿਯਮਾਂ ਦੇ ਅਨੁਸਾਰ ਦੋਪਹੀਆਂ ਵਾਹਨ ਚਾਲਕਾਂ ਨੂੰ ਹੈਲਮੇਟ ਪਹਿਨਣਾ ਲਾਜ਼ਮੀ ਹੈ¢ ਅਕਸਰ ਇਹ ਦੇਖਣ ਵਿਚ ਆਇਆ ਹੈ ਕਿ ਕਾਫ਼ੀ ਗਿਣਤੀ ਵਿਚ ਦੋਪਹੀਆਂ ਵਾਹਨ ਚਾਲਕ ਜਾਂ ਤਾਂ ਬਿਨਾਂ ਹੈਲਮੇਟ ਤੋਂ ਸਕੂਟਰ, ...

ਪੂਰੀ ਖ਼ਬਰ »

ਸੇਖੇਵਾਲ ਸਕੂਲ ਵਿਖੇ ਬਲਾਕ ਪੱਧਰ ਵਿੱਦਿਅਕ ਮੁਕਾਬਲੇ

ਲੁਧਿਆਣਾ, 18 ਨਵੰਬਰ (ਪਰਮੇਸ਼ਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖੇਵਾਲ ਵਿਖੇ ਪਿ੍ੰ: ਨਰੇਸ਼ ਕੁਮਾਰ ਦੀ ਅਗਵਾਈ 'ਚ ਮਿਡਲ, ਸੈਕੰਡਰੀ ਤੇ ਸੀਨੀ: ਸੈਕੰ: ਜਮਾਤਾਂ ਦੇ ਬਲਾਕ ਪੱਧਰੀ ਸਾਇੰਸ, ਹਿਸਾਬ, ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਆਦਿ ਵਿਸ਼ਿਆਂ ਦੇ ...

ਪੂਰੀ ਖ਼ਬਰ »

ਐਕੂਪੰਕਚਰ ਪ੍ਰਣਾਲੀ 'ਚ ਹਰ ਬਿਮਾਰੀਆਂ ਦਾ ਇਲਾਜ ਸੰਭਵ-ਡਾ: ਢੀਂਗਰਾ

ਲੁਧਿਆਣਾ, 18 ਨਵੰਬਰ (ਸਲੇਮਪੁਰੀ)- ਡਾ: ਡੀ. ਐਨ. ਕੋਟਨਿਸ ਐਕੂਪੰਕਚਰ ਹਸਪਤਾਲ ਸਲੇਮਟਾਬਰੀ ਵਿਚ ਮਰੀਜ਼ਾਂ ਦਾ ਇਲਾਜ ਕਰਨ ਲਈ ਇਕ ਵਿਸ਼ੇਸ਼ ਡਾਕਟਰੀ ਕੈਂਪ ਲਗਾਇਆ ਗਿਆ, ਜਿਸ ਦੌਰਾਨ ਹਸਪਤਾਲ ਦੇ ਮੁੱਖ ਪ੍ਰਬੰਧਕ ਤੇ ਐਕੂਪੰਕਚਰ ਇਲਾਜ ਪ੍ਰਣਾਲੀ ਦੇ ਮਾਹਿਰ ਡਾ: ਇੰਦਰਜੀਤ ...

ਪੂਰੀ ਖ਼ਬਰ »

ਮੈਕਰੋ ਗਲੋਬਲ ਆਂਸਲ ਪਲਾਜ਼ਾ ਸੈਂਟਰ ਲੁਧਿਆਣਾ ਰਾਹੀਂ ਕੈਨੇਡਾ ਦਾ ਵੀਜ਼ਾ ਲਿਆ

ਮੁੱਲਾਂਪੁਰ-ਦਾਖਾ, 18 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਪਿਛਲੇ ਸਮੇਂ ਤੋਂ ਆਈਲੈਟਸ ਦੀ ਤਿਆਰੀ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣੇ ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਦੇ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਅੰਦਰ ਜਿਥੇ ਹਰ ਬੈਚ ਦੇ ਆਈਲੈਟਸ ਨਤੀਜੇ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਪ੍ਰਕਾਸ਼ ਪੁਰਬ ਸਬੰਧੀ ਸੈਮੀਨਾਰ

ਲੁਧਿਆਣਾ,18 ਨਵੰਬਰ (ਬੀ. ਐਸ. ਬਰਾੜ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਥਾਨਕ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਵਲੋਂ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ¢ ਸੈਮੀਨਾਰ ਦੌਰਾਨ ਮੁੱਖ ਬੁਲਾਰੇ ਵਜੋਂ ਡਾ: ਸਰਬਜੀਤ ਸਿੰਘ ਅਤੇ ਪ੍ਰੋ: ਬਲਵਿੰਦਰ ਪਾਲ ...

ਪੂਰੀ ਖ਼ਬਰ »

ਲੜਕੀਆਂ ਕਿਸੇ ਵੀ ਖੇਤਰ 'ਚ ਪਿੱਛੇ ਨਹੀਂ-ਬੌਬੀ

ਲੁਧਿਆਣਾ, 18 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਲੜਕੀਆਂ ਅੱਜ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਹਨ ਬਲਕਿ ਖੇਡਾਂ, ਸਿੱਖਿਆ ਤੇ ਹੋਰ ਅਨੇਕਾਂ ਖੇਤਰਾਂ ਵਿਚ ਨਿੱਤ ਨਵੀਆਂ ਪੁਲਾਂਘਾ ਪੁੱਟ ਰਹੀਆਂ ਹਨ | ਭਾਈ ਮੰਨਾ ਸਿੰਘ ਨਗਰ ਮੈਨੂੰਫੈਕਰਰਜ਼ ਤੇ ਟਰੇਡਰਜ਼ ਐਸੋਸੀਏਸ਼ਨ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਪ੍ਰੇਸ਼ਾਨ ਨੇ ਸ਼ਹਿਰ ਵਾਸੀ

ਲੁਧਿਆਣਾ, 18 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਘੁੰਮ ਰਹੇ ਅਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਸ਼ਹਿਰ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਅਵਾਰਾ ਕੁੱਤਿਆਂ ਕਾਰਨ ਲੋਕਾਂ ਦੇ ਮਨਾਂ ਵਿਚ ਦਹਿਸ਼ਤ ...

ਪੂਰੀ ਖ਼ਬਰ »

ਸੀ. ਟੀ. ਯੂਨੀਵਰਸਿਟੀ 'ਚ ਸੱਭਿਆਚਾਰਕ ਤੇ ਤਕਨੀਕੀ ਮੇਲਾ

ਲੁਧਿਆਣਾ, 18 ਨਵੰਬਰ (ਬੀ. ਐਸ. ਬਰਾੜ)- ਸੀ.ਟੀ. ਯੂਨੀਵਰਸਿਟੀ ਵਿਖੇ ਅੰਤਰ ਸਕੂਲ ਸੱਭਿਆਚਾਰਕ ਤੇ ਤਕਨੀਕੀ ਮੇਲਾ ਕਰਵਾਇਆ ਗਿਆ ਜਿਸ ਦੌਰਾਨ ਲੋਕ ਨਾਚ 'ਚ ਸੈਕਰੇਡ ਹਾਰਟ ਕਾਨਵੈਂਟ ਸਕੂਲ ਨੇ ਪਹਿਲਾ ਸਥਾਨ ਤੇ ਸਪਿ੍ੰਗ ਡੇਲ ਪਬਲਿਕ ਸਕੂਲ ਨਾਨਕਸਰ ਨੇ ਦੂਜਾ ਸਥਾਨ ਹਾਸਲ ...

ਪੂਰੀ ਖ਼ਬਰ »

ਗਾਇਕ ਸ਼ੈਰੀ ਮਾਨ ਦੇ ਪ੍ਰੋਗਰਾਮ ਦੌਰਾਨ ਬਾਊਾਸਰਾਂ ਤੇ ਨੌਜਵਾਨਾਂ 'ਚ ਤਕਰਾਰ ਕਾਰਨ ਸਥਿਤੀ ਤਣਾਅਪੂਰਨ ਬਣੀ

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਦੁੱਗਰੀ ਇਲਾਕੇ ਵਿਚ ਦੇਰ ਰਾਤ ਗਾਇਕ ਸ਼ੈਰੀ ਮਾਨ ਦੇ ਪ੍ਰੋਗਰਾਮ ਦੌਰਾਨ ਬਾਊਾਸਰਾਂ ਤੇ ਕੁਝ ਨੌਜਵਾਨਾਂ ਵਿਚਾਲੇ ਹੋਏ ਤਕਰਾਰ ਕਾਰਨ ਉਥੇ ਸਥਿਤੀ ਤਣਾਅਪੂਰਨ ਬਣ ਗਈ | ਜਾਣਕਾਰੀ ਅਨੁਸਾਰ ਦੁੱਗਰੀ ਮਾਰਕੀਟ ਵਿਚ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਫਾਰ ਵਿਮੈਨ 'ਚ ਸਮਾਗਮ

ਲੁਧਿਆਣਾ, 18 ਨਵੰਬਰ (ਬੀ. ਐਸ. ਬਰਾੜ)- ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈਨ ਵਿਖੇ ਰੀਡਰਸ ਕਲੱਬ ਵਲੋਂ ਰੂ-ਬ-ਰੂ ਸਮਾਗਮ ਕਰਵਾਇਆ ਗਿਆ, ਜਿਸ ਵਿਚ ਡਾ: ਹਰਪਾਲ ਸਿੰਘ ਪੰਨੂ ਚੇਅਰ ਪ੍ਰੋਫੈਸਰ ਗੁਰੂ ਗੋਬਿੰਦ ਸਿੰਘ ਚੇਅਰ ਸੈਂਟਰਲ ਯੂਨੀਵਰਸਿਟੀ ਬਠਿੰਡਾ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਦੀ ਮੀਟਿੰਗ ਹੋਈ

ਬਹਿਰਾਮ, 18 ਨਵੰਬਰ (ਨਛੱਤਰ ਸਿੰਘ ਬਹਿਰਾਮ)- ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੀ ਪ੍ਰਧਾਨਗੀ ਹੇਠ ਭਰੋਮਜਾਰਾ ਵਿਖੇ ...

ਪੂਰੀ ਖ਼ਬਰ »

ਰੋਹਿਤ ਦੱਤਾ ਦਾ 'ਸੰਨ ਆਫ਼ ਲੁਧਿਆਣਾ' ਪੁਰਸਕਾਰ ਨਾਲ ਸਨਮਾਨ

ਲੁਧਿਆਣਾ, 18 ਨਵੰਬਰ (ਕਵਿਤਾ ਖੁੱਲਰ)- ਲੁਧਿਆਣਾ ਫਸਟ ਕਲੱਬ ਵਲੋਂ ਲੋਧੀ ਕਲੱਬ ਵਿਖੇ ਕਰਵਾਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਰੋਹਿਤ ਦੱਤਾ ਉਪ ਪ੍ਰਧਾਨ ਸਤਲੁੱਜ ਕਲੱਬ ਨੂੰ 'ਸੰਨ ਆਫ਼ ਲੁਧਿਆਣਾ' ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ, ਜਦਕਿ ਸਨਮਾਨਿਤ ਕਰਨ ਦੀ ਰਸਮ ...

ਪੂਰੀ ਖ਼ਬਰ »

ਲੁਧਿਆਣਾ ਬਾਸਕਟਬਾਲ ਅਕੈਡਮੀ ਤੇ ਜ਼ਿਲ੍ਹਾ ਟੀਮ ਦਾ ਐਲਾਨ

ਲੁਧਿਆਣਾ, 18 ਨਵੰਬਰ (ਪਰਮੇਸ਼ਰ ਸਿੰਘ)-ਲੁਧਿਆਣਾ ਬਾਸਕਿਟਬਾਲ ਐਸੋਸੀਏਸ਼ਨ ਵਲੋਂ 69ਵੀਂ ਪੰਜਾਬ ਬਾਸਕਿਟਬਾਲ ਚੈਂਪੀਅਨਸ਼ਿਪ ਲਈ ਲੁਧਿਆਣਾ ਬਾਸਕਿਟਬਾਲ ਅਕੈਡਮੀ ਅਤੇ ਲੁਧਿਆਣਾ ਜ਼ਿਲ੍ਹਾ ਬਾਸਕਿਟਬਾਲ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ | ਅਕਾਡਮੀ ਦੀ ਟੀਮ ਵਿਚ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਸਾਲਾਨਾ ਅਥਲੈਟਿਕ ਮੁਕਾਬਲੇ

ਲੁਧਿਆਣਾ, 18 ਨਵੰਬਰ (ਪਰਮੇਸ਼ਰ ਸਿੰਘ)- ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੇ 41ਵੇਂ ਐਥਲੈਟਿਕ ਮੁਕਾਬਲੇ ਸਕੂਲ ਦੇ ਖੇਡ ਮੈਦਾਨ 'ਚ ਧੂਮ ਧਾਮ ਨਾਲ ਸ਼ੁਰੂ ਹੋ ਗਏ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਦੇ ਪਿ੍ੰ: ...

ਪੂਰੀ ਖ਼ਬਰ »

ਆਪਣੇ ਚੌਗਿਰਦੇ ਨੂੰ ਹਰਾ ਭਰਾ ਰੱਖਿਆ ਜਾਵੇ-ਪਾਲ ਖੁਰਾਣਾ

ਲੁਧਿਆਣਾ, 18 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਪੰਜਾਬ ਫਰਨੀਚਰ ਐਸੋਸੀਏਸ਼ਨ ਦੇ ਚੇਅਰਮੈਨ ਪਾਲ ਖੁਰਾਣਾ ਨੇ ਕਿਹਾ ਕਿ ਜਿਥੇ ਸਾਨੂੰ ਆਪਣੇ ਚੌਗਿਰਦੇ ਨੂੰ ਹਰਾ-ਭਰਾ ਕਰਨ ਲਈ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ, ਉਥੇ ਇਸ ਗੱਲ ਨੂੰ ਵੀ ਯਕੀਨੀ ਬਣਾਉਣਾ ਚਾਹੀਦਾ ਹੈ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਦੇ ਪਰਵਾਨਿਆਂ ਦੀ ਪੰਜਾਬ-ਮਰਾਠਾ ਸਾਂਝ ਨੂੰ ਪਛਾਣਨ ਦੀ ਲੋੜ-ਗੁਰਭਜਨ ਸਿੰਘ ਗਿੱਲ

ਲੁਧਿਆਣਾ, 18 ਨਵੰਬਰ (ਕਵਿਤਾ ਖੁੱਲਰ)- ਲੁਧਿਆਣਾ ਵਿਖੇ ਹੋਏ ਸਹਿਕਾਰਤਾ ਹਫ਼ਤੇ ਦੇ ਸਬੰਧ 'ਚ ਇਕ ਰੋਜ਼ਾ ਪੰਜਾਬ ਦੌਰੇ 'ਤੇ ਆਏ ਮਹਾਂਰਾਸ਼ਟਰ ਦੇ ਸਹਿਕਾਰਤਾ ਮੰਤਰੀ ਸੁਭਾਸ਼ ਦੇਸ਼ਮੁਖ ਅਤੇ ਸ਼ਾਮਲੀ (ਮਹਾਂਰਾਸ਼ਟਰ) ਤੋਂ ਚੁਣੇ ਸੰਸਦ ਮੈਂਬਰ ਸੰਜਯ ਕਾਕਾ ਪਾਟਿਲ ਨਾਲ ...

ਪੂਰੀ ਖ਼ਬਰ »

ਚਾਰਟਰਡ ਅਕਾਊਾਟੈਂਟਾਂ ਲਈ ਵਿਸ਼ੇਸ਼ ਸੈਮੀਨਾਰ

ਫੁੱਲਾਂਵਾਲ, 18 ਨਵੰਬਰ (ਮਨਜੀਤ ਸਿੰਘ ਦੁੱਗਰੀ)- ਪੱਖੋਵਾਲ ਰੋਡ ਸਥਿਤ ਆਈ. ਸੀ. ਏ. ਆਈ. ਭਵਨ ਵਿਖੇ ਚਾਰਟਡ ਅਕਾਊਾਟੈਂਟਾਂ ਦੀ ਜਾਣਕਾਰੀ ਵਿਚ ਵਾਧਾ ਕਰਨ ਲਈ ਇਕ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਬੀ. ਕੇ. ਝਾਅ ਚੀਫ਼ ਕਮਿਸ਼ਨਰ ਆਮਦਨ ਕਰ ਵਿਭਾਗ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਗੁਰਪੁਰਬ ਸਬੰਧੀ ਸਮਾਗਮ

ਲੁਧਿਆਣਾ, 18 ਨਵੰਬਰ (ਪਰਮੇਸ਼ਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਲੁਧਿਆਣਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਗਏ | ਇਸ ਮੌਕੇ ਨਨਕਾਣਾ ਸਾਹਿਬ ਟਰੱਸਟ ਦੇ ਸੰਸਥਾਪਕ ਕਿਸ਼ਨ ਸਿੰਘ ...

ਪੂਰੀ ਖ਼ਬਰ »

ਸਕੂਲ ਵਿਦਿਆਰਥੀਆਂ ਦੇ ਸੰਗੀਤ ਤੇ ਨਾਚ ਮੁਕਾਬਲੇ

ਲੁਧਿਆਣਾ, 18 ਨਵੰਬਰ (ਪਰਮੇਸ਼ਰ ਸਿੰਘ)- ਸਤਯੁਗ ਸੰਗੀਤ ਦਾ ਤਿਉਹਾਰ ਦੇ ਨਾਂਅ ਹੇਠ ਬਾਬਾ ਗੁਰਮੁਖ ਸਿੰਘ ਆਡੀਟੋਰੀਅਮ ਵਿਖੇ ਸਕੂਲ ਵਿਦਿਆਰਥੀਆਂ ਦੇ ਸੰਗੀਤ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਦੀ ਰਸਮੀ ਸ਼ੁਰੂਆਤ ਰਾਮਗੜ੍ਹੀਆ ਗਰਲਜ਼ ਕਾਲਜ ਦੇ ਪਿ੍ੰ: ਬਲਜਿੰਦਰ ਕੌਰ ਨੇ ...

ਪੂਰੀ ਖ਼ਬਰ »

-64ਵੀਂਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਹੈਾਡਬਾਲ ਖੇਡਾਂ-

ਤਰਨ ਤਾਰਨ ਦੀਆਂ ਲੜਕੀਆਂ ਬਣੀਆਂ ਚੈਪੀਅਨ

ਲੁਧਿਆਣਾ, 18 ਨਵੰਬਰ (ਪਰਮੇਸ਼ਰ ਸਿੰਘ)- 64ਵੀਂਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਹੈਾਡਬਾਲ ਦੇ ਸਰਕਾਰੀ ਸਮਾਰਟ ਸੀਨੀ: ਸੈਕੰ: ਸਕੂਲ ਪੀ. ਏ. ਯੂ. ਵਿਖੇ ਚੱਲ ਰਹੇ ਮੁਕਾਬਲਿਆਂ ਦੌਰਾਨ ਤੀਜੇ ਦਿਨ ਅੰਡਰ-19 ਲੜਕੀਆਂ ਦੇ ਫਾਈਨਲ ਵਿਚ ਕੈਰੋਂ ਵਿੰਗ ਤਰਨ ਤਾਰਨ ...

ਪੂਰੀ ਖ਼ਬਰ »

ਚੀਫ ਖਾਲਸਾ ਦੀਵਾਨ ਲੋਕਲ ਕਮੇਟੀ ਵਲੋਂ ਨਿਰਮਲ ਸਿੰਘ ਦੀ ਟੀਮ ਨੂੰ ਹਮਾਇਤ ਦੇਣ ਦਾ ਐਲਾਨ

ਲੁਧਿਆਣਾ, 18 ਨਵੰਬਰ (ਪਰਮੇਸ਼ਰ ਸਿੰਘ)- ਚੀਫ ਖਾਲਸਾ ਦੀਵਾਨ ਦੀ 2 ਦਸੰਬਰ ਨੂੰ ਹੋਣ ਜਾ ਰਹੀ ਚੋਣ ਸੰਬੰਧੀ ਪ੍ਰਧਾਨਗੀ ਦੇ ਉਮੀਦਵਾਰ ਨਿਰਮਲ ਸਿੰਘ ਤੇ ਉਨ੍ਹਾਂ ਨਾਲ ਹੋਰ ਅਹੁਦਿਆਂ ਲਈ ਖੜ੍ਹੇ ਸਾਥੀ ਉਮੀਦਵਾਰਾਂ ਸੁਰਿੰਦਰ ਸਿੰਘ ਰੁਮਾਲਿਆਂ ਵਾਲਾ, ਇੰਦਰਬੀਰ ਸਿੰਘ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਫੈਕਟਰੀ 'ਚ ਲੱਗੀ ਅੱਗ ਦੌਰਾਨ 4 ਕਾਮਿਆਂ ਦੀ ਹੋਈ ਮੌਤ ਲਈ ਮਾਲਕ ਨੂੰ ਜ਼ਿੰਮੇਵਾਰ ਠਹਿਰਾਇਆ

ਲੁਧਿਆਣਾ, 18 ਨਵੰਬਰ (ਸਲੇਮਪੁਰੀ)-ਕਲਿਆਣ ਨਗਰ ਲੁਧਿਆਣਾ ਵਿਖੇ ਕਾਲੜਾ ਨਿਟਵੀਅਰ ਫ਼ੈਕਟਰੀ ਵਿਚ ਬੀਤੇ ਦਿਨੀਂ ਵਾਪਰੇ ਭਿਆਨਕ ਅਗਨੀ ਕਾਂਡ ਦੌਰਾਨ 4 ਮਜ਼ਦੂਰਾਂ ਦੀ ਦਰਦਨਾਕ ਮੌਤ ਹੋ ਗਈ ਸੀ¢ ਇਸ ਘਟਨਾ ਕਰਮ ਬਾਰੇ ਜਮਹੂਰੀ ਅਧਿਕਾਰ ਸਭਾ ਪੰਜਾਬ (ਜ਼ਿਲ੍ਹਾ ਲੁਧਿਆਣਾ) ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਵਪਾਰ ਮੰਡਲ ਵਲੋਂ ਦਿੱਲੀ 'ਚ ਹੋਣ ਵਾਲੀ ਮੀਟਿੰਗ 'ਚ ਹਿੱਸਾ ਲੈਣ ਦਾ ਐਲਾਨ

ਲੁਧਿਆਣਾ, 18 ਨਵੰਬਰ (ਪੁਨੀਤ ਬਾਵਾ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਮੀਟਿੰਗ ਜਨਰਲ ਸਕੱਤਰ ਸੁਨੀਲ ਮਹਿਰਾ ਦੀ ਅਗਵਾਈ ਤੇ ਸਕੱਤਰ ਮਹਿੰਦਰ ਅਗਰਵਾਲ, ਲੁਧਿਆਣਾ ਦੇ ਚੇਅਰਮੈਨ ਪਵਨ ਲਹਿਰ ਤੇ ਲੁਧਿਆਣਾ ਸ਼ਹਿਰ ਦੇ ਪ੍ਰਧਾਨ ਅਰਵਿੰਦਰ ਸਿੰਘ ਮੱਕੜ ਦੀ ਹਾਜ਼ਰੀ ਵਿਚ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਗੋਬਿੰਦ ਸਕੂਲ ਧਾਰਮਿਕ ਮੁਕਾਬਲਿਆਂ 'ਚ ਉਪ ਜੇਤੂ ਬਣਿਆ

ਫੁੱਲਾਾਵਾਲ, 18 ਨਵੰਬਰ (ਮਨਜੀਤ ਸਿੰਘ ਦੁੱਗਰੀ)-ਪਿੰਡ ਠੱਕਰਵਾਲ ਸਥਿਤ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਜ਼ਿਲ੍ਹਾ ਲੁਧਿਆਣਾ ਦੇ ਲਗਪਗ 30 ਸਕੂਲਾਂ ਦਰਮਿਆਨ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਵਿਚ ਸਕੂਲ ਨੇ ਉਪ ਜੇਤੂ ਦੀ ਟਰਾਫੀ ਹਾਸਿਲ ਕੀਤੀ¢ ਜਾਣਕਾਰੀ ...

ਪੂਰੀ ਖ਼ਬਰ »

ਬਾਜਵਾ ਪਰਿਵਾਰ ਨੇ ਬਜ਼ੁਰਗਾਂ ਦੇ ਬੈਠਣ ਲਈ ਨਹਿਰ ਦੇ ਕੰਢੇ ਬੈਂਚ ਲਗਵਾਏ

ਡਾਬਾ/ਲੁਹਾਰਾ, 18 ਨਵੰਬਰ (ਕੁਲਵੰਤ ਸਿੰਘ ਸੱਪਲ)- ਵਿਧਾਨ ਸਭਾ ਹਲਕਾ ਆਤਮ ਨਗਰ-2 ਦੇ ਬਲਾਕ ਪ੍ਰਧਾਨ ਤੇ ਸਾਬਕਾ ਕੌਾਸਲਰ ਰਾਜਿੰਦਰ ਸਿੰਘ ਬਾਜਵਾ, ਉਨ੍ਹਾਂ ਦੇ ਭਰਾ ਗੁਰਨਾਮ ਸਿੰਘ ਬਾਜਵਾ ਤੇ ਬਾਜਵਾ ਪਰਿਵਾਰ ਨੇ ਸੈਰ ਕਰਨ ਵਾਲੇ ਬਜੁਰਗਾਂ ਦੇ ਬੈਠਣ ਲਈ ਸਿਧਵਾਂ ਨਹਿਰ ਦੇ ...

ਪੂਰੀ ਖ਼ਬਰ »

ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਦਾ ਕੈਡਿਟ ਜਾਵੇਗਾ ਸਿੰਗਾਪੁਰ

ਲੁਧਿਆਣਾ, 18 ਨਵੰਬਰ (ਬੀ. ਐਸ. ਬਰਾੜ)- 'ਯੂਥ ਐਕਸਚੇਂਜ ਪ੍ਰੋਗਰਾਮ' ਦੇ ਤਹਿਤ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐਨ.ਸੀ.ਸੀ. ਯੂਨਿਟ ਦੇ ਕੈਡਿਟ ਤੇ ਸੀਨੀਅਰ ਅੰਡਰ ਅਫ਼ਸਰ ਰਜਨੀਸ਼ ਚੰਡੇਲ ਦੀ ਚੋਣ ਭਾਰਤ ਸਰਕਾਰ ਵਲੋਂ ਸਿੰਗਾਪੁਰ ਵਿਖੇ ਭੇਜਣ ਲਈ ਕੀਤੀ ਗਈ ਹੈ | ...

ਪੂਰੀ ਖ਼ਬਰ »

ਕਾਮਨਵੈਲਥ ਜੂਡੋ ਚੈਂਪੀਅਨਸ਼ਿਪ 'ਚ ਲੁਧਿਆਣਾ ਦੇ ਖਿਡਾਰੀਆਂ ਨੇ ਜਿੱਤੇ ਤਗ਼ਮੇ

ਲੁਧਿਆਣਾ, 18 ਨਵੰਬਰ (ਪਰਮੇਸ਼ਰ ਸਿੰਘ)- ਜੈਪੁਰ ਵਿਖੇ ਹੋਈ ਕਾਮਨਵੈਲਥ ਜੂਡੋ ਚੈਂਪੀਅਨਸ਼ਿਪ ਵਿਚ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਦੇ ਬਹੁਮੰਤਵੀ ਹਾਲ ਵਿਖੇ ਚੱਲ ਰਹੇ ਸਿਖਲਾਈ ਕੇਂਦਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ¢ ਇਸ ਚੈਂਪੀਅਨਸ਼ਿਪ ਵਿਚ ...

ਪੂਰੀ ਖ਼ਬਰ »

ਨਗਰ ਨਿਗਮ ਤੇ ਸਿਹਤ ਵਿਭਾਗ 'ਚ ਤਾਲਮੇਲ ਨਾ ਹੋਣ ਦਾ ਖ਼ਮਿਆਜ਼ਾ ਲੋਕ ਭੁਗਤ ਰਹੇ

ਢੰਡਾਰੀ ਕਲਾਂ, 18 ਨਵੰਬਰ (ਪਰਮਜੀਤ ਸਿੰਘ ਮਠਾੜੂ)- ਸਿਹਤ ਵਿਭਾਗ ਵਲੋਂ ਸਮੇਂ-ਸਮੇਂ 'ਤੇ ਡੇਂਗੂ ਦੇ ਖਤਰਿਆਾ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ¢ ਕਹਿਣ ਨੂੰ ਤਾਂ ਸਿਹਤ ਅਧਿਕਾਰੀ ਬੀਮਾਰੀਆਂ ਤੋਂ ਬਚਾਅ ਲਈ ਤਰ੍ਹਾਂ-ਤਰ੍ਹਾਂ ਦੇ ਐਲਾਨ ਕਰਦੇ ਹਨ, ਪਰ ...

ਪੂਰੀ ਖ਼ਬਰ »

ਇਯਾਲੀ ਵਾਸੀਆਂ ਨੇ ਆਪ ਕਰਵਾਈ ਟੁੱਟੀ ਪੁਲੀ ਦਰੁਸਤ

ਇਆਲੀ/ਥਰੀਕੇ,18 ਨਵੰਬਰ (ਰਾਜ ਜੋਸ਼ੀ)- ਸਥਾਨਕ ਚੌਕ ਫਿਰੋਜ਼ਪੁਰ ਰੋਡ ਤੋਂ ਹੰਬੜਾਂ ਰੋਡ ਨੂੰ ਜੋੜਨ ਵਾਲੀ ਸੜਕ ਉਤੇ ਪਿੰਡ ਇਆਲੀ ਕਲਾਂ ਵਿਖੇ ਪੈਂਦੇ ਦਰਵਾਜੇ ਵਾਲੇ ਚੌਕ ਦੀ ਕਈ ਮਹੀਨਿਆਂ ਤੋਂ ਟੁੱਟੀ ਹੋਈ ਪੁਲੀ ਦੀ ਪਿੰਡ ਦੇ ਸਾਬਕਾ ਸਰਪੰਚ ਸੁਨੀਲ ਭਰਵਾਕਰ ਗੋਗੀ ਤੇ ...

ਪੂਰੀ ਖ਼ਬਰ »

ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਿਆ

ਫੁੱਲਾਂਵਾਲ, 18 ਨਵੰਬਰ (ਮਨਜੀਤ ਸਿੰਘ ਦੁੱਗਰੀ)-ਗਰੀਬ ਵਿਧਵਾ ਵੈਲਫੇਅਰ ਸੁਸਾਇਟੀ ਚੌਹਾਨ ਨਗਰ ਵਲੋਂ ਸਾਬਕਾ ਸਰਪੰਚ ਤੇ ਦਿਹਾਤੀ ਕਾਂਗਰਸ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਚੌਹਾਨ ਦੀ ਅਗਵਾਈ ਵਿਚ ਪੰਜਵਾਂ ਵਿਧਵਾ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ 16 ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX