ਤਾਜਾ ਖ਼ਬਰਾਂ


ਜਲੰਧਰ ਦੇ ਸ਼ਿਵ ਨਗਰ 'ਚ ਦੇਰ ਰਾਤ ਚੱਲੀ ਗੋਲੀ , ਇਕ ਜ਼ਖ਼ਮੀ
. . .  about 4 hours ago
ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  1 day ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  1 day ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  1 day ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  1 day ago
ਅਟਾਰੀ/ ਖਾਸਾ, 23 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ, ਪੰਨੂੰ) - ਹਰ ਰੋਜ਼ ਦੀ ਤਰ੍ਹਾਂ ਬੈਂਕ ਵਿਚ ਰਕਮ ਜਮ੍ਹਾਂ ਕਰਾਉਣ ਜਾ ਰਹੇ ਖਾਸਾ ਬਿਜਲੀ ਘਰ ਦੇ ਮੁਲਾਜ਼ਮਾਂ ਪਾਸੋਂ ਅਣਪਛਾਤੇ ਲੁਟੇਰੇ ਲਗਭਗ 3 ਲੱਖ 68 ਹਜ਼ਾਰ ਰੁਪਏ ਦੀ ਰਕਮ ਲੁੱਟ ਕੇ ਫ਼ਰਾਰ ਹੋਣ ਵਿੱਚ ਕਾਮਯਾਬ...
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  1 day ago
ਢਿਲਵਾਂ, 23 ਜੁਲਾਈ (ਪ੍ਰਵੀਨ/ਸੁਖੀਜਾ/ਪਲਵਿੰਦਰ) - ਵਿਜੀਲੈਂਸ ਵਿਭਾਗ ਵਲੋਂ ਅੱਜ ਡੀ.ਐਸ.ਪੀ. ਕਰਮਵੀਰ ਸਿੰਘ ਦੀ ਅਗਵਾਈ ਹੇਠ ਟੀਮ ਵਲੋਂ ਸਬ-ਤਹਿਸੀਲ ਢਿਲਵਾਂ ਵਿਖੇ 8 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਸਮੇਤ ਇਕ ਔਰਤ ਨੂੰ ਰੰਗੇ ਹੱਥੀ ਕਾਬੂ...
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  1 day ago
ਨਵੀਂ ਦਿੱਲੀ, 23 ਜੁਲਾਈ - ਅੰਤਰਰਾਸ਼ਟਰੀ ਮੁਦਰਾ ਫ਼ੰਡ ਵਲੋਂ ਕਿਹਾ ਗਿਆ ਹੈ ਕਿ 2019 ਵਿਚ ਵਿਸ਼ਵ ਦੀ ਵਿਕਾਸ ਦਰ 3.2 ਫੀਸਦੀ ਰਹੇਗੀ ਤੇ 2020 ਵਿਚ ਇਹ ਦਰ ਵੱਧ ਕੇ 3.5 ਫੀਸਦੀ ਹੋ ਜਾਵੇਗੀ ਅਤੇ ਉੱਥੇ ਹੀ, ਭਾਰਤ ਦਾ ਆਰਥਿਕ ਵਿਕਾਸ 2019 ਵਿਚ 7 ਫੀਸਦੀ ਰਹੇਗਾ
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਲਾਗਲੇ ਇਕ ਪਿੰਡ ਵਿਚ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਮੀਂਦਾਰ ਘਰਾਣੇ ਨਾਲ ਸਬੰਧਿਤ ਨੌਜਵਾਨ ਨਸ਼ੇ...
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  1 day ago
ਪਠਾਨਕੋਟ, 23 ਜੁਲਾਈ (ਚੌਹਾਨ) - ਥਾਣਾ ਡਮਟਾਲ ਅਧੀਨ ਪੈਂਦੇ ਪਿੰਡ ਛੰਨੀ ਬੇਲੀ ਵਿਖੇ ਪੰਜਾਬ ਦੇ ਭੋਗਪੁਰ ਤੋਂ ਕਿਸੇ ਮਾਮਲੇ ਵਿਚ ਛਾਪੇਮਾਰੀ ਕਰਨ ਆਈ ਪੰਜਾਬ ਪੁਲਿਸ ਟੀਮ ਨੂੰ ਪਿੰਡ ਵਾਸੀਆਂ ਨੇ ਬੰਧਕ ਬਣਾ ਲਿਆ ਤੇ ਉਨ੍ਹਾਂ ਦੇ ਹਥਿਆਰ ਕਥਿਤ ਰੂਪ ਵਿਚ ਖੋਹ ਲਏ ਤੇ...
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  1 day ago
ਨਵੀਂ ਦਿੱਲੀ, 23 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪਿਆਰੇ ਬੱਚੇ ਨਾਲ ਆਪਣੀਆਂ ਤਸੀਵਰਾਂ ਸਾਂਝੀਆਂ ਕੀਤੀਆਂ। ਤਸਵੀਰਾਂ ਨਾਲ ਉਨ੍ਹ ਨੇ ਲਿਖਿਆ ਸੀ, ''ਅੱਜ ਸੰਸਦ 'ਚ ਇੱਕ ਬੇਹੱਦ ਖ਼ਾਸ ਦੋਸਤ ਮੈਨੂੰ ਮਿਲਣ...
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  1 day ago
ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ ਸਨ। ਇਸ ਮਾਮਲੇ ਨੂੰ ਲੈ ਕੇ ਹੁਣ ਇਲਾਕਾ ਵਾਸੀਆਂ ਨੇ ਰਾਜਪੁਰਾ-ਪਟਿਆਲਾ ਹਾਈਵੇਅ 'ਤੇ ਗੰਡਾ ਨਰਵਾਣਾ ਬਰਾਂਚ...
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  1 day ago
ਮੋਗਾ, 23 ਜੁਲਾਈ- ਮੋਗਾ 'ਚ ਵਿਜੀਲੈਂਸ ਬਿਊਰੋ ਵਲੋਂ ਅੱਜ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਏ. ਐੱਸ. ਆਈ. ਗੁਰਪ੍ਰੀਤ ਸਿੰਘ ਧਰਮਕੋਟ ਵਿਖੇ ਥਾਣੇ 'ਚ...
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  1 day ago
ਜਲੰਧਰ, 23 ਜੁਲਾਈ (ਮੇਜਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੂੰ ਸਨਿਮਰ ਬੇਨਤੀ ਕੀਤੀ ਹੈ ਕਿ ਉਹ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਵਲੋਂ ਦਿੱਲੀ ਤੋਂ...
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  1 day ago
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  1 day ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅਚਾਨਕ ਕਾਰ ਨੂੰ ਲੱਗੀ ਅੱਗ
. . .  1 day ago
ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ
. . .  1 day ago
'84 ਸਿੱਖ ਵਿਰੋਧੀ ਦੰਗਾ ਮਾਮਲਾ : ਹਾਈਕੋਰਟ ਵਲੋਂ ਦੋਸ਼ੀ ਕਰਾਰੇ ਗਏ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
. . .  1 day ago
ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  1 day ago
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  1 day ago
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  1 day ago
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  1 day ago
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  1 day ago
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  1 day ago
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  1 day ago
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  1 day ago
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  1 day ago
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  1 day ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  1 day ago
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  1 day ago
ਸੁਪਰੀਮ ਕੋਰਟ ਅੱਜ ਕਰੇਗਾ ਐਨ.ਆਰ.ਸੀ ਮਾਮਲੇ 'ਚ ਸੁਣਵਾਈ
. . .  1 day ago
ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਦੀ ਘੋਸ਼ਣਾ ਅੱਜ
. . .  1 day ago
ਬਿਹਾਰ 'ਚ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ
. . .  1 day ago
ਮਹਾਰਾਸ਼ਟਰ 'ਚ ਕੈਮੀਕਲ ਗੋਦਾਮ ਨੂੰ ਲੱਗੀ ਅੱਗ
. . .  1 day ago
ਕਰਨਾਟਕ ਦੇ 2 ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  1 day ago
ਬਲਾਕ ਸੰਮਤੀ ਮੈਂਬਰ 270 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਕੈਪਟਨ ਭਲਕੇ ਪਟਿਆਲਾ ਅਤੇ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਕਰਨਗੇ
. . .  2 days ago
ਲੜਕਾ ਤੇ ਲੜਕੀ ਦੇ ਪਰਿਵਾਰ ਦੀ ਆਪਸੀ ਲੜਾਈ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ
. . .  2 days ago
ਘੱਗਰ ਦਰਿਆ ਦੇ ਵਧੇ ਪਾਣੀ ਦਾ ਘਟਿਆ ਪੱਧਰ
. . .  2 days ago
ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550

ਰੂਪਨਗਰ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਸਜਾਇਆ

ਰੂਪਨਗਰ, 18 ਨਵੰਬਰ (ਸਤਨਾਮ ਸਿੰਘ ਸੱਤੀ)- ਸ੍ਰੀ ਗੁਰੂ ਅਮਰਦਾਸ ਜੀ ਸੇਵਾ ਸੁਸਾਇਟੀ ਰੋਪੜ ਵਲੋਂ ਖ਼ਾਲਸਾ ਸਕੂਲ ਦੇ ਮੈਦਾਨ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 20ਵਾਂ ਮਹਾਨ ਕੀਰਤਨ ਦਰਬਾਰ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ | ਜਿਸ ਵਿਚ ਪ੍ਰਸਿੱਧ ਰਾਗੀ ਤੇ ਢਾਡੀ ਜਥੇ ਭਾਈ ਰਣਵੀਰ ਸਿੰਘ ਨਿਮਾਣਾ ਹਜ਼ੂਰੀ ਰਾਗੀ ਗੁ: ਟਿੱਬੀ ਸਾਹਿਬ ਕਲਗੀਧਰ ਕੰਨਿਆ ਪਾਠਸ਼ਾਲਾ ਰੋਪੜ, ਭਾਈ ਮਹਿਤਾਬ ਸਿੰਘ ਜੀ ਠੇਰੀ ਸਾਹਿਬ ਵਾਲੇ ਕੀਰਤਨੀ ਜਥਾ, ਭਾਈ ਸੁਰਜੀਤ ਸਿੰਘ ਵਾਰਿਸ ਜਲੰਧਰ ਵਾਲੇ ਗੋਲਡ ਮੈਡਲਿਸਟ ਢਾਡੀ ਜਥਾ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਨੰੂ ਸਮਰਪਿਤ ਗੁਰਬਾਣੀ ਸਰਵਣ ਕਰਾ ਕੇ ਨਿਹਾਲ ਕੀਤਾ | ਖ਼ਾਲਸਾ ਸਕੂਲ ਦੇ 15 ਬੱਚਿਆਂ ਨੇ ਪ੍ਰਭਾਵਸ਼ਾਲੀ ਕੀਰਤਨ, ਕਵਿਤਾ, ਪਾਠ, ਭਾਸ਼ਣ ਦਾ ਪ੍ਰੋਗਰਾਮ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਏਕ ਨੂਰ ਚੈਰੀਟੇਬਲ ਸੁਸਾਇਟੀ ਰੋਪੜ ਵਲੋਂ ਮੁਫ਼ਤ ਮੈਡੀਕਲ ਹੈਲਥ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਵਿਚ ਡਾਕਟਰ ਬਜੇਂਦਰ ਈ. ਐੱਨ. ਟੀ. ਤੇ ਡਾ. ਸੰਗੀਤਾ ਰਾਣਾ ਨੇ 123 ਮਰੀਜ਼ਾਂ ਨੂੰ ਚੈੱਕ ਕੀਤਾ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆ ਦਿੱਤੀਆਂ ਗਈਆਂ | ਇਸ ਮੌਕੇ ਗੁਰਮੁਖ ਸਿੰਘ ਸੈਣੀ ਕੌਾਸਲਰ, ਬੀਬੀ ਰਚਨਾ ਲਾਂਬਾ ਕੌਾਸਲਰ, ਮਨਜਿੰਦਰ ਸਿੰਘ ਧਨੋਆ ਕੌਾਸਲਰ, ਅਮਰੀਕ ਸਿੰਘ, ਜਥੇਦਾਰ ਭਾਗ ਸਿੰਘ, ਅਵਤਾਰ ਸਿੰਘ ਮਾਂਗਟ, ਕੁਲਦੀਪ ਸਿੰਘ ਪਟਵਾਰੀ, ਗੁਰਦਿਆਲ ਸਿੰਘ ਸੈਣੀ, ਪਿ੍ਤਪਾਲ ਸਿੰਘ, ਸੁਰਿੰਦਰ ਸਿੰਘ ਸੈਣੀ, ਜਰਨੈਲ ਸਿੰਘ, ਕੁਲਵੰਤ ਸਿੰਘ, ਬਲਜੀਤ ਸਿੰਘ, ਉਜਾਗਰ ਸਿੰਘ ਬਣਵੈਤ, ਕਾਹਨ ਸਿੰਘ, ਤਾਜਿੰਦਰ ਸਿੰਘ, ਜਸਪਾਲ ਸਿੰਘ, ਚਰਨਜੀਤ ਸਿੰਘ ਰੂਬੀ, ਜੋਗਿੰਦਰ ਸਿੰਘ ਚੇਅਰਮੈਨ ਮਿਸ਼ਨਰੀ ਕਾਲਜ ਚੌਾਤਾ ਕਲਾਂ, ਜਸਮੀਤ ਕੌਰ ਵਾਲੀਆ ਆਦਿ ਹਾਜ਼ਰ ਸਨ |

ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ 22 ਨੂੰ

ਮੋਰਿੰਡਾ, 18 ਨਵੰਬਰ (ਕੰਗ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮੋਰਿੰਡਾ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਡੇਰਾ ਕਾਰ ਸੇਵਾ ਮੋਰਿੰਡਾ ਅਤੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਦੇ ਪ੍ਰਬੰਧਕਾਂ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸਾਲਾਨਾ ਛਿੰਝ ਮੇਲਾ ਤੇ ਕਬੱਡੀ ਟੂਰਨਾਮੈਂਟ 23 ਤੋਂ

ਸੁਖਸਾਲ, 18 ਨਵੰਬਰ (ਧਰਮ ਪਾਲ)- ਸ਼ਿਵ ਸ਼ਕਤੀ ਸਪੋਰਟਸ ਕਲੱਬ, ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਭਲਾਣ ਵਿਖੇ ਸਾਲਾਨਾ ਛਿੰਝ ਮੇਲਾ ਤੇ ਕਬੱਡੀ ਟੂਰਨਾਮੈਂਟ 23 ਅਤੇ 24 ਨਵੰਬਰ ਨੂੰ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦੇ ਹੋਏ ਸਰਪੰਚ ਅਮਨਦੀਪ ਸੰਜੂ ...

ਪੂਰੀ ਖ਼ਬਰ »

ਇਨਸਾਫ਼ ਦੀ ਆਵਾਜ਼ ਜਥੇਬੰਦੀ ਵਲੋ ਰੋਸ ਪ੍ਰਦਰਸ਼ਨ 25 ਨੂੰ

ਸ੍ਰੀ ਚਮਕੌਰ ਸਾਹਿਬ, 18 ਨਵੰਬਰ (ਜਗਮੋਹਣ ਸਿੰਘ ਨਾਰੰਗ)- ਦੇਸ਼ ਭਰ ਦੇ ਲੋਕਾਂ ਦੇ ਪਰਲਜ਼, ਨਾਈਸਰ ਗਰੀਨ, ਕਰਾਊਨ, ਰੋਜ਼ ਵੈਲੀ ਸਮੇਤ ਦਰਜਨਾਂ ਚਿੱਟ ਫ਼ੰਡ ਕੰਪਨੀਆਂ 'ਚ ਫਸੇ ਅਰਬਾਂ ਰੁਪਏ ਵਾਪਸ ਦਿਵਾਉਣ ਲਈ ਪਿਛਲੇ ਕਰੀਬ 4 ਵਰਿ੍ਹਆਂ ਤੋਂ ਸੰਘਰਸ਼ ਕਰ ਰਹੀ ਜਥੇਬੰਦੀ ...

ਪੂਰੀ ਖ਼ਬਰ »

ਸਿੰਘ ਭਗਵੰਤਪੁਰ ਸਕੂਲ ਦੀ ਰੱਸਾਕਸ਼ੀ ਟੀਮ ਨੇ ਨਾਮਣਾ ਖੱਟਿਆ

ਰੂਪਨਗਰ, 18 ਨਵੰਬਰ (ਸਤਨਾਮ ਸਿੰਘ ਸੱਤੀ)- ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘ ਭਗਵੰਤਪੁਰ ਦੀ ਪਿੰ੍ਰਸੀਪਲ ਪਰਮਜੀਤ ਕੌਰ ਦੀ ਅਗਵਾਈ ਹੇਠ ਰੱਸਾਕਸ਼ੀ ਦੀਆਂ ਟੀਮਾਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਲੜਕਿਆਂ ਦੀਆਂ ਦੋ ਟੀਮਾਂ ...

ਪੂਰੀ ਖ਼ਬਰ »

ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਢੇਰ, 18 ਨਵੰਬਰ (ਸ਼ਿਵ ਕੁਮਾਰ ਕਾਲੀਆ)- ਸਿੱਧ ਬਾਬਾ ਬਾਲਕ ਨਾਥ ਮੰਦਰ (ਗਾਗੜਾ) ਸੂਰੇਵਾਲ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਹੋਈਆਂ | ਇਸ ਮੌਕੇ ਮੰਦਰ ਵਿਚ ਪਹੰੁਚੇ ਕਲਾਕਾਰ ਕੁਲਦੀਪ ਜੋਸ਼ੀ ਐਾਡ ...

ਪੂਰੀ ਖ਼ਬਰ »

'ਬੂਥ ਕਰੋ ਮਜ਼ਬੂਤ' ਮੁਹਿੰਮ ਤਹਿਤ ਇਕੱਠ 20 ਨੂੰ

ਸ੍ਰੀ ਚਮਕੌਰ ਸਾਹਿਬ, 18 ਨਵੰਬਰ (ਨਾਰੰਗ)- ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਸੂਬੇਦਾਰ ਰਘਬੀਰ ਸਿੰਘ ਰੁੜਕੀ ਨੇ ਦੱਸਿਆ ਕਿ ਮਿਤੀ 20 ਨਵੰਬਰ ਨੂੰ ਬਸਪਾ ਦੀ 'ਬੂਥ ਕਰੋ ਮਜ਼ਬੂਤ' ਮੁਹਿੰਮ ਤਹਿਤ ਦੁਪਹਿਰ 12 ਵਜੇ ਮੋਰਿੰਡਾ ਦੀ ਹਿੰਦੂ ਧਰਮਸ਼ਾਲਾ ਵਿਚ ਕੀਤੇ ...

ਪੂਰੀ ਖ਼ਬਰ »

ਗੜਬਾਗਾ ਵਿਖੇ ਸਾਲਾਨਾ ਗੁਰਮਤਿ ਸਮਾਗਮ ਸਮਾਪਤ

ਨੂਰਪੁਰ ਬੇਦੀ, 18 ਨਵੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)- ਪਿੰਡ ਗੜਬਾਗਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਕਰਵਾਇਆ ਗਿਆ ਸਾਲਾਨਾ ਤਿੰਨ ਰੋਜ਼ਾ ਗੁਰਮਤਿ ਸਮਾਗਮ ਸਮਾਪਤ ਹੋ ਗਿਆ | ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਖੇੜੀ ਦੇ ਲਾਪਤਾ ਨੌਜਵਾਨ ਦੀ ਲਾਸ਼ ਭਾਖੜਾ ਨਹਿਰ 'ਚੋਂ ਮਿਲੀ

ਪੁਰਖਾਲੀ, 18 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)- ਇਥੋਂ ਨੇੜਲੇ ਪਿੰਡ ਖੇੜੀ ਦੇ ਲਾਪਤਾ ਨੌਜਵਾਨ ਦੀ ਲਾਸ਼ ਭਾਖੜਾ ਨਹਿਰ 'ਚੋਂ ਪ੍ਰਾਪਤ ਹੋਈ ਹੈ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਖੇੜੀ ਵਾਸੀ ਨੌਜਵਾਨ ਜੱਗਾ ਸਿੰਘ ਉਰਫ਼ ਜੱਜ ਪਿਛਲੇ ਕਈ ਦਿਨਾਂ ਤੋਂ ਲਾਪਤਾ ਸੀ¢ ਉਸ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮੀਟਿੰਗ ਅੱਜ

ਮੋਰਿੰਡਾ, 18 ਨਵੰਬਰ (ਪਿ੍ਤਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਅਹਿਮ ਮੀਟਿੰਗ 19 ਨਵੰਬਰ ਸਵੇਰੇ 10.30 ਵਜੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਪਤੀ-ਪਤਨੀ ਗੰਭੀਰ ਜ਼ਖ਼ਮੀ

ਰੂਪਨਗਰ, 18 ਨਵੰਬਰ (ਪੱਤਰ ਪ੍ਰੇਰਕ)- ਰੂਪਨਗਰ-ਚੰਡੀਗੜ੍ਹ ਰਾਜ ਮਾਰਗ 'ਤੇ ਪਿੰਡ ਰੰਗੀਲਪੁਰ ਨਜ਼ਦੀਕ ਰਾਜ ਮਾਰਬਲ ਦੇ ਸਾਹਮਣੇ ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਪਤੀ ਪਤਨੀ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਮੁਤਾਬਿਕ ਉਕਤ ਦੋਨੋਂ ਵਾਹਨ ਰੂਪਨਗਰ ਵੱਲ ਨੂੰ ਆ ਰਹੇ ਸਨ ...

ਪੂਰੀ ਖ਼ਬਰ »

ਸਤਲੁਜ ਪਬਲਿਕ ਸਕੂਲ ਦਾ ਸਾਲਾਨਾ ਖੇਡ ਦਿਵਸ 'ਉਡਾਣ' ਮਨਾਇਆ

ਰੂਪਨਗਰ, 18 ਨਵੰਬਰ (ਸਤਨਾਮ ਸਿੰਘ ਸੱਤੀ)- ਸਤਲੁਜ ਪਬਲਿਕ ਸਕੂਲ ਹੁਸੈਨਪੁਰ, ਰੂਪਨਗਰ ਵਿਖੇ 18ਵਾਂ ਸਲਾਨਾ ਖੇਡ ਦਿਵਸ ਤੇ ਇਨਾਮ ਵੰਡ ਸਮਾਗਮ 'ਉਡਾਣ 2018-19' ਮਨਾਇਆ ਗਿਆ | ਸਮਾਗਮ ਵਿਚ ਬਰਿੰਦਰ ਸਿੰਘ ਢਿੱਲੋਂ ਬੁਲਾਰਾ ਪੰਜਾਬ ਕਾਂਗਰਸ ਕਮੇਟੀ ਨੇ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਲੱੁਕ ਗਰਮ ਕਰਨ ਵਾਲੀ ਮਸ਼ੀਨ 'ਚ ਹੋਏ ਧਮਾਕੇ ਨਾਲ 3 ਮਜ਼ਦੂਰ ਝੁਲਸੇ

ਪੁਰਖਾਲੀ, 18 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)- ਪੁਰਖਾਲੀ ਨੇੜੇ ਪਿੰਡ ਬੜੀ ਵਿਖੇ ਸੜਕ ਦੇ ਚੱਲ ਰਹੇ ਕੰਮ ਦੌਰਾਨ ਲੁੱਕ ਗਰਮ ਕਰਨ ਵਾਲੀ ਮਸ਼ੀਨ ਫਟਣ ਕਾਰਨ ਤਿੰਨ ਮਜ਼ਦੂਰ ਬੁਰੀ ਤਰ੍ਹਾਂ ਝੁਲਸੇ ਗਏ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਠੇਕੇਦਾਰ ਵਲੋਂ ਬੜੀ ਵਿਖੇ ...

ਪੂਰੀ ਖ਼ਬਰ »

ਕਿਰਤ ਕਰਨ ਤੇ ਨਾਮ ਜਪਣ ਨਾਲ ਅਨੰਦ ਦੀ ਪ੍ਰਾਪਤੀ ਹੁੰਦੀ ਹੈ- ਗਿਆਨੀ ਫੂਲਾ ਸਿੰਘ

ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੋਆਬਾ ਜ਼ੋਨ ਦਾ 41ਵਾਂ ਹਫ਼ਤਾਵਰੀ ਗੁਰਮਤਿ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਝੱਜ ਵਿਖੇ ਵਾਤਾਵਰਨ ਜਾਗਰੂਕਤਾ ਸੈਮੀਨਾਰ ਕਰਵਾਇਆ

ਕਾਹਨਪੁਰ ਖੂਹੀ, 18 ਨਵੰਬਰ (ਗੁਰਬੀਰ ਸਿੰਘ ਵਾਲੀਆ)- ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰੂਪਨਗਰ ਮਨਤੇਜ ਚੀਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਜ ਵਿਖੇ ਪਿੰ੍ਰ: ਵਿਨੋਦ ਕੁਮਾਰ ਦੇ ਅਗਵਾਈ 'ਚ ਪ੍ਰੋਗਰਾਮ ਅਫ਼ਸਰ ਦੁਰਗਾ ਦੱਤ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਵਲੋਂ ਚੀਮਾ ਪਾਰਕ ਵਿਖੇ ਰੋਸ ਰੈਲੀ

ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)- ਆਪਣੀਆਂ ਮੰਗਾਂ ਨੂੰ ਲੈ ਕੇ ਵੱਡੀ ਗਿਣਤੀ ਮੁਲਾਜ਼ਮ ਜਥੇਬੰਦੀਆਂ ਵਲੋਂ ਅੱਜ ਸਥਾਨਕ ਚੀਮਾ ਪਾਰਕ ਵਿਖੇ ਸਾਂਝੇ ਤੌਰ 'ਤੇ ਰੋਸ ਰੈਲੀ ਕੀਤੀ ਗਈ | ਰੋਸ ਰੈਲੀ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਅੱੈਸ. ...

ਪੂਰੀ ਖ਼ਬਰ »

ਗੁ. ਸ੍ਰੀ ਚਰਨ ਕੰਵਲ ਸਾਹਿਬ ਵਿਖੇ ਪ੍ਰਭਾਤ ਫੇਰੀ ਦਾ ਸਵਾਗਤ

ਮੋਰਿੰਡਾ, 18 ਨਵੰਬਰ (ਪਿ੍ਤਪਾਲ ਸਿੰਘ)- ਗੁਰਦੁਆਰਾ ਕੋਤਵਾਲੀ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੱਢੀ ਗਈ ਪ੍ਰਭਾਤ ਫੇਰੀ ਦਾ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਾਰਡ ਨੰਬਰ 4 ਮੋਰਿੰਡਾ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ ...

ਪੂਰੀ ਖ਼ਬਰ »

ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ 704 ਬੱਚਿਆਂ ਨੂੰ ਪਿਲਾਈ ਦਵਾਈ

ਸ੍ਰੀ ਚਮਕੌਰ ਸਾਹਿਬ, 18 ਨਵੰਬਰ (ਜਗਮੋਹਣ ਸਿੰਘ ਨਾਰੰਗ)- ਸਿਹਤ ਵਿਭਾਗ ਵਲੋਂ ਸ੍ਰੀ ਚਮਕੌਰ ਸਾਹਿਬ ਖੇਤਰ ਵਿਚ ਅੱਜ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਡਾ. ਅਸ਼ੋਕ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ 0-5 ਸਾਲ ਦੇ ਕੁੱਲ 704 ਬੱਚਿਆਂ ਨੂੰ ਪੋਲੀਓ ਰੋਧਕ ...

ਪੂਰੀ ਖ਼ਬਰ »

ਦੁੱਧ ਉਤਪਾਦਕ ਸਹਿਕਾਰੀ ਸਭਾ ਮੀਆਂਪੁਰ ਨੇ ਮੁਨਾਫ਼ਾ ਵੰਡਿਆ

ਪੁਰਖਾਲੀ, 18 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)- ਦੀ ਮੀਆਂਪੁਰ ਦੁੱਧ ਉਤਪਾਦਕ ਸਹਿਕਾਰੀ ਸਭਾ ਮੀਆਂਪੁਰ ਵਲੋਂ ਆਪਣੇ ਦੁੱਧ ਉਤਪਾਦਕਾਂ ਨੂੰ ਸਾਲਾਨਾ ਮੁਨਾਫ਼ਾ ਵੰਡਿਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ | ਇਸ ਉਪਰੰਤ ਦੁੱਧ ਉਤਪਾਦਕਾਂ ...

ਪੂਰੀ ਖ਼ਬਰ »

ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਭਰਤਗੜ੍ਹ, 18 ਨਵੰਬਰ (ਜਸਬੀਰ ਸਿੰਘ ਬਾਵਾ)- ਪੈਟਰੋਲ ਪੰਪ ਮਾਲਕਾ ਦੀਆਂ ਅਹਿਮ ਮੰਗਾਂ ਨੂੰ ਵਿਚਾਰਨ ਤੇ ਹੱਲ ਸਬੰਧੀ ਪੰਜਾਬ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਹਵੇਲੀ ਭਰਤਗੜ੍ਹ ਵਿਚ ਹੋਈ | ਇਸ ਦੌਰਾਨ 'ਮਿਲੋ ਪੰਜਾਬ ਯਾਤਰਾ' ...

ਪੂਰੀ ਖ਼ਬਰ »

ਡਾ. ਇੰਦਰਜੀਤ ਸਿੰਘ ਵਲੋਂ ਭਾਈ ਲੌਾਗੋਵਾਲ ਨੂੰ ਵਧਾਈਆਂ

ਸ੍ਰੀ ਚਮਕੌਰ ਸਾਹਿਬ, 18 ਨਵੰਬਰ (ਜਗਮੋਹਣ ਸਿੰਘ ਨਾਰੰਗ)- ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਪਿ੍ੰਸੀਪਲ ਡਾ. ਇੰਦਰਜੀਤ ਸਿੰਘ ਤੇ ਕੋਆਰਡੀਨੇਟਰ ਰਾਜਵੀਰ ਸਿੰਘ ਖ਼ਾਲਸਾ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੂਜੀ ...

ਪੂਰੀ ਖ਼ਬਰ »

ਮਨਦੀਪ ਕੌਰ ਐੱਨ. ਡੀ. ਵਾਈ. ਐੱਫ਼. ਦੀ ਪ੍ਰਧਾਨ ਨਿਯੁਕਤ

ਸ੍ਰੀ ਚਮਕੌਰ ਸਾਹਿਬ, 18 ਨਵੰਬਰ (ਜਗਮੋਹਣ ਸਿੰਘ ਨਾਰੰਗ)- ਐੱਨ. ਡੀ. ਵਾਈ. ਐੱਫ਼. ਵਲੋਂ ਮਨਦੀਪ ਕੌਰ ਨੂੰ ਸ੍ਰੀ ਚਮਕੌਰ ਸਾਹਿਬ ਦੀ ਸ਼ਹਿਰੀ ਪ੍ਰਧਾਨ ਨਿਯੁਕਤ ਕਰਦਿਆਂ ਐੱਨ. ਡੀ. ਵਾਈ. ਐੱਫ਼. ਦੇ ਚੇਅਰਮੈਨ ਕੁਲਦੀਪ ਸਿੰਘ ਸਿੱਧੂਪੁਰ ਨੇ ਦੱਸਿਆ ਕਿ ਪੰਜਾਬ ਦੇ ਕੋਨੇ-ਕੋਨੇ ...

ਪੂਰੀ ਖ਼ਬਰ »

ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ 'ਚ ਬੱਚਿਆਂ ਦਾ ਦੋ ਰੋਜ਼ਾ ਕਾਰਨੀਵਾਲ ਧੂਮ ਧੜੱਕੇ ਨਾਲ ਸ਼ੁਰੂ

ਨੰਗਲ, 18 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਨਵਾਂ ਨੰਗਲ ਵਿਖੇ ਅੱਜ ਨਰਸਰੀ ਤੋਂ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਦੋ ਦਿਨਾ ਕਾਰਨੀਵਾਲ ਧੂਮ ਧੜੱਕੇ ਨਾਲ ਸ਼ੁਰੂ ਹੋਇਆ ਜਿਸ ਦਾ ਰਸਮੀ ਉਦਘਾਟਨ ਡਾਇਰੈਕਟਰ ਵਾਈ. ਪੀ. ਕੌਸ਼ਲ, ...

ਪੂਰੀ ਖ਼ਬਰ »

ਦੋ ਰੋਜ਼ਾ ਖੇਡ ਮੁਕਾਬਲਿਆਂ ਦੌਰਾਨ ਕਬੱਡੀ ਮੈਚ ਹੋਏ

ਨੰਗਲ, 18 ਨਵੰਬਰ (ਪ੍ਰੋ: ਅਵਤਾਰ ਸਿੰਘ)-ਨੰਗਲ ਦੇ ਨਾਲ ਲੱਗਦੇ ਹਿਮਾਚਲ ਖੇਤਰ ਜ਼ਿਲ੍ਹਾ ਊਨਾ ਵਿਖੇ ਐਸ. ਐਸ. ਆਰ. ਵੀ. ਐਮ. ਸਕੂਲ 'ਚ ਚੱਲ ਰਹੇ ਦੋ ਰੋਜ਼ਾ ਸਾਲਾਨਾ ਖੇਡ ਮੁਕਾਬਲਿਆਂ 'ਚ ਅੱਜ ਕਬੱਡੀ ਦੇ ਮੈਚ ਖੇਡੇ ਗਏ | ਜਿਸ ਦੀ ਸ਼ੁਰੂਆਤ ਸਕੂਲ ਪ੍ਰਬੰਧਕ ਸੋਮੇਸ਼ ਸ਼ਰਮਾ ਤੇ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੀਤਾ ਆਜ਼ਾਦੀ ਘੁਲਾਟੀਆ ਪਰਿਵਾਰ ਨਾਲ ਦੁੱਖ ਸਾਂਝਾ

ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਨੇੜਲੇ ਪਿੰਡ ਸਜਮੌਰ ਤੇ ਬਾਸੋਵਾਲ ਨਾਲ ਸਬੰਧਿਤ ਆਜ਼ਾਦੀ ਘੁਲਾਟੀਆ ਚੌਧਰੀ ਸੰਤ ਰਾਮ ਸਜਮੌਰ ਦੇ ਦਿਹਾਂਤ 'ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਘਰ ਪਹੁੰਚ ਕੇ ਦੁੱਖ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਬਾਲ ਵਿਗਿਆਨੀਆਂ ਨੇ ਤਿਆਰ ਕੀਤੇ ਮਾਡਲ

ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ (ਕਰਨੈਲ ਸਿੰਘ)-ਬਲਾਕ ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ ਸਕੂਲਾਂ ਦੀ ਵਿਗਿਆਨ ਪ੍ਰਦਰਸ਼ਨੀ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਈ ਗਈ | ਜਿਸ ਦਾ ਉਦਘਾਟਨ ਨਗਰ ਕੌਾਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਨੇ ...

ਪੂਰੀ ਖ਼ਬਰ »

ਸਮਾਰਟ ਸਕੂਲ ਕਾਹਨਪੁਰ ਖੂਹੀ ਨੇ ਸਾਇੰਸ ਪ੍ਰਦਰਸ਼ਨੀ 'ਚ ਮੱਲਾ ਮਾਰੀਆਂ

ਕਾਹਨਪੁਰ ਖੂਹੀ, 18 ਨਵੰਬਰ (ਗੁਰਬੀਰ ਸਿੰਘ ਵਾਲੀਆ)-ਵਿਭਾਗੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਏ ਗਏ ਬਲਾਕ ਪੱਧਰੀ ਸਾਇੰਸ ਤੇ ਕੁਇਜ਼ ਮੁਕਾਬਲਿਆਂ 'ਚ ਸਮਾਰਟ ਸਕੂਲ ਕਾਹਨਪੁਰ ਖੂਹੀ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ...

ਪੂਰੀ ਖ਼ਬਰ »

ਖੇੜੀ ਸਲਾਬਤਪੁਰ ਵਿਖੇ ਲਗਾਏ ਕੈਂਸਰ ਰੋਗਾਂ ਸਬੰਧੀ ਕੈਂਪ 'ਚ 350 ਦੇ ਕੀਤੇ ਟੈਸਟ

ਸ੍ਰੀ ਚਮਕੌਰ ਸਾਹਿਬ, 18 ਨਵੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਖੇੜੀ ਸਲਾਬਤਪੁਰ ਵਿਖੇ ਪਿੰਡ ਦੇ ਐਨ. ਆਰ. ਆਈ., ਪਿੰਡ ਵਾਸੀ ਅਤੇ ਸੀਨੀਅਰ ਸਿਟੀਜ਼ਨ ਕੌਾਸਲ ਵਲੋਂ ਵਰਲਡ ਕੈਂਸਰ ਕੇਅਰ ਟਰੱਸਟ ਦੇ ਸਹਿਯੋਗ ਨਾਲ ਕੈਂਸਰ ਨਾਲ ਸਬੰਧਿਤ ਮੈਡੀਕਲ ਜਾਂਚ ਕੈਂਪ ਲਗਾਇਆ ...

ਪੂਰੀ ਖ਼ਬਰ »

ਬਾਬਾ ਬਲਵੀਰ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ

ਕਟਾਰੀਆ, 18 ਨਵੰਬਰ (ਨਵਜੋਤ ਸਿੰਘ ਜੱਖੂ)-ਪਿੰਡ ਮੰਨਣਹਾਨਾ ਦੇ ਗੁਰਦੁਆਰਾ ਹਰੀਸਰ ਸਾਹਿਬ ਕੁਟੀਆ ਅਮਰੂਦਾਂ ਵਾਲੀ ਵਿਖੇ ਬਾਬਾ ਬਲਵੀਰ ਸਿੰਘ ਦੀ ਪਹਿਲੀ ਬਰਸੀ ਮੌਕੇ ਸਮਾਗਮ ਗੱਦੀ ਨਸ਼ੀਨ ਬਾਬਾ ਜਸਵੰਤ ਸਿੰਘ ਨੈਕੀ ਵਾਲਿਆਂ ਦੀ ਸਰਪ੍ਰਸਤੀ ਹੇਠ ਕਰਵਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਪੁੁਰਾਣੀ ਐਨ.ਐਚ-95 ਸੜਕ 'ਤੇ ਪਏ ਵੱਡੇ-ਵੱਡੇ ਖੱਡਿਆਂ ਕਾਰਨ ਰੋਜ਼ਾਨਾ ਵਾਪਰ ਰਹੇ ਹਨ ਹਾਦਸੇ

ਮੋਰਿੰਡਾ, 18 ਨਵੰਬਰ (ਕੰਗ)-ਮੋਰਿੰਡਾ ਸ਼ਹਿਰ 'ਚੋਂ ਲੰਘਦੀ ਪੁਰਾਣੀ ਐਨ.ਐਚ-95 ਸੜਕ ਥਾਂ-ਥਾਂ ਤੋਂ ਟੁੱਟੀ ਪਈ ਹੈ | ਇਸ ਸੜਕ ਦੀ ਉਸਾਰੀ ਕੁੱਝ ਸਾਲ ਪਹਿਲਾਂ ਹੀ ਹੋਈ ਸੀ | ਪ੍ਰੰਤੂ ਉਸਾਰੀ ਤੋਂ ਕੁੱਝ ਸਮਾਂ ਬਾਅਦ ਇਸ ਸੜਕ ਨੂੰ ਪੁੱਟ ਕੇ ਸੀਵਰੇਜ ਪਾਇਆ ਗਿਆ | ਸੜਕ ਦੀ ਸਹੀ ਢੰਗ ...

ਪੂਰੀ ਖ਼ਬਰ »

ਸ਼ੂਗਰ ਮਿੱਲ ਮੋਰਿੰਡਾ 'ਚ ਗੰਨੇ ਦੀ ਪਿੜਾਈ ਦਾ ਕੰਮ 20 ਤੋਂ ਹੋਵੇਗਾ ਸ਼ੁਰੂ

ਮੋਰਿੰਡਾ, 18 ਨਵੰਬਰ (ਕੰਗ)-ਦੀ ਮੋਰਿੰਡਾ ਸਹਿਕਾਰੀ ਖੰਡ ਮਿੱਲ ਲਿਮ: ਮੋਰਿੰਡਾ 'ਚ ਗੰਨੇ ਦੀ ਪਿੜਾਈ ਦਾ ਕੰਮ 20 ਨਵੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੰਵਲਜੀਤ ਸਿੰਘ ਜੀ.ਐਮ. ਸ਼ੂਗਰ ਮਿਲ ਮੋਰਿੰਡਾ ਨੇ ਦੱਸਿਆ ਕਿ ਮਿਲ ਦੇ ਗੰਨਾ ਪਿੜਾਈ ...

ਪੂਰੀ ਖ਼ਬਰ »

ਭਾਈ ਸਾਹਿਬ ਸਿੰਘ ਦਾ ਜਨਮ ਦਿਹਾੜਾ 20 ਨੂੰ

ਸ੍ਰੀ ਚਮਕੌਰ ਸਾਹਿਬ, 18 ਨਵੰਬਰ (ਨਾਰੰਗ)-ਅਮਰ ਸ਼ਹੀਦ ਪਿਆਰੇ ਭਾਈ ਸਾਹਿਬ ਸਿੰਘ (ਪੰਜ ਪਿਆਰਿਆਂ 'ਚੋਂ ਇਕ) ਦਾ 343ਵਾਂ ਜਨਮ ਦਿਹਾੜਾ 20 ਨਵੰਬਰ ਨੂੰ ਸਥਾਨਕ ਸੰਧੂਆਂ ਮਾਰਗ 'ਤੇ ਗੁਰਦੁਆਰਾ ਸ਼ਹੀਦੀ ਅਸਥਾਨ ਭਾਈ ਸਾਹਿਬ ਸਿੰਘ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਦੀ ਮੀਟਿੰਗ

ਰੂਪਨਗਰ, 18 ਨਵੰਬਰ (ਹੁੰਦਲ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਰੋਪੜ ਦੀ ਮੀਟਿੰਗ ਸ਼ਾਖਾ ਪ੍ਰਧਾਨ ਦਰਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਲਾਡੀ ਸੂਬਾ ਖ਼ਜ਼ਾਨਚੀ ਜਸਪ੍ਰੀਤ ਸਿੰਘ ਤੇ ਸ਼ਾਖਾ ਜਨਰਲ ...

ਪੂਰੀ ਖ਼ਬਰ »

ਦੋ ਰੋਜ਼ਾ ਖੇਡ ਮੁਕਾਬਲਿਆਂ ਦੌਰਾਨ ਕਬੱਡੀ ਮੈਚ ਹੋਏ

ਨੰਗਲ, 18 ਨਵੰਬਰ (ਪ੍ਰੋ: ਅਵਤਾਰ ਸਿੰਘ)-ਨੰਗਲ ਦੇ ਨਾਲ ਲੱਗਦੇ ਹਿਮਾਚਲ ਖੇਤਰ ਜ਼ਿਲ੍ਹਾ ਊਨਾ ਵਿਖੇ ਐਸ. ਐਸ. ਆਰ. ਵੀ. ਐਮ. ਸਕੂਲ 'ਚ ਚੱਲ ਰਹੇ ਦੋ ਰੋਜ਼ਾ ਸਾਲਾਨਾ ਖੇਡ ਮੁਕਾਬਲਿਆਂ 'ਚ ਅੱਜ ਕਬੱਡੀ ਦੇ ਮੈਚ ਖੇਡੇ ਗਏ | ਜਿਸ ਦੀ ਸ਼ੁਰੂਆਤ ਸਕੂਲ ਪ੍ਰਬੰਧਕ ਸੋਮੇਸ਼ ਸ਼ਰਮਾ ਤੇ ...

ਪੂਰੀ ਖ਼ਬਰ »

ਅੰਗਹੀਣਾਂ ਨੂੰ ਟਰਾਈ ਸਾਈਕਲ ਤੇ ਵੀਲ੍ਹ ਚੇਅਰ ਭੇਟ

ਨੂਰਪੁਰ ਬੇਦੀ, 18 ਨਵੰਬਰ (ਚੌਧਰੀ, ਝਾਂਡੀਆਂ)-ਆਲ ਇੰਡੀਆ ਹੈਂਡੀਕੈਪਡ ਸਰਵਿਸ ਸੁਸਾਇਟੀ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਸੋਨੀ ਵੱਲੋਂ ਵੱਡੇ ਉਪਰਾਲੇ ਸਦਕਾ ਫ਼ਤਿਹਗੜ੍ਹ ਸਾਹਿਬ ਬਸੀ ਪਠਾਣ™ਾ ਵਿਖੇ ਲੋੜਵੰਦ ਅੰਗਹੀਣਾਂ ਨੂੰ ਟਰਾਈ ਸਾਈਕਲ ਤੇ ਵੀਲ੍ਹ ਚੇਅਰ ਭੇਟ ...

ਪੂਰੀ ਖ਼ਬਰ »

ਰਾਮਦਾਸੀਆ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ

ਮੋਰਿੰਡਾ, 18 ਨਵੰਬਰ (ਪਿ੍ਤਪਾਲ ਸਿੰਘ)- ਰਾਮਦਾਸੀਆ ਵੈਲਫੇਅਰ ਸੁਸਾਇਟੀ ਬਲਾਕ ਮੋਰਿੰਡਾ ਦੀ ਮੀਟਿੰਗ ਸਥਾਨਕ ਪੁਰਾਣਾ ਬਸੀ ਰੋਡ ਬੱਲ ਟੈਂਟ ਦੇ ਹਾਲ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸੁਸਾਇਟੀ ਦੇ ਪ੍ਰਧਾਨ ਕਰਨੈਲ ਸਿੰਘ ਜੀਤ ਨੇ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਦੀ ਸੋਤਲ ਬਹੁਮੰਤਵੀ ਸਹਿਕਾਰੀ ਸਭਾ ਦੀ ਚੋਣ ਹੋਈ

ਮੋਰਿੰਡਾ, 18 ਨਵੰਬਰ (ਕੰਗ)- ਦੀ ਸੋਤਲ ਬਹੁਮੰਤਵੀ ਸਹਿਕਾਰੀ ਸਭਾ ਦੀ ਚੋਣ ਹੋਈ, ਜਿਸ ਵਿਚ ਹਰਿੰਦਰ ਸਿੰਘ ਮੰਡੇਰ ਨੂੰ ਪ੍ਰਧਾਨ, ਬਲਵੀਰ ਸਿੰਘ ਨੂੰ ਮੀਤ ਪ੍ਰਧਾਨ, ਕਮੇਟੀ ਮੈਂਬਰਾਂ ਵਿਚ ਸ਼ੇਰ ਸਿੰਘ, ਜਸਪਾਲ ਕੌਰ ਖੇੜੀ, ਜਸਪਾਲ ਸਿੰਘ ਖੇੜੀ, ਹਰਜੀਤ ਸਿੰਘ ਸਾਬਕਾ ਸਰਪੰਚ, ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਢੇਰ, 18 ਨਵੰਬਰ (ਸ਼ਿਵ ਕੁਮਾਰ ਕਾਲੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਇਤਿਹਾਸਕ ਗੁਰਦੁਆਰਾ ਸਾਹਿਬ ਬਾਉਲੀ ਸਾਹਿਬ ਪਿੰਡ ਬਹਿਲੂ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਨੂਰਪੁਰ ਬੇਦੀ, 18 ਨਵੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)- ਐੱਸ. ਐੱਮ. ਓ. ਨੂਰਪੁਰ ਬੇਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ 'ਚ ਸ਼ਾਮਿਲ ਮਲਟੀਪਰਪਜ਼ ਹੈਲਥ ਵਰਕਰ ਦਰਸ਼ਨ ਸਿੰਘ ਚਾਹਲ ਬਾਹਮਣਮਾਜਰਾ, ਟੇਕ ਚੰਦ ਆਜ਼ਮਪੁਰ ਨੇ ਝੁੱਗੀਆਂ ...

ਪੂਰੀ ਖ਼ਬਰ »

ਕੈਡਿਟਾਂ ਦੇ ਡਰਿੱਲ ਮੁਕਾਬਲੇ ਕਰਵਾਏ

ਰੂਪਨਗਰ, 18 ਨਵੰਬਰ (ਸਤਨਾਮ ਸਿੰਘ ਸੱਤੀ)- ਸਥਾਨਕ ਐੱਨ. ਸੀ. ਸੀ. ਸਿਖਲਾਈ ਸਕੂਲ ਵਿਚ 23 ਪੰਜਾਬ ਬਟਾਲੀਅਨ ਐੱਨ. ਸੀ. ਸੀ. ਦੇ ਚੱਲ ਰਹੇ ਸਾਲਾਨਾ ਸਿਖਲਾਈ ਕੈਂਪ ਵਿਚ ਅੱਜ ਅੱਠਵੇਂ ਦਿਨ ਕੈਡਿਟਾਂ ਦੇ ਡਰਿੱਲ ਮੁਕਾਬਲੇ ਕਰਵਾਏ ਗਏ | ਸੂਬੇਦਾਰ ਮੇਜਰ ਮੁਕੇਸ਼ ਕੁਮਾਰ ਅਤੇ ਕੈਂਪ ...

ਪੂਰੀ ਖ਼ਬਰ »

ਦੋ ਮਹੀਨੇ ਤੋਂ ਲਾਪਤਾ ਵਿਅਕਤੀ ਦੀ ਨਹੀਂ ਕੋਈ ਉੱਘ-ਸੁੱਘ

ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)- ਇਥੋਂ ਦੇ ਮੁਹੱਲਾ ਨਵੀਂ ਆਬਾਦੀ ਦੇ ਲਗਪਗ ਦੋ ਮਹੀਨੇ ਪਹਿਲਾਂ ਲਾਪਤਾ ਹੋਏ ਇਕ ਵਿਅਕਤੀ ਦੀ ਕੋਈ ਉੱਘ-ਸੱੁਘ ਨਾ ਮਿਲਣ ਦੀ ਸੂਚਨਾ ਮਿਲੀ ਹੈ | ਤਰਲੋਚਨ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ ਗੁਰਭਜਨ ਸਿੰਘ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ 20 ਨੂੰ

ਨੂਰਪੁਰ ਬੇਦੀ, 18 ਨਵੰਬਰ (ਵਿੰਦਰਪਾਲ ਝਾਂਡੀਆਂ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਬਲਾਕ ਇਕਾਈ ਨੂਰਪੁਰ ਬੇਦੀ ਦੀ ਮੀਟਿੰਗ 20 ਨਵੰਬਰ ਨੂੰ ਦੁਪਹਿਰ 12 ਵਜੇ ਵਿਸ਼ਵਕਰਮਾ ਮੰਦਰ ਨੂਰਪੁਰ ਬੇਦੀ ਵਿਖੇ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨੰਗਲ ਸਰਸਾ ਸਕੂਲ ਦੇ ਬੱਚੇ ਸਾਇੰਸ ਪ੍ਰਦਰਸ਼ਨੀ ਮੁਕਾਬਲਿਆਂ 'ਚ ਅਵੱਲ

ਭਰਤਗੜ੍ਹ, 18 ਨਵੰਬਰ (ਜਸਬੀਰ ਸਿੰਘ ਬਾਵਾ)- ਰੂਪਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਚ ਹੋਈ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਦੌਰਾਨ ਸਰਸਾ ਨੰਗਲ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 6ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀ ਸਿਮਰਨਪ੍ਰੀਤ ...

ਪੂਰੀ ਖ਼ਬਰ »

ਡਾ. ਕਿਰਪਾਲ ਸਿੰਘ ਵਲੋਂ ਕੀਤੇ ਖ਼ੁਲਾਸੇ 'ਤੇ ਸਿੱਖਿਆ ਮੰਤਰੀ ਤੁਰੰਤ ਅਸਤੀਫ਼ਾ ਦੇਣ-ਫੈਡਰੇਸ਼ਨ ਗਰੇਵਾਲ

ਕੀਰਤਪੁਰ ਸਾਹਿਬ, 18 ਨਵੰਬਰ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਪਿਛਲੇ ਦਿਨੀਂ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਇਤਿਹਾਸ ਦੀ ਕਿਤਾਬ ਦੇ ਮਾਮਲੇ 'ਚ ਨਿਯੁਕਤ ਕੀਤੀ ਇਤਿਹਾਸਕਾਰਾਂ ਦੀ ਕਮੇਟੀ ਦੇ ਚੇਅਰਮੈਨ ਡਾ. ਕਿਰਪਾਲ ਸਿੰਘ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਐਨ. ਸੀ. ਸੀ. ਸਿਖਲਾਈ ਕੈਂਪ ਦੌਰਾਨ ਕੈਡਿਟਾਂ ਦੇ ਫਾਇਰਿੰਗ ਮੁਕਾਬਲੇ ਕਰਵਾਏ

ਰੂਪਨਗਰ, 18 ਨਵੰਬਰ (ਸਤਨਾਮ ਸਿੰਘ ਸੱਤੀ)-ਸਥਾਨਕ ਐਨ. ਸੀ. ਸੀ. ਸਿਖਲਾਈ ਸਕੂਲ ਰੂਪਨਗਰ 'ਚ 23 ਪੰਜਾਬ ਬਟਾਲੀਅਨ ਐਨ. ਸੀ. ਸੀ. ਦੇ ਚੱਲ ਰਹੇ ਸਾਲਾਨਾ ਸਿਖਲਾਈ ਕੈਂਪ ਦੌਰਾਨ ਅੱਜ ਕੈਡਿਟਾਂ ਨੂੰ ਹਥਿਆਰਾਂ ਦੀ ਸਿਖਲਾਈ ਦਿੱਤੀ ਗਈ ਤੇ ਉਨ੍ਹਾਂ ਦੇ ਫਾਇਰਿੰਗ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਰਾਜ ਪੱਧਰੀ ਵੇਟ ਲਿਫ਼ਟਿੰਗ ਜੇਤੂ ਖਿਡਾਰਨਾਂ ਦਾ ਸਕੂਲ ਪਹੰੁਚਣ 'ਤੇ ਸਵਾਗਤ

ਨੂਰਪੁਰ ਬੇਦੀ, 18 ਨਵੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਖੰਨਾ ਵਿਖੇ ਹੋਏ ਰਾਜ ਪੱਧਰੀ ਵੇਟ ਲਿਫ਼ਟਿੰਗ ਅੰਡਰ 17 ਤੇ ਅੰਡਰ 19 'ਚ ਲੜਕੀਆਂ ਦੇ ਵਰਗ 'ਚ ਵਧੀਆ ਪੁਜ਼ੀਸ਼ਨਾਂ ਲੈ ਕੇ ਅੱਵਲ ਰਹੀਆਂ ਸਰਕਾਰੀ ਸੀਨੀਅਰ ਸੈਕੰਡਰੀ (ਕੰਨਿਆ) ਸਕੂਲ ਨੂਰਪੁਰ ਬੇਦੀ ਦੀਆਂ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਦਾ ਇੰਟਰ ਕਾਲਜ ਅਥਲੈਟਿਕਸ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਸ਼ਨ

ਮੋਰਿੰਡਾ, 18 ਨਵੰਬਰ (ਕੰਗ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪਿਛਲੇ ਦਿਨੀਂ ਕਰਵਾਏ ਗਏ ਇੰਟਰ ਕਾਲਜ ਮੁਕਾਬਲਿਆਂ 'ਚ ਬਾਬਾ ਜ਼ੋਰਾਵਰ ਸਿੰਘ, ਫਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਦਾ ਵਧੀਆ ਪ੍ਰਦਰਸ਼ਨ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਮੁੰਨੇ ਵਿਖੇ ਨਸ਼ਿਆਂ ਵਿਰੋਧੀ ਨੁੱਕੜ ਨਾਟਕ ਦਾ ਮੰਚਨ

ਨੂਰਪੁਰ ਬੇਦੀ, 18 ਨਵੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਸੰਤ ਬਾਬਾ ਸੇਵਾ ਸਿੰਘ ਸਰਕਾਰੀ ਗਰਲਜ਼ ਕਾਲਜ ਗੁਰੂ ਕਾ ਖੂਹ ਮੁੰਨੇ ਵਿਖੇ ਅੱਜ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸੰਕਲਪ ਸੁਸਾਇਟੀ ਪੰਜਾਬ ਵਲੋਂ ਨਸ਼ਿਆਂ ਵਿਰੋਧੀ ਨੁੱਕੜ ਨਾਟਕ ਦਾ ਕ੍ਰਾਂਤੀ ...

ਪੂਰੀ ਖ਼ਬਰ »

ਬਲਾਕ ਪੱਧਰੀ ਸਾਇੰਸ ਮੇਲੇ 'ਚ ਡੀ. ਏ. ਵੀ. ਸਕੂਲ ਤਖਤਗੜ੍ਹ ਦੇ ਵਿਦਿਆਰਥੀਆਂ ਨੇ ਜਿੱਤਿਆ ਪਹਿਲਾ ਇਨਾਮ

ਨੂਰਪੁਰ ਬੇਦੀ, 18 ਨਵੰਬਰ (ਢੀਂਡਸਾ, ਰਾਜੇਸ਼ ਚੌਧਰੀ)-ਸਿੱਖਿਆ ਵਿਭਾਗ ਰੂਪਨਗਰ ਵਲੋਂ ਕਰਵਾਏ ਗਏ ਬਲਾਕ ਪੱਧਰੀ ਸਾਇੰਸ ਮੇਲੇ ਦੀ ਵਿਗਿਆਨ ਪ੍ਰਦਰਸ਼ਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਵਿਖੇ ਲਗਾਈ ਗਈ | ਇਸ ਵਿਗਿਆਨ ਪ੍ਰਦਰਸ਼ਨੀ 'ਚ ਤਖ਼ਤਗੜ੍ਹ ਸਿੱਖਿਆ ...

ਪੂਰੀ ਖ਼ਬਰ »

ਸਵਰਾਜ ਮਾਜਦਾ ਕੰਟਰੈਕਟ ਡਰਾਈਵਰ ਤੇ ਕਰਮਚਾਰੀ ਯੂਨੀਅਨ ਵਲੋਂ ਮੀਟਿੰਗ

ਰੂਪਨਗਰ, 18 ਨਵੰਬਰ (ਸਟਾਫ਼ ਰਿਪੋਰਟਰ)- ਸਵਰਾਜ ਮਾਜਦਾ ਗੇਟ 'ਤੇ ਡਰਾਈਵਰਾਂ ਵਲੋਂ ਮੀਟਿੰਗ ਕੀਤੀ ਗਈ, ਜਿਸ ਵਿਚ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਦੱਸਿਆ ਕਿ ਜਥੇਬੰਦੀ ਵਲੋਂ ਕੱਢੇ ਗਏ ਕੁੱਝ ਵਿਅਕਤੀਆਂ ਵਲੋਂ ਜੋ ਬੀਤੇ ਦਿਨ ਚੋਣ ਇਜਲਾਸ ਕਰਕੇ ਚੋਣ ਕੀਤੀ ਗਈ ਹੈ ਉਹ ...

ਪੂਰੀ ਖ਼ਬਰ »

ਆਰ.ਐਮ.ਪੀ.ਆਈ. ਦੀ ਨੂਰਪੁਰ ਬੇਦੀ ਵਿਖੇ ਕਾਨਫ਼ਰੰਸ ਸਬੰਧੀ ਮੀਟਿੰਗ

ਨੂਰਪੁਰ ਬੇਦੀ, 18 ਨਵੰਬਰ (ਵਿੰਦਰਪਾਲ ਝਾਂਡੀਆਂ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ 19 ਨਵੰਬਰ ਨੂੰ ਨੂਰਪੁਰ ਬੇਦੀ ਵਿਖੇ ਹੋ ਰਹੀ ਕਾਨਫ਼ਰੰਸ ਸਬੰਧੀ ਇੱਕ ਮੀਟਿੰਗ ਜ਼ਿਲ੍ਹਾ ਸਕੱਤਰ ਕਾ: ਮੋਹਣ ਸਿੰਘ ਧਮਾਣਾ ਤੇ ਕਰਮਚੰਦ ਦੀ ਪ੍ਰਧਾਨਗੀ ਹੇਠ ਹੋਈ | ਇਸ ...

ਪੂਰੀ ਖ਼ਬਰ »

ਅੰਤਰ ਕਾਲਜ ਪੇਨਸਿਕ ਸਲਿਟ ਮੁਕਾਬਲਿਆਂ 'ਚ ਸਰਕਾਰੀ ਸ਼ਿਵਾਲਿਕ ਕਾਲਜ ਨੇ ਦੋ ਸੋਨ ਤੇ ਇਕ ਕਾਂਸੇ ਦਾ ਤਗਮਾ ਜਿੱਤਿਆ

ਨੰਗਲ, 18 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਪਹਿਲੀ ਵਾਰ ਕਰਵਾਏ ਗਏ ਅੰਤਰ ਕਾਲਜ ਪੇਨਸਿਕ ਸਲਿਟ ਮੁਕਾਬਲਿਆਂ 'ਚ ਸਰਕਾਰੀ ਸ਼ਿਵਾਲਿਕ ਕਾਲਜ ਨਵਾਂ ਨੰਗਲ ਬੀ. ਏ. ਭਾਗ ਪਹਿਲਾ ਦੇ ਤਿੰਨ ਵਿਦਿਆਰਥੀਆਂ ਰਮਨ ਕੁਮਾਰ, ਪੰਕਜ ਕੁਮਾਰ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਨੇ ਲਗਾਇਆ ਸੈਮੀਨਾਰ

ਕੀਰਤਪੁਰ ਸਾਹਿਬ, 18 ਨਵੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਬੱਸ ਅੱਡਾ ਬੁੰਗਾ ਸਾਹਿਬ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਕੌਮੀ ਕਾਨੂੰਨੀ ਸਹਾਇਤਾ ਦਿਵਸ ਮਨਾਉਂਦੇ ਹੋਏ ਘਰ-ਘਰ ਜਾ ਕੇ ਕਾਨੂੰਨੀ ਹੱਕਾਂ ਸਬੰਧੀ ਜਾਗਰੂਕ ਕੀਤਾ ਗਿਆ | ...

ਪੂਰੀ ਖ਼ਬਰ »

ਸਰਕਾਰੀ ਸ਼ਿਵਾਲਿਕ ਕਾਲਜ 'ਚ ਸਮਾਗਮ

ਨੰਗਲ, 18 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸਰਕਾਰੀ ਸ਼ਿਵਾਲਿਕ ਕਾਲਜ 'ਚ ਇਕ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਰਸਿਮਰਨ ਸਿੰਘ ਮੁਹਾਲੀ ਨੇ 'ਪਲਾਸਟਿਕ ਕਚਰੇ' ਬਾਰੇ ਚਰਚਾ ਕੀਤੀ ਜਦੋਂ ਕਿ ਉੱਘੇ ਚੌਗਿਰਦਾ ...

ਪੂਰੀ ਖ਼ਬਰ »

ਖ਼ਾਲਸਾ ਗਰਲਜ ਕਾਲਜ ਮੋਰਿੰਡਾ ਵਿਖੇ ਅਧਿਆਪਕਾਂ ਤੇ ਮਾਪਿਆਂ ਦੀ ਇੱਕਤਰਤਾ

ਮੋਰਿੰਡਾ, 18 ਨਵੰਬਰ (ਕੰਗ)-ਬਾਬਾ ਜੋਰਾਵਰ ਸਿੰਘ, ਫਤਿਹ ਸਿੰਘ ਖ਼ਾਲਸਾ ਗਰਲਜ ਕਾਲਜ ਮੋਰਿੰਡਾ ਵਿਖੇ ਅੱਜ ਮਾਪੇ ਤੇ ਅਧਿਆਪਕਾਂ ਦੀ ਇੱਕਤਰਤਾ ਹੋਈ, ਜਿਸ 'ਚ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਅਕਾਦਮਿਕ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ ਗਿਆ | ਵਿਦਿਆਰਥੀਆਂ ਨਾਲ ...

ਪੂਰੀ ਖ਼ਬਰ »

ਸਰਕਾਰੀ ਸ਼ਿਵਾਲਿਕ ਕਾਲਜ 'ਚ ਸਮਾਗਮ

ਨੰਗਲ, 18 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸਰਕਾਰੀ ਸ਼ਿਵਾਲਿਕ ਕਾਲਜ 'ਚ ਇਕ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਰਸਿਮਰਨ ਸਿੰਘ ਮੁਹਾਲੀ ਨੇ 'ਪਲਾਸਟਿਕ ਕਚਰੇ' ਬਾਰੇ ਚਰਚਾ ਕੀਤੀ ਜਦੋਂ ਕਿ ਉੱਘੇ ਚੌਗਿਰਦਾ ...

ਪੂਰੀ ਖ਼ਬਰ »

ਪ੍ਰਤਿਭਾ ਖੋਜ ਮੁਕਾਬਲਿਆਂ 'ਚ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ

ਰੂਪਨਗਰ, 18 ਨਵੰਬਰ (ਸਤਨਾਮ ਸਿੰਘ ਸੱਤੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸ੍ਰੀ ਕਲਗੀਧਰ ਕੰਨਿਆ ਪਾਠਸ਼ਾਲਾ ਵਿਖੇ ਕਰਵਾਏ ਗਏ ਅੰਤਰ ਸਕੂਲ ਪ੍ਰਤਿਭਾ ਖੋਜ ਮੁਕਾਬਲਿਆਂ 'ਚ ਖ਼ਾਲਸਾ ਸੀਨੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਦਸਤਾਰ ਸਜਾਉਣ ਦੇ ...

ਪੂਰੀ ਖ਼ਬਰ »

ਪੀ. ਐਸ. ਈ. ਬੀ. ਇੰਪ: ਫੈੱਡਰੇਸ਼ਨ ਯੂਨਿਟ ਭਨੂਪਲੀ ਦੀ ਚੋਣ

ਢੇਰ, 18 ਨਵੰਬਰ (ਸ਼ਿਵ ਕੁਮਾਰ ਕਾਲੀਆ)-ਪੀ. ਐਸ. ਈ. ਬੀ. ਇੰਪ: ਫੈੱਡਰੇਸ਼ਨ ਯੂਨਿਟ ਭਨੂਪਲੀ ਦੀ ਮੀਟਿੰਗ ਤੇ ਚੋਣ ਕੀਤੀ ਗਈ | ਜਿਸ ਦੀ ਪ੍ਰਧਾਨਗੀ ਡਵੀਜ਼ਨ ਪ੍ਰਧਾਨ ਕਾਮਰੇਡ ਭਾਗ ਚੰਦ ਤੇ ਡਵੀਜ਼ਨ ਸਕੱਤਰ ਦੇਸ ਰਾਜ ਘਈ, ਗੁਰਜੀਤ ਸਿੰਘ ਪ੍ਰਧਾਨ ਵਲੋਂ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਹੁਨਰ ਟੋਹ ਮੁਕਾਬਲਿਆਂ 'ਚ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ

ਰੂਪਨਗਰ, 18 ਨਵੰਬਰ (ਸਤਨਾਮ ਸਿੰਘ ਸੱਤੀ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸ੍ਰੀ ਕਲਗੀਧਰ ਕੰਨਿਆ ਪਾਠਸ਼ਾਲਾ ਵਿਖੇ ਕਰਵਾਏ ਗਏ ਅੰਤਰ ਸਕੂਲ ਹੁਨਰ ਟੋਹ ਮੁਕਾਬਲਿਆਂ ਵਿਚ ਖ਼ਾਲਸਾ ਸੀਨੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਦਸਤਾਰਬੰਦੀ ...

ਪੂਰੀ ਖ਼ਬਰ »

ਡਾ: ਲਾਲ ਪੈਥ ਲੈਬਜ਼ ਸੈਂਟਰ ਮੋਰਿੰਡਾ ਵਿਖੇ ਸ਼ੂਗਰ ਜਾਂਚ ਕੈਂਪ ਅੱਜ ਤੋਂ

ਮੋਰਿੰਡਾ, 18 ਨਵੰਬਰ (ਕੰਗ)-ਡਾਕਟਰ ਲਾਲ ਪੈਥ ਲੈਬਜ਼ ਸੈਂਟਰ ਮੋਰਿੰਡਾ ਵਲੋਂ ਸ਼ੂਗਰ ਦੀ ਬਿਮਾਰੀ ਦੀ ਜਾਂਚ ਸਬੰਧੀ ਕੈਂਪ 16 ਤੋਂ 18 ਨਵੰਬਰ ਤੱਕ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੇਜਰ ਐੱਚ. ਐੱਸ. ਕੰਗ ਨੇ ਦੱਸਿਆ ਕਿ ਇਸ ਜਾਂਚ ਕੈਂਪ ਦੌਰਾਨ ਸ਼ੂਗਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX