ਤਾਜਾ ਖ਼ਬਰਾਂ


ਗ੍ਰਾਮੀਣ ਡਾਕ ਸੇਵਕਾਂ ਦੇ ਹੜਤਾਲ 'ਤੇ ਚਲੇ ਜਾਣ ਕਾਰਨ ਪਿੰਡਾਂ 'ਚ ਡਾਕ ਸੇਵਾਵਾਂ ਹੋਈਆਂ ਪ੍ਰਭਾਵਿਤ
. . .  21 minutes ago
ਸੰਗਰੂਰ, 19 ਦਸੰਬਰ (ਧੀਰਜ ਪਸ਼ੋਰੀਆ)- ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਹੱਕ 'ਚ ਦਿੱਤੀ ਦੇਸ਼ ਵਿਆਪੀ ਕਾਲ ਦੇ ਸੱਦੇ ਦੀ ਹਮਾਇਤ 'ਚ ਪੰਜਾਬ ਦੇ 4000 ਦੇ ਕਰੀਬ ਗ੍ਰਾਮੀਣ ਡਾਕ ਸੇਵਕ ਅਣਮਿਥੇ ਸਮੇਂ ਦੀ ਹੜਤਾਲ 'ਤੇ ਚਲੇ .....
'84 ਸਿੱਖ ਦੰਗਿਆਂ ਦੇ ਮਾਮਲੇ 'ਚ ਦੋਸ਼ੀ ਯਸ਼ਪਾਲ ਦੀ ਪਟੀਸ਼ਨ 'ਤੇ 29 ਜਨਵਰੀ ਨੂੰ ਹੋਵੇਗੀ ਸੁਣਵਾਈ
. . .  23 minutes ago
ਨਵੀਂ ਦਿੱਲੀ, 19 ਦਸੰਬਰ- 1984 ਦੇ ਸਿੱਖ ਦੰਗਿਆਂ ਦੇ ਮਾਮਲੇ 'ਚ ਦੋਸ਼ੀ ਯਸ਼ਪਾਲ ਸਿੰਘ ਨੇ ਆਪਣੀ ਫਾਂਸੀ ਦੀ ਸਜ਼ਾ ਨੂੰ ਦਿੱਲੀ ਹਾਈ ਕੋਰਟ 'ਚ ਚੁਨੌਤੀ ਦਿੱਤੀ ਸੀ, ਜਿਸ ਦੀ ਸੁਣਵਾਈ ਨੂੰ ਅਦਾਲਤ ਨੇ 29 ਜਨਵਰੀ ਤੱਕ ਮੁਲਤਵੀ ਕਰ ਦਿੱਤਾ.....
ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚੋ ਧਮਾਕੇ ਦੌਰਾਨ ਜ਼ਖਮੀ ਹੋਏ ਦੋ ਮਜ਼ਦੂਰਾਂ 'ਚੋਂ ਇਕ ਦੀ ਮੌਤ
. . .  38 minutes ago
ਬਠਿੰਡਾ, 19 ਦਸੰਬਰ (ਕੰਵਲਜੀਤ ਸਿੰਘ ਸਿੱਧੂ) - ਬਠਿੰਡਾ ਦੇ ਗਰੋਥ ਸੈਂਟਰ ਵਿਖੇ ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕੇ ਦੌਰਾਨ ਗੰਭੀਰ ਜ਼ਖਮੀ ਹੋਏ ਦੋ ਮਜ਼ਦੂਰਾ 'ਚੋਂ ਇਕ ਮਜ਼ਦੂਰ ਦੀ ਮੌਤ ਹੋ ਗਈ.....
ਭਾਜਪਾ ਵੱਲੋਂ ਕਾਂਗਰਸ ਦਫ਼ਤਰ ਦੀ ਘੇਰਾਬੰਦੀ
. . .  56 minutes ago
ਲੁਧਿਆਣਾ,19 ਦਸੰਬਰ (ਪੁਨੀਤ ਬਾਵਾ)- ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ਅਗਵਾਈ 'ਚ ਭਾਜਪਾ ਵਰਕਰਾਂ ਨੇ ਅੱਜ ਘੰਟਾ ਘਰ ਵਿਖੇ ਸਥਿਤ ਕਾਂਗਰਸ ਦਫ਼ਤਰ ਦੀ ਘੇਰਾਬੰਦੀ ਕਰ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਖ਼ਿਲਾਫ਼ ਨਾਅਰੇਬਾਜ਼ੀ ਵੀ .....
ਮਲੌਦ 'ਚ ਨਾਮਜ਼ਦਗੀ ਪੇਪਰ ਭਰਨ ਵਾਲਿਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ
. . .  about 1 hour ago
ਮਲੌਦ, 19 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਲੜਨ ਵਾਲੇ ਬਲਾਕ ਮਲੌਦ ਵਿਖੇ ਪੰਚ-ਸਰਪੰਚ ਬਣਨ ਵਾਲੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੇਪਰ ਭਰੇ ਜਾ ਰਹੇ ਹਨ। ਅੱਜ ਨਾਮਜ਼ਦਗੀ ਪੇਪਰ ......
ਅਗਸਤਾ ਵੈਸਟਲੈਂਡ : ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 1 hour ago
ਨਵੀਂ ਦਿੱਲੀ, 19 ਦਸੰਬਰ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਫ਼ੈਸਲਾ 22 ਦਸੰਬਰ ਤੱਕ ਸੁਰੱਖਿਅਤ ਰੱਖ ਲਿਆ.....
ਬਠਿੰਡਾ 'ਚ ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚ ਹੋਇਆ ਧਮਾਕਾ, 2 ਮਜ਼ਦੂਰ ਗੰਭੀਰ ਜ਼ਖਮੀ
. . .  50 minutes ago
ਬਠਿੰਡਾ, 19 ਦਸੰਬਰ (ਕੰਵਲਜੀਤ ਸਿੰਘ ਸਿੱਧੂ) - ਬਠਿੰਡਾ ਦੇ ਗਰੋਥ ਸੈਂਟਰ ਵਿਖੇ ਮਾਚਿਸ ਦੀ ਫ਼ੈਕਟਰੀ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਸ ਧਮਾਕੇ ਕਾਰਨ ਫ਼ੈਕਟਰੀ ਦੇ ਇੱਕ ਹਿੱਸੇ ਦੀ ਛੱਤ ਉੱਡ ਗਈ। ਇਸ ਧਮਾਕੇ ਕਾਰਨ ਫ਼ੈਕਟਰੀ 'ਚ ਲੱਗੀ ਅੱਗ ਦੀ ਲਪੇਟ 'ਚ .....
ਪਾਕਿਸਤਾਨ ਜੇਲ੍ਹ ਤੋਂ ਰਿਹਾਅ ਹੋ ਕੇ ਭਾਰਤ ਪਰਤੇ ਹਾਮਿਦ ਅੰਸਾਰੀ ਨੇ ਸੁਸ਼ਮਾ ਸਵਰਾਜ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 19 ਦਸੰਬਰ- ਪਾਕਿਸਤਾਨ ਦੀ ਜੇਲ੍ਹ ਤੋਂ ਮੰਗਲਵਾਰ ਨੂੰ ਕੈਦ ਤੋਂ ਰਿਹਾਅ ਹੋ ਕੇ ਭਾਰਤ ਪਰਤੇ ਹਾਮਿਦ ਨੇਹਾਲ ਅੰਸਾਰੀ ਨੇ ਬੁੱਧਵਾਰ ਨੂੰ ਆਪਣੇ ਪਰਿਵਾਰ ਦੇ ਨਾਲ ਨਵੀਂ ਦਿੱਲੀ 'ਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ....
ਪ੍ਰਧਾਨ ਮੰਤਰੀ ਮੋਦੀ ਸਮੇਤ ਸਿੱਖ ਕਤਲੇਆਮ ਦੇ ਸਾਰੇ ਗਵਾਹਾਂ ਅਤੇ ਵਕੀਲਾਂ ਨੂੰ ਕੀਤਾ ਜਾਵੇਗਾ ਸਨਮਾਨਿਤ - ਮਜੀਠੀਆ
. . .  about 2 hours ago
ਅਜਨਾਲਾ, 19 ਦਸੰਬਰ (ਗੁਰਪ੍ਰੀਤ ਸਿੰਘ ਅਜਨਾਲਾ)-1984 ਸਿੱਖ ਕਤਲੇਆਮ ਦੇ ਮਾਮਲੇ 'ਚ ਵਿਸ਼ੇਸ਼ ਜਾਂਚ ਟੀਮ ਬਿਠਾਉਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਇਸ ਕੇਸ 'ਚ ਗਵਾਹੀ ਦੇਣ ਵਾਲੀ ਬੀਬੀ ਜਗਦੀਸ਼ ਕੌਰ, ਬੀਬੀ ਨਿਰਪ੍ਰੀਤ ਕੌਰ ਸਮੇਤ ਸਾਰੇ.....
ਆਈ.ਐਨ.ਐਕਸ ਮੀਡੀਆ ਮਾਮਲਾ : ਈ.ਡੀ. ਦੇ ਦਫ਼ਤਰ ਪਹੁੰਚੇ ਪੀ. ਚਿਦੰਬਰਮ
. . .  about 2 hours ago
ਨਵੀਂ ਦਿੱਲੀ, 19 ਦਸੰਬਰ - ਆਈ.ਐਨ.ਐਕਸ ਮੀਡੀਆ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਸੰਮਨ ਭੇਜੇ ਜਾਣ ਤੋਂ ਬਾਅਦ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨਵੀਂ ਦਿੱਲੀ ਸਥਿਤ ਈ.ਡੀ. ਦੇ ਦਫ਼ਤਰ ਪਹੁੰਚੇ .....
30 ਅਤੇ 50 ਰੁਪਏ 'ਚ ਉਮੀਦਵਾਰਾਂ ਨੂੰ ਦਿਤੇ ਜਾ ਰਹੇ ਹਨ ਨਾਮਜ਼ਦਗੀਆਂ ਭਰਨ ਵਾਲੇ ਦਸਤਾਵੇਜ਼
. . .  about 1 hour ago
ਪਟਿਆਲਾ, 19 ਦਸੰਬਰ (ਅਮਨ)- 30 ਦਸੰਬਰ ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾਖਲ ਕਰਨ ਦੀ ਅੰਤਿਮ ਤਰੀਕ ਹੈ ਜਿਸ ਨੂੰ ਲੈ ਕੇ ਨਾਮਜ਼ਦਗੀ ਫਾਰਮ ਭਰਨ ਆਏ ਉਮੀਦਵਾਰਾਂ 'ਚ ਜਿੱਥੇ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ .....
ਏ.ਆਈ.ਏ.ਡੀ.ਐਮ.ਕੇ ਸੰਸਦਾਂ ਵੱਲੋਂ ਸੰਸਦ ਕੰਪਲੈਕਸ 'ਚ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 19 ਦਸੰਬਰ- ਆਲ ਇੰਡੀਆ ਅੰਨਾ ਦ੍ਰਵਿੜ ਮੁਨੇਤਰ ਕੜਗਾਮ (ਏ.ਆਈ.ਏ.ਡੀ.ਐਮ.ਕੇ) ਦੇ ਸੰਸਦ ਮੈਂਬਰਾਂ ਨੇ ਕਾਵੇਰੀ ਨਦੀ 'ਤੇ ਡੈਮ ਦੇ ਨਿਰਮਾਣ ਦੇ ਖ਼ਿਲਾਫ਼ ਸੰਸਦ ਕੰਪਲੈਕਸ 'ਚ ਮਹਾਤਮਾ ਗਾਂਧੀ ਦੀ ਮੂਰਤੀ ਸਾਹਮਣੇ ਪ੍ਰਦਰਸ਼ਨ ਕੀਤਾ........
ਆਈ.ਐਨ.ਐਕਸ ਮੀਡੀਆ ਮਾਮਲੇ 'ਚ ਈ.ਡੀ. ਨੇ ਪੀ. ਚਿਦੰਬਰਮ ਨੂੰ ਭੇਜਿਆ ਸੰਮਨ
. . .  about 2 hours ago
ਨਵੀਂ ਦਿੱਲੀ, 19 ਦਸੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਆਈ.ਐਨ.ਐਕਸ ਮੀਡੀਆ ਮਾਮਲੇ 'ਚ ਈ.ਡੀ. ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜਿਆ .....
ਪਟਿਆਲਾ ਹਾਊਸ ਕੋਰਟ 'ਚ ਸੀ.ਬੀ.ਆਈ. ਵੱਲੋਂ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ
. . .  about 3 hours ago
ਨਵੀਂ ਦਿੱਲੀ, 19 ਦਸੰਬਰ- ਸੀ.ਬੀ.ਆਈ ਵੱਲੋਂ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਦਾ ਪਟਿਆਲਾ ਹਾਊਸ ਕੋਰਟ 'ਚ ਵਿਰੋਧ ਕੀਤਾ ਗਿਆ ਹੈ। ਉੱਥੇ ਹੀ, ਮਿਸ਼ੇਲ ਦੇ ਵਕੀਲ ਅਲਜੋ ਕੇ ਜੋਸਫ ਨੇ ਦਾਅਵਾ ਕੀਤਾ.....
ਟਾਊਨ ਜੰਡਿਆਲਾ ਗੁਰੂ ਦੇ ਇੰਚਾਰਜ ਸਬ ਇੰਸਪੈਕਟਰ ਵੱਲੋਂ ਖ਼ੁਦਕੁਸ਼ੀ
. . .  about 3 hours ago
ਜੰਡਿਆਲਾ ਗੁਰੂ, 19 ਦਸੰਬਰ( ਰਣਜੀਤ ਸਿੰਘ ਜੋਸਨ)- ਪੁਲਿਸ ਟਾਊਨ ਜੰਡਿਆਲਾ ਗੁਰੂ ਦੇ ਇੰਚਾਰਜ ਸਬ ਇੰਸਪੈਕਟਰ ਸਤਿੰਦਰਪਾਲ ਸਿੰਘ ਵੱਲੋਂ ਅੱਜ ਰਾਤ ਪੁਲਿਸ ਚੌਂਕੀ ਵਿਖੇ ਹੀ ਆਪਣੇ ਆਪ ਨੂੰ ਕਥਿਤ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ......
ਦਿਨ ਚੜ੍ਹਨ ਤੋਂ ਪਹਿਲਾਂ ਹੀ ਉਮੀਦਵਾਰਾਂ ਦੀਆਂ ਬੂਥਾਂ ਤੋਂ ਬਾਹਰ ਲੱਗੀਆਂ ਲੰਮੀਆਂ ਕਤਾਰਾਂ
. . .  about 3 hours ago
ਦੇਸ਼ ਦੇ 8.50 ਲੱਖ ਕੈਮਿਸਟਾਂ ਵਲੋਂ 8 ਜਨਵਰੀ ਤੋਂ ਈ. ਫਾਰਮੇਸੀ ਵਿਰੁੱਧ ਹੱਲਾ ਬੋਲਣ ਦਾ ਐਲਾਨ
. . .  about 3 hours ago
ਦਿੱਲੀ ਦੇ ਕਈ ਹਸਪਤਾਲਾਂ 'ਚ ਅੱਜ ਡਾਕਟਰਾਂ ਦੀ ਹੜਤਾਲ
. . .  about 4 hours ago
ਯੁਗਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 19 ਲੋਕਾਂ ਦੀ ਮੌਤ
. . .  about 4 hours ago
ਈਸਟਰ ਟਾਪੂ 'ਤੇ ਲੱਗੇ ਭੂਚਾਲ ਦੇ ਝਟਕੇ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸਰਬਸੰਮਤੀ ਵਾਲੇ ਸਰਪੰਚਾਂ ਅਤੇ ਪੰਚਾਂ ਨੂੰ ਵੀ ਨਾਮਜ਼ਦਗੀਆਂ ਭਰਨੀਆਂ ਜ਼ਰੂਰੀ
. . .  1 day ago
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੱਖਿਆ ਮੰਤਰਾਲਾ ਨੂੰ ਸਪੇਸ ਕਮਾਂਡ ਬਣਾਉਣ ਦਾ ਦਿੱਤਾ ਨਿਰਦੇਸ਼
. . .  1 day ago
ਜੰਮੂ-ਕਸ਼ਮੀਰ ਦੇ ਪੁਣਛ 'ਚ ਪਾਕਿ ਵੱਲੋਂ ਗੋਲਾਬਾਰੀ ਜਾਰੀ , ਭਾਰਤੀ ਸੈਨਾ ਦੇ ਰਹੀ ਜਵਾਬ
. . .  1 day ago
ਰਾਜਸਥਾਨ 'ਚ ਨਵੀਂ ਸਰਕਾਰ ਬਣਦਿਆਂ ਹੀ 40 ਆਈ ਏ ਐੱਸ ਅਫ਼ਸਰਾਂ ਦਾ ਤਬਾਦਲਾ
. . .  1 day ago
ਅਸਾਮ ਸਰਕਾਰ ਨੇ ਮੁਆਫ ਕੀਤਾ ਕਿਸਾਨਾਂ ਦਾ 600 ਕਰੋੜ ਰੁਪਏ ਦਾ ਕਰਜ਼
. . .  1 day ago
ਜ਼ਿਲ੍ਹਾ ਸੰਗਰੂਰ 'ਚ ਤਿੰਨ ਚੋਣ ਅਬਜ਼ਰਵਰ ਨਿਯੁਕਤ
. . .  1 day ago
99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ - ਮੋਦੀ
. . .  1 day ago
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ
. . .  1 day ago
ਸਰਹੱਦੀ ਇਲਾਕੇ 'ਚ ਭੁਚਾਲ ਦੇ ਝਟਕੇ ਮਹਿਸੂਸ
. . .  1 day ago
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ
. . .  1 day ago
ਹਾਮਿਦ ਅੰਸਾਰੀ ਭਾਰਤ ਪੁੱਜਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
. . .  1 day ago
ਬੰਗਾ 'ਚ ਪਟਵਾਰੀ ਰਿਸ਼ਵਤ ਲੈਂਦਾ ਕਾਬੂ
. . .  1 day ago
ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਤੀਸਰੇ ਦਿਨ ਬਲਾਕ ਅਜਨਾਲਾ ਲਈ 117 ਸਰਪੰਚ ਅਤੇ 406 ਪੰਚ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ
. . .  1 day ago
ਦਲੇਰ ਮਹਿੰਦੀ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਸਨਮਾਨਿਤ
. . .  1 day ago
ਆਈ.ਪੀ.ਐਲ. ਨਿਲਾਮੀ : ਇਸ਼ਾਂਤ ਸ਼ਰਮਾ ਨੂੰ ਦਿੱਲੀ ਨੇ 1.10 ਕਰੋੜ ਤੇ ਲਾਸਿਥ ਮਲਿੰਗਾ ਨੂੰ ਮੁੰਬਈ ਨੇ 2 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਵਿਕੇਟਕੀਪਰ ਰਿਧੀਮਾਨ ਸਾਹਾ ਨੂੰ ਸਨਰਾਇਜ਼ ਹੈਦਰਾਬਾਦ ਨੇ 1.2 ਕਰੋੜ 'ਚ ਖਰੀਦਿਆ
. . .  1 day ago
ਸ੍ਰੀ ਹਰਿਮੰਦਰ ਸਾਹਿਬ 'ਚ ਐਚ.ਐਸ.ਫੂਲਕਾ ਨੇ ਕੀਤਾ ਸ਼ੁਕਰਾਨਾ
. . .  1 day ago
ਆਈ.ਪੀ.ਐਲ. ਨਿਲਾਮੀ : ਅਕਸ਼ਰ ਪਟੇਲ ਨੂੰ ਦਿੱਲੀ ਕੈਪੀਟਲਜ਼ ਨੇ 5 ਕਰੋੜ 'ਚ ਖਰੀਦਿਆ
. . .  1 day ago
ਹਾਮਿਦ ਨੂੰ ਲੈਣ ਲਈ ਉਸ ਦੇ ਮਾਤਾ ਪਿਤਾ ਵਾਹਗਾ ਪਹੁੰਚੇ
. . .  1 day ago
ਆਈ.ਪੀ.ਐਲ. ਨਿਲਾਮੀ : ਯੁਵਰਾਜ ਸਿੰਘ ਦਾ ਅਜੇ ਵੀ ਕੋਈ ਖ਼ਰੀਦਦਾਰ ਨਹੀਂ, ਆਧਾਰ ਕੀਮਤ ਸਿਰਫ਼ ਇਕ ਕਰੋੜ
. . .  1 day ago
'ਇੱਕ ਪਿੰਡ ਇੱਕ ਗੁਰਦੁਆਰਾ ਸਾਹਿਬ' ਮੁਹਿੰਮ ਦਾ ਹਿੱਸਾ ਬਣਿਆ ਪਿੰਡ ਫੈਜਗੜ੍ਹ, ਭਾਈ ਲੌਂਗੋਵਾਲ ਨੇ ਕੀਤੀ ਸ਼ਲਾਘਾ
. . .  1 day ago
ਕਿਸਾਨਾਂ ਦੇ ਕਰਜ਼ਿਆਂ ਦੀ ਮਾਫ਼ੀ ਤੱਕ ਪ੍ਰਧਾਨ ਮੰਤਰੀ ਮੋਦੀ ਨੂੰ ਚੈਨ ਨਾਲ ਸੌਣ ਨਹੀਂ ਦੇਵਾਂਗੇ- ਰਾਹੁਲ
. . .  1 day ago
ਭੁੱਖ ਹੜਤਾਲ 'ਤੇ ਬੈਠੇ ਭਾਜਪਾ ਨੇਤਾ ਤਜਿੰਦਰਪਾਲ, ਕਮਲਨਾਥ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ
. . .  1 day ago
ਗੁਰਦਾਸਪੁਰ : ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਬੱਬੇਹਾਲੀ ਅਤੇ ਉਸ ਦੇ ਪੁੱਤਰ ਸਮੇਤ 12 ਲੋਕਾਂ 'ਤੇ ਮਾਮਲਾ ਦਰਜ
. . .  1 day ago
ਸਰਬ ਸੰਮਤੀ ਨਾਲ ਚੁਣੀ ਪਿੰਡ ਸੇਖਾ ਖੁਰਦ ਦੀ ਪੰਚਾਇਤ
. . .  about 1 hour ago
ਵਿਦਿਆਰਥੀਆਂ ਨਾਲ ਭਰੀ ਬੱਸ ਪਲਟੀ, 40 ਤੋਂ ਵੱਧ ਜ਼ਖ਼ਮੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਜੀਓ ਅਤੇ ਜਿਊਣ ਦਿਓ, ਜ਼ਿੰਦਗੀ ਦਾ ਪ੍ਰਮੁੱਖ ਸਿਧਾਂਤ ਹੈ। -ਸਿਜਲਰ

ਫਰੀਦਕੋਟ / ਮੁਕਤਸਰ

ਫ਼ਸਲੀ ਵਿਭਿੰਨਤਾ ਤੇ ਖੇਤੀ ਅਧਾਰਿਤ ਉਦਯੋੋਗਾਂ ਨੂੰ ਉਤਸ਼ਾਹਿਤ ਕਰਨ ਦੀ ਲੋੋੜ : ਪ੍ਰੋੋ. ਰਮੇਸ਼ ਕੁਮਾਰ

ਫ਼ਰੀਦਕੋਟ, 18 ਨਵੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਨੂੰ ਸਮਰਪਿਤ 65ਵੇਂ ਸਰਵ ਭਾਰਤੀ ਸਹਿਕਾਰੀ ਸਪਤਾਹ ਦੇ ਸਬੰਧ 'ਚ ਇੱਥੋਂ ਦੇ ਚਾਾਦ ਮੈਰਿਜ ਪੈਲੇਸ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ 'ਚ ਪ੍ਰੋਫੈਸਰ ਰਮੇਸ਼ ਚੰਦ, ਮੈਂਬਰ ਨੀਤੀ ਆਯੋਗ, ਭਾਰਤ ਸਰਕਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦ ਕਿ ਸਮਾਗਮ ਦੀ ਪ੍ਰਧਾਨਗੀ ਪੰਜਾਬ ਦੇ ਕੈਬਨਿਟ ਮੰਤਰੀ ਸਹਿਕਾਰਤਾ ਤੇ ਜੇਲ੍ਹਾਂ ਸੁਖਜਿੰਦਰ ਸਿੰਘ ਨੇ ਕੀਤੀ | ਇਸ ਸਮਾਗਮ 'ਚ ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਗਮ ਦੇ ਮੁੱਖ ਮਹਿਮਾਨ ਤੇ ਮੈਂਬਰ ਨੀਤੀ ਆਯੋੋਗ ਭਾਰਤ ਸਰਕਾਰ ਰਮੇਸ਼ ਚੰਦ ਨੇ ਕਿਹਾ ਕਿ ਪੰਜਾਬ ਨੇ ਆਜ਼ਾਦੀ ਦੇ ਸੰਘਰਸ਼, ਖੇਤੀਬਾੜੀ 'ਚ ਨਵੀਆਂ ਤਕਨੀਕਾਂ ਤੇ ਵਿਕਾਸ ਦੇ ਵੱਖ-ਵੱਖ ਖੇਤਰਾਂ 'ਚ ਦੇਸ਼ ਦੀ ਅਗਵਾਈ ਕੀਤੀ ਹੈ ਤੇ ਮੌਜੂਦਾ ਸਮੇਂ 'ਚ ਪੰਜਾਬ ਦੇ ਕਿਸਾਨਾਂ ਦਾ ਖੁਦਕੁਸ਼ੀਆਂ ਦੇ ਰਾਹ ਪੈਣਾ ਬਹੁਤ ਹੀ ਮੰਦਭਾਗਾ ਵਰਤਾਰਾ ਹੈ | ਉਨ੍ਹਾਂ ਕਿਹਾ ਕਿ ਸਾਲ 1987-88 ਵਿਚ ਪੰਜਾਬ ਦੇ ਲੋੋਕਾਂ ਦੀ ਪ੍ਰਤੀ ਵਿਅਕਤੀ ਆਮਦਨੀ ਦੇਸ਼ 'ਚ ਸਭ ਤੋੋਂ ਵੱਧ ਸੀ, ਪਰ ਮੌਜੂਦਾ ਸਮੇਂ 'ਚ ਪੰਜਾਬ 'ਚ 7ਵੇਂ ਸਥਾਨ 'ਤੇ ਪਹੁੰਚ ਗਿਆ ਹੈ | ਉਨ੍ਹਾਂ ਪੰਜਾਬੀਆਂ ਨੂੰ ਸਲਾਹ ਦਿੱਤੀ ਕਿ ਉਹ ਖੇਤੀਬਾੜੀ 'ਚ ਫ਼ਸਲੀ ਵਿਭਿੰਨਤਾ ਨੂੰ ਅਪਣਾਉਣ ਤੇ ਸਹਿਕਾਰਤਾ ਨੂੰ ਮਜਬੂਤ ਕਰਨ | ਆਪਣੀ ਆਮਦਨੀ 'ਚ ਵਾਧੇ ਲਈ ਸੈਲਫ ਹੈਲਪ ਗਰੁੱਪ, ਕਿਸਾਨ ਕਲੱਬ ਤੇ ਸਹਿਕਾਰੀ ਸਭਾਵਾਂ ਬਣਾ ਕੇ ਆਪਣੀ ਫ਼ਸਲਾਂ, ਉਤਪਾਦਾਂ ਦੀ ਮਾਰਕੀਟ ਕਰਨ ਤਾਂ ਜੋੋ ਉਨ੍ਹਾਂ ਦੀ ਆਮਦਨੀ 'ਚ ਹੋੋਰ ਵਾਧਾ ਹੋੋੋ ਸਕੇ | ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਤੇ ਕਿਸਾਨੀ ਦੀ ਹਾਲਤ 'ਚ ਸੁਧਾਰ ਕਰਨ ਲਈ ਸਹਿਕਾਰਤਾ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ | ਰੰਧਾਵਾ ਨੇ ਕਿਹਾ ਇਸ ਵੇਲੇ ਪੰਜਾਬ 'ਚ 3500 ਦੇ ਕਰੀਬ ਸਹਿਕਾਰੀ ਸਭਾਵਾਂ ਜਾਂ ਸੁਸਾਇਟੀਆਂ ਕੰਮ ਕਰ ਰਹੀਆਾ ਹਨ, ਜਿਨ੍ਹਾਂ 'ਚੋਂ 1900 ਲਾਭ 'ਚ ਤੇ 1100 ਘਾਟੇ 'ਚ ਚੱਲ ਰਹੀਆਂ ਹਨ | ਵਿਭਾਗ ਦੀ ਕੋਸ਼ਿਸ਼ ਹੈ ਕਿ ਘਾਟੇ 'ਚ ਚੱਲ ਰਹੀਆਂ ਇਨ੍ਹਾਂ ਸੁਸਾਇਟੀਆਂ ਨੂੰ ਲਾਭ 'ਚ ਲਿਆਂਦਾ ਜਾਵੇ | ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਕਿਸੇ ਵੀ ਕੀਮਤ 'ਤੇ ਇਨ੍ਹਾਂ ਅਦਾਰਿਆਂ ਨੂੰ ਭਿ੍ਸ਼ਟਾਚਾਰ ਦਾ ਅੱਡਾ ਨਹੀਂ ਬਣਨ ਦੇਣਗੇ | ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਅਗਲੇ ਸਾਲ ਤੋਂ ਸਹਿਕਾਰਤਾ ਹਫ਼ਤਾ ਸਮਾਗਮ ਸ਼ਹਿਰਾਂ ਦੀ ਬਜਾਏ ਪਿੰਡਾਂ 'ਚ ਕਿਸਾਨਾਂ ਦੁਆਰਾ ਕਰਵਾਏ ਜਾਇਆ ਕਰਨਗੇ | ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਐਲਾਨ ਕੀਤਾ ਕਿ ਪੰਜਾਬ 'ਚ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਤੇ ਕਿਸਾਨਾਂ ਦੀ ਆਮਦਨੀ ਵਿਚ ਵਾਧੇ ਲਈ ਪੰਜਾਬ ਵਿਚ ਤਿੰਨ ਹੋੋਰ ਸ਼ੂਗਰ ਮਿੱਲਾਂ ਲਗਾਈਆਂ ਜਾਣਗੀਆਂ ਤੇ ਘਾਟੇ 'ਚ ਚੱਲ ਰਹੀਆਂ ਸ਼ੂਗਰ ਮਿੱਲਾਂ ਨੂੰ ਮੁਨਾਫੇ 'ਚ ਲਿਆਂਦਾ ਜਾਵੇਗਾ | ਉਨ੍ਹਾਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋੋਂ ਦੀ ਮੰਗ 'ਤੇ ਐਲਾਨ ਕੀਤਾ ਕਿ ਫ਼ਰੀਦਕੋੋਟ ਜ਼ਿਲ੍ਹੇ ਦੇ ਦੁੱਧ ਉਤਪਾਦਕਾਂ ਲਈ ਜਲਦ ਹੀ ਜ਼ਿਲ੍ਹੇ 'ਚ ਨਵਾਂ ਮਿਲਕ ਪਲਾਂਟ ਲਗਾਇਆ ਜਾਵੇਗਾ | ਉਨ੍ਹਾਂ ਨੀਤੀ ਆਯੋੋਗ ਦੇ ਮੈਂਬਰ ਰਮੇਸ਼ ਚੰਦ ਨੂੰ ਪੰਜਾਬ ਦੇ ਵਿਕਾਸ ਕਾਰਜਾਂ ਤੇ ਜੇਲ੍ਹਾਂ ਦੇ ਸੁਧਾਰ ਲਈ ਮਦਦ ਦੀ ਵੀ ਅਪੀਲ ਕੀਤੀ | ਸਮਾਗਮ ਦੇ ਵਿਸ਼ੇਸ਼ ਮਹਿਮਾਨ ਅਤੇ ਫ਼ਰੀਦਕੋੋਟ ਤੋੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋੋਂ ਨੇ ਮੁੱਖ ਮਹਿਮਾਨ ਪ੍ਰੋੋਫੈਸਰ ਰਮੇਸ਼ ਚੰਦ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਸਮੂਹ ਪਤਵੰਤਿਆਂ ਦਾ ਧੰਨਵਾਦ ਕੀਤਾ | ਉਨ੍ਹਾਂ ਫ਼ਰੀਦਕੋੋਟ ਵਿਖੇ ਮਿਲਕ ਪਲਾਂਟ ਲਗਾਉਣ ਤੇ ਵੀ ਕੈਬਨਿਟ ਮੰਤਰੀ ਸ: ਰੰਧਾਵਾ ਦਾ ਧੰਨਵਾਦ ਕੀਤਾ | ਇਸ ਸਮਾਗਮ ਨੂੰ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਬੋੋਧਨ ਕੀਤਾ ਤੇ ਸਹਿਕਾਰੀ ਸਭਾਵਾਂ, ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਸਬੰਧੀ ਨੀਤੀ ਆਯੋੋਗ ਦੇ ਮੈਂਬਰ ਨੂੰ ਜਾਣੰੂ ਕਰਵਾਇਆ ਤੇ ਇਨ੍ਹਾਂ ਤੇ ਹੱਲ ਲਈ ਕੇਂਦਰੀ ਮਦਦ ਦੀ ਵੀ ਅਪੀਲ ਕੀਤੀ | ਇਸ ਮੌੌਕੇ ਵਧੀਆ ਕੰਮ ਕਰਨ ਵਾਲੀਆਂ ਸਹਿਕਾਰੀ ਸਭਾਵਾਂ, ਵਿਭਾਗ ਦੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਸਹਿਕਾਰੀ ਗਰੀਨ ਐਨਰਜੀ ਕਰਜ਼ਾ ਸਕੀਮ ਤਹਿਤ ਸੋੋਲਰ ਪੈਨਲ ਕੰਮਾਂ, ਈ-ਰਿਕਸ਼ਾ ਦੇ ਲਾਭਪਾਤਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌੌਕੇ ਵਿਧਾਇਕ ਧਰਮਕੋੋਟ ਸੁਖਜੀਤ ਸਿੰਘ ਕਾਕਾ ਲੋੋਹਗੜ੍ਹ, ਜ਼ੀਰਾ ਤੋੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਸਾਬਕਾ ਵਿਧਾਇਕ ਮੁੰਹਮਦ ਸਦੀਕ, ਭਾਈ ਰਾਹੁਲ ਸਿੱਧੂ, ਵਿਕਾਸ ਗਰਗ ਰਜਿਸਟਰਾਰ ਸਹਿਕਾਰੀ ਸੇਵਾਵਾਂ ਪੰਜਾਬ, ਡਾ. ਐੱਸ.ਕੇ. ਬਾਤਿਸ਼ ਐਮ.ਡੀ. ਪੰਜਾਬ ਸਟੇਟ ਕੋੋਆਪ੍ਰੇਟਿਵ ਬੈਂਕ, ਲਖਵਿੰਦਰ ਸਿੰਘ ਬਰਾੜ ਜ਼ਿਲ੍ਹਾ ਮੈਨੇਜਰ, ਅਮਨਦੀਪ ਸਿੰਘ ਬਰਾੜ ਐਮ.ਡੀ., ਸਾਬਕਾ ਵਿਧਾਇਕ ਰਾਜਵਿੰਦਰ ਕੌੌਰ ਭਾਗੀਕੇ, ਸ਼ਮਸ਼ਾਦ ਅਲੀ, ਸਮੇਤ ਵੱਡੀ ਗਿਣਤੀ 'ਚ ਅਧਿਕਾਰੀ, ਸਹਿਕਾਰੀ ਸਭਾਵਾਂ ਦੇ ਮੈਂਬਰ ਤੇ ਨੁਮਾਇੰਦੇ ਵੀ ਹਾਜ਼ਰ ਸਨ |

ਬਰਗਾੜੀ ਇਨਸਾਫ ਮੋਰਚਾ 171ਵੇਂ ਦਿਨ ਵੀ ਲਗਾਤਾਰ ਜਾਰੀ

ਬਰਗਾੜੀ, 18 ਨਵੰਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਦਾਣਾ ਮੰਡੀ ਬਰਗਾੜੀ ਵਿਖੇ ਚੱਲ ਰਹੇ ਇਨਸਾਫ ਮੋਰਚੇ ਦੇ ਅੱਜ 171ਵੇਂ ਦਿਨ ਜਿਥੇ ਰੋਜ਼ਾਨਾ ਦੀ ਤਰ੍ਹਾਂ ਰਾਗੀ, ...

ਪੂਰੀ ਖ਼ਬਰ »

ਧਨੀ ਵਿਰਕ ਦੇ ਨਿਵਾਸ ਸਥਾਨ 'ਤੇ ਪੁੱਜੇ ਕੈਬਨਿਟ ਮੰਤਰੀ

ਕੋਟਕਪੂਰਾ, 18 ਨਵੰਬਰ (ਮੋਹਰ ਸਿੰਘ ਗਿੱਲ)-ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਫ਼ਰੀਦਕੋਟ ਫ਼ੇਰੀ ਉਪਰੰਤ ਪਿੰਡ ਚਹਿਲ ਵਿਖੇ ਕੋਟਕਪੂਰਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਧਨਜੀਤ ਸਿੰਘ ਧਨੀ ਵਿਰਕ ਦੇ ਨਿਵਾਸ ਸਥਾਨ 'ਤੇ ਪੁੱਜੇ | ਇਸ ਮੌਕੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਮੁਫ਼ਤ ਅੱਖਾਂ ਦੀ ਜਾਂਚ ਦੇ ਕੈਂਪ ਦੌਰਾਨ 317 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ

ਫ਼ਰੀਦਕੋਟ, 18 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਵਲੋਂ ਮੁਫ਼ਤ ਅੱਖਾਂ ਦੀ ਜਾਂਚ ਤੇ ਲੈਂਜ ਪਾਉਣ ਦਾ 44ਵਾਂ ਕੈਂਪ ਲਾਇਨਜ਼ ਭਵਨ, ਅਦਾਰਸ਼ ਨਗਰ, ਪੁਰਾਣੀ ਕੈਂਟ ਰੋਡ ਫ਼ਰੀਦਕੋਟ ਵਿਖੇ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਪਿ੍ੰਸੀਪਲ ਦਲਬੀਰ ...

ਪੂਰੀ ਖ਼ਬਰ »

ਮੰਡੀਆਂ 'ਚੋਂ ਝੋਨਾ ਚੋਰੀ ਕਰਨ ਦੇ ਦੋਸ਼ਾਂ ਤਹਿਤ 3 ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 18 ਨਵੰਬਰ (ਸਰਬਜੀਤ ਸਿੰਘ)-ਸਰਕਾਰ ਤੇ ਪ੍ਰਸ਼ਾਸਨ ਦੇ ਢਿੱਲੇ ਪ੍ਰਬੰਧਾਂ ਦੇ ਚਲਦਿਆਂ ਕਿਸਾਨਾਂ ਨੂੰ ਆਪਣਾ ਝੋਨਾ ਮੰਡੀਆਂ 'ਚ ਲੈ ਕੇ ਕਈ-ਕਈ ਦਿਨ ਬੈਠਣਾ ਪੈ ਰਿਹਾ ਹ, ਜਿਸ ਕਰਕੇ ਪਸ਼ੂ ਤੇ ਚੋਰ ਕਿਸਾਨਾਂ ਨੂੰ ਵੱਡੀ ਢਾਅ ਲਾ ਰਹੇ ਹਨ | ਮੰਡੀਆਂ ਦੇ ਪ੍ਰਬੰਧਾਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਨਰਸਿੰਗ ਕਾਲਜ ਦਾ ਨਤੀਜਾ 100 ਫ਼ੀਸਦੀ ਰਿਹਾ

ਕੋਟਕਪੂਰਾ, 18 ਨਵੰਬਰ (ਮੋਹਰ ਸਿੰਘ ਗਿੱਲ)- ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਚੱਲ ਰਹੇ ਕੋਰਸ ਬੀ.ਐਸ. ਸੀ ਤੀਜਾ ਸਾਲ ਦਾ ਨਤੀਜਾ 100 ਫੀਸਦੀ ਰਿਹਾ | ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ ਤੇ ਡਿਪਟੀ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੋਕਰ ਨੇ ...

ਪੂਰੀ ਖ਼ਬਰ »

ਕੌਾਸਲ ਵਲੋਂ 22ਵੇਂ ਸਮਾਰੋਹ ਦੌਰਾਨ 21 ਲੋੜਵੰਦ ਲੜਕੀਆਂ ਦੀਆਂ ਸਮੂਹਿਕ ਸ਼ਾਦੀਆਂ

ਕੋਟਕਪੂਰਾ, 18 ਨਵੰਬਰ (ਮੋਹਰ ਗਿੱਲ, ਮੇਘਰਾਜ)- ਕੋਟਕਪੂਰਾ ਸ਼ੋਸ਼ਲ ਵੈਲਫੇਅਰ ਕੋਂਸਲ ਵਜੋਂ 21 ਲੋੜਵੰਦ ਪਰਿਵਾਰਾਂ ਨਾਲ਼ ਸਬੰਧਿਤ ਲੜਕੀਆਂ ਦੀਆਂ ਸਮੂਹਿਕ ਸ਼ਾਦੀਆਂ ਕੀਤੀਆਂ ਗਈਆਂ | ਕੌਾਸਲ ਦੇ 22ਵੇਂ ਸਮਾਰੋਹ 'ਚ ਨਵ-ਵਿਆਹੁਤਾ ਜੋੜਿਆਂ ਨੂੰ ਆਸ਼ੀਰਵਾਰ ਦੇਣ ਲਈ ਮੁੱਖ ...

ਪੂਰੀ ਖ਼ਬਰ »

ਜੇਲ੍ਹ 'ਚ ਮੋਬਾਈਲ ਲਿਜਾਂਦੇ ਕਰਮਚਾਰੀ ਨੂੰ ਕੀਤਾ ਕਾਬੂ

ਫ਼ਰੀਦਕੋਟ, 18 ਨਵੰਬਰ (ਸਰਬਜੀਤ ਸਿੰਘ)-ਸਥਾਨਕ ਕੇਂਦਰੀ ਮਾਡਰਨ ਜੇਲ੍ਹ 'ਚ ਅੰਦਰ ਜਾਣ ਸਮੇਂ ਜੇਲ੍ਹ ਗਾਰਦ ਦੀ ਤਲਾਸ਼ੀ ਮੌਕੇ ਇਕ ਕਰਮਚਾਰੀ ਪਾਸੋਂ ਮੋਬਾਈਲ ਫੋਨ ਬਰਾਮਦ ਕੀਤਾ ਹੈ | ਥਾਣਾ ਸਿਟੀ ਪੁਲਿਸ ਵਲੋਂ ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਗੰਭੀਰ ਰੂਪ 'ਚ ਫੱਟੜ

ਜੈਤੋ, 18 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਪਿੰਡ ਰੋੜੀਕਪੂਰਾ ਲੰਘ ਕੇ ਇਕ ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਚਾਲਕ ਦੇ ਗੰਭੀਰ ਰੂਪ 'ਚ ਫੱਟੜ ਹੋਣ ਦਾ ਪਤਾ ਲੱਗਿਆ ਹੈ | ਸਮਾਜ ਸੇਵੀ ਸ੍ਰੀ ਗੋਮੁੱਖ ਸਹਾਰਾ ਲੰਗਰ ...

ਪੂਰੀ ਖ਼ਬਰ »

ਬੇਗ਼ਾਨੀ ਜੂਹ ਦੇ ਬੇਗ਼ਾਨੇ ਘਰ 'ਚ ਬੇਗ਼ਾਨੇ ਆਦਮੀ ਦਾ ਅੱਧੀ ਰਾਤ ਨੂੰ ਹੋਇਆ ਕਤਲ

ਬਾਜਾਖਾਨਾ, 18 ਨਵੰਬਰ (ਜੀਵਨ ਗਰਗ)-ਪਿੰਡ ਬਾਜਾਖਾਨਾ 'ਚ ਬੀਤੀ ਰਾਤ ਇਕ ਵਿਅਕਤੀ ਦਾ ਕਤਲ ਹੋ ਗਿਆ | ਇਸ ਸਬੰਧੀ ਮਕਤੂਲ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਧਾਰਾਵਾਂ 302/120 ਬੀ ਤਹਿਤ ਦੋ ਮੁਲਜ਼ਮਾਂ ਿਖ਼ਲਾਫ਼ ਪੁਲਿਸ ਕੇਸ ਦਰਜ ਹੋਇਆ ਹੈ | ਸ਼ਿਕਾਇਤ ਕਰਤਾ ਦੇ ਬਿਆਨ 'ਚ ...

ਪੂਰੀ ਖ਼ਬਰ »

ਰਾਜ ਪੱਧਰੀ ਨਿਸ਼ਾਨੇਬਾਜ਼ੀ 'ਚ ਦਸਮੇਸ਼ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਤਗਮੇ ਜਿੱਤੇ

ਫ਼ਰੀਦਕੋਟ, 18 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਰੋਪੜ ਵਿਖੇ ਹੋਈਆਂ ਗੰਨ ਸ਼ੂਟਿੰਗ ਦੀਆਂ 64ਵੀਆਂ ਪੰਜਾਬ ਰਾਜ ਸਕੂਲ ਖੇਡਾਂ 'ਚ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੇ ਖਿਡਾਰੀ ਜਗਵਿਜੈਪ੍ਰਤਾਪ ਸਿੰਘ ਸੇਖੋਂ ਨੇ (10 ਮੀਟਰ ਏਅਰ ਪਿਸਟਲ) 'ਚ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਜੈਤੋ ਦੇ ਵਿਦਿਆਰਥੀ 'ਅੰਤਰ ਸਕੂਲ ਯੁਵਕ ਮੇਲੇ' 'ਚੋਂ ਰਹੇ ਜੇਤੂ

ਜੈਤੋ, 18 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਚੁੰਨੀ ਲਾਲ ਸਚਦੇਵਾ ਡੀ.ਏ.ਵੀ. ਪਬਲਿਕ ਸਕੂਲ ਜੈਤੋ ਦੇ ਵਿਦਿਆਰਥੀਆਂ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਕਰਵਾਏ 'ਅੰਤਰ ਸਕੂਲ ਯੁਵਕ ਮੇਲੇ' ਵਿਚ ਹਿੱਸਾ ਲੈ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ | ਸਕੂਲ ਦੀ ...

ਪੂਰੀ ਖ਼ਬਰ »

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨੇ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕੀਤੀ

ਫ਼ਰੀਦਕੋਟ, 18 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਯੁਵਕ ਸੇਵਾਵਾਂ ਵਿਭਾਗ ਫ਼ਰੀਦਕੋਟ ਵਲੋਂ ਫ਼ਰੀਦਕੋਟ 'ਚ ਚੱਲ ਰਹੇ ਸਮੂਹ ਐਨ.ਐਸ.ਐਸ. ਯੂਨਿਟਾਂ ਦੇ ਪ੍ਰੋਗਰਾਮ ਅਫ਼ਸਰਾਂ ਦੀ ਜ਼ਰੂਰੀ ਮੀਟਿੰਗ ਸਥਾਨਕ ਯੁਵਕ ਸੇਵਾਵਾ ਦੇ ਦਫ਼ਤਰ 'ਚ ਕੀਤੀ ਗਈ | ਇਸ ਮੌਕੇ ਮੁੱਖ ਦਫਤਰ ...

ਪੂਰੀ ਖ਼ਬਰ »

ਇਕ ਰੋਜ਼ਾ ਕੌਮੀ ਸੇਵਾ ਯੋਜਨਾ ਦਾ ਕੈਂਪ ਲਗਾਇਆ

ਫ਼ਰੀਦਕੋਟ, 18 ਨਵੰਬਰ (ਜਸਵੰਤ ਸਿੰਘ ਪੁਰਬਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਚੱਲ ਰਹੇ ਭਾਈ ਘਨ੍ਹਈਆ ਜੀ ਐਨ.ਐਸ.ਐਸ. ਯੂਨਿਟ ਵਲੋਂ ਇਕ ਰੋਜ਼ਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਪ੍ਰੋਗਰਾਮ ਅਫ਼ਸਰ ਵੀਰਪਾਲ ਕੌਰ ਸੇਖੋਂ ਨੇ ਵਲੰਟੀਅਰਾਂ ਨੂੰ ...

ਪੂਰੀ ਖ਼ਬਰ »

ਤਾਈਕਵਾਂਡੋ 'ਚ ਦਿੱਲੀ ਇੰਟਰਨੈਸ਼ਨਲ ਸਕੂਲ ਨੇ ਤਗਮੇ ਜਿੱਤੇ

ਫ਼ਰੀਦਕੋਟ, 18 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਏ.ਕੇ.ਤਾਈਕਵਾਂਡੋ ਐਸੋਸੀਏਸ਼ਨ ਕੋਟਕਪੂਰਾ ਵਲੋਂ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਚੈਪੀਅਨਸ਼ਿਪ ਬੀਤੇ ਦਿਨੀ ਕੋਟਕਪੂਰਾ 'ਚ ਕਰਵਾਈ ਗਈ | ਜਿਸ 'ਚ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆ 'ਚ ...

ਪੂਰੀ ਖ਼ਬਰ »

ਦੋਸਤੀ ਸਪਤਾਹ ਦੌਰਾਨ ਚਾਈਲਡ ਲਾਈਨ ਟੀਮ ਨੇ ਅਧਿਕਾਰੀਆਂ ਦੇ ਦੋਸਤੀ ਬੈਜ ਲਗਾਏ

ਫ਼ਰੀਦਕੋਟ, 18 ਨਵੰਬਰ (ਸਤੀਸ਼ ਬਾਗ਼ੀ)-ਸਥਾਨਕ ਚਾਈਲਡ ਲਾਈਨ ਵਲੋਂ ਮਨਾਏ ਜਾ ਰਹੇ ਦੋਸਤੀ ਸਪਤਾਹ ਦੌਰਾਨ ਚਾਈਲਡ ਲਾਈਨ ਦੇ ਜ਼ਿਲ੍ਹਾ ਕੁਆਰਡੀਨੇਟਰ ਸੋਨੀਆ ਰਾਣੀ ਦੀ ਅਗਵਾਈ ਹੇਠ ਵਿਸ਼ਾਲ ਸਿੰਘ ਅਤੇ ਸੀਮਾ ਰਾਣੀ ਆਦਿ ਬੱਚਿਆਂ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਡੇਂਗੂ ਬੁਖਾਰ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ

ਫ਼ਰੀਦਕੋਟ, 18 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਸਿਹਤ ਵਿਭਾਗ ਵਲੋਂ ਫ਼ਰੀਦਕੋਟ ਵਿਚ ਡੇਂਗੂ ਬੁਖਾਰ ਤੋਂ ਬਚਾਅ ਸਬੰਧੀ ਜਾਗਰੂਕਤਾ ਮਹਿੰਮ ਸ਼ੁਰੂ ਕੀਤੀ ਗਈ ਹੈ | ਵੱਖ-ਵੱਖ ਟੀਮਾਂ ਵਲੋਂ ਘਰ ਘਰ ਜਾਂ ਕੇ ਕੂਲਰ, ਫ਼ਰਿਜ਼ ਦੀ ਟ੍ਰੇਅ, ਪਾਣੀ ਵਾਲੀ ਟੈਂਕੀ, ਗਮਲੇ, ਕੰੂਡੇ, ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਫ਼ਰੀਦਕੋਟ, 18 ਨਵੰਬਰ (ਸਤੀਸ਼ ਬਾਗ਼ੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਫ਼ਰੀਦਕੋਟ ਦੀ ਮੀਟਿੰਗ ਸ੍ਰੀ ਗੇਲਾ ਰਾਮ ਗੇਰਾ ਮੈਮੋਰੀਅਲ ਟਰੱਸਟ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਡਾ. ਰਸ਼ਪਾਲ ਸਿੰਘ ਸੰਧੂ ਨੇ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ...

ਪੂਰੀ ਖ਼ਬਰ »

ਕਈ ਸਾਲਾਂ ਤੋਂ ਬੰਦ ਪਿਆ ਗੰਦਾ ਨਾਲਾ ਆਪਣੇ ਖ਼ਰਚੇ 'ਤੇ ਚਾਲੂ ਕਰਵਾਇਆ : ਰੋਮਾ ਬਰਾੜ

ਕੋਟਕਪੂਰਾ, 18 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਆਨੰਦ ਨਗਰ ਦੀ ਮੁਹੱਲਾ ਵਿਕਾਸ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਿਆ ਗੰਦਾ ਨਾਲਾ ਆਪਣੇ ਖ਼ਰਚੇ 'ਤੇ ਚਾਲੂ ਕਰਵਾਇਆ | ਮੁਹੱਲਾ ਵਿਕਾਸ ਕਮੇਟੀ ਦੇ ਪ੍ਰਧਾਨ ਆਨੰਤਦੀਪ ਸਿੰਘ ਰੋਮਾ ਬਰਾੜ ਨੇ ਦੱਸਿਆ ਕਿ ਕਾਫੀ ਸਾਲਾਂ ਤੋਂ ...

ਪੂਰੀ ਖ਼ਬਰ »

ਸਹਿਕਾਰੀ ਬਹੁਮੰਤਵੀ ਖੇਤੀਬਾੜੀ ਸਭਾ ਜੈਤੋ ਵਲੋਂ 65ਵਾਂ ਸਹਿਕਾਰੀ ਹਫ਼ਤਾ ਮਨਾਇਆ

ਜੈਤੋ, 18 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਹਿਕਾਰੀ ਬਹੁਮੰਤਵੀ ਖੇਤੀਬਾੜੀ ਸਭਾ ਜੈਤੋ ਵਲੋਂ 65ਵਾਂ ਸਰਬ ਭਾਰਤੀ ਸਹਿਕਾਰੀ ਸਪਤਾਹ ਸਭਾ ਦੇ ਦਫ਼ਤਰ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਰੋਹ 'ਚ ਅੰਮਿ੍ਤਪਾਲ ਸਿੰਘ ਸਿੱਧੂ ਸਹਾਇਕ ਰਜਿਸਟਰਾਰ ਸਹਿਕਾਰੀ ...

ਪੂਰੀ ਖ਼ਬਰ »

ਡਾ: ਰਵਿੰਦਰਾ ਗਰੁੱਪ ਆਫ਼ ਐਜੂਕੇਸ਼ਨ ਵਿਖੇ ਬਾਲ ਦਿਵਸ ਮਨਾਇਆ ਗਿਆ

ਬਾਜਾਖਾਨਾ, 18 ਨਵੰਬਰ (ਜਗਦੀਪ ਸਿੰਘ ਗਿੱਲ)-ਪਿੰਡ ਮੱਲ੍ਹਾ ਦੇ ਡਾ: ਰਵਿੰਦਰਾ ਗਰੁੱਪ ਆਫ਼ ਐਜੂਕੇਸ਼ਨ ਬਾਜਾਖਾਨਾ ਵਿਖੇ ਬਾਲ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੇ ਅਲੱਗ-ਅਲੱਗ ਖੇਤਰਾਂ ਦੇ ਮੁਕਾਬਲੇ ਕਰਵਾਏ ਗਏ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਲੰਭਵਾਲੀ ਵਿਖੇ ਬਾਲ ਮੇਲਾ ਕਰਵਾਇਆ ਗਿਆ

ਬਾਜਾਖਾਨਾ, 18 ਨਵੰਬਰ (ਜਗਦੀਪ ਸਿੰਘ ਗਿੱਲ)-ਪਿੰਡ ਲੰਭਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬਾਲ ਮੇਲਾ ਕਰਵਾਇਆ ਗਿਆ | ਇਸ ਮੇਲੇ ਦੇ ਮੁੱਖ ਮਹਿਮਾਨ ਲੰਭਵਾਲੀ ਦੇ ਨੌਜਵਾਨ ਕਾਂਗਰਸੀ ਆਗੂ ਕਮਲਪ੍ਰੀਤ ਸਿੰਘ ਪੁੱਤਰ ਟਹਿਲ ਸਿੰਘ ਤੇ ਸਰਪੰਚ ਅਮਨਦੀਪ ਸਿੰਘ ਗਿੱਲ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੁਵਕ ਮੇਲਾ ਸੰਪੰਨ

ਫ਼ਰੀਦਕੋਟ, 18 ਨਵੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ ਸਕੂਲ ਯੁਵਕ ਮੇਲਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ ਵਲੋਂ ਗੁਰਦੁਆਰਾ ਖ਼ਾਲਸਾ ਦੀਵਾਨ ਫ਼ਰੀਦਕੋਟ ਵਿਖੇ ਕਰਵਾਇਆ ਗਿਆ | ਮੇਲੇ ...

ਪੂਰੀ ਖ਼ਬਰ »

ਮਹਾਰਾਣੀ ਦੀਪਇੰਦਰ ਕੌਰ ਦੇ ਅਕਾਲ ਚਲਾਣੇ ਨਾਲ ਸਮਾਜ ਤੇ ਪਰਿਵਾਰ ਨੂੰ ਵੱਡਾ ਘਾਟਾ ਪਿਆ: ਮਹਾਰਾਣੀ ਪ੍ਰਨੀਤ ਕੌਰ

ਫ਼ਰੀਦਕੋਟ, 18 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਰਿਆਸਤ ਦੇ ਸਵਰਗੀ ਮਹਾਰਾਜਾ ਹਰਿੰਦਰ ਸਿੰਘ ਦੀ ਸਪੁੱਤਰੀ ਮਹਾਰਾਣੀ ਦੀਪਇੰਦਰ ਕੌਰ ਜੋ ਕਿ ਪਿਛਲੀ ਦਿਨੀਂ ਰਾਜ ਮਹਿਲ ਫ਼ਰੀਦਕੋਟ ਵਿਖੇ ਅਕਾਲ ਚਲਾਣਾਂ ਕਰ ਗਏ ਸਨ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਅੱਜ ...

ਪੂਰੀ ਖ਼ਬਰ »

ਡਾਕ ਸੇਵਕ ਯੂਨੀਅਨ ਦੀ ਇਕੱਤਰਤਾ 'ਚ 18 ਦੀ ਹੜਤਾਲ ਸਬੰਧੀ ਚਰਚਾ

ਕੋਟਕਪੂਰਾ, 18 ਨਵੰਬਰ (ਮੋਹਰ ਸਿੰਘ ਗਿੱਲ)-ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੀ ਡਵੀਜ਼ਨ ਬਾਡੀ ਦੀ ਮੀਟਿੰਗ ਡਵੀਜਨ ਸਕੱਤਤ ਬਲਵਿੰਦਰ ਸਿੰਘ ਮਰ੍ਹਾੜ ਦੀ ਪ੍ਰਧਾਨਗੀ ਹੋਠ ਲਾਲਾ ਲਾਜਪਤ ਰਾਏ ਮਿਊਾਸਪਲ ਪਾਰਕ ਕੋਟਕਪੂਰਾ ਵਿਖੇ ਹੋਈ ਜਿਸ 'ਚ ਸੱਤਵੇਂ ਤਨਖਾਹ ...

ਪੂਰੀ ਖ਼ਬਰ »

ਸਹਿਕਾਰੀ ਸਭਾ ਬਾਜਾਖਾਨਾ ਵੱਲੋਂ 65ਵਾਾ ਸਹਿਕਾਰੀ ਹਫ਼ਤਾ ਮਨਾਇਆ

ਬਾਜਾਖਾਨਾ, 18 ਨਵੰਬਰ (ਜਗਦੀਪ ਸਿੰਘ ਗਿੱਲ)- ਸਹਿਕਾਰੀ ਬਹੁਮੰਤਵੀ ਖੇਤੀਬਾੜੀ ਸਭਾ ਬਾਜਾਖਾਨਾ ਵੱਲੋਂ 65 ਵਾਾ ਸਰਬ ਭਾਰਤੀ ਸਹਿਕਾਰੀ ਸਪਤਾਹ ਸਭਾ ਦੇ ਦਫ਼ਤਰ ਵਿਖੇ ਬੜੇ ਉਤਸਾਹ ਨਾਲ ਮਨਾਇਆ ਗਿਆ | ਇਸ ਸਹਿਕਾਰੀ ਸਮਾਗਮ 'ਚ ਅੰਮਿ੍ਤਪਾਲ ਸਿੰਘ ਸਿੱਧੂ ਸਹਾਇਕ ਰਜਿਸਟਰਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX