ਤਾਜਾ ਖ਼ਬਰਾਂ


ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  1 day ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  1 day ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 day ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  1 day ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  1 day ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  1 day ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  1 day ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  1 day ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  1 day ago
ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੱਜ ਵਾਰੰਟ ਸਟਾਫ਼ ਇੱਕ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ...
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  1 day ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  1 day ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  1 day ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  1 day ago
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  1 day ago
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  1 day ago
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  1 day ago
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  1 day ago
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  1 day ago
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  1 day ago
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  1 day ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  1 day ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  1 day ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  1 day ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  1 day ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  1 day ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  1 day ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  1 day ago
ਅੱਜ ਦਾ ਵਿਚਾਰ
. . .  1 day ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  2 days ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  2 days ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  2 days ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  2 days ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  2 days ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  2 days ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  2 days ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  2 days ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  2 days ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  2 days ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  2 days ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550

ਖੰਨਾ / ਸਮਰਾਲਾ

ਘੁਡਾਣੀ ਕਲਾਂ 'ਚ ਵਾਲਮੀਕਿ ਮੰਦਰ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਉਦਘਾਟਨ ਕੀਤਾ

ਰਾੜਾ ਸਾਹਿਬ, 18 ਨਵੰਬਰ (ਸਰਬਜੀਤ ਸਿੰਘ ਬੋਪਾਰਾਏ) - ਪਿੰਡ ਘੁਡਾਣੀ ਕਲਾਂ ਵਿਖੇ ਮਹਾਂਰਿਸ਼ੀ ਵਾਲਮੀਕਿ ਮੰਦਿਰ ਦੀ ਨਵੀਂ ਇਮਾਰਤ ਦੀ ਉਸਾਰੀ ਕਰਵਾਉਣ ਦਾ ਮਹਾਂਰਿਸ਼ੀ ਵਾਲਮੀਕਿ ਨੌਜਵਾਨ ਸਭਾ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ | ਇਸ ਇਮਾਰਤ ਦੀ ਨੀਂਹ ਰੱਖਣ ਦਾ ਉਦਘਾਟਨ ਸਵਾਮੀ ਵਿੱਦਿਆ ਗਿਰੀ ਨੇ ਇੱਟ ਰੱਖ ਕੀਤਾ | ਉਨ੍ਹਾਂ ਕਿਹਾ ਕਿ ਧਰਮ ਕੋਈ ਹੋਵੇ ਸਾਨੂੰ ਸਾਰਿਆਂ ਨੂੰ ਸਤਿਕਾਰ ਕਰਨਾ ਚਾਹੀਦਾ ਹੈ | ਇਸ ਮੌਕੇ ਪੰਜਾਬ ਕਾਂਗਰਸ ਸਕੱਤਰ ਹਰਮਿੰਦਰ ਸਿੰਘ ਸ਼ਿੰਦਾ, ਸਾਬਕਾ ਚੇਅਰਮੈਨ ਹਰਿੰਦਰਪਾਲ ਸਿੰਘ ਹਨੀ, ਸਾਬਕਾ ਪ੍ਰਧਾਨ ਕੇਸਰ ਸਿੰਘ, ਸੰਮਤੀ ਮੈਂਬਰ ਗੁਰਮੁਖ ਸਿੰਘ, ਭੁਪਿੰਦਰ ਸਿੰਘ ਭੂਪੀ ਆਦਿ ਸ਼ਖ਼ਸੀਅਤਾਂ ਨੇ ਹਾਜ਼ਰੀ ਭਰਦਿਆਂ ਮੰਦਿਰ ਦੀ ਉਸਾਰੀ ਲਈ ਦਾਨ ਰਾਸ਼ੀ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਕਮੇਟੀ ਪ੍ਰਧਾਨ ਸੁਖਸਾਗਰ ਸਿੰਘ, ਅਮਨਿੰਦਰ ਸਿੰਘ, ਬਲਵਿੰਦਰ ਸਿੰਘ, ਬਲਦੇਵ ਸਿੰਘ, ਲਖਵਿੰਦਰ ਸਿੰਘ ਨੇ ਆਈਆ ਸ਼ਖ਼ਸੀਅਤਾਂ ਨੂੰ ਸਿਰਪਾਓ ਨਾਲ ਸਨਮਾਨ ਕੀਤਾ | ਇਸ ਸਮੇਂ ਗਿਆਨੀ ਕੁਲਦੇਵ ਸਿੰਘ, ਸੁਖਦੇਵ ਸਿੰਘ, ਗੁਰਤੇਜ ਸਿੰਘ, ਰੀਤਮਿੰਦਰ ਸਿੰਘ ਆਦਿ ਹਾਜ਼ਰ ਸਨ |

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਖੰਨਾ, 18 ਨਵੰਬਰ (ਹਰਜਿੰਦਰ ਸਿੰਘ ਲਾਲ) - ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਅਤੇ ਸ਼੍ਰੋਮਣੀ ਭਗਤ ਨਾਮਦੇਵ ਦੇ 748 ਵੇਂ ਜਨਮ ਦਿਹਾੜੇ 'ਤੇ ਗੁਰਦੁਆਰਾ ਭਗਤ ਨਾਮਦੇਵ ਜੀ ਲਲਹੇੜੀ ਰੋਡ ਤੋਂ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਨਗਰ ਕੀਰਤਨ ...

ਪੂਰੀ ਖ਼ਬਰ »

ਲੜਕੀਆਂ ਦੇ ਸਕੂਲ ਵਿਚ ਐਥਲੈਟਿਕ ਮੀਟ ਕਰਾਉਣ ਸਬੰਧੀ ਮੀਟਿੰਗ

ਸਮਰਾਲਾ, 18 ਨਵੰਬਰ (ਬਲਜੀਤ ਸਿੰਘ ਬਘੌਰ) - ਸਰਕਾਰੀ ਸੀ. ਸੈ. ਸਕੂਲ (ਲੜਕੀਆਂ) ਦੇ ਪੀ. ਟੀ. ਏ. ਕਮੇਟੀ ਦੀ ਮੀਟਿੰਗ ਵਾਇਸ ਪ੍ਰਧਾਨ ਕੌਾਸਲਰ ਸੁਰਿੰਦਰ ਸਿੰਘ ਟਿਵਾਣਾ ਦੀ ਦੇਖ-ਰੇਖ ਹੇਠ ਹੋਈ ਜਿਸ ਵਿਚ ਕਮੇਟੀ ਮੈਂਬਰਾਂ ਤੋਂ ਇਲਾਵਾ ਸਕੂਲ ਦੇ ਸਟਾਫ਼ ਮੈਂਬਰਾਂ ਨੇ ...

ਪੂਰੀ ਖ਼ਬਰ »

ਗਾਇਤਰੀ ਯੋਗ ਮੰਡਲ ਖੰਨਾ ਵਲੋਂ ਵਿਆਹ ਸਮਾਗਮ

ਖੰਨਾ, 18 ਨਵੰਬਰ (ਹਰਜਿੰਦਰ ਸਿੰਘ ਲਾਲ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਾਇਤਰੀ ਯੋਗ ਮੰਡਲ ਖੰਨਾ ਵਲੋਂ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕਰਵਾਇਆ ਗਿਆ | ਇਸ ਮੌਕੇ ਲੜਕੀ ਨੂੰ ਘਰ ਦਾ ਸਾਰਾ ਸਾਮਾਨ ਮੰਡਲ ਵਲੋਂ ਦਿੱਤਾ ਗਿਆ | ਮੁੱਖ ਮਹਿਮਾਨ ਵਜੋਂ ਸੰਗੀਤਾ ਦੱਤ ਨੇ ...

ਪੂਰੀ ਖ਼ਬਰ »

ਸਮਾਰਟ ਸਕੂਲ ਡੇਹਲੋਂ ਵਿਖੇ 31 ਸਕੂਲਾਂ ਦੀ ਬਲਾਕ ਪੱਧਰੀ ਵਿਗਿਆਨਕ ਪ੍ਰਦਰਸ਼ਨੀ

ਡੇਹਲੋਂ, 18 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡੇਹਲੋਂ ਵਿਖੇ ਸਿੱਖਿਆ ਮਹਿਕਮੇ ਦੇ ਨਿਰਦੇਸ਼ਾਂ ਤਹਿਤ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਕੂਲ ਪਿੰ੍ਰਸੀਪਲ ਬਲਵਿੰਦਰ ਸਿੰਘ ਗਰੇਵਾਲ ਦੀ ਅਗਵਾਈ ਵਿਚ ਲਗਾਈ ਗਈ ਜਿਸ ਵਿਚ ...

ਪੂਰੀ ਖ਼ਬਰ »

ਪੰਜਾਬ ਰਾਜ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ 'ਚ ਘੁਲਾਲ ਸਕੂਲ ਦੇ ਵਿਦਿਆਰਥੀ ਸਨਮਾਨਿਤ

ਸਮਰਾਲਾ, 18 ਨਵੰਬਰ (ਬਲਜੀਤ ਸਿੰਘ ਬਘੌਰ) - ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਦੇ ਵਿਦਿਆਰਥੀਆਂ ਨੇ ਇਸ ਸਾਲ ਫਿਰ ਪੰਜਾਬ ਰਾਜ ਅੰਤਰ ਜ਼ਿਲ•ਾ ਪ੍ਰਾਇਮਰੀ ਖੇਡਾਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਚਮਕਾਇਆ ਹੈ | ਵਧੀਆ ਸੇਵਾਵਾਂ ਬਦਲੇ ਸਟੇਟ ...

ਪੂਰੀ ਖ਼ਬਰ »

3 ਦਿਨਾਂ ਤੋਂ ਲਾਪਤਾ ਵਿਅਕਤੀ ਦਾ ਕੋਈ ਥਹੁ ਪਤਾ ਨਹੀਂ

ਖੰਨਾ, 18 ਨਵੰਬਰ (ਪੱਤਰ ਪੇ੍ਰਰਕਾਂ ਰਾਹੀਂ)- ਸ਼ੱਕੀ ਹਾਲਤਾਂ ਵਿਚ ਇਕ ਵਿਅਕਤੀ ਦੇ ਲਾਪਤਾ ਹੋਣ ਦਾ ਸਮਾਚਾਰ ਹੈ¢ ਜਾਣਕਾਰੀ ਅਨੁਸਾਰ ਹਰਦਲ (35) ਪੁੱਤਰ ਜਪਨ ਸਿੰਘ ਵਾਸੀ ਬਾਜੀਗਰ ਬਸਤੀ ਖੰਨਾ 3 ਦਿਨ ਪਹਿਲਾਂ ਆਪਣੀ ਭੈਣ ਨੂੰ ਮਿਲਣ ਲਈ ਅੰਬਾਲਾ ਗਿਆ ਸੀ ਪਰ ਉੱਥੇ ਨਹੀਂ ...

ਪੂਰੀ ਖ਼ਬਰ »

ਵਿਆਹ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਸਮਰਾਲਾ, 18 ਨਵੰਬਰ (ਬਲਜੀਤ ਸਿੰਘ ਬਘੌਰ) - ਨੈਸ਼ਨਲ ਹਾਈਵੇ ਤੇ ਪੈਂਦੇ ਮਾਲਵਾ ਕਾਲਜ ਬੌਾਦਲੀ ਨੇੜੇ ਹੋਏ ਇਕ ਸੜਕ ਹਾਦਸੇ ਵਿਚ ਆਪਣੀ ਮਾਸੀ ਦੀ ਲੜਕੀ ਦੇ ਵਿਆਹ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਨੌਜਵਾਨ ਬਲਵਿੰਦਰ ਸਿੰਘ ਉਰਫ਼ ਬੱਬੂ (35) ਵਾਸੀ ਉਟਾਲਾਂ ਦੀ ਮੌਤ ਹੋ ਗਈ, ਜਦ ਕਿ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਵੱਡੀ ਖੇਪ ਸਮੇਤ ਦੋ ਕਾਬੂ, ਦੋ ਫ਼ਰਾਰ

ਸਮਰਾਲਾ, 18 ਨਵੰਬਰ (ਬਲਜੀਤ ਸਿੰਘ ਬਘੌਰ) - ਸਮਰਾਲਾ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਗੱਡੀ ਦੀ ਤਲਾਸ਼ੀ ਦੌਰਾਨ ਨਸ਼ੀਲੀਆਂ ਦਵਾਈਆਂ ਦੀ ਵੱਡੀ ਖੇਪ ਬਰਾਮਦ ਕਰਕੇ ਚਾਰ ਵਿਅਕਤੀਆਂ 'ਤੇ ਐਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰਕੇ ਦੋ ਵਿਅਕਤੀਆਂ ਸੁਖਦੀਪ ਸਿੰਘ ਉਰਫ਼ ...

ਪੂਰੀ ਖ਼ਬਰ »

ਸਾਲਾਨਾ ਨੌਰਥ ਇੰਡੀਆ ਕਬੱਡੀ ਫੈਡਰੇਸ਼ਨ ਦੇ ਕਬੱਡੀ ਮੁਕਾਬਲੇ ਕਰਵਾਉਣ ਸਬੰਧੀ ਮੀਟਿੰਗ

ਮਲੌਦ, 18 ਨਵੰਬਰ (ਸਹਾਰਨ ਮਾਜਰਾ) - ਫਰੈਂਡਜ਼ ਕਲੱਬ ਬੇਰ ਕਲਾਂ ਵਲੋਂ ਪਿਛਲੇ ਸਾਲ ਦੀ ਤਰ੍ਹਾਂ ਨੌਰਥ ਇੰਡੀਆ ਕਬੱਡੀ ਫੈਡਰੇਸ਼ਨ ਦੀਆਂ ਨਾਮੀ ਟੀਮਾਂ ਦਾ ਕਬੱਡੀ ਟੂਰਨਾਮੈਂਟ ਕਰਵਾਉਣ ਲਈ ਭਰਵੀਂ ਮੀਟਿੰਗ ਨਿਰਮਲ ਡੇਰਾ ਬੇਰ ਕਲਾਂ ਦੇ ਮੁਖੀ ਸੰਤ ਬਾਬਾ ਬੇਅੰਤ ਸਿੰਘ ...

ਪੂਰੀ ਖ਼ਬਰ »

ਕਾਨਵੈਂਟ ਸਕੂਲ ਸਾਹਨੇਵਾਲ ਵਿਖੇ ਦੋ ਰੋਜ਼ਾ ਸ਼ਾਨਦਾਰ ਪ੍ਰਦਰਸ਼ਨੀ

ਸਾਹਨੇਵਾਲ, 18 ਨਵੰਬਰ (ਹਰਜੀਤ ਸਿੰਘ ਢਿੱਲੋਂ) - ਅਧਿਆਪਕਾਂ ਤੇ ਵਿਦਿਆਰਥੀਆਂ ਦੇ ਤਜ਼ਰਬਿਆਂ ਨੂੰ ਸਾਂਝੇ ਤੌਰ 'ਤੇ ਇਕ ਮਿਸਾਲ ਦੇ ਰੂਪ ਵਿਚ ਪੇਸ਼ ਕਰਨ ਦੇ ਮੰਤਵ ਨਾਲ ਸੈਕਰਡ ਹਾਰਟ ਕਾਨਵੈਂਟ ਸੀਨੀ. ਸੈਕੰ. ਸਕੂਲ ਸਾਹਨੇਵਾਲ ਵਿਖੇ ਲਗਾਈ ਗਈ ਦੋ ਰੋਜ਼ਾ ਸ਼ਾਨਦਾਰ ...

ਪੂਰੀ ਖ਼ਬਰ »

ਬਰਗਾੜੀ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੰਗਤਾਂ 'ਚ ਉਤਸ਼ਾਹ : ਇਕੋਲਾਹੀ

ਖੰਨਾ, 18 ਨਵੰਬਰ (ਹਰਜਿੰਦਰ ਸਿੰਘ ਲਾਲ) - ਅਕਾਲੀ ਦਲ ਅੰਮਿ੍ਤਸਰ ਖੰਨਾ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਜਿੰਦਾ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਇਕੋਲਾਹਾ ਵਿਖੇ ਕੀਤੀ ਮੀਟਿੰਗ ਵਿਚ 25 ਨਵੰਬਰ ਨੂੰ ਬਰਗਾੜੀ ਵਿਖੇ ਮਨਾਏ ਜਾ ਰਹੇ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਨੇ ਸਕੂਲ ਨੂੰ ਦਿੱਤਾ ਜ਼ਰੂਰਤ ਦਾ ਸਾਮਾਨ

ਖੰਨਾ, 18 ਨਵੰਬਰ (ਮਨਜੀਤ ਸਿੰਘ ਧੀਮਾਨ) - ਸਰਕਾਰੀ ਪ੍ਰਾਇਮਰੀ ਸਕੂਲ ਖੰਨਾ 2 ਨੂੰ ਸਮਾਜ ਸੇਵੀ ਸੰਸਥਾ ਟੀਮ 'ਗੋ ਗਰੀਨ ਕਲੱਬ ਤੇ ਆਕਾਸ਼ ਹੈਲਥ ਕਲੱਬ' ਨੇ ਸਾਂਝੇ ਤੌਰ 'ਤੇ ਸਕੂਲ ਨੂੰ ਛੱਤ ਵਾਲਾ ਪੱਖਾ, ਟਿਊਬ ਲਾਈਟਾਂ, ਬਲਬ ਤੇ ਬੱਚਿਆਂ ਦੇ ਖਾਣਾ ਖਾਣ ਲਈ 25 ਸਟੀਲ ਪਲੇਟਾਂ ...

ਪੂਰੀ ਖ਼ਬਰ »

ਬਜ਼ੁਰਗ ਨੇ ਨਕਦੀ ਵਾਲਾ ਪਰਸ ਮੋੜ ਕੇ ਦਿਖਾਈ ਇਮਾਨਦਾਰੀ

ਸਮਰਾਲਾ, 18 ਨਵੰਬਰ (ਬਲਜੀਤ ਸਿੰਘ ਬਘੌਰ) - ਨੇੜਲੇ ਪਿੰਡ ਘੁਲਾਲ ਵਿਖੇ ਚੱਲ ਰਹੇ ਸੂਬੇਦਾਰ ਢਾਬੇ ਦੇ ਮਾਲਕ ਨੇ ਢਾਬੇ 'ਤੇ ਖਾਣਾ ਖਾਣ ਆਏ ਇਕ ਟਰਾਂਸਪੋਰਟਰ ਦਾ ਡਿੱਗਿਆ ਨਗਦੀ ਵਾਲਾ ਪਰਸ ਮੋੜ ਕੇ ਇਮਾਨਦਾਰੀ ਦੀ ਮਿਸਾਲ ਪੈਦਾ ਕੀਤੀ ਹੈ | ਮਾਲਕ ਰਘਭੂਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰਪ੍ਰੀਤ ਕੌਰ ਧਾਲੀਵਾਲ ਤੇ ਚਤਾਮਲੀ ਵਾਲੇ ਨਾਲ ਰੂ-ਬਰੂ ਸਮਾਗਮ ਯਾਦਗਾਰੀ ਹੋ ਨਿਬੜਿਆ

ਪਾਇਲ, 18 ਨਵੰਬਰ (ਨਿਜ਼ਾਮਪੁਰ, ਰਾਜਿੰਦਰ ਸਿੰਘ) - ਲਿਖਾਰੀ ਸਭਾ ਪਾਇਲ ਵਲੋਂ ਪ੍ਰਧਾਨ ਸੁੱਖਾ ਸ਼ਾਹਪੁਰ ਦੀ ਪ੍ਰਧਾਨਗੀ ਹੇਠ ਸਭਾ ਦੀ ਮਹੀਨਾਵਾਰ ਮੀਟਿੰਗ ਰਾਈਜਿੰਗ ਐਜੂਕੇਸ਼ਨ ਹੱਬ ਵਿਖੇ ਕੀਤੀ ਗਈ | ਇਸ ਮੌਕੇ ਨਾਮਵਰ ਗੀਤਕਾਰ ਲਾਭ ਚਤਾਮਲੀ ਵਾਲਾ ਤੇ ਪ੍ਰਸਿੱਧ ...

ਪੂਰੀ ਖ਼ਬਰ »

ਵੱਖ ਵੱਖ ਸੰਸਥਾਵਾਂ ਵਲੋਂ ਸਾਂਝੇ ਤੌਰ 'ਤੇ ਅਧਿਆਪਕਾਂ ਦੀ ਹਮਾਇਤ ਵਿਚ ਧਰਨਾ

ਖੰਨਾ, 18 ਨਵੰਬਰ (ਹਰਜਿੰਦਰ ਸਿੰਘ ਲਾਲ) - ਟੈਕਨੀਕਲ ਸਰਵਿਸਿਜ਼ ਯੂਨੀਅਨ (ਪੰ.ਰ.ਬਿ.ਬੋ.) ਮਜ਼ਦੂਰ ਯੂਨੀਅਨ ਖੰਨਾ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਰਾਜ ਮਿਸਤਰੀ ਮਜ਼ਦੂਰ ਯੂਨੀਅਨ ਖੰਨਾ ਵਲ਼ੋਂ ਸਾਂਝੇ ਤੌਰ 'ਤੇ ਅਧਿਆਪਕਾਂ ਦੇ ਰੁਜ਼ਗਾਰ ਪ੍ਰਾਪਤੀ ਅਤੇ ...

ਪੂਰੀ ਖ਼ਬਰ »

ਨਰਸਿੰਗ ਕਾਲਜ ਗੋਪਾਲਪੁਰ ਦਾ ਤੀਜੇ ਸਾਲ ਦਾ ਨਤੀਜਾ 100 ਪ੍ਰਤੀਸ਼ਤ

ਡੇਹਲੋਂ , 18 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ) - ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਗੋਪਾਲਪੁਰ ਦਾ ਬੀ. ਐੱਸ. ਸੀ. ਨਰਸਿੰਗ ਤੀਜੇ ਸਾਲ ਦੇ ਵਿਦਿਆਰਥੀਆਂ ਦਾ ਨਤੀਜਾ 100% ਰਿਹਾ ਜਿਸ ਵਿਚ ਵਿਦਿਆਰਥਣ ਜਸਵੀਰ ਕੌਰ ਅਤੇ ਹਰਪ੍ਰੀਤ ਕੌਰ ਨੇ ਪਹਿਲਾ ਸਥਾਨ, ਵਿੰਕੀ ਵਰਮਾ ਨੇ ਦੂਜਾ ...

ਪੂਰੀ ਖ਼ਬਰ »

ਵਿਸ਼ਵ ਦੇ ਪ੍ਰਾਚੀਨ ਸੰਸਕਿ੍ਤ ਕਾਲਜ ਦੀ ਲੈਬ ਦਾ ਉਦਘਾਟਨ

ਖੰਨਾ, 18 ਨਵੰਬਰ (ਹਰਜਿੰਦਰ ਸਿੰਘ ਲਾਲ) - ਉੱਤਰ ਭਾਰਤ ਦੇ ਅਤੀ ਪ੍ਰਾਚੀਨ ਅਤੇ ਪ੍ਰਸਿੱਧ ਸ੍ਰੀ ਸਰਸਵਤੀ ਸੰਸਕਿ੍ਤ ਕਾਲਜ ਖੰਨਾ ਵਿਚ ਇਕ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਵਿਸ਼ੇਸ਼ ਰੂਪ ਵਿਚ ਪੁੱਜੇ | ਦੂਲੋ ਦਾ ਸ੍ਰੀ ਸਰਸਵਤੀ ...

ਪੂਰੀ ਖ਼ਬਰ »

ਪਿੰਡ ਰਸੁਲੜਾ ਦੇ ਖੇਡ ਮੈਦਾਨ ਨੂੰ ਸਟੇਡੀਅਮ ਬਣਾਉਣ ਦਾ ਕੰਮ ਸ਼ੁਰੂ

ਖੰਨਾ, 18 ਨਵੰਬਰ (ਹਰਜਿੰਦਰ ਸਿੰਘ ਲਾਲ) - ਬਲਾਕ ਕਾਂਗਰਸ ਖੰਨਾ ਦਿਹਾਤੀ ਦੇ ਪ੍ਰਧਾਨ ਗੁਰਦੀਪ ਸਿੰਘ ਰਸੂਲੜਾ ਨੇ ਕਿਹਾ ਕਿ ਪਿੰਡ ਰਸੂਲੜਾ ਦਾ ਖੇਡ ਮੈਦਾਨ ਜੋ ਕਈ ਦਹਾਕਿਆਂ ਤੋਂ ਆਪਣੀ ਦੁਰਦਸ਼ਾ 'ਤੇ ਅੱਥਰੂ ਕੇਰ ਰਿਹਾ ਹੈ, ਦੀ ਨੁਹਾਰ ਹੁਣ ਬਦਲਣ ਵਾਲੀ ਹੈ | ਜੰਗਲ ਬਣੇ ਇਸ ...

ਪੂਰੀ ਖ਼ਬਰ »

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਨੇ 'ਧਨਕ' ਪ੍ਰੋਗਰਾਮ ਵਿਚ ਮਾਰੀਆਂ ਮੱਲਾਂ

ਸਿੱਧਵਾਂ ਬੇਟ, 18 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਬੇਟ ਇਲਾਕੇ ਦੀ ਨਾਮਵਾਰ ਵਿੱਦਿਅਕ ਸੰਸਥਾ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸੀ.ਟੀ. ਯੂਨੀਵਰਸਿਟੀ ਵਲੋਂ ਕਰਵਾਏ ਗਏ ਪ੍ਰੋਗਰਾਮ 'ਧਨਕ' ਵਿਚ ਵਧੀਆਂ ਪੁਸ਼ੀਸ਼ਨਾਂ ਹਾਸਲ ਕਰਕੇ ਇਲਾਕੇ ਵਿਚ ਇਕ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਬੱਸ ਅੱਡੇ ਦਾ ਸੁੰਦਰੀਕਰਨ ਕੀਤਾ

ਹਲਵਾਰਾ, 18 ਨਵੰਬਰ (ਭਗਵਾਨ ਢਿੱਲੋਂ)- ਸਥਾਨਕ ਚੜ੍ਹਦੀ ਕਲਾ ਸੇਵਾ ਸੁਸਾਇਟੀ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਵਿਲੱਖਣ ਢੰਗ ਨਾਲ ਮਨਾਇਆ ਗਿਆ | ਸਥਾਨਕ ਬੱਸ ਅੱਡੇ 'ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਤਸਵੀਰ 'ਤੇ ਫੁੱਲਾਂ ਦੀ ਵਰਖਾ ਕਰਕੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੀ ਅੰਤਿ੍ਗ ਕਮੇਟੀ 'ਚ ਸ਼ਾਮਿਲ ਕੀਤੇ ਜਾਣ 'ਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਦਾ ਵਿਸ਼ੇਸ਼ ਸਨਮਾਨ

ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੂੰ ਸਨਮਾਨਿਤ ਕਰਦੇ ਹੋਏ ਭਾਈ ਗੁਰਚਰਨ ਸਿੰਘ ਗਰੇਵਾਲ, ਗੁਰਦੀਪ ਸਿੰਘ ਮਲੂਕਾ, ਮੈਨੇਜਰ ਕੰਵਲਜੀਤ ਸਿੰਘ ਤੇ ਹੋਰ ਆਗੂ | ਤਸਵੀਰ: ਬਲਵਿੰਦਰ ਸਿੰਘ ਲਿੱਤਰ ਰਾਏਕੋਟ, 18 ਨਵੰਬਰ ...

ਪੂਰੀ ਖ਼ਬਰ »

ਅਰੋੜਾ ਬਰਾਦਰੀ ਇਕਾਈ ਜਗਰਾਉਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਹੋਈ

ਜਗਰਾਉਂ, 18 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਅਰੋੜਾ ਬਰਾਦਰੀ ਜਗਰਾਉਂ ਦੀ ਮੀਟਿੰਗ ਬੀ.ਕੇ. ਗੈਸ ਦੇ ਦਫ਼ਤਰ ਜਗਰਾਉਂ ਵਿਖੇ ਹੋਈ | ਮੀਟਿੰਗ ਵਿਚ ਸੰਸਥਾ ਦੇ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ | ਸੰਸਥਾ ਦੇ ਪੈਟਰਨ ਡਾ: ਨਰਿੰਦਰ ਸਿੰਘ ਤੇ ਕਾਨੂੰਨੀ ਸਲਾਹਕਾਰ ...

ਪੂਰੀ ਖ਼ਬਰ »

ਮੋਹਾਲੀ ਰੈਲੀ ਸਬੰਧੀ ਸੀਟੂ ਵਲੋਂ ਮੀਟਿੰਗ ਕਰਕੇ ਵਿਚਾਰਾਂ ਕੀਤੀਆਂ

ਰਾਏਕੋਟ, 18 ਨਵੰਬਰ (ਸੁਸ਼ੀਲ)- ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਜ਼ਿਲ੍ਹਾ ਕਨਵੀਨਰ ਪ੍ਰਕਾਸ਼ ਸਿੰਘ ਬਰ੍ਹਮੀ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਸੀਟੂ ਦੇ ਸੂਬਾ ਜਨਰਲ ਸਕੱਤਰ ਕਾਮਰੇਡ ਅਮਰਨਾਥ ਕੂੰਮ ਕਲਾਂ ਵਿਸ਼ੇਸ਼ ...

ਪੂਰੀ ਖ਼ਬਰ »

ਉਡਾਣ ਮੀਡੀਆ ਵਲੋਂ 4 ਰੋਜ਼ਾ ਇੰਨਟੈਕਸ ਪ੍ਰਦਰਸ਼ਨੀ 23 ਤੋਂ

ਲੁਧਿਆਣਾ, 18 ਨਵੰਬਰ (ਪੁਨੀਤ ਬਾਵਾ)- ਉਡਾਣ ਮੀਡੀਆ ਐਾਡ ਕਮਿਊਨੀਕੇਸ਼ਸ ਪ੍ਰਾਈਵੇਟ ਲਿਮਟਿਡ ਵਲੋਂ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ (ਆਈ.ਆਈ.ਏ.) ਅਤੇ ਪੰਜਾਬ ਸੈਨੇਟਰੀ ਐਾਡ ਪਾਇਪ ਟ੍ਰੇਡਰਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਸ਼ਹੀਦ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ-ਦਾਖਾ

ਪੱਖੋਵਾਲ/ਸਰਾਭਾ/ਸੁਧਾਰ, 18 ਨਵੰਬਰ (ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ)- ਸ਼ਹੀਦ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ, ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆ ਹਨ, ਉਹ ਦੁਨੀਆ ਦੇ ਨਕਸ਼ੇ ਤੋਂ ਹਮੇਸ਼ਾ ਲਈ ਖ਼ਤਮ ਹੋ ਜਾਂਦੀਆ ਹਨ, ਇਸ ਲਈ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਸਿੱਧਵਾਂ ਕਲਾਂ ਵਿਖੇ ਨਿੱਘਾ ਸਵਾਗਤ

ਚੌਾਕੀਮਾਨ, 18 ਨਵੰਬਰ (ਤੇਜਿੰਦਰ ਸਿੰਘ ਚੱਢਾ)- ਐਨ.ਆਰ.ਆਈ. ਵੀਰ, ਗ੍ਰਾਮ ਪੰਚਾਇਤ, ਸ਼ੇਰੇ ਪੰਜਾਬ ਕਲੱਬ, ਭਾਈ ਘਨੱਈਆ ਸੁਸਾਇਟੀ ਅਤੇ ਸਮੂਹ ਨਗਰ ਨਿਵਾਸੀ ਪਿੰਡ ਮਲਕ (ਲੰਮੇ ਪੱਤੀ) ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ (ਲੰਮੇ ਪੱਤੀ) ਮਲਕ ਵਲੋਂ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਕਹਾਣੀ ਮੰਚਨ ਅਤੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਸਿੱਧਵਾਂ ਬੇਟ, 18 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਪਿ੍ੰਸੀਪਲ ਮੈਡਮ ਅਨੀਤਾ ਕੁਮਾਰੀ ਦੀ ਅਗਵਾਈ ਹੇਠ ਦੂਸਰੀ ਜਮਾਤ ਦੇ ਵਿਦਿਆਰਥੀਆਂ ਦੇ ਫੈਂਸੀ ਡਰੈੱਸ ਅਤੇ ਤੀਸਰੀ ਜਮਾਤ ਦੇ ਵਿਦਿਆਰਥੀਆਂ ਦਾ ਕਹਾਣੀ ਮੰਚਨ ...

ਪੂਰੀ ਖ਼ਬਰ »

ਪਾਇਲ 'ਚ 65ਵੇਂ ਸਰਬ ਭਾਰਤੀ ਸਹਿਕਾਰੀ ਹਫ਼ਤੇ ਤਹਿਤ ਸੈਮੀਨਾਰ ਕਰਵਾਇਆ

ਪਾਇਲ, 18 ਨਵੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ) - ਸਹਿਕਾਰੀ ਸਪਤਾਹ ਤਹਿਤ 65ਵਾਂ ਸਰਬ ਭਾਰਤੀ ਸਹਿਕਾਰਤਾ ਦਿਵਸ ਜੋ ਕਿ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ 14 ਨਵੰਬਰ ਤੋਂ 20 ਨਵੰਬਰ ਤੱਕ ਮਨਾਇਆ ਜਾਂਦਾ ਹੈ | ਇਸ ਸਬੰਧੀ ਸੈਮੀਨਾਰ ਦਾ ਆਯੋਜਨ ਧਰਮਸ਼ਾਲਾ ਪਾਇਲ ਵਿਖੇ ...

ਪੂਰੀ ਖ਼ਬਰ »

ਐੱਮ. ਸੀ. ਪੀ. ਆਈ. (ਯੂ.) ਦੀ ਮੀਟਿੰਗ

ਦੋਰਾਹਾ, 18 ਨਵੰਬਰ (ਜਸਵੀਰ ਝੱਜਠ ਮਨਜੀਤ ਸਿੰਘ ਗਿੱਲ ) - ਮਾਰਕਸਵਾਦੀ ਕਮਿਊਨਿਸਟ ਪਾਰਟੀ ਆਫ਼ ਇੰਡੀਆ (ਯੂਨਾਈਟਿਡ) ਦੀ ਸੂਬਾ ਕਮੇਟੀ ਦੀ ਪਵਨ ਕੁਮਾਰ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੇ ਲੋਕਾਂ ਨੂੰ 2019 ਦੀਆਂ ਲੋਕ ਸਭਾ ਚੋਣਾ ਅੰਦਰ ਬੀ. ਜੇ. ਪੀ. ਤੇ ਕਾਂਗਰਸ ...

ਪੂਰੀ ਖ਼ਬਰ »

ਕੋਟਾਲਾ ਦੇ ਸਰਕਾਰੀ ਸਕੂਲ ਦੀ ਰੁਪਿੰਦਰ ਕੌਰ ਬਣੀ ਬੈਡਮਿੰਟਨ ਦੀ ਪੰਜਾਬ ਚੈਂਪੀਅਨ

ਸਮਰਾਲਾ, 18 ਨਵੰਬਰ (ਸੁਰਜੀਤ) - ਪਿੰਡ ਕੋਟਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਰੁਪਿੰਦਰ ਕੌਰ ਨੇ ਪੰਜਾਬ ਬੈਡਮਿੰਟਨ ਰੈਂਕਿੰਗ ਟੂਰਨਾਮੈਂਟ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਪੰਜਾਬ ਦੀ ਨੰਬਰ ਇਕ ਖਿਡਾਰਨ ਬਣਨ ਦਾ ਮਾਣ ਹਾਸਿਲ ਕੀਤਾ ਹੈ¢ ...

ਪੂਰੀ ਖ਼ਬਰ »

ਵਿਗਿਆਨ ਪ੍ਰਦਰਸ਼ਨੀ ਵਿਚ ਹੈਡੋਂ ਸਕੂਲ ਨੂੰ ਤੀਜਾ ਸਥਾਨ

ਸਮਰਾਲਾ, 18 ਨਵੰਬਰ (ਸੁਰਜੀਤ) - ਵਿਗਿਆਨ ਪ੍ਰਦਰਸ਼ਨੀ ਵਿਚ ਸਰਕਾਰੀ ਮਿਡਲ ਸਕੂਲ ਹੈਡੋਂ ਦੇ ਵਿਦਿਆਰਥੀ ਤੀਜੇ ਸਥਾਨ 'ਤੇ ਰਹੇ | ਬਲਾਕ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਸਾਹਿਬ ਵਿਖੇ ਹੋਏ ਜਿਸ ਵਿਚ ਵਿਗਿਆਨ ਪ੍ਰਦਰਸ਼ਨੀ ਤੇ ਕੁਇਜ਼ ...

ਪੂਰੀ ਖ਼ਬਰ »

ਖੱਬੇ ਪੱਖੀ ਪਾਰਟੀਆਂ ਦੇ ਜਥੇ ਦੇ ਸਵਾਗਤ ਲਈ 20 ਨੂੰ ਹੋਵੇਗੀ ਵਿਸ਼ਾਲ ਰੈਲੀ

ਮਾਛੀਵਾੜਾ ਸਾਹਿਬ, 18 ਨਵੰਬਰ (ਸੁਖਵੰਤ ਸਿੰਘ ਗਿੱਲ) - ਸੀ. ਪੀ. ਆਈ. ਅਤੇ ਸੀ. ਪੀ. ਆਈ. (ਐਮ.) ਦੀ ਇੱਕ ਸਾਂਝੀ ਮੀਟਿੰਗ ਮਾਛੀਵਾੜਾ ਸਾਹਿਬ ਵਿਖੇ ਜ਼ਿਲ੍ਹਾ ਸਕੱਤਰ ਕਾਮਰੇਡ ਡੀ. ਪੀ. ਮੌੜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਿਸਾਨ ਸਭਾ ਦੇ ਸਕੱਤਰ ਚਮਕੌਰ ਸਿੰਘ ਅਤੇ ਇਸਤਰੀ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਲਗਾਇਆ

ਅਹਿਮਦਗੜ•, 18 ਨਵੰਬਰ (ਸੁਖਸਾਗਰ ਸਿੰਘ ਸੋਢੀ, ਰਵਿੰਦਰ ਪੁਰੀ) - ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਵਲੋਂ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਤੀਸਰਾ ਖ਼ੂਨਦਾਨ ਕੈਂਪ ਲਗਾਇਆ ਗਿਆ | ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ...

ਪੂਰੀ ਖ਼ਬਰ »

ਬੀਬੀ ਸਰਬਜੀਤ ਕੌਰ ਯੂ.ਐੱਸ.ਏ. ਜਸਪਾਲੋਂ ਨੂੰ ਸ਼ਰਧਾਂਜਲੀਆਂ

ਬੀਜਾ, 18 ਨਵੰਬਰ (ਰਣਧੀਰ ਸਿੰਘ ਧੀਰਾ) - ਪੰਜਾਬ ਕਾਂਗਰਸ ਕਮੇਟੀ ਦੇ ਕਿਸਾਨ ਸੈੱਲ ਦੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਜੱਗੀ ਸਾਬਕਾ ਸਰਪੰਚ ਜਸਪਾਲੋ ਦੇ ਭੈਣ ਬੀਬੀ ਸਰਬਜੀਤ ਕੌਰ ਯੂ. ਐੱਸ. ਏ. ਜਿਹੜੇ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਪਾਠ ਦੇ ਭੋਗ ਤੇ ...

ਪੂਰੀ ਖ਼ਬਰ »

ਗਾਇਕ ਦਿਨ ਸਿੰਘ ਦਾ ਪਹਿਲਾ ਟਰੈਕ 'ਕੱਟ ਫੈਦਰ' ਖੂਬ ਚਰਚਾ 'ਚ

ਮਲੌਦ, 18 ਨਵੰਬਰ (ਸਹਾਰਨ ਮਾਜਰਾ) - ਹਾਲ ਹੀ ਵਿਚ ਗਾਇਕੀ ਦੇ ਖੇਤਰ ਵਿਚ ਇੱਕ ਸਭਿਅਕ ਸੋਚ ਨੂੰ ਲੈ ਕੇ ਉੱਤਰੇ ਨੌਜਵਾਨ ਗਾਇਕ ਦਿਨ ਸਿੰਘ ਦਾ ਪਹਿਲਾ ਟਰੈਕ ਇਨ•ੀਂ ਦਿਨੀਂ ਖੂਬ ਚਰਚਾ ਵਿਚ ਹੈ | ਗਾਇਕ ਦਿਨ ਸਿੰਘ ਤੇ ਗਾਇਕ ਗੁਰਲੇਜ਼ ਅਖ਼ਤਰ ਆਪਣਾ ਦੋਗਾਣਾ 'ਕੱਟ ਫੈਦਰ' ਲੈ ਕੇ ...

ਪੂਰੀ ਖ਼ਬਰ »

ਕੁਇਜ਼ ਮੁਕਾਬਲਿਆਂ ਵਿਚ ਸਰਕਾਰੀ ਸਕੂਲ ਗੋਹ ਦੇ ਵਿਦਿਆਰਥੀ ਜੇਤੂ

ਖੰਨਾ, 18 ਨਵੰਬਰ (ਹਰਜਿੰਦਰ ਸਿੰਘ ਲਾਲ/ਧੀਮਾਨ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਸਲਾਂ ਵਿਚ ਹੋਏ ਬਲਾਕ ਪੱਧਰੀ ਕੁਇਜ਼ ਮੁਕਾਬਲਿਆਂ ਵਿਚ ਸਰਕਾਰੀ ਮਿਡਲ ਸਕੂਲ ਗੋਹ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ | ਇਨ੍ਹਾਂ ਮੁਕਾਬਲਿਆਂ ਵਿਚ 27 ਸਕੂਲਾਂ ਦੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਅਮਰਜੀਤ ਸਿੰਘ ਲਹਿਲ ਨਹੀਂ ਰਹੇ

ਮਲੌਦ, 18 ਨਵੰਬਰ (ਨਿਜ਼ਾਮਪੁਰ/ਚਾਪੜਾ) - ਪਿੰਡ ਲਹਿਲ ਦੇ ਸਾਬਕਾ ਸਰਪੰਚ ਅਮਰਜੀਤ ਸਿੰਘ ਸੰਖੇਪ ਬਿਮਾਰੀ ਦੌਰਾਨ ਅਕਾਲ ਚਲਾਣਾ ਕਰ ਗਏ ਜਿਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਜਥੇ: ਦਵਿੰਦਰ ਸਿੰਘ ਟਿਬਰਵਾਲ, ਬਲਾਕ ਸੰਮਤੀ ਮੈਂਬਰ ਜਗਤਾਰ ਸਿੰਘ ਕੂਹਲੀ, ਸਾਬਕਾ ਸਰਪੰਚ ...

ਪੂਰੀ ਖ਼ਬਰ »

ਆਤਮ ਵਿੱਦਿਆ ਮੰਦਰ ਸਕੂਲ ਵਿਚ ਡਰਾਇੰਗ ਪ੍ਰਤੀਯੋਗਤਾ

ਸਾਹਨੇਵਾਲ, 18 ਨਵੰਬਰ (ਹਰਜੀਤ ਸਿੰਘ ਢਿੱਲੋਂ) - ਆਤਮ ਵਿੱਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਕਨੇਚ ਵਿਖੇ ਸੀ. ਬੀ. ਐੱਸ. ਈ. ਇੰਟਰ ਸਹੋਦਿਯਾ ਸਕੂਲ ਲੁਧਿਆਣਾ ਈਸਟ ਪ੍ਰਤੀਯੋਗਤਾ ਦੇ ਅਧੀਨ ਕਰਵਾਈ ਗਈ ਡਰਾਇੰਗ ਪ੍ਰਤੀਯੋਗਤਾ ਵਿਚ ਕਰੀਬ 23 ਸਕੂਲਾਂ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਕੋਟਾਂ ਸਕੂਲ ਨੇ ਸੀਨੀਅਰ ਸਟੇਟ ਖੇਡਾਂ ਵਿਚ ਤੀਜਾ ਸਥਾਨ ਹਾਸਲ ਕੀਤਾ

ਬੀਜਾ, 18 ਨਵੰਬਰ (ਰਣਧੀਰ ਸਿੰਘ ਧੀਰਾ)- ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਸੀਨੀਅਰ ਸੈਕੰਡਰੀ ਸਕੂਲ ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਜਗਰਾਜ ਸਿੰਘ ਢਿੱਲੋਂ, ਦਮਨਜੋਤ ਸਿੰਘ ਅਤੇ ਸੰਜਲਦੀਪ ਸਿੰਘ ਨੇ ਸਾਹੀ ਸਪੋਰਟਸ ਕਾਲਜ ਸਮਰਾਲਾ ਵਿਖੇ ਬੇਸਬਾਲ ਦੀ ...

ਪੂਰੀ ਖ਼ਬਰ »

ਏ. ਐੱਸ. ਵੋਮੈਨ ਕਾਲਜ ਵਿਚ ਮਨੁੱਖੀ ਅਧਿਕਾਰ ਦਿਵਸ ਮਨਾਇਆ

ਖੰਨਾ, 18 ਨਵੰਬਰ (ਹਰਜਿੰਦਰ ਸਿੰਘ ਲਾਲ) - ਏ. ਐਸ. ਕਾਲਜ ਫ਼ਾਰ ਵੋਮੈਨ ਖੰਨਾ ਵਿਚ ਰਾਜਨੀਤੀ ਸ਼ਾਸਤਰ ਵਿਭਾਗ ਵਲ਼ੋਂ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ | ਇਸ ਪ੍ਰਤੀਯੋਗਤਾ ਦੀ ਪ੍ਰਧਾਨਗੀ ਕਾਲਜ ਪਿ੍ੰ. ਡਾ. ਮੀਨੂੰ ਸ਼ਰਮਾ ਵਲ਼ੋਂ ਕੀਤੀ ਗਈ | ਰਾਜਨੀਤੀ ਸ਼ਾਸਤਰ ਵਿਭਾਗ ...

ਪੂਰੀ ਖ਼ਬਰ »

ਕਟਾਣੀ ਕਲਾਂ ਕਾਲਜ ਦੇ ਸਾਈਕਲਿੰਗ ਟੂਰਨਾਮੈਂਟ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ

ਕੁਹਾੜਾ, 18 ਨਵੰਬਰ (ਤੇਲੂ ਰਾਮ ਕੁਹਾੜਾ) - ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਕਟਾਣੀ ਕਲਾਂ ਦੇ ਵਿਦਿਆਰਥੀਆਂ ਨੇ ਆਈ. ਕੇ. ਗੁਜਰਾਲ ਇੰਟਰ ਕਾਲਜ ਸਾਈਕਲਿੰਗ ਟੂਰਨਾਮੈਂਟ ਵਿਚ ਹਿੱਸਾ ਲੈ ਕੇ ਵੱਖ-ਵੱਖ ਮੁਕਾਬਲਿਆਂ ਵਿਚੋਂ ਪਹਿਲੇ ਸਥਾਨ ਪ੍ਰਾਪਤ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਪਾਇਲ ਦੀ ਮੀਟਿੰਗ

ਪਾਇਲ, 18 ਨਵੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ) - ਨੰਬਰਦਾਰ ਯੂਨੀਅਨ ਪਾਇਲ ਦੀ ਮਹੀਨਾਵਾਰ ਮੀਟਿੰਗ ਕੈਪਟਨ ਜੰਗ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਹੋਈ | ਜਿਸ ਵਿਚ ਨੰਬਰਦਾਰ ਜਰਨੈਲ ਸਿੰਘ ਦੀ ਬੇ-ਵਕਤ ਮੌਤ 'ਤੇ ਸ਼ੋਕ ਮਤਾ ਪਾਸ ਕੀਤਾ | ...

ਪੂਰੀ ਖ਼ਬਰ »

ਪ੍ਰਸ਼ਨ ਉੱਤਰ ਮੁਕਾਬਲੇ 'ਚ ਭੌਰਲਾ ਸਕੂਲ ਦੇ ਬੱਚੇ ਅੱਵਲ

ਬੀਜਾ, 18 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)- ਪੰਜਾਬ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਬਲਾਕ ਪੱਧਰੀ ਕੁਇਜ਼ ਮੁਕਾਬਲੇ ਵਿਚ ਸਮਰਾਲਾ-1 ਬਲਾਕ ਵਿਚੋਂ ਸਰਕਾਰੀ ਮਿਡਲ ਸਕੂਲ ਭੌਰਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ¢ ਇਸ ਮੁਕਾਬਲੇ ਵਿਚ ਸਕੂਲ ਟੀਮ ਵਲੋਂ ਗੁਰਿੰਦਰ ...

ਪੂਰੀ ਖ਼ਬਰ »

ਹੈਂਡਬਾਲ ਮੁਕਾਬਲਿਆਂ ਵਿਚ ਐਮ. ਏ. ਐਮ. ਸਕੂਲ ਦੀਆਂ ਟੀਮਾਂ ਜੇਤੂ

ਸਮਰਾਲਾ, 18 ਨਵੰਬਰ (ਬਲਜੀਤ ਸਿੰਘ ਬਘੌਰ) - ਸੀ. ਬੀ. ਐੱਸ. ਈ. ਬੋਰਡ ਅਧੀਨ ਚਲ ਰਹੀ ਐਮ. ਏ. ਐਮ. ਸਕੂਲ ਸਮਰਾਲਾ ਵਿਚ ਸਹੋਦਿਆ ਈਸਟ ਖੰਨਾ ਦੇ ਸਹਿਯੋਗ ਨਾਲ ਅੰਡਰ-17 ਤੇ 19 ਲੜਕੇ-ਲੜਕੀਆਂ ਦੀਆਂ ਟੀਮਾਂ ਦੇ ਹੈਂਡਬਾਲ ਮੁਕਾਬਲੇ ਕਰਵਾਏ ਗਏ, ਜਿਸ ਵਿਚ 20 ਸਕੂਲਾਂ ਦੀਆਂ ਟੀਮਾਂ ਨੇ ...

ਪੂਰੀ ਖ਼ਬਰ »

ਸਵਾਮੀ ਸਚਿਦਾ ਨੰਦ ਮਹਾਰਾਜ ਦੀ ਅਗਵਾਈ ਹੇਠ ਕੱਢੀ ਪ੍ਰਭਾਤ ਫੇਰੀ

ਖੰਨਾ, 18 ਨਵੰਬਰ (ਹਰਜਿੰਦਰ ਸਿੰਘ ਲਾਲ) - ਅੱਜ ਤੜਕੇ ਸਾਢੇ ਚਾਰ ਵਜੇ ਜਗਤ ਕਾਲੋਨੀ ਗਲੀ ਨੰਬਰ ਚਾਰ ਲਲਹੇੜੀ ਰੋਡ ਖੰਨਾ ਵਿਚ ਗੋਸੂ ਦੀ ਖੂਹੀ ਤੋਂ ਸਵਾਮੀ ਸਚਿਦਾ ਨੰਦ ਮਹਾਰਾਜ ਦੀ ਅਗਵਾਈ ਹੇਠ ਸੈਂਕੜੇ ਭਗਤਾਂ ਦਾ ਕਾਫ਼ਲਾ ਪ੍ਰਭੂ ਦਾ ਗੁਣਗਾਨ ਕਰਦੇ ਹੋਏ ਪ੍ਰਭਾਤ ਫੇਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX