ਤਾਜਾ ਖ਼ਬਰਾਂ


10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  8 minutes ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  12 minutes ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  32 minutes ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  34 minutes ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  50 minutes ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  56 minutes ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  about 1 hour ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਸ. ਸੁਖਬੀਰ ਸਿੰਘ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਕਈ ਹੋਰ ਅਕਾਲੀ ਆਗੂ ਵੀ ਹਾਜ਼ਰ...
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  about 1 hour ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁਲਾਈ ਗਈ ਸਰਬ ਦਲ ਬੈਠਕ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿ ਜਿਸ ਵਿਚ ਪੰਜਾਬ ਦੇ ਪਾਣੀ ਦੀ ਲੜਾਈ...
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 1 hour ago
ਜਲੰਧਰ, 23 ਜਨਵਰੀ (ਹੈਪੀ) - ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵੱਲੋਂ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਕਿਸੇ ਵੀ ਪ੍ਰਕਾਰ ਦੇ ਡਰੋਨ ਆਦਿ ਵਰਤੋਂ 'ਤੇ ਪਾਬੰਦੀ ਲਗਾਈ ਗਈ...
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 1 hour ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  about 1 hour ago
ਨਵੀਂ ਦਿੱਲੀ, 23 ਜਨਵਰੀ - 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਤੋਂ ਪਹਿਲਾ ਅੱਜ ਰਾਜਪੱਥ 'ਤੇ ਫੁੱਲ ਡਰੈੱਸ ਰੀਹਰਸਲ ਕੀਤੀ...
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  about 2 hours ago
ਕਰਾਚੀ, 23 ਜਨਵਰੀ - ਇਕ 15 ਸਾਲਾ ਹਿੰਦੂ ਲੜਕੀ ਜਿਸ ਨੂੰ ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿਚ ਅਗਵਾ ਕਰਕੇ ਜ਼ਬਰਦਸਤੀ ਇਸਲਾਮ ਕਬੂਲ ਕਰਵਾਉਣ ਮਗਰੋਂ ਮੁਸਲਿਮ ਲੜਕੇ ਨਾਲ ਉਸ ਦਾ ਨਿਕਾਹ ਕੀਤਾ ਗਿਆ ਸੀ। ਇਸ ਮਾਮਲੇ ਵਿਚ ਕੋਰਟ ਦੇ ਆਦੇਸ਼ਾਂ 'ਤੇ ਲੜਕੀ...
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 2 hours ago
ਐਸ.ਏ.ਐਸ ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ )-ਪੰਜਾਬ ਦੇ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਆਪਕ ਹੁਣ ਸਾਹਿਤਕ ਸਮਾਗਮ ਵਿਚ ਆਨ ਡਿਊਟੀ ਸ਼ਾਮਲ ਹੋ ਸਕਣਗੇ।। ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ...
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 2 hours ago
ਚੰਡੀਗੜ੍ਹ, 23 ਜਨਵਰੀ (ਗੁਰਿੰਦਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਰਾਜਸਥਾਨ ਤੋਂ ਪਾਣੀ ਦੇ ਬਦਲੇ ਪੈਸੇ ਨਹੀਂ ਲੈ ਸਕਦਾ। ਕਿਉਂਕਿ ਜਦੋਂ ਰਾਜਸਥਾਨ ਦੇ ਨਾਲ ਸਮਝੌਤਾ ਹੋਇਆ ਸੀ ਤਾਂ ਉਸ ਵਕਤ ਇਹ ਫ਼ੈਸਲਾ...
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 3 hours ago
ਨਵੀਂ ਦਿੱਲੀ, 23 ਜਨਵਰੀ - ਪਾਕਿਸਤਾਨ ਦੇ ਸਾਬਕਾ ਕ੍ਰਿਕਟ ਖਿਡਾਰੀ ਤੇ ਤੇਜ਼ ਗੇਂਦਬਾਜ਼ ਸ਼ੋਇਬ ਅਖ਼ਤਰ ਜੋ ਅਕਸਰ ਭਾਰਤੀ ਕ੍ਰਿਕਟ ਦੀ ਪ੍ਰਸੰਸਾ ਕਰਦੇ ਹਨ। ਇਸ ਵਿਚਕਾਰ ਉਨ੍ਹਾਂ ਨੇ ਭਾਰਤ ਦੇ ਸਾਬਕਾ ਬੱਲੇਬਾਜ਼ ਵਰਿੰਦਰ ਸਹਿਵਾਗ 'ਤੇ ਜ਼ੋਰਦਾਰ ਤੰਜ ਕੱਸਦੇ ਹੋਏ ਕਿਹਾ ਹੈ ਕਿ ਵਰਿੰਦਰ...
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 3 hours ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 4 hours ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 4 hours ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 4 hours ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 5 hours ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 5 hours ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 5 hours ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 5 hours ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 5 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 5 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 3 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 6 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 6 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 7 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 7 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 8 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 9 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  about 1 hour ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  about 1 hour ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  about 1 hour ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  4 minutes ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  11 minutes ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  26 minutes ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  40 minutes ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  54 minutes ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550

ਬਰਨਾਲਾ

ਜ਼ਿਲ੍ਹਾ ਬਣਨ ਤੋਂ 11 ਸਾਲ ਬਾਅਦ ਵੀ ਬਹੁਤ ਸਾਰੇ ਜ਼ਿਲ੍ਹਾ ਪੱਧਰੀ ਦਫ਼ਤਰਾਂ ਤੋਂ ਵਾਂਝੇ ਹਨ ਬਰਨਾਲਾ ਵਾਸੀ

ਬਰਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਵਾਸੀ ਅੱਜ ਬਰਨਾਲਾ ਨੂੰ ਜ਼ਿਲ੍ਹਾ ਬਣਾਏ ਜਾਣ ਦੀ 12ਵੀਂ ਵਰੇ੍ਹਗੰਢ ਮਨਾ ਰਹੇ ਹਨ | 19 ਨਵੰਬਰ 2006 ਨੂੰ ਵਿਕਾਸ ਪੁਰਸ਼ ਵਜੋਂ ਜਾਣੇ ਜਾਂਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਨਾਲਾ ਨੂੰ ਜ਼ਿਲ੍ਹਾ ਘੋਸ਼ਿਤ ਕੀਤਾ ਸੀ | ਭਾਵੇਂਕਿ ਜ਼ਿਲ੍ਹਾ ਬਰਨਾਲਾ ਨੂੰ ਬਣਿਆਂ 11 ਸਾਲ ਬੀਤ ਚੁੱਕੇ ਹਨ ਪਰ ਇੰਨੇ ਸਾਲਾਂ ਵਿਚ ਨਾ ਤਾਂ ਜ਼ਿਲ੍ਹਾ ਬਰਨਾਲਾ ਦਾ ਵਿਸਥਾਰ ਹੀ ਹੋ ਸਕਿਆ ਹੈ ਅਤੇ ਨਾ ਹੀ ਕੇਂਦਰ ਅਤੇ ਪੰਜਾਬ ਸਰਕਾਰ ਦੇ ਬਹੁਤ ਸਾਰੇ ਜ਼ਿਲ੍ਹਾ ਪੱਧਰੀ ਦਫ਼ਤਰ ਜੋ ਅਜੇ ਸੰਗਰੂਰ ਜਾਂ ਹੋਰ ਜ਼ਿਲਿ੍ਹਆਂ ਵਿਖੇ ਹਨ ਨੂੰ ਬਰਨਾਲਾ ਲਿਆਉਣ ਦਾ ਯਤਨ ਹੋ ਸਕਿਆ ਹੈ | ਉਸ ਸਮੇਂ ਸਰਕਾਰ ਵਲੋਂ ਸਬ-ਡਵੀਜ਼ਨ ਬਰਨਾਲਾ ਨੂੰ ਹੀ ਜ਼ਿਲ੍ਹੇ ਦਾ ਰੂਪ ਦੇ ਕੇ ਇਕ ਹੋਰ ਸਬ-ਡਵੀਜ਼ਨ ਤਪਾ ਮੰਡੀ ਬਣਾ ਦਿੱਤੀ ਗਈ ਸੀ | ਲੇਕਿਨ ਸੂਬੇ ਵਿਚ 10 ਸਾਲ ਰਾਜ ਕਰਨ ਵਾਲੀ ਅਕਾਲੀ-ਭਾਜਪਾ ਸਰਕਾਰ ਨੇ ਜ਼ਿਲ੍ਹੇ ਦੇ ਵਿਸਥਾਰ ਅਤੇ ਜ਼ਿਲ੍ਹਾ ਪੱਧਰੀ ਦਫ਼ਤਰਾਂ ਨੂੰ ਇੱਥੇ ਲਿਆਉਣ ਵੱਲ ਉੱਕਾ ਧਿਆਨ ਨਹੀਂ ਦਿੱਤਾ | ਜਿਸ ਕਾਰਨ ਜ਼ਿਲ੍ਹਾ ਬਰਨਾਲਾ ਵਾਸੀਆਂ ਨੂੰ ਇਨ੍ਹਾਂ ਦਫ਼ਤਰਾਂ ਦੇ ਕੰਮਕਾਰਾਂ ਲਈ ਦੂਸਰੇ ਜ਼ਿਲਿ੍ਹਆਂ ਦੇ ਚੱਕਰ ਕੱਟਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਇਸ ਸਮੇਂ ਜੇਕਰ ਨਿਗ੍ਹਾ ਮਾਰੀ ਜਾਵੇ ਤਾਂ ਜ਼ਿਲ੍ਹਾ ਬਰਨਾਲਾ ਵਿਚ ਐਕਸੀਅਨ ਡਰੇਨਜ਼, ਐਕਸੀਅਨ ਨਹਿਰੀ ਵਿਭਾਗ, ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸਹਾਇਕ ਲੇਬਰ ਕਮਿਸ਼ਨਰ, ਜ਼ਿਲ੍ਹਾ ਟਾਊਨ ਪਲਾਨਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਡਿਪਟੀ ਡਾਇਰੈਕਟਰ ਫ਼ੈਕਟਰੀ, ਐਕਸੀਅਨ ਪੰਜਾਬ ਸਟੇਟ ਟਿਊਬਵੈਲ ਕਾਰਪੋਰੇਸ਼ਨ, ਐਕਸੀਅਨ ਵਾਟਰ ਸਪਲਾਈ ਤੇ ਸੀਵਰੇਜ ਬੋਰਡ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਤੋਂ ਇਲਾਵਾ ਐਫ.ਸੀ.ਆਈ., ਪੰਜਾਬ ਐਗਰੋ, ਵੇਅਰ ਹਾਊਸ ਕਾਰਪੋਰੇਸ਼ਨ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਦੇ ਦਫ਼ਤਰ ਜ਼ਿਲ੍ਹਾ ਬਰਨਾਲਾ ਵਿਚ ਨਹੀਂ ਹਨ | ਇਸੇ ਤਰ੍ਹਾਂ ਕੇਂਦਰ ਸਰਕਾਰ ਨਾਲ ਸਬੰਧਤ ਜ਼ਿਆਦਾਤਰ ਦਫ਼ਤਰ ਵੀ ਬਰਨਾਲਾ ਵਿਖੇ ਨਹੀਂ ਪਹੁੰਚ ਸਕੇ | ਇਹ ਵੀ ਪਤਾ ਲੱਗਾ ਹੈ ਕਿ ਉਕਤ ਦਫ਼ਤਰਾਂ ਵਿਚੋਂ ਕੁਝ ਦਫ਼ਤਰਾਂ ਦੇ ਮੁਲਾਜ਼ਮ ਜ਼ਰੂਰ ਹਫ਼ਤੇ 'ਚ ਇਕ ਜਾਂ ਦੋ ਦਿਨ ਬਰਨਾਲਾ ਵਿਖੇ ਆਉਂਦੇ ਹਨ ਪਰ ਦਫ਼ਤਰਾਂ ਦੇ ਮੁਖੀ ਇੱਥੇ ਨਾ ਬੈਠਣ ਕਾਰਨ ਲੋਕਾਂ ਨੂੰ ਕੰਮ ਕਰਵਾਉਣ ਜਾਂ ਐਨ.ਓ.ਸੀ. ਆਦਿ ਲੈਣ ਲਈ ਦੂਸਰਿਆਂ ਜ਼ਿਲਿ੍ਹਆਂ ਦੇ ਹੀ ਚੱਕਰ ਖਾਣੇ ਪੈਂਦੇ ਹਨ | ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਜ਼ਿਨ੍ਹਾਂ ਵਿਚ ਸਮਾਜਿਕ ਸਮਰਸਤਾ ਮੰਚ ਦੇ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ, ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਦੇ ਚੇਅਰਮੈਨ ਧੀਰਜ ਕੁਮਾਰ ਦੱਧਾਹੂਰ, ਕੰਜਿਊਮਰ ਅਵੇਅਰਨੈੱਸ ਅਤੇ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਰਾਜਿੰਦਰ ਸਿੰਘ ਬਰਾੜ ਆਦਿ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜ਼ਿਲ੍ਹਾ ਬਰਨਾਲਾ ਵਿਚ ਸਾਰੇ ਜ਼ਿਲ੍ਹਾ ਪੱਧਰੀ ਦਫ਼ਤਰ ਲਿਆਂਦੇ ਜਾਣ ਅਤੇ ਦਫ਼ਤਰਾਂ ਵਿਚ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਘਾਟ ਨੂੰ ਵੀ ਪੂਰਾ ਕੀਤਾ ਜਾਵੇ ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਦੂਸਰੇ ਜ਼ਿਲਿ੍ਹਆਂ ਵਿਚ ਜਾ ਕੰਮ ਕਰਵਾਉਣ ਲਈ ਆਪਣੇ ਧਨ ਅਤੇ ਸਮੇਂ ਦੀ ਬਰਬਾਦੀ ਨਾ ਕਰਨੀ ਪਵੇ |


ਪੱਲੇਦਾਰ ਮਜ਼ਦੂਰ ਯੂਨੀਅਨ ਦੇ ਦੋ ਧੜਿਆਂ 'ਚ ਗੱਡੀ ਖ਼ਾਲੀ ਕਰਨ ਨੂੰ ਲੈ ਕੇ ਹੋਈ ਲੜਾਈ, ਦੋ ਜ਼ਖ਼ਮੀ

ਤਪਾ ਮੰਡੀ, 18 ਨਵੰਬਰ (ਵਿਜੇ ਸ਼ਰਮਾ)-ਸਥਾਨਕ ਪੰਜਾਬ ਪੱਲੇਦਾਰ ਮਜ਼ਦੂਰ ਯੂਨੀਅਨ ਦੇ ਦੋ ਧੜਿਆਂ 'ਚ ਗੱਡੀ ਖਾਲੀ ਕਰਨ ਨੂੰ ਲੈ ਕੇ ਹੋਈ ਕੱੁਟਮਾਰ 'ਚ ਦੋ ਜਣਿਆਂ ਦੇ ਜ਼ਖ਼ਮੀ ਹੋਣ ਤੋਂ ਬਾਅਦ ਤਪਾ ਦੇ ਸਰਕਾਰੀ ਹਸਪਤਾਲ 'ਚ ਜੇਰੇ ਇਲਾਜ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਤਰਨਤਾਰਨ ਤੇ ਨਿੰਮਵਾਲਾ ਦੀਆਂ ਪੰਚਾਇਤਾਂ ਨੇ ਸੜਕ 'ਤੇ ਬਣੇ ਛੱਪੜ ਕਾਰਨ ਕੀਤਾ ਰੋਸ ਜ਼ਾਹਰ

ਸ਼ਹਿਣਾ, 18 ਨਵੰਬਰ (ਸੁਰੇਸ਼ ਗੋਗੀ)-ਪਿੰਡ ਤਰਨਤਾਰਨ ਨੇੜੇ ਿਲੰਕ ਸੜਕ 'ਤੇ ਗੰਦੇ ਪਾਣੀ ਦੇ ਬਣੇ ਛੱਪੜ ਕਾਰਨ ਨਿੰਮਵਾਲਾ ਤੇ ਤਰਨਤਾਰਨ ਦੀਆਂ ਪੰਚਾਇਤਾਂ ਵਲੋਂ ਰੋਸ ਜ਼ਾਹਰ ਕੀਤਾ ਗਿਆ | ਸਰਪੰਚ ਸਿਕੰਦਰ ਸਿੰਘ ਨਿੰਮਵਾਲਾ ਅਤੇ ਸੁਖਦੀਪ ਸਿੰਘ ਸਰਪੰਚ ਤਰਨਤਾਰਨ ਨੇ ...

ਪੂਰੀ ਖ਼ਬਰ »

ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਇਕਾਈ ਬਰਨਾਲਾ ਨੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਬਰਨਾਲਾ, 18 ਨਵੰਬਰ (ਰਾਜ ਪਨੇਸਰ)-ਪੰਜਾਬ ਫੋਟੋਗ੍ਰਾਫਰਜ ਐਸੋਸੀਏਸ਼ਨ ਬਰਨਾਲਾ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਪਾਠ ਦਾ ਭੋਗ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਵਿਖੇ ਪਾਏ ਗਏ | ਇਸ ਮੌਕੇ ਪੰਜਾਬ ਫੋਟੋਗ੍ਰਾਫ਼ਰ ਐਸੋਸੀਏਸ਼ਨ ਇਕਾਈ ਬਰਨਾਲਾ ਨੇ ਸਮੂਹ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਸਕੂਲ ਦੇ ਵਿਦਿਆਰਥੀਆਂ ਨੇ ਥਰਮਲ ਪਲਾਂਟ ਦਾ ਟੂਰ ਲਾਇਆ

ਰੂੜੇਕੇ ਕਲਾਂ, 18 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਮੁਹੱਈਆ ਕਰਵਾ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਸੀਨੀਅਰ ਲੀਡਰ ਹੋਣ ਕਾਰਨ ਬੀਬੀ ਭੱਠਲ ਹੀ ਹੋਣਗੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ-ਨਜ਼ੀਰ ਖਾਨ

ਧਨੌਲਾ, 18 ਨਵੰਬਰ (ਚੰਗਾਲ)-ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਤੇ ਪੰਜਾਬ ਯੋਜਨਾ ਬੋਰਡ ਦੇ ਉਪ ਚੇਅਰਮੈਨ ਬੀਬੀ ਰਾਜਿੰਦਰ ਕੌਰ ਭੱਠਲ ਹੀ ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹੋਣਗੇ ਕਿਉਂਕਿ ਬੀਬੀ ਭੱਠਲ ਵਲੋਂ ਆਪਣੇ ਸਮੇਂ ਦੌਰਾਨ ਸੰਗਰੂਰ ਤੇ ...

ਪੂਰੀ ਖ਼ਬਰ »

ਅਕਾਲੀ ਦਲ 'ਚ ਕੰਮ ਕਰਨ ਵਾਲੇ ਨੂੰ ਮਿਲੇਗਾ ਮਾਣ ਸਨਮਾਨ-ਸਤਨਾਮ ਸਿੰਘ ਰਾਹੀ

ਤਪਾ ਮੰਡੀ, 18 ਨਵੰਬਰ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਵੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਹਲਕਾ ਭਦੌੜ ਦੇ ਇੰਚਾਰਜ ਤੇ ਐਡਵੋਕੇਟ ਸਤਨਾਮ ਸਿੰਘ ਰਾਹੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਪਕੜ ਨੂੰ ਮਜ਼ਬੂਤ ਕਰਨ ਲਈ ਨਵੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼ਹਿਣਾ ਵਿਖੇ ਪ੍ਰਭਾਤ ਫੇਰੀਆਂ ਦਾ ਸਵਾਗਤ

ਸ਼ਹਿਣਾ, 18 ਨਵੰਬਰ (ਸੁਰੇਸ਼ ਗੋਗੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਣਾ ਵਿਖੇ ਪਿਛਲੇ ਕਈ ਦਿਨਾਂ ਤੋਂ ਜਾਰੀ ਪ੍ਰਭਾਤ ਫੇਰੀਆਂ ਦਾ ਸ਼ਹਿਣਾ ਦੀਆ ਵੱਖ-ਵੱਖ ਥਾਵਾਂ 'ਤੇ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ | ਹਰ ਰੋਜ ਸੰਗਤਾਂ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਗਤੀਵਿਧੀਆਂ ਕਰਵਾਈਆਂ

ਬਰਨਾਲਾ, 18 ਨਵੰਬਰ (ਅਸ਼ੋਕ ਭਾਰਤੀ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਰੋਡ ਬਰਨਾਲਾ ਵਿਖੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਪਹਿਲੀ ਤੋਂ ਲੈ ਕੇ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਜੇਤੂ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲੇ ਇਕ ਵਿਅਕਤੀ ਿਖ਼ਲਾਫ਼ ਮੁਕੱਦਮਾ ਦਰਜ

ਹੰਡਿਆਇਆ, 18 ਨਵੰਬਰ (ਗੁਰਜੀਤ ਸਿੰਘ ਖੁੱਡੀ)-ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾ ਧੜੀ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਿਖ਼ਲਾਫ਼ ਮੁਕੱਦਮਾ ਦਰਜ ਕਰਨ ਦੀ ਖ਼ਬਰ ਹੈ | ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਤੇ ਤਫ਼ਤੀਸ਼ੀ ਅਫ਼ਸਰ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੁਲਿਸ ਨੇ ਜਨਤਕ ਥਾਵਾਂ ਉਪਰ ਕੀਤੀ ਚੈਕਿੰਗ

ਬਰਨਾਲਾ, 18 ਨਵੰਬਰ (ਰਾਜ ਪਨੇਸਰ)-ਜ਼ਿਲ੍ਹਾ ਅੰਮਿ੍ਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਹੋਏ ਧਮਾਕੇ ਤੋਂ ਬਾਅਦ ਜ਼ਿਲ੍ਹਾ ਪੁਲਿਸ ਵਲੋਂ ਸ਼ਹਿਰ ਦੀਆਂ ਜਨਤਕ ਥਾਵਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ | ਬੱਸ ਸਟੈਂਡ ਚੌਕੀ ਦੇ ਇੰਚਾਰਜ ਚਰਨਜੀਤ ਸਿੰਘ ਨੇ ...

ਪੂਰੀ ਖ਼ਬਰ »

ਹੈਵੀ ਗੱਡੀਆਂ ਨੇ ਬਦਹਾਲ ਕੀਤੀ ਸ਼ੇਰਪੁਰ ਦੀ ਟ੍ਰੈਫ਼ਿਕ ਵਿਵਸਥਾ

ਸ਼ੇਰਪੁਰ, 18 ਨਵੰਬਰ (ਸੁਰਿੰਦਰ ਚਹਿਲ) - ਸ਼ੇਰਪੁਰ ਦੇ ਬਾਜ਼ਾਰਾਂ ਵਿਚ ਦੁਕਾਨਦਾਰਾਂ ਵਲੋਂ ਰੱਖੇ ਸਮਾਨ ਅਤੇ ਮਸ਼ਹੂਰੀ ਬੋਰਡਾਂ ਕਾਰਨ ਪਹਿਲਾਂ ਤੋਂ ਹੀ ਆਵਾਜਾਈ ਦੀਆਂ ਦਿੱਕਤਾਂ ਨਾਲ ਜੂਝ ਰਹੇ ਰਾਹਗੀਰਾਂ ਲਈ ਭਾਰੀ ਵਾਹਨਾਂ ਨੇ ਵੱਡੀ ਸਮੱਸਿਆ ਪੈਦਾ ਕੀਤੀ ਹੈ | ...

ਪੂਰੀ ਖ਼ਬਰ »

38 ਬੋਤਲਾਂ ਸ਼ਰਾਬ ਤੇ 24 ਬੋਤਲਾਂ ਬੀਅਰ ਸਮੇਤ ਇਕ ਕਾਬੂ, ਮਾਮਲਾ ਦਰਜ

ਤਪਾ ਮੰਡੀ, 18 ਨਵੰਬਰ (ਪ੍ਰਵੀਨ ਗਰਗ)-ਸਥਾਨਕ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ 38 ਬੋਤਲਾਂ ਠੇਕਾ ਸ਼ਰਾਬ ਅਤੇ 24 ਬੋਤਲਾਂ ਬੀਅਰ ਹਰਿਆਣਾ ਮਾਰਕਾ ਬਰਾਮਦ ਕਰ ਕੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਪੁਸ਼ਟੀ ਕੀਤੀ ਹੈ ¢ ਇਸ ਸਬੰਧੀ ...

ਪੂਰੀ ਖ਼ਬਰ »

ਨਾਕੇਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ

ਜਾਖ਼ਲ, 18 ਨਵੰਬਰ (ਪ੍ਰਵੀਨ ਮਦਾਨ) - ਫਤਹਿਬਾਦ ਵਿਚ ਲਾਵਾਰਸ ਗੱਡੀ ਮਿਲਣ 'ਤੇ ਪੰਜਾਬ ਵਿਚ ਆਗਿਆਤ ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਤੋਂ ਬਾਅਦ ਉਨ੍ਹਾਂ ਦੇ ਹਰਿਆਣਾ ਵਿਚ ਘੁਸਣ ਦੀ ਸ਼ੰਕਾ ਦੇ ਮੱਦੇਨਜ਼ਰ ਫਤਹਿਬਾਦ ਜ਼ਿਲ੍ਹੇ ਦੇ ਜੋ ਹੱਦ ਪੰਜਾਬ ਨਾਲ ਲੱਗਦੀ ਹੈ ਨੂੰ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ

ਧਨੌਲਾ, 18 ਨਵੰਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦੀ ਸਾਲਾਨਾ ਅਥਲੈਟਿਕ ਮੀਟ ਖਿਡਾਰੀਆਂ ਅਤੇ ਵਿਦਿਆਰਥੀਆਂ ਦੇ ਮਾਰਚ ਪਾਸਟ ਅਤੇ ਕੌਮੀ ਝੰਡੇ ਨੂੰ ਸਲਾਮੀ ਦੇਣ ਨਾਲ ਆਰੰਭ ਕੀਤੀ ਗਈ | ਅਥਲੈਟਿਕਸ ਦੇ 100 ਮੀਟਰ, 200 ਮੀਟਰ, 400 ਮੀਟਰ ਦੀਆਂ ਦੌੜਾਂ ਅਤੇ ...

ਪੂਰੀ ਖ਼ਬਰ »

ਰੋਜਵੈਲੀ ਸਕੂਲ ਚੀਮਾ ਵਿਖੇ ਨਸ਼ਾ ਵਿਰੋਧੀ ਸਮਾਗਮ ਮੌਕੇ ਮੁਕਾਬਲੇ ਕਰਵਾਏ

ਟੱਲੇਵਾਲ, 18 ਨਵੰਬਰ (ਸੋਨੀ ਚੀਮਾ)-ਰੋਜਵੈਲੀ ਇੰਟਰਨੈਸ਼ਨਲ ਸਕੂਲ ਚੀਮਾ-ਜੋਧਪੁਰ ਵਲੋਂ ਸਰਕਾਰ ਦੀਆਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਕੂਲ ਵਿਚ ਨਸ਼ਾ ਵਿਰੋਧੀ ਭਾਸ਼ਣ, ਚਾਰਟ ਅਤੇ ਲੇਖ ਮੁਕਾਬਲੇ ਤਹਿਤ ਜਵਾਨੀ ਚਰਚਾ ਪ੍ਰੋਗਰਾਮ ਕਰਵਾਇਆ ਗਿਆ | ਜਿਸ ਨੂੰ ...

ਪੂਰੀ ਖ਼ਬਰ »

ਆਰੀਆਭੱਟਾ ਸਕੂਲ ਵਿਖੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਬਰਨਾਲਾ, 18 ਨਵੰਬਰ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਫੈਂਸੀ ਡਰੈਸ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਸਕੂਲ ਪਿ੍ੰਸੀਪਲ ਸ਼ਸ਼ੀਕਾਂਤ ਮਿਸਰਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ...

ਪੂਰੀ ਖ਼ਬਰ »

ਰਾਸ਼ਟਰੀ ਖੇਡਾਂ ਲਈ ਚੁਣੀ ਹੋਲੀ ਹਾਰਟ ਸਕੂਲ ਦੀ ਹੁਸਨਪ੍ਰੀਤ ਕੌਰ

ਮਹਿਲ ਕਲਾਂ, 17 ਨਵੰਬਰ (ਅਵਤਾਰ ਸਿੰਘ ਅਣਖੀ)-ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਦੀ ਵਿਦਿਆਰਥਣ ਹੁਸਨਪ੍ਰੀਤ ਕੌਰ ਦੀ ਕਿ੍ਕਟ ਦੀ ਨੈਸ਼ਨਲ ਟੀਮ ਲਈ ਚੋਣ ਹੋਈ ¢ ਇਸ ਦੀ ਜਾਣਕਾਰੀ ਦਿੰਦਿਆਂ ਸੰਸਥਾ ਪਿ੍ੰਸੀਪਲ ਰਵਿੰਦਰ ਸਿੰਘ ਭਨੋਟ ਨੇ ਦੱਸਿਆ ਕਿ ਸੰਸਥਾ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਹੰਡਿਆਇਆ ਦੇ ਸਹਿਯੋਗ ਨਾਲ ਪਿੰਡ ਕੱਟੂ ਦੇ ਕਿਸਾਨ ਨੇ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕੀਤੀ

ਧਨੌਲਾ, 18 ਨਵੰਬਰ (ਚੰਗਾਲ)-ਨੇੜਲੇ ਪਿੰਡ ਕੱਟੂ ਦੇ ਕਿਸਾਨ ਗੁਲਜ਼ਾਰ ਸਿੰਘ ਨੇ ਪ੍ਰਹਿਲਾਦ ਸਿੰਘ ਤੰਵਰ ਐਸੋਸੀਏਟ ਡਾਇਰੈਕਟਰ ਕਿ੍ਸ਼ੀ ਵਿਗਿਆਨ ਕੇਂਦਰ, ਗੁਰੂ ਅੰਗਦ ਦੇਵ ਵੈਟਨਰੀ ਐਾਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਹੰਡਿਆਇਆ (ਬਰਨਾਲਾ) ਦੇ ਸਹਿਯੋਗ ਨਾਲ ਆਪਣੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਨਸ਼ਾ ਵਿਰੋਧੀ ਚਿੰਤਨ ਅਤੇ ਚੇਤਨਾ ਵਿਸ਼ੇ 'ਤੇ ਸੈਮੀਨਾਰ

ਬਰਨਾਲਾ, 18 ਨਵੰਬਰ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੋਲਾ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਦੀ ਦੇਖ ਰੇਖ ਹੇਠ ਨਸ਼ਾ ਵਿਰੋਧੀ ਚਿੰਤਨ ਤੇ ਚੇਤਨਾ ਵਿਸੇ ...

ਪੂਰੀ ਖ਼ਬਰ »

ਬੀ.ਜੀ.ਐਸ. ਸਕੂਲ ਵਿਖੇ ਲੰਮੇ ਕੇਸ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ

ਭਦੌੜ, 18 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿਖੇ ਹਾਊਸ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ, ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਅਤੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਹਾਊਸ ਦੇ ...

ਪੂਰੀ ਖ਼ਬਰ »

ਪ੍ਰਾਇਮ ਇੰਟਰਨੈਸ਼ਨਲ ਨੇ 14 ਵੀਜ਼ੇ ਲਗਵਾਏ

ਧੂਰੀ, 18 ਨਵੰਬਰ (ਨਰਿੰਦਰ ਸੇਠ) - ਪ੍ਰਾਇਮ ਇੰਟਰਨੈਸ਼ਨਲ ਕੰਸਲਟੈਂਸੀ ਬਰਾਂਚ ਧੂਰੀ ਦੇ ਐਮ.ਡੀ.ਸ: ਮਨਦੀਪ ਸਿੰਘ ਰਾਜੋਮਾਜਰਾ ਅਤੇ ਅੰਮਿ੍ਤਪਾਲ ਸਿੰਘ ਢੀਂਡਸਾ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੀ ਸੰਸਥਾ ਵਲੋਂ ਪੰਕਜ ਕੁਮਾਰ, ਪਿ੍ਗਿਆ ਪਾਂਡੇ, ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਐਨ.ਜੀ.ਟੀ. ਦੇ ਬਿਆਨ ਦਾ ਵਿਰੋਧ

ਸੁਨਾਮ ਊਧਮ ਸਿੰਘ ਵਾਲਾ, 18 ਨਵੰਬਰ (ਸੱਗੂ, ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਸੁਨਾਮ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾ ਵਾਲ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਸੱਚਖੰਡ ਸਾਹਿਬ ਵਿਖੇ ਹੋਈ ਅਤੇ ਇਸ ਮੌਕੇ ਗਰੀਨ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਨਗਰ ਕੌਾਸਲ ਦੇ ਸਫ਼ਾਈ ਕਰਮਚਾਰੀਆਂ ਨੂੰ ਸੇਫ਼ਟੀ ਕਿੱਟਾਂ ਦੀ ਵੰਡ

ਧਨੌਲਾ, 18 ਨਵੰਬਰ (ਚੰਗਾਲ)-ਕੇਂਦਰ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਸਵੱਛ ਭਾਰਤ ਦੇ ਤਹਿਤ ਨਗਰ ਕੌਾਸਲ ਧਨੌਲਾ ਵਿਖੇ ਕਾਰਜਕਾਰੀ ਪ੍ਰਧਾਨ ਰਾਜਿੰਦਰਪਾਲ ਸਿੰਘ ਰਾਜੀ ਠੇਕੇਦਾਰ ਤੇ ਕਾਰਜ ਸਾਧਕ ਅਫ਼ਸਰ ਪਰਵਿੰਦਰ ਸਿੰਘ ਭੱਟੀ ਵਲੋਂ ਨਗਰ ਕੌਾਸਲ ਦੇ ਸਫ਼ਾਈ ...

ਪੂਰੀ ਖ਼ਬਰ »

ਕਿਸਾਨਾਂ ਨੇ ਅੱਗ ਲਾ ਕੇ ਸੈਂਕੜੇ ਸਰਕਾਰੀ ਰੁੱਖ ਸਾੜੇ, ਜ਼ਿਲ੍ਹਾ ਪ੍ਰਸ਼ਾਸਨ ਬਣਿਆ ਮੂਕ ਦਰਸ਼ਕ

ਰੂੜੇਕੇ ਕਲਾਂ, 18 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਕਿਸਾਨਾਂ ਨੂੰ ਰੋਕਣ ਲਈ ਵੱਡੇ ਦਾਅਵੇ ਕੀਤੇ ਜਾ ਰਹੇ ਸਨ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ...

ਪੂਰੀ ਖ਼ਬਰ »

ਗੁਰਦੁਆਰਾ ਰਾਮਸਰ ਸਾਹਿਬ ਵਲੋਂ ਆਰੰਭੀਆਂ ਗਈਆਂ ਪ੍ਰਭਾਤ ਫੇਰੀਆਂ ਦਾ ਸਵਾਗਤ

ਧਨੌਲਾ, 18 ਨਵੰਬਰ (ਜਤਿੰਦਰ ਸਿੰਘ ਧਨੌਲਾ)-ਗੁਰਦੁਆਰਾ ਰਾਮਸਰ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਦੀ ਖ਼ੁਸ਼ੀ ਵਿਚ ਆਰੰਭ ਕੀਤੀਆਂ ਗਈਆਂ ਪ੍ਰਭਾਤ ਫੇਰੀਆਂ ਦੀ ਲੜੀ ਦੇ 8ਵੇਂ ਦਿਨ ਪੱਤੀ ਬੰਗੇਹਰ ਜੱਟਾਂ ਵਿਖੇ ਅਜੀਤ ਸਿੰਘ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੇਜ਼ੀ ਨਾਲ ਸਾਰੇ ਵਾਅਦੇ ਪੂਰੇ ਕਰ ਰਹੀ ਹੈ-ਪੰਜਗਰਾਈਆਂ

ਰੂੜੇਕੇ ਕਲਾਂ, 18 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਪੰਜਾਬ ਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਤੇਜ਼ੀ ਨਾਲ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਚੱਲ ਰਹੀ ਕਾਂਗਰਸ ਪਾਰਟੀ ਦੀ ਪੰਜਾਬ ਸਰਕਾਰ ਪੂਰੇ ਕਰ ...

ਪੂਰੀ ਖ਼ਬਰ »

ਜੀ. ਐਸ. ਸਕੂਲ ਧੌਲਾ ਵਿਖੇ ਲੇਖ, ਚਾਰਟ ਤੇ ਚਰਚਾ ਮੁਕਾਬਲੇ ਕਰਵਾਏ

ਰੂੜੇਕੇ ਕਲਾਂ, 18 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਜੀ. ਐਸ. ਪਬਲਿਕ ਸੀਨੀ: ਸੈਕੰ: ਸਕੂਲ ਧੌਲਾ ਵਿਖੇ ਸੰਸਥਾ ਦੇ ਚੇਅਰਮੈਨ ਸ੍ਰੀ ਰਿਸਵ ਜੈਨ, ਮੈਨੇਜਿੰਗ ਡਾਇਰੈਕਟਰ ਸ੍ਰੀ ਸੁਰੇਸ਼ ਬਾਂਸਲ ਦੀ ਯੋਗ ਅਗਵਾਈ ਹੇਠ ਪਿ੍ੰਸੀਪਲ ਸ: ...

ਪੂਰੀ ਖ਼ਬਰ »

ਕਾਂਗਰਸ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੜਾਅ ਦਰ ਪੜਾਅ ਪੂਰੇ ਕੀਤੇ-ਗੁਰਮੇਲ ਮੌੜ

ਟੱਲੇਵਾਲ, 18 ਨਵੰਬਰ (ਸੋਨੀ ਚੀਮਾ)-ਪੰਜਾਬ ਦੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਵੀ ਆਪਣੇ ਵਾਅਦੇ ਚੋਣ ਮੈਨੀਫੈਸਟੋ ਵਿਚ ਕੀਤੇ ਸਨ, ਸਮੁੱਚੇ ਵਾਅਦੇ ਪੜਾਅ ਦਰ ਪੜਾਅ ਪੂਰੇ ਕੀਤੇ ਜਾ ਰਹੇ ਹਨ | ਇਹ ਸ਼ਬਦ ਗੁਰਮੇਲ ਸਿੰਘ ਮੌੜ ਸੀਨੀਅਰ ...

ਪੂਰੀ ਖ਼ਬਰ »

ਅਮਰਜੀਤ ਧਾਲੀਵਾਲ ਨੇ ਕਪਾਲ ਮੋਚਨ ਲਈ ਲੰਗਰ ਸਮੱਗਰੀ ਦੇ ਦੋ ਟਰੱਕ ਕੀਤੇ ਰਵਾਨਾ

ਤਪਾ ਮੰਡੀ, 18 ਨਵੰਬਰ (ਵਿਜੇ ਸ਼ਰਮਾ)-ਨੇੜਲੇ ਪਿੰਡ ਜੈਮਲ ਸਿੰਘ ਵਾਲਾ ਆਲੀਕੇ ਦੀ ਸੰਤ ਚਿਤਾ ਨੰਦ ਗਊਸ਼ਾਲਾ ਦੀ ਪ੍ਰਬੰਧਕ ਕਮੇਟੀ ਅਤੇ ਆਲੇ-ਦੁਆਲੇ ਦੇ ਪਿੰਡਾਂ ਰਾਈਆ, ਢਿਲਵਾਂ, ਆਲੀਕੇ, ਜੈਮਲ ਸਿੰਘ ਵਾਲਾ ਦੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਪਾਲ ਮੋਚਨ ਵਿਖੇ ਲੰਗਰ ...

ਪੂਰੀ ਖ਼ਬਰ »

ਸਾਲਾਨਾ ਸੰਤ ਸਮਾਗਮ 25 ਤੋਂ 27 ਤੱਕ

ਧਨੌਲਾ, 18 ਨਵੰਬਰ (ਜਤਿੰਦਰ ਸਿੰਘ ਧਨੌਲਾ)-ਦਮਦਮੀ ਟਕਸਾਲ ਦੇ ਮਹਾਨ ਵਿਦਵਾਨ ਬ੍ਰਹਮ ਗਿਆਨੀ ਸੰਤ ਬਾਬਾ ਚੰਦਾ ਸਿੰਘ ਦੀ 73ਵੀਂ ਬਰਸੀ, ਸੰਤ ਬਾਬਾ ਮਹਾਂ ਸਿੰਘ ਦੀ 25ਵੀਂ ਬਰਸੀ ਅਤੇ ਸੰਤ ਅਜੀਤ ਸਿੰਘ ਜੀ ਦੀ 8ਵੀਂ ਬਰਸੀ ਨੂੰ ਸਮਰਪਿਤ ਸਾਲਾਨਾ ਸੰਤ ਸਮਾਗਮ 25, 26 ਅਤੇ 27 ਨਵੰਬਰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ 21 ਤੋਂ 23 ਤੱਕ

ਬਰਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਵਿਖੇ 21 ਤੋਂ 23 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ | ਇਸ ਮੌਕੇ ਹੋਣ ਵਾਲੇ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

ਗਊ-ਗੋਪਾਸ਼ਟਮੀ ਉਤਸਵ ਮਨਾਇਆ

ਤਪਾ ਮੰਡੀ, 18 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿੱਧ ਬਾਬਾ ਇੰਦਰ ਦਾਸ ਤੇ ਤਪੱਸਵੀ ਸੰਤ ਬਾਬਾ ਬਲਵੰਤ ਮੁਨੀ ਜੀ ਮਹਾਰਾਜ ਦੇ ਆਸ਼ੀਰਵਾਦ ਸਦਕਾ ਚੱਲ ਰਹੀਆਂ ਗਊਸ਼ਾਲਾਵਾਂ ਵਿਚੋਂ ਪੁਰਾਣੀ ਗਊਸ਼ਾਲਾ ਵਿਖੇ ਸ੍ਰੀ ਰਾਧਾ ਕਿ੍ਸ਼ਨ ਮੰਦਰ ਵਿਚ ਗਊ ਗੋਪ ਅਸ਼ਟਮੀ ਉਤਸਵ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਮੱਲ੍ਹੀਆਂ ਵਿਖੇ ਦੌਰਾ

ਟੱਲੇਵਾਲ, 18 ਨਵੰਬਰ (ਸੋਨੀ ਚੀਮਾ)-ਪਿੰਡ ਮੱਲ੍ਹੀਆਂ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਨੇ ਕਿਸਾਨ ਕੁਲਵੰਤ ਸਿੰਘ ਮੱਲ੍ਹੀ ਵਲੋਂ ਹੈਪੀਸੀਡਰ ਨਾਲ ਬੀਜੀ ਕਣਕ ਦਾ ਦੌਰਾ ਕੀਤਾ | ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਨੇ ...

ਪੂਰੀ ਖ਼ਬਰ »

ਬੀਹਲਾ ਖ਼ੁਰਦ ਵਿਖੇ 10ਵੀਂ ਦਾ ਪਵਿੱਤਰ ਦਿਹਾੜਾ ਮਨਾਇਆ

ਟੱਲੇਵਾਲ, 18 ਨਵੰਬਰ (ਸੋਨੀ ਚੀਮਾ)-ਪਿੰਡ ਬੀਹਲਾ ਖ਼ੁਰਦ ਦੇ ਗੁਰਦੁਆਰਾ ਬਾਬਾ ਸਿੱਧ ਭੋਇੰ ਦੇ ਅਸਥਾਨ 'ਤੇ ਗੁਰਦੁਆਰਾ ਸਾਹਿਬ ਦੇ ਮੁਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਮਸਤਾਨ ਦੀ ਦੇਖਰੇਖ ਹੇਠ ਦਸਵੀਂ ਦਾ ਦਿਹਾੜਾ ਸਮੂਹ ਪਿੰਡ ਵਾਸੀਆਂ ਅਤੇ ਇਲਾਕੇ ਦੀ ਸੰਗਤ ਵਲੋਂ ...

ਪੂਰੀ ਖ਼ਬਰ »

ਭਗਤ ਨਾਮਦੇਵ ਜੀ ਦੀ ਯਾਦ ਵਿਚ ਧਾਰਮਿਕ ਸਮਾਗਮ

ਸ਼ਹਿਣਾ, 18 ਨਵੰਬਰ (ਸੁਰੇਸ਼ ਗੋਗੀ)-ਭਗਤ ਨਾਮਦੇਵ ਦੀ ਯਾਦ ਵਿਚ ਸਾਲਾਨਾ ਧਾਰਮਿਕ ਸਮਾਗਮ ਬਲਾਕ ਰੋਡ 'ਤੇ ਸਥਿਤ ਪਰਮਜੀਤ ਸਿੰਘ ਪੱਪੂ ਦੇ ਗ੍ਰਹਿ ਵਿਖੇ ਸਮੁੱਚੇ ਦਰਜੀ ਭਾਈਚਾਰੇ ਵਲੋਂ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੌਕੇ ਗੁਰਬਾਣੀ ਦਾ ਕੀਰਤਨ ਕਰਦਿਆਂ ਭਾਈ ...

ਪੂਰੀ ਖ਼ਬਰ »

ਥਾਣੇ ਦੀ ਚਾਰਦੀਵਾਰੀ ਨੇੜੇ ਪਾਰਕ ਬਣਾਈ ਜਾਵੇਗੀ-ਗੁਰਪ੍ਰੀਤ ਗੋਪੀ

ਧਨੌਲਾ, 18 ਨਵੰਬਰ (ਜਤਿੰਦਰ ਸਿੰਘ ਧਨੌਲਾ)-ਵਾਰਡ ਨੰ: 6 ਦੇ ਨੌਜਵਾਨਾਂ ਵਲੋਂ ਗੁਰਪ੍ਰੀਤ ਸਿੰਘ ਗੋਪੀ ਦੀ ਅਗਵਾਈ ਹੇਠ ਥਾਣੇ ਦੀ ਚਾਰਦੀਵਾਰੀ ਨਜ਼ਦੀਕ ਬੂਟੇ ਲਾਏ ਜਾਣ ਲਈ ਮੁਹਿੰਮ ਵਿੱਢੀ ਗਈ ਹੈ | ਗੁਰਪ੍ਰੀਤ ਸਿੰਘ ਗੋਪੀ ਨੇ ਕਿਹਾ ਕਿ ਵਸੋਂ ਵਾਲੇ ਏਰੀਏ ਦੀ ਅਸੀਂ ਖ਼ੁਦ ...

ਪੂਰੀ ਖ਼ਬਰ »

ਸੜਕ ਹਾਦਸੇ ਦਾ ਸ਼ਿਕਾਰ ਲੜਕੀ ਦੇ ਪਰਿਵਾਰ ਨੂੰ ਕਲੱਬ ਨੇ ਦਿੱਤੀ ਆਰਥਿਕ ਸਹਾਇਤਾ

ਸ਼ਹਿਣਾ, 18 ਨਵੰਬਰ (ਸੁਰੇਸ਼ ਗੋਗੀ)-ਭਾਈ ਮੂਲ ਚੰਦ ਸਪੋਰਟਸ ਅਤੇ ਵੈੱਲਫੇਅਰ ਕਲੱਬ ਦੇ ਆਗੂਆਂ ਨੇ ਸੜਕ ਹਾਦਸੇ ਵਿਚ ਗੰਭੀਰ ਰੂਪ ਵਿਚ ਜ਼ਖ਼ਮੀ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਆਰਥਿਕ ਸਹਾਇਤਾ ਦਿੱਤੀ | ਕਲੱਬ ਦੇ ਪ੍ਰਧਾਨ ਅਮਰਜੀਤ ਸਿੰਘ ਈਨਾ ਨੇ ਦੱਸਿਆ ਕਿ ਸੋਹਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX