ਤਾਜਾ ਖ਼ਬਰਾਂ


ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਨਵੀਂ ਦਿੱਲੀ ,20 ਮਾਰਚ -ਮੇਰਠ ਦੀ ਇਨਕਮ ਟੈਕਸ ਮੁਖੀ ਪਰੀਤਾ ਹਰਿਤ ਨੇ ਆਪਣੇ ਅਹੁਦੇ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਈ ।ਉੱਤਰ ਪ੍ਰਦੇਸ਼ ਇਕਾਈ ਦੇ ਮੁਖੀ ਰਾਜ ਬਾਬਰ ਨੇ ਉਨ੍ਹਾਂ ਨੂੰ ਜੀ ਆਇਆਂ ...
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  1 day ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  1 day ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  1 day ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  1 day ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  1 day ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  1 day ago
ਪੰਚਕੂਲਾ, 20 ਮਾਰਚ- ਪੰਚਕੂਲਾ ਦੀ ਵਿਸ਼ੇਸ਼ ਐਨ.ਆਈ.ਏ ਅਦਾਲਤ ਨੇ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਚਾਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਸੀਮਾਨੰਦ ਦੇ ਇਲਾਵਾ ਲੋਕੇਸ਼ ਸ਼ਰਮਾ, ਕਮਲ ਚੌਹਾਨ ਅਤੇ ਰਾਜਿੰਦਰ ਚੌਧਰੀ ਇਸ ਮਾਮਲੇ ....
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  1 day ago
ਨਵੀਂ ਦਿੱਲੀ, 20 ਮਾਰਚ - ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਅਲਤਾਫ਼ ਸ਼ਾਹ ਤੋਂ ਅੱਤਵਾਦੀ ਫੰਡਿਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਪੁੱਛਗਿੱਛ ਕਰੇਗੀ। ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ.....
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਨਵੀਂ ਦਿੱਲੀ, 20 ਮਾਰਚ- ਰਾਬਰਟ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦੇ ਹੋਏ ਈ.ਡੀ. ਵੱਲੋਂ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਪਟੀਸ਼ਨ ਦਾਇਰ ਕਰਨ ਦੀ.....
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  1 day ago
ਤਪਾ ਮੰਡੀ/ਸ਼ਹਿਣਾ, 20 ਮਾਰਚ (ਵਿਜੇ ਸ਼ਰਮਾ, ਸੁਰੇਸ਼ ਗੋਗੀ)- ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ, ਕਿਉਂਕਿ ਹਰ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਸੜਕਾਂ 'ਤੇ ਧਰਨੇ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ...
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  1 day ago
ਮਹਿਲ ਕਲਾ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਇੱਕ ਹਫ਼ਤੇ 'ਚ ਕਰ ਦਿੱਤਾ .....
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  1 day ago
ਪਠਾਨਕੋਟ, 20 ਮਾਰਚ (ਸੰਧੂ)- ਪ੍ਰਸ਼ਾਸਨ ਨੂੰ ਅੱਜ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਪਾਣੀ ਦੀ ਟੈਂਕੀ 'ਤੇ ਨੌਕਰੀ ਦੀ ਮੰਗ ਨੂੰ ਲੈ ਕੇ ਪੰਜ ਡੈਮ ਔਸਤੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਪਾਣੀ ਦੀ ਟੈਂਕੀ 'ਤੇ ਚੜ੍ਹਨ ਤੋਂ ਬਾਅਦ ਉਨ੍ਹਾਂ ....
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  1 day ago
ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)- ਟਕਸਾਲੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼...
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  1 day ago
ਸ੍ਰੀਨਗਰ, 20 ਮਾਰਚ- ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਲੋਂ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਨੈਸ਼ਨਲ ਕਾਨਫ਼ਰੰਸ ਦੇ ਨੇਤਾ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ...
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  1 day ago
ਨਵੀਂ ਦਿੱਲੀ, 20 ਮਾਰਚ - ਲੋਕ ਸਭਾ ਚੋਣਾਂ ਦਾ ਬਿਗਲ ਵਜਦੇ ਹੀ ਨੇਤਾਵਾਂ ਵਿਚਕਾਰ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਧਰਮ 'ਤੇ ਸਵਾਲ ਉਠਾਉਣ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਮਮਤਾ ਬੈਨਰਜੀ...
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  1 day ago
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਡਰੋਨ ਨਾਲ ਖਿੱਚੀਆਂ ਗਈਆਂ ਖ਼ੂਬਸੂਰਤ ਤਸਵੀਰਾਂ
. . .  1 day ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦਾ ਆਉਣਾ ਲਗਾਤਾਰ ਜਾਰੀ, ਦੇਖੋ ਤਸਵੀਰਾਂ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਲੌਂਗੋਵਾਲ ਨੇ ਕੀਤੀ ਪ੍ਰੈੱਸ ਕਾਨਫ਼ਰੰਸ, ਨਾਲ ਦਲਜੀਤ ਚੀਮਾ ਵੀ ਮੌਜੂਦ
. . .  1 day ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਆਈ ਦਾਦੇ-ਪੋਤੇ ਦੀ ਇਹ ਜੋੜੀ ਲੋਕਾਂ 'ਚ ਬਣੀ ਖਿੱਚ ਦਾ ਕੇਂਦਰ
. . .  1 day ago
ਹੋਲੇ ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਫੁੱਲਾਂ ਨਾਲ ਕੀਤੀ ਗਈ ਖ਼ੂਬਸੂਰਤ ਸਜਾਵਟ, ਦੇਖੋ ਤਸਵੀਰਾਂ
. . .  1 day ago
ਟਰਾਲੇ ਨੇ ਚਾਰ ਵਾਹਨਾਂ ਨੂੰ ਮਾਰੀ ਟੱਕਰ, ਛੇ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ
. . .  1 day ago
ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ
. . .  1 day ago
ਵਿਦਿਆਰਥਣ ਕੋਲੋਂ ਪੇਪਰ ਨਾ ਲਏ ਜਾਣ ਦਾ ਮਾਮਲਾ, ਪ੍ਰਿੰਸੀਪਲ ਤੇ ਅਧਿਆਪਕ ਵਿਰੁੱਧ ਪਰਚਾ ਦਰਜ
. . .  1 day ago
ਹੋਲੀ ਮੌਕੇ ਸੀ. ਆਰ. ਪੀ. ਐੱਫ. ਵਲੋਂ ਨਹੀਂ ਕੀਤਾ ਜਾਵੇਗਾ ਕਿਸੇ ਵੀ ਪ੍ਰੋਗਰਾਮ ਦਾ ਆਯੋਜਨ
. . .  1 day ago
ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ
. . .  1 day ago
ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਕੀਤੀ ਵੱਡੀ ਪਹਿਲ
. . .  1 day ago
ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!
. . .  1 day ago
ਭਿਆਨਕ ਅੱਗ ਲੱਗਣ ਕਾਰਨ 200 ਘਰ ਸੜ ਕੇ ਹੋਏ ਸੁਆਹ
. . .  1 day ago
ਪਟੜੀ ਤੋਂ ਉਤਰੀ ਟਰੇਨ, ਵਾਲ-ਵਾਲ ਬਚੇ ਯਾਤਰੀ
. . .  1 day ago
ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ
. . .  1 day ago
ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ
. . .  1 day ago
ਜਹਿਰੀਲੀ ਗੈਸ ਚੜਨ ਕਾਰਨ ਤਿੰਨ ਕਿਸਾਨਾਂ ਦੀ ਮੌਤ
. . .  about 1 hour ago
ਕਰਨਾਟਕਾ 'ਚ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਬਚਾਅ ਮੁਹਿੰਮ ਜਾਰੀ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  2 days ago
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  2 days ago
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  2 days ago
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  2 days ago
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ
. . .  2 days ago
ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ
. . .  2 days ago
ਮਾਝੇ ਦਾ ਲੋੜੀਂਦਾ ਗੈਂਗਸਟਰ ਜਲੰਧਰ 'ਚ ਗ੍ਰਿਫ਼ਤਾਰ
. . .  2 days ago
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  2 days ago
ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਜੀਓ ਅਤੇ ਜਿਊਣ ਦਿਓ, ਜ਼ਿੰਦਗੀ ਦਾ ਪ੍ਰਮੁੱਖ ਸਿਧਾਂਤ ਹੈ। -ਸਿਜਲਰ

ਲੋਕ ਮੰਚ

ਰੁੱਸ ਰਹੀ ਹੈ ਕੁਦਰਤ ਰਾਣੀ

ਪੰਜਾਬ ਕੁਦਰਤੀ ਨਿਆਮਤਾਂ ਨਾਲ ਹੱਸਦਾ-ਵਸਦਾ ਜਰਖੇਜ਼ ਖਿੱਤਾ, ਜਿਥੇ ਕੁਦਰਤ ਰਾਣੀ ਨੇ ਬੇਪਨਾਹ ਰਹਿਮਤਾਂ ਨੂੰ ਦੋਵੇਂ ਹੱਥੀਂ ਖੁੱਲ੍ਹ ਕੇ ਲੁਟਾਇਆ। ਹਰ ਤਰ੍ਹਾਂ ਦਾ ਮੌਸਮ ਵਾਰੀ-ਵਾਰੀ ਇਥੇ ਦਸਤਕ ਦਿੰਦਾ ਹੈ। ਹਰ ਦੋ ਮਹੀਨੇ ਬਾਅਦ ਇਕ ਨਵੀਂ ਰੁੱਤ ਸਾਡੀਆਂ ਬਰੂਹਾਂ 'ਤੇ ਖੜ੍ਹੀ ਹੁੰਦੀ ਹੈ। ਪਹਾੜਾਂ ਦੀ ਕੰਨੀ 'ਤੇ ਵਸਿਆ ਹੋਣ ਕਰਕੇ ਇਹਦੇ ਦਰਿਆ ਸਾਲ ਭਰ ਸਾਫ਼, ਸ਼ੀਤਲ ਨੀਵਾਣਾਂ ਨੂੰ ਵਹਿੰਦੇ ਵਰ੍ਹਿਆਂ ਤੋਂ ਲੱਖਾਂ ਜੀਵਾਂ ਤੇ ਬਨਸਪਤੀ ਨੂੰ ਪਾਲਦੇ ਆ ਰਹੇ ਹਨ ਪਰ ਕੁਦਰਤ ਰਾਣੀ ਦੇ ਸਭ ਤੋਂ ਵਿਗੜਾਲੂ ਪੁੱਤ ਮਨੁੱਖ ਨੇ ਜਿਵੇਂ ਆਪਣੀ ਪਾਲਣਹਾਰ ਨੂੰ ਹੀ ਨਸ਼ਟ ਕਰਨ ਦਾ ਨਿਸ਼ਚਾ ਕਰ ਲਿਆ ਹੈ। ਸਾਹਮਣੇ ਕੁਦਰਤ ਰਾਣੀ ਵੀ ਗਾਹੇ-ਬਗਾਹੇ ਵਿਕਰਾਲ ਰੂਪ ਧਾਰ ਆਪਣੀ ਹੋਂਦ ਦਰਸਾ ਰਹੀ ਹੈ। ਸਿੱਟਾ ਸਾਡੇ ਸਭ ਦੇ ਸਾਹਮਣੇ ਹੈ। ਪੰਜਾਬ ਕੁਦਰਤ ਰਾਣੀ ਦੇ ਰੋਹ ਦਾ ਲਗਾਤਾਰ ਸ਼ਿਕਾਰ ਹੋ ਰਿਹਾ ਹੈ। ਗਰਮੀ ਦੀ ਤਪਸ਼ ਤੇ ਉਮਰ ਲਗਾਤਾਰ ਵਧ ਰਹੀ ਹੈ। ਪਾਰਾ ਵੀ ਸਾਲ-ਦਰ-ਸਾਲ ਹੋਰ ਉੱਚਾ ਹੁੰਦਾ ਜਾ ਰਿਹਾ ਹੈ। ਸਰਦੀਆਂ ਦਾ ਮੌਸਮ ਤਾਂ ਜਿਵੇਂ ਪੰਜਾਬ ਵਿਚੋਂ ਖ਼ਤਮ ਹੋਣ ਕੰਢੇ ਹੀ ਹੋ ਗਿਆ ਹੋਵੇ। ਅੱਤ ਦੀ ਸਰਦੀ ਸਾਡੇ ਜਲਵਾਯੂ ਵਿਚੋਂ ਮਨਫ਼ੀ ਹੀ ਹੋ ਗਈ ਹੈ। ਬੇਮੌਸਮੀ ਬਰਸਾਤਾਂ ਵੀ ਸਾਡੇ ਕੁਦਰਤੀ ਚੱਕਰ ਵਿਚ ਆਏ ਵਿਗਾੜ ਦਾ ਹੀ ਨਤੀਜਾ ਹਨ। ਬੇਢੰਗੀਆਂ, ਬਿਨਾਂ ਕਿਸੇ ਯੋਜਨਾ ਦੇ ਖੜ੍ਹੀਆਂ ਕੀਤੀਆਂ ਸਾਡੀਆਂ ਇਮਾਰਤਾਂ ਲਈ ਪਹਿਲਾਂ ਅਸੀਂ ਲੱਖਾਂ ਕੁਦਰਤੀ ਨਾਲਿਆਂ ਦੀ ਬਲੀ ਦਿੱਤੀ। ਕੰਕਰੀਟ ਦੇ ਜੰਗਲ ਉਸਾਰਨ ਲਈ ਕੁਦਰਤੀ ਜੰਗਲਾਂ ਨੂੰ ਅੰਨ੍ਹੇਵਾਹ ਖ਼ਤਮ ਕਰੀ ਜਾ ਰਹੇ ਹਾਂ। ਖੇਤਾਂ ਵਿਚ ਅਣਤੋਲਿਆ ਜ਼ਹਿਰ ਲਗਾਤਾਰ ਖਿਲਾਰਿਆ ਜਾ ਰਿਹਾ ਹੈ। ਆਓ ਗਾਹੇ-ਬਗਾਹੇ ਸਾਨੂੰ ਹੀ ਨਿਗਲਣ ਵਾਲੀ ਇਸ ਖੇਡ ਨੂੰ ਸਮਝਣ ਤੇ ਰੋਕਣ ਦਾ ਯਤਨ ਕਰੀਏ। ਸਾਡੀ ਪਾਲਣਹਾਰ, ਸਾਡੀ ਕੁਦਰਤ ਮਾਂ ਪ੍ਰਤੀ ਆਪਣੀ ਸੋਚ ਬਦਲੀਏ। ਕਿਉਂ ਜੋ ਇਸ ਧਰਤੀ ਦੇ ਉੱਪਰ ਜੇ ਅੱਗ ਪੈਦਾ ਹੋਵੇਗੀ ਤਾਂ ਸੜਨਾ ਵੀ ਅਸੀਂ ਹੀ ਹੈ। ਆਉਣ ਵਾਲੀਆਂ ਪੀੜ੍ਹੀਆਂ ਲਈ ਰੰਗਲੇ ਪੰਜਾਬ ਦੇ ਚੰਦ ਕੁ ਰੰਗ ਤਾਂ ਬਾਕੀ ਛੱਡੀਏ। ਨਵੀਂ ਪੀੜ੍ਹੀ ਨੂੰ ਫੁੱਲਾਂ, ਪੌਦਿਆਂ ਦਾ ਸਾਥ ਮਾਨਣ ਤੇ ਨਵੀਆਂ ਕਰੂੰਬਲਾਂ ਪਾਲਣ ਦਾ ਸਬਕ ਵੰਡੀਏ। ਖੇਤਾਂ ਵਿਚ ਦਵਾਈਆਂ ਤੇ ਯੂਰੀਆ ਲੋੜ ਦੇਖ ਕੇ ਵਰਤਣ ਦੀ ਆਦਤ ਪਾਈ ਜਾਵੇ ਨਾ ਕਿ ਗੁਆਂਢੀ ਨੂੰ ਦੇਖ ਕੇ ਛਿੱਟਾ ਦਿੱਤਾ ਜਾਵੇ। ਆਓ, ਕੁਦਰਤ ਪ੍ਰਤੀ ਸਿਆਣੇ ਬਣ ਕੇ ਆਪਣਾ-ਆਪ ਬਚਾਈਏ, ਆਪਣਾ ਭਵਿੱਖ ਬਚਾਈਏ, ਆਪਣੀ ਹੋਂਦ ਬਚਾਈਏ।

-ਸ੍ਰੀ ਮੁਕਤਸਰ ਸਾਹਿਬ।
ਮੋਬਾ: 81465-49597

ਦਿਨੋ-ਦਿਨ ਬੋਝਲ ਤੇ ਕਰੂਪ ਹੋ ਰਿਹਾ-ਭਾਰਤੀ ਲੋਕਤੰਤਰ

ਭਾਰਤ ਵਿਚ ਲਾਗੂ ਕੀਤੇ ਗਏ ਲੋਕਤੰਤਰ ਦਾ ਅੱਜ ਦਾ ਸਰੂਪ ਇਸ ਪਰਿਭਾਸ਼ਾ ਤੋਂ ਕੋਹਾਂ ਦੂਰ ਹੋ ਗਿਆ ਜਾਪਦਾ ਹੈ। ਦੇਸ਼ ਦੇ ਸਿਆਸੀ ਨੇਤਾਵਾਂ ਨੇ ਇਸ ਦੇ ਢਾਂਚੇ ਨੂੰ ਸਿਆਸਤ ਪੱਖੀ ਰੂਪ ਵਿਚ ਢਾਲਦਿਆਂ ਇਸ ਦਾ ਚਿਹਰਾ ਹੀ ਵਿਗਾੜ ਦਿੱਤਾ ਹੈ। ਇਸ ਨੂੰ ਏਨਾ ਤੋੜ-ਮਰੋੜ ਲੈਣ ਤੋਂ ...

ਪੂਰੀ ਖ਼ਬਰ »

ਮਾਣ-ਮੱਤੇ ਅਧਿਆਪਕ-16

ਮਿਹਨਤ ਤੇ ਲਗਨ ਦਾ ਦੂਜਾ ਨਾਂਅ ਹਨ ਸ: ਰਣਜੀਤ ਸਿੰਘ ਲੁਧਿਆਣਾ

ਅਧਿਆਪਨ ਜਿੱਥੇ ਇਕ ਰੁਜ਼ਗਾਰ ਦਾ ਸਾਧਨ ਹੈ, ਉਸ ਦੇ ਨਾਲ ਹੀ ਇਕ ਬਹੁਤ ਵੱਡੀ ਜ਼ਿੰਮੇਵਾਰੀ ਵੀ ਹੈ। ਇਸ ਤੋਂ ਵੱਡੀ ਜ਼ਿੰਮੇਵਾਰੀ ਤੇ ਸੰਜੀਦਗੀ ਦਾ ਕਾਰਜ ਹੋਰ ਕੋਈ ਨਹੀਂ ਹੈ। ਸਾਡੇ ਸਮਾਜ ਵਿਚ ਮੋਮਬੱਤੀ ਵਾਂਗ ਬਲ ਕੇ ਵਿਦਿਆਰਥੀਆਂ ਦਾ ਜੀਵਨ ਰੁਸ਼ਨਾਉਣ ਵਾਲੇ ਅਧਿਆਪਕਾਂ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਕਿੰਨੀ ਕੁ ਆਜ਼ਾਦ ਹੈ ਔਰਤ?

ਪੰਜਾਬ ਸਰਕਾਰ ਵਲੋਂ ਆ ਰਹੀਆਂ ਪੰਚਾਇਤੀ ਚੋਣਾਂ ਵਿਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦੇਣ ਦੀ ਗੱਲ ਕੀਤੀ ਜਾ ਰਹੀ ਹੈ, ਜੋ ਔਰਤ ਦੇ ਮਾਣ-ਸਨਮਾਨ, ਬਰਾਬਰਤਾ ਲਈ ਇਕ ਠੋਸ ਕਦਮ ਕਿਹਾ ਜਾ ਸਕਦਾ ਹੈ। ਪਰ ਕੀ ਜ਼ਮੀਨੀ ਪੱਧਰ 'ਤੇ ਇਸ ਕਦਮ ਦਾ ਫਾਇਦਾ ਔਰਤ ਨੂੰ ਹੀ ਹੋਵੇਗਾ? ਕੀ ...

ਪੂਰੀ ਖ਼ਬਰ »

ਸਾਰਥਿਕ ਯਤਨਾਂ ਦੀ ਲੋੜ

ਮਿਲਾਵਟਖੋਰੀ ਦੇ ਅਨੇਕਾਂ ਰੂਪ ਪ੍ਰਚਿੱਲਤ ਹਨ, ਜਿਵੇਂ ਘਟੀਆ ਵਸਤੂ ਨੂੰ ਵਧੀਆ ਵਸਤੂ ਦੇ ਮੁੱਲ ਵੇਚਣਾ, ਮਾਪ-ਤੋਲ ਵਿਚ ਹੇਰਾਫੇਰੀ ਕਰਨੀ ਆਦਿ। ਪਰ ਅੱਜ ਇਸ ਦਾ ਰੂਪ ਸਭ ਤੋਂ ਭਿਆਨਕ ਤੇ ਖਤਰਨਾਕ ਹੱਦ ਤੱਕ ਪਹੁੰਚ ਚੁੱਕਾ ਹੈ। ਤਿਉਹਾਰਾਂ ਮੌਕੇ ਸ਼ੁੱਧ ਤੇ ਮਿਆਰੀ ...

ਪੂਰੀ ਖ਼ਬਰ »

ਗਹਿਰੇ ਆਰਥਿਕ ਸੰਕਟ 'ਚੋਂ ਗੁਜ਼ਰ ਰਿਹਾ ਭੱਠਾ ਉਦਯੋਗ

ਬਿਨਾਂ ਕਿਸੇ ਆਰਥਿਕ ਸਹਾਇਤਾ ਤੋਂ ਸਰਕਾਰ ਵਲੋਂ ਪੰਜਾਬ 'ਚ ਪ੍ਰਦੂਸ਼ਣ ਵਧਣ ਕਰਕੇ ਸਾਰਿਆਂ ਭੱਠਿਆਂ ਨੂੰ ਹਾਈ ਡਰਾਫ਼ਟ ਭੱਠੇ ਬਣਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ, ਜਿਸ ਦਾ ਸਮਾਂ 31 ਮਾਰਚ, 2019 ਰੱਖਿਆ ਗਿਆ ਹੈ। ਪੰਜਾਬ ਦੇ ਨਾਲ ਲਗਦੇ ਸੂਬਿਆਂ 'ਚ ਪਿਛਲੇ ਸਾਲਾਂ ਦੌਰਾਨ ...

ਪੂਰੀ ਖ਼ਬਰ »

ਭੀਖ ਮੰਗਣਾ ਮਜਬੂਰੀ ਜਾਂ ਪੇਸ਼ਾ

ਇਹ ਕੋਈ ਅਤਿਕਥਨੀ ਨਹੀਂ ਕਿ ਸਾਡਾ ਦੇਸ਼ ਸਮੱਸਿਆਵਾਂ ਦੇ ਟਿੱਲੇ ਉੱਪਰ ਹੈ ਅਤੇ ਇਨ੍ਹਾਂ ਸਮੱਸਿਆਵਾਂ ਵਿਚੋਂ ਇਕ ਭਖਦੀ ਸਮੱਸਿਆ ਹੈ ਭਿਖਾਰੀ ਜਾਂ ਭੀਖ ਮੰਗਣਾ। ਪਿੰਡਾਂ-ਸ਼ਹਿਰਾਂ ਦੇ ਗਲੀ-ਮੁਹੱਲਿਆਂ, ਧਾਰਮਿਕ ਸਥਾਨਾਂ, ਮੇਲਿਆਂ, ਬੱਸ ਅੱਡਿਆਂ, ਬੱਤੀਆਂ-ਚੌਕਾਂ, ਭੀੜ ...

ਪੂਰੀ ਖ਼ਬਰ »

ਕੋਈ ਸਮਾਂ ਸੀ ਜਦੋਂ ਸਾਈਕਲਾਂ 'ਤੇ ਲਗਦੇ ਸੀ ਟੋਕਨ

ਕਦੇ ਉਹ ਸਮਾਂ ਸੀ ਜਦੋਂ ਲੋਕੀਂ ਪੈਦਲ ਸਫਰ ਕਰਦੇ ਸਨ। ਹੌਲੀ-ਹੌਲੀ ਸਮਾਂ ਬਦਲਿਆ ਫਿਰ ਊਠਾਂ-ਘੋੜਿਆਂ ਨੂੰ ਸਫ਼ਰ ਕਰਨ ਲਈ ਵਰਤਿਆ ਜਾਣ ਲੱਗਿਆ। ਫਿਰ ਮਨੁੱਖ ਨੇ ਆਪਣੀ ਸੂਝ-ਬੂਝ ਦੇ ਨਾਲ ਪਹੀਏ ਦੀ ਖੋਜ ਕੀਤੀ ਤੇ ਪਹੀਆ ਗੱਡੀਆਂ ਹੋਂਦ ਵਿਚ ਆਈਆਂ। ਸਫ਼ਰ ਲਈ ਤਾਂਗਿਆਂ ਤੇ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਹੋਕੇ ਦੇ ਮਿਸ਼ਨ 'ਤੇ ਨਿਕਲਿਆ ਕਰਨਾਟਕੀ ਸਿੱਖ ਅਮਨਦੀਪ ਸਿੰਘ

ਸਮਾਜ ਵਿਚ ਵਿਰਲੇ ਇਨਸਾਨ ਹੁੰਦੇ ਹਨ, ਜੋ ਸਮੁੱਚੀ ਲੋਕਾਈ ਦੇ ਦਰਦਾਂ ਨੂੰ ਆਪਣੇ ਸੀਨੇ ਵਿਚ ਜਜ਼ਬ ਕਰਨ ਦੀ ਸਮਰੱਥਾ ਰੱਖਦੇ ਹਨ। ਅਜਿਹਾ ਹੀ ਇਕ ਮਹਾਂ ਮਨੁੱਖ ਹੈ ਸੂੁਬਾ ਕਰਨਾਟਕ ਦੇ ਬੈਂਗਲੁਰੂ ਸ਼ਹਿਰ ਦੇ ਨੇੜੇ ਪੈਂਦੇੇ ਪਿੰਡ ਚਿਕਤਕੂਪਤੀ ਵਿਚ ਜੰਮਿਆ ਮਹਾਂਦੇਵ ਰੈਡੀ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX