ਤਾਜਾ ਖ਼ਬਰਾਂ


ਕਪਿਲ ਦੇ ਵਿਆਹ 'ਚ ਪੁੱਜੇ ਨਿਰਦੇਸ਼ਕ ਅੱਬਾਸ ਮਸਤਾਨ
. . .  1 day ago
ਜਲੰਧਰ : ਕਪਿਲ ਦੇ ਵਿਆਹ 'ਚ ਨਵਜੋਤ ਸਿੰਘ ਸਿੱਧੂ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੇ ਵਿਆਹ ਦੀਆਂ ਤਸਵੀਰਾਂ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੀ ਪੱਛਮੀ ਬੰਗਾਲ ਦੀ ਸੀ ਐਮ ਮਮਤਾ ਬੈਨਰਜੀ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਹਾਕੀ ਵਿਸ਼ਵ ਕੱਪ ਦੇ ਕੁਆਰਟ ਫਾਈਨਲ 'ਚ ਇੰਗਲੈਂਡ ਨੇ ਅਰਜਨਟੀਨਾ ਅਤੇ ਆਸਟ੍ਰੇਲੀਆ ਨੇ ਫਰਾਂਸ ਨੂੰ ਹਰਾਇਆ
. . .  1 day ago
ਗੰਨੇ ਦੇ ਖੇਤ 'ਚੋਂ ਮਿਲੀ ਮਾਂ ਅਤੇ ਬੱਚੀ ਦੀ ਲਾਸ਼
. . .  1 day ago
ਆਦਮਪੁਰ, 12 ਦਸੰਬਰ - ਨਾਲ ਲੱਗਦੇ ਪਿੰਡ ਸ਼ਾਹਪੁਰ ਨੇੜੇ ਗੰਨੇ ਦੇ ਖੇਤ 'ਚੋਂ ਮਾਂ ਅਤੇ ਉਸ ਦੀ 2 ਕੁ ਸਾਲਾਂ ਬੱਚੀ ਦੀ ਸ਼ੱਕੀ ਹਾਲਾਤਾਂ 'ਚ ਲਾਸ਼ ਮਿਲੀ ਹੈ। ਇਸ ਦਾ ਪਤਾ ਚੱਲਦਿਆ...
ਕਪਿਲ ਸ਼ਰਮਾ ਬਰਾਤ ਲੈ ਕੇ ਪਹੁੰਚੇ ਕਲੱਬ ਕਬਾਨਾ
. . .  1 day ago
ਜਲੰਧਰ, 12 ਦਸੰਬਰ (ਜਸਪਾਲ) - ਕਾਮੇਡੀ ਕਿੰਗ ਕਪਿਲ ਸ਼ਰਮਾ ਗਿੰਨੀ ਨਾਲ ਵਿਆਹ ਕਰਵਾਉਣ ਲਈ ਬੈਂਡ ਬਾਜਿਆ ਨਾਲ ਬਰਾਤ ਲੈ ਕੇ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ...
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੀਆਂ ਕਈ ਪ੍ਰਮੁੱਖ ਹਸਤੀਆਂ
. . .  1 day ago
ਮੁੰਬਈ, 12 ਦਸੰਬਰ - ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਣ ਲਈ ਐਸ਼ਵਰਿਆ ਰਾਏ ਬਚਨ ਅਤੇ ਅਭਿਸ਼ੇਕ ਬਚਨ ਆਪਣੀ ਬੇਟੀ ਅਰਾਧਿਆ ਨਾਲ, ਪ੍ਰਿਅੰਕਾ ਚੋਪੜਾ...
ਦਿੱਲੀ : ਫ਼ਰਨੀਚਰ ਬਾਜ਼ਾਰ ਨੂੰ ਲੱਗੀ ਅੱਗ ਉੱਪਰ ਪਾਇਆ ਗਿਆ ਕਾਬੂ
. . .  1 day ago
ਨਵੀਂ ਦਿੱਲੀ, 12 ਦਸੰਬਰ - ਦਿੱਲੀ ਦੇ ਕੀਰਤੀ ਨਗਰ ਵਿਖੇ ਫ਼ਰਨੀਚਰ ਬਾਜਾਰ ਨੂੰ ਲੱਗੀ ਉੱਪਰ ਉੱਪਰ ਅੱਗ ਬੁਝਾਊ ਦਸਤੇ ਦੀਆਂ 20 ਗੱਡੀਆਂ ਦੀ ਮਦਦ ਨਾਲ ਕਾਬੂ ਪਾ ਲਿਆ...
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੇ ਪ੍ਰਣਬ ਮੁਖਰਜੀ
. . .  1 day ago
ਮੁੰਬਈ, 12 ਦਸੰਬਰ - ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਣ ਲਈ ਸਾਬਕਾ ਮੁੱਖ ਮੰਤਰੀ ਪ੍ਰਣਬ ਮੁਖਰਜੀ ਐਂਟੀਲੀਆ ਪਹੁੰਚ ਗਏ...
ਭੋਪਾਲ : ਵਿਧਾਇਕਾਂ ਦੀ ਮੀਟਿੰਗ 'ਚ ਇੱਕ ਲਾਈਨ ਦਾ ਪ੍ਰਸਤਾਵ ਪਾਸ
. . .  1 day ago
ਭੋਪਾਲ, 12 ਦਸੰਬਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਲੈ ਕੇ ਕਾਂਗਰਸੀ ਵਿਧਾਇਕ ਪਾਰਟੀ ਦੀ ਮੀਟਿੰਗ ਦੌਰਾਨ ਇੱਕ ਲਾਈਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ। ਮੁੱਖ ਮੰਤਰੀ...
ਪੰਥਕ ਆਗੂਆਂ 'ਚ ਕੋਈ ਦਰਾੜ ਨਹੀਂ, 20 ਦਸੰਬਰ ਨੂੰ ਹੋਵੇਗਾ ਅਗਲੇ ਸੰਘਰਸ਼ ਦਾ ਐਲਾਨ - ਭਾਈ ਮੰਡ
. . .  1 day ago
ਫ਼ਿਰੋਜ਼ਪੁਰ 12 ਦਸੰਬਰ (ਜਸਵਿੰਦਰ ਸਿੰਘ ਸੰਧੂ) - ਬਰਗਾੜੀ ਮੋਰਚੇ ਨੂੰ ਸਫਲ ਦੱਸਦਿਆਂ ਸਰਬੱਤ ਖ਼ਾਲਸਾ ਵੱਲੋਂ ਐਲਾਨੇ ਗਏ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਮੋਰਚੇ ਦੀ ਸਮਾਪਤੀ ਸਮੇਂ ਕੁੱਝ ਵੀ ਗਲਤ ਨਹੀਂ ....
ਸਿਮੋਨਾ ਚੱਕਰਵਰਤੀ ਅਤੇ ਕ੍ਰਿਸ਼ਨਾ ਅਭਿਸ਼ੇਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 12 ਦਸੰਬਰ (ਸੁਰਿੰਦਰ ਪਾਲ ਸਿੰਘ)- ਕਾਮੇਡੀ ਕਿੰਗ ਕਪਿਲ ਸ਼ਰਮਾ ਅੱਜ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਉਨ੍ਹਾਂ ਦੇ ਵਿਆਹ 'ਚ ਸ਼ਾਮਲ ਹੋਣ ਆਏ ਸਿਮੋਨਾ ਚੱਕਰਵਰਤੀ, ਕ੍ਰਿਸ਼ਨਾ ਅਭਿਸ਼ੇਕ ਅਤੇ ਰਾਜੀਵ ਠਾਕੁਰ ਸ੍ਰੀ ਹਰਿਮੰਦਰ ਸਾਹਿਬ.....
ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਲੇ ਤਿੱਤਰ ਦਾ ਦਿੱਤਾ ਤੋਹਫ਼ਾ
. . .  1 day ago
ਚੰਡੀਗੜ੍ਹ, 12 ਦਸੰਬਰ- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਾਲੇ ਤਿੱਤਰ ਦੀ ਮੂਰਤ ਦਾ ਤੋਹਫ਼ਾ ਭੇਟ ਕੀਤਾ। ਜਾਣਕਾਰੀ ਲਈ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਇਸ ....
ਦਿੱਲੀ ਦੇ ਫ਼ਰਨੀਚਰ ਬਾਜ਼ਾਰ 'ਚ ਲੱਗੀ ਅੱਗ
. . .  1 day ago
ਸ਼ਕਤੀਕਾਂਤਾ ਦਾਸ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਸੰਭਾਲਿਆ ਕਾਰਜਭਾਰ
. . .  1 day ago
ਮੱਧ ਪ੍ਰੇਦਸ਼ 'ਚ ਮੁੱਖ ਮੰਤਰੀ ਬਣ ਕੇ ਨਹੀਂ ਸਗੋਂ ਪਰਿਵਾਰ ਦਾ ਮੈਂਬਰ ਬਣ ਕੇ ਚਲਾਈ ਸਰਕਾਰ - ਸ਼ਿਵਰਾਜ
. . .  1 day ago
ਭਾਰਤ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ
. . .  1 day ago
ਵਿਆਹ ਤੋਂ ਪਹਿਲਾਂ ਖ਼ੂਬਸੂਰਤ ਅੰਦਾਜ਼ 'ਚ ਨਜ਼ਰ ਆਈ ਗਿੰਨੀ ਚਤਰਥ
. . .  1 day ago
ਮੁੰਬਈ 'ਚ ਇੱਕ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਕਪਿਲ, ਅੰਮ੍ਰਿਤਸਰ ਤੋਂ ਜਲੰਧਰ ਗਿੰਨੀ ਨੂੰ ਆਉਣਗੇ ਵਿਆਹੁਣ
. . .  1 day ago
ਸੁਪਰੀਮ ਕੋਰਟ ਨੇ ਵਧਾਇਆ ਪੰਜਾਬ ਦੇ ਡੀ. ਜੀ. ਪੀ. ਦਾ ਕਾਰਜਕਾਲ
. . .  1 day ago
ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਇੱਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਵਿਚਾਲੇ ਹੈ ਗਠਜੋੜ- ਪ੍ਰਕਾਸ਼ ਸਿੰਘ ਬਾਦਲ
. . .  1 day ago
ਅੰਮ੍ਰਿਤਸਰ ਦੇ ਇੱਕ ਹੋਰ ਪਿੰਡ 'ਚ ਸਰਬ ਸੰਮਤੀ ਨਾਲ ਹੋਈ ਸਰਪੰਚ ਦੀ ਚੋਣ
. . .  1 day ago
ਰਿਜ਼ਰਵ ਬੈਂਕ ਦੇ ਗਵਰਨਰ ਦੀ ਨਿਯੁਕਤੀ 'ਤੇ ਸਵਾਮੀ ਨੇ ਚੁੱਕੇ ਸਵਾਲ, ਮੋਦੀ ਨੂੰ ਲਿਖੀ ਚਿੱਠੀ
. . .  1 day ago
ਐਕਸਾਈਜ਼ ਵਿਭਾਗ ਵਲੋਂ ਗੁਰਦਾਸਪੁਰ 'ਚ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ
. . .  1 day ago
ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਕੋਲ ਸਰਕਾਰ ਬਣਾਉਣ ਦਾ ਪੇਸ਼ ਕੀਤਾ ਦਾਅਵਾ
. . .  1 day ago
ਸ਼ਿਵਰਾਜ ਚੌਹਾਨ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਮੱਧ ਪ੍ਰਦੇਸ਼ 'ਚ ਸਰਕਾਰ ਦੇ ਗਠਨ ਲਈ ਸਮਾਜਵਾਦੀ ਪਾਰਟੀ ਨੇ ਵੀ ਕੀਤਾ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ
. . .  1 day ago
ਰਾਜਸਥਾਨ : ਵਿਧਾਇਕਾਂ ਅਤੇ ਰਾਹੁਲ ਵਲੋਂ ਲਿਆ ਜਾਵੇਗਾ ਮੁੱਖ ਮੰਤਰੀ ਦੇ ਨਾਂ ਦਾ ਫ਼ੈਸਲਾ- ਪਾਇਲਟ
. . .  1 day ago
ਮੱਧ ਪ੍ਰਦੇਸ਼ : ਅੱਜ ਰਾਜਪਾਲ ਨਾਲ ਮੁਲਾਕਾਤ ਕਰੇਗਾ ਕਾਂਗਰਸ ਦਾ ਵਫ਼ਦ
. . .  1 day ago
ਈ. ਡੀ. ਦੀ ਛਾਪੇਮਾਰੀ 'ਤੇ ਬੋਲੇ ਵਾਡਰਾ- ਮੈਂ ਕੋਈ ਦੇਸ਼ ਛੱਡ ਕੇ ਨਹੀਂ ਭੱਜ ਰਿਹਾ ਹਾਂ
. . .  1 day ago
ਮਾਇਆਵਤੀ ਦਾ ਐਲਾਨ- ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਸਮਰਥਨ ਦੇਵੇਗੀ ਬਸਪਾ
. . .  1 day ago
ਅੱਜ ਸੰਗਰੂਰ ਜ਼ਿਲ੍ਹੇ 'ਚ ਦਾਖ਼ਲ ਹੋਵੇਗਾ ਇਨਸਾਫ਼ ਮਾਰਚ
. . .  1 day ago
ਸ਼ਕਤੀਕਾਂਤਾ ਅੱਜ ਸੰਭਾਲਣਗੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਕਾਰਜਭਾਰ
. . .  1 day ago
'ਆਪ' ਯੂਥ ਵਰਕਰ ਅੱਜ ਕਰਨਗੇ ਕੈਪਟਨ ਦੇ ਮਹਿਲ ਦਾ ਘਿਰਾਓ
. . .  1 day ago
ਫਰਾਂਸ 'ਚ ਗੋਲੀਬਾਰੀ ਦੌਰਾਨ ਦੋ ਦੀ ਮੌਤ, 11 ਹੋਰ ਜ਼ਖ਼ਮੀ
. . .  1 day ago
ਤੇਲੰਗਾਨਾ : ਵੀਰਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ ਕੇ. ਸੀ. ਰਾਓ.
. . .  1 day ago
ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਅੱਜ ਦਾ ਵਿਚਾਰ
. . .  1 day ago
ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸਰਕਾਰ ਬਣਾਉਣ ਦਾ ਦਾਵਾ ਕੀਤਾ ਪੇਸ਼ ,ਅਜ ਰਾਤ ਮਿਲਣ ਦਾ ਮੰਗਿਆ ਸਮਾਂ
. . .  2 days ago
ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ
. . .  2 days ago
ਪੂਰਬ-ਉਤਰ 'ਚ ਕਾਂਗਰਸ ਦੇ ਅੰਤਿਮ ਰਾਜ ਮਿਜ਼ੋਰਮ 'ਚ ਐਮ ਐਨ ਐਫ ਦੀ ਜਿੱਤ
. . .  2 days ago
ਛੱਤੀਸਗੜ੍ਹ ਅਤੇ ਰਾਜਸਥਾਨ 'ਚ 13 ਦਸੰਬਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਚੁੱਕ ਸਕਦੇ ਨੇ ਸਹੁੰ
. . .  2 days ago
ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ
. . .  2 days ago
ਵਸੁੰਧਰਾ ਰਾਜੇ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  2 days ago
ਦੇਸ਼ ਭਾਜਪਾ ਦੇ ਕੰਮ ਤੋਂ ਖ਼ੁਸ਼ ਨਹੀ - ਰਾਹੁਲ
. . .  2 days ago
ਸਟਾਲਿਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਜੀਓ ਅਤੇ ਜਿਊਣ ਦਿਓ, ਜ਼ਿੰਦਗੀ ਦਾ ਪ੍ਰਮੁੱਖ ਸਿਧਾਂਤ ਹੈ। -ਸਿਜਲਰ

ਖੇਡ ਸੰਸਾਰ

ਵਿਸ਼ਵ ਮਹਿਲਾ ਮੁੱ ਕੇਬਾਜ਼ੀ

ਮੈਰੀਕਾਮ, ਪਿੰਕੀ, ਸੋਨੀਆ ਤੇ ਸਿਮਰਨਜੀਤ ਵਲੋਂ ਜਿੱਤਾਂ ਦਰਜ

ਨਵੀਂ ਦਿੱਲੀ, 18 ਨਵੰਬਰ (ਏਜੰਸੀ)-ਭਾਰਤ ਦੀ ਸਟਾਰ ਮੁੱਕੇਬਾਜ਼ ਐਮ.ਸੀ. ਮੈਰੀਕਾਮ ਨੇ ਕੇ.ਡੀ. ਜਾਦਵ ਹਾਲ 'ਚ ਜਾਰੀ 10ਵੀਂ ਆਈਬਾ ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ 48 ਕਿਲੋਗ੍ਰਾਮ ਭਾਰ ਵਰਗ 'ਚ ਆਪਣੀ ਵਿਰੋਧੀ ਕਜ਼ਾਕਿਸਤਾਨ ਦੀ ਖਿਡਾਰਨ ਐਗਰਿਮ ਕਾਸੇਨਾਏਵਾ ਨੂੰ ਹਰਾ ਕੇ ਕੁਆਰਟਰ ਫਾਈਨਲ 'ਚ ਕਦਮ ਰੱਖ ਲਿਆ ਹੈ | ਇਸ ਦੇ ਨਾਲ ਹੀ ਭਾਰਤੀ ਖਿਡਾਰਨ ਸੋਨੀਆ ਨੇ ਵੀ 57 ਕਿਲੋਗ੍ਰਾਮ ਭਾਰਵਰਗ ਦੇ ਪ੍ਰੀ-ਕੁਆਰਟਰ ਫਾਈਨਲ 'ਚ ਜਗ੍ਹਾ ਬਣਾ ਲਈ ਹੈ | ਸੋਨੀਆ ਦੇ ਇਲਾਵਾ ਭਾਰਤ ਦੀ ਇਕ ਹੋਰ ਮੁੱਕੇਬਾਜ਼ ਪਿੰਕੀ ਰਾਣੀ ਵੀ ਅੰਤਿਮ-16 'ਚ ਸ਼ਾਮਿਲ ਹੋ ਗਈ ਹੈ | ਸਿਮਰਨਜੀਤ ਕੌਰ ਨੇ ਵੀ 64 ਕਿਲੋ ਭਾਰ ਵਰਗ 'ਚ ਆਪਣਾ ਮੁਕਾਬਲਾ ਜਿੱਤਦਿਆਂ ਅਗਲੇ ਦੌਰ 'ਚ ਪਹੁੰਚ ਗਈ ਹੈ | 22 ਸਾਲ ਦੀ ਯੂਥ ਮਾਹਿਰ ਮੁੱਕੇਬਾਜ਼ ਸੋਨੀਆ ਨੇ ਮੋਰਕੋ ਦੀ ਤਾਓਜਾਨੀ ਨੂੰ 5-0 ਨਾਲ ਹਰਾਇਆ | ਅਗਲੇ ਦੌਰ 'ਚ ਉਸ ਦਾ ਸਾਹਮਣਾ ਬੁਲਗਾਰੀਆ ਦੀ ਸਾਤੀਮੀਰ ਪੇਟੋਵਾ ਨਾਲ ਹੋਵੇਗਾ | ਇਸ ਚੈਂਪੀਅਨਸ਼ਿਪ 'ਚ ਪਹਿਲੀ ਵਾਰ ਹਿੱਸਾ ਲੈ ਰਹੀ ਸੋਨੀਆ ਨੇ ਓਪਨ ਗਾਰਡ ਨਾਲ ਸ਼ੁਰੂਆਤ ਕੀਤੀ ਤੇ ਮੋਲਕੋ ਦੀ ਖਿਡਾਰਨ ਨੂੰ ਅਟੈਕ ਕਰਨ ਦੇ ਮੌਕੇ ਦਿੱਤੇ | ਉੱਧਰ ਪਿੰਕੀ ਨੇ 48 ਕਿਲੋ ਭਾਰ ਵਰਗ ਦੇ ਮੁਕਾਬਲੇ 'ਚ ਅਨੁਸ਼ ਗਿ੍ਗੋਰੀਆਨ ਨੂੰ 4-1 ਨਾਲ ਮਾਤ ਦਿੱਤੀ | ਪਿੰਕੀ ਨੇ ਪੂਰੇ ਮੁਕਾਬਲੇ 'ਚ ਆਪਣੇ ਵਿਰੋਧੀ ਖਿਡਾਰਨ ਨੂੰ ਬੈਕ ਫੁੱਟ 'ਤੇ ਰੱਖਿਆ |

ਲਕਸ਼ੇ ਸੇਨ ਨੇ ਵਿਸ਼ਵ ਜੂਨੀਅਰ ਚੈਂਪੀਅਨਸ਼ਿਪ 'ਚ ਜਿੱਤਿਆ ਕਾਂਸੀ ਦਾ ਤਗਮਾ

ਮਾਰਕਹਾਮ, 18 ਨਵੰਬਰ (ਏਜੰਸੀ)- ਭਾਰਤ ਦੇ ਨੌਜਵਾਨ ਜੂਨੀਅਰ ਬੈਡਮਿੰਟਨ ਖਿਡਾਰੀ ਲਕਸ਼ੇ ਸੇਨ ਨੇ ਸੱਤ ਸਾਲ ਦਾ ਸੋਕਾ ਖਤਮ ਕਰਦਿਆਂ ਇੱਥੇ ਜਾਰੀ ਵਿਸ਼ਵ ਜੂਨੀਅਰ ਚੈਂਪੀਅਨਸ਼ਿਪ 'ਚ ਇਕਲੌਤਾ ਤਗਮਾ ਹਾਸਲ ਕੀਤਾ ਹੈ | ਲਕਸ਼ੇ ਨੂੰ ਪੁਰਸ਼ ਸਿੰਗਲਜ਼ ਵਰਗ ਸੈਮੀਫਾਈਨਲ 'ਚ ...

ਪੂਰੀ ਖ਼ਬਰ »

ਯਾਦਾਂ 1975 ਦੇ ਹਾਕੀ ਵਿਸ਼ਵ ਕੱਪ ਦੀਆਂ....

ਉਲੰਪੀਅਨ ਮਹਿੰਦਰ ਮੁਣਸ਼ੀ ਨੇ 17 ਸਾਲ ਦੀ ਉਮਰ 'ਚ ਖੇਡੀ ਸੀ ਦੇਸ਼ ਲਈ ਹਾਕੀ

ਜਲੰਧਰ, 18 ਨਵੰਬਰ (ਜਤਿੰਦਰ ਸਾਬੀ)-ਹਾਕੀ ਵਿਸ਼ਵ ਕੱਪ ਜੋ 28 ਨਵੰਬਰ ਤੋਂ ਉਡੀਸ਼ਾ ਦੇ ਸ਼ਹਿਰ ਭੁਵਨੇਸ਼ਵਰ ਵਿਖੇ ਕਰਵਾਇਆ ਜਾ ਰਿਹਾ ਹੈ ਤੇ ਇਸ ਵਿਚ 1975 ਦੇ ਵਿਸ਼ਵ ਹਾਕੀ ਕੱਪ ਦੇ ਜੇਤੂ ਖਿਡਾਰੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੱਦਿਆ ਗਿਆ ਹੈ ਤੇ ਜਲੰਧਰ ਤੋਂ ...

ਪੂਰੀ ਖ਼ਬਰ »

ਵਿਸ਼ਵ ਹਾਕੀ ਕੱਪ 'ਚ ਪੂਲ 'ਚੋਂ ਟਾਪ ਕਰਨਾ ਸਾਡਾ ਮੁੱਖ ਨਿਸ਼ਾਨਾ-ਮਨਪ੍ਰੀਤ ਸਿੰਘ ਕੋਰੀਅਨ

ਜਲੰਧਰ, 18 ਨਵੰਬਰ (ਸਾਬੀ)- ਭੁਵਨੇਸ਼ਵਰ ਵਿਖੇ 28 ਨਵੰਬਰ ਤੋਂ ਸ਼ੁਰੂ ਹੋਣ ਜਾ ਰਹੇ ਹਾਕੀ ਵਿਸ਼ਵ ਕੱਪ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ ਤੇ ਭਾਰਤੀ ਹਾਕੀ ਟੀਮ ਵੀ ਇਸ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ ਤੇ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਕੋਰੀਅਨ ਨੇ ਕਿਹਾ ...

ਪੂਰੀ ਖ਼ਬਰ »

ਆਸਟ੍ਰੇਲੀਆ ਦੌਰਾ-ਮੌਜੂਦਾ ਦੌਰ 'ਚ ਹਰ ਟੀਮ ਦਾ ਵਿਦੇਸ਼ 'ਚ ਪ੍ਰਦਰਸ਼ਨ ਖ਼ਰਾਬ ਤਾਂ ਭਾਰਤ 'ਤੇ ਹੀ ਨਿਸ਼ਾਨਾ ਕਿਉਂ- ਸ਼ਾਸਤਰੀ

ਬਿ੍ਸਬੇਨ, 18 ਨਵੰਬਰ (ਏਜੰਸੀ)-ਭਾਰਤੀ ਟੀਮ ਆਪਣੇ ਬਹੁਤ ਮਹੱਤਵਪੂਰਨ ਆਸਟ੍ਰੇਲੀਆ ਦੌਰੇ ਲਈ ਇੱਥੇ ਪਹੁੰਚ ਚੁੱਕੀ ਹੈ, ਜਿੱਥੇ ਆਗਾਮੀ 21 ਨਵੰਬਰ ਤੋਂ ਉਸ ਨੂੰ ਟੀ-20 ਲੜੀ ਖੇਡਣੀ ਹੈ | ਇਸ ਦੌਰੇ ਨੂੰ , ਖਾਸ ਤੌਰ 'ਤੇ ਇਸ ਦੀ ਟੈਸਟ ਲੜੀ ਨੂੰ ਭਾਰਤੀ ਟੀਮ ਲਈ ਮੁਸ਼ਕਿਲ ...

ਪੂਰੀ ਖ਼ਬਰ »

ਰਾਸ਼ਟਰੀ ਤੀਰਅੰਦਾਜ਼ੀ ਚੈਂਪੀਅਨਸ਼ਿਪ 'ਚ ਪੰਜਾਬ ਟੀਮ ਨੇ ਜਿੱਤਿਆ ਸੋਨ ਤਗਮਾ

ਅਬੋਹਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਵਿਖੇ ਹੋਈ ਸਕੂਲਾਂ ਦੀ ਰਾਸ਼ਟਰੀ ਪੱਧਰ ਦੀ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿਚ ਪੰਜਾਬ ਦੀ ਟੀਮ ਨੇ 17 ਸਾਲ ਉਮਰ ਵਰਗ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਜਿੱਤਿਆ ਹੈ | ਇਸ ਟੀਮ ਵਿਚ ...

ਪੂਰੀ ਖ਼ਬਰ »

40ਵੀਂ ਆਲ ਇੰਡੀਆ ਰੇਲਵੇ ਮਹਿਲਾ ਹਾਕੀ ਚੈਂਪੀਅਨਸ਼ਿਪ 2018

ਰੇਲ ਕੋਚ ਫੈਕਟਰੀ ਦੀ ਜੇਤੂ ਮੁਹਿੰਮ ਜਾਰੀ

ਜਲੰਧਰ, 18 ਨਵੰਬਰ (ਸਾਬੀ)-ਰੇਲ ਕੋਚ ਫੈਕਟਰੀ ਕਪੂਰਥਲਾ ਵਿਖੇ ਕਰਵਾਈ ਜਾ ਰਹੀ 40ਵੀਂ ਆਲ ਇੰਡੀਆ ਰੇਲਵੇ ਮਹਿਲਾ ਹਾਕੀ ਚੈਂਪੀਅਨਸ਼ਿਪ 'ਚੋਂ ਆਰ. ਸੀ. ਐਫ. ਦਾ ਜੇਤੂ ਸਫਰ ਜਾਰੀ ਹੈ ਤੇ ਇਸ ਨੇ ਅੱਜ ਸੀ. ਐਲ. ਡਬਲਿਓ. ਟੀਮ ਨੂੰ 9-0 ਨਾਲ ਹਰਾ ਕੇ ਅਗਲੇ ਗੇੜ 'ਚ ਪ੍ਰਵੇਸ਼ ਕੀਤਾ | ਇਸ ...

ਪੂਰੀ ਖ਼ਬਰ »

ਜੂਨੀਅਰ ਵਿਸ਼ਵ ਸਾਫਟ ਟੈਨਿਸ ਚੈਂਪੀਅਨਸ਼ਿਪ ਲਈ ਪੰਕਜ ਗਰਗ ਦੀ ਭਾਰਤੀ ਟੀਮ 'ਚ ਚੋਣ

ਜਲੰਧਰ, 18 ਨਵੰਬਰ (ਸਾਬੀ)- ਜੂਨੀਅਰ ਵਿਸ਼ਵ ਸਾਫਟ ਟੈਨਿਸ ਚੈਂਪੀਅਨਸ਼ਿਪ ਜੋ 18 ਤੋਂ 25 ਨਵੰਬਰ ਤੱਕ ਕੋਰੀਆ ਵਿਖੇ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਵਾਲੀ ਭਾਰਤੀ ਸਾਫਟ ਟੈਨਿਸ ਟੀਮ 'ਚ ਪੰਜਾਬ ਦੇ ਪਟਿਆਲਾ ਸ਼ਾਹਿਰ ਦੇ ਕੌਮਾਂਤਰੀ ਪੰਕਜ ਗਰਗ ਦੀ ਚੋਣ ...

ਪੂਰੀ ਖ਼ਬਰ »

ਏ.ਟੀ.ਪੀ. ਫਾਈਨਲਜ਼ 'ਚ ਖਿਤਾਬੀ ਮੁਕਾਬਲੇ 'ਚ ਜਵੇਰੇਵ ਨਾਲ ਭਿੜਣਗੇ ਜੋਕੋਵਿਚ

ਲੰਡਨ, 18 ਨਵੰਬਰ (ਏਜੰਸੀ)-ਨੋਵਾਕ ਜੋਕੋਵਿਚ ਕੇਵਿਨ ਐਾਡਰਸਨ ਨੂੰ ਹਰਾ ਕੇ ਏ.ਟੀ.ਪੀ. ਫਾਈਨਲਜ਼ ਟੈਨਿਸ ਟੂਰਨਾਮੈਂਟ ਦੇ ਖਿਤਾਬੀ ਮੁਕਾਬਲੇ 'ਚ ਜਗ੍ਹਾ ਬਣਾਉਣ 'ਚ ਸਫ਼ਲ ਰਹੇ ਜਿੱਥੇ ਉਨ੍ਹਾਂ ਦਾ ਸਾਹਮਣਾ ਐਲਕਜੈਂਡਰ ਜਵੇਰੇਵ ਨਾਲ ਹੋਵੇਗਾ | ਜਵੇਰੇਵ ਨੇ ਸੈਮੀਫਾਈਨਲ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX