ਤਾਜਾ ਖ਼ਬਰਾਂ


ਕੈਪਟਨ ਅਮਰਿੰਦਰ ਸਿੰਘ ਪੀ.ਜੀ.ਆਈ. ਦਾਖਲ
. . .  1 day ago
ਚੰਡੀਗੜ੍ਹ, 16 ਦਸੰਬਰ (ਮਨਜੋਤ ਸਿੰਘ ਜੋਤ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਸ਼ਾਮ ਪੀ.ਜੀ.ਆਈ. ਵਿਖੇ ਦਾਖਲ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ...
ਬੈਲਜੀਅਮ ਨੇ ਹਾਲੈਂਡ ਨੂੰ ਹਰਾ ਕੇ ਪਹਿਲੀ ਵਾਰ ਜਿੱਤਿਆ ਹਾਕੀ ਵਿਸ਼ਵ ਕੱਪ
. . .  1 day ago
ਭੁਵਨੇਸ਼ਵਰ 16 ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਖੇਡੇ ਗਏ ਵਿਸ਼ਵ ਕੱਪ ਹਾਕੀ ਦੇ ਫਾਈਨਲ ਮੁਕਾਬਲੇ 'ਚ ਬੈਲਜੀਅਮ ਨੇ ਤਿੰਨ ਵਾਰ ਦੇ ਚੈਂਪੀਅਨ ਹਾਲੈਂਡ ਨੂੰ ਸਡਨ...
ਵਿਸ਼ਵ ਹਾਕੀ ਕੱਪ ਦਾ ਗੋਲ ਰਹਿਤ ਫਾਈਨਲ ਪੈਨਲਟੀ ਸ਼ੂਟ ਆਊਟ 'ਚ ਦਾਖਲ
. . .  1 day ago
ਵਿਸ਼ਵ ਹਾਕੀ ਕੱਪ ਫਾਈਨਲ : ਪੂਰਾ ਸਮਾਂ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਵਿਸ਼ਵ ਕੱਪ ਹਾਕੀ: ਫਾਈਨਲ 'ਚ ਹਾਲੈਂਡ ਤੇ ਬੈਲਜ਼ੀਅਮ ਤੀਸਰੇ ਕੁਆਰਟਰ ਤੱਕ ਬਰਾਬਰੀ 'ਤੇ
. . .  1 day ago
ਵਿਸ਼ਵ ਕੱਪ ਹਾਕੀ: ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾ ਕੇ ਜਿੱਤਿਆ ਕਾਂਸੀ ਦਾ ਤਗਮਾ
. . .  1 day ago
ਭੁਵਨੇਸ਼ਵਰ 16 ਦਸੰਬਰ (ਚਹਿਲ) - ਇੱਥੇ ਖੇਡੇ ਜਾ ਰਹੇ ਵਿਸ਼ਵ ਕੱਪ ਹਾਕੀ ਦੇ ਆਖ਼ਰੀ ਦਿਨ ਤੀਸਰੇ ਸਥਾਨ ਲਈ ਹੋਏ ਮੈਚ 'ਚ ਆਸਟ੍ਰੇਲੀਆ ਦੀ ਟੀਮ ਨੇ ਇੰਗਲੈਂਡ ਨੂੰ 8-1 ਨਾਲ...
ਵਿਸ਼ਵ ਹਾਕੀ ਕੱਪ ਫਾਈਨਲ : ਦੂਸਰਾ ਕੁਆਟਰ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਵਿਸ਼ਵ ਹਾਕੀ ਕੱਪ ਫਾਈਨਲ : ਪਹਿਲਾ ਕੁਆਟਰ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਸੰਗਰੂਰ 'ਚ ਇਕੱਠੇ ਹੋਏ ਜਮਹੂਰੀ ਕਾਰਕੁਨਾਂ ਵੱਲੋਂ ਗ੍ਰਿਫ਼ਤਾਰ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ
. . .  1 day ago
ਸੰਗਰੂਰ, 16 ਦਸੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਅਗਵਾਈ 'ਚ ਪੰਜਾਬ ਭਰ ਤੋਂ ਇਕੱਠੇ ਹੋਏ ਜਮਹੂਰੀ ਕਾਰਕੁਨਾਂ ਨੇ ਇਕ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਨੁੱਖੀ ਹੱਕਾਂ ਲਈ ਲੜਨ ਵਾਲੇ ਜਮਹੂਰੀ....
ਵਰਲਡ ਟੂਰ ਫਾਈਨਲਸ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣੀ ਸਿੰਧੂ
. . .  1 day ago
ਨਵੀਂ ਦਿੱਲੀ, 16 ਦਸੰਬਰ- ਭਾਰਤੀ ਸ਼ਟਲਰ ਪੀ. ਵੀ. ਸਿੰਧੂ ਨੇ ਨੋਜੋਮੀ ਓਕੁਹਾਰਾ ਨੂੰ ਹਰਾ ਕੇ ਬੈਡਮਿੰਟਨ ਵਰਲਡ ਟੂਰ ਫਾਈਨਲਸ 2018 ਦਾ ਖ਼ਿਤਾਬ ਆਪਣੇ ਨਾਂਅ ਕਰ ਇਤਿਹਾਸ ਰਚ ਦਿੱਤਾ ਹੈ। ਇਹ ਖ਼ਿਤਾਬ ਜਿੱਤਣ ਨਾਲ ਸਿੰਧੂ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣ ....
ਸੋਨੀਆ ਗਾਂਧੀ ਨੇ ਸਾਬਕਾ ਮੁੱਖ ਮੰਤਰੀ ਕਰੁਣਾਨਿਧੀ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਚੇਨਈ, 16 ਦਸੰਬਰ- ਯੂ.ਪੀ.ਏ.ਦੀ ਚੇਅਰਪਰਸਨ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਤਾਮਿਲਨਾਡੂ ਦੇ ਸਾਬਕਾ ਮੁੱਖਮੰਤਰੀ ਐਮ. ਕਰੁਣਾਨਿਧੀ ਦੀ ਮੂਰਤੀ ਦਾ ਚੇਨਈ 'ਚ ਉਦਘਾਟਨ ਕੀਤਾ। ਇਸ ਸਮਾਰੋਹ 'ਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ......
ਐਕਸਾਈਜ਼ ਵਿਭਾਗ ਵੱਲੋਂ 512 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ
. . .  1 day ago
ਛੇਹਰਟਾ, 16 ਦਸੰਬਰ (ਸੁੱਖ ਵਡਾਲੀ)- ਐਕਸਾਈਜ਼ ਵਿਭਾਗ ਵੱਲੋਂ ਛਿਹਰਟਾ ਦੇ ਮਾਡਲ ਟਾਊਨ ਵਿਖੇ ਇਕ ਘਰ 'ਚੋਂ 512 ਪੇਟੀਆਂ (ਲਗਭਗ 6000 ਬੋਤਲਾਂ) ਨਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀ ਗਈ ਹਨ। ਈ. ਟੀ ਓ. ਐਸ .ਐਸ .ਚਾਹਲ ਨੂੰ ਮਿਲੀ ਗੁਪਤ ......
ਸੜਕ ਹਾਦਸੇ 'ਚ ਔਰਤ ਦੀ ਮੌਤ, ਦੋ ਬੱਚਿਆਂ ਸਮੇਤ 3 ਜ਼ਖ਼ਮੀ
. . .  1 day ago
ਵਰਸੋਲਾ, 16 ਦਸੰਬਰ (ਵਰਿੰਦਰ ਸਹੋਤਾ)- ਗੁਰਦਾਸਪੁਰ-ਹਰਦੋਛੰਨੀ ਸੜਕ 'ਤੇ ਅੱਡਾ ਵਰਸੋਲਾ ਅਤੇ ਸਰਾਵਾਂ ਵਿਚਕਾਰ ਕਾਰ ਅਤੇ ਮੋਟਰਸਾਈਕਲ ਦਰਮਿਆਨ ਵਾਪਰੇ ਸੜਕ ਹਾਦਸੇ 'ਚ ਇਕ ਮਹਿਲਾ ਦੀ ਮੌਤ ਹੋ ਗਈ ਜਦ ਕਿ ਉਸ ਦੇ ਦੋ ਛੋਟੇ ਬੱਚੇ ਅਤੇ ਪਤੀ ਗੰਭੀਰ.........
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਜਕਾਰਤਾ, 16 ਦਸੰਬਰ- ਇੰਡੋਨੇਸ਼ੀਆ ਦੇ ਪੂਰਬੀ ਸੂਬੇ ਪਪੂਆ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ ਹੈ। ਇੰਡੋਨੇਸ਼ੀਆ ਦੇ ਮੌਸਮ ਵਿਭਾਗ ਵੱਲੋਂ ਇਸ ਦਾ ਖ਼ੁਲਾਸਾ ਕੀਤਾ ਗਿਆ ਹੈ। ਭੂਚਾਲ........
ਰੂਸ ਦੇ ਵੱਖ-ਵੱਖ ਸ਼ਹਿਰਾਂ 'ਚ ਲੱਗੀ ਅੱਗ, ਛੇ ਬੱਚਿਆ ਸਮੇਤ 10 ਦੀ ਮੌਤ
. . .  1 day ago
ਮਾਸਕੋ, 16 ਦਸੰਬਰ- ਰੂਸ 'ਚ ਵੱਖ-ਵੱਖ ਸ਼ਹਿਰਾਂ 'ਚ ਅੱਗ ਲੱਗਣ ਦੀਆਂ ਘਟਨਾਵਾਂ 'ਚ 10 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਰੂਸ ਦੀਆਂ ਮੀਡੀਆ ਰਿਪੋਰਟਾਂ ਅਨੁਸਾਰ, ਇਨ੍ਹਾਂ ਘਟਨਾਵਾਂ 'ਚ ਮ੍ਰਿਤਕਾਂ 'ਚ ਛੇ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋਈ ਹੈ.....
ਪਿੰਡ ਰੋਹਟੀ ਬਸਤਾ ਸਿੰਘ ਵਾਸੀਆਂ ਨੇ ਸਰਬ ਸਹਿਮਤੀ ਨਾਲ ਚੁਣਿਆ ਸਰਪੰਚ
. . .  1 day ago
ਭੇਦਭਰੀ ਹਾਲਤ ਵਿਚ ਡਰਾਈਵਰ ਦੀ ਮਿਲੀ ਲਾਸ਼
. . .  1 day ago
ਹਵਾਈ ਫੌਜ ਕੋਲ ਨਹੀਂ ਹਨ ਲੋੜੀਂਦੇ ਹਲਕੇ ਲੜਾਕੂ ਜਹਾਜ਼, ਸੁਰੱਖਿਆ ਲਈ ਵੱਡਾ ਖ਼ਤਰਾ- ਸੰਸਦੀ ਰਿਪੋਰਟ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਤੀਜੇ ਦਿਨ ਦਾ ਖੇਡ ਖ਼ਤਮ, ਆਸਟ੍ਰੇਲੀਆ ਦੂਜੀ ਪਾਰੀ 'ਚ 132/4
. . .  1 day ago
ਜਦੋਂ ਮੈਂ ਉੱਤਰ ਪ੍ਰਦੇਸ਼ ਦਾ ਮੁੱਖ ਮੰਤਰੀ ਸੀ ਤਾਂ ਨਕਸਲਵਾਦ ਨੂੰ ਕੀਤਾ ਸੀ ਖ਼ਤਮ- ਰਾਜਨਾਥ ਸਿੰਘ
. . .  1 day ago
ਛੱਤੀਸਗੜ੍ਹ ਦੇ ਮੁੱਖ ਮੰਤਰੀ ਵਜੋਂ ਕੱਲ੍ਹ ਭੁਪੇਸ਼ ਬਘੇਲ ਚੁੱਕਣਗੇ ਸਹੁੰ
. . .  1 day ago
ਸ਼ੂਗਰ ਮਿਲ ਦੇ ਬਾਇਲਰ 'ਚ ਹੋਇਆ ਧਮਾਕਾ, 6 ਲੋਕਾਂ ਦੀ ਮੌਤ
. . .  1 day ago
ਅੱਜ ਹੋਵੇਗਾ ਵਿਸ਼ਵ ਕੱਪ ਹਾਕੀ ਦਾ ਫਾਈਨਲ ਮੁਕਾਬਲਾ
. . .  1 day ago
ਖਿੱਚ ਦਾ ਕੇਂਦਰ ਬਣੀ ਵਿਸ਼ਵ ਕੱਪ ਹਾਕੀ ਦੇ ਫਾਈਨਲ ਲਈ ਸ਼ੁੱਭ ਕਾਮਨਾਵਾਂ ਦਿੰਦੀ ਕਲਾਕ੍ਰਿਤੀ
. . .  1 day ago
ਝੜਪਾਂ ਦੌਰਾਨ ਹੋਈਆਂ ਮੌਤਾਂ ਤੋਂ ਬਾਅਦ ਵੱਖਵਾਦੀਆਂ ਵੱਲੋਂ ਕਸ਼ਮੀਰ ਬੰਦ ਦਾ ਐਲਾਨ
. . .  1 day ago
ਭੁਪੇਸ਼ ਬਘੇਲ ਹੋਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ
. . .  1 day ago
ਟਕਸਾਲੀ ਆਗੂਆਂ ਨੂੰ ਸੂਚਨਾ ਕੇਂਦਰ ਵਿਖੇ ਜਾਣ ਤੋਂ ਰੋਕਣ 'ਤੇ ਸਥਿਤੀ ਹੋਈ ਤਨਾਅ ਪੂਰਨ
. . .  1 day ago
ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਹੋਣਗੇ ਨਵੇਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ
. . .  1 day ago
ਟਕਸਾਲੀ ਆਗੂਆਂ ਵੱਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ ਦੀ ਕੀਤੀ ਗਈ ਸਥਾਪਨਾ
. . .  1 day ago
ਪੰਚਾਇਤ ਚੋਣਾਂ ਲਈ ਤਾਇਨਾਤ ਅਮਲੇ ਦੀ ਹੋਈ ਪਹਿਲੀ ਰਿਹਰਸਲ
. . .  1 day ago
ਸ਼੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਟਕਸਾਲੀ ਆਗੂਆਂ ਦੇ ਭਾਰੀ ਇਕੱਠ ਨੇ ਕੀਤੀ ਅਰਦਾਸ
. . .  1 day ago
ਨਵੇਂ ਅਕਾਲੀ ਦਲ ਦੀ ਸਥਾਪਨਾ ਸੰਬੰਧੀ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਇਕੱਠੇ ਹੋਏ ਲੀਡਰ ਅਤੇ ਸਮਰਥਕ
. . .  1 day ago
ਅਟਾਰਨੀ ਜਨਰਲ ਦੇ ਵਿਰੁੱਧ ਰਾਫੇਲ ਮੁੱਦੇ ਦਾ ਮਾਮਲਾ ਰਾਜ ਸਭਾ 'ਚ ਉਠਾਉਣਗੇ ਮਨੋਜ ਝਾਅ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਰਾਏਬਰੇਲੀ ਕੋਚ ਫ਼ੈਕਟਰੀ 'ਚ ਬਣੇ 900ਵੇਂ ਕੋਚ ਦਾ ਕੀਤਾ ਉਦਘਾਟਨ
. . .  1 day ago
ਅਣਪਛਾਤੇ ਵਿਅਕਤੀਆਂ ਨੇ ਨੌਜਵਾਨ 'ਤੇ ਚਲਾਈਆਂ ਗੋਲੀਆਂ, ਗੰਭੀਰ ਜ਼ਖਮੀ
. . .  1 day ago
ਪਹਿਲੀ ਪਾਰੀ 'ਚ ਭਾਰਤ 283 ਦੌੜਾਂ 'ਤੇ ਆਲ ਆਊਟ, ਆਸਟ੍ਰੇਲੀਆ ਨੂੰ ਮਿਲੀ 43 ਦੌੜਾਂ ਦੀ ਲੀਡ
. . .  1 day ago
ਹਰਿਆਣਾ ਨਗਰ ਨਿਗਮ ਚੋਣਾਂ ਦੇ ਲਈ ਵੋਟਿੰਗ ਜਾਰੀ
. . .  1 day ago
ਸੈਨਿਕ ਸਕੂਲ ਦੇ 6 ਅਧਿਕਾਰੀਆਂ ਖ਼ਿਲਾਫ਼ ਕਈ ਧਰਾਵਾਂ ਤਹਿਤ ਮਾਮਲਾ ਦਰਜ
. . .  1 day ago
ਛੱਤੀਸਗੜ੍ਹ : ਵਿਧਾਇਕ ਦਲ ਦੀ ਬੈਠਕ 'ਚ ਕੀਤਾ ਜਾਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਟੀ.ਐਸ. ਸਿੰਘ ਦੇਵ
. . .  1 day ago
ਵਿਜੇ ਦਿਵਸ ਮੌਕੇ ਰੱਖਿਆ ਮੰਤਰੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਲਖਨਊ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 252/7
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਵਿਜੇ ਦਿਵਸ ਮੌਕੇ ਜਵਾਨਾਂ ਨੂੰ ਕੀਤਾ ਯਾਦ
. . .  1 day ago
ਸੋਮਾਲੀਆ 'ਚ ਅਮਰੀਕੀ ਹਮਲੇ 'ਚ ਮਾਰੇ ਗਏ ਅੱਠ ਅੱਤਵਾਦੀ
. . .  1 day ago
ਸੋਨੀਆ ਗਾਂਧੀ ਦੇ ਗੜ੍ਹ ਰਾਏਬਰੇਲੀ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਵਿਰਾਟ ਕੋਹਲੀ ਨੇ ਲਾਇਆ ਟੈਸਟ ਕ੍ਰਿਕਟ ਕੈਰੀਅਰ ਦਾ 25ਵਾਂ ਸੈਂਕੜਾ
. . .  1 day ago
ਅੱਜ ਦਾ ਵਿਚਾਰ
. . .  about 1 hour ago
ਹਾਲੈਂਡ ਨੇ ਆਸਟ੍ਰੇਲੀਆ ਨੂੰ ਹਰਾ ਕੇ, ਫਾਈਨਲ 'ਚ ਬਣਾਈ ਥਾਂ
. . .  2 days ago
ਸਾਡੀ ਦਲੀਲ ਨੂੰ ਗਲਤ ਸਮਝਿਆ ਗਿਆ - ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਕੀਤੀ ਅਰਜ਼ੀ
. . .  2 days ago
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਫਾਈਲਾਂ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਜੀਓ ਅਤੇ ਜਿਊਣ ਦਿਓ, ਜ਼ਿੰਦਗੀ ਦਾ ਪ੍ਰਮੁੱਖ ਸਿਧਾਂਤ ਹੈ। -ਸਿਜਲਰ

ਦਿੱਲੀ

ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ

ਨਵੀਂ ਦਿੱਲੀ, 18 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ, ਜਿਸ ਵਿਚ ਦਿੱਲੀ ਦੇ ਵੱਖ-ਵੱਖ ਇਲਾਕਿਆਂ ਤੋਂ ਭਾਰੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ | ਇਹ ਅਰਦਾਸ ਸਮਾਗਮ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. 'ਤੇ ਲੱਗ ਰਹੇ ਭਿ੍ਸ਼ਟਾਚਾਰ ਦੇ ਦੋਸ਼ਾਂ ਅਤੇ ਗੁਰੂ ਦੀ ਗੋਲਕ ਦਾ ਕਥਿਤ ਤੌਰ 'ਤੇ ਘਾਣ ਕਰਨ ਦੇ ਮਾਮਲਿਆਂ ਵਿਰੁੱਧ ਕਰਵਾਇਆ ਗਿਆ | ਪਰਮਜੀਤ ਸਿੰਘ ਸਰਨਾ ਵਲੋਂ ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਹੁਣ ਸ: ਜੀ. ਕੇ. ਵਲੋਂ ਕੀਤੇ ਜਾ ਰਹੇ ਭਿ੍ਸ਼ਟਾਚਾਰ ਪ੍ਰਤੀ ਕਿਸੇ ਸਬੂਤ ਦੀ ਲੋੜ ਨਹੀਂ ਕਿਉਂਕਿ ਭਾਈਵਾਲ ਦੋਸ਼ੀਆਂ ਨੇ ਇਕਬਾਲੀਆ ਬਿਆਨ ਦੇ ਦਿੱਤੇ ਹਨ ਅਤੇ ਕਮੇਟੀ ਦੇ ਪ੍ਰਧਾਨ ਦੀ ਚੁੱਪੀ ਆਪਮੁਹਾਰੇ ਮੋਹਰ ਲਗਾਉਂਦੀ ਹੈ | ਸ: ਸਰਨਾ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਪੁਲਿਸ ਜਾਂ ਪ੍ਰਸ਼ਾਸਨ ਵਲੋਂ 26 ਨਵੰਬਰ ਤੱਕ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਸੰਗਤਾਂ ਦੇ ਸਹਿਯੋਗ ਨਾਲ ਅਗਲੇ ਪ੍ਰੋਗਰਾਮ ਉਲੀਕੇ ਜਾਣਗੇ | ਪਾਰਟੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਸਵਾਲ ਕੀਤਾ ਕਿ ਆਪਣੀ ਇਨਕਮ ਟੈਕਸ ਰਿਟਰਨ 'ਚ ਕੇਵਲ 5 ਲੱਖ ਦੀ ਸਾਲਾਨਾ ਆਮਦਨ ਸ: ਜੀ. ਕੇ. ਵਲੋਂ ਦੱਸੀ ਗਈ ਹੈ | ਇਸ ਮੌਕੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਇੰਦਰਮੋਹਨ ਸਿੰਘ ਨੇ ਕਿਹਾ ਕਿ ਤਕਰੀਬਨ ਦੋ ਸਾਲ ਪਹਿਲਾਂ ਵੀ ਗੁਰਦੁਆਰਿਆਂ 'ਚ ਕੜਾਹ ਪ੍ਰਸ਼ਾਦ ਤੇ ਲੰਗਰ ਵਿਚ ਵਰਤਣ ਵਾਲੇ ਘਟੀਆ ਦੇਸੀ ਘਿਓ ਫਰਜ਼ੀ ਕੰਪਨੀਆਂ ਵਲੋਂ ਖ਼ਰੀਦਣ ਦਾ ਮਾਮਲਾ ਸਾਹਮਣੇ ਆਇਆ ਸੀ ਪਰ ਇਸ ਮਾਮਲੇ ਪ੍ਰਤੀ ਕਮੇਟੀ ਪ੍ਰਬੰਧਕਾਂ ਵਲੋਂ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ | ਉਨ੍ਹਾਂ ਕਿਤਾਬਾਂ ਦੀ ਛਪਾਈ ਪ੍ਰਤੀ ਲੱਖਾਂ ਫਰਜ਼ੀ ਬਿੱਲ, 24 ਲੱਖ ਰੁਪਏ ਦੀਆਂ ਵਰਦੀਆਂ, ਏ. ਸੀ. ਲਗਾਉਣ ਦੇ ਮਾਮਲੇ 'ਤੇ ਵੀ ਚਾਨਣਾ ਪਾਇਆ | ਇਸ ਮੌਕੇ ਅਰਦਾਸ ਸਮਾਗਮ ਉਪਰੰਤ ਧਰਨਾ ਵੀ ਲਗਾਇਆ ਗਿਆ | ਇਸ ਅਰਦਾਸ ਸਮਾਗਮ 'ਚ ਪਾਰਟੀ ਦੇ ਨੇਤਾ ਭਜਨ ਸਿੰਘ, ਯੂਥ ਵਿੰਗ ਨੇਤਾ ਰਮਨਦੀਪ ਸਿੰਘ, ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਹਰਮੀਤ ਕੌਰ ਵਾਲੀਆ, ਕੁਲਵਿੰਦਰ ਸਿੰਘ ਐਡਵੋਕੇਟ, ਕਮੇਟੀ ਮੈਂਬਰ ਸੁਖਬੀਰ ਸਿੰਘ ਕਾਲਕਾ ਅਤੇ ਹੋਰ ਨੇਤਾ ਸ਼ਾਮਿਲ ਸਨ |

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋ ਖ਼ੁਦਕੁਸ਼ੀ

ਘਰਾਚੋਂ, 18 ਨਵੰਬਰ (ਘੁਮਾਣ) - ਪਿੰਡ ਨਾਗਰਾ ਵਿਖੇ ਇਕ ਕਿਸਾਨ ਵਲੋਂ ਕਰਜ਼ੇ ਦੀ ਪੰਡ ਦਾ ਭਾਰ ਨਾ ਸਹਾਰਦਿਆਂ ਜੀਵਨ ਲੀਲ੍ਹਾ ਨੂੰ ਸਮਾਪਤ ਕਰ ਲੈਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪ੍ਰਗਟ ਸਿੰਘ ਪੁੱਤਰ ਨਰੰਜਨ ਸਿੰਘ ਵਾਸੀ ਨਾਗਰਾ (40) ਕਰਜ਼ੇ ਦੇ ਬੋਝ ਕਾਰਨ ਪ੍ਰੇਸ਼ਾਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮਨਾਉਣ ਲਈ 21 ਨੂੰ ਪਾਕਿਸਤਾਨ ਜਾਣਗੇ ਸ਼ਰਧਾਲੂ

ਅੰਮਿ੍ਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)¸ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 549 ਸਾਲਾ ਪ੍ਰਕਾਸ਼ ਪੁਰਬ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ 23 ਨਵੰਬਰ ਨੂੰ ਮਨਾਉਣ ਲਈ ਇਸ ਵਾਰ ਭਾਰਤ ਤੋਂ ਵੱਖ-ਵੱਖ ਸਿੱਖ ਤੀਰਥ ਯਾਤਰੀ ...

ਪੂਰੀ ਖ਼ਬਰ »

ਪੋਲੀਓ ਰੋਕੂ ਮੁਹਿੰਮ ਦੇ ਪਹਿਲੇ ਦਿਨ 3 ਲੱਖ 48 ਹਜ਼ਾਰ ਬੱਚਿਆਂ ਨੂੰ ਪਿਲਾਈ ਦਵਾਈ

ਲੁਧਿਆਣਾ, 18 ਨਵੰਬਰ (ਸਲੇਮਪੁਰੀ)-ਸੰਸਾਰ ਸਿਹਤ ਸੰਸਥਾ ਅਤੇ ਭਾਰਤ ਸਰਕਾਰ ਦੇ ਸਿਹਤ ਮੰਤਰਾਲਾ ਵਲੋਂ ਦੇਸ਼ ਵਿਚੋਂ ਪੋਲੀਓ ਦੀ ਨਾਮੁਰਾਦ ਬਿਮਾਰੀ ਦੀ ਰੋਕਥਾਮ ਲਈ ਚਲਾਈ ਵਿਸ਼ੇਸ਼ ਪੰਜ ਰੋਜ਼ਾ ਪੋਲੀਓ ਰੋਕੂ ਮੁਹਿੰਮ ਤਹਿਤ ਅੱਜ ਪੰਜਾਬ ਵਿਚ ਬੱਚਿਆਂ ਨੂੰ ਦਵਾਈ ...

ਪੂਰੀ ਖ਼ਬਰ »

ਸਿੱਖ ਕਾਰਕੁਨਾਂ ਵਿਰੁੱਧ ਦਰਜ ਮਾਮਲੇ 'ਚੋਂ ਇਰਾਦਾ ਕਤਲ ਦੀ ਧਾਰਾ ਹਟੀ

ਸੰਗਰੂਰ, 18 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ 'ਤੇ ਸੰਗਰੂਰ ਫੇਰੀ ਦੌਰਾਨ ਹੋਏ ਹਮਲੇ ਉਪਰੰਤ ਸੰਗਰੂਰ ਪੁਲਿਸ ਵਲੋਂ 5 ਪਛਾਤੇ ਅਤੇ 35 ਅਣਪਛਾਤੇ ਵਿਅਕਤੀਆਂ ਵਿਰੁੱਧ ਦਰਜ ਮਾਮਲੇ ...

ਪੂਰੀ ਖ਼ਬਰ »

ਬੇਅਦਬੀ ਮਾਮਲਾ : ਐਸ. ਆਈ. ਟੀ. ਵਲੋਂ ਅਦਾਲਤ 'ਚ ਪੇਸ਼ ਦੋ ਹੋਰ ਡੇਰਾ ਪ੍ਰੇਮੀ ਜੇਲ੍ਹ ਭੇਜੇ

ਭਗਤਾ ਭਾਈਕਾ, 18 ਨਵੰਬਰ (ਸੁਖਪਾਲ ਸਿੰਘ ਸੋਨੀ)- ਐਸ. ਆਈ. ਟੀ. ਵਲੋਂ ਬੇਅਦਬੀ ਮਾਮਲੇ ਤਹਿਤ ਪਿਛਲੇ ਤਿੰਨ ਦਿਨ ਤੋਂ ਰਿਮਾਂਡ 'ਤੇ ਚੱਲ ਰਹੇ ਭਗਤਾ ਭਾਈਕਾ ਦੇ ਦੋ ਹੋਰ ਡੇਰਾ ਪ੍ਰੇਮੀਆਂ ਨੂੰ ਅੱਜ ਅਦਾਲਤ ਫੂਲ 'ਚ ਪੇਸ਼ ਕੀਤਾ ਗਿਆ ਤੇ ਉਪਰੰਤ ਦੋਵਾਂ ਨੂੰ ਜੇਲ੍ਹ ਭੇਜ ਦਿੱਤਾ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਮਿਸ਼ਨ ਨੇ ਬਣਾਈ ਰੌਸ਼ਨ ਮਿਨਾਰ ਦੀ ਸਭ ਤੋਂ ਵੱਡੀ ਮਾਨਵ ਆਕ੍ਰਿਤੀ

ਨਵੀਂ ਦਿੱਲੀ, 18 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸੰਤ ਨਿਰੰਕਾਰੀ ਮਿਸ਼ਨ ਨੇ ਸੰਤ ਨਿਰੰਕਾਰੀ ਅਧਿਆਤਮਿਕ ਸਥਾਨ ਸਮਾਲਖਾ ਵਿਖੇ ਰੋਸ਼ਨ ਮਿਨਾਰ ਦੀ ਸਭ ਤੋਂ ਵੱਡੀ ਮਾਨਵ ਆਕ੍ਰਿਤੀ ਬਣਾ ਕੇ ਆਪਣਾ ਨਾਂਅ ਗਿਨੀਜ਼ ਬੁੱਕ ਆਫ਼ ਵਰਲਡ ਰਿਕਾਡਜ਼ ਵਿਚ ਦਰਜ ਕਰਾਉਣ ਦਾ ਯਤਨ ...

ਪੂਰੀ ਖ਼ਬਰ »

ਹੁਣ ਮੈਟਰੋ ਕਾਰਡ ਦੀ ਬੱਸਾਂ 'ਚ ਵਰਤੋਂ ਕਰਨ 'ਤੇ ਮਿਲੇਗੀ 10 ਫ਼ੀਸਦੀ ਛੋਟ

ਨਵੀਂ ਦਿੱਲੀ, 18 ਨਵੰਬਰ (ਬਲਵਿੰਦਰ ਸਿੰਘ ਸੋਢੀ)-ਜਿਸ ਦੀ ਪਿਛਲੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਉਹ ਦਿੱਲੀ ਸਰਕਾਰ ਨੇ ਪੂਰੀ ਕਰ ਦਿੱਤੀ ਹੈ ਅਤੇ ਹੁਣ ਮੈਟਰੋ ਕਾਰਡ 'ਤੇ ਬੱਸਾਂ ਵਿਚ ਵੀ ਮੈਟਰੋ ਦੀ ਤਰ੍ਹਾਂ ਹੀ 10 ਫ਼ੀਸਦੀ ਛੂਟ ਮਿਲੇਗੀ, ਜਿਸ ਪ੍ਰਤੀ ਸਰਕੂਲਰ ਜਾਰੀ ਕਰ ...

ਪੂਰੀ ਖ਼ਬਰ »

ਆਮ ਲੋਕਾਂ ਲਈ ਮੇਲੇ ਦਾ ਪ੍ਰਵੇਸ਼ ਖੁੱਲਿ੍ਹਆ

ਨਵੀਂ ਦਿੱਲੀ, 18 ਨਵੰਬਰ (ਬਲਵਿੰਦਰ ਸਿੰਘ ਸੋਢੀ)-ਪਿਛਲੇ 4 ਦਿਨਾਂ ਤੋਂ ਅੰਤਰਰਾਸ਼ਟਰੀ ਵਪਾਰ ਮੇਲਾ ਪ੍ਰਗਤੀ ਮੈਦਾਨ ਵਿਖੇ ਚੱਲ ਰਿਹਾ ਹੈ ਜੋ ਕਿ ਕੇਵਲ ਵਪਾਰਕ ਵਰਗ ਲਈ ਸੀ ਪਰ 18 ਨਵੰਬਰ ਨੂੰ ਇਹ ਅੰਤਰਰਾਸ਼ਟਰੀ ਵਪਾਰ ਮੇਲਾ ਆਮ ਲੋਕਾਂ ਲਈ ਖੋਲ੍ਹ ਦਿੱਤਾ ਹੈ | ਆਮ ਲੋਕਾਂ ...

ਪੂਰੀ ਖ਼ਬਰ »

ਹੁਣ ਦਿੱਲੀ 'ਚ ਆਟੋ-ਟੈਕਸੀ ਦਾ ਕਿਰਾਇਆ ਵਧਾਉਣ ਪ੍ਰਤੀ ਹੋ ਰਿਹੈ ਵਿਚਾਰ

ਨਵੀਂ ਦਿੱਲੀ, 18 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਆਟੋ ਤੇ ਟੈਕਸੀ ਵਾਲਿਆਂ ਨੇ ਕਿਰਾਏ ਵਧਾਉਣ ਦਾ ਮੁੱਦਾ ਪਿਛਲੇ ਦਿਨਾਂ ਤੋਂ ਉਠਾਇਆ ਹੋਇਆ ਹੈ ਅਤੇ ਵਾਰ-ਵਾਰ ਕਿਰਾਏ ਵਧਾਉਣ ਦੀ ਮੰਗ ਜਾਰੀ ਰੱਖੀ ਹੈ | ਦਿੱਲੀ ਸਰਕਾਰ ਨੇ ਆਟੋ ਤੇ ਟੈਕਸੀਆਂ ਦੇ ਕਿਰਾਏ ਦੀ ...

ਪੂਰੀ ਖ਼ਬਰ »

ਬਾਬਰ ਦੇ ਨਾਂਅ 'ਤੇ ਰੱਖੇ ਥਾਵਾਂ ਦੇ ਨਾਂਅ ਬਦਲੇ ਜਾਣ-ਜੈ ਭਗਵਾਨ ਗੋਇਲ

ਨਵੀਂ ਦਿੱਲੀ, 18 ਨਵੰਬਰ (ਬਲਵਿੰਦਰ ਸਿੰਘ ਸੋਢੀ)-ਯੂਨਾਈਟਿਡ ਹਿੰਦੂ ਫਰੰਟ ਵਲੋਂ ਬਾਬਰ ਦੇ ਨਾਂਅ ਵਾਲੇ ਬਾਬਰਪੁਰ ਵਿਧਾਨ ਸਭਾ ਸਮੇਤ ਬੱਸ ਅੱਡਾ, ਮੈਟਰੋ ਸਟੇਸ਼ਨ, ਕਾਲੋਨੀ ਤੇ ਸੜਕ ਦਾ ਨਾਂਅ ਬਦਲਣ ਦੀ ਮੰਗ ਕੀਤੀ ਗਈ ਹੈ | ਇਨ੍ਹਾਂ ਵਲੋਂ ਸ਼ਾਹਦਰਾ ਚੌਕ ਤੋਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਕਰੀਅਰ ਗਾਈਡੈਂਸ ਵਰਕਸ਼ਾਪ ਲਗਾਈ

ਨਵੀਂ ਦਿੱਲੀ, 18 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ (ਦਿੱਲੀ ਯੂਨੀਵਰਸਿਟੀ) ਦੇ ਪੰਜਾਬੀ ਵਿਭਾਗ ਵਲੋਂ ਕਾਲਜ ਦੇ ਪੰਜਾਬੀ ਆਨਰਜ਼, ਪਾਸ ਕੋਰਸ ਅਤੇ ਪੋਸਟ ਗ੍ਰੈਜੂਏਸ਼ਨ ਦੇ ਵਿਦਿਆਰਥੀਆਂ ਲਈ ਕਾਲਜ ਵਿਖੇ ਕੈਰੀਅਰ ਗਾਈਡੈਂਸ ...

ਪੂਰੀ ਖ਼ਬਰ »

ਕਾਰਾਂ ਦੀ ਭਰਮਾਰ ਕਰਕੇ ਸ਼ਕੂਰ ਬਸਤੀ ਦੇ ਲੋਕ ਪ੍ਰੇਸ਼ਾਨ

ਨਵੀਂ ਦਿੱਲੀ, 18 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸ਼ਕੂਰ ਬਸਤੀ ਇਲਾਕੇ ਵਿਚ ਵਿਸ਼ੇਸ਼ ਕਰਕੇ ਕਾਰਾਂ ਦੀ ਏਨੀ ਗਿਣਤੀ ਵਧ ਗਈ ਹੈ ਕਿ ਹੁਣ ਗਲੀ-ਮੁਹੱਲਿਆਂ ਤੋਂ ਇਲਾਵਾ ਲੋਕਾਂ ਨੇ ਸੜਕਾਂ ਦੇ ਦੋਵੇਂ ਪਾਸਿਆਂ 'ਤੇ ਵੀ ਕਾਰਾਂ ਖੜ੍ਹੀਆਂ ਕਰਨੀਆਂ ਸ਼ੁਰੂ ਕਰ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਪੇਂਡੂ ਖੇਤਰਾਂ 'ਚ 780 ਕਰੋੜ ਦੇ ਸੁਧਾਰਾਂ ਦੇ ਕੰਮ ਸ਼ੁਰੂ

ਜਲੰਧਰ, 18 ਨਵੰਬਰ (ਸ਼ਿਵ ਸ਼ਰਮਾ)-ਸਰਦੀਆਂ ਦਾ ਮੌਸਮ ਸ਼ੁਰੂ ਹੋਣ ਤੋਂ ਬਾਅਦ ਪਾਵਰਕਾਮ ਨੇ ਦਿਹਾਤੀ ਇਲਾਕਿਆਂ ਅਤੇ ਛੋਟੇ ਕਸਬਿਆਂ ਵਿਚ ਕੇਂਦਰ ਸਰਕਾਰ ਦੀ ਸਕੀਮ 'ਦੀਨ ਦਿਆਲ ਉਪਾਧਿਆਇ ਗਰਾਮ ਜੋਤੀ ਯੋਜਨਾ' ਤਹਿਤ 780 ਕਰੋੜ ਦੇ ਬਿਜਲੀ ਸੁਧਾਰਾਂ ਦੇ ਕੰਮ ਸ਼ੁਰੂ ਕਰਵਾ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਵਿਖੇ 23 ਦੇ ਸਮਾਗਮ 'ਚ ਸ਼ਾਮਿਲ ਹੋਣਗੇ ਪੰਜਾਬ ਦੇ ਰਾਜਪਾਲ

ਚੰਡੀਗੜ੍ਹ 18 ਨਵੰਬਰ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਇਸ ਸਾਲ ਸੁਲਤਾਨਪੁਰ ਲੋਧੀ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ...

ਪੂਰੀ ਖ਼ਬਰ »

ਲੜਕੀ ਤੇ ਤੇਜ਼ਾਬ ਸੁੱਟਣ ਦਾ ਮਾਮਲਾ ਸ਼ੱਕੀ ਨੌਜਵਾਨ ਥਾਣੇ ਵਿਚੋਂ ਹੋਇਆ ਫਰਾਰ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਅਧੀਨ ਪੈਂਦੇ ਇਲਾਕੇ ਪੁਨੀਤ ਨਗਰ ਵਿਚ ਬੀਤੇ ਦਿਨ ਲੜਕੀ ਉਪਰ ਤੇਜ਼ਾਬ ਸੁੱਟਣ ਦੇ ਮਾਮਲੇ ਵਿਚ ਪੁਲਿਸ ਵਲੋਂ ਹਿਰਾਸਤ ਵਿਚ ਲਏ ਨੌਜਵਾਨ ਦੇ ਥਾਣੇ ਵਿਚੋਂ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਡੇਰਾ ਸਿਰਸਾ ਦੇ ਉਭਾਰ ਲਈ ਗੁਰਦੁਆਰਿਆਂ ਦੀਆਂ ਕਮੇਟੀਆਂ ਦੇ ਪ੍ਰਧਾਨ ਜ਼ਿੰਮੇਵਾਰ-ਰਾਮੂਵਾਲੀਆ

ਬਠਿੰਡਾ, 18 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਸਿਆਸੀ ਸਿੱਖ ਆਗੂਆਂ, ਪ੍ਰਚਾਰਕਾਂ ਤੇ ਸ਼ੋ੍ਰਮਣੀ ਕਮੇਟੀ ਦੇ ਦਲਿਤਾਂ ਵਿਰੋਧੀ ਵਤੀਰੇ ਕਾਰਨ ਦਲਿਤ ਸਿੱਖ ਸਿੱਖੀ ਤੋਂ ਦੂਰ ਹੁੰਦੇ ਜਾ ਰਹੇ ਹਨ | ਇਹ ਪ੍ਰਗਟਾਵਾ ਬਠਿੰਡਾ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਸਾਬਕਾ ...

ਪੂਰੀ ਖ਼ਬਰ »

ਅਜੈ ਚੌਟਾਲਾ ਦਾਦਾ ਵਾਂਗ ਵੱਡੀ ਸਿਆਸੀ ਪਾਰੀ ਖੇਡਣ ਦੇ ਰੌਾਅ 'ਚ

ਡੱਬਵਾਲੀ, 18 ਨਵੰਬਰ (ਇਕਬਾਲ ਸਿੰਘ ਸ਼ਾਂਤ)-ਇਨੈਲੋ ਨਾਲੋਂ ਨਾਤਾ ਤੋੜਣ ਮਗਰੋਂ ਨਵਾਂ ਸਿਆਸੀ ਫਲਸਫ਼ਾ ਲਿਖਣ 'ਚ ਜੁਟੇ ਅਜੈ ਸਿੰਘ ਚੌਟਾਲਾ ਆਪਣੇ ਦਾਦਾ ਅਤੇ ਸਾਬਕਾ ਮੀਤ ਪ੍ਰਧਾਨ ਮੰਤਰੀ ਸਵਰਗੀ ਦੇਵੀ ਲਾਲ ਵਾਂਗ ਵੱਡੀ ਸਿਆਸੀ ਪਾਰੀ ਖੇਡਣ ਦੇ ਰੌਾਅ 'ਚ ਹਨ | ਅਜੈ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਮਨ ਚੋਹਲਾ ਦਾ ਸਸਕਾਰ

ਚੋਹਲਾ ਸਾਹਿਬ, 18 ਨਵੰਬਰ (ਬਲਵਿੰਦਰ ਸਿੰਘ)-ਮਾਝੇ 'ਚ ਕਬੱਡੀ ਦੇ ਜਹਾਜ਼ ਕਰਕੇ ਜਾਣੇ ਜਾਂਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਮਨ ਚੋਹਲਾ (27) ਦੀ ਬੀਤੀ ਰਾਤ ਅੰਮਿ੍ਤਸਰ ਵਿਖੇ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ | ਪਰਿਵਾਰਕ ਜਾਣਕਾਰੀ ਮੁਤਾਬਕ ਸੁਖਮਨ ਬੀਤੀ ਸ਼ਾਮ ...

ਪੂਰੀ ਖ਼ਬਰ »

ਸੇਖਵਾਂ ਆਪਣੇ ਹਲਕੇ ਦੇ ਟਕਸਾਲੀ ਆਗੂਆਂ ਵੱਲ ਧਿਆਨ ਦੇਣ-ਆਗੂ

ਗੁਰਦਾਸਪੁਰ, 18 ਨਵੰਬਰ (ਆਲਮਬੀਰ ਸਿੰਘ)-ਹਲਕਾ ਕਾਦੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂਆਂ ਤੇ ਪਾਰਟੀ ਵਰਕਰਾਂ ਵਲੋਂ ਸੇਵਾ ਸਿੰਘ ਸੇਖਵਾਂ ਦੀ ਜਲਾਲਾਬਾਦ ਤੋਂ ਸ਼ੁਰੂ ਕਰਨ ਵਾਲੀ ਮੁਹਿੰਮ ਦੇ ਵਿਰੋਧ ਵਿਚ ਸ਼ਹਿਰ ਦੇ ਇਕ ਨਿੱਜੀ ਹੋਟਲ ਵਿਖੇ ...

ਪੂਰੀ ਖ਼ਬਰ »

ਸੇਖਵਾਂ ਤੇ ਘੁਬਾਇਆ ਨੇ ਕੰਧਵਾਲਾ ਹਾਜ਼ਰ ਖਾਂ 'ਚ ਅਸਤੀਫ਼ਾ ਦੇਣ ਵਾਲੇ ਅਕਾਲੀਆਂ ਨਾਲ ਕਾਇਮ ਕੀਤਾ ਰਾਬਤਾ

ਮੰਡੀ ਅਰਨੀਵਾਲਾ, 18 ਨਵੰਬਰ (ਨਿਸ਼ਾਨ ਸਿੰਘ ਸੰਧੂ)-ਅਕਾਲੀ ਦਲ ਵਿਚੋਂ ਬਰਖ਼ਾਸਤ ਕੀਤੇ ਗਏ ਬਾਗੀ ਟਕਸਾਲੀ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਅੱਜ ਹਲਕਾ ਜਲਾਲਾਬਾਦ 'ਚ ਅਕਾਲੀ ਦਲ ਤੋਂ ਅਸਤੀਫ਼ਾ ਦੇ ਚੁੱਕੇ ਆਗੂਆਂ ਦਾ ਪਿੰਡ ਕੰਧਵਾਲਾ ਹਾਜਰ ...

ਪੂਰੀ ਖ਼ਬਰ »

ਗੋ ਗਲੋਬਲ ਕੰਸਲਟੈਂਟ ਮੋਗਾ ਨੇ ਅਮਨਦੀਪ ਕੌਰ ਦਾ ਨਿਊਜ਼ੀਲੈਂਡ ਜਾਣ ਦਾ ਸੁਪਨਾ ਸਾਕਾਰ ਕੀਤਾ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟ ਜੋ ਕਿ ਨੇੜੇ ਸਬ-ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ, ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਬਹੁਤ ਹੀ ਥੋੜ੍ਹੇ ਸਮੇਂ 'ਚ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਜ਼ਿਲ੍ਹਾ ਮੋਗਾ ਦੀ ...

ਪੂਰੀ ਖ਼ਬਰ »

ਕੈਨੇਡਾ ਪੜ੍ਹਨ ਵਾਲੇ ਓਵਰ ਆਲ 6.0 (5.5) ਬੈਂਡ ਵਿਦਿਆਰਥੀਆਂ ਨੂੰ ਵੀ ਮਿਲੇਗਾ ਵਰਕ ਪਰਮਿਟ-ਜੇ.ਐਮ.ਓਵਰਸੀਜ਼

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਆਸਟ੍ਰੇਲੀਆ ਤੇ ਕੈਨੇਡਾ ਸਟੱਡੀ ਅਤੇ ਮਲਟੀਪਲ ਵੀਜ਼ਾ ਲਗਵਾਉਣ 'ਚ ਸਹਾਈ ਹੋ ਰਹੀ ਜੇ.ਐਮ. ਓਵਰਸੀਜ਼ ਜੋ ਕਿ ਮੋਗਾ ਸ਼ਹਿਰ ਦੀ ਅੰਮਿ੍ਤਸਰ ਰੋਡ 'ਤੇ ਲਾਲਾ ਲਾਜਪਤ ਰਾਏ ਮਾਰਕੀਟ ਵਿਖੇ ਸਥਿਤ ਹੈ, ਦੇ ਸੰਸਥਾ ਪ੍ਰਬੰਧਕ ਗਗਨ ਬਾਂਸਲ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX