ਤਾਜਾ ਖ਼ਬਰਾਂ


ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  1 day ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  1 day ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  1 day ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  1 day ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  1 day ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  1 day ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  1 day ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  1 day ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  1 day ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  1 day ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  1 day ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  1 day ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  1 day ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  1 day ago
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  1 day ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  1 day ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  1 day ago
ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ
. . .  1 day ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ
. . .  1 day ago
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  1 day ago
ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550

ਜਲੰਧਰ

ਪੰਜਾਬ ਨੈਸ਼ਨਲ ਬੈਂਕ ਮਲਸੀਆਂ 'ਚ ਕਰੀਬ ਸਾਢੇ 19 ਲੱਖ ਰੁਪਏ ਦਾ ਹੇਰ-ਫੇਰ

ਫਿਲਪਾਈਨ ਰਹਿੰਦੇ ਵਿਅਕਤੀ ਦੇ ਜਾਅਲੀ ਦਸਤਖ਼ਤਾਂ ਨਾਲ ਖਾਤੇ 'ਚੋਂ ਕਢਵਾਏ ਲੱਖਾਂ ਰੁਪਏ

ਮਲਸੀਆਂ, 18 ਨਵੰਬਰ (ਸੁਖਦੀਪ ਸਿੰਘ)- ਮਲਸੀਆਂ ਦੀ ਪੰਜਾਬ ਨੈਸ਼ਨਲ ਬੈਂਕ ਵਿਚ ਅਧਿਕਾਰੀਆਂ ਦੀ ਮਿਲੀ-ਭੁਗਤ ਨਾਲ ਲੱਖਾਂ ਰੁਪਏ ਦੀ ਹੇਰਾ-ਫੇਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਮਲਸੀਆਂ ਪੁਲਿਸ ਨੇ ਦੋ ਬੈਂਕ ਅਧਿਕਾਰੀਆਂ ਸਮੇਤ 3 ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਮਲਸੀਆਂ ਪੁਲਿਸ ਚੌਕੀ ਦੇ ਇੰਚਾਰਜ ਏ. ਐਸ. ਆਈ. ਸੰਜੀਵਨ ਸਿੰਘ ਨੇ ਦੱਸਿਆ ਕਿ ਹਰਜਿੰਦਰ ਕੌਰ ਪੁੱਤਰੀ ਬਲਵਿੰਦਰ ਸਿੰਘ ਵਾਸੀ ਪੱਤੀ ਆਕਲਪੁਰ (ਮਲਸੀਆਂ) ਵਲੋਂ ਪੁਲਿਸ ਨੂੰ ਦਰਖ਼ਾਸਤ ਦਿੱਤੀ ਸੀ ਕਿ ਉਸ ਦੇ ਪਿਤਾ ਬਲਵਿੰਦਰ ਸਿੰਘ ਪੁੱਤਰ ਅਮਰ ਸਿੰਘ 2012 ਤੋਂ ਫਿਲਪਾਈਨ ਵਿਚ ਰਹਿ ਰਹੇ ਹਨ, ਜਿੰਨ੍ਹਾਂ ਦਾ ਪੰਜਾਬ ਨੈਸ਼ਨਲ ਬੈਂਕ ਮਲਸੀਆਂ ਵਿਚ ਬੈਂਕ ਖ਼ਾਤਾ ਹੈ | ਉਸਦੇ ਪਿਤਾ ਦੇ ਖ਼ਾਤੇ ਵਿਚ 19 ਲੱਖ 75 ਹਜ਼ਾਰ ਰੁਪਏ ਸਨ | ਜਦੋਂ ਉਸ ਨੇ ਬੈਂਕ ਦੀ ਪਾਸ ਬੁੱਕ ਵਿਚ ਐਾਟਰੀ ਕਰਵਾਈ ਤਾਂ ਖਾਤੇ ਵਿਚ ਕੇਵਲ 14 ਹਜ਼ਾਰ ਰੁਪਏ ਹੀ ਰਹਿ ਗਏ ਸਨ | ਇਸ ਸਬੰਧੀ ਪੀੜਤਾ ਵਲੋਂ ਮੌਜੂਦਾ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਬਲਦੇਵ ਰਾਜ ਕੋਲੋਂ ਵੀ ਇਨਸਾਫ਼ ਦੀ ਗੁਹਾਰ ਲਗਾਈ | ਚੌਕੀ ਇੰਚਾਰਜ ਨੇ ਦੱਸਿਆ ਕਿ ਜਾਂਚ-ਪੜਤਾਲ ਦੌਰਾਨ ਪਤਾ ਲੱਗਾ ਕਿ ਇਸ ਮਾਮਲੇ ਸਬੰਧੀ ਬੈਂਕ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਪੈਸਿਆਂ ਦੀ ਹੇਰਾ-ਫੇਰੀ ਹੋਈ ਹੈ | ਉਨ੍ਹਾਂ ਦੱਸਿਆ ਕਿ ਡੀ.ਐਸ.ਪੀ. ਸ਼ਾਹਕੋਟ ਦਿਲਬਾਗ ਸਿੰਘ ਦੀ ਅਗਵਾਈ 'ਚ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਗੁਰਦੇਵ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਨੰਗਲ ਅੰਬੀਆਂ (ਸ਼ਾਹਕੋਟ) ਨਾਂਅ ਦੇ ਇਕ ਵਿਅਕਤੀ ਨੇ ਉਸ ਸਮੇਂ ਦੇ ਬੈਂਕ ਮੈਨੇਜਰ ਰਮੇਸ਼ ਵਸ਼ਿਸ਼ਟ ਹਾਲ ਮੰਡੀ (ਹਿਮਾਚਲ ਪ੍ਰਦੇਸ਼) ਅਤੇ ਬੈਂਕ ਅਫ਼ਸਰ ਆਸ਼ਾ ਰਾਣੀ ਨਾਲ ਮਿਲ ਕੇ ਫਿਲਪਾਈਨ ਦੇ ਬਲਵਿੰਦਰ ਸਿੰਘ ਦੇ ਜਾਅਲੀ ਦਸਤਖ਼ਤਾਂ ਨਾਲ ਇਕ ਚੈੱਕ ਬੁੱਕ ਜਾਰੀ ਕਰਵਾਈ | ਇੰਨ੍ਹਾਂ ਸਾਰਿਆਂ ਨੇ ਮਿਲ ਕੇ 16 ਨਵੰਬਰ, 2017 ਤੋਂ 19 ਮਾਰਚ, 2018 ਤੱਕ ਬਲਵਿੰਦਰ ਸਿੰਘ ਦੇ ਖਾਤੇ ਵਿਚੋਂ ਸਾਢੇ 19 ਲੱਖ ਦੇ ਕਰੀਬ ਰਕਮ ਕਢਵਾ ਲਈ | ਇੰਨ੍ਹਾਂ ਚੈਕਾਂ ਨੂੰ ਬੈਂਕ ਅਫ਼ਸਰ ਆਸ਼ਾ ਰਾਣੀ ਪਾਸ ਕਰਦੀ ਰਹੀ | ਉਨ੍ਹਾਂ ਦੱਸਿਆ ਕਿ ਮੌਜੂਦਾ ਬੈਂਕ ਮੈਨੇਜਰ ਬਲਦੇਵ ਰਾਜ ਨੇ ਵੀ ਇਸ ਹੋਈ ਘਪਲੇਬਾਜੀ ਸਬੰਧੀ ਜਾਣਕਾਰੀ ਪੁਲਿਸ ਨੂੰ ਦਿੱਤੀ ਹੈ | ਪੁਲਿਸ ਨੇ ਇਸ ਮਾਮਲੇ ਵਿਚ ਗੁਰਦੇਵ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਨੰਗਲ ਅੰਬੀਆਂ (ਸ਼ਾਹਕੋਟ), ਸਾਬਕਾ ਬੈਂਕ ਮੈਨੇਜਰ ਰਮੇਸ਼ ਵਸ਼ਿਸ਼ਟ ਹਾਲ ਮੰਡੀ (ਹਿਮਾਚਲ ਪ੍ਰਦੇਸ਼) ਅਤੇ ਬੈਂਕ ਅਫ਼ਸਰ ਆਸ਼ਾ ਰਾਣੀ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ, ਜਿੰਨ੍ਹਾਂ ਦੀ ਗਿ੍ਫ਼ਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਇਸ ਮਾਮਲੇ ਸਬੰਧੀ ਹੋਰ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ |

16 ਕੰਡਮ ਗੱਡੀਆਂ ਦੀ ਵਰਤੋਂ ਬੰਦ ਕਰੇਗਾ ਨਿਗਮ

ਜਲੰਧਰ, 18 ਨਵੰਬਰ (ਸ਼ਿਵ)- ਨਗਰ ਨਿਗਮ ਜਲੰਧਰ ਆਪਣੀਆਂ 16 ਕੰਡਮ ਗੱਡੀਆਂ ਦੀ ਵਰਤੋਂ ਬੰਦ ਕਰਨ ਜਾ ਰਿਹਾ ਹੈ ਕਿਉਂਕਿ ਨਿਗਮ ਨੂੰ ਉਮਰ ਪੂਰੀ ਕਰ ਚੁੱਕੀਆਂ ਗੱਡੀਆਂ ਦੀ ਵਰਤੋਂ ਕਰਨ ਨਾਲ ਹਰ ਮਹੀਨੇ ਕਾਫ਼ੀ ਨੁਕਸਾਨ ਹੋ ਰਿਹਾ ਹੈ | ਗੱਡੀਆਂ ਦੀ ਤੀਜੇ ਦਿਨ ਮੁਰੰਮਤ ਹੋ ਰਹੀ ...

ਪੂਰੀ ਖ਼ਬਰ »

ਚੋਰੀ ਦਾ ਸ਼ੱਕ ਹੋਣ 'ਤੇ ਲੋਕਾਂ ਨੇ 3 ਔਰਤਾਂ ਨੂੰ ਪੁਲਿਸ ਹਵਾਲੇ ਕੀਤਾ

ਜਲੰਧਰ, 18 ਨਵੰਬਰ (ਸ਼ੈਲੀ)- ਐਤਵਾਰ ਸ਼ਾਮ ਦੇ ਸਮੇਂ ਰੈਣਕ ਬਾਜ਼ਾਰ ਵਿਖੇ ਚੋਰੀ ਦੇ ਆਰੋਪਾਂ ਹੇਠ ਲੋਕਾਂ ਨੇ 3 ਔਰਤਾਂ ਨੂੰ ਥਾਣਾ ਨੰਬਰ ਚਾਰ ਵਿਖੇ ਪੁਲਿਸ ਹਵਾਲੇ ਕਰ ਦਿੱਤਾ | ਬਸਤੀ ਸ਼ੇਖ ਦੇ ਰਹਿਣ ਵਾਲੇ ਲਖਵੀਰ ਸਿੰਹ ਪੁੱਤਰ ਬਲਦੇਵ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ

ਨਕੋਦਰ, 18 ਨਵੰਬਰ (ਗੁਰਵਿੰਦਰ ਸਿੰਘ)-ਨਕੋਦਰ-ਜੰਡਿਆਲਾ ਮਾਰਗ 'ਤੇ ਪਿੰਡ ਚੱਕ ਮੁਗਲਾਣੀ 'ਚ ਇਕ ਤੇਜ਼ ਰਫ਼ਤਾਰ ਕਾਰ ਨੇ 8 ਸਾਲਾ ਬੱਚੇ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਨਾਲ ਬੱਚੇ ਦੀ ਮੌਤ ਹੋ ਗਈ | ਕਾਰ ਚਾਲਕ ਮੌਕੇ 'ਤੇ ਆਪਣੀ ਕਾਰ ਛੱਡ ਕੇ ਫ਼ਰਾਰ ਹੋ ਗਿਆ | ਪੁਲਿਸ ਨੇ ਕਾਰ ...

ਪੂਰੀ ਖ਼ਬਰ »

ਅੰਮਿ੍ਤਸਰ ਬੰਬ ਧਮਾਕੇ ਤੋਂ ਬਾਅਦ ਜਲੰਧਰ 'ਚ ਪੁਲਿਸ ਗਤੀਵਿਧੀਆਂ ਤੇਜ਼

ਜਲੰਧਰ, 18 ਨਵੰਬਰ (ਐੱਮ.ਐੱਸ. ਲੋਹੀਆ)- ਪਹਿਲਾਂ ਹੀ ਹਾਈਅਲਰਟ 'ਤੇ ਚੱਲ ਰਹੇ ਪੰਜਾਬ 'ਚ ਅੰਮਿ੍ਤਸਰ ਦੇ ਇਕ ਧਾਰਮਿਕ ਸਮਾਗਮ ਦੌਰਾਨ ਹੋਏ ਬੰਬ ਧਮਾਕੇ ਨੇ ਸਾਰੀ ਪੁਲਿਸ ਨੂੰ ਹਿਲਾ ਕੇ ਰੱਖ ਦਿੱਤਾ ਹੈ | ਅੱਜ ਸਾਰਾ ਦਿਨ ਇਸ ਦਾ ਅਸਰ ਸਾਫ਼ ਦੇਖਣ ਨੂੰ ਮਿਲਿਆ, ਸ਼ਹਿਰ 'ਚ ਵਾਧੂ ...

ਪੂਰੀ ਖ਼ਬਰ »

ਜਲੰਧਰ ਰੇਲਵੇ ਸਟੇਸ਼ਨ 'ਤੇ ਜੀ.ਆਰ.ਪੀ. ਤੇ ਆਰ.ਪੀ.ਐਫ ਨੇ ਚਲਾਈ ਚੈਕਿੰਗ ਮੁਹਿੰਮ

ਜਲੰਧਰ, 18 ਨਵੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਵਿਚ ਹਾਈ ਅਲਰਟ 'ਤੇ ਚਲਦਿਆਂ ਜੀ.ਆਰ.ਪੀ. ਅਤੇ ਆਰ.ਪੀ.ਐਫ ਵਲੋਂ ਸਾਂਝੇ ਤੌਰ 'ਤੇ ਜਲੰਧਰ ਰੇਲਵੇ ਸਟੇਸ਼ਨ 'ਤੇ ਅਚਾਨਕ ਤਲਾਸ਼ੀ ਅਭਿਆਨ ਚਲਾਇਆ ਗਿਆ | ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਅਵਤਾਰ ਸਿੰਘ ਨੇ ਅੰਮਿ੍ਤਸਰ 'ਚ ਹੋਏ ...

ਪੂਰੀ ਖ਼ਬਰ »

ਸਮਾਰਟ ਪ੍ਰਾਜੈਕਟਾਂ ਨਾਲ ਜਲੰਧਰ ਦੀ ਹੋਵੇਗੀ ਨਵੀਂ ਦਿੱਖ-ਚੌਧਰੀ ਸੰਤੋਖ ਸਿੰਘ

ਜਲੰਧਰ, 18 ਨਵੰਬਰ (ਸ਼ਿਵ)- ਐਮ. ਪੀ. ਚੌਧਰੀ ਸੰਤੋਖ ਸਿੰਘ ਨੇ ਜਲੰਧਰ ਦੇ ਲੋਕਾਂ ਨੂੰ ਸਮਾਰਟ ਸਿਟੀ ਦੇ ਪ੍ਰਾਜੈਕਟਾਂ ਨੂੰ ਇਤਿਹਾਸਕ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਜਲਦੀ ਹੀ ਉਕਤ ਪ੍ਰਾਜੈਕਟਾਂ ਦਾ ਪ੍ਰਗਤੀਸ਼ੀਲ ਸਿੱਟਾ ਜਲੰਧਰ ਦੇ ਲੋਕਾਂ ਨੂੰ ਪ੍ਰਾਪਤ ਹੋਵੇਗਾ | ...

ਪੂਰੀ ਖ਼ਬਰ »

ਫੀਸਾਂ ਜ਼ਿਆਦਾ ਹੋਣ ਕਰਕੇ ਪਲਾਟ ਰੈਗੂਲਰ ਕਰਵਾਉਣ ਵਾਲੇ ਲੋਕ ਪ੍ਰੇਸ਼ਾਨ

ਜਲੰਧਰ, 18 ਨਵੰਬਰ (ਸ਼ਿਵ)- ਬਿਲਡਿੰਗ ਅਫ਼ਸਰਾਂ ਦੀ ਹੜਤਾਲ ਮੁਲਤਵੀ ਹੋਣ ਤੋਂ ਬਾਅਦ ਵੀ ਬਿਲਡਿੰਗ ਵਿਭਾਗ ਵਿਚ ਪਲਾਟਾਂ ਨੂੰ ਰੈਗੂਲਰ ਕਰਵਾਉਣ ਵਾਲਿਆਂ ਦੀ ਗਿਣਤੀ ਜ਼ਿਆਦਾ ਨਹੀਂ ਹੈ ਤੇ ਅਜੇ ਤੱਕ ਇਕ ਦਰਜਨ ਦੇ ਕਰੀਬ ਲੋਕਾਂ ਨੇ ਆਪਣੇ ਪਲਾਟਾਂ ਨੂੰ ਰੈਗੂਲਰ ਕਰਵਾਉਣ ...

ਪੂਰੀ ਖ਼ਬਰ »

ਐੱਨ.ਐੱਚ.ਐੱਸ. ਹਸਪਤਾਲ 'ਚ ਅੱਗ ਤੋਂ ਸੁਰੱਖਿਆ ਸਬੰਧੀ ਸੈਮੀਨਾਰ

ਜਲੰਧਰ, 18 ਨਵੰਬਰ (ਐੱਮ.ਐੱਸ. ਲੋਹੀਆ)-ਕਪੂਰਥਲਾ ਰੋਡ 'ਤੇ ਸਪੋਰਟਸ ਕਾਲਜ ਨੇੜੇ ਚੱਲ ਰਹੇ ਐ ੱਨ.ਐੱਚ.ਐੱਸ. ਹਸਪਤਾਲ 'ਚ ਅੱਗ ਤੋਂ ਸੁਰੱਖਿਆ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦੌਰਾਨ ਵੱਖ-ਵੱਖ ਹਸਪਤਾਲਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਡੀ. ਏ. ਵੀ. ਯੂਨੀਵਰਸਿਟੀ ਵਿਖੇ 'ਮੀਡੀਆ ਦੀ ਸਮਾਜਿਕ ਜ਼ਿੰਮੇਵਾਰੀ' ਵਿਸ਼ੇ 'ਤੇ ਕਰਵਾਏ ਭਾਸ਼ਣ ਮੁਕਾਬਲੇ

ਜਲੰਧਰ, 18 ਨਵੰਬਰ (ਰਣਜੀਤ ਸਿੰਘ ਸੋਢੀ)- ਡੀ. ਏ. ਵੀ. ਯੂਨੀਵਰਸਿਟੀ ਦੇ ਜਨਰਲਿਜ਼ਮ ਤੇ ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ ਰਾਸ਼ਟਰੀ ਪ੍ਰੈੱਸ ਦਿਵਸ ਮੌਕੇ 'ਮੀਡੀਆ ਦੀ ਸਮਾਜਿਕ ਜ਼ਿੰਮੇਵਾਰੀ' ਵਿਸ਼ੇ 'ਤੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ 'ਚ ਮੁੱਖ ਨਿਰਨਾਇਕ ਵਜੋਂ ...

ਪੂਰੀ ਖ਼ਬਰ »

ਦੇਵੀ ਤਾਲਾਬ ਮੰਦਰ 'ਚ ਵਿਸ਼ੇਸ਼ ਚੈਕਿੰਗ ਮੁਹੰਮ ਚਲਾਈ

ਮਕਸੂਦਾਂ, 18 ਨਵੰਬਰ (ਲਖਵਿੰਦਰ ਪਾਠਕ)-ਅੰਮਿ੍ਤਸਰ 'ਚ ਹੋਏ ਬੰਬ ਧਮਾਕੇ ਉਪਰੰਤ ਦੇਵੀ ਤਲਾਬ ਮੰਦਰ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ | ਇਸ ਮੌਕੇ ਮੰਦਿਰ ਅੰਦਰ ਬਣੀ ਪੁਲਿਸ ਪੋਸਟ ਦੇ ਏ. ਐਸ. ਆਈ. ਸੋਢੀ ਲਾਲ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸ਼ਹੀਦ ਭਾਈ ਕੁੰਦਨ ਸਿੰਘ ਤੇ ਮਾਤਾ ਕਰਮ ਕੌਰ ਦੀ ਯਾਦ 'ਚ ਬੋਲੀਨਾ ਦੋਆਬਾ ਵਿਖੇ ਜੋੜ ਮੇਲਾ

ਚੁਗਿੱਟੀ/ਜੰਡੂਸਿੰਘਾ, 18 ਨਵੰਬਰ (ਨਰਿੰਦਰ ਲਾਗੂ)-ਗੁਰੂ ਸਾਹਿਬਾਨਾਂ ਵਲੋਂ ਆਪਣੀ ਸਿੱਖਿਆ 'ਚ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਹੈ ਕਿ ਮਨੁੱਖੀ ਜੀਵਨ ਦਾ ਅਸਲ ਮਨੋਰਥ ਪ੍ਰਭੂ ਭਗਤੀ ਹੈ ਤੇ ਸੱਚ ਦੇ ਮਾਰਗ 'ਤੇ ਚੱਲਦੇ ਹੋਏ ਲੋੜਵੰਦਾਂ ਦੀ ਵੱਧ ਤੋਂ ਵੱਧ ਸਹਾਇਤਾ ਕਰਨੀ ...

ਪੂਰੀ ਖ਼ਬਰ »

ਨਵੀਂ ਗੱਡੀ ਲੈਣ ਨਾਲ ਕੁੱਤਿਆਂ ਦੇ ਆਪ੍ਰੇਸ਼ਨਾਂ ਦੀ ਗਿਣਤੀ ਵਧੀ

ਜਲੰਧਰ, 18 ਨਵੰਬਰ (ਸ਼ਿਵ)- ਨੰਗਲ ਸ਼ਾਮਾਂ ਦੇ ਡਾਗ ਪੌਾਡ ਵਿਚ ਅਵਾਰਾ ਕੁੱਤਿਆਂ ਨੂੰ ਫੜਨ ਲਈ ਮਿਲੀ ਇਕ ਹੋਰ ਗੱਡੀ ਦੇ ਆਉਣ ਨਾਲ ਆਪ੍ਰੇਸ਼ਨਾਂ ਦੀ ਗਿਣਤੀ ਵਧ ਗਈ ਹੈ ਕਿਉਂਕਿ ਪਹਿਲਾਂ ਜਿੱਥੇ ਆਵਾਰਾ ਕੁੱਤਿਆਂ ਦੇ 8 ਤੋਂ 10 ਆਪ੍ਰੇਸ਼ਨ ਕੀਤੇ ਜਾਂਦੇ ਸਨ ਤੇ ਹੁਣ ਉੱਥੇ 30 ...

ਪੂਰੀ ਖ਼ਬਰ »

ਪੋਲਿਓ ਰੋਕੂ ਕੈਂਪ ਦਾ ਆਯੋਜਨ

ਮਕਸੂਦਾਂ, 18 ਨਵੰਬਰ (ਲਖਵਿੰਦਰ ਪਾਠਕ)-ਸੰਜੇ ਗਾਂਧੀ ਨਗਰ 'ਚ . ਐਸ.ਐਸ ਕੈਰੋਂ ਕਲੀਨਿਕ 'ਚ ਪੋਲਿਓ ਕੈਂਪ ਦਾ ਆਯੋਜਨ ਕੀਤਾ ਗਿਆ | ਕੈਂਪ ਦਾ ਉਦਘਾਟਨ ਕੌਾਸਲਰ ਦੀਪਕ ਸ਼ਾਰਦਾ, ਵਿਕੀ ਕਾਲੀਆ ਨੇ ਕੀਤਾ | ਇਸ ਮੌਕੇ ਡਾ. ਐਸ.ਐਸ. ਕੈਰੋਂ, ਡਾ. ਜਸਵਿੰਦਰ ਸਿੰਘ ਮਾਹਲ, ਡਾ. ਅਮਨਦੀਪ ...

ਪੂਰੀ ਖ਼ਬਰ »

ਗੁਰਦੁਆਰਾ ਦਸਮੇਸ਼ ਨਗਰ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਜਲੰਧਰ, 18 ਨਵੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸਿੰਘ ਸਭਾ ਦਸ਼ਮੇਸ਼ ਨਗਰ ਵਿਖੇ ਗੁਰ ਹਰਗੋਬਿੰਦ ਹਸਪਤਾਲ ਦੇ ਸਹਿਯੋਗ ਨਾਲ ਵਿਸ਼ੇਸ਼ ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਹਲਕਾ ਨਕੋਦਰ ਦੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਹਸਪਤਾਲ ...

ਪੂਰੀ ਖ਼ਬਰ »

16 ਪਿੰਡਾਂ ਦੇ 1015 ਲੋਕਾਂ ਨੇ ਜਮਸ਼ੇਰ ਵਿਖੇ ਅੱਖਾਂ ਦੇ ਕੈਂਪ ਦਾ ਲਿਆ ਲਾਭ

ਜਮਸ਼ੇਰ ਖਾਸ, 18 ਨਵੰਬਰ (ਜਸਬੀਰ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ) ਵਲੋਂ ਪ੍ਰਵਾਸੀ ਭਾਰਤੀ ਜਸਵਿੰਦਰ ਸਿੰਘ ਸ਼ੇਰਗਿੱਲ, ਪਲਵਿੰਦਰ ਸਿੰਘ ਸ਼ੇਰਗਿੱਲ, ਗੁਰਮੀਤ ਸਿੰਘ ਮਾਨ, ...

ਪੂਰੀ ਖ਼ਬਰ »

ਬੰਬ ਧਮਾਕੇ ਦੀ ਨਿਖੇਧੀ

ਜਲੰਧਰ, 18 ਨਵੰਬਰ (ਸ਼ਿਵ)- ਸਾਬਕਾ ਸੀ. ਪੀ. ਐੱਸ. ਕ੍ਰਿਸ਼ਨ ਦੇਵ ਭੰਡਾਰੀ ਨੇ ਅੰਮਿ੍ਤਸਰ ਵਿਚ ਹੋਏ ਬੰਬ ਧਮਾਕੇ ਦੀ ਨਿਖੇਧੀ ਕਰਦਿਆਂ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ ਹੈ ਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ | ਸ੍ਰੀ ਭੰਡਾਰੀ ਨੇ ਇਸ ਮਾਮਲੇ ਵਿਚ ...

ਪੂਰੀ ਖ਼ਬਰ »

ਰਾਸ਼ਟਰੀ ਸਮਾਜ ਸੇਵਾ ਸਮਿਤੀ ਨੇ ਕਾਲਾ ਦਿਵਸ ਮਨਾਇਆ

ਜਲੰਧਰ, 18 ਨਵੰਬਰ (ਹਰਵਿੰਦਰ ਸਿੰਘ ਫੁੱਲ)-ਰਾਸ਼ਟਰੀ ਸਮਾਜ ਸੇਵਾ ਸੰਮਤੀ ਵਲੋਂ ਸੰਤ ਰਾਮ ਪਾਲ ਦੀ ਰਿਹਾਈ ਲਈ ਜ਼ਿਲ੍ਹਾ ਪ੍ਰਸ਼ਾਸਨਿਕ ਭਵਨ ਦੇ ਬਾਹਰ ਸ਼ਾਤਮਈ ਰੋਸ ਮਜਾਹਰਾ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਸਮਿਤੀ ਦੇ ਮੈਂਬਰ ਮੁਕੇਸ਼ ਦਾਸ ਨੇ ਦੱਸਿਆ ਕਿ 18 ਨਵੰਬਰ 2014 ...

ਪੂਰੀ ਖ਼ਬਰ »

ਦੂਜੇ ਰੁਜ਼ਗਾਰ ਮੇਲੇ 'ਚ 401 ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਜਲੰਧਰ, 18 ਨਵੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਅੱਜ ਬੇਰੁਜ਼ਗਾਰ ਨੌਜਵਾਨਾਂ ਲਈ ਇਕ ਵਾਰ ਫਿਰ ਵਰਦਾਨ ਬਣ ਕੇ ਉਭਰੀ ਜਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਏ ਗਏ ਰੋਜ਼ਗਾਰ ਮੇਲੇ ਵਿਚ 401 ਦੇ ਕਰੀਬ ਨੌਜਵਾਨ ਵੱਖੋ-ਵੱਖਰੀਆਂ ਕੰਪਨੀਆਂ ...

ਪੂਰੀ ਖ਼ਬਰ »

ਉੱਤਰੀ ਹਲਕੇ 'ਚ 10 ਹੋਰ ਸੀਵਰਮੈਨ ਰੱਖੇ ਜਾਣਗੇ

ਜਲੰਧਰ, 18 ਨਵੰਬਰ (ਸ਼ਿਵ)- ਉੱਤਰੀ ਹਲਕੇ 'ਚ ਸੀਵਰਾਂ ਦੀ ਸਫ਼ਾਈ ਦੇ ਕੰਮ ਲਈ ਕੌਾਸਲਰਾਂ ਵਲੋਂ ਅਲੱਗ ਤੌਰ 'ਤੇ 10 ਸੀਵਰਮੈਨ ਰੱਖੇ ਜਾਣਗੇ ਜਿਨ੍ਹਾਂ ਨੂੰ ਇਲਾਕੇ ਦੇ ਕੌਾਸਲਰ ਵਿਕਾਸ ਲਈ ਲੱਗਦੇ 3.50 ਲੱਖ ਰੁਪਏ ਵਿਚੋਂ 2000-2000 ਰੁਪਏ ਸੀਵਰਮੈਨਾਂ ਨੂੰ ਦੇਣਗੇ | ਰੱਖੇ ਜਾਣ ਵਾਲੇ ...

ਪੂਰੀ ਖ਼ਬਰ »

ਚਮੜੀ ਦੇ ਰੋਗਾਂ ਤੋਂ ਬਚਾਅ ਲਈ ਸਰੀਰ ਤੇ ਕੱਪੜਿਆਂ ਦੀ ਸਫ਼ਾਈ ਜ਼ਰੂਰੀ-ਡਾ: ਦਿਵਿਆ

ਜਲੰਧਰ, 18 ਨਵੰਬਰ (ਐੱਮ.ਐੱਸ. ਲੋਹੀਆ)-ਆਲ ਇੰਡੀਆ ਇੰਟੇਗ੍ਰੇਟਿਡ ਮੈਡੀਕਲ ਐਸੋਸੀਏਸ਼ਨ (ਆਈਮਾ) ਦੀ ਵਿਸ਼ੇਸ਼ ਮੀਟਿੰਗ ਡਾ. ਜਸਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੌਰਾਨ ਹਾਜ਼ਰ ਮੈਂਬਰ ਡਾਕਟਰਾਂ ਨੂੰ ਚਮੜੀ ਰੋਗੇਂ ਦੀ ਮਾਹਿਰ ਡਾ. ਦਿਵਿਆ ਗੁਪਤਾ ਨੇ ...

ਪੂਰੀ ਖ਼ਬਰ »

ਟੈਗੋਰ ਇੰਟਰਨੈਸ਼ਨਲ ਸਮਾਰਟ ਸਕੂਲ 'ਚ ਸਹੋਦਿਆ ਅੰਤਰ ਸਕੂਲ ਪੇਂਟਿੰਗ ਤੇ ਡਰਾਇੰਗ ਮੁਕਾਬਲੇ

ਜਲੰਧਰ, 18 ਨਵੰਬਰ (ਰਣਜੀਤ ਸਿੰਘ ਸੋਢੀ)-ਟੈਗੋਰ ਇੰਟਰਨੈਸ਼ਨਲ ਸਮਾਰਟ ਸਕੂਲ ਜਲੰਧਰ ਵਿਖੇ ਸਹੋਦਿਆ ਅੰਤਰ ਸਕੂਲ ਪੇਂਟਿੰਗ ਤੇ ਡਰਾਇੰਗ ਮੁਕਾਬਲੇ ਕਰਵਾਏ ਗਏ, ਜਿਸ 'ਚ ਪਹਿਲੀ ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਪਹਿਲੀ ਜਮਾਤ ਤੋਂ ...

ਪੂਰੀ ਖ਼ਬਰ »

ਬਿਜਲੀ ਪੈਨਸ਼ਨਰਾਂ ਵਲੋਂ ਧਰਨਾ

ਜਲੰਧਰ, 18 ਨਵੰਬਰ (ਸ਼ਿਵ)- ਪੰਜਾਬ ਸਟੇਟ ਪਾਵਰ/ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਪੈਨਸ਼ਨਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਸੀ. ਦਫ਼ਤਰ ਸਾਹਮਣੇ ਧਰਨਾ ਦਿੱਤਾ | ਜਥੇਬੰਦੀ ਦੇ ਪੈੱ੍ਰਸ ਸਕੱਤਰ ਗੁਰਦੇਵ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਗੰਨਾ ਉਤਪਾਦਕਾਂ ਵਲੋਂ ਦੂਸਰੇ ਦਿਨ ਵੀ ਰੇਲ ਤੇ ਸੜਕੀ ਆਵਾਜਾਈ ਅਣਮਿੱਥੇ ਸਮੇਂ ਲਈ ਠੱਪ

ਦਸੂਹਾ, 18 ਨਵੰਬਰ (ਭੁੱਲਰ/ਚੰਦਨ)-ਅੱਜ ਦਸੂਹਾ ਨੇੜੇ ਅੱਡਾ ਗਰਨਾ ਸਾਹਿਬ ਵਿਖੇ ਜੰਮੂ-ਜਲੰਧਰ ਰਾਸ਼ਟਰੀ ਰਾਜ ਮਾਰਗ 'ਤੇ ਪੰਜਾਬ ਭਰ ਦੇ ਗੰਨਾ ਉਤਪਾਦਕਾਂ ਨੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਸੱਦੇ 'ਤੇ ਅਣਮਿਥੇ ਸਮੇਂ ਲਈ ਠੱਪ ਕੀਤੀ ਰੇਲ ਤੇ ਸੜਕੀ ਆਵਾਜਾਈ ਦੂਸਰੇ ਦਿਨ ...

ਪੂਰੀ ਖ਼ਬਰ »

ਰੇਲ ਤੇ ਸੜਕੀ ਆਵਾਜਾਈ ਰੋਕੂ ਧਰਨਾਕਾਰੀਆਂ ਤੇ ਪ੍ਰਸ਼ਾਸਨ ਵਿਚ ਲਗਪਗ 32 ਘੰਟਿਆਂ ਬਾਅਦ ਸਮਝੌਤਾ

ਦਸੂਹਾ, 18 ਨਵੰਬਰ (ਭੁੱਲਰ/ਚੰਦਨ)- ਅੱਜ ਦੇਰ ਸ਼ਾਮ ਜੰਮੂ-ਜਲੰਧਰ ਰਾਸ਼ਟਰੀ ਰਾਜ ਮਾਰਗ 'ਤੇ ਗੰਨਾ ਉਤਪਾਦਕਾਂ ਵਲੋ ਲਗਾਇਆ ਰੇਲ ਤੇ ਸੜਕੀ ਆਵਾਜਾਈ ਰੋਕੂ ਧਰਨਾ ਲਗਭਗ 32 ਘੰਟਿਆਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਵਿਚਕਾਰ ਸਮਝੌਤਾ ਹੋ ਗਿਆ ਜਦਕਿ ਕਿਸਾਨਾਂ ਦਾ ਇਕ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਬਰੀ

ਜਲੰਧਰ, 18 ਨਵੰਬਰ (ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰੀਤ ਕੌਰ ਕਾਲੇਕਾ ਦੀ ਅਦਾਲਤ ਨੇ ਨਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਜਤਿੰਦਰ ਕੁਮਾਰ ਉਰਫ ਭਿੰਦਾ ਵਾਸੀ ਤਲਵੰਡੀ ਬੂਟੀਆਂ, ਸ਼ਾਹਕੋਟ ਨੂੰ ਬਰੀ ਕੀਤੇ ਜਾਣ ਦਾ ...

ਪੂਰੀ ਖ਼ਬਰ »

ਮਾਤਾ ਪਿਤਾ ਦੀ ਸੇਵਾ ਨਾਲ ਮਿਲਦਾ ਸਾਰੇ ਤੀਰਥਾਂ ਦਾ ਫਲ-ਆਚਾਰੀਆ ਗੋਸਵਾਮੀ

ਜਲੰਧਰ, 18 ਨਵੰਬਰ (ਸ਼ਿਵ)- ਆਚਾਰੀਆ ਗੋਸਵਾਮੀ ਗੌਰਵ ਕ੍ਰਿਸ਼ਨ ਨੇ ਸਾਈ ਦਾਸ ਸਕੂਲ ਵਿਚ ਸ਼ੁਰੂ ਹੋਈ ਸ੍ਰੀ ਭਾਗਵਤ ਕਥਾ ਦੇ ਪਹਿਲੇ ਦਿਨ ਮਾਤਾ ਪਿਤਾ ਦੀ ਸੇਵਾ ਨੂੰ ਅਹਿਮ ਦੱਸਦਿਆਂ ਕਿਹਾ ਹੈ ਕਿ ਜੇਕਰ ਲੋਕ ਆਪਣੇ ਮਾਤਾ ਪਿਤਾ ਦੀ ਸੇਵਾ ਕਰਦੇ ਹਨ ਤਾਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਨਗਰ ਕੀਰਤਨ ਸਜਾਏ

ਜਲੰਧਰ, 18 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ਹਿਰ ਦੇ ਵੱਖ-ਵੱਖ ਹਿੱਸਿਆ 'ਚ ਨਗਰ ਕੀਰਤਨ ਸਜਾਏ ਗਏ, ਜਿਨ੍ਹਾਂ 'ਚ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਾਮਿਲ ਹੋ ਕੇ ਨਗਰ ਕੀਰਤਨਾਂ ਦੀ ਰੌਣਕ ਨੂੰ ਵਧਾਇਆ | ਗੁਰਦੁਆਰਾ ...

ਪੂਰੀ ਖ਼ਬਰ »

ਧੰਨ-ਧੰਨ ਮਾਤਾ ਗੁਜਰੀ ਜੀ ਸੇਵਾ ਸੁਸਾਇਟੀ ਵਲੋਂ ਗੁਰਮਤਿ ਸਮਾਗਮ

ਜਲੰਧਰ, 18 ਨਵੰਬਰ (ਅਜੀਤ ਬਿਊਰੋ)-ਧੰਨ-ਧੰਨ ਮਾਤਾ ਗੁਜਰੀ ਜੀ ਸੇਵਾ ਸੁਸਾਇਟੀ ਵਲੋਂ ਗੁਰੂ ਰਾਮਦਾਸ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ | ਉਸ ਦੇ ਸਬੰਧ ਵਿਚ ਗੁਰਦੁਆਰਾ ਬਸਤੀ ਗੁਜ਼ਾਂ ਸਿੰਘ ਸਭਾ ਵਿਖੇ ਇਸਤਰੀ ਸਭਾ ਦੇ ਸਹਿਯੋਗ ਨਾਲ ਮਾਤਾ ...

ਪੂਰੀ ਖ਼ਬਰ »

ਨਰਿੰਦਰਪਾਲ ਸੰਘਾ ਯਾਦਗਾਰੀ ਕਬੱਡੀ ਟੂਰਨਾਮੈਂਟ ਅਮਿਟ ਯਾਦਾਂ ਛੱਡਦਾ ਹੋਇਆ ਸਮਾਪਤ

ਚੁਗਿੱਟੀ/ਜੰਡੂਸਿੰਘਾ, 18 ਨਵੰਬਰ (ਨਰਿੰਦਰ ਲਾਗੂ)-ਸਮਾਜ 'ਚ ਤਰੱਕੀ ਤੇ ਤੰਦਰੁਸਤ ਰਹਿਣ ਲਈ ਖੇਡਾਂ 'ਚ ਰੁਚੀ ਹੋਣੀ ਬੜੀ ਜ਼ਰੂਰੀ ਹੈ | ਇਸ ਕਰਕੇ ਪੜ੍ਹਾਈ ਦੇ ਨਾਲ-ਨਾਲ ਹਰੇਕ ਨੂੰ ਖੇਡਾਂ ਦੇ ਖੇਤਰ 'ਚ ਵੀ ਸਰਗਰਮੀ ਬਰਕਰਾਰ ਰੱਖਣ ਦਾ ਯਤਨ ਕਰਨਾ ਚਾਹੀਦਾ ਹੈ | ਇਹ ...

ਪੂਰੀ ਖ਼ਬਰ »

ਬਚਿੰਤ ਨਗਰ 'ਚ ਵਿਛਾਈ ਸੀਵਰੇਜ ਲਾਈਨ ਨੂੰ ਮੇਨ ਕੁਨੈਕਸ਼ਨ ਨਾਲ ਹੀ ਨਹੀਂ ਜੋੜਿਆ ਗਿਆ-ਲੁਬਾਣਾ

ਮਕਸੂਦਾਂ, 18 ਨਵੰਬਰ (ਲਖਵਿੰਦਰ ਪਾਠਕ)-ਵਾਰਡ ਨੰ. 5 ਦੇ ਮੁਹੱਲਾ ਬਚਿੰਤ ਨਗਰ ਵਿਖੇ ਸੀਵਰੇਜ ਤਾਂ ਵਿਛਾਇਆ ਗਿਆ ਪਰ ਸੀਵਰੇਜ ਲਾਈਨਾਂ ਨੂੰ ਮੇਨ ਸੀਵਰੇਜ ਦੇ ਨਾਲ ਜੋੜਿਆ ਹੀ ਨਹੀਂ ਗਿਆ | ਇਹ ਦੋਸ਼ ਲਗਾਉਂਦੇ ਹੋਏ ਕੌਾਸਲਰ ਪਤੀ ਕੁਲਦੀਪ ਸਿੰਘ ਲੁਬਾਣਾ ਨੇ ਦੱਸਿਆ ਕਿ 20-25 ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਹੋਏ ਬੰਬ ਧਮਾਕੇ ਦੀ ਹੈਨਰੀ ਵਲੋਂ ਨਿਖੇਧੀ

ਜਲੰਧਰ, 18 ਨਵੰਬਰ (ਸ਼ਿਵ)- ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਨੇ ਅੰਮਿ੍ਤਸਰ 'ਚ ਹੋਏ ਬੰਬ ਧਮਾਕੇ ਦੀ ਨਿਖੇਧੀ ਕਰਦਿਆਂ ਮਿ੍ਤਕ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਹੈ ਤੇ ਕਿਹਾ ਹੈ ਕਿ ਰਾਜ ਸਰਕਾਰ ਵਲੋਂ ਜ਼ਖ਼ਮੀਆਂ ਦਾ ਹਰ ਸੰਭਵ ਇਲਾਜ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

120 ਫੁੱਟੀ ਰੋਡ ਦਾ ਕੀਤਾ ਜਾਵੇਗਾ ਸੁੰਦਰੀਕਰਨ

ਜਲੰਧਰ, 18 ਨਵੰਬਰ (ਸ਼ਿਵ)- ਨਿਗਮ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਹੈ ਕਿ 120 ਫੁੱਟੀ ਰੋਡ 'ਤੇ ਜਲਦੀ ਹੀ ਸੁੰਦਰੀਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ | ਸ੍ਰੀ ਸਾਰੰਗਲ ਸੰਯੁਕਤ ਕਮਿਸ਼ਨਰ ਆਸ਼ਿਕਾ ਜੈਨ ਤੇ ਡਿਪਟੀ ਮੇਅਰ ...

ਪੂਰੀ ਖ਼ਬਰ »

ਵਾਟਰ ਸਪਲਾਈ ਮਹਿਕਮੇ ਨੇ ਜਮਸ਼ੇਰ 'ਚ ਕਈਆਂ ਦੇ ਕੁਨੈਕਸ਼ਨ ਕੱਟੇ ਤੇ ਕਈ ਕੀਤੇ ਰੈਗੂਲਰ

ਜਮਸ਼ੇਰ ਖ਼ਾਸ, 18 ਨਵੰਬਰ (ਜਸਬੀਰ ਸਿੰਘ ਸੰਧੂ)-ਸੈਨੀਟੇਸ਼ਨ ਵਿਭਾਗ ਦੇ ਐਕਸੀਅਨ ਦੀਆਂ ਮਿਲੀਆਂ ਹਦਾਇਤਾਂ ਅਨੁਸਾਰ ਸਬ ਡਵੀਜ਼ਨ ਨੰ: 7 ਦੇ ਐਸ. ਡੀ. ਓ. ਅਸ਼ੋਕ ਅਰੋੜਾ ਅਤੇ ਜੇ. ਈ. ਗੌਰਵਦੀਪ ਸਿੰਘ, ਜੇ. ਈ. ਕਿਸ਼ੋਰ ਕੁਮਾਰ, ਅਨਿਲ ਕੁਮਾਰ, ਛੇਦੀ ਲਾਲ, ਗੁਰਮੀਤ ਸਿੰਘ, ਬੂਟਾ ...

ਪੂਰੀ ਖ਼ਬਰ »

ਅਕਾਲ ਅਕੈਡਮੀ ਕਾਕੜਾ ਕਲਾਂ ਨੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ

ਸ਼ਾਹਕੋਟ, 18 ਨਵੰਬਰ (ਸਚਦੇਵਾ)- ਅਕਾਲ ਅਕੈਡਮੀ ਕਾਕੜਾ ਕਲਾਂ ਵਲੋਂ ਸਕੂਲ ਦੀ ਪਿ੍ੰਸੀਪਲ ਪ੍ਰਤਿਭਾ ਸੂਦ ਦੀ ਅਗਵਾਈ ਹੇਠ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਸ਼੍ਰੀਮਤੀ ਮਨਦੀਪ ਕੌਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਬੱਚਿਆਂ ਦੇ ਹੱਥਾਂ 'ਚ ਤਖ਼ਤੀਆਂ ...

ਪੂਰੀ ਖ਼ਬਰ »

ਪੂਨੀਆਂ ਸਕੂਲ ਦੇ ਲੈਕਚਰਾਰ ਅਮਨਦੀਪ ਕੌ ਾਡਲ ਦਾ ਵਿਸ਼ੇਸ਼ ਸਨਮਾਨ

ਸ਼ਾਹਕੋਟ, 18 ਨਵੰਬਰ (ਸਚਦੇਵਾ)- ਜ਼ਿਲ੍ਹਾ ਟੂਰਨਾਮੈਂਟ ਕਮੇਟੀ ਜਲੰਧਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਿੱਟੀ ਵਿਖੇ ਕਬੱਡੀ ਨੈਸ਼ਨਲ ਸਟਾਇਲ ਅੰਡਰ 14, 17 ਤੇ 19 ਤੇ ਕਬੱਡੀ ਪੰਜਾਬ ਸਟਾਇਲ ਅੰਡਰ 17 ਤੇ 19 ਦੇ ਲੜਕੇ/ਲੜਕੀਆਂ ਦੇ ਮੁਕਾਬਲੇ ਕਰਵਾਏ ਗਏ ਸਨ | ...

ਪੂਰੀ ਖ਼ਬਰ »

ਗੁਰੂ ਨਾਨਕ ਕਾਲੋਨੀ ਲੋਹੀਆਂ ਵਿਖੇ 'ਪ੍ਰਕਾਸ਼ ਪੁਰਬ' ਨੂੰ ਸਮਰਪਿਤ ਸਮਾਗਮ ਕਰਵਾਇਆ

ਲੋਹੀਆਂ ਖਾਸ, 18 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਗੁਰਦੁਆਰਾ ਕਲਗੀਧਰ ਸਾਹਿਬ ਗੁਰੂ ਨਾਨਕ ਕਲੋਨੀ ਲੋਹੀਆਂ ਖਾਸ ਵਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਗੁਰਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਬਲਾਕ ਪੱਧਰੀ ਕੁਇਜ਼ ਮੁਕਾਬਲੇ 'ਚ ਮੱਲਾਂ ਮਾਰਨ ਵਾਲੇ ਕੋਠਾ ਸਕੂਲ ਦੇ ਬੱਚਿਆਂ ਦਾ ਸਨਮਾਨ

ਸ਼ਾਹਕੋਟ, 18 ਨਵੰਬਰ (ਸਚਦੇਵਾ)- ਸਰਕਾਰੀ ਮਿਡਲ ਸਕੂਲ ਕੋਠਾ ਦੇ ਬੱਚਿਆਂ ਵਲੋਂ ਗਣਿਤ ਦੇ ਬਲਾਕ ਪੱਧਰੀ ਕੁਇਜ਼ ਮੁਕਾਬਲੇ 'ਚੋਂ ਤੀਸਰਾ ਸਥਾਨ ਹਾਸਲ ਕਰਨ 'ਤੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਬੰਧੀ ਸਕੂਲ ਮੁਖੀ ਸੰਦੀਪ ਕੌਰ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਅਦਾਲਤ ਵਲੋਂ ਭਗੌੜਾ ਵਿਅਕਤੀ ਕਾਬੂ

ਭੋਗਪੁਰ, 18 ਨਵੰਬਰ (ਕੁਲਦੀਪ ਸਿੰਘ ਪਾਬਲਾ)- ਭੋਗਪੁਰ ਪੁਲਸ ਨੇ ਜਿਲ੍ਹਾ ਅਦਾਲਤ ਵਲੋਂ ਭਗੌੜਾ ਐਲਾਨੇ ਇਕ ਵਿਆਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਕਾਮਯਾਬੀ ਪ੍ਰਾਪਤ ਕੀਤੀ ਹੈ | ਗਿ੍ਫ਼ਤਾਰ ਵਿਅਕਤੀ ਦੀ ਪਹਿਚਾਣ ਬਨਾਰਸੀ ਦਾਸ ਪੁੱਤਰ ਕਰਤਾਰ ਚੰਦ ਵਾਸੀ ਪਿੰਡ ਚੱਕਝੰਡੂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਫਿਲੌਰ ਵਿਖੇ ਪੋਲਿਓ ਬੰੂਦਾਂ ਪਿਲਾਉਣ ਦੀ ਸ਼ੁਰੂਆਤ

ਫਿਲੌਰ, 18 ਨਵੰਬਰ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਡਾ. ਜਤਿੰਦਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਫਿਲੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਫਿਲੌਰ ਇਲਾਕੇ ਚ ਮਾਈਗ੍ਰੇਟਰੀ ਪਲਸ ਪੋਲਿਓ ਦੀ ਸ਼ੁਰੂਆਤ ਅੱਜ ਤੋਂ ਕੀਤੀ ਜਾ ਰਹੀ ਹੈ | ਜਿਸ ਤਹਿਤ 18 ਨਵੰਬਰ ਤੋਂ 20 ਨਵੰਬਰ ਤੱਕ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਰੋਜ਼ਾਨਾ ਕੱਢੀ ਜਾ ਰਹੀ ਹੈ ਪ੍ਰਭਾਤ ਫ਼ੇਰੀ

ਕਰਤਾਰਪੁਰ, 18 ਨਵੰਬਰ (ਜਸਵੰਤ ਵਰਮਾ, ਧੀਰਪੁਰ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਵਸਾਈ ਨਗਰੀ ਕਰਤਾਰਪੁਰ ਵਿਖੇ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ...

ਪੂਰੀ ਖ਼ਬਰ »

ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਸ਼ਾਹਕੋਟ, 18 ਨਵੰਬਰ (ਸਚਦੇਵਾ)- ਸ਼੍ਰੀ ਸ਼੍ਰੀ ਨਵਯੁੱਗ ਊਰਜਾ ਗਰੁੱਪ ਸ਼ਾਹਕੋਟ ਨੇ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਾਹਕੋਟ 'ਚ ਸਮਾਗਮ ਕਰਵਾਇਆ ਗਿਆ, ਜਿਸ 'ਚ ਮਾਸਟਰ ਅਮਨਦੀਪ ਸਾਹਨੀ, ਸੁਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਅਕਾਲ ਅਕੈਡਮੀ ਬਿਲਗਾ 'ਚ ਅਥਲੈਟਿਕਸ ਮੀਟ ਕਰਵਾਈ ਗਈ

ਬਿਲਗਾ, 18 ਨਵੰਬਰ (ਰਾਜਿੰਦਰ ਸਿੰਘ ਬਿਲਗਾ)-ਅਕਾਲ ਅਕੈਡਮੀ ਬਿਲਗਾ ਵਿਖੇ ਇੰਟਰ ਅਕੈਡਮੀ ਅਥਲੈਟਿਕਸ ਮੀਟ ਕਰਵਾਈ ਗਈ | ਜਿਸ 'ਚ ਬਿਲਗਾ ਤੇ ਧਨਾਲ ਕਲਾਂ ਅਕੈਡਮੀ ਦੇ ਬੱਚਿਆਂ ਨੇ ਹਿੱਸਾ ਲਿਆ | ਇਸ ਮੌਕੇ 'ਤੇ ਮੁੱਖ ਮਹਿਮਾਨ ਵਜੋਂ ਤਹਿਸੀਲਦਾਰ ਫਿਲੌਰ ਸ੍ਰੀ ਤਪਨ ਭਨੋਟ ਨੇ ...

ਪੂਰੀ ਖ਼ਬਰ »

ਹੇਮਕੁੰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਰੋਹ

ਜਲੰਧਰ, 18 ਨਵੰਬਰ (ਰਣਜੀਤ ਸਿੰਘ ਸੋਢੀ)-ਹੇਮਕੁੰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਰੋਡ ਜਲੰਧਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਕੇ. ਕੇ. ਸ਼ਰਮਾ ਚੇਅਰਮੈਨ ਸਿਟੀਜ਼ਨ ਅਰਬਨ ਕੋਆਪੇ੍ਰਟਿਵ ਬੈਂਕ, ...

ਪੂਰੀ ਖ਼ਬਰ »

ਧਾਰਮਿਕ ਪੋਸਟਰ ਫਾੜਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਕਰਤਾਰਪੁਰ, 18 ਨਵੰਬਰ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਥਾਣਾ ਮੁਖੀ ਇੰਸਪੈਕਟਰ ਰਾਜੀਵ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਮੁਹੱਲਾ ਸਲਵਾਨਾ ਵਿਖੇ ਧਾਰਮਿਕ ਪੋਸਟਰ ਪਾੜ ਕੇ ਉਸ ਦੀ ਬੇਅਦਬੀ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਤਿੰਨਾਂ ਦੋਸ਼ੀਆਂ ਨੂੰ ...

ਪੂਰੀ ਖ਼ਬਰ »

ਪਿੰਡ ਰਸੂਲਪੁਰ ਕਲਾਂ 'ਚ ਭਗਵਾਨ ਵਾਲਮੀਕਿ ਜੀ ਦਾ 13ਵਾਂ ਮਹਾਨ ਸਤਿਸੰਗ ਕਰਵਾਇਆ

ਮੱਲ੍ਹੀਆਂ ਕਲਾਂ, 18 ਨਵੰਬਰ (ਮਨਜੀਤ ਮਾਨ)-ਪਿੰਡ ਰਸੂਲਪੁਰ ਕਲਾਂ (ਜਲੰਧਰ) ਵਿਚ ਭਗਵਾਨ ਵਾਲਮੀਕਿ ਨੌਜਵਾਨ ਸਭਾ (ਰਜਿ:) ਵਲੋਂ ਭਗਵਾਨ ਵਾਲਮੀਕਿ ਜੀ ਦਾ 13ਵਾਂ ਮਹਾਨ ਸਤਿਸੰਗ ਨੌਜਵਾਨ ਸਭਾ ਦੇ ਪ੍ਰਧਾਨ ਸਾਬੀ ਰਸੂਲਪੁਰੀ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਾਲਾ ਬੱਕਰਾ ਵਿਖੇ ਹਲਕਾ ਵਿਧਾਇਕ ਟੀਨੂੰ ਵਲੋਂ ਪ੍ਰਵਾਸੀ ਭਾਰਤੀਆਂ ਨਾਲ ਮੀਟਿੰਗ

ਕਿਸ਼ਨਗੜ੍ਹ, 18 ਨਵੰਬਰ (ਲਖਵਿੰਦਰ ਸਿੰਘ ਲੱਕੀ)-ਨੇੜਲੇ ਪਿੰਡ ਕਾਲਾ ਬੱਕਰਾ ਵਿਖੇ ਹਲਕਾ ਆਦਮਪੁਰ ਵਿਧਾਇਕ ਸ੍ਰੀ ਪਵਨ ਕੁਮਾਰ ਟੀਨੂੰ ਵਲੋਂ ਪ੍ਰਵਾਸੀ ਭਾਰਤੀ (ਆਪ ਵਿੰਗ ਨਾਲ ਸਬੰਧਿਤ) ਹਰਪਾਲ ਸਿੰਘ ਧਾਰੀਵਾਲ ਯੂ. ਕੇ. ਦੇ ਗ੍ਰਹਿ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ, ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ 26ਵਾਂ ਸੱਤ ਰੋਜ਼ਾ ਅੱਖਾਾ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਸਮਾਪਤ

ਆਦਮਪੁਰ, 18 ਨਵੰਬਰ (ਰਮਨ ਦਵੇਸਰ)-ਲਾਇਨਜ ਕਲੱਬ ਆਦਮਪੁਰ ਵਲੋਂ ਪ੍ਰਧਾਨ ਪਰਮਜੀਤ ਸਿੰਘ ਦੀ ਅਗਵਾਈ ਹੇਠ ਲਾਇਨਜ ਆਈ ਹਸਪਤਾਲ ਵਿਖੇ 26ਵਾਂ ਮੁਫ਼ਤ ਸੱਤ ਰੋਜਾ ਅੱਖਾਂ ਦਾ ਅਪ੍ਰੇਸ਼ਨ ਕੈਂਪ ਸਮਾਪਤ ਹੋਇਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ...

ਪੂਰੀ ਖ਼ਬਰ »

ਫਿਲੌਰ-ਅੱਪਰਾ 'ਚ ਡੇਂਗੂ ਨੇ ਪੈਰ ਪਸਾਰੇ

ਫਿਲੌਰ, 18 ਨਵੰਬਰ (ਸੁਰਜੀਤ ਸਿੰਘ ਬਰਨਾਲਾ )-ਸਰਕਾਰ ਡੇਂਗੂ ਦੀ ਬਿਮਾਰੀ ਦੀ ਰੋਕਥਾਮ ਲਈ ਭਾਵੇਂ ਕਈ ਕਦਮ ਚੁੱਕ ਰਹੀ ਹੈ | ਪਰ ਫਿਰ ਵੀ ਫਿਲੌਰ- ਅੱਪਰਾ ਇਲਾਕੇ ਵਿਚ ਡੇਂਗੂ ਦੀ ਬਿਮਾਰੀ ਪੈਰ ਪਸਾਰ ਰਹੀ ਹੈ | ਜਿਸ ਕਾਰਨ ਬੀਤੇ ਦਿਨੀਂ ਅੱਪਰਾ ਇਲਾਕੇ ਵਿਚ ਦੋ ਮੌਤਾਂ ਹੋ ...

ਪੂਰੀ ਖ਼ਬਰ »

ਪ੍ਰਸਿੱਧ ਪੰਜਾਬੀ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਬੰਗਲਾਦੇਸ਼ ਲਈ ਰਵਾਨਾ

ਮੱਲ੍ਹੀਆਂ ਕਲਾਂ, 18 ਨਵੰਬਰ (ਮਨਜੀਤ ਮਾਨ)-ਕਾਰ ਸੇਵਾ ਸੰਪ੍ਰਦਾਇ ਬਾਬਾ ਤਾਰਾ ਸਿੰਘ ਸਰਹਾਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 23 ਨਵੰਬਰ ਨੂੰ ਗੁਰਦੁਆਰਾ ਨਾਨਕਸ਼ਾਹੀ ਢਾਕਾ ਬੰਗਲਾਦੇਸ਼ ਵਿਖੇ ਮਨਾਉਣ ਵਾਸਤੇ 42 ਸ਼ਰਧਾਲੂਆਂ ਦਾ ਜਥਾ ਅੱਜ ...

ਪੂਰੀ ਖ਼ਬਰ »

ਡਿਪਸ ਸਕੂਲ ਤੇ ਪ੍ਰੈੱਸ ਕਲੱਬ ਭੋਗਪੁਰ ਨੇ ਕੌਮੀ ਪ੍ਰੈੱਸ ਦਿਵਸ ਮਨਾਇਆ

ਭੋਗਪੁਰ, 18 ਨਵੰਬਰ (ਕੁਲਦੀਪ ਸਿੰਘ ਪਾਬਲਾ)- ਅੱਜ ਡਿਪਸ ਸਕੂਲ ਤੇ ਪ੍ਰੈੱਸ ਕਲੱਬ ਭੋਗਪੁਰ ਵਲੋਂ ਸਾਂਝੇ ਤੌਰ 'ਤੇ ਕੌਮੀ ਪ੍ਰੈੱਸ ਦਿਵਸ ਮਨਾਇਆ ਗਿਆ | ਇਸ ਸਬੰਧੀ ਡਿਪਸ ਸਕੂਲ ਭੋਗਪੁਰ ਵਿਖੇ ਕਰਵਾਏ ਗਏ ਪ੍ਰਭਾਵਸ਼ਾਲੀ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੂੰ ਸੰਬੋਧਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX