ਤਾਜਾ ਖ਼ਬਰਾਂ


ਕਸ਼ਮੀਰ 'ਚ ਫੌਜ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਹਵਾਈ ਮਾਰਗ ਰਾਹੀਂ ਸ੍ਰੀਨਗਰ ਜਾਣਗੇ ਜਵਾਨ
. . .  8 minutes ago
ਨਵੀਂ ਦਿੱਲੀ, 21 ਫਰਵਰੀ- ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਸ੍ਰੀਨਗਰ 'ਚ ਨੀਮ ਫੌਜੀ ਬਲਾਂ ਦੀ ਸੁਰੱਖਿਆ ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਵੱਡਾ ਫ਼ੈਸਲਾ ਲਿਆ ਹੈ। ਗ੍ਰਹਿ ਮੰਤਰਾਲੇ ਦੇ ਫ਼ੈਸਲੇ ਮੁਤਾਬਕ ਹੁਣ ਹਰ ਜਵਾਨ ਅਤੇ ਹਰ ਅਫ਼ਸਰ ਦਿੱਲੀ-ਸ੍ਰੀਨਗਰ, ਸ੍ਰੀਨਗਰ...
ਮਮਦੋਟ ਵਿਖੇ ਕਰਿਆਨੇ ਦੀ ਦੁਕਾਨ 'ਚੋਂ ਲੱਖਾਂ ਦੇ ਸਮਾਨ ਦੀ ਚੋਰੀ ਕਰ ਕੇ ਫ਼ਰਾਰ ਹੋਏ ਲੁਟੇਰੇ
. . .  22 minutes ago
ਮਮਦੋਟ 21 ਫਰਵਰੀ (ਸੁਖਦੇਵ ਸਿੰਘ ਸੰਗਮ) - ਲੰਘੀ ਰਾਤ ਨੂੰ ਮਮਦੋਟ ਵਿਖੇ ਚੋਰਾਂ ਵੱਲੋਂ ਮੇਨ ਰੋਡ ਸਥਿਤ ਕੱਕੜ ਜਨਰਲ ਸਟੋਰ 'ਤੇ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਸਟੋਰ ਮਾਲਕਾਂ ਮੁਤਾਬਿਕ, ਅੱਧੀ ਰਾਤ ਤੋਂ ਬਾਅਦ ਦੁਕਾਨ ਅੰਦਰ ਦਾਖਲ....
ਪੰਜਾਬ ਦੇ ਸਕੂਲਾਂ 'ਚ ਅਜੇ ਤੱਕ ਵੀ ਨਹੀਂ ਸੁਧਰੇ ਹਾਲਾਤ- ਰਾਜਾ ਵੜਿੰਗ
. . .  31 minutes ago
ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਮੌਕੇ ਸਦਨ 'ਚ ਵਿਧਾਇਕ ਰਾਜਾ ਵੜਿੰਗ ਨੇ ਪ੍ਰਸਤਾਵ ਰੱਖਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਹੋਰ ਢਾਂਚੇ ਲਈ ਮਾਸਟਰ ਪਲਾਨ...
ਬਠਿੰਡਾ 'ਚ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਤਾਇਨਾਤ ਕੀਤੀਆ ਗਈਆਂ ਪੁਲਿਸ ਟੀਮਾਂ
. . .  35 minutes ago
ਬਠਿੰਡਾ, 21 ਫਰਵਰੀ (ਕਮਲਜੀਤ) - ਬਠਿੰਡਾ ਦੇ ਆਦੇਸ਼ ਮੈਡੀਕਲ ਕਾਲਜ ਅਤੇ ਰਿਸਰਚ ਕੇਂਦਰ ਵਿਖੇ ਮੈਡੀਕਲ ਅਤੇ ਪੈਰਾਮੈਡੀਕਲ ਕੋਰਸਾਂ ਦੀ ਸਿੱਖਿਆ ਲੈ ਰਹੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਪੁਲਿਸ ਪ੍ਰਸ਼ਾਸਨ ਨੇ ਕਾਲਜ ਦੇ ਬਾਹਰ ਪੁਲਿਸ ਸੁਰੱਖਿਆ .....
ਮੁੱਖ ਮੰਤਰੀ ਦੇ ਓ. ਐੱਸ. ਡੀ. ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਨਾਲ ਕੀਤੀ ਮੁਲਾਕਾਤ
. . .  45 minutes ago
ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਨੂੰ ਮਿਲਣ ਮੁੱਖ ਮੰਤਰੀ ਦੇ ਓ. ਐੱਸ. ਡੀ. ਜਗਦੀਪ ਸਿੱਧੂ ਧਰਨਾ ਸਥਾਨ 'ਤੇ ਪਹੁੰਚੇ। ਇਸ ਮੌਕੇ ਮੰਗ ਪੱਤਰ ਲੈਣ ਉਪਰੰਤ ਜਗਦੀਪ ਸਿੱਧੂ ਵਲੋਂ...
ਸੁਖਬੀਰ ਬਾਦਲ ਮਲੌਦ ਵਿਖੇ ਰੂਬਰੂ ਸਮਾਗਮ 'ਚ ਹੋਏ ਸ਼ਾਮਲ
. . .  47 minutes ago
ਮਲੌਦ, 21 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਬਲੈਸਿੰਗ ਪੈਰਾਡਾਈਜ਼ ਮਲੌਦ ਵਿਖੇ ਵਰਕਰ ਮਿਲਣੀ ....
ਆਬਕਾਰੀ ਵਿਭਾਗ ਦਾ ਹਵਾਲਦਾਰ ਤੇ ਉਸ ਦਾ ਸਾਥੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  about 1 hour ago
ਫ਼ਿਰੋਜ਼ਪੁਰ, 21 ਫਰਵਰੀ (ਜਸਵਿੰਦਰ ਸਿੰਘ ਸੰਧੂ) - ਜ਼ਿਲ੍ਹਾ ਫ਼ਾਜ਼ਿਲਕਾ ਦੇ ਜਲਾਲਾਬਾਦ ਆਬਕਾਰੀ ਵਿਭਾਗ 'ਚ ਤਾਇਨਾਤ ਹਵਲਦਾਰ ਕਮਲਜੀਤ ਸਿੰਘ ਅਤੇ ਸ਼ਰਾਬ ਦੇ ਠੇਕੇਦਾਰ ਦੇ ਕਰਿੰਦੇ ਬਖ਼ਸ਼ੀਸ਼ ਸਿੰਘ ਨੂੰ ਪੀੜਤ ਜੱਗਾ ਸਿੰਘ ਦੀ ਸ਼ਿਕਾਇਤ ਤੇ 5 ਹਜ਼ਾਰ ਰੁਪਏ ਦੀ ....
ਮਨਿਸਟਰੀਅਲ ਕਾਮਿਆਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਚੋਣਾਂ ਦੇ ਕੰਮ ਦਾ ਕੀਤਾ ਜਾਵੇਗਾ ਮੁਕੰਮਲ ਬਾਈਕਾਟ - ਪਰਗਟ ਹੇਰ
. . .  about 1 hour ago
ਅਜਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਦੇ ਰੋਸ ਵਜੋਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਦਿੱਤੇ ਸੱਦੇ ਦੇ ਚੱਲਦਿਆਂ ਅੱਜ 9ਵੇਂ ਦਿਨ ਵੀ ਐੱਸ.ਡੀ.ਐਮ, ਤਹਿਸੀਲ ....
ਐੱਸ.ਜੀ.ਪੀ.ਸੀ. ਦੀ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਹੋਈ ਸ਼ੁਰੂ
. . .  about 1 hour ago
ਅੰਮ੍ਰਿਤਸਰ, 21 ਫਰਵਰੀ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਸ਼ੁਰੂ ਹੋ ਗਈ ਹੈ। ਇਸ 'ਚ ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ ਵੱਖ-ਵੱਖ ਮਾਮਲਿਆਂ ਬਾਰੇ ਵਿਚਾਰਾਂ ਕੀਤੀਆਂ ਜਾ ਰਹੀਆਂ ....
ਬਿਜਲੀ ਦੇ ਬਿੱਲਾਂ ਦੀ ਅਦਾਇਗੀ ਕਰਨ ਦੇ ਲਈ ਲੋਕਾਂ ਨੂੰ ਵੇਚਣੇ ਪੈ ਰਹੇ ਹਨ ਆਪਣੇ ਘਰ - ਕੁਲਤਾਰ ਸੰਧਵਾਂ
. . .  about 1 hour ago
ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸਦਨ 'ਚ ਕਿਹਾ ਕਿ ਪੰਜਾਬ 'ਚ ਬਿਜਲੀ ਦੇ ਬਿੱਲ ਇੰਨੇ -ਇੰਨੇ ਵੱਡੇ....
ਆਮਦਨ ਕਰ ਵਿਭਾਗ ਵੱਲੋਂ ਏ. ਸੀ. ਮਾਰਕੀਟ ਵਿਖੇ ਦਸਤਕ
. . .  about 1 hour ago
ਲੁਧਿਆਣਾ, 21 ਫ਼ਰਵਰੀ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਵੱਲੋਂ ਅੱਜ ਲੁਧਿਆਣਾ ਦੇ ਭਦੌੜ ਹਾਊਸ ਵਿਖੇ ਸਥਿਤ ਏ.ਸੀ. ਮਾਰਕੀਟ ਵਿਚਲੀਆਂ ਦੁਕਾਨਾਂ 'ਤੇ ਦਸਤਕ ਦਿੱਤੀ ਗਈ ਹੈ। ਵਿਭਾਗ ਦੀ ਟੀਮ ਵੱਲੋਂ ਪੜਤਾਲ ਦਾ ਕੰਮ...
ਬਾਲੀਵੁੱਡ ਦੇ ਮਸ਼ਹੂਰ ਨਿਰਮਾਤਾ ਰਾਜਕੁਮਾਰ ਬੜਜਾਤਿਆ ਦਾ ਦੇਹਾਂਤ
. . .  about 1 hour ago
ਮੁੰਬਈ, 21 ਫਰਵਰੀ- ਰਾਜਸ੍ਰੀ ਫ਼ਿਲਮ ਦੇ ਮਸ਼ਹੂਰ ਨਿਰਮਾਤਾ ਰਾਜਕੁਮਾਰ ਬੜਜਾਤਿਆ ਦਾ ਮੁੰਬਈ 'ਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੁੰਬਈ ਸਰ ਐੱਚ.ਐਨ. ਰਿਲਾਇੰਸ ਫਾਊਂਡੇਸ਼ਨ ਹਸਪਤਾਲ 'ਚ ਆਖ਼ਰੀ ਸਾਹ...
ਮਨਮਾੜ ਸਟੇਸ਼ਨ ਵਿਖੇ ਅੱਜ ਵੀ ਪ੍ਰਚੰਡ ਹੈ ਬਾਬੇ ਨਾਨਕ ਦਾ 'ਸੱਚਾ ਸੌਦਾ' (2)
. . .  about 2 hours ago
ਮਨਮਾੜ ਸਟੇਸ਼ਨ ਵਿਖੇ ਅੱਜ ਵੀ ਪ੍ਰਚੰਡ ਹੈ ਬਾਬੇ ਨਾਨਕ ਦਾ 'ਸੱਚਾ ਸੌਦਾ'..........
ਸਰਹੱਦੀ ਖੇਤਰ 'ਚ ਰਾਤ ਭਰ ਪਏ ਮੀਂਹ ਨੇ ਕਰਾਈ ਜਲ-ਥਲ
. . .  about 2 hours ago
ਭਿੰਡੀ ਸੈਦਾਂ(ਅੰਮ੍ਰਿਤਸਰ) 21ਫਰਵਰੀ (ਪ੍ਰਿਤਪਾਲ ਸਿੰਘ ਸੂਫ਼ੀ)- ਸਰਹੱਦੀ ਖੇਤਰ 'ਚ ਬੀਤੇ ਕੱਲ੍ਹ ਸਵੇਰ ਤੋਂ ਲੈ ਕੇ ਰੁੱਕ-ਰੁੱਕ ਹੋ ਰਹੀ ਬਾਰਸ਼ ਤੇ ਪੂਰੀ ਰਾਤ ਤਕਰੀਬਨ 10 ਘੰਟੇ ਪਏ ਮੋਹਲ਼ੇਧਾਰ ਮੀਂਹ ਨੇ ਇਲਾਕੇ 'ਚ ਜਲ-ਥਲ ਕਰਵਾ....
ਮਨਮਾੜ ਸਟੇਸ਼ਨ ਵਿਖੇ ਅੱਜ ਵੀ ਪ੍ਰਚੰਡ ਹੈ ਬਾਬੇ ਨਾਨਕ ਦਾ 'ਸੱਚਾ ਸੌਦਾ'(1)
. . .  about 2 hours ago
ਮਨਮਾੜ ਸਟੇਸ਼ਨ ਵਿਖੇ ਅੱਜ ਵੀ ਪ੍ਰਚੰਡ ਹੈ ਬਾਬੇ ਨਾਨਕ ਦਾ 'ਸੱਚਾ ਸੌਦਾ'..........
ਡੀ. ਪੀ. ਆਰ. ਓ. ਵਿਭਾਗ 'ਚ ਕੀਤੇ ਗਏ ਤਬਾਦਲੇ
. . .  about 2 hours ago
ਜੋਧਪੁਰ ਅਦਾਲਤ ਨੇ ਆਸਾਰਾਮ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 2 hours ago
ਦਲਿਤ ਭਾਈਚਾਰੇ ਨੂੰ ਦਿੱਤੀ ਜਾਂਦੀ ਬਿਜਲੀ ਦੀਆਂ ਮੁਫ਼ਤ ਯੂਨਿਟਾਂ 'ਚ ਹੇਰ ਫੇਰ ਕਰਨ ਦੇ ਮਸਲੇ 'ਤੇ ਅਕਾਲੀ-ਭਾਜਪਾ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਅਕਾਲੀ ਦਲ ਵੱਲੋਂ ਐੱਸ.ਸੀ/ਐੱਸ.ਟੀ. ਭਾਈਚਾਰੇ ਦੇ ਬਿਜਲੀ ਦੇ ਬਿੱਲਾਂ ਦੇ ਮਸਲੇ 'ਤੇ ਸਦਨ 'ਚ ਨਾਅਰੇਬਾਜ਼ੀ
. . .  about 2 hours ago
ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੇਖਣ ਆਏ ਹਰਿਆਣਾ ਦੇ ਖ਼ਜ਼ਾਨਾ ਮੰਤਰੀ
. . .  about 2 hours ago
ਪੰਜਾਬ ਵਿਧਾਨ ਸਭਾ 'ਚ ਬਿਕਰਮ ਮਜੀਠੀਆ ਨੇ ਚੁੱਕਿਆ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਮੁੱਦਾ
. . .  about 2 hours ago
ਨਿੱਜੀ ਕਾਲਜਾਂ ਵੱਲੋਂ ਕਸ਼ਮੀਰ ਸਮੇਤ ਹੋਰ ਸੂਬਿਆਂ ਤੋਂ ਆਏ ਵਿਦਿਆਰਥੀਆਂ ਨਹੀਂ ਕੀਤੀ ਜਾਂਦੀ ਤਸਦੀਕ- ਮਾਣੂਕੇ
. . .  about 2 hours ago
ਰਾਜਾ ਵਡਿੰਗ ਨੇ ਸਦਨ 'ਚ ਅਕਾਲੀ ਆਗੂ ਦੀ ਬੱਸ ਹੇਠਾਂ ਆਉਣ ਕਾਰਨ ਹੋਈ ਵਿਅਕਤੀ ਦੀ ਮੌਤ ਦਾ ਚੁੱਕਿਆ ਮੁੱਦਾ
. . .  about 3 hours ago
ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਦੀ ਕਾਰਵਾਈ ਹੋਈ ਖ਼ਤਮ
. . .  about 3 hours ago
ਬਜਟ ਇਜਲਾਸ: ਢੀਂਡਸਾ ਨੇ ਸਦਨ 'ਚ ਸਟੈਂਪ ਡਿਊਟੀ/ਰਜਿਸਟ੍ਰੇਸ਼ਨ ਚਾਰਜਿਜ਼ ਤੋਂ ਇਕੱਠੀ ਹੋਈ ਰਕਮ ਦਾ ਚੁੱਕਿਆ ਸਵਾਲ
. . .  about 3 hours ago
ਅਮਨ ਅਰੋੜਾ ਨੇ ਵਿਧਾਨ ਸਭਾ 'ਚ ਫ਼ਰਦ ਕੇਂਦਰਾਂ 'ਚ ਲੋਕਾਂ ਦੀ ਹੋ ਰਹੀ ਖ਼ੱਜਲ਼ ਖੁਆਰੀ ਦਾ ਚੁੱਕਿਆ ਮੁੱਦਾ
. . .  about 3 hours ago
ਆਪਣੀਆਂ ਪੋਸ਼ਾਕਾਂ 'ਤੇ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਦੇ ਪੋਸਟਰ ਚਿਪਕਾ ਕੇ ਸਦਨ ਪਹੁੰਚੇ ਅਕਾਲੀ-ਭਾਜਪਾ
. . .  about 3 hours ago
ਸੁਰਜੀਤ ਧੀਮਾਨ ਨੇ ਸਦਨ 'ਚ ਇਨਡੋਰ ਸਟੇਡੀਅਮ ਨੂੰ ਜ਼ਿਲ੍ਹਾ ਪੱਧਰੀ ਦਰਜਾ ਦੇਣ ਦੀ ਕੀਤੀ ਮੰਗ
. . .  about 3 hours ago
ਪੰਜਾਬ ਵਿਧਾਨ ਸਭਾ ਸਵਾਲ ਜਵਾਬ ਦੀ ਕਾਰਵਾਈ ਨਾਲ ਹੋਈ ਸ਼ੁਰੂ
. . .  about 3 hours ago
ਬੱਸ ਪਲਟਣ ਕਾਰਨ ਦੋ ਬੱਚਿਆਂ ਸਮੇਤ ਛੇ ਲੋਕਾਂ ਦੀ ਮੌਤ, 12 ਲੋਕ ਜ਼ਖ਼ਮੀ
. . .  about 4 hours ago
ਬੰਗਲਾਦੇਸ਼ 'ਚ ਇੱਕ ਇਮਾਰਤ 'ਚ ਅੱਗ ਲੱਗਣ ਕਾਰਨ 69 ਲੋਕਾਂ ਦੀ ਮੌਤ, ਕਈ ਹੋਰ ਝੁਲਸੇ
. . .  about 5 hours ago
ਦੱਖਣੀ ਕੋਰੀਆ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 5 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 5 hours ago
ਜੰਮੂ 'ਚ ਕਰਫ਼ਿਊ 'ਚ ਦੁਪਹਿਰ ਦੋ ਵਜੇ ਤੱਕ ਢਿੱਲ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ, 2 ਜ਼ਖਮੀ
. . .  1 day ago
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਜੀਓ ਅਤੇ ਜਿਊਣ ਦਿਓ, ਜ਼ਿੰਦਗੀ ਦਾ ਪ੍ਰਮੁੱਖ ਸਿਧਾਂਤ ਹੈ। -ਸਿਜਲਰ

ਮੁਕਤਸਰ ਸਾਹਿਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਲੋਟ, 18 ਨਵੰਬਰ (ਪਾਟਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਮਿਸ਼ਨ ਤੇ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਕਲਗੀਧਰ ਸਾਹਿਬ ਪਿੰਡ ਦਾਨੇਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਸਮਾਜ ਸੇਵੀ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ: ਸੁਖਦੇਵ ਸਿੰਘ ਗਿੱਲ ਨੇ ਦੱਸਿਆ ਕਿ ਨਗਰ ਕੀਰਤਨ ਦਾ ਮੁੱਖ ਉਦੇਸ਼ ਅੰਮਿ੍ਤ ਛਕੋ, ਸਿੰਘ ਸਜੋ, ਗੁਰੂ ਵਾਲੇ ਬਣੋ, ਨਸ਼ੇ ਤਿਆਗੋ, ਬੇਟੀ ਬਚਾਓ ਬੇਟੀ ਪੜ੍ਹਾਓ ਤੇ ਆਤਮਹੱਤਿਆ ਨਾ ਕਰਨ ਦੀ ਪ੍ਰੇਰਨਾ ਦੇਣਾ ਰਿਹਾ | ਇਸ ਮੌਕੇ ਨਗਰ ਕੀਰਤਨ ਪਿੰਡ ਦਾਨੇਵਾਲਾ ਤੋਂ ਭਗਵਾਨਪੁਰਾ, ਸਰਾਵਾਂ ਬੋਦਲਾ, ਕੱਟਿਆਂਵਾਲੀ, ਗੱਦਾਡੋਬ, ਰਾਣੀਵਾਲਾ, ਮਿੱਢਾ, ਬੋਦੀਵਾਲਾ, ਆਲਮਵਾਲਾ, ਵਿਰਕਾਂ ਤੋਂ ਹੁੰਦਾ ਹੋਇਆ ਦਾਨੇਵਾਲਾ ਵਿਖੇ ਸਮਾਪਤ ਹੋਇਆ | ਇਸ ਦੌਰਾਨ ਸੰਗਤ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਚਾਹ, ਪਾਣੀ, ਫਲ ਤੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ | ਗੱਤਕਾ ਪਾਰਟੀ ਦੇ ਨੌਜਵਾਨਾਂ ਨੇ ਵੱਖ-ਵੱਖ ਪਿੰਡਾਂ 'ਚ ਆਪਣੇ ਕਰਤੱਵ ਦਿਖਾਏ¢ ਬੀਬੀਆਂ ਵਲੋਂ ਸ਼ਬਦ ਗਾਇਣ ਕੀਤੇ ਗਏ | ਇਸ ਮੌਕੇ ਮਿਸ਼ਨ ਦੇ ਅਹੁਦੇਦਾਰ ਪ੍ਰਧਾਨ ਕਾਬਲ ਸਿੰਘ, ਜਰਨਲ ਸਕੱਤਰ ਸੁਖਦੇਵ ਸਿੰਘ ਗਿੱਲ, ਹਰਿੰਦਰ ਸਿੰਘ, ਗੁਰਦੇਵ ਸਿੰਘ, ਜਸਵੰਤ ਸਿੰਘ ਹੁੰਦਲ, ਰੇਸ਼ਮ ਸਿੰਘ, ਬਲਵੀਰ ਚੰਦ, ਸੁਰਜੀਤ ਸਿੰਘ, ਇੰਦਰ ਸਿੰਘ, ਜਰਨੈਲ ਸਿੰਘ ਢਿੱਲੋਂ ਤੇ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ |

ਡੇਂਗੂ ਵਿਰੋਧੀ ਗਤੀਵਿਧੀਆਂ ਲਗਾਤਾਰ ਜਾਰੀ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਗੁਲਵਿੰਦਰ ਸਿੰਘ)-ਪੰਜਾਬ ਅੰਦਰ ਵੱਧ ਰਹੇ ਡੇਂਗੂ ਦੇ ਪ੍ਰਕੋਪ ਨੂੰ ਮੁੱਖ ਰੱਖਦੇ ਹੋਏ ਤੇ ਕੰਟਰੋਲ ਪ੍ਰਬੰਧਾਂ ਦੇ ਹਿੱਤ ਸਿਵਲ ਸਰਜਨ ਡਾ: ਸੁਖਪਾਲ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਵਿਕਰਮ ਅਸੀਜਾ ਜ਼ਿਲ੍ਹਾ ...

ਪੂਰੀ ਖ਼ਬਰ »

ਬੈਚੂਲਰ ਆਫ਼ ਫਿਜਿਓਥੈਰੇਪੀ 'ਚ ਜਗਮੀਤ ਕੌਰ ਵੜਿੰਗ ਦਾ ਪਹਿਲਾ ਸਥਾਨ

ਮੰਡੀ ਬਰੀਵਾਲਾ, 18 ਨਵੰਬਰ (ਨਿਰਭੋਲ ਸਿੰਘ)-ਯੂਨੀਵਰਸਿਟੀ ਕਾਲਜ ਆਫ਼ ਫਿਜਿਓਥੈਰੇਪੀ ਫ਼ਰੀਦਕੋਟ 'ਚੋਂ ਬੈਚੂਲਰ ਆਫ਼ ਫਿਜਿਓਥੈਰੇਪੀ 'ਚ ਜਗਮੀਤ ਕੌਰ ਵੜਿੰਗ ਨੇ 900 ਅੰਕਾਂ 'ਚੋਂ 753 ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ | ਜਗਮੀਤ ਕੌਰ ਵੜਿੰਗ ਨੇ ਡਿਗਰੀ ਦੇ ...

ਪੂਰੀ ਖ਼ਬਰ »

ਸੜਕ ਹਾਦਸੇ ਦੇ ਮਾਮਲੇ 'ਚ ਡਰਾਈਵਰ ਨੂੰ ਕੈਦ ਤੇ ਜੁਰਮਾਨੇ ਦੀ ਸਜਾ ਸੁਣਾਈ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨ ਚੀਫ਼ ਜੁਡੀਸੀਅਲ ਮੈਜਿਸਟ੍ਰੇਟ ਸ੍ਰੀ ਅਤੁੱਲ ਕੰਬੋਜ ਦੀ ਅਦਾਲਤ ਨੇ ਇਕ ਸੜਕ ਹਾਦਸੇ ਦੇ ਮਾਮਲੇ 'ਚ ਬੱਸ ਡਰਾਈਵਰ ਨੂੰ 2 ਸਾਲ ਕੈਦ ਦੀ ਸਜਾ ਤੇ 5 ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ | ਪ੍ਰਾਪਤ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਤੋਂ 25 ਨੂੰ ਵੱਡਾ ਜਥਾ ਬਰਗਾੜੀ ਲਈ ਹੋਵੇਗਾ ਰਵਾਨਾ-ਭੰਗਚੜ੍ਹੀ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਬਰਗਾੜੀ ਇਨਸਾਫ ਮੋਰਚੇ 'ਚ ਜਥੇਦਾਰ ਸਾਹਿਬਾਨ ਵਲੋਂ ...

ਪੂਰੀ ਖ਼ਬਰ »

ਕੁਇਜ਼ ਮੁਕਾਬਲਿਆਂ 'ਚ ਰੁਪਾਣਾ ਸਕੂਲ ਦੀਆਂ ਲੜਕੀਆਂ ਨੇ ਬਾਜ਼ੀ ਮਾਰੀ

ਰੁਪਾਣਾ, 18 ਨਵੰਬਰ (ਜਗਜੀਤ ਸਿੰਘ)-ਸਿੱਖਿਆ ਵਿਭਾਗ ਪੰਜਾਬ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਨਿਰਦੇਸ਼ਾਂ ਅਧੀਨ ਬਲਾਕ ਪੱਧਰੀ ਹੋਏ ਪ੍ਰਸ਼ਨੋਤਰੀ ਮੁਕਾਬਲਿਆਂ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੁਪਾਣਾ ਦੀਆਂ ਦੂਜਾ ਸਥਾਨ ...

ਪੂਰੀ ਖ਼ਬਰ »

550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੋਲਾਂ 'ਤੇ ਰੰਗ ਰੋਗਣ ਸ਼ੁਰੂ, ਪਿੰਡ ਧੂਲਕੋਟ ਦੀ ਦਿਖ ਬਦਲੀ

ਦੋਦਾ, 18 ਨਵੰਬਰ (ਰਵੀਪਾਲ)-ਇਲਾਕੇ ਦੀ ਨਾਮਵਰ ਨਿਰੋਲ ਸੇਵਾ ਸੰਸਥਾ ਦੇ ਮੱੁਖ ਸੇਵਾਦਾਰ ਜਗਦੀਪ ਸਿੰਘ ਕਾਲਾ ਸੋਢੀ ਤੇ ਉਨ੍ਹਾਂ ਦੇ ਭਰਾ ਸਮਾਜ ਸੇਵੀ ਗੁਰਪਿਆਰ ਸਿੰਘ ਸੋਢੀ ਸਾਬਕਾ ਸਰਪੰਚ ਦੀ ਅਗਵਾਈ ਹੇਠ ਪਿੰਡ ਧੂਲਕੋਟ ਵਾਸੀਆਂ ਨੇ ਪ੍ਰਕਾਸ਼ ਪੁਰਬ 550ਵੀਂ ਸ਼ਤਾਬਦੀ ...

ਪੂਰੀ ਖ਼ਬਰ »

ਮਿਆਰ ਪੱੁਗ ਚੁੱਕੀਆਂ ਤੇ ਮਿਲਾਵਟੀ ਵਸਤੂਆਂ ਦੀ ਵਿਕਰੀ ਜ਼ੋਰਾਂ 'ਤੇ

ਮਲੋਟ, 18 ਨਵੰਬਰ (ਗੁਰਮੀਤ ਸਿੰਘ ਮੱਕੜ)-ਸਿਹਤ ਵਿਭਾਗ ਦੀ ਨਿਕੰਮੀ ਕਾਰਗੁਜ਼ਾਰੀ ਕਾਰਨ ਸ਼ਹਿਰ ਵਾਸੀ ਮਿਲਾਵਟੀ ਵਸਤੂਆਂ ਖਾ ਕੇ ਬਿਮਾਰੀਆਂ ਨੂੰ ਸੱਦਾ ਦੇ ਰਹੇ ਹਨ ਅਤੇ ਮਿਲਾਵਟਖੋਰ ਤੇ ਮਿਆਦ ਪੁੱਗ ਚੁੱਕੀਆਂ ਖਾਣ-ਪੀਣ ਵਾਲੀਆਂ ਵਸਤੂਆਂ ਵੇਚਣ ਵਾਲੇ ਕਰਿਆਨੇ ...

ਪੂਰੀ ਖ਼ਬਰ »

ਹੁਣ ਥਾਣੇ ਦੀ ਬੰਦ ਪਈ ਟਰਨ-ਟਰਨ ਹੋਵੇਗੀ ਸ਼ੁਰੂ

ਮਲੋਟ, 18 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਦੀ ਬੰਦ ਪਈ ਟਰਨ-ਟਰਨ ਹੁਣ ਜਲਦ ਹੀ ਚਾਲੂ ਹੋਣ ਜਾ ਰਹੀ ਹੈ | ਇਸ ਸਬੰਧੀ ਮੁਕਤਸਰ ਜ਼ਿਲੇ੍ਹ ਦੇ ਐੱਸ.ਐੱਸ.ਪੀ ਮਨਜੀਤ ਸਿੰਘ ਢੇਸੀ ਦੇ ਧਿਆਨ 'ਚ ਲਿਆਂਦਾ ਕਿ ਪਿਛਲੇ ਲਗਪਗ 1 ਸਾਲ ਤੋਂ ਥਾਣਾ ਸਿਟੀ ਦੀ ਲੈਡਲਾਇਨ ...

ਪੂਰੀ ਖ਼ਬਰ »

ਨਿੱਜੀ ਕੰਪਨੀ ਦੀ ਬੱਸ ਗਾਜਰਾਂ ਦੀ ਭਰੀ ਰੇਹੜੀ ਨਾਲ ਟਕਰਾਈ

ਮੰਡੀ ਬਰੀਵਾਲਾ, 18 ਨਵੰਬਰ (ਨਿਰਭੋਲ ਸਿੰਘ)-ਸ੍ਰੀ ਮੁਕਤਸਰ ਸਾਹਿਬ ਤੋਂ ਆ ਰਹੀ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਗਾਜਰਾਂ ਦੀ ਭਰੀ ਰੇਹੜੀ ਨਾਲ ਟਕਰਾਅ ਗਈ, ਜਿਸ ਕਾਰਨ ਰੇਹੜੀ ਦਾ ਨੁਕਸਾਨ ਹੋਇਆ | ਪੱਪੂ ਪੁੱਤਰ ਸਹੀ ਰਾਮ ਬਰੀਵਾਲਾ ਨੇ ਦੱਸਿਆ ਕਿ ਉਹ ਵੜਿੰਗ ਦੇ ਬੱਸ ਅੱਡੇ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਸਫ਼ਾਈ ਕੀਤੀ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਵੱਛ ਭਾਰਤ ਮੁਹਿੰਮ ਤਹਿਤ ਸਥਾਨਕ ਬਠਿੰਡਾ ਰੋਡ ਵਾਸੀਆਂ ਵਲੋਂ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਤੋਂ ਲੈ ਕੇ ਨਹਿਰੀ ਕਾਲੋਨੀ ਤੱਕ ਮੁੱਖ ਸੜਕ ਤੇ ਇਸਦੇ ਕਿਨਾਰਿਆਂ ਦੀ ਸਾਫ਼-ਸਫ਼ਾਈ ਕੀਤੀ ਗਈ | ਇਸ ਸਬੰਧੀ ਮਾ: ...

ਪੂਰੀ ਖ਼ਬਰ »

ਗਿੱਦੜਬਾਹਾ ਤੋਂ ਚੰਡੀਗੜ੍ਹ ਲਈ ਵੌਲਵੋ ਬੱਸ ਸੇਵਾ ਸ਼ੁਰੂ

ਗਿੱਦੜਬਾਹਾ, 18 ਨਵੰਬਰ (ਬਲਦੇਵ ਸਿੰਘ ਘੱਟੋਂ)-ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੱਜ ਗਿੱਦੜਬਾਹਾ ਵਾਸੀਆਂ ਨੂੰ ਇਕ ਹੋਰ ਤੋਹਫ਼ਾ ਦਿੰਦਿਆਂ ਗਿੱਦੜਬਾਹਾ ਤੋਂ ਚੰਡੀਗੜ੍ਹ ਲਈ ਵੌਲਵੋ ਬੱਸ ਸੇਵਾ ਸ਼ੁਰੂ ਕਰਵਾਈ ਗਈ ਹੈ, ਜੋ ਕਿ 19 ਨਵੰਬਰ ਤੋਂ ਸ਼ੁਰੂ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋਡ ਸਥਿਤ ਡੀ.ਏ.ਵੀ. ਸੰਸਥਾ ਵਲੋਂ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ 'ਚ 3 ਸਕੂਲ ਸੀ.ਆਰ.ਐੱਮ.ਡੀ.ਏ.ਵੀ. ਮਾਡਲ ਹਾਈ ਸਕੂਲ, ਡੀ.ਏ.ਵੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਤੇ ਡੀ.ਏ.ਵੀ. ਸਕੂਲ ...

ਪੂਰੀ ਖ਼ਬਰ »

ਰੁਪਾਣਾ 'ਚ ਮੁਫ਼ਤ ਜਾਂਚ ਕੈਂਪ ਲਗਾਇਆ

ਰੁਪਾਣਾ, 18 ਨਵੰਬਰ (ਜਗਜੀਤ ਸਿੰਘ)-ਊਸ਼ਾ ਬਾਂਸਲ ਨਰਸਿੰਗ ਹੋਮ ਵਲੋਂ ਰੁਪਾਣਾ ਜਨ ਸਹਾਰਾ ਕਲੱਬ ਮੈਂਬਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂਸਰ ਰੁਪਾਣਾ 'ਚ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਕਲੱਬ ਦੇ ਪ੍ਰਧਾਨ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਖ਼ਾਲਸਾਈ ਖੇਡ ਮੇਲੇ 'ਚ ਗੁਰੂ ਨਾਨਕ ਕਾਲਜ ਦੀਆਂ ਸ਼ਾਨਦਾਰ ਪ੍ਰਾਪਤੀਆਂ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਈਆਂ 15ਵੀਆਂ ਖ਼ਾਲਸਾਈ ਖੇਡਾਂ ਆਨੰਦਪੁਰ ਸਾਹਿਬ 'ਚ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਦੀਆਂ ਖਿਡਾਰਨਾਂ ਨੇ ਖੇਡਾਂ 'ਚ ਭਾਗ ਲਿਆ ਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀ ਸਬ ਸੈਂਟਰ ਰੁਪਾਣਾ 'ਚ ਹੋਈ ਮੀਟਿੰਗ

ਰੁਪਾਣਾ, 18 ਨਵੰਬਰ (ਜਗਜੀਤ ਸਿੰਘ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫ਼ਸਰ ਕਿਰਨਦੀਪ ਕੌਰ ਚੱਕ ਸ਼ੇਰੇਵਾਲਾ ਦੀ ਅਗਵਾਈ ਹੇਠ ਸਬ ਸੈਂਟਰ ਰੁਪਾਣਾ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ 'ਚ ਸੈਕਟਰ ਐਲ.ਐਚ ਵੀ ...

ਪੂਰੀ ਖ਼ਬਰ »

ਸ੍ਰੀਮਦ ਭਗਵਤ ਗੀਤਾ 'ਚੋਂ ਗਿਆਨ ਲੈ ਕੇ ਮਨੁੱਖ ਨੂੰ ਜੀਵਨ ਸੁਧਾਰਨਾ ਚਾਹੀਦਾ ਹੈ: ਕਮਲਾਨੰਦ ਜੀ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਕਲਿਆਣ ਕਮਲ ਆਸ਼ਰਮ ਹਰਿਦੁਆਰ ਦੇ ਅਨੰਤ ਜੀ ਵਿਭੂਸ਼ਿਤ 1008 ਮਹਾਂਮੰਡਲੇਸ਼ਵਰ ਸਵਾਮੀ ਕਮਲਾਨੰਦ ਗਿਰੀ ਜੀ ਮਹਾਰਾਜ ਨੇ ਸ੍ਰੀਮਦ ਭਗਵਤ ਗੀਤਾ 'ਤੇ ਪ੍ਰਕਾਸ਼ ਪਾਉਂਦਿਆਂ ਕਿਹਾ ਕਿ ਮਹਾਂਭਾਰਤ ਦੇ ਯੁੱਧ 'ਚ ...

ਪੂਰੀ ਖ਼ਬਰ »

ਸਵ: ਲਾਲ ਚੰਦ ਬਾਘਲਾ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਗਿੱਦੜਬਾਹਾ, 18 ਨਵੰਬਰ (ਬਲਦੇਵ ਸਿੰਘ ਘੱਟੋਂ)-ਵਸੀਕਾ ਨਵੀਸ ਸੁਰਿੰਦਰ ਬਾਘਲਾ, ਐਡਵੋਕੇਟ ਨਰਿੰਦਰ ਬਾਘਲਾ ਤੇ ਦਵਿੰਦਰ ਬਾਘਲਾ (ਡੈਨੀ) ਦੇ ਪਿਤਾ ਸਵ: ਲਾਲ ਚੰਦ ਬਾਘਲਾ ਨਮਿੱਤ ਡੇਰਾ ਬਾਬਾ ਗੰਗਾ ਰਾਮ ਗਿੱਦੜਬਾਹਾ ਵਿਖੇ ਅੱਜ ਕਰਵਾਏ ਗਏ ਸ਼ਰਧਾਂਜਲੀ ਸਮਾਗਮ 'ਚ ਪਹੁੰਚ ...

ਪੂਰੀ ਖ਼ਬਰ »

ਕੁਲਵੰਤ ਜੋਸ਼ੀ ਸਕੂਲ ਵਿਖੇ ਤਿੰਨ ਰੋਜ਼ਾ ਖੇਡ ਮੇਲਾ ਕਰਵਾਇਆ

ਰੁਪਾਣਾ, 18 ਨਵੰਬਰ (ਜਗਜੀਤ ਸਿੰਘ)-ਕੁਲਵੰਤ ਜੋਸ਼ੀ ਮੈਮੋਰੀਅਲ ਰਿਜਨਲ ਕਾਨਵੈਂਟ ਸਕੂਲ ਰੁਪਾਣਾ 'ਚ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਮਨਾਉਂਦਿਆਂ ਸਕੂਲ 'ਚ ਤਿੰਨ ਰੋਜ਼ਾ ਖੇਡ ਮੇਲਾ ਕਰਵਾਇਆ ਗਿਆ | ਸਕੂਲ ਪਿ੍ੰਸੀਪਲ ਮੈਡਮ ...

ਪੂਰੀ ਖ਼ਬਰ »

ਕੁਇਜ਼ ਮੁਕਾਬਲਿਆਂ 'ਚ ਸੱਕਾਂਵਾਲੀ ਦੀਆਂ ਵਿਦਿਆਰਥਣਾਂ ਰਹੀਆਂ ਪਹਿਲੇ ਸਥਾਨ 'ਤੇ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਗੁਲਵਿੰਦਰ ਸਿੰਘ)-ਬਲਾਕ ਪੱਧਰੀ ਹੋਏ ਕੁਇਜ਼ ਮੁਕਾਬਲਿਆਂ 'ਚ ਸਰਕਾਰੀ ਹਾਈ ਸਕੂਲ ਸੱਕਾਂਵਾਲੀ ਦੀਆਂ ਵਿਦਿਆਰਥਣਾਂ ਜੋਬਨਪ੍ਰੀਤ ਕੌਰ ਨੌਵੀਂ ਜਮਾਤ ਤੇ ਮਨਪ੍ਰੀਤ ਕੌਰ ਦਸਵੀਂ ਜਮਾਤ ਨੇ ਪਹਿਲਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੀ ਕਿਰਨ ਕੁਮਾਰੀ ਨੇ ਸੂਬਾ ਪੱਧਰੀ ਭਾਰ ਤੋਲਣ ਮੁਕਾਬਲਿਆਂ 'ਚ ਜਿੱਤਿਆ ਸੋਨ ਤਗ਼ਮਾ

ਫ਼ਾਜ਼ਿਲਕਾ, 18 ਨਵੰਬਰ (ਅਮਰਜੀਤ ਸ਼ਰਮਾ)-ਫਾਜ਼ਿਲਕਾ ਦੇ ਪਿੰਡ ਪੀਰ ਕੇ ਉਤਾੜ ਦੀ ਕਿਰਨ ਕੁਮਾਰੀ ਵਲੋਂ ਸਟੇਟ ਲੈਵਲ ਦੇ ਵੇਟ ਲਿਫਟਿੰਗ ਮੁਕਾਬਲਿਆਾ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਫ਼ਾਜ਼ਿਲਕਾ ਦਾ ਨਾਂਅ ਰੌਸ਼ਨ ਕੀਤਾ ਗਿਆ ਹੈ | ਫਾਜ਼ਿਲਕਾ ਦੇ ਥਾਣਾ ਸਿਟੀ ਵਿਚ ...

ਪੂਰੀ ਖ਼ਬਰ »

ਪੁਲਿਸ ਵੈੱਲਫੇਅਰ ਐਸੋਸੀਏਸ਼ਨ ਐਸ.ਐਚ.ਓ. ਦੇ ਹੱਕ ਵਿਚ ਨਿੱਤਰੀ

ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਤੇ ਥਾਣਾ ਸਿਟੀ ਦੀ ਐਸ.ਐਚ.ਓ. ਵਿਚਾਲੇ ਪੈਦਾ ਹੋਏ ਵਿਵਾਦ ਤੋਂ ਬਾਅਦ ਪੁਲਿਸ ਪੈਨਸ਼ਨ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਾਜ਼ਿਲਕਾ ਮਹਿਲਾ ਐਸ.ਐਚ.ਓ. ਦੀ ਪਿੱਠ 'ਤੇ ਆਣ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਨਿਰੰਕਾਰੀ ਭਵਨ 'ਤੇ ਹੋਇਆ ਹਮਲਾ ਸਰਕਾਰ ਦੀ ਨਾਕਾਮੀ-ਅਰੁਣ ਨਾਰੰਗ

ਅਬੋਹਰ, 18 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਕੇਂਦਰੀ ਏਜੰਸੀਆਂ ਵਲੋਂ 1 ਮਹੀਨਾ ਪਹਿਲਾਂ ਅਲਰਟ ਕਰ ਦੇਣ ਦੇ ਬਾਵਜੂਦ ਅੱਜ ਰਾਜਾ ਸਾਂਸੀ ਖੇਤਰ ਦੇ ਨਿਰੰਕਾਰੀ ਸਤਿਸੰਗ ਭਵਨ 'ਤੇ ਹੋਏ ਗਰੇਨੇਡ ਹਮਲੇ ਨੂੰ ਭਾਜਪਾ ਦੇ ਵਿਧਾਇਕ ਸ੍ਰੀ ਅਰੁਣ ਨਾਰੰਗ ਨੇ ਪੰਜਾਬ ਸਰਕਾਰ ਦਾ ...

ਪੂਰੀ ਖ਼ਬਰ »

ਧੂਮ-ਧਾਮ ਨਾਲ ਲੱਗਾ ਪੀਰ ਬਾਬਾ ਖ਼ਾਕੀ ਸ਼ਾਹ ਸਮਾਧ 'ਤੇ ਸਾਲਾਨਾ ਮੇਲਾ

ਜਲਾਲਾਬਾਦ, 18 ਨਵੰਬਰ (ਕਰਨ ਚੁਚਰਾ)-ਪੀਰ ਬਾਬਾ ਖ਼ਾਕੀ ਸ਼ਾਹ ਦੀ ਸਮਾਧ ਤੇ ਸਾਲਾਨਾ ਮੇਲਾ ਧੂਮ-ਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਮੇਲੇ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਪਹੁੰਚ ਕੇ ਮੱਥਾ ਟੇਕਿਆ ਤੇ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਮੈਂਬਰ ...

ਪੂਰੀ ਖ਼ਬਰ »

ਬਾਬਾ ਵਧਾਵਾ ਸਿੰਘ ਵਿੱਦਿਆ ਕੇਂਦਰ ਵਿਖੇ ਸਾਲਾਨਾ ਖੇਡ ਮੇਲਾ ਕਰਵਾਇਆ

ਜਲਾਲਾਬਾਦ, 18 ਨਵੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਪਿੰਡ ਸ਼ੇਰ ਮੁਹੰਮਦ ਮਾਹੀਗੀਰ ਵਿਖੇ ਸਥਿਤ ਬਾਬਾ ਵਧਾਵਾ ਸਿੰਘ ਵਿੱਦਿਆ ਕੇਂਦਰ ਵਿਖੇ ਅੱਜ ਸਕੂਲ ਵਿਦਿਆਰਥੀਆਂ ਲਈ ਪਹਿਲਾ ਸਾਲਾਨਾ ਖੇਡ ਦਿਵਸ ਮਨਾਇਆ ਗਿਆ | ਸਕੂਲ ਪਿ੍ੰਸੀਪਲ ਸੁਖਵਿੰਦਰ ਕੌਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਵਲੋਂ ਮੋਟਰਸਾਈਕਲ ਰੈਲੀ ਕੱਢੀ ਗਈ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਨੌਜਵਾਨ ਭਾਰਤ ਸਭਾ ਵਲੋਂ ਵੱਖ-ਵੱਖ ਪਿੰਡਾਂ ਵਿਚ ਮੋਟਰਸਾਈਕਲ ਰੈਲੀ ਕੱਢੀ ਗਈ, ਜਿਸ ਵਿਚ 10 ਤੋਂ ਵੱਧ ਪਿੰਡਾਂ ਦੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਸੂਬਾਈ ਆਗੂ ...

ਪੂਰੀ ਖ਼ਬਰ »

ਕੋਟਸੁਖੀਆ ਸਕੂਲ ਨੂੰ 2.59 ਲੱਖ ਰੁਪਏ ਦੀ ਗ੍ਰਾਂਟ ਜਾਰੀ

ਕੋਟਕਪੂਰਾ, 18 ਨਵੰਬਰ (ਮੋਹਰ ਸਿੰਘ ਗਿੱਲ)-ਕੋਟਕਪੂਰਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਭਾਈ ਰਾਹੁਲ ਸਿੰਘ ਸਿੱਧੂ ਦੇ ਵਿਸ਼ੇਸ਼ ਯਤਨਾਂ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਸੁਖੀਆ ਨੂੰ ਨਬਾਰਡ ਵਲੋਂ 2 ਲੱਖ 69 ਹਜ਼ਾਰ ਰੁਪਏ ਦੀ ਗਰਾਂਟ ਰਾਸ਼ੀ ਜਾਰੀ ਕੀਤੀ ਗਈ ...

ਪੂਰੀ ਖ਼ਬਰ »

ਅੰਤਰ ਯੁਵਕ ਮੇਲੇ 'ਚ ਹੈਪੀ ਪਬਲਿਕ ਸਕੂਲ ਦੇ ਵਿਦਿਆਰਥੀ ਛਾਏ

ਕੋਟਕਪੂਰਾ, 18 ਨਵੰਬਰ (ਮੋਹਰ ਸਿੰਘ ਗਿੱਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਕੋਟਕਪੂਰਾ ਵਲੋਂ ਨੈਤਿਕ ਸਿੱਖਿਆ 'ਤੇ ਕਰਵਾਏ ਗਏ ਇਮਹਿਤਾਨ ਦੇ ਵੱਖ-ਵੱਖ ਗਰੁੱਪਾਂ ਦੇ ਮੁਕਾਬਲਿਆਂ 'ਚ ਪੇ੍ਰਮ ਨਗਰ ਕੋਟਕਪੂਰਾ ਵਿਖੇ ਸਥਿਤ ਹੈਪੀ ਪਬਲਿਕ ਸਕੂਲ ਦੇ ਛੇਵੀਂ ਤੋਂ ...

ਪੂਰੀ ਖ਼ਬਰ »

ਕੋਟਸੁਖੀਆ ਸਕੂਲ ਨੂੰ 2.59 ਲੱਖ ਰੁਪਏ ਦੀ ਗ੍ਰਾਂਟ ਜਾਰੀ

ਕੋਟਕਪੂਰਾ, 18 ਨਵੰਬਰ (ਮੋਹਰ ਸਿੰਘ ਗਿੱਲ)-ਕੋਟਕਪੂਰਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਭਾਈ ਰਾਹੁਲ ਸਿੰਘ ਸਿੱਧੂ ਦੇ ਵਿਸ਼ੇਸ਼ ਯਤਨਾਂ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਸੁਖੀਆ ਨੂੰ ਨਬਾਰਡ ਵਲੋਂ 2 ਲੱਖ 69 ਹਜ਼ਾਰ ਰੁਪਏ ਦੀ ਗਰਾਂਟ ਰਾਸ਼ੀ ਜਾਰੀ ਕੀਤੀ ਗਈ ...

ਪੂਰੀ ਖ਼ਬਰ »

ਕਿੰਡਰਸਪੈਲ ਪਲੇਵੇਅ ਸਕੂਲ 'ਚ ਖੇਡ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਹਰਮਹਿੰਦਰ ਪਾਲ)-ਸਥਾਨਕ ਕਿੰਡਰਸਪੈਲ ਪਲੇਵੇ ਤੇ ਪਬਲਿਕ ਸਕੂਲ ਵਿਚ ਖੇਡ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵੱਖ-ਵੱਖ ਦੌੜਾਂ ਕਲੈਪ ਰੇਸ, ਸੈਕ ਰੇਸ, ਵਨ ਲੱਗ ਰੇਸ, ਫਰੋਗ ਰੇਸ ਆਦਿ ਕਰਵਾਈਆਂ ਗਈਆਂ | ਇਨ੍ਹਾਂ ਮੁਕਾਬਲਿਆਂ 'ਚ ਸਕੂਲ ਦੇ ...

ਪੂਰੀ ਖ਼ਬਰ »

ਵਾਲੀਬਾਲ ਮੁਕਾਬਲਿਆਂ ਵਿਚ ਜੀ.ਜੀ.ਐੱਸ. ਪਬਲਿਕ ਸਕੂਲ ਮਰਾੜ੍ਹ ਕਲਾਂ ਦਾ ਦੂਜਾ ਸਥਾਨ

ਮੰਡੀ ਬਰੀਵਾਲਾ, 18 ਨਵੰਬਰ (ਨਿਰਭੋਲ ਸਿੰਘ)-ਰਾਜ ਪੱਧਰੀ ਲੜਕੀਆਂ ਦੇ 17 ਸਾਲ ਵਰਗ ਵਾਲੀਬਾਲ ਮੁਕਾਬਲਿਆਂ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ ਦੇ ਵਿਦਿਆਰਥੀਆਂ ਨੇ ਦੂਸਰਾ ਸਥਾਨ ਹਾਸਲ ਕੀਤਾ | ਸਕੂਲ ਪੁੱਜਣ 'ਤੇ ਮੱਲਾਂ ਮਾਰਨ ਵਾਲੇ ਖਿਡਾਰੀਆਂ ਦਾ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਵਲੋਂ ਮੋਟਰਸਾਈਕਲ ਰੈਲੀ ਕੱਢੀ ਗਈ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਨੌਜਵਾਨ ਭਾਰਤ ਸਭਾ ਵਲੋਂ ਵੱਖ-ਵੱਖ ਪਿੰਡਾਂ ਵਿਚ ਮੋਟਰਸਾਈਕਲ ਰੈਲੀ ਕੱਢੀ ਗਈ, ਜਿਸ ਵਿਚ 10 ਤੋਂ ਵੱਧ ਪਿੰਡਾਂ ਦੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਸੂਬਾਈ ਆਗੂ ...

ਪੂਰੀ ਖ਼ਬਰ »

ਅਜੈ ਚੌਟਾਲਾ ਦਾਦਾ ਵਾਂਗ ਵੱਡੀ ਸਿਆਸੀ ਪਾਰੀ ਖੇਡਣ ਦੇ ਰੌਾਅ 'ਚ

ਡੱਬਵਾਲੀ, 18 ਨਵੰਬਰ (ਇਕਬਾਲ ਸਿੰਘ ਸ਼ਾਂਤ)-ਇਨੈਲੋ ਨਾਲੋਂ ਨਾਤਾ ਤੋੜਣ ਮਗਰੋਂ ਨਵਾਂ ਸਿਆਸੀ ਫਲਸਫ਼ਾ ਲਿਖਣ 'ਚ ਜੁਟੇ ਅਜੈ ਸਿੰਘ ਚੌਟਾਲਾ ਆਪਣੇ ਦਾਦਾ ਅਤੇ ਸਾਬਕਾ ਮੀਤ ਪ੍ਰਧਾਨ ਮੰਤਰੀ ਸਵਰਗੀ ਦੇਵੀ ਲਾਲ ਵਾਂਗ ਵੱਡੀ ਸਿਆਸੀ ਪਾਰੀ ਖੇਡਣ ਦੇ ਰੌਾਅ 'ਚ ਹਨ | ਅਜੈ ...

ਪੂਰੀ ਖ਼ਬਰ »

ਸ਼ਹਿਰ 'ਚ ਅਵਾਰਾ ਪਸ਼ੂਆਂ ਦੀ ਭਰਮਾਰ ਅਤੇ ਸਫਾਈ ਦੇ ਮੰਦੇ ਹਾਲ ਤੋਂ ਲੋਕ ਦੁਖੀ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ) -ਭਾਰਤ ਸਰਕਾਰ ਦੀ ਸਵੱਛ ਭਾਰਤ ਮੁਹਿੰਮ ਤੇ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਦਾ ਸ੍ਰੀ ਮੁਕਤਸਰ ਸਾਹਿਬ 'ਚ ਕੋਈ ਅਸਰ ਦਿਖਾਈ ਨਹੀਂ ਦੇ ਰਿਹਾ | ਸ਼ਹਿਰ ਦੀਆਂ ਸਾਰੀਆਂ ਸੜਕਾਂ 'ਤੇ ਅਵਾਰਾ ਪਸ਼ੂਆਂ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX