ਤਾਜਾ ਖ਼ਬਰਾਂ


ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  1 day ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  1 day ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  1 day ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  1 day ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  1 day ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  1 day ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  1 day ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  1 day ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  1 day ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  1 day ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  1 day ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  1 day ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  1 day ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  1 day ago
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  1 day ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  1 day ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  1 day ago
ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ
. . .  1 day ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ
. . .  1 day ago
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  1 day ago
ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550

ਕਪੂਰਥਲਾ / ਫਗਵਾੜਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 18ਵੀਂ ਪੈਦਲ ਯਾਤਰਾ ਕੱਢੀ

ਕਪੂਰਥਲਾ, 18 ਨਵੰਬਰ (ਅਮਰਜੀਤ ਸਿੰਘ ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 18ਵੀਂ ਮਹਾਨ ਪੈਦਲ ਯਾਤਰਾ ਸ੍ਰੀ ਦਸ਼ਮੇਸ਼ ਸੇਵਕ ਜਥੇ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼ਹਿਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਬੜੇ ਸ਼ਰਧਾ ਤੇ ਉਤਸ਼ਾਹ ਨਾਲ ਸਜਾਈ ਗਈ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਆਰੰਭ ਹੋਈ ਇਸ ਯਾਤਰਾ ਦਾ ਰਮਨੀਕ ਚੌਕ, ਸੁਭਾਸ਼ ਪੈਲੇਸ ਚੌਕ, ਸ਼ੇਖੂਪੁਰ, ਬਰਿੰਦਪੁਰ, ਢੁੱਡੀਆਂਵਾਲ, ਆਰ.ਸੀ.ਐਫ., ਖੈੜਾ ਦੋਨਾ, ਪਾਜੀਆ, ਕੜ੍ਹਾਲ ਨੌ ਆਬਾਦ, ਭਾਣੋਲੰਗਾ, ਡਡਵਿੰਡੀ, ਜੈਨਪੁਰ, ਫ਼ੌਜੀ ਕਲੋਨੀ ਆਦਿ ਪਿੰਡਾਂ ਵਿਚੋਂ ਹੁੰਦੀ ਹੋਈ ਦੇਰ ਸ਼ਾਮ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਕੇ ਸਮਾਪਤ ਹੋਈ | ਜਿੱਥੇ ਸ਼ੋ੍ਰਮਣੀ ਕਮੇਟੀ ਵਲੋਂ ਪੈਦਲ ਯਾਤਰਾ ਦੀਆਂ ਸੰਗਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਸਟੇਟ ਗੁਰਦੁਆਰਾ ਸਾਹਿਬ ਤੋਂ ਜੈਕਾਰਿਆਂ ਦੀ ਗੰੂਜ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪਾਲਕੀ ਵਿਚ ਬਿਰਾਜਮਾਨ ਕਰਵਾਏ ਗਏ | ਇਸ ਮੌਕੇ ਹਲਕੇ ਦੀ ਸਾਬਕਾ ਕਾਂਗਰਸੀ ਵਿਧਾਇਕਾ ਰਾਜਬੰਸ ਕੌਰ ਰਾਣਾ, ਨਗਰ ਕੌਾਸਲ ਪ੍ਰਧਾਨ ਬੀਬੀ ਅੰਮਿ੍ਤਪਾਲ ਕੌਰ, ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਕੱਤਰ ਮਨਜੀਤ ਸਿੰਘ ਨਿੱਝਰ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਯਾਤਰਾ ਪ੍ਰਬੰਧਕ ਰਸ਼ਪਾਲ ਸਿੰਘ ਸਿਟੀ ਕੇਬਲ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਯਾਤਰਾ ਦੌਰਾਨ 30 ਹਜ਼ਾਰ ਤੋਂ ਵੱਧ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ ਤੇ ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਤੱਕ ਵੱਖ-ਵੱਖ ਪਿੰਡਾਂ ਵਿਚ 50 ਤੋਂ ਵੱਧ ਲੰਗਰ ਸੰਗਤਾਂ ਲਈ ਲਗਾਏ ਗਏ ਸਨ | ਯਾਤਰਾ ਦੌਰਾਨ ਵੱਖ-ਵੱਖ ਸੰਸਥਾਵਾਂ ਨੇ ਮੁਫ਼ਤ ਮੈਡੀਕਲ ਸੇਵਾ ਲਈ ਟੀਮਾਂ ਲਗਾਈਆਂ ਹੋਈਆਂ ਸਨ ਤੇ ਇਸ ਮੌਕੇ ਸ਼ਹੀਦ ਬਾਬਾ ਦੀਪ ਸਿੰਘ ਗੱਤਕਾ ਅਖਾੜਾ ਦੇ ਨੌਜਵਾਨਾਂ ਨੇ ਸੰਗਤਾਂ ਨੂੰ ਗਤਕੇ ਦੇ ਹੈਰਤ ਅੰਗੇਜ ਕਰਤੱਵ ਦਿਖਾਏ | ਆਰ.ਸੀ.ਐਫ. ਵਿਖੇ ਵੀ ਵੱਡੀ ਗਿਣਤੀ ਵਿਚ ਸੰਗਤਾਂ ਨੇ ਯਾਤਰਾ ਦਾ ਭਰਵਾਂ ਸਵਾਗਤ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ, ਸਾਬਕਾ ਮੈਂਬਰ ਬੀਬੀ ਭਜਨ ਕੌਰ ਡੋਗਰਾਂਵਾਲਾ, ਰਛਪਾਲ ਸਿੰਘ ਸਿਟੀ ਕੇਬਲ, ਦਵਿੰਦਰ ਸਿੰਘ ਦੇਵ, ਜਸਬੀਰ ਸਿੰਘ ਰਾਣਾ, ਸਵਰਨ ਸਿੰਘ, ਪਿ੍ਤਪਾਲ ਸਿੰਘ ਪਾਲਾ, ਇੰਜ: ਸਵਰਨ ਸਿੰਘ, ਗੁਰਪ੍ਰੀਤ ਸਿੰਘ ਸੋਨਾ, ਸੁਖਜੀਤ ਸਿੰਘ ਵਾਲੀਆ, ਅਮਰਜੀਤ ਸਿੰਘ ਸਡਾਨਾ, ਹਰਜੀਤ ਸਿੰਘ ਭਾਟੀਆ, ਇੰਦਰਪਾਲ ਸਿੰਘ ਗੁਰਪ੍ਰੀਤ ਸਿੰਘ ਬਬਲੂ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਸੁਰਜੀਤ ਸਿੰਘ ਵਿੱਕੀ, ਗੁਰਪ੍ਰੀਤ ਸਿੰਘ ਮਿੰਟੂ, ਅਮਰੀਕ ਸਿੰਘ, ਸੁਖਰਾਜ ਸਿੰਘ, ਮਨਮੋਹਨ ਸਿੰਘ ਚਾਚਾ, ਸੁਖਵਿੰਦਰ ਸਿੰਘ, ਜਗਦੀਪ ਸਿੰਘ, ਹਰਬੰਸ ਸਿੰਘ ਖੁਰਾਣਾ, ਜਸਪਾਲ ਸਿੰਘ ਖੁਰਾਣਾ, ਹਰਬੰਸ ਸਿੰਘ ਬੱਤਰਾ, ਲਖਬੀਰ ਸਿੰਘ ਸਾਹੀ, ਜਸਬੀਰ ਸਿੰਘ ਡਡਵਿੰਡੀ, ਸੁਖਜਿੰਦਰ ਸਿੰਘ ਬੱਬਰ, ਮੇਹਰ ਚੰਦ, ਕ੍ਰਿਸ਼ਨ ਸਿੰਘ, ਜੋਧ ਸਿੰਘ, ਦਵਿੰਦਰ ਸਿੰਘ ਅਕਾਲੀ, ਲੇਖ ਰਾਜ, ਸੂਰਜ ਪ੍ਰਕਾਸ਼, ਰਾਜਵਿੰਦਰ ਸਿੰਘ, ਅਵਤਾਰ ਸਿੰਘ, ਯੂਥ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਕਾਦੂਪੁਰ, ਇੰਦਰਬੀਰ ਸਿੰਘ ਢੋਟ, ਇੰਦਰਪਾਲ ਸਿੰਘ, ਸਾਧੂ ਸਿੰਘ, ਵਰਿਆਮ ਸਿੰਘ ਕਪੂਰ, ਪਰਮਿੰਦਰ ਸਿੰਘ ਖ਼ਾਲਸਾ, ਭੁਪਿੰਦਰ ਸਿੰਘ ਖ਼ਾਲਸਾ, ਹਰਭਜਨ ਸਿੰਘ ਚੀਮਾ, ਸੁਖਬੀਰ ਸਿੰਘ ਖ਼ਾਲਸਾ, ਜਸਬੀਰ ਸਿੰਘ, ਅਵਤਾਰ ਸਿੰਘ, ਕੁਲਬੀਰ ਸਿੰਘ ਖੈੜਾ ਮੈਂਬਰ ਬਲਾਕ ਸੰਮਤੀ, ਪ੍ਰਵਾਸੀ ਭਾਰਤੀ ਕੁੰਦਨ ਸਿੰਘ ਖੈੜਾ, ਭਜਨ ਸਿੰਘ, ਰਣਜੀਤ ਸਿੰਘ, ਪਰਮਜੀਤ ਸਿੰਘ ਸ਼ੇਖੂਪੁਰ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਸਾਧੂ ਸਿੰਘ, ਜਸਪ੍ਰੀਤ ਸਿੰਘ, ਮਨਜੀਤ ਸਿੰਘ, ਮਨਪ੍ਰੀਤ ਸਿੰਘ ਮਨੀ, ਪਰਮਿੰਦਰ ਸਿੰਘ ਹੈਪੀ, ਭੁਪਿੰਦਰ ਸਿੰਘ, ਗਗਨਦੀਪ ਸਿੰਘ, ਇੰਦਰਮੋਹਨ ਸਿੰਘ ਤੇ ਹੋਰ ਸੰਗਤਾਂ ਹਾਜ਼’ਰ ਸਨ | ਯਾਤਰਾ ਦੌਰਾਨ ਜ਼ਿਲ੍ਹਾ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ | ਕਪੂਰਥਲਾ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਤਕ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਸੰਗਤਾਂ ਦੇ ਨਾਲ ਚੱਲ ਰਹੀ ਸੀ | ਇਸ ਮੌਕੇ ਇੰਸਪੈਕਟਰ ਨਰਿੰਦਰ ਸਿੰਘ ਔਜਲਾ, ਟਰੈਫਿਕ ਇੰਚਾਰਜ ਸਬ ਇੰਸਪੈਕਟਰ ਗਿਆਨ ਸਿੰਘ, ਏ.ਐਸ.ਆਈ. ਦਰਸ਼ਨ ਸਿੰਘ, ਭੁਲਾਣਾ ਚੌਾਕੀ ਇੰਚਾਰਜ ਏ.ਐਸ.ਆਈ. ਲਖਬੀਰ ਸਿੰਘ ਤੇ ਹੋਰ ਪੁਲਿਸ ਕਰਮਚਾਰੀ ਹਾਜ਼ਰ ਸਨ |
ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਤੋਂ ਚੱਲੀ ਪੈਦਲ ਯਾਤਰਾ ਦਾ ਡਡਵਿੰਡੀ ਵਿਚ ਨਿੱਘਾ ਸਵਾਗਤ
ਡਡਵਿੰਡੀ, (ਬਲਬੀਰ ਸੰਧਾ)-ਦਸ਼ਮੇਸ਼ ਸੇਵਕ ਜਥਾ ਕਪੂਰਥਲਾ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਪੂਰਥਲਾ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਵਲੋਂ 18ਵੀਂ ਪੈਦਲ ਯਾਤਰਾ ਦਾ ਡਡਵਿੰਡੀ ਪਹੁੰਚਣ 'ਤੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਨਿੱਘਾ ਸਵਾਗਤ ਕੀਤਾ ਗਿਆ | ਡਡਵਿੰਡੀ ਦੀ ਸਮੂਹ ਸੰਗਤ ਵਲੋਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਐਸ.ਜੀ.ਪੀ.ਸੀ. ਨੇ ਪੰਜ ਪਿਆਰਿਆਂ ਤੇ ਹੋਰ ਸਹਿਯੋਗੀ ਸੰਗਤਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ |
ਇਸ ਮੌਕੇ ਸ਼ਹੀਦ ਬਾਬਾ ਦੀਪ ਸਿੰਘ ਗੱਤਕਾ ਅਖਾੜਾ ਕਪੂਰਥਲਾ ਦੇ ਨੌਜਵਾਨਾਂ ਨੇ ਗਤਕੇ ਦੇ ਕਰਤੱਵ ਦਿਖਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਪੈਦਲ ਯਾਤਰਾ ਵਿਚ ਜਥੇਦਾਰ ਰਸ਼ਪਾਲ ਸਿੰਘ ਸੋਹੀ, ਦਵਿੰਦਰ ਸਿੰਘ ਦੇਵ, ਜਸਬੀਰ ਸਿੰਘ ਰਾਣਾ, ਹਰਜੀਤ ਸਿੰਘ ਭਾਟੀਆ, ਹਰਬੰਸ ਸਿੰਘ ਬੱਤਰਾ, ਮਨਮੋਹਨ ਸਿੰਘ, ਸੁਖਰਾਜ ਸਿੰਘ, ਜਸਬੀਰ ਸਿੰਘ, ਗੁਰਪ੍ਰੀਤ ਸਿੰਘ ਸੋਨਾ, ਜਸਵਿੰਦਰ ਸਿੰਘ ਬੱਤਰਾ, ਵਰਿਆਮ ਸਿੰਘ ਕਪੂਰ, ਗਿਆਨੀ ਜਸਵਿੰਦਰ ਸਿੰਘ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਤੋਂ ਇਲਾਵਾ ਯਾਤਰਾ ਦਾ ਸਵਾਗਤ ਕਰਨ ਵਾਲੀਆਂ ਸੰਗਤਾਂ ਵਿਚ ਜਥੇਦਾਰ ਜਸਬੀਰ ਸਿੰਘ ਡਡਵਿੰਡੀ, ਸੁਖਵਿੰਦਰ ਸਿੰਘ ਸੰਧਾ, ਸੂਰਤ ਸਿੰਘ, ਸਰਵਣ ਸਿੰਘ, ਸਭਾਜੀਤ ਸਿੰਘ ਤੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਬੇਰ ਸਾਹਿਬ ਪਹੁੰਚਣ 'ਤੇ ਪੈਦਲ ਯਾਤਰਾ ਦਾ ਹੋਇਆ ਨਿੱਘਾ ਸਵਾਗਤ
ਸੁਲਤਾਨਪੁਰ ਲੋਧੀ, (ਪੱਤਰ ਪੇ੍ਰਰਕਾਂ ਰਾਹੀਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਤੋਂ ਸਜਾਈ ਗਈ 18ਵੀਂ ਪੈਦਲ ਯਾਤਰਾ ਦਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚਣ 'ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਯਾਤਰਾ ਦੀ ਸਮਾਪਤੀ ਦੌਰਾਨ ਸ਼ੋ੍ਰਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਮੈਂਬਰ ਸ਼ਿੰਗਾਰਾ ਸਿੰਘ ਲੋਹੀਆ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ, ਇੰਜ: ਸਵਰਨ ਸਿੰਘ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਆਦਿ ਆਗੂਆਂ ਵਲੋਂ ਯਾਤਰਾ ਪ੍ਰਬੰਧਕ ਤੇ ਦਸ਼ਮੇਸ਼ ਸੇਵਕ ਜਥਾ ਦੇ ਆਗੂ ਰਸ਼ਪਾਲ ਸਿੰਘ ਸਿਟੀ ਕੇਬਲ, ਜਸਬੀਰ ਸਿੰਘ ਰਾਣਾ, ਦਵਿੰਦਰ ਸਿੰਘ ਦੇਵ, ਹਰਜੀਤ ਸਿੰਘ ਭਾਟੀਆ ਤੇ ਹੋਰ ਅਹੁਦੇਦਾਰਾਂ ਨੂੰ ਯਾਦਗਾਰੀ ਚਿੰਨ੍ਹ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਖਜੀਤ ਸਿੰਘ ਸਭਰਾ, ਸੁਰਜੀਤ ਸਿੰਘ ਢਿੱਲੋਂ, ਭਾਈ ਜਗਜੀਤ ਸਿੰਘ, ਗੁਰਦਿਆਲ ਸਿੰਘ ਖ਼ਾਲਸਾ, ਧਰਮ ਪ੍ਰਚਾਰ ਕਮੇਟੀ ਦੇ ਮਾਝਾ ਜ਼ੋਨ ਦੇ ਇੰਚਾਰਜ ਭਾਈ ਹਰਜੀਤ ਸਿੰਘ, ਭਾਈ ਚੰਚਲ ਸਿੰਘ, ਸੁਖਦੇਵ ਸਿੰਘ ਖ਼ਾਲਸਾ, ਜਸਕਰਨ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਅਮਨਦੀਪ ਸਿੰਘ ਤੇ ਹੋਰ ਹਾਜ਼ਰ ਸਨ |

ਨਗਰ ਕੀਰਤਨ ਮੌਕੇ ਬਲਾਕ ਸੁਲਤਾਨਪੁਰ ਲੋਧੀ ਅੰਦਰ ਛੁੱਟੀ ਕੀਤੇ ਜਾਣ ਦੀ ਮੰਗ

ਸੁਲਤਾਨਪੁਰ ਲੋਧੀ, 18 ਨਵੰਬਰ (ਥਿੰਦ, ਹੈਪੀ, ਸੋਨੀਆ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਸ਼ਹਿਰ ਅੰਦਰ ਸਜਾਏ ਜਾਂਦੇ ਮਹਾਨ ਨਗਰ ਕੀਰਤਨ ਮੌਕੇ 22 ਨਵੰਬਰ ਨੂੰ ਬਲਾਕ ਸੁਲਤਾਨਪੁਰ ਲੋਧੀ ਅੰਦਰ ਸਕੂਲਾਂ, ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਾਈਬਰ ਕੈਫਿਆਂ ਤੇ ਹੋਟਲਾਂ ਲਈ ਵੱਖ-ਵੱਖ ਹੁਕਮ ਜਾਰੀ

ਕਪੂਰਥਲਾ, 18 ਨਵੰਬਰ (ਸਡਾਨਾ)-ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀ ਮੁਹੰਮਦ ਤਇਅਬ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਪੈਂਦੇ ਸਮੂਹ ਸਾਈਬਰ ਕੈਫੇ/ਐਸ. ਟੀ. ਡੀ, ਪੀ. ਸੀ. ਓ/ਹੋਟਲ ਮਾਲਕਾਂ ਲਈ ਵੱਖ-ਵੱਖ ਹੁਕਮ ਜਾਰੀ ...

ਪੂਰੀ ਖ਼ਬਰ »

ਪੁਰਾਣੀ ਦਾਣਾ ਮੰਡੀ ਵਿਖੇ 'ਸਾਈਾ ਸੰਧਿਆ' 22 ਨੂੰ

ਕਪੂਰਥਲਾ, 18 ਨਵੰਬਰ (ਅ.ਬ.)-ਮੰਡੀ ਜਗਰਾਤਾ ਕਮੇਟੀ ਵਲੋਂ 22 ਨਵੰਬਰ ਦਿਨ ਵੀਰਵਾਰ ਦੀ ਸ਼ਾਮ ਨੂੰ ਕਰਵਾਈ ਜਾ ਰਹੀ 'ਸਾਈਾ ਸੰਧਿਆ' ਲਈ ਜ਼ੋਰ-ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਬਾਲ ਕ੍ਰਿਸ਼ਨ ਕੌੜਾ ਨੇ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਇਕ ਕਾਬੂ

ਕਪੂਰਥਲਾ, 18 ਨਵੰਬਰ (ਸਡਾਨਾ)-ਥਾਣਾ ਸਿਟੀ ਮੁਖੀ ਇੰਸਪੈਕਟਰ ਸੁਖਪਾਲ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਸੁਰਜੀਤ ਸਿੰਘ ਨੇ ਇਕ ਵਿਅਕਤੀ ਨੂੰ ਦੜਾ ਸੱਟਾ ਲਗਵਾਉਂਦੇ ਹੋਏ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਨਗਦੀ ਤੇ ਦੜੇ ਦੀਆਂ ਪਰਚੀਆਂ ਬਰਾਮਦ ਕੀਤੀਆਂ ਹਨ | ਪ੍ਰਾਪਤ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਤੇ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਡਾ: ਉਪਿੰਦਰਜੀਤ ਕੌਰ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਮੀਟਿੰਗ

ਸੁਲਤਾਨਪੁਰ ਲੋਧੀ, 18 ਨਵੰਬਰ (ਥਿੰਦ, ਹੈਪੀ, ਸੋਨੀਆ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ 'ਤੇ ਮਨਾਏ ਜਾ ਰਹੇ 549ਵੇਂ ਪ੍ਰਕਾਸ਼ ਦਿਹਾੜੇ ਤੇ ਸਾਲ ਭਰ ਚੱਲਣ ਵਾਲੇ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼ੋ੍ਰਮਣੀ ...

ਪੂਰੀ ਖ਼ਬਰ »

ਢਿਲਵਾਂ ਪੁਲਿਸ ਵਲੋਂ 8 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ

ਢਿਲਵਾਂ, 18 ਨਵੰਬਰ (ਗੋਬਿੰਦ ਸੁਖੀਜਾ, ਪਲਵਿੰਦਰ, ਪ੍ਰਵੀਨ)-ਐਸ.ਐਸ.ਪੀ. ਕਪੂਰਥਲਾ ਦੇ ਦਿਸ਼ਾਂ-ਨਿਰਦੇਸ਼ਾਂ ਤੇ ਥਾਣਾ ਢਿਲਵਾਂ ਦੀ ਪੁਲਿਸ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 8 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ...

ਪੂਰੀ ਖ਼ਬਰ »

ਸੜਕ ਹਾਦਸੇ ਦੇ ਵਿੱਚ ਪਿਉ-ਪੁੱਤਰ ਜ਼ਖ਼ਮੀ

ਫਗਵਾੜਾ, 18 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਕਸਬਾ ਮੁਕੰਦਪੁਰ ਦੇ ਨੇੜੇ ਹੋਏ ਇਕ ਸੜਕ ਹਾਦਸੇ ਦੇ ਵਿੱਚ ਮੋਟਰਸਾਈਕਲ ਸਵਾਰ ਪਿਉ-ਪੁੱਤਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਨਿਰਮਲ ਪੁੱਤਰ ਦਾਸ ਰਾਮ ਅਤੇ ਹੁਸਨ ਲਾਲ ਪੁੱਤਰ ਨਿਰਮਲ ਵਾਸੀ ...

ਪੂਰੀ ਖ਼ਬਰ »

ਭੇਦਭਰੀ ਹਾਲਤ ਵਿਚ ਇਕ ਵਿਅਕਤੀ ਦੀ ਮੌਤ

ਫਗਵਾੜਾ, 18 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਜੀ.ਟੀ.ਰੋਡ 'ਤੇ ਚਹੇੜੂ ਦੇ ਨੇੜੇ ਭੇਦਭਰੀ ਹਾਲਤ ਦੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਵਿਅਕਤੀ ਦੀ ਪਛਾਣ ਨਹੀਂ ਸਕੀ | ਦੱਸਿਆ ਜਾਂਦਾ ਹੈ ਕਿ ਉਕਤ ਵਿਅਕਤੀ ਨੂੰ ਬੇਸੁੱਧ ਹਾਲਤ ਵਿੱਚ ਜਲੰਧਰ ਦੇ ਇੱਕ ਨਿੱਜੀ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਕੈਦੀਆਂ ਤੇ ਹਵਾਲਾਤੀਆਂ ਕੋਲੋਂ ਚਾਰ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 18 ਨਵੰਬਰ (ਸਡਾਨਾ)-ਮਾਡਰਨ ਜੇਲ੍ਹ ਦੇ ਕੈਦੀਆਂ ਤੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ | ਜਿਸ ਤਹਿਤ ਜੇਲ੍ਹ ਪ੍ਰਸ਼ਾਸਨ ਨੇ ਦੋ ਕੈਦੀਆਂ ਤੇ ਦੋ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ ਕੀਤੇ ਹਨ | ਥਾਣਾ ਕੋਤਵਾਲੀ ਨੂੰ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਦੋ ਗਿ੍ਫ਼ਤਾਰ

ਕਪੂਰਥਲਾ, 18 ਨਵੰਬਰ (ਸਡਾਨਾ) -ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਵੱਖ-ਵੱਖ ਥਾਵਾਂ 'ਤੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਵਿਚ 21 ਤੋਂ 24 ਨਵੰਬਰ ਤੱਕ ਮੀਟ, ਸ਼ਰਾਬ ਅਤੇ ਤੰਬਾਕੂ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼

ਕਪੂਰਥਲਾ, 18 ਨਵੰਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੀ ਧਾਰਮਿਕ ਮਹੱਤਤਾ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟੇ੍ਰਟ ਕਪੂਰਥਲਾ ਸ੍ਰੀ ਮੁਹੰਮਦ ਤਇਅਬ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਲਤਾਨਪੁਰ ਲੋਧੀ ...

ਪੂਰੀ ਖ਼ਬਰ »

ਚੋਰੀ ਦੇ ਦੋਸ਼ ਹੇਠ ਤਿੰਨ ਵਿਰੁੱਧ ਕੇਸ ਦਰਜ

ਕਪੂਰਥਲਾ, 18 ਨਵੰਬਰ (ਸਡਾਨਾ)-ਚੋਰੀ ਦੇ ਮਾਮਲੇ ਤਹਿਤ ਥਾਣਾ ਸਿਟੀ ਪੁਲਿਸ ਨੇ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਮਨਜੀਤ ਸਿੰਘ ਵਾਸੀ ਕੇਸਰੀ ਬਾਗ ਨੇ ਦੱਸਿਆ ਕਿ ਬੀਤੀ 3 ਨਵੰਬਰ ਨੂੰ ਉਹ ਆਪਣੇ ਪਰਿਵਾਰ ਸਮੇਤ ਖੇਤੀਬਾੜੀ ਦੇ ਸਬੰਧ ਵਿਚ ...

ਪੂਰੀ ਖ਼ਬਰ »

ਬੇਗੋਵਾਲ ਹਸਪਤਾਲ ਵਲੋਂ ਮਾਈਗ੍ਰੇਟਰੀ ਪਲਸ ਪੋਲੀਓ ਮੁਹਿਮ ਸ਼ੁਰੂ

ਬੇਗੋਵਾਲ, 18 ਨਵੰਬਰ (ਸੁਖਜਿੰਦਰ ਸਿੰਘ)-ਸਿਵਲ ਸਰਜਨ ਕਪੂਰਥਲਾ ਡਾ: ਬਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕਿਰਨਪ੍ਰੀਤ ਕੌਰ ਸੇਖੋਂ ਦੀ ਅਗਵਾਈ ਹੇਠ ਸੀ. ਐਸ. ਸੀ. ਅਧੀਨ ਪੈਂਦੇ ਏਰੀਏ ਵਿਚ ਮਾਈਗਰੇਟਰੀ ਪਲਸ ਪੋਲੀਓ ਦੀ ਸ਼ੁਰੂਆਤ ਕੀਤੀ | ...

ਪੂਰੀ ਖ਼ਬਰ »

ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਸ਼ੁਰੂ, ਪਹਿਲੇ ਦਿਨ 8670 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ

ਕਪੂਰਥਲਾ, 18 ਨਵੰਬਰ (ਸਡਾਨਾ)-0-5 ਸਾਲ ਦੇ ਬੱਚਿਆਂ ਨੂੰ ਪੋਲੀਓਰੋਧੀ ਬੂੰਦਾਂ ਪਿਲਾਉਣ ਲਈ ਮਾਈਗ੍ਰੇਟਰੀ ਪਲਸ ਪੋਲੀਓ ਰਾਊਾਡ ਦੀ ਸ਼ੁਰੂਆਤ ਅੱਜ ਹੋਈ | ਉਕਤ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਦੱਸਿਆ ਕਿ 18 ਨਵੰਬਰ ਤੋਂ 20 ਨਵੰਬਰ ਤੱਕ ਚੱਲਣ ਵਾਲੀ ਇਸ ...

ਪੂਰੀ ਖ਼ਬਰ »

ਸ੍ਰੀ ਚੰਦਰ ਵੈੱਲਫੇਅਰ ਸੁਸਾਇਟੀ ਵਲੋਂ ਚੜ੍ਹਦੀ ਪੱਤੀ ਤੇ ਬਾਲਾਪੀਰ ਰੋਡ 'ਤੇ ਲਾਈਟਾਂ ਲਗਾਈਆਂ ਜਾਣਗੀਆਂ

ਬੇਗੋਵਾਲ, 18 ਨਵੰਬਰ (ਸੁਖਜਿੰਦਰ ਸਿੰਘ)-ਬੀਤੇ ਦਿਨ ਧੰਨ-ਧੰਨ ਸ੍ਰੀ ਚੰਦਰ ਵੈੱਲਫੇਅਰ ਸੁਸਾਇਟੀ ਬੇਗੋਵਾਲ ਦੀ ਮਹੀਨਾਵਾਰ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੁਸਾਇਟੀ ਵਲੋਂ ਬੇਗੋਵਾਲ ਦੀ ਚੜ੍ਹਦੀ ਪੱਤੀ ਤੇ ...

ਪੂਰੀ ਖ਼ਬਰ »

ਅਰਸ਼ਦੀਪ ਸਿੰਘ ਥਿੰਦ ਵਲੋਂ ਰਾਜ ਪੱਧਰੀ ਕ੍ਰਿਕਟ ਟੂਰਨਾਮੈਂਟ ਦੇ ਤੀਸਰੇ ਮੈਚਾਂ ਦਾ ਉਦਘਾਟਨ

ਸੁਲਤਾਨਪੁਰ ਲੋਧੀ, 18 ਨਵੰਬਰ (ਨਰੇਸ਼ ਹੈਪੀ, ਥਿੰਦ)-ਸ਼ਾਹ ਸੁਲਤਾਨ ਕ੍ਰਿਕਟ ਕਲੱਬ ਰਜਿ: ਸੁਲਤਾਨਪੁਰ ਲੋਧੀ ਵਲੋਂ ਕਰਵਾਏ ਜਾ ਰਹੇ 15ਵੇਂ ਓਪਨ ਰਾਜ ਪੱਧਰੀ ਕ੍ਰਿਕਟ ਟੂਰਨਾਮੈਂਟ ਦੇ ਤੀਸਰੇ ਐਤਵਾਰ ਦੇ ਮੈਚਾਂ ਦਾ ਉਦਘਾਟਨ ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਐਮ.ਡੀ. ...

ਪੂਰੀ ਖ਼ਬਰ »

ਗੰਨਾ ਉਤਪਾਦਕਾਂ ਵਲੋਂ ਦੂਸਰੇ ਦਿਨ ਵੀ ਰੇਲ ਤੇ ਸੜਕੀ ਆਵਾਜਾਈ ਅਣਮਿਥੇ ਸਮੇਂ ਲਈ ਠੱਪ

ਦਸੂਹਾ, 18 ਨਵੰਬਰ (ਭੁੱਲਰ/ਚੰਦਨ)-ਅੱਜ ਦਸੂਹਾ ਨੇੜੇ ਅੱਡਾ ਗਰਨਾ ਸਾਹਿਬ ਵਿਖੇ ਜੰਮੂ-ਜਲੰਧਰ ਰਾਸ਼ਟਰੀ ਰਾਜ ਮਾਰਗ 'ਤੇ ਪੰਜਾਬ ਭਰ ਦੇ ਗੰਨਾ ਉਤਪਾਦਕਾਂ ਨੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਸੱਦੇ 'ਤੇ ਅਣਮਿਥੇ ਸਮੇਂ ਲਈ ਠੱਪ ਕੀਤੀ ਰੇਲ ਤੇ ਸੜਕੀ ਆਵਾਜਾਈ ਦੂਸਰੇ ਦਿਨ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਉਤਸਵ ਦੌਰਾਨ 50 ਬੱਸਾਂ ਦਾ ਕਾਫ਼ਲਾ ਸੁਲਤਾਨਪੁਰ ਲੋਧੀ ਜਾਵੇਗਾ-ਰਾਣਾ

ਭੁਲੱਥ, 18 ਨਵੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਜੋ ਵੱਡੇ ਪੱਧਰ 'ਤੇ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਵਿਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਰੇਲ ਤੇ ਸੜਕੀ ਆਵਾਜਾਈ ਰੋਕੂ ਧਰਨਾਕਾਰੀਆਂ ਤੇ ਪ੍ਰਸ਼ਾਸਨ ਵਿਚ ਲਗਪਗ 32 ਘੰਟਿਆਂ ਬਾਅਦ ਸਮਝੌਤਾ

ਦਸੂਹਾ, 18 ਨਵੰਬਰ (ਭੁੱਲਰ/ਚੰਦਨ)- ਅੱਜ ਦੇਰ ਸ਼ਾਮ ਜੰਮੂ-ਜਲੰਧਰ ਰਾਸ਼ਟਰੀ ਰਾਜ ਮਾਰਗ 'ਤੇ ਗੰਨਾ ਉਤਪਾਦਕਾਂ ਵਲੋ ਲਗਾਇਆ ਰੇਲ ਤੇ ਸੜਕੀ ਆਵਾਜਾਈ ਰੋਕੂ ਧਰਨਾ ਲਗਭਗ 32 ਘੰਟਿਆਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਵਿਚਕਾਰ ਸਮਝੌਤਾ ਹੋ ਗਿਆ ਜਦਕਿ ਕਿਸਾਨਾਂ ਦਾ ਇਕ ...

ਪੂਰੀ ਖ਼ਬਰ »

ਬਾਵਾ ਲਾਲਵਾਨੀ ਪਬਲਿਕ ਸਕੂਲ ਨੇ ਲਗਾਇਆ ਐਡਵੈਂਚਰ ਕੈਪਸੂਲ ਕੈਂਪ

ਕਪੂਰਥਲਾ, 18 ਨਵੰਬਰ (ਵਿ.ਪ੍ਰ.)-ਸਥਾਨਕ ਬਾਵਾ ਲਾਲਵਾਨੀ ਪਬਲਿਕ ਸਕੂਲ ਦੇ ਪ੍ਰੀਨਰਸਰੀ ਜਮਾਤ ਤੋਂ ਲੈ ਕੇ ਤੀਸਰੀ ਜਮਾਤ ਦੇ ਵਿਦਿਆਰਥੀਆਂ ਲਈ ਐਡਵੈਂਚਰ ਕੈਪਸੂਲ ਨਾਮੀ ਦੋ ਰੋਜ਼ਾ ਕੈਂਪ ਲਗਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਬ੍ਰਹਮਾ ਬਿ੍ਜ, ਕਮਾਂਡੋ ਨੈੱਟ, ਡਰੈਗਨ ...

ਪੂਰੀ ਖ਼ਬਰ »

ਬੀਬੀ ਜਸਵਿੰਦਰ ਕੌਰ ਵਲੋਂ ਸਕੂਲ ਨੂੰ ਇਕ ਲੱਖ ਰੁਪਏ ਦਾਨ

ਫਗਵਾੜਾ, 19 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਹਰਗੋਬਿੰਦ ਚੈਰੀਟੇਬਲ ਟਰੱਸਟ ਹਰਗੋਬਿੰਦਗੜ੍ਹ ਦੇ ਚੇਅਰਮੈਨ ਬੀਬੀ ਜਸਵਿੰਦਰ ਕੌਰ ਵੱਲੋਂ ਸਕੂਲ ਦੀ ਭਲਾਈ ਵਾਸਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇੱਕ ਲੱਖ ਰੁਪਏ ਦਾ ਚੈੱਕ ਸਕੂਲ ਦੇ ਪਿ੍ੰਸੀਪਲ ਡਾ: ਗੁਰਦੇਵ ...

ਪੂਰੀ ਖ਼ਬਰ »

ਕਿਰਤ ਦੀ ਭਾਵਨਾ ਨੂੰ ਸਮਝ ਕੇ ਬੱਚੇ ਜੀਵਨ ਵਿਚ ਤਰੱਕੀ ਦੀਆਂ ਸਿਖ਼ਰਾਂ ਛੂਹ ਸਕਦੇ ਹਨ-ਨੌਨਿਹਾਲ ਸਿੰਘ ਐਮ.ਜੀ.ਐਨ. ਪਬਲਿਕ ਸਕੂਲ ਦੇ ਸਾਲਾਨਾ ਇਨਾਮ ਵੰਡ ਸਮਾਗਮ ਵਿਚ ਹੋਣਹਾਰ ਬੱਚਿਆਂ ਦਾ ਸਨਮਾਨ

ਕਪੂਰਥਲਾ, 18 ਨਵੰਬਰ (ਅਮਰਜੀਤ ਕੋਮਲ)-ਬੱਚਿਆਂ ਨੂੰ ਹਮੇਸ਼ਾ ਕਿਰਤ ਦੀ ਭਾਵਨਾ ਨੂੰ ਸਮਝਣਾ ਚਾਹੀਦਾ ਹੈ ਤਾਂ ਹੀ ਉਹ ਆਪਣੇ ਜੀਵਨ ਵਿਚ ਤਰੱਕੀਆਂ ਦੀਆਂ ਸਿਖ਼ਰਾਂ ਨੂੰ ਛੂਹ ਸਕਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੌਨਿਹਾਲ ਸਿੰਘ ਆਈ. ਜੀ. ਪੁਲਿਸ ਜਲੰਧਰ ਰੇਂਜ ਨੇ ...

ਪੂਰੀ ਖ਼ਬਰ »

40ਵੀਂ ਆਲ ਇੰਡੀਆ ਰੇਲਵੇ ਮਹਿਲਾ ਹਾਕੀ ਚੈਂਪੀਅਨਸ਼ਿਪ ਦੇ ਤੀਸਰੇ ਦਿਨ ਦੇ ਮੁਕਾਬਲੇ ਰੋਮਾਂਚਕ ਰਹੇ

ਕਪੂਰਥਲਾ, 18 ਨਵੰਬਰ (ਵਿ.ਪ੍ਰ.)-ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਹਾਕੀ ਸਟੇਡੀਅਮ ਵਿਖੇ ਚੱਲ ਰਹੀ 40ਵੀਂ ਆਲ ਇੰਡੀਆ ਰੇਲਵੇ ਮਹਿਲਾ ਹਾਕੀ ਚੈਂਪੀਅਨਸ਼ਿਪ ਦੇ ਅੱਜ ਤੀਸਰੇ ਦਿਨ ਮੇਜ਼ਬਾਨ ਰੇਲ ਕੋਚ ਫ਼ੈਕਟਰੀ ਕਪੂਰਥਲਾ ਨੇ ਚਿਤਰੰਜਨ ਲੋਕੋਮੋਟਿਵ ਵਰਕਸ ਨੂੰ ਇਕ ਤਰਫ਼ਾ ...

ਪੂਰੀ ਖ਼ਬਰ »

ਐਲੀਵੇਟਿਡ ਪੁਲ ਦੇ ਟੈਂਡਰ 20 ਨੂੰ ਖੁੱਲ੍ਹਣ ਦੀ ਉਮੀਦ

ਫਗਵਾੜਾ, 18 ਨਵੰਬਰ (ਟੀ.ਡੀ. ਚਾਵਲਾ)-ਕਈ ਸਾਲਾਂ ਤੋਂ ਅਟਕੇ ਜੀ.ਟੀ. ਰੋਡ 'ਤੇ ਗੋਲ ਚੋਕ ਕੋਲ ਐਲੀਵੇਟਿਡ ਪੁਲ ਦੇ ਭਾਗ ਕਦੋਂ ਖੁੱਲਣਗੇ, ਸ਼ਹਿਰੀਆਂ ਲਈ ਇਕ ਚਿੰਤਾ ਦਾ ਵਿਸ਼ਾ ਬਣ ਗਿਆ ਹੈ | ਉਕਤ ਟਿੱਪਣੀ ਕਰਦਿਆਂ ਸਿਟੀਜ਼ਨ ਰਾਈਟਸ ਫੋਰਮ ਦੇ ਸੀਨੀਅਰ ਆਗੂ ਗੁਰਬਖ਼ਸ਼ ਸਿੰਘ ...

ਪੂਰੀ ਖ਼ਬਰ »

ਸੈਨਿਕ ਸਕੂਲ ਵਿਖੇ ਅੰਤਰ ਹਾਊਸ ਤਿੰਨ ਦਿਨਾ ਮੁੱਕੇਬਾਜ਼ੀ ਦੇ ਮੁਕਾਬਲੇ ਕਰਵਾਏ

ਕਪੂਰਥਲਾ, 18 ਨਵੰਬਰ (ਸਡਾਨਾ)-ਸੈਨਿਕ ਸਕੂਲ ਵਿਖੇ ਚੱਲ ਰਹੇ ਤਿੰਨ ਦਿਨਾਂ ਮੁੱਕੇਬਾਜ਼ੀ ਦੇ ਮੁਕਾਬਲੇ ਦੇ ਸਮਾਪਤੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਨੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਵਿਸ਼ੇਸ਼ ਮਹਿਮਾਨ ...

ਪੂਰੀ ਖ਼ਬਰ »

ਸਹੋਦਿਆ ਰੰਗੋਲੀ ਮੁਕਾਬਲੇ ਵਿਚ ਬਾਵਾ ਲਾਲਵਾਨੀ ਪਬਲਿਕ ਸਕੂਲ ਪਹਿਲੇ ਸਥਾਨ 'ਤੇ ਰਿਹਾ

ਕਪੂਰਥਲਾ, 18 ਨਵੰਬਰ (ਵਿ.ਪ੍ਰ.)-ਬਾਵਾ ਲਾਲਵਾਨੀ ਪਬਲਿਕ ਸਕੂਲ ਕਪੂਰਥਲਾ ਸਹੋਦਿਆ ਰੰਗੋਲੀ ਮੁਕਾਬਲੇ ਵਿਚ ਪਹਿਲੇ ਸਥਾਨ 'ਤੇ ਰਿਹਾ | ਸਥਾਨਕ ਸੈਕਰਡ ਹਾਰਟ ਸਕੂਲ ਵਿਚ ਕਰਵਾਏ ਇਸ ਮੁਕਾਬਲੇ ਵਿਚ ਜ਼ਿਲ੍ਹੇ ਦੇ 15 ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ ਸੀ ਤੇ ਰੰਗੋਲੀ ਦਾ ...

ਪੂਰੀ ਖ਼ਬਰ »

ਅਕਾਲ ਅਕੈਡਮੀ ਇੰਟਰਨੈਸ਼ਨਲ ਤੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿਖੇ ਸਪੋਰਟਸ ਮੀਟ ਕਰਵਾਈ

ਸੁਲਤਾਨਪੁਰ ਲੋਧੀ, 18 ਨਵੰਬਰ (ਨਰੇਸ਼ ਹੈਪੀ, ਥਿੰਦ)-ਅਕਾਲ ਅਕੈਡਮੀ ਇੰਟਰਨੈਸ਼ਨਲ ਤੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿਖੇ ਸਪੋਰਟਸ ਮੀਟ ਕਰਵਾਈ ਗਈ | ਜਿਸ ਵਿਚ ਐਸ. ਐਚ. ਓ. ਸਰਬਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਿਨ੍ਹਾਂ ਦਾ ਸਵਾਗਤ ...

ਪੂਰੀ ਖ਼ਬਰ »

ਬਲਾਕ ਪੱਧਰੀ ਪ੍ਰਦਰਸ਼ਨੀ 'ਚ ਰਮੀਦੀ ਸਕੂਲ ਦੇ ਵਿਦਿਆਰਥੀ ਜੇਤੂ

ਸੁਭਾਨਪੁਰ, 18 ਨਵੰਬਰ (ਸਤਨਾਮ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਜਲੀ ਵਿਖੇ ਆਯੋਜਿਤ ਬਲਾਕ ਪੱਧਰੀ ਪ੍ਰਦਰਸ਼ਨੀ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਮੀਦੀ ਦੇ ਵਿਦਿਆਰਥੀਆਂ ਨੇ ਇਨਾਮ ਜਿੱਤ ਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ | ਪਿ੍ੰਸੀਪਲ ...

ਪੂਰੀ ਖ਼ਬਰ »

ਵਿਦੇਸ਼ 'ਚ ਰਹਿੰਦੇ ਪਰਿਵਾਰ ਦਾ ਘਰ ਚੋਰਾਂ ਨੇ ਕੀਤਾ ਖ਼ਾਲੀ

ਕਾਲਾ ਸੰਘਿਆਂ, 18 ਨਵੰਬਰ (ਸੰਘਾ)-ਸਥਾਨਕ ਕਸਬੇ ਦੇ ਰਘਬੀਰ ਸਿੰਘ ਸਪੁੱਤਰ ਪਰਮਜੀਤ ਸਿੰਘ ਜੋ ਵਿਦੇਸ਼ ਡੁਬਈ ਵਿੱਚ ਰਹਿੰਦੇ ਹਨ ਦੇ ਬੰਦ ਘਰ ਅੰਦਰ ਦਾਖਲ ਹੋ ਕੇ ਚੋਰ ਐਲ.ਈ.ਡੀ., ਇਲੈੱਕਟ੍ਰਾਨਿਕ ਸਮਾਨ, ਸੋਨੇ ਤੇ ਚਾਂਦੀ ਦੇ ਜ਼ੇਵਰਾਤ, ਕੱਪੜਿਆਂ ਸਮੇਤ ਬਾਥ ਰੂਮਾਂ ਦੀਆਂ ...

ਪੂਰੀ ਖ਼ਬਰ »

ਡੇਰਾ ਪੰਡਵਾ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਫਗਵਾੜਾ, 18 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਭਗਤੀ ਤੇ ਸ਼ਕਤੀ ਦਾ ਪ੍ਰਤੀਕ ਡੇਰਾ 108 ਸੰਤ ਬਾਬਾ ਹੰਸ ਰਾਜ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸੱਚਖੰਡ ਪੰਡਵਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ ਦੇਸ ਵਿਦੇਸ਼ ਦੀਆਂ ਸਮੂਹ ...

ਪੂਰੀ ਖ਼ਬਰ »

ਪਿੰਡ ਨੰਗਲ (ਖੇੜਾ) ਵਿਖੇ ਸਾਲਾਨਾ ਬਰਸੀ ਸਮਾਗਮ ਕਰਵਾਇਆ

ਫਗਵਾੜਾ 18 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸੰਤ ਪਾਰਸ ਨਾਥ ਜੀ ਤਪੱਸਵੀ ਦੀ ਨਿੱਘੀ ਯਾਦ ਵਿਚ ਬਰਸੀ ਸਮਾਗਮ ਅਤੇ 43ਵਾਂ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਪਿੰਡ ਨੰਗਲ (ਖੇੜਾ) ਤਹਿਸੀਲ ਫਗਵਾੜਾ ਵਿਖੇ ਸੰਚਾਲਕ ਸੰਤ ਟਹਿਲ ਨਾਥ ਜੀ, ਬੀਬੀ ਆਸ਼ਾ ਦੇਵੀ, ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰੇ-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ

ਸੁਲਤਾਨਪੁਰ ਲੋਧੀ, 18 ਨਵੰਬਰ (ਥਿੰਦ, ਹੈਪੀ, ਸੋਨੀਆ)-ਕਿਸਾਨ ਸੰਘਰਸ਼ ਮਜ਼ਦੂਰ ਸੰਘਰਸ਼ ਕਮੇਟੀ ਦੀ ਹੰਗਾਮੀ ਮੀਟਿੰਗ ਅੱਜ ਖ਼ਾਲਸਾ ਫਾਰਮ ਸੁਲਤਾਨਪੁਰ ਲੋਧੀ ਵਿਖੇ ਜ਼ੋਨ ਪ੍ਰਧਾਨ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਇਕੱਤਰ ਕਿਸਾਨਾਂ ਨੇ ...

ਪੂਰੀ ਖ਼ਬਰ »

ਹਾਈ ਅਲਰਟ ਦੇ ਚੱਲਦਿਆਂ ਡੀ. ਐਸ. ਪੀ. ਸਿਟੀ ਵਲੋਂ ਪੁਲਿਸ ਟੀਮਾਂ ਸਮੇਤ ਧਾਰਮਿਕ ਸਥਾਨਾਂ ਦਾ ਦੌਰਾ

ਕਪੂਰਥਲਾ, 18 ਨਵੰਬਰ (ਸਡਾਨਾ) -ਅੱਜ ਦਿਨ ਦੇ ਸਮੇਂ ਅੰਮਿ੍ਤਸਰ ਵਿਖੇ ਸੰਤ ਨਿਰੰਕਾਰੀ ਭਵਨ ਵਿਖੇ ਇਕ ਧਮਾਕੇ ਦੀ ਵਾਪਰੀ ਘਟਨਾ ਉਪਰੰਤ ਸੂਬੇ ਵਿਚ ਖ਼ੁਫ਼ੀਆ ਵਿਭਾਗ ਤੇ ਪੰਜਾਬ ਪੁਲਿਸ ਵਲੋਂ ਜਾਰੀ ਕੀਤੇ ਗਏ ਹਾਈ ਅਲਰਟ ਦੇ ਚੱਲਦਿਆਂ ਅੱਜ ਕਪੂਰਥਲਾ ਪੁਲਿਸ ਨੇ ਸ਼ਹਿਰ ਦੇ ...

ਪੂਰੀ ਖ਼ਬਰ »

ਹਾਈ ਅਲਰਟ ਤਹਿਤ ਜੀ.ਟੀ.ਰੋਡ ਢਿਲਵਾਂ ਵਿਖੇ ਸਥਿਤ ਹਾਈ ਟੈੱਕ ਨਾਕੇ 'ਤੇ ਪੁਲਿਸ ਵਲੋਂ ਮੁਸਤੈਦੀ ਨਾਲ ਜਾਂਚ

ਢਿਲਵਾਂ, 18 ਨਵੰਬਰ (ਪ੍ਰਵੀਨ ਕੁਮਾਰ)-ਅੱਜ ਅੰਮਿ੍ਤਸਰ ਦੇ ਰਾਜਾਸਾਂਸੀ ਨੇੜਲੇ ਨਿਰੰਕਾਰੀ ਭਵਨ ਵਿਖੇ ਹੋਏ ਹਮਲੇ ਤੋਂ ਬਾਅਦ ਜਾਰੀ ਕੀਤੇ ਹਾਈ ਅਲਰਟ ਤਹਿਤ ਜੀ.ਟੀ.ਰੋਡ ਢਿਲਵਾਂ ਵਿਖੇ ਸਥਿਤ ਹਾਈ ਟੈੱਕ ਨਾਕੇ 'ਤੇ ਪੁਲਿਸ ਜਾਂਚ ਤੇਜ਼ ਕੀਤੀ ਗਈ ਹੈ | ਹਾਈਟੈੱਕ ਨਾਕੇ ਤੇ ...

ਪੂਰੀ ਖ਼ਬਰ »

ਯੁਨਾਈਟਿਡ ਸਿੱਖ ਮਿਸ਼ਨ ਕੈਲੀਫੋਰਨੀਆ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਕੈਂਪ ਦੌਰਾਨ 650 ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ, 70 ਮਰੀਜ਼ਾਂ ਦੇ ਲੈਂਜ ਪਾਏ

ਸਿਧਵਾਂ ਦੋਨਾ, 18 ਨਵੰਬਰ (ਅਵਿਨਾਸ਼ ਸ਼ਰਮਾ)-ਅਮਰੀਕਾ ਦੀ ਸਮਾਜ ਸੇਵੀ ਸੰਸਥਾ ਯੁਨਾਈਟਿਡ ਸਿੱਖ ਮਿਸ਼ਨ ਕੈਲੇਫੋਰਨੀਆ ਦੇ ਬੈਨਰ ਹੇਠ ਸਿਧਵਾਂ ਦੋਨਾ ਦੇ ਪ੍ਰਵਾਸੀ ਭਾਰਤੀ ਬਲਵਿੰਦਰ ਸਿੰਘ ਸਿੱਧੂ, ਬਹਾਦਰ ਸਿੰਘ ਸਿੱਧੂ, ਪਰਮਜੀਤ ਸਿੰਘ ਪੰਮਾ ਤੇ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬੀ ਸਭਿਆਚਾਰ ਨੂੰ ਸਮਰਪਿਤ ਐਲਬਮ ਜਲਦੀ ਹੀ ਮਾਰਕੀਟ ਵਿਚ-ਗਾਇਕਾ ਸਵੀਟੀ

ਢਿਲਵਾਂ, 18 ਨਵੰਬਰ (ਸੁਖੀਜਾ, ਪਲਵਿੰਦਰ)-ਪ੍ਰਸਿੱਧ ਗਾਇਕਾ ਮਿਸ ਜਸ਼ਨਦੀਪ ਸਵੀਟੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹਨਾ ਦੀ ਪੰਜਾਬੀ ਸਭਿਆਚਾਰ ਨੂੰ ਸਮਰਪਿਤ ਇੱਕ ਐਲਬਮ ਜਲਦੀ ਹੀ ਮਾਰਕੀਟ ਵਿੱਚ ਆ ਰਹੀ ਹੈ | ਇਸ ਐਲਬਮ ਦੇ ਗੀਤਾਂ ਦੀ ਸ਼ੂਟਿੰਗ ਚੰਗੀਆਂ ਲੋਕੇਸ਼ਨਾਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦਾ ਵਫ਼ਦ ਸਿਵਲ ਸਰਜਨ ਕਪੂਰਥਲਾ ਨੂੰ ਮਿਲਿਆ

ਫਗਵਾੜਾ, 18 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ. ਫਗਵਾੜਾ ਦਾ ਇਕ ਵਫ਼ਦ ਅੱਜ ਐਸੋਸੀਏਸ਼ਨ ਦੇ ਪ੍ਰਧਾਨ ਡਾ. ਕੁਲਦੀਪ ਸਿੰਘ ਧਰਮਕੋਟ ਦੀ ਅਗਵਾਈ ਹੇਠ ਸਿਵਲ ਸਰਜਨ ਕਪੂਰਥਲਾ ਡਾ. ਬਲਵੰਤ ਸਿੰਘ ਨੂੰ ਮਿਲਿਆ | ਇਸ ਦੌਰਾਨ ਵਫ਼ਦ ਨੇ ...

ਪੂਰੀ ਖ਼ਬਰ »

ਹਲਕਾ ਭੁਲੱਥ ਵਿੱਚ ਕਾਂਗਰਸੀ ਇੰਚਾਰਜ ਦਾ ਰੇੜਕਾ ਜਾਰੀ

ਭੁਲੱਥ, 18 ਨਵੰਬਰ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨੀ ਔਜਲਾ ਦੀ ਅਗਵਾਈ ਹੇਠ ਹੋਈ | ਜਿਸ ਵਿੱਚ ਵਰਕਰਾਂ ਨੇ ਰਣਜੀਤ ਸਿੰਘ ਰਾਣਾ ਇੰਚਾਰਜ ਬਣਨ ਦੇ ਬਿਆਨ ਨੂੰ ਝੂਠ ਦਾ ਪੁਲੰਦਾ ਕਰਾਰ ...

ਪੂਰੀ ਖ਼ਬਰ »

ਆਪਣੇ ਬਜ਼ੁਰਗਾਂ ਦੀ ਯਾਦ 'ਚ ਮਨੁੱਖਤਾ ਦੇ ਭਲੇ ਲਈ ਕੈਂਪ ਲਗਾਉਣਾ ਸ਼ਲਾਘਾਯੋਗ ਕਦਮ- ਡਾ: ਰੁਪਿੰਦਰ ਕੌਰ

ਸੁਭਾਨਪੁਰ, 18 ਨਵੰਬਰ (ਸਤਨਾਮ ਸਿੰਘ)-ਮੁਸਤਫ਼ਾਬਾਦ ਵਿਖੇ ਡਾਇਰੈਕਟਰ ਆਯੂਰਵੈਦਾ ਪੰਜਾਬ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਕਪੂਰਥਲਾ ਸ਼ਾਊਰ ਅਹਿਮਦ ਖ਼ਾਨ ਦੀ ਅਗਵਾਈ ਹੇਠ ਪਿੰਡ ਦੇ ਸਾਬਕਾ ਸਰਪੰਚ ਸਵਰਗੀ ਸ਼੍ਰੀ ਰਾਮ ਰੱਖਾ ਦੀ ਯਾਦ 'ਚ ਉਨ੍ਹਾਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਨਡਾਲਾ ਤੋਂ ਨਗਰ ਕੀਰਤਨ 22 ਨੂੰ

ਨਡਾਲਾ, 18 ਨਵੰਬਰ (ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਬਾਉਲੀ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ 22 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ 9 ਵਜੇ ਸਜਾਇਆ ਜਾਵੇਗਾ | ਇਸ ਸਬੰਧੀ ਮੈਨੇਜਰ ਰਤਨ ਸਿੰਘ ਕੰਗ ਨੇ ਦੱਸਿਆ ਕਿ ਨਗਰ ਕੀਰਤਨ ...

ਪੂਰੀ ਖ਼ਬਰ »

ਗੁਰੂ ਨਾਨਕ ਕੀਰਤਨ ਸੇਵਾ ਸੁਸਾਇਟੀ ਵਲੋਂ ਕਰਵਾਇਆ ਦੋ ਰੋਜ਼ਾ ਰਾਤਰੀ ਕੀਰਤਨ ਦਰਬਾਰ ਸਮਾਪਤ

ਤਲਵੰਡੀ ਚੌਧਰੀਆਂ, 18 ਨਵੰਬਰ (ਪਰਸਨ ਲਾਲ ਭੋਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਕੀਰਤਨ ਸੇਵਾ ਸੁਸਾਇਟੀ ਤਲਵੰਡੀ ਚੌਧਰੀਆਂ ਵਲੋਂ ਨਗਰ, ਇਲਾਕਾ ਨਿਵਾਸੀਆਂ ਤੇ ਐਨ.ਆਰ.ਆਈਜ਼ ਦੇ ਸਹਿਯੋਗ ਨਾਲ ਕਰਵਾਇਆ ਦੋ ਰੋਜ਼ਾ ...

ਪੂਰੀ ਖ਼ਬਰ »

ਮਾਤਾ ਵਿੱਦਿਆ ਕੌਰ ਦਾ ਅੰਤਿਮ ਸਸਕਾਰ ਅੱਜ

ਫੱਤੂਢੀਂਗਾ, 18 ਨਵੰਬਰ (ਬਲਜੀਤ ਸਿੰਘ)-ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਛਪਾਲ ਸਿੰਘ, ਸਾਬਕਾ ਬਲਾਕ ਸਿੱਖਿਆ ਅਫ਼ਸਰ ਸੁੱਚਾ ਸਿੰਘ ਤੇ ਐਨ.ਆਰ.ਆਈ. ਜੀਤ ਸਿੰਘ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਵਿੱਦਿਆ ਕੌਰ ਦਾ ਸੰਖੇਪ ਬਿਮਾਰੀ ਪਿੱਛੋਂ ...

ਪੂਰੀ ਖ਼ਬਰ »

ਅਕਾਲ ਅਕੈਡਮੀ ਮੰਡੇਰ ਦੋਨਾ ਵਲੋਂ ਨਸ਼ਿਆਂ ਵਿਰੁੱਧ ਵਿਸ਼ਾਲ ਰੈਲੀ

ਕਾਲਾ ਸੰਘਿਆਂ, 18 ਨਵੰਬਰ (ਸੰਘਾ)-ਅਕਾਲ ਅਕੈਡਮੀ ਮੰਡੇਰ ਦੋਨਾ ਦੇ ਬੱਚਿਆਂ ਅਤੇ ਸਟਾਫ਼ ਮੈਂਬਰਾਂ ਵੱਲੋਂ ਨਸ਼ਿਆਂ ਵਿਰੁੱਧ ਵਿਸ਼ਾਲ ਰੈਲੀ ਕੱਢੀ ਗਈ | ਇਸ ਰੈਲੀ ਨੂੰ ਅਕਾਲ ਅਕੈਡਮੀ ਮੰਡੇਰ ਦੋਨਾ ਤੋਂ ਅਰੰਭ ਕੀਤਾ ਗਿਆ | ਸਮਾਜ ਸੇਵੀ ਆਗੂ ਰਣਬੀਰ ਸਿੰਘ ਰਾਣਾ ਅਤੇ ...

ਪੂਰੀ ਖ਼ਬਰ »

ਮੰਡ ਖੇਤਰ ਦੀ ਸਭਾ ਕਬੀਰਪੁਰ ਤੋਂ 65ਵੇਂ ਸਰਵ ਭਾਰਤੀ ਸਰਕਾਰੀ ਸਪਤਾਹ ਦੀ ਸ਼ੁਰੂਆਤ

ਤਲਵੰਡੀ ਚੌਧਰੀਆਂ, 18 ਨਵੰਬਰ (ਪਰਸਨ ਲਾਲ ਭੋਲਾ)-65ਵੇਂ ਸਰਵ ਭਾਰਤੀ ਸਰਕਾਰੀ ਸਪਤਾਹ ਦੀ ਸ਼ੁਰੂਆਤ ਮੰਡ ਖੇਤਰ ਦੀ ਸਭਾ ਕਬੀਰਪੁਰ ਤੋਂ ਕੀਤੀ ਜਿਸ ਵਿਚ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ ਸਰਬਜੀਤ ਕੌਰ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ | ਸਮਾਗਮ ਨੂੰ ...

ਪੂਰੀ ਖ਼ਬਰ »

ਰਾਏਪੁਰ ਅਰਾਈਆਂ ਵਿਖੇ ਗੁਰਮਤਿ ਸਮਾਗਮ 21 ਨੂੰ

ਨਡਾਲਾ, 18 ਨਵੰਬਰ (ਮਾਨ)-ਸੰਤ ਬਾਬਾ ਦੀਵਾਨ ਸਿੰਘ ਦੀ ਪਵਿੱਤਰ ਯਾਦ ਵਿਚ ਡੇਰਾ ਬਾਬਾ ਦੀਵਾਨ ਸਿੰਘ ਜੀ ਰਾਏਪੁਰ ਅਰਾਈਆਂ ਵਿਖੇ ਸਾਲਾਨਾ ਗੁਰਮਤਿ ਸਮਾਗਮ 21 ਨਵੰਬਰ ਦਿਨ ਬੁੱਧਵਾਰ ਨੂੰ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਡੇਰੇ ਦੇ ਮੁੱਖ ਸੇਵਾਦਾਰ ਸੰਤ ...

ਪੂਰੀ ਖ਼ਬਰ »

ਟੋਲ ਪਲਾਜ਼ਾ ਨੇੜੇ ਸੜਕ ਕਿਨਾਰੇ ਪੈ ਰਹੀ ਗੰਦਗੀ ਨੂੰ ਰੋਕਿਆ ਜਾਵੇ-ਇਲਾਕਾ ਵਾਸੀ

ਢਿਲਵਾਂ, 18 ਨਵੰਬਰ (ਪ੍ਰਵੀਨ ਕੁਮਾਰ)-ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਸਵੱਛ ਭਾਰਤ ਮੁਹਿੰਮ ਨੂੰ ਟੋਲ ਪਲਾਜ਼ਾ ਢਿਲਵਾਂ ਨਜ਼ਦੀਕ ਲੱਡੂ ਵੇਚਣ ਵਾਲਿਆਂ ਵੱਲੋਂ ਧੱਬਾ ਲਗਾਇਆ ਜਾ ਰਿਹਾ ਹੈ | ਜੀ.ਟੀ.ਰੋਡ. ਢਿਲਵਾਂ ਵਿਖੇ ...

ਪੂਰੀ ਖ਼ਬਰ »

65ਵੇਂ ਸਰਬ ਭਾਰਤੀ ਸਰਕਾਰੀ ਸਪਤਾਹ ਤਹਿਤ ਦੀ ਭਾਣੋਕੀ ਸਹਿਕਾਰੀ ਸਭਾ ਵਿਖੇ ਸਮਾਗਮ ਕਰਵਾਇਆ

ਫਗਵਾੜਾ, 18 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਸਰਕਾਰ ਵਲੋਂ ਸਹਿਕਾਰਤਾ ਵਿਭਾਗ ਰਾਹੀਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਰਵਾਏ ਜਾ ਰਹੇ 65ਵੇਂ ਸਰਬ ਭਾਰਤੀ ਸਰਕਾਰੀ ਸਪਤਾਹ ਤਹਿਤ ਦੀ ਭਾਣੋਕੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸੇਵਾ ਸਭਾ ਵਿਖੇ ਪ ਸਮਾਗਮ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਦੀ ਮੀਟਿੰਗ ਹੋਈ

ਬਹਿਰਾਮ, 18 ਨਵੰਬਰ (ਨਛੱਤਰ ਸਿੰਘ ਬਹਿਰਾਮ)- ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੀ ਪ੍ਰਧਾਨਗੀ ਹੇਠ ਭਰੋਮਜਾਰਾ ਵਿਖੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX