ਤਾਜਾ ਖ਼ਬਰਾਂ


ਬੱਸ ਮੈਨੇਜਰ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਾਂਝੀ ਐਕਸ਼ਨ ਕਮੇਟੀ ਵਲੋਂ ਮੁਜ਼ਾਹਰਾ
. . .  19 minutes ago
ਸ੍ਰੀ ਮੁਕਤਸਰ ਸਾਹਿਬ, 19 ਦਸੰਬਰ (ਰਣਜੀਤ ਸਿੰਘ ਢਿੱਲੋਂ)- ਚੰਡੀਗੜ੍ਹ ਨੂੰ ਜਾਂਦੀ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ਡੀਪੂ ਦੀ ਵਾਲਵੋ ਬੱਸ ਨੂੰ ਰੋਕਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਰੋਡਵੇਜ਼ ਕਾਮਿਆਂ ਅਤੇ ਆਰਬਿਟ ਬੱਸ ਦੇ ਮੈਨੇਜਰ ਵਿਚਕਾਰ ਤਖ਼ਲਕਲਾਮੀ ਹੋਈ। ....
ਪੰਚਾਇਤੀ ਚੋਣਾਂ 'ਚ ਵਰਤੀ ਜਾਣ ਵਾਲੀ 200 ਪੇਟੀ ਨਜਾਇਜ਼ ਸ਼ਰਾਬ ਬਰਾਮਦ
. . .  23 minutes ago
ਟਾਂਡਾ ਉੜਮੁੜ, 19 ਦਸੰਬਰ (ਦੀਪਕ ਬਹਿਲ)- ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਵੋਟਰਾਂ ਨੂੰ ਕਥਿਤ ਤੌਰ 'ਤੇ ਜਾਅਲੀ ਸ਼ਰਾਬ ਤਿਆਰ ਕਰ ਕੇ ਠੇਕਿਆਂ 'ਚ ਸਪਲਾਈ ਕਰਨ ਦੇ ਮੰਤਵ ਨਾਲ ਵਰਤੀ ਜਾਣ ਵਾਲੀ ਸ਼ਰਾਬ ਦੀ ਇਕ ਵੱਡੀ ਖੇਪ ਜਿਸ 'ਚ .....
ਬਰਗਾੜੀ ਮੋਰਚੇ ਦੀ ਸਮਾਪਤੀ ਦੇ ਐਲਾਨ 'ਤੇ ਭਾਈ ਹਵਾਰਾ ਨੇ ਲਿਖਿਆ ਪੱਤਰ
. . .  28 minutes ago
ਚੰਡੀਗੜ੍ਹ, 19 ਦਸੰਬਰ (ਅਜਾਇਬ ਸਿੰਘ ਔਜਲਾ)- ਤਿਹਾੜ ਜੇਲ੍ਹ ਦਿੱਲੀ 'ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦਾ ਇੱਕ ਪੱਤਰ ਅੱਜ ਚੰਡੀਗੜ੍ਹ 'ਚ ਐਡਵੋਕੇਟ ਅਮਰ ਸਿੰਘ ਚਾਹਲ ਵੱਲੋਂ ਪੱਤਰਕਾਰਾਂ ਨੂੰ ਸੌਂਪਿਆ ਗਿਆ। ਇਸ 'ਚ ਭਾਈ ਜਗਤਾਰ ਸਿੰਘ ਹਵਾਰਾ ਨੇ ਲਿਖਿਆ .....
'84 ਸਿੱਖ ਕਤਲੇਆਮ : ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਾਲਿਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਜਾਵੇਗਾ ਸਨਮਾਨਿਤ- ਲੌਂਗੋਵਾਲ
. . .  42 minutes ago
ਚੰਡੀਗੜ੍ਹ, 19 ਦਸੰਬਰ (ਵਿਕਰਮਜੀਤ ਸਿੰਘ ਮਾਨ)- 1984 ਦੇ ਸਿੱਖ ਕਤਲੇਆਮ ਮਾਮਲੇ 'ਚ 34 ਸਾਲ ਗਵਾਹ ਬਣੇ ਰਹੇ ਗਵਾਹਾਂ, ਵਕੀਲਾਂ ਅਤੇ ਇਸ ਕੇਸ 'ਚ ਮੌਜੂਦ ਲੋਕਾਂ ਅਤੇ ਐਚ.ਐਸ. ਫੂਲਕਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ 26 ਦਸੰਬਰ ਨੂੰ ਅਕਾਲ ਤਖਤ 'ਚ ਸਨਮਾਨਿਤ .....
ਐਮਾਜ਼ੋਨ ਨੇ ਸ਼੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਦੀ ਕੀਤੀ ਬੇਅਦਬੀ, ਐਸ.ਜੀ.ਪੀ.ਸੀ. ਨੇ ਭੇਜਿਆ ਨੋਟਿਸ
. . .  48 minutes ago
ਜਲੰਧਰ, 19 ਦਸੰਬਰ -ਸ਼੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਨ ਲਾਈਨ ਚੀਜ਼ਾਂ-ਵਸਤਾਂ ਵੇਚਣ ਵਾਲੀ ਕੰਪਨੀ ਐਮਾਜ਼ੋਨ ਡਾਟ ਕਾਮ ਨੂੰ ਨੋਟਿਸ ਭੇਜਿਆ ਗਿਆ.....
ਇਸਰੋ ਨੇ ਸ੍ਰੀਹਰੀਕੋਟਾ ਤੋਂ ਜੀ.ਸੈਟ-7ਏ ਨੂੰ ਕੀਤਾ ਲਾਂਚ
. . .  about 1 hour ago
ਨਵੀਂ ਦਿੱਲੀ, 19 ਦਸੰਬਰ- ਸ੍ਰੀਹਰੀਕੋਟਾ ਦੇ ਸਤੀਸ਼ ਧਵਨ ਸਪੇਸ ਸੈਂਟਰ 'ਚ ਇਸਰੋ (ਭਾਰਤੀ ਪੁਲਾੜ ਖੋਜ ਸੰਸਥਾ) ਨੇ ਜੀ.ਸੈਟ-7ਏ ਨੂੰ ਲਾਂਚ ਕਰ ਦਿੱਤਾ ਹੈ। ਜੀ.ਸੈਟ-7ਏ ਇਕ ਭੂਗੋਲਿਕ ਉਪਗ੍ਰਹਿ ਹੈ ਜੋ ਭਾਰਤ ਦੀ ਸੰਚਾਰ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕੰਮ ਕਰੇਗਾ.....
ਲੋਕ ਸਭਾ 'ਚ ਪਾਸ ਹੋਇਆ ਸਰੋਗੇਸੀ ਬਿਲ
. . .  about 1 hour ago
ਬਠਿੰਡਾ ਫ਼ੈਕਟਰੀ ਧਮਾਕਾ: ਸੂਬਾ ਸਰਕਾਰ ਵੱਲੋਂ ਮ੍ਰਿਤਕ ਦੇ ਪਰਿਵਾਰ ਅਤੇ ਜ਼ਖਮੀ ਵਿਅਕਤੀ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  about 1 hour ago
ਬਠਿੰਡਾ, 19 ਦਸੰਬਰ (ਵਿਕਰਮ) - ਬਠਿੰਡਾ ਦੇ ਗਰੋਥ ਸੈਂਟਰ ਵਿਖੇ ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚ ਹੋਏ ਧਮਾਕੇ 'ਚ ਮਾਰੇ ਗਏ ਵਿਅਕਤੀ ਦੇ ਪਰਿਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 3 ਲੱਖ ਅਤੇ ਗੰਭੀਰ ਜ਼ਖਮੀ ਹੋਏ ਵਿਅਕਤੀ ਨੂੰ 50 ....
ਪੰਜਾਬ ਸਰਕਾਰ ਵੱਲੋਂ ਨਵੇਂ ਵਰ੍ਹੇ ਦੇ ਸਬੰਧ 'ਚ ਸਰਕਾਰੀ ਛੁੱਟੀਆਂ ਦਾ ਐਲਾਨ
. . .  about 1 hour ago
ਚੰਡੀਗੜ੍ਹ, 19 ਦਸੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਸਰਕਾਰ ਵੱਲੋਂ ਅੱਜ ਆਗਾਮੀ ਨਵੇਂ ਵਰ੍ਹੇ ਦੇ ਸਬੰਧ 'ਚ ਸਰਕਾਰੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ ।ਸਰਕਾਰ ਵੱਲੋਂ ਇਸ ਬਾਰੇ ਬਕਾਇਦਾ ਪੱਤਰ ਵੀ ਜਾਰੀ ਕਰ ਦਿੱਤਾ ਗਿਆ
ਰਾਫੇਲ 'ਤੇ ਮੁਆਫ਼ੀ ਦੀ ਮੰਗ ਨੂੰ ਲੈ ਕੇ ਰਾਹੁਲ ਗਾਂਧੀ ਖ਼ਿਲਾਫ਼ ਭਾਜਪਾ ਦਾ ਪ੍ਰਦਰਸ਼ਨ
. . .  about 2 hours ago
ਲੁਧਿਆਣਾ, 19 ਦਸੰਬਰ (ਰੁਪੇਸ਼)- ਰਾਫੇਲ ਮੁੱਦੇ 'ਤੇ ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਦੀ ਅਗਵਾਈ 'ਚ ਭਾਜਪਾ ਵਰਕਰਾਂ ਨੇ ਕਾਂਗਰਸ ਪਾਰਟੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਾਂਗਰਸ ਪਾਰਟੀ ਨੂੰ ਇਕ ਝੂਠੀ ਪਾਰਟੀ ਕਰਾਰ ਦੇ ਹੋਏ ਭਾਜਪਾ ਵਰਕਰਾਂ .....
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਮਿਸ਼ੇਲ ਨੂੰ 28 ਦਸੰਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  about 2 hours ago
ਨਵੀਂ ਦਿੱਲੀ, 19 ਦਸੰਬਰ- ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਨੂੰ ਦਿੱਲੀ ਦੀ ਅਦਾਲਤ ਨੇ 28 ਦਸੰਬਰ ਤੱਕ ਦੇ ਲਈ ਨਿਆਇਕ ਹਿਰਾਸਤ 'ਚ ਭੇਜ ਦਿੱਤਾ ....
ਵਿਜੀਲੈਂਸ ਵਿਭਾਗ ਨੇ ਰਿਸ਼ਵਤ ਲੈਦੇ ਜੇ.ਈ. ਨੂੰ ਰੰਗੇ ਹੱਥੀਂ ਕੀਤਾ ਕਾਬੂ
. . .  about 2 hours ago
ਢਿਲਵਾਂ, 19 ਦਸੰਬਰ (ਸੁਖੀਜਾ, ਪਲਵਿੰਦਰ ਪ੍ਰਵੀਨ)- ਵੀ.ਡੀ.ਪੀ.ਓ. ਦਫ਼ਤਰ ਢਿਲਵਾਂ 'ਚ ਵਿਜੀਲੈਂਸ ਵਿਭਾਗ ਵੱਲੋਂ ਜੇ.ਈ. ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਜੇ.ਈ. ਦੀ ਪਹਿਚਾਣ ਮੋਹਨ ਲਾਲ ਵਜੋਂ ਹੋਈ ਹੈ। ਇਸ ਮੌਕੇ ਡੀ.ਐਸ.ਪੀ. ਵਿਜੀਲੈਂਸ ....
ਟੁਆਇਲਟ ਸੀਟ 'ਤੇ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ, ਸੰਗਤਾਂ 'ਚ ਭਾਰੀ ਰੋਸ
. . .  about 2 hours ago
ਜਲੰਧਰ, 19 ਦਸੰਬਰ - ਦੁਨੀਆ ਭਰ ਵਿਚ ਵੱਸਦੇ ਸਿੱਖ ਭਾਈਚਾਰੇ ਅਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਰੂਹਾਨੀਅਤ ਦਾ ਕੇਂਦਰ ਮੰਨਣ ਵਾਲੇ ਸਮੂਹ ਲੋਕਾਂ ਨੂੰ ਇਹ ਜਾਣ ਕੇ ਦੁੱਖ ਹੋਵੇਗਾ ਕਿ ਆਨ ਲਾਈਨ ਚੀਜ਼ਾਂ-ਵਸਤਾਂ ਵੇਚਣ ਵਾਲੀ ਕੰਪਨੀ ਐਮਾਜ਼ੋਨ ਡਾਟ ਕਾਮ ਵਲੋਂ ਭਾਰਤ ਵਿਚ ਅਜਿਹੀਆਂ ਟੁਆਇਲਟ ਸੀਟਾਂ ਵੇਚਣ...
ਸਕੂਲ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਬਾਰੀ, ਦੋ ਅਧਿਆਪਕ ਜ਼ਖਮੀ
. . .  about 2 hours ago
ਕੋਲਕਾਤਾ, 19 ਦਸੰਬਰ- ਪੱਛਮੀ ਬੰਗਾਲ ਦੇ ਕੂਚ ਬਿਹਾਰ 'ਚ ਸਥਿਤ ਇਕ ਪ੍ਰਾਈਵੇਟ ਸਕੂਲ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਬਾਰੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਇਸ ਘਟਨਾ 'ਚ ਦੋ ਅਧਿਆਪਕ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ.....
ਬਠਿੰਡਾ-ਕੋਟਕਪੂਰਾ ਰੋਡ 'ਤੇ ਲੋਕਾਂ ਵੱਲੋਂ ਧਰਨਾ ਲਗਾ ਕੇ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ
. . .  about 3 hours ago
ਜੈਤੋ, 19 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪਿੰਡ ਢੈਪਈ ਦੇ ਲੋਕਾਂ ਨੇ ਬਠਿੰਡਾ-ਕੋਟਕਪੂਰਾ ਰੋਡ 'ਤੇ ਸਥਿਤ ਦਾਣਾ ਮੰਡੀ ਦੇ ਸਾਹਮਣੇ ਧਰਨਾ ਲਗਾ ਕੇ ਆਵਾਜਾਈ ਠੱਪ ਕਰ ਦਿੱਤੀ ਤੇ ਸਰਕਾਰ ਤੇ ਪ੍ਰਸ਼ਾਸਨ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ.....
ਰਾਫੇਲ ਡੀਲ 'ਚ ਹੋਣ ਜਾ ਰਿਹੈ ਮਹਾਂ ਘੋਟਾਲਾ- ਨਰੇਸ਼ ਯਾਦਵ
. . .  about 3 hours ago
ਬੌਬੇ ਹਾਈਕੋਰਟ ਨੇ ਮਰਾਠਾ ਰਾਖਵਾਂਕਰਨ ਮਾਮਲੇ ਨੂੰ 23 ਜਨਵਰੀ ਤੱਕ ਕੀਤਾ ਮੁਲਤਵੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ: ਕਾਗ਼ਜ਼ ਦਾਖਲ ਕਰਨ ਦੇ ਆਖ਼ਰੀ ਦਿਨ ਚਾਹਵਾਨ ਉਮੀਦਵਾਰਾਂ ਦੇ ਲੱਗੇ ਮੇਲੇ
. . .  about 4 hours ago
ਗ੍ਰਾਮੀਣ ਡਾਕ ਸੇਵਕਾਂ ਦੇ ਹੜਤਾਲ 'ਤੇ ਚਲੇ ਜਾਣ ਕਾਰਨ ਪਿੰਡਾਂ 'ਚ ਡਾਕ ਸੇਵਾਵਾਂ ਹੋਈਆਂ ਪ੍ਰਭਾਵਿਤ
. . .  about 4 hours ago
'84 ਸਿੱਖ ਦੰਗਿਆਂ ਦੇ ਮਾਮਲੇ 'ਚ ਦੋਸ਼ੀ ਯਸ਼ਪਾਲ ਦੀ ਪਟੀਸ਼ਨ 'ਤੇ 29 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 4 hours ago
ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚੋ ਧਮਾਕੇ ਦੌਰਾਨ ਜ਼ਖਮੀ ਹੋਏ ਦੋ ਮਜ਼ਦੂਰਾਂ 'ਚੋਂ ਇਕ ਦੀ ਮੌਤ
. . .  about 4 hours ago
ਭਾਜਪਾ ਵੱਲੋਂ ਕਾਂਗਰਸ ਦਫ਼ਤਰ ਦੀ ਘੇਰਾਬੰਦੀ
. . .  about 5 hours ago
ਮਲੌਦ 'ਚ ਨਾਮਜ਼ਦਗੀ ਪੇਪਰ ਭਰਨ ਵਾਲਿਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ
. . .  about 5 hours ago
ਅਗਸਤਾ ਵੈਸਟਲੈਂਡ : ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 5 hours ago
ਬਠਿੰਡਾ 'ਚ ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚ ਹੋਇਆ ਧਮਾਕਾ, 2 ਮਜ਼ਦੂਰ ਗੰਭੀਰ ਜ਼ਖਮੀ
. . .  about 4 hours ago
ਪਾਕਿਸਤਾਨ ਜੇਲ੍ਹ ਤੋਂ ਰਿਹਾਅ ਹੋ ਕੇ ਭਾਰਤ ਪਰਤੇ ਹਾਮਿਦ ਅੰਸਾਰੀ ਨੇ ਸੁਸ਼ਮਾ ਸਵਰਾਜ ਨਾਲ ਕੀਤੀ ਮੁਲਾਕਾਤ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਸਮੇਤ ਸਿੱਖ ਕਤਲੇਆਮ ਦੇ ਸਾਰੇ ਗਵਾਹਾਂ ਅਤੇ ਵਕੀਲਾਂ ਨੂੰ ਕੀਤਾ ਜਾਵੇਗਾ ਸਨਮਾਨਿਤ - ਮਜੀਠੀਆ
. . .  about 6 hours ago
ਆਈ.ਐਨ.ਐਕਸ ਮੀਡੀਆ ਮਾਮਲਾ : ਈ.ਡੀ. ਦੇ ਦਫ਼ਤਰ ਪਹੁੰਚੇ ਪੀ. ਚਿਦੰਬਰਮ
. . .  about 6 hours ago
30 ਅਤੇ 50 ਰੁਪਏ 'ਚ ਉਮੀਦਵਾਰਾਂ ਨੂੰ ਦਿਤੇ ਜਾ ਰਹੇ ਹਨ ਨਾਮਜ਼ਦਗੀਆਂ ਭਰਨ ਵਾਲੇ ਦਸਤਾਵੇਜ਼
. . .  about 5 hours ago
ਏ.ਆਈ.ਏ.ਡੀ.ਐਮ.ਕੇ ਸੰਸਦਾਂ ਵੱਲੋਂ ਸੰਸਦ ਕੰਪਲੈਕਸ 'ਚ ਪ੍ਰਦਰਸ਼ਨ
. . .  about 5 hours ago
ਆਈ.ਐਨ.ਐਕਸ ਮੀਡੀਆ ਮਾਮਲੇ 'ਚ ਈ.ਡੀ. ਨੇ ਪੀ. ਚਿਦੰਬਰਮ ਨੂੰ ਭੇਜਿਆ ਸੰਮਨ
. . .  about 6 hours ago
ਪਟਿਆਲਾ ਹਾਊਸ ਕੋਰਟ 'ਚ ਸੀ.ਬੀ.ਆਈ. ਵੱਲੋਂ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ
. . .  about 7 hours ago
ਟਾਊਨ ਜੰਡਿਆਲਾ ਗੁਰੂ ਦੇ ਇੰਚਾਰਜ ਸਬ ਇੰਸਪੈਕਟਰ ਵੱਲੋਂ ਖ਼ੁਦਕੁਸ਼ੀ
. . .  about 7 hours ago
ਦਿਨ ਚੜ੍ਹਨ ਤੋਂ ਪਹਿਲਾਂ ਹੀ ਉਮੀਦਵਾਰਾਂ ਦੀਆਂ ਬੂਥਾਂ ਤੋਂ ਬਾਹਰ ਲੱਗੀਆਂ ਲੰਮੀਆਂ ਕਤਾਰਾਂ
. . .  about 7 hours ago
ਦੇਸ਼ ਦੇ 8.50 ਲੱਖ ਕੈਮਿਸਟਾਂ ਵਲੋਂ 8 ਜਨਵਰੀ ਤੋਂ ਈ. ਫਾਰਮੇਸੀ ਵਿਰੁੱਧ ਹੱਲਾ ਬੋਲਣ ਦਾ ਐਲਾਨ
. . .  about 7 hours ago
ਦਿੱਲੀ ਦੇ ਕਈ ਹਸਪਤਾਲਾਂ 'ਚ ਅੱਜ ਡਾਕਟਰਾਂ ਦੀ ਹੜਤਾਲ
. . .  about 8 hours ago
ਯੁਗਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 19 ਲੋਕਾਂ ਦੀ ਮੌਤ
. . .  about 9 hours ago
ਈਸਟਰ ਟਾਪੂ 'ਤੇ ਲੱਗੇ ਭੂਚਾਲ ਦੇ ਝਟਕੇ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਸਰਬਸੰਮਤੀ ਵਾਲੇ ਸਰਪੰਚਾਂ ਅਤੇ ਪੰਚਾਂ ਨੂੰ ਵੀ ਨਾਮਜ਼ਦਗੀਆਂ ਭਰਨੀਆਂ ਜ਼ਰੂਰੀ
. . .  1 day ago
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੱਖਿਆ ਮੰਤਰਾਲਾ ਨੂੰ ਸਪੇਸ ਕਮਾਂਡ ਬਣਾਉਣ ਦਾ ਦਿੱਤਾ ਨਿਰਦੇਸ਼
. . .  1 day ago
ਜੰਮੂ-ਕਸ਼ਮੀਰ ਦੇ ਪੁਣਛ 'ਚ ਪਾਕਿ ਵੱਲੋਂ ਗੋਲਾਬਾਰੀ ਜਾਰੀ , ਭਾਰਤੀ ਸੈਨਾ ਦੇ ਰਹੀ ਜਵਾਬ
. . .  1 day ago
ਰਾਜਸਥਾਨ 'ਚ ਨਵੀਂ ਸਰਕਾਰ ਬਣਦਿਆਂ ਹੀ 40 ਆਈ ਏ ਐੱਸ ਅਫ਼ਸਰਾਂ ਦਾ ਤਬਾਦਲਾ
. . .  1 day ago
ਅਸਾਮ ਸਰਕਾਰ ਨੇ ਮੁਆਫ ਕੀਤਾ ਕਿਸਾਨਾਂ ਦਾ 600 ਕਰੋੜ ਰੁਪਏ ਦਾ ਕਰਜ਼
. . .  1 day ago
ਜ਼ਿਲ੍ਹਾ ਸੰਗਰੂਰ 'ਚ ਤਿੰਨ ਚੋਣ ਅਬਜ਼ਰਵਰ ਨਿਯੁਕਤ
. . .  1 day ago
99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ - ਮੋਦੀ
. . .  1 day ago
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ
. . .  about 1 hour ago
ਸਰਹੱਦੀ ਇਲਾਕੇ 'ਚ ਭੁਚਾਲ ਦੇ ਝਟਕੇ ਮਹਿਸੂਸ
. . .  about 1 hour ago
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ
. . .  about 1 hour ago
ਹਾਮਿਦ ਅੰਸਾਰੀ ਭਾਰਤ ਪੁੱਜਿਆ
. . .  15 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਸੰਸਥਾਵਾਂ ਦੀ ਭਰੋਸਯੋਗਤਾ ਕਾਇਮ ਰੱਖਣ ਲਈ ਗ਼ਲਤ ਰੁਝਾਨ ਖਿਲਾਫ਼ ਹੋਕਾ ਦੇਣ ਵਾਲਿਆਂ ਦੀ ਜ਼ਰੂਰਤ ਹੈ। -ਮਾਈਕਲ ਐਂਡਰਸਨ

ਹੁਸ਼ਿਆਰਪੁਰ / ਮੁਕੇਰੀਆਂ

ਹੁਣ ਜੰਗਲੀ ਜਾਨਵਰ ਖ਼ਰਾਬ ਨਹੀਂ ਕਰ ਸਕਣਗੇ ਕੰਢੀ ਦੇ ਕਿਸਾਨਾਂ ਦੀਆਂ ਫ਼ਸਲਾਂ-ਧਰਮਸੋਤ

ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੰਢੀ ਇਲਾਕੇ ਵਿਚ ਲੰਬੇ ਸਮੇਂ ਤੋਂ ਜੰਗਲੀ ਜਾਨਵਰ ਕਿਸਾਨਾਂ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੰੁਚ ਰਹੇ ਸਨ | ਹੁਣ ਕਿਸਾਨਾਂ ਦੀ ਇਹ ਮੁਸ਼ਕਲ ਖ਼ਤਮ ਹੋ ਜਾਵੇਗੀ ਅਤੇ ਉਨ੍ਹਾਂ ਦੀ ਪੈਦਾਵਾਰ ਵੀ ਵਧੇਗੀ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੰਢੀ ਦੇ ਕਿਸਾਨਾਂ ਦਾ ਹੱਥ ਫੜਦੇ ਹੋਏ ਇਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਜੰਗਲੀ ਜਾਨਵਰਾਂ ਤੋਂ ਬਚਾਉਣ ਲਈ ਲਗਾਈ ਗਈ ਕੰਡਿਆਂ ਵਾਲੀ ਤਾਰ ਲਈ ਸਬਸਿਡੀ ਦਿੱਤੀ ਹੈ | ਇਹ ਵਿਚਾਰ ਜੰਗਲਾਤ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਨੇ ਅੱਜ ਰੈਸਟ ਹਾਊਸ ਬਸੀ ਜਾਨਾ ਵਿਖੇ ਕਰਵਾਏ ਸਮਾਰੋਹ ਦੌਰਾਨ ਪ੍ਰਗਟਾਏ | ਅੱਜ ਆਰ.ਕੇ.ਵੀ.ਆਈ. ਸਕੀਮ ਤਹਿਤ ਕੰਡੇਦਾਰ ਫੈਂਸਿੰਗ 'ਤੇ ਸਬਸਿਡੀ ਦੀ ਸਹੂਲਤ ਦੇਣ ਲਈ ਇਕ ਸਮਾਰੋਹ ਕਰਵਾਇਆ ਗਿਆ, ਜਿਸ ਵਿਚ 6 ਡਵੀਜ਼ਨਾਂ ਦੇ 218 ਕਿਸਾਨਾਂ ਨੂੰ 1 ਕਰੋੜ 57 ਲੱਖ 58 ਹਜ਼ਾਰ 852 ਰੁਪਏ ਦੀ ਸਬਸਿਡੀ ਦੇ ਚੈੱਕ ਸੌਾਪੇ ਗਏ | ਇਸ ਮੌਕੇ ਹਲਕਾ ਵਿਧਾਇਕ ਟਾਂਡਾ ਸ੍ਰੀ ਸੰਗਤ ਸਿੰਘ ਗਿਲਜੀਆਂ, ਹਲਕਾ ਵਿਧਾਇਕ ਸ਼ਾਮਚੁਰਾਸੀ ਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਪਵਨ ਕੁਮਾਰ ਆਦੀਆ, ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ, ਪ੍ਰਧਾਨ ਮੁੱਖ ਵਣ ਪਾਲ ਸ੍ਰੀ ਜਿਤੇਂਦਰਾ ਸ਼ਰਮਾ, ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਅਤੇ ਐਸ.ਐਸ.ਪੀ. ਜੇ.ਇਲਨਚੇਲੀਅਨ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਕੰਡਿਆਂ ਵਾਲੀ ਤਾਰ ਲਗਾਉਣ ਸਬੰਧੀ ਪਾਇਲਟ ਪ੍ਰੋਜੈਕਟ (ਪਾਇਲਟ ਪ੍ਰੋਜੈਕਟ ਫ਼ਾਰ ਫੈਂਸਿੰਗ ਆਨ ਫਾਰਮ ਐਾਡ ਇਨ ਕੰਢੀ ਏਰੀਆ ਆਫ਼ ਪੰਜਾਬ ਟੂ ਪ੍ਰੀਵੈਂਟ ਕਰਾਪ ਡੈਮੇਜ਼ ਬਾਈ ਵਾਇਲਡ ਲਾਈਫ਼ ਐਨੀਮਲਜ਼) ਦੀ ਸ਼ੁਰੂਆਤ ਕਰਦਿਆਂ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਕੰਢੀ ਦੇ ਖੇਤਰ ਵਿੱਚ ਇਸ ਯੋਜਨਾ ਦੀ ਕਾਫ਼ੀ ਲੰਬੇ ਸਮੇਂ ਤੋਂ ਜ਼ਰੂਰਤ ਸੀ, ਕਿਉਂਕਿ ਕਿਸਾਨਾਂ ਵਲੋਂ ਕੰਡੇਦਾਰ ਤਾਰ ਲਈ ਵੱਡੇ ਪੱਧਰ 'ਤੇ ਪ੍ਰਬੰਧ ਨਹੀਂ ਕੀਤੇ ਜਾ ਸਕਦੇ ਸਨ ਅਤੇ ਉਨ੍ਹਾਂ ਦੀ ਫ਼ਸਲ ਜੰਗਲੀ ਜਾਨਵਰ ਖ਼ਰਾਬ ਕਰ ਦਿੰਦੇ ਸਨ | ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਸਮੇਤ 6 ਡਵੀਜ਼ਨਾਂ ਐਸ.ਏ.ਐਸ. ਨਗਰ, ਰੂਪਨਗਰ, ਪਠਾਨਕੋਟ, ਦਸੂਹਾ, ਗੜ੍ਹਸ਼ੰਕਰ ਦੇ ਕੰਢੀ ਖੇਤਰ ਦੇ 1449 ਪਿੰਡ ਇਸ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਣਗੇ | ਉਨ੍ਹਾਂ ਕਿਹਾ ਕਿ ਇਸ ਯੋਜਨਾ ਦੀ ਸ਼ੁਰੂਆਤ ਸਮੇਂ ਅੱਜ 96 ਪਿੰਡਾਂ ਦੇ 218 ਲਾਭਪਾਤਰੀਆਂ ਨੂੰ ਸਬਸਿਡੀ ਦੀ ਸਹੂਲਤ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ 'ਤੇ 8.16 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ, ਤਾਂ ਜੋ ਕਿਸਾਨਾਂ ਦੀ ਬਾਂਹ ਫੜੀ ਜਾ ਸਕੇ | ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਇਸ ਯੋਜਨਾ ਅਧੀਨ ਕਿਸਾਨਾਂ ਨੂੰ 3 ਸ਼ੇ੍ਰਣੀਆਂ ਵਿੱਚ ਵੰਡਿਆ ਗਿਆ ਹੈ, ਜਿਸ ਵਿਚ 2.5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨ, 2.5 ਏਕੜ ਤੱਕ ਦੇ ਕਿਸਾਨ ਅਤੇ 5 ਏਕੜ ਤੋਂ ਵੱਧ ਦੇ ਕਿਸਾਨ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚ ਕ੍ਰਮਵਾਰ ਜਿਨ੍ਹਾਂ ਲਾਭਪਾਤਰੀਆਂ ਨੇ ਐਾਗਲ ਆਇਰਨ ਜਾਂ ਕੰਕਰੀਟ ਦੇ ਪਿੱਲਰ ਲਗਾਏ ਹਨ, ਉਨ੍ਹਾਂ ਨੂੰ 175 ਰੁਪਏ ਪ੍ਰਤੀ ਮੀਟਰ, ਲੱਕੜ ਦੀਆਂ ਬੱਲੀਆਂ ਲਗਾਉਣ ਵਾਲੇ ਕਿਸਾਨਾਂ ਨੂੰ 125 ਰੁਪਏ ਪ੍ਰਤੀ ਮੀਟਰ, ਜੋ 50 ਫ਼ੀਸਦੀ ਸਬਸਿਡੀ ਦੇ ਹਿਸਾਬ ਨਾਲ ਹੈ, ਦੀ ਸਬਸਿਡੀ ਰਾਸ਼ੀ ਦਿੱਤੀ ਜਾ ਰਹੀ ਹੈ | ਸਮਾਰੋਹ ਤੋਂ ਪਹਿਲਾਂ ਕੈਬਨਿਟ ਮੰਤਰੀ ਵਲੋਂ ਸੈੱਲਫ਼ ਹੈਲਪ ਗਰੁੱਪਾਂ ਵਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਜਾਇਜ਼ਾ ਲੈ ਕੇ ਉਨ੍ਹਾਂ ਦਾ ਉਤਸ਼ਾਹ ਵੀ ਵਧਾਇਆ ਗਿਆ | ਇਸ ਦੌਰਾਨ ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ, ਪਵਨ ਕੁਮਾਰ ਆਦੀਆ ਅਤੇ ਡਾ. ਰਾਜ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਨਾਲ ਖੜ੍ਹੀ ਹੈ ਅਤੇ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਕਿਸਾਨਾਂ ਨੂੰ ਹਰ ਸੰਭਵ ਮਦਦ ਵੀ ਦਿੱਤੀ ਜਾ ਰਹੀ ਹੈ | ਇਸ ਮੌਕੇ ਵਣ ਪਾਲ ਨਾਰਥ ਸਰਕਲ ਐਨ.ਐਸ. ਰੰਧਾਵਾ, ਵਣ ਪਾਲ ਸ਼ਿਵਾਲਿਕ ਸਰਕਲ ਚਰਚਿਲ ਕੁਮਾਰ, ਐਸ.ਡੀ.ਐਮ. ਅਮਰਪ੍ਰੀਤ ਕੌਰ ਸੰਧੂ, ਜ਼ਿਲ੍ਹਾ ਜੰਗਲਾਤ ਅਫ਼ਸਰ ਨਰੇਸ਼ ਮਹਾਜਨ ਤੋਂ ਇਲਾਵਾ ਐਸ.ਏ.ਐਸ. ਨਗਰ, ਰੂਪਨਗਰ, ਹੁਸ਼ਿਆਰਪੁਰ ਅਤੇ ਪਠਾਨਕੋਟ ਦੇ ਜੰਗਲਾਤ ਅਧਿਕਾਰੀ ਹਾਜ਼ਰ ਸਨ |

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮੀਟਿੰਗ ਹੋਈ

ਮੁਕੇਰੀਆਂ, 20 ਨਵੰਬਰ (ਰਾਮਗੜ੍ਹੀਆ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਹੰਗਾਮੀ ਮੀਟਿੰਗ ਸ੍ਰੀ ਅਨੰਤ ਰਾਮ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ ਪੰਜਾਬ ਸਰਕਾਰ ਿਖ਼ਲਾਫ਼ 26 ਨਵੰਬਰ ਨੂੰ ਜਲੰਧਰ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਕਚਹਿਰੀਆਂ ਦੇ ਬਾਹਰ ਪਾਕਿਸਤਾਨ ਦਾ ਪੁਤਲਾ ਫੂਕਿਆ

ਹੁਸ਼ਿਆਰਪੁਰ, 20 ਨਵੰਬਰ (ਹਰਪ੍ਰੀਤ ਕੌਰ)-ਅੰਮਿ੍ਤਸਰ ਵਿਖੇ ਨਿਰੰਕਾਰੀ ਸਤਿਸੰਗ ਭਵਨ 'ਚ ਹੋਏ ਗਰਨੇਡ ਹਮਲੇ ਅਤੇ ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ ਵਿਚ ਦਹਿਸ਼ਤਗਰਦਾਂ ਨੂੰ ਉਤਸ਼ਾਹਿਤ ਕਰਨ ਦੇ ਰੋਸ 'ਚ ਲੇਬਰ ਪਾਰਟੀ ਵਲੋਂ ਜੈ ਗੋਪਾਲ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹਾ ...

ਪੂਰੀ ਖ਼ਬਰ »

ਔਰਤ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਵਾਲਾ ਦੋਸ਼ੀ ਗਿ੍ਫ਼ਤਾਰ

ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)-ਔਰਤ ਨੂੰ ਵਟਸਐਪ ਗਰੁੱਪਾਂ 'ਚ ਫ਼ੋਟੋਆਂ ਪਾ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਵਾਲੇ ਮਾਮਲੇ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮਾਡਲ ਟਾਊਨ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ

ਮੁਕੇਰੀਆਂ, 20 ਨਵੰਬਰ (ਰਾਮਗੜ੍ਹੀਆ)- ਅੱਜ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ 549ਵੇਂ ਪ੍ਰਕਾਸ਼ ਪੁਰਬ ਦੇ ਸ਼ੁੱਭ ਅਵਸਰ 'ਤੇ ਗੁਰਦੁਆਰਾ ਸ੍ਰੀ ਸਿੰਘ ਸਭਾ ਮੁਕੇਰੀਆਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਵਿਸ਼ਾਲ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸੰਗਤਾਂ ਵਿਚ ਭਾਰੀ ਉਤਸ਼ਾਹ-ਰਵਿੰਦਰ ਸਿੰਘ ਚੱਕ

ਮੁਕੇਰੀਆਂ, 20 ਨਵੰਬਰ (ਰਾਮਗੜ੍ਹੀਆ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਕੈਂਸਰ ਪੀੜਤਾਂ ਅਤੇ ਵਿਦਿਆਰਥੀਆਂ ਨੂੰ ਸਿੱਖਿਅਤ ਕਰਨ ਲਈ ਖ਼ਾਸ ਯੋਜਨਾ ਤਹਿਤ ਹਜ਼ਾਰਾਂ ਲੋਕਾਂ ਨੂੰ ਹੁਣ ਤੱਕ ਲੱਖਾਂ ਰੁਪਏ ਦੀ ਰਾਹਤ ਰਾਸ਼ੀ ਵੰਡੀ ਜਾ ਚੁੱਕੀ ਹੈ ...

ਪੂਰੀ ਖ਼ਬਰ »

ਐਮ.ਜੀ.ਆਈ. ਕਾਨਵੈਂਟ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਦਸੂਹਾ, 20 ਨਵੰਬਰ (ਭੁੱਲਰ)- ਐਮ. ਜੀ. ਆਈ. ਕਾਨਵੈਂਟ ਸਕੂਲ ਵਿਖੇ ਪਿ੍ੰਸੀਪਲ ਭਾਵਨਾ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਰਜਿੰਦਰ ਪਾਲ ਸਿੰਘ, ਪ੍ਰੋਫੈਸਰ ਸੋਹਣ ਲਾਲ ਪਰਾਸ਼ਰ, ਕਾਂਗਰਸ ਦੇ ਜਨਰਲ ਸਕੱਤਰ ਸਤਪਾਲ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ 2 ਨਾਮਜ਼ਦ, 3 ਖਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)-ਰਸਤੇ 'ਚ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਦੀ ਪੁਲਿਸ ਨੇ ਦੋ ਨੂੰ ਨਾਮਜ਼ਦ ਕਰਕੇ ਤਿੰਨ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਅਰਜਨ ਖੰਨਾ ਵਾਸੀ ਪਾਂਸ਼ਟਾ ਨੇ ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਪੁਲਿਸ ਵਲੋਂ 48 ਬੋਤਲਾਂ ਸ਼ਰਾਬ ਸਮੇਤ 1 ਕਾਬੂ

ਮਾਹਿਲਪੁਰ, 20 ਨਵੰਬਰ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਇਕ ਵਿਅਕਤੀ ਕੋਲੋਂ 48 ਬੋਤਲਾਂ ਅੰਗਰੇਜ਼ੀ ਵਿਸਕੀ ਸ਼ਰਾਬ ਦੀਆਂ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੁਖੀ ਬਲਜੀਤ ਸਿੰਘ ਹੁੰਦਲ ਨੇ ...

ਪੂਰੀ ਖ਼ਬਰ »

ਜੱਲਿ੍ਹਆਂ ਵਾਲੇ ਬਾਗ ਤੋਂ ਚੱਲੇ ਚੇਤਨਾ ਮਾਰਚ ਦਾ ਗੜ੍ਹਸ਼ੰਕਰ ਪਹੁੰਚਣ 'ਤੇ ਸਵਾਗਤ

ਗੜ੍ਹਸ਼ੰਕਰ, 20 ਨਵੰਬਰ (ਧਾਲੀਵਾਲ)- ਸੀ.ਪੀ.ਆਈ. ਤੇ ਸੀ.ਪੀ.ਆਈ. (ਐੱਮ.) ਦਾ ਜ਼ਿਲਿ੍ਹਆਂ ਵਾਲੇ ਬਾਗ ਤੋਂ ਚਲਿਆ ਚੇਤਨਾ ਮਾਰਚ ਰਘੂਨਾਥ ਸਿੰਘ, ਮੇਜਰ ਸਿੰਘ ਭਿੱਖੀਵਿੰਡ, ਦਰਸ਼ਨ ਸਿੰਘ ਮੱਟੂ, ਪਿ੍ਥੀ ਪਾਲ ਸਿੰਘ ਮਾੜੀਮੇਘਾ, ਅਮਰਜੀਤ ਸਿੰਘ ਸਕੱਤਰ ਦੀ ਅਗਵਾਈ ਹੇਠ ਸ਼ਹੀਦ ...

ਪੂਰੀ ਖ਼ਬਰ »

ਨਿਗਮ ਦੇ ਸਫ਼ਾਈ ਕਰਮਚਾਰੀਆਂ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਹੁਸ਼ਿਆਰਪੁਰ ਦੇ ਸਫ਼ਾਈ ਕਰਮਚਾਰੀਆਂ ਦੀ ਮੀਟਿੰਗ ਨਿਗਮ ਦਫ਼ਤਰ ਵਿਖੇ ਹੋਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਰਾਸ਼ਟਰੀ ਸਫ਼ਾਈ ਕਰਮਚਾਰੀ ਸੰਗਠਨ ਨੇ ਸਫ਼ਾਈ ਸੇਵਕਾਂ ਦੀਆਂ 600 ਪੋਸਟਾਂ ਦੀ ਮੰਗ ਕੀਤੀ ਸੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਬੁੱਲ੍ਹੋਵਾਲ, 20 ਨਵੰਬਰ (ਜਸਵੰਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਗੁਰਦੁਆਰਾ ਤਪ-ਅਸਥਾਨ ਸੰਤ ਜਵਾਹਰ ਦਾਸ ਮੁਰਾਦਪੁਰ ਨਰਿਆਲ ਵਲੋਂ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੈਂਪ ਤੇ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਦਾ ਉਦਘਾਟਨ ਅੱਜ

ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 21 ਨਵੰਬਰ ਨੂੰ ਜਿੱਥੇ ਜ਼ਿਲ੍ਹਾ ਪ੍ਰੀਸ਼ਦ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਜਾ ਰਿਹਾ ਹੈ, ਉੱਥੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ...

ਪੂਰੀ ਖ਼ਬਰ »

ਕੈਸ਼ ਲੈੱਸ ਅਰਥ-ਵਿਵਸਥਾ ਅਤੇ ਤੇਲ ਦੀਆਂ ਵਧਦੀਆਂ ਕੀਮਤਾਂ ਸਬੰਧੀ ਲੇਖ ਪ੍ਰਤੀਯੋਗਤਾ ਹੋਈ

ਹਰਿਆਣਾ, 20 ਨਵੰਬਰ (ਹਰਮੇਲ ਸਿੰਘ ਖੱਖ)-ਜੀ. ਜੀ. ਡੀ. ਐਸ. ਡੀ. ਕਾਲਜ ਹਰਿਆਣਾ ਵਿਖੇ ਪਿ੍ੰਸੀਪਲ ਡਾ.ਗੁਰਦੀਪ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਇਕਨਾਮਿਕਸ ਵਿਭਾਗ ਵਲੋਂ ਕੈਸ਼ ਲੈੱਸ ਅਰਥ-ਵਿਵਸਥਾ ਅਤੇ ਤੇਲ ਦੀਆਂ ਵਧਦੀਆਂ ਕੀਮਤਾਂ ਦਾ ਅਰਥਵਿਵਸਥਾ ਤੇ ਪੈਣ ਵਾਲਾ ਪ੍ਰਭਾਵ ...

ਪੂਰੀ ਖ਼ਬਰ »

ਅਮਰਜੀਤ ਸਿੰਘ ਭਿੰਦਾ ਤੀਜੀ ਵਾਰ ਭਾਰਤੀ ਜਨਤਾ ਪਾਰਟੀ ਦੇ ਬਲਾਕ ਪ੍ਰਧਾਨ ਬਣੇ

ਮਾਹਿਲਪੁਰ, 20 ਨਵੰਬਰ (ਦੀਪਕ ਅਗਨੀਹੋਤਰੀ)-ਭਾਰਤੀ ਜਨਤਾ ਪਾਰਟੀ ਮੰਡਲ ਮਾਹਿਲਪੁਰ ਦੀ ਨਵੀਂ ਬਣੀ ਕਾਰਜਕਾਰਨੀ ਦੀ ਅੱਜ ਬਲਾਕ ਪ੍ਰਧਾਨ ਅਮਰਜੀਤ ਸਿੰਘ ਭਿੰਦਾ ਨੇ ਘੋਸ਼ਣਾ ਕਰ ਦਿੱਤੀ | 45 ਮੈਂਬਰੀ ਇਸ ਕਾਰਜਕਾਰਨੀ ਵਿਚ 4 ਉਪ ਪ੍ਰਧਾਨ, ਦੋ ਜਨਰਲ ਸਕੱਤਰ, ਚਾਰ ਸਕੱਤਰ ਸਮੇਤ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਰਕਲ ਸਟਾਈਲ ਕਬੱਡੀ ਮੁਕਾਬਲਿਆਂ 'ਚ ਬਸੀ ਬਜ਼ੀਦ ਸਕੂਲ ਰਿਹਾ ਅੱਵਲ

ਹਰਿਆਣਾ, 20 ਨਵੰਬਰ (ਹਰਮੇਲ ਸਿੰਘ ਖੱਖ)- ਸਰਕਾਰੀ ਸੀਨੀ: ਸੈਕੰ: ਸਕੂਲ ਬਸੀ ਬਜ਼ੀਦ ਦੇ ਖਿਡਾਰੀਆਂ ਨੇ ਜ਼ੋਨ ਤੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 'ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ...

ਪੂਰੀ ਖ਼ਬਰ »

ਅਰੋੜਾ ਵਲੋਂ ਮਿ੍ਤਕ ਦੇਹ ਵਾਹਨ ਲਈ ਸ੍ਰੀ ਰਾਮ ਚਰਿਤ ਮਾਨਸ ਪ੍ਰਚਾਰ ਮੰਡਲ ਨੂੰ 5.50 ਲੱਖ ਦਾ ਚੈਕ ਭੇਟ

ਹੁਸ਼ਿਆਰਪੁਰ, 20 ਨਵੰਬਰ (ਹਰਪ੍ਰੀਤ ਕੌਰ)-ਸ੍ਰੀ ਰਾਮ ਚਰਿਤ ਮਾਨਸ ਪ੍ਰਚਾਰ ਮੰਡਲ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਹੈ | ਮੰਡਲ ਵਲੋਂ ਕੀਤੇ ਜਾਣ ਵਾਲੇ ਕੰਮਾਂ ਨਾਲ ਸਮਾਜ ਦੀ ਜੋ ਸੇਵਾ ਹੋ ਰਹੀ ਹੈ, ਉਹ ਪ੍ਰਸ਼ੰਸਾਯੋਗ ਹੈ | ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ...

ਪੂਰੀ ਖ਼ਬਰ »

ਬਲਾਕ ਪੱਧਰੀ ਮੁਕਾਬਲਿਆਂ 'ਚ ਮੱਲਾਂ ਮਾਰਨ ਵਾਲੇ ਵਿਦਿਅਰਥੀਆਂ ਦਾ ਸਨਮਾਨ

ਨਸਰਾਲਾ, 20 ਨਵੰਬਰ (ਸਤਵੰਤ ਸਿੰਘ ਥਿਆੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜੜਾਮ ਦੇ ਵਿਦਿਆਰਥੀਆਂ ਨੇ ਵਿਗਿਆਨ ਅਤੇ ਹਿਸਾਬ ਪ੍ਰਦਰਸ਼ਨੀ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਹਿਰਾਣਾਂ ਕਲਾਂ ਵਿਖੇ ਹੋਣ ਵਾਲੇ ਬਲਾਕ ਪੱਤਰ ਦੇ ਮੁਕਾਬਲਿਆਂ ਵਿਚ ਸ਼ਾਨਦਾਰ ...

ਪੂਰੀ ਖ਼ਬਰ »

ਡੀ.ਸੀ. ਦੇ ਹੁਕਮਾਂ ਨੂੰ ਟਿੱਚ ਜਾਣਦੇ ਨੇ ਪਸ਼ੂ ਪਾਲਣ ਵਾਲੇ ਲੋਕ

ਕੋਟਫਤੂਹੀ, 20 ਨਵੰਬਰ (ਅਮਰਜੀਤ ਸਿੰਘ ਰਾਜਾ)-ਬੇਸ਼ੱਕ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵਲੋਂ ਪਸ਼ੂਆਂ ਨੂੰ ਸੜਕਾਂ 'ਤੇ ਜਾਂ ਜਨਤਕ ਥਾਵਾਂ 'ਤੇ ਨਾ ਚਰਾਉਣ ਸਬੰਧੀ ਹੁਕਮ ਜਾਰੀ ਕੀਤਾ ਗਿਆ ਹੈ, ਪਰ ਫਿਰ ਵੀ ਇਹ ਪਸ਼ੂ ਪਾਲਣ ਵਾਲੇ ਲੋਕੀ ਹੁਕਮਾਂ ...

ਪੂਰੀ ਖ਼ਬਰ »

ਜ਼ਿਲ੍ਹਾ ਹੁਸ਼ਿਆਰਪੁਰ ਦੇ ਕਿਸਾਨਾਂ ਨੇ ਇਸ ਵਾਰ ਪਰਾਲੀ ਨਾ ਸਾੜਨ ਦੀ ਕੀਤੀ ਪਹਿਲ-ਜੱਜ

ਮੁਕੇਰੀਆਂ, 20 ਨਵੰਬਰ (ਰਾਮਗੜ੍ਹੀਆ)-ਭਾਵੇਂ ਇਸ ਵਾਰ ਪੰਜਾਬ ਸਰਕਾਰ ਵਲੋਂ ਪੂਰੇ ਰਾਜ ਵਿਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਅਪੀਲ ਕੀਤੀ ਜਾਂਦੀ ਸੀ ਪਰੰਤੂ ਜ਼ਿਲ੍ਹਾ ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਸਰਕਾਰੀ ਸਕੂਲ ਚੌਹਾਲ 'ਚ ਮੋਕ ਪੋਲ ਕਰਵਾਈ

ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)-ਬੱਚਿਆਂ ਨੂੰ ਵੋਟਾਂ ਸਬੰਧੀ ਜਾਣਕਾਰੀ ਦੇਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਹਾਲ ਵਿਖੇ ਮੋਕ ਪੋਲ ਕਰਵਾਈ ਗਈ | ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਹਨ ਸਿੰਘ ਲੇਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਕ ਪੋਲ 'ਚ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵੱਖ-ਵੱਖ ਪਿੰਡਾਂ 'ਚ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਏ

ਹੁਸ਼ਿਆਰਪੁਰ, 20 ਨਵੰਬਰ (ਨਰਿੰਦਰ ਸਿੰਘ ਬੱਡਲਾ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਹਿਕਾਰਤਾ ਵਿਭਾਗ ਵਲੋਂ ਮਨਾਇਆ ਜਾ ਰਿਹਾ 65ਵਾਂ ਸਹਿਕਾਰੀ ਸਪਤਾਹ ਅਧੀਨ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਵਿੱਚ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ, ਜਿਸ ਵਿਚ ਮਰੀਜ਼ਾਂ ਦਾ ਮੁਫ਼ਤ ...

ਪੂਰੀ ਖ਼ਬਰ »

ਬਾਬਾ ਹਰੀ ਦਾਸ ਦੇ ਡੇਰੇ 'ਤੇ ਧੁੱਗਾ ਨੇ ਹਾਲ ਦਾ ਨੀਂਹ ਪੱਥਰ ਰੱਖਿਆ

ਹਾਜੀਪੁਰ, 20 ਨਵੰਬਰ (ਰਣਜੀਤ ਸਿੰਘ)-ਬੀਤੇ ਦਿਨੀਂ ਡੇਰਾ ਬਾਬਾ ਹਰੀ ਦਾਸ ਜੁਗਿਆਲ ਧਾਰਮਿਕ ਸਥਾਨ 'ਤੇ ਗ਼ਰੀਬ ਲੋਕਾਂ ਦੀ ਸਹੂਲਤ ਲਈ ਇਕ ਵਿਸ਼ੇਸ਼ ਵੈਸ਼ਨੋ ਮੈਰਿਜ ਹਾਲ ਦਾ ਨਿਰਮਾਣ ਸ਼ੁਰੂ ਕੀਤਾ ਗਿਆ | ਇਸ ਮੈਰਿਜ ਹਾਲ ਦਾ ਨੀਂਹ ਪੱਥਰ ਸਾਬਕਾ ਮੰਤਰੀ ਪੰਜਾਬ ਦੇਸ ਰਾਜ ...

ਪੂਰੀ ਖ਼ਬਰ »

ਐੱਸ.ਪੀ.ਐਨ. ਕਾਲਜ ਮੁਕੇਰੀਆਂ 'ਚ ਲਗਾਇਆ ਗਿਆ ਖ਼ੂਨਦਾਨ ਕੈਂਪ

ਮੁਕੇਰੀਆਂ, 20 ਨਵੰਬਰ (ਰਾਮਗੜ੍ਹੀਆ)-ਐੱਸ.ਪੀ.ਐਨ. ਕਾਲਜ ਮੁਕੇਰੀਆਂ ਵਿਚ ਐਨ.ਸੀ.ਸੀ., ਐਨ.ਐੱਸ.ਐੱਸ., ਰੈੱਡ ਰਿਬਨ ਕਲੱਬ ਅਤੇ ਐੱਚ.ਡੀ.ਐਫ.ਸੀ. ਬੈਂਕ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਕਾਲਜ ਦੇ ਪਿ੍ੰਸੀਪਲ ਸ੍ਰੀ ਨਰਿੰਦਰ ਕੁਮਾਰ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਸਵਾਗਤ ...

ਪੂਰੀ ਖ਼ਬਰ »

ਪੰਜਾਬ ਦੇ ਨੌਜਵਾਨਾਂ ਦਾ ਮਾੜੇ ਹਾਲਾਤ ਕਾਰਨ ਵਿਦੇਸ਼ਾਂ ਵੱਲ ਰੁਝਾਨ ਵਧਿਆ-ਮਿਨਹਾਸ

ਦਸੂਹਾ, 20 ਨਵੰਬਰ (ਭੁੱਲਰ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਸਿੰਘ ਮਿਨਹਾਸ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਮਾੜੇ ਹਾਲਾਤ ਕਾਰਨ ਵਿਦੇਸ਼ਾਂ ਵੱਲ ਭੱਜ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਦਿਨ ਦਿਹਾੜੇ ਸ਼ਰੇਆਮ ਗੁੰਡਾਗਰਦੀ ਅਤੇ ਲੁੱਟਾਂ ...

ਪੂਰੀ ਖ਼ਬਰ »

ਕਾਂਗਰਸ ਰਾਜ 'ਚ ਸੂਬੇ ਅੰਦਰ ਲਾਅ ਐਾਡ ਆਰਡਰ ਦੀ ਸਥਿਤੀ ਨਾਜ਼ੁਕ ਬਣੀ

ਤਲਵਾੜਾ, 20 ਨਵੰਬਰ (ਸੁਰੇਸ਼ ਕੁਮਾਰ)- ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਾਰਟੀ ਦੇ ਲੀਗਲ ਸੈੱਲ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ਕਮਾਹੀ ਦੇਵੀ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬਾਕਸਿੰਗ 'ਚੋਂ ਕੈਂਬਰਿਜ ਓਵਰਸੀਜ਼ ਸਕੂਲ ਦਾ ਖਿਡਾਰੀ ਜ਼ਿਲ੍ਹੇ ਵਿਚੋਂ ਦੂਸਰੇ ਸਥਾਨ 'ਤੇ

ਮੁਕੇਰੀਆਂ, 20 ਨਵੰਬਰ (ਰਾਮਗੜ੍ਹੀਆ)- ਪੰਜਾਬ ਸਕੂਲ ਐਜੂਕੇਸ਼ਨ ਬੋਰਡ ਵਲੋਂ ਹੁਸ਼ਿਆਰਪੁਰ ਜ਼ਿਲ੍ਹਾ ਪੱਧਰੀ ਖੇਡਾਂ ਇੰਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਕਰਵਾਈਆਂ ਗਈਆਂ, ਜਿਸ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਕੂਲਾਂ ਵੱਲੋਂ ਭਾਗ ਲਿਆ ਗਿਆ | ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਆਰ. ਪੀ. ਐੱਫ. ਵਲੋਂ ਰੇਲਵੇ ਆਵਾਜਾਈ ਰੋਕਣ ਸਬੰਧੀ ਕੇਸ ਦਰਜ

ਦਸੂਹਾ, 20 ਨਵੰਬਰ (ਭੁੱਲਰ)- ਆਰ.ਪੀ.ਐੱਫ. ਵਲੋਂ ਰੇਲਵੇ ਸਟੇਸ਼ਨ ਅੱਡਾ ਗਰਨਾ ਸਾਹਿਬ ਨੇੜੇ ਰੇਲਵੇ ਫਾਟਕ ਨੰਬਰ ਏ 82 ਵਿਖੇ ਰੇਲਵੇ ਆਵਾਜਾਈ ਰੋਕਣ ਦੇ ਸਬੰਧ ਵਿਚ ਸੱਤ ਕਿਸਾਨਾਂ ਅਤੇ ਡੇਢ ਸੌ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ | ਆਰ. ਪੀ. ਐੱਫ. ਦੇ ਸੂਤਰ ...

ਪੂਰੀ ਖ਼ਬਰ »

ਤਰਸੇਮ ਸਿੰਘ ਕਿਸਾਨ ਮੋਰਚਾ ਤੇ ਰਾਮਜੀਤ ਐਸ.ਸੀ. ਮੋਰਚਾ ਭਾਜਪਾ ਮੰਡਲ ਪ੍ਰਧਾਨ ਬਣੇ

ਹੁਸ਼ਿਆਰਪੁਰ, 20 ਨਵੰਬਰ (ਨਰਿੰਦਰ ਸਿੰਘ ਬੱਡਲਾ)-ਭਾਰਤੀ ਜਨਤਾ ਪਾਰਟੀ ਮੰਡਲ ਕੋਟਫਤੂਹੀ ਦੀ ਇਕੱਤਰਤਾ ਮੰਡਲ ਪ੍ਰਧਾਨ ਤਰੁਣ ਅਰੋੜਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵਿਜੇ ਪਠਾਣੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੰਡਲ ਕੋਟਫਤੂਹੀ ਭਾਜਪਾ ਦਾ ...

ਪੂਰੀ ਖ਼ਬਰ »

ਕਲਾਨੌਰ 'ਚ ਸੂਬਾ ਪੱਧਰੀ 6ਵੇਂ ਵਾਲੀਬਾਲ ਟੂਰਨਾਮੈਂਟ 'ਤੇ ਅੰਮਿ੍ਤਸਰ ਦੀ ਟੀਮ ਕਾਬਜ਼

ਕਲਾਨੌਰ, 20 ਨਵੰਬਰ (ਪੁਰੇਵਾਲ)-ਸਥਾਨਕ ਸ਼ਹੀਦ ਭਾਈ ਮਨੀ ਸਿੰਘ ਸਪੋਰਟਸ ਕਲੱਬ ਵਲੋਂ ਕਸਬੇ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਨਾਕ ਆਊਟ ਪ੍ਰਣਾਲੀ ਨਾਲ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੀਆਂ 32 ਟੀਮਾਂ ਦਰਮਿਆਨ ਕਰਵਾਏ ਗਏ ਛੇਵੇਂ ਦੋ ਦਿਨਾਂ ਵਾਲੀਬਾਲ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਚੱਬੇਵਾਲ, 20 ਨਵੰਬਰ (ਰਾਜਾ ਸਿੰਘ ਪੱਟੀ)-ਪਿੰਡ ਪੱਟੀ ਵਿਖੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ...

ਪੂਰੀ ਖ਼ਬਰ »

6.20 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ 1 ਕਾਬੂ, 1 ਫਰਾਰ

ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)-ਤੇਲ ਮੰਗਵਾਉਣ ਤੋਂ ਬਾਅਦ ਕਥਿਤ ਤੌਰ 'ਤੇ 6.20 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਮਾਮਲੇ 'ਚ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਜਦਕਿ ਮਾਮਲੇ ਦਾ ਇਕ ਕਥਿਤ ਦੋਸ਼ੀ ਫਰਾਰ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX