ਸੰਧਵਾਂ, 20 ਨਵੰਬਰ (ਪ੍ਰੇਮੀ ਸੰਧਵਾਂ)-ਪਿੰਡ ਫਰਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰੀਆਂ ਦੀ ਅਗਵਾਈ 'ਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਪਿੰਡ ਦੇ ਵੱਖ-ਵੱਖ ਪੜਾਵਾਂ 'ਤੇ ਜਿੱਥੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ, ਉੱਥੇ ਹੀ ਇੰਟਰ ਨੈਸ਼ਨਲ ਪੰਥਕ ਢਾਡੀ ਜਥਾ ਗਿਆਨੀ ਨਰਿੰਦਰ ਸਿੰਘ ਭੁੱਲਾਰਾਈ ਤੇ ਪੰਥਕ ਪ੍ਰਸਿੱਧ ਇੰਟਰ ਨੈਸ਼ਨਲ ਬੀਬੀ ਅਮਨਦੀਪ ਕੌਰ ਖ਼ਾਲਸਾ ਸਿੱਧਵਾਂ ਸਟੇਸ਼ਨ (ਨਕੋਦਰ) ਦੇ ਢਾਡੀ ਜਥਿਆਂ ਨੇ ਵਾਰਾਂ ਰਾਹੀਂ ਗੁਰੂ ਜਸ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰੂ ਘਰ ਦੇ ਮੁੱਖ ਸੇਵਾਦਾਰ ਪ੍ਰੋ: ਪ੍ਰਗਣ ਸਿੰਘ ਅਟਵਾਲ, ਗੁਰਦੀਪ ਸਿੰਘ ਅਟਵਾਲ ਨੰਬਰਦਾਰ, ਜਥੇ: ਸੁਰਜੀਤ ਸਿੰਘ ਬੱਲ ਆਦਿ ਪ੍ਰਬੰਧਕਾਂ ਵਲੋਂ ਢਾਡੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਹ ਨਗਰ ਕੀਰਤਨ ਸਵੇਰੇ ਸਾਢੇ ਗਿਆਰਾਂ ਵਜੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਸਾਰੇ ਨਗਰ ਦੀ ਪ੍ਰਕਰਮਾ ਕਰਦਾ ਹੋਇਆ ਮੁੜ ਗੁਰੂ ਘਰ ਆ ਕੇ ਸਮਾਪਤ ਹੋਇਆ | ਇਸ ਮੌਕੇ ਪ੍ਰਧਾਨ ਪ੍ਰੋ: ਪ੍ਰਗਣ ਸਿੰਘ ਅਟਵਾਲ, ਕਰਮਜੀਤ ਸਿੰਘ ਅਟਵਾਲ, ਬਲਜਿੰਦਰ ਸਿੰਘ, ਸਤਪਾਲ ਸਿੰਘ ਅਟਵਾਲ ਯੂ.ਕੇ, ਕੈਪਟਨ ਮਹਿੰਦਰ ਸਿੰਘ ਅਟਵਾਲ, ਮੈਂਬਰ ਪੰਚਾਇਤ ਗੁਰਪ੍ਰੀਤ ਸਿੰਘ ਗੋਪੀ ਅਟਵਾਲ, ਗੁਰਮੁਖ ਸਿੰਘ ਅਟਵਾਲ ਪੰਚ, ਬਲਵੀਰ ਸਿੰਘ ਅਟਵਾਲ, ਹਰਨੇਕ ਸਿੰਘ ਪੰਚ, ਸੁਖਵਿੰਦਰ ਸਿੰਘ, ਫਤਿਹ ਸਿੰਘ ਅਟਵਾਲ, ਗੁਰਪ੍ਰੀਤ ਸਿੰਘ ਅਟਵਾਲ ਗੋਗੀ ਬਾਬਾ, ਥਾਣੇਦਾਰ ਹਰਨਿੰਦਰ ਸਿੰਘ ਨਿੰਦੀ ਅਟਵਾਲ, ਪਿ੍ਤਪਾਲ ਸਿੰਘ ਅਟਵਾਲ, ਰਾਣਾ ਬਾਬਾ ਕੋਚ, ਮਲਕੀਤ ਸਿੰਘ ਅਟਵਾਲ, ਵੀਰ ਨਿੱਝਰ, ਪਲਵਿੰਦਰ ਸਿੰਘ, ਤਰਲੋਕ ਸਿੰਘ, ਨਛੱਤਰ ਸਿੰਘ, ਬੀਬੀ ਮਹਿੰਦਰ ਕੌਰ, ਸੁਖਵਿੰਦਰ ਕੌਰ, ਹਰਲੀਨ ਕੌਰ, ਲਵਲੀਨ ਕੌਰ, ਜਸਵਿੰਦਰ ਕੌਰ, ਸ਼ੰਕੁਤਲਾ ਰਾਣੀ, ਕੁਲਦੀਪ ਕੌਰ, ਹਰਵਿੰਦਰ ਕੌਰ, ਗੁਰਵਿੰਦਰ ਕੌਰ ਆਦਿ ਹਾਜ਼ਰ ਸਨ |
ਮੱਲਪੁਰ ਅੜਕਾਂ-(ਮਨਜੀਤ ਸਿੰਘ ਜੱਬੋਵਾਲ)- ਨਜ਼ਦੀਕੀ ਪਿੰਡ ਕਾਹਮਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰ੍ਰੋਮਣੀ ਗੁਰਦੁਆਰਾ ਸਿੰਘ ਸਭਾ ਤੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਵੱਖ-ਵੱਖ ਪੰਡਾਲਾਂ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਬੇਬੇ ਨਾਨਕੀ ਸੁਖਮਨੀ ਸਾਹਿਬ ਜਥੇ ਨੇ ਗੁਰੂ ਜਸ ਗਾਇਨ ਤੇ ਭਾਈ ਰਣਜੀਤ ਸਿੰਘ ਰਾਣਾ ਲੁਧਿਆਣਾ ਦੇ ਢਾਡੀ ਜਥੇ ਨੇ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਸਤਿੰਦਰਜੀਤ ਸਿੰਘ, ਸਵਰਨ ਸਿੰਘ ਨੰਬਰਦਾਰ, ਲਾਲ ਸਿੰਘ, ਜਸਵਿੰਦਰ ਸਿੰਘ, ਸਰਬਜੀਤ ਸਿੰਘ, ਹਰਜੀਤ ਸਿੰਘ ਜੀਤਾ, ਗੁਰਿੰਦਰ ਸਿੰਘ ਤੇ ਹੋਰ ਹਾਜ਼ਰ ਸਨ |
ਰੱਕੜਾਂ ਢਾਹਾਂ ਵਿਖੇ ਨਗਰ ਕੀਰਤਨ ਸਜਾਇਆ
ਮਜਾਰੀ/ਸਾਹਿਬਾ-(ਨਿਰਮਲਜੀਤ ਸਿੰਘ ਚਾਹਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਪਿੰਡ ਰੱਕੜਾਂ ਢਾਹਾਂ ਦੀ ਸਮੂਹ ਸੰਗਤ ਵਲੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਗੁਰਦੁਆਰਾ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸਾਰੇ ਪਿੰਡ ਦੀ ਪ੍ਰਕਰਮਾ ਕਰਦਾ ਸ਼ਾਮ ਨੂੰ ਇਸੇ ਜਗ੍ਹਾ 'ਤੇ ਆ ਕੇ ਸਮਾਪਤ ਹੋਇਆ | ਰਸਤੇ 'ਚ ਸੰਗਤਾਂ ਵਾਸਤੇ ਥਾਂ-ਥਾਂ 'ਤੇ ਲੰਗਰ ਲਗਾਏ ਗਏ ਤੇ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਬਾਬਾ ਸਵਰਨਜੀਤ ਸਿੰਘ ਨਿਹੰਗ ਸਿੰਘ ਪਠਲਾਵੇ ਵਾਲਿਆਂ ਦੇ ਜਥੇ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਇਸ ਮੌਕੇ ਪ੍ਰਧਾਨ ਜਥੇ: ਰਘਵੀਰ ਸਿੰਘ ਰੱਕੜ, ਜਸਪਾਲ ਸਿੰਘ ਜਾਡਲੀ, ਭਾਈ ਗੁਰਮਨਦੀਪ ਸਿੰਘ, ਨੰਬਰਦਾਰ ਗੁਰਸ਼ੈਲ ਸਿੰਘ, ਜਸਵੀਰ ਸਿੰਘ, ਅਮਰਜੀਤ ਸਿੰਘ, ਗੁਰਨੇਕ ਸਿੰਘ, ਸੁਖਵੀਰ ਸਿੰਘ, ਬਲਿਹਾਰ ਸਿੰਘ, ਮਨਜੀਤ ਸਿੰਘ, ਮੁਖ਼ਤਿਆਰ ਸਿੰਘ ਤੋਂ ਇਲਾਵਾ ਪਿੰਡ ਦੀਆਂ ਸੰਗਤਾਂ ਹਾਜ਼ਰ ਸਨ |
ਪੋਜੇਵਾਲ ਸਰਾਂ, 20 ਨਵੰਬਰ (ਨਵਾਂਗਰਾਈਾ)- ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਚਲਾਈ ਜਾ ਰਹੀ ਸਪੈਸ਼ਲ ਮੁਹਿੰਮ ਤਹਿਤ ਸਕੂਲਾਂ 'ਚ ਬਣਾਏ ਬਡੀ ਗਰੁੱਪ ਨੂੰ ਸਰਕਾਰੀ ਹਾਈ ਸਕੂਲ ਪੋਜੇਵਾਲ ਵਿਖੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨਜੀਤ ...
ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਵੱਲੋਂ ਰਾਜ ਭਰ 'ਚ ਸਰਕਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਰਹਿਣ ਤੋਂ ਵਾਂਝੇ ਯੋਗ ਤੇ ਲੋੜਵੰਦ ਲਾਭਪਾਤਰੀਆਂ ਨੂੰ ਲਾਭ ਦੇਣ ਲਈ ਲਗਾਏ ਜਾ ਰਹੇ ਚੌਥੇ ਗੇੜ ਦੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪਾਂ ...
ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1-1-2019 ਦੇ ਆਧਾਰ 'ਤੇ ਹੋ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਦੇ ਕੰਮ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਚੋਣ ਅਫਸਰਵਿਨੈ ਬੁਬਲਾਨੀ ਡਿਪਟੀ ਕਮਿਸ਼ਨਰ, ...
ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਵਲੋਂ ਗੰਨਾ ਉਤਪਾਦਕਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਪ੍ਰਗਟਾਉਂਦੇ ਹੋਏ ਕੇਂਦਰ ਸਰਕਾਰ ਵੱਲੋੋਂ ਗੰਨੇ ਦੇ ਐਲਾਨੇ ਐਸ.ਏ.ਪੀ. ਅਤੇ ਰਾਜ ਸਰਕਾਰ ਵੱਲੋਂ ਐਲਾਨੀ ਹੋਈ ਵਾਧੂ ਕੀਮਤ ਦੇ ਅੰਤਰ ਨੂੰ ਪੂਰਾ ਕਰਨ ...
ਨਵਾਂਸ਼ਹਿਰ, 20 ਨਵੰਬਰ (ਹਰਵਿੰਦਰ ਸਿੰਘ)-ਬਰਸਾਤ ਦੇ ਖ਼ਤਮ ਹੰੁਦਿਆਂ ਹੀ ਡੇਂਗੂ ਦਾ ਪ੍ਰਕੋਪ ਵਧਣਾ ਸ਼ੁਰੂ ਹੋ ਜਾਂਦਾ ਹੈ | ਡੇਂਗੂ ਮੱਛਰ ਸਰਦੀ ਦੇ ਮੌਸਮ ਸ਼ੁਰੂ ਹੰੁਦਿਆਂ ਖ਼ਤਮ ਹੋਣ ਲੱਗ ਪੈਂਦਾ ਹੈ | ਪਰ ਨਵਾਂਸ਼ਹਿਰ ਵਿਖੇ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਨਿੱਤ ...
ਰਾਹੋਂ, 20 ਨਵੰਬਰ (ਭਾਗੜਾ)- ਉਹ ਵਾਅਦਾ ਕੀ ਜੋ ਵਫ਼ਾ ਹੋ ਗਿਆ ਵਾਲੀ ਕਹਾਵਤ ਸੱਚ ਕਰ ਵਿਖਾਈ ਸ੍ਰੀ ਅਨੰਦਪੁਰ ਸਾਹਿਬ ਦੇ ਅਕਾਲੀ ਤੇ ਕਾਂਗਰਸ ਸਾਂਸਦ ਨੇ ਗ਼ੌਰਤਲਬ ਹੈ ਕਿ ਜੇਜੋਂ ਨਵਾਂਸ਼ਹਿਰ ਸ੍ਰੀ ਅੰਮਿ੍ਤਸਰ ਗੱਡੀ ਚਲਾਉਣ ਲਈ ਆਪਣੇ ਕਾਰਜਕਾਲ ਦੇ ਸਾਂਸਦ ਰਵਨੀਤ ਸਿੰਘ ...
ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ)-ਸਮਾਜਿਕ ਸੁਰੱਖਿਆ ਤੇ ਟਰਾਂਸਪੋਰਟ ਵਿਭਾਗਾਂ ਦੇ ਮੰਤਰੀ ਅਰੁਨਾ ਚੌਧਰੀ 21 ਨਵੰਬਰ ਨੂੰ ਸਵੇਰੇ 11:15 ਵਜੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਨਵੀਂ ਇਮਾਰਤ ਦਾ ਰਸਮੀ ਉਦਘਾਟਨ ਕਰਨਗੇ | ਇਹ ਜਾਣਕਾਰੀ ਦਿੰਦਿਆਂ ...
ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਵਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਵਲੋਂ ਦਿੱਤੇ ਆਦੇਸ਼ਾਂ ਦੀ ਪਾਲਣਾ 'ਚ ਜ਼ਿਲ੍ਹੇ ਅੰਦਰ ਗੁਰਪੁਰਬ, ਕਿ੍ਸਮਸ ਤੇ ਨਵੇਂ ਸਾਲ ਦੇ ਜਸ਼ਨਾਂ ਮੌਕੇ ਪਟਾਕੇ ਚਲਾਉਣ ਦਾ ...
ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਜ਼ਿਲ੍ਹੇ 'ਚ ਪਸ਼ੂਆਂ 'ਚ ਮਸਨੂਈ ਗਰਭਦਾਨ ਵਾਸਤੇ ਵਰਤੇ ਜਾਂਦੇ ਨਕਲੀ ਤੇ ਅਣਅਧਿਕਾਰਤ ਸੀਮਨ ਦੀ ਵਿੱਕਰੀ ਤੇ ਵਰਤੋਂ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਇਹ ...
ਬਲਾਚੌਰ, 20 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਸ਼ਹੀਦ ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਚੈਰੀਟੇਬਲ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ ਵਾਰਡ ਨੰਬਰ ਇਕ ਸਿਆਣਾ ਵਿਖੇ ਜ਼ੈਲਦਾਰ ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੁਸਾਇਟੀ ਦੇ ਮੁੱਖ ਸੰਚਾਲਕ ਭਾਈ ...
ਕਾਠਗੜ੍ਹ, 20 ਨਵੰਬਰ (ਬਲਦੇਵ ਸਿੰਘ ਪਨੇਸਰ)- ਪਿੰਡ ਨਿੱਘੀ ਵਿਖੇ ਸਥਿਤ ਕਸਾਣਾ ਗੋਤ ਦੇ ਸਤੀ ਮੰਦਰ 'ਚ ਕਸਾਣਾ ਗੋਤ ਦੀਆਂ ਸੰਗਤਾਂ ਵੱਲੋਂ ਸਤੀ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ | ਇਸ ਮੌਕੇ ਮੁੱਖ ਪ੍ਰਬੰਧਕ ਵੇਦ ਪ੍ਰਕਾਸ਼ ਬਲਾਚੌਰ ਦੀ ਅਗਵਾਈ ਹੇਠ ਪੰਡਿਤ ...
ਬਲਾਚੌਰ, 20 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਹੁਸੈਨੀਵਾਲਾ ਤੇ ਜਲਿ੍ਹਆਂ ਵਾਲੇ ਬਾਗ਼ ਦੇ ਸਮਾਰਕਾਂ ਤੋਂ 15 ਨਵੰਬਰ ਤੋਂ ਅਰੰਭ ਹੋਏ ਭਾਰਤੀ ਕਮਿਊਨਿਸਟ ਪਾਰਟੀ ਅਤੇ ਮਾਰਕਸੀ ਪਾਰਟੀ ਦੇ ਵਿਸ਼ਾਲ ਜਥਾ ਮਾਰਚ ਦਾ ਅੱਜ ਬਲਾਚੌਰ ਸ਼ਹਿਰ'ਚ ਪੁੱਜਣ 'ਤੇ ਸੀ.ਪੀ.ਆਈ ਦੇ ...
ਨਵਾਾਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ)- ਕੇ.ਸੀ. ਕਾਲਜ ਆਫ਼ ਐਜੂਕੇਸ਼ਨ 'ਚ ਵਾਤਾਵਰਨ ਸੰਭਾਲ ਸੁਸਾਇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਕੇ ਨਿੰਮ, ਤੂਣ, ਅਰਜਨ, ਗੇਂਦਾ ਤੇ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਦੇ 15 ...
ਸਾਹਲੋਂ, 20 ਨਵੰਬਰ (ਜਰਨੈਲ ਸਿੰਘ ਨਿੱਘ੍ਹਾ)-ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਸਾਹਲੋਂ ਵਿਖੇ ਡਿਪਟੀ ਰਜਿਸਟਰਾਰ ਮੋਹਣ ਸਿੰਘ ਦੀ ਅਗਵਾਈ 'ਚ ਮੁਨਾਫ਼ਾ ਵੰਡ ਸਮਾਗਮ ਕਰਵਾਇਆ ਗਿਆ | ਜਿਸ 'ਚ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਬੰਗਾ ਦੇ ...
ਬਹਿਰਾਮ, 20 ਨਵੰਬਰ (ਨਛੱਤਰ ਸਿੰਘ ਬਹਿਰਾਮ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਨਗਰ ਕੀਰਤਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਬਹਿਰਾਮ ਤੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ | ...
ਮੁਕੰਦਪੁਰ, 20 ਨਵੰਬਰ (ਦੇਸ ਰਾਜ ਬੰਗਾ)-ਪ੍ਰਸਿੱਧ ਗਾਇਕ ਤੇ ਸੰਗੀਤਕਾਰ ਬੂਟਾ ਮੁਹੰਮਦ ਦੀ ਵੱਡੀ ਭੈਣ ਬੀਬੀ ਸ਼ਮਾਂ ਸੁਲਤਾਨਾ ਨਮਿੱਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਇਸਲਾਮ ਧਰਮ ਦੀਆਂ ਰੀਤਾਂ ਮੁਤਾਬਿਕ ਕੁਰਾਨ ਸ਼ਰੀਫ ਦੀ ਹਜ਼ੂਰੀ 'ਚ ਦੁਆ ਕੀਤੀ ਗਈ | ...
ਬਲਾਚੌਰ, 20 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਬਲਾਕ ਬਲਾਚੌਰ ਨਾਲ ਸੰਬਧਿਤ 593 ਸ਼ਹਿਰੀ ਤੇ 1341 ਪੇਂਡੂ ਮਾਈਗ੍ਰੇਟਰੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ | ਜਦ ਕਿ ਇਸ ਮੁਹਿੰਮ ਤਹਿਤ 545 ਸ਼ਹਿਰੀ ਤੇ 1154 ...
ਨਵਾਂਸ਼ਹਿਰ, 20 ਨਵੰਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵਾਂਸ਼ਹਿਰ ਵਿਖੇ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ 21 ਨਵੰਬਰ ਨੂੰ ਸਜਾਇਆ ਜਾ ਰਿਹਾ ਹੈ | ਜਿਸ ਸਬੰਧੀ ਕਮੇਟੀ ...
ਮੁਕੰਦਪੁਰ, 20 ਨਵੰਬਰ (ਅਮਰੀਕ ਸਿੰਘ ਢੀਂਡਸਾ)- ਸਾਬਕਾ ਮੈਂਬਰ ਪੰਚਾਇਤ ਸਰਹਾਲ ਕਾਜੀਆਂ ਤੇ ਉਘੇ ਸਮਾਜ ਸੇਵਕ ਤਰਸੇਮ ਸਿੰਘ ਕਲੇਰ ਜੋ ਪਿਛਲੇ ਦਿਨੀਂ ਕੈਨੇਡਾ ਦੇ ਸ਼ਹਿਰ ਸਰੀ 'ਚ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਦੇ ਭੋਗ ਪਾਏ ...
ਬਹਿਰਾਮ, 20 ਨਵੰਬਰ (ਸਰਬਜੀਤ ਸਿੰਘ ਚੱਕਰਾਮੰੂ)-ਇਲਾਕੇ ਦੀ ਸਮਾਜ ਸੇਵੀ ਸ਼ਖ਼ਸੀਅਤ ਸਵ: ਲ਼ਾਲਾ ਤਿਲਕ ਰਾਜ ਘਈ ਦੀ ਪਤਨੀ ਲੀਲਾ ਵੰਤੀ (78) ਜੋ ਪਿਛਲੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਅਕਾਲ ਚਲਾਣਾ ਕਰ ਗਏ ਸਨ , ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ...
ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ)- ਪੋਲ ਸਟਾਰ ਪਬਲਿਕ ਸਕੂਲ ਨਿਊ ਟੀਚਰ ਕਾਲੋਨੀ ਨਵਾਂਸ਼ਹਿਰ ਦੇ ਵਿਦਿਆਰਥੀਆਂ ਦੁਆਰਾ ਇਤਿਹਾਸਕ ਸਥਾਨਾ ਦੀ ਯਾਤਰਾ ਕੀਤੀ ਗਈ | ਜਿਸ ਦਾ ਮੰਤਵ ਵਿਦਿਆਰਥੀਆਂ ਨੂੰ ਧਾਰਮਿਕ, ਦੇਸ਼-ਭਗਤੀ ਤੇ ਇਤਿਹਾਸਕ ਤੱਥਾਂ ਤੋਂ ਜਾਣੂ ...
ਸਮੁੰਦੜਾ, 20 ਨਵੰਬਰ (ਤੀਰਥ ਸਿੰਘ ਰੱਕੜ)-ਬਸਿਆਲਾ ਐਨ.ਆਰ. ਵੈੱਲਫੇਅਰ ਸੁਸਾਇਟੀ ਵਲੋਂ ਚੌਥਾ ਗੁਰਮਤਿ ਸਮਾਗਮ ਸ਼ਹੀਦ ਬਾਬਾ ਬੁੱਧ ਸਿੰਘ ਗੁਰਦੁਆਰਾ ਬਸਿਆਲਾ ਵਿਖੇ ਕਰਵਾਇਆ ਗਿਆ | ਮੱਖਣ ਸਿੰਘ ਬਸਿਆਲਾ (ਯੂ.ਐੱਸ.ਏ.) ਵਲੋਂ ਸੁਸਾਇਟੀ ਦੇ ਸਹਿਯੋਗ ਨਾਲ ਰਖਵਾਏ ਸ੍ਰੀ ...
ਪੱਲੀ ਝਿੱਕੀ, 20 ਨਵੰਬਰ (ਕੁਲਦੀਪ ਸਿੰਘ ਪਾਬਲਾ) - ਪ੍ਰਸਿੱਧ ਸਮਾਜ ਸੇਵੀ ਗਾਇਕ ਰੇਸ਼ਮ ਸਿੰਘ ਰੇਸ਼ਮ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਵਿਖੇ ਸਰਦੀਆਂ ਦੇ ਮੌਸਮ ਦੇ ਮੱਦੇ ਨਜ਼ਰ ਗਰਮ ਕੋਟੀਆਂ ਵੰਡੀਆਂ ਗਈਆਂ | ਇਹ ਸੇਵਾ ਦਾ ਕਾਰਜ ਉਨ੍ਹਾਂ ਦੇ ...
ਬਹਿਰਾਮ, 20 ਨਵੰਬਰ (ਨਛੱਤਰ ਸਿੰਘ ਬਹਿਰਾਮ) - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਆਪਣੇ ਥੋੜੇ ਕਾਰਜ ਕਾਲ 'ਚ ਪੰਜਾਬ ਦਾ ਵਿਕਾਸ ਕਰਨ ਦੇ ਨਾਲ ਨਾਲ ਨਸ਼ਿਆਂ ਦਾ ਖਾਤਮਾ ਤੇ ਭਿ੍ਸ਼ਟਾਚਾਰੀ, ਰਿਸ਼ਵਤਖੋਰੀ ਨੂੰ ਵੀ ਠੱਲ੍ਹ ...
ਬੰਗਾ, 20 ਨਵੰਬਰ (ਜਸਬੀਰ ਸਿੰਘ ਨੂਰਪੁਰ) - ਲਾਇਨਜ਼ ਕਲੱਬ ਮਹਿਕ ਦੀ ਪ੍ਰਧਾਨਗੀ ਲਈ ਤਾਜਪੋਸ਼ੀ ਸਮਾਗਮ ਹੈਰੀਟੇਜ ਰਿਜੋਰਟ ਬੰਗਾ ਵਿਖੇ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਐਸ. ਕੇ. ਪੁੰਜ ਜ਼ਿਲ੍ਹਾ ਗਵਰਨਰ 321 ਡੀ. ਨੇ ਕੀਤੀ | ਸਾਬਕਾ ਗਵਰਨਰ ਸੰਦੀਪ ਗਰਗ, ਸਵਤੰਤਰ ਸਭਰਵਾਲ, ...
ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ)- ਪਿੰਡ ਮਹਾਲੋਂ ਵਿਖੇ ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਭਾਗ ਤੀਜਾ ਦੀਆਂ ਵਿਦਿਆਰਥਣਾਂ ਵੱਲੋਂ ਵਿਸ਼ਵ ਸੀ.ਓ.ਪੀ.ਡੀ. ਦਿਵਸ ਤਹਿਤ ਪੁਰਾਣੀ ਫੇਫੜਿਆਂ ਦੀ ਰੁਕਾਵਟ ਦੀ ਬਿਮਾਰੀ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਹ ...
ਮੇਹਲੀ, 20 ਨਵੰਬਰ (ਸੰਦੀਪ ਸਿੰਘ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਢਾਲੀ ਵਿਖੇ ਸਰਕਾਰ ਵਲੋਂ ਸਕੂਲ ਲਈ ਜਾਰੀ ਰਿਪੇਅਰ ਤੇ ਰੇਨੋਵੇਸ਼ਨ ਦੀ ਰਾਸ਼ੀ ਦੇ ਕੰਮ ਦਾ ਆਰੰਭ ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਹਲਕਾ ਇੰਚਾਰਜ ਬੰਗਾ ਸਤਵੀਰ ਸਿੰਘ ਪੱਲੀਝਿੱਕੀ ਵਲੋਂ ਆਪਣੇ ...
ਸਮੁੰਦੜਾ, 20 ਨਵੰਬਰ (ਤੀਰਥ ਸਿੰਘ ਰੱਕੜ)-ਬਸਿਆਲਾ ਐਨ.ਆਰ. ਵੈੱਲਫੇਅਰ ਸੁਸਾਇਟੀ ਵਲੋਂ ਚੌਥਾ ਗੁਰਮਤਿ ਸਮਾਗਮ ਸ਼ਹੀਦ ਬਾਬਾ ਬੁੱਧ ਸਿੰਘ ਗੁਰਦੁਆਰਾ ਬਸਿਆਲਾ ਵਿਖੇ ਕਰਵਾਇਆ ਗਿਆ | ਮੱਖਣ ਸਿੰਘ ਬਸਿਆਲਾ (ਯੂ.ਐੱਸ.ਏ.) ਵਲੋਂ ਸੁਸਾਇਟੀ ਦੇ ਸਹਿਯੋਗ ਨਾਲ ਰਖਵਾਏ ਸ੍ਰੀ ...
ਕੀਰਤਪੁਰ ਸਾਹਿਬ, 20 ਨਵੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਲੋਂਗੇਵਾਲ ਦੀ ਲੜਾਈ ਦੇ ਨਾਇਕ ਸੇਵਾਮੁਕਤ ਬਿ੍ਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਉਨ੍ਹਾਂ ਦੀਆਂ ਅਸਥੀਆਂ ਅੱਜ ...
ਉੜਾਪੜ/ਲਸਾੜਾ, 20 ਨਵੰਬਰ (ਲਖਵੀਰ ਸਿੰਘ ਖੁਰਦ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਅਪੀਲਾਂ ਦਾ ਇਸ ਵਾਰ ਕਾਫੀ ਅਸਰ ਦੇਖਣ ਨੂੰ ਮਿਲਿਆ ਹੈ ਤੇ ਇਸ ਵਾਰ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਬਿਨਾਂ ਅੱਗ ਲਾਏ ਕਣਕ ਦੀ ਬਿਜਾਈ ਹੈਪੀਸੀਡਰ ਨਾਲ ...
ਭੱਦੀ, 20 ਨਵੰਬਰ (ਨਰੇਸ਼ ਧੌਲ)- ਪਿੰਡ ਰਾਜੂ ਮਾਜਰਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਾਤਾ ਨੈਣਾਂ ਦੇਵੀ ਦਾ ਸਾਲਾਨਾ ਜਗਰਾਤਾ 23 ਨਵੰਬਰ ਨੂੰ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ | ਭਗਤ ਨੰਦ ਲਾਲ ਭੂੰਬਲਾ ਤੇ ਸੇਵਾਦਾਰਾਂ ਨੇ ਦੱਸਿਆ ਕਿ 22 ਨਵੰਬਰ ਸ਼ਾਮ ਨੂੰ ...
ਨਵਾਂਸ਼ਹਿਰ, 20 ਨਵੰਬਰ (ਹਰਵਿੰਦਰ ਸਿੰਘ)-ਪੰਜਾਬ 'ਚ ਹੋਏ ਹਾਈ ਅਲਰਟ ਤੋਂ ਬਾਅਦ ਅੱਜ ਨਵਾਂਸ਼ਹਿਰ ਪੁਲਿਸ ਨੇ ਵੀ ਨਵਾਂਸ਼ਹਿਰ 'ਚ ਵੱਖ ਵੱਖ ਥਾਵਾਂ 'ਤੇ ਨਾਕੇ ਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਟੀ ਥਾਣਾ ...
ਨਵਾਂਸ਼ਹਿਰ, 20 ਨਵੰਬਰ (ਹਰਮਿੰਦਰ ਸਿੰਘ ਪਿੰਟੂ)- ਜ਼ਿਲ੍ਹਾ ਨੰਬਰਦਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਹਰਵੰਤ ਸਿੰਘ ਤਾਜਪੁਰ ਤੇ ਤਹਿਸੀਲ ਪ੍ਰਧਾਨ ਮੇਜਰ ਲਾਲ ਕੈਂਥ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਨੰਬਰਦਾਰਾਂ ਦੇ ਭਖਦੇ ਮਸਲੇ ਜਿਵੇਂ ਡੀ.ਏ. ਦੇ ਬਕਾਏ ਦੀ ...
ਬਲਾਚੌਰ, 20 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਬਲਾਕ ਪੱਧਰੀ ਅਫ਼ਸਰ ਵਜੋਂ ਤਾਇਨਾਤ ਰਹੇ ਨਗਰ ਕੌਾਸਲ ਬਲਾਚੌਰ ਦੇ ਕਰਮਚਾਰੀ ਕੁਲਵਿੰਦਰ ਸਿੰਘ ਬਾਸੀ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਰੀਬ 190 ਬੀ.ਐਲ.ਓਜ ਨੂੰ ਦੋ ਸਾਲਾਂ ਤੋਂ ਬਕਾਇਆ ਮਿਹਨਤਾਨੇ ਦਾ ਬਿਨਾ ਦੇਰੀ ...
ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ: ਗੁਰਿੰਦਰ ਕੌਰ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਤੀਸਰੇ ਦਿਨ ਕੁੱਲ 1174 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ | ...
ਨਵਾਂਸ਼ਹਿਰ, 20 ਨਵੰਬਰ (ਹਰਵਿੰਦਰ ਸਿੰਘ)- ਮੁਹੱਲਾ ਪਾਠਕਾਂ ਮੰਦਿਰ ਸਿੱਧ ਬਾਬਾ ਹਰਿਆ ਦੀ ਸਮੂਹ ਕਮੇਟੀ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਤੁਲਸੀ ਵਿਆਹ ਦੇ ਸ਼ੁੱਭ ਮੌਕੇ 'ਤੇ ਇਕ ਲੜਕੀ ਆਰਤੀ ਤੇ ਲੜਕੇ ਕਮਲ ਦਾ ਵਿਆਹ ਪੂਰੇ ਰੀਤੀ ਰਿਵਾਜ਼ਾਂ ਨਾਲ ਕਰਵਾਇਆ ਗਿਆ | ਇਸ ...
ਸੜੋਆ, 20 ਨਵੰਬਰ (ਨਾਨੋਵਾਲੀਆ)- ਮੀਰੀ-ਪੀਰੀ ਯੂਥ ਵੈੱਲਫੇਅਰ ਕਲੱਬ ਅਟਾਲ ਮਜਾਰਾ ਵੱਲੋਂ ਨਹਿਰੂ ਯੁਵਾ ਕੇਂਦਰ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਕੋਆਰਡੀਨੇਟਰ ਸੁਰਿੰਦਰ ਸੈਣੀ ਦੀ ਅਗਵਾਈ ਵਿਚ ਪਿੰਡ ਅਟਾਲ ਮਜਾਰਾ ਵਿਖੇ ਨਸ਼ਿਆਂ ਦੇ ਿਖ਼ਲਾਫ਼ ਅਤੇ ਸਮਾਜ ਅੰਦਰ ...
ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਜ਼ਿਲ੍ਹੇ ਦੇ ਸਿਵਲ ਸਰਜਨ ਵਲੋਂ ਦਿੱਤੀ ਪ੍ਰਤੀ ਬੇਨਤੀ 'ਤੇ ਜ਼ਿਲ੍ਹੇ 'ਚ ਹੋਟਲਾਂ, ਰੈਸਟੋਰੈਂਟਾਂ ਅਤੇ ਹੁੱਕਾ ਬਾਰਾਂ 'ਚ ਹੁੱਕੇ ਦੀ ਵਰਤੋਂ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ...
ਮੱਲਪੁਰ ਅੜਕਾਂ, 20 ਨਵੰਬਰ ( ਮਨਜੀਤ ਸਿੰਘ ਜੱਬੋਵਾਲ)- ਇੰਗਲੈਂਡ ਦੇ ਲੈਮਿੰਗਟਨ ਵਾਰਿਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਦੀਆਂ ਸੰਗਤਾਂ ਆਪਣੀ ਜੰਮ-ਪਲ ਭੂਮੀ ਨਾਲ ਪਿਆਰ ਕਰਦਿਆਂ ਭਾਰਤ 'ਚ ਆ ਰਹੀਆਂ ਕੁਦਰਤੀ ਆਫ਼ਤਾਂ ਦੀ ਲਪੇਟ 'ਚ ਆਏ ਲੋਕਾਂ ਦੀ ਮਦਦ ਕਰਨ ਲਈ ਹਰ ਵੇਲੇ ...
ਮੁਕੰਦਪੁਰ, 20 ਨਵੰਬਰ (ਅਮਰੀਕ ਸਿੰਘ ਢੀਂਡਸਾ)- ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਗੁਰਦੁਆਰਾ ਨਾਨਕਸਰ ਹਕੀਮਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ 23 ਨਵੰਬਰ ਨੂੰ ਕਰਵਾਏ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ...
ਮੁਕੰਦਪੁਰ, 20 ਨਵੰਬਰ (ਦੇਸ ਰਾਜ ਬੰਗਾ)- ਅਮਰਦੀਪ ਕਾਲਜ ਮੁਕੰਦਪੁਰ ਵਿਖੇ ਲਾਇਬ੍ਰੇਰੀ ਹਫ਼ਤਾ ਮਨਾਉਣ ਮੌਕੇ ਕਾਲਜ ਲਾਇਬ੍ਰੇਰੀ 'ਚ ਲਾਇਬ੍ਰੇਰੀਅਨ ਮੈਡਮ ਸ਼ਵੇਤਾ ਵਲੋਂ ਹੱਥ-ਲਿਖਤਾਂ ਤੇ ਦੁਰਲਭ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ ਇਸ ਪ੍ਰਦਰਸ਼ਨੀ ਦਾ ਉਦਘਾਟਨ ...
ਸੜੋਆ, 20 ਨਵੰਬਰ (ਨਾਨੋਵਾਲੀਆ)- ਦੇਸ਼ ਦੀ ਸ਼ਾਨ ਅਤੇ ਪਾਕਿਸਤਾਨੀ ਫ਼ੌਜਾਂ ਨਾਲ ਲੋਹਾਂ ਲੈ ਕੇ 1971'ਚ ਹੋਈ ਭਾਰਤ ਪਾਕਿ ਜੰਗ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਬਿ੍ਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਬੇਵਕਤੀ ਮੌਤ ਨਾਲ ਦੇਸ਼ ਨੂੰ , ਸੂਬਾ ਪੰਜਾਬ ਖ਼ਾਸ ਕਰਕੇ ਗੁੱਜਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX