ਤਾਜਾ ਖ਼ਬਰਾਂ


ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਸੰਗਰੂਰ, 21 ਅਪ੍ਰੈਲ - (ਧੀਰਜ ਪਿਸ਼ੌਰੀਆ) ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕੱਲ੍ਹ 22 ਅਪ੍ਰੈਲ ਤੋਂ ਅਧਿਆਪਕ ਪੂਰੇ ਰਾਜ ਵਿਚ ਅਧਿਆਪਕ ਸੰਘਰਸ਼ ਕਮੇਟੀ ਦੀ...
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਖੇਮਕਰਨ, 21 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ) - ਸ੍ਰੀਲੰਕਾ ਵਿਖੇ ਸੀਰੀਅਲ ਬੰਬ ਧਮਾਕਿਆਂ ਤੋਂ ਬਾਅਦ ਖੇਮਕਰਨ ਵਿਖੇ ਇੱਕ ਮਸਜਿਦ ਦੇ ਮੌਲਵੀ ਉੱਪਰ ਇੱਕ ਵਿਅਕਤੀ ਨੇ ਤੇਜ਼ਧਾਰ...
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) - ਵੀਰਵਾਰ ਦੀ ਸ਼ਾਮ ਨੂੰ ਅਗਵਾ ਹੋਏ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਦੀ ਲਾਸ਼ ਫ਼ਾਜ਼ਿਲਕਾ ਅਤੇ ਅਬੋਹਰ...
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਲੁਧਿਆਣਾ, 21 ਅਪ੍ਰੈਲ ( ਪੁਨੀਤ ਬਾਵਾ)2019 ਦੀ ਵਿਧਾਨ ਸਭਾ ਚੋਣ ਦੌਰਾਨ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਆਜ਼ਾਦ ਵਿਧਾਨ ਸਭਾ ਹਲਕਾ ਉਤਰੀ ਤੋਂ ਚੋਣ ਲੜਨ ਵਾਲੇ ਚੌਧਰੀ ਮਦਨ ਲਾਲ ਬੱਗਾ...
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ) - ਬਾਲੀਵੁੱਡ ਅਭਿਨੇਤਰੀ ਅਤੇ ਕਪੂਰ ਖਾਨਦਾਨ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਹ...
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  1 day ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  1 day ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  1 day ago
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  1 day ago
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  1 day ago
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  1 day ago
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  1 day ago
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  1 day ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  1 day ago
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  1 day ago
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  1 day ago
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  1 day ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  1 day ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  1 day ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  1 day ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  1 day ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  2 days ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  2 days ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  2 days ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਸੰਸਥਾਵਾਂ ਦੀ ਭਰੋਸਯੋਗਤਾ ਕਾਇਮ ਰੱਖਣ ਲਈ ਗ਼ਲਤ ਰੁਝਾਨ ਖਿਲਾਫ਼ ਹੋਕਾ ਦੇਣ ਵਾਲਿਆਂ ਦੀ ਜ਼ਰੂਰਤ ਹੈ। -ਮਾਈਕਲ ਐਂਡਰਸਨ

ਅੰਮ੍ਰਿਤਸਰ

ਨਾਜਾਇਜ਼ ਉਸਾਰੀਆਂ ਨੂੰ ਰੋਕਣ ਲਈ ਮੇਅਰ ਰਿੰਟੂ ਨੇ ਲਾਈ ਐਮ. ਟੀ. ਪੀ. ਵਿਭਾਗ ਦੀ ਕਲਾਸ

ਅੰਮਿ੍ਤਸਰ, 20 ਨਵੰਬਰ (ਜੱਸ)-ਸ਼ਹਿਰ 'ਚ ਹੋ ਰਹੀਆਂ ਨਾਜਾਇਜ਼ ਉਸਾਰੀਆਂ ਨੂੰ ਰੋਕਣ ਲਈ ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਐਮ. ਟੀ. ਪੀ. ਵਿਭਾਗ ਦੇ ਅਧਿਕਾਰੀਆਂ ਨਾਲ ਇੱਕਤਰਤਾ ਕਰਕੇ ਐਮ. ਟੀ. ਪੀ. ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਵਿਭਾਗ ਦੀ ਹਰ ਕੁਤਾਹੀ ਦੀ ਜ਼ਿੰਮਵਾਰੀ ਉਸ ਦੀ ਹੋਵੇਗੀ ਤੇ ਹਰ ਸ਼ਿਕਾਇਤ ਲਈ ਉਹ ਹੀ ਜਵਾਬਦੇਹ ਹੋਣਗੇ | ਇੱਕਤਰਤਾ 'ਚ ਕਮਿਸ਼ਨਰ ਸੋਨਾਲੀ ਗਿਰੀ ਤੋਂ ਇਲਾਵਾ ਐਮ. ਟੀ. ਪੀ. ਆਈ. ਪੀ. ਐਸ. ਰੰਧਾਵਾ, ਸਮੂਹ ਏ. ਟੀ. ਪੀਜ਼ ਤੇ ਬਿਲਡਿੰਗ ਇੰਸਪੈਕਟਰ ਹਾਜ਼ਰ ਹੋਏ | ਇਸ ਮੌਕੇ ਮੇਅਰ ਰਿੰਟੂ ਵਲੋਂ ਸ਼ਹਿਰ 'ਚ ਹੋ ਰਹੀਆਂ ਨਾਜਾਇਜ਼ ਉਸਾਰੀਆਂ ਨੂੰ ਰੋਕਣ ਦੇ ਸਬੰਧ 'ਚ ਵਿਭਾਗ ਵਲੋਂ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਜਾਣਕਾਰੀ ਲਈ ਗਈ | ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਵਾਰ-ਵਾਰ ਹਦਾਇਤਾਂ ਕਰਨ ਦੇ ਬਾਵਜੂਦ ਵੀ ਸ਼ਹਿਰ 'ਚ ਹੋ ਰਹੀਆਂ ਨਾਜਾਇਜ਼ ਉਸਾਰੀਆਂ ਦੇ ਸਬੰਧ 'ਚ ਵਿਭਾਗ ਦੇ ਐਮ. ਟੀ. ਪੀ. ਅਤੇ ਸਬੰਧਤ ਅਧਿਕਾਰੀਆਂ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ | ਉਨ੍ਹਾਂ ਕਿਹਾ ਕਿ ਪਹਿਲਾਂ ਵੀ ਵਿਭਾਗ ਦੇ ਮੁਖੀ ਨੂੰ ਹਦਾਇਤ ਕੀਤੀ ਕਿ ਜਿਹੜੇ ਵੀ ਅਧਿਕਾਰੀ ਨਾਜਾਇਜ਼ ਉਸਾਰੀਆਂ ਨੂੰ ਰੋਕਣ ਲਈ ਕੰਮ ਨਹੀਂ ਕਰ ਰਹੇ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਲਈ ਲਿਖ ਕੇ ਭੇਜਿਆ ਜਾਵੇ, ਪਰ ਅਜਿਹਾ ਵੀ ਅਮਲ 'ਚ ਨਹੀਂ ਲਿਆਂਦਾ ਗਿਆ | ਮੇਅਰ ਨੇ ਕਿਹਾ ਕਿ ਸ਼ਹਿਰ 'ਚ ਜਿਹੜੀ ਵੀ ਉਸਾਰੀ ਕਾਨੂੰਨ ਅਨੁਸਾਰ ਨਹੀਂ ਹੋ ਰਹੀ ਉਸ ਵਿਰੁੱਧ ਬਣਦੀ ਢੁਕਵੀਂ ਕਾਰਵਾਈ ਸਮੇਂ ਸਿਰ ਕੀਤੀ ਜਾਵੇ | ਉਨ੍ਹਾਂ ਨੇ ਐਮ. ਟੀ. ਪੀ. ਨੂੰ ਹਦਾਇਤ ਕੀਤੀ ਕਿ ਅੱਗੇ ਤੋਂ ਵਿਭਾਗ ਦੀ ਹਰ ਕੁਤਾਹੀ ਦੀ ਜ਼ਿੰਮਵਾਰੀ ਉਸ ਦੀ ਹੋਵੇਗੀ ਤੇ ਹਰ ਸ਼ਿਕਾਇਤ ਲਈ ਉਹ ਹੀ ਜਵਾਬਦੇਹ ਹੋਣਗੇ | ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਨਾਜਾਇਜ਼ ਉਸਾਰੀਆਂ ਵਿਰੁੱਧ ਕਾਰਵਾਈ ਕਰਨ ਲਈ ਹਰ ਹਫ਼ਤੇ ਪੋ੍ਰਗਰਾਮ ਉਲੀਕਿਆਂ ਜਾਵੇ ਤੇ ਇਸ ਸਬੰਧੀ ਰਿਪੋਰਟ ਹਰ ਬੁੱਧਵਾਰ ਵਿਭਾਗ ਦੀ ਹੋਣ ਵਾਲੀ ਮੀਟਿੰਗ 'ਚ ਪੇਸ਼ ਕੀਤੀ ਜਾਵੇ | ਉਨ੍ਹਾਂ ਐਮ. ਟੀ. ਪੀ. ਨੂੰ ਸੀ. ਐਲ. ਯੂ. (ਭੌਾ ਮੰਤਵ ਤਬਦੀਲੀ) ਅਤੇ ਰਾਜੀਨਾਮੇ ਦੇ ਕੇਸ ਜਲਦ ਤੋਂ ਜਲਦ ਨਿਪਟਾਏ ਜਾਣ ਦੀ ਤਾਕੀਦ ਵੀ ਕੀਤੀ | ਮੇਅਰ ਤੇ ਕਮਿਸ਼ਨਰ ਵਲੋਂ ਵਿਭਾਗ ਨੂੰ ਇਹ ਵੀ ਕਿਹਾ ਗਿਆ ਕਿ ਵਿਭਾਗ ਵਲੋਂ ਹਰ ਮੰਗਲਵਾਰ ਤੇ ਵੀਰਵਾਰ ਨੂੰ ਹਲਕਾ ਵਾਈਜ਼ ਹੋ ਰਹੀਆਂ ਪੰਜ-ਪੰਜ ਨਾਜਾਇਜ਼ ਉਸਾਰੀਆਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ |

ਨਿਰੰਕਾਰੀ ਸਤਿਸੰਗ 'ਤੇ ਹੋਏ ਹਮਲੇ ਬਾਅਦ ਆਈ. ਸੀ. ਪੀ. ਅਟਾਰੀ 'ਤੇ ਵਧਾਈ ਚੌਕਸੀ

ਅੰਮਿ੍ਤਸਰ, 20 ਨਵੰਬਰ (ਸੁਰਿੰਦਰ ਕੋਛੜ)-ਪਿੰਡ ਅਦਲੀਵਾਲ 'ਚ ਨਿਰੰਕਾਰੀ ਸਤਿਸੰਗ 'ਤੇ ਹੋਏ ਗ੍ਰਨੇਡ ਹਮਲੇ ਦੇ ਬਾਅਦ ਇੰਟੇਗ੍ਰੇਟਿਡ ਚੈੱਕ ਪੋਸਟ (ਆਈ. ਸੀ. ਪੀ.) ਅਟਾਰੀ 'ਤੇ ਚੌਕਸੀ ਹੋਰ ਵੀ ਵਧਾ ਦਿੱਤੀ ਗਈ ਹੈ | ਅਜਿਹੇ ਹਾਲਾਤਾਂ 'ਚ ਪਾਕਿਸਤਾਨ ਵਲੋਂ ਆਉਣ ਵਾਲੇ ਟਰੱਕਾਂ ...

ਪੂਰੀ ਖ਼ਬਰ »

ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਨੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆ

ਅੰਮਿ੍ਤਸਰ, 20 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਬੀ. ਸੀ. ਸੀ. ਆਈ. ਵਲੋਂ ਕਰਵਾਈ ਜਾ ਰਹੀ ਅੰਡਰ-16 ਲੜਕਿਆਂ ਦੀ ਵਿਜੈ ਮਰਚੈਂਟ ਕਿ੍ਕਟ ਟਰਾਫ਼ੀ ਦਾ ਅੰਮਿ੍ਤਸਰ ਦੇ ਗਾਂਧੀ ਗਰਾਊਾਡ ਕਿ੍ਕਟ ਸਟੇਡੀਅਮ 'ਚ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੀਆਂ ਟੀਮਾਂ ਵਿਚਾਲੇ ਖੇਡਿਆ ਜਾ ...

ਪੂਰੀ ਖ਼ਬਰ »

ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਪੰਜਾਬ 'ਚ ਕਾਨੂੰਨ ਵਿਵਸਥਾ ਦੀ ਸਥਿਤੀ-ਧਾਲੀਵਾਲ

ਅੰਮਿ੍ਤਸਰ, 20 ਨਵੰਬਰ (ਵਰਪਾਲ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਅੰਮਿ੍ਤਸਰ ਸ਼ਹਿਰੀ ਦੇ ਸਾਬਕਾ ਪ੍ਰਧਾਨ ਸੁਰੇਸ਼ ਸ਼ਰਮਾ 'ਤੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦੇ ਹੋਏ ਅੰਮਿ੍ਤਸਰ ਲੋਕ ਸਭਾ ਤੋਂ 'ਆਪ' ਦੇ ਉਮੀਦਵਾਰ ਤੇ ਮਾਝਾ ਜ਼ੋਨ ਦੇ ਪ੍ਰਧਾਨ ...

ਪੂਰੀ ਖ਼ਬਰ »

ਆਨੰਦ ਕਾਲਜ ਜੇਠੂਵਾਲ 'ਚ ਮੈਥੇਮੈਟਿਕਸ ਕਲੱਬ ਵਲੋਂ ਪ੍ਰੋਗਰਾਮ ਦਾ ਆਜੋਯਨ

ਜੇਠੂਵਾਲ, 20 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ-ਬਟਾਲਾ ਜੀ. ਟੀ. ਰੋਡ 'ਤੇ ਸਥਿਤ ਆਨੰਦ ਕਾਲਜ ਆਫ਼ ਐਜ਼ੂਕੇਸ਼ਨ ਫ਼ਾਰ ਵੂਮੈਨ 'ਚ ਮੈਥੇਮੈਟਿਕਸ ਕਲੱਬ ਵਲੋਂ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਕਾਲਜ ਦੇ ਚੇਅਰਮੈਨ ਡਾ: ਐਮ. ਐਮ. ਆਨੰਦ, ਮੈਨੇਜਿੰਗ ...

ਪੂਰੀ ਖ਼ਬਰ »

84 ਸਿੱਖ ਕਤਲੇਆਮ ਦੇ ਪੀੜਤਾਂ ਵਲੋਂ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦਾ ਸਵਾਗਤ

ਅੰਮਿ੍ਤਸਰ, 20 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-1984 ਦੇ ਸਿੱਖ ਕਤਲੇਆਮ ਦੇ ਇਕ ਮਾਮਲੇ 'ਚ ਦਿੱਲੀ ਦੀ ਅਦਾਲਤ ਵਲੋਂ 2 ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦਾ ਪੀੜਤ ਪਰਿਵਾਰਾਂ ਵਲੋਂ ਸਵਾਗਤ ਕੀਤਾ ਹੈ | ਇਸ ਸਬੰਧੀ 84 ਕਤਲੇਆਮ ਦੇ ਇਕ ਮਾਮਲੇ 'ਚ ਅਹਿਮ ਗਵਾਹ ਬੀਬੀ ਜਗਦੀਸ਼ ਕੌਰ ...

ਪੂਰੀ ਖ਼ਬਰ »

ਗੈਂਗਸਟਰ ਰਿੰਕਾ ਦਾ ਕਰੋੜਾਂ ਦੀ ਲੁੱਟ ਦੇ ਮਾਮਲੇ 'ਚ ਲਿਆ ਪੁਲਿਸ ਨੇ ਰਿਮਾਂਡ

ਅੰਮਿ੍ਤਸਰ, 20 ਨਵੰਬਰ (ਰੇੇਸ਼ਮ ਸਿੰਘ)-ਅੰਮਿ੍ਤਸਰ ਪੁਲਿਸ ਵਲੋਂ ਕੌਾਸਲਰ ਗੁਰਦੀਪ ਸਿੰਘ ਪਹਿਲਵਾਨ ਦੇ ਕਤਲ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਿ੍ਫ਼ਤਾਰ ਕੀਤੇ ਗੈਂਗਸਟਰ ਰਿੰਕਾ ਦਾ ਹੁਣ ਗੁਰੂ ਬਾਜ਼ਾਰ ਵਿਖੇ ਹੋਈ ਕਰੋੜਾਂ ਦੀ ਲੁੱਟ ਦੇ ਮਾਮਲੇ 'ਚ ਵੀ ਪੁਲਿਸ ਰਿਮਾਂਡ ਲਿਆ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਅਮਨ-ਕਾਨੂੰਨ ਦੀ ਸਥਿਤੀ ਬਣੀ ਨਾਜ਼ੁਕ

ਅੰਮਿ੍ਤਸਰ, 20 ਨਵੰਬਰ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਅਮਨ-ਕਾਨੂੰਨ ਦੀ ਸਥਿਤੀ ਇਸ ਹਾਲ ਤੱਕ ਵਿਗੜੀ ਹੋਈ ਹੈ ਕਿ ਇਹ ਪਵਿੱਤਰ ਸ਼ਹਿਰ ਗੋਲੀਆਂ ਤੇ ਬੰਬਾਂ ਦਾ ਸ਼ਹਿਰ ਬਣਿਆ ਹੋਇਆ ਹੈ | ਬੀਤੇ ਦਿਨੀਂ ਇਥੇ ਨਿੰਰਕਾਰੀ ਸਤਿਸੰਗ ਭਵਨ 'ਚੋਂ ਗ੍ਰਨੇਡ ਹਮਲੇ ਕਾਰਨ ਸਮੁੱਚੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਪੁਲਿਸ ਥਾਣਾ ਰਾਜਾਸਾਂਸੀ ਮੂਹਰੇ ਧਰਨਾ

ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)-ਪੁਲਿਸ ਥਾਣਾ ਰਾਜਾਸਾਂਸੀ ਅਧੀਂਨ ਆਉਂਦੇ ਪਿੰਡ ਓਠੀਆਂ ਦੇ ਕਿਸਾਨ ਇੰਦਰਜੀਤ ਸਿੰਘ ਵਲੋਂ ਪਿੰਡ ਚੈਨਪੁਰ ਦੇ ਇਕ ਆੜ੍ਹਤੀ ਤੇ ਉਸ ਦੇ ਪੁੱਤਰ ਵਲੋਂ ਕੁੱਟਮਾਰ ਤੇ ਬੇਇੱਜ਼ਤੀ ਕਰਨ ਦੇ ਰੋਸ 'ਤੇ ਨਾਮੋਸ਼ੀ ਕਾਰਨ ਆੜ੍ਹਤੀ ਦੇ ...

ਪੂਰੀ ਖ਼ਬਰ »

ਰਾਜਾਸਾਂਸੀ ਦੇ ਕੌ ਾਸਲਰ ਗੁਰਪ੍ਰੀਤ ਸਿੰਘ ਪਿ੍ੰਸ ਕਾਰ ਹਾਦਸੇ 'ਚ ਵਾਲ-ਵਾਲ ਬਚੇ

ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)-ਕਸਬਾ ਰਾਜਾਸਾਂਸੀ ਦੀ ਨਗਰ ਪੰਚਾਇਤ ਦੇ ਸੱਤਾਧਾਰੀ ਪਾਰਟੀ ਨਾਲ ਸਬੰਧਤ ਕੌਾਸਲਰ ਗੁਰਪ੍ਰੀਤ ਸਿੰਘ ਪਿ੍ੰਸ ਦੀ ਕਾਰ ਦਾ ਹਵਾਈ ਅੱਡਾ ਮਾਰਗ 'ਤੇ ਟਰੈਕਟਰ-ਟਰਾਲੀ ਵਲੋਂ ਸਾਈਡ ਮਾਰੇ ਜਾਣ 'ਤੇ ਭਿਆਨਕ ਹਦਸਾ ਵਾਪਰ ਗਿਆ, ਜਿਸ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਸਬ-ਡਵੀਜ਼ਨ ਅਜਨਾਲਾ ਦੇ ਡੀ. ਐਸ. ਪੀ. ਹਰਪ੍ਰੀਤ ਸਿੰਘ ਦੀ ਅਗਵਾਈ 'ਚ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ...

ਪੂਰੀ ਖ਼ਬਰ »

ਗੁਜਰਾਤ ਤੋਂ ਆਈ ਸ਼ਰਧਾਲੂ ਔਰਤ ਪਾਸੋਂ ਲੁਟੇਰੇ ਪਰਸ ਖੋਹ ਕੇ ਫ਼ਰਾਰ

ਅੰਮਿ੍ਤਸਰ, 20 ਨਵੰਬਰ (ਰੇਸ਼ਮ ਸਿੰਘ)-ਆਪਣੇ ਪਰਿਵਾਰ ਨਾਲ ਅਹਿਮਦਾਬਾਦ ਗੁਜ਼ਰਾਤ ਤੋਂ ਇਥੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਈ ਇਕ ਸ਼ਰਧਾਲੂ ਔਰਤ ਪਾਸੋਂ ਲੁਟੇਰੇ ਉਸ ਦਾ ਉਸ ਵੇਲੇ ਪਰਸ ਖੋਹ ਕੇ ਲੈ ਗਏ ਜਦੋਂ ਉਹ ਇਥੇ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਹੀ ਬਾਜ਼ਾਰ 'ਚ ...

ਪੂਰੀ ਖ਼ਬਰ »

ਨਾਜਾਇਜ਼ ਮਾਇਨਿੰਗ ਕਰਨ ਵਾਲੇ ਟਰੱਕ ਚਾਲਕ ਿਖ਼ਲਾਫ਼ ਮਾਮਲਾ ਦਰਜ, ਗਿ੍ਫ਼ਤਾਰ

ਅਜਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਰੇਤ ਦੀ ਨਾਜਾਇਜ਼ ਮਾਇਨਿੰਗ ਕਰਕੇ ਆ ਰਹੇ ਇਕ ਟਰੱਕ ਚਾਲਕ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਥਾਣਾ ਅਜਨਾਲਾ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਸਹਾਇਕ ...

ਪੂਰੀ ਖ਼ਬਰ »

ਗੁ: ਬਖਸ਼ਿਸ ਧਾਮ ਪ੍ਰੀਤ ਨਗਰ 'ਚ ਨਗਰ ਕੀਰਤਨ 25 ਨੂੰ

ਲੋਪੋਕੇ, 20 ਨਵੰਬਰ (ਕਲਸੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਬਖਸ਼ਿਸ਼ ਧਾਮ ਪ੍ਰੀਤਨਗਰ ਦੇ ਸੰਚਾਲਕ ਬਾਬਾ ਦਲਜੀਤ ਸਿੰਘ ਦੀ ਅਗਵਾਈ ਹੇਠ 25 ਨਵੰਬਰ ਨੂੰ ਸਵੇਰੇ 9 ਵਜੇ ਆਰੰਭ ਹੋਵੇਗਾ | ...

ਪੂਰੀ ਖ਼ਬਰ »

ਸਟੇਟ ਕਬੱਡੀ ਚੈਂਪੀਅਨਸ਼ਿਪ ਲਈ ਲੜਕੇ ਤੇ ਲੜਕੀਆਂ ਦੇ ਜ਼ਿਲ੍ਹਾ ਪੱਧਰੀ ਟਰਾਇਲ ਮੁਕੰਮਲ

ਮਾਨਾਂਵਾਲਾ, 20 ਨਵੰਬਰ (ਗੁਰਦੀਪ ਸਿੰਘ ਨਾਗੀ)-ਪੰਜਾਬ ਕਬੱਡੀ ਐਸੋਸੀਏਸ਼ਨ ਵਲੋਂ ਮਿਤੀ 23, 24 ਤੇ 25 ਨਵੰਬਰ ਨੂੰ ਸੰਗਰੂਰ ਵਿਖੇ ਕਰਵਾਈ ਜਾ ਰਹੀ ਨੈਸ਼ਨਲ ਸਟਾਇਲ ਸੀਨੀਅਰ ਕਬੱਡੀ ਸਟੇਟ ਚੈਂਪੀਅਨਸ਼ਿਪ (ਲੜਕੇ-ਲੜਕੀਆਂ) ਲਈ ਜ਼ਿਲ੍ਹਾ ਅੰਮਿ੍ਤਸਰ ਦੀਆਂ ਸੀਨੀਅਰ ਲੜਕੇ ਤੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸੰਸਥਾਵਾਂ ਵਲੋਂ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਕੱਲ੍ਹ

ਅੰਮਿ੍ਤਸਰ, 20 ਨਵੰਬਰ (ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੀ ਅਗਵਾਈ 'ਚ ਚੱਲ ਰਹੀਆਂ ਸਮੂਹ ਖ਼ਾਲਸਾ ਵਿੱਦਿਅਕ ਸੰਸਥਾਵਾਂ ਵਲੋਂ ਖਾਲਸਾ ਕਾਲਜ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਸਾਲਾਨਾ ਨਗਰ ...

ਪੂਰੀ ਖ਼ਬਰ »

ਅਜਨਾਲਾ ਪਰਿਵਾਰ ਨੇ ਪਾਰਟੀ ਨਾਲ ਕੀਤਾ ਵਿਸ਼ਵਾਤਘਾਤ-ਈਸਾਈ ਆਗੂ

ਚੇਤਨਪੁਰਾ, 20 ਨਵੰਬਰ (ਮਹਾਂਬੀਰ ਸਿੰਘ ਗਿੱਲ)-ਹਲਕਾ ਅਜਨਾਲਾ ਨਾਲ ਸਬੰਧਤ ਈਸਾਈ ਆਗੂਆਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਚਟਾਂਨ ਵਾਂਗ ਖੜੇ੍ਹ ਹੋਣ ਦਾ ਐਲਾਨ ਕਰਦਿਆਂ ਅਕਾਲੀ ਦਲ ਤੋਂ ਬਾਹਰ ਕੀਤੇ ਡਾਕਟਰ ਰਤਨ ਸਿੰਘ ਅਜਨਾਲਾ ਤੇ ਅਮਰਪਾਲ ਸਿੰਘ ...

ਪੂਰੀ ਖ਼ਬਰ »

ਸੋਨੀ ਵਲੋਂ ਫ਼ਤਹਿ ਸਿੰਘ ਕਾਲੋਨੀ ਵਿਖੇ ਗਲੀਆਂ-ਨਾਲੀਆਂ ਪੱਕੀਆਂ ਕਰਨ ਦਾ ਉਦਘਾਟਨ

ਅੰਮਿ੍ਤਸਰ, 20 ਨਵੰਬਰ (ਰੇਸ਼ਮ ਸਿੰਘ)-ਹਲਕਾ ਕੇਂਦਰੀ ਦੇ ਵਿਕਾਸ ਕਾਰਜਾਂ 'ਚ ਕਿਸੇ ਤਰ੍ਹਾਂ ਦੀ ਕੋਈ ਕਮੀ ਪੇਸ਼ੀ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਇਸ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ | ਇਹ ਪ੍ਰਗਟਾਵਾ ਇਥੇ ਸ੍ਰੀ ਓਮ ਪ੍ਰਕਾਸ਼ ਸੋਨੀ ਸਿੱਖਿਆ ਮੰਤਰੀ ਵਲੋਂ ...

ਪੂਰੀ ਖ਼ਬਰ »

ਮਿਰਗੀ ਪੂਰੀ ਤਰ੍ਹਾਂ ਇਲਾਜਯੋਗ ਬਿਮਾਰੀ-ਡਾ: ਪ੍ਰਭਜੀਤ

ਅੰਮਿ੍ਤਸਰ, 20 ਨਵੰਬਰ (ਰੇਸ਼ਮ ਸਿੰਘ)-ਮਿਰਗੀ ਦੀ ਬਿਮਾਰੀ ਹੋਣ 'ਤੇ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਇਹ ਪੂਰੀ ਤਰ੍ਹਾਂ ਇਲਾਜਯੋਗ ਹੈ | ਇਹ ਪ੍ਰਗਟਾਵਾ ਇਥੇ ਕਸ਼ਮੀਰ ਐਵੀਨਿਊ ਨਿਊਰੋ ਕੇਂਦਰ ਵਿਖੇ ਐਪੀਲੇਪਸੀ ਦਿਵਸ ਮਨਾਉਂਦਿਆਂ ਦਿਮਾਗੀ ਰੋਗਾਂ ਦੇ ਮਾਹਿਰ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਜ਼ਿਲ੍ਹਾ ਪੱਧਰੀ ਕੈਂਪ ਅੱਜ

ਅੰਮਿ੍ਤਸਰ, 20 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ 'ਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ...

ਪੂਰੀ ਖ਼ਬਰ »

ਗੁਰਪੁਰਬ ਮੌਕੇ ਰਮਦਾਸ ਤੇ ਵੈਰੋਕੇ ਵਿਖੇ ਲੱਗਣਗੇ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ-ਐਸ. ਡੀ. ਐਮ.

ਅਜਨਾਲਾ, 20 ਨਵੰਬਰ (ਐਸ. ਪ੍ਰਸ਼ੋਤਮ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਜਨਾਲਾ ਸਬ ਡਵੀਜਨ ਪ੍ਰਸ਼ਾਸ਼ਨ ਵਲੋਂ 23 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਇਤਿਹਾਸਕ ਕਸਬੇ ...

ਪੂਰੀ ਖ਼ਬਰ »

ਸੀ. ਪੀ. ਆਈ. ਅਤੇ ਸੀ. ਪੀ. ਐਮ. ਵਲੋਂ ਮਸਲਿਆਂ ਨੂੰ ਲੈ ਕੇ ਮੀਟਿੰਗ

ਚਵਿੰਡਾ ਦੇਵੀ, 20 ਨਵੰਬਰ (ਸਤਪਾਲ ਸਿੰਘ ਢੱਡੇ)-ਸੀ. ਪੀ. ਆਈ. ਤੇ ਸੀ. ਪੀ. ਐਮ. ਦਾ ਪੰਜਾਬ ਦੇ ਲੀਡਰਾਂ ਕਮਰੇਡ ਸੀ. ਪੀ. ਆਈ. ਪੰਜਾਬ ਦੇ ਸਕੱਤਰ ਬੰਤ ਸਿੰਘ ਬਰਾੜ, ਕਿਸਾਨ ਆਗੂ ਭੁਪਿੰਦਰ ਸਾਂਭਰ ਤੇ ਸੀ. ਪੀ. ਆਈ. ਐਮ. ਪੰਜਾਬ ਦੇ ਲੀਡਰ ਲਹਿੰਬਰ ਸਿੰਘ ਤੱਗੜ, ਸੁੱਚਾ ਸਿੰਘ ਅਜਨਾਲਾ ...

ਪੂਰੀ ਖ਼ਬਰ »

ਦਿਹਾਤੀ ਇਲਾਕਿਆਂ 'ਚ ਚਿੱਟੇ ਤੋਂ ਬਾਅਦ ਜ਼ਹਿਰੀਲੀ ਸ਼ਰਾਬ ਨੇ ਧਾਰਿਆ ਭਿਆਨਕ ਰੂਪ

ਚਵਿੰਡਾ ਦੇਵੀ, 20 ਨਵੰਬਰ (ਸਤਪਾਲ ਸਿੰਘ ਢੱਡੇ)-ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ੂ ਘੁਣਵਾਂਗ ਖਾ ਰਿਹਾ ਚਿੱਟੇ ਦਾ ਨਸ਼ਾ ਜਿਥੇ ਸਾਰੇ ਪੰਜਾਬ ਦੀ ਸਿਆਸਤ 'ਚ ਮੁੱਖ ਮੁੱਦਾ ਬਣਿਆ ਹੋਇਆ ਹੈ, ਹੁਣ ਉਥੇ ਹੀ ਦਿਹਾਤੀ ਇਲਾਕਿਆਂ 'ਚ ਜ਼ਹਿਰੀਲੀ ਸ਼ਰਾਬ ਅਲਕੋਹਲ ਨੇ ਭਿਆਨਕ ਰੂਪ ...

ਪੂਰੀ ਖ਼ਬਰ »

ਬਾਸਕਿਟਬਾਲ ਟੂਰਨਾਮੈਂਟ 'ਚ ਮਾਲ ਰੋਡ ਸਕੂਲ ਦੀਆਂ ਟੀਮਾਂ ਬਣੀਆਂ ਚੈਂਪੀਅਨ

ਅੰਮਿ੍ਤਸਰ, 20 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੀ ਬਾਸਕਟਬਾਲ ਗਰਾਊਾਡ 'ਚ 5 ਰੋਜ਼ਾ 64ਵੀਆਂ ਪੰਜਾਬ ਰਾਜ ਪੱਧਰੀ ਬਾਸਕਟਬਾਲ (ਲੜਕੀਆਂ) ਦੇ ਮੁਕਾਬਲੇ ਕਰਵਾਏ ਗਏ, ਜਿਸ 'ਚ 23 ਜ਼ਿਲਿ੍ਹਆਂ ਦੀਆਂ ਟੀਮਾਂ ਨੇ ਭਾਗ ...

ਪੂਰੀ ਖ਼ਬਰ »

ਸੇਕਰਡ ਹਾਰਟ ਕਾਨਵੈਂਟ ਸਕੂਲ ਮਜੀਠਾ 'ਚ ਇਨਾਮ ਵੰਡ ਸਮਾਰੋਹ ਕਰਵਾਇਆ

ਮਜੀਠਾ, 20 ਨਵੰਬਰ (ਮਨਿੰਦਰ ਸਿੰਘ ਸੋਖੀ)-ਸੇਕਰਡ ਹਾਰਟ ਕਾਨਵੈਂਟ ਸਕੂਲ ਰੋੜੀ ਮਜੀਠਾ ਵਿਖੇ ਸਕੂਲ ਮੈਨੇਜਰ ਸਿਸਟਰ ਸਿਦੀ ਦੀ ਅਗਵਾਈ 'ਚ ਛੋਟੇ ਬੱਚਿਆਂ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ 'ਚ ਜ਼ਿਲ੍ਹਾ ਸਿੱਖਿਆ ਅਫਸਰ ਅੰਮਿ੍ਤਸਰ ਸ: ਸਲਵਿੰਦਰ ਸਿੰਘ ...

ਪੂਰੀ ਖ਼ਬਰ »

ਖ਼ਾਲਸਾ ਮੈਨੇਜਮੈਂਟ ਦੀਆਂ ਸੰਸਥਾਵਾਂ ਦੇ ਵਿਦਿਆਰਥੀਆਂ ਵਲੋਂ ਮੁੱਕੇਬਾਜ਼ੀ 'ਚ ਸ਼ਾਨਦਾਰ ਸਥਾਨ ਹਾਸਲ

ਅੰਮਿ੍ਤਸਰ, 20 ਨਵੰਬਰ (ਵਿ. ਪ੍ਰ.)-ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਅਧੀਨ ਚਲ ਰਹੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਫ਼ਾਰ ਵੂਮੈਨ ਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਬਾਕਸਿੰਗ ਦੇ ਮੁਕਾਬਲਿਆਂ 'ਚ ਆਪਣੇ ਜੌਹਰ ਦਾ ਸ਼ਾਨਦਾਰ ...

ਪੂਰੀ ਖ਼ਬਰ »

ਅਕਾਲ ਅਕੈਡਮੀ ਬਾਸਰਕੇ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ

ਛੇਹਰਟਾ, 20 ਨਵੰਬਰ (ਵਡਾਲੀ)-ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪਰਸਤੀ ਹੇਠ ਚੱਲ ਰਹੀ ਅਕਾਲ ਅਕੈਡਮੀ ਬਾਸਰਕੇ ਦੇ ਵਿਦਿਆਰਥੀਆਂ ਵਲੋਂ ਇਲਾਕੇ ਦੇ ਲੋਕਾਂ ਨੂੰ ਨਸ਼ਿਆਂ ਕਾਰਨ ਹੋ ਰਹੇ ਸਰੀਰਕ, ਸਮਾਜਿਕ ਤੇ ਆਰਥਿਕ ਨੁਕਸਾਨ ਪ੍ਰਤੀ ਜਾਗਰੂਕ ਕਰਨ ਲਈ ਿਖ਼ਲਾਫ਼ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਅੰਮਿ੍ਤਸਰ, 20 ਨਵੰਬਰ (ਵਿ. ਪ੍ਰ.)-ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵਿਦਿਆਰਥੀਆਂ ਵਿਚਲੀ ਕਲਾ ਨੂੰ ਉਭਾਰਣ ਦੇ ਮਕਸਦ ਤਹਿਤ 3 ਰੋਜ਼ਾ ਖੇਤਰ ਪੱਧਰ ਦੇ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਗੁ: ਸੰਗਤਪੁਰਾ ਸਾਹਿਬ ਚੱਕ ਮੁਕੰਦ ਦੇ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ-ਬਿੱਟੂ

ਛੇਹਰਟਾ, 20 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਗੁ: ਸੰਗਤਪੁਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਚੱਕ ਮੁਕੰਦ ਤੋਂ ਗੁਰੂ ਕੀ ਵਡਾਲੀ ਤੱਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 21 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬਿਜਲੀ ਘਰ ਮਜੀਠਾ ਵਿਖੇ ਪੈਨਸ਼ਨਰ ਐਸੋਸੀਏਸ਼ਨ ਵਲੋਂ ਕਨਵੈਨਸ਼ਨ

ਮਜੀਠਾ, 20 ਨਵੰਬਰ (ਜਗਤਾਰ ਸਿੰਘ ਸਹਿਮੀ)-ਪੈਨਸ਼ਨਰ ਐਸੋਸੀਏਸ਼ਨ ਰਜਿ: ਸਬ ਅਰਬਨ ਮੰਡਲ ਅੰਮਿ੍ਤਸਰ ਬਿਜਲੀ ਨਿਗਮ/ਟ੍ਰਾਸਕੋ ਦੀ ਵਲੋਂ ਡਵੀਜਨ ਪ੍ਰਧਾਨ ਰਾਮ ਲੁਭਾਇਆ ਮਜੀਠਾ ਦੀ ਪ੍ਰਧਾਨਗੀ 'ਚ ਬਿਜਲੀ ਘਰ ਮਜੀਠਾ ਵਿਖੇ ਕਨਵੈਨਸ਼ਨ ਕੀਤੀ ਗਈ | ਕਨਵੈਨਸ਼ਨ ਨੂੰ ਸੰਬੋਧਨ ...

ਪੂਰੀ ਖ਼ਬਰ »

ਕਾਮਰੇਡਾਂ ਵਲੋਂ ਅੱਤਵਾਦ, ਵੱਖਵਾਦ ਤਾਕਤਾਂ ਵਿਰੁੱਧ ਜਾਗਰੂਕ ਹੋਣ ਲਈ ਮਾਰਚ

ਅਜਨਾਲਾ, 20 ਨਵੰਬਰ (ਐਸ. ਪ੍ਰਸ਼ੋਤਮ)-ਅਜਨਾਲਾ 'ਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਸੂਬਾ ਸਕੱਤਰੇਤ ਮੈਂਬਰ ਡਾ: ਸਤਨਾਮ ਸਿੰਘ ਅਜਨਾਲਾ ਤੇ ਤਹਿਸੀਲ ਸਕੱਤਰ ਕਾਮਰੇਡ ਗੁਰਨਾਮ ਸਿੰਘ ਉਮਰਪੁਰਾ ਦੀ ਸਾਂਝੀ ਅਗਵਾਈ 'ਚ ਆਗੂਆਂ ਨੇ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਕਲਾਨੌਰ 'ਚ ਸੂਬਾ ਪੱਧਰੀ 6ਵੇਂ ਵਾਲੀਬਾਲ ਟੂਰਨਾਮੈਂਟ 'ਤੇ ਅੰਮਿ੍ਤਸਰ ਦੀ ਟੀਮ ਕਾਬਜ਼

ਕਲਾਨੌਰ, 20 ਨਵੰਬਰ (ਪੁਰੇਵਾਲ)-ਸਥਾਨਕ ਸ਼ਹੀਦ ਭਾਈ ਮਨੀ ਸਿੰਘ ਸਪੋਰਟਸ ਕਲੱਬ ਵਲੋਂ ਕਸਬੇ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਨਾਕ ਆਊਟ ਪ੍ਰਣਾਲੀ ਨਾਲ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੀਆਂ 32 ਟੀਮਾਂ ਦਰਮਿਆਨ ਕਰਵਾਏ ਗਏ ਛੇਵੇਂ 2 ਦਿਨਾਂ ਵਾਲੀਬਾਲ ਟੂਰਨਾਮੈਂਟ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਇਆ, ਦੋ ਔਰਤਾਂ ਸਮੇਤ 4 ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਨੇੜਲੇ ਪਿੰਡ ਗ੍ਰੰਥਗੜ੍ਹ ਦੀ ਰਹਿਣ ਵਾਲੀ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਲੈ ਜਾਣ ਦੇ ਦੋਸ਼ 'ਚ ਅਜਨਾਲਾ ਪੁਲਿਸ ਵਲੋਂ ਦੋ ਔਰਤਾਂ ਸਮੇਤ 4 ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਥਾਣਾ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਅੰਧ-ਵਿਸ਼ਵਾਸ ਵਿਰੋਧੀ ਕਾਨੂੰਨ ਲਾਗੂ ਕਰਨ ਦੀ ਮੰਗ

ਅੰਮਿ੍ਤਸਰ, 20 ਨਵੰਬਰ (ਜੱਸ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸਥਾਨਕ ਇਕਾਈ ਨੇ ਮਹਾਂਰਾਸ਼ਟਰ ਦੀ ਤਰਜ਼ 'ਤੇ ਪੰਜਾਬ 'ਚ ਵੀ ਅੰਧ-ਵਿਸ਼ਵਾਸ਼ ਵਿਰੋਧੀ ਕਾਨੂੰਨ ਲਾਗੂ ਕਰਕੇ ਪਾਖੰਡੀ ਬਾਬਿਆਂ, ਤਾਂਤਰਿਕਾਂ ਤੇ ਜੋਤਸ਼ੀਆਂ ਦੀਆਂ ਗੈਰ ਕਾਨੂੰਨੀ ਗਤੀਵਿਧੀਆਂ 'ਤੇ ਸਖ਼ਤੀ ...

ਪੂਰੀ ਖ਼ਬਰ »

ਆਯੁਰਵੇਦ ਯੋਗ ਆਸ਼ਰਮ ਨੇ ਕਿਡਨੀ ਤੇ ਲਿਵਰ ਦੇ ਰੋਗੀਆਂ ਲਈ ਲਗਾਇਆ ਚੈੱਕਅਪ ਕੈਂਪ

ਅੰਮਿ੍ਤਸਰ, 20 ਨਵੰਬਰ (ਅ.ਬ.)-ਸਥਾਨਕ ਹੋਲੀ ਸਿਟੀ ਵਿਖੇ ਸਥਿਤ ਆਯੁਰਵੇਦ ਯੋਗਆਸ਼ਰਮ ਵਲੋਂ ਡਾ: ਨਵੀਨ ਆਰੀਆ ਅਤੇ ਡਾ: ਅੰਜੂ ਆਰੀਆ ਦੋਵਾਂ ਦੀ ਅਗਵਾਈ ਹੇਠ ਕਿਡਨੀ ਅਤੇ ਲਿਵਰ ਦੀ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਲਈ ਆਪਣੇ ਸੈਂਟਰ ਵਿਖੇ ਚੈੱਕਅਪ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX