ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  1 minute ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  5 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  7 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  10 minutes ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  11 minutes ago
ਨਵੀਂ ਦਿੱਲੀ, 24 ਜਨਵਰੀ - ਦਿੱਲੀ 'ਚ 2012 ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀਆਂ ਦੇ ਵਕੀਲ ਏ.ਪੀ ਸਿੰਘ ਨੇ ਫਿਰ ਤੋਂ ਪਟਿਆਲਾ ਹਾਊਸ ਕੋਰਟ 'ਚ ਅਰਜ਼ੀ ਦਾਇਰ ਕੀਤੀ ਹੈ। ਵਕੀਲ...
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  15 minutes ago
ਮਾਨਸਾ, 24 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹੇ ਦੇ ਪਿੰਡ ਕੋਟ ਧਰਮੂ ਦੇ ਇੱਕ ਨੌਜਵਾਨ ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  27 minutes ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  26 minutes ago
ਲਖਨਊ, 24 ਜਨਵਰੀ - ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ 'ਚ ਇੱਕ ਲੜਕੀ ਨਾਲ 5 ਲੋਕਾਂ ਵੱਲੋਂ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਲੜਕੀ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  30 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  35 minutes ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  36 minutes ago
ਨਵੀਂ ਦਿੱਲੀ, 24 ਜਨਵਰੀ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਸੰਘ ਵੱਲੋਂ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟਲ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ ਨੂੰ ਚੁਨੌਤੀ ਦੇਣ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  39 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ (ਗਪਟਿਲ) 30 ਦੌੜਾਂ ਬਣਾ ਕੇ ਆਊਟ
. . .  47 minutes ago
ਮੁਸਲਮਾਨਾਂ ਨੂੰ ਗੁਮਰਾਹ ਰਹੇ ਹਨ ਸਿਮੀ ਅਤੇ ਪੀ.ਐਫ.ਆਈ - ਯੂ.ਪੀ ਮੰਤਰੀ
. . .  53 minutes ago
ਲਖਨਊ, 24 ਜਨਵਰੀ - ਉੱਤਰ ਪ੍ਰਦੇਸ਼ ਦੇ ਮੰਤਰੀ ਮੋਹਸਿਨ ਰਜ਼ਾ ਦਾ ਕਹਿਣਾ ਹੈ ਕਿ ਜੋ ਕੁੱਝ ਹੋ ਰਿਹਾ ਹੈ, ਉਹ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿਚ ਨਹੀਂ ਹੋ ਰਿਹਾ, ਬਲਕਿ ਇਸ...
ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਕੀਤੀ ਭੇਟ
. . .  54 minutes ago
ਬਟਾਲਾ, 24 ਜਨਵਰੀ (ਕਾਹਲੋਂ)- ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਅੱਜ ਗਊਸ਼ਾਲਾ ਬਟਾਲਾ 'ਚ ਮਹਾਸ਼ਾ ਗੋਕੁਲ ਚੰਦ ਨੂੰ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਦਿੱਤੀ। ਇਸ ਤੋਂ ਇਲਾਵਾ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 52/0
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਤੇਜ ਸ਼ੁਰੂਆਤ
. . .  about 1 hour ago
ਰਜਨੀਕਾਂਤ ਦੇ ਬਿਆਨ 'ਤੇ ਬਵਾਲ ਵਿਚਾਲੇ ਤਾਮਿਲਨਾਡੂ 'ਚ ਪੇਰੀਆਰ ਦੀ ਮੂਰਤੀ ਨਾਲ ਭੰਨਤੋੜ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਬੱਲੇਬਾਜ਼ੀ ਸ਼ੁਰੂ
. . .  about 1 hour ago
ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ : ਭਾਰਤੀ ਦੂਤਘਰ ਨੇ ਬੀਜਿੰਗ 'ਚ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਨੂੰ ਕੀਤਾ ਰੱਦ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 1 hour ago
ਨੇਪਾਲ ਦੇ ਵਿਦੇਸ਼ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ 'ਸਗਰਮਥਾ ਸੰਵਾਦ' ਵਿਚ ਸ਼ਾਮਲ ਹੋਣ ਦਾ ਸੱਦਾ
. . .  about 1 hour ago
ਹੱਤਿਆ ਤੋਂ ਬਾਅਦ ਤੇਲ ਪਾ ਕੇ ਸਾੜੀ ਨੌਜਵਾਨ ਦੀ ਲਾਸ਼
. . .  about 2 hours ago
ਬੰਦ ਸਕੂਲ ਦੇ ਮੋਹਰਿਓਂ ਮਿਲੀ ਨੌਜਵਾਨ ਦੀ ਲਾਸ਼
. . .  about 2 hours ago
ਚੀਨ 'ਚ ਜਾਨਲੇਵਾ ਕੋਰੋਨਾ ਵਾਇਰਸ ਦੇ ਕਹਿਰ ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ
. . .  about 2 hours ago
ਜਾਮੀਆ ਹਿੰਸਾ ਦੇ ਮਾਮਲੇ 'ਚ ਐੱਸ. ਆਈ. ਟੀ. ਨੇ ਹਿਰਾਸਤ 'ਚ ਲਿਆ ਇੱਕ ਵਿਅਕਤੀ
. . .  about 2 hours ago
ਕਪਿਲ ਮਿਸ਼ਰਾ ਦੇ 'ਪਾਕਿਸਤਾਨ' ਵਾਲੇ ਬਿਆਨ 'ਤੇ ਚੋਣ ਕਮਿਸ਼ਨ ਨੇ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਤੋਂ ਮੰਗੀ ਰਿਪੋਰਟ
. . .  about 3 hours ago
ਗੁਰੂਹਰਸਹਾਏ ਪੁਲਿਸ ਨੇ ਤੜਕੇ ਘਰਾਂ 'ਚ ਛਾਪੇਮਾਰੀ ਕਰਕੇ ਦਬੋਚੇ ਕਈ ਨਸ਼ਾ ਤਸਕਰ
. . .  about 3 hours ago
ਭਾਰਤ-ਨਿਊਜ਼ੀਲੈਂਡ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ
. . .  about 5 hours ago
ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ 'ਚ ਲਗਾਈ ਗਈ ਧਾਰਾ 144
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਮੱਘਰ ਸੰਮਤ 550

ਤਰਨਤਾਰਨ

ਜ਼ਿਲ੍ਹਾ ਪੱਧਰੀ ਕੈਂਪ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਮਹਾਤਮਾ ਗਾਂਧੀ ਸਰਬੱਤ ਯੋਜਨਾ ਅਧੀਨ ਗਰੀਬ ਅਤੇ ਲੋੜਵੰਦ ਲੋਕਾਂ ਦੀ ਪਛਾਣ ਕਰਕੇ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਬਣਦੇ ਲਾਭ ਦੇਣਾ ਯਕੀਨੀ ਬਣਾਉੇਣ ਲਈ ਜ਼ਿਲ੍ਹਾ ਪੱਧਰੀ ਕੈਂਪ ਦੀਆਂ ਤਿਆਰੀਆਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਇਨਡੋਰ ਸਟੇਡੀਅਮ ਵਿਖੇ ਇਸ ਕੈਂਪ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਗਈ ਵਿਸ਼ੇਸ ਮੀਟਿੰਗ ਦੌਰਾਨ ਦਿੱਤੀ | ਉਨ੍ਹਾਂ ਦੱਸਿਆ ਕਿ ਕੈਂਪ ਦਾ ਉਦਘਾਟਨ ਕਰਨ ਲਈ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਇੰਨਡੋਰ ਸਟੇਡੀਅਮ ਵਿਚ ਮੈਡੀਕਲ ਕੈਂਪ ਲਗਾਏ ਜਾਣਗੇ ਅਤੇ ਲਾਭਪਾਤਰੀਆਂ ਦੇ ਇੰਤਕਾਲ ਵੀ ਮੌਕੇ 'ਤੇ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਜਿਵੇਂ ਕਿ ਪ੍ਰਧਾਨ ਮੰਤਰੀ ਅਵਾਸ ਯੋਜਨ ਤਹਿਤ ਯੋਗ ਲਾਭਪਾਤਰੀਆਂ ਨੂੰ 5 ਮਰਲੇ ਦੇ ਪਲਾਟ ਸਕੀਮ, ਵਿਭਿੰਨ ਪੈਨਸ਼ਨ ਸਕੀਮਾਂ, ਵਿਭਿੰਨ ਵਿੱਤੀ ਸਹਾਇਤਾ, ਆਟਾ ਦਾਲ ਸਕੀਮ, ਨਗਦ ਸਹਾਇਤਾ, ਸਵੱਛ ਭਾਰਤ ਮਿਸ਼ਨ ਪੇਂਡੂ, ਵਾਟਰ ਸਪਲਾਈ ਸਕੀਮ, ਮਗਨਰੇਗਾ, ਹੁਨਰ ਵਿਕਾਸ ਸਹਾਇਤਾ ਘਰ-ਘਰ ਰੋਜ਼ਗਾਰ, ਅਨੁਸੂਚਿਤ ਜਾਤੀ ਅਤੇ ਘੱਟ ਗਿਣਤੀ ਲਈ ਵਜ਼ੀਫੇ, ਅਸ਼ੀਰਵਾਦ ਸਕੀਮ, ਐੱਸ.ਸੀ. ਬੀ.ਸੀ. ਘੱਟ ਗਿਣਤੀ ਲਈ ਕਰਜ਼ੇ, ਸਰਵ ਸਿੱਖਿਆ ਅਭਿਆਨ ਅਤੇ ਦੁਰਘਟਨਾ ਕਾਰਨ ਮੌਤ ਜਾਂ ਸੱਟ ਦੀ ਸਥਿਤੀ ਕੁਦਰਤੀ ਆਫ਼ਤਾਂ ਦੌਰਾਨ ਸਹਾਇਤਾ ਦਿੱਤੀਆਂ ਜਾਂਦੀਆਂ ਹਨ | ਉਨ੍ਹਾਂ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਉਦੇਸ਼ ਸਰਕਾਰ ਦੇ ਸਮੁੱਚੇ ਵਿਕਾਸ ਦੇ ਦਿ੍ਸ਼ਟੀਕੋਣ ਨੂੰ ਬਦਲਣਾ ਹੈ ਤਾਂ ਜੋ ਸਮਾਜਿਕ ਤੇ ਆਰਥਿਕ ਵਿਕਾਸ ਦੀਆਂ ਸਕੀਮਾਂ ਦੇ ਲਾਭ ਉਨ੍ਹਾਂ ਸਾਰਿਆਂ ਤੱਕ ਪੁੱਜ ਸਕਣ, ਜਿਹੜੇ ਲੋਕ ਇਨ੍ਹਾਂ ਲਾਭਾਂ ਤੋਂ ਵਾਂਝੇ ਰਹਿ ਗਏ ਹਨ | ਇਸ ਸਕੀਮ ਦਾ ਟੀਚਾ ਅਜਿਹੇ ਲੋਕਾਂ ਦੀ ਪਛਾਣ ਕਰਨਾ ਅਤੇ ਇਹ ਸੁਨਿਸ਼ਚਿਤ ਕਰਨਾ ਹੈ ਕਿ ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਪ੍ਰੋਗਰਾਮਾਂ ਅਧੀਨ ਬਣਦੇ ਲਾਭ ਇਹਨਾਂ ਲੋਕਾਂ ਨੂੰ ਮਿਲ ਸਕਣ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਇਹ ਯਕੀਨੀ ਬਣਾਇਆ ਜਾਵੇਗਾ ਕਿ ਜ਼ਿਲੇ੍ਹ ਦਾ ਕੋਈ ਵੀ ਲੋੜਵੰਦ ਪਰਿਵਾਰ ਵੱਖ-ਵੱਖ ਵਿਭਾਗਾਂ ਵਲੋਂ ਮਿਲਣ ਵਾਲੀਆਂ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ | ਮੀਟਿੰਗ ਦੌਰਾਨ ਉਨ੍ਹਾਂ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਲੱਗਣ ਵਾਲੇ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿਚ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਵਿਧਵਾ, ਆਸ਼ਰਿਤ ਬੱਚੇ ਅਤੇ ਦਿਵਿਆਂਗ ਪੈਨਸ਼ਨ ਦੀ ਸਹੂਲਤ ਤੋਂ ਵਾਂਝਾ ਨਾ ਰਹੇ |

ਗੁਰਦੁਆਰਾ ਖੜ੍ਹੇ ਦਾ ਖ਼ਾਲਸਾ ਵਿਖੇ ਧਾਰਮਿਕ ਸਮਾਗਮ 22 ਤੋਂ 24 ਨਵੰਬਰ ਤੱਕ

ਸਰਹਾਲੀ ਕਲਾਂ, 20 ਨਵੰਬਰ (ਅਜੈ ਸਿੰਘ ਹੁੰਦਲ)-ਗੁਰਦੁਆਰਾ ਖੜ੍ਹੇ ਦਾ ਖ਼ਾਲਸਾ ਖ਼ੂਹ ਕਵੀ ਰਾਜ ਭਾਈ ਧੰਨਾ ਸਿੰਘ ਜੀ ਨੌਸ਼ਹਿਰਾ ਪੰਨੂੰਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲਾਨਾ ਸਮਾਗਮ ਮਿਤੀ 22 ਨਵੰਬਰ ਤੋਂ 24 ਨਵੰਬਰ ਤੱਕ ਕਰਵਾਏ ਜਾ ...

ਪੂਰੀ ਖ਼ਬਰ »

ਥਾਣਾ ਭਿੱਖੀਵਿੰਡ ਪੁਲਿਸ ਵਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਭਿੱਖੀਵਿੰਡ, 20 ਨਵੰਬਰ (ਬੌਬੀ)-ਥਾਣਾ ਭਿੱਖੀਵਿੰਡ ਦੀ ਪੁਲਿਸ ਨੇ 40 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਤਰਨ ਤਾਰਨ ਦਰਸ਼ਨ ਸਿੰਘ ਤਾਨ ਦੇ ਦਿਸ਼ਾ ...

ਪੂਰੀ ਖ਼ਬਰ »

1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿਚ ਅਦਾਲਤ ਵਲੋਂ ਦਿੱਤੀ ਸਜ਼ਾ ਨੇ ਦੰਗਾ ਪੀੜਤਾਂ ਦੇ ਜ਼ਖ਼ਮਾਂ 'ਤੇ ਮਲ੍ਹਮ ਲਾਈ-ਇਕਬਾਲ ਸੰਧੂ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਪਟਿਆਲਾ ਹਾਊਸ ਕੋਰਟ ਵਲੋਂ 1984 ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਦੋਸ਼ੀ ਮੰਨਦਿਆਂ ਉਨ੍ਹਾਂ ਵਿਚੋਂ ਇਕ ਨੂੰ ਫਾਂਸੀ ਦੀ ਸਜ਼ਾ ਅਤੇ ਇਕ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਦਾ ਫ਼ੈਸਲਾ ਭਾਵੇਂ ਦੇਰ ਨਾਲ ਆਇਆ ਹੈ ਪਰ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੈਕੰਡਰੀ ਸਕੂਲ ਜਾਮਾਰਾਏ ਦਾ ਸਾਲਾਨਾ ਸਮਾਗਮ

ਫਤਿਆਬਾਦ, 20 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਬਾਬਾ ਬਿੱਧੀ ਚੰਦ ਸੰਪ੍ਰਦਾਇ ਦੇ ਸਥਾਨਕ ਮੁਖੀ ਬਾਬਾ ਨੰਦ ਸਿੰਘ ਮੁੰਡਾਪਿੰਡ ਵਾਲਿਆਂ ਦੀ ਰਹਿਨੁਮਾਈ ਹੇਠ ਇਸ ਇਲਾਕੇ ਵਿਚ ਮਿਆਰੀ ਵਿਦਿਆ ਦਾ ਦਾਨ ਵੰਡ ਰਹੀ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਹਰਿਗੋਬਿੰਦ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਸਬ-ਡਵੀਜ਼ਨ ਅਜਨਾਲਾ ਦੇ ਡੀ. ਐਸ. ਪੀ. ਹਰਪ੍ਰੀਤ ਸਿੰਘ ਦੀ ਅਗਵਾਈ 'ਚ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 20 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਘਰੋਂ ਭਜਾਉਣ ਸਬੰਧੀ ਕੇਸ ਦਰਜ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਇਕ ਨਾਬਾਲਗ ਲੜਕੀ ਨੂੰ ਘਰੋਂ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ ਇਕ ਔਰਤ ਸਮੇਤ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ) ...

ਪੂਰੀ ਖ਼ਬਰ »

ਦਿੱਲੀ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣ ਤੋਂ ਬਾਅਦ ਇਨਸਾਫ਼ ਦੀ ਆਸ ਬੱਝੀ-ਬ੍ਰਹਮਪੁਰਾ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਪਟਿਆਲਾ ਕੋਰਟ ਵਲੋਂ 1984 ਵਿਚ ਹੋਏ ਸਿੱਖ ਕਤਲੇਆਮ ਵਿਚ ਇਕ ਦੋਸ਼ੀ ਨੂੰ ਫਾਂਸੀ ਅਤੇ ਦੂਸਰੇ ਨੂੰ ਉਮਰ ਕੈਦ ਦੀ ਸਜ਼ਾ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੰਗਿਆਂ ਦੇ ਹੋਰਨਾਂ ਮਾਮਲਿਆਂ ਵਿਚ ਵੀ ਦੰਗਿਆਂ ਦੇ ਸ਼ਿਕਾਰ ਲੋਕਾਂ ਨੂੰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਤਰਨ ਤਾਰਨ ਸ਼ਹਿਰ 'ਚ ਰੋਸ ਪ੍ਰਦਰਸ਼ਨ 22 ਨੂੰ

ਤਰਨ ਤਾਰਨ, 20 ਨਵੰਬਰ (ਕੱਦਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀ: ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਤੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਦੱਸਿਆ ਕਿ 22 ਨਵੰਬਰ ਨੂੰ ਅਮਨ ਕਾਨੂੰਨ ਦੀ ਵਿਗੜ ਰਹੀ ਸਥਿਤੀ ਤੇ ਹੋਰ ਮਸਲਿਆਂ ਨੂੰ ਲੈ ਕੇ ...

ਪੂਰੀ ਖ਼ਬਰ »

ਖਵਾਸਪੁਰ ਦੇ ਪੀੜਤ ਪਰਿਵਾਰ ਵਲੋਂ ਫ਼ਤਹਿ ਗਰੁੱਪ 'ਤੇ ਗੁੰਡਾ ਅਨਸਰਾਂ ਦੀ ਮਦਦ ਕਰਨ ਦੇ ਲਗਾਏ ਦੋਸ਼

ਫਤਿਆਬਾਦ, 20 ਨਵੰਬਰ (ਧੂੰਦਾ)-ਪਿੰਡ ਖਵਾਸਪੁਰ ਨਿਵਾਸੀ ਬਲਬੀਰ ਸਿੰਘ ਬਿਜਲੀ ਵਾਲੇ ਤੇ ਲਵਪ੍ਰੀਤ ਸਿੰਘ ਨੇ ਫਤਹਿ ਗਰੁੱਪ ਦੇ ਸਰਪ੍ਰਸਤ ਇਕਬਾਲ ਸਿੰਘ ਸੰਧੂ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਨ੍ਹਾਂ ਨਾਲ ਸਟੇਜਾਂ ਸਾਂਝੀਆਂ ਕਰਨ ਵਾਲੇ (ਜਿਸ ਦਾ ਸਾਡੇ ਕੋਲ ਸਬੂਤ ਵੀ ...

ਪੂਰੀ ਖ਼ਬਰ »

ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਨੂੰ ਹ ਨਾਲ ਮਾਰਕੁੱਟ ਕਰ ਕੇ ਘਰੋਂ ਕੱਢਿਆ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ ਦਾਜ ਦੀ ਮੰਗ ਪੂਰੀ ਨਾ ਹੋਣ ਤੇ ਨੂੰ ਹ ਨਾਲ ਮਾਰਕੁੱਟ ਕਰਕੇ ਉਸਨੂੰ ਘਰੋਂ ਕੱਢਣ ਦੇ ਦੋਸ਼ ਹੇਠ ਸਹੁਰਾ ਪਰਿਵਾਰ ਦੇ ਪੰਜ ਮੈਂਬਰਾਂ ਖਿਲਾਫ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮਾਈਗ੍ਰੇਟਰੀ ਮੁਹਿੰਮ ਤਹਿਤ 5598 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਤਰਨ ਤਾਰਨ, 20 ਨਵੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਪੋਲੀਓ ਨਾ ਮੁਰਾਦ ਬਿਮਾਰੀ ਨੂੰ ਪੂਰੀ ਤਰ੍ਹਾਂ ਜੜ੍ਹ ਤੋਂ ਖ਼ਤਮ ਕਰਨ ਲਈ ਜ਼ਿਲ੍ਹਾ ਤਰਨ ਤਾਰਨ 'ਚ ਪਿਛਲੇ ਤਿੰਨ ਦਿਨ 'ਚ ਕੁੱਲ 5598 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ 98.9 ਫੀਸਦੀ ਟੀਚਾ ਪੂਰਾ ਕਰ ਲਿਆ ਗਿਆ ...

ਪੂਰੀ ਖ਼ਬਰ »

ਜ਼ਿਲ੍ਹਾ ਕੰਜ਼ਿਊਮਰ ਫੋਰਮ ਦੇ ਮੁਖੀਆਂ ਦੀਆਂ ਆਸਾਮੀਆਂ ਜਲਦੀ ਹੀ ਪਾਰਦਰਸ਼ੀ ਤਰੀਕੇ ਨਾਲ ਭਰੀਆਂ ਜਾਣਗੀਆਂ-ਜਸਟਿਸ ਧਾਲੀਵਾਲ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਪੰਜਾਬ ਸਟੇਟ ਕੰਜ਼ਿਊਮਰ ਫੋਰਮ ਦੇ ਪ੍ਰਧਾਨ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਪਰਮਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚ ਵੱਡੇ ਪੱਧਰ ਤੇ ਜ਼ਿਲ੍ਹਾ ਕੰਜ਼ਿਊਮਰ ਫੋਰਮ ਦੇ ਮੁਖੀਆਂ ਦੀਆਂ ਖਾਲੀ ਪਈਆਂ ...

ਪੂਰੀ ਖ਼ਬਰ »

ਮਾਝਾ ਕਾਲਜ ਫਾਰ ਵੁਮੈਨ ਵਿਖੇ ਚਾਇਲਡ ਗਾਈਡਜ਼ ਐਾਡ ਸਾਈਬਰ ਕ੍ਰਾਈਮ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਮਾਝਾ ਕਾਲਜ ਫਾਰ ਵੁਮੈਨ, ਤਰਨ ਤਾਰਨ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵਲੋਂ ਚਾਇਲਡ ਰਾਈਟਜ਼ ਐਾਡ ਸਾਈਬਰ ਕ੍ਰਾਈਮ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ | ਇਸ ਸਮਾਗਮ ਵਿਚ ਏ.ਡੀ.ਸੀ ਸੰਦੀਪ ਰਿਸ਼ੀ, ਡੀ.ਐਸ.ਪੀ ਸਤਨਾਮ ਸਿੰਘ, ...

ਪੂਰੀ ਖ਼ਬਰ »

ਰੇਲਵੇ ਫਾਟਕ ਕੋਲ ਬੇਕਾਬੂ ਟਰੱਕ ਖੱਡੇ 'ਚ ਡਿੱਗਾ-ਨੁਕਸਾਨ ਹੋਣੋ ਬਚਿਆ

ਫਤਿਆਬਾਦ, 20 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਫਤਿਆਬਦ ਗੋਇੰਦਵਾਲ ਰੋਡ ਤੇ ਰੇਲਵੇ ਫਾਟਕ ਤੇ ਇਕ ਬੇਕਾਬੂ ਟਰੱਕ ਸੜਕ ਤੇ ਲੱਗੀ ਸਾਈਡ ਰੇਿਲੰਗ ਨੂੰ ਤੋੜਦਾ ਹੋਇਆ, ਰੇਲ ਲਾਈਨ ਦੇ ਨਾਲ ਲੱਗਦੇ ਖੱਡੇ ਵਿਚ ਡਿੱਗਣ ਦਾ ਸਮਾਚਾਰ ਹੈ | ਮੌਕੇ ਤੇ ਜਾ ਕੇ ਪ੍ਰਾਪਤ ਕੀਤੀ ...

ਪੂਰੀ ਖ਼ਬਰ »

ਫਤਿਆਬਾਦ ਵਿਖੇ ਸੜਕ 'ਚ ਪਏ 20 ਫੁੱਟ ਡੂੰਘੇ ਪਾੜ ਦਾ ਡੀ. ਸੀ. ਸਭਰਵਾਲ ਨੇ ਮੌਕਾ ਵੇਖਿਆ

ਫਤਿਆਬਾਦ, 20 ਨਵੰਬਰ (ਹਰਵਿੰਦਰ ਸਿੰਘ ਧੂੰਦਾ)-550 ਸਾਲਾ ਸ਼ਤਾਬਦੀ ਸਮਾਗਮਾਂ ਸਬੰਧੀ ਕਸਬਾ ਫਤਿਆਬਾਦ ਦੇ ਸੁੰਦਰੀਕਰਨ ਲਈ ਜਾਇਜ਼ਾ ਲੈਣ ਪੁੱਜੇ ਜ਼ਿਲ੍ਹਾ ਤਰਨ ਤਾਰਨ ਦੇ ਡੀ.ਸੀ. ਪ੍ਰਦੀਪ ਕੁਮਾਰ ਸਭਰਵਾਲ ਦਾ ਪੱਤਰਕਾਰਾਂ ਵਲੋਂ ਫਤਿਆਬਾਦ ਮਾਣਕ ਦੇ ਕੇ ਰੋਡ ਵਿਚ ਪਏ ...

ਪੂਰੀ ਖ਼ਬਰ »

ਸ਼ਹੀਦਾਂ ਸਿੰਘਾਂ ਦੀ ਯਾਦ ਵਿਚ 14ਵਾਂ ਸਲਾਨਾ ਸਮਾਗਮ ਕਰਵਾਇਆ

ਮੀਆਂਵਿੰਡ, 20 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਪਿੰਡ ਮੀਆਂਵਿੰਡ ਦੇ ਗੁਰਦੁਆਰਾ ਬਾਬਾ ਸ਼ਹੀਦਾਂ ਦੇ ਅਸਥਾਨ ਤੇ ਚਾਰ ਸ਼ਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ 14ਵਾਂ ਸਲਾਨਾ 3 ਰੋਜ਼ਾ ਧਾਰਮਿਕ ਸਮਾਗਮ ਨੌਜਵਾਨ ਸਭਾ ਅਤੇ ਗੁਰਦੁਆਰਾ ਕਮੇਟੀ ਵਲੋਂ ਪਿੰਡ ...

ਪੂਰੀ ਖ਼ਬਰ »

ਵਿਗਿਆਨ ਪ੍ਰਦਰਸ਼ਨੀ ਅਤੇ ਕੁਇਜ਼ ਮੁਕਾਬਲਿਆਂ 'ਚ ਸਰਕਾਰੀ ਸਕੂਲ ਦੀ ਝੰਡੀ

ਗੋਇੰਦਵਾਲ ਸਾਹਿਬ, 20 ਨਵੰਬਰ (ਵਰਿੰਦਰ ਸਿੰਘ ਰੰਧਾਵਾ)¸ਗੋਇੰਦਵਾਲ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਨਿਰਮਲ ਸਿੰਘ ਦੀਆਂ ਹਦਾਇਤਾਂ ਅਨੁਸਾਰ ਵਿਗਿਆਨ ਪ੍ਰਦਰਸ਼ਨੀ ਅਤੇ ਕੁਇੱਜ ਮੁਕਾਬਲੇ ਕਰਵਾਏ ਗਏ, ਜਿਸ ਵਿਚ ...

ਪੂਰੀ ਖ਼ਬਰ »

ਮਾਇਗ੍ਰੇਟਰੀ ਪਲਸ ਪੋਲਿਓ ਗੇੜ ਤਹਿਤ ਤੀਸਰੇ ਦਿਨ ਟੀਮਾਂ ਨੇ ਪਿਲਾਈਆਂ ਪੋਲੀਓ ਬੂੰਦਾਂ

ਤਰਨ ਤਾਰਨ, 20 ਨਵੰਬਰ (ਕੱਦਗਿੱਲ)-ਸਿਵਲ ਸਰਜਨ ਤਰਨ ਤਾਰਨ ਡਾ: ਸਮਸ਼ੇਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ: ਕੇ.ਡੀ. ਸਿੰਘ ਔਲਖ ਅਤੇ ਐੱਸ.ਐੱਮ.ਓ. ਝਬਾਲ ਡਾ: ਕਰਮਵੀਰ ਭਾਰਤੀ ਦੀ ਅਗਵਾਈ ਹੇਠ ਪੋਲੀਓ ਰੋਕੂ ਬੁੰਦਾਂ ਤਹਿਤ ਤਿੰਨ ਦਿਨਾ ਦੇ ...

ਪੂਰੀ ਖ਼ਬਰ »

ਐੱਮ.ਐੱਸ. ਮੈਮੋਰੀਅਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਝਬਾਲ, 20 ਨਵੰਬਰ (ਸਰਬਜੀਤ ਸਿੰਘ)¸ਐੱਮ.ਐੱਸ. ਮੈਮੋਰੀਅਲ ਸਕੂਲ ਕੋਟ ਧਰਮ ਚੰਦ ਕਲਾਂ ਵਿਖੇ ਸਕੂਲ ਐੱਮ.ਡੀ. ਸੁਖਦੇਵ ਸਿੰਘ ਦੀ ਅਗਵਾਈ ਹੇਠ ਪਿ੍ੰਸੀਪਲ ਮੈਡਮ ਪੂਨਮ ਜੱਸਲ ਦੀ ਦੇਖ ਰੇਖ ਹੇਠ ਬੀਤੇ ਦਿਨੀਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਦੇ ਵਿਦਿਆਰਥੀਆਂ ਦਾ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਪੱਟੀ 20 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸਰਕਾਰੀ ਸੈਕੰਡਰੀ ਸਕੂਲ ਪੱਟੀ ਵਿਖੇ ਹੋਏ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਅਤੇ ਕੁਇੱਜ਼ ਮੁਕਾਬਲਿਆਂ ਵਿਚ ਪੱਟੀ ਬਲਾਕ ਦੇ 26 ਸਰਕਾਰੀ ਅਤੇ ਗ਼ੈਰ-ਸਰਕਾਰੀ ਸਕੂਲਾਂ ਵਿਚੋਂ ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਨੇ ...

ਪੂਰੀ ਖ਼ਬਰ »

ਹੀਰਾ ਸਿੰਘ ਪ੍ਰਚਾਰਕ ਦੇ ਗ੍ਰਹਿ ਮਨਿਹਾਲਾ ਜੈ ਸਿੰਘ ਪਹੁੰਚਣ 'ਤੇ ਜਥੇ. ਭਾਟੀਆ ਦਾ ਸਨਮਾਨ

ਪੱਟੀ, 20 ਨਵੰਬਰ (ਅਵਤਾਰ ਸਿੰਘ ਖਹਿਰਾ)¸ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਅੰਤਰਿੰਗ ਮੈਂਬਰ ਬਣਨ 'ਤੇ ਜਥੇ. ਖੁਸ਼ਵਿੰਦਰ ਸਿੰਘ ਭਾਟੀਆ ਦਾ ਹਲਕਾ ਪੱਟੀ ਦੀ ਸਮੂਹ ਸੰਗਤ ਨੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ | ਇਸ ਮੌਕੇ ਭਾਈ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲਾਂ ਦੀ ਸੂਬਾ ਪੱਧਰੀ 19ਵੀਂ ਤਿੰਨ ਰੋਜ਼ਾ ਅਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਆਰੰਭ

ਤਰਨ ਤਾਰਨ 20 ਨਵੰਬਰ (ਹਰਿੰਦਰ ਸਿੰਘ, ਲਾਲੀ ਕੈਰੋਂ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਰਹਿਨੁਮਾਈ ਹੇਠ ਚੱਲ ਰਹੇ ਸਕੂਲਾਂ ਦੀ 19ਵੀਂ ਸੂਬਾ ਪੱਧਰੀ ਤਿੰਨ ਰੋਜ਼ਾ ਅਥਲੈਟਿਕ ਮੀਟ ਦਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਆਗਾਜ਼ ਹੋਇਆ | ...

ਪੂਰੀ ਖ਼ਬਰ »

ਘਰ ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਓੂਰੋ ਸਥਾਪਿਤ-ਡਿਪਟੀ ਕਮਿਸ਼ਨਰ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)¸ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਹਰ ਇਕ ਬੇਰੋਜ਼ਗਾਰ ਪ੍ਰਾਰਥੀ ਨੂੰ ਰੋਜ਼ਗਾਰ ਦੇਣ ਦੇ ਮੰਤਵ ਨਾਲ ਜ਼ਿਲ੍ਹਾ ਪੱਧਰ 'ਤੇ ਜ਼ਿਲ੍ਰਾ ਰੋਜ਼ਗਾਰ ਅਤੇ ਕਾਰੋਬਾਰ ਬਿਓੂਰੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ...

ਪੂਰੀ ਖ਼ਬਰ »

ਨਵ ਯੁਵਾ ਸ਼ਕਤੀ ਸੇਵਾ ਸੰਮਤੀ ਵਲੋਂ 6ਵਾਂ ਵਿਸ਼ਾਲ ਭਗਵਤੀ ਜਾਗਰਣ ਸਬੰਧੀ ਝੰਡਾ ਪੂਜਣ ਕਰਵਾਇਆ

ਪੱਟੀ, 20 ਨਵੰਬਰ (ਅਵਤਾਰ ਸਿੰਘ ਖਹਿਰਾ)-ਨਵ ਯੁਵਾ ਸ਼ਕਤੀ ਸੇਵਾ ਸੰਮਤੀ ਪੱਟੀ ਵਲੋਂ 6ਵਾਂ ਵਿਸ਼ਾਲ ਭਗਵਤੀ ਜਾਗਰਣ ਚੌਾਕ ਕਾਜ਼ੀਆਂ ਵਾਲਾ ਪੱਟੀ ਵਿਖੇ 24 ਨਵੰਬਰ ਸ਼ਨੀਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਦੀਪਕ ਚੌਧਰੀ ਪ੍ਰਧਾਨ ਨੇ ਕਿਹਾ ਕਿ 23 ਨਵੰਬਰ ਸ਼ੁੱਕਰਵਾਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਲੈ ਕੇ ਨਗਰ ਦੇ ਵੱਖ-ਵੱਖ ਰਸਤਿਆਂ ਦੀ ਕੀਤੀ ਸਫ਼ਾਈ

ਗੋਇੰਦਵਾਲ ਸਾਹਿਬ, 20 ਨਵੰਬਰ (ਵਰਿੰਦਰ ਸਿੰਘ ਰੰਧਾਵਾ)¸ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਤੋਂ 22 ਨਵੰਬਰ ਨੂੰ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਨੂੰ ਮੁੱਖ ਰੱਖਦਿਆਂ ਨਗਰ ਦੀ ਸਫ਼ਾਈ ਕੀਤੀ ਗਈ ¢ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ ਵਿਰੁੱਧ ਸੰਘਰਸ਼ ਕਮੇਟੀ ਵਲੋਂ 22 ਨੂੰ ਰੋਸ ਮਾਰਚ

ਫਤਿਆਬਾਦ, 20 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਕਿਸਾਨ ਸੰਘਰਸ਼ ਕਮੇਟੀ ਦੀ ਟਾਂਡਾ ਜ਼ੋਨ ਦੀ ਇਕ ਇਕੱਤਰਤਾ ਜਵਾਹਰ ਟਾਂਡਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਗੱਲਬਾਤ ਕਰਦੇ ਹੋਏ ਜਵਾਹਰ ਸਿੰਘ ਟਾਂਡਾ ਨੇ ਕਿਹਾ ਕਿ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੇ ਬੇਟੇ ਤੇ ਗੁੰਡਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪੱਧਰੀ ਢਾਂਚੇ ਲਈ ਕੀਤੀਆਂ ਨਵੀਆਂ ਨਿਯੁਕਤੀਆਂ

ਖਡੂਰ ਸਾਹਿਬ, 20 ਨਵੰਬਰ (ਮਾਨ ਸਿੰਘ)¸ਆਮ ਆਦਮੀ ਪਾਰਟੀ ਪੰਜਾਬ ਵਲੋਂ ਜ਼ਿਲ੍ਹਾ ਅੰਮਿ੍ਤਸਰ ਦੇ ਬਣਾਏ ਢਾਂਚੇ ਲਈ ਕੁਝ ਨਵੇਂ ਉਮੀਦਵਾਰਾਂ ਦੀ ਚੋਣ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਹਲਕਾ ਬਾਬਾ ਬਕਾਲਾ ਦੇ ਇੰਚਾਰਜ ਅਤੇ ਸੂਬਾ ਜਨਰਲ ...

ਪੂਰੀ ਖ਼ਬਰ »

ਅਦਾਲਤ ਵਲੋਂ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਦਿੱਤੀ ਸਜ਼ਾ ਨਾਲ ਪੀੜਤਾਂ ਨੂੰ ਇਨਸਾਫ ਦੀ ਆਸ ਬੱਝੀ-ਦੰਗਾ ਪੀੜਤ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-1984 'ਚ ਇੰਦਰਾ ਗਾਂਧੀ ਦੀ ਹੋਈ ਮੌਤ ਤੋਂ ਬਾਅਦ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ 'ਚ ਭਟਕੇ ਸਿੱਖ ਵਿਰੋਧੀ ਦੰਗਿਆਂ 'ਚ ਦੰਗਾਕਾਰੀਆਂ ਵਲੋਂ ਹਜ਼ਾਰਾਂ ਹੀ ਬੇਕਸੂਰ ਸਿੱਖਾਂ ਦੀ ਹੱਤਿਆ ਕਰ ਦਿੱਤੀ ਗਈ ਸੀ ਅਤੇ 34 ਸਾਲ ਬੀਤ ਜਾਣ ਦੇ ...

ਪੂਰੀ ਖ਼ਬਰ »

ਜਥੇ: ਦਲੀਪ ਸਿੰਘ ਮੱਲੂਨੰਗਲ ਨਹੀਂ ਰਹੇ

ਜਗਦੇਵ ਕਲਾਂ, 20 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀਨੀ: ਮੀਤ ਪ੍ਰਧਾਨ ਤੇ ਹਲਕਾ ਗੁਰੂ ਕਾ ਬਾਗ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਰਹੇ ਜਥੇ: ਦਲੀਪ ਸਿੰਘ ਮੱਲੂਨੰਗਲ (83) ਦਾ ਦਿਹਾਂਤ ਹੋ ਗਿਆ | ਜਥੇ: ਮੱਲੂਨੰਗਲ ਦਾ ਪਿੰਡ ...

ਪੂਰੀ ਖ਼ਬਰ »

ਸੁਖਮਨ ਚੋਹਲਾ ਕੇਵਲ ਇੱਕ ਵਿਅਕਤੀ ਨਹੀ ਇਕ ਸੰਸਥਾ ਸੀ-ਭਰੋਵਾਲ

ਚੋਹਲਾ ਸਾਹਿਬ, 20 ਨਵੰਬਰ (ਬਲਵਿੰਦਰ ਸਿੰਘ ਚੋਹਲਾ)-ਕਬੱਡੀ ਦੇ ਅੰਤਰਰਾਸ਼ਟਰੀ ਖਿਡਾਰੀ ਸੁਖਮਨ ਚੋਹਲਾ ਜ਼ੋ ਪਿਛਲੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਰਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਿਆ ਸੀ ਦੀ ਹੋਈ ਇਸ ਬੇਵਕਤੀ ਮੌਤ ਤੇ ਅਫਸੋਸ ਪ੍ਰਗਟ ਕਰਨ ਲਈ ਅੱਜ ...

ਪੂਰੀ ਖ਼ਬਰ »

ਬੱਚਿਆਂ ਦੀ ਭਲਾਈ ਲਈ ਚੁੱਕੇ ਜਾਣ ਸਾਰਥਿਕ ਕਦਮ-ਡਾ: ਸੋਹਲ

ਤਰਨ ਤਾਰਨ, 20 ਨਵੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਭਾਵੇਂ ਕਿ ਬਹੁਤ ਸਾਲਾਂ ਤੋਂ ਦੇਸ਼ ਭਰ ਵਿਚ ਹਰ ਸਾਲ 14 ਨਵੰਬਰ ਨੂੰ ਬਾਲ ਦਿਵਸ ਮਨਾਇਆ ਜਾਂਦਾ ਹੈ, ਪਰ ਬਾਲਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਰਕਾਰਾਂ ਵੱਲੋਂ ਕੋਈ ਠੋਸ ਨੀਤੀਆਂ ਨਹੀਂ ਅਪਣਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਬੀਬੀ ਰਜਨੀ ਸਕੂਲ ਪੱਟੀ ਪਹੁੰਚਣ ਤੇ ਜਥੇ. ਭਾਟੀਆ ਦਾ ਸਵਾਗਤ

ਪੱਟੀ, 20 ਨਵੰਬਰ (ਅਵਤਾਰ ਸਿੰਘ ਖਹਿਰਾ)-ਪੱਟੀ ਹਲਕੇ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਨੂੰ ਸ਼ੋ੍ਰਮਣੀ ਕਮੇਟੀ ਦੇ ਐਗਜੀਕਿਊਟਿਵ ਕਮੇਟੀ ਮੈਂਬਰ ਨਾਮਜ਼ਦ ਹੋਣ ਉਪਰੰਤ ਬੀਬੀ ਰਜ਼ਨੀ ਸੀ. ਸੈਕੰਡਰੀ ਸਕੂਲ ਪੱਟੀ ਵਿਖੇ ਪਹੁੰਚਣ ਤੇ ਜਥੇ. ਭਾਟੀਆ ...

ਪੂਰੀ ਖ਼ਬਰ »

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਕਰਵਾਈ ਗਈ ਧਾਰਮਿਕ ਪ੍ਰੀਖਿਆ

ਭਿੱਖੀਵਿੰਡ, 20 ਨਵੰਬਰ (ਬੌਬੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਪ੍ਰੀਖਿਆ ਦੇ ਪੇਪਰ ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਭਿੱਖੀਵਿੰਡ ਵਿਖੇ ਲਏ ਗਏ | ਇਨ੍ਹਾਂ ਪੇਪਰਾਂ 'ਚ ਹਰਦੀਪ ਸਿੰਘ ਪੂਹਲਾ ਵਲੋਂ ਬਤੌਰ ਸੁਪਰਡੈਂਟ ਡਿਉੁਟੀ ਨਿਭਾਈ ਗਈ, ਜਿਥੇ ...

ਪੂਰੀ ਖ਼ਬਰ »

ਅਦਲੀਵਾਲ ਗਰਨੇਡ ਹਮਲੇ ਦੀ ਪੀਟਰ ਸੰਧੂ ਵਲੋਂ ਨਿਖੇਧੀ

ਭਿੱਖੀਵਿੰਡ, 20 ਨਵੰਬਰ (ਬੌਬੀ)-ਬੀਤੀ ਕੱਲ ਪਿੰਡ ਅਦਲੀਵਾਲ ਵਿਖੇ ਧਾਰਮਿਕ ਸਥਾਨ 'ਤੇ ਹੋਏ ਗਰਨੇਡ ਹਮਲੇ ਵਿਚ ਮਾਰੇ ਗਏ ਤਿੰਨ ਵਿਅਕਤੀਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਤੇਜਪ੍ਰੀਤ ਸਿੰਘ ਪੀਟਰ ਨੇ ਕਿਹਾ ਕਿ ਅਸੀਂ ਇਸ ...

ਪੂਰੀ ਖ਼ਬਰ »

ਕਾਂਗਰਸ ਦੀ ਸੁਲਤਾਨਪੁਰ ਲੋਧੀ ਕਾਨਫ਼ਰੰਸ ਪ੍ਰਤੀ ਸੂਬਾ ਸਕੱਤਰ ਰਟੌਲ ਕੁਆਰਡੀਨੇਟਰ ਨਿਯੁਕਤ

ਤਰਨ ਤਾਰਨ, 20 ਨਵੰਬਰ (ਲਾਲੀ ਕੈਰੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਆਯੋਜਿਤ ਕੀਤੇ ਜਾ ਰਹੇ ਸਮਾਗਮ ਦੌਰਾਨ ਕਾਂਗਰਸ ਪਾਰਟੀ ਵਲੋਂ ਰੱਖੀ ਗਈ ਕਾਨਫਰੰਸ ਪ੍ਰਤੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਗੁਰਮਿੰਦਰ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਦਾ ਮਾਣ ਸਨਮਾਨ ਬਹਾਲ ਰੱਖਾਂਗਾ-ਪਖੋਕੇ

ਫਤਿਆਬਾਦ, 20 ਨਵੰਬਰ (ਹਰਵਿੰਦਰ ਸਿੰਘ ਧੂੰਦਾ)¸ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਨੂੰ ਘੋਖੀਏ ਤਾਂ ਸਾਫ਼ ਪਤਾ ਲੱਗ ਜਾਂਦਾ ਹੈ ਕਿ ਇਸ ਦੇ ਜੁਝਾਰੂ ਵਰਕਰਾਂ ਨੇ ਆਪਣੇ ਖ਼ੂਨ ਨਾਲ ਇਸ ਪਾਰਟੀ ਨੂੰ ਖੜ੍ਹਾ ਕੀਤਾ ਹੈ | ਇਸ ਕਾਰਨ ਹੀ ਇਹ ਸ਼ਹੀਦਾ ਦੀ ਜਥੇਬੰਦੀ ਕਹਾਉਂਦੀ ਹੈ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ

ਅਮਰਕੋਟ, 20 ਨਵੰਬਰ (ਭੱਟੀ)-ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਬਾਬਾ ਭਾਈ ਝਾੜੂ ਸਾਹਿਬ ਜੀ ਪਿੰਡ ਵਲਟੋਹਾ ਵਿਖੇ ਇਲਾਕਾ ਨਿਵਾਸੀ ਤੇ ਪਿੰਡ ਦੀ ਸੰਗਤ ਦੇ ਸਹਿਯੋਗ ਨਾਲ ਕਰਵਾਏ ਗਏ | ਇਸ ਸਮਾਗਮ ਦੌਰਾਨ ਸ੍ਰੀ ਅਖੰਡ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਵਲੋਂ ਅਫ਼ਸੋਸ ਪ੍ਰਗਟ

ਮੀਆਂਵਿੰਡ, 20 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਜਥੇਦਾਰ ਕੁਲਵਿੰਦਰ ਸਿੰਘ ਮੀਆਂ ਵਿੰਡ ਦੀ ਧਰਮਪਤਨੀ ਦੀ ਬੇਵਕਤੀ ਮੌਤ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਹਲਕਾ ਬਾਬਾ ਬਕਾਲਾ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਉਨ੍ਹਾਂ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸੂਬੇ ਦੀ ਅਮਨ ਸ਼ਾਂਤੀ ਨੂੰ ਬਹਾਲ ਰੱਖਣ ਵਿਚ ਰਹੀ ਨਾਕਾਮਯਾਬ-ਬ੍ਰਹਮਪੁਰਾ

ਖਡੂਰ ਸਾਹਿਬ, 20 ਨਵੰਬਰ (ਮਾਨ ਸਿੰਘ)¸ਰਾਜਾਸਾਂਸੀ ਨਿਰੰਕਾਰੀ ਭਵਨ ਵਿਚ ਹੋਏ ਬੰਬ ਧਮਾਕੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸੂਬੇ ਦੀ ਕਾਂਗਰਸ ਦੀ ਸਰਕਾਰ ਸੂਬੇ ਦੀ ਅਮਨ ਸ਼ਾਂਤੀ ਨੂੰ ਬਹਾਲ ਰੱਖਣ ਵਿਚ ਪੂਰੀ ਤਰ੍ਹਾਂ ਨਾਕਾਮ ਹੈ | ਇਸ ਸਰਕਾਰ ਸਮੇਂ ਸੂਬੇ ਵਿਚ ਆਏ ਦਿਨ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਇਆ, ਦੋ ਔਰਤਾਂ ਸਮੇਤ 4 ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਨੇੜਲੇ ਪਿੰਡ ਗ੍ਰੰਥਗੜ੍ਹ ਦੀ ਰਹਿਣ ਵਾਲੀ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਲੈ ਜਾਣ ਦੇ ਦੋਸ਼ 'ਚ ਅਜਨਾਲਾ ਪੁਲਿਸ ਵਲੋਂ ਦੋ ਔਰਤਾਂ ਸਮੇਤ 4 ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਥਾਣਾ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਵਿਖੇ ਸਮਾਰਟ ਕਲਾਸ ਰੂਮ ਦਾ ਪ੍ਰੋਜੈਕਟ ਲਗਾਇਆ ਗਿਆ

ਸੁਰ ਸਿੰਘ, 20 ਨਵੰਬਰ (ਧਰਮਜੀਤ ਸਿੰਘ)-ਸਥਾਨਕ ਐਲੀਮੈਂਟਰੀ ਸਕੂਲ (ਲੜਕੇ) ਵਿਖੇ ਡਾਟਾ ਵਿੰਡ ਕੰਪਨੀ ਵਲੋਂ ਪ੍ਰਵਾਸੀ ਪੰਜਾਬੀ ਗੁਰਪ੍ਰੀਤ ਸਿੰਘ ਕਲਸੀ ਕੈਨੇਡਾ ਦੇ ਸਹਿਯੋਗ ਨਾਲ ਸਮਾਰਟ ਕਲਾਸ ਰੂਮ ਦਾ ਪ੍ਰੋਜੈਕਟ ਲਗਾਇਆ ਗਿਆ | ਇਸ ਪ੍ਰੋਜੈਕਟ ਦਾ ਉਦਘਾਟਨ ਜਥੇ: ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਪੁਲਿਸ ਥਾਣਾ ਰਾਜਾਸਾਂਸੀ ਮੂਹਰੇ ਧਰਨਾ

ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)-ਪੁਲਿਸ ਥਾਣਾ ਰਾਜਾਸਾਂਸੀ ਅਧੀਂਨ ਆਉਂਦੇ ਪਿੰਡ ਓਠੀਆਂ ਦੇ ਕਿਸਾਨ ਇੰਦਰਜੀਤ ਸਿੰਘ ਵਲੋਂ ਪਿੰਡ ਚੈਨਪੁਰ ਦੇ ਇਕ ਆੜ੍ਹਤੀ ਤੇ ਉਸ ਦੇ ਪੁੱਤਰ ਵਲੋਂ ਕੁੱਟਮਾਰ ਤੇ ਬੇਇੱਜ਼ਤੀ ਕਰਨ ਦੇ ਰੋਸ 'ਤੇ ਨਾਮੋਸ਼ੀ ਕਾਰਨ ਆੜ੍ਹਤੀ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX