ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  1 day ago
ਅੱਜ ਦਾ ਵਿਚਾਰ
ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਵੈਨ ਹਾਦਸੇ 'ਚ ਮਾਰੇ ਗਏ ਮਾਸੂਮਾਂ ਦੇ ਅੰਤਿਮ ਸਸਕਾਰ ਮੌਕੇ ਨਹੀਂ ਪਹੁੰਚਿਆ ਕੋਈ ਵੀ ਉੱਚ ਅਧਿਕਾਰੀ
. . .  1 day ago
ਭਗਵੰਤ ਮਾਨ ਦੀ ਮਾਤਾ ਅਤੇ ਭੈਣ ਨੇ ਵੈਨ ਹਾਦਸੇ ਦੌਰਾਨ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨਾਲ ਵੰਡਾਇਆ ਦੁੱਖ
. . .  1 day ago
ਸਹੁੰ ਚੁੱਕਣ ਤੋਂ ਬਾਅਦ ਬੋਲੇ ਕੇਜਰੀਵਾਲ- ਮੈਂ ਸਾਰਿਆਂ ਦਾ ਮੁੱਖ ਮੰਤਰੀ
. . .  1 day ago
ਗੁਰੂਹਰਸਹਾਏ : ਸੈਂਕੜੇ ਆਵਾਰਾ ਪਸ਼ੂਆਂ ਨੂੰ ਐੱਸ. ਡੀ. ਐੱਮ. ਦਫ਼ਤਰ 'ਚ ਛੱਡਣ ਪਹੁੰਚੇ ਕਿਸਾਨ
. . .  1 day ago
ਕੇਜਰੀਵਾਲ ਦੇ ਸਹੁੰ ਚੁੱਕ ਸਮਾਗਮ 'ਚ ਇੱਕ ਵਾਰ ਫਿਰ ਛਾਇਆ 'ਨੰਨ੍ਹਾ ਮਫਲਰਮੈਨ'
. . .  1 day ago
ਕੇਜਰੀਵਾਲ ਦੇ ਸਹੁੰ ਚੁੱਕ ਸਮਾਗਮ 'ਚ ਭਗਵੰਤ ਮਾਨ ਸਣੇ ਪਹੁੰਚੇ ਕਈ ਨੇਤਾ
. . .  1 day ago
ਸਤੇਂਦਰ ਜੈਨ, ਗੋਪਾਲ ਰਾਏ, ਕੈਲਾਸ਼ ਗਹਿਲੋਤ ਅਤੇ ਇਮਰਾਨ ਹੁਸੈਨ ਨੇ ਮੰਤਰੀਆਂ ਦੇ ਅਹੁਦੇ ਦੀ ਚੁੱਕੀ ਸਹੁੰ
. . .  1 day ago
ਮਨੀਸ਼ ਸਿਸੋਦੀਆ ਨੇ ਮੰਤਰੀ ਦੇ ਅਹੁਦੇ ਦੀ ਚੁੱਕੀ ਸਹੁੰ
. . .  1 day ago
ਅਰਵਿੰਦ ਕੇਜਰੀਵਾਲ ਨੇ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਲਿਆ ਹਲਫ਼
. . .  1 day ago
ਰਾਮਲੀਲ੍ਹਾ ਮੈਦਾਨ 'ਚ ਪਹੁੰਚੇ ਅਰਵਿੰਦ ਕੇਜਰੀਵਾਲ, ਥੋੜ੍ਹੀ ਦੇਰ ਤੱਕ ਲੈਣਗੇ ਹਲਫ਼
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਦੇ ਜੰਗਮਵਾੜੀ ਮੱਠ 'ਚ ਕੀਤੀ ਪੂਜਾ
. . .  1 day ago
ਦਰਖ਼ਤ ਨਾਲ ਟਕਰਾਈ ਦਿੱਲੀ ਤੋਂ ਕਟੜਾ ਜਾ ਰਹੀ ਬੱਸ, ਚਾਲਕ ਅਤੇ ਕੰਡਕਟਰ ਦੀ ਮੌਤ
. . .  1 day ago
ਵੈਨ ਹਾਦਸੇ 'ਚ ਮਾਰੇ ਗਏ ਮਾਸੂਮਾਂ ਹੋਇਆ ਅੰਤਿਮ ਸਸਕਾਰ, ਧਾਹਾਂ ਮਾਰ-ਮਾਰ ਰੋਏ ਮਾਪੇ
. . .  1 day ago
ਸੀ. ਏ. ਏ. ਵਿਰੁੱਧ ਮਲੇਰਕੋਟਲਾ 'ਚ ਹੋ ਰਹੀ ਰੈਲੀ 'ਚ ਸ਼ਾਮਲ ਹੋਣ ਹੰਡਿਆਇਆ ਤੋਂ ਰਵਾਨਾ ਹੋਏ ਵੱਡੀ ਗਿਣਤੀ 'ਚ ਲੋਕ
. . .  1 day ago
ਮੋਗਾ ਗੋਲੀਕਾਂਡ : ਹੌਲਦਾਰ ਦੇ ਸਾਲ਼ੇ ਨੇ ਵੀ ਤੋੜਿਆ ਦਮ
. . .  1 day ago
ਕੋਰੋਨਾ ਵਾਇਰਸ ਦਾ ਅਸਰ, ਨੇਪਾਲ ਨੇ ਚੀਨ ਤੋਂ ਵਾਪਸ ਲਿਆਂਦੇ ਆਪਣੇ 175 ਨਾਗਰਿਕ
. . .  1 day ago
ਐੱਸ.ਜੀ.ਪੀ.ਸੀ ਵੱਲੋਂ ਮ੍ਰਿਤਕ ਬੱਚਿਆ ਦੇ ਪਰਿਵਾਰਾਂ ਨੂੰ 1-1 ਲੱਖ ਦੇਣ ਦਾ ਐਲਾਨ
. . .  1 day ago
ਜੰਮੂ ਕਸ਼ਮੀਰ 'ਚ 3-ਜੀ, 4-ਜੀ ਇੰਟਰਨੈੱਟ ਸੇਵਾਵਾਂ 'ਤੇ 24 ਤੱਕ ਰਹੇਗੀ ਰੋਕ - ਸੂਤਰ
. . .  1 day ago
ਲੌਂਗੋਵਾਲ ਦੇ ਰਾਮ ਬਾਗ ਵਿਚ ਕੀਤਾ ਜਾ ਰਿਹੈ 4 ਬੱਚਿਆਂ ਦਾ ਸਸਕਾਰ
. . .  1 day ago
ਵਿਅਕਤੀ ਨੇ ਪਤਨੀ, ਸੱਸ, ਸਾਲ਼ੀ ਤੇ ਸਾਲ਼ੇਹਾਰ ਨੂੰ ਮਾਰੀ ਗੋਲੀ, 3 ਮੌਤਾਂ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 1600
. . .  1 day ago
ਪ੍ਰਧਾਨ ਮੰਤਰੀ ਅੱਜ ਵਾਰਾਨਸੀ 'ਚ ਕਰਨਗੇ 30 ਤੋਂ ਵੱਧ ਪ੍ਰੋਜੈਕਟਾਂ ਦਾ ਉਦਘਾਟਨ
. . .  1 day ago
ਇਰਾਕ 'ਚ ਅਮਰੀਕੀ ਅੰਬੈਸੀ ਉੱਪਰ ਰਾਕਟ ਹਮਲਾ
. . .  1 day ago
ਅਰਵਿੰਦ ਕੇਜਰੀਵਾਲ ਅੱਜ ਤੀਸਰੀ ਵਾਰ ਲੈਣਗੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਹਲਫ਼
. . .  1 day ago
ਅੱਜ ਦਾ ਵਿਚਾਰ
. . .  1 day ago
ਬਿੱਗ ਬੌਸ-13 'ਚ ਸਿਧਾਰਥ ਸ਼ੁਕਲਾ ਨੇ ਮਾਰੀ ਬਾਜ਼ੀ
. . .  1 day ago
ਪੁਰਾਣੀ ਰੰਜਸ਼ ਨੂੰ ਲੈ ਕੇ ਸਿਵਲ ਹਸਪਤਾਲ ਵਿਖੇ ਦੋ ਧਿਰਾਂ ਭਿੜੀਆਂ
. . .  2 days ago
ਕੈਬਨਿਟ ਵਜੀਰ ਡਾ: ਵੇਰਕਾ,ਮੇਅਰ ਰਿੰਟੂ ਤੇ ਰਮਨ ਬਖ਼ਸ਼ੀ ਨੇ ਕੀਤਾ ਟਿਊਬਵੈੱਲ ਦਾ ਕੀਤਾ ਉਦਘਾਟਨ
. . .  2 days ago
ਸੰਗਰੂਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਮੱਘਰ ਸੰਮਤ 550

ਲੁਧਿਆਣਾ

ਗੈਸ ਏਜੰਸੀ ਦੇ ਕਰਿੰਦੇ ਦੀ ਦਲੇਰੀ ਸਦਕਾ ਲੁਟੇਰੇ ਪਿਸਤੌਲ ਸੁੱਟ ਕੇ ਹੋਏ ਫ਼ਰਾਰ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜਨ ਨੰਬਰ 7 ਦੇ ਘੇਰੇ ਅੰਦਰ ਪੈਂਦੇ ਇਲਾਕੇ ਸੈਕਟਰ 32 ਵਿਚ ਗੈਸ ਏਜੰਸੀ ਦੇ ਕਰਿੰਦੇ ਦੀ ਦਲੇਰੀ ਸਦਕਾ ਲੁਟੇਰੇ ਲੁੱਟਣ ਵਿਚ ਅਸਫਲ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਅੱਜ ਸ਼ਾਮ ਉਸ ਵਕਤ ਵਾਪਰੀ ਜਦੋਂ ਅਵਤਾਰ ਗੈਸ ਏਜੰਸੀ ਦਾ ਕਰਿੰਦਾ ਅਮਾਨਤ ਅੰਸਾਰੀ ਸੈਕਟਰ 32 ਸਥਿਤ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਲਈ ਆਇਆ ਸੀ | ਅੰਸਾਰੀ ਪਾਸ 4 ਲੱਖ ਦੀ ਨਕਦੀ ਸੀ, ਉਸ ਨੇ ਜਦੋਂ ਬੈਂਕ ਦੇ ਬਾਹਰ ਸਕੂਟਰ ਖੜ੍ਹਾ ਕੀਤਾ ਤਾਂ ਉਥੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਆ ਗਏ | ਇਨ੍ਹਾਂ ਵਿਚੋਂ ਇਕ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ | ਇਨ੍ਹਾਂ ਲੁਟੇਰਿਆਂ ਨੇ ਅੰਸਾਰੀ ਪਾਸੋਂ ਨਕਦੀ ਦੀ ਮੰਗ ਕੀਤੀ ਜਦੋਂ ਅੰਸਾਰੀ ਨੇ ਨਕਦੀ ਦੇਣ ਤੋਂ ਇਨਕਾਰ ਕੀਤਾ ਤਾਂ ਲੁਟੇਰਿਆਂ ਵਿਚੋਂ ਇਕ ਨੇ ਆਪਣੇ ਪਾਸ ਰੱਖੀ ਪਿਸਤੌਲ ਕੱਢ ਤੇ ਅੰਸਾਰੀ ਨੂੰ ਮਾਰਨ ਦੀ ਧਮਕੀ ਦਿੱਤੀ, ਪਰ ਫਿਰ ਵੀ ਅੰਸਾਰੀ ਨੇ ਨਕਦੀ ਵਾਲਾ ਬੈਗ ਨਾ ਛੱਡਿਆ ਤੇ ਹਥਿਆਰਬੰਦ ਲੁਟੇਰਿਆਂ ਨਾਲ ਉਲਝ ਪਿਆ | ਇਸ ਝੜਪ ਦੌਰਾਨ ਲੁਟੇਰੇ ਦੀ ਪਿਸਤੌਲ ਤੇ ਅੰਸਾਰੀ ਦਾ ਨਕਦੀ ਵਾਲ ਬੈਗ ਹੇਠਾਂ ਡਿੱਗ ਪਿਆ | ਨਕਦੀ ਵਾਲੇ ਬੈਗ ਵਿਚੋਂ ਪੈਸੇ ਬਾਹਰ ਡਿੱਗ ਪਏ, ਅੰਸਾਰੀ ਵਲੋਂ ਸੜਕ 'ਤੇ ਡਿੱਗੇ ਬੈਗ ਅਤੇ ਪਿਸਤੌਲ ਚੱੁਕ ਲਈ ਅਤੇ ਰੌਲਾ ਪਾ ਦਿੱਤਾ, ਜਿਸ 'ਤੇ ਲੁਟੇਰੇ ਉਥੋਂ ਮੋਟਰਸਾਈਕਲ 'ਤੇ ਫ਼ਰਾਰ ਹੋ ਗਏ | ਅੰਸਾਰੀ ਨੇ ਇਸ ਦੀ ਸੂਚਨਾ ਮਾਲਕ ਨੂੰ ਦਿੱਤੀ | ਸੂਚਨਾ ਮਿਲਦੇ ਏ.ਡੀ.ਸੀ.ਪੀ. ਰਾਜਵੀਰ ਸਿੰਘ ਬੋਪਾਰਾਏ, ਏ.ਸੀ.ਪੀ. ਪਵਨਜੀਤ ਅਤੇ ਐਸ.ਐਚ.ਓ. ਅਵਤਾਰ ਸਿੰਘ ਮੌਕੇ 'ਤੇ ਪਹੁੰਚੇ | ਏ.ਡੀ.ਸੀ.ਪੀ. ਰਾਜਵੀਰ ਨੇ ਅੰਸਾਰੀ ਦੀ ਦਲੇਰੀ ਦੀ ਸ਼ਲਾਘਾ ਕੀਤੀ | ਉਨ੍ਹਾਂ ਦੱਸਿਆ ਕਿ ਲੁਟੇਰਿਆਂ ਦਾ ਪਿਸਤੌਲ 32 ਬੋਰ ਦਾ ਸੀ ਜੋ ਕਿ ਅੰਸਾਰੀ ਨੇ ਪੁਲਿਸ ਨੂੰ ਦਿੱਤਾ ਹੈ | ਅੰਸਾਰੀ ਨੇ ਦੱਸਿਆ ਕਿ ਉਹ 20 ਦਿਨ ਬਾਅਦ ਹੀ ਅੱਜ ਡਿਊਟੀ 'ਤੇ ਆਇਆ ਸੀ | ਗੈਸ ਏਜੰਸੀ ਦੇ ਪ੍ਰਬੰਧਕਾਂ ਨੇ ਉਸ ਨੂੰ ਨਕਦੀ ਜਮ੍ਹਾ ਕਰਵਾਉਣ ਲਈ ਬੈਂਕ ਭੇਜ ਦਿੱਤਾ | ਘਟਨਾ ਤੋਂ ਬਾਅਦ ਪੁਲਿਸ ਨੇ ਦੋਸ਼ੀਆਂ ਦੀ ਭਾਲ ਲਈ ਨਾਕਾਬੰਦੀ ਵੀ ਕੀਤੀ ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ |

ਅੱਜ ਮੁੱਖ ਮੰਤਰੀ ਕਰਨਗੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਓਰੋ ਦਫ਼ਤਰ ਦਾ ਉਦਘਾਟਨ

ਲੁਧਿਆਣਾ, 20 ਨਵੰਬਰ (ਕਵਿਤਾ ਖੁੱਲਰ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 21 ਨਵੰਬਰ ਨੂੰ ਲੁਧਿਆਣਾ ਆ ਰਹੇ ਹਨ, ਜਿਸ ਦੌਰਾਨ ਉਹ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਓਰੋ ਦਫ਼ਤਰ ਦਾ ਉਦਘਾਟਨ ਕਰਨਗੇ ਤੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ...

ਪੂਰੀ ਖ਼ਬਰ »

ਦਾਜ ਖ਼ਾਤਿਰ ਵਿਆਹੁਤਾ ਦੀ ਹੱਤਿਆ ਸਬੰਧੀ ਮਾਮਲਾ ਦਰਜ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰਮੇਲ ਨਗਰ ਵਿਚ ਦਾਜ ਖ਼ਾਤਿਰ ਵਿਆਹੁਤਾ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਤੀ ਸਮੇਤ 5 ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਲੜਕੀ ...

ਪੂਰੀ ਖ਼ਬਰ »

ਵਿਅਕਤੀ ਦੀ ਲਾਸ਼ ਬਰਾਮਦ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਤਾਜਪੁਰ ਸੜਕ 'ਤੇ ਪੁਲਿਸ ਵਲੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਤਾਜਪੁਰ ਸੜਕ 'ਤੇ ਬੁੱਢੇ ਦਰਿਆ ਨੇੜੇ ਅੱਜ ਸਵੇਰੇ ਕੁਝ ਲੋਕਾਂ ਨੇ ਲਾਸ਼ ਪਈ ਦੇਖੀ ਤਾਂ ਪੁਲਿਸ ਨੂੰ ਸੂਚਿਤ ...

ਪੂਰੀ ਖ਼ਬਰ »

ਜ਼ੋਨ-ਸੀ ਅਧੀਨ ਪੈਂਦੈ ਇਲਾਕਿਆਂ 'ਚ ਹੋਈਆਂ ਅਣ-ਅਧਿਕਾਰਤ ਉਸਾਰੀਆਂ ਦੀ ਜਾਂਚ ਸ਼ੁਰੂ

ਲੁਧਿਆਣਾ, 20 ਨਵੰਬਰ (ਅਮਰੀਕ ਸਿੰਘ ਬੱਤਰਾ ਗਰ ਨਿਗਮ ਜ਼ੋਨ-ਸੀ ਅਧੀਨ ਪੈਂਦੇ ਬਲਾਕ 29 'ਚ ਹੋ ਰਹੀਆਂ ਅਣ-ਅਧਿਕਾਰਤ ਉਸਾਰੀਆਂ ਵਿਰੁੱਧ ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਬਲਾਕ ਡੀ ਵਾਸੀ ਪਰਮਜੀਤ ਸਿੰਘ ਵਲੋਂ ਸਥਾਨਕ ਸਰਕਾਰਾਂ ਵਿਭਾਗ ਦੇ ਨਿਰਦੇਸ਼ਾਂ ਤੇ ਚੌਕਸੀ ਵਿੰਗ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ, ਇਕ ਫ਼ਰਾਰ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ ਨੇੜੇ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ ਜਿਸ ਦੀ ਸ਼ਨਾਖ਼ਤ ਲਵਪ੍ਰੀਤ ਸਿੰਘ ਪੁੱਤਰ ਬਖਤਾਵਰ ਸਿੰਘ ਵਜੋਂ ਹੋਈ ਹੈ ਜਦਕਿ ਉਸ ਦਾ ਸਾਥੀ ਸਤਵਿੰਦਰ ਸਿੰਘ ਮੌਕੇ ...

ਪੂਰੀ ਖ਼ਬਰ »

ਥਾਣੇ 'ਚੋਂ ਫ਼ਰਾਰ ਨੌਜਵਾਨ ਦੀ ਭਾਲ ਲਈ ਛਾਪਾਮਾਰੀ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਟਿੱਬਾ ਸੜਕ 'ਤੇ ਕੁਝ ਦਿਨ ਪਹਿਲਾਂ ਇਕ ਲੜਕੀ ਉਤੇ ਤੇਜਾਬ ਸੁੱਟਣ ਦੇ ਮਾਮਲੇ ਵਿਚ ਥਾਣੇ ਵਿਚੋਂ ਫ਼ਰਾਰ ਹੋਏ ਗੁਆਂਢੀ ਨੌਜਵਾਨ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ | ਹਾਲ ਦੀ ਘੜੀ ਪੁਲਿਸ ਅਧਿਕਾਰੀ ਇਸ ਸਬੰਧੀ ...

ਪੂਰੀ ਖ਼ਬਰ »

ਸਵ: ਲਛਮਣ ਦਰਾਵਿੜ ਦੇ ਨਾਂਅ 'ਤੇ ਰੱਖਿਆ ਚੌਕ ਦਾ ਨਾਂਅ

ਲੁਧਿਆਣਾ, 20 ਨਵੰਬਰ (ਕਵਿਤਾ ਖੁੱਲਰ)- ਨਗਰ ਨਿਗਮ ਮੁੱਖ ਦਫਤਰ ਦੇ ਨਜ਼ਦੀਕ ਸਥਿਤ ਚੌਕ ਦਾ ਨਾਂਅ ਭਾਰਤੀ ਵਾਲਮੀਕਿ ਸਮਾਜ ਦੇ ਰਾਸ਼ਟਰੀ ਨਿਰਦੇਸ਼ਕ ਰਹੇ ਸਵ: ਲਛਮਣ ਦਰਾਵਿੜ ਦੇ ਨਾਂਅ 'ਤੇ ਰੱਖਿਆ ਗਿਆ ਜਿਸ ਦਾ ਉਦਘਾਟਨ ਮਿਊਾਸਪਲ ਕਰਮਚਾਰੀ ਦਲ ਦੇ ਪ੍ਰਧਾਨ ਚੌਧਰੀ ...

ਪੂਰੀ ਖ਼ਬਰ »

ਰਾਖ਼ਵੀਂ ਕੀਮਤ ਘੱਟ ਕਰਨ ਦੇ ਬਾਵਜੂਦ ਕਿਸੇ ਕੰਪਨੀ ਨੇ ਨਹੀਂ ਲਿਆ ਇਸ਼ਤਿਹਾਰਬਾਜ਼ੀ ਟੈਂਡਰਾਂ 'ਚ ਹਿੱਸਾ

ਲੁਧਿਆਣਾ, 20 ਨਵੰਬਰ (ਅਮਰੀਕ ਸਿੰਘ ਬੱਤਰਾ)- ਰਾਜ ਸਰਕਾਰ ਵਲੋਂ ਲਾਗੂ ਕੀਤੀ ਆਊਟਡੋਰ ਇਸ਼ਤਿਹਾਰਬਾਜ਼ੀ ਨੀਤੀ ਤਹਿਤ ਨਗਰ ਨਿਗਮ ਦੀ ਹਦੂਦ ਅੰਦਰ ਇਸ਼ਤਿਹਾਰਬਾਜ਼ੀ ਅਖਤਿਆਰ ਦੇਣ ਲਈ ਰਾਖ਼ਵੀ ਕੀਮਤ 30.66 ਕਰੋੜ ਤੋਂ ਘੱਟ ਕਰਕੇ 27.15 ਕਰੋੜ ਕਰਨ ਦੇ ਨਾਲ ਦੂਸਰੀਆਂ ਸ਼ਰਤਾਂ ...

ਪੂਰੀ ਖ਼ਬਰ »

ਫਿਰੋਜ਼ਪੁਰ ਰੋਡ ਲੁਧਿਆਣਾ 'ਤੇ ਪੈਂਦੇ ਸ਼ੋਅਰੂਮ ਮਾਲਕਾਾ ਵਲੋਂ ਸਲਿੱਪ ਰੋਡ 'ਤੇ ਕੀਤੇ ਕਬਜ਼ੇ ਲੋਕਾਂ ਲਈ ਬਣੇ ਸਿਰਦਰਦੀ

ਇਯਾਲੀ/ਥਰੀਕੇ, 20 ਨਵੰਬਰ (ਰਾਜ ਜੋਸ਼ੀ)- ਲੁਧਿਆਣਾ-ਫਿਰੋਜ਼ਪੁਰ ਰੋਡ ਜਿਥੇ ਹੁਣ ਚੁੰਗੀ ਚੌਕ ਤੋਂ ਐਲੀਵੇਟਿਡ ਰੋਡ ਬਣ ਰਹੀ ਹੈ, ਦੀ ਆਉਣ-ਜਾਣ ਵਾਲੀ ਟਰੈਫਿਕ ਨੂੰ ਕਈ ਦਿੱਕਤਾਂ ਆ ਰਹੀਆਂ ਹਨ ਜਿਨ੍ਹਾਂ ਵਿਚ ਵੱਡੀ ਦਿੱਕਤ ਸੜਕ ਦੇ ਦੋਵੇਂ ਪਾਸੀਂ ਦੁਕਾਨਾਂ ਅਤੇ ...

ਪੂਰੀ ਖ਼ਬਰ »

ਡੀ. ਜੀ. ਪੀ. ਕਾਨੂੰਨ ਵਿਵਸਥਾ ਵਲੋਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਡੀ.ਜੀ.ਪੀ. ਕਾਨੂੰਨ ਵਿਵਸਥਾ ਹਰਦੀਪ ਸਿੰਘ ਢਿੱਲੋਂ ਵਲੋਂ ਪੁਲਿਸ ਹੈਡਕੁਆਟਰ ਵਿਚ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਵਧੇਰੇ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ | ਜਾਣਕਾਰੀ ਅਨੁਸਾਰ ਢਿੱਲੋਂ ...

ਪੂਰੀ ਖ਼ਬਰ »

ਮੋਬਾਈਲ ਲੁਟੇਰਾ ਗਰੋਹ ਦੇ ਦੋ ਮੈਂਬਰ ਕਾਬੂ

ਹੰਬੜਾਂ 20 ਨਵੰਬਰ (ਜਗਦੀਸ਼ ਸਿੰਘ ਗਿੱਲ)-ਹੰਬੜਾਂ ਪੁਲਿਸ ਚੌਕੀ ਇੰਚਾਰਜ ਮਨਜੀਤ ਸਿੰਘ ਸਿੰਘਮ ਦੀ ਪੁਲਿਸ ਪਾਰਟੀ ਵਲੋਂ ਹੰਬੜਾਂ ਤੋਂ ਦੋ ਮੋਬਾਈਲ ਲੁਟੇਰਾ ਗਰੋਹ ਦੇ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਹੌਲਾਦਰ ਸੁਖਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ...

ਪੂਰੀ ਖ਼ਬਰ »

ਪੰਜਾਬੀ ਲੇਖਕ ਕਲਾਕਾਰ ਸੁਸਾਇਟੀ ਵਲੋਂ 'ਸਾਹਿਤਕ ਸੁਰਮਈ ਮਹਿਫ਼ਲ'

ਲੁਧਿਆਣਾ, 20 ਨਵੰਬਰ (ਕਵਿਤਾ ਖੁੱਲਰ)-ਪੰਜਾਬੀ ਲੇਖਕ ਕਲਾਕਾਰ ਸੁਸਾਇਟੀ ਵਲੋਂ ਪੰਜਾਬੀ ਭਵਨ ਲੁਧਿਆਣਾ ਵਿਖੇ ਇਕ ਸ਼ਾਨਦਾਰ 'ਸਾਹਿਤਕ ਸੁਰਮਈ ਮਹਿਫ਼ਲ' ਕਰਵਾਈ ਗਈ, ਜਿਸ ਦੀ ਪ੍ਰਧਾਨਗੀ ਨੈਸ਼ਨਲ ਐਵਾਰਡੀ ਤੇ ਸ਼੍ਰੋਮਣੀ ਬਾਲ-ਸਾਹਿਤਕਾਰ ਅਮਰੀਕ ਸਿੰਘ ਤਲਵੰਡੀ ਨੇ ...

ਪੂਰੀ ਖ਼ਬਰ »

ਸ਼ਹਿਰ ਸਾਡਾ ਆਪਣਾ, ਇਸ ਨੂੰ ਸਾਫ ਰੱਖਿਆ ਜਾਵੇ-ਜੌਲੀ

ਲੁਧਿਆਣਾ, 20 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਅਤੇ ਟਰੇਡਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ ਜੌਲੀ ਤੇ ਅਕਾਲ ਮਾਰਕੀਟ ਐਸੋਸੀਏਸ਼ਨ ਦੇ ਚੇਅਰਮੈਨ ਅਰਵਿੰਦਰ ਸਿੰਘ ਟੋਨੀ ਨੇ ਕਿਹਾ ਕਿ ਸ਼ਹਿਰ ਸਾਡਾ ਆਪਣਾ ਹੈ ਇਸ ਲਈ ਸਾਡੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਭਾ ਨਿਊ ਮਾਡਲ ਟਾਊਨ ਤੋਂ ਸਜਾਇਆ ਨਗਰ ਕੀਰਤਨ

ਲੁਧਿਆਣਾ, 20 ਨਵੰਬਰ (ਕਵਿਤਾ ਖੁੱਲਰ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਿਊ ਮਾਡਲ ਟਾਊਨ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਸਜਾਇਆ ਗਿਆ ਜੋ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਿਆ | ਮੁੱਖ ਸੇਵਾਦਾਰ ਹਰਮਿੰਦਰ ਸਿੰਘ ਕੋਹਲੀ ...

ਪੂਰੀ ਖ਼ਬਰ »

-ਰੁਜ਼ਗਾਰ ਮੇਲੇ ਦਾ ਦੂਜਾ ਦਿਨ- ਸਨਅਤਕਾਰਾਂ ਤੇ ਬਹੁਤੇ ਨੌਜਵਾਨਾਂ ਦੀ ਆਸ ਨੂੰ ਬੂਰ ਨਾ ਪਿਆ

ਲੁਧਿਆਣਾ, 20 ਨਵੰਬਰ (ਪਰਮੇਸ਼ਰ ਸਿੰਘ)- ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਘਰ-ਘਰ ਰੁਜ਼ਗਾਰ ਯੋਜਨਾ ਤਹਿਤ 4 ਰੋਜ਼ਾ ਮੈਗਾ ਰੁਜ਼ਗਾਰ ਮੇਲਾ ਲੁਧਿਆਣਾ ਵਿਖੇ 22 ਨਵੰਬਰ ਤੱਕ ਲਗਾਇਆ ਜਾ ਰਿਹਾ ਹੈ, ਜਿਸ ਵਿਚ ਵੱਖ-ਵੱਖ 866 ...

ਪੂਰੀ ਖ਼ਬਰ »

ਨਿੱਜੀ ਕੰਪਨੀ ਨੇ 6 ਘੰਟਿਆਂ ਲਈ ਸੀਵਰੇਜ ਟਰੀਟਮੈਂਟ ਪਲਾਂਟ ਕੀਤੇ ਬੰਦ

ਲੁਧਿਆਣਾ, 20 ਨਵੰਬਰ (ਅਮਰੀਕ ਸਿੰਘ ਬੱਤਰਾ)- ਸ਼ਹਿਰ ਵਿਚੋਂ ਨਿਕਲਦੀ ਸੀਵਰੇਜ ਗੰਦਗੀ ਨੂੰ ਸਾਫ (ਟਰੀਟ) ਕਰਕੇ ਸਤਲੁਜ ਦਰਿਆ ਵਿਚ ਸੁੱਟਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਪਿੰਡ ਬੱਲੋਕੇ ਤੇ ਭੱਟੀਆਂ 'ਚ ਸਥਾਪਿਤ ਕੀਤੇ ਸੀਵਰੇਜ ਟਰੀਟਮੈਂਟ ਪਲਾਂਟਾਂ ਦੀ ਸਾਂਭ ਸੰਭਾਲ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਤੋਂ ਨਗਰ ਕੀਰਤਨ ਸਜਾਇਆ

ਲੁਧਿਆਣਾ, 20 ਨਵੰਬਰ (ਕਵਿਤਾ ਖੁੱਲਰ)- ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਵੇਰ ਵੇਲੇ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਜੇਲ੍ਹ ਰੋਡ ਬਾਜ਼ਾਰ, ਲੱਕੜ ...

ਪੂਰੀ ਖ਼ਬਰ »

ਕੌਮੀ ਏਕਤਾ ਹਫ਼ਤੇ ਸਬੰਧੀ ਘੱਟ ਗਿਣਤੀ ਦਿਵਸ ਮਨਾਇਆ

ਲੁਧਿਆਣਾ, 20 ਨਵੰਬਰ (ਕਵਿਤਾ ਖੁੱਲਰ)- ਦਫ਼ਤਰ ਜ਼ਿਲ੍ਹਾ ਭਲਾਈ ਅਫ਼ਸਰ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਰਗ ਭਲਾਈ ਵਿਭਾਗ, ਡਾ.ਬੀ.ਆਰ.ਅੰਬੇਡਕਰ ਭਵਨ, ਕੋਰਟ ਕੰਪਲੈਕਸ, ਮਿੰਨੀ ਸਕੱਤਰੇਤ ਲੁਧਿਆਣਾ ਵਿਖੇ ਕੌਮੀ ਏਕਤਾ ਹਫ਼ਤਾ ਤਹਿਤ ਘੱਟ ਗਿਣਤੀ ਵਰਗ ਨਾਲ ...

ਪੂਰੀ ਖ਼ਬਰ »

ਬਰੈੱਡ ਕੰਪਨੀ ਦੀ 70 ਲੱਖ ਦੀ ਨਕਦੀ ਖੁਰਦ-ਬੁਰਦ ਕੀਤੀ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਉੱਘੀ ਬਰੈਡ ਕੰਪਨੀ ਦੀ 70 ਲੱਖ ਦੀ ਨਕਦੀ ਖੁਰਦ-ਬੁਰਦ ਕਰਨ ਵਾਲੇ ਮੁਲਾਜ਼ਮ ਿਖ਼ਲਾਫ਼ ਪੁਲਿਸ ਨੇ ਸੰਗੀਨ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕੰਪਨੀ ਦੇ ਅਧਿਕਾਰੀ ਵਿਸ਼ਵਾਸ਼ ਪੁਰੀ ਦੀ ...

ਪੂਰੀ ਖ਼ਬਰ »

ਗੁਰਦੁਆਰਾ ਗਊਘਾਟ ਪਾਤਸ਼ਾਹੀ ਪਹਿਲੀ ਵਿਖੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ 23 ਨੂੰ

ਲੁਧਿਆਣਾ, 20 ਨਵੰਬਰ (ਕਵਿਤਾ ਖੁੱਲਰ)-ਇਤਿਹਾਸਕ ਗੁਰਦੁਆਰਾ ਗਊਘਾਟ ਪਾਤਸ਼ਾਹੀ ਪਹਿਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਦਾਸ਼ ਪੁਰਬ 23 ਤੇ 23 ਨਵੰਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਪ੍ਰਧਾਨ ਸਰਬਜੀਤ ਸਿੰਘ ਲਾਡੀ ਨੇ ਦੱਸਿਆ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਸਾਗਰ ਵਲੋਂ ਨਗਰ ਕੀਰਤਨ ਸਜਾਇਆ

ਲੁਧਿਆਣਾ, 20 ਨਵੰਬਰ (ਕਵਿਤਾ ਖੁੱਲਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਲੇਮਟਾਬਰੀ ਸਥਿਤ ਗੁਰਦੁਆਰਾ ਗੁਰੂ ਸਾਗਰ ਵਲੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ¢ ਇਸ ਮੌਕੇ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਸਤਿਸੰਗ ਸਭਾ ਤੋਂ ਨਗਰ ਕੀਰਤਨ ਸਜਾਇਆ

ਲੁਧਿਆਣਾ, 20 ਨਵੰਬਰ (ਕਵਿਤਾ ਖੁੱਲਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਗੁਰੂ ਨਾਨਕ ਸਤਿਸੰਗ ਸਭਾ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਨਗਰ ਕੀਰਤਨ ਉਪਕਾਰ ਨਗਰ, ਗੁਰਦੁਆਰਾ ਦੀਪ ਨਗਰ, ਜੰਡ ਚੌਕ, ...

ਪੂਰੀ ਖ਼ਬਰ »

ਰਸੋਈ ਗੈਸ ਦਾ ਦੁਰਉਪਯੋਗ ਨਹੀਂ ਕਰਨ ਦਿੱਤਾ ਜਾਵੇਗਾ-ਡੀ. ਐਫ. ਸੀ.

ਲੁਧਿਆਣਾ, 20 ਨਵੰਬਰ (ਜੋਗਿੰਦਰ ਸਿੰਘ ਅਰੋੜਾ)- ਕਿਸੇ ਨੂੰ ਵੀ ਰਸੋਈ ਗੈਸ ਦਾ ਦੁਰਉਪਯੋਗ ਜਾਂ ਰਿਫਲਿੰਗ ਆਦਿ ਨਹੀਂ ਕਰਨ ਦਿੱਤੀ ਜਾਵੇਗੀ ਤੇ ਅਜਿਹਾ ਕਰਨ ਵਾਲਿਆਂ ਿਖ਼ਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ | ਡੀ. ਐਫ. ਸੀ. ਰਾਕੇਸ਼ ਭਾਸਕਰ ਨੇ ਕਿਹਾ ਕਿ ਖੁਰਾਕ ...

ਪੂਰੀ ਖ਼ਬਰ »

ਨਗਰ ਨਿਗਮ ਮੁੱਖ ਦਫ਼ਤਰ ਦੇ ਪਖਾਨਿਆਂ ਦੀ ਹਾਲਤ ਹੋ ਰਹੀ ਹੈ ਖ਼ਸਤਾ

ਲੁਧਿਆਣਾ, 20 ਨਵੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸਵੱਛ ਸਰਵੇਖਣ 2019 'ਚ ਸ਼ਹਿਰ 'ਚ ਸਫਾਈ ਦਾ ਪੱਧਰ ਉੱਚਾ ਚੁਕਣ ਲਈ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਆਉਂਦੇ ਦਿਨਾਂ 'ਚ ਸਫਾਈ ਪੰਦ੍ਹਰਵਾੜਾ ਮਨਾਉਣ ਦੀ ਯੋਜਨਾ ਉਲੀਕੀ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਖਾਲਸਾ ਕਾਲਜ ਗੁਰੂਸਰ ਸਧਾਰ 'ਚ ਹੋਇਆ ਪ੍ਰੋਗਰਾਮ

ਲੁਧਿਆਣਾ, 20 ਨਵੰਬਰ (ਬੀ.ਐਸ.ਬਰਾੜ)-ਗੁਰੂ ਹਰਿਗੋਬਿੰਦ ਖਾਲਸਾ ਕਾਲਜ ਗੁਰੂਸਰ ਸਧਾਰ ਵਿਚ ਰੈੱਡ ਰਿਬਨ ਕਲੱਬ ਨੇ ਸਮਾਜਿਕ ਸਮੱਸਿਆਵਾਂ ਪ੍ਰਤੀ ਜਾਗਰੂਕਤਾ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ | ਜਿਸ ਵਿਚ ਡਾ. ਸਵਰਨਜੀਤ ਸਿੰਘ ਦਿਓਲ ਕਾਲਜ ਪਿ੍ੰਸੀਪਲ ਮੁਖ-ਮਹਿਮਾਨ ਵਜੋਂ ...

ਪੂਰੀ ਖ਼ਬਰ »

ਐਨ. ਜੀ. ਟੀ. ਦੀ ਪਾਬੰਦੀ ਦੇ ਉਲਟ ਚੱਲਦੇ ਭੱਠਿਆਂ ਵਿਰੁੱਧ ਐਸੋਸੀਏਸ਼ਨ ਦਾ ਐਲਾਨ

ਇਆਲੀ/ਥਰੀਕੇ, 20 ਨਵੰਬਰ (ਰਾਜ ਜੋਸ਼ੀ)-ਪੰਜਾਬ ਭੱਠਾ ਮਾਲਕ ਐਸੋ: ਦੇ ਜ਼ਿਲ੍ਹਾ ਪ੍ਰਧਾਨ ਅਤੇ ਸਕੱਤਰਾਂ ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਨਿਊਾ ਰਾਜਗੁਰੂ ਨਗਰ ਵਿਖੇ ਇਕ ਹੋਟਲ ਵਿਚ ਹੋਈ, ਜਿਸ ਵਿਚ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਮੱਕੜ ਸਮੇਤ ਹੋਰ ਅਹੁਦੇਦਾਰਾਂ ਨੇ ...

ਪੂਰੀ ਖ਼ਬਰ »

ਪ੍ਰੋਟੀਨ ਅਤੇ ਸਪਲੀਮੈਂਟਾਾ ਦੇ ਨਾਂਅ 'ਤੇ ਵਿਕ ਰਹੀ ਡੱਬਾ ਬੰਦ ਮੌਤ

ਫੁੱਲਾਾਵਾਲ 20 ਨਵੰਬਰ (ਮਨਜੀਤ ਸਿੰਘ ਦੁੱਗਰੀ)-ਪਿਛਲੇ ਲੰਮੇ ਸਮੇਂ ਤੋਂ ਨੌਜਵਾਨਾਾ ਵਿਚ ਸਿਹਤ ਤੇ ਬਾਡੀ ਬਣਾਉਣ ਦੇ ਚੱਲੇ ਰੁਝਾਨ ਨੇ ਉਨ੍ਹਾਾ ਨੂੰ ਕਿਸ ਖ਼ਤਰਨਾਕ ਮੋੜ ਤੇ ਲਿਆ ਕੇ ਖੜ੍ਹਾ ਦਿੱਤਾ ਹੈ ਇਸ ਤੋਂ ਉਹ ਵੀ ਅਣਜਾਣ ਨਹੀਂ ਹਨ¢ ਕੁਦਰਤੀ ਖੁਰਾਕਾਾ ਦੀ ਬਜਾਏ ...

ਪੂਰੀ ਖ਼ਬਰ »

ਪਿਸ਼ਾਬ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਕਾਨਫਰੰਸ ਸਮਾਪਤ

ਲੁਧਿਆਣਾ, 20 ਨਵੰਬਰ (ਸਲੇਮਪੁਰੀ)-ਐਸੋਸੀਏਸ਼ਨ ਆਫ਼ ਲੁਧਿਆਣਾ ਯੂਰੋਲੌਜਿਸਟਸ ਵਲੋਂ ਪਿਸ਼ਾਬ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਜਥੇਬੰਦੀ ਨਾਰਥ ਯੂਰੋਲੌਜੀਕਲ ਸੁਸਾਇਟੀ ਆਫ ਇੰਡੀਆ ਵਲੋਂ ਸ਼ਹਿਰ ਦੇ ਇਕ ਨਿੱਜੀ ਹੋਟਲ ਵਿਚ 5 ਰੋਜ਼ਾ ਉਤਰੀ ਭਾਰਤ ਖੇਤਰ ਦੀ ਕਾਨਫਰੰਸ ...

ਪੂਰੀ ਖ਼ਬਰ »

ਗੋਡਿਆਂ ਦੇ ਆਪ੍ਰੇਸ਼ਨ ਤੋਂ ਬਚਾਅ ਕਰੇਗਾ ਆਯੁਰਵੇਦ-ਸਿੱਧੂ

ਜਲੰਧਰ, 20 ਨਵੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੇਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੇਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਲਾਢੋਵਾਲ ਸਾਂਝ ਕੇਂਦਰ ਵਲੋਂ ਪਿੰਡ ਰੱਜੋਵਾਲ ਵਿਖੇ ਜਨਤਕ ਮੀਟਿੰਗ

ਲਾਢੋਵਾਲ, 20 ਨਵੰਬਰ (ਬਲਬੀਰ ਸਿੰਘ ਰਾਣਾ)- ਲਾਢੋਵਾਲ ਸਾਂਝ ਕੇਂਦਰ ਵਲੋਂ ਸਰਕਾਰੀ ਹਾਈ ਸਕੂਲ ਰੱਜੋਵਾਲ ਵਿਖੇ ਜਨਤਕ ਮੀਟਿੰਗ ਕੀਤੀ ਗਈ | ਸਾਂਝ ਕੇਂਦਰ ਲਾਢੋਵਾਲ ਦੇ ਇੰਚਾਰਜ ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਕੂਲੀ ਬੱਚਿਆਂ ਨੂੰ ...

ਪੂਰੀ ਖ਼ਬਰ »

ਐਡਵੋਕੇਟ ਫੂਲਕਾ ਿਖ਼ਲਾਫ਼ ਕਾਰਵਾਈ ਦੀ ਮੰਗ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਬਕਾ ਸੈਨਿਕਾ ਵਿੰਗ ਦੇ ਸੂਬਾ ਕੋਆਰਡੀਨੇਟਰ ਇੰਜੀਨੀਅਰ ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਸੈਨਾ ਮੁਖੀ ਜਨਰਲ ਵਿਪਨ ਰਾਵਤ ਿਖ਼ਲਾਫ਼ ਬਿਆਨ ਦੇਣ ਦੇ ਮਾਮਲੇ ਵਿਚ 'ਆਪ' ਦੇ ਆਗੂ ...

ਪੂਰੀ ਖ਼ਬਰ »

ਭਾਜਪਾ ਲੁਧਿਆਣਾ ਸ਼ਹਿਰੀ ਦੇ ਗੁਪਤਾ ਮੀਤ ਪ੍ਰਧਾਨ ਤੇ ਗੋਸਾਈਾ ਸਕੱਤਰ ਬਣੇ

ਲੁਧਿਆਣਾ, 20 ਨਵੰਬਰ (ਪੁਨੀਤ ਬਾਵਾ)-ਭਾਰਤੀਯ ਜਨਤਾ ਪਾਰਟੀ ਲੁਧਿਆਣਾ ਸ਼ਹਿਰ ਦੀ ਕਾਰਜਕਾਰਨੀ ਵਿੱਚ ਵਾਧਾ ਕਰਦੇ ਹੋਏ, ਜ਼ਿਲ੍ਹਾ ਪ੍ਰਧਾਨ ਜਤਿੰਦਰ ਮਿੱਤਲ ਵੱਲੋਂ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਨਵੀਆਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੱਧੂ ਨੇ ਵੈਟਰਨਰੀ ਯੂਨੀਵਰਸਿਟੀ ਨੂੰ ਦਿੱਤੀ ਪੰਜ ਲੱਖ ਦੀ ਗਰਾਂਟ

ਲੁਧਿਆਣਾ, 20 ਨਵੰਬਰ (ਬੀ. ਐਸ. ਬਰਾੜ)- ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਪਣੇ ਅਖ਼ਤਿਆਰੀ ਫੰਡ ਵਿਚੋਂ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀਆਂ ਕਲਾਤਮਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਪੰਜ ਲੱਖ ਰੁਪਏ ...

ਪੂਰੀ ਖ਼ਬਰ »

ਲਾਢੋਵਾਲ ਵਿਖੇ 22ਵਾਂ ਜਗਰਾਤਾ ਕਰਵਾਇਆ

ਲਾਢੋਵਾਲ, 20 ਨਵੰਬਰ (ਬਲਬੀਰ ਸਿੰਘ ਰਾਣਾ)- ਸਥਾਨਕ ਕਸਬੇ ਅੰਦਰ ਦੁਰਗਿਆਣਾ ਮੰਦਿਰ ਟਰੱਸਟ ਕਮੇਟੀ ਵਲੋਂ ਮਹਾਂਮਾਈ ਦਾ 22ਵਾਂ ਜਗਰਾਤਾ ਕਰਵਾਇਆ ਗਿਆ ਜਿਸ ਵਿਚ ਬਤੌਰ ਮੁੱਖ ਮਹਿਮਾਨ ਲੁਧਿਆਣਾ ਦੇ ਸੰਸਦ ਮੈਂਬਰ ਰਣਜੀਤ ਸਿੰਘ ਬਿੱਟੂ, ਸਾਬਕਾ ਮੰਤਰੀ ਪੰਜਾਬ ਮਲਕੀਤ ...

ਪੂਰੀ ਖ਼ਬਰ »

ਓਸਵਾਲ ਹਸਪਤਾਲ ਵਲੋਂ ਮੈਡੀਕਲ ਕੈਂਪ

ਲੁਧਿਆਣਾ, 20 ਨਵੰਬਰ (ਸਲੇਮਪੁਰੀ)- ਮੋਹਣ ਦੇਈ ਓਸਵਾਲ ਹਸਪਤਾਲ ਵਲੋਂ ਫਿਰੋਜ਼ਪੁਰ ਰੋਡ 'ਤੇ ਕਾਰਪੋਰੇਸ਼ਨ ਬੈਂਕ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਬੈਂਕ ਦੇ ਡਿਪਟੀ ਮੈਨੇਜਰ ਐਮ .ਨਾਥ ਨੇ ਕੀਤਾ | ਇਸ ਮੌਕੇ ਡਾ: ਗਿੰਨੀ ਮਲਹੋਤਰਾ ਦੀ ਅਗਵਾਈ ...

ਪੂਰੀ ਖ਼ਬਰ »

ਸਰਪੰਚ ਬਸੈਮੀ ਨੇ ਸੜਕ 'ਤੇ ਲੁੱਕ ਪਵਾਉਣ ਦੀ ਸ਼ੁਰੂਆਤ ਕਰਵਾਈ

ਹੰਬੜਾਂ, 20 ਨਵੰਬਰ (ਜਗਦੀਸ਼ ਸਿੰਘ ਗਿੱਲ)- ਕਾਂਗਰਸ ਸਰਕਾਰ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਕਾਰਜ ਕਰਵਾਉਣ ਲਈ ਬਚਨਵੱਧ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਾਟ ਮਹਾਂ ਸਭਾ ਕਾਂਗਰਸ ਦੇ ਜਰਨਲ ਸਕੱਤਰ ਸਰਪੰਚ ਸੁਖਮਿੰਦਰ ਸਿੰਘ ਬਸੈਮੀ ਨੇ ਹੰਬੜਾਂ ਮੁੱਖ ਮਾਰਗ ...

ਪੂਰੀ ਖ਼ਬਰ »

ਇਸ਼ਮੀਤ ਸਿੰਘ ਸੰਗੀਤ ਇੰਸਟੀਚਿਊਟ ਵਲੋਂ ਸਾਲਾਨਾ ਸਮਾਗਮ 'ਵਲਵਲੇ'

ਲੁਧਿਆਣਾ, 20 ਨਵੰਬਰ (ਪਰਮੇਸ਼ਰ ਸਿੰਘ)- ਇਸ਼ਮੀਤ ਸਿੰਘ ਸੰਗੀਤ ਇੰਸਟੀਚਿਊਟ ਦਾ ਸਾਲਾਨਾ ਸਮਾਗਮ 'ਵਲਵਲੇ' ਨਾਂਅ ਹੇਠ ਕਰਵਾਇਆ ਗਿਆ, ਜਿਸ ਦੌਰਾਨ ਡਾਇਰੈਕਟਰ ਡਾ: ਚਰਨ ਕਮਲ ਸਿੰਘ ਵਲੋਂ ਆਏ ਹੋਏ ਮਹਿਮਾਨਾਂ ਤੇ ਵਿਦਿਆਰਥੀਆਂ ਨੂੰ ਜੀ ਆਇਆਂ ਆਖਦਿਆਂ ਪਿਛਲੇ ਸਾਲਾਂ ਦੀਆਂ ...

ਪੂਰੀ ਖ਼ਬਰ »

ਕ੍ਰਿਸ਼ਨ ਕੁਮਾਰ ਬਾਵਾ ਦਾ 'ਪੰਜਾਬ ਦਾ ਪੁੱਤਰ' ਪੁਰਸਕਾਰ ਨਾਲ ਸਨਮਾਨ

ਲੁਧਿਆਣਾ, 20 ਨਵੰਬਰ (ਕਵਿਤਾ ਖੁੱਲਰ)- ਪੰਜਾਬੀ ਆਰਟਸ ਐਸੋਸੀਏਸ਼ਨ ਆਫ ਟੋਰਾਂਟੋ (ਕੈਨੇਡਾ) ਵਲੋਂ ਕਰਵਾਏ ਸਮਾਗਮ ਦੌਰਾਨ ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੂੰ ਪੰਜਾਬ ਦਾ ਪੁੱਤਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਅਗਨੀ ਕਾਂਡ ਦੌਰਾਨ ਜਾਨ ਗਵਾ ਚੁੱਕੇ ਕਰਮਚਾਰੀਆਂ ਦੀ ਯਾਦ 'ਚ ਸਮਾਗਮ

ਲੁਧਿਆਣਾ, 20 ਨਵੰਬਰ (ਅਮਰੀਕ ਸਿੰਘ ਬੱਤਰਾ)- ਸਥਾਨਕ ਇੰਡਸਰੀ ਏਰੀਆ ਬੀ 'ਚ ਪਿਛਲੇ ਸਾਲ 20 ਨਵੰਬਰ ਨੂੰ ਪਲਾਸਟਿਕ ਫੈਕਟਰੀ 'ਚ ਲੱਗੀ ਅੱਗ ਨਾਲ ਇਮਾਰਤ ਢਹਿਣ ਦੇ ਵਾਪਰੇ ਦਰਦਨਾਕ ਹਾਦਸੇ ਦੌਰਾਨ ਫਾਇਰ ਬਿ੍ਗੇਡ ਵਿਭਾਗ ਦੇ ਅਧਿਕਾਰੀ/ਕਰਮਚਾਰੀ ਮੌਤ ਦੇ ਮੂੰਹ ਜਾ ਪਏ 9 ...

ਪੂਰੀ ਖ਼ਬਰ »

ਨੀਮਾ ਵਲੋਂ ਸ਼ੂਗਰ ਰੋਗ ਸਬੰਧੀ ਸੈਮੀਨਾਰ

ਲੁਧਿਆਣਾ, 20 ਨਵੰਬਰ (ਸਲੇਮਪੁਰੀ)-ਡਾਕਟਰਾਂ ਦੀ ਜਥੇਬੰਦੀ ਨੀਮਾ ਵਲੋਂ ਪ੍ਰਧਾਨ ਡਾ: ਰਾਜੇਸ਼ ਥਾਪਰ ਦੀ ਅਗਵਾਈ ਹੇਠ ਸ਼ੂਗਰ ਰੋਗ ਸਬੰਧੀ ਸੈਮੀਨਾਰ ਕਰਵਾਇਆ ਗਿਆ | ਵੱਖ-ਵੱਖ ਡਾਕਟਰਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ੂਗਰ ਇਕ ਅਜਿਹਾ ਰੋਗ ਹੈ, ਜੇਕਰ ਇਸ ਉਪਰ ਕੰਟਰੋਲ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਇੰਸਟੀਚਿਊਟ ਆਫ ਸੁਚੱਜੀ ਫਾਊੁਡੇਸ਼ਨ ਵਲੋਂ ਸਾਲਾਨਾ ਸਮਾਗਮ

ਡਾਬਾ/ਲੁਹਾਰਾ, 20 ਨਵੰਬਰ (ਕੁਲਵੰਤ ਸਿੰਘ ਸੱਪਲ)- ਗੁਰੂ ਨਾਨਕ ਦੇਵ ਜੀ ਇੰਸਟੀਚਿਊਟ ਆਫ ਸੁਚੱਜੀ ਫਾਉਡੇਸ਼ਨ ਈਸ਼ਰ ਨਗਰ ਵਲੋਂ ਸਾਲਾਨਾ ਸਮਾਗਮ ਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਬਹੁਤ ਸਾਰੀਆਂ ਪੇਸ਼ਕਾਰੀਆਂ ਕੀਤੀਆਂ, ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਵਰਕਰਜ਼ ਫੈੱਡਰੇਸ਼ਨ ਇੰਟਕ ਪਾਵਰਕਾਮ ਤੇ ਟ੍ਰਾਂਸਮਿਸ਼ਨ ਨਿਗਮ ਵਲੋਂ ਰੈਲੀ

ਲੁਧਿਆਣਾ, 20 ਨਵੰਬਰ (ਪਰਮੇਸ਼ਰ ਸਿੰਘ)- ਵਰਕਰਜ਼ ਫੈਡਰੇਸ਼ਨ ਇੰਟਕ ਪੀ.ਐਸ.ਪੀ. ਈ. ਸੀ. ਅਤੇ ਪੀ. ਐਸ. ਟੀ. ਸੀ. ਐਲ. ਵਲੋਂ ਅਗਰ ਨਗਰ ਮੰਡਲ ਵਿਖੇ ਵਰਕਰਾਂ ਦੀਆਂ ਮੰਗਾਂ ਸਬੰਧੀ ਰੈਲੀ ਕੀਤੀ ਗਈ, ਜਿਸ ਦੀ ਪ੍ਰਧਾਨਗੀ ਵਰਕਰਜ਼ ਫੈਡਰੇਸ਼ਨ ਇੰਟਕ ਦੇ ਪ੍ਰਧਾਨ ਸਵਰਨ ਸਿੰਘ ਨੇ ...

ਪੂਰੀ ਖ਼ਬਰ »

ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੇ ਫੈਸਲੇ ਦਾ ਸਵਾਗਤ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਦਿੱਲੀ ਦੀ ਅਦਾਲਤ ਵਲੋਂ 1984 ਦੇ ਸਿੱਖ ਕਤਲੇਆਮ ਵਿਚ ਸ਼ਾਮਿਲ ਦੋ ਦੋਸ਼ੀਆਂ ਨੂੰ ਸਜ਼ਾ ਦਿੱਤੇ ਜਾਣ ਦਾ ਵੱਖ-ਵੱਖ ਆਗੂਆਂ ਵਲੋਂ ਸਵਾਗਤ ਕੀਤਾ ਗਿਆ ਹੈ | ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਗੋਸ਼ਾ ਅਤੇ ...

ਪੂਰੀ ਖ਼ਬਰ »

ਗੁਰੂ ਨਾਨਕ ਖਾਲਸਾ ਖਾਲਜ ਫਾਰ ਵਿਮੈਨ 'ਚ ਮੁਕਾਬਲੇ

ਲੁਧਿਆਣਾ, 20 ਨਵੰਬਰ (ਬੀ. ਐਸ. ਬਰਾੜ)- ਗੁਰੂ ਨਾਨਕ ਖਾਲਸਾ ਖਾਲਜ ਫਾਰ ਵਿਮੈਨ ਗੁਜਰਖਾਨ ਵਿਖੇ 'ਜਰਨਲਿਜ਼ਮ ਤੇ ਮਾਸ ਕਮਿਊਨੀਨੇਸ਼ਨ ਵਿਭਾਗ' ਵਲੋ 'ਨਾਗਰਿਕ ਪੱਤਰਕਾਰਤਾ ਮੁਕਾਬਲਾ' ਕਰਵਾਇਆ ਗਿਆ ਜਿਸ ਵਿਚ ਆਦਿਤਯ ਕਾਂਤ ਸੀਨੀਅਰ ਅਸਿਸਟੈਟ ਐਡੀਟਰ ਅਤੇ ਮਹਿਕ ਜੈਨ ...

ਪੂਰੀ ਖ਼ਬਰ »

ਪੰਜਾਬ ਦੇ ਦੁਖਾਂਤ ਨੂੰ ਰਾਜਸੀ ਅਖਾੜਾ ਬਣਾਉਣ ਤੋਂ ਗੁਰੇਜ ਕਰੋ-ਡਾ: ਦਿਆਲ

ਲੁਧਿਆਣਾ, 20 ਨਵੰਬਰ (ਪਰਮੇਸ਼ਰ ਸਿੰਘ)- ਸੀ. ਪੀ. ਆਈ. ਦੇ ਕੌਮੀ ਕੌਾਸਲ ਮੈਂਬਰ ਡਾ. ਜੋਗਿੰਦਰ ਦਿਆਲ ਨੇ ਕਿਹਾ ਹੈ ਕਿ ਅੰਮਿ੍ਤਸਰ ਵਿਚ ਨਿਰੰਕਾਰੀ ਭਵਨ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਤਿੰਨ ਬੇਦੋਸ਼ੇ ਲੋਕਾਂ ਦਾ ਮਾਰੇ ਜਾਣਾ ਤੇ ਦੋ ਦਰਜਨ ਲੋਕਾਂ ਦਾ ਜ਼ਖ਼ਮੀ ਹੋ ਜਾਣਾ ...

ਪੂਰੀ ਖ਼ਬਰ »

ਅੰਮਿ੍ਤਸਰ ਕਤਲ ਕਾਾਡ ਦੀ ਜ਼ੋਰਦਾਰ ਨਿਖੇਧੀ

ਲੁਧਿਆਣਾ 20 ਨਵੰਬਰ (ਸਲੇਮਪੁਰੀ)-ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਇਕ ਹੰਗਾਮੀ ਮੀਟਿੰਗ ਸਾਥੀ ਕੁਲਦੀਪ ਸਿੰਘ ਐਡਵੋਕੇਟ ਦੀ ਪ੍ਰਧਾਨਗੀ ਹੇਠ ਹੋਈ¢ ਜਿਸ ਵਿੱਚ 18 ਨਵੰਬਰ ਨੂੰ ਅਦਲੀਵਾਲ (ਅੰਮਿ੍ਤਸਰ) ਵਿੱਚ ਨਿਰੰਕਾਰੀ ਸਤਿਸੰਗ ਭਵਨ ਵਿਖੇ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀ ਵਲੋਂ ਡਾਇਰੈਕਟਰ ਸਕੂਲ ਸਿੱਖਿਆ ਵਿਰੁੱਧ ਮੁਜ਼ਾਹਰਾ, ਸੜਕੀ ਆਵਾਜਾਈ ਠੱਪ ਕੀਤੀ

ਮੁੱਲਾਂਪੁਰ-ਦਾਖਾ, 20 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਸਿੱਖਿਆ ਵਿਭਾਗ ਦੇ ਨਵੇਂ ਨਿਯਮਾਂ ਅਨੁਸਾਰ ਮੁੱਲਾਂਪੁਰ ਮੰਡੀ ਸਰਕਾਰੀ ਹਾਈ ਅੰਦਰ ਗਣਿਤ ਅਧਿਆਪਕਾ ਦੇ ਹਾਜ਼ਰ ਹੋਣ ਨੂੰ ਲੈ ਕੇ ਮੁੱਖ ਅਧਿਆਪਕ ਜਰਨੈਲ ਸਿੰਘ ਨੂੰ ਵਿਭਾਗ ਦੇ ਹੁਕਮਾਂ ਦੀ ਸਮੇਂ ਸਿਰ ਪਾਲਣਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX