ਤਾਜਾ ਖ਼ਬਰਾਂ


ਪੀ. ਚਿਦੰਬਰਮ ਨੂੰ ਸੀ.ਬੀ.ਆਈ. ਨੇ ਅਦਾਲਤ ਵਿਚ ਕੀਤਾ ਪੇਸ਼
. . .  2 minutes ago
ਪੀ.ਚਿਦੰਬਰਮ ਨੂੰ ਕੁੱਝ ਦੇਰ ਵਿਚ ਅਦਾਲਤ ਵਿਚ ਪੇਸ਼ ਕਰੇਗੀ ਸੀ.ਬੀ.ਆਈ
. . .  20 minutes ago
ਅਜੇ ਕੁਮਾਰ ਭੱਲਾ ਦੇਸ਼ ਦੇ ਹੋਣਗੇ ਅਗਲੇ ਗ੍ਰਹਿ ਸਕੱਤਰ
. . .  34 minutes ago
ਨਵੀਂ ਦਿੱਲੀ, 22 ਅਗਸਤ - ਦੇਸ਼ ਦੇ ਅਗਲੇ ਗ੍ਰਹਿ ਸਕੱਤਰ ਦੇ ਤੌਰ 'ਤੇ ਅਜੇ ਕੁਮਾਰ ਭੱਲਾ ਦੀ ਚੋਣ ਕੀਤੀ ਗਈ ਹੈ। ਬਤੌਰ ਗ੍ਰਹਿ ਸਕੱਤਰ ਅਜੇ ਕੁਮਾਰ ਭੱਲਾ ਦੀ ਨਿਯੁਕਤੀ ਨੂੰ ਲੈ ਕੇ ਕੇਂਦਰ ਸਰਕਾਰ ਦੀ ਕੈਬਨਿਟ ਨਿਯੁਕਤੀ ਕਮੇਟੀ ਨੇ ਆਪਣੀ ਮਨਜ਼ੂਰੀ ਦੇ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਆਤਮ ਹੱਤਿਆ
. . .  47 minutes ago
ਫ਼ਰੀਦਕੋਟ, 22 ਅਗਸਤ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੋਂ ਦੇ ਪਿੰਡ ਮਾਨੀ ਸਿੰਘ ਵਾਲਾ ਦੇ ਕਿਸਾਨ ਸਾਰਜ ਸਿੰਘ (51) ਪੁੱਤਰ ਗੁਰਚਰਨ ਸਿੰਘ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਤਮ ਹਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ...
ਅਦਾਲਤਾਂ ਵਿਚ ਭਲਕੇ ਸ਼ੁੱਕਰਵਾਰ ਨੂੰ ਹੋਵੇਗੀ ਛੁੱਟੀ
. . .  50 minutes ago
ਜਲੰਧਰ, 22 ਅਗਸਤ (ਚੰਦੀਪ) - ਜਨਮ ਅਸ਼ਟਮੀ ਨੂੰ ਮੁੱਖ ਰੱਖਦੇ ਹੋਏ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੀਆਂ ਅਦਾਲਤਾਂ ਵਿਚ ਭਲਕੇ ਸ਼ੁੱਕਰਵਾਰ ਤੇ ਸ਼ਨਿਚਰਵਾਰ ਨੂੰ ਛੁੱਟੀ ਦੇ ਦਿਨ ਰੱਖੇ ਗਏ...
ਸੀ.ਬੀ.ਆਈ. ਨੇ ਤਿੰਨ ਘੰਟੇ ਤੱਕ ਕੀਤੀ ਚਿਦੰਬਰਮ ਤੋਂ ਪੁੱਛਗਿੱਛ
. . .  about 1 hour ago
ਨਵੀਂ ਦਿੱਲੀ, 22 ਅਗਸਤ - ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੇਂਦਰੀ ਮੰਤਰੀ ਪੀ.ਚਿਦੰਬਰਮ ਤੋਂ ਸੀ.ਬੀ.ਆਈ. ਨੇ ਤਿੰਨ ਘੰਟਿਆਂ ਤੱਕ ਪੁੱਛਗਿੱਛ ਕੀਤੀ ਹੈ ਤੇ ਥੋੜੀ ਦੇਰ ਤੱਕ ਉਨ੍ਹਾਂ ਨੂੰ ਕੋਰਟ ਵਿਚ ਪੇਸ਼ ਕੀਤਾ...
ਸੁਖਬੀਰ ਬਾਦਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 1 hour ago
ਸੁਲਤਾਨਪੁਰ ਲੋਧੀ, 22 ਅਗਸਤ (ਥਿੰਦ/ਹੈਪੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਦੁਪਹਿਰ 3 ਵਜੇ ਸੁਲਤਾਨਪੁਰ ਲੋਧੀ ਪਹੁੰਚ ਰਹੇ ਹਨ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ...
ਹੜ੍ਹਾਂ ਦੇ ਪੱਕੇ ਹੱਲ ਲਈ ਪੰਜਾਬ ਸਰਕਾਰ ਵਿਸ਼ਵ ਬੈਂਕ ਨੂੰ ਤਜਵੀਜ਼ ਭੇਜ ਰਹੀ ਹੈ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਕਪੂਰਥਲਾ/ਸੁਲਤਾਨਪੁਰ ਲੋਧੀ, (ਅਮਰਜੀਤ ਸਿੰਘ ਸਡਾਨਾ/ਜਗਮੋਹਨ ਸਿੰਘ ਥਿੰਦ/ਨਰੇਸ਼ ਹੈਪੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਲਾਕ ਸੁਲਤਾਨ ਪੁਰ ਲੋਧੀ ਦੇ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਨਵਤੇਜ...
ਕਰਜ਼ੇ ਦੇ ਬੋਝ ਥੱਲੇ ਦੱਬੇ ਨੌਜਵਾਨ ਕਿਸਾਨ ਨੇ ਖ਼ੁਦਕੁਸ਼ੀ ਕਰ ਜੀਵਨ ਲੀਲਾ ਕੀਤੀ ਸਮਾਪਤ
. . .  about 2 hours ago
ਤਲਵੰਡੀ ਸਾਬੋ 22 ਅਗਸਤ (ਰਣਜੀਤ ਸਿੰਘ ਰਾਜੂ) - ਨੇੜਲੇ ਪਿੰਡ ਨੱਤ ਦੇ ਨੌਜਵਾਨ ਕਿਸਾਨ ਕੁਲਬੀਰ ਸਿੰਘ ਨੇ ਅੱਜ ਕਰਜ਼ੇ ਦੇ ਬੋਝ ਦੇ ਚੱਲਦਿਆਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਢਾਈ ਏਕੜ ਜ਼ਮੀਨ ਦੇ ਮਾਲਕ ਕਿਸਾਨ ਦਾ ਸਰਕਾਰ ਦੀ...
ਪ੍ਰਧਾਨ ਮੰਤਰੀ ਤਿੰਨ ਦੇਸ਼ਾਂ ਦੇ ਦੌਰੇ ਲਈ ਹੋਏ ਰਵਾਨਾ
. . .  about 2 hours ago
ਨਵੀਂ ਦਿੱਲੀ, 22 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫਰਾਂਸ, ਯੂ.ਏ.ਈ ਤੇ ਬਹਿਰੀਨ ਦੇ ਦੌਰੇ ਲਈ ਰਵਾਨਾ ਹੋ ਗਏ...
ਹੜ੍ਹਾਂ 'ਚ 30 ਹਜ਼ਾਰ ਲੋਕ ਹੋਏ ਪ੍ਰਭਾਵਿਤ, 108 ਪਿੰਡ ਦੀਆਂ ਫ਼ਸਲਾਂ ਹੋਈਆਂ ਬਰਬਾਦ - ਕੈਪਟਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਹਵਾਈ ਸਰਵੇਖਣ
. . .  about 3 hours ago
ਜਲੰਧਰ, 22 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ਟਵੀਟਰ 'ਤੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਅੱਜ ਨਵਾਂਸ਼ਹਿਰ, ਲੁਧਿਆਣਾ, ਫਿਲੌਰ, ਸ਼ਾਹਕੋਟ ਤੇ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ...
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਮੀਟਿੰਗ ਬਾਹਰ ਵਿਦਿਆਰਥੀਆਂ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
. . .  about 3 hours ago
ਚੰਡੀਗੜ੍ਹ 22 ਅਗਸਤ (ਮਨਜੋਤ) - ਪੰਜਾਬ ਯੂਨੀਵਰਸਿਟੀ ਦੀ ਸੈਨੇਟ ਬਾਹਰ ਵਿਦਿਆਰਥੀ ਜਥੇਬੰਦੀ ਐਸ.ਐਫ.ਐਸ. ਅਤੇ ਐਨ.ਐਸ.ਯੂ.ਆਈ. ਵੱਲੋਂ ਵੱਖ ਵੱਖ ਮੰਗਾਂ ਨੂੰ ਲੈ ਕੇ ਸੈਨੇਟ ਮੀਟਿੰਗ ਬਾਹਰ ਰੋਸ ਪ੍ਰਦਰਸ਼ਨ ਕੀਤਾ...
ਬਾਘਾ ਪੁਰਾਣਾ ਹਲਕੇ ਦੇ ਪਿੰਡਾਂ ਤੋਂ ਹੜ੍ਹ ਪੀੜਤਾਂ ਲਈ ਲੰਗਰ ਲੈ ਕੇ ਪੁੱਜੀਆਂ ਸੰਗਤਾਂ
. . .  about 3 hours ago
ਠੱਠੀ ਭਾਈ, 22 ਅਗਸਤ (ਜਗਰੂਪ ਸਿੰਘ ਮਠਾੜੂ) - ਸਤਲੁਜ ਦਰਿਆ ਦੇ ਪਾਣੀ ਦੀ ਮਾਰ ਹੇਠ ਆਏ ਵੱਖ ਵੱਖ ਪਿੰਡਾਂ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਹਲਕਾ ਬਾਘਾ ਪੁਰਾਣਾ ਦੇ ਇੱਥੋਂ ਨੇੜਲੇ ਵੱਖ ਵੱਖ ਪਿੰਡਾਂ ਤੋਂ ਸੇਵਕ ਸੰਗਤਾਂ ਦਾ ਜੱਥਾ ਲੰਗਰ ਅਤੇ...
ਰਾਈਫ਼ਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ ਵਿਅਕਤੀ ਦੀ ਮੌਤ
. . .  about 3 hours ago
ਟੱਲੇਵਾਲ, 22 ਅਗਸਤ (ਸੋਨੀ ਚੀਮਾ)-ਪਿੰਡ ਭੋਤਨਾ ਵਿਖੇ ਰਾਈਫ਼ਲ ਸਾਫ਼ ਕਰਦੇ ਸਮੇਂ ਅਚਾਨਕ ਚੱਲੀ ਗੋਲੀ ਨਾਲ ਵਿਅਕਤੀ ਦੀ ਮੌਤ ਹੋ ਗਈ। ਜ਼ਿਲ੍ਹਾ ਬਰਨਾਲਾ ਦੇ ਪਿੰਡ ਭੋਤਨਾ ਵਿਖੇ ਅੱਜ ਸਵੇਰੇ 9 ਵਜੇ ਦੇ ਕਰੀਬ ਤਰਸੇਮ ਸਿੰਘ ਪੁੱਤਰ...
ਭਾਰਤ ਨੂੰ ਕਿਸੇ ਦਿਨ ਅਫ਼ਗ਼ਾਨਿਸਤਾਨ ਵਿਚ ਜ਼ਰੂਰ ਲੜਨਾ ਪਏਗਾ - ਟਰੰਪ
. . .  about 3 hours ago
ਵਾਸ਼ਿੰਗਟਨ, 22 ਅਗਸਤ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ, ਈਰਾਨ, ਰੂਸ ਤੇ ਤੁਰਕੀ ਵਰਗੇ ਦੇਸ਼ਾਂ ਨੂੰ ਕਦੀ ਨਾ ਕਦੀ ਅਫ਼ਗ਼ਾਨਿਸਤਾਨ ਵਿਚ ਅੱਤਵਾਦੀਆਂ ਨਾਲ ਲੜਨਾ ਹੀ ਪਏਗਾ। ਟਰੰਪ ਨੇ ਕਿਹਾ ਕਿ ਕੇਵਲ...
ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਮੀਓਵਾਲ, ਨਵਾਂ ਖਹਿਰਾ ਬੇਟ, ਸੰਗੋਵਾਲ ਦਾ ਹਵਾਈ ਦੌਰਾ
. . .  about 4 hours ago
ਡੁੱਬ ਰਹੀ ਅਰਥ ਵਿਵਸਥਾ ਤੋਂ ਧਿਆਨ ਭਟਕਾਉਣ ਲਈ ਹੋਈ ਚਿਦੰਬਰਮ ਦੀ ਗ੍ਰਿਫ਼ਤਾਰੀ - ਕਾਂਗਰਸ
. . .  about 4 hours ago
ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਮੁੱਖ ਮੰਤਰੀ ਰਵਾਨਾ
. . .  about 4 hours ago
ਤਿੰਨ ਦੇਸ਼ਾਂ ਦੇ ਦੌਰੇ 'ਤੇ ਰਵਾਨਾ ਹੋਣਗੇ ਮੋਦੀ
. . .  about 4 hours ago
ਪੀ.ਚਿਦੰਬਰਮ ਤੋਂ ਪੁੱਛਗਿੱਛ ਸ਼ੁਰੂ, ਅਦਾਲਤ ਵਿਚ ਕੀਤਾ ਜਾਵੇਗਾ ਪੇਸ਼
. . .  about 5 hours ago
ਹਿਮਾਚਲ ਪ੍ਰਦੇਸ਼ ਵਿਚ ਭੁਚਾਲ ਦੇ ਝਟਕੇ
. . .  about 5 hours ago
ਕੈਪਟਨ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ
. . .  about 6 hours ago
ਭੀਮ ਆਰਮੀ ਦਾ ਪ੍ਰਧਾਨ ਪੁਲਿਸ ਨੇ ਲਿਆ ਹਿਰਾਸਤ 'ਚ
. . .  about 6 hours ago
ਜਿਸ ਹੈੱਡਕੁਆਟਰ ਦਾ ਚਿਦੰਬਰਮ ਨੇ ਕੀਤਾ ਸੀ ਉਦਘਾਟਨ, ਉਸੇ ਵਿਚ ਦੋਸ਼ੀ ਬਣਾ ਕੇ ਲਿਆਈ ਸੀ.ਬੀ.ਆਈ.
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 15 hours ago
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  1 day ago
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  about 1 hour ago
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  about 1 hour ago
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  about 1 hour ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  about 1 hour ago
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  about 1 hour ago
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  13 minutes ago
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  24 minutes ago
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  37 minutes ago
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  45 minutes ago
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  about 1 hour ago
ਲੋਹੀਆਂ ਖੇਤਰ 'ਚ ਫੌਜ ਵਲੋਂ ਹੈਲੀਕਾਪਟਰਾਂ ਰਾਹੀਂ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਾਉਣਾ ਸ਼ੁਰੂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਮੱਘਰ ਸੰਮਤ 550

ਰੂਪਨਗਰ

ਪੰਜਾਬ ਦੀਆਂ ਖੰਡ ਮਿੱਲਾਂ ਦੇ ਨਵੀਨੀਕਰਨ ਲਈ 800 ਕਰੋੜ ਖ਼ਰਚਿਆ ਜਾਏਗਾ-ਰੰਧਾਵਾ

ਮੋਰਿੰਡਾ, 20 ਨਵੰਬਰ (ਕੰਗ)-ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾਂ ਦੇ ਨਵੀਨੀਕਰਨ ਲਈ ਪੰਜਾਬ ਸਰਕਾਰ 800 ਕਰੋੜ ਖ਼ਰਚ ਕਰੇਗੀ | ਕਿਸਾਨਾਂ ਦੀ ਗੰਨੇ ਦੀ ਬਕਾਇਆ ਅਦਾਇਗੀ ਇਕ ਮਹੀਨੇ ਦੇ ਅੰਦਰ-ਅੰਦਰ ਕਰ ਦਿੱਤੀ ਜਾਏਗੀ | ਇਹ ਜਾਣਕਾਰੀ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਸਥਾਨਕ ਖੰਡ ਮਿੱਲ ਮੋਰਿੰਡਾ 'ਚ ਗੰਨੇ ਦੀ ਪਿੜਾਈ ਦੀ ਸ਼ੁਰੂਆਤ ਕਰਵਾਉਣ ਸਮੇਂ ਦਿੱਤੀ | ਉਨ੍ਹਾਂ ਕਿਹਾ ਕਿ ਸ਼ੂਗਰ ਮਿੱਲ ਮੋਰਿੰਡਾ ਵੱਲ ਕਿਸਾਨਾਂ ਦਾ 28 ਕਰੋੜ ਬਕਾਇਆ ਰਹਿੰਦਾ ਹੈ, ਜਿਸ 'ਚੋਂ 8 ਕਰੋੜ ਇਕ-ਦੋ ਦਿਨਾਂ 'ਚ ਭੇਜ ਦਿੱਤਾ ਜਾਏਗਾ ਬਾਕੀ 20 ਕਰੋੜ ਵੀ ਇਕ ਮਹੀਨੇ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤਿਆਂ 'ਚ ਭੇਜ ਦਿੱਤਾ ਜਾਏਗਾ | ਉਨ੍ਹਾਂ ਕਿਹਾ ਕਿ ਖੰਡ ਮਿੱਲ ਮੋਰਿੰਡਾ ਦੀ ਟੀ. ਸੀ. ਡੀ. 25 ਤੋਂ ਵਧਾ ਕੇ 35 ਕਰ ਦਿੱਤੀ ਜਾਏਗੀ | ਮਿੱਲ 'ਚ ਲੱਗੇ ਅਤੇ ਬੰਦ ਪਏ ਕੋ-ਜੈਨ ਪਲਾਂਟ ਨੂੰ ਅਗਲੇ ਸੀਜ਼ਨ ਤੋਂ ਪਹਿਲਾਂ-ਪਹਿਲਾਂ ਚਾਲੂ ਕੀਤਾ ਜਾਏਗਾ | ਮਿੱਲ ਦੀ ਆਮਦਨ ਵਧਾਉਣ ਲਈ ਇਸ ਵਿਚ ਸੋਲਿਡ-ਵੇਸਟ ਪਲਾਂਟ ਲਗਾਇਆ ਜਾਏਗਾ | ਜਿਸ ਨਾਲ ਸਾਰਾ ਸਾਲ ਮਿੱਲ ਚੱਲਿਆ ਕਰੇਗੀ | ਇਸੇ ਮੌਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੰਨਾ ਫਾਰਮ ਸਰਹਾਣਾ ਦੀ ਜ਼ਮੀਨ 'ਚ ਵੱਡੀ ਆਈ. ਟੀ. ਆਈ. ਬਣਾਉਣ ਲਈ ਜ਼ਮੀਨ ਦੀ ਮੰਗ ਕੀਤੀ ਤਾਂ ਸਹਿਕਾਰਤਾ ਮੰਤਰੀ ਨੇ ਬਦਲੇ 'ਚ ਮਹਿਤੋਤਾਂ ਪਿੰਡ 'ਚ ਕਿਸਾਨਾਂ ਲਈ ਗੰਨਾ ਰਿਸਰਚ ਸੈਂਟਰ ਲਈ 50 ਏਕੜ ਦੀ ਮੰਗ ਕੀਤੀ | ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਵਿਜੈ ਸ਼ਰਮਾ ਟਿੰਕੂ, ਦਵਿੰਦਰ ਸਿੰਘ ਐਮ. ਡੀ. ਸ਼ੂਗਰਫੈੱਡ, ਉਮੇਸ਼ ਕੁਮਾਰ ਪ੍ਰਸ਼ਾਸਕ ਸਹਿਕਾਰੀ ਸਭਾਵਾਂ, ਮਨਕੰਵਲ ਸਿੰਘ ਚਾਹਲ ਐਸ. ਡੀ. ਐਮ. ਸ੍ਰੀ ਚਮਕੌਰ ਸਾਹਿਬ, ਜਸਵੰਤ ਸਿੰਘ ਕੇਨ ਕਮਿਸ਼ਨਰ ਪੰਜਾਬ, ਤਹਿਸੀਲਦਾਰ ਰਾਮ ਕਿਸ਼ਨ, ਕਮਲਜੀਤ ਸਿੰਘ ਜੀ. ਐਮ. ਖੰਡ ਮਿੱਲ, ਖੁਸ਼ਹਾਲ ਸਿੰਘ ਦਤਾਰਪੁਰ, ਕੁਲਤਾਰ ਸਿੰਘ ਦਤਾਰਪੁਰ, ਬੰਤ ਸਿੰਘ ਕਲਾਰਾਂ, ਸਤਵਿੰਦਰ ਸਿੰਘ ਚੈੜੀਆਂ, ਗੁਰਵਿੰਦਰ ਸਿੰਘ ਕਕਰਾਲੀ, ਸਾਬਕਾ ਪ੍ਰਧਾਨ ਨਗਰ ਕੌਾਸਲ ਮੋਰਿੰਡਾ ਹਰੀ ਪਾਲ, ਗੁਰਵਿੰਦਰ ਸਿੰਘ ਕਕਰਾਲੀ ਯੂਥ ਕਾਂਗਰਸ ਪ੍ਰਧਾਨ ਤੋਂ ਇਲਾਵਾ ਇਲਾਕੇ ਦੇ ਕਿਸਾਨ ਸ਼ਾਮਿਲ ਸਨ |

ਪਾਰਸਲ 'ਚੋਂ ਮੋਬਾਈਲ ਦੀ ਥਾਂ ਨਿਕਲਿਆ ਬੂਟ

ਸ੍ਰੀ ਚਮਕੌਰ ਸਾਹਿਬ, 20 ਨਵੰਬਰ (ਜਗਮੋਹਣ ਸਿੰਘ ਨਾਰੰਗ)-ਠੱਗ ਕਿਸਮ ਦੇ ਲੋਕਾਂ ਵਲੋਂ ਭੋਲੇ-ਭਾਲੇ ਲੋਕਾਂ ਨੂੰ ਠਗਣ ਦੇ ਰੋਜ਼ ਨਵੇਂ ਤਰੀਕੇ ਲੱਭੇ ਜਾਂਦੇ ਹਨ ਤੇ ਲਾਲਚਵੱਸ ਲੋਕ ਉਨ੍ਹ•ਾਂ 'ਚ ਫਸ ਕੇ ਆਪਣੀ ਖ਼ੂਨ ਪਸੀਨੇ ਦੀ ਕਮਾਈ ਇਨ•੍ਹਾਂ ਠੱਗਾਂ ਨੂੰ ਲੁਟਾ ਰਹੇ ਹਨ | ...

ਪੂਰੀ ਖ਼ਬਰ »

ਚੋਰ ਗਰੋਹ ਦੇ ਚਾਰ ਮੈਂਬਰ ਗਿ੍ਫ਼ਤਾਰ, ਨਸ਼ੀਲਾ ਪਦਾਰਥ ਤੇ ਚੋਰੀ ਦਾ ਮਾਲ ਬਰਾਮਦ

ਰੂਪਨਗਰ, 20 ਨਵੰਬਰ (ਪੱਤਰ ਪ੍ਰੇਰਕ)-ਜ਼ਿਲ੍ਹਾ ਪੁਲਿਸ ਵਲੋਂ ਚੋਰ ਗਰੋਹ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 214 ਗ੍ਰਾਮ ਨਸ਼ੀਲੇ ਪਦਾਰਥ ਤੋਂ ਇਲਾਵਾ ਚੋਰੀ ਕੀਤੇ 8 ਮੋਬਾਈਲ ਤੇ 1 ਐਲ.ਸੀ.ਡੀ. ਬਰਾਮਦ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਵਰਿੰਦਰਜੀਤ ...

ਪੂਰੀ ਖ਼ਬਰ »

ਖਾਤਿਆਂ 'ਚ ਲੇਬਰ ਕਮਿਸ਼ਨ ਨਾ ਆਉਣ ਕਾਰਨ ਆੜ੍ਹਤੀ ਤੇ ਲੇਬਰ ਪ੍ਰੇਸ਼ਾਨ

ਸ੍ਰੀ ਚਮਕੌਰ ਸਾਹਿਬ, 20 ਨਵੰਬਰ (ਜਗਮੋਹਣ ਸਿੰਘ ਨਾਰੰਗ)-ਅਨਾਜ ਮੰਡੀਆਂ 'ਚ ਝੋਨੇ ਦੀ ਖ਼ਰੀਦ ਆਖ਼ਰੀ ਪੜਾਅ 'ਤੇ ਚੱਲ ਰਹੀ ਹੈ ਤੇ ਆੜਤੀਆਂ ਦੇ ਖਾਤਿਆਂ ਵਿਚ ਲੇਬਰ ਕਮਿਸ਼ਨ ਨਾ ਆਉਣ ਕਾਰਨ ਜਿਥੇ ਆੜਤੀ ਵਰਗ ਪ੍ਰੇਸ਼ਾਨ ਹੈ ਉੱਥੇ ਮੰਡੀਆਂ 'ਚ ਕੰਮ ਕਰਦੀ ਲੇਬਰ ਨੂੰ ...

ਪੂਰੀ ਖ਼ਬਰ »

ਪਿੰਡ ਮਜਾਰੀ ਦੇ ਹੈਰੋਇਨ ਤਸਕਰ ਫਿਰ ਹੋਏ ਸਰਗਰਮ

ਢੇਰ, 20 ਨਵੰਬਰ (ਸ਼ਿਵ ਕੁਮਾਰ ਕਾਲੀਆ)-ਨਸ਼ਿਆਂ ਦਾ ਗੜ੍ਹ ਬਣ ਚੁੱਕੇ ਪਿੰਡ ਮਜਾਰੀ (ਹਿਮਾਚਲ ਪ੍ਰਦੇਸ਼) ਦੇ ਹੈਰੋਇਨ ਤਸਕਰ ਇਕ ਵਾਰ ਫਿਰ ਜੰਗੀ ਪੱਧਰ 'ਤੇ ਸਰਗਰਮ ਹੋ ਗਏ ਹਨ | ਸਭ ਤੋਂ ਵੱਧ ਹੈਰਾਨੀ ਵਾਲੀ ਗੱਲ ਹੈ ਕਿ ਇਸ ਧੰਦੇ 'ਚ ਨਵੇਂ ਚਿਹਰੇ ਆ ਗਏ ਹਨ ਜੇਕਰ ਪੁਰਾਣੇ ...

ਪੂਰੀ ਖ਼ਬਰ »

ਭਾਖੜਾ ਬਿਆਸ ਇੰਪਲਾਈਜ਼ ਯੂਨੀਅਨ ਵਲੋਂ ਗੇਟ ਰੈਲੀ

ਸ੍ਰੀ ਅਨੰਦਪੁਰ ਸਾਹਿਬ, 20 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਭਾਖੜਾ ਬਿਆਸ ਇੰਪਲਾਈਜ਼ ਯੂਨੀਅਨ ਨੇ ਬੀ. ਬੀ. ਐਮ. ਬੀ. ਬਿਜਲੀ ਘਰ ਦੇ ਸਾਹਮਣੇ ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ ਦੀ ਪ੍ਰਧਾਨਗੀ ਹੇਠ ਗੇਟ ਰੈਲੀ ਕੀਤੀ | ਇਸ ਸਬੰਧੀ ਗੰਗੂਵਾਲ ਇਕਾਈ ਦੇ ਸਕੱਤਰ ...

ਪੂਰੀ ਖ਼ਬਰ »

ਅੱਜ ਸਪੀਕਰ ਰਾਣਾ ਕੇ. ਪੀ. ਸਿੰਘ ਕਰਨਗੇ ਨੌਜਵਾਨਾਂ ਨੂੰ ਸਮਰਪਿਤ

ਰੂਪਨਗਰ, 20 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਸਕੀਮ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਰੂਪਨਗਰ ਵਿਖੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਸਥਾਪਿਤ ਕੀਤਾ ਗਿਆ ਹੈ, ਜਿਸ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਲੋਂ ਨਗਰ ਕੀਰਤਨ ਅੱਜ

ਰੂਪਨਗਰ, 20 ਨਵੰਬਰ (ਸੱਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਲਈ ਗੁਰਦੁਆਰਾ ਸਿੰਘ ਸਭਾ ਵਲੋਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ | ਸਭਾ ਦੇ ਜਨਰਲ ਸਕੱਤਰ ਚਰਨ ਸਿੰਘ ਭਾਟੀਆ ਨੇ ਦੱਸਿਆ ਕਿ 21 ਨਵੰਬਰ ਨੂੰ ਨਗਰ ਕੀਰਤਨ ...

ਪੂਰੀ ਖ਼ਬਰ »

ਖੇਤਰੀ ਪੱਧਰੀ ਮੁਕਾਬਲਿਆਂ 'ਚ ਹਿਮਾਲਿਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਬੇਲਾ, 20 ਨਵੰਬਰ (ਮਨਜੀਤ ਸਿੰਘ ਸੈਣੀ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਖੇਤਰੀ ਪੱਧਰ ਦੇ ਮੁਕਾਬਲੇ ਪਟਿਆਲੇ ਵਿਖੇ ਕਰਵਾਏ ਗਏ | ਜਿਸ 'ਚ ਪਟਿਆਲਾ, ਰੋਪੜ, ਨਾਭਾ, ਸਰਹਿੰਦ, ਮੁਹਾਲੀ ਦੇ ਸਕੂਲਾਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ 'ਚ ਹਿਮਾਲਿਆ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਲਾਕਰ ਦੇ ਬਾਹਰ ਰਹਿ ਗਏ ਗਹਿਣਿਆਂ ਨੂੰ ਵਾਪਸ ਕਰਕੇ ਬੈਂਕ ਅਮਲੇ ਨੇ ਦਿਖਾਈ ਇਮਾਨਦਾਰੀ

ਸ੍ਰੀ ਚਮਕੌਰ ਸਾਹਿਬ, 20 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਓਰੀਐਾਟਲ ਬੈਂਕ ਆਫ਼ ਕਾਮਰਸ ਦੀ ਸ਼ਾਖਾ 'ਚ 16 ਨਵੰਬਰ ਨੂੰ ਇਕ ਔਰਤ ਆਪਣੇ ਲਾਕਰ ਦੇ ਬਾਹਰ ਭੁੱਲੀ ਗਹਿਣਿਆਂ ਨੂੰ ਅੱਜ ਸ਼ਾਖਾ ਮੈਨੇਜਰ ਅਤੇ ਬੈਂਕ ਦੇ ਗਾਰਡ ਵਲੋਂ ਵਾਪਸ ਕਰਕੇ ਇਮਾਨਦਾਰੀ ਵਿਖਾਈ ਹੈ | ...

ਪੂਰੀ ਖ਼ਬਰ »

ਸਕੂਲ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਸਬੰਧੀ ਜਾਗਰੂਕਤਾ ਰੈਲੀ

ਰੂਪਨਗਰ, 20 ਨਵੰਬਰ (ਸਤਨਾਮ ਸਿੰਘ ਸੱਤੀ)-ਸਤਲੁਜ ਪਬਲਿਕ ਸਕੂਲ ਹੁਸੈਨਪੁਰ, ਰੂਪਨਗਰ ਦੇ ਐਨ. ਸੀ. ਸੀ. ਏਅਰ ਵਿੰਗ ਦੇ ਕੈਡਿਟਾਂ ਵਲੋਂ ਐਨ. ਸੀ. ਸੀ. ਡਾਇਰੈਕਟੋਰੇਟ ਦੇ ਨਿਰਦੇਸ਼ਾਂ ਹੇਠ ਐਨ. ਸੀ. ਸੀ. ਇੰਚਾਰਜ ਗੁਰਜੀਤ ਸਿੰਘ ਦੀ ਅਗਵਾਈ ਹੇਠ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਰੂਪਨਗਰ 'ਚ ਸੜਕ ਸੁਰੱਖਿਆ ਵਿਸ਼ੇ 'ਤੇ ਸੈਮੀਨਾਰ

ਰੂਪਨਗਰ, 20 ਨਵੰਬਰ (ਸਤਨਾਮ ਸਿੰਘ ਸੱਤੀ)-ਸਥਾਨਕ ਸਰਕਾਰੀ ਕਾਲਜ ਰੂਪਨਗਰ ਵਿਖੇ ਪਿ੍ੰਸੀਪਲ ਕੋਮਲ ਬਰੋਕਾ, ਵਾਈਸ ਪਿ੍ੰਸੀਪਲ ਸੰਤ ਸੁਰਿੰਦਰਪਾਲ ਸਿੰਘ ਅਤੇ ਬੀ.ਐਸ. ਸਤਿਆਲ ਦੀ ਅਗਵਾਈ ਹੇਠ ਐਮ. ਏ. ਭਾਗ ਪਹਿਲਾ ਤੇ ਦੂਜਾ ਰਾਜਨੀਤੀ ਵਿਗਿਆਨ ਦੇ ਵਿਦਿਆਰਥੀਆਂ ਲਈ ਚੇਤਨਾ ...

ਪੂਰੀ ਖ਼ਬਰ »

ਖੇਡਾਂ 'ਚ ਮੋਹਰੀ ਵਿਦਿਆਰਥੀਆਂ ਦਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 20 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਅੱਜ ਖੇਡਾਂ ਦੇ ਖੇਤਰ 'ਚ ਮੱਲ੍ਹਾਂ ਮਾਰਨ ਵਾਲੇ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਕਰਵਾਏ ਸਨਮਾਨ ਸਮਾਰੋਹ 'ਚ ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

ਬਸਪਾ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਚੋਣ ਲੜੇਗੀ-ਰਛਪਾਲ ਰਾਜੂ

ਮੋਰਿੰਡਾ, 20 ਨਵੰਬਰ (ਪਿ੍ਤਪਾਲ ਸਿੰਘ)-2019 ਤਹਿਤ ਪਾਰਟੀ ਦੀ ਮਜ਼ਬੂਤੀ ਲਈ ' ਬੂਥ ਕਰੋ ਮਜ਼ਬੂਤ' ਮੁਹਿੰਮਤਹਿਤ ਬਹੁਜਨ ਸਮਾਜ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਿੰਦੂ ਧਰਮਸ਼ਾਲਾ ਮੋਰਿੰਡਾ ਵਿਖ ਹਲਕਾ ਪ੍ਰਧਾਨ ਗੁਰਦਰਸ਼ਨ ਸਿੰਘ ਢੋਲਣ ਮਾਜਰਾ ਦੀ ...

ਪੂਰੀ ਖ਼ਬਰ »

ਗੰਭੀਰਪੁਰ ਵਿਖੇ ਮਾਤਾ ਤੁਲਸੀ ਅਤੇ ਠਾਕੁਰ ਮਹਾਰਾਜ ਦਾ ਵਿਆਹ ਸਮਾਗਮ ਕਰਵਾਇਆ

ਢੇਰ, 20 ਨਵੰਬਰ (ਸ਼ਿਵ ਕੁਮਾਰ ਕਾਲੀਆ)-ਅੱਜ ਸਮੂਹ ਗੰਭੀਰਪੁਰ ਵਾਸੀਆਂ ਵਲੋਂ ਸ਼ਿਵ ਮੰਦਰ ਵਿਖੇ ਮਾਤਾ ਤੁਲਸੀ ਅਤੇ ਠਾਕੁਰ ਮਹਾਰਾਜ ਦਾ ਵਿਆਹ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਾਸ਼ਟਰੀ ਸੰਤ ਬਾਬਾ ਬਾਲ ਜੀ ਊਨਾ ਵਾਲੇ ਠਾਕੁਰ ਜੀ ਦੀ ਬਰਾਤ ਲੈ ਕੇ ਗੰਭੀਰਪੁਰ ਵਿਖੇ ...

ਪੂਰੀ ਖ਼ਬਰ »

ਵਿਸ਼ੇਸ਼ ਬੱਚਿਆਂ ਦੇ ਮਾਪਿਆਂ ਲਈ ਇਕ ਰੋਜ਼ਾ ਸਿਖਲਾਈ ਪ੍ਰੋਗਰਾਮ

ਰੂਪਨਗਰ, 20 ਨਵੰਬਰ (ਸਤਨਾਮ ਸਿੰਘ ਸੱਤੀ)-ਅੰਬੂਜਾ ਮਨੋਵਿਕਾਸ ਕੇਂਦਰ (ਸਕੂਲ ਫਾਰ ਇੰਟਲੈਕਚੂਅਲ ਡਿਸੇਬਲ ਚਿਲਡਰਨ) ਜੋ ਕਿ ਪਿੰਡ ਸਲੋਰਾ ਜ਼ਿਲ੍ਹਾ ਰੂਪਨਗਰ 'ਚ ਅੰਬੂਜਾ ਸੀਮਿੰਟ ਫਾਉਂਡੇਸ਼ਨ ਦੁਆਰਾ ਚਲਾਇਆ ਜਾ ਰਿਹਾ ਹੈ, 'ਚ ਵਿਸ਼ੇਸ਼ ਬੱਚਿਆਂ ਦੇ ਮਾਪਿਆਂ ਲਈ ਇਕ ਦਿਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਨੂਰਪੁਰ ਬੇਦੀ, 20 ਨਵੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਗੁਰਦੁਆਰਾ ਨਾਨਕ ਦਰਬਾਰ ਪਿੰਡ ਭਿੰਡਰ ਨਗਰ ਵਿਖੇ ਸਮੂਹ ਸੰਗਤ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੜ੍ਹ ਡੋਲੀਆਂ ਗੜਬਾਗਾ ...

ਪੂਰੀ ਖ਼ਬਰ »

ਸੇਵਾ-ਮੁਕਤ ਬਿ੍ਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀਆਂ ਅਸਥੀਆਂ ਜਲ ਪ੍ਰਵਾਹ

ਕੀਰਤਪੁਰ ਸਾਹਿਬ, 20 ਨਵੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਲੋਂਗੇਵਾਲ ਦੀ ਲੜਾਈ ਦੇ ਨਾਇਕ ਸੇਵਾਮੁਕਤ ਬਿ੍ਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਉਨ੍ਹਾਂ ਦੀਆਂ ਅਸਥੀਆਂ ਅੱਜ ...

ਪੂਰੀ ਖ਼ਬਰ »

ਭਾਰਤੀ ਸਟੇਟ ਬੈਂਕ ਦੇ ਅਧਿਕਾਰੀਆਂ ਵਲੋਂ ਆੜ੍ਹਤੀਆ ਤੇ ਕਿਸਾਨਾਂ ਨਾਲ ਮੀਟਿੰਗ

ਸ੍ਰੀ ਚਮਕੌਰ ਸਾਹਿਬ, 20 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਭਾਰਤੀ ਸਟੇਟ ਬੈਂਕ ਦੇ ਅਧਿਕਾਰੀਆਂ ਵਲੋਂ ਇਲਾਕੇ ਦੇ ਆੜ•ਤੀਆਂ ਤੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਬੈਂਕ ਦੇ ਰਿਜ਼ਨਲ ਮੈਨੇਜਰ ਰਾਕੇਸ਼ ਸ਼ਰਮਾ ਨੇ ...

ਪੂਰੀ ਖ਼ਬਰ »

ਸਖਿਲ ਬਹਿਕੀ ਬਲਾਕ ਨੂਰਪੁਰ ਬੇਦੀ ਦੇ ਪ੍ਰਧਾਨ ਬਣੇ

ਨੂਰਪੁਰ ਬੇਦੀ, 20 ਨਵੰਬਰ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਹਿੰਦੂ ਜਾਗਿ੍ਤੀ ਮੰਚ ਬਲਾਕ ਨੂਰਪੁਰ ਬੇਦੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਿਤ ਕਪੂਰ ਦੀ ਪ੍ਰਧਾਨਗੀ ਹੇਠ ਨੂਰਪੁਰ ਬੇਦੀ ਵਿਖੇ ਹੋਈ | ਇਸ ਦੌਰਾਨ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਟੱਪਰੀਆਂ ਅਮਰ ਸਿੰਘ ਦੀ ਸਹਿਕਾਰੀ ਸਭਾ ਦੀ ਚੋਣ

ਬੇਲਾ, 20 ਨਵੰਬਰ (ਮਨਜੀਤ ਸਿੰਘ ਸੈਣੀ)-ਦੀ ਟੱਪਰੀਆਂ ਅਮਰ ਸਿੰਘ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਟੱਪਰੀਆਂ ਅਮਰ ਸਿੰਘ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਮਨਮੋਹਣ ਸਿੰਘ ਰਾਣਾ ਬਹਿਰਾਮਪੁਰ ਬੇਟ ਨੇ ...

ਪੂਰੀ ਖ਼ਬਰ »

ਸੀ. ਜੇ. ਐਮ. ਨੇ ਲਗਾਈ ਜੇਲ੍ਹ 'ਚ ਵਿਸ਼ੇਸ਼ ਅਦਾਲਤ

ਰੂਪਨਗਰ, 20 ਨਵੰਬਰ (ਪੱਤਰ ਪ੍ਰੇਰਕ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਬਲਵਿੰਦਰ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਰੂਪਨਗਰ ਜ਼ਿਲ੍ਹਾ ਜੇਲ੍ਹ ਵਿਖੇ ਵਿਸ਼ੇਸ਼ ਕੈਂਪ ਅਦਾਲਤ ਲਗਾਈ ਗਈ ਜਿਸ ਵਿਚਹਰਸਿਮਰਨਜੀਤ ਸਿੰਘ ਸੀ. ਜੇ. ਐਮ-ਕਮ ਸਕੱਤਰ ...

ਪੂਰੀ ਖ਼ਬਰ »

ਸੀ.ਪੀ.ਆਈ. ਤੇ ਸੀ.ਪੀ.ਆਈ. (ਐਮ) ਦਾ ਜਥਾ ਰੋਪੜ ਪਹੁੰਚਿਆ

ਰੂਪਨਗਰ, 20 ਨਵੰਬਰ (ਪੱਤਰ ਪ੍ਰੇਰਕ)-ਸੀ.ਪੀ.ਆਈ. ਅਤੇ ਸੀ.ਪੀ.ਆਈ.(ਐਮ) ਵੱਲੋਂ ਪੰਜਾਬ ਦੀਆਂ ਭਖਵੀਂਆਂ ਮੰਗਾਂ ਦੀ ਪ੍ਰਾਪਤੀ ਲਈ 15 ਨਵੰਬਰ ਤੋਂ ਹੁਸੈਨੀਵਾਲੇ ਤੋਂ ਚੱਲਿਆ ਜਥਾ ਰੋਪੜ ਵਿਖੇ ਪਹੁੰਚਣ 'ਤੇ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵੱਲੋਂ ਭਰਵਾਂ ਸਵਾਗਤ ...

ਪੂਰੀ ਖ਼ਬਰ »

ਨਤੀਜੇ ਸ਼ਾਨਦਾਰ ਰਹੇ

ਬੇਲਾ, 20 ਨਵੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਐਮ. ਐਸ. ਸੀ. (ਬਾਇਓ ਟੈਕਨਾਲੋਜੀ) ਅਤੇ ਐਮ. ਐਸ. ਸੀ. (ਆਈ. ਟੀ.) ਦੇ ਨਤੀਜੇ ਸ਼ਾਨਦਾਰ ਰਹੇ | ਪਿ੍ੰਸੀਪਲ ਸੁਰਮੁੱਖ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਐਮ. ...

ਪੂਰੀ ਖ਼ਬਰ »

ਖੱਬੀਆਂ ਪਾਰਟੀਆਂ ਦੇ ਜਥੇ ਦਾ ਢੇਰ ਪਹੁੰਚਣ 'ਤੇ ਕੀਤਾ ਜ਼ੋਰਦਾਰ ਸਵਾਗਤ

ਢੇਰ, 20 ਨਵੰਬਰ (ਸ਼ਿਵ ਕੁਮਾਰ ਕਾਲੀਆ)-ਸੀ. ਪੀ. ਆਈ. (ਐਮ) ਤੇ ਸੀ. ਪੀ. ਆਈ. ਪਾਰਟੀਆਂ ਵਲੋਂ ਸੂਬੇ ਅੰਦਰ ਆਰੰਭੇ ਜਥਾ ਮਾਰਚ ਦਾ ਪਿੰਡ ਢੇਰ ਪਹੁੰਚਣ 'ਤੇ ਪਾਰਟੀਆਂ ਦੇ ਸਾਥੀਆਂ ਨੇ ਜ਼ੋਰਦਾਰ ਸਵਾਗਤ ਕੀਤਾ ਤੇ ਇਥੇ ਬੱਸ ਅੱਡੇ 'ਤੇ ਵਿਸ਼ਾਲ ਇਕੱਠ ਕੀਤਾ | ਇਸ ਇਕੱਠ ਦੀ ...

ਪੂਰੀ ਖ਼ਬਰ »

ਜੇਜੋਂ-ਨਵਾਂਸ਼ਹਿਰ ਸ੍ਰੀ ਅੰਮਿ੍ਤਸਰ ਗੱਡੀ ਚਲਾਉਣ 'ਚ ਅਸਫ਼ਲ ਹੋਏ ਕਾਂਗਰਸ ਤੇ ਅਕਾਲੀ ਦਲ ਦੇ ਸਾਂਸਦ

ਰਾਹੋਂ, 20 ਨਵੰਬਰ (ਭਾਗੜਾ)- ਉਹ ਵਾਅਦਾ ਕੀ ਜੋ ਵਫ਼ਾ ਹੋ ਗਿਆ ਵਾਲੀ ਕਹਾਵਤ ਸੱਚ ਕਰ ਵਿਖਾਈ ਸ੍ਰੀ ਅਨੰਦਪੁਰ ਸਾਹਿਬ ਦੇ ਅਕਾਲੀ ਤੇ ਕਾਂਗਰਸ ਸਾਂਸਦ ਨੇ ਗ਼ੌਰਤਲਬ ਹੈ ਕਿ ਜੇਜੋਂ ਨਵਾਂਸ਼ਹਿਰ ਸ੍ਰੀ ਅੰਮਿ੍ਤਸਰ ਗੱਡੀ ਚਲਾਉਣ ਲਈ ਆਪਣੇ ਕਾਰਜਕਾਲ ਦੇ ਸਾਂਸਦ ਰਵਨੀਤ ਸਿੰਘ ...

ਪੂਰੀ ਖ਼ਬਰ »

ਗੁਰਪੁਰਬ, ਕਿ੍ਸਮਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ

ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਵਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਵਲੋਂ ਦਿੱਤੇ ਆਦੇਸ਼ਾਂ ਦੀ ਪਾਲਣਾ 'ਚ ਜ਼ਿਲ੍ਹੇ ਅੰਦਰ ਗੁਰਪੁਰਬ, ਕਿ੍ਸਮਸ ਤੇ ਨਵੇਂ ਸਾਲ ਦੇ ਜਸ਼ਨਾਂ ਮੌਕੇ ਪਟਾਕੇ ਚਲਾਉਣ ਦਾ ...

ਪੂਰੀ ਖ਼ਬਰ »

ਸਾਰੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇ-ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 1984 ਸਿੱਖ ਕਤਲੇਆਮ ਨਾਲ ਸਬੰਧਿਤ ਇਕ ਕੇਸ 'ਚ ਅਦਾਲਤ ਵਲੋਂ ਦੋਸ਼ੀਆਂ ਨੂੰ ਸਜ਼ਾ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਕੈਂਸਰ ਜਾਂਚ ਕੈਂਪ ਦੌਰਾਨ 270 ਮਰੀਜ਼ਾਂ ਦੀ ਜਾਂਚ

ਮੋਰਿੰਡਾ, 20 ਨਵੰਬਰ (ਕੰਗ)-ਪਿੰਡ ਓਇੰਦ ਵਿਖੇ ਲਗਾਏ ਗਏ ਕੈਂਸਰ ਜਾਂਚ ਕੈਂਪ ਦੌਰਾਨ ਕੁੱਲ 270 ਮਰੀਜ਼ਾਂ ਦੀ ਜਾਂਚ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਦਾਤਾਰਪੁਰ ਨੇ ਦੱਸਿਆ ਕਿ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਐਨ. ਆਰ. ਆਈ. ਭਰਾਵਾਂ ਲਖਵੀਰ ਸਿੰਘ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਮੈਗਾ ਰੁਜ਼ਗਾਰ ਮੇਲੇ ਲੋਕਾਂ ਨਾਲ ਧੋਖਾ-ਡਾ: ਪਰਮਿੰਦਰ ਸ਼ਰਮਾ

ਸੁਖਸਾਲ, 20 ਨਵੰਬਰ (ਧਰਮ ਪਾਲ)-ਲੋਕਾਂ ਨਾਲ ਝੂਠੇ ਵਾਅਦੇ ਕਰਕੇੇ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਈ ਕੈਪਟਨ ਸਰਕਾਰ ਦੀ ਹਰ ਘਰ ਰੁਜ਼ਗਾਰ ਦੇਣ ਦੀ ਮੁਹਿੰਮ ਦੀ ਫ਼ੂਕ ਨੰਗਲ ਵਿਚ ਵੀ ਨਿਕਲਦੀ ਹੋਈ ਨਜ਼ਰ ਆਈ ਜਦੋਂ ਪਿਛਲੇ ਦਿਨੀਂ ਸ਼ਿਵਾਲਿਕ ਫਾਰਮੇਸੀ ਕਾਲਜ ਨਵਾਂ ਨੰਗਲ ...

ਪੂਰੀ ਖ਼ਬਰ »

ਹਾਈ ਅਲਰਟ ਦੇ ਮੱਦੇਨਜ਼ਰ ਕੀਰਤਪੁਰ ਸਾਹਿਬ ਪੁਲਿਸ ਹੋਈ ਚੌਕਸ

ਕੀਰਤਪੁਰ ਸਾਹਿਬ, 20 ਨਵੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਬੀਤੇ ਦਿਨੀਂ ਅੰਮਿ੍ਤਸਰ ਸਾਹਿਬ ਵਿਖੇ ਹੋਏ ਧਮਾਕੇ ਤੋਂ ਬਾਅਦ ਸੂਬੇ ਅੰਦਰ ਹਾਈ ਅਲਰਟ ਕੀਤਾ ਗਿਆ ਹੈ | ਇਸ ਹਾਈ ਅਲਰਟ ਤੋਂ ਬਾਅਦ ਕੀਰਤਪੁਰ ਸਾਹਿਬ ਪੁਲਿਸ ਪੂਰੀ ਚੌਕਸ ਦਿਖਾਈ ਦੇ ਰਹੀ ਹੈ | ਇਸ ਦੇ ਸਬੰਧ 'ਚ ...

ਪੂਰੀ ਖ਼ਬਰ »

ਮਾਤਾ ਸੀਤਲਾ ਮੰਦਿਰ ਵਿਖੇ ਕਰਵਾਇਆ ਸਾਲਾਨਾ ਭੰਡਾਰਾ

ਸ੍ਰੀ ਅਨੰਦਪੁਰ ਸਾਹਿਬ, 20 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਮਜਾਰਾ ਸਥਿਤ ਮਾਤਾ ਸੀਤਲਾ ਮੰਦਿਰ ਵਿਖੇ ਸਾਲਾਨਾ ਭੰਡਾਰਾ ਕਰਵਾਇਆ ਗਿਆ | ਜਿਸ ਵਿਚ ਸਭ ਤੋਂ ਪਹਿਲਾਂ ਵੱਖ-ਵੱਖ ਸੰਕੀਰਤਨ ਮੰਡਲੀਆਂ ਵਲੋਂ ਮਾਤਾ ਸੀਤਲਾ ਦੀ ਮਹਿਮਾ ਦਾ ਗੁਣਗਾਨ ਕੀਤਾ ...

ਪੂਰੀ ਖ਼ਬਰ »

ਹਾਈ ਅਲਰਟ ਦੇ ਮੱਦੇਨਜ਼ਰ ਕੀਰਤਪੁਰ ਸਾਹਿਬ ਪੁਲਿਸ ਹੋਈ ਚੌਕਸ
ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਮੈਗਾ ਰੁਜ਼ਗਾਰ ਮੇਲੇ ਲੋਕਾਂ ਨਾਲ ਧੋਖਾ-ਡਾ: ਪਰਮਿੰਦਰ ਸ਼ਰਮਾ

ਨਸ਼ੀਲੇ ਪਾਊਡਰ ਸਮੇਤ 2 ਕਾਬੂ ਸ੍ਰੀ ਅਨੰਦਪੁਰ ਸਾਹਿਬ, 20 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਪੁਲਿਸ ਨੇ ਇਕ ਵਿਸ਼ੇਸ਼ ਜਾਂਚ ਮੁਹਿੰਮ ਦੌਰਾਨ ਦੋ ਵਿਅਕਤੀਆਂ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ | ਏ. ਐਸ. ਆਈ. ਰਘਬੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਿੱਟੀ ਦੀਆਂ ਚੱਲ ਰਹੀਆਂ ਅਣਢਕੀਆਂ ਟਰਾਲੀਆਂ ਤੋਂ ਲੋਕ ਪ੍ਰੇਸ਼ਾਨ

ਪੁਰਖਾਲੀ, 20 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਲਾਲ ਦੁਆਰਾ ਮੰਦਿਰ ਰਾਮਗੜ੍ਹ ਟੱਪਰੀਆਂ ਨੇੜੇ ਤੋਂ ਮਿੱਟੀ ਦੀਆਂ ਧੜਾਧੜ ਚੱਲ ਰਹੀਆਂ ਅਣਢੱਕੀਆਂ ਟਰਾਲੀਆਂ ਤੋਂ ਲੋਕ ਬਹੁਤ ਪ੍ਰੇਸ਼ਾਨ ਹਨ | ਇਸ ਸਬੰਧੀ ਲੋਕਾਂ ਨੇ ਦੱਸਿਆ ਕਿ ਲਾਲ ਦੁਆਰਾ ਮੰਦਿਰ ਰਾਮਗੜ੍ਹ ਟੱਪਰੀਆਂ ...

ਪੂਰੀ ਖ਼ਬਰ »

ਖੇਤਰੀ ਮੁਕਾਬਲੇ 'ਚ ਦੂਜਾ ਸਥਾਨ ਹਾਸਲ ਕਰਕੇ ਖ਼ਾਲਸਾ ਸਕੂਲ ਦੀ ਭੰਗੜਾ ਟੀਮ ਦੀ ਸੂਬਾਈ ਮੁਕਾਬਲੇ ਲਈ ਚੋਣ

ਰੂਪਨਗਰ, 20 ਨਵੰਬਰ (ਸਟਾਫ ਰਿਪੋਰਟਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਖੇਤਰ ਪੱਧਰ ਦੇ ਸਹਿ-ਅਕਾਦਮਿਕ ਮੁਕਾਬਲੇ ਭਾਈ ਰਾਮ ਕ੍ਰਿਸ਼ਨ ਗੁਰਮਤਿ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਕਰਵਾਏ ਗਏ | ਤੀਜੇ ਵਰਗ ਦੇ ਭੰਗੜੇ ਦੇ ਮੁਕਾਬਲੇ 'ਚ ਖ਼ਾਲਸਾ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਮਹਾਰਾਣੀ ਸਤਿੰਦਰ ਕੌਰ ਮਾਡਰਨ ਸਕੂਲ ਬੇਲਾ ਦੇ ਵਿਦਿਆਰਥੀਆਂ ਨੇ ਪ੍ਰਤਿਭਾ ਖੋਜ ਮੁਕਾਬਲਿਆਂ 'ਚ ਮਾਰੀਆਂ ਮੱਲ੍ਹਾਂ

ਬੇਲਾ, 20 ਨਵੰਬਰ (ਮਨਜੀਤ ਸਿੰਘ ਸੈਣੀ)-ਮਹਾਰਾਣੀ ਸਤਿੰਦਰ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਬੇਲਾ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿੱਦਿਅਕ ਮੁਕਾਬਲਿਆਂ 'ਚ ਮੱਲ੍ਹਾਂ ਮਾਰੀਆਂ ਹਨ | ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਲਗੀਧਰ ਕੰਨਿਆ ਪਾਠਸ਼ਾਲਾ ਵਿਖੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX