ਤਾਜਾ ਖ਼ਬਰਾਂ


99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ - ਮੋਦੀ
. . .  19 minutes ago
ਨਵੀਂ ਦਿੱਲੀ, 18 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ.ਐਸ.ਟੀ. ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੋਦੀ ਨੇ ਕਿਹਾ ਹੈ ਕਿ 99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਇਹ ਐਲਾਨ ਮੁੰਬਈ...
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ
. . .  48 minutes ago
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ...
ਸਰਹੱਦੀ ਇਲਾਕੇ 'ਚ ਭੁਚਾਲ ਦੇ ਝਟਕੇ ਮਹਿਸੂਸ
. . .  about 1 hour ago
ਖੇਮਕਰਨ, 18 ਦਸੰਬਰ - ਪੰਜਾਬ ਦੇ ਸਰਹੱਦੀ ਇਲਾਕੇ ਅੰਦਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ...
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ
. . .  about 1 hour ago
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ...
ਹਾਮਿਦ ਅੰਸਾਰੀ ਭਾਰਤ ਪੁੱਜਿਆ
. . .  about 1 hour ago
ਅੰਮ੍ਰਿਤਸਰ, 18 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਪਾਕਿਸਤਾਨ 'ਚ 6 ਸਾਲ ਜੇਲ੍ਹ ਕੱਟਣ ਮਗਰੋਂ ਹਾਮਿਦ ਨਿਹਾਲ ਅੰਸਾਰੀ ਵਾਹਗਾ ਬਾਰਡਰ ਰਾਹੀਂ ਭਾਰਤ ਪੁੱਜ ਗਿਆ। ਆਪਣੇ ਵਤਨ ਦੀ ਮਿੱਟੀ ਨੂੰ ਨਤਮਸਤਕ ਹੋਣ ਮਗਰੋਂ ਉਹ ਆਪਣੇ ਮਾਪਿਆ ਤੇ ਭਰਾ ਨਾਲ ਭਾਵੁਕ...
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
. . .  about 1 hour ago
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
ਬੰਗਾ 'ਚ ਪਟਵਾਰੀ ਰਿਸ਼ਵਤ ਲੈਂਦਾ ਕਾਬੂ
. . .  about 2 hours ago
ਬੰਗਾ, 18 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਅਮਰਦੀਪ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਡੀ.ਐਸ.ਪੀ. ਕੁਲਵੰਤ ਰਾਏ ਵਿਜੀਲੈਂਸ ਨੇ ਦੱਸਿਆ ਕਿ ਉਕਤ ਪਟਵਾਰੀ ਨੇ ਤਜਿੰਦਰ...
ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਤੀਸਰੇ ਦਿਨ ਬਲਾਕ ਅਜਨਾਲਾ ਲਈ 117 ਸਰਪੰਚ ਅਤੇ 406 ਪੰਚ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ
. . .  about 2 hours ago
ਅਜਨਾਲਾ, 18 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਅੱਜ ਤੀਸਰੇ ਦਿਨ ਅੱਜ ਵੱਡੀ ਗਿਣਤੀ 'ਚ ਸਰਪੰਚ ਅਤੇ ਪੰਚ ਦੀ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਆਪਣੇ...
ਦਲੇਰ ਮਹਿੰਦੀ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਸਨਮਾਨਿਤ
. . .  about 2 hours ago
ਨਵੀਂ ਦਿੱਲੀ, 18 ਦਸੰਬਰ - ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੋਪ ਸਿੰਗਰ ਦਲੇਰ ਮਹਿੰਦੀ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਪਿੱਠਵਰਤੀ ਗਾਇਕੀ ਤੇ ਪੰਜਾਬੀ ਸੰਗੀਤ ਵਿਚ ਪਾਏ ਯੋਗਦਾਨ ਲਈ ਸਨਮਾਨਿਤ...
ਆਈ.ਪੀ.ਐਲ. ਨਿਲਾਮੀ : ਇਸ਼ਾਂਤ ਸ਼ਰਮਾ ਨੂੰ ਦਿੱਲੀ ਨੇ 1.10 ਕਰੋੜ ਤੇ ਲਾਸਿਥ ਮਲਿੰਗਾ ਨੂੰ ਮੁੰਬਈ ਨੇ 2 ਕਰੋੜ 'ਚ ਖਰੀਦਿਆ
. . .  about 2 hours ago
ਆਈ.ਪੀ.ਐਲ. ਨਿਲਾਮੀ : ਇਸ਼ਾਂਤ ਸ਼ਰਮਾ ਨੂੰ ਦਿੱਲੀ ਨੇ 1.10 ਕਰੋੜ ਤੇ ਲਾਸਿਥ ਮਲਿੰਗਾ ਨੂੰ ਮੁੰਬਈ ਨੇ 2 ਕਰੋੜ 'ਚ ਖਰੀਦਿਆ...
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  about 2 hours ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ...
ਆਈ.ਪੀ.ਐਲ. ਨਿਲਾਮੀ 2019 : ਵਿਕੇਟਕੀਪਰ ਰਿਧੀਮਾਨ ਸਾਹਾ ਨੂੰ ਸਨਰਾਇਜ਼ ਹੈਦਰਾਬਾਦ ਨੇ 1.2 ਕਰੋੜ 'ਚ ਖਰੀਦਿਆ
. . .  about 2 hours ago
ਆਈ.ਪੀ.ਐਲ. ਨਿਲਾਮੀ 2019 : ਵਿਕੇਟਕੀਪਰ ਰਿਧੀਮਾਨ ਸਾਹਾ ਨੂੰ ਸਨਰਾਇਜ਼ ਹੈਦਰਾਬਾਦ ਨੇ 1.2 ਕਰੋੜ 'ਚ ਖਰੀਦਿਆ...
ਸ੍ਰੀ ਹਰਿਮੰਦਰ ਸਾਹਿਬ 'ਚ ਐਚ.ਐਸ.ਫੂਲਕਾ ਨੇ ਕੀਤਾ ਸ਼ੁਕਰਾਨਾ
. . .  about 2 hours ago
ਅੰਮ੍ਰਿਤਸਰ, 18 ਦਸੰਬਰ (ਜਸਵੰਤ ਸਿੰਘ ਜੱਸ) - 1984 ਸਿੱਖ ਕਤਲੇਆਮ ਮਾਮਲੇ ਵਿਚ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਿਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਆਮ ਆਦਮੀ ਪਾਰਟੀ ਦੇ ਲੀਡਰ ਤੇ ਉੱਘੇ ਵਕੀਲ ਐਚ.ਐਸ. ਫੂਲਕਾ ਅੱਜ ਸ਼ੁਕਰਾਨੇ ਲਈ ਸ੍ਰੀ ਹਰਿਮੰਦਰ ਸਾਹਿਬ...
ਆਈ.ਪੀ.ਐਲ. ਨਿਲਾਮੀ : ਅਕਸ਼ਰ ਪਟੇਲ ਨੂੰ ਦਿੱਲੀ ਕੈਪੀਟਲਜ਼ ਨੇ 5 ਕਰੋੜ 'ਚ ਖਰੀਦਿਆ
. . .  about 3 hours ago
ਆਈ.ਪੀ.ਐਲ. ਨਿਲਾਮੀ : ਅਕਸ਼ਰ ਪਟੇਲ ਨੂੰ ਦਿੱਲੀ ਕੈਪੀਟਲਜ਼ ਨੇ 5 ਕਰੋੜ 'ਚ ਖਰੀਦਿਆ...
ਹਾਮਿਦ ਨੂੰ ਲੈਣ ਲਈ ਉਸ ਦੇ ਮਾਤਾ ਪਿਤਾ ਵਾਹਗਾ ਪਹੁੰਚੇ
. . .  about 3 hours ago
ਅੰਮ੍ਰਿਤਸਰ, 18 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਹਾਮਿਦ ਨਿਹਾਲ ਅੰਸਾਰੀ ਨੂੰ ਲੈਣ ਲਈ ਉਸ ਦੇ ਮਾਤਾ ਪਿਤਾ ਤੇ ਭਰਾ ਵਾਹਗਾ ਪਹੁੰਚ ਚੁੱਕੇ...
ਆਈ.ਪੀ.ਐਲ. ਨਿਲਾਮੀ : ਯੁਵਰਾਜ ਸਿੰਘ ਦਾ ਅਜੇ ਵੀ ਕੋਈ ਖ਼ਰੀਦਦਾਰ ਨਹੀਂ, ਆਧਾਰ ਕੀਮਤ ਸਿਰਫ਼ ਇਕ ਕਰੋੜ
. . .  about 3 hours ago
'ਇੱਕ ਪਿੰਡ ਇੱਕ ਗੁਰਦੁਆਰਾ ਸਾਹਿਬ' ਮੁਹਿੰਮ ਦਾ ਹਿੱਸਾ ਬਣਿਆ ਪਿੰਡ ਫੈਜਗੜ੍ਹ, ਭਾਈ ਲੌਂਗੋਵਾਲ ਨੇ ਕੀਤੀ ਸ਼ਲਾਘਾ
. . .  about 3 hours ago
ਕਿਸਾਨਾਂ ਦੇ ਕਰਜ਼ਿਆਂ ਦੀ ਮਾਫ਼ੀ ਤੱਕ ਪ੍ਰਧਾਨ ਮੰਤਰੀ ਮੋਦੀ ਨੂੰ ਚੈਨ ਨਾਲ ਸੌਣ ਨਹੀਂ ਦੇਵਾਂਗੇ- ਰਾਹੁਲ
. . .  about 3 hours ago
ਭੁੱਖ ਹੜਤਾਲ 'ਤੇ ਬੈਠੇ ਭਾਜਪਾ ਨੇਤਾ ਤਜਿੰਦਰਪਾਲ, ਕਮਲਨਾਥ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ
. . .  about 4 hours ago
ਗੁਰਦਾਸਪੁਰ : ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਬੱਬੇਹਾਲੀ ਅਤੇ ਉਸ ਦੇ ਪੁੱਤਰ ਸਮੇਤ 12 ਲੋਕਾਂ 'ਤੇ ਮਾਮਲਾ ਦਰਜ
. . .  about 4 hours ago
ਸਰਬ ਸੰਮਤੀ ਨਾਲ ਚੁਣੀ ਪਿੰਡ ਸੇਖਾ ਖੁਰਦ ਦੀ ਪੰਚਾਇਤ
. . .  about 4 hours ago
ਵਿਦਿਆਰਥੀਆਂ ਨਾਲ ਭਰੀ ਬੱਸ ਪਲਟੀ, 40 ਤੋਂ ਵੱਧ ਜ਼ਖ਼ਮੀ
. . .  about 5 hours ago
ਪੰਜਾਬ 'ਚ ਭਾਜਪਾ ਆਗੂਆਂ ਨੇ ਰਾਸ਼ਟਰਪਤੀ ਦੇ ਨਾਂ ਸੌਂਪੇ ਮੰਗ ਪੱਤਰ
. . .  about 5 hours ago
ਪੰਚਾਇਤ ਚੋਣਾਂ 'ਚ ਕਾਂਗਰਸ ਦੀ ਧੱਕੇਸ਼ਾਹੀ ਵਿਰੁੱਧ ਅਕਾਲੀ ਦਲ ਨੇ ਸ੍ਰੀ ਮੁਕਤਸਰ ਸਾਹਿਬ 'ਚ ਲਾਇਆ ਧਰਨਾ
. . .  about 6 hours ago
ਸਿਵਲ ਸਕੱਤਰੇਤ ਦੀਆਂ ਸਮੂਹ ਐਸੋਸੀਏਸ਼ਨਾਂ ਵਲੋਂ ਵਿਧਾਇਕਾਂ ਦੀਆਂ ਤਨਖ਼ਾਹਾਂ ਵਧਾਉਣ ਦੇ ਫ਼ੈਸਲੇ ਦਾ ਵਿਰੋਧ
. . .  about 6 hours ago
ਹਾਮਿਦ ਦੀ ਭਾਰਤ ਵਾਪਸੀ ਦੀ ਕਵਰੇਜ ਲਈ ਵੱਡੀ ਗਿਣਤੀ 'ਚ ਪਾਕਿ ਮੀਡੀਆ ਅਟਾਰੀ-ਵਾਹਗਾ ਸਰਹੱਦ 'ਤੇ ਪਹੁੰਚਿਆ
. . .  about 6 hours ago
'84 ਕਤਲੇਆਮ ਅਤੇ ਰਾਫੇਲ ਦੇ ਮੁੱਦੇ 'ਤੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ
. . .  about 6 hours ago
ਪਾਕਿ ਵਿਦੇਸ਼ ਮੰਤਰਾਲੇ ਨੇ ਹਾਮਿਦ ਨੂੰ ਦੱਸਿਆ ਭਾਰਤੀ ਜਾਸੂਸ
. . .  about 6 hours ago
ਚੋਣ ਕਮਿਸ਼ਨ ਨੇ ਦੋ ਪਿੰਡਾਂ 'ਚ ਪੰਚਾਇਤੀ ਚੋਣਾਂ 'ਤੇ ਲਾਈ ਰੋਕ
. . .  about 7 hours ago
ਪਿਸ਼ਾਵਰ ਜੇਲ੍ਹ ਤੋਂ ਵਾਹਗਾ ਸਰਹੱਦ ਲਈ ਰਵਾਨਾ ਹੋਇਆ ਹਾਮਿਦ ਅੰਸਾਰੀ
. . .  about 7 hours ago
'84 ਕਤਲੇਆਮ ਮਾਮਲੇ 'ਚ ਸਜ਼ਾ ਤੋਂ ਬਾਅਦ ਸੱਜਣ ਕੁਮਾਰ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 7 hours ago
ਪੰਚਾਇਤੀ ਚੋਣਾਂ 'ਚ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਚੁਗਾਵਾਂ ਵਿਖੇ ਅਕਾਲੀ ਵਰਕਰਾਂ ਵਲੋਂ ਬੀ. ਡੀ. ਓ. ਦਫ਼ਤਰ ਅੱਗੇ ਪ੍ਰਦਰਸ਼ਨ
. . .  about 5 hours ago
'84 ਦੰਗਿਆਂ ਦੇ ਮੁੱਦੇ 'ਤੇ ਹੰਗਾਮੇ ਤੋਂ ਬਾਅਦ ਸੰਸਦ ਦੇ ਦੋਹਾਂ ਸਦਨਾਂ ਦੀ ਕਾਰਵਾਈ ਮੁਲਤਵੀ
. . .  about 8 hours ago
ਪਾਕਿਸਤਾਨ ਦੀ ਜੇਲ੍ਹ 'ਚੋਂ ਰਿਹਾਅ ਹੋ ਕੇ ਅੱਜ ਭਾਰਤ ਪਹੁੰਚੇਗਾ ਹਾਮਿਦ, ਮਾਂ ਨੇ ਕਿਹਾ- ਮਨੁੱਖਤਾ ਦੀ ਜਿੱਤ
. . .  about 8 hours ago
ਤ੍ਰਿਣਮੂਲ ਕਾਂਗਰਸ ਨੇ ਨੌਕਰੀਆਂ ਅਤੇ ਰੁਜ਼ਗਾਰ ਦੇ ਮੁੱਦੇ 'ਤੇ ਰਾਜ ਸਭਾ 'ਚ ਦਿੱਤਾ ਨੋਟਿਸ
. . .  about 8 hours ago
ਪਟਿਆਲਾ ਹਾਊਸ ਕੋਰਟ 'ਚ 11 ਜਨਵਰੀ ਤੱਕ ਟਲੀ ਏਅਰਸੈੱਲ-ਮੈਕਸਿਸ ਮਾਮਲੇ ਦੀ ਸੁਣਵਾਈ
. . .  about 9 hours ago
ਆਸਟ੍ਰੇਲੀਆ ਨੇ ਪਰਥ ਟੈਸਟ ਮੈਚ ਭਾਰਤ ਨੂੰ 146 ਦੌੜਾਂ ਨਾਲ ਦਿੱਤੀ ਮਾਤ, ਲੜੀ 1-1 ਨਾਲ ਬਰਾਬਰ
. . .  about 9 hours ago
ਸੋਮਾਲੀਆ 'ਚ ਅਮਰੀਕੀ ਹਮਲੇ 'ਚ ਅਲ-ਸ਼ਬਾਬ ਦੇ 62 ਅੱਤਵਾਦੀ ਢੇਰ
. . .  about 9 hours ago
ਦੂਜੇ ਟੈਸਟ ਮੈਚ 'ਚ ਆਸਟ੍ਰੇਲੀਆ ਨੇ ਭਾਰਤ ਨੂੰ 146 ਦੌੜਾਂ ਨਾਲ ਦਿੱਤੀ ਮਾਤ
. . .  about 10 hours ago
ਭਾਜਪਾ ਦੇ ਸੰਸਦ ਮੈਂਬਰਾਂ ਨੇ ਰਾਹੁਲ ਗਾਂਧੀ ਵਿਰੁੱਧ ਲੋਕ ਸਭਾ 'ਚ ਦਿੱਤਾ ਵਿਸ਼ੇਸ਼ ਅਧਿਕਾਰ ਮਤੇ ਦਾ ਨੋਟਿਸ
. . .  about 10 hours ago
ਮੁੰਬਈ 'ਚ ਅੱਜ ਮੈਟਰੋ ਲਾਈਨ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ ਮੋਦੀ
. . .  about 10 hours ago
ਮੁੰਬਈ : ਹਸਪਤਾਲ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ ਅੱਠ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
28 ਸਾਲਾਂ ਨੌਜਵਾਨ ਦੀ ਮੌਤ
. . .  1 day ago
ਪ੍ਰਿਥਵੀ ਸ਼ਾਹ ਦੀ ਜਗ੍ਹਾ ਮਯੰਕ ਅਗਰਵਾਲ ਭਾਰਤੀ ਟੈਸਟ ਟੀਮ 'ਚ ਸ਼ਾਮਲ
. . .  1 day ago
ਉਡੀਸ਼ਾ ਅਤੇ ਤ੍ਰਿਪੁਰਾ ਲਈ ਵਾਧੂ ਰਾਹਤ ਪੈਕੇਜ ਨੂੰ ਮਨਜ਼ੂਰੀ
. . .  about 1 hour ago
ਪੁਲਿਸ ਨਾਕੇ ਤੇ ਖੜੇ ਮੁਲਾਜ਼ਮਾਂ ਉੱਪਰ ਚੜੀ ਕਾਰ , ਇਕ ਦੀ ਮੌਤ
. . .  about 1 hour ago
ਮੁੰਬਈ : ਹਸਪਤਾਲ ਨੂੰ ਲੱਗੀ ਅੱਗ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 5
. . .  about 1 hour ago
ਕੱਪੜਾ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  17 minutes ago
ਭੁਪੇਸ਼ ਬਘੇਲ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਵਜੋ ਚੁੱਕੀ ਸਹੁੰ
. . .  43 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਸੰਸਥਾਵਾਂ ਦੀ ਭਰੋਸਯੋਗਤਾ ਕਾਇਮ ਰੱਖਣ ਲਈ ਗ਼ਲਤ ਰੁਝਾਨ ਖਿਲਾਫ਼ ਹੋਕਾ ਦੇਣ ਵਾਲਿਆਂ ਦੀ ਜ਼ਰੂਰਤ ਹੈ। -ਮਾਈਕਲ ਐਂਡਰਸਨ

ਫਰੀਦਕੋਟ / ਮੁਕਤਸਰ

ਬਰਗਾੜੀ ਇਨਸਾਫ਼ ਮੋਰਚਾ 173ਵੇਂ ਦਿਨ ਵੀ ਲਗਾਤਾਰ ਜਾਰੀ

ਬਰਗਾੜੀ, 20 ਨਵੰਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਦਾਣਾ ਮੰਡੀ ਬਰਗਾੜੀ ਵਿਖੇ ਚੱਲ ਰਿਹਾ ਇਨਸਾਫ਼ ਮੋਰਚਾ 173ਵੇਂ ਦਿਨ ਵੀ ਲਗਾਤਾਰ ਜਾਰੀ ਹੈ | ਇਸ ਮੋਰਚੇ ਵਿਚ ਰੋਜ਼ਾਨਾ ਦੀ ਤਰ੍ਹਾਂ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਰਾਗੀ, ਢਾਡੀ, ਕਵੀਸ਼ਰ, ਕਥਾ ਵਾਚਕਾਂ, ਪੰਥ ਪ੍ਰਚਾਰਕਾਂ ਅਤੇ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਜਸ ਨਾਲ ਨਿਹਾਲ ਕੀਤਾ | ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸੰਗਤਾਂ ਦਾ ਬਰਗਾੜੀ ਇਨਸਾਫ ਮੋਰਚੇ 'ਚ ਧਿਆਨ ਪਾਸੇ ਕਰਨ ਲਈ ਵਿਰੋਧੀਆਂ ਵਲੋਂ ਦੇਸ਼ ਵਿਚ ਅੱਤਵਾਦੀ ਘਟਨਾਵਾਂ ਕਰਵਾਈਆਂ ਜਾ ਰਹੀਆਂ ਜਿਸ ਤਰ੍ਹਾਂ ਪਿਛਲੇ ਦਿਨੀਂ ਸ੍ਰੀ ਅੰਮਿ੍ਤਸਰ ਸਾਹਿਬ ਨੇੜੇ ਇਕ ਧਾਰਮਿਕ ਸਥਾਨ 'ਤੇ ਬੰਬ ਸੁੱਟ ਕੇ ਤਿੰਨ ਲੋਕਾਂ ਦੀ ਜਾਨ ਲੈਣ ਅਤੇ ਅਨੇਕ ਨੂੰ ਜ਼ਖ਼ਮੀ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕੀਤੇ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਮੋਰਚੇ ਦੇ ਆਗੂ ਅਜਿਹੀਆਂ ਘਟਨਾਵਾਂ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦੇ ਹਨ ਅਤੇ ਸਰਕਾਰਾਂ ਤੋਂ ਮੰਗ ਕਰਦੇ ਹਨ ਕਿ ਇਸ ਦੀ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾਵੇ | ਜੇਕਰ ਸਰਕਾਰਾਂ ਇਸ ਪ੍ਰਤੀ ਟਾਲ-ਮਟੋਲ ਕਰਦੀਆਂ ਹਨ ਤਾਂ ਵੀ ਦੇਰ ਸਵੇਰ ਸਚਾਈ ਲੋਕਾਂ ਦੇ ਸਾਹਮਣੇ ਆ ਜਾਵੇਗੀ ਕਿਉਂਕਿ ਸੱਚਾਈ ਨੂੰ ਕਦੇ ਛੁਪਾਇਆ ਨਹੀਂ ਜਾ ਸਕਦਾ ਅਜਿਹਾ ਹੋਇਆ ਵੀ ਹੈ ਜਿਸ ਦੀਆਂ ਅਨੇਕ ਉਦਾਹਰਣਾਂ ਸਾਡੇ ਸਾਹਮਣੇ ਹਨ | ਉਨ੍ਹਾਂ 25 ਨਵੰਬਰ ਨੂੰ ਕੌਮਾਂਤਰੀ ਪੱਧਰ 'ਤੇ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਚ ਵੱਡੀ ਗਿਣਤੀ 'ਚ ਸੰਗਤਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਪੂਰੀ ਮਨੁੱਖਤਾ ਦੇ ਗੁਰੂ ਹਨ ਅਤੇ ਉਨ੍ਹਾਂ ਮਨੁੱਖਤਾ ਨੂੰ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਹੈ | ਅਖੀਰ ਵਿਚ ਰੋਜ਼ਾਨਾ ਦੀ ਤਰ੍ਹਾਂ ਉਨ੍ਹਾਂ ਇਨਸਾਫ ਮੋਰਚੇ ਵਿਚ ਹਾਜ਼ਰੀ ਭਰਨ ਵਾਲੇ ਸੰਤ, ਮਹਾਂਪੁਰਸ਼ਾਂ, ਨਿਰਮਲੇ ਮਹਾਤਮਾ, ਨਿਹੰਗ ਜਥੇਬੰਦੀਆਂ, ਰਾਜਨੀਤਿਕ, ਧਾਰਮਿਕ ਆਗੂਆਂ ਅਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਭਾਈ ਗੁਰਦੀਪ ਸਿੰਘ ਬਠਿੰਡਾ, ਕਲਤਾਰ ਸਿੰਘ ਸੰਧਵਾਂ ਹਲਕਾ ਵਿਧਾਇਕ ਕੋਟਕਪੂਰਾ, ਨਿਰਮਲ ਸਿੰਘ ਮੀਨੀਆ, ਮਨਦੀਪ ਸਿੰਘ ਬਹਿਬਲ ਪਰਮਜੀਤ ਸਿੰਘ ਸਹੌਲੀ, ਬੂਟਾ ਸਿੰਘ ਰਣਸ਼ੀਂਹਕੇ, ਰਣਜੀਤ ਸਿੰਘ ਵਾਂਦਰ, ਬਾਬਾ ਰਾਜਾ ਰਾਜ ਸਿੰਘ ਤਰਨਾ ਦਲ, ਮਨਜੀਤ ਸਿੰਘ ਹਰਪਾਲ ਸਿੰਘ ਕੁੱਸਾ, ਸਤਨਾਮ ਸਿੰਘ ਬਿਲਾਸਪੁਰ, ਜਾਲੌਰ ਸਿੰਘ ਰੌਤਾਂ, ਗੁਰਪ੍ਰੀਤ ਸਿੰਘ ਚੀਮਾ, ਸੁਖਵਿੰਦਰ ਸਿੰਘ, ਗੁਰਦੀਪ ਸਿੰਘ ਖੋਸਾ ਕੋਟਲਾ, ਬਲਰਾਜ ਸਿੰਘ ਪ੍ਰਧਾਨ, ਜਸਵੀਰ ਸਿੰਘ ਦਮਦਮੀ ਟਕਸਾਲ, ਸਰਬਜੀਤ ਸਿੰਘ ਬਠਿੰਡਾ, ਬੱਲਮ ਸਿੰਘ ਖੋਖਰ ਛਾਜਲੀ, ਬਾਬਾ ਮੋਹਨਦਾਸ ਬਰਗਾੜੀ, ਤਰਸੇਮ ਸਿੰਘ, ਹਰਜੀਤ ਸਿੰਘ ਜੱਗਾ, ਗੁਰਸੇਵਕ ਸਿੰਘ ਹਰਪਾਲ ਪੁਰਾ, ਸੁਰਜਨ ਸਿੰਘ ਤਲਵੰਡੀ, ਜਰਨੈਲ ਸਿੰਘ ਹੈਦਰਾਬਾਦ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਅੰਤਰਰਾਸ਼ਟਰੀ ਅਥਲੀਟ ਪਰਮਿੰਦਰ ਸਿੱਧੂ 'ਕੋਟਕਪੂਰਾ ਰਤਨ ਐਵਾਰਡ' ਨਾਲ ਸਨਮਾਨਿਤ

ਕੋਟਕਪੂਰਾ, 20 ਨਵੰਬਰ (ਮੋਹਰ ਗਿੱਲ, ਮੇਘਰਾਜ)-ਅੰਤਰਰਾਸ਼ਟਰੀ ਅਥਲੀਟ ਪਰਮਿੰਦਰ ਸਿੰਘ ਸਿੱਧੂ ਨੂੰ 'ਕੋਟਕਪੂਰਾ ਰਤਨ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਲੱਬ ਦੇ ਪ੍ਰਮੁੱਖ ਸੂਬੇਦਾਰ ਲਖਵੀਰ ਸਿੰਘ ਨੇ ਦੱਸਿਆ ਕਿ 40 ਸਾਲਾਂ ਤੋਂ ਵੀ ਵੱਧ ਉਮਰ ਹੋਣ ਦੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਕਮੇਟੀ ਦੀ ਚੋਣ

ਫ਼ਰੀਦਕੋਟ, 20 ਨਵੰਬਰ (ਸਰਬਜੀਤ ਸਿੰਘ)-ਸਟੇਟ ਕਮੇਟੀ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਹਰਿਆਣਾ ਦੀਆਂ ਹਦਾਇਤਾਂ ਤਹਿਤ ਸਥਾਨਕ ਰੈਸਟ ਹਾਊਸ ਵਿਖੇ ਤਹਿਸੀਲ ਕਮੇਟੀ ਦੀ ਚੋਣ ਸੂਬਾ ਪ੍ਰਧਾਨ ਮਨਦੀਪ ਸਿੰਘ ਰਤੀਆ, ਸੂਬਾ ਕਮੇਟੀ ਮੈਂਬਰ ਜਤਿੰਦਰ ਕੁਮਾਰ, ਜ਼ਿਲ੍ਹਾ ...

ਪੂਰੀ ਖ਼ਬਰ »

ਆਲ ਇੰਡੀਆ ਆਸ਼ਾ ਵਰਕਰ ਯੂਨੀਅਨ ਦੀ ਮੀਟਿੰਗ ਹੋਈ

ਬਾਜਾਖਾਨਾ, 20 ਨਵੰਬਰ (ਗਿੱਲ)-ਆਲ ਇੰਡੀਆ ਆਸ਼ਾ ਵਰਕਰਾਂ ਵਲੋਂ ਆਪਣੀਆਂ ਮੰਗਾਂ ਅਤੇ ਮੁਸ਼ਕਲਾਂ ਸਬੰਧੀ ਇਕ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਦੀਪ ਕੌਰ ਨੇ ਦੱਸਿਆ ਕਿ ਆਸ਼ਾ ਵਰਕਰਾਂ ਦੀ ਮਹੀਨਾਵਾਰ ਪ੍ਰਫਾਰਮੇ ਦੀ ਤੋੜ ਫੋੜ, 5 ਰਜਿਸਟਰਾਂ ਦੀ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਕਾਪੀਆਂ ਤੇ ਪੈੱਨ ਵੰਡੇ

ਸਾਦਿਕ, 20 ਨਵੰਬਰ (ਧੰੁਨਾ)-ਸਰਕਾਰੀ ਪ੍ਰਾਇਮਰੀ ਸਕੂਲ ਸਾਦਿਕ ਵਿਖੇ ਪੜ੍ਹਦੇ ਛੋਟੇ ਬੱਚਿਆਂ ਨੂੰ ਜੈ ਮਾਂ ਚਿੰਤਪੁਰਨੀ ਸੇਵਾ ਸੰਘ ਸਾਦਿਕ ਅਤੇ ਜੈ ਬਾਬਾ ਬਰਫ਼ਾਨੀ ਸੇਵਾ ਸੰਮਤੀ ਸਾਦਿਕ ਵਲੋਂ ਕਾਪੀਆਂ ਅਤੇ ਪੈਨ ਵੰਡਣ ਦੀ ਰਸਮ ਸੁਰਜੀਤ ਸਿੰਘ ਢਿੱਲੋਂ ਡੈਲੀਗੇਟ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਬੈਠਕ ਹੋਈ

ਸਾਦਿਕ, 20 ਨਵੰਬਰ (ਆਰ.ਐਸ.ਧੰੁਨਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸਾਦਿਕ ਦੀ ਮਹੀਨਾਵਾਰ ਬੈਠਕ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਬਲਾਕ ਪ੍ਰਧਾਨ ਡਾ. ਗੁਰਤੇਜ ਮਚਾਕੀ ਦੀ ਪ੍ਰਧਾਨਗੀ ਹੇਠ ਹੋਈ | ਇਸ ਬੈਠਕ ਵਿਚ ਵੱਖ-ਵੱਖ ਪਿੰਡਾਂ ਵਿਚ ਪ੍ਰੈਕਟਿਸ ਕਰਦੇ ...

ਪੂਰੀ ਖ਼ਬਰ »

64ਵੀਆਂ ਪੰਜਾਬ ਰਾਜ ਸਕੂਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ

ਫ਼ਰੀਦਕੋਟ, 20 ਨਵੰਬਰ (ਪੁਰਬ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਵਿਖੇ ਚੱਲ ਰਹੀਆਂ 64ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਈਲ ਅੰਡਰ-19 (ਲੜਕੀਆਂ) ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈਆਂ | ਇਸ ਟੂਰਨਾਮੈਂਟ ...

ਪੂਰੀ ਖ਼ਬਰ »

ਵਾਟਰ ਵਰਕਸ ਦੀ ਮੇਨ ਪਾਈਪ ਲੀਕ ਹੋਣ ਕਾਰਨ ਆਵਾਜਾਈ 'ਚ ਪਿਆ ਵਿਘਨ

ਜੈਤੋ, 20 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਕੋਟਕਪੂਰਾ ਰੋਡ 'ਤੇ ਸਥਿਤ ਚੌਕ ਨੇੜੇੇ ਵਾਟਰ ਵਰਕਸ ਦੀ ਮੇਨ ਪਾਈਪ ਲੀਕ ਹੋਣ ਕਰਕੇ ਸੜਕ ਦਾ ਕੁਝ ਹਿੱਸਾ ਹੈਵੀ ਵਾਹਨਾਂ ਦੇ ਲੰਘਣ ਨਾਲ ਬੈਠ ਜਾਣ ਨਾਲ ਉਕਤ ਰੋਡ 'ਤੇ ਆਉਣ ਜਾਣ ਵਾਲਿਆਂ ਲਈ ਸਮੱਸਿਆ ਖੜ੍ਹੀ ਹੋ ਗਈ ਹੈ | ਇਸ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਸੱਟਾਂ ਮਾਰਨ ਦੇ ਦੋਸ਼ਾਂ ਤਹਿਤ ਚਾਰ ਵਿਰੁੱਧ ਮਾਮਲਾ ਦਰਜ ਫ਼

ਰੀਦਕੋਟ, 20 ਨਵੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਚਾਰ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਅਜੇ ਤੱਕ ਕਿਸੇ ਦੀ ਗਿ੍ਫ਼ਤਾਰੀ ਨਹੀਂ ਕੀਤੀ ਗਈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਅਣਪਛਾਤੇ ਮੋਟਰਸਾਈਕਲ ਸਵਾਰ ਮੋਬਾਈਲ ਖੋਹ ਕੇ ਫ਼ਰਾਰ

ਕੋਟਕਪੂਰਾ, 20 ਨਵੰਬਰ (ਮੋਹਰ ਗਿੱਲ, ਮੇਘਰਾਜ)-ਅੱਜ ਬਾਅਦ ਦੁਪਹਿਰ ਕਰੀਬ 2 ਵਜੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਸ਼ਹਿਰ ਦੇ ਇਕ ਬਾਜ਼ਾਰ 'ਚ ਇਕ ਵਿਆਹੁਤਾ ਔਰਤ ਕੋਲੋਂ ਉਸਦਾ ਮਹਿੰਗਾ ਮੋਬਾਈਲ ਫ਼ੋਨ ਖੋਹ ਲਿਆ ਅਤੇ ਮੌਕੇ 'ਤੇ ਫ਼ਰਾਰ ਹੋ ਗਏ | ਪ੍ਰ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਸਵਾਰ ਮੋਬਾਈਲ ਖੋਹ ਕੇ ਹੋਏ ਫ਼ਰਾਰ, ਮਾਮਲਾ ਦਰਜ

ਫ਼ਰੀਦਕੋਟ, 20 ਨਵੰਬਰ (ਸਰਬਜੀਤ ਸਿੰਘ)-ਸੜਕ 'ਤੇ ਜਾਂਦੇ ਇਕ ਵਿਅਕਤੀ ਤੋਂ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਮੋਬਾਈਲ ਖੋਹ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਪੀੜਤ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਿਰੁੱਧ ...

ਪੂਰੀ ਖ਼ਬਰ »

ਪੰਜਾਬ ਡਿਗਰੀ ਕਾਲਜ 'ਚ ਸਾਇੰਸ ਸੈਮੀਨਾਰ ਕਰਵਾਇਆ

ਸਾਦਿਕ, 20 ਨਵੰਬਰ (ਆਰ.ਐਸ.ਧੰੁਨਾ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਸਾਇੰਸ (ਮੈਡੀਕਲ) ਦੇ ਵਿਦਿਆਰਥੀਆਂ ਲਈ ਕਰਵਾਏ ਗਏ ਇਕ ਦਿਨਾਂ ਸੈਮੀਨਾਰ ਵਿਚ ਆਪਣੇ ਵਿਚਾਰ ਪੇਸ਼ ਕਰਦਿਆਂ ਕਾਲਜ ਦੇ ਪਿੰ੍ਰਸੀਪਲ ਡਾ. ਅਜੀਤਪਾਲ ਸਿੰਘ ਨੇ ਵਿਦਿਆਰਥੀਆਂ ਨਾਲ ਵਿਗਿਆਨ ਅਤੇ ...

ਪੂਰੀ ਖ਼ਬਰ »

ਸੰਧਵਾਂ ਵਲੋਂ ਸਤਿਸੰਗ ਭਵਨ 'ਤੇ ਹੋਏ ਹਮਲੇ ਦੀ ਨਿੰਦਾ

ਕੋਟਕਪੂਰਾ, 20 ਨਵੰਬਰ (ਗਿੱਲ)- ਆਮ ਆਦਮੀ ਪਾਰਟੀ ਦੇ ਚੀਫ਼ ਵਿਪ੍ਹ ਅਤੇ ਕੋਟਕਪੂਰਾ ਹਲਕੇ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਨਿਰੰਕਾਰੀ ਸਤਿਸੰਗ ਭਵਨ 'ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਹਮਲੇ 'ਚ ਹੋਈਆਂ ਮੌਤਾਂ 'ਤੇ ਦੁੱਖ ਅਤੇ ਜ਼ਖ਼ਮੀਆਂ ਨਾਲ਼ ...

ਪੂਰੀ ਖ਼ਬਰ »

ਸਰਾਵਾਂ ਸਕੂਲ ਦੇ ਸ਼ਾਨਦਾਰ ਪ੍ਰਾਪਤੀਆਂ ਵਾਲੇ ਬੱਚੇ ਸਨਮਾਨਿਤ

ਬਰਗਾੜੀ, 20 ਨਵੰਬਰ (ਲਖਵਿੰਦਰ ਸ਼ਰਮਾ)-ਦੀਦਾਰ ਸਿੰਘ ਮੈਮੋਰੀਅਲ ਮਿਡਲ ਸਕੂਲ ਸਰਾਂਵਾਂ ਵਿਖੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ...

ਪੂਰੀ ਖ਼ਬਰ »

ਸਰਾਵਾਂ ਸਕੂਲ ਦੇ ਸ਼ਾਨਦਾਰ ਪ੍ਰਾਪਤੀਆਂ ਵਾਲੇ ਬੱਚੇ ਸਨਮਾਨਿਤ

ਬਰਗਾੜੀ, 20 ਨਵੰਬਰ (ਲਖਵਿੰਦਰ ਸ਼ਰਮਾ)-ਦੀਦਾਰ ਸਿੰਘ ਮੈਮੋਰੀਅਲ ਮਿਡਲ ਸਕੂਲ ਸਰਾਂਵਾਂ ਵਿਖੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ...

ਪੂਰੀ ਖ਼ਬਰ »

ਭਾਰਤ ਕੋ ਜਾਣੋ ਸਬੰਧੀ ਮੁਕਾਬਲਿਆਂ 'ਚ ਦਸਮੇਸ਼ ਪਬਲਿਕ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਫ਼ਰੀਦਕੋਟ, 20 ਨਵੰਬਰ (ਸਤੀਸ਼ ਬਾਗ਼ੀ)-ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਰਮੇਸ਼ ਗੇਰਾ ਅਤੇ ਸਕੱਤਰ ਦਰਸ਼ਨ ਲਾਲ ਚੁੱਘ ਦੀ ਅਗਵਾਈ ਹੇਠ ਭਾਰਤ ਕੋ ਜਾਣੋਂ ਵਿਸ਼ੇ 'ਤੇ ਸਕੂਲੀ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ | ਜਿਸ ਦੌਰਾਨ ਬਰਾਂਚ ਪੱਧਰ ਦੇ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਨੰਨੇ੍ਹ ਵਿਦਿਆਰਥੀਆਂ ਕਬ-ਬੁਲਬੁਲ ਉਤਸਵ ਕੈਂਪ 'ਚ ਲਿਆ ਹਿੱਸਾ

ਫ਼ਰੀਦਕੋਟ, 20 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਕੇ.ਵੀ. ਨੰ: 1 ਸਕੂਲ ਦਿੱਲੀ ਕੈਂਟ ਵਿਖੇ ਲਗਾਏ ਗਏ ਸਕਾਊਟਸ ਅਤੇ ਗਾਈਡਜ਼ ਦੇ ਕਬ-ਬੁਲਬੁਲ ਉਤਸਵ ਕੈਂਪ 'ਚ ਹਿੱਸਾ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵਿਰਸਾ ਕਲੱਬ ਵਲੋਂ ਸਰਕਾਰੀ ਸਕੂਲ ਦੇ ਪਖਾਨੇ ਬਣਾਉਣ ਲਈ ਆਰਥਿਕ ਮਦਦ

ਫ਼ਰੀਦਕੋਟ, 20 ਨਵੰਬਰ (ਪੁਰਬਾ)-ਵਿਰਸਾ ਕਲੱਬ (ਪੱਛਮੀ ਅਸਟ੍ਰੇਲੀਆ) ਵਲੋਂ ਮਿਡਲ ਸਕੂਲ ਪੁਲਿਸ ਲਾਈਨ 'ਚ ਪੜ੍ਹਦੇ ਬੱਚਿਆਂ ਦੀ ਸਹੂਲਤ ਲਈ ਤਿੰਨ ਪਖਾਨੇ ਤਿਆਰ ਕਰਵਾਉਣ ਉਪਰੰਤ ਪੜ੍ਹਾਈ ਲਈ ਵਿਦਿਆਰਥੀਆਂ ਵਾਸਤੇ ਇਕ ਕੰਪਿਊਟਰ ਲੈ ਕੇ ਦਿੱਤਾ ਗਿਆ ਹੈ | ਇਸ ਮੌਕੇ ਵਿਰਸਾ ...

ਪੂਰੀ ਖ਼ਬਰ »

ਵਰਲਡ ਵੀਜ਼ਨ ਵਲੋਂ ਤਿਆਰ ਕੀਤੇ ਬਾਥਰੂਮਾਂ ਦਾ ਡਿਪਟੀ ਡੀ.ਈ.ਓ ਵਲੋਂ ਉਦਘਾਟਨ

ਫ਼ਰੀਦਕੋਟ, 20 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਮਿਡਲ ਸਕੂਲ ਬੁਰਜ ਮਸਤਾ ਵਿਖੇ ਵਰਲਡ ਵੀਜ਼ਨ ਇੰਡੀਆ ਵਲੋਂ ਸਕੂਲ ਅੰਦਰ ਦੋ ਮਹਿਲਾ ਤੇ ਪੁਰਸ਼ ਬਾਥਰੂਮ ਦਾ ਨਿਰਮਾਣ ਕੀਤਾ ਗਿਆ | ਦੋਵੇਂ ਬਾਥਰੂਮ ਮੁਕੰਮਲ ਹੋਣ 'ਤੇ ਇਨ੍ਹਾਂ ਦਾ ਉਦਘਾਟਨ ਮੁੱਖ ਮਹਿਮਾਨ ...

ਪੂਰੀ ਖ਼ਬਰ »

ਯੂਨੀਵਰਸਿਟੀ ਦੇ ਸਕਿਉਰਿਟੀ ਗਾਰਡਾਂ ਦੀ ਮੀਟਿੰਗ ਹੋਈ

ਫ਼ਰੀਦਕੋਟ, 20 ਨਵੰਬਰ (ਬਾਗ਼ੀ)-ਬਾਬਾ ਫ਼ਰੀਦ ਯੂਨੀਵਰਸਿਟੀ ਸਕਿਉਰਿਟੀ ਗਾਰਡ ਵਰਕਰ ਯੂਨੀਅਨ ਦੀ ਮੀਟਿੰਗ ਸੁਖਵੀਰ ਸਿੰਘ ਪੱਖੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਉਹ ਪਿਛਲੇ 8-9 ਸਾਲ ਤੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ...

ਪੂਰੀ ਖ਼ਬਰ »

ਏਕ ਸ਼ਾਮ ਗਊ ਮਾਤਾ ਕੇ ਨਾਮ ਭਜਨ ਸੰਧਿਆ ਕਰਵਾਈ

ਫ਼ਰੀਦਕੋਟ, 20 ਨਵੰਬਰ (ਸਤੀਸ਼ ਬਾਗ਼ੀ)-ਸਥਾਨਕ ਗਊਸ਼ਾਲਾ ਅਨੰਦੇਆਣਾ ਵਿਖੇ ਸ੍ਰੀ ਪ੍ਰੇਮ ਸੰਕੀਰਤਨ ਮੰਡਲ ਵਲੋਂ ਏਕ ਸ਼ਾਮ ਗਊ ਮਾਤਾ ਕੇ ਨਾਮ ਭਜਨ ਸੰਧਿਆ ਕਰਵਾਈ ਗਈ | ਜਿਸ ਦੌਰਾਨ ਹਾਜ਼ਰ ਭਗਤਾਂ ਨੇ ਗਊ ਮਾਤਾ ਦੀ ਮਹਿਮਾ ਸਬੰਧੀ ਭਜਨ ਪੇਸ਼ ਕੀਤੇ | ਇਸ ਮੌਕੇ ਮੰਡਲ ...

ਪੂਰੀ ਖ਼ਬਰ »

ਵਾਲੀਬਾਲ ਮੁਕਾਬਲੇ 'ਚ ਦਸਮੇਸ਼ ਸਕੂਲ ਹਰੀਨੌਾ ਨੇ ਪਹਿਲਾ ਸਥਾਨ ਹਾਸਲ ਕੀਤਾ

ਕੋਟਕਪੂਰਾ, 20 ਨਵੰਬਰ (ਪ.ਪ. ਰਾਹੀਂ)-64ਵੀਆਂ ਰਾਜ ਪੱਧਰੀ ਖੇਡਾਂ ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ (ਖੇਡਾਂ) ਗੁਰਮਨਦੀਪ ਸਿੰਘ ਬਰਾੜ ਦੀ ਅਗਵਾਈ 'ਚ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌਾ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਫ਼ਰੀਦਕੋਟ ਦੀ ਵਾਲੀਬਾਲ ਅੰਡਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਸੇਢਾ ਸਿੰਘ ਵਾਲਾ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਕਾਰਗੁਜ਼ਾਰੀ

ਜੈਤੋ, 20 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਰਕਾਰੀ ਪ੍ਰਾਇਮਰੀ ਸਕੂਲ ਸੇਢਾ ਸਿੰਘ ਵਾਲੇ ਦੇ ਮਿਹਨਤੀ ਸਟਾਫ਼ ਵਲੋਂ ਛੋਟੇ ਜਿਹੇ ਪਿੰਡ ਵਿਚ 57 ਵਿਦਿਆਰਥੀਆਂ 'ਚੋਂ 7 ਵਿਦਿਆਰਥੀਆਂ ਦਾ ਇਸ ਸੈਸ਼ਨ ਵਿਚ ਨਵੋਦਿਆ ਪ੍ਰਵੇਸ਼ ਪ੍ਰੀਖਿਆ ਵਿਚ ਸਫਲਤਾ ਹਾਸਲ ਕਰਨਾ, 5 ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਅੱਜ ਤੋਂ

ਫ਼ਰੀਦਕੋਟ, 20 ਨਵੰਬਰ (ਬਾਗ਼ੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ, ਭਾਈ ਮਰਦਾਨਾ ਜੀ ਸੇਵਾ ਸੁਸਾਇਟੀ ਅਤੇ ਹੋਰ ਧਾਰਮਿਕ ਸੇਵਾ ਸੁਸਾਇਟੀਆਂ ਵਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 21 ਨਵੰਬਰ ਤੋਂ 23 ਤੱਕ ...

ਪੂਰੀ ਖ਼ਬਰ »

ਕੈਂਸਰ ਦੇ ਮੁਫ਼ਤ ਜਾਂਚ ਕੈਂਪ ਦੌਰਾਨ 1024 ਵਿਅਕਤੀਆਂ ਦੀ ਜਾਂਚ-250 ਮੁਫ਼ਤ ਟੈਸਟ ਕੀਤੇ

ਕੋਟਕਪੂਰਾ, 20 ਨਵੰਬਰ (ਮੋਹਰ ਸਿੰਘ ਗਿੱਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ ਸਥਾਨਕ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਲਗਾਏ ਗਏ ਮੁਫ਼ਤ ਜਾਂਚ ਕੈਂਪ ਦੌਰਾਨ ...

ਪੂਰੀ ਖ਼ਬਰ »

ਸਹਿਕਾਰੀ ਸਭਾ ਗੋਲੇਵਾਲਾ ਵਲੋਂ ਪ੍ਰੋਗਰਾਮ ਕਰਵਾਇਆ

ਗੋਲੇਵਾਲਾ, 20 ਨਵੰਬਰ (ਅਮਰਜੀਤ ਬਰਾੜ)-ਸਰਬ ਭਾਰਤੀ ਸਹਿਕਾਰੀ ਹਫ਼ਤਾ ਦੇ 65ਵੇਂ ਹਫ਼ਤੇ ਤਹਿਤ ਪਿੰਡ ਗੋਲੇਵਾਲਾ ਦੀ ਸਹਿਕਾਰੀ ਸਭਾ ਵਲੋਂ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਪੰਜਾਬ ਰਾਜ ਕੋਆਪ੍ਰੇਟਿਵ ਫੈਡਰੇਸ਼ਨ ਲਿਮਟਿਡ ਅਤੇ ਮਾਰਕਫੈਡ ਵਲੋਂ ਕਿਸਾਨਾਂ ...

ਪੂਰੀ ਖ਼ਬਰ »

ਸਿੱਖ ਰਿਲੀਫ ਯੂ.ਕੇ ਵਲੋਂ ਸਿਲਾਈ ਮਸ਼ੀਨਾਂ ਵੰਡ ਸਮਾਰੋਹ

ਬਾਜਾਖਾਨਾ, 20 ਨਵੰਬਰ (ਗਿੱਲ)-ਸਥਾਨਕ ਗੁਰਦੁਆਰਾ ਰਾਮਸਰ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਭਾਈ ਅਮਨਦੀਪ ਸਿੰਘ ਬਾਜਾਖਾਨਾ ਦੀ ਅਗਵਾਈ ਵਿਚ ਸਿੱਖ ਰਿਲੀਫ ਯੂ.ਕੇ ਸੰਸਥਾ ਵਲੋਂ ਸਿਲਾਈ ਮਸ਼ੀਨ ਵੰਡ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ ਵਿਚ ਹਲਕਾ ਜੈਤੋ ਦੇ ਵਿਧਾਇਕ ...

ਪੂਰੀ ਖ਼ਬਰ »

ਗੈਰ-ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ ਸਬੰਧੀ ਦਿੱਤੀ ਦੋ ਰੋਜ਼ਾ ਸਿਖਲਾਈ

ਫ਼ਰੀਦਕੋਟ, 20 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਸੂਬੇ ਭਰ 'ਚ ਗੈਰ-ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ ਕਰਨ ਲਈ ਮੈਡੀਕਲ ਅਫ਼ਸਰਾਂ, ਸਟਾਫ਼ ਨਰਸਾਂ ਅਤੇ ਮਲਟੀਪਰਪਜ਼ ਹੈਲਥ ਵਰਕਰ-ਫ਼ੀਮੇਲ ਨੂੰ ਐਨ.ਪੀ.ਸੀ.ਡੀ.ਸੀ.ਐਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX