ਤਾਜਾ ਖ਼ਬਰਾਂ


ਪੀ.ਓ.ਕੇ ਜਵਾਹਰ ਲਾਲ ਨਹਿਰੂ ਦੀ ਦੇਣ - ਅਮਿਤ ਸ਼ਾਹ
. . .  10 minutes ago
ਮੁੰਬਈ, 22 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ 'ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਹੋਂਦ ਵਿਚ ਲਿਆਉਣ ਦਾ ਦੋਸ਼ ਲਗਾਇਆ। ਅਮਿਤ ਸ਼ਾਹ ਨੇ ਅੱਜ ਐਤਵਾਰ ਕਿਹਾ ਕਿ ਜੇ ਨਹਿਰੂ ਨੇ ਬੇਵਕਤ ਪਾਕਿਸਤਾਨ...
ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਕੀਤਾ ਕਾਬੂ
. . .  26 minutes ago
ਦਿੜ੍ਹਬਾ ਮੰਡੀ, 22 ਸਤੰਬਰ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁੱਖ ਅਫਸਰ ਦਿੜ੍ਹਬਾ ਸ. ਮੇਜਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ...
ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਦਾ ਨਾਭਾ ਵਿਖੇ ਕੀਤਾ ਗਿਆ ਭਰਵਾਂ ਸਵਾਗਤ
. . .  36 minutes ago
ਨਾਭਾ, 22 ਸਤੰਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਸ਼ੁਰੂ ਹੋ ਕੇ ਨਾਭਾ ਵਿਖੇ ਪੁੱਜਾ। ਇਹ ਨਗਰ ਕੀਰਤਨ...
ਪੁਲਿਸ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਝੜਪ 'ਚ ਐੱਸ. ਐੱਚ. ਓ. ਸਮੇਤ ਛੇ ਮੁਲਾਜ਼ਮ ਜ਼ਖ਼ਮੀ
. . .  1 minute ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰਨ ਗਏ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਪੁਲਿਸ ਨਾਲ...
ਬੈਠਕ ਦੇ ਭਰੋਸੇ ਤੋਂ ਬਾਅਦ ਪੱਕਾ ਮੋਰਚਾ ਸੰਘਰਸ਼ ਕਮੇਟੀ ਵਲੋਂ ਮੋਤੀ ਮਹਿਲ ਵੱਲ ਦਾ ਰੋਸ ਮਾਰਚ ਮੁਲਤਵੀ
. . .  about 1 hour ago
ਪਟਿਆਲਾ, 22 ਸਤੰਬਰ (ਪਰਗਟ ਸਿੰਘ ਬਲਬੇੜਾ)- ਉੱਚ ਅਧਿਕਾਰੀਆਂ ਵਲੋਂ ਬੈਠਕ ਕਰਨ ਦੇ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਅੱਜ ਲੋਕ ਸੰਘਰਸ਼ ਕਮੇਟੀ ਨੇ ਮੋਤੀ ਮਹਿਲ ਦੇ ਵੱਲ ਕੀਤਾ ਜਾਣ ਵਾਲਾ...
ਬਟਾਲਾ : ਹੰਸਲੀ ਨਾਲੇ 'ਚੋਂ ਮਿਲੀ ਕੱਟੀ-ਵੱਢੀ ਲਾਸ਼
. . .  about 1 hour ago
ਬਟਾਲਾ, 22 ਸਤੰਬਰ (ਕਾਹਲੋਂ)- ਬਟਾਲਾ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੋਂ ਦੀ ਪਟਾਕਾ ਫ਼ੈਕਟਰੀ ਦੇ ਕੋਲ ਹੰਸਲੀ ਨਾਲੇ 'ਚੋਂ ਸਿਰ ਅਤੇ ਦੋਵੇਂ ਬਾਹਵਾਂ ਤੋਂ ਬਿਨਾਂ ਪਲਾਸਟਿਕ...
ਸੰਗਰੂਰ : ਹਸਪਤਾਲ 'ਚ ਦਾਖ਼ਲ ਕਰਾਏ ਗਏ ਪੁਲਿਸ ਵਲੋਂ ਕੀਤੇ ਲਾਠੀਚਾਰਜ ਕਾਰਨ ਜ਼ਖ਼ਮੀ ਹੋਏ ਅਧਿਆਪਕ
. . .  about 1 hour ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਜਦੋਂ ਅੱਜ ਸਿੱਖਿਆ...
ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ, ਦੋ ਨੌਜਵਾਨ ਗ੍ਰਿਫ਼ਤਾਰ
. . .  about 2 hours ago
ਗੁਰਦਾਸਪੁਰ, 22 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਬੀਤੀ ਦੇਰ ਰਾਤ ਐਂਟੀ ਨਾਰਕੋਟਿਕ ਸੈੱਲ ਗੁਰਦਾਸਪੁਰ ਨੇ ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ...
ਪਾਕਿਸਤਾਨ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 22 ਲੋਕਾਂ ਦੀ ਮੌਤ
. . .  about 1 hour ago
ਇਸਲਾਮਾਬਾਦ, 22 ਸਤੰਬਰ- ਉੱਤਰੀ-ਪੱਛਮੀ ਪਾਕਿਸਤਾਨ ਦੇ ਇੱਕ ਪਹਾੜੀ ਇਲਾਕੇ 'ਚ ਬਰੇਕ ਖ਼ਰਾਬ ਹੋਣ ਕਾਰਨ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੁਰਘਟਨਾ 'ਚ...
ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ
. . .  about 2 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਅੱਜ ਸਿੱਖਿਆ ਮੰਤਰੀ...
ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ
. . .  about 2 hours ago
ਸ਼ਿਮਲਾ, 22 ਸਤੰਬਰ- ਮੌਸਮ ਵਿਭਾਗ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਊਨਾ, ਬਿਲਾਸਪੁਰ, ਹਮੀਰਪੁਰ, ਚੰਬਾ ਅਤੇ ਕਾਂਗੜਾ ਜ਼ਿਲ੍ਹਿਆਂ 'ਚ...
ਹਜ਼ਾਰਾਂ ਅਧਿਆਪਕਾਂ ਦਾ ਕਾਫ਼ਲਾ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਿਆ
. . .  about 3 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ...
ਬਾਬਾ ਬਕਾਲਾ ਸਾਹਿਬ : ਅਣਪਛਾਤੀ ਲੜਕੀ ਦੀ ਮਿਲੀ ਲਾਸ਼
. . .  about 3 hours ago
ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਸਬ-ਡਵੀਜ਼ਨ ਦੀ ਪੁਲਿਸ ਨੂੰ ਅੱਜ ਇੱਕ ਅਣਪਛਾਤੀ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਮਿਲੀ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ : ਸੱਟ ਲੱਗਣ ਕਾਰਨ ਫਾਈਨਲ ਮੁਕਾਬਲਾ ਨਹੀਂ ਖੇਡਣਗੇ ਪੂਨੀਆ, ਗੋਲਡ ਦਾ ਸੁਪਨਾ ਟੁੱਟਿਆ
. . .  about 3 hours ago
ਨੂਰ ਸੁਲਤਾਨ, 22 ਸਤੰਬਰ- ਭਾਰਤੀ ਪਹਿਲਵਾਨ ਦੀਪਕ ਪੂਨੀਆ ਸੱਟ ਕਾਰਨ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਨਹੀਂ ਖੇਡਣਗੇ, ਜਿਸ ਕਾਰਨ ਉਨ੍ਹਾਂ ਨੂੰ ਚਾਂਦੀ...
ਦਿੱਲੀ : ਅਕਸ਼ਰਧਾਮ ਮੰਦਰ ਦੇ ਬਾਹਰ ਹਮਲਾਵਰਾਂ ਵਲੋਂ ਪੁਲਿਸ ਟੀਮ 'ਤੇ ਗੋਲੀਬਾਰੀ
. . .  about 3 hours ago
ਨਵੀਂ ਦਿੱਲੀ, 22 ਸਤੰਬਰ- ਪੂਰਬੀ ਦਿੱਲੀ ਦੇ ਲਕਸ਼ਮੀ ਨਗਰ ਦੇ ਨੇੜੇ ਅਕਸ਼ਰਧਾਮ ਮੰਦਰ ਦੇ ਬਾਹਰ ਅੱਜ ਸਵੇਰੇ ਚਾਰ ਅਣਪਛਾਤੇ ਹਮਲਾਵਰਾਂ ਨੇ ਪੁਲਿਸ ਦੀ ਟੀਮ 'ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਮੁਤਾਬਕ...
ਵਾਹਨ ਦੇ ਨਦੀ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 3 hours ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਦੇ 'ਸਪੈਸ਼ਲ' ਪਲੇਨ 'ਚ ਸਵਾਰ ਹੋ ਕੇ ਅਮਰੀਕਾ ਪਹੁੰਚੇ ਇਮਰਾਨ ਖ਼ਾਨ
. . .  about 3 hours ago
ਹਾਂਗਕਾਂਗ ਜਾ ਰਹੇ ਯਾਤਰੀ ਦੇ ਬੈਗ 'ਚੋਂ ਬਰਾਮਦ ਹੋਏ 99,550 ਡਾਲਰ
. . .  about 4 hours ago
ਬੇਰੁਜ਼ਗਾਰ ਹੈਲਥ ਵਰਕਰਾਂ ਵਲੋਂ ਮੰਗਾਂ ਨਾ ਮੰਨਣ ਨੂੰ ਲੈ ਕੇ ਜਲਾਲਾਬਾਦ ਵਿਖੇ 29 ਨੂੰ ਪੱਕਾ ਮੋਰਚਾ ਲਾਉਣ ਦਾ ਐਲਾਨ
. . .  about 4 hours ago
ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ 'ਚ ਕਲਿਆਣ ਸਿੰਘ ਨੂੰ ਸੀ. ਬੀ. ਆਈ. ਅਦਾਲਤ ਵਲੋਂ ਸੰਮਨ
. . .  about 4 hours ago
ਊਰਜਾ ਦੇ ਖੇਤਰ 'ਚ ਭਾਰਤ ਅਤੇ ਅਮਰੀਕਾ ਵਿਚਾਲੇ ਸਮਝੌਤਾ
. . .  about 5 hours ago
ਗੰਗਾ 'ਚ ਵਧੇ ਪਾਣੀ ਦੇ ਪੱਧਰ ਕਾਰਨ ਪ੍ਰਯਾਗਰਾਜ ਦੇ ਹੇਠਲੇ ਇਲਾਕਿਆਂ 'ਚ ਭਰਿਆ ਪਾਣੀ
. . .  about 5 hours ago
ਇੰਡੋਨੇਸ਼ੀਆ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ੋਰਦਾਰ ਝਟਕੇ
. . .  about 5 hours ago
ਪੰਜਾਬ ਦੀ ਉਲਝੀ ਤਾਣੀ ਕਿਵੇਂ ਸੁਲਝੇ : ਉੱਘੇ ਸਮਾਜ ਚਿੰਤਕ ਅੱਜ ਸੰਗਰੂਰ 'ਚ ਕਰਨਗੇ ਵਿਚਾਰ-ਚਰਚਾ
. . .  about 6 hours ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਤੀਜਾ ਟੀ-20 ਮੈਚ ਅੱਜ
. . .  about 6 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕਸ਼ਮੀਰੀ ਪੰਡਤਾਂ ਨਾਲ ਮੁਲਾਕਾਤ
. . .  about 7 hours ago
ਸਿੱਖ ਭਾਈਚਾਰੇ ਨੇ ਕੀਤੀ ਮੋਦੀ ਨਾਲ ਮੁਲਾਕਾਤ, ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਦਿੱਲੀ ਹਵਾਈ ਅੱਡੇ ਦਾ ਨਾਂ ਰੱਖਣ ਦੀ ਕੀਤੀ ਮੰਗ
. . .  about 5 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਬੋਹਰਾ ਭਾਈਚਾਰੇ ਨਾਲ ਮੁਲਾਕਾਤ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 1 hour ago
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 1 hour ago
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 1 hour ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 1 hour ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 1 hour ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 1 hour ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 1 hour ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  9 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਮੱਘਰ ਸੰਮਤ 550

ਬਠਿੰਡਾ /ਮਾਨਸਾ

ਕਸਬਾ ਭਾਈਰੂਪਾ ਵਿਖੇ ਮੱਕਾ ਮਸਜਿਦ 'ਚ ਧਾਰਮਿਕ ਗ੍ਰੰਥ ਹਦੀਸ ਦੇ ਪੰਨੇ ਪਾੜੇ, 2 ਧਾਰਮਿਕ ਪੁਸਤਕਾਂ ਵੀ ਗਾਇਬ

ਭਾਈਰੂਪਾ, 20 ਨਵੰਬਰ (ਵਰਿੰਦਰ ਲੱਕੀ)-ਸਥਾਨਕ ਕਸਬੇ ਅੰਦਰ ਬੀਤੇ ਕੱਲ੍ਹ ਰਾਤ ਇਕ ਮਸਜਿਦ ਅੰਦਰ ਮੁਸਲਮਾਨ ਭਾਈਚਾਰੇ ਦੇ ਪਵਿੱਤਰ ਗ੍ਰੰਥ ਹਦੀਸ ਦੇ ਪੰਨੇ ਪਾੜੇ ਜਾਣ ਤੇ 2 ਧਾਰਮਿਕ ਪੁਸਤਕਾਂ ਦੇ ਗਾਇਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਕਾਰਨ ਮੁਸਲਮਾਨ ਭਾਈਚਾਰੇ 'ਚ ਰੋਸ ਵੇਖਣ ਨੂੰ ਮਿਲ ਰਿਹਾ ਹੈ | ਮਿਲੀ ਜਾਣਕਾਰੀ ਅਨੁਸਾਰ ਮਸਜਿਦ ਦੇ ਮੌਲਵੀ ਹਾਫ਼ਿਜ਼ ਅਸਜਦ ਜਦੋਂ ਬੀਤੇ ਰਾਤ 7 ਵਜੇ ਨਮਾਜ਼ ਅਦਾ ਕਰਨ ਲਈ ਮਸਜਿਦ 'ਚ ਗਏ ਤਾਂ ਉਥੇ ਪਵਿੱਤਰ ਗ੍ਰੰਥ ਹਦੀਸ 'ਤੇ ਫਟਿਆ ਹੋਇਆ ਮਿਲਿਆ ਜਦਕਿ ਪਵਿੱਤਰ ਕੁਰਾਨ ਸ਼ਰੀਫ਼ ਤੇ ਹੋਰ ਧਾਰਮਿਕ ਮੁਸਤਕਾਂ ਇੱਧਰ-ਉੱਧਰ ਖਿਲਰੀਆਂ ਹੋਈਆਂ ਸਨ | ਬੀਤੇ ਕੱਲ ਇਸ ਬਾਬਤ ਭਾਈਚਾਰੇ ਦੇ ਲੋਕਾਂ ਨੂੰ ਜ਼ਿਆਦਾ ਜਾਣਕਾਰੀ ਨਹੀਂ ਸੀ ਪ੍ਰੰਤੂ ਦੇਰ ਰਾਤ ਇਕ ਵਿਅਕਤੀ ਵਲੋਂ ਸ਼ੋਸ਼ਲ ਮੀਡੀਆ ਫੇਸਬੁੱਕ 'ਤੇ ਇਹ ਜਾਣਕਾਰੀ ਸਾਂਝੀ ਕੀਤੀ ਗਈ, ਜਿਸ ਨਾਲ ਮਾਮਲਾ ਤੂਲ ਫੜ ਗਿਆ | ਅੱਜ ਸਵੇਰ ਮੌਕੇ ਇਸ ਘਟਨਾ ਦੀ ਸੂਚਨਾ ਮਿਲਣ 'ਤੇ ਡੀ. ਐੱਸ. ਪੀ. ਫੂਲ ਗੋਪਾਲ ਚੰਦ, ਐਸ. ਐੱਚ. ਓ. ਫੂਲ ਦਰਸ਼ਨ ਸਿੰਘ ਤੇ ਹੋਰ ਪੁਲਿਸ ਪਾਰਟੀ ਨੇ ਪਹੁੰਚ ਕੇ ਜਾਣਕਾਰੀ ਇਕੱਤਰ ਕੀਤੀ | ਉਕਤ ਮੱਕਾ ਮਸਜਿਦ ਦੇ ਪ੍ਰਧਾਨ ਮੁਹੰਮਦ ਸਰਦੂਲ, ਰਮਜ਼ਾਨ ਖ਼ਾਨ, ਵਕੀਲ ਖ਼ਾਨ, ਨਦੀਮ ਖ਼ਾਨ, ਸਦੀਕ ਖ਼ਾਨ, ਅਨਵਰ ਖ਼ਾਨ ਤੇ ਕਸਬੇ ਦੀ ਦੂਸਰੀ ਮਸਜਿਦ ਦੇ ਮੌਲਵੀ ਮੁਹੰਮਦ ਸਮੀਰ ਨੇ ਇਸ ਘਟਨਾ ਨੂੰ ਕਿਸੇ ਸ਼ਰਾਰਤੀ ਅਨਸਰ ਵਲੋਂ ਅੰਜ਼ਾਮ ਦੇਣ ਦਾ ਖ਼ਦਸ਼ਾ ਪ੍ਰਗਟ ਕੀਤਾ ਤੇ ਦੱਸਿਆ ਕਿ ਤਕਰੀਬਨ ਸ਼ਾਮ 5 ਵਜੇ ਤੱਕ ਮਸਜਿਦ ਅੰਦਰ ਮੌਜੂਦ ਪਵਿੱਤਰ ਕੁਰਾਨ ਸ਼ਰੀਫ਼, ਹਦੀਸ ਤੇ ਹੋਰ ਧਾਰਮਿਕ ਪੁਸਤਕਾਂ ਆਪਣੀ ਜਗ੍ਹਾ 'ਤੇ ਠੀਕ ਠਾਕ ਸਨ ਪ੍ਰੰਤੂ ਜਦੋਂ ਮੌਲਵੀ 7 ਵਜੇ ਨਮਾਜ਼ ਅਦਾ ਕਰਨ ਲਈ ਮਸਜਿਦ ਅੰਦਰ ਸ਼ਾਮਲ ਹੋਏ ਤਾਂ ਪਵਿੱਤਰ ਕੁਰਾਨ ਸ਼ਰੀਫ਼ ਤੇ ਹੋਰ ਪੁਸਤਕਾਂ ਇੱਧਰ ਉੱਧਰ ਖਿੱਲਰੀਆਂ ਪਈਆਂ ਸਨ ਜਦਕਿ ਪਵਿੱਤਰ ਗ੍ਰੰਥ ਹਦੀਸ ਦੇ ਅੱਗੇ ਤੇ ਪਿੱਛੇ ਤੋਂ ਤਕਰੀਬਨ 40 ਪੇਜ਼ ਪਾੜ ਕੇ ਲਾਹੇ ਹੋਏ ਸਨ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮਸਜਿਦ 'ਚ ਮੌਜੂਦ 2 ਧਾਰਮਿਕ ਪੁਸਤਕਾਂ ਮੁਨਤਖਬ ਹਦੀਸ ਤੇ ਇਕ ਹੋਰ ਪੁਸਤਕ ਉਨ੍ਹਾਂ ਨੂੰ ਪ੍ਰਾਪਤ ਨਹੀਂ ਹੋਈ | ਉਨ੍ਹਾਂ ਦੱਸਿਆ ਕਿ ਥਾਣਾ ਫੂਲ ਪੁਲਿਸ ਨੂੰ ਇਸ ਸਬੰਧੀ ਉਨ੍ਹਾਂ ਸਾਰੀ ਜਾਣਕਾਰੀ ਦੇ ਦਿੱਤੀ ਹੈ | ਇਸ ਮਾਮਲੇ 'ਚ ਐੱਸ. ਐੱਚ. ਓ. ਫੂਲ ਦਰਸ਼ਨ ਸਿੰਘ ਦਾ ਕਹਿਣਾ ਸੀ ਕਿ ਜਾਂਚ ਦੌਰਾਨ ਇਹ ਕਿਸੇ ਕਿਸਮ ਦੀ ਜਾਣਬੁੱਝ ਕੇ ਕੀਤੀ ਘਟਨਾ ਪ੍ਰਤੀਤ ਨਹੀਂ ਹੁੰਦੀ ਤੇ ਵੇਖਣ 'ਚ ਇਹ ਮਾਮਲਾ ਪੁਰਾਣਾ ਲੱਗਦਾ ਹੈ, ਕਿਉਂਕਿ ਜਿਸ ਜਗ੍ਹਾ 'ਤੇ ਉਕਤ ਧਾਰਮਿਕ ਪੁਸਕਤਾਂ ਮੌਜੂਦ ਸਨ, ਉਨ੍ਹਾਂ ਨੂੰ ਵੇਖ ਕੇ ਲੱਗਦਾ ਹੈ ਕਿ 6 ਮਹੀਨੇ ਤੋਂ ਇਨ੍ਹਾਂ ਧਾਰਮਿਕ ਗ੍ਰੰਥ ਤੇ ਪੁਸਤਕਾਂ ਨੂੰ ਝਾੜਿਆ ਨਹੀਂ ਗਿਆ ਸੀ, ਜਦਕਿ ਧਾਰਮਿਕ ਗ੍ਰੰਥ ਹਦੀਸ ਸਲਾਬ੍ਹਾ ਸੀ, ਜਿਸ ਕਾਰਨ ਉਸ ਦੇ ਪੰਨੇ ਫਟੇ ਨਹੀਂ ਇਕੱੱਠੇ ਹੋ ਗਏ ਸਨ | ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ |

ਪਹਿਲੀ ਪਾਤਿਸ਼ਾਹੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ 23 ਨੂੰ

ਰਾਮਾਂ ਮੰਡੀ, 20 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਪਹਿਲੀ ਪਾਤਸ਼ਾਹੀ ਧੰਨ ਸ੍ਰੀ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸਾਹਿਬ ਸੱਚਖੰਡ ਵਾਸੀ ਬਾਬਾ ਸੰਤੋਖ ਸਿੰਘ ਜੀ ਕੱਚਾਵਾਸ ਵਿਖੇ 23 ਨਵੰਬਰ ਨੂੰ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਰਾਮਪੁਰਾ ਤੋਂ 15 ਸਾਲ ਦਾ ਬੱਚਾ ਅਗਵਾ

ਬਠਿੰਡਾ, 20 ਨਵੰਬਰ, (ਸੁਖਵਿੰਦਰ ਸਿੰਘ ਸੁੱਖਾ)- ਅੱਜ ਸ਼ਾਮ ਕਰੀਬ 4 ਵਜੇ ਰਾਮਪੁਰਾ ਦੇ ਸ਼ਹੀਦ ਭਗਤ ਸਿੰਘ ਨਗਰ 'ਚ ਰਹਿੰਦੇ ਇਕ ਪਰਿਵਾਰ ਦੇ 15 ਸਾਲ ਦੇ ਦੁਸ਼ਯੰਤ ਉਰਫ ਅਨਮੋਲ ਪੁੱਤਰ ਵਿਵੇਕ ਕੁਮਾਰ ਨੂੰ ਅਣਪਛਾਤੇ ਅਗਵਾਕਾਰਾਂ ਨੇ ਅਗਵਾ ਕਰ ਲਿਆ | ਦੇਰ ਸ਼ਾਮ ਤੱਕ ...

ਪੂਰੀ ਖ਼ਬਰ »

ਏ. ਐੱਸ. ਆਈ. ਤੇ ਦੋ ਹੌਲਦਾਰਾਂ ਦੀ ਪੈਸੇ ਲੈਂਦਿਆਂ ਦੀ ਵੀਡੀਓ ਵਾਇਰਲ

ਬਠਿੰਡਾ, 20 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਕਦੇ ਜੂਏਬਾਜ਼ਾਂ ਤੇ ਸੱਟੇਬਾਜ਼ਾਂ ਤੋਂ ਆਪਣਾ ਹਿੱਸਾ ਲੈਣ ਲਈ ਚਰਚਾ 'ਚ ਰਹਿਣ ਵਾਲੀ ਬਠਿੰਡਾ ਪੁਲਿਸ ਅੱਜ ਗੋਲਡਿੱਗੀ ਨੇੜੇ ਟਰੈਫ਼ਿਕ ਪੁਲਿਸ ਦੇ ਇਕ ਏ.ਐਸ.ਆਈ. ਅਤੇ ਦੋ ਹੌਲਦਾਰਾਂ ਵਲੋਂ ਇਕ ਵਾਹਨ ਚਾਲਕ ਤੋਂ ਪੈਸੇ ਲੈਣ ...

ਪੂਰੀ ਖ਼ਬਰ »

ਪੁਲਿਸ ਉੱਪਰ ਨੌਜਵਾਨ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਹਿਰਾਸਤ ਵਿਚ ਰੱਖਣ ਦੇ ਦੋਸ਼

ਬਠਿੰਡਾ, 20 ਨਵੰਬਰ (ਸੁਖਵਿੰਦਰ ਸਿੰਘ ਸੱੁਖਾ)- ਜ਼ਿਲ੍ਹੇ ਦੇ ਪਿੰਡ ਸੇਖ਼ੁੂ ਦੇ ਇਕ ਪਰਿਵਾਰ ਵਲੋਂ ਉਨ੍ਹਾਂ ਦੇ ਨੌਜਵਾਨ ਲੜਕੇ ਨੂੰ ਸੀ.ਆਈ.ਏ.ਸਟਾਫ਼ ਬਠਿੰਡਾ-1 ਵਲੋਂ 13 ਨਵੰਬਰ ਨੂੰ ਸਵੇਰੇ 6 ਵਜੇ ਘਰੋਂ ਗੈਰ-ਕਾਨੂੰਨੀ ਤਰੀਕੇ ਨਾਲ ਚੁੱਕ ਕੇ ਹਿਰਾਸਤ ਵਿਚ ਰੱਖਣ ਦੇ ...

ਪੂਰੀ ਖ਼ਬਰ »

ਡਾਈਟ ਦਿਉਣ ਦੇ ਸਿੱਖਿਆਰਥੀਆਂ ਨੇ ਸਿੱਖਿਆ ਸਕੱਤਰ ਦਾ ਪੁਤਲਾ ਸਾੜਿਆ

ਬੱਲੂਆਣਾ, 20 ਨਵੰਬਰ (ਗੁਰਨੈਬ ਸਾਜਨ)- ਪੰਜਾਬ ਸਰਕਾਰ ਵਲੋਂ ਈ.ਟੀ.ਟੀ.ਸਿੱਖਿਆਰਥੀਆਂ ਦੀ ਟੀ.ਪੀ. ਵਿਚ ਕੀਤੇ ਵਾਧੇ ਿਖ਼ਲਾਫ਼ ਕੀਤਾ ਜਾ ਰਿਹਾ ਰੋਸ ਪ੍ਰਦਰਸ਼ਨ ਪੰਜਵੇਂ ਦਿਨ ਵਿਚ ਦਾਖਲ ਹੋ ਗਿਆ | ਸਿੱਖਿਆਰਥੀਆਂ ਨੇ ਅੱਜ ਸਿੱਖਿਆ ਸਕੱਤਰ ਵਿਰੁੱਧ ਨਾਅਰੇਬਾਜ਼ੀ ਕੀਤੀ ...

ਪੂਰੀ ਖ਼ਬਰ »

ਹਰਿਆਣਾ ਸ਼ਰਾਬ ਸਮੇਤ ਚਾਰ ਕਾਬੂ

ਤਲਵੰਡੀ ਸਾਬੋ, 20 ਨਵੰਬਰ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਪੁਲਸ ਵਲੋਂ ਬੀਤੇ ਸਮੇਂ ਤੋਂ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ ਚਾਰ ਲੋਕਾਂ ਨੂੰ ਹਰਿਆਣਾ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਮਾਮਲਾ ਦਰਜ ...

ਪੂਰੀ ਖ਼ਬਰ »

ਜਾਅਲੀ ਜ਼ਮਾਨਤ ਦੇ ਕੇ ਧੋਖਾਧੜੀ ਕਰਨ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਤਲਵੰਡੀ ਸਾਬੋ, 20 ਨਵੰਬਰ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਪੁਲਿਸ ਨੇ ਮਾਨਯੋਗ ਅਦਾਲਤ ਵਿਚ ਜਾਅਲੀ ਜ਼ਮਾਨਤ ਦੇ ਕੇ ਧੋਖਾ ਧੜੀ ਕਰਨ ਦੇ ਮਾਮਲੇ ਵਿਚ ਮਾਨਯੋਗ ਜੱਜ ਸਾਹਿਬ ਦੇ ਨਿਰਦੇਸ਼ਾਂ 'ਤੇ ਇੱਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਤੇ ਦਰਜ ...

ਪੂਰੀ ਖ਼ਬਰ »

ਹਵਾਲਾਤੀ ਕੋਲੋਂ 60 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ

ਬਠਿੰਡਾ ਛਾਉਣੀ, 20 ਨਵੰਬਰ (ਪਰਵਿੰਦਰ ਸਿੰਘ ਜੌੜਾ)-ਗੋਬਿੰਦਪੁਰਾ ਵਿਖੇ ਸਥਿਤ ਕੇਂਦਰੀ ਜੇਲ੍ਹ ਬਠਿੰਡਾ ਵਿਚੋਂ ਹਵਾਲਾਤੀ ਕੋਲੋਂ 60 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ | ਸਹਾਇਕ ਸੁਪਰਡੈਂਟ ਜੇਲ੍ਹ ਸੁਰਿੰਦਰਪਾਲ ਸਿੰਘ ਦੀ ਸ਼ਿਕਾਇਤ 'ਤੇ ਮੁਲਜ਼ਮ ਿਖ਼ਲਾਫ਼ ...

ਪੂਰੀ ਖ਼ਬਰ »

ਦੁਕਾਨ ਅੰਦਰ ਵੜ ਕੇ ਕੱਪੜਾ ਕਾਰੋਬਾਰੀਆਂ ਨੂੰ ਹਮਲਾ ਕਰ ਕੇ ਕੀਤਾ ਜ਼ਖ਼ਮੀ

ਮੌੜ ਮੰੰਡੀ, 20 ਨਵੰਬਰ (ਲਖਵਿੰਦਰ ਸਿੰਘ ਮੌੜ)-ਸਥਾਨਕ ਹਸਪਤਾਲ ਬਾਜ਼ਾਰ ਵਿਚ 'ਬਠਿੰਡੇ ਵਾਲੇ ਸਰਦਾਰਾਂ' ਨਾਲ ਮਸ਼ਹੂਰ ਕੱਪੜਾ ਕਾਰੋਬਾਰੀ ਸਿਮਰਜੀਤ ਸਿੰਘ ਅਤੇ ਰਣਵੀਰ ਸਿੰਘ ਦੋਵੇਂ ਪੁੱਤਰਾਨ ਰਣਜੀਤ ਸਿੰਘ ਪੁੱਤਰ ਸਵ: ਅਮਰੀਕ ਸਿੰਘ ਨੂੰ ਦੁਕਾਨ ਵਿੱਚ ਵੜ ਕੇ ਹਮਲਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋ ਹਰਿਆਣਵੀਂ ਕਾਬੂ

ਸੰਗਤ ਮੰਡੀ, 20 ਨਵੰਬਰ (ਅੰਮਿ੍ਤਪਾਲ ਸ਼ਰਮਾ)-ਥਾਣਾ ਨੰਦਗੜ੍ਹ ਦੀ ਪੁਲਿਸ ਵਲੋਂ ਬਠਿੰਡਾ ਬਾਦਲ ਰੋਡ 'ਤੇ ਪੈਂਦੇ ਪਿੰਡ ਨੰਦਗੜ੍ਹ ਨੇੜੇ ਹਰਿਆਣਾ ਨੰਬਰੀ ਕਾਰ ਅਤੇ ਹਰਿਆਣਾ ਦੀ ਸ਼ਰਾਬ ਸਮੇਤ ਦੋ ਹਰਿਆਣਵੀ ਕਾਬੂ ਕੀਤੇ ਹਨ | ਥਾਣਾ ਨੰਦਗੜ੍ਹ ਦੇ ਹੌਲਦਾਰ ਗੁਰਮੀਤ ਸਿੰਘ ...

ਪੂਰੀ ਖ਼ਬਰ »

ਸਕੂਲ ਦੇ ਦਫ਼ਤਰ 'ਚੋਂ ਕੰਪਿਊਟਰ ਸਮੇਤ ਐਲ. ਡੀ. ਆਰ. ਚੋਰੀ

ਲਹਿਰਾ ਮੁਹੱਬਤ, 20 ਨਵੰਬਰ (ਭੀਮ ਸੈਨ ਹਦਵਾਰੀਆ)-ਲਹਿਰਾ ਮੁਹੱਬਤ 'ਚ ਤਿੰਨ ਦਿਨਾਂ ਬਾਅਦ ਫਿਰ ਚੋਰੀ ਹੋ ਗਈ | ਲੰਘੀ ਰਾਤ ਸਥਾਨਕ ਮਾਰਕੀਟ ਬੱਸ ਅੱਡੇ ਦੇ ਨੇੜੇ ਰਿਹਾਇਸ਼ੀ ਏਰੀਏ 'ਚ ਸਥਿਤ ਹੋਲੀ ਹਾਰਟ ਪਬਲਿਕ ਸਕੂਲ ਦੇ ਦਫ਼ਤਰ 'ਚੋਂ ਚੋਰ ਇੱਕ ਕੰਪਿਊਟਰ ਸਮੇਤ ਐਲ. ਈ. ਡੀ. ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਚ ਇੰਸਪਾਇਰ ਕੈਂਪ ਦਾ ਚੌਥਾ ਦਿਨ ਮੁਕੰਮਲ

ਤਲਵੰਡੀ ਸਾਬੋ, 20 ਨਵੰਬਰ (ਰਣਜੀਤ ਸਿੰਘ ਰਾਜੂ)- ਮੋਹਰੀ ਵਿੱਦਿਅਕ ਸੰਸਥਾ ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਚ ਭਾਰਤ ਸਰਕਾਰ ਦੇ ਸਾਇੰਸ ਅਤੇ ਟੈਕਨਾਲੋਜੀ ਵਿਭਾਗ ਵਲੋਂ 17 ਤੋਂ 21 ਜਨਵਰੀ ਤੱਕ ਲਗਾਏ ਜਾ ਰਹੇ ਰਾਸ਼ਟਰੀ ਪੱਧਰ ਦੇ ਪੰਜ ਰੋਜ਼ਾ ਸਾਇੰਸ ਇੰਸਪਾਇਰ ਕੈਂਪ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ ਦੇ ਵਿਦਿਆਰਥੀ ਰਾਜ ਪੱਧਰ ਖੇਡਾਂ 'ਚੋਂ ਜੇਤੂ

ਲਹਿਰਾ ਮੁਹੱਬਤ, 20 ਨਵੰਬਰ (ਸੁਖਪਾਲ ਸਿੰਘ ਸੁੱਖੀ)- ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੁਰਕੋਟ (ਰਾਮਪੁਰਾ) ਦੇ ਵਿਦਿਆਰਥੀ ਪੰਜਾਬ ਸਰਕਾਰ ਤੇ ਖੇਡ ਵਿਭਾਗ ਵਲੋਂ ਕਰਵਾਈਆਂ ਇੰਟਰ ਸਕੂਲ ਖੇਡਾਂ ਵਿਚ ਭਾਗ ਲੈ ਕੇ ਜੇਤੂ ਰਹੇ | ਇਨ੍ਹਾਂ ਮੁਕਾਬਲਿਆਂ ਦੌਰਾਨ ਰੈਸਲਿੰਗ ...

ਪੂਰੀ ਖ਼ਬਰ »

ਸਰਹੱਦੀ ਪਿੰਡਾਂ ਨਾਲੋਂ ਘੱਟ ਨਹੀਂ ਹਨ ਏਸ਼ੀਆ ਦੀ ਸਭ ਤੋਂ ਵੱਡੀ ਬਠਿੰਡਾ ਫ਼ੌਜੀ ਛਾਉਣੀ ਲਾਗਲੇ ਪਿੰਡਾਂ ਦੀਆਂ ਸਮੱਸਿਆਵਾਂ

ਬਠਿੰਡਾ ਛਾਉਣੀ, 20 ਨਵੰਬਰ (ਪਰਵਿੰਦਰ ਸਿੰਘ ਜੌੜਾ)-ਭਾਰਤੀ ਫ਼ੌਜ ਦੀ ਆਣ, ਬਾਣ ਅਤੇ ਸ਼ਾਨ ਬਠਿੰਡਾ ਫ਼ੌਜੀ ਛਾਉਣੀ ਨੂੰ ਏਸ਼ੀਆ ਦੀ ਸਭ ਤੋਂ ਵੱਡੀ ਫ਼ੌਜੀ ਛਾਉਣੀ ਹੋਣ ਦਾ ਮਾਣ ਹਾਸਲ ਹੈ | ਅਤਿ ਆਧੁਨਿਕ ਇਸ ਛਾਉਣੀ ਦੇ ਹੁੰਦਿਆਂ 'ਦੁਸ਼ਮਣ' ਦੀ ਅੱਖ ਉੱਤਰੀ ਭਾਰਤ ਵੱਲ ਵੇਖਣ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਖੇ ਇੰਸਪਾਇਰ ਕੈਂਪ ਦੇ ਚੌਥੇ ਦਿਨ ਵਿਗਿਆਨ ਖੇਤਰ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਿਦਿਆਰਥੀਆਂ ਦੇ ਰੂ-ਬ-ਰੂ

ਤਲਵੰਡੀ ਸਾਬੋ, 20 ਨਵੰਬਰ (ਰਵਜੋਤ ਸਿੰਘ ਰਾਹੀ)- ਸਥਾਨਕ ਅਕਾਲ ਯੂਨੀਵਰਸਿਟੀ ਵਿਚ ਭਾਰਤ ਸਰਕਾਰ ਦੇ ਸਾਇੰਸ ਅਤੇ ਟੈਕਨਾਲੋਜੀ ਵਿਭਾਗ ਵੱਲੋਂ ਲਗਾਏ ਜਾ ਰਹੇ ਰਾਸ਼ਟਰੀ ਪੱਧਰ ਦੇ ਪੰਜ ਰੋਜ਼ਾ ਸਾਇੰਸ ਇੰਸਪਾਇਰ ਕੈਂਪ ਦੇ ਚੌਥੇ ਦਿਨ ਵੀ ਵਿਦਿਆਰਥੀ ਵਿਗਿਆਨ ਖੇਤਰ ਦੀਆਂ ...

ਪੂਰੀ ਖ਼ਬਰ »

ਬੱਚਿਆਂ ਨੂੰ ਦਾਨੀ ਪਰਿਵਾਰ ਨੇ ਬੂਟ ਵੰਡੇ

ਭਾਈਰੂਪਾ, 20 ਨਵੰਬਰ (ਵਰਿੰਦਰ ਲੱਕੀ)-ਨੇੜਲੇ ਪਿੰਡ ਗੁੰਮਟੀ ਕਲਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਸਮੁੱਚੇ ਬੱਚਿਆਂ ਨੂੰ ਪਿੰਡ ਦੇ ਕੁਲਦੀਪ ਸਿੰਘ ਸਿੱਧੂ (ਮਨੀਲਾ) ਪੁੱਤਰ ਮਾਨ ਸਿੰਘ ਸਿੱਧੂ ਪੰਚਾਇਤ ਮੈਂਬਰ ਨੇ ਬੱਚਿਆਂ ਨੂੰ ਬੂਟ ਮੁਹੱਇਆ ਕਰਵਾਏ ਹਨ | ਜਾਣਕਾਰੀ ...

ਪੂਰੀ ਖ਼ਬਰ »

ਰਾਜ ਪੱਧਰੀ ਸਕੂਲ ਖੇਡਾਂ 'ਚ ਸਮਰਹਿੱਲ ਸਕੂਲ ਭਾਈਰੂਪਾ ਦੀਆਂ ਵਿਦਿਆਰਥਣਾਂ ਮੱਲੀਆਂ ਪੁਜੀਸ਼ਨਾਂ

ਭਾਈਰੂਪਾ, 20 ਨਵੰਬਰ (ਵਰਿੰਦਰ ਲੱਕੀ)-ਰਾਜ ਸਕੂਲ ਖੇਡਾਂ 'ਚ ਸਥਾਨਕ ਕਸਬੇ ਦੀ ਨਾਮਵਾਰ ਸਿੱਖਿਆ ਸੰਸਥਾ ਸਮਰ ਹਿਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਾਈਰੂਪਾ ਦੀਆਂ ਲੜਕੀਆਂ ਨੇ ਵੇਟ ਲਿਫਟਿੰਗ 'ਚ 2 ਸੋਨ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਬਲਾਕ ਪੱਧਰੀ ਸਾਇੰਸ ਮੇਲੇ ਵਿਚ ਸਰਕਾਰੀ ਸਕੂਲ ਜਗ੍ਹਾ ਰਾਮ ਤੀਰਥ ਨੇ ਹਾਸਲ ਕੀਤਾ ਪਹਿਲਾ ਸਥਾਨ

ਤਲਵੰਡੀ ਸਾਬੋ/ਸੀਂਗੋ ਮੰਡੀ, 20 ਨਵੰਬਰ (ਰਣਜੀਤ ਸਿੰਘ ਰਾਜੂ/ਲੱਕਵਿੰਦਰ ਸ਼ਰਮਾ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਇਸ ਸਾਲ ਦਾ ਬਲਾਕ ਪੱਧਰੀ ਸਾਇੰਸ ਮੇਲਾ ਸਥਾਨਕ ਖ਼ਾਲਸਾ ਸੀਨੀਅਰ ਸੰਕੈਡਰੀ ਸਕੂਲ ਵਿਖੇ ਕਰਵਾਇਆ ਗਿਆ | ਜਿਸ ਵਿਚ ਪੂਰੇ ਬਲਾਕ ਦੇ ਸਕੂਲਾਂ ਨੇ ਵੱਧ ...

ਪੂਰੀ ਖ਼ਬਰ »

ਔਰਤ ਪਾਸੋਂ 10 ਕਿੱਲੋ ਪੋਸਤ ਬਰਾਮਦ

ਸੰਗਤ ਮੰਡੀ, 20 ਨਵੰਬਰ (ਸ਼ਾਮ ਸੁੰਦਰ ਜੋਸ਼ੀ)- ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਜੱਸੀ ਬਾਗ਼ ਵਾਲੀ ਵਿਖੇ ਸ਼ੱਕੀ ਹਾਲਤ ਵਿਚ ਆ ਰਹੀ ਔਰਤ ਦੀ ਜਦੋਂ ਤਲਾਸ਼ੀ ਲਈ ਤਾਂ ਉਸ ਪਾਸੋਂ 10 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਹੈ | ਬਰਾਮਦ ਹੋਏ ਮਾਲ ਦੀ ਕੀਮਤ 40 ਹਜ਼ਾਰ ਰੁਪਏ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਤਲਵੰਡੀ ਸਾਬੋ, 20 ਨਵੰਬਰ (ਰਵਜੋਤ ਸਿੰਘ ਰਾਹੀ)- ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦੌਰਾਨ ਰੈੱਡ ਰਿਬਨ ਕਲੱਬ ਤੇ ਯੁਵਕ ਸੇਵਾਵਾਂ ਵਿਭਾਗ ...

ਪੂਰੀ ਖ਼ਬਰ »

ਸਿਰੀਏਵਾਲਾ ਵਿਖੇ ਲੜਕੀਆਂ ਦੇ ਹਾਕੀ ਮੁਕਾਬਲੇ 'ਚ ਫ਼ਰੀਦਕੋਟ ਦੀ ਟੀਮ ਜੇਤ

ਭਗਤਾ ਭਾਈਕਾ, 20 ਨਵੰਬਰ (ਸੁਖਪਾਲ ਸਿੰਘ ਸੋਨੀ)- ਕਦਮ ਕਲੱਬ ਸਿਰੀਏਵਾਲਾ ਵਲੋਂ ਨਹਿਰੂ ਯੁਵਾ ਕੇਂਦਰ ਬਠਿੰਡਾ ਦੇ ਯੂਥ ਕੋਆਰਡੀਨੇਟਰ ਜਗਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਬਲਾਕ ਪੱਧਰੀ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਦਾ ਉਦਘਾਟਨ ਬੀਬੀ ...

ਪੂਰੀ ਖ਼ਬਰ »

ਸਿੰਘ ਸਾਹਿਬ ਵਲੋਂ 1984 ਨਸਲਕੁਸ਼ੀ ਸਬੰਧੀ ਅਦਾਲਤੀ ਫ਼ੈਸਲਾ ਸਿੱਖ ਜ਼ਖ਼ਮਾਂ 'ਤੇ ਮਲ੍ਹਮ ਕਰਾਰ

ਤਲਵੰਡੀ ਸਾਬੋ, 20 ਨਵੰਬਰ (ਰਣਜੀਤ ਸਿੰਘ ਰਾਜੂ)- ਨਵੰਬਰ 1984 ਵਿਚ ਦਿੱਲੀ ਵਿਚ ਹੋਏ ਸਿੱਖ ਕਤਲੇਆਮ ਦੇ ਮਾਮਲੇ ਵਿਚ ਦਿੱਲੀ ਦੀ ਇਕ ਵਿਸ਼ੇਸ਼ ਅਦਾਲਤ ਵਲੋਂ ਕਤਲੇਆਮ ਦੇ ਦੋਸ਼ੀ ਇਕ ਵਿਅਕਤੀ ਨੂੰ ਫਾਂਸੀ ਅਤੇ ਇਕ ਨੂੰ ਉਮਰ ਕੈਦ ਦਾ ਸਜਾ ਸੁਣਾਉਣ ਦੇ ਫ਼ੈਸਲੇ ਦਾ ਸਵਾਗਤ ...

ਪੂਰੀ ਖ਼ਬਰ »

-ਮਸਲਾ ਨੰਗਲਾ ਪਿੰਡ ਨੂੰ ਪਾਣੀ ਪਹੁੰਚਾਉਣ ਲਈ ਆਈਆਂ ਪਾਈਪਾਂ ਦੇ ਸੜਨ ਦਾ- ਅਕਾਲੀ ਆਗੂਆਂ ਨੇ ਉੱਚ ਪੱਧਰੀ ਜਾਂਚ ਕਰ ਕੇ ਬਣਦੀ ਕਾਰਵਾਈ ਮੰਗੀ

ਤਲਵੰਡੀ ਸਾਬੋ, 20 ਨਵੰਬਰ (ਰਣਜੀਤ ਸਿੰਘ ਰਾਜੂ)- ਪਿਛਲੇ ਸਮੇਂ ਵਿਚ ਨੰਗਲਾ ਪਿੰਡ ਨੂੰ ਸਿੰਚਾਈ ਪਾਣੀ ਮੁਹੱਈਆ ਕਰਵਾਉਣ ਲਈ ਪਾਸ ਹੋਏ ਪ੍ਰਾਜੈਕਟ ਦੀਆਂ ਬੀਤੇ ਦਿਨ ਲੱਖਾਂ ਰੁਪਏ ਦੀਆਂ ਪਾਈਪਾਂ ਸੜ ਜਾਣ ਦੇ ਮਾਮਲੇ 'ਤੇ ਹੁਣ ਉੱਚ ਪੱਧਰੀ ਜਾਂਚ ਦੀ ਮੰਗ ਕਰਦਿਆਂ ਹਲਕਾ ...

ਪੂਰੀ ਖ਼ਬਰ »

ਕ੍ਰਿਸਮਸ ਡੇਅ ਅਤੇ ਨਵੇਂ ਸਾਲ ਦੇ ਮੌਕੇ 'ਤੇ ਰਾਤ 11:55 ਵਜੇ ਤੋਂ ਸਵੇਰੇ 12:30 ਵਜੇ ਤੱਕ ਪਟਾਕੇ ਚੱਲਣਗੇ-ਏ. ਡੀ. ਸੀ.

ਬਠਿੰਡਾ, 20 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਬਠਿੰਡਾ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਵਲੋਂ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਦਿੱਤੇ ਗਏ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਅਤੇ ਮਾਨਯੋਗ ਸੁਪਰੀਮ ...

ਪੂਰੀ ਖ਼ਬਰ »

ਅਗਲੇ ਸਾਲ 20 ਤੋਂ 30 ਫ਼ੀਸਦੀ ਵੱਧ ਰਕਬਾ ਨਰਮੇ ਹੇਠ ਆਉਣ ਦੀ ਉਮੀਦ-ਡੀ. ਸੀ.

ਬਠਿੰਡਾ, 20 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਪ੍ਰਨੀਤ ਨੇ ਦੱਸਿਆ ਕਿ ਸਾਉਣੀ 2018 ਦੌਰਾਨ ਨਰਮੇ ਦੀ ਫ਼ਸਲ ਦਾ ਕਿਸਾਨਾਂ ਨੂੰ ਔਸਤਨ ਰੇਟ 1000 ਰੁਪਏ ਪ੍ਰਤੀ ਕੁਇੰਟਲ ਵੱਧ ਮਿਲਿਆ ਹੈ ਜਿਸ ਕਾਰਨ ਅਗਲੇ ਸਾਲ ਜ਼ਿਲ੍ਹਾ ਬਠਿੰਡਾ ਵਿਚ 20 ਤੋਂ 30 ...

ਪੂਰੀ ਖ਼ਬਰ »

ਨਗਰ ਕੌ ਾਸਲ ਗੋਨਿਆਣਾ ਦੇ ਦਫ਼ਤਰ ਦੇ ਇਕ ਕਮਰੇ ਵਿਚੋਂ ਲੋਕਾਂ ਦੇ ਬੈਠਣ ਵਾਲੀਆਂ ਕੁਰਸੀਆਂ ਗਾਇਬ

ਗੋਨਿਆਣਾ, 20 ਨਵੰਬਰ (ਮਨਦੀਪ ਸਿੰਘ ਮੱਕੜ)-ਪੰਜਾਬ ਸਰਕਾਰ ਅਤੇ ਸੀਨੀਅਰ ਅਧਿਕਾਰੀਆਂ ਵਲੋਂ ਸਰਕਾਰੀ ਦਫਤਰਾਂ ਵਿਚ ਪਬਲਿਕ ਡੀਿਲੰਗ ਲਈ ਆਏ ਪਤਵੰਤਿਆਂ ਨੂੰ ਮਾਣ ਸਤਿਕਾਰ ਕਰਨ ਦੇ ਆਦੇਸ਼ ਜਾਰੀ ਕੀਤੇ ਹਨ, ਪਰ ਸਰਕਾਰੀ ਅਧਿਕਾਰੀਆਂ ਵਲੋਂ ਆਪਣੀਆਂ ਮਨਮਾਨੀਆਂ ਕਰਨ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ ਅੱਜ

ਬਠਿੰਡਾ, 20 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਆਰੰਭੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਾਭਪਾਤਰੀ ਸਕੀਮਾਂ ਨੂੰ ਯੋਗ ਪ੍ਰਾਰਥੀਆਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪੱਧਰੀ ਵਿਸ਼ੇਸ਼ ਕੈਂਪ 21 ਨਵੰਬਰ ਨੂੰ ਅਰੋਮਾ ਮੈਰਿਜ ਪੈਲੇਸ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਅਸਲ ਸਰਟੀਫਿਕੇਟ ਨਾ ਦਿੱਤੇ ਜਾਣ ਦੇ ਵਿਰੋਧ 'ਚ ਏ. ਡੀ. ਸੀ. ਨੂੰ ਮੰਗ-ਪੱਤਰ

ਬਠਿੰਡਾ, 20 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਪੰਜਾਬ ਸਟੂਡੈਂਟਸ ਯੂਨੀਅਨ ਨੇ ਇਲਾਕੇ ਦੇ ਇਕ ਕਾਲਜ ਦੁਆਰਾ ਦਲਿਤ ਵਿਦਿਆਰਥੀਆਂ ਦੇ ਅਸਲ ਸਰਟੀਫਿਕੇਟ ਨਾ ਦਿੱਤੇ ਜਾਣ ਦੇ ਵਿਰੋਧ ਵਿਚ ਮਿੰਨੀ ਸਕੱਤਰੇਤ ਅੱਗੇ ਨਾਅਰੇਬਾਜ਼ੀ ਕੀਤੀ ਅਤੇ ਪਿੱਛੋਂ ਡਿਪਟੀ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਬੌਧਿਕ ਵਿਕਾਸ ਲਈ ਕਰਵਾਏ ਗਏ ਵਿੱਦਿਅਕ ਮੁਕਾਬਲੇ

ਬਠਿੰਡਾ, 20 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੱਚਿਆਂ ਦੇ ਗੁਣਾਤਮਿਕ ਅਤੇ ਕਲਾਤਮਿਕ ਪੱਖੋਂ ਸਰਵਪੱਖੀ ਵਿਕਾਸ ਲਈ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਨੰਦਗੜ੍ਹ (ਬਠਿੰਡਾ) ਵਿਖੇ ਵਿੱਦਿਅਕ ਮੁਕਾਬਲੇ ਕਰਵਾਏ ਗਏ | ਵਿੱਦਿਅਕ ...

ਪੂਰੀ ਖ਼ਬਰ »

ਅਖ਼ੌਤੀ ਮਾਰਕਸਵਾਦੀਆਂ ਨੇ ਨਾ ਮਾਰਕਸ ਨੂੰ ਪੜਿ੍ਹਆ ਨਾ ਸਮਝਿਆ-ਡਾ. ਸਵਰਾਜ ਸਿੰਘ

ਪਟਿਆਲਾ, 20 ਨਵੰਬਰ (ਗੁਰਵਿੰਦਰ ਸਿੰਘ ਔਲਖ)-ਮਾਲਵਾ ਰਿਸਰਚ ਸੈਂਟਰ ਪਟਿਆਲਾ ਵਲੋਂ ਭਾਸ਼ਾ ਵਿਭਾਗ ਦੇ ਸੈਮੀਨਾਰ ਹਾਲ 'ਚ ਇਕ ਮਹੱਤਵਪੂਰਨ ਵਿਸ਼ੇ 'ਅਖੌਤੀ ਮਾਰਕਸਵਾਦੀ, ਅਖੌਤੀ ਬੌਧਿਕਤਾਵਾਦ ਤੇ ਪੁਸਤਕ ਸੱਭਿਆਚਾਰ' 'ਤੇ ਖੁੱਲ੍ਹੀ ਵਿਚਾਰ ਚਰਚਾ ਕਰਵਾਈ | ਸੈਮੀਨਾਰ ਦੀ ...

ਪੂਰੀ ਖ਼ਬਰ »

ਮਾਸਟਰ ਅਥਲੈਟਿਕ ਚੈਂਪੀਅਨਸ਼ਿਪ 'ਚੋਂ ਕੋਚ ਰਾਕੇਸ਼ ਵਲੋਂ ਜਿੱਤਾਂ ਹਾਸਲ

ਤਲਵੰਡੀ ਸਾਬੋ, 20 ਨਵੰਬਰ (ਰਵਜੋਤ ਸਿੰਘ ਰਾਹੀ)-ਮਸਤੂਆਣਾ ਸਾਹਿਬ ਵਿਖੇ ਸਮਾਪਤ ਹੋਈ 39ਵੀਂ ਮਾਸਟਰ ਅਥਲੈਟਿਕ ਚੈਂਪੀਅਨਸ਼ਿਪ ਵਿਚੋਂ ਤਲਵੰਡੀ ਸਾਬੋ ਵਾਸੀ ਕੋਚ ਰਾਕੇਸ਼ ਕੁਮਾਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ 'ਚੋਂ ਜਿੱਤਾਂ ਹਾਸਲ ਕਰਕੇ ...

ਪੂਰੀ ਖ਼ਬਰ »

ਲਿਪ ਵਲੋਂ ਉੱਘੇ ਲੇਖਕ ਰਾਜਿੰਦਰ ਸੋਢੀ ਬਠਿੰਡਾ ਦੇ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ

ਭਗਤਾ ਭਾਈਕਾ, 20 ਨਵੰਬਰ (ਸੁਖਪਾਲ ਸਿੰਘ ਸੋਨੀ)- ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਲੋਕ ਇਨਸਾਫ਼ ਪਾਰਟੀ ਜ਼ਿਲ੍ਹਾ ਬਠਿੰਡਾ ਵੱਲੋਂ ਉੱਘੇ ਲੇਖਕ ਰਾਜਿੰਦਰ ਸਿੰਘ ਸੋਢੀ ਨੂੰ ਜ਼ਿਲ੍ਹਾ ਬਠਿੰਡਾ ਦਾ ...

ਪੂਰੀ ਖ਼ਬਰ »

10 ਕਿੱਲੋ ਭੁੱਕੀ ਸਮੇਤ ਔਰਤ ਕਾਬੂ

ਸੰਗਤ ਮੰਡੀ, 20 ਨਵੰਬਰ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ-ਡੱਬਵਾਲੀ ਮੁੱਖ ਮਾਰਗ 'ਤੇ ਪਿੰਡ ਜੱਸੀ ਬਾਗਵਾਲੀ ਵਿਖੇ ਇੱਕ ਔਰਤ ਨੂੰ 10 ਕਿੱਲੋ ਭੁੱਕੀ (ਚੂਰਾ ਪੋਸਤ) ਸਮੇਤ ਕਾਬੂ ਕੀਤਾ ਹੈ | ਥਾਣਾ ਸੰਗਤ ਦੇ ਸਬ-ਇੰਸਪੈਕਟਰ ਹਰਨੇਕ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਭੋਲਾ ਸਿੰਘ ਸੇਵਾਮੁਕਤ ਪੰਚਾਇਤ ਅਫ਼ਸਰ ਦੇ ਦਿਹਾਂਤ 'ਤੇ ਸ਼ੋਕ ਪ੍ਰਗਟ

ਚਾਉਕੇ, 20 ਨਵੰਬਰ (ਮਨਜੀਤ ਸਿੰਘ ਘੜੈਲੀ)- ਬਹਾਦੁਰ ਸਿੰਘ ਸੀ ਡੀ ਪੀ ਓ ਮੌੜ ਮੰਡੀ ਨੂੰ ਬੀਤੇ ਦਿਨ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਚਾਚਾ ਭੋਲਾ ਸਿੰਘ ਪਿੱਥੋ ਰਿਟਾ: ਪੰਚਾਇਤ ਅਫ਼ਸਰ ਸੰਖੇਪ ਬਿਮਾਰੀ ਉਪਰੰਤ ਸਦੀਵੀ ਵਿਛੋੜਾ ਦੇ ਗਏ | ਭੋਲਾ ਸਿੰਘ ਰਿਟਾ: ...

ਪੂਰੀ ਖ਼ਬਰ »

ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲੀ ਏ-ਵੰਨ ਫਾਰਮਿੰਗ ਚਿੱਟ ਫ਼ੰਡ ਕੰਪਨੀ ਦੇ ਐਮ. ਡੀ. ਦੀ ਪਤਨੀ ਗਿ੍ਫ਼ਤਾਰ

ਬਠਿੰਡਾ, 20 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਏ-ਵੰਨ ਚਿੱਟ ਫ਼ੰਡ ਕੰਪਨੀ ਬਣਾ ਕੇ ਸੈਂਕੜੇ ਲੋਕਾਂ ਨਾਲ 20 ਕਰੋੜ ਤੋਂ ਵੱਧ ਦੀ ਠੱਗੀ ਕਰਨ ਵਾਲੇ ਕੰਪਨੀ ਦੇ ਐਮ.ਡੀ. ਰਾਜਵਿੰਦਰ ਸਿੰਘ, ਉਸ ਦੀ ਪਤਨੀ ਬੱਗੀ ਕੌਰ ਅਤੇ ਰਿੰਕੂ ਸਿੰਘ ਵਿਚੋਂ ਅੱਜ ਬਠਿੰਡਾ ਪੁਲਿਸ ਦੀ ਆਰਥਿਕ ...

ਪੂਰੀ ਖ਼ਬਰ »

ਜੀ. ਡੀ. ਸਕੂਲ ਗੁਰਥੜੀ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਰਾਮਾਂ ਮੰਡੀ, 20 ਨਵੰਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਗੁਰਥੜੀ ਵਿਖੇ ਸਥਿਤ ਜੀ. ਡੀ. ਪਬਲਿਕ ਸਕੂਲ ਵੱਲੋਂ ਪਿ੍ੰਸੀਪਲ ਦੀ ਅਗਵਾਈ ਹੇਠ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਾਇਆ ਗਿਆ ਜਿਸ ਨੂੰ ਸਕੂਲ ਚੇਅਰਮੈਨ ਸੁਖਵਿੰਦਰ ਸਿੰਘ ਗਾਟਵਾਲੀ ਨੇ ਹਰੀ ਝੰਡੀ ਦੇ ਕੇ ...

ਪੂਰੀ ਖ਼ਬਰ »

-ਅੰਮਿ੍ਤਸਰ ਬੰਬ ਕਾਂਡ ਮਾਮਲਾ- ਸਿੱਖਾਂ ਨੂੰ ਬਦਨਾਮ ਕਰਨ ਤੇ ਸੱਤਾ ਲਈ ਕੀਤਾ ਜਾ ਰਿਹੈ ਖ਼ੂਨ-ਖ਼ਰਾਬਾ- ਮਹਿਰਾਜ ਤੇ ਸਿਧਾਣਾ

ਬਠਿੰਡਾ, 20 ਨਵੰਬਰ (ਸੁਖਵਿੰਦਰ ਸਿੰਘ ਸੱੁਖਾ)- ਸ੍ਰੀ ਅੰਮਿ੍ਤਸਰ ਸਾਹਿਬ ਜ਼ਿਲ੍ਹੇ ਵਿਚ ਪੈਂਦੇ ਡੇਰਾ ਨਿਰੰਕਾਰੀ ਉੱਪਰ ਬੀਤੇ ਦਿਨੀਂ ਗਰਨੇਡ ਨਾਲ ਹੋਏ ਹਮਲੇ ਵਿਚ ਗਿ੍ਫ਼ਤਾਰ ਕੀਤੇ ਗਏ ਸਿੱਖ ਯੂਥ ਆਫ਼ ਪੰਜਾਬ ਨਾਲ ਸਬੰਧਿਤ ਸਿੱਖ ਨੌਜਵਾਨਾਂ ਦੇ ਮਾਮਲੇ ਦਾ ਸਖ਼ਤ ...

ਪੂਰੀ ਖ਼ਬਰ »

ਪਾਵਰ ਹਾਊਸ ਰੋਡ ਮੁੱਖ ਸੜਕ 'ਤੇ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ

ਬਠਿੰਡਾ, 20 ਨਵੰਬਰ (ਸਟਾਫ਼ ਰਿਪੋਰਟਰ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਠਿੰਡਾ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਤਹਿਤ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਦੀ ਅਗਵਾਈ ਵਿਚ ਪਾਵਰ ਹਾਊਸ ਰੋਡ ਮੁੱਖ ਸੜਕ 'ਤੇ ਲੰਬੇ ...

ਪੂਰੀ ਖ਼ਬਰ »

ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ 15 ਤੋਂ

ਬਠਿੰਡਾ, 20 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੋਬੁਕਾਈ ਨਿਹੋਨ ਸੀਟੋਰੀਓ ਕਰਾਟੇ ਫੈਡਰੇਸ਼ਨ ਵਲੋਂ ਫੈਡਰੇਸ਼ਨ ਦੀ ਪੰਜਾਬ ਇਕਾਈ ਦੀ ਮੇਜ਼ਬਾਨੀ 'ਚ ਬਠਿੰਡਾ ਵਿਖੇ ਤੀਸਰੀ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ 15-16 ਦਸੰਬਰ ਨੂੰ ਕਰਵਾਈ ਜਾ ਰਹੀ ਹੈ | ਪੰਜਾਬ ਇਕਾਈ ਦੀ ...

ਪੂਰੀ ਖ਼ਬਰ »

ਮਿ੍ਤਕ ਦਾ ਅੰਗੀਠਾ ਖੇਤ ਵਿਚ ਸਾਂਭ ਕੇ ਬੂਟਾ ਲਗਾ ਕੇ ਨਵੀਂ ਪਿਰਤ ਪਾਈ

ਚਾਉਕੇ, 20 ਨਵੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਰਾਮਪੁਰਾ ਦੇ ਅਗਾਂਹਵਧੂ ਪਰਿਵਾਰ ਵਲੋਂ ਮਿ੍ਤਕ ਸਵ: ਸ੍ਰੀਮਤੀ ਜਸਵੀਰ ਕੌਰ ਸਿੱਧੂ ਪਤਨੀ ਦਰਸ਼ਨ ਸਿੰਘ ਸਿੱਧੂ ਦਾ ਅੰਤਿਮ ਸੰਸਕਾਰ ਸ਼ਮਸ਼ਾਨਘਾਟ ਵਿਚ ਕਰਨ ਉਪਰੰਤ ਉਨ੍ਹਾਂ ਦਾ ਅੰਗੀਠਾ ਆਪਣੇ ਖੇਤ ਵਿਚ ਸੰਭਾਲਣ ਸਮੇਂ ...

ਪੂਰੀ ਖ਼ਬਰ »

ਜ਼ਹਿਰੀਲੀ ਰਾਖ ਦੇ ਪ੍ਰਦੂਸ਼ਣ ਕਾਰਨ ਆਮ ਲੋਕਾਂ ਦਾ ਜਿਊਣਾ ਹੋਇਆ ਦੁੱਭਰ

ਸੰਗਤ ਮੰਡੀ, 20 ਨਵੰਬਰ (ਸ਼ਾਮ ਸੁੰਦਰ ਜੋਸ਼ੀ)- ਬਠਿੰਡਾ ਜ਼ਿਲੇ੍ਹ ਦੇ ਪਿੰਡ ਅਮਰਪੁਰਾ ਗੁਰਥੜੀ ਦੇ ਨਜ਼ਦੀਕ ਰਿਫ਼ਾਈਨਰੀ ਰੋਡ ਦੇ ਕੰਢੇ ਕੋਈ ਨਾਮਾਲੂਮ ਟਰੱਕ ਡਰਾਈਵਰ 2 ਟਰੱਕ ਜ਼ਹਿਰੀਲੀ ਚਿੱਟੀ ਰਾਖ ਦੇ ਲਾਹ ਗਿਆ ਹੈ | ਇਹ ਰਾਖ ਜਿੱਥੇ ਰਿਫ਼ਾਈਨਰੀ ਰੋਡ ਉੱਤੋਂ ਲੰਘਣ ...

ਪੂਰੀ ਖ਼ਬਰ »

ਅੱਗ ਨਾਲ ਸੜੀਆਂ ਪਾਈਪਾਂ ਵਾਲੇ ਮਾਮਲੇ 'ਚ ਪੀੜਤਾਂ ਨੂੰ ਜਲਦੀ ਇਨਸਾਫ਼ ਦਿੱਤਾ ਜਾਵੇਗਾ-ਜਟਾਣਾ

ਸੀਂਗੋ ਮੰਡੀ, 20 ਨਵੰਬਰ (ਲੱਕਵਿੰਦਰ ਸ਼ਰਮਾ)- ਪਿੰਡ ਨੰਗਲਾ ਦੇ ਕਿਸਾਨਾਂ ਤੇ ਸਰਕਾਰ ਦੇ ਭਾਖੜਾ ਨਹਿਰ 'ਚ ਪਿੰਡ ਦੇ ਰਕਬੇ ਲਈ ਜ਼ਮੀਨ ਵਿਚ ਪਾਉਣ ਵਾਲੀਆਂ ਰਬੜ ਦੀਆਂ ਮੱਚੀਆਂ ਪਾਈਪਾਂ ਦਾ ਹਲਕਾ ਸੇਵਾਦਾਰ ਖ਼ੁਸ਼ਬਾਜ ਸਿੰਘ ਜਟਾਣਾ ਨੇ ਘਟਨਾ ਸਥਾਨ 'ਤੇ ਸਬੰਧਿਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX