ਤਾਜਾ ਖ਼ਬਰਾਂ


ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  10 minutes ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  25 minutes ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  24 minutes ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  about 1 hour ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  about 1 hour ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  about 1 hour ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ)- ਸੀ.ਬੀ.ਆਈ. ਕੋਰਟ 'ਚ ਸੁਣਵਾਈ ਦੇ ਦੌਰਾਨ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਡੇਰਾ ਮੁਖੀ ਰਾਮ ਰਹੀਮ ਨੂੰ ਦਿੱਤੀ ਗਈ ਸੁਰੱਖਿਆ 'ਚ ਹੋਏ .....
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  about 1 hour ago
ਨਵੀਂ ਦਿੱਲੀ, 17 ਜਨਵਰੀ - ਉੱਤਰੀ ਕਮਾਂਡ ਪ੍ਰਮੁੱਖ ਲੈਫ਼ਟੀਨੈਂਟ ਜਨਰਲ ਰਣਵੀਰ ਸਿੰਘ ਨੇ ਕਿਹਾ ਕਿ 2018 ਸੁਰੱਖਿਆ ਬਲਾਂ ਲਈ ਸ਼ਾਨਦਾਰ ਰਿਹਾ ਹੈ। 2018 'ਚ ਸੁਰੱਖਿਆ ਬਲਾਂ ਨੇ...
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  about 1 hour ago
ਪੰਚਕੂਲਾ, 17 ਜਨਵਰੀ (ਕੇ.ਐੱਸ. ਰਾਣਾ)- ਸੀ.ਬੀ.ਆਈ. ਕੋਰਟ 'ਚ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਹੱਤਿਆ ਕਾਂਡ ਮਾਮਲੇ 'ਚ ਦੋਹਾਂ ਧਿਰਾਂ ਦੀ ਬਹਿਸ ਪੂਰੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਜਿੱਥੇ ਰਾਮ ਰਹੀਮ ਦੇ ਵਕੀਲ ਵੱਲੋਂ ਅਦਾਲਤ ਸਾਹਮਣੇ ਘੱਟ ਸਜ਼ਾ.....
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  about 1 hour ago
ਬਠਿੰਡਾ, 17 ਜਨਵਰੀ (ਕਰਮਜੀਤ ਸਿੰਘ) - ਖ਼ਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਵਿਖੇ ਕਾਲੀਆਂ ਝੰਡੀਆਂ ਦਿਖਾਉਣ ਵਾਲੇ ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ...
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  about 1 hour ago
ਨਵੀਂ ਦਿੱਲੀ, 17 ਜਨਵਰੀ - ਪਟਿਆਲਾ ਹਾਊਸ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਕਾਂਗਰਸੀ ਆਗੂ ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ...
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  about 2 hours ago
ਨਵੀਂ ਦਿੱਲੀ, 17 ਜਨਵਰੀ - ਸੁਪਰੀਮ ਕੋਰਟ ਦੇ ਜੱਜ ਵਜੋ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ 18 ਜਨਵਰੀ ਨੂੰ ਸਵੇਰੇ 10.30 ਵਜੇ ਚੀਫ਼...
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  about 2 hours ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਗਾਂਧੀ ਨਗਰ 'ਚ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ ਕੀਤਾ। ਉਹ ਦੋ ਦਿਨਾਂ...
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  about 2 hours ago
ਨਵੀਂ ਦਿੱਲੀ, 17 ਜਨਵਰੀ - ਲੋਕਪਾਲ ਦੀ ਨਿਯੁਕਤੀ ਨੂੰ ਲੈ ਕੇ ਸੁਪਰੀਮ ਕੋਰਟ 7 ਮਾਰਚ ਨੂੰ ਸੁਣਵਾਈ...
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  about 2 hours ago
ਸ੍ਰੀਨਗਰ, 17 ਜਨਵਰੀ - ਸ੍ਰੀਨਗਰ 'ਚ ਜ਼ੀਰੋ ਪੁਲ 'ਤੇ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ 'ਤੇ ਕੀਤੇ ਗਏ ਗਰਨੇਡ ਹਮਲੇ 'ਚ ਤਿੰਨ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ...
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  about 2 hours ago
ਪੰਚਕੂਲਾ, 17 ਜਨਵਰੀ (ਕੇ.ਐੱਸ. ਰਾਣਾ)- ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਹੱਤਿਆ ਕਾਂਡ ਮਾਮਲੇ 'ਚ ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਆਪਣਾ ਪੱਖ ਰੱਖ ਰਹੇ ਹਨ.....
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  about 2 hours ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  about 2 hours ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  about 3 hours ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  about 3 hours ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  about 3 hours ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  about 3 hours ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਨੌਜਵਾਨ ਲੜਕੀਆਂ ਸਮੇਤ 3 ਦੀ ਮੌਤ
. . .  about 3 hours ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  about 3 hours ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  about 4 hours ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  about 4 hours ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  about 4 hours ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  about 4 hours ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  about 4 hours ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  about 4 hours ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  about 4 hours ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  about 4 hours ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  about 5 hours ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  about 5 hours ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  about 5 hours ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  about 6 hours ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  about 6 hours ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  about 6 hours ago
ਵਿਜੈ ਸਾਂਪਲਾ ਵੱਲੋਂ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਟਰੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
. . .  about 6 hours ago
ਐਨ.ਆਈ.ਏ ਦੀ ਵਿਸ਼ੇਸ਼ ਟੀਮ ਵੱਲੋਂ ਲੁਧਿਆਣਾ 'ਚ ਛਾਪੇਮਾਰੀ
. . .  about 6 hours ago
ਪੱਤਰਕਾਰ ਹੱਤਿਆ ਮਾਮਲਾ : ਮੁਲਜ਼ਮਾਂ ਨੂੂੰ ਸਜ਼ਾ ਸੁਣਾਉਣ ਲਈ ਸੀ.ਬੀ.ਆਈ. ਕੋਰਟ 'ਚ ਪਹੁੰਚੇ ਜੱਜ ਜਗਦੀਪ ਸਿੰਘ
. . .  about 6 hours ago
ਪਾਕਿਸਤਾਨ ਵੱਲੋਂ ਪੁੰਛ 'ਚ ਮੁੜ ਜੰਗਬੰਦੀ ਦੀ ਉਲੰਘਣਾ
. . .  about 7 hours ago
ਸੰਘਣੀ ਧੁੰਦ ਕਾਰਨ ਮੁੜ ਜਨਜੀਵਨ ਹੋਇਆ ਪ੍ਰਭਾਵਿਤ, ਮਾਪਿਆਂ ਵੱਲੋਂ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ
. . .  about 7 hours ago
ਅੰਡੇਮਾਨ ਨਿਕੋਬਾਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 7 hours ago
ਐਨ.ਆਈ.ਏ. ਵਲੋਂ ਪੰਜਾਬ ਤੇ ਯੂਪੀ 'ਚ ਛਾਪੇਮਾਰੀ
. . .  about 8 hours ago
ਸੰਘਣੀ ਧੁੰਦ ਕਾਰਨ ਵਾਪਰੇ ਹਾਦਸੇ ਵਿਚ 1 ਮੌਤ, 5 ਜ਼ਖਮੀ
. . .  about 8 hours ago
ਅੱਜ ਡੇਰਾ ਸਿਰਸਾ ਮੁਖੀ ਨੂੰ ਛਤਰਪਤੀ ਕਤਲ ਮਾਮਲੇ 'ਚ ਹੋਵੇਗੀ ਸਜ਼ਾ
. . .  about 8 hours ago
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਸੰਸਥਾਵਾਂ ਦੀ ਭਰੋਸਯੋਗਤਾ ਕਾਇਮ ਰੱਖਣ ਲਈ ਗ਼ਲਤ ਰੁਝਾਨ ਖਿਲਾਫ਼ ਹੋਕਾ ਦੇਣ ਵਾਲਿਆਂ ਦੀ ਜ਼ਰੂਰਤ ਹੈ। -ਮਾਈਕਲ ਐਂਡਰਸਨ

ਖੰਨਾ / ਸਮਰਾਲਾ

ਖਸਤਾ ਹਾਲ ਸੜਕਾਂ ਨੂੰ ਲੈ ਕੇ ਸਮਾਜ ਸੇਵੀ ਅਣਮਿਥੇ ਸਮੇਂ ਲਈ ਭੁੱਖ ਹੜਤਾਲ 'ਤੇ ਬੈਠੇ

ਸਮਰਾਲਾ, 20 ਨਵੰਬਰ (ਸੁਰਜੀਤ/ਬਲਜੀਤ ਸਿੰਘ ਬਘੌਰ)- ਸਮਰਾਲਾ ਦੀਆਂ ਖਸਤਾ ਹਾਲ ਸੜਕਾਂ ਨੂੰ ਲੈ ਕੇ ਸਮਰਾਲਾ ਸੋਸ਼ਲ ਵੈਲਫੇਅਰ ਸੁਸਾਇਟੀ ਦੀ ਅਗਵਾਈ ਵਿਚ ਇਲਾਕੇ ਦੀ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਨੇ ਟੁੱਟੀਆਂ ਸੜਕਾਂ ਬਣਨ ਤਕ ਅਣਮਿਥੇ ਸਮੇਂ ਲਈ ਲੜੀਵਾਰ ਭੁੱਖ ਹੜਤਾਲ 'ਤੇ ਬੈਠਣ ਦਾ ਫ਼ੈਸਲਾ ਕੀਤਾ ਹੈ | ਅੱਜ ਸ਼ੁਰੂਆਤੀ ਦਿਨ ਲਈ ਸੁਸਾਇਟੀ ਦੇ ਚੇਅਰਮੈਨ ਗਗਨਦੀਪ ਸ਼ਰਮਾ, ਰਾਜਵਿੰਦਰ ਸਮਰਾਲਾ ਅਤੇ ਨੀਰਜ ਸਿਹਾਲਾ ਮੇਨ ਚੌਾਕ ਵਿਚ ਟੈਂਟ ਲਾ ਕੇ ਭੁੱਖ ਹੜਤਾਲ 'ਤੇ ਬੈਠ ਗਏ | ਇਸ ਤੋਂ ਪਹਿਲਾਂ ਸਮੂਹ ਜਥੇਬੰਦੀਆਂ ਨੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਇਕ ਪ੍ਰਭਾਵਸ਼ਾਲੀ ਰੋਸ ਮਾਰਚ ਕੱਢਿਆ ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡਾਂ ਦੇ ਲੋਕ, ਵਪਾਰੀ, ਦੁਕਾਨਦਾਰ, ਕੀਰਤੀ, ਕਿਸਾਨ, ਸਕੂਲੀ ਬੱਚੇ-ਬੱਚੀਆਂ, ਅਧਿਆਪਕ ਅਤੇ ਅਧਿਆਪਕਾਵਾਂ ਸ਼ਾਮਲ ਹੋਏ¢ ਮੇਨ ਚੌਕ ਵਿਚ ਆ ਕੇ ਇਸ ਵਿਸ਼ਾਲ ਜਨ-ਸਮੂਹ ਨੇ ਕਰੀਬ 15-20 ਮਿੰਟ ਤਕ ਜਾਮ ਲਾਇਆ | ਖਸਤਾ ਹਾਲ ਸੜਕਾਂ ਲਈ ਵਿੱਢੇ ਸੰਘਰਸ਼ ਦੀ ਹਿਮਾਇਤ ਵਿਚ ਬਾਰ ਐਸੋਸੀਏਸ਼ਨ ਸਮਰਾਲਾ ਨੇ ਵੀ ਕਲਮ-ਛੋੜ ਹੜਤਾਲ ਕੀਤੀ ਅਤੇ ਉਹ ਵੀ ਰੋਸ ਮਾਰਚ ਦਾ ਹਿੱਸਾ ਬਣੇ | ਆਮ ਆਦਮੀ ਪਾਰਟੀ, ਬਹੁਜਨ ਸਮਾਜਵਾਦੀ ਪਾਰਟੀ, ਕਿਸਾਨ ਯੂਨੀਅਨਾਂ, ਪੈਨਸ਼ਨਰਜ਼ ਐਸੋਸੀਏਸ਼ਨ, ਐਾਟੀ ਕੁਰੱਪਸ਼ਨ ਫ਼ਰੰਟ ਅਤੇ ਅਧਿਆਪਕ ਜਥੇਬੰਦੀਆਂ ਵੀ ਸੰਘਰਸ਼ ਵਿਚ ਕੁੱਦ ਪਈਆਂ | ਮੇਨ ਚੌਾਕ ਵਿਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਦੋਸ਼ ਲਾਇਆ ਕਿ ਕਾਂਗਰਸ ਵਿਧਾਇਕ ਲੋਕਾਂ ਦੇ ਹਿਤਾਂ ਦੀ ਸਹੀ ਤਰਜਮਾਨੀ ਨਹੀਂ ਕਰ ਰਿਹਾ | ਇਸੇ ਦੌਰਾਨ ਅਮਨਦੀਪ ਸਿੰਘ ਬਰਾੜ ਨਿਗਰਾਨ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਨੇ ਕਿਹਾ ਕਿ ਖੰਨਾ-ਮਾਛੀਵਾੜਾ ਸੜਕ ਦੇ ਪੈਚ ਵਰਕ ਲਈ ਸਰਕਾਰ ਤੋਂ ਪ੍ਰਸ਼ਾਸਕੀ ਪ੍ਰਵਾਨਗੀ ਪ੍ਰਾਪਤ ਹੋ ਚੁਕੀ ਹੈ ਅਤੇ ਟੈਂਡਰਾਂ ਦੀ ਪ੍ਰਕਿਰਿਆ ਮੁਕੰਮਲ ਹੁੰਦੇ ਸਾਰ ਹੀ 15-20 ਦਿਨਾਂ ਦੇ ਅੰਦਰ ਸੜਕ ਦੇ ਪੈਚ ਵਰਕ ਦਾ ਕੰਮ ਸ਼ੁਰੂ ਹੋ ਜਾਵੇਗਾ | ਅੱਜ ਮੇਨ ਚੌਾਕ ਵਿਚ ਵਿਸ਼ਾਲ ਇਕੱਠ ਨੂੰ ਮੁੱਖ ਤੌਰ 'ਤੇ ਸੁਦੇਸ਼ ਸ਼ਰਮਾ, ਦੀਪ ਦਿਲਬਰ, ਅੰਮਿ੍ਤ ਪਾਲ, ਆਮ ਆਦਮੀ ਪਾਰਟੀ ਦੇ ਸਰਬੰਸ ਮਾਣਕੀ, ਅਮਰਜੀਤ ਬਾਲਿਓਾ ਅਤੇ ਐਡਵੋਕੇਟ ਅਨਿਲ ਗੁਪਤਾ ਨੇ ਸੰਬੋਧਨ ਕੀਤਾ | ਇਸ ਮੌਕੇ ਰਛਪਾਲ ਸਿੰਘ, ਸੁਵਿੰਦਰ ਸਿੰਘ ਕਲੇਰ, ਨਿਰਮਲ ਸਿੰਘ, ਅਧਿਆਪਕ ਆਗੂ ਕੁਲਵੰਤ ਤਰਕ, ਸੁਖਮਿੰਦਰ ਬਾਗ਼ੀ, ਜੁਗਲ ਕਿਸ਼ੋਰ ਸਾਹਨੀ, ਮਾਸਟਰ ਗੁਰਸ਼ਰਨ ਸਿੰਘ ਨਾਗਰਾ, ਸ਼ਿਵ ਕੁਮਾਰ ਸ਼ਿਵਲੀ, ਸ਼ਿਵ ਕਲਿਆਣ, ਐਡਵੋਕੇਟ ਨਰਿੰਦਰ ਸ਼ਰਮਾ, ਇੰਦਰੇਸ਼ ਜੈਦਕਾ, ਸੁਖਵਿੰਦਰ ਗਿੱਲ, ਜਗਤਾਰ ਸਿੰਘ ਦਿਆਲਪੁਰਾ, ਕਾ. ਦਰਸ਼ਨ ਸਿੰਘ ਮਾਛੀਵਾੜਾ, ਦਰਸ਼ਨ ਸਿੰਘ ਕੰਗ, ਇੰਦਰਜੀਤ ਸਿੰਘ ਕੰਗ, ਨਗਿੰਦਰ ਮਿੱਠੇਵਾਲ, ਸੰਤੋਖ ਨਾਗਰਾ, ਬਿੱਟੂ ਬੇਦੀ, ਅਵਤਾਰ ਸਿੰਘ ਉਟਾਲ ਅਤੇ ਸੰਤੋਖ ਸਿੰਘ ਕੋਟਾਲਾ ਆਦਿ ਹਾਜ਼ਰ ਸਨ |

ਕੂੜੇ ਦੇ ਡੰਪ ਨੂੰ ਅੱਗ ਲੱਗਣ ਨਾਲ ਕਈ ਪਿੰਡਾਂ ਦੇ ਲੋਕ ਹੋਏ ਪ੍ਰੇਸ਼ਾਨ

ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)-ਨਗਰ ਕੌਾਸਲ ਵਲੋਂ ਰਸੂਲੜਾ ਪਿੰਡ ਵਿਚ ਬਣਾਏ ਗਏ ਕੂੜੇ ਦੇ ਡੰਪ 'ਤੇ ਲੱਗੀ ਅੱਗ ਨਾਲ ਫੈਲੇ ਧੰੂਏਾ ਕਾਰਨ ਰਸੂਲੜਾ, ਬਾਹੋਮਾਜਰਾ ਅਤੇ ਇਕੋਲਾਹੀ ਪਿੰਡਾਂ ਦੇ ਲੋਕਾਂ ਨੂੰ ਪ੍ਰੇਸ਼ਾਨੀ ਹੋਈ | ਵੱਖ ਵੱਖ ਪਿੰਡਾਂ ਦੇ ਕਿਸਾਨਾਂ ਨੇ ...

ਪੂਰੀ ਖ਼ਬਰ »

ਕੌਾਸਲ ਦੀ ਨਾਜਾਇਜ਼ ਕਬਜ਼ੇ ਹਟਾਊ ਟੀਮ ਨੇ ਕਈ ਦੁਕਾਨਾਂ ਦੇ ਬਾਹਰ ਪਿਆ ਸਾਮਾਨ ਚੁੱਕਿਆ

ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਮੇਨ ਬਾਜ਼ਾਰ ਵਿਚ ਦੁਕਾਨਦਾਰਾਂ ਵਲੋਂ ਬਾਜ਼ਾਰ ਵਿਚ ਦੁਕਾਨਦਾਰਾਂ ਵਲੋਂ ਕੀਤੇ ਕਬਜ਼ਿਆਂ ਿਖ਼ਲਾਫ਼ ਕੀਤੀ ਸ਼ਿਕਾਇਤ ਤੋਂ ਬਾਅਦ ਅੱਜ ਖੰਨਾ ਨਗਰ ਕੌਾਸਲ ਹਰਕਤ ਵਿਚ ਆਈ | ਨਜਾਇਜ਼ ਕਬਜ਼ਾ ਹਟਾਊ ਦਸਤੇ ਨੇ ਦੁਕਾਨਾਂ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਇਕ ਜ਼ਖ਼ਮੀ

ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਅਮਲੋਹ ਰੋਡ ਤੇ ਹੋਈ ਇਕ ਸੜਕ ਦੁਰਘਟਨਾ ਵਿਚ ਇਕ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਜ਼ਖ਼ਮੀ ਨੂੰ ਖੰਨਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | ਜਾਣਕਾਰੀ ਦੇ ਅਨੁਸਾਰ ਗੁਰਜੰਟ ...

ਪੂਰੀ ਖ਼ਬਰ »

ਪਤਨੀ ਨਾਲ ਮਾਮੂਲੀ ਝਗੜੇ ਪਿਛੋਂ ਵਿਅਕਤੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ)- ਕੁਝ ਮਹੀਨੇ ਪਹਿਲਾਂ ਸ਼ਹਿਰ ਦੇ ਕ੍ਰਿਸ਼ਨਾਪੁਰੀ ਮੁਹੱਲੇ ਵਿਚ ਕਿਰਾਏ 'ਤੇ ਰਹਿੰਦੇ ਸ਼ੇਖ਼ ਅਜਹਰੂਦੀਨ (24) ਨੇ ਆਪਣੀ ਪਤਨੀ ਨਾਲ ਮਾਮੂਲੀ ਝਗੜੇ ਤੋਂ ਬਾਅਦ ਘਰ 'ਚ ਹੀ ਗਲ ਨੂੰ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ | ...

ਪੂਰੀ ਖ਼ਬਰ »

ਪੰਜਾਬ ਦੇ ਪਿੰਡਾਂ 'ਚ ਸਿੱਖਿਆ ਤੇ ਸਿਹਤ ਸਹੂਲਤਾਂ ਲਈ ਇੰਡੀਅਨ ਓਵਰਸੀਜ਼ ਕਾਂਗਰਸ ਮੁਹਿੰਮ ਸ਼ੁਰੂ ਕਰੇਗੀ-ਗਰਚਾ

ਅਹਿਮਦਗੜ੍ਹ, 20 ਨਵੰਬਰ (ਰਵਿੰਦਰ ਪੁਰੀ)- ਇੰਡੀਅਨ ਓਵਰਸੀਜ਼ ਕਾਂਗਰਸ ਪੰਜਾਬ ਦੇ ਪਿੰਡਾਂ ਵਿਚ ਸਿਹਤ ਅਤੇ ਸਿੱਖਿਆ ਸਹੂਲਤਾਂ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਜਲਦ ਹੀ ਮੁਹਿੰਮ ਸ਼ੁਰੂ ਕਰੇਗੀ | ਇੰਡੀਅਨ ਓਵਰਸੀਜ਼ ਕਾਂਗਰਸ ਕੈਨੇਡਾ ਦੇ ਪ੍ਰਧਾਨ ਦਵਿੰਦਰ ਸਿੰਘ ਗਰਚਾ ...

ਪੂਰੀ ਖ਼ਬਰ »

ਡੀ. ਜੀ. ਪੀ. ਕਾਨੂੰਨ ਵਿਵਸਥਾ ਵਲੋਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਡੀ.ਜੀ.ਪੀ. ਕਾਨੂੰਨ ਵਿਵਸਥਾ ਹਰਦੀਪ ਸਿੰਘ ਢਿੱਲੋਂ ਵਲੋਂ ਪੁਲਿਸ ਹੈਡਕੁਆਟਰ ਵਿਚ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਵਧੇਰੇ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ | ਜਾਣਕਾਰੀ ਅਨੁਸਾਰ ਢਿੱਲੋਂ ...

ਪੂਰੀ ਖ਼ਬਰ »

ਕਿਸਾਨਾਂ ਦਾ ਧਰਨਾ ਖ਼ਤਮ ਹੋਣ ਮਗਰੋਂ ਸਹਿਕਾਰੀ ਖੰਡ ਮਿੱਲ ਬੁੱਢੇਵਾਲ ਦੀ ਪਿੜਾਈ ਰੱੁਤ ਦਾ ਉਦਘਾਟਨ

ਕੁਹਾੜਾ, 20 ਨਵੰਬਰ (ਤੇਲੂ ਰਾਮ ਕੁਹਾੜਾ)- ਸਹਿਕਾਰੀ ਖੰਡ ਮਿੱਲ ਬੁੱਢੇਵਾਲ ਨਾਲ ਜੁੜੇ ਗੰਨਾ ਉਤਪਾਦਕਾਂ ਵਲੋਂ 19 ਨਵੰਬਰ ਸਵੇਰ ਤੋਂ ਦਿੱਤਾ ਜਾਣ ਵਾਲਾ ਧਰਨਾ ਡਾਇਰੈਕਟਰ ਮਨਜੀਤ ਸਿੰਘ ਹੰਬੜਾਂ ਦੇ ਯਤਨਾਂ ਸਦਕਾ ਸਮਾਪਤ ਹੋ ਗਿਆ | ਗੰਨਾ ਉਤਪਾਦਕ ਮੰਗ ਕਰ ਰਹੇ ਸਨ ਕਿ ...

ਪੂਰੀ ਖ਼ਬਰ »

ਪ੍ਰਸ਼ਨੋਤਰੀ ਮੁਕਾਬਲੇ 'ਚ ਸਿਰਥਲਾ ਸਕੂਲ ਦੇ ਵਿਦਿਆਰਥੀ ਦੂਜੇ ਸਥਾਨ 'ਤੇ

ਜੌੜੇਪੁਲ ਜਰਗ/ਪਾਇਲ, 20 ਨਵੰਬਰ (ਪਾਲਾ ਰਾਜੇਵਾਲੀਆ, ਨਿਜ਼ਾਮਪੁਰ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਰਥਲਾ ਦੇ ਵਿਦਿਆਰਥੀਆਂ ਨੇ ਸ. ਸ. ਸ. ਸਕੂਲ ਈਸੜੂ ਵਿਖੇ ਹੋਏ ਬਲਾਕ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ 'ਚ ਦੂਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਚਕੋਹੀ ਸਕੂਲ ਵਿਚ ਸੰਵਿਧਾਨ ਦਿਵਸ ਮਨਾਇਆ

ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਡਾ: ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ ਖੰਨਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਕੋਹੀ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਸਮਾਰੋਹ ਵਿਚ ਰਾਜ ਸਿੰਘ ਸੁਹਾਵੀ ਜੋ ਸਾਬਕਾ ਈ. ਟੀ. ਓ. ਮੁੱਖ ਮਹਿਮਾਨ ਵਜੋਂ ਹਾਜ਼ਰ ...

ਪੂਰੀ ਖ਼ਬਰ »

ਗੁਰਪੁਰਬ ਸਬੰਧੀ ਗੋਸਲਾਂ ਵਿਖੇ ਸਮਾਗਮ 23 ਤੋਂ

ਮਲੌਦ, 20 ਨਵੰਬਰ (ਸਹਾਰਨ ਮਾਜਰਾ) -ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਵਿਚ ਹਰੇਕ ਸਾਲ ਦੀ ਤਰ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਗੋਸਲਾਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਵਿਸ਼ਾਲ ਸਮਾਗਮ ਕਰਵਾਏ ਜਾ ਰਹੇ ਹਨ | ਜਿਸ ਤਹਿਤ ...

ਪੂਰੀ ਖ਼ਬਰ »

ਚੰਡੀਗੜ੍ਹ ਜਾਣ ਵਾਲੀਆਂ ਸਵਾਰੀਆਂ ਨੂੰ ਗੁਮਰਾਹ ਕਰ ਕੇ ਚੜ੍ਹਾਉਂਦੇ ਹਨ ਪ੍ਰਾਈਵੇਟ ਬੱਸਾਂ ਵਾਲੇ

ਸਮਰਾਲਾ, 20 ਨਵੰਬਰ (ਸੁਰਜੀਤ) - ਲੁਧਿਆਣਾ ਤੋਂ ਚੰਡੀਗੜ੍ਹ ਨੂੰ ਜਾਣ ਵਾਲੇ ਮੁਸਾਫ਼ਰਾਂ ਨੂੰ ਰਸਤੇ ਵਿਚ ਪੈਂਦੇ ਵੱਖ-ਵੱਖ ਅੱਡਿਆਂ ਤੋਂ ਪ੍ਰਾਈਵੇਟ ਬੱਸਾਂ ਵਾਲੇ ਗੁਮਰਾਹ ਕਰਕੇ ਚੰਡੀਗੜ੍ਹ ਸੈਕਟਰ 43 ਬੱਸ ਅੱਡੇ ਦਾ ਝਾਂਸਾ ਦੇ ਕੇ ਬੱਸਾਂ ਵਿਚ ਬਿਠਾ ਲੈਂਦੇ ਹਨ ਅਤੇ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਸਤਜੁਗ ਸੰਗੀਤ ਸਮਾਗਮ-2018 ਮੁਕਾਬਲੇ ਕਰਵਾਏ

ਦੋਰਾਹਾ 20 ਨਵੰਬਰ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ/ਜੋਗਿੰਦਰ ਸਿੰਘ ਓਬਰਾਏ)-ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ ਸਤਯੱੁਗ ਦਰਸ਼ਨ ਸੰਗੀਤ ਕਲਾ ਕੇਂਦਰ, ਜਲੰਧਰ ਵਲੋਂ 12ਵੇਂ ਅੰਤਰ ਜਿਲ੍ਹਾ ਜਨਪਦੀਪ ਸੰਗੀਤਕ ਮੁਕਾਬਲੇ ਕਰਵਾਏ ਗਏ | ਸਮਾਗਮ ਦਾ ਆਰੰਭ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 22 ਨੂੰ

ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ 23 ਨਵੰਬਰ ਨੂੰ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਅੰਤਿਮ ...

ਪੂਰੀ ਖ਼ਬਰ »

ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਤੋਂ ਨਗਰ ਕੀਰਤਨ 21 ਨੂੰ

ਸਾਹਨੇਵਾਲ, 20 ਨਵੰਬਰ (ਹਰਜੀਤ ਸਿੰਘ ਢਿੱਲੋਂ) - ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਸਾਹਨੇਵਾਲ ਤੋਂ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਸਬੰਧੀ ਸੰਗਤ ਦੇ ਸਹਿਯੋਗ ਨਾਲ 21 ਨਵੰਬਰ 2018 ਨੂੰ ਸਜਾਇਆ ਜਾ ਰਿਹਾ ਨਗਰ ਕੀਰਤਨ ਵੱਖ-ਵੱਖ ਬਾਜ਼ਾਰਾਂ ਸੜਕਾਂ ...

ਪੂਰੀ ਖ਼ਬਰ »

ਸ੍ਰੀ ਗੁਰੂੂ ਹਰਕ੍ਰਿਸ਼ਨ ਪਬਲਿਕ ਸਕੂਲ ਦੋਰਾਹਾ 'ਚ ਕਬੱਡੀ ਮੈਚ ਕਰਵਾਏ

ਦੋਰਾਹਾ, 20 ਨਵੰਬਰ (ਮਨਜੀਤ ਸਿੰਘ ਗਿੱਲ/ਜੋਗਿੰਦਰ ਸਿੰਘ ਓਬਰਾਏ)- ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਚ ਕਬੱਡੀ ਮੈਚ ਕਰਵਾਏ ਗਏ ਜਿਸ ਵਿਚ ਟਰੱਸਟ ਮੈਬਰ ਅਮਰਜੀਤ ਸਿੰਘ ਮੁੱਖ ਮਹਿਮਾਨ ਸਨ | ਪਹਿਲਾ ਮੈਚ ਫ਼ਤਿਹ ਕਲੱਬ ਅਤੇ ਖਾਲਸਾ ...

ਪੂਰੀ ਖ਼ਬਰ »

ਨੌਜਵਾਨ ਸਮਾਜਿਕ ਕਾਰਜਾਂ ਵੱਲ ਪ੍ਰੇਰਿਤ ਹੋਣ-ਬਾਬਾ ਰੌਸ਼ਨ ਸਿੰਘ

ਜੌੜੇਪੁਲ ਜਰਗ, 20 ਨਵੰਬਰ (ਪਾਲਾ ਰਾਜੇਵਾਲੀਆ)-ਗੁਰਦੁਆਰਾ ਸੰਤ ਆਸ਼ਰਮ ਧਬਲਾਨ ਵਿਖੇ ਦਸਵੀਂ ਦਾ ਦਿਹਾੜਾ ਪੂਰੀ ਸ਼ਰਧਾ ਤੇ ਸਤਿਕਾਰ ਭਾਵਨਾ ਨਾਲ ਮਨਾਇਆ ਗਿਆ | ਸੰਤ ਆਸ਼ਰਮ ਧਬਲਾਨ ਦੇ ਮੁੱਖ ਸੇਵਾਦਾਰ ਬਾਬਾ ਰੌਸ਼ਨ ਸਿੰਘ ਨੇ ਕਿਹਾ ਕਿ ਅਜੋਕਾ ਨੌਜਵਾਨ ਵਰਗ ਧਾਰਮਿਕ ...

ਪੂਰੀ ਖ਼ਬਰ »

ਨਗਰ ਕੌਾਸਲ ਨਜਾਇਜ਼ ਇਮਾਰਤਾਂ ਿਖ਼ਲਾਫ਼ ਨਹੀਂ ਕਰ ਰਹੀ ਕਾਰਵਾਈ-ਸ਼ਰਮਾ

ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)-ਰਾਜ ਕੁਮਾਰ ਸ਼ਰਮਾ ਨੇ ਦੋਸ਼ ਲਾਇਆ ਕਿ ਖੰਨਾ ਵਿਚ ਕਈ ਸਰਮਾਏਦਾਰਾਂ ਵਲੋਂ ਨਗਰ ਕੌਾਸਲ ਖੰਨਾ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਗੈਰ ਕਾਨੂੰਨੀ ਬਿਲਡਿੰਗਾਂ ਬਣਾਈਆਂ ਜਾ ਰਹੀਆਂ ਹਨ | ਜਿਸ ਕਰਕੇ ਨਗਰ ਕੌਾਸਲ ਖੰਨਾ ਨੂੰ ...

ਪੂਰੀ ਖ਼ਬਰ »

ਕਰਾਟੇ ਵਿਚ ਜੇਤੂ ਵਿਦਿਆਰਥਣਾਂ ਦਾ ਸਨਮਾਨ

ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)-ਅੰਮਿ੍ਤਸਰ ਵਿਚ ਹੋਈਆਂ ਪੰਜਾਬ ਰਾਜ ਸਕੂਲ ਕਰਾਟੇ ਖੇਡਾਂ ਵਿਚ ਏ. ਐਸ. ਮਾਡਰਨ ਸੀਨੀ: ਸੈਕ: ਸਕੂਲ ਖੰਨਾ ਦੀਆਂ ਖਿਡਾਰਨਾਂ ਸ਼ਾਹੀਨ ਗਿੱਲ ਨੂੰ ਸੋਨੇ ਦਾ ਤਗਮਾ ਅਤੇ ਏਕਜੋਤ ਕੌਰ, ਤਨੀਸ਼ਾ ਅਤੇ ਅਰਪਿਤਾ ਨੂੰ ਕਾਂਸੀ ਦਾ ਤਗਮਾ ...

ਪੂਰੀ ਖ਼ਬਰ »

ਏ. ਐਸ. ਕਾਲਜ ਆਫ਼ ਐਜੂਕੇਸ਼ਨ ਵਿਚ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)-ਮਹਾਤਮਾ ਗਾਂਧੀ ਨੈਸ਼ਨਲ ਕੌਾਸਲ ਆਫ਼ ਰੂਰਲ ਐਜੂਕੇਸ਼ਨ ਮਨਿਸਟਰੀ ਆਫ਼ ਹਿਊਮਨ ਰਿਸੋਰਸ ਡਿਵੈਲਪਮੈਂਟ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਏ. ਐਸ. ਕਾਲਜ ਆਫ਼ ਐਜੂਕੇਸ਼ਨ ਖੰਨਾ ਵਿਖੇ ਫੈਕਲਟੀ ...

ਪੂਰੀ ਖ਼ਬਰ »

ਡੀ. ਪੀ. ਐਸ. ਵਿਚ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿਚ ਸ਼ੋਅ ਪੇਸ਼ ਕੀਤਾ

ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)-ਦਿੱਲੀ ਪਬਲਿਕ ਸਕੂਲ ਖੰਨਾ ਦੇ ਵਿਦਿਆਰਥੀਆਂ ਵਲੋਂ ਸਕੂਲ ਦੇ ਸਾਲਾਨਾ ਸਮਾਗਮ ਵਿਚ ਵਿਸ਼ਵ ਦੀਆਂ ਚੋਟੀ ਦੀਆਂ ਲੜਾਈਆਂ ਵਿਚੋਂ ਇਕ ਸਾਰਾਗੜ੍ਹੀ ਦੀ ਲੜਾਈ 'ਤੇ ''ਲਾਸਟ ਸਟੈਂਡ'' ਸ਼ੋਅ ਪੇਸ਼ ਕਰਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਕਲਗੀਧਰ ਅਕੈਡਮੀ ਦੁੱਗਰੀ ਵਿਖੇ ਸਾਲਾਨਾ ਖੇਡਾਂ ਕਰਵਾਈਆਂ

ਸਾਹਨੇਵਾਲ, 20 ਨਵੰਬਰ (ਹਰਜੀਤ ਸਿੰਘ ਢਿੱਲੋਂ)- ਕਲਗ਼ੀਧਰ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਵਲੋਂ 2 ਦਿਨਾ ਖੇਡਾਂ ਅਮਿੱਟ ਪੈੜਾਂ ਛੱਡਦੀਆਂ ਸਮਾਪਤ ਹੋ ਗਈਆਂ | ਪਿੰ੍ਰਸੀਪਲ ਮੈਡਮ ਗਗਨਦੀਪ ਕਟੋਚ ਨੇ ਝੰਡਾ ਲਹਿਰਾਉਣ ਦੀ ਰਸਮ ਨਾਲ ਖੇਡਾਂ ਦਾ ਆਗਾਜ਼ ਕੀਤਾ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਵਿਅਕਤੀ ਜ਼ਖ਼ਮੀ

ਖੰਨਾ, 20 ਨਵੰਬਰ (ਅਮਰਜੀਤ ਸਿੰਘ)-ਸੜਕ ਹਾਦਸੇ ਵਿਚ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਰਾਹੁਲ ਕੁਮਾਰ ਪੁੱਤਰ ਰਵਿੰਦਰ ਕੁਮਾਰ ਵਾਸੀ ਗੁਲਮੋਹਰ ਨਗਰ ਨੇ ਕਿਹਾ ਕਿ ਜਦੋਂ ਰਾਤੀ ਸਾਢੇ 9 ਵਜੇ ਦੇ ਕਰੀਬ ਮੈਂ ਕੰਮ ਤੋਂ ਆ ਵਿਹਲਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਗ਼ਲੀ ਕਲਾਂ ਵਿਖੇ ਨਗਰ ਕੀਰਤਨ ਸਜਾਇਆ

ਬੀਜਾ, 20 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ) -ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਬਗ਼ਲੀ ਕਲਾਂ ਵਿਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਆਈਲੈਟਸ ਦੇ ਬੈਂਡ ਲੈਣੇ ਕੀਤੇ ਆਸਾਨ-ਡੱਲਾ

ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੀ ਨੌਜਵਾਨ ਪੀੜੀ ਜਿੱਥੇ ਬਾਹਰਲੇ ਦੇਸ਼ਾਂ ਵਿਚ ਜਾ ਕੇ ਪੜ੍ਹਨ ਅਤੇ ਉੱਥੇ ਹੀ ਚੰਗੇ ਭਵਿੱਖ ਬਣਾਉਣ ਦੇ ਸੁਪਨੇ ਵੇਖ ਰਹੀ ਹੈ | ਉੱਥੇ ਹੀ ਆਈਲੈਟਸ ਵਿਚ ਚੰਗੇ ਬੈਂਡ ਲੈਣਾ ਬਹੁਤ ਵੱਡੀ ਚੁਨੌਤੀ ਬਣ ਚੁੱਕਾ ਹੈ | ਮੈਕਰੋ ਗਲੋਬਲ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਚ ਗੁਰਬਾਣੀ ਕੰਠ, ਦਸਤਾਰ ਤੇ ਧਾਰਮਿਕ ਪ੍ਰਸ਼ਨ ਉਤਰ ਮੁਕਾਬਲੇ ਕਰਵਾਏ

ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਅੱਜ ਖੰਨਾ ਦੇ ਗੁਰਦੁਆਰਾ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਬੱਚਿਆਂ ਦੇ ਗੁਰਬਾਣੀ ਕੰਠ, ਦੁਮਾਲਾ, ਦਸਤਾਰ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ ਜਿਸ ਵਿਚ 800 ਦੇ ਕਰੀਬ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਕੂਲ ਵਿਖੇ ਦੇਸ਼ ਪੱਧਰੀ ਨੈਤਿਕ ਪ੍ਰੀਖਿਆ ਕਰਵਾਈ

ਅਹਿਮਦਗੜ੍ਹ, 20 ਨਵੰਬਰ (ਰਣਧੀਰ ਸਿੰਘ ਮਹੋਲੀ/ਪੁਰੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਵਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ, ਗੁਰਬਾਣੀ ਇਤਿਹਾਸ ਅਤੇ ਸਿੱਖ ਰਹਿਤ ਮਰਿਆਦਾ ਨਾਲ ਜੋੜਨ ਦੇ ਉਦੇਸ਼ ਨਾਲ ਧਾਰਮਿਕ ਪ੍ਰੀਖਿਆ ਕਰਵਾਈ ਗਈ | ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀ. ਐੱਸ. ਸੀ. ਨਰਸਿੰਗ ਭਾਗ ਤੀਜਾ ਦਾ ਨਤੀਜਾ ਸੌ ਫੀਸਦੀ ਰਿਹਾ

ਬੀਜਾ, 20 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)- ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਦਾ ਬੀ. ਐੱਸ. ਸੀ. ਨਰਸਿੰਗ ਭਾਗ ਤੀਜਾ ਦਾ ਨਤੀਜਾ 100% ਰਿਹਾ | ਪਿ੍ੰਸੀਪਲ ਡਾ. ਰਾਜਿੰਦਰ ਕੌਰ ਤੇ ਪ੍ਰੋ. ਅਰਪਨ ਨੇ ਦੱਸਿਆ ਕਿ ਜਿਸ ਵਿਚੋਂ ਕਾਲਜ ਦੀ ਮਿਸ ਨਵਜੋਤ ਕੌਰ ਨੇ ਪਹਿਲਾ ਦਰਜਾ, ...

ਪੂਰੀ ਖ਼ਬਰ »

ਚੇਅਰਮੈਨ ਗਿੱਲ ਬੇਰਕਲਾਂ ਨੇ ਸਹਿਕਾਰਤਾ ਮੰਤਰੀ ਨਾਲ ਕੀਤੀ ਗੱਲਬਾਤ

ਪਾਇਲ, 20 ਨਵੰਬਰ (ਰਜਿੰਦਰ ਸਿੰਘ)- ਕਿਸਾਨ ਵਰਗ ਦੀ ਵਰਤੋਂ 'ਚ ਆਉਣ ਵਾਲੇ ਸੰਦਾਂ ਦੀ ਮੰਗ ਨੂੰ ਲੈ ਕੇ ਕਿਸਾਨ ਖੇਤ ਮਜ਼ਦੂਰ ਸੈਲ ਕਾਂਗਰਸ ਹਲਕਾ ਪਾਇਲ ਦੇ ਚੇਅਰਮੈਨ ਅਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਸੂਬੇ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ...

ਪੂਰੀ ਖ਼ਬਰ »

ਸਹਿਕਾਰਤਾ ਹਫਤੇ ਦੌਰਾਨ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਕੁਹਾੜਾ 'ਚ ਮੈਡੀਕਲ ਕੈਂਪ

ਕੁਹਾੜਾ, 20 ਨਵੰਬਰ (ਤੇਲੂ ਰਾਮ ਕੁਹਾੜਾ)- ਸਹਿਕਾਰਤਾ ਵਿਭਾਗ ਪੰਜਾਬ ਵਲੋਂ 65ਵਾਂ ਸਹਿਕਾਰਤਾ ਸਪਤਾਹ ਮਨਾਏ ਜਾਣ ਤਹਿਤ ਕੁਹਾੜਾ ਵਿਖੇ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਅਗਰਵਾਲ ਅਤੇ ਸਹਿਕਾਰਤਾ ਵਿਭਾਗ ਦੇ ਆਦੇਸ਼ਾਂ 'ਤੇ ਲੁਧਿਆਣਾ ਪੂਰਬੀ ਤਹਿਸੀਲ ਪੱਧਰੀ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ ਕੇਂਦਰੀ ਸਕੀਮ ਅਧੀਨ ਪੈਸੇ ਦਿੱਤੇ ਜਾਣਗੇ

ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਨਗਰ ਕੌਾਸਲ ਖੰਨਾ ਵਿਖੇ ਈ. ਓ. ਰਣਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਕੇਂਦਰ ਦੀ ਹਾਊਸਿੰਗ ਫ਼ਾਰ ਆਲ ਸਕੀਮ ਅਧੀਨ ਜਿਹੜੇ ਗ਼ਰੀਬ ਲੋਕਾਂ ਕੋਲ ਆਪਣੇ ਖ਼ਾਲੀ ਪਲਾਟ ਹਨ ਪਰ ਮਕਾਨ ਬਣਾਉਣ ਲਈ ਪੈਸੇ ਨਹੀਂ ਹਨ ...

ਪੂਰੀ ਖ਼ਬਰ »

ਲੇਡੀਜ਼ ਹੈਲਪਿੰਗ ਹੈਂਡ ਸੰਸਥਾ ਨੇ 315 ਵਿਦਿਆਰਥੀਆਂ ਨੂੰ ਸਵੈਟਰ ਵੰਡੇ

ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਲੇਡੀਜ਼ ਹੈਲਪਿੰਗ ਹੈਂਡ ਵਲੋਂ ਸਰਦੀ ਦੇ ਮੌਸਮ ਨੂੰ ਦੇਖਦਿਆਾ ਖੰਨਾ ਦੇ ਰੇਲਵੇ ਰੋਡ ਸਥਿਤ ਸਰਕਾਰੀ ਸਕੂਲ ਨੰਬਰ 6 ਦੇ ਕਰੀਬ 315 ਬੱਚਿਆਾ ਨੂੰ ਸਵੈਟਰ ਵੰਡੇ ਗਏ | ਸਕੂਲ ਅਧਿਆਪਕਾ ਵਲੋਂ ...

ਪੂਰੀ ਖ਼ਬਰ »

ਧਮੋਟ ਸਕੂਲ 'ਚ ਬਲਾਕ ਪੱਧਰੀ ਸਾਇੰਸ ਮੇਲਾ ਲਗਾਇਆ

ਪਾਇਲ, 20 ਨਵੰਬਰ (ਨਿਜ਼ਾਮਪੁਰ/ਰਾਜਿੰਦਰ ਸਿੰਘ)- ਸ਼ਹੀਦ ਕੈਪਟਨ ਮਨਜੀਤ ਸਿੰਘ ਗਿੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਮੋਟ ਵਿਖੇ ਬਲਾਕ ਪੱਧਰੀ ਸਾਇੰਸ ਮੇਲੇ ਵਿਚ 33 ਸਕੂਲਾਂ ਨੇ ਭਾਗ ਲਿਆ | ਮੇਲੇ ਦਾ ਉਦਘਾਟਨ ਸਮਾਜ ਸੇਵੀ ਕੁਲਵੰਤ ਸਿੰਘ ਧਮੋਟ ਨੇ ਕੀਤਾ | ਕੁਇਜ਼ ...

ਪੂਰੀ ਖ਼ਬਰ »

ਫਿਰੋਜ਼ਪੁਰ-ਲੁਧਿਆਣਾ ਰੋਡ 'ਤੇ ਪੈਂਦੇ ਸ਼ੋਅ ਰੂਮ ਮਾਲਕਾਂ ਵਲੋਂ ਸਲਿੱਪ ਸੜਕਾਂ 'ਤੇ ਕਬਜ਼ੇ ਲੋਕਾਂ ਲਈ ਸਿਰਦਰਦੀ

ਇਆਲੀ/ਥਰੀਕੇ, 20 ਨਵੰਬਰ (ਰਾਜ ਜੋਸ਼ੀ)-ਲੁਧਿਆਣਾ-ਫਿਰੋਜ਼ਪੁਰ ਰੋਡ ਜਿੱਥੇ ਹੁਣ ਚੁੰਗੀ ਚੌਾਕ ਤੋਂ ਐਲੀਵੇਟਿਡ ਰੋਡ ਬਣ ਰਹੀ ਹੈ, ਦੀ ਆਉਣ ਜਾਣ ਵਾਲੀ ਟਰੈਫ਼ਿਕ ਨੂੰ ਕਈ ਦਿੱਕਤਾਂ ਆ ਰਹੀਆਂ ਹਨ, ਜਿਨ੍ਹਾਂ ਵਿਚ ਵੱਡੀ ਦਿੱਕਤ ਸੜਕ ਦੇ ਦੋਵੇਂ ਪਾਸੇ ਦੁਕਾਨਾਾ ਅਤੇ ਸ਼ੋਅ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸਿੱਧਵਾਂ ਬੇਟ, 20 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਨਗਰ ਸਲੇਮਪੁਰਾ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਹਨ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਨਗਰ ਗੁਰਦੁਆਰਾ ਨਾਨਕ ਨਿਵਾਸ ਵਿਚੋਂ ਸ਼ਬਦ ...

ਪੂਰੀ ਖ਼ਬਰ »

ਅਧਿਆਪਕਾਂ ਦੇ ਹੱਕ 'ਚ ਡਟੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ

ਪਾਇਲ, 20 ਨਵੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)- ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਹੱਕ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਵੀ ਆਪਣਾ ਸਮਰਥਨ ਦੇ ਦਿੱਤਾ ਹੈ | ਯੂਨੀਅਨ ਦੇ ਆਗੂਆਂ ਵਲੋਂ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਇਕ ਲੀਫਲੈਟ ਇਲਾਕੇ ਦੇ ਨਾਲ-ਨਾਲ ...

ਪੂਰੀ ਖ਼ਬਰ »

ਫੋਕਲ ਪੁਆਇੰਟ ਵਿਚੋਂ ਉਡਦੀ ਰਾਖ ਕਾਰਨ ਨਰੋਤਮ ਨਗਰ ਦੇ ਲੋਕ ਪ੍ਰੇਸ਼ਾਨ

ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਨਰੋਤਮ ਨਗਰ ਖੰਨਾ ਨਿਵਾਸੀ ਫੋਕਲ ਪੁਆਇੰਟ ਤੋਂ ਉੱਡਦੀ ਰਾਖ ਕਾਰਨ ਪ੍ਰੇਸ਼ਾਨ ਹਨ | ਲੋਕਾਂ ਨੇ ਪ੍ਰਦੂਸ਼ਣ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਬਾਰੇ ਸ਼ਿਕਾਇਤ ਵੀ ਕੀਤੀ ਹੈ | ਪਰ ਅਧਿਕਾਰੀ ਉਦਯੋਗਪਤੀਆਂ ਦਾ ਨਾਂਅ-ਪਤਾ ...

ਪੂਰੀ ਖ਼ਬਰ »

ਗੋਡਿਆਂ ਦੇ ਆਪ੍ਰੇਸ਼ਨ ਤੋਂ ਬਚਾਅ ਕਰੇਗਾ ਆਯੁਰਵੇਦ-ਸਿੱਧੂ

ਜਲੰਧਰ, 20 ਨਵੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੇਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੇਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਲਾਢੋਵਾਲ ਸਾਂਝ ਕੇਂਦਰ ਵਲੋਂ ਪਿੰਡ ਰੱਜੋਵਾਲ ਵਿਖੇ ਜਨਤਕ ਮੀਟਿੰਗ

ਲਾਢੋਵਾਲ, 20 ਨਵੰਬਰ (ਬਲਬੀਰ ਸਿੰਘ ਰਾਣਾ)- ਲਾਢੋਵਾਲ ਸਾਂਝ ਕੇਂਦਰ ਵਲੋਂ ਸਰਕਾਰੀ ਹਾਈ ਸਕੂਲ ਰੱਜੋਵਾਲ ਵਿਖੇ ਜਨਤਕ ਮੀਟਿੰਗ ਕੀਤੀ ਗਈ | ਸਾਂਝ ਕੇਂਦਰ ਲਾਢੋਵਾਲ ਦੇ ਇੰਚਾਰਜ ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਕੂਲੀ ਬੱਚਿਆਂ ਨੂੰ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀ ਵਲੋਂ ਡਾਇਰੈਕਟਰ ਸਕੂਲ ਸਿੱਖਿਆ ਵਿਰੁੱਧ ਮੁਜ਼ਾਹਰਾ, ਸੜਕੀ ਆਵਾਜਾਈ ਠੱਪ ਕੀਤੀ

ਮੁੱਲਾਂਪੁਰ-ਦਾਖਾ, 20 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਸਿੱਖਿਆ ਵਿਭਾਗ ਦੇ ਨਵੇਂ ਨਿਯਮਾਂ ਅਨੁਸਾਰ ਮੁੱਲਾਂਪੁਰ ਮੰਡੀ ਸਰਕਾਰੀ ਹਾਈ ਅੰਦਰ ਗਣਿਤ ਅਧਿਆਪਕਾ ਦੇ ਹਾਜ਼ਰ ਹੋਣ ਨੂੰ ਲੈ ਕੇ ਮੁੱਖ ਅਧਿਆਪਕ ਜਰਨੈਲ ਸਿੰਘ ਨੂੰ ਵਿਭਾਗ ਦੇ ਹੁਕਮਾਂ ਦੀ ਸਮੇਂ ਸਿਰ ਪਾਲਣਾ ...

ਪੂਰੀ ਖ਼ਬਰ »

5 ਲੱਖ ਦੀ ਲਾਗਤ ਨਾਲ ਸੜਕ ਬਣਾਉਣ 'ਤੇ ਪ੍ਰਧਾਨ ਮਹਿਤਾ ਦਾ ਸਨਮਾਨ

ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)-ਨਗਰ ਕੌਾਸਲ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਵਿਕਾਸ ਕਾਰਜਾਂ ਤੋਂ ਇਲਾਵਾ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਦੇ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ | ਇਹ ਦਾਅਵਾ ਅੱਜ ਨਗਰ ਕੌਾਸਲ ਪ੍ਰਧਾਨ ਵਿਕਾਸ ਮਹਿਤਾ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX