ਤਾਜਾ ਖ਼ਬਰਾਂ


ਪੀ.ਓ.ਕੇ ਜਵਾਹਰ ਲਾਲ ਨਹਿਰੂ ਦੀ ਦੇਣ - ਅਮਿਤ ਸ਼ਾਹ
. . .  9 minutes ago
ਮੁੰਬਈ, 22 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ 'ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਹੋਂਦ ਵਿਚ ਲਿਆਉਣ ਦਾ ਦੋਸ਼ ਲਗਾਇਆ। ਅਮਿਤ ਸ਼ਾਹ ਨੇ ਅੱਜ ਐਤਵਾਰ ਕਿਹਾ ਕਿ ਜੇ ਨਹਿਰੂ ਨੇ ਬੇਵਕਤ ਪਾਕਿਸਤਾਨ...
ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਕੀਤਾ ਕਾਬੂ
. . .  25 minutes ago
ਦਿੜ੍ਹਬਾ ਮੰਡੀ, 22 ਸਤੰਬਰ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁੱਖ ਅਫਸਰ ਦਿੜ੍ਹਬਾ ਸ. ਮੇਜਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ...
ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਦਾ ਨਾਭਾ ਵਿਖੇ ਕੀਤਾ ਗਿਆ ਭਰਵਾਂ ਸਵਾਗਤ
. . .  35 minutes ago
ਨਾਭਾ, 22 ਸਤੰਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਸ਼ੁਰੂ ਹੋ ਕੇ ਨਾਭਾ ਵਿਖੇ ਪੁੱਜਾ। ਇਹ ਨਗਰ ਕੀਰਤਨ...
ਪੁਲਿਸ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਝੜਪ 'ਚ ਐੱਸ. ਐੱਚ. ਓ. ਸਮੇਤ ਛੇ ਮੁਲਾਜ਼ਮ ਜ਼ਖ਼ਮੀ
. . .  about 1 hour ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰਨ ਗਏ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਪੁਲਿਸ ਨਾਲ...
ਬੈਠਕ ਦੇ ਭਰੋਸੇ ਤੋਂ ਬਾਅਦ ਪੱਕਾ ਮੋਰਚਾ ਸੰਘਰਸ਼ ਕਮੇਟੀ ਵਲੋਂ ਮੋਤੀ ਮਹਿਲ ਵੱਲ ਦਾ ਰੋਸ ਮਾਰਚ ਮੁਲਤਵੀ
. . .  about 1 hour ago
ਪਟਿਆਲਾ, 22 ਸਤੰਬਰ (ਪਰਗਟ ਸਿੰਘ ਬਲਬੇੜਾ)- ਉੱਚ ਅਧਿਕਾਰੀਆਂ ਵਲੋਂ ਬੈਠਕ ਕਰਨ ਦੇ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਅੱਜ ਲੋਕ ਸੰਘਰਸ਼ ਕਮੇਟੀ ਨੇ ਮੋਤੀ ਮਹਿਲ ਦੇ ਵੱਲ ਕੀਤਾ ਜਾਣ ਵਾਲਾ...
ਬਟਾਲਾ : ਹੰਸਲੀ ਨਾਲੇ 'ਚੋਂ ਮਿਲੀ ਕੱਟੀ-ਵੱਢੀ ਲਾਸ਼
. . .  about 1 hour ago
ਬਟਾਲਾ, 22 ਸਤੰਬਰ (ਕਾਹਲੋਂ)- ਬਟਾਲਾ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੋਂ ਦੀ ਪਟਾਕਾ ਫ਼ੈਕਟਰੀ ਦੇ ਕੋਲ ਹੰਸਲੀ ਨਾਲੇ 'ਚੋਂ ਸਿਰ ਅਤੇ ਦੋਵੇਂ ਬਾਹਵਾਂ ਤੋਂ ਬਿਨਾਂ ਪਲਾਸਟਿਕ...
ਸੰਗਰੂਰ : ਹਸਪਤਾਲ 'ਚ ਦਾਖ਼ਲ ਕਰਾਏ ਗਏ ਪੁਲਿਸ ਵਲੋਂ ਕੀਤੇ ਲਾਠੀਚਾਰਜ ਕਾਰਨ ਜ਼ਖ਼ਮੀ ਹੋਏ ਅਧਿਆਪਕ
. . .  about 1 hour ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਜਦੋਂ ਅੱਜ ਸਿੱਖਿਆ...
ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ, ਦੋ ਨੌਜਵਾਨ ਗ੍ਰਿਫ਼ਤਾਰ
. . .  about 2 hours ago
ਗੁਰਦਾਸਪੁਰ, 22 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਬੀਤੀ ਦੇਰ ਰਾਤ ਐਂਟੀ ਨਾਰਕੋਟਿਕ ਸੈੱਲ ਗੁਰਦਾਸਪੁਰ ਨੇ ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ...
ਪਾਕਿਸਤਾਨ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 22 ਲੋਕਾਂ ਦੀ ਮੌਤ
. . .  about 1 hour ago
ਇਸਲਾਮਾਬਾਦ, 22 ਸਤੰਬਰ- ਉੱਤਰੀ-ਪੱਛਮੀ ਪਾਕਿਸਤਾਨ ਦੇ ਇੱਕ ਪਹਾੜੀ ਇਲਾਕੇ 'ਚ ਬਰੇਕ ਖ਼ਰਾਬ ਹੋਣ ਕਾਰਨ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੁਰਘਟਨਾ 'ਚ...
ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ
. . .  about 2 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਅੱਜ ਸਿੱਖਿਆ ਮੰਤਰੀ...
ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ
. . .  about 2 hours ago
ਸ਼ਿਮਲਾ, 22 ਸਤੰਬਰ- ਮੌਸਮ ਵਿਭਾਗ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਊਨਾ, ਬਿਲਾਸਪੁਰ, ਹਮੀਰਪੁਰ, ਚੰਬਾ ਅਤੇ ਕਾਂਗੜਾ ਜ਼ਿਲ੍ਹਿਆਂ 'ਚ...
ਹਜ਼ਾਰਾਂ ਅਧਿਆਪਕਾਂ ਦਾ ਕਾਫ਼ਲਾ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਿਆ
. . .  about 3 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ...
ਬਾਬਾ ਬਕਾਲਾ ਸਾਹਿਬ : ਅਣਪਛਾਤੀ ਲੜਕੀ ਦੀ ਮਿਲੀ ਲਾਸ਼
. . .  about 3 hours ago
ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਸਬ-ਡਵੀਜ਼ਨ ਦੀ ਪੁਲਿਸ ਨੂੰ ਅੱਜ ਇੱਕ ਅਣਪਛਾਤੀ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਮਿਲੀ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ : ਸੱਟ ਲੱਗਣ ਕਾਰਨ ਫਾਈਨਲ ਮੁਕਾਬਲਾ ਨਹੀਂ ਖੇਡਣਗੇ ਪੂਨੀਆ, ਗੋਲਡ ਦਾ ਸੁਪਨਾ ਟੁੱਟਿਆ
. . .  about 3 hours ago
ਨੂਰ ਸੁਲਤਾਨ, 22 ਸਤੰਬਰ- ਭਾਰਤੀ ਪਹਿਲਵਾਨ ਦੀਪਕ ਪੂਨੀਆ ਸੱਟ ਕਾਰਨ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਨਹੀਂ ਖੇਡਣਗੇ, ਜਿਸ ਕਾਰਨ ਉਨ੍ਹਾਂ ਨੂੰ ਚਾਂਦੀ...
ਦਿੱਲੀ : ਅਕਸ਼ਰਧਾਮ ਮੰਦਰ ਦੇ ਬਾਹਰ ਹਮਲਾਵਰਾਂ ਵਲੋਂ ਪੁਲਿਸ ਟੀਮ 'ਤੇ ਗੋਲੀਬਾਰੀ
. . .  about 3 hours ago
ਨਵੀਂ ਦਿੱਲੀ, 22 ਸਤੰਬਰ- ਪੂਰਬੀ ਦਿੱਲੀ ਦੇ ਲਕਸ਼ਮੀ ਨਗਰ ਦੇ ਨੇੜੇ ਅਕਸ਼ਰਧਾਮ ਮੰਦਰ ਦੇ ਬਾਹਰ ਅੱਜ ਸਵੇਰੇ ਚਾਰ ਅਣਪਛਾਤੇ ਹਮਲਾਵਰਾਂ ਨੇ ਪੁਲਿਸ ਦੀ ਟੀਮ 'ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਮੁਤਾਬਕ...
ਵਾਹਨ ਦੇ ਨਦੀ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 3 hours ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਦੇ 'ਸਪੈਸ਼ਲ' ਪਲੇਨ 'ਚ ਸਵਾਰ ਹੋ ਕੇ ਅਮਰੀਕਾ ਪਹੁੰਚੇ ਇਮਰਾਨ ਖ਼ਾਨ
. . .  about 3 hours ago
ਹਾਂਗਕਾਂਗ ਜਾ ਰਹੇ ਯਾਤਰੀ ਦੇ ਬੈਗ 'ਚੋਂ ਬਰਾਮਦ ਹੋਏ 99,550 ਡਾਲਰ
. . .  about 4 hours ago
ਬੇਰੁਜ਼ਗਾਰ ਹੈਲਥ ਵਰਕਰਾਂ ਵਲੋਂ ਮੰਗਾਂ ਨਾ ਮੰਨਣ ਨੂੰ ਲੈ ਕੇ ਜਲਾਲਾਬਾਦ ਵਿਖੇ 29 ਨੂੰ ਪੱਕਾ ਮੋਰਚਾ ਲਾਉਣ ਦਾ ਐਲਾਨ
. . .  about 4 hours ago
ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ 'ਚ ਕਲਿਆਣ ਸਿੰਘ ਨੂੰ ਸੀ. ਬੀ. ਆਈ. ਅਦਾਲਤ ਵਲੋਂ ਸੰਮਨ
. . .  about 4 hours ago
ਊਰਜਾ ਦੇ ਖੇਤਰ 'ਚ ਭਾਰਤ ਅਤੇ ਅਮਰੀਕਾ ਵਿਚਾਲੇ ਸਮਝੌਤਾ
. . .  about 5 hours ago
ਗੰਗਾ 'ਚ ਵਧੇ ਪਾਣੀ ਦੇ ਪੱਧਰ ਕਾਰਨ ਪ੍ਰਯਾਗਰਾਜ ਦੇ ਹੇਠਲੇ ਇਲਾਕਿਆਂ 'ਚ ਭਰਿਆ ਪਾਣੀ
. . .  about 5 hours ago
ਇੰਡੋਨੇਸ਼ੀਆ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ੋਰਦਾਰ ਝਟਕੇ
. . .  about 5 hours ago
ਪੰਜਾਬ ਦੀ ਉਲਝੀ ਤਾਣੀ ਕਿਵੇਂ ਸੁਲਝੇ : ਉੱਘੇ ਸਮਾਜ ਚਿੰਤਕ ਅੱਜ ਸੰਗਰੂਰ 'ਚ ਕਰਨਗੇ ਵਿਚਾਰ-ਚਰਚਾ
. . .  about 6 hours ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਤੀਜਾ ਟੀ-20 ਮੈਚ ਅੱਜ
. . .  about 6 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕਸ਼ਮੀਰੀ ਪੰਡਤਾਂ ਨਾਲ ਮੁਲਾਕਾਤ
. . .  about 7 hours ago
ਸਿੱਖ ਭਾਈਚਾਰੇ ਨੇ ਕੀਤੀ ਮੋਦੀ ਨਾਲ ਮੁਲਾਕਾਤ, ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਦਿੱਲੀ ਹਵਾਈ ਅੱਡੇ ਦਾ ਨਾਂ ਰੱਖਣ ਦੀ ਕੀਤੀ ਮੰਗ
. . .  about 5 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਬੋਹਰਾ ਭਾਈਚਾਰੇ ਨਾਲ ਮੁਲਾਕਾਤ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 1 hour ago
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 1 hour ago
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 1 hour ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 1 hour ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 1 hour ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 1 hour ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 1 hour ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  8 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਮੱਘਰ ਸੰਮਤ 550

ਬਰਨਾਲਾ

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੂੰ ਅੱਜ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਕਰਨਗੇ ਸਮਰਪਿਤ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ

ਬਰਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਸਕੀਮ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਦੀ ਦੂਸਰੀ ਮੰਜ਼ਿਲ 'ਤੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਸਥਾਪਿਤ ਕੀਤਾ ਗਿਆ ਹੈ ਜਿਸ ਨੂੰ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੇਇੰਦਰ ਸਿੰਗਲਾ 21 ਨਵੰਬਰ ਨੂੰ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਸਮਰਪਿਤ ਕਰਨਗੇ | ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਧਰਮਪਾਲ ਗੁਪਤਾ ਨੇ ਦੱਸਿਆ ਕਿ ਬਿਊਰੋ ਵਿਚ ਆਉਣ ਵਾਲੇ ਬੇਰੁਜ਼ਗਾਰਾਂ ਦੀ ਰਜਿਸਟਰੇਸ਼ਨ ਰੁਜ਼ਗਾਰ ਉੱਤਪਤੀ ਤੇ ਸਿਖਲਾਈ ਵਿਭਾਗ ਦੇ ਪੋਰਟਲ ਘਰ-ਘਰ ਰੁਜ਼ਗਾਰ 'ਤੇ ਕਰਵਾਉਣੀ ਯਕੀਨੀ ਬਣਾਉਣ ਲਈ ਵਿਸ਼ੇਸ਼ ਰਜਿਸਟਰੇਸ਼ਨ ਕਾਊਾਟਰ ਬਣਾਇਆ ਗਿਆ ਹੈ ਤੇ ਬਿਊਰੋ ਵਲੋਂ ਹਰ ਮਹੀਨੇ ਪਲੇਸਮੈਂਟ ਕੈਂਪ ਵੀ ਲਗਾਏ ਜਾਇਆ ਕਰਨਗੇ | ਉਨ੍ਹਾਂ ਦੱਸਿਆ ਕਿ ਬਿਊਰੋ ਵਿਖੇ ਸਰਕਾਰੀ/ਗ਼ੈਰਸਰਕਾਰੀ ਅਸਾਮੀਆਂ ਅਤੇ ਸਵੈ-ਰੁਜ਼ਗਾਰ ਸਕੀਮਾਂ ਸਬੰਧੀ ਆਨਲਾਈਨ ਜਾਂ ਆਫਲਾਈਨ ਫਾਰਮ ਭਰਨ ਦੀ ਸਹੂਲਤ ਮੁਹੱਈਆ ਕਰਵਾਈ ਜਾਣੀ ਹੈ | ਇਸ ਤੋਂ ਇਲਾਵਾ ਸਕੂਲਾਂ ਤੇ ਕਾਲਜਾਂ ਦੇ ਘੱਟੋਂ-ਘੱਟ 40 ਵਿਦਿਆਰਥੀ ਹਰ ਰੋਜ਼ ਬਿਊਰੋ ਦਾ ਦੌਰਾ ਕਰਿਆ ਕਰਨਗੇ ਜਿਨ੍ਹਾਂ ਨੂੰ ਬਿਊਰੋ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਗਰੂਕ ਕੀਤਾ ਜਾਵੇਗਾ | ਇਸ ਦੇ ਨਾਲ ਹੀ ਬਿਊਰੋ ਵਿਖੇ ਅਖ਼ਬਾਰਾਂ, ਰਸਾਲਿਆਂ ਤੇ ਸਵੈ ਰੁਜ਼ਗਾਰ ਸਕੀਮਾਂ ਸਬੰਧੀ ਸਾਹਿਤ ਦਾ ਪ੍ਰਬੰਧ ਵੀ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਏ ਜਾ ਰਹੇ ਮੈਗਾ ਕੈਂਪ ਦੀ ਪ੍ਰਧਾਨਗੀ ਵੀ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾ ਕਰਨਗੇ | ਇਸ ਮੌਕੇ ਐਸ.ਐਸ.ਪੀ. ਹਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਮੈਡਮ ਰੂਹੀ ਦੁੱਗ, ਐਸ.ਡੀ.ਐਮ. ਸ੍ਰੀ ਸੰਦੀਪ ਕੁਮਾਰ, ਸਹਾਇਕ ਕਮਿਸ਼ਨਰ ਡਾ: ਕਰਮਜੀਤ ਸਿੰਘ ਅਤੇ ਐਸ.ਪੀ. ਸ਼ਰਨਜੀਤ ਸਿੰਘ ਵੀ ਮੌਜੂਦ ਸਨ |

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ 'ਚ ਅਹਿਮ ਵਿਚਾਰਾਂ

ਮਹਿਲ ਕਲਾਂ, 20 ਨਵੰਬਰ (ਅਵਤਾਰ ਸਿੰਘ ਅਣਖੀ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ਮੀਟਿੰਗ ਜਥੇਬੰਦੀ ਦੇ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਪ੍ਰਧਾਨ ਗੁਰਧਿਆਨ ...

ਪੂਰੀ ਖ਼ਬਰ »

ਡਰਾਈਵਿੰਗ, ਵਾਤਾਵਰਨ ਸ਼ੱੁਧਤਾ ਤੇ ਨਸ਼ਿਆਂ ਦੇ ਬੁਰੇ ਪ੍ਰਭਾਵ ਸਬੰਧੀ ਚਾਰਟ ਤੇ ਲੇਖ ਮੁਕਾਬਲੇ ਕਰਵਾਏ

ਧਨੌਲਾ, 20 ਨਵੰਬਰ (ਜਤਿੰਦਰ ਸਿੰਘ ਧਨੌਲਾ)- ਵਿਦਿਆਰਥੀਆਂ ਨੂੰ ਡਰਾਈਵਿੰਗ ਤੇ ਵਾਤਾਵਰਨ ਦੀ ਸਵੱਛਤਾ ਬਾਰੇ ਜਾਗਰੂਕ ਕਰਨ ਲਈ ਡਾ: ਬਾਲ ਕਰਿਸ਼ਨ ਸਿੰਗਲਾ ਡੀ.ਐਸ.ਪੀ.ਐਚ. ਤੇ ਨਾਇਬ ਸਿੰਘ ਐਸ.ਐਚ.ਓ. ਧਨੌਲਾ ਦੀ ਅਗਵਾਈ ਹੇਠ ਸਥਾਨਕ ਗਊਸ਼ਾਲਾ ਭਵਨ ਵਿਖੇ ਵਿਸ਼ੇਸ਼ ਸੈਮੀਨਾਰ ...

ਪੂਰੀ ਖ਼ਬਰ »

ਐਨ.ਐਸ.ਐਸ. ਕੈਂਪ ਲਗਾਇਆ

ਬਰਨਾਲਾ, 20 ਨਵੰਬਰ (ਅਸ਼ੋਕ ਭਾਰਤੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਰਨਾਲਾ ਵਿਖੇ ਸਹਾਇਕ ਡਾਇਰੈਕਟਰ ਸ੍ਰੀ ਵਿਜੈ ਭਾਸਕਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਪੰਕਜ ਗੋਇਲ ਪ੍ਰੋਗਰਾਮ ਅਫ਼ਸਰ ਦੀ ਅਗਵਾਈ ਵਿਚ ਇਕ ਰੋਜ਼ਾ ਐਨ.ਐਸ.ਐਸ.ਕੈਂਪ ਲਗਾਇਆ ਗਿਆ ...

ਪੂਰੀ ਖ਼ਬਰ »

ਬਸਤੀਆਂ ਦੀ ਚੈਕਿੰਗ ਦÏਰਾਨ ਡੇਂਗੂ ਦਾ ਲਾਰਵਾ ਮਿਲਿਆ

ਤਪਾ ਮੰਡੀ, 20 ਨਵੰਬਰ (ਪ੍ਰਵੀਨ ਗਰਗ)- ਸਿਵਲ ਸਰਜਨ ਬਰਨਾਲਾ ਜੁਗਲ ਕਿਸ਼ੋਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਤਪਾ ਰਾਜ ਕੁਮਾਰ ਦੀ ਅਗਵਾਈ ਹੇਠ ਡੇਂਗੂ ਨਾਲ ਨਜਿੱਠਣ ਲਈ ਸਿਹਤ ਵਿਭਾਗ ਦੀ ਟੀਮ ਦੇ ਐਸ.ਆਈ. ਜਸਪਾਲ ਸਿੰਘ ਅਤੇ ਐਮ. ਪੀ. ਡਬਲਿਊ ਜਗਸੀਰ ...

ਪੂਰੀ ਖ਼ਬਰ »

ਲੜਕੀ ਨੂੰ ਭਜਾ ਕੇ ਲਿਜਾਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਹੰਡਿਆਇਆ, 20 ਨਵੰਬਰ (ਗੁਰਜੀਤ ਸਿੰਘ ਖੱੁਡੀ)- ਨਾਬਾਲਗ ਲੜਕੀ ਨੂੰ ਭਜਾ ਕੇ ਲਿਜਾਣ ਵਾਲੇ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ 16 ਨਵੰਬਰ ਨੂੰ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਬੀ.ਐਸ.ਸੀ. ਨਰਸਿੰਗ ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ

ਬਰਨਾਲਾ, 20 ਨਵੰਬਰ (ਅਸ਼ੋਕ ਭਾਰਤੀ)- ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਨਰਸਿੰਗ ਬਰਨਾਲਾ ਦਾ ਬੀ.ਐਸ.ਸੀ. ਨਰਸਿੰਗ ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਕਾਲਜ ਪਿ੍ੰਸੀਪਲ ਡਾ: ਰਾਜਵੀਰ ਕੌਰ ਧਾਲੀਵਾਲ ਤੇ ਮੈਨੇਜਿੰਗ ਡਾਇਰੈਕਟਰ ਲਵਿੰਦਰ ਸਿੰਘ ਚਹਿਲ ਨੇ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਫਿਰਦੇ ਆਵਾਰਾ ਪਸ਼ੂਆਂ ਨੂੰ ਗਊਸ਼ਾਲਾ 'ਚ ਛੱਡਣ ਦੇ ਪ੍ਰਬੰਧ ਕਰਨ ਦੀ ਮੰਗ

ਹੰਡਿਆਇਆ, 20 ਨਵੰਬਰ (ਗੁਰਜੀਤ ਸਿੰਘ ਖੱੁਡੀ)- ਕਸਬਾ ਹੰਡਿਆਇਆ ਦੇ ਬਾਜ਼ਾਰਾਂ ਵਿਚ ਵੀ ਆਵਾਰਾ ਪਸ਼ੂ ਆਮ ਫਿਰਦੇ ਦਿਖਾਈ ਦਿੰਦੇ ਹਨ ਜਿਹੜੇ ਰਾਤ ਸਮੇਂ ਕਿਸਾਨਾਂ ਦੇ ਖੇਤਾਂ 'ਚ ਫ਼ਸਲਾਂ ਦਾ ਉਜਾੜਾ ਕਰਦੇ ਹਨ ਤੇ ਦਿਨ ਸਮੇਂ ਹੰਡਿਆਇਆ ਵਿਖੇ ਫਿਰਦੇ ਰਹਿੰਦੇ ਹਨ | ਕੌਮੀ ...

ਪੂਰੀ ਖ਼ਬਰ »

ਲੜਾਈ-ਝਗੜੇ ਨੂੰ ਲੈ ਕੇ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਤਪਾ ਮੰਡੀ, 20 ਨਵੰਬਰ (ਪ੍ਰਵੀਨ ਗਰਗ)- ਸਥਾਨਕ ਪੁਲਿਸ ਨੇ ਲੜਾਈ ਝਗੜੇ ਨੂੰ ਲੈ ਕੇ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਨ ਦਾ ਦਾਅਵਾ ਕੀਤਾ ਹੈ | ਹੌਲਦਾਰ ਜਗਤਾਰ ਸਿੰਘ ਨੇ ਦੱਸਿਆ ਪੁਲਿਸ ਕੋਲ ਮੇਵਾ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਤਪਾ ਨੇ ਬਿਆਨ ਕਲਮਬੱਧ ਕਰਵਾਏ ...

ਪੂਰੀ ਖ਼ਬਰ »

ਰੰਘਰੇਟਾ ਦਲਿਤ ਸੈਨਾ ਬਰਨਾਲਾ ਤੇ ਸੰਗਰੂਰ ਦੀ ਸਾਂਝੀ ਮੀਟਿੰਗ

ਬਰਨਾਲਾ, 20 ਨਵੰਬਰ (ਧਰਮਪਾਲ ਸਿੰਘ)- ਰੰਘਰੇਟਾ ਦਲਿਤ ਸੈਨਾ ਜ਼ਿਲ੍ਹਾ ਬਰਨਾਲਾ ਤੇ ਸੰਗਰੂਰ ਦੀ ਸਾਂਝੀ ਮੀਟਿੰਗ ਬਰਨਾਲਾ ਵਿਖੇ ਜ਼ਿਲ੍ਹਾ ਆਗੂ ਚੰਦ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਰੰਘਰੇਟਾ ਦਲਿਤ ਸੈਨਾ ਪੰਜਾਬ ਦੇ ਪ੍ਰਧਾਨ ਅਜਮੇਰ ਸਿੰਘ ਖੁੱਡੀ ਨੇ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸ਼ਹਿਣਾ, 20 ਨਵੰਬਰ (ਸੁਰੇਸ਼ ਗੋਗੀ)- ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ...

ਪੂਰੀ ਖ਼ਬਰ »

17 ਪੇਟੀਆਂ ਸ਼ਰਾਬ ਬਰਾਮਦ

ਕੁੱਪ ਕਲਾਂ, 20 ਨਵੰਬਰ (ਰਵਿੰਦਰ ਸਿੰਘ ਬਿੰਦਰਾ) - ਥਾਣਾ ਸਦਰ ਅਹਿਮਦਗੜ੍ਹ ਦੀ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ 17 ਪੇਟੀਆਂ ਚੰਡੀਗੜ੍ਹ ਮਾਰਕਾ ਨਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ ਹਰਨੇਕ ਸਿੰਘ ਘੁਮਾਣ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਜ਼ਖ਼ਮੀ

ਤਪਾ ਮੰਡੀ, 20 ਨਵੰਬਰ (ਪ੍ਰਵੀਨ ਗਰਗ)- ਸਥਾਨਕ ਤਪਾ ਆਲੀਕੇ ਰੋਡ 'ਤੇ ਮੋਟਰਸਾਈਕਲ ਅੱਗੇ ਕੁੱਤਾ ਆ ਜਾਣ ਕਾਰਨ ਮੋਟਰਸਾਈਕਲ ਸਵਾਰ ਔਰਤ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮਿੰਟੂ ਸਿੰਘ ਵਾਸੀ ਸੰਧੂ ਕਲਾਂ ਨੇ ਦੱਸਿਆ ਕਿ ਉਹ ਆਪਣੀ ਪਤਨੀ ਗਗਨਦੀਪ ਕੌਰ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਮੂੰਮ 'ਚ ਈਸ਼ਰ ਰਿਸ਼ਮਾ ਮੈਗਜ਼ੀਨ ਦੀ ਘੁੰਡ ਚੁਕਾਈ 'ਤੇ ਵਿਸ਼ਾਲ ਸਮਾਗਮ

ਮਹਿਲ ਕਲਾਂ, 20 ਨਵੰਬਰ (ਤਰਸੇਮ ਸਿੰਘ ਚੰਨਣਵਾਲ)- ਸੰਤ ਈਸ਼ਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮੂੰਮ ਵਿਖੇ ਸਕੂਲ ਪਿ੍ੰਸੀਪਲ ਹਰਦੀਪ ਕੌਰ ਦੀ ਅਗਵਾਈ ਹੇਠ ਵਿਸ਼ਾਲ ਸਮਾਗਮ ਕਰ ਕੇ ਈਸ਼ਰ ਰਿਸ਼ਮਾ ਮੈਗਜ਼ੀਨ ਰਲੀਜ਼ ਕੀਤਾ ਗਿਆ | ਇਸ ਸਮੇਂ ਸਕੂਲ ਪ੍ਰਬੰਧਕ ...

ਪੂਰੀ ਖ਼ਬਰ »

ਕਬੱਡੀ ਪ੍ਰਮੋਟਰ ਜੱਗ ਸਿੱਧੂ ਕੈਲੇਫੋਰਨੀਆ ਦਾ ਸਨਮਾਨ

ਮਹਿਲ ਕਲਾਂ, 20 ਨਵੰਬਰ (ਤਰਸੇਮ ਸਿੰਘ ਚੰਨਣਵਾਲ)- ਸੰਤ ਈਸ਼ਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂੰਮ ਵਿਖੇ ਉੱਘੇ ਕਬੱਡੀ ਪ੍ਰਮੋਟਰ ਜੱਗ ਸਿੱਧੂ ਕੈਲੇਫੋਰਨੀਆ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਜ਼ਿਕਰਯੋਗ ਹੈ ਬੀਤੇ ਕਈ ਵਰਿ੍ਹਆਂ ਤੋਂ ਸਮਾਜਿਕ ਖੇਤਰ ਵਿਚ ...

ਪੂਰੀ ਖ਼ਬਰ »

ਸ੍ਰੀ ਬਾਲਾ ਜੀ ਦਾ ਜਾਗਰਣ 2 ਦਸੰਬਰ ਨੂੰ

ਤਪਾ ਮੰਡੀ, 20 ਨਵੰਬਰ (ਪ੍ਰਵੀਨ ਗਰਗ)- ਸ੍ਰੀ ਬਾਲਾ ਜੀ ਪ੍ਰਚਾਰ ਮੰਡਲ ਵਲੋਂ ਸ੍ਰੀ ਬਾਲਾ ਜੀ ਦਾ 10 ਵਾਂ ਜਾਗਰਣ 2 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਸਬੰਧੀ ਝੰਡੇ ਦੀ ਰਸਮ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਕਰਵਾਈ ਗਈ, ਜਿਸ ਦਾ ਪੂਜਨ ਪੰਡਤ ਪ੍ਰਦੀਪ ਸ਼ਰਮਾ ਤੇ ...

ਪੂਰੀ ਖ਼ਬਰ »

ਕਾਮਰੇਡ ਜਥੇਦਾਰ ਹਰਦਿਤ ਸਿੰਘ ਭੱਠਲ ਦੀ 38ਵੀਂ ਬਰਸੀ ਤੇ ਮਾਤਾ ਜੰਗੀਰ ਕੌਰ ਦੀ 11ਵੀਂ ਬਰਸੀ ਮਨਾਈ

ਧਨੌਲਾ, 20 ਨਵੰਬਰ (ਰਘਵੀਰ ਸਿੰਘ ਚੰਗਾਲ)- ਨੇੜਲੇ ਪਿੰਡ ਭੱਠਲਾਂ ਵਿਖੇ ਕਾਮਰੇਡ ਜਥੇਦਾਰ ਹਰਦਿਤ ਸਿੰਘ ਭੱਠਲ ਦੀ 38ਵੀਂ ਬਰਸੀ ਤੇ ਮਾਤਾ ਜੰਗੀਰ ਕੌਰ ਦੀ 11ਵੀਂ ਬਰਸੀ ਸੁਰਖ਼ ਸਵੇਰਿਆਂ ਦੇ ਵਣਜਾਰਿਆਂ ਵਲੋਂ ਇਨਕਲਾਬੀ ਜੋਸ਼ ਓ ਖਰੋਸ਼ ਨਾਲ ਮਨਾਈ ਗਈ | ਸਮਾਗਮਾਂ ਦਾ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸਬੰਧੀ ਪੋਸਟਰ ਤੇ ਸਲੋਗਨ ਮੁਕਾਬਲੇ ਕਰਵਾਏ

ਧਨੌਲਾ, 20 ਨਵੰਬਰ (ਰਘਵੀਰ ਸਿੰਘ ਚੰਗਾਲ)- ਨੇੜਲੇ ਪਿੰਡ ਬਡਬਰ ਦੇ ਸਰਕਾਰੀ ਸੀਨੀ: ਸੈਕੰ: ਸਕੂਲ ਵਿਖੇ ਬੱਚਿਆਂ ਨੂੰ ਪ੍ਰਦੂਸ਼ਣ ਤੇ ਵਾਤਾਵਰਨ ਸਬੰਧੀ ਜਾਣਕਾਰੀ ਦੇਣ ਦੇ ਮਕਸਦ ਨਾਲ ਪਰਾਲੀ ਨਾ ਸਾੜਨ ਸਬੰਧੀ ਪੋਸਟਰ ਤੇ ਸਲੋਗਨ ਮੁਕਾਬਲੇ ਕਰਵਾਏ ਗਏ | ਇਸ ਛੋਟੇ ਪਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX