ਤਾਜਾ ਖ਼ਬਰਾਂ


ਬਾਦਲ ਪਰਿਵਾਰ ਤੋਂ ਖ਼ਫ਼ਾ ਆਗੂਆਂ ਵਲੋਂ ਵੱਖਰੇ ਤੌਰ 'ਤੇ ਮਨਾਇਆ ਜਾ ਰਿਹਾ ਹੈ ਅਕਾਲੀ ਦਲ ਦਾ ਸਥਾਪਨਾ ਦਿਵਸ
. . .  10 minutes ago
ਅੰਮ੍ਰਿਤਸਰ, 14 ਦਸੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਬਾਦਲ ਪਰਿਵਾਰ ਤੋਂ ਖ਼ਫ਼ਾ ਅਤੇ ਹੋਰ ਪੰਥਕ ਜਥੇਬੰਦੀਆਂ ਵਲੋਂ ਵੱਖਰੇ ਤੌਰ 'ਤੇ ਮਨਾਇਆ ਜਾ ਰਿਹਾ ਹੈ। ਇਸ ਸੰਬੰਧ...
ਸਥਾਪਨਾ ਦਿਵਸ ਮੌਕੇ ਅਕਾਲੀ ਦਲ ਵਲੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਪਏ ਭੋਗ
. . .  33 minutes ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸੰਬੰਧ 'ਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਅਕਾਲੀ ਦਲ ਵਲੋਂ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਜੀ. ਕੇ. ਅਤੇ ਪਰਮਜੀਤ ਸਰਨਾ
. . .  39 minutes ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਅਕਾਲੀ ਦਲ ਬਾਦਲ ਤੋਂ ਖ਼ਫ਼ਾ ਅਤੇ ਹੋਰ ਪੰਥਕ ਜਥੇਬੰਦੀਆਂ ਵਲੋਂ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ 'ਚ ਅੱਜ ਅਕਾਲੀ ਦਲ ਦੇ ਮਨਾਏ ਜਾ ਰਹੇ 99ਵੇਂ ਸਥਾਪਨਾ ਦਿਵਸ...
ਪ੍ਰਸਿੱਧ ਫ਼ਿਲਮੀ ਲੇਖਕ ਅਤੇ 'ਅਜੀਤ' ਦੇ ਕਾਲਮਨਵੀਸ ਰਾਜਿੰਦਰ ਸਿੰਘ ਆਤਿਸ਼ ਦਾ ਦੇਹਾਂਤ
. . .  1 minute ago
ਜਲੰਧਰ, 14 ਦਸੰਬਰ- ਪ੍ਰਸਿੱਧ ਫ਼ਿਲਮੀ ਲੇਖਕ ਅਤੇ ਪਿਛਲੇ ਕਈ ਸਾਲਾਂ ਤੋਂ ਰੋਜ਼ਾਨਾ 'ਅਜੀਤ' 'ਚ ਛਪਣ ਵਾਲੇ ਵਿਅੰਗ 'ਆਤਿਸ਼ਬਾਜ਼ੀ' ਦੇ ਕਾਲਮਨਵੀਸ ਰਾਜਿੰਦਰ ਸਿੰਘ ਆਤਿਸ਼ ਦਾ ਲੰਘੇ ਦਿਨ ਮੁੰਬਈ ਵਿਖੇ ਦੇਹਾਂਤ...
ਮੁੰਬਈ 'ਚ ਆਸਾਮ ਦੇ ਲੋਕਾਂ ਨੇ ਨਾਗਰਿਕਤਾ ਸੋਧ ਕਾਨੂੰਨ ਦਾ ਕੀਤਾ ਵਿਰੋਧ
. . .  about 1 hour ago
ਮੁੰਬਈ, 14 ਦਸੰਬਰ- ਮੁੰਬਈ 'ਚ ਰਹਿ ਰਹੇ ਆਸਾਮ ਦੇ ਲੋਕਾਂ ਵਲੋਂ ਅੱਜ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਆਜ਼ਾਦ ਮੈਦਾਨ 'ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ...
ਬਰਫ਼ ਦੀ ਚਿੱਟੀ ਚਾਦਰ ਨੇ ਢੱਕਿਆ ਸ਼ਿਮਲਾ
. . .  about 1 hour ago
ਸ਼ਿਮਲਾ, 14 ਦਸੰਬਰ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ, ਜਿਸ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ ਨਜ਼ਰ ਆ ਰਹੀ ਹੈ। ਬਰਫ਼ਬਾਰੀ...
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਕਾਰਨ ਏ. ਐੱਸ. ਆਈ. ਦੀ ਮੌਤ
. . .  about 1 hour ago
ਰੂਪਨਗਰ, 14 ਦਸੰਬਰ (ਸਤਨਾਮ ਸਿੰਘ ਸੱਤੀ)- ਰੂਪਨਗਰ ਦੇ ਪਿੰਡ ਕੋਟਲਾ ਨਿਹੰਗ ਖਾਨ 'ਚ ਅੱਜ ਸਵੇਰੇ ਕਰੀਬ 7.15 ਵਜੇ ਪੰਜਾਬ ਪੁਲਿਸ ਦੇ ਇੱਕ ਏ. ਐੱਸ. ਆਈ. ਦੀ ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ...
ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਾਲੇ ਸਥਾਨ 'ਤੇ ਪੈ ਰਹੇ ਹਨ ਭੋਗ
. . .  about 2 hours ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿੱਛੇ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਾਲੇ...
ਰਜਵਾਹੇ 'ਚ ਪਾੜ ਪੈਣ ਕਾਰਨ ਪਾਣੀ 'ਚ ਡੁੱਬੀ ਕਿਸਾਨਾਂ ਦੀ ਫ਼ਸਲ
. . .  about 2 hours ago
ਹੰਡਿਆਇਆ, 14 ਦਸੰਬਰ (ਗੁਰਜੀਤ ਸਿੰਘ ਖੁੱਡੀ)- ਪਿਛਲੇ ਦੋ ਦਿਨ ਲਗਾਤਾਰ ਪਏ ਮੀਂਹ ਦੇ ਚੱਲਦਿਆਂ ਹੰਡਿਆਇਆ ਮਾਈਨਰ ਰਜਵਾਹੇ 'ਚ ਪਾੜ ਪੈਣ ਕਾਰਨ ਪਿੰਡ ਹੰਡਿਆਇਆ ਦਿਹਾਤੀ ਅਤੇ ਪਿੰਡ ਖੁੱਡੀ ਖ਼ੁਰਦ...
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  about 2 hours ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦਾ 99ਵਾਂ ਸਥਾਪਨਾ ਦਿਵਸ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਮਨਾਇਆ ਜਾ ਰਿਹਾ ਹੈ, ਜਿਸ 'ਚ...
ਅਕਾਲੀ ਦਲ ਵਲੋਂ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 99ਵਾਂ ਸਥਾਪਨਾ ਦਿਵਸ
. . .  about 2 hours ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਅਕਾਲੀ ਆਗੂਆਂ ਵੱਲੋਂ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਅਕਾਲੀ ਦਲ ਬਾਦਲ...
ਭੁਵਨੇਸ਼ਵਰ ਕੁਮਾਰ ਦੀ ਜਗ੍ਹਾ ਵੈਸਟ ਇੰਡੀਜ਼ ਖ਼ਿਲਾਫ਼ ਇਕ ਦਿਨਾਂ ਸੀਰੀਜ਼ 'ਚ ਸ਼ਾਰਦੂਲ ਠਾਕੁਰ ਭਾਰਤੀ ਟੀਮ 'ਚ ਹੋਏ ਸ਼ਾਮਲ
. . .  about 3 hours ago
ਨਵੀਂ ਦਿੱਲੀ, 14 ਦਸੰਬਰ- ਵੈਸਟ ਇੰਡੀਜ਼ ਦੇ ਖ਼ਿਲਾਫ਼ 15 ਦਸੰਬਰ ਤੋਂ ਸ਼ੁਰੂ ਹੋ ਰਹੀ ਇਕ ਦਿਨਾਂ ਸੀਰੀਜ਼ ਦੇ ਲਈ ਮੁੰਬਈ ਦੇ ਤੇਜ਼ ਗੇਂਦਬਾਜ਼ ਸ਼ਾਰਦੂਲ ਠਾਕੁਰ ਨੂੰ ...
ਕੈਨੇਡਾ ਵਿਖੇ ਵਾਪਰੇ ਸੜਕ ਹਾਦਸੇ 'ਚ ਭੋਤਨਾ ਦੇ ਨੌਜਵਾਨ ਦੀ ਹੋਈ ਮੌਤ
. . .  about 3 hours ago
ਟੱਲੇਵਾਲ, 14 ਦਸੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਭੋਤਨਾ ਦੇ 27 ਵਰ੍ਹਿਆਂ ਦੇ ਕਮਲ ਸੇਖੋਂ ਉਰਫ ਕਾਲੂ ਭੋਤਨਾ ਦੀ ਕੈਨੇਡਾ ਦੇ ਅਲਬਰਟਾ ਦੀ ਡਰੈਗਨ ਵੈਲੀ ...
ਮਹਾਰਾਸ਼ਟਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 minute ago
ਮੁੰਬਈ, 14 ਦਸੰਬਰ- ਮਹਾਰਾਸ਼ਟਰ ਦੇ ਪਾਲਘਰ 'ਚ ਅੱਜ ਸਵੇਰੇ 5:22 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ...
ਨੇਪਾਲ 'ਚ ਹੋਏ ਧਮਾਕੇ 'ਚ 3 ਲੋਕਾਂ ਦੀ ਮੌਤ
. . .  about 4 hours ago
ਕਾਠਮੰਡੂ, 14 ਦਸੰਬਰ- ਦੱਖਣੀ ਨੇਪਾਲ ਦੇ ਧਨੁਸ਼ਾ ਜ਼ਿਲ੍ਹੇ 'ਚ ਬੀਤੀ ਰਾਤ ਹੋਏ ਧਮਾਕੇ 'ਚ 3 ਲੋਕਾਂ ਦੀ ਮੌਤ ਹੋ ਗਈ ਜਿਸ 'ਚ 1 ਪੁਲਿਸ ਅਫ਼ਸਰ ...
ਜੰਮੂ-ਕਸ਼ਮੀਰ ਦੇ ਡੋਡਾ 'ਚ ਹੋਈ ਬਰਫ਼ਬਾਰੀ
. . .  about 4 hours ago
ਦਿੱਲੀ : ਲਕੜੀ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 2 hours ago
ਅੱਜ ਦਾ ਵਿਚਾਰ
. . .  about 4 hours ago
ਕੰਡਿਆਲੀ ਤਾਰ ਤੋਂ ਮਿਲੀ 15 ਕਰੋੜ ਦੀ ਹੈਰੋਇਨ
. . .  1 day ago
ਰਾਹੁਲ ਗਾਂਧੀ ਦੇ ਬਿਆਨ 'ਤੇ ਭੜਕੀ ਸਮ੍ਰਿਤੀ ਈਰਾਨੀ ਨੇ ਚੋਣ ਕਮਿਸ਼ਨ 'ਚ ਦਰਜ ਕਰਾਈ ਸ਼ਿਕਾਇਤ
. . .  1 day ago
ਸੂਬੇ ਨਾਗਰਿਕਤਾ ਕਾਨੂੰਨ ਲਾਗੂ ਕਰਨ ਤੋਂ ਇਨਕਾਰ ਨਹੀਂ ਕਰ ਸਕਦੇ - ਮੀਡੀਆ ਰਿਪੋਰਟ
. . .  1 day ago
ਮੀਂਹ ਦੇ ਪਾਣੀ ਨਾਲ ਕਰਤਾਰਪੁਰ ਲਾਂਘਾ ਮਾਰਗ ਨੁਕਸਾਨਿਆ
. . .  1 day ago
ਕਲਾਨੌਰ ਦੇ ਐਸ.ਐਮ.ਓ. ਡਾ ਲਖਵਿੰਦਰ ਸਿੰਘ ਅਠਵਾਲ ਦਾ ਨੈਸ਼ਨਲ ਐਵਾਰਡ ਨਾਲ ਸਨਮਾਨ
. . .  1 day ago
ਪੰਜਾਬ 'ਚ ਡਿਜੀਟਲ ਕ੍ਰਾਂਤੀ ਨੂੰ ਹੋਰ ਨਿਖਾਰਨ ਲਈ ਕੈਪਟਨ ਵੱਲੋਂ ਅਹਿਮ ਐਲਾਨ
. . .  1 day ago
ਅਮਿਤ ਸ਼ਾਹ ਦਾ ਵੀ ਸ਼ਿਲਾਂਗ ਦੌਰਾ ਰੱਦ, ਫਰਾਂਸ ਵੱਲੋਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
. . .  1 day ago
ਨਾਗਰਿਕਤਾ ਕਾਨੂੰਨ : ਵਿਰੋਧ 'ਚ ਸੜਕ 'ਤੇ ਜਾਮੀਆ ਦੇ ਵਿਦਿਆਰਥੀ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
. . .  1 day ago
ਅਰਥਵਿਵਸਥਾ 'ਚ ਸੁਧਾਰ ਲਈ ਚੁੱਕੇ ਕਦਮਾਂ ਨੇ ਦਿਖਾਏ ਰੰਗ -ਨਿਰਮਲਾ ਸੀਤਰਮਣ
. . .  1 day ago
ਕੈਬ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਜਾਪਾਨ ਦੇ ਪ੍ਰਧਾਨ ਮੰਤਰੀ ਨੇ ਭਾਰਤ ਦੌਰਾ ਟਾਲਿਆ
. . .  1 day ago
ਕੈਦੀ ਨੂੰ ਉਸ ਦੇ ਸਾਥੀ ਲੈ ਕੇ ਹੋਏ ਫ਼ਰਾਰ, ਗੋਲੀਬਾਰੀ 'ਚ ਇਕ ਮੁਲਾਜ਼ਮ ਜ਼ਖਮੀ
. . .  1 day ago
ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਕਾਬੂ
. . .  1 day ago
ਦਿੱਲੀ : ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਅਦਾਲਤ ਨੇ ਰਤੁਲ ਪੁਰੀ ਦੀ ਜ਼ਮਾਨਤ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਕਾਂਗਰਸੀ ਨੇਤਾ ਜੈ ਰਾਮ ਰਮੇਸ਼
. . .  1 day ago
ਜੰਮੂ-ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਆਪਣੀ ਰਿਪੋਰਟ ਸੁਪਰੀਮ ਕੋਰਟ 'ਚ ਕੀਤੀ ਦਾਇਰ
. . .  about 4 hours ago
ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਬੈਠਕ
. . .  1 day ago
ਹਾਈਕਮਾਂਡ ਤੇ ਕੈਪਟਨ ਨੂੰ ਹੈ ਮੰਤਰੀ ਮੰਡਲ 'ਚ ਫੇਰ ਬਦਲ ਕਰਨ ਦਾ ਅਧਿਕਾਰ : ਤ੍ਰਿਪਤ ਬਾਜਵਾ
. . .  1 day ago
ਦਿੱਲੀ ਹਾਈਕੋਰਟ ਨੇ ਜੇ.ਐਨ.ਯੂ ਦੇ ਵਿਦਿਆਰਥੀਆਂ ਦਾ ਮੰਗਿਆ ਵੇਰਵਾ
. . .  1 day ago
ਮਾਜਰੀ ਪੁਲਿਸ ਨੇ ਫੜੀ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ
. . .  about 1 hour ago
'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਰਾਹੁਲ ਗਾਂਧੀ ਨੇ ਮਾਫ਼ੀ ਮੰਗਣ ਤੋਂ ਕੀਤਾ ਸਾਫ਼ ਇਨਕਾਰ
. . .  about 1 hour ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ
. . .  about 1 hour ago
ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਹੋਈ ਮੌਤ, ਪਤੀ ਸਮੇਤ ਤਿੰਨ ਵਿਰੁੱਧ ਪਰਚਾ ਦਰਜ
. . .  6 minutes ago
ਲੋਕ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਦੇ ਲਈ ਮੁਲਤਵੀ
. . .  15 minutes ago
ਸਬਰੀਮਾਲਾ ਮੰਦਰ ਮਾਮਲੇ ਦੇ ਸੰਬੰਧ 'ਚ ਸਮੀਖਿਆ ਪਟੀਸ਼ਨ 'ਤੇ ਹੋਵੇਗੀ ਸੁਣਵਾਈ : ਸੁਪਰੀਮ ਕੋਰਟ
. . .  12 minutes ago
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਹੋਈ ਮੌਤ
. . .  29 minutes ago
ਸੁਪਰੀਮ ਕੋਰਟ ਨੇ ਚੋਣ ਆਯੋਗ ਨੂੰ ਜਾਰੀ ਕੀਤਾ ਨੋਟਿਸ
. . .  36 minutes ago
ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਪਾਕਿਸਤਾਨ ਰਵਾਨਾ
. . .  44 minutes ago
ਬ੍ਰਿਟੇਨ ਚੋਣਾਂ : ਪ੍ਰਧਾਨ ਮੰਤਰੀ ਮੋਦੀ ਨੇ ਬੌਰਿਸ ਜਾਨਸਨ ਨੂੰ ਦਿੱਤੀ ਵਧਾਈ
. . .  46 minutes ago
ਹੰਗਾਮੇ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 1 hour ago
ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਰਚਿਆ ਇਤਿਹਾਸ
. . .  about 1 hour ago
ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਮੱਘਰ ਸੰਮਤ 550

ਖੇਡ ਸੰਸਾਰ

ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ-ਮੈਰੀਕਾਮ ਸੈਮੀਫਾਈਨਲ 'ਚ

ਨਵੀਂ ਦਿੱਲੀ, 20 ਨਵੰਬਰ (ਏਜੰਸੀ)-ਭਾਰਤ ਦੀ ਸੁਪਰਸਟਾਰ ਅਤੇ ਪੰਜ ਵਾਰ ਦੀ ਚੈਂਪੀਅਨ ਐਮ. ਸੀ. ਮੈਰੀਕਾਮ (48 ਕਿੱਲੋ) ਨੇ ਮੰਗਲਵਾਰ ਨੂੰ ਇੱਥੇ ਚੱਲ ਰਹੀ 10ਵੀਂ ਏ.ਆਈ.ਬੀ.ਏ. ਮਹਿਲਾ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਵਿਚ ਜਗ੍ਹਾ ਬਣਾ ਕੇ 7ਵਾਂ ਤਗਮਾ ਪੱਕਾ ਕਰ ਲਿਆ ਹੈ | ਮੁੱਕੇਬਾਜ਼ ਮਨੀਸ਼ਾ ਮੌਨ (54 ਕਿੱਲੋ) ਨੂੰ ਹਾਲਾਂਕਿ 2016 ਵਿਸ਼ਵ ਚੈਂਪੀਅਨਸ਼ਿਪ ਦੀ ਚਾਂਦੀ ਦਾ ਤਗਮਾ ਜੇਤੂ ਸਟੋਯਕਾ ਪੈਟ੍ਰੋਵਾ ਤੋਂ 1-4 ਨਾਲ ਹਾਰ ਦਾ ਮੂੰਹ ਦੇਖਣਾ ਪਿਆ | ਪੰਜ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਦਿਨ ਦੀ ਸ਼ੁਰੂਆਤ ਚੀਨ ਦੀ ਯੂ ਵੂ 'ਤੇ 5-0 (30-27, 29-28, 30-27, 29-28, 30-27) ਸ਼ਾਨਦਾਰ ਜਿੱਤ ਨਾਲ ਕੀਤੀ | ਹੁਣ ਉਹ ਵੀਰਵਾਰ ਨੂੰ ਉੱਤਰ ਕੋਰੀਆ ਦੀ ਹਯਾਂਗ ਮੀ ਕਿਮ ਨਾਲ ਭਿੜੇਗੀ, ਜਿਨ੍ਹਾਂ ਨੇ ਉਸ ਨੂੰ ਪਿਛਲੇ ਸਾਲ ਏਸ਼ਿਆਈ ਚੈਂਪੀਅਨਸ਼ਿਪ ਦੇ ਫਾਈਨਲ ਵਿਚ ਹਰਾਇਆ ਸੀ | ਲੰਡਨ ਉਲੰਪਿਕ ਵਿਚ ਕਾਂਸੀ ਦਾ ਤਗਮਾ ਜੇਤੂ ਮੈਰੀਕਾਮ ਨੇ ਆਪਣੇ ਸ਼ਾਨਦਾਰ ਅੰਦਾਜ਼ ਵਿਚ ਖੇਡਦੇ ਹੋਏ ਚੀਨੀ ਮੁੱਕੇਬਾਜ਼ ਨੂੰ ਟੂਰਨਾਮੈਂਟ ਤੋਂ ਬਾਹਰ ਦਾ ਰਸਤਾ ਦਿਖਾਇਆ | ਉਨ੍ਹਾਂ ਦੇ ਸੱਜੇ ਹੱਥ ਨਾਲ ਲਗਾਏ ਗਏ ਮਜਬੂਤ ਮੁੱਕਿਆਂ ਦਾ ਯੂ ਵੂ ਕੋਲ ਕੋਈ ਜਵਾਬ ਨਹੀਂ ਸੀ | ਮੈਰੀਕਾਮ ਨੇ ਮੁਕਾਬਲੇ ਤੋਂ ਬਾਅਦ ਕਿਹਾ ਕਿ ਇਹ ਕਾਫ਼ੀ ਔਖੀ ਵੀ ਨਹੀਂ ਸੀ ਅਤੇ ਆਸਾਨ ਵੀ ਨਹੀਂ ਸੀ | ਮੈਂ ਰਿੰਗ ਵਿਚ ਧਿਆਨ ਭੰਗ ਨਹੀਂ ਹੋਣ ਦਿੰਦੀ ਜਿਸ ਦਾ ਫ਼ਾਇਦਾ ਮਿਲਦਾ ਹੈ | ਚੀਨ ਦੀ ਮੁੱਕੇਬਾਜ਼ ਕਾਫ਼ੀ ਮਜ਼ਬੂਤ ਹੈ ਪਰ ਉਸ ਦੇ ਿਖ਼ਲਾਫ਼ ਇਹ ਮੇਰਾ ਪਹਿਲਾ ਮੁਕਾਬਲਾ ਸੀ | ਦੁਪਹਿਰ ਦੇ ਸੈਸ਼ਨ ਵਿਚ ਦੂਜੀ ਭਾਰਤੀ ਮਨੀਸ਼ਾ ਰਿੰਗ ਵਿਚ ਉੱਤਰੀ | ਪਰ ਚੋਟੀ ਦਾ ਦਰਜਾ ਪ੍ਰਾਪਤ ਿਖ਼ਡਾਰੀ ਮੁਕਾਬਲੇ ਉਸ ਵਿਚ ਅਨੁਭਵ ਦੀ ਕਮੀ ਲੱਗ ਰਹੀ ਸੀ | ਮਨੀਸ਼ਾ ਦੀ ਇਹ ਸੀਨੀਅਰ ਵਿਚ ਪਹਿਲੀ ਵੱਡੀ ਚੈਂਪੀਅਨਸ਼ਿਪ ਸੀ ਪਰ ਉਨ੍ਹਾਂ ਦਾ ਮੰਨਣਾ ਹੈ ਕਿ ਇਹ ਅਨੁਭਵ ਉਨ੍ਹਾਂ ਦਾ ਬਹੁਤ ਕੰਮ ਆਵੇਗਾ | ਬੁਲਗਾਰੀਆ ਦੀ ਮੁੱਕੇਬਾਜ਼ ਨੇ ਸ਼ੁਰੂ ਤੋਂ ਮਨੀਸ਼ਾ ਨੂੰ ਦਬਾਅ ਵਿਚ ਰੱਖਿਆ ਅਤੇ ਕੁਝ ਬਿਹਤਰੀਨ ਪੰਚਾਂ ਨਾਲ ਉਨ੍ਹਾਂ ਨੂੰ ਕੋਈ ਮੌਕਾ ਨਹੀਂ ਦਿੱਤਾ | ਬੈਂਥਮਵੇਟ ਮੁੱਕੇਬਾਜ਼ ਮਨੀਸ਼ਾ ਨੂੰ ਸ਼ੁਰੂ ਤੋਂ ਹੀ ਡਰਾਅ ਵਿਚ ਸਖਤ ਮੁਕਾਬਲੇ ਖੇਡਣੇ ਪਏ ਹਨ | ਉਨ੍ਹਾਂ ਨੇ ਪਹਿਲੇ ਦੌਰ ਵਿਚ ਵਿਸ਼ਵ ਚੈਂਪੀਅਨਸ਼ਿਪ ਦੀ ਕਾਂਸੀ ਦਾ ਤਗਮਾ ਜੇਤੂ, ਫਿਰ ਪੋਲੈਂਡ ਦੀ ਵਿਸ਼ਵ ਚੈਂਪੀਅਨ ਨੂੰ ਮਾਤ ਦਿੱਤੀ ਪਰ ਅੱਜ ਉਹ ਜਿੱਤ ਹਾਸਲ ਨਹੀਂ ਕਰ ਸਕੀ |

ਕੰਗਾਰੂਆਂ ਿਖ਼ਲਾਫ਼ ਜੇਤੂ ਸ਼ੁਰੂਆਤ ਕਰਨਾ ਚਾਹੇਗਾ ਭਾਰਤ

ਬਿ੍ਸਬੇਨ, 20 ਨਵੰਬਰ (ਏਜੰਸੀ)-ਪਿਛਲੇ ਦੋ ਵਿਦੇਸ਼ੀ ਦੌਰਿਆਂ 'ਤੇ ਖ਼ਰਾਬ ਖੇਡ ਕਾਰਨ ਆਲੋਚਨਾ ਦਾ ਸ਼ਿਕਾਰ ਹੋਣ ਵਾਲੀ ਭਾਰਤੀ ਟੀਮ ਦਾ ਇਸ ਸਾਲ ਦਾ ਆਖ਼ਰੀ ਵਿਦੇਸ਼ੀ ਦੌਰਾ ਬੁੱਧਵਾਰ ਤੋਂ ਆਸਟ੍ਰੇਲੀਆ ਿਖ਼ਲਾਫ਼ ਸ਼ੁਰੂ ਹੋ ਰਿਹਾ ਹੈ | ਦੋਵੇਂ ਟੀਮਾਂ ਤਿੰਨ ਟੀ-20 ਮੈਚਾਂ ...

ਪੂਰੀ ਖ਼ਬਰ »

ਭਾਰਤ ਨੂੰ ਹਰਾਉਣ ਲਈ ਸਰਬੋਤਮ ਮੌਕਾ-ਫਿੰਚ

ਬਿ੍ਸਬੇਨ, (ਏਜੰਸੀ)- ਕਪਤਾਨ ਏਰੋਨ ਫਿੰਚ ਨੇ ਮੰਗਲਵਾਰ ਨੂੰ ਕਿਹਾ ਹੈ ਕਿ ਮੁੱਖ ਬੱਲੇਬਾਜ਼ ਸਟੀਵ ਸਮਿਥ ਅਤੇ ਡੇਵਿਡ ਵਾਰਨਰ ਦੀ ਗੈਰ-ਮੌਜੂਦਗੀ ਵਿਚ ਆਸਟ੍ਰੇਲੀਆ ਕੋਲ ਟੀ-20 ਲੜੀ ਵਿਚ ਭਾਰਤ ਨੂੰ ਹਰਾਉਣ ਦਾ ਸਰਬੋਤਮ ਮੌਕਾ ਹੈ | ਟੀ-20 ਲੜੀ ਦਾ ਪਹਿਲਾ ਮੈਚ ਬੁੱਧਵਾਰ ਨੂੰ ...

ਪੂਰੀ ਖ਼ਬਰ »

ਮੇਰੇ ਲਈ ਹਮਲਾਵਰ ਰੁਖ ਜਿੱਤ ਦਾ ਜਨੂੰਨ-ਕੋਹਲੀ

ਬਿ੍ਸਬੇਨ, (ਏਜੰਸੀ)- ਆਸਟ੍ਰੇਲੀਆ ਦੇ ਿਖ਼ਲਾਫ਼ ਲੜੀ ਦੀ ਸ਼ੁਰੂਆਤ ਤੋਂ ਪਹਿਲਾਂ ਹਮਲਾਵਰਤਾ ਨੂੰ ਪ੍ਰੀਭਾਸ਼ਤ ਕਰਦੇ ਹੋਏ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਟੀਮ ਨੇ ਕਦੇ ਕਿਸੇ ਚੀਜ਼ ਦੀ ਸ਼ੁਰੂਆਤ ਨਹੀਂ ਕੀਤੀ ਪਰ ਵਿਰੋਧੀ ਟੀਮ ...

ਪੂਰੀ ਖ਼ਬਰ »

17ਵਾਂ ਮੇਲਾ ਉਮਰਾ ਨੰਗਲ ਦਾ 4-5 ਦਸੰਬਰ ਨੂੰ

ਬਾਬਾ ਬਕਾਲਾ ਸਾਹਿਬ, 20 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਮਾਝੇ ਦੇ ਨਿਧੜਕ ਅਕਾਲੀ ਆਗੂ ਤੇ ਸਾਬਕਾ ਮਾਲ ਮੰਤਰੀ ਜਥੇਦਾਰ ਜੀਵਨ ਸਿੰਘ ਉਮਰਾ ਨੰਗਲ ਦੇ ਪੋਤਰੇ ਤੇ ਸ਼ਹੀਦ ਸੁਖਦੇਵ ਸਿੰਘ ਉਮਰਾ ਨੰਗਲ ਦੇ ਸਪੁੱਤਰ ਇੰਦਰਰਾਜ ਸਿੰਘ ਉਮਰਾ ਨੰਗਲ ਜੋ ਕਿ ਬੀਤੇ ਵਰ੍ਹੇ ...

ਪੂਰੀ ਖ਼ਬਰ »

ਸਮਿਥ ਤੇ ਵਾਰਨਰ ਤੋਂ ਨਹੀਂ ਹਟੇਗੀ ਪਾਬੰਦੀ

ਬਿ੍ਸਬੇਨ, 20 ਨਵੰਬਰ (ਏਜੰਸੀ)-ਭਾਰਤ ਿਖ਼ਲਾਫ਼ ਸ਼ੁਰੂ ਹੋਣ ਵਾਲੀ ਲੜੀ ਵਿਚ ਸਟੀਵ ਸਮਿਥ ਅਤੇ ਡੇਵਿਡ ਵਾਰਨਰ ਦੇ ਖੇਡਣ ਦੀਆਂ ਸਾਰੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ, ਕਿਉਂਕਿ ਕ੍ਰਿਕਟ ਆਸਟ੍ਰੇਲੀਆ ਨੇ ਗੇਂਦ ਨਾਲ ਛੇੜਛਾੜ ਮਾਮਲੇ ਵਿਚ ਉਨ੍ਹਾਂ ਤੋਂ ਪਾਬੰਦੀ ਹਟਾਉਣ ਤੋਂ ...

ਪੂਰੀ ਖ਼ਬਰ »

ਬੀ.ਸੀ.ਸੀ.ਆਈ. ਿਖ਼ਲਾਫ਼ ਪੀ.ਸੀ.ਬੀ. ਦੇ ਮੁਆਵਜ਼ੇ ਦਾ ਦਾਅਵਾ ਆਈ.ਸੀ.ਸੀ. ਵਲੋਂ ਖ਼ਾਰਜ

ਦੁਬਈ, 20 ਨਵੰਬਰ (ਏਜੰਸੀ)-ਅੰਤਰਰਾਸ਼ਟਰੀ ਕਿ੍ਕਟ ਪ੍ਰੀਸ਼ਦ (ਆਈ.ਸੀ.ਸੀ.) ਦੀ ਵਿਵਾਦ ਨਿਵਾਰਨ ਕਮੇਟੀ ਨੇ ਮੰਗਲਵਾਰ ਨੂੰ ਬੀ.ਸੀ.ਸੀ.ਆਈ. ਦੇ ਿਖ਼ਲਾਫ਼ ਪਾਕਿਸਤਾਨ ਕਿ੍ਕਟ ਬੋਰਡ (ਪੀ.ਸੀ.ਬੀ.) ਦੇ ਮੁਆਵਜ਼ੇ ਦੇ ਦਾਅਵੇ ਨੂੰ ਖ਼ਾਰਜ ਕਰ ਦਿੱਤਾ ਹੈ | ਪੀ.ਸੀ.ਬੀ. ਨੇ ਭਾਰਤੀ ...

ਪੂਰੀ ਖ਼ਬਰ »

ਰਾਸ਼ਟਰੀ ਫੁੱਟਬਾਲ ਮੁਕਾਬਲੇ 'ਚ ਪੱਛਮੀ ਬੰਗਾਲ ਨੂੰ ਹਰਾ ਕੇ ਪੰਜਾਬ ਦੀ ਟੀਮ ਜੇਤੂ

ਹੁਸ਼ਿਆਰਪੁਰ, 20 ਨਵੰਬਰ (ਨਰਿੰਦਰ ਸਿੰਘ ਬੱਡਲਾ)-ਰਾਜਸਥਾਨ ਦੀ ਸੰਘਾਨੀਆਂ ਯੂਨੀਵਰਸਿਟੀ ਯੁਨਯੁਨੂ ਵਿਖੇ ਹੋਏ 64ਵੀਂ ਅੰਡਰ-19 ਲੜਕੇ ਰਾਸ਼ਟਰੀ ਫੁੱਟਬਾਲ ਮੁਕਾਬਲੇ 'ਚ ਪੰਜਾਬ ਦੀ ਟੀਮ ਨੇ ਪੱਛਮੀ ਬੰਗਾਲ ਦੀ ਟੀਮ ਨੂੰ 3-0 ਨਾਲ ਹਰਾ ਕੇ ਪ੍ਰਤੀਯੋਗਤਾ 'ਤੇ ਕਬਜ਼ਾ ਕੀਤਾ। ਟੀਮ ...

ਪੂਰੀ ਖ਼ਬਰ »

39ਵੀਂ ਪੰਜਾਬ ਮਾਸਟਰ ਅਥਲੈਟਿਕ ਚੈਂਪੀਅਨਸ਼ਿਪ ਸ਼ਾਨੋ ਸ਼ੌਕਤ ਨਾਲ ਸਮਾਪਤ

ਮਸਤੂਆਣਾ ਸਾਹਿਬ, 20 ਨਵੰਬਰ (ਦਮਦਮੀ)-ਪੰਜਾਬ ਦੇ ਵਡੇਰੀ ਉਮਰ ਦੇ ਅਥਲੀਟਾਂ ਨੂੰ ਖੇਡਾਂ ਨਾਲ ਜੋੜੀ ਰੱਖਣ ਦਾ ਉਪਰਾਲਾ ਕਰਨ ਵਾਲੀ ਪੰਜਾਬ ਮਾਸਟਰ ਅਥਲੈਟਿਕਸ ਐਸੋਸੀਏਸ਼ਨ ਵਲੋਂ ਸੰਤ ਅਤਰ ਸਿੰਘ ਯਾਦਗਾਰੀ ਖੇਡ ਮੈਦਾਨ ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਾਸਲ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX