ਤਾਜਾ ਖ਼ਬਰਾਂ


ਰਾਜਸਥਾਨ 'ਚ ਚੋਰੀ ਦੇ ਦੋਸ਼ 'ਚ ਦੋ ਭਰਾਵਾਂ ਦੀ ਵਹਿਸ਼ੀ ਢੰਗ ਨਾਲ ਕੁੱਟਮਾਰ - ਰਾਹੁਲ ਗਾਂਧੀ ਨੇ ਗਹਿਲੋਤ ਸਰਕਾਰ ਤੋਂ ਜਲਦ ਕਾਰਵਾਈ ਦੀ ਕੀਤੀ ਮੰਗ
. . .  2 minutes ago
ਨਵੀਂ ਦਿੱਲੀ, 20 ਫਰਵਰੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਰਾਜਸਥਾਨ ਦੇ ਨਾਗੌਰ ਵਿਚ ਦੋ ਨੌਜਵਾਨਾਂ ਦੇ ਨਾਲ ਕਥਿਤ ਤੌਰ 'ਤੇ ਹੋਈ ਜਾਲਮਾਨਾ ਢੰਗ ਨਾਲ ਕੁੱਟਮਾਰ ਦੀ ਸਖਤ ਆਲੋਚਨਾ ਕਰਦੇ ਹੋਏ ਰਾਹੁਲ ਗਾਂਧੀ ਨੇ ਇਸ ਮਾਮਲੇ ਵਿਚ ਅਸ਼ੋਕ ਗਹਿਲੋਤ ਸਰਕਾਰ...
ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਫਿਰ ਸ਼ਾਹੀਨ ਬਾਗ ਪਹੁੰਚੇ ਵਾਰਤਾਕਾਰ
. . .  16 minutes ago
ਨਵੀਂ ਦਿੱਲੀ, 20 ਫਰਵਰੀ- ਸ਼ਾਹੀਨ ਬਾਗ 'ਚ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਦੇ ਲਈ ਇਕ ਵਾਰ ਫਿਰ ਤੋਂ ਵਾਰਤਾਕਾਰ ਸੰਜੇ ਹੇਗੜੇ ...
ਲੌਂਗੋਵਾਲ ਵੈਨ ਹਾਦਸਾ : ਸਿੱਖਿਆ ਮੰਤਰੀ ਨੂੰ ਨੈਤਿਕਤਾ ਕਬੂਲਦੇ ਹੋਏ ਤੁਰੰਤ ਦੇਣਾ ਚਾਹੀਦਾ ਅਸਤੀਫ਼ਾ - ਬੈਂਸ
. . .  26 minutes ago
ਲੌਂਗੋਵਾਲ, 20 ਫਰਵਰੀ (ਸ.ਸ.ਖੰਨਾ,ਵਿਨੋਦ) - ਲੌਂਗੋਵਾਲ ਵਿਖੇ ਵਾਪਰੇ ਦੁਖਾਂਤ ਤੋਂ ਬਾਅਦ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ...
ਮੀਂਹ ਕਾਰਨ ਮੌਸਮ ਦਾ ਬਦਲਿਆ ਮਿਜ਼ਾਜ
. . .  31 minutes ago
ਓਠੀਆਂ, 20 ਫਰਵਰੀ (ਗੁਰਵਿੰਦਰ ਸਿੰਘ ਸ਼ੀਨਾ)- ਜ਼ਿਲ੍ਹਾ ਅੰਮ੍ਰਿਤਸਰ 'ਚ ਮੀਂਹ ਸ਼ੁਰੂ ਹੋਣ ਕਾਰਨ ਜਿੱਥੇ ਮੌਸਮ ਸੁਹਾਵਣਾ ਹੋਇਆ ਹੈ ਉੱਥੇ ਹੀ ਠੰਢ ਵਧਣ ਕਾਰਨ...
ਨਿਰਭੈਆ ਦੇ ਦੋਸ਼ੀ ਨੇ ਆਪਣੇ ਆਪ ਨੂੰ ਮਾਨਸਿਕ ਤੌਰ 'ਤੇ ਦੱਸਿਆ ਬਿਮਾਰ
. . .  56 minutes ago
ਨਵੀਂ ਦਿੱਲੀ, 20 ਫਰਵਰੀ - ਨਿਰਭੈਆ ਦੇ ਗੁਨਾਹਗਾਰ ਫਾਂਸੀ ਤੋਂ ਬਚਣ ਲਈ ਹਰ ਰੋਜ ਨਵੇਂ ਪੈਂਤਰੇ ਆਪਣਾ ਰਹੇ ਹਨ। ਹੁਣ ਦੋਸ਼ੀ ਵਿਨੈ ਸ਼ਰਮਾ ਦੇ ਵਕੀਲ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ ਕਿ ਵਿਨੈ ਦੀ ਮਾਨਸਿਕ ਸਥਿਤੀ ਖ਼ਰਾਬ ਹੈ ਤੇ ਉਸ ਦਾ ਇਲਾਜ ਕਰਾਉਣ ਦੀ ਮੰਗ...
ਭੋਪਾਲ ਵਿਚ ਪਲਟੀ ਕਿਸ਼ਤੀ, ਡੀ.ਜੀ.ਪੀ. ਦੀ ਪਤਨੀ ਸਮੇਤ ਸਵਾਰ ਸਨ ਕਈ ਅਧਿਕਾਰੀ, ਬਚਾਅ
. . .  about 1 hour ago
ਭੋਪਾਲ, 20 ਫਰਵਰੀ - ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿਚ ਅੱਜ ਵੱਡਾ ਹਾਦਸਾ ਹੋਣੋਂ ਬਚਾਅ ਹੋ ਗਿਆ। ਇਸ ਵੱਡੇ ਤਲਾਬ ਵਿਚ ਇਕ ਕਿਸ਼ਤੀ ਪਲਟ ਗਈ। ਇਸ ਕਿਸ਼ਤੀ ਵਿਚ ਡੀ.ਜੀ.ਪੀ. ਵੀਕੇ ਸਿੰਘ ਦੀ ਪਤਨੀ ਸਮੇਤ ਆਈ.ਪੀ.ਐਸ. ਅਫ਼ਸਰ ਕਾਨਕਲੇਵ 'ਚ ਸ਼ਾਮਲ...
ਨਿਰਭੈਆ ਦੇ ਦੋਸ਼ੀ ਫਾਂਸੀ ਤੋਂ ਬਚਣ ਲਈ ਆਪਣਾ ਰਹੇ ਹਨ ਹਰ ਹੱਥਕੰਡੇ, ਹੁਣ ਪੁੱਜੇ ਚੋਣ ਕਮਿਸ਼ਨ
. . .  about 2 hours ago
ਨਵੀਂ ਦਿੱਲੀ, 20 ਫਰਵਰੀ - ਨਿਰਭੈਆ ਮਾਮਲੇ 'ਚ ਫਾਂਸੀ ਤੋਂ ਬਚਣ ਲਈ ਗੁਨਾਹਗਾਰ ਹਰ ਹੱਥਕੰਡੇ ਆਪਣਾ ਰਹੇ ਹਨ। ਹੁਣ ਦੋਸ਼ੀ ਵਿਨੈ ਸ਼ਰਮਾ ਨੇ ਇਕ ਹੋਰ ਦਾਅ ਚਲਿਆ ਹੈ। ਉਸ ਦੇ ਵਕੀਲ ਏ.ਪੀ. ਸਿੰਘ ਨੇ ਚੋਣ ਕਮਿਸ਼ਨ ਵਿਚ ਅਰਜ਼ੀ ਦਾਖਲ ਕੀਤੀ ਹੈ। ਇਸ ਅਰਜ਼ੀ ਵਿਚ...
ਸ੍ਰੀ ਮੁਕਤਸਰ ਸਾਹਿਬ: ਬਾਦਲ ਨਾਲ ਮੇਰੇ ਗੂੜ੍ਹੇ ਸਬੰਧ-ਨੱਢਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ/ਲੰਬੀ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ/ਬਰਾੜ/ਮੇਵਾ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਪਹੁੰਚੇ ਅਤੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ...
ਵੈਨ ਹਾਦਸੇ 'ਚ ਅਮਨਦੀਪ ਕੌਰ ਦੀ ਬਹਾਦਰੀ 'ਤੇ ਉੱਠੇ ਸਵਾਲ
. . .  about 2 hours ago
ਲੌਂਗੋਵਾਲ, 20 ਫਰਵਰੀ (ਵਿਨੋਦ, ਸ.ਸ. ਖੰਨਾ) - ਲੌਂਗੋਵਾਲ ਵੈਨ ਹਾਦਸੇ ਵਿਚ 8 ਬੱਚਿਆਂ ਨੂੰ ਸੁਰੱਖਿਅਤ ਕੱਢਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਇੱਥੋਂ ਦੇ ਪੰਜੇ ਵਿਅਕਤੀਆਂ ਨੇ 4 ਬੱਚਿਆਂ ਨੂੰ ਬਚਾਉਣ ਦਾ ਦਾਅਵਾ ਕਰਨ ਵਾਲੀ ਵਿਦਿਆਰਥਣ ਅਮਨਦੀਪ ਕੌਰ ਦੀ ਬਹਾਦਰੀ...
ਦੇਸ਼ ਦੇ ਸਾਰੇ ਬੈਂਕ ਰਹਿਣਗੇ 3 ਦਿਨ ਬੰਦ
. . .  about 2 hours ago
ਚੰਡੀਗੜ੍ਹ, 20 ਫਰਵਰੀ (ਵਿਕਰਮਜੀਤ ਸਿੰਘ ਮਾਨ) - ਦੇਸ਼ ਦੇ ਸਾਰੇ ਬੈਂਕ ਸ਼ੁੱਕਰਵਾਰ ਤੋਂ ਲਗਾਤਾਰ 3 ਦਿਨ ਬੰਦ ਰਹਿਣਗੇ। ਜਾਣਕਾਰੀ ਅਨੁਸਾਰ ਮਹਾ ਸ਼ਿਵਰਾਤਰੀ ਦੇ ਸਬੰਧ ਵਿਚ ਬੈਂਕ 21 ਫਰਵਰੀ ਨੂੰ ਬੰਦ ਰਹਿਣਗੇ। 22 ਫਰਵਰੀ ਨੂੰ ਚੌਥਾ ਸ਼ਨੀਵਾਰ ਹੋਣ ਕਾਰਨ ਬੈਂਕਾਂ ਨੂੰ ਛੁੱਟੀ...
ਸਰਕਾਰ ਨੇ 1300 ਸਰਕਾਰੀ ਸਕੂਲ ਕੀਤੇ ਬੰਦ, ਸਿੱਖਿਆ ਮੰਤਰੀ ਨੇ ਕਿਹਾ ਨਹੀਂ
. . .  about 3 hours ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਸੀ.ਬੀ.ਆਈ. ਨੂੰ ਝਟਕਾ
. . .  about 3 hours ago
ਚੰਡੀਗੜ੍ਹ, 20 ਫਰਵਰੀ (ਵਿਕਰਮਜੀਤ ਸਿੰਘ ਮਾਨ) - ਬੇਅਦਬੀ ਮਾਮਲੇ ਵਿਚ ਸੀ.ਬੀ.ਆਈ. ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਸੀ.ਬੀ.ਆਈ. ਦੀ ਅਪੀਲ ਨੂੰ ਖ਼ਾਰਜ ਕਰ ਦਿੱਤਾ ਹੈ। ਸੀ.ਬੀ.ਆਈ. ਨੇ ਜਾਂਚ ਲਈ ਸੁਪਰੀਮ ਕੋਰਟ ਵਿਚ ਪਟੀਸ਼ਨ...
ਪੰਜਾਬ ਵਿਧਾਨ ਸਭਾ ਵਿਚ ਹੁਣ 28 ਫਰਵਰੀ ਨੂੰ ਪੇਸ਼ ਹੋਵੇਗਾ ਬਜਟ
. . .  about 3 hours ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਵਿਧਾਨ ਸਭਾ ਦੇ ਫ਼ੈਸਲੇ 'ਤੇ ਲਾਈ ਮੋਹਰ - ਕੈਪਟਨ
. . .  about 3 hours ago
ਸ੍ਰੀ ਮੁਕਤਸਰ ਸਾਹਿਬ: ਜੇ.ਪੀ. ਨੱਢਾ ਬਾਦਲ ਪਿੰਡ ਪਹੁੰਚੇ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਪਹੁੰਚੇ। ਥਾਂ-ਥਾਂ ’ਤੇ ਉਨ੍ਹਾਂ ਦਾ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸ੍ਰੀ ਨੱਢਾ ਸਾਬਕਾ...
ਬਾਦਲ, ਸਿੱਧੂ ਤੇ ਢੀਂਡਸਾ ਸਦਨ ਦੀ ਕਾਰਵਾਈ ਵਿਚੋਂ ਰਹੇ ਗੈਰ ਹਾਜ਼ਰ
. . .  about 3 hours ago
ਬਠਿੰਡਾ ਦਿਹਾਤੀ ਵਿਚ ਕਿਸੇ ਵੀ ਸਰਕਾਰੀ ਸਕੂਲ ਦੀ ਇਮਾਰਤ ਅਸੁਰੱਖਿਅਤ ਨਹੀਂ - ਵਿਜੈ ਇੰਦਰ ਸਿੰਗਲਾ
. . .  about 3 hours ago
ਹਿੰਦੂ ਕੋਆਪਰੇਟਿਵ ਬੈਂਕ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ - ਰੰਧਾਵਾ
. . .  about 3 hours ago
ਦੋਰਾਹਾ ਵਿਚ ਨਵੇਂ ਹਸਪਤਾਲ ਦਾ ਕੰਮ 15 ਮਹੀਨੇ ਵਿਚ ਹੋਵੇਗਾ ਮੁਕੰਮਲ - ਬਲਬੀਰ ਸਿੰਘ ਸਿੱਧੂ
. . .  about 3 hours ago
ਆਵਾਰਾ ਪਸ਼ੂਆਂ ਕਾਰਨ ਸੜਕ ਹਾਦਸਿਆਂ 'ਚ ਵਾਧਾ - ਮਜੀਠੀਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ: ਬਾਦਲ ਪਿੰਡ ’ਚ ਭਾਜਪਾ ਦੇ ਝੰਡਿਆਂ ਦੀ ਭਰਮਾਰ
. . .  about 3 hours ago
ਪਿੰਡ ਕੈਰੋਂ ਵਿਖੇ ਨਰਸਿੰਗ ਕਾਲਜ ਖੋਲ੍ਹਣ ਦੀ ਕੋਈ ਤਜਵੀਜ਼ ਨਹੀਂ - ਓ.ਪੀ ਸੋਨੀ
. . .  about 4 hours ago
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਪ੍ਰਸ਼ਨਕਾਲ ਨਾਲ ਦੁਬਾਰਾ ਹੋਈ ਸ਼ੁਰੂ
. . .  about 4 hours ago
ਪੀ.ਸੀ.ਬੀ ਨੇ ਉਮਰ ਅਕਮਲ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲ
. . .  about 4 hours ago
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਸਿਲੰਡਰ ਮਾਰ ਕੇ ਕਤਲ
. . .  about 4 hours ago
ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਨੇਪਾਲ ਦੇ ਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ
. . .  about 4 hours ago
ਜਗਦੇਵ ਕਲਾਂ ਤੋਂ ਲਾਪਤਾ ਤਿੰਨ ਸਕੀਆਂ ਭੈਣਾਂ ਪੁਲਿਸ ਵੱਲੋਂ ਕੁੱਝ ਹੀ ਘੰਟਿਆਂ 'ਚ ਬਰਾਮਦ
. . .  about 5 hours ago
ਬਜਟ ਇਜਲਾਸ : ਸਦਨ 'ਚ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 5 hours ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ : ਸਪੀਕਰ ਵੱਲੋਂ ਪੜ੍ਹੇ ਜਾ ਰਹੇ ਹਨ ਸ਼ੋਕ ਮਤੇ
. . .  about 5 hours ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਹੋਇਆ ਸ਼ੁਰੂ
. . .  about 5 hours ago
ਟਰੱਕ ਡਰਾਈਵਰ ਨੂੰ ਗੋਲੀ ਮਾਰ ਕੇ ਨਗਦੀ ਅਤੇ ਮੋਬਾਈਲ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 5 hours ago
ਜੰਮੂ-ਪਠਾਨਕੋਟ ਹਾਈਵੇ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 5 hours ago
'ਰਾਖਵਾਂਕਰਨ ਖ਼ਤਮ ਨਹੀਂ ਹੋਣ ਦੇਵਾਂਗੇ' ਵਾਲੇ ਪਟਨਾ 'ਚ ਰਾਹੁਲ ਗਾਂਧੀ ਦੇ ਲੱਗੇ ਪੋਸਟਰ
. . .  about 5 hours ago
ਉਪਹਾਰ ਸਿਨੇਮਾ ਅਗਨੀਕਾਂਡ : ਪੀੜਤਾਂ ਦੀ ਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖ਼ਾਰਜ
. . .  about 5 hours ago
ਤਿਹਾੜ ਜੇਲ੍ਹ 'ਚ ਬੰਦ ਨਿਰਭੈਆ ਦੇ ਦੋਸ਼ੀ ਵਿਨੈ ਨੇ ਕੰਧ 'ਚ ਮਾਰਿਆ ਸਿਰ, ਹੋਇਆ ਜ਼ਖਮੀ
. . .  about 6 hours ago
ਕਾਰ ਤੇ ਟਰੱਕ ਦੀ ਟੱਕਰ 'ਚ 6 ਮੌਤਾਂ, 6 ਜ਼ਖਮੀ
. . .  about 6 hours ago
ਫ਼ਿਲਮ ਦੀ ਸ਼ੂਟਿੰਗ ਦੌਰਾਨ ਹੋਏ ਹਾਦਸੇ 'ਚ 3 ਮੌਤਾਂ, 10 ਜ਼ਖਮੀ
. . .  about 6 hours ago
ਸਰਕਾਰੀ ਬੱਸ ਅਤੇ ਟਰੱਕ ਦੀ ਟੱਕਰ 'ਚ 19 ਮੌਤਾਂ
. . .  about 6 hours ago
ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ
. . .  about 7 hours ago
2024 ਤੱਕ 5 ਟ੍ਰਿਲੀਅਨ ਅਰਥ ਵਿਵਸਥਾ ਇੱਛਾਵਾਦੀ ਸੋਚ - ਡਾ. ਮਨਮੋਹਨ ਸਿੰਘ
. . .  about 7 hours ago
ਬਿਜਲੀ ਬੋਰਡ ਦੇ 2 ਖਿਡਾਰੀਆਂ ਦੀ ਗੋਲੀ ਮਾਰ ਕੇ ਹੱਤਿਆ
. . .  about 8 hours ago
ਜੇ.ਪੀ ਨੱਢਾ ਅੱਜ ਪੰਜਾਬ ਦੌਰੇ 'ਤੇ
. . .  about 8 hours ago
ਜਰਮਨ ਦੇ ਹਨਾਊ 'ਚ ਗੋਲੀਬਾਰੀ ਦੌਰਾਨ 8 ਮੌਤਾਂ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਲੌਂਗੋਵਾਲ ਵੈਨ ਹਾਦਸੇ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸਿਮਰਜੀਤ ਬੈਂਸ ਨੇ
. . .  1 day ago
ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  1 day ago
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  1 day ago
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  1 day ago
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  1 day ago
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਮੱਘਰ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਹੋਲੀਓਕ 'ਚ ਵੀ 84 ਕਤਲੇਆਮ ਸਬੰਧੀ ਸਿੱਖ ਨਸਲਕੁਸ਼ੀ ਦਾ ਮਤਾ ਪਾਸ

ਹੋਲੀਓਕ ਮੈਸਾਚੂਸਸ, 20 ਨਵੰਬਰ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਸਟੇਟ ਮੈਸਾਚੂਸਸ ਦੇ ਹੋਲੀਓਕ ਸ਼ਹਿਰ ਦੀ ਮੇਅਰ ਕੌਾਸਲ ਨੇ ਵੀ ਦਿੱਲੀ ਵਿਚ 1984 ਦੌਰਾਨ ਹੋਏ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਹੋਣ ਦਾ ਮਤਾ ਪਾਸ ਕਰ ਦਿੱਤਾ ਹੈ | ਇਸ ਮਤੇ ਨੂੰ ਵਿਸ਼ੇਸ਼ ਕਰਕੇ ਮੇਅਰ ਅਲੈਕਸ ਬੀ ਮੋਰਸ ਵਲੋਂ ਪੜਿ੍ਹਆ ਗਿਆ ਤੇ ਸਾਰੇ ਹਾਊਸ ਨੇ ਇਸ ਨੂੰ ਪ੍ਰਵਾਨ ਕੀਤਾ | ਇਸ ਤੋਂ ਪਹਿਲਾਂ ਕਨੈਕਟੀਕਟ ਤੇ ਪੈਨਸਲਵੇਨੀਆ ਸਟੇਟ ਨੇ ਵੀ ਇਹ ਮਤਾ ਪਾਇਆ ਸੀ | ਇਸ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਹੁਣ ਅਮਰੀਕਾ ਵਿਚ ਵੱਖ ਵੱਖ ਸਟੇਟਾਂ ਅਤੇ ਸ਼ਹਿਰਾਂ 'ਚ ਇਹ ਮਤੇ ਸਰਕਾਰੀ ਤੌਰ 'ਤੇ ਪੈਣ ਲੱਗੇ ਹਨ, ਜਿਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਇਹ ਮਾਮਲਾ ਹੁਣ ਯੂ.ਐਨ.ਓ. ਤੱਕ ਵੀ ਪੁੱਜੇਗਾ | ਇਸ ਸਬੰਧੀ ਗੁਰਨਿੰਦਰ ਸਿੰਘ ਧਾਲੀਵਾਲ, ਹਿੰਮਤ ਸਿੰਘ ਕੋਆਰਡੀਨੇਟਰ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ, ਬਲਜਿੰਦਰ ਸਿੰਘ ਤੇ ਮੋਹਨ ਸਿੰਘ ਭਰਾੜਾ ਨੇ ਦੱਸਿਆ ਕਿ ਭਾਰਤ ਵਿਚ 1984 ਵਿਚ ਹੋਏ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਕਰਾਰ ਦੇਣ ਦੇ ਮਤੇ ਪੈਣ ਦੀ ਅਮਰੀਕਾ 'ਚ ਲਹਿਰ ਚੱਲ ਗਈ ਹੈ | ਹੋਲੀਓਕ ਸ਼ਹਿਰ ਐਮਏ ਵਿਚ ਮਤਾ ਮੇਅਰ ਅਲੈਕਸ ਬੀ ਮੋਰਸ ਨੇ ਪੜਿ੍ਹਆ ਜਦ ਕਿ ਇਨ੍ਹਾਂ ਦਾ ਸਾਥ ਸਿਟੀ ਕੌਾਸਲ ਪੇਟਰ ਆਰ ਟੇਲਮਾਨ ਤੇ ਡੈਵਿਟ ਬਰਟੱਲੀ, ਸਟੇਟ ਪ੍ਰਤੀਨਿੱਧ ਅਰੌਨ ਵੇਗਾ ਨੇ ਦਿੱਤਾ ਜੋ ਹਾਊਸ ਦੇ ਸਪੀਕਰ ਰੌਬਰਟ ਏ ਡੇਲਿਓ ਦੀ ਹਾਜ਼ਰੀ ਵਿਚ ਪੜਿ੍ਹਆ ਗਿਆ | ਸਿੱਖ ਆਗੂਆਂ ਨੇ ਕਿਹਾ ਕਿ ਇਸ ਸਬੰਧੀ ਵਰਲਡ ਸਿੱਖ ਪਾਰਲੀਮੈਂਟ ਦੇ ਆਗੂਆਂ ਨੇ ਵਿਸ਼ੇਸ਼ ਰੋਲ ਨਿਭਾਇਆ ਹੈ | ਇਹ ਮਤਾ ਪਾਉਣ ਲਈ ਪੂਰਾ ਸਿੱਖ ਜਗਤ ਇਸ ਮੇਅਰ ਕੌਾਸਲ ਦਾ ਰਿਣੀ ਹੈ | ਆਗੂਆਂ ਨੇ ਕਿਹਾ ਕਿ ਇਥੇ ਦੇ ਭਾਰਤੀ ਸਫ਼ਾਰਤਖਾਨੇ ਦੇ ਸਫ਼ੀਰ ਵਲੋਂ ਮੇਅਰ ਕੌਾਸਲ ਨੂੰ ਈਮੇਲ ਕਰਕੇ ਕਿਹਾ ਸੀ ਕਿ ਇਹ ਮਤਾ ਨਾ ਪਾਇਆ ਜਾਵੇ |

ਰੂਸ ਦੇ 5 ਸਾਲਾ ਬੱਚੇ ਨੇ 4105 'ਪੁਸ਼-ਅੱਪ' ਲਗਾਏ

ਨਵੀਂ ਦਿੱਲੀ, 20 ਨਵੰਬਰ (ਏਜੰਸੀ)-ਰੂਸ ਦੇ ਇਕ ਪੰਜ ਸਾਲ ਦੇ ਬੱਚੇ ਰਾਖੀਸ ਕੁਰਾਯਵ ਨੇ 2 ਘੰਟੇ 25 ਮਿੰਟ 'ਚ 4105 ਪੁਸ਼-ਅੱਪ ਲਗਾ ਕੇ ਇਕ ਨਵਾਂ ਰਿਕਾਰਡ ਬਣਾ ਦਿੱਤਾ ਹੈ | ਰੂਸੀ ਸੈਨਾ ਦੇ ਲੈਫ਼ਟੀਨੈਂਟ ਰਮਜਾਨ ਕਦਰੋਵ ਨੇ ਬੱਚੇ ਤੋਂ ਖੁਸ਼ ਹੋ ਕੇ ਉਸ ਨੂੰ ਤੋਹਫ਼ੇ 'ਚ ਮਰਸੀਡੀਜ਼ ...

ਪੂਰੀ ਖ਼ਬਰ »

ਕੁਲਵੰਤ ਸਿੰਘ ਧਾਲੀਵਾਲ ਦਾ ਨਿਊਜ਼ੀਲੈਂਡ ਰਾਜਦੂਤ ਵਲੋਂ 'ਮਨੁੱਖਤਾ ਦਾ ਸੇਵਾਦਾਰ' ਪੁਰਸਕਾਰ ਨਾਲ ਸਨਮਾਨ

ਲੰਡਨ, 20 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੈਂਸਰ ਰੋਗ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਵਾਲੀ ਯੂ. ਕੇ. ਦੀ ਸਮਾਜ ਸੇਵੀ ਸੰਸਥਾ ਵਰਲਡ ਕੈਂਸਰ ਕੇਅਰ ਦੇ ਗਲੋਬਲ ਰਾਜਦੂਤ ਕੁਲਵੰਤ ਸਿੰਘ ਧਾਲੀਵਾਲ ਦਾ ਨਿਊਜ਼ੀਲੈਂਡ ਦੀ ਭਾਰਤ ਸਥਿਤ ਹਾਈ ਕਮਿਸ਼ਨਰ ਜੌਨਾ ...

ਪੂਰੀ ਖ਼ਬਰ »

ਮੈਲਬੌਰਨ 'ਚ ਅੱਤਵਾਦੀ ਹਮਲੇ ਦੀ ਸਾਜ਼ਿਸ਼, ਤਿੰਨ ਗਿ੍ਫ਼ਤਾਰ

ਮੈਲਬੌਰਨ, 20 ਨਵੰਬਰ (ਸਰਤਾਜ ਸਿੰਘ ਧੌਲ)-ਮੈਲਬੌਰਨ 'ਚ ਇਕ ਅੱਤਵਾਦੀ ਹਮਲੇ ਦੀ ਸਾਜਿਸ਼ ਦੇ ਸ਼ੱਕ 'ਚ ਤਿੰਨ ਵਿਅਕਤੀਆਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਬਾਰੇ ਖੁਲਾਸਾ ਕੀਤਾ ਗਿਆ ਹੈ ਕਿ ਉਨ੍ਹਾਂ ਵਲੋਂ ਇੱਥੇ ਭੀੜ-ਭੜੱਕੇ ਵਾਲੇ ਇਲਾਕਿਆਂ 'ਚ ...

ਪੂਰੀ ਖ਼ਬਰ »

ਪੁਲਾੜ ਵਿਗਿਆਨੀਆਂ ਨੇ ਗਾਮਾ ਕਿਰਨਾਂ 'ਚ ਧਮਾਕੇ ਦਾ ਸ਼ੱਕ ਜਤਾਇਆ

ਸਿਡਨੀ, 20 ਨਵੰਬਰ (ਏਜੰਸੀ)—ਪੁਲਾੜ ਵਿਗਿਆਨੀਆਂ ਨੇ ਗਾਮਾ ਕਿਰਨਾਂ 'ਚ ਧਮਾਕੇ ਦੀ ਸੰਭਾਵਨਾ ਜਤਾਈ ਹੈ | ਇਹ ਘਟਨਾ ਬਿਗ ਬੈਂਗ ਦੇ ਬਾਅਦ ਦੂਜੀ ਸਭ ਤੋਂ ਵੱਡੀ ਘਟਨਾ ਹੈ | ਸੂਤਰਾਂ ਅਨੁਸਾਰ ਅੱਜ ਇਥੇ ਪ੍ਰਕਾਸ਼ਿਤ ਖੋਜ ਦੇ ਹਵਾਲੇ ਨਾਲ ਦੱਸਿਆ ਗਿਆ ਕਿ ਵਿਗਿਆਨੀਆਂ ਨੇ ...

ਪੂਰੀ ਖ਼ਬਰ »

ਭਾਰਤੀ ਰਾਜਦੂਤਾਂ ਤੇ ਕੌਾਸਲੇਟਸ ਵਲੋਂ ਅਮਰੀਕੀ ਸਿੱਖ ਆਗੂਆਂ ਨੂੰ ਅੱਤਵਾਦੀ ਕਹਿਣਾ ਮੰਦਭਾਗਾ-ਖ਼ਾਲਸਾ

ਨਿਊਯਾਰਕ, 20 ਨਵੰਬਰ (ਹੁਸਨ ਲੜੋਆ ਬੰਗਾ)-ਵਰਲਡ ਸਿੱਖ ਪਾਰਲੀਮੈਂਟ ਵਲੋਂ ਕ੍ਰੇਗ ਮੋਖੀਬਿਰ ਡਾਇਰੈਕਟਰ ਮਨੁੱਖੀ ਅਧਿਕਾਰ ਹਾਈ ਕਮਿਸ਼ਨਰ ਨਿਊਯਾਰਕ ਨਾਲ ਅਹਿਮ ਮੀਟਿੰਗ ਰੱਖੀ ਗਈ, ਜਿਸ 'ਚ ਸਵਰਨਜੀਤ ਸਿੰਘ ਖਾਲਸਾ ਨੇ ਕੈਨੇਕਟਿਕਟ ਦੇ ਸਿੱਖਾਂ ਵਲੋਂ ਭਾਗ ਲਿਆ ਤੇ ...

ਪੂਰੀ ਖ਼ਬਰ »

ਕੈਲੀਫ਼ੋਰਨੀਆ 'ਚ ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ 79 ਹੋਈ

ਕੈਲੀਫ਼ੋਰਨੀਆ, 20 ਨਵੰਬਰ (ਹੁਸਨ ਲੜੋਆ ਬੰਗਾ)- ਕਈ ਦਿਨਾਂ ਤੋਂ ਅਮਰੀਕਾ ਦਾ ਖੂਬਸੂਰਤ ਸੂਬਾ ਕੈਲੀਫੋਰਨੀਆ ਜੰਗਲਾਂ 'ਚ ਲੱਗੀ ਅੱਗ ਨਾਲ ਜੂਝ ਰਿਹਾ ਹੈ ਜਿਸ ਦੇ ਨਤੀਜੇ ਵਜੋਂ ਹੁਣ ਤੱਕ 79 ਵਿਅਕਤੀ ਮਾਰੇ ਜਾ ਚੁੱਕੇ ਹਨ ਤੇ ਲਾਪਤਾ ਲੋਕਾਂ ਦੀ ਗਿਣਤੀ ਵਧ ਕੇ 1276 ਹੋ ਗਈ ਹੈ | ...

ਪੂਰੀ ਖ਼ਬਰ »

ਨੇਹਾ-ਅੰਗਦ ਨੇ ਆਪਣੀ ਬੇਟੀ ਦਾ ਨਾਂਅ ਰੱਖਿਆ ਮੇਹਰ

ਮੁੰਬਈ, 20 ਨਵੰਬਰ (ਏਜੰਸੀ)-ਅਦਾਕਾਰਾ ਨੇਹਾ ਧੂਪੀਆ ਤੇ ਅੰਗਦ ਬੇਦੀ ਨੇ ਆਪਣੀ ਬੇਟੀ ਦਾ ਨਾਂਅ ਮੇਹਰ ਧੂਪੀਆ ਬੇਦੀ ਰੱਖਿਆ ਹੈ। 18 ਨਵੰਬਰ ਨੂੰ ਇਸ ਜੋੜੇ ਦੇ ਘਰ ਨਨ੍ਹੀ ਪਰੀ ਨੇ ਜਨਮ ਲਿਆ ਸੀ। ਨੇਹਾ ਧੂਪੀਆ ਨੇ ਸੋਸ਼ਲ ਮੀਡੀਆ 'ਤੇ ਆਪਣੀ ਬੇਟੀ ਦੀ ਤਸਵੀਰ ਤੇ ਨਾਂਅ ਸ਼ੇਅਰ ...

ਪੂਰੀ ਖ਼ਬਰ »

ਸਵਿਟਜ਼ਰਲੈਂਡ ਕ੍ਰਚ ਦੀਵਾਲੀ ਮੇਲੇ ਦੌਰਾਨ ਲੱਗੀਆਂ ਰੌਣਕਾਂ

ਫਰੈਂਕਫਰਟ, 20 ਨਵੰਬਰ (ਸੰਦੀਪ ਕੌਰ ਮਿਆਣੀ)- ਸਵਿਟਜ਼ਰਲੈਂਡ ਦੇ ਸ਼ਹਿਰ ਬਰਨ ਵਿਖੇ ਇੰਡੀਅਨ ਐਸੋਸੀਏਸ਼ਨ ਬਰਨ ਅਤੇ ਭਾਰਤੀ ਕੌਾਸਲੇਂਟ ਦੇ ਆਪਸੀ ਸਹਿਯੋਗ ਨਾਲ ਦੀਵਾਲੀ ਮੌਕੇ ਸ਼ਾਨਦਾਰ ਮੇਲਾ ਕਰਵਾਇਆ ਗਿਆ ¢ ਜਿਸ 'ਚ ਭਾਰਤ ਤੋਂ ਵਿਸ਼ੇਸ਼ ਤੌਰ 'ਤੇ ਕਲਾਸੀਕਲ ਧਰਪਦ ਦੇ ...

ਪੂਰੀ ਖ਼ਬਰ »

ਫਰੈਂਕਫਰਟ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 23 ਤੋਂ

ਫਰੈਂਕਫਰਟ, 20 ਨਵੰਬਰ (ਸੰਦੀਪ ਕੌਰ ਮਿਆਣੀ)- ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 23, 24 ਤੇ 25 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ । ਜਿਸ 'ਚ 23 ਨਵੰਬਰ ਸ਼ੁੱਕਰਵਾਰ ਨੂੰ ਦੁਪਹਿਰ 2 ਵਜੇ ਨਿਸ਼ਾਨ ਸਾਹਿਬ 'ਤੇ ...

ਪੂਰੀ ਖ਼ਬਰ »

ਸਿਆਟਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜ਼ੋਰਾਂ 'ਤੇ

ਸਿਆਟਲ, 20 ਨਵੰਬਰ (ਗੁਰਚਰਨ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਿਆਟਲ ਦੇ ਵੱਖ-ਵੱਖ ਗੁਰੂ ਘਰਾਂ ਗੁਰਦੁਆਰਾ ਸਿੰਘ ਸਭਾ ਰੈਨਟਨ, ਸ੍ਰੀ ਗੁਰੂ ਤੇਗ ਬਹਾਦਰ ...

ਪੂਰੀ ਖ਼ਬਰ »

ਸਪੇਨ 'ਚ ਢਿੱਗਾਂ ਡਿੱਗਣ ਕਾਰਨ ਰੇਲ ਗੱਡੀ ਪਟੜੀ ਤੋਂ ਉਤਰੀ-1 ਮੌਤ, 44 ਜ਼ਖਮੀ

ਬਾਰਸੀਲੋਨਾ, 20 ਨਵੰਬਰ (ਏਜੰਸੀ)-ਬਾਰਸੀਲੋਨਾ ਨੇੜੇ ਭਾਰੀ ਬਾਰਿਸ਼ ਕਾਰਨ ਢਿੱਗਾਂ ਡਿੱਗਣ ਨਾਲ ਇਕ ਕਮਿਊਟਰ ਰੇਲ ਗੱਡੀ ਪਟੜੀ ਤੋਂ ਉਤਰ ਗਈ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 44 ਹੋਰ ਜ਼ਖਮੀ ਹੋ ਗਏ। ਅਮਰਜੈਂਸੀ ਸੇਵਾਵਾਂ ਤੇ ਰੇਲ ਆਪ੍ਰੇਟਰ ਏਡਿਫ਼ ਨੇ ਦੱਸਿਆ ਕਿ ...

ਪੂਰੀ ਖ਼ਬਰ »

ਫੈੱਡਰੇਸ਼ਨ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਦਾ ਸਨਮਾਨ

ਮੈਲਬੌਰਨ, 20 ਨਵੰਬਰ (ਸਰਤਾਜ ਸਿੰਘ ਧੌਲ)-ਸਿੱਖ ਸੁਪਰੀਮ ਕੌਂਸਲ ਅਤੇ ਯੂਨਾਈਟਿਡ ਸਿੱਖਜ਼ ਵਲੋਂ ਆਸਟ੍ਰੇਲੀਆ ਪਹੁੰਚੇ ਫੈੱਡਰੇਸ਼ਨ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਉਪੇਂਦਰ ਸਿੰਘ ਸੇਖੋਂ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਇਟਲੀ 'ਚ ਇਕ ਵਿਅਕਤੀ ਨੂੰ ਗਿਰਜਾਘਰ ਨੇੜੇ ਪਿਸ਼ਾਬ ਕਰਨ 'ਤੇ 3 ਹਜ਼ਾਰ ਯੂਰੋ ਜੁਰਮਾਨਾ

ਵੀਨਸ (ਇਟਲੀ), 20 ਨਵੰਬਰ (ਹਰਦੀਪ ਸਿੰਘ ਕੰਗ)-ਇਟਲੀ ਸਰਕਾਰ ਜਨਤਕ ਥਾਵਾਂ ਦੇ ਨਾਲ ਨਾਲ ਧਾਰਮਿਕ ਥਾਵਾਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਵੀ ਅਤਿ ਗੰਭੀਰ ਹੈ। ਬੀਤੇ ਦਿਨ ਵੀਨਸ ਸ਼ਹਿਰ 'ਚ ਇਕ ਇਟਾਲੀਅਨ ਵਿਅਕਤੀ ਨੂੰ ਇੱਥੋਂ ਦੇ ਇਕ ਇਤਿਹਾਸਕ ਗਿਰਜਾਘਰ ਦੀ ਇਮਾਰਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX