ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)੿ ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਇੰਦੌਰ ਟੈੱਸਟ ਦਾ ਦੂਸਰਾ ਦਿਨ : ਭਾਰਤ ਦੀ ਸਥਿਤੀ ਮਜ਼ਬੂਤ, 150 ਦੌੜਾਂ ਦੀ ਮਿਲੀ ਲੀਡ
. . .  1 day ago
ਮਹਾਰਾਸ਼ਟਰ 'ਚ ਬਣੇਗੀ ਗੱਠਜੋੜ ਸਰਕਾਰ ਤੇ 5 ਸਾਲ ਤੱਕ ਚੱਲੇਗੀ - ਸ਼ਰਦ ਪਵਾਰ
. . .  1 day ago
ਨਾਭਾ ਜੇਲ੍ਹ 'ਚ ਇਕ ਕੈਦੀ ਦਾ ਹੋ ਰਿਹੈ ਨਿਕਾਹ
. . .  1 day ago
ਲਤਾ ਮੰਗੇਸ਼ਕਰ ਦੀ ਸਿਹਤ 'ਚ ਸੁਧਾਰ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਅੰਕ ਅਗਰਵਾਲ ਨੇ ਬਣਾਇਆ ਸੈਂਕੜਾ, ਭਾਰਤ 222/3 'ਤੇ
. . .  1 day ago
ਬਠਿੰਡਾ ਦੇ ਇੱਕ ਸਰਕਾਰੀ ਸਕੂਲ ਦੀਆਂ 3 ਨਾਬਾਲਗ ਲੜਕੀਆਂ ਗ਼ਾਇਬ
. . .  1 day ago
ਇੰਦੌਰ ਟੈਸਟ ਦੂਸਰਾ ਦਿਨ : ਭਾਰਤ 206/3 'ਤੇ ਖੇਡ ਰਿਹੈ, ਹੁਣ ਤੱਕ 56 ਦੌੜਾਂ ਦੀ ਬੜ੍ਹਤ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ 99ਵਾਂ ਸਥਾਪਨਾ ਦਿਵਸ ਮਨਾਇਆ ਗਿਆ
. . .  1 day ago
ਅਦਾਲਤ ਦੇ ਅਪਮਾਨ ਦੇ ਗੁਨਾਹਗਾਰ ਹਨ ਮਾਲਵਿੰਦਰ ਤੇ ਸ਼ਿਵਇੰਦਰ - ਸੁਪਰੀਮ ਕੋਰਟ
. . .  1 day ago
ਲੁਧਿਆਣਾ 'ਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
. . .  1 day ago
ਚੋਰੀ ਦੀ ਨੀਅਤ ਨਾਲ ਘਰ 'ਚ ਦਾਖਲ ਹੋਏ ਚੋਰ ਵੱਲੋਂ ਮਾਲਕ ਨੂੰ ਕੀਤਾ ਗਿਆ ਗੰਭੀਰ ਜ਼ਖਮੀ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ 150 ਦੌੜਾਂ ਪਾਰ, ਮਅੰਕ ਅਗਰਵਾਲ ਸੈਂਕੜੇ ਬਣਾਉਣ ਦੇ ਨੇੜੇ
. . .  1 day ago
ਪਾਕਿਸਤਾਨ ਦੇ ਕਈ ਪਿੰਡ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਮੌਤਾਂ
. . .  1 day ago
ਓ.ਸੀ.ਆਈ. ਕਾਰਡ ਨਾਲ ਪ੍ਰਵਾਸੀ ਪੰਜਾਬੀ ਵੀ ਕਰ ਸਕਦੇ ਹਨ ਕਰਤਾਰਪੁਰ ਸਾਹਿਬ ਦੀ ਯਾਤਰਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੂੰ ਸ਼ੁਰੂਆਤ 'ਚ ਲੱਗੇ ਝਟਕੇ, ਸਕੋਰ 124/3
. . .  1 day ago
ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  1 day ago
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  1 day ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  1 day ago
ਅੱਜ ਦਾ ਵਿਚਾਰ
. . .  1 day ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  2 days ago
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  2 days ago
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  2 days ago
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  2 days ago
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  2 days ago
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  2 days ago
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  2 days ago
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  2 days ago
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  2 days ago
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  2 days ago
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਮੱਘਰ ਸੰਮਤ 550

ਹਰਿਆਣਾ ਹਿਮਾਚਲ

338 ਸਰਪੰਚਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣੇ ਅਸਤੀਫ਼ੇ ਦੇਣ ਦਾ ਫੈਸਲਾ

ਏਲਨਾਬਾਦ, 20 ਨਵੰਬਰ (ਜਗਤਾਰ ਸਮਾਲਸਰ)- ਪਿੰਡ ਕਰੀਵਾਲਾ ਦੇ ਸਰਪੰਚ ਬੂਟਾ ਸਿੰਘ ਦੇ ਵਾਸ 'ਤੇ ਅੱਜ ਇਲਾਕੇ ਦੇ ਸਰਪੰਚ ਇਕੱਠੇ ਹੋਏ ਅਤੇ ਕੱਲ੍ਹ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਸਾੜੇ ਜਾਣ ਦੇ ਮਾਮਲੇ 'ਚ ਸਰਪੰਚ ਬੂਟਾ ਸਿੰਘ ਨੂੰ ਮੁਅੱਤਲ ਕੀਤੇ ਜਾਣ ਦੀ ਸਖ਼ਤ ਨਿੰਦਾ ਕੀਤੀ | ਇਸ ਦੌਰਾਨ ਸਰਪੰਚਾਂ ਨੇ ਬੂਟਾ ਸਿੰਘ ਦੇ ਖੇਤ ਦਾ ਨਿਰੀਖ਼ਣ ਵੀ ਕੀਤਾ | ਇੱਕਤਰ ਹੋਏ ਸਰਪੰਚਾਂ ਨੇ ਦੱਸਿਆ ਕਿ ਬੂਟਾ ਸਿੰਘ ਨੇ ਆਪਣੇ ਖੇਤ ਵਿਚ ਪਰਾਲੀ ਨੂੰ ਬਿਲਕੁਲ ਵੀ ਅੱਗ ਨਹੀਂ ਲਗਾਈ ਗਈ ਹੈ, ਪਰ ਪ੍ਰਸ਼ਾਸਨ ਵਲੋਂ ਸਰੰਪਚ ਬੂਟਾ ਸਿੰਘ ਿਖ਼ਲਾਫ਼ ਲਿਆ ਗਿਆ ਇਹ ਫ਼ੈਸਲਾ ਭੇਦਭਾਵ ਵਾਲਾ ਹੈ | ਇਸ ਮੌਕੇ ਸਰਪੰਚ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਆਤਮਾ ਰਾਮ ਸਿਹਾਗ, ਬਲਾਕ ਏਲਨਾਬਾਦ ਦੇ ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਬੂਟਾ ਸਿੰਘ, ਬੜਾਗੁੜਾ ਬਲਾਕ ਦੇ ਪ੍ਰਹਿਲਾਦ ਸਿੰਘ, ਚੌਪਟਾ ਦੇ ਪ੍ਰਧਾਨ ਅਨਿਸਧ, ਡੱਬਵਾਲੀ ਦੇ ਪ੍ਰਹਿਲਾਦ ਸਿੰਘ, ਰਾਣੀਆ ਦੇ ਪ੍ਰਧਾਨ ਅਮਨਦੀਪ ਸਿੰਘ, ਸਰਪੰਚ ਬਲਵਿੰਦਰ ਸਿੰਘ, ਚੇਅਰਮੈਨ ਪੂਰਨ ਸਿੰਘ, ਸਰਪੰਚ ਸਤਪਾਲ ਸਿੰਘ, ਹਰਭੇਜ਼ ਸਿੰਘ, ਨਿਰਵੈਰ ਸਿੰਘ, ਰਿਸ਼ਪਾਲ ਸਿੰਘ, ਗੁਰਦੀਪ ਸਿੰਘ, ਬਲਰਾਜ ਸਿੰਘ ਹਾਰਨੀ, ਸ਼ਾਮ ਸਿੰਘ ਦਮਦਮਾ, ਗੁਰਦੇਵ ਸਿੰਘ, ਗੁਰਮੰਗਤ ਸਿੰਘ, ਕੁਲਵੰਤ ਸਿੰਘ, ਗੁਰਲਾਲ ਸਿੰਘ, ਸੁਖਬੀਰ ਸਿੰਘ, ਮਲਕੀਤ ਸਿੰਘ, ਗੁਰਮੇਲ ਸਿੰਘ ਆਦਿ ਸਰਪੰਚਾਂ ਨੇ ਆਖਿਆ ਕਿ ਭਾਵੇਂ ਪ੍ਰਸ਼ਾਸਨ ਵਲੋਂ ਇਹ ਆਦੇਸ਼ ਦਿੱਤੇ ਗਏ ਸਨ ਕਿ ਪਰਾਲੀ ਸਾੜਨ ਵਾਲੇ ਪਿੰਡਾਂ ਦੇ ਸਰਪੰਚਾਂ ਨੂੰ ਮੁਅੱਤਲ ਕੀਤਾ ਜਾਵੇਗਾ ਪਰ ਪਿੰਡਾਂ 'ਚ ਬਹੁਤੇ ਲੋਕ ਅਜਿਹੇ ਵੀ ਹੁੰਦੇ ਹਨ ਜੋ ਅਕਸਰ ਸਰਪੰਚ ਦੇ ਵਿਰੁੱਧ ਕੰਮ ਕਰਦੇ ਹਨ, ਫਿਰ ਅਜਿਹੇ ਵਿਚ ਸਿਰਫ਼ ਸਰਪੰਚ ਨੂੰ ਹੀ ਮੁਅੱਤਲ ਕਰਨਾ ਬਿਲਕੁਲ ਵੀ ਵਾਜਿਬ ਨਹੀਂ ਹੈ | ਇਸ ਮੌਕੇ ਇੱਕਠੇ ਹੋਏ ਸਰਪੰਚਾਂ ਨੇ ਆਖਿਆ ਕਿ ਬੂਟਾ ਸਿੰਘ ਨੇ ਆਪਣੇ ਖੇਤ ਵਿਚ ਪਰਾਲੀ ਨੂੰ ਬਿਲਕੁਲ ਵੀ ਅੱਗ ਨਹੀਂ ਲਗਾਈ ਹੈ ਅਤੇ ਉਸ ਦੇ ਖੇਤ ਵਿਚ ਅਜੇ ਵੀ ਝੋਨਾ ਕੱਢਣ ਵਾਲਾ ਪਿਆ ਹੈ | ਸਰਪੰਚਾਂ ਨੇ ਆਖਿਆ ਕਿ ਜੇਕਰ ਪ੍ਰਸ਼ਾਸਨ ਨੇ ਆਪਣਾ ਇਹ ਫ਼ੈਸਲਾ ਵਾਪਿਸ ਨਾ ਲਿਆ ਤਾਂ ਜ਼ਿਲ੍ਹੇ ਦੇ 338 ਸਰਪੰਚ ਸਮੂਹਿਕ ਰੂਪ ਵਿਚ ਆਪਣੇ ਤਿਆਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਾਪਣਗੇ |

ਐੱਚ. ਟੈੱਟ ਲਈ ਆਨਲਾਈਨ ਫਾਰਮ ਭਰਨ ਦੀ ਤਾਰੀਖ 30 ਤੱਕ

ਟੋਹਾਣਾ, 20 ਨਵੰਬਰ (ਗੁਰਦੀਪ ਸਿੰਘ ਭੱਟੀ)- ਹਰਿਆਣਾ ਸਿੱਖਿਆ ਬੋਰਡ ਭਿਵਾਨੀ ਨੇ ਅਧਿਆਪਕਾਂ ਦੇ ਐੱਚ. ਟੈੱਟ. ਪ੍ਰੀਖਿਆ 2018 ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਹੈ | ਬੋਰਡ ਦੇ ਚੇਅਰਮੈਨ ਡਾ. ਜਗਬੀਰ ਸਿੰਘ ਨੇ ਕਿਹਾ ਕਿ 30 ਨਵੰਬਰ 2018 ਤੱਕ ਆਨ-ਲਾਈਨ ਫ਼ਾਰਮ ਭਰੇ ਜਾਣਗੇ ਅਤੇ 3 ...

ਪੂਰੀ ਖ਼ਬਰ »

ਮਧੂ ਮੱਖੀ ਪਾਲਣਾ ਕਿਸਾਨ ਲਈ ਨਵੇਂ ਜੀਵਨਦਾਨ ਦੇ ਸਾਮਾਨ ਹੈ-ਡੀ. ਸੀ.

ਫਤਿਹਾਬਾਦ, 20 ਨਵੰਬਰ (ਅ.ਬ.)- ਡੀ. ਸੀ. ਡਾ. ਜੇ. ਕੇ. ਅਭੀਰ ਨੇ ਕਿਹਾ ਕਿ ਮਧੂ ਮੱਖੀ ਪਾਲਣ ਜਾਂ ਜੈਵਿਕ ਖੇਤੀ ਦੇ ਰਾਹੀਂ ਆਮਦਨ ਦੇ ਸਰੋਤ ਵਧਾਉਣਾ ਕਿਸਾਨ ਵਰਗ ਲਈ ਨਵੇਂ ਜੀਵਨਦਾਨ ਦੇ ਸਾਮਾਨ ਹੈ | ਉਨ੍ਹਾਂ ਕਿਹਾ ਕਿ ਕਿਸਾਨ ਵਰਗ ਨੂੰ ਪ੍ਰਾਪੰਰਿਕ ਖੇਤੀ ਦੇ ਨਾਲ-ਨਾਲ ਜੈਵਿਕ ...

ਪੂਰੀ ਖ਼ਬਰ »

ਲਿਫ਼ਟ ਮੰਗ ਕੇ ਰਾਹਗੀਰਾਂ ਨੂੰ ਲੁੱਟਣ ਤੇ ਚੋਰੀ ਦੇ ਮਾਮਲਿਆਂ 'ਚ 4 ਗਿ੍ਫ਼ਤਾਰ

ਕੁਰੂਕਸ਼ੇਤਰ, 20 ਨਵੰਬਰ (ਜਸਬੀਰ ਸਿੰਘ ਦੁੱਗਲ)- ਲਿਫ਼ਟ ਮੰਗ ਕੇ ਰਾਹਗੀਰਾਂ ਨੂੰ ਲੁੱਟਣ ਅਤੇ ਚੋਰੀ ਦੇ ਵੱਖ-ਵੱਖ ਮਾਮਲਿਆਂ 'ਚ ਪੁਲਿਸ ਨੇ 4 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਐੱਸ. ਪੀ. ਸੁਰਿੰਦਰਪਾਲ ਸਿੰਘ ਨੇ ਦਿੱਤੀ ਦੱਸਿਆ ਕਿ ਦੋਸ਼ੀਆਂ ਦੇ ਕਬਜ਼ੇ ਤੋਂ ਚੋਰੀ ...

ਪੂਰੀ ਖ਼ਬਰ »

ਹਰਿਆਣਾ ਗੌਰਮਿੰਟ ਪੀ. ਡਬਲਿਊ. ਡੀ. ਮਕੈਨੀਕਲ ਵਰਕਰਜ਼ ਯੂਨੀਅਨ ਦੀ ਹੜਤਾਲ ਜਾਰੀ

ਕੈਥਲ, 20 ਨਵੰਬਰ (ਅ.ਬ.)- ਹਰਿਆਣਾ ਗੌਰਮਿੰਟ ਪੀ. ਡਬਲਿਊ. ਡੀ. ਮਕੈਨੀਕਲ ਵਰਕਰਜ਼ ਯੂਨੀਅਨ ਜ਼ਿਲ੍ਹਾ ਕੈਥਲ ਅਤੇ ਕੁਰੂਕਸ਼ੇਤਰ ਦੀ ਭੁੱਖ ਹੜਤਾਲ ਦੂਜੇ ਦਿਨ ਜ਼ਿਲ੍ਹਾ ਪ੍ਰਧਾਨ ਧਰਮ ਚੰਦ ਨਯਨ ਅਤੇ ਜ਼ਿਲ੍ਹਾ ਸਕੱਤਰ ਓਮ ਪ੍ਰਕਾਸ਼ ਕੁਰੂਕਸ਼ੇਤਰ ਦੀ ਪ੍ਰਧਾਨਗੀ 'ਚ ਸ਼ੁਰੂ ...

ਪੂਰੀ ਖ਼ਬਰ »

ਸਾਈਕਿਲੰਗ ਖਿਡਾਰੀਆਂ ਨੂੰ ਕੋਈ ਸਹੂਲਤ ਨਹੀਂ ਦੇ ਰਹੀ ਸਰਕਾਰ-ਔਜਲਾ

ਕੁਰੂਕਸ਼ੇਤਰ, 20 ਨਵੰਬਰ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੇ ਸਾਈਕਿਲੰਗ ਖਿਡਾਰੀਆਂ ਵਲੋਂ ਹਰ ਸਾਲ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਖੂਬ ਪੁਰਸਕਾਰ ਜਿੱਤੇ ਜਾਂਦੇ ਹਨ ਪਰ ਦੁੱਖ ਦੀ ਗੱਲ ਹੈ ਕਿ ਸਰਕਾਰ ਵਲੋਂ ਇਨ੍ਹਾਂ ਖਿਡਾਰੀਆਂ ਨੂੰ ਕੋਈ ਸਹੂਲਤ ਮੁਹੱਈਆ ਨਹੀਂ ...

ਪੂਰੀ ਖ਼ਬਰ »

ਸੀ. ਐੱਮ. ਵਿੰਡੋ 'ਤੇ ਆਈਆਂ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ 'ਚ ਨਿਪਟਾਰਾ ਕੀਤਾ ਜਾਣਾ ਜ਼ਰੂਰੀ-ਡੀ. ਸੀ.

ਕੁਰੂਕਸ਼ੇਤਰ, 20 ਨਵੰਬਰ (ਜਸਬੀਰ ਸਿੰਘ ਦੁੱਗਲ)- ਡਿਪਟੀ ਕਮਿਸ਼ਨਰ ਡਾ. ਐੱਸ. ਐੱਸ. ਫੁਲੀਆ ਨੇ ਕਿਹਾ ਕਿ ਸੀ. ਐੱਮ. ਵਿੰਡੋ 'ਤੇ ਆਈਆਂ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ 'ਚ ਨਿਪਟਾਰਾ ਕੀਤਾ ਜਾਣਾ ਬਹੁਤ ਜ਼ਰੂਰੀ ਹੈ | ਜੋ ਅਧਿਕਾਰੀ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ...

ਪੂਰੀ ਖ਼ਬਰ »

ਮੰਤਰੀ ਦੀ ਟਿੱਪਣੀ ਤੋਂ ਨਾਰਾਜ਼ ਵਕੀਲਾਂ ਵਲੋਂ ਬਾਈਕਾਟ ਦਾ ਫੈਸਲਾ

ਟੋਹਾਣਾ, 20 ਨਵੰਬਰ (ਗੁਰਦੀਪ ਸਿੰਘ ਭੱਟੀ)-ਭਾਜਪਾ ਦੇ ਮੰਤਰੀ ਵਲੋਂ ਵਕੀਲਾਂ ਿਖ਼ਲਾਫ਼ ਕਥਿਤ ਤੌਰ 'ਤੇ ਅਪਮਾਨਜਨਕ ਟਿੱਪਣੀ ਕਰਨ 'ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਮੰਤਰੀ ਕ੍ਰਿਸ਼ਨ ਬੇਦੀ ਦੇ ਵਿਰੁੱਧ ਨਿੰਦਾ ਮਤਾ ਪਾਸ ਕਰਕੇ ਸੂਬੇ ਦੇ ਵਕੀਲ ਸੰਗਠਨਾਂ ਨੂੰ ਮੰਤਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ

ਯਮੁਨਾਨਗਰ, 20 ਨਵੰਬਰ (ਗੁਰਦਿਆਲ ਸਿੰਘ ਨਿਮਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਲਾਨਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਪੇਪਰ ਮਿੱਲਜ਼ ਵਿਖੇ ਪੂਰੇ ਜਾਹੋ-ਜਲਾਲ ਨਾਲ ਸ਼ੁਰੂ ਹੋ ਰਹੇ ਹਨ | 21 ਨਵੰਬਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਟੋਹਾਣਾ, 20 ਨਵੰਬਰ (ਗੁਰਦੀਪ ਸਿੰਘ ਭੱਟੀ)-ਬੀਤੀ ਰਾਤ ਪਿੰਡ ਅਕਾਂਵਾਲੀ 'ਚ ਹੋਏ ਸੜਕ ਹਾਦਸੇ 'ਚ ਕਾਰਖ਼ਾਨੇ ਦਾ ਕਰਮਚਾਰੀ ਪ੍ਰੀਤਮ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ | ਇਸ ਹਾਦਸੇ ਦੌਰਾਨ ਵਰਨਾ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਚਾਲਕ ਕਾਰ ਛੱਡ ਕੇ ਫ਼ਰਾਰ ਹੋ ਗਿਆ | ...

ਪੂਰੀ ਖ਼ਬਰ »

ਸ਼ਹੀਦ ਦੇਵਿੰਦਰ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਹਫ਼ਤਾ ਸ਼ੁਰੂ

ਰਤੀਆ, 20 ਨਵੰਬਰ (ਬੇਅੰਤ ਮੰਡੇਰ)-ਸ਼ਹੀਦ ਦੇਵਿੰਦਰ ਸਿੰਘ ਯਾਦਗਾਰੀ ਸਭਾ ਵਲੋਂ ਸ਼ਹੀਦ ਦਾ 17ਵਾਂ ਸ਼ਹੀਦੀ ਦਿਵਸ 26 ਨਵੰਬਰ ਨੂੰ ਮਨਾਇਆ ਜਾਵੇਗਾ | ਇਹ ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਅਜਾਇਬ ਸਿੰਘ ਨੇ ਦੱਸਿਆ ਕਿ ਹਰ ਸਾਲ ਵਾਂਗ ਇਸ ਸਾਲ ਵੀ ਸ਼ਹੀਦੀ ਹਫ਼ਤਾ ...

ਪੂਰੀ ਖ਼ਬਰ »

ਹਰੇ ਕਿ੍ਸ਼ਨਾ ਇੰਟਰਨੈਸ਼ਨਲ ਸਕੂਲ ਦਾ ਤਾਈਕਵਾਂਡੋ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ

ਸਮਾਲਖਾ, 20 ਨਵੰਬਰ (ਅ.ਬ.)-ਹਰੇ ਕ੍ਰਿਸ਼ਨਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਨੇ ਸੀ. ਬੀ. ਐੱਸ. ਈ. ਦੇ ਕੌਮੀ ਤਾਈਕਵਾਂਡੋ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਤਗਮੇ 'ਤੇ ਕਬਜ਼ਾ ਕੀਤਾ | ਸਕੂਲ ਪੁੱਜਣ 'ਤੇ ਵਿਦਿਆਰਥੀ ਅਮਨ ਦੁਹਨ ਅਤੇ ਕੋਚ ਛਤਰਪਾਲ ਦਾ ...

ਪੂਰੀ ਖ਼ਬਰ »

ਖੇਡ ਮਹਾਂਕੁੰਭ 2018 ਜੁੱਡੋ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਵਾਲੀ ਵਿਦਿਆਰਥਣ ਦਾ ਸਵਾਗਤ

ਨਰਵਾਨਾ, 20 ਨਵੰਬਰ (ਅ.ਬ.)- ਐੱਸ. ਡੀ. ਕੰਨਿਆ ਦੀ ਵਿਦਿਆਰਥਣ ਪਿੰਕੀ ਪੁੱਤਰੀ ਸੱਜਣ ਕੁਮਾਰ ਨੇ ਖੇਡ ਮਹਾਂਕੁੰਭ 2018 'ਚ ਜੁਡੋ ਚੈਂਪੀਅਨਸ਼ਿਪ 'ਚ ਹਿੱਸਾ ਲਿਆ | ਇਹ ਮੁਕਾਬਲਾ ਕਰਨਾਲ 'ਚ ਖੇਡ ਮੰਤਰਾਲਾ ਹਰਿਆਣਾ ਸਰਕਾਰ ਵਲੋਂ ਕਰਵਾੲਇਆ ਗਿਆ ਸੀ | ਇਸ ਚੈਂਪੀਅਨਸ਼ਿਪ 'ਚ ਸਕੂਲ ...

ਪੂਰੀ ਖ਼ਬਰ »

ਸ਼ਹੀਦ ਦੇਵਿੰਦਰ ਸਿੰਘ ਯਾਦਗਾਰੀ ਵੈੱਲਫੇਅਰ ਸੁਸਾਇਟੀ ਵਲੋਂ ਬੈਠਕ

ਰਤੀਆ, 20 ਨਵੰਬਰ (ਬੇਅੰਤ ਮੰਡੇਰ)- ਸ਼ਹੀਦ ਦੇਵਿੰਦਰ ਸਿੰਘ ਯਾਦਗਾਰੀ ਵੈੱਲਫੇਅਰ ਸੁਸਾਇਟੀ ਵਲੋਂ ਸ਼ਹੀਦੀ ਹਫ਼ਤੇ ਦੇ ਸਬੰਧ 'ਚ ਇਕ ਬੈਠਕ ਕੀਤੀ ਗਈ, ਜਿਸ ਦੀ ਪ੍ਰਧਾਨਗੀ ਕਲੱਬ ਦੇ ਪ੍ਰਧਾਨ ਅਜਾਇਬ ਸਿੰਘ ਨੇ ਕੀਤੀ | ਇਸ ਮੌਕੇ ਸੁਸਾਇਟੀ ਦੇ ਅਹੁਦੇਦਾਰਾਂ ਨੇ ਸ਼ਹੀਦ ...

ਪੂਰੀ ਖ਼ਬਰ »

ਜਨਕਲਿਆਣਕਾਰੀ ਯੋਜਨਾਵਾਂ ਦਾ 177 ਪਿੰਡਾਂ 'ਚ ਕੀਤਾ ਜਾ ਚੁੱਕਾ ਹੈ ਪ੍ਰਚਾਰ-ਪ੍ਰਸਾਰ-ਧਰਮਵੀਰ ਸਿੰਘ

ਕੁਰੂਕਸ਼ੇਤਰ, 20 ਨਵੰਬਰ (ਜਸਬੀਰ ਸਿੰਘ ਦੁੱਗਲ)- ਡੀ. ਆਈ. ਪੀ. ਆਰ. ਓ. ਧਰਮਵੀਰ ਸਿੰੰਘ ਨੇ ਦੱਸਿਆ ਕਿ ਡੀ. ਸੀ. ਡਾ. ਐੱਸ. ਐੱਸ. ਫੁਲੀਆ ਦੇ ਮਾਰਗ ਦਰਸ਼ਨ 'ਚ ਜ਼ਿਲ੍ਹੇ 'ਚ ਸੂਬਾਈ ਸਰਕਾਰ ਦੇ 4 ਸਾਲ ਪੂਰੇ ਹੋਣ ਤੋਂ ਬਾਅਦ ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੀਆਂ ਟੀਮਾਂ ...

ਪੂਰੀ ਖ਼ਬਰ »

ਜੁਲਹੇੜਾ 'ਚ ਪਸ਼ੂ ਸਿਹਤ ਜਾਂਚ ਕੈਂਪ ਲਗਾਇਆ

ਨਰਵਾਨਾ, 20 ਨਵੰਬਰ (ਅ.ਬ.)- ਪੰਜਾਬ ਨੈਸ਼ਨਲ ਕਿਸਾਨ ਸਿਖਲਾਈ ਕੇਂਦਰ ਸੱਚਾ ਖੇੜਾ ਵਲੋਂ ਪਿੰਡ ਜੁਲਹੇੜਾ 'ਚ ਪਸ਼ੂ ਸਿਹਤ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਕੇਂਦਰ ਨਿਰਦੇਸ਼ਕ ਕਿਰਣ ਕੁਮਾਰ, ਪਸ਼ੂ ਡਾਕਟਰ ਡਾ. ਰਾਜਬੀਰ ਮੋਰ, ਸੁਸ਼ੀਲ ਕੁਮਾਰ, ਸਰਪੰਚ ਜੁਨਹੇੜਾ, ...

ਪੂਰੀ ਖ਼ਬਰ »

ਹਲਕੇ 'ਚ ਕਰੋੜਾਂ ਦੇ ਵਿਕਾਸ ਕਾਰਜ ਕਰਵਾਏ- ਸੈਣੀ

ਬਾਬੈਨ, 20 ਨਵੰਬਰ (ਡਾ. ਦੀਪਕ ਦੇਵਗਨ)- ਵਿਧਾਇਕ ਡਾ. ਪਵਨ ਸੈਣੀ ਨੇ 1.57 ਕਰੋੜ ਰੁਪਏ ਤੋਂ ਬਣਨ ਵਾਲੀਆਂ ਪਿੰਡ ਦੀਆਂ ਗਲੀਆਂ ਦਾ ਨੀਂਹ ਪੱਥਰ ਰੱਖਿਆ | ਉਨ੍ਹਾਂ ਨੇ ਦਾਅਵਾ ਕੀਤਾ ਕਿ ਇਨ੍ਹਾਂ ਗਲੀਆਂ ਦੀ ਉਸਾਰੀ ਹੋਣ ਨਾਲ ਬਾਬੈਨ ਚਮਕ ਜਾਵੇਗਾ | ਇਸ ਤੋਂ ਬਾਅਦ ਵਿਧਾਇਕ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 23 ਨੂੰ

ਹਿਸਾਰ, 20 ਨਵੰਬਰ (ਰਾਜ ਪਰਾਸ਼ਰ)- ਗੁਰਦੁਆਰਾ ਗੁਰੂ ਸਿੰਘ ਸਭਾ ਨਾਗੋਰੀ ਗੇਟ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 23 ਨਵੰਬਰ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ | ਐਡਹਾਕ ਕਮੇਟੀ ਦੇ ਮੈਂਬਰਾਂ ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ, ...

ਪੂਰੀ ਖ਼ਬਰ »

ਨੌਜਵਾਨ ਵਰਗ ਨਸ਼ੇ ਵਰਗੀਆਂ ਬੁਰਾਈਆਂ ਤੋਂ ਰਹੇ ਦੂਰ- ਸੈਣੀ

ਬਾਬੈਨ, 20 ਨਵੰਬਰ (ਡਾ. ਦੀਪਕ ਦੇਵਗਨ)- ਗੌਰਮਿੰਟ ਸੀ. ਸੈ. ਸਕੂਲ 'ਚ ਭਾਰਤੀ ਫਾਊਾਡੇਸ਼ਨ ਦੇ ਸਹਿਯੋਗ ਨਾਲ ਸਪਾਰਟ ਸਪਾਰਕ ਖੇਡ ਮੇਲਾ ਕਰਵਾਇਆ ਗਿਆ, ਜਿਸ 'ਚ ਮਾਰਕੀਟ ਕਮੇਟੀ ਬਾਬੈਨ ਦੇ ਚੇਅਰਮੈਨ ਬਲਦੇਵ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਦਿੱਤੀ ਸਿੱਖ ਇਤਿਹਾਸ ਦੀ ਜਾਣਕਾਰੀ

ਨਰਾਇਣਗੜ੍ਹ, 20 ਨਵੰਬਰ (ਪੀ. ਸਿੰਘ)- ਵੀ. ਐੱਸ. ਕੇ. ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੂੰ ਸਿੱਖ ਇਤਿਹਾਸ ਦੀ ਜਾਣਕਾਰੀ ਦੇਣ ਲਈ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਸ਼ੀਸ਼ ਨਿਵਾਇਆ ਗਿਆ | ਬੱਚਿਆਂ ਨੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਸੂਚੀ ਤਿਆਰ

ਫਤਿਹਾਬਾਦ, 20 ਨਵੰਬਰ (ਅ.ਬ.)- ਖੇਤਰ 'ਚ ਤਰਕੀਬਨ ਇਕ ਹਜ਼ਾਰ ਕਿਸਾਨ ਅਜਿਹੇ ਹਨ, ਜਿਨ੍ਹਾਂ ਨੇ ਆਪਣੇ ਖੇਤਰਾਂ 'ਚ ਪਰਾਲੀ ਨੂੰ ਨਹੀਂ ਸਾੜਿਆ ਹੈ | ਅਜਿਹੇ 'ਚ ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਇਹ ਗੱਲ ਮਨਜੂਰ ਨਹੀਂ ਕੀਤੀ ਜਾ ਸਕਦੀ ਕਿ ਉਨ੍ਹਾਂ ਕੋਲ ਕੋਈ ਹੋਰ ਬਦਲ ਨਹੀਂ ਹੈ | ...

ਪੂਰੀ ਖ਼ਬਰ »

ਸ਼ਰਧਾਂਜਲੀ ਸਮਾਰੋਹ 'ਚ ਹਿਮਾਚਲ ਦੇ ਰਾਜਪਾਲ ਹੋਣਗੇ ਮੁੱਖ ਮਹਿਮਾਨ

ਕੁਰੂਕਸ਼ੇਤਰ, 20 ਨਵੰਬਰ (ਜਸਬੀਰ ਸਿੰਘ ਦੁੱਗਲ)- ਸਮਾਜ ਸੇਵੀ ਸੰਸਥਾ ਉਮੰਗ ਵਲੋਂ ਪਿੰਡ ਬਾਰਨਾ ਦੇ 3 ਸ਼ਹੀਦਾਂ ਦੀ ਯਾਦ 'ਚ 26 ਨਵੰਬਰ ਨੂੰ ਕਰਵਾਏ ਜਾ ਰਹੇ ਸ਼ਰਧਾਂਜਲੀ ਸਮਾਰੋਹ 'ਚ ਹਿਮਾਚਲ ਦੇ ਰਾਜਪਾਲ ਆਚਾਰੀਆ ਦੇਵਵਰਤ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਜਦਕਿ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਅਧਿਕਾਰਾਂ ਪ੍ਰਤੀ ਕੀਤਾ ਜਾਗਰੂਕ

ਸਿਰਸਾ, 20 ਨਵੰਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹੇ ਦੇ ਸਰਕਾਰੀ ਮਹਿਲਾ ਕਾਲਜ 'ਚ ਕਰਵਾਏ ਗਏ ਇਕ ਸਮਾਗਮ 'ਚ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਮਹਿਲਾ ਸੈਲ ਦੀ ਇੰਚਾਰਜ ਡਾ. ਰੁਪਿੰਦਰ ਕੌਰ ...

ਪੂਰੀ ਖ਼ਬਰ »

ਮਨੀਸ਼ ਗਰੋਵਰ ਤੇ ਕ੍ਰਿਸ਼ਨ ਬੇਦੀ ਵਲੋਂ ਸ਼ਾਹਾਬਾਦ ਸਹਿਕਾਰੀ ਖੰਡ ਮਿੱਲ ਦੇ 35ਵੇਂ ਪਿੜਾਈ ਸੈਸ਼ਨ ਦੀ ਸ਼ੁਰੂਆਤ

ਕੁਰੂਕਸ਼ੇਤਰ/ਸ਼ਾਹਾਬਾਦ, 20 ਨਵੰਬਰ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੇ ਸਹਿਕਾਰਤਾ ਸੂਬਾਈ ਮੰਤਰੀ ਮਨੀਸ਼ ਗਰੋਵਰ ਨੇ ਕਿਹਾ ਕਿ ਸੂਬੇ ਦੀ ਸਾਰੀ ਸਹਿਕਾਰੀ ਖੰਡ ਮਿੱਲਾਂ ਦੀ ਸਮਰੱਥਾ ਨੂੰ ਵਧਾਉਣ ਲਈ ਸੂਬਾ ਸਰਕਾਰ ਵਲੋਂ ਇਕ ਹਜ਼ਾਰ ਕਰੋੜ ਰੁਪਏ ਖ਼ਰਚ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਜਿਮਨਾਸਟਿਕ ਕੋਚ ਨੂੰ ਕੀਤਾ ਸਨਮਾਨਿਤ

ਕੁਰੂਕਸ਼ੇਤਰ, 20 ਨਵੰਬਰ (ਜਸਬੀਰ ਸਿੰਘ ਦੁੱਗਲ)- ਗੌਰਮਿੰਟ ਸੈਕੰਡਰੀ ਸਕੂਲ ਝਿੰਵਰਹੇੜੀ-1 'ਚ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਸਕੂਲ ਦੇ ਸਰੀਰਕ ਅਧਿਆਪਕ ਜਿਮਨਾਸਟਿਕ ਕੋਚ ਨਰੇਸ਼ ਸੈਣੀ ਨੂੰ ਸਨਮਾਨਿਤ ਕੀਤਾ ਗਿਆ | ਮੁੱਖ ਅਧਿਆਪਕ ਦਲਬੀਰ ਮਲਿਕ ਨੇ ਕਿਹਾ ਕਿ ...

ਪੂਰੀ ਖ਼ਬਰ »

ਸਕੂਲ ਵਿਖੇ ਵਿਸ਼ਵ ਪਖਾਨਾ ਦਿਵਸ ਮਨਾਇਆ

ਨੀਲੋਖੇੜੀ, 20 ਨਵੰਬਰ (ਆਹੂਜਾ)- ਗੌਰਮਿੰਟ ਸੀ.ਸੈ. ਸਕੂਲ ਅੰਜਨਥਲੀ 'ਚ ਵਿਸ਼ਵ ਪਖਾਨਾ ਦਿਵਸ ਮਨਾਇਆ ਗਿਆ | 9 ਨਵੰਬਰ ਤੋਂ 20 ਨਵੰਬਰ ਤੱਕ ਚੱਲ ਰਹੇ ਪ੍ਰੋਗਰਾਮ ਦਾ ਸਮਾਪਨ ਹੋਇਆ | ਰੋਜ਼ਾਨਾ ਪ੍ਰੋਗਰਾਮ 'ਚ ਵਿਦਿਆਰਥੀਆਂ ਨੂੰ ਲੇਖਣ ਮੁਕਾਬਲਾ, ਚਿੱਤਰਕਲਾ, ਕਵਿਤਾ ਪਾਠ ਆਦਿ ...

ਪੂਰੀ ਖ਼ਬਰ »

ਖੇਡਾਂ ਸਾਡੀ ਜ਼ਿੰਦਗੀ ਦਾ ਅਨਮੋਲ ਹਿੱਸਾ-ਮਿਗਲਾਨੀ

ਨੀਲੋਖੇੜੀ, 20 ਨਵੰਬਰ (ਆਹੂਜਾ)- ਡੀ. ਏ. ਵੀ. ਪਬਲਿਕ ਸਕੂਲ ਵਿਚ ਸਾਲਾਨਾ ਖੇਡ ਦਿਵਸ ਮਨਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਸਮਾਜ ਸੇਵੀ ਹਰਵਿੰਦਰ ਸ਼ਰਮਾ ਪੁੱਜੇ | ਇਸ ਪ੍ਰੋਗਰਾਮ ਦੀ ਪ੍ਰਧਾਨਗੀ ਪਿੰ੍ਰਸੀਪਲ ਦੀਪਕ ਮਿਗਲਾਨੀ ਨੇ ਕੀਤੀ | ਖੇਡ ਅਧਿਆਪਕ ਪ੍ਰਵੀਨ ਤਿਆਗੀ ...

ਪੂਰੀ ਖ਼ਬਰ »

ਸਿੱਖ ਸਮਾਜ ਜਾਗਰੂਕਤਾ ਮਿਸ਼ਨ ਹਰਿਆਣਾ ਵਲੋਂ 1100 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਜਾਵੇਗਾ ਗਠਨ- ਵਿਰਕ

ਕਰਨਾਲ, 20 ਨਵੰਬਰ (ਗੁਰਮੀਤ ਸਿੰਘ ਸੱਗੂ)- ਸਿੱਖ ਸਮਾਜ ਜਾਗਰੂਕਤਾ ਮਿਸ਼ਨ ਹਰਿਆਣਾ ਰਾਜ ਦੇ ਸਿੱਖਾਂ ਨੂੰ ਸਮਾਜਿਕ, ਆਰਥਿਕ ਅਤੇ ਸਿਆਸੀ ਤੌਰ 'ਤੇ ਜਾਗਰੂਕ ਅਤੇ ਇਕਜੁਟ ਕਰਕੇ ਆਪਣੇ ਸਿਆਸੀ ਹਕਾਂ ਨੂੰ ਪ੍ਰਾਪਤ ਕਰਨ ਲਈ ਇਕ ਸੂਬਾਈ ਪੱਧਰੀ 1100 ਮੈਂਬਰੀ ਇਕ ਤਾਲਮੇਲ ਕਮੇਟੀ ...

ਪੂਰੀ ਖ਼ਬਰ »

ਪਵਨ ਸਚਦੇਵਾ ਰਾਸ਼ਟਰੀ ਮਾਨਵਾਧਿਕਾਰ ਪੁਰਸਕਾਰ ਲਈ ਚੁਣੇ

ਕੁਰੂਕਸ਼ੇਤਰ/ਸ਼ਾਹਾਬਾਦ, 20 ਨਵੰਬਰ (ਜਸਬੀਰ ਸਿੰਘ ਦੁੱਗਲ)- ਸਮਾਜ 'ਚ ਅੱਖਾਂ ਦਾਨ, ਖੂਨਦਾਨ ਅਤੇ ਅੰਗਦਾਨ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਪਵਨ ਸਚਦੇਵਾ ਨੂੰ ਵੁਮੈਨ ਪਾਵਰ ਸੁਸਾਇਟੀ ਵਲੋਂ ਰਾਸ਼ਟਰੀ ਮਾਨਵਾਧਿਕਾਰ ਪੁਰਸਕਾਰ ਲਈ ਚੁਣਿਆ ਗਿਆ ਹੈ | ਪਵਨ ਸਚਦੇਵਾ ...

ਪੂਰੀ ਖ਼ਬਰ »

ਕੁਦਰਤ ਖੁਦ ਸਾਰੇ ਰੋਗਾਂ ਦੇ ਨਿਵਾਰਨ 'ਚ ਸਮਰੱਥ ਹੈ- ਡਾ. ਦਹੀਆ

ਜਗਾਧਰੀ, 20 ਨਵੰਬਰ (ਜਗਜੀਤ ਸਿੰਘ)- ਮੁਕੰਦ ਲਾਲ ਜ਼ਿਲ੍ਹਾ ਨਾਗਰਿਕ ਹਸਪਤਾਲ 'ਚ ਸਵਾਮੀ ਵਿਵੇਕਾਨੰਦ ਯੋਗ ਸੇਵਾ ਸੰਸਥਾਨ ਅਤੇ ਆਰੋਗਿਆ ਭਾਰਤੀ ਵਲੋਂ ਕੁਦਰਤੀ ਮੈਡੀਕਲ ਦਿਵਸ ਮਨਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਡਾ. ਵਿਜੈ ਦਹੀਆ, ਮੈਡੀਕਲ ਮੁਖੀ, ਸਿਵਲ ਹਸਪਤਾਲ, ...

ਪੂਰੀ ਖ਼ਬਰ »

ਸਿੱਖ ਇਤਿਹਾਸ ਨਾਲ ਛੇੜਛਾੜ ਦੇ ਮੁੱਦੇ 'ਤੇ ਸਿੱਖ ਪਤਵੰਤਿਆਂ ਵਲੋਂ ਹੁੱਡਾ ਨਾਲ ਮੁਲਾਕਾਤ

ਕਰਨਾਲ, 20 ਨਵੰਬਰ (ਗੁਰਮੀਤ ਸਿੰਘ ਸੱਗੂ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਯੂਥ ਇਕਾਈ ਦੇ ਜਨਰਲ ਸਕੱਤਰ ਐਡਵੋਕੇਟ ਅੰਗਰੇਜ ਸਿੰਘ ਪਨੂੰ ਅਤੇ ਸ਼ੋ੍ਰਮਣੀ ਅਕਾਲੀ ਦਲ ਦਿਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਹੇਠ ਸਿੱਖਾਂ ਦਾ ਇਕ ਉੱਚ ਪੱਧਰੀ ...

ਪੂਰੀ ਖ਼ਬਰ »

ਨਾਗਰਿਕ ਸੇਵਾਵਾਂ ਦੇਣ 'ਚ ਫਾਡੀ ਰਹੇ ਵਿਭਾਗਾਂ ਨੂੰ ਡੀ. ਸੀ. ਨੇ ਲਾਈ ਫਿਟਕਾਰ

ਫਤਿਹਾਬਾਦ, 20 ਨਵੰਬਰ (ਅ.ਬ.)- ਡੀ. ਸੀ. ਡਾ. ਜੇ. ਕੇ. ਅਭੀਰ ਨੇ ਖੁਰਾਕ ਤੇ ਸਪਲਾਈ, ਜ਼ਿਲ੍ਹਾ ਕਲਿਆਣ ਤੇ ਦੱਖਣੀ ਹਰਿਆਣਾ ਬਿਜਲੀ ਸਪਲਾਈ ਨਿਗਮ ਸਮੇਤ ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਣੀਆਂ ਸੇਵਾਵਾਂ 'ਚ ਸੁਧਾਰ ਲਿਆਉਣ ਲਈ ਕਿਹਾ ਹੈ, ਜਿਨ੍ਹਾਂ ਦਾ ਪ੍ਰਦਰਸ਼ਨ ਅੰਤੋਦਿਆ ...

ਪੂਰੀ ਖ਼ਬਰ »

ਡੀ. ਸੀ. ਕੈਥਲ ਵਲੋਂ ਸੀਵਨ, ਪੀਡਲ ਤੇ ਚੀਕਾ ਦੇ ਸਕੂਲਾਂ ਦਾ ਨਿਰੀਖਣ

ਗੂਹਲਾ ਚੀਕਾ, 20 ਨਵੰਬਰ (ਓ.ਪੀ. ਸੈਣੀ)- ਡੀ. ਸੀ. ਕੈਥਲ ਧਰਮਵੀਰ ਸਿੰਘ ਨੇ ਕਿਹਾ ਕਿ ਸਾਰੇ ਅਧਿਆਪਕ ਤੀਜੀ, 5ਵੀਂ ਤੇ 7ਵੀਂ ਜਮਾਤ ਦੇ ਬੱਚਿਆਂ ਨੂੰ ਵਿਸ਼ੇਸ਼ ਰੂਚੀ ਲੈ ਕੇ ਪੜ੍ਹਾਉਣ ਅਤੇ ਬੱਚਿਆਂ ਨੂੰ ਉਨ੍ਹਾਂ ਦੀ ਜਮਾਤ ਮੁਤਾਬਿਕ ਗਿਆਨ ਹੋਣਾ ਚਾਹੀਦਾ ਹੈ | ਸਮਰਥ ਹਰਿਆਣਾ ...

ਪੂਰੀ ਖ਼ਬਰ »

ਪੰਜਾਬ ਨਾਲ ਲੱਗਦੇ ਸਿਰਸਾ ਤੇ ਫਤਿਹਾਬਾਦ ਜ਼ਿਲਿ੍ਹਆਂ 'ਚ ਨਸ਼ਿਆਂ ਦਾ ਕਾਰੋਬਾਰ ਜ਼ਿਆਦਾ-ਨੀਰਜਾ ਸ਼ੇਖਰ

ਸਿਰਸਾ, 20 ਨਵੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੀ ਸਮਾਜਿਕ ਨਿਆਂ ਅਤੇ ਅਧਿਕਾਰਰਿਤਾ ਮੁੱਖ ਸਕੱਤਰ ਨੀਰਜਾ ਸ਼ੇਖਰ ਨੇ ਕਿਹਾ ਹੈ ਕਿ ਪੰਜਾਬ ਦੀ ਹੱਦ ਨਾਲ ਲੱਗਦੇ ਸਿਰਸਾ ਤੇ ਫਤਿਹਾਬਦਾ ਜ਼ਿਲ੍ਹੇ 'ਚ ਨਸ਼ਾ ਦੂਜੇ ਜ਼ਿਲਿ੍ਹਆਂ ਦੀ ਤੁਲਨਾ 'ਚ ਜ਼ਿਆਦਾ ਹੈ | ਨਸ਼ੀਲੇ ...

ਪੂਰੀ ਖ਼ਬਰ »

ਮੁੱਖ ਸਕੱਤਰ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਲਿਆ ਜਾਇਜ਼ਾ

ਸਿਰਸਾ, 20 ਨਵੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੀ ਸਮਾਜਿਕ ਨਿਆਂ ਅਤੇ ਅਧਿਕਾਰਰਿਤਾ ਮੁੱਖ ਸਕੱਤਰ ਨੀਰਜਾ ਸ਼ੇਖਰ ਨੇ ਅੱਜ ਵਿਸ਼ੇਸ਼ ਬੱਚਿਆਂ ਲਈ ਚਲਾਏ ਜਾ ਰਹੇ ਸਕੂਲ ਪਰਿਆਸ ਮੈਂਟਲੀ ਚੈਂਲੇਂਜਡ ਅਤੇ ਹੇਲਨ ਕੇਲਰ ਸਕੂਲ ਦਾ ਦੌਰਾ ਕੀਤਾ ਤੇ ਵਿਸ਼ੇਸ਼ ਬੱਚਿਆਂ ...

ਪੂਰੀ ਖ਼ਬਰ »

ਪੈਕਸ ਪ੍ਰਬੰਧਕਾਂ ਨਾਲ ਅਹਿਮ ਵਿਸ਼ਿਆਂ 'ਤੇ ਕੀਤਾ ਵਿਚਾਰ-ਵਟਾਂਦਰਾ

ਕੁਰੂਕਸ਼ੇਤਰ, 20 ਨਵੰਬਰ (ਜਸਬੀਰ ਸਿੰਘ ਦੁੱਗਲ)- ਇਫ਼ਕੋ ਵਲੋਂ ਅਖਿਲ ਭਾਰਤੀ ਸਹਿਕਾਰੀ ਹਫ਼ਤਾ ਮੌਕੇ ਖੇਤਰੀ ਸਹਿਕਾਰੀ ਸੰਮੇਲਨ ਕਰਵਾਇਆ ਗਿਆ, ਜਿਸ 'ਚ ਪੂਨਮ ਨਾਰਾ, ਐਡੀਸ਼ਨਲ ਰਜਿਸਟਰਾਰ, ਸਹਿਕਾਰੀ ਸਮਿਤੀਆਂ ਪੰਚਕੂਲਾ ਮੁੱਖ ਮਹਿਮਾਨ ਵਜੋਂ ਹਾਜ਼ਰ ਸਨ ਜਦਕਿ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਜਬਰ ਜਨਾਹ ਕਰਨ ਵਾਲਾ ਕਾਬੂ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਗਵਾਨ ਨਗਰ ਤੋਂ ਕੁਝ ਦਿਨ ਪਹਿਲਾਂ ਵਰਗਲਾਈ ਗਈ ਨਾਬਾਲਗ ਲੜਕੀ ਨੂੰ ਬਰਾਮਦ ਕਰਕੇ ਪੁਲਿਸ ਨੇ ਨੌਜਵਾਨ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਭਗਵਾਨ ਨਗਰ ਵਿਚ ਰਹਿਣ ਵਾਲਾ ਰਾਹੁਲ ...

ਪੂਰੀ ਖ਼ਬਰ »

ਚੌਧਰੀ ਦੇਵੀ ਲਾਲ ਯੂਨੀਵਰਸਿਟੀ 'ਚ ਪੰਜਾਬੀ ਭਾਸ਼ਾ ਬਾਰੇ ਸੈਮੀਨਾਰ ਅੱਜ

ਸਿਰਸਾ, 20 ਨਵੰਬਰ (ਭੁਪਿੰਦਰ ਪੰਨੀਵਾਲੀਆ)- ਚੌਧਰੀ ਦੇਵੀ ਲਾਲ ਯੂਨੀਵਰਸਿਟੀ ਸਿਰਸਾ ਦੇ ਪੰਜਾਬੀ ਵਿਭਾਗ ਵਲੋਂ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਪੰਚਕੂਲਾ ਦੇ ਸਹਿਯੋਗ ਨਾਲ ਯੂਨੀਵਰਸਿਟੀ ਦੇ ਬਹੁਮੰਤਵੀ ਹਾਲ 'ਚ 'ਹਰਿਆਣਾ ਦਾ ਪੰਜਾਬੀ ਸਾਹਿਤ ਇਕ ਵਿਸ਼ਲੇਸ਼ਣ' ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ

ਪਾਉਂਟਾ ਸਾਹਿਬ, 20 ਨਵੰਬਰ (ਹਰਬਖ਼ਸ਼ ਸਿੰਘ)-ਦੇਹਰਾਦੂਨ ਸਥਿਤ ਵਿਵੇਕਾਨੰਦ ਨੇਤਰ ਹਸਪਤਾਲ ਵਲੋਂ ਅੱਜ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਆਪ੍ਰੇਸ਼ਨ ਕੈਂਪ ਲਗਾਇਆ ਗਿਆ ਜਿਸ ਵਿਚ ਹਸਪਤਾਲ ਦੇ ਮਸ਼ਹੂਰ ਡਾਕਟਰ ਅੰਕਿਤ ਗੁਪਤਾ ਅਤੇ ...

ਪੂਰੀ ਖ਼ਬਰ »

ਸੀ. ਡੀ. ਐੱਲ. ਯੂ. ਦੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਧਾਰਾ-144 ਲਾਗੂ

ਫਤਿਹਾਬਾਦ, 20 ਨਵੰਬਰ (ਅ.ਬ.)- ਜ਼ਿਲ੍ਹਾ ਸੈਸ਼ਨ ਤੇ ਡੀ. ਸੀ. ਡਾ. ਜੇ. ਕੇ. ਆਭੀਰ ਨੇ 19 ਨਵੰਬਰ ਤੋਂ ਸ਼ੁਰੂ ਹੋਈ ਚੌਧਰੀ ਦੇਵੀਲਾਲ ਯੂਨੀਵਰਸਿਟੀ ਸਰਸਾ ਦੀ ਐੱਮ. ਐੱਡ. ਪ੍ਰੀਖਿਆਵਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਸਪੰਨ ਕਰਵਾਉਣ ਲਈ ਪ੍ਰੀਖਿਆ ਕੇਦਰਾਂ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਅਧਿਕਾਰੀ ਗੰਭੀਰਤਾ ਨਾਲ ਯਤਨ ਕਰਨ-ਬਰਾੜ

ਅੰਬਾਲਾ, 20 ਨਵੰਬਰ (ਅ.ਬ.)-ਡਿਪਟੀ ਕਮਿਸ਼ਨਰ ਸ਼ਰਨਦੀਪ ਕੌਰ ਬਰਾੜ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਦੀ ਸਫ਼ਾਈ ਲਈ ਗੰਭੀਰਤਾ ਨਾਲ ਯਤਨ ਕਰਨ | ਉਨ੍ਹਾਂ ਕਿਹਾ ਕਿ ਸਫ਼ਾਈ ਗਤੀਵਿਧੀਆਂ 'ਚ ਤੇਜ਼ੀ ਲਿਆਉਣ ਦੇ ਨਾਲ-ਨਾਲ ਲੋਕਾਂ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਨਵੇਂ ਦਫ਼ਤਰ ਭਵਨ ਤੇ ਰੈੱਸਟ ਹਾਊਸ ਦੀ ਉਸਾਰੀ ਦਾ ਕੰਮ ਜੰਗੀ ਪੱਧਰ 'ਤੇ ਜਾਰੀ-ਵਿਜ

ਅੰਬਾਲਾ, 20 ਨਵੰਬਰ (ਅਜੀਤ ਬਿਊਰੋ)-ਸਿਹਤ, ਖੇਡ ਅਤੇ ਯੁਵਾ ਪ੍ਰੋਗਰਾਮ ਮੰਤਰੀ ਅਨਿਲ ਵਿਜ ਨੇ ਦੱਸਿਆ ਕਿ ਅੰਬਾਲਾ ਕੈਂਟ ਅਨਾਜ ਮੰਡੀ ਵਿਚ ਮਾਰਕੀਟ ਕਮੇਟੀ ਦੇ ਨਵੇਂ ਦਫ਼ਤਰ ਭਵਨ ਅਤੇ ਰੈੱਸਟ ਹਾਊਸ ਦੀ ਉਸਾਰੀ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਉਨ੍ਹਾਂ ਦੱਸਿਆ ਕਿ ਇਹ ...

ਪੂਰੀ ਖ਼ਬਰ »

ਸਰਪੰਚਾਂ ਅਤੇ ਪੰਚਾਂ ਦਾ ਸਿਖਲਾਈ ਕੈਂਪ ਲਗਾਇਆ

ਜਗਾਧਰੀ 20 ਨਵੰਬਰ (ਜਗਜੀਤ ਸਿੰਘ)-ਜਨ ਸਿਹਤ ਅਭਿਆਂਤਰਿਕੀ ਵਿਭਾਗ ਅਤੇ ਵਾਸੋ ਦੇ ਯਤਨਾਂ ਸਦਕਾ ਛਛਰÏਲੀ ਦੇ ਕਮਿਊਨਿਟੀ ਸੈਂਟਰ 'ਚ ਸਰਪੰਚਾਂ ਅਤੇ ਪੰਚਾਂ ਦਾ ਸਿਖ਼ਲਾਈ ਕੈਂਪ ਲਗਾਇਆ ਗਿਆ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਸਲਾਹਕਾਰ ਰਜਨੀ ਗੋਇਲ ਨੇ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਰਜਿਸਟਰੀਆਂ ਸਬੰਧੀ ਜਮ੍ਹਾਂਬੰਦੀ ਤੇ ਇੰਤਕਾਲ ਦੇ ਕੰਮ ਪੂਰੇ ਕਰਨ 'ਚ ਲਾਪ੍ਰਵਾਹੀ ਨਹੀਂ ਹੋਣੀ ਚਾਹੀਦੀ-ਡੀ. ਸੀ.

ਕੁਰੂਕਸ਼ੇਤਰ, 20 ਨਵੰਬਰ (ਜਸਬੀਰ ਸਿੰਘ ਦੁੱਗਲ)- ਡਿਪਟੀ ਕਮਿਸ਼ਨਰ ਡਾ. ਐੱਸ. ਐੱਸ. ਫੁਲੀਆ ਨੇ ਕਿਹਾ ਕਿ ਜ਼ਿਲ੍ਹੇ 'ਚ ਰਜਿਸਟਰੀਆਂ ਸਬੰਧੀ ਜਮਾਂਬੰਦੀ ਅਤੇ ਇੰਤਕਾਲ ਦੇ ਕੰਮ ਪੂਰੇ ਕਰਨ 'ਚ ਕਿਸੇ ਤਰ੍ਹਾਂ ਦੀ ਕੋਈ ਲਾਪ੍ਰਵਾਹੀ ਨਹੀਂ ਹੋਣੀ ਚਾਹੀਦੀ ਹੈ ਤੇ ਅਧਿਕਾਰੀ ...

ਪੂਰੀ ਖ਼ਬਰ »

ਡਿਵੈੱਲਪਮੈਂਟ ਪਲਾਨ ਤਹਿਤ ਆਉਣ ਵਾਲੇ ਸਾਰੇ ਕੰਮਾਂ ਨੂੰ ਗੰਭੀਰਤਾ ਨਾਲ ਲੈਣ ਅਧਿਕਾਰੀ-ਡੀ. ਸੀ.

ਕੁਰੂਕਸ਼ੇਤਰ, 20 ਨਵੰਬਰ (ਜਸਬੀਰ ਸਿੰਘ ਦੁੱਗਲ)- ਡੀ. ਸੀ. ਡਾ. ਐੱਸ. ਐੱਸ. ਫੁਲੀਆ ਨੇ ਕਿਹਾ ਕਿ ਅਗਲੀ 2031 ਤੋਂ 2041 ਤੱਕ ਜ਼ਿਲ੍ਹੇ 'ਚ ਡਿਵੈੱਲਪਮੇਂਟ ਪਲਾਨ ਤਹਿਤ ਆਉਣ ਵਾਲੇ ਸਾਰੇ ਕੰਮਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਜਿਸ ਕੰਮ 'ਤੇ ਰਿਪੋਰਟ ਮੰਗੀ ਜਾਵੇ, ਉਸ ਕੰਮ ਦੀ ...

ਪੂਰੀ ਖ਼ਬਰ »

ਪਰਾਲੀ ਸਾੜੇ ਜਾਣ 'ਤੇ ਜਾਰੀ ਕੀਤੇ ਗਏ ਸਰਕਾਰੀ ਆਦੇਸ਼ਾਂ ਦੀ ਕਿਸਾਨ ਆਗੂਆਂ ਵਲੋਂ ਪੁਰਜ਼ੋਰ ਨਿੰਦਾ

ਏਲਨਾਬਾਦ, 20 ਨਵੰਬਰ (ਜਗਤਾਰ ਸਮਾਲਸਰ)- ਪਰਾਲੀ ਸਾੜੇ ਜਾਣ ਦੇ ਮਾਮਲੇ ਨੂੰ ਲੈ ਕੇ ਬੀਤੇ ਦਿਨ ਡਿਪਟੀ ਕਮਿਸ਼ਨਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਕਿ ਜਿਨ੍ਹਾਂ ਪਿੰਡਾਂ 'ਚ ਪਰਾਲੀ ਸਾੜੀ ਗਈ ਹੈ, ਉਨ੍ਹਾਂ ਪਿੰਡਾਂ ਦੀਆਂ ਜ਼ਮੀਨ ਦੀਆਂ ਰਜਿਸਟਰੀਆਂ ਨਹੀਂ ਹੋਣਗੀਆਂ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX