ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  1 day ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  1 day ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਮੱਘਰ ਸੰਮਤ 550

ਮੁਕਤਸਰ ਸਾਹਿਬ

ਮਗਸੀਪਾ ਵਲੋਂ ਲੋਕ ਸੂਚਨਾ ਅਫ਼ਸਰਾਂ ਲਈ ਦੋ ਦਿਨਾ ਸਿਖਲਾਈ ਵਰਕਸ਼ਾਪ ਲਗਾਈ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਪਬਲਿਕ ਐਡਮਨਿਸਟੇ੍ਰਸ਼ਨ (ਮੈਗਸੀਪਾ) ਦੇ ਖੇਤਰੀ ਕੇਂਦਰ ਬਠਿੰਡਾ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਵਿਭਾਗਾਂ ਦੇ ਸੂਚਨਾ ਦੇ ਅਧਿਕਾਰ ਕਾਨੰੂਨ ਤਹਿਤ ਨਾਮਜਦ ਲੋਕ ਸੂਚਨਾ ਅਫ਼ਸਰਾਂ, ਸਹਾਇਕ ਲੋਕ ਸੂਚਨਾ ਅਫ਼ਸਰਾਂ ਅਤੇ ਸਬੰਧਿਤ ਸਟਾਫ਼ ਨੂੰ ਸਿਖਲਾਈ ਦੇਣ ਲਈ ਕਰਵਾਈ ਦੋ ਦਿਨਾਂ ਸਿਖਲਾਈ ਵਰਕਸ਼ਾਪ ਅੱਜ ਇੱਥੇ ਸਮਾਪਤ ਹੋ ਗਈ | ਇਸ ਵਰਕਸ਼ਾਪ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੂਚਨਾ ਦੇ ਅਧਿਕਾਰ ਕਾਨੂੰਨ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਲਈ ਜਾਣਕਾਰੀ ਦਿੱਤੀ ਗਈ ਤਾਂ ਜੋ ਕਿਸੇ ਵੀ ਦਫ਼ਤਰ ਤੋਂ ਸੂਚਨਾ ਪ੍ਰਾਪਤ ਕਰਨ ਵਾਲੇ ਨੂੰ ਬਿਨਾਂ ਦੇਰੀ ਅਤੇ ਸਹੀ ਸੂਚਨਾ ਪ੍ਰਾਪਤ ਹੋ ਸਕੇ | ਇਸ ਮੌਕੇ ਮਗਸੀਪਾ ਹੈੱਡ ਕੁਆਰਟਰ ਚੰਡੀਗੜ੍ਹ ਤੋਂ ਪੁੱਜੇ ਖੇਤਰੀ ਡਾਇਰੈਕਟਰ ਜਰਨੈਲ ਸਿੰਘ ਨੇ ਕਿਹਾ ਕਿ ਸੂਚਨਾ ਦਾ ਅਧਿਕਾਰ ਕਾਨੂੰਨ ਦਫ਼ਤਰਾਂ ਵਿਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਲਾਗੂ ਕੀਤਾ ਗਿਆ ਹੈ ਅਤੇ ਵਿਭਾਗ ਇਸ ਨੂੰ ਸੱਚੀ ਨਿਸ਼ਠਾ ਨਾਲ ਲਾਗੂ ਕਰਨ ਤਾਂ ਜੋ ਆਮ ਲੋਕਾਂ ਤੱਕ ਦਫ਼ਤਰੀ ਰਿਕਾਰਡ ਦੀ ਪਹੁੰਚ ਹੋ ਸਕੇ | ਉਨ੍ਹਾਂ ਨੇ ਕਿਹਾ ਕਿ ਅਧਿਕਾਰੀ ਇਸ ਕਾਨੂੰਨ ਨੂੰ ਹਊਆ ਨਾ ਸਮਝਣ ਸਗੋਂ ਇਸ ਨੂੰ ਸਮਝ ਕੇ ਇਸ ਨੂੰ ਲਾਗੂ ਕੀਤਾ ਜਾਵੇ | ਉਨ੍ਹਾਂ ਨੇ ਕਿਹਾ ਕਿ ਵਿਭਾਗਾਂ ਨੂੰ ਆਪਣੇ ਨਿਯਮਾਂ ਅਨੁਸਾਰ ਆਪਣੇ ਆਪ ਹੀ ਆਨ ਲਾਈਨ ਉਪਲੱਬਧ ਕਰਵਾਉਣ ਯੋਗ ਰਿਕਾਰਡ ਵਿਭਾਗ ਦੀਆਂ ਵੈੱਬਸਾਈਟ 'ਤੇ ਅਪਲੋਡ ਕਰ ਦੇਣਾ ਚਾਹੀਦਾ ਹੈ | ਖੇਤਰੀ ਕੇਂਦਰ ਬਠਿੰਡਾ ਦੇ ਕੋਆਰਡੀਨੇਟਰ ਮਨਦੀਪ ਸਿੰਘ ਨੇ ਦੱਸਿਆ ਕਿ ਇਸ ਦੋ ਦਿਨਾਂ ਵਰਕਸ਼ਾਪ ਦਾ ਉਦੇਸ਼ ਅਧਿਕਾਰੀਆਂ ਦੀ ਸਮਰੱਥਾ ਵਿਚ ਵਾਧਾ ਕਰਨਾ ਹੈ ਤਾਂ ਜੋ ਆਰ.ਟੀ.ਆਈ. ਤਹਿਤ ਆਉਣ ਵਾਲੀਆਂ ਅਰਜ਼ੀਆਂ ਦਾ ਨਿਬੇੜਾ ਤੇਜੀ ਨਾਲ ਹੋ ਸਕੇ | ਅੱਜ ਡਾ: ਨਿੰਮੀ ਜਿੰਦਲ ਨੇ ਅਧਿਕਾਰੀਆਂ ਨੂੰ ਆਰ.ਟੀ. ਆਈ. ਸਬੰਧੀ ਵੱਖ-ਵੱਖ ਮਹੱਤਵਪੂਰਨ ਅਦਾਲਤੀ ਫੈਸਲਿਆਂ ਅਤੇ ਐਕਟ ਦੀਆਂ ਵੱਖ-ਵੱਖ ਧਾਰਾਵਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਅਵਤਾਰ ਸਿੰਘ, ਤਹਿਸੀਲਦਾਰ ਵਿਪਨ

ਚੋਰਾਂ ਨੇ ਕਾਲਜ ਅਤੇ ਸਕੂਲ 'ਚ ਚੋਰੀ ਦੀ ਵਾਰਦਾਤ ਨੂੰ ਦਿੱਤਾ ਅੰਜਾਮ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਗੁਲਵਿੰਦਰ ਸਿੰਘ, ਕੁਲਦੀਪ ਸਿੰਘ ਘੁਮਾਣ)-ਬੀਤੀ ਸੋਮਵਾਰ ਦੀ ਅੱਧੀ ਰਾਤ ਨੂੰ ਸਥਾਨਕ ਕੋਟਕਪੂਰਾ ਰੋਡ ਸਥਿਤ ਦੋ ਵਿੱਦਿਅਕ ਅਦਾਰਿਆਂ ਵਿਚ ਕੁੱਝ ਹਥਿਆਰਬੰਦ ਵਿਅਕਤੀਆਂ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ | ਪਹਿਲੀ ...

ਪੂਰੀ ਖ਼ਬਰ »

ਧੋਖਾਧੜੀ ਦੇ ਪੁਰਾਣੇ ਮਾਮਲੇ ਵਿਚ ਪਿ੍ੰਸੀਪਲ ਗਿ੍ਫ਼ਤਾਰ

ਮਲੋਟ, 20 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਵਾਹਿਗੁਰੂ ਕਾਲਜ ਅਬੋਹਰ ਦੇ ਪਿ੍ੰਸੀਪਲ ਸ਼ਰਦੇਵ ਸਿੰਘ ਗਿੱਲ, ਵਾਸੀ ਕਰਮਪੱਟੀ ਨੂੰ ਧੋਖਾਧੜੀ ਦੇ ਇਕ ਪੁਰਾਣੇ ਕੇਸ ਵਿਚ ਗਿ੍ਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਨਹਿਰੂ ਬਸਤੀ ਵਿਚੋਂ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਨ ਦੀ ਮੰਗ

ਮੰਡੀ ਬਰੀਵਾਲਾ, 20 ਨਵੰਬਰ (ਨਿਰਭੋਲ ਸਿੰਘ)-ਪਾਣੀ ਦੀ ਨਿਕਾਸੀ ਨੂੰ ਲੈ ਕੇ ਨਹਿਰੂ ਬਸਤੀ ਦੇ ਲੋਕ ਕਾਫੀ ਪੇ੍ਰਸ਼ਾਨ ਹਨ | ਨਹਿਰੂ ਬਸਤੀ ਦੇ ਲੋਕਾਂ ਦਾ ਕਹਿਣਾ ਹੈ ਕਿ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਪਾਣੀ ਲੋਕਾਂ ਦੇ ਘਰਾਂ ਅੱਗੇ ਹੀ ਇਕੱਠਾ ਹੋਣਾ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ 82 ਲੋੜਵੰਦਾਂ ਨੂੰ ਮਹੀਨਾਵਾਰ ਰਾਸ਼ੀ ਦੇ ਚੈੱਕ ਵੰਡੇ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸ੍ਰੀ ਮੁਕਤਸਰ ਸਾਹਿਬ ਇਕਾਈ ਵਲੋਂ ਮਹੀਨਾਵਾਰ ਪੈਨਸ਼ਨ ਸਮਾਗਮ ਡੇਰਾ ਭਾਈ ਮਸਤਾਨ ਸਿੰਘ ਵਿਖੇ ਕਰਵਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਇਕਾਈ ਦੇ ਪ੍ਰਧਾਨ ...

ਪੂਰੀ ਖ਼ਬਰ »

ਡੀ. ਸੀ. ਵਲੋਂ ਪਟਾਕੇ ਨਾ ਚਲਾਉਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਢਿੱਲੋਂ)-ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਜ਼ਿਲ੍ਹਾ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਹੈ ਕਿ ਇਸ ਮੌਕੇ ਪਟਾਕੇ ਘੱਟ ਤੋਂ ਘੱਟ ਚਲਾਏ ...

ਪੂਰੀ ਖ਼ਬਰ »

20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਇਕ ਵਿਅਕਤੀ ਨੂੰ 20 ਬੋਤਲਾਂ ਨਾਜਾਇਜ਼ ਸ਼ਰਾਬ ਠੇਕਾ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਸਿਟੀ ਦੀ ਪੁਲਿਸ ਨੇ ਗਸ਼ਤ ਦੌਰਾਨ ਕੱਚਾ ਉਦੇਕਰਨ ਸੜਕ ਵਾਲੇ ...

ਪੂਰੀ ਖ਼ਬਰ »

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦੀ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕਦਾ-ਐੱਸ.ਡੀ.ਐੱਮ.

ਲੰਬੀ, 20 ਨਵੰਬਰ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡ ਭਾਗੂ ਵਿਖੇ ਬਲਾਕ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਬੀਬਾ ਗੁਰਜੀਤ ਕੌਰ ਦੀ ਅਗਵਾਈ ਵਿਚ ਸੁਪਰਵਾਈਜ਼ਰ ਗੁਰਪਾਲ ਕੌਰ ਲੁਹਾਰਾ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਡੈਪੋ ਕੈਂਪ ਲਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਭਾਰਤੀ ਜੀਵਨ ਬੀਮਾ ਨਿਗਮ ਦੀ ਮੀਟਿੰਗ ਹੋਈ

ਗਿੱਦੜਬਾਹਾ, 20 ਨਵੰਬਰ (ਬਲਦੇਵ ਸਿੰਘ ਘੱਟੋ)-ਭਾਰਤੀ ਜੀਵਨ ਬੀਮਾ ਨਿਗਮ ਦੀ ਇਕ ਜਰੂਰੀ ਮੀਟਿੰਗ ਇੱਥੇ ਸ੍ਰੀ ਹੇਮ ਰਾਜ ਬੱਤਰਾ ਵਿਕਾਸ ਅਧਿਕਾਰੀ ਬ੍ਰਾਂਚ ਮਲੋਟ ਦੀ ਅਗਵਾਈ ਵਿਚ ਹੋਈ | ਇਸ ਮੌਕੇ ਮੁੱਖ ਮਹਿਮਾਨ ਸ੍ਰੀ ਗਨੇਸ਼ ਪਰਸ਼ੀਰਾ ਸੀਨੀਅਰ ਡੀ.ਐਮ. ਜਲੰਧਰ ਡਵੀਜ਼ਨ ...

ਪੂਰੀ ਖ਼ਬਰ »

ਨੈਸ਼ਨਲ ਗਣਿਤ ਮੁਕਾਬਲੇ 'ਚ ਅਕਾਲ ਅਕੈਡਮੀ ਦੀ ਵਿਦਿਆਰਥਣ ਬਣੀ ਚੈਂਪੀਅਨ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਚੈਂਪੀਅਨ ਵਰਲਡ ਵਲੋਂ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਕਰਵਾਏ ਗਏ ਨੈਸ਼ਨਲ ਗਣਿਤ ਮੁਕਾਬਲਿਆਂ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਉੱਤਰ ਪ੍ਰਦੇਸ਼, ਦਿੱਲੀ, ਉੱਤਰਾਖੰਡ ਤੇ ਗੁਜਰਾਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬੈਠਕ ਹੋਈ

ਗਿੱਦੜਬਾਹਾ, 20 ਨਵੰਬਰ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਗਿੱਦੜਬਾਹਾ ਦੀ ਬੈਠਕ ਬਲਾਕ ਪ੍ਰਧਾਨ ਇਕਬਾਲ ਸਿੰਘ ਲੁੰਡੇਵਾਲਾ ਦੀ ਅਗਵਾਈ ਵਿਚ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਗਿੱਦੜਬਾਹਾ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਸੀਨੀਅਰ ਮੀਤ ...

ਪੂਰੀ ਖ਼ਬਰ »

80 ਸਾਲਾ ਬਜ਼ੁਰਗ 800 ਮੀਟਰ ਦੌੜ 'ਚ ਰਿਹਾ ਅੱਵਲ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਮਾਸਟਰਜ਼ ਅਥਲੈਟਿਕਸ ਚੈਪੀਅਨਸ਼ਿਪ ਵਲੋਂ ਪਿਛਲੇ ਦਿਨੀਂ ਮਸਤੂਆਣਾ ਵਿਖੇ ਕਰਵਾਈ ਗਈ 800 ਮੀਟਰ ਦੌੜ ਵਿਚ ਕੁਲਵੰਤ ਸਿੰਘ (80) ਪੁੱਤਰ ਨੱਥਾ ਸਿੰਘ ਵਾਸੀ ਟਿੱਬੀ ਸਾਹਿਬ ਰੋਡ ਸ੍ਰੀ ਮੁਕਤਸਰ ਸਾਹਿਬ ਨੇ ...

ਪੂਰੀ ਖ਼ਬਰ »

ਜ਼ਿਲੇ੍ਹ ਭਰ 'ਚ ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਬੂੰਦਾਂ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤ ਨੂੰ ਪੋਲੀਓ ਮੁਕਤ ਦੇਸ਼ ਵਜੋਂ ਕਾਇਮ ਰੱਖਣ ਦੇ ਮਕਸਦ ਨਾਲ ਚਲਾਈ ਜਾ ਰਹੀ ਮਾਇਗ੍ਰੇਟਰੀ ਪਲਸ ਪੋਲੀਓ ਮੁਹਿੰਮ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ-ਬਰਾੜ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਕਰਨਬੀਰ ਸਿੰਘ ਬਰਾੜ ਨੇ ਪਿੰਡ ਖੱਪਿਆਂਵਾਲੀ ਵਿਖੇ ਇੰਟਰਲਾਕ ਟਾਇਲਾਂ ਨਾਲ ਬਣਨ ਵਾਲੀਆਂ ਗਲੀਆਂ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਨੌਜਵਾਨਾਂ ਨੇ ਈ-ਰਿਕਸ਼ਿਆਂ ਨੂੰ ਰੇਹੜੀ ਬਣਾ ਕੇ ਨਵਾਂ ਕੰਮ ਤੋਰਿਆ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਘੁਮਾਣ)-ਲੋੜ ਕਾਢ ਦੀ ਮਾਂ ਹੈ | ਪੁਰਾਣੇ ਰਿਕਸ਼ਿਆਂ ਦੇ ਜ਼ਮਾਨੇ ਨੂੰ ਈ-ਰਿਕਸ਼ਿਆਂ ਨੇ ਅਜਿਹੀ ਮਾਤ ਦਿੱਤੀ ਕਿ ਮਨੁੱਖਾਂ ਵਲੋਂ ਚਲਾਏ ਜਾਣ ਵਾਲੇ ਰਿਕਸ਼ੇ ਪੁਰਾਣੇ ਸਮਿਆਂ ਦੀ ਬਾਤ ਬਣਦੇ ਨਜ਼ਰ ਆਏ ਤੇ ਮਾਰਕਿਟ ਵਿਚ ਵੀ ਰਿਕਸ਼ਿਆਂ ਦਾ ...

ਪੂਰੀ ਖ਼ਬਰ »

ਕਲੱਬ ਵਲੋਂ ਜੇਤੂ ਖਿਡਾਰੀਆਂ ਦਾ ਸਨਮਾਨ

ਦੋਦਾ, 20 ਨਵੰਬਰ (ਰਵੀਪਾਲ)-ਬਾਬਾ ਫ਼ਤਿਹ ਸਿੰਘ ਸਪੋਰਟਸ ਅਤੇ ਵੈੱਲਫੇਅਰ ਕਲੱਬ (ਰਜਿ:). ਮੱਲਣ ਦੇ ਪ੍ਰਧਾਨ ਅਤੇ ਸਮੂਹ ਅਹੁਦੇਦਾਰਾਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲਣ ਦੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਕਲੱਬ ...

ਪੂਰੀ ਖ਼ਬਰ »

ਬਾਬਾ ਨਾਮਦੇਵ ਦਾ ਜਨਮ ਦਿਵਸ ਮਨਾਇਆ

ਮਲੋਟ, 20 ਨਵੰਬਰ (ਪਾਟਿਲ)-ਗੁਰਦੁਆਰਾ ਬਾਬਾ ਨਾਮਦੇਵ ਜੀ ਦੇ ਵਿਖੇ ਇਲਾਕੇ ਦੀ ਸਮੂਹ ਸੰਗਤ ਵਲੋਂ ਬਾਬਾ ਨਾਮਦੇਵ ਜੀ ਦਾ ਜਨਮ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰ ਸਮੇਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਹਜ਼ੂਰੀ ਰਾਗੀ ਜਥੇ ਭਾਈ ਅੰਗਰੇਜ਼ ਸਿੰਘ ...

ਪੂਰੀ ਖ਼ਬਰ »

ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ

ਲੰਬੀ, 20 ਨਵੰਬਰ (ਮੇਵਾ ਸਿੰਘ)-ਮਾਈਗ੍ਰੇਟਰੀ ਪਲੱਸ ਪੋਲੀਓ ਅਧੀਨ ਸੀ.ਐੱਚ.ਸੀ. ਲੰਬੀ ਦੇ ਵੱਖ-ਵੱਖ ਗਰੇਟਰੀ ਇਲਾਕੇ ਭੱਠਿਆਂ, ਝੁੱਗੀਆਂ ਵਾਲਿਆਂ ਤੇ ਪ੍ਰਵਾਸੀਆਂ ਦੇ ਬੱਚਿਆਂ ਨੂੰ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਜਗਦੀਪ ਸਿੰਘ ਦੀ ਅਗਵਾਈ ਵਿਚ ਪੋਲੀਓ ਦੀਆਂ ਬੂੰਦਾਂ ...

ਪੂਰੀ ਖ਼ਬਰ »

ਐਡੀਸ਼ਨਲ ਸੀਨੀਅਰ ਅਫ਼ਸਰ ਨੇ ਕੀਤੀ ਸਟਾਫ਼ ਨਾਲ ਮੀਟਿੰਗ

ਮਲੋਟ, 20 ਨਵੰਬਰ (ਗੁਰਮੀਤ ਸਿੰਘ ਮੱਕੜ)- ਸੀ.ਐੱਚ.ਸੀ. ਆਲਮਵਾਲਾ ਵਿਖੇ ਅੱਜ ਐਡੀਸ਼ਨਲ ਸੀਨੀਅਰ ਮੈਡੀਕਲ ਅਫ਼ਸਰ ਨੇ ਸਟਾਫ਼ ਨਾਲ ਸੈਕਟਰਵਾਇਜ਼ ਮੀਟਿੰਗ ਕਰਕੇ ਸਖ਼ਤ ਸ਼ਬਦਾਂ ਵਿਚ ਹਦਾਇਤ ਕੀਤੀ ਕਿ ਉਹ ਡਿਊਟੀ ਪੂਰੀ ਤਨਦੇਹੀ ਨਾਲ ਕਰਨ | ਉਨ੍ਹਾਂ ਸਖ਼ਤ ਸ਼ਬਦਾਂ ਵਿਚ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ 8ਵਾਂ ਸਾਲਾਨਾ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਸਟਾਫ਼ ਰਿਪੋਰਟਰ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ 8ਵਾਂ ਸਲਾਨਾ ਸਮਾਗਮ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਮੌਕੇ ਪੰਜਾਬ ਰੋਡਵੇਜ਼ ਦੇ ਪਿਛਲੇ ਸਮੇਂ ...

ਪੂਰੀ ਖ਼ਬਰ »

ਸਰਕਾਰ ਬੁਨਿਆਦੀ ਸਹੂਲਤਾਂ ਦੇਣ ਲਈ ਤਤਪਰ-ਕਰਨ ਕੌਰ ਬਰਾੜ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਸ. ਰਿਪੋ.)-ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਤਤਪਰ ਹੈ ਤੇ ਪਿੰਡਾਂ ਵਿਚ ਵਿਕਾਸ ਕੰਮਾਂ ਨੂੰ ਸ਼ੁਰੂ ਕਰਕੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾ ਰਹੀਆਂ ਹਨ | ਇਹ ਪ੍ਰਗਟਾਵਾ ਸਾਬਕਾ ਕਾਂਗਰਸੀ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ

ਮਲੋਟ, 20 ਨਵੰਬਰ (ਪਾਟਿਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਮਿਡਲ ਵਿੰਗ ਵਿਚ ਸਲਾਨਾ ਇਨਾਮ ਵੰਡ ਸਮਾਰੋਹ ਅਤੇ ਸਭਿਆਚਾਰਕ ਪ੍ਰੋਗਰਾਮ ਕਰਾਇਆ ਗਿਆ | ਇਸ ਮੌਕੇ ਜਿਥੇ ਵਿਦਿਅਕ ਅਤੇ ਸਹਿ ਵਿਦਿਅਕ ਮੁਕਾਬਲਿਆਂ ਵਿਚ ਬਿਹਤਰ ਪ੍ਰਦਰਸ਼ਨ ਕਰਨ ਵਾਲੇ ...

ਪੂਰੀ ਖ਼ਬਰ »

ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬਧਾਈ ਵਿਖੇ ਭੇਦਭਰੀ ਹਾਲਤ ਵਿਚ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ (30 ਸਾਲ) ਪੁੱਤਰ ਪਾਲ ਸਿੰਘ ਪਿੰਡ ਬਧਾਈ ਵਿਖੇ ਖੇਤ ਵਿਚ ਫ਼ਸਲ ਨੂੰ ਪਾਣੀ ...

ਪੂਰੀ ਖ਼ਬਰ »

ਧਾਰਮਿਕ ਆਗੂਆਂ ਵਲੋਂ ਸ਼ੋਕ ਸਭਾ

ਦੋਦਾ, 20 ਨਵੰਬਰ (ਰਵੀਪਾਲ)-ਸਮੂਹ ਧਾਰਮਿਕ ਅਤੇ ਸਮਾਜ ਸੇਵੀ ਆਗੂਆਂ ਨੇ ਪਿੰਡ ਅਦਲੀਵਾਲਾ ਦੇ ਮਿ੍ਤਕ ਨਿਰੰਕਾਰੀ ਸ਼ਰਧਾਲੂਆਂ ਦੇ ਸਬੰਧ ਵਿਚ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਸ਼ੋਕ ਸਭਾ ਕੀਤੀ | ਪਿਛਲੇ ਦਿਨੀਂ ਅੰਮਿ੍ਤਸਰ ਦੇ ਪਿੰਡ ਅਦਲੀਵਾਲਾ ਵਿਖੇ ਸਤਿਸੰਗ ...

ਪੂਰੀ ਖ਼ਬਰ »

ਲੈਦਰ ਬਾਲ ਕ੍ਰਿਕਟ ਟੂਰਨਾਮੈਂਟ ਕਰਵਾਇਆ

ਦੋਦਾ, 18 ਨਵੰਬਰ (ਰਵੀਪਾਲ)-ਨੌਜਵਾਨ ਕ੍ਰਿਕਟ ਕਲੱਬ ਪਿੰਡ ਗੂੜ੍ਹੀ ਸੰਘਰ ਵਲੋਂ ਪਿੰਡ ਦੇ ਖੇਡ ਮੈਦਾਨ 'ਚ ਦੂਜਾ ਲੈਦਰ ਬਾਲ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਪਿੰਡ ਦੇ ਸੀਨੀਅਰ ਕਾਂਗਰਸ ਆਗੂ ਸਾਬਕਾ ਸਰਪੰਚ ਲਾਭ ਸਿੰਘ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਲੁਹਾਰਾ ਦਾ ਸਰਕਾਰੀ ਪ੍ਰਾਇਮਰੀ ਸਕੂਲ ਬਣਿਆ ਸਮਾਰਟ ਸਕੂਲ

ਦੋਦਾ, 20 ਨਵੰਬਰ (ਰਵੀਪਾਲ)-ਪਿੰਡ ਲੁਹਾਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੇ ਆਧੁਨਿਕ ਸਿੱਖਿਆ ਜ਼ਰੂਰਤਾਂ ਅਨੁਸਾਰ ਢਾਲ ਕੇ ਆਪਣੇ ਆਪ ਨੂੰ ਸਮਾਰਟ ਸਰਕਾਰੀ ਸਕੂਲਾਂ ਦੀ ਸ਼ੇ੍ਰਣੀ ਵਿਚ ਸ਼ਾਮਿਲ ਕਰ ਲਿਆ ਹੈ | ਸਕੂਲ ਦਾ ਹਰਾ ਭਰਿਆ ਵਾਤਾਵਰਨ ਅਤੇ ਇਸ ਦੀਆਂ ਕੰਧਾਂ 'ਤੇ ...

ਪੂਰੀ ਖ਼ਬਰ »

ਚੱਕ ਅਟਾਰੀ ਸਦਰਵਾਲਾ ਸਕੂਲ 'ਚ 43ਵਾਂ ਹਰਬਲ ਗਾਰਡਨ ਸਥਾਪਤ ਕੀਤਾ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰੀਵਾਈਵਿੰਗ ਸੁਸਾਇਟੀ 'ਬੀੜ' ਵਲੋਂ ਵਿੱਢੀ ਹਰਬਲ ਗਾਰਡਨ ਬਣਾਉਣ ਦੀ ਮੁਹਿੰਮ ਤਹਿਤ ਸ.ਸ.ਸ.ਸਕੂਲ ਚੱਕ ਅਟਾਰੀ ਸਦਰਵਾਲਾ ਵਿਖੇ ਪਿ੍ੰਸੀਪਲ ਬਸੰਤ ਸਿੰਘ ਦੀ ਦੇਖ-ਰੇਖ ਵਿਚ 43ਵਾਾ ...

ਪੂਰੀ ਖ਼ਬਰ »

ਸ੍ਰੀਮਦ ਭਗਵਤ ਗੀਤਾ ਪ੍ਰਵਚਨ ਪ੍ਰੋਗਰਾਮ ਸਮਾਪਤ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸ੍ਰੀ ਰਾਮ ਭਵਨ ਵਿਖੇ ਕਰਵਾਏ ਗਏ ਦਸ ਦਿਨਾਂ ਸ਼੍ਰੀਮਦ ਭਗਵਤ ਗੀਤਾ ਪ੍ਰਵਚਨ ਪ੍ਰੋਗਰਾਮ ਦੇ ਸਮਾਪਤੀ ਸਮਾਗਮ ਵਿਚ ਸ੍ਰੀ ਕਲਿਆਣ ਕਮਲ ਆਸ਼ਰਮ ਹਰਿਦੁਆਰ ਦੇ ਅਨੰਤ ਸ੍ਰੀ ਵਿਭੂਸ਼ਿਤ 1008 ਮਹਾਮੰਡਲੇਸ਼ਵਰ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਬੱਚਿਆਂ ਨੂੰ ਵਜ਼ੀਫ਼ੇ ਤੇ ਜ਼ਰੂਰਤਮੰਦਾਂ ਨੂੰ ਕੰਬਲ ਵੰਡੇ

ਦੋਦਾ, 20 ਨਵੰਬਰ (ਰਵੀਪਾਲ)-ਵਿਦੇਸ਼ੀ ਭਾਰਤੀ ਸੂਬੇਦਾਰ ਭਾਗ ਸਿੰਘ ਭੁੱਲਰ ਵਲੋਂ ਪਿੰਡ ਭੁੱਲਰ ਦੇ ਸਰਕਾਰੀ ਸਕੂਲ 'ਚ ਪੜ੍ਹਾਈ 'ਚ ਚੰਗੇ ਬੱਚਿਆਂ ਨੂੰ ਵਜ਼ੀਫ਼ੇ, ਅਪਾਹਜ ਲੜਕੀ ਨੂੰ ਵੀਲ੍ਹ ਚੇਅਰ ਅਤੇ ਪਿੰਡ ਦੇ 101 ਜ਼ਰੂਰਤਮੰਦਾਂ ਨੂੰ ਗਰਮ ਕੰਬਲ ਵੰਡੇ ਗਏ | ਸਕੂਲ ਦੇ ...

ਪੂਰੀ ਖ਼ਬਰ »

ਅੰਮਿ੍ਤ ਪਬਲਿਕ ਸਕੂਲ ਦੀ ਸਾਲਾਨਾ ਅਥਲੈਟਿਕਸ

ਦੋਦਾ, 20 ਨਵੰਬਰ (ਰਵੀਪਾਲ)-ਅੰਮਿ੍ਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਵਿਖੇ ਸਲਾਨਾ ਅਥਲੈਟਿਕਸ ਮੀਟ ਕਰਵਾਈ ਗਈ | ਇਸ ਮੌਕੇ ਸਕੂਲ ਦੇ ਕਲੱਬਾਂ ਮਾਤਾ ਸਾਹਿਬ ਕੌਰ ਹਾਊਸ, ਸ਼ਹੀਦ ਭਗਤ ਸਿੰਘ ਹਾਊਸ, ਕਰਤਾਰ ਸਿੰਘ ਸਰਾਭਾ ਹਾਊਸ ਅਤੇ ਕਲਪਨਾ ਚਾਵਲਾ ਹਾਊਸਾਂ ...

ਪੂਰੀ ਖ਼ਬਰ »

ਸੀ.ਪੀ.ਆਈ. ਅਤੇ ਸੀ.ਪੀ.ਐੱਮ. ਵਲੋਂ ਲੋਕ ਚੇਤਨਾ ਜਥਾ ਮਾਰਚ ਛੱਤਿਆਣਾ ਪਹੁੰਚਿਆ

ਗਿੱਦੜਬਾਹਾ, 20 ਨਵੰਬਰ (ਬਲਦੇਵ ਸਿੰਘ ਘੱਟੋਂ)-ਸੂਬੇ ਦੀਆਂ ਦੋਵੇਂ ਕਮਿਊਨਿਸਟ ਪਾਰਟੀਆਂ ਸੀ.ਪੀ.ਆਈ. ਅਤੇ ਸੀ.ਪੀ.ਐਮ. ਵਲੋਂ ਪੰਜਾਬ ਪੱਧਰ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਬੇਰੁਜ਼ਗਾਰੀ, ਕਰਜ਼ਿਆਂ, ਨਸ਼ਿਆਂ ਅਤੇ ਭਿ੍ਸ਼ਟਾਚਾਰ ਤੋਂ ਮੁਕਤ ਪੜਿ੍ਹਆ ਲਿਖਿਆ, ਸਿਹਤਮੰਦ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਸਫ਼ਾਈ ਸਬੰਧੀ ਕੀਤਾ ਜਾਗਰੂਕ

ਦੋਦਾ, 20 ਨਵੰਬਰ (ਰਵੀਪਾਲ)-ਸਰਕਾਰੀ ਹਾਈ ਸਕੂਲ ਬੁੱਟਰ ਸ਼ਰੀਂਹ ਵਿਖੇ ਮੁੱਖ ਅਧਿਆਪਕ ਕੁਲਜੀਤ ਸਿੰਘ ਦੀ ਅਗਵਾਈ ਹੇਠ ਮਿਡ-ਡੇ-ਮੀਲ ਇੰਚਾਰਜ ਜਤਿੰਦਰ ਕੌਰ ਨੇ ਬੱਚਿਆਂ ਨੂੰ ਸਭਾ 'ਚ ਸਫ਼ਾਈ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਨੇ ਬੱਚਿਆਂ ਨੂੰ ਖਾਣਾ ਖਾਣ ਤੋਂ ਪਹਿਲਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX