ਤਾਜਾ ਖ਼ਬਰਾਂ


ਹਾਲੈਂਡ ਨੇ ਆਸਟ੍ਰੇਲੀਆ ਨੂੰ ਹਰਾ ਕੇ, ਫਾਈਨਲ 'ਚ ਬਣਾਈ ਥਾਂ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਪਿਛਲੀ ਚੈਂਪੀਅਨ ਆਸਟ੍ਰੇਲੀਆ ਦੀ ਟੀਮ ਨੂੰ ਸਡਨ ਡੈੱਥ ਰਾਹੀਂ ਹਰਾ ਕੇ, ਹਾਲੈਂਡ ਦੀ ਟੀਮ ਨੇ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਥਾਂ ਬਣਾ ਲਈ ...
ਸਾਡੀ ਦਲੀਲ ਨੂੰ ਗਲਤ ਸਮਝਿਆ ਗਿਆ - ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਕੀਤੀ ਅਰਜ਼ੀ
. . .  1 day ago
ਨਵੀਂ ਦਿੱਲੀ, 15 ਦਸੰਬਰ - ਰਾਫੇਲ ਸੌਦੇ ਨੂੰ ਲੈ ਕੇ ਮਚੇ ਘਮਸਾਣ ਵਿਚਕਾਰ ਮੋਦੀ ਸਰਕਾਰ ਨੇ ਆਪਣੇ ਬਚਾਅ 'ਚ ਸਫ਼ਾਈ ਪੇਸ਼ ਕੀਤੀ ਹੈ। ਕੇਂਦਰ ਵੱਲੋਂ ਸੁਪਰੀਮ ਕੋਰਟ 'ਚ ਅਰਜ਼ੀ ਦਾਖਲ ਕੀਤੀ ਗਈ ਹੈ। ਜਿਸ ਵਿਚ ਸਰਕਾਰ ਨੇ ਕਿਹਾ ਹੈ ਕਿ ਉਸ ਨੇ ਕੋਰਟ ਨੂੰ ਗੁਮਰਾਹ ਨਹੀਂ...
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਫਾਈਲਾਂ
. . .  1 day ago
ਬੈਲਜੀਅਮ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਪੁੱਜਿਆ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਚੱਲ ਰਹੇ ਉਡੀਸ਼ਾ ਵਿਸ਼ਵ ਕੱਪ ਹਾਕੀ ਦੇ ਟੂਰਨਾਮੈਂਟ ਦੇ ਪਹਿਲੇ ਸੈਮੀਫਾਈਨਲ 'ਚ ਬੈਲਜ਼ੀਅਮ ਦੀ ਟੀਮ ਨੇ ਇੰਗਲੈਂਡ ਨੂੰ 6-੦ ਦੇ ਵੱਡੇ ਅੰਤਰ ਨਾਲ ਹਰਾਕੇ, ਪਹਿਲੀ ਵਾਰ ਆਲਮੀ ਕੱਪ ਦੇ ਫਾਈਨਲ 'ਚ ਖੇਡਣ ਦਾ...
ਦਿੱਲੀ ਹਾਈਕੋਰਟ ਸਜਣ ਕੁਮਾਰ 'ਤੇ ਸੋਮਵਾਰ ਸੁਣਾਏਗਾ ਅਹਿਮ ਫ਼ੈਸਲਾ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਹਾਈਕੋਰਟ 17 ਦਸੰਬਰ ਸੋਮਵਾਰ ਨੂੰ 1984 ਸਿੱਖ ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਖਿਲਾਫ ਅਰਜ਼ੀ 'ਤੇ ਫ਼ੈਸਲਾ...
ਚੋਰਾਂ ਦੇ ਹੌਸਲੇ ਬੁਲੰਦ, ਖੇਤਾਂ 'ਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ
. . .  1 day ago
ਜੈਤੋ, 15 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਚੋਰਾਂ ਦੇ ਹੋਏ ਹੌਸਲੇ ਬੁਲੰਦ 'ਤੇ ਕਿਸਾਨਾਂ ਦੇ ਖੇਤਾਂ ਵਿਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ ਪ੍ਰੰਤੂ ਪੁਲਿਸ ਪ੍ਰਸ਼ਾਸਨ ਚੋਰਾਂ ਨੂੰ ਕਾਬੂ ਕਰਨ 'ਚ ਪੂਰੀ ਅਸਫਲ ਸਾਬਤ ਹੋਇਆ। ਪ੍ਰਾਪਤ...
ਸੁਲਤਾਨਪੁਰ ਲੋਧੀ ਵਿਖੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਸੁਲਤਾਨਪੁਰ ਲੋਧੀ, 15 ਦਸੰਬਰ (ਜਗਮੋਹਨ ਸਿੰਗ ਥਿੰਦ, ਨਰੇਸ਼ ਹੈਪੀ)- ਜ਼ਮੀਨੀ ਝਗੜੇ ਦੇ ਚਲਦਿਆ ਸੁਲਤਾਨ ਲੋਧੀ ਵਿਖੇ ਦਰਸ਼ਨ ਸਿੰਘ ਨਾਂਅ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀਆਂ ਵੱਲੋਂ ਸਿਵਲ .....
ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਹੋਈ ਸ਼ੁਰੂ
. . .  1 day ago
ਨਰੋਟ ਜੈਮਲ ਸਿੰਘ, 15 ਦਸੰਬਰ (ਗੁਰਮੀਤ ਸਿੰਘ)- ਸੂਬੇ 'ਚ 30 ਦਸੰਬਰ ਨੂੰ ਹੋਣ ਜਾ ਰਹੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਹਾਲਾਂਕਿ ਨਾਮਜ਼ਦਗੀ ਪੱਤਰ ਭਰਨ ਦੇ ਪਹਿਲੇ ਦਿਨ ਸਰਪੰਚ ਅਤੇ......
ਅਗਸਤਾ ਵੈਸਟਲੈਂਡ ਮਾਮਲਾ : 19 ਦਸੰਬਰ ਨੂੰ ਹੋਵੇਗੀ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 15 ਦਸੰਬਰ- ਅਗਸਤਾ ਵੈਸਟਲੈਂਡ ਮਾਮਲੇ 'ਚ ਸੀ.ਬੀ.ਆਈ. ਵਕੀਲ ਨੇ ਕੋਰਟ ਨੂੰ ਦੱਸਿਆ ਕਿ ਹੈਲੀਕਾਪਟਰ ਸੌਦੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੇ ਵਕੀਲ ਦਾ ਮਾਮਲਾ ਵਿਦੇਸ਼ ਮੰਤਰਾਲੇ 'ਚ ਵਿਚਾਰ ਅਧੀਨ ਹੈ। ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ....
ਛੱਤੀਸਗੜ੍ਹ : ਕੱਲ੍ਹ ਹੋਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਪੀ.ਐਲ. ਪੁਨੀਆ
. . .  1 day ago
ਰਾਏਪੁਰ, 15 ਦਸੰਬਰ- ਛੱਤੀਸਗੜ੍ਹ ਕਾਂਗਰਸ ਦੇ ਸੀਨੀਅਰ ਆਗੂ ਪੀ.ਐਲ. ਪੁਨੀਆ ਨੇ ਕਿਹਾ ਕਿ ਰਾਏਪੁਰ 'ਚ ਐਤਵਾਰ ਨੂੰ ਇਕ ਬੈਠਕ ਹੋਵੇਗੀ। ਇਸ ਤੋਂ ਬਾਅਦ ਹੀ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਲਈ ....
ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਨੇ ਚਰਨਜੀਤ ਸਿੰਘ ਚੰਨੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 15 ਦਸੰਬਰ- ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਕ੍ਰਿਸਟੋਫਰ ਕੇਰ ਨੇ ਧੋਖੇਬਾਜ਼ ਏਜੰਟਾਂ ਤੋਂ ਨੌਜਵਾਨ ਪੀੜੀ ਨੂੰ ਬਚਾਉਣ ਦੇ ਮਕਸਦ ਨਾਲ ਪੰਜਾਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ .....
ਸਿੱਖ ਨਸਲਕੁਸ਼ੀ ਦੇ ਦੋਸ਼ੀ ਨੂੰ ਮੁੱਖ ਮੰਤਰੀ ਲਗਾ ਕੇ ਕਾਂਗਰਸ ਨੇ ਪੀੜਿਤ ਪਰਿਵਾਰਾਂ ਨੂੰ ਪਹੁੰਚਾਇਆ ਦੁੱਖ- ਲੌਂਗੋਵਾਲ
. . .  1 day ago
ਫ਼ਾਜ਼ਿਲਕਾ, 15 ਦਸੰਬਰ (ਪ੍ਰਦੀਪ ਕੁਮਾਰ)- ਸਿੱਖ ਨਸਲਕੁਸ਼ੀ ਦੇ ਦੋਸ਼ੀ ਕਮਲ ਨਾਥ ਨੂੰ ਮਦਪ੍ਰਦੇਸ਼ ਦਾ ਮੁੱਖਮੰਤਰੀ ਲਗਾ ਕੇ ਕਾਂਗਰਸ ਪਾਰਟੀ ਨੇ ਪੀੜਿਤ ਪਰਿਵਾਰਾਂ ਦੇ ਜ਼ਖ਼ਮਾਂ ਤੇ ਨਮਕ ਛਿੜਕਿਆ ਹੈ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ .....
ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਹੈਡਕੁਆਰਟਰਾਂ ਤੇ ਬੈਂਕਾਂ ਅਗੇ ਪੰਜ ਦਿਨ ਦਾ ਪੱਕਾ ਮੋਰਚਾ ਲਗਾਉਣ ਦਾ ਐਲਾਨ
. . .  1 day ago
ਸੰਗਰੂਰ, 15 ਦਸੰਬਰ (ਧੀਰਜ ਪਸ਼ੋਰੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਹੈ ਕਿ ਸਾਲ 2019 ਦੀ ਸ਼ੁਰੂਆਤ 'ਚ ਰਾਜ ਦੇ ਕਰਜ਼ਾਈ ਕਿਸਾਨਾਂ ਲਈ ਗੱਲ.....
ਸੀ.ਬੀ.ਆਈ ਕੋਰਟ ਨੇ 4 ਦਿਨ ਲਈ ਵਧਾਇਆ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ
. . .  1 day ago
ਨਵੀਂ ਦਿੱਲੀ, 15 ਦਸੰਬਰ- ਹੈਲੀਕਾਪਟਰ ਸੌਦੇ 'ਚ ਕਥਿਤ ਘੋਟਾਲੇ ਦੇ ਵਿਚੋਲੀਏ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ ਸੀ.ਬੀ.ਆਈ. ਕੋਰਟ ਨੇ 4 ਦਿਨਾਂ ਲਈ ਵਧਾ ਦਿੱਤਾ ....
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ 'ਚ ਸੱਤ ਨਾਗਰਿਕਾਂ ਦੀ ਮੌਤ
. . .  1 day ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਉੱਥੇ ਹੀ ਇਸ ਦੌਰਾਨ ਇੱਕ ਜਵਾਨ ਵੀ ਸ਼ਹੀਦ ਹੋ ਗਿਆ, ਜਦੋਂਕਿ ਇਲਾਕੇ 'ਚ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ...
ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 172/3
. . .  1 day ago
ਅੰਮ੍ਰਿਤਸਰ ਗੋਲੀਕਾਂਡ : ਜ਼ਖਮੀ ਨੌਜਵਾਨ ਦੀ ਹੋਈ ਮੌਤ
. . .  1 day ago
ਦਿੱਲੀ ਦੇ ਪਟਿਆਲਾ ਹਾਊਸ ਕੋਰਟ ਪਹੁੰਚੀ ਕ੍ਰਿਸਚੀਅਨ ਮਿਸ਼ੇਲ ਦੀ ਵਕੀਲ
. . .  1 day ago
ਕੇਂਦਰ ਨੇ ਰਾਫੇਲ ਸੌਦੇ 'ਚ ਸੁਪਰੀਮ ਕੋਰਟ ਨੂੰ ਕੀਤਾ ਗੁੰਮਰਾਹ - ਕਪਿਲ ਸਿੱਬਲ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਪਾਕਿਸਤਾਨੀ ਵੀਜ਼ਾ ਅਪਲਾਈ ਕਰਨ ਵਾਲੇ 23 ਭਾਰਤੀਆਂ ਦੇ ਲਾਪਤਾ ਹੋਏ ਪਾਸਪੋਰਟ
. . .  1 day ago
ਵਿਜੇ ਗੋਇਲ ਦੀ ਅਗਵਾਈ 'ਚ ਭਾਜਪਾ ਵੱਲੋਂ ਰਾਹੁਲ ਗਾਂਧੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ
. . .  1 day ago
ਬਰਗਾੜੀ ਇਨਸਾਫ਼ ਮੋਰਚੇ ਨੂੰ ਆਪ ਹੁਦਰੇ ਢੰਗ ਨਾਲ ਕੀਤਾ ਗਿਆ ਸਮਾਪਤ - ਕੈਪਟਨ ਚੰਨਣ ਸਿੰਘ
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਜੋਰਮਥਾਂਗਾ ਨੇ ਮਿਜ਼ੋਰਮ ਦੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਚੁੱਕੀ ਸਹੁੰ
. . .  1 day ago
ਪੈਲੇਸ 'ਚ ਸਫ਼ਾਈ ਦਾ ਕੰਮ ਕਰਦੇ 4 ਨੌਜਵਾਨਾਂ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇਕ ਜਵਾਨ ਸ਼ਹੀਦ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ, ਇੱਕ ਦੀ ਮੌਤ
. . .  1 day ago
ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੀ ਨਕਦੀ ਕੀਤੀ ਚੋਰੀ
. . .  1 day ago
ਲੁਧਿਆਣਾ ਸਿਟੀ ਸੈਂਟਰ ਘਪਲਾ ਮਾਮਲਾ : ਬੈਂਸ ਵਲੋਂ ਧਿਰ ਬਣਨ ਦੀ ਮੰਗ 'ਤੇ ਹਾਈਕੋਰਟ ਨੇ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਆਸਟ੍ਰੇਲੀਆ ਨੇ ਪੱਛਮੀ ਯਰੂਸ਼ੇਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਦੇ ਰੂਪ 'ਚ ਦਿੱਤੀ ਮਾਨਤਾ
. . .  1 day ago
ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 6/1
. . .  1 day ago
ਝਾਰਖੰਡ 'ਚ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿਚਾਲੇ ਮੁਠਭੇੜ, ਇੱਕ ਜਵਾਨ ਜ਼ਖ਼ਮੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਆਸਟ੍ਰੇਲੀਆ ਦੀ ਟੀਮ 326 ਦੌੜਾਂ 'ਤੇ ਆਲ-ਆਊਟ
. . .  1 day ago
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ
. . .  1 day ago
ਪੁਰਤਗਾਲ 'ਚ ਟਰਾਮ ਪਲਟਣ ਕਾਰਨ 2 ਬੱਚਿਆਂ ਸਮੇਤ 28 ਲੋਕ ਜ਼ਖ਼ਮੀ
. . .  about 1 hour ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਕਪਿਲ-ਗਿੰਨੀ ਦੀ ਰਿਸੈੱਪਸ਼ਨ ਪਾਰਟੀ ਦੀ ਫ਼ੋਟੋ
. . .  2 days ago
ਕਪਿਲ -ਗਿੰਨੀ ਦੀ ਰਿਸੈੱਪਸ਼ਨ ਪਾਰਟੀ 'ਚ ਮਲਕੀਤ , ਸਰਤਾਜ ਤੇ ਦਲੇਰ ਮਹਿੰਦੀ ਵੀ ਪੁੱਜੇ
. . .  2 days ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਮਲ ਦੀ ਜੀਓ ਹੋਟਲ 'ਚ ਰਿਸੈੱਪਸ਼ਨ ਪਾਰਟੀ
. . .  2 days ago
ਕਪਿਲ-ਗਿੰਨੀ ਦੀ ਰਿਸੈਪਸ਼ਨ ਪਾਰਟੀ 'ਚ ਗਾਇਕ ਅਤੇ ਕਲਾਕਾਰ ਵੀ ਪੁੱਜੇ
. . .  2 days ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਾਮਲ ਦੀ ਰਿਸੈਪਸ਼ਨ ਦੀਆਂ ਤਸਵੀਰਾਂ
. . .  2 days ago
ਪੇਸ਼ੀ ਲਈ ਲਿਆਂਦਾ ਮੁਜਰਮ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  2 days ago
ਕਪਿਲ-ਗਿੰਨੀ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਸ਼ੁਰੂ
. . .  2 days ago
ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਕੱਲ੍ਹ ਨੂੰ ਦੇਣਗੇ ਅਸਤੀਫ਼ਾ
. . .  2 days ago
ਕਰਨਾਟਕ : ਜ਼ਹਿਰੀਲਾ ਪ੍ਰਸਾਦ ਨਾਲ 5 ਮੌਤਾਂ, 82 ਹਸਪਤਾਲ ਭਰਤੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਸੰਸਥਾਵਾਂ ਦੀ ਭਰੋਸਯੋਗਤਾ ਕਾਇਮ ਰੱਖਣ ਲਈ ਗ਼ਲਤ ਰੁਝਾਨ ਖਿਲਾਫ਼ ਹੋਕਾ ਦੇਣ ਵਾਲਿਆਂ ਦੀ ਜ਼ਰੂਰਤ ਹੈ। -ਮਾਈਕਲ ਐਂਡਰਸਨ

ਮਾਨਸਾ

ਨਗਰ ਕੌਾਸਲ ਦੇ ਕਰਮਚਾਰੀਆਂ ਵਲੋਂ ਮੰਗਾਂ ਮੰਨਣ ਦੇ ਭਰੋਸੇ ਉਪਰੰਤ ਧਰਨਾ ਖ਼ਤਮ

ਮਾਨਸਾ, 20 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਬੀਤੀ ਕੱਲ੍ਹ ਬੱਸ ਓਪਰੇਟਰਾਂ ਨਾਲ ਬੱਸ ਅੱਡਾ ਫ਼ੀਸ ਨੂੰ ਲੈ ਕੇ ਹੋਏ ਝਗੜੇ ਉਪਰੰਤ ਸਥਾਨਕ ਨਗਰ ਕੌਾਸਲ ਦੇ ਕਰਮਚਾਰੀਆਂ ਵਲੋਂ ਥਾਣਾ ਸ਼ਹਿਰੀ-2 ਮਾਨਸਾ ਅੱਗੇ ਲਗਾਇਆ ਧਰਨਾ ਅੱਜ ਸ਼ਾਮ ਐਸ.ਡੀ.ਐਮ. ਵਲੋਂ ਮੰਗਾਂ ਮੰਨਣ ਤੇ ਕਾਰਵਾਈ ਕਰਨ ਦੇ ਭਰੋਸੇ ਉਪਰੰਤ ਖ਼ਤਮ ਕਰ ਦਿੱਤਾ ਗਿਆ | ਉਪ ਮੰਡਲ ਅਫ਼ਸਰ ਅਭੀਜੀਤ ਕਪਲਿਸ਼ ਅਤੇ ਨਗਰ ਕੌਾਸਲ ਦੇ ਪ੍ਰਧਾਨ ਮਨਦੀਪ ਸਿੰਘ ਗੋਰਾ ਦੀ ਹਾਜ਼ਰੀ 'ਚ ਸਾਂਝੀ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂਆਂ ਦੀ ਮੀਟਿੰਗ ਥਾਣਾ ਮੁਖੀ ਅਮਨਦੀਪ ਸਿੰਘ ਨਾਲ ਹੋਈ | ਐਸ.ਐਚ.ਓ. ਨੇ ਕਿਹਾ ਕਿ ਕਿਸੇ ਵੀ ਕਰਮਚਾਰੀ ਨਾਲ ਦੁਰਵਿਵਹਾਰ ਨਹੀਂ ਕੀਤਾ ਅਤੇ ਭਵਿੱਖ ਵਿਚ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਹਰ ਸਹਿਯੋਗ ਦਿੱਤਾ ਜਾਵੇਗਾ | ਅਧਿਕਾਰੀਆਂ ਨੇ ਕਿਹਾ ਕਿ ਕੌਾਸਲ ਮੁਲਾਜ਼ਮ ਨਾਲ ਬੱਸ ਓਪਰੇਟਰ ਵਲੋਂ ਦੁਰਵਿਵਹਾਰ ਕਰਨ ਦੇ ਮਾਮਲੇ 'ਚ ਪੜਤਾਲ ਕੀਤੀ ਜਾਵੇਗੀ ਅਤੇ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਕਰਮਚਾਰੀਆਂ ਨੇ ਭਰੋਸਾ ਮਿਲਣ ਉਪਰੰਤ ਇਕ ਵਾਰ ਸੰਘਰਸ਼ ਖ਼ਤਮ ਕਰ ਦਿੱਤਾ | ਇਸ ਮੌਕੇ ਐਕਸ਼ਨ ਕਮੇਟੀ ਦੇ ਆਗੂ ਚਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਮਹਿੰਦਰ ਸਿੰਘ, ਰੂਪ ਚੰਦ ਪਰੋਚਾ, ਸੰਜੀਵ ਕੁਮਾਰ, ਜਤਿੰਦਰ ਕੁਮਾਰ, ਜੰਗੀਰ ਸਿੰਘ ਆਦਿ ਹਾਜ਼ਰ ਸਨ |

ਸਰਕਾਰ ਵਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਦਾ ਵਾਅਦਾ ਪਹਿਲੇ ਪੜਾਅ 'ਤੇ ਹੀ ਰੁਕਿਆ

ਬਰੇਟਾ, 20 ਨਵੰਬਰ (ਰਵਿੰਦਰ ਕੌਰ ਮੰਡੇਰ)- ਪਿਛਲੇ ਸਮੇਂ ਦੌਰਾਨ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੀ ਵਾਗਡੋਰ ਸਾਭੀ ਤਾਂ ਮਾਲਵੇ ਦੇ ਇਲਾਕੇ ਬਠਿੰਡਾ ਵਿਖੇ ਰੈਲੀ ਕੀਤੀ ਸੀ, ਜਿਸ ਦੇ ਨਾਲ ਪੰਜਾਬ ਕਾਂਗਰਸ ਦੇ ਵਰਕਰਾਂ ਵਿਚ ਅਥਾਹ ਜੋਸ਼ ਪੈਦਾ ਹੋਇਆ | ਉਸ ...

ਪੂਰੀ ਖ਼ਬਰ »

ਬੱਸ ਅੱਡੇ 'ਚ ਖੜ੍ਹੀ ਬੱਸ ਨੂੰ ਲੱਗੀ ਅੱਗ

ਸਰਦੂਲਗੜ੍ਹ, 20 ਨਵੰਬਰ (ਜੀ.ਐਮ.ਅਰੋੜਾ)- ਸਥਾਨਕ ਸ਼ਹਿਰ ਦੇ ਬੱਸ ਅੱਡੇ ਵਿਖੇ ਬੀਤੀ ਰਾਤ ਨਿੱਜੀ ਕੰਪਨੀ ਦੀ ਬੱਸ ਨੂੰ ਅਚਾਨਕ ਅੱਗ ਲੱਗ ਗਈ | ਅੱਗ 'ਤੇ ਫਾਇਰ ਬਿ੍ਗੇਡ ਨੇ ਮੌਕੇ 'ਤੇ ਪਹੰੁਚ ਕੇ ਕਾਬੂ ਪਾ ਲਿਆ ਅਤੇ ਵੱਡਾ ਨੁਕਸਾਨ ਹੋਣੋਂ ਬਚਾ ਲਿਆ | ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਸਿਵਲ ਹਸਪਤਾਲ ਨੂੰ ਸਿੱਧਾ ਰਸਤਾ ਕੱਢਣ ਦੀ ਮੰਗ

ਸਰਦੂਲਗੜ੍ਹ, 20 ਨਵੰਬਰ (ਪ. ਪ.)- ਸਥਾਨਕ ਸ਼ਹਿਰ ਦੇ ਸਿਵਲ ਹਸਪਤਾਲ ਨੂੰ ਲੋਕਾਂ ਵਲੋਂ ਮੁੱਖ ਸੜਕ ਤੋਂ ਸਿੱਧਾ ਰਸਤਾ ਕੱਢਣ ਦੀ ਮੰਗ ਹੈ | ਬਲੱਡ ਹੈਲਪ ਲਾਈਨ ਸਰਦੂਲਗੜ੍ਹ ਦੇ ਸੰਚਾਲਕ ਮੁਨੀਸ਼ ਗਰਗ, ਸਾਂਈ ਸੇਵਾ ਸੁਸਾਇਟੀ ਦੇ ਪ੍ਰਧਾਨ ਨਰਾਇਣ ਗਰਗ ਨੇ ਗੱਲਬਾਤ ਕਰਦੇ ਹੋਏ ...

ਪੂਰੀ ਖ਼ਬਰ »

ਕਿਸਾਨਾਂ ਨੇ ਭੈਣੀਬਾਘਾ ਬੈਂਕ ਅੱਗੇ ਰੋਸ ਧਰਨਾ ਲਗਾਇਆ

ਮਾਨਸਾ, 20 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਪਿੰਡ ਭੈਣੀਬਾਘਾ ਦੀ ਸਟੇਟ ਬੈਂਕ ਆਫ਼ ਇੰਡੀਆ ਅੱਗੇ ਰੋਸ ਧਰਨਾ ਲਗਾਇਆ ਗਿਆ | ਕਿਸਾਨ ਆਗੂ ਮਹਿੰਦਰ ਸਿੰਘ ਭੈਣੀਬਾਘਾ ਅਤੇ ਮੱਖਣ ਸਿੰਘ ਨੇ ਕਿਹਾ ਕਿ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

24 ਨਵੰਬਰ ਨੂੰ ਬਿਜਲੀ ਬੰਦ ਰਹੇਗੀ

ਝੁਨੀਰ, 20 ਨਵੰਬਰ (ਪ. ਪ.)- ਸਥਾਨਕ ਪਾਵਰਕਾਮ ਦੀ ਸਬ-ਡਵੀਜ਼ਨ ਦੇ ਉਪ ਮੰਡਲ ਅਫ਼ਸਰ ਬੀਰਬਾਲ ਦਾਸ ਨੇ ਦੱਸਿਆ ਕਿ ਕੋਟਧਰਮੂ ਤੋਂ ਚੱਲਣ ਵਾਲੇ ਸਾਰੇ ਫੀਡਰਾਂ ਦੀ ਬਿਜਲੀ ਸਪਲਾਈ 24 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਜ਼ਰੂਰੀ ਮੁਰੰਮਤ ਕਾਰਨ ਬੰਦ ਰਹੇਗੀ | ...

ਪੂਰੀ ਖ਼ਬਰ »

ਫਾਹਾ ਲੈ ਕੇ ਖ਼ੁਦਕੁਸ਼ੀ

ਬੋਹਾ, 20 ਨਵੰਬਰ (ਸਲੋਚਨਾ ਤਾਂਗੜੀ)- ਕਸਬਾ ਬੋਹਾ ਵਿਖੇ ਇਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ | ਕੌਾਸਲ ਮੁਖਤਿਆਰ ਸਿੰਘ ਨੇ ਦੱਸਿਆ ਕਿ ਜਮਲਾ ਸਿੰਘ (49) ਪੁੱਤਰ ਸੁਰਜਾ ਸਿੰਘ ਵਾਸੀ ਸਰਦਾਰੇਵਾਲਾ (ਹਰਿਆਣਾ) ਇੱਥੇ ਸੁੰਦਰ ਨਗਰ ਸਥਿਤ ਆਪਣੀ ਪਤਨੀ ...

ਪੂਰੀ ਖ਼ਬਰ »

180 ਬੋਤਲਾਂ ਹਰਿਆਣਾ ਮਾਰਕਾ ਬਰਾਮਦ

ਮਾਨਸਾ, 20 ਨਵੰਬਰ (ਵਿ. ਪ੍ਰਤੀ.)- ਥਾਣਾ ਸਦਰ ਮਾਨਸਾ ਦੇ ਥਾਣੇਦਾਰ ਹਰਜਿੰਦਰ ਸਿੰਘ ਤੇ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਜਗਜੀਤ ਸਿੰਘ ਉਰਫ਼ ਜੱਗਾ ਵਾਸੀ ਕਿਊਲ (ਹਰਿਆਣਾ) ਦੀ ਤਲਾਸ਼ੀ ਲੈਣ 'ਤੇ 180 ਬੋਤਲਾਂ ਹਰਿਆਣਾ ਮਾਰਕਾ ਸ਼ਹਿਨਾਈ ਸ਼ਰਾਬ ਬਰਾਮਦ ਕੀਤੀ ਹੈ | ਉਕਤ ...

ਪੂਰੀ ਖ਼ਬਰ »

ਸੜਕ 'ਤੇ ਬਣੇ ਖੱਡੇ ਬਣ ਸਕਦੇ ਨੇ ਹਾਦਸੇ ਦਾ ਕਾਰਨ

ਸਰਦੂਲਗੜ੍ਹ, 20 ਨਵੰਬਰ (ਪ. ਪ.)- ਪਿੰਡ ਜਟਾਣਾ ਕਲਾ ਵਿਖੇ ਤਲਵੰਡੀ ਸਾਬੋ ਨੂੰ ਜਾਣ ਵਾਲੀ ਮੁੱਖ ਸੜਕ 'ਤੇ ਬਣੇ ਖੱਡੇ ਕਿਸੇ ਵੀ ਹਾਦਸੇ ਦਾ ਕਾਰਨ ਬਣ ਸਕਦੇ ਹਨ | ਜ਼ਿਕਰਯੋਗ ਹੈ ਕਿ ਸਰਦੂਲਗੜ੍ਹ ਤੋਂ ਪੰਜਾਬ ਦੇ ਪਿੰਡਾਂ ਰਾਹੀਂ ਦਮਦਮਾ ਸਾਹਿਬ ਨੂੰ ਜਾਣ ਵਾਲਾ ਇਹ ਇਕੋ ਇਕ ...

ਪੂਰੀ ਖ਼ਬਰ »

ਲਿਬਰੇਸ਼ਨ ਵਲੋਂ ਬੱਸ ਓਪਰੇਟਰਾਂ ਦੇ ਸੰਘਰਸ਼ ਦੀ ਹਮਾਇਤ

ਮਾਨਸਾ, 20 ਨਵੰਬਰ (ਵਿ.ਪ੍ਰਤੀ.)- ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਦਫ਼ਤਰ ਸਕੱਤਰ ਕਾ. ਨਰਿੰਦਰ ਕੌਰ ਬੁਰਜ ਹਮੀਰਾ ਅਤੇ ਸ਼ਹਿਰ ਸਕੱਤਰ ਵਿੰਦਰ ਅਲਖ ਨੇ ਬੱਸ ਓਪਰੇਟਰਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਹੈ | ਉਨ੍ਹਾਂ ਕਿਹਾ ਕਿ ਬੱਸ ਅੱਡੇ ਅੰਦਰ ਬਣੇ ਬਾਥਰੂਮਾਂ 'ਚ ਸਫ਼ਾਈ ਦੀ ...

ਪੂਰੀ ਖ਼ਬਰ »

ਬੱਸ ਥੱਲੇ ਆਉਣ ਕਾਰਨ ਔਰਤ ਦੀ ਮੌਤ

ਸਰਦੂਲਗੜ੍ਹ, 20 ਨਵੰਬਰ (ਅਰੋੜਾ)- ਸਥਾਨਕ ਸ਼ਹਿਰ ਦੇ ਬੱਸ ਸਟੈਂਡ ਵਿਚ ਜਾਣ ਵਾਲੇ ਰਸਤੇ ਵਿਚ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਬਰਨਾਲਾ ਡਿਪੂ ਦੀ ਬੱਸ ਥੱਲੇ ਇਕ ਔਰਤ ਕੁਸ਼ਲਿਆ ਦੇਵੀ (50) ਪੁੱਤਰੀ ਜਗਨ ਨਾਥ ਦੀ ਬੱਸ ਥੱਲੇ ਆ ਜਾਣ ਕਾਰਨ ਮੌਕੇ 'ਤੇ ਮੌਤ ਹੋ ਗਈ | ...

ਪੂਰੀ ਖ਼ਬਰ »

ਵਿਦਿਆਰਥੀ ਖ਼ੁਦਕੁਸ਼ੀ ਮਾਮਲੇ 'ਚ ਸਰਕਾਰ ਦੀ ਅਰਥੀ ਸਾੜੀ

ਮਾਨਸਾ, 20 ਨਵੰਬਰ (ਵਿ.ਪ੍ਰਤੀ.)- ਇਨਸਾਫ਼ ਕਮੇਟੀ ਅਤੇ ਇਨਕਲਾਬੀ ਨੌਜਵਾਨ ਸਭਾ ਵੱਲੋਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਵਿਦਿਆਰਥੀ ਮੱਖਣ ਸਿੰਘ ਦੀ ਖ਼ੁਦਕੁਸ਼ੀ ਦੇ ਮਾਮਲੇ 'ਚ ਵਿਦਿਆਰਥੀ ਦੇ ਪਿੰਡ ਗੁਰਨੇ ਖੁਰਦ ਵਿਖੇ ਸਰਕਾਰ ਦੀ ਅਰਥੀ ਸਾੜੀ ਗਈ | ...

ਪੂਰੀ ਖ਼ਬਰ »

ਦਿੱਲੀ ਰੋਸ ਮਾਰਚ ਸਬੰਧੀ ਪੰਜਾਬ ਕਿਸਾਨ ਯੂਨੀਅਨ ਵਲੋਂ ਇਕੱਤਰਤਾ

ਮਾਨਸਾ, 20 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਕਿਸਾਨ ਯੂਨੀਅਨ ਦੀ ਇਕੱਤਰਤਾ ਇੱਥੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਅਤੇ ਸਰਕਾਰਾਂ 'ਤੇ ਦੋਸ਼ ਲਗਾਇਆ ਕਿ ...

ਪੂਰੀ ਖ਼ਬਰ »

ਬਿਜਲੀ ਮਹਿਕਮੇ ਦੀ ਅਣਗਹਿਲੀ ਕਾਰਨ ਵਾਪਰ ਸਕਦਾ ਹੈ ਕੋਈ ਹਾਦਸਾ

ਬਰੇਟਾ, 20 ਨਵੰਬਰ (ਰਵਿੰਦਰ ਕੌਰ ਮੰਡੇਰ)- ਪੰਜਾਬ ਪਾਵਰ ਕਾਰਪੋਰੇਸ਼ਨ ਵਲੋਂ ਬਿਜਲੀ ਚੋਰੀ ਰੋਕਣ ਲਈ ਨਵੇਂ ਨਵੇਂ ਤਰੀਕੇ ਅਪਣਾਏ ਜਾਂਦੇ ਹਨ ਅਤੇ ਕਾਰਪੋਰੇਸ਼ਨ ਵੱਲੋਂ ਬਿਜਲੀ ਚੋਰੀ ਲਈ ਵੱਡੇ ਵੱਡੇ ਜੁਰਮਾਨੇ ਵੀ ਖਪਤਕਾਰਾਂ ਨੂੰ ਕੀਤੇ ਜਾਂਦੇ ਹਨ | ਇਸ ਸਮੱਸਿਆ ਨੂੰ ...

ਪੂਰੀ ਖ਼ਬਰ »

ਗਗਨਇੰਦਰ ਭੀਖੀ ਨੇ ਬਾਕਸਿੰਗ 'ਚੋਂ ਚਾਂਦੀ ਦਾ ਤਗਮਾ ਜਿੱਤਿਆ

ਮਾਨਸਾ, 20 ਨਵੰਬਰ (ਧਾਲੀਵਾਲ)- 64ਵੀਂਆਂ ਪੰਜਾਬ ਰਾਜ ਸਕੂਲ ਖੇਡਾਂ ਬਾਕਸਿੰਗ ਜੂਨੀਅਰ ਭਾਰ 70-75 ਕਿੱਲੋ ਜੋ ਪਿਛਲੇ ਦਿਨੀਂ ਬਠਿੰਡਾ ਵਿਖੇ ਹੋਈਆਂ, 'ਚ ਗਗਨਇੰਦਰ ਸਿੰਘ ਭੀਖੀ ਨੇ ਚਾਂਦੀ ਦਾ ਤਗਮਾ ਜਿੱਤਿਆ ਹੈ | ਬਲਵਿੰਦਰ ਸਿੰਘ ਐਸ.ਪੀ.(ਐਚ) ਖੰਨਾ ਦਾ ਇਹ ਖਿਡਾਰੀ ਪੁੱਤਰ ...

ਪੂਰੀ ਖ਼ਬਰ »

ਕਰਨਲ ਅਕੈਡਮੀ ਦੇ ਬੱਚਿਆਂ ਨੇ ਇਨਾਮ ਜਿੱਤੇ

ਬੁਢਲਾਡਾ, 20 ਨਵੰਬਰ (ਨਿ. ਪ. ਪ.)- ਵਿਦਿਆਰਥੀਆਂ ਨੂੰ ਗੁਰਸਿੱਖੀ ਸਿਧਾਂਤਾਂ ਨਾਲ ਜੋੜਨ ਲਈ ਸਤਿਨਾਮੁ ਸਰਬ ਕਲਿਆਣ ਟਰੱਸਟ ਵਲੋਂ ਪਿੰਡ ਕਾਲੇਕੇ (ਬਰਨਾਲਾ) ਵਿਖੇ ਬੀਤੇ ਦਿਨੀਂ ਕਰਵਾਏ ਗਏ ਜ਼ੋਨਲ ਪੱਧਰੀ ਕਵੀਸ਼ਰੀ, ਕਵਿਤਾ, ਭਾਸ਼ਣ ਮੁਕਾਬਲਿਆਂ 'ਚੋਂ ਕਰਨਲ ਅਕੈਡਮੀ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਚ ਇੰਸਪਾਇਰ ਕੈਂਪ ਦਾ ਚੌਥਾ ਦਿਨ ਮੁਕੰਮਲ

ਤਲਵੰਡੀ ਸਾਬੋ, 20 ਨਵੰਬਰ (ਰਣਜੀਤ ਸਿੰਘ ਰਾਜੂ)- ਮੋਹਰੀ ਵਿੱਦਿਅਕ ਸੰਸਥਾ ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਚ ਭਾਰਤ ਸਰਕਾਰ ਦੇ ਸਾਇੰਸ ਅਤੇ ਟੈਕਨਾਲੋਜੀ ਵਿਭਾਗ ਵਲੋਂ 17 ਤੋਂ 21 ਜਨਵਰੀ ਤੱਕ ਲਗਾਏ ਜਾ ਰਹੇ ਰਾਸ਼ਟਰੀ ਪੱਧਰ ਦੇ ਪੰਜ ਰੋਜ਼ਾ ਸਾਇੰਸ ਇੰਸਪਾਇਰ ਕੈਂਪ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਦੇ ਫ਼ਲਸਫ਼ੇ ਅਨੁਸਾਰ ਜੀਵਨ ਜਿਊ ਕੇ ਮਨੁੱਖ ਹਰ ਖੇਤਰ 'ਚ ਤਰੱਕੀ ਕਰ ਸਕਦੈ- ਡਾ: ਬਲਕਾਰ ਸਿੰਘ

ਮਾਨਸਾ, 20 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਅਨੁਸਾਰ ਜੀਵਨ ਜਿਉਂ ਕੇ ਮਨੁੱਖ ਹਰ ਖੇਤਰ 'ਚ ਤਰੱਕੀ ਕਰ ਸਕਦਾ ਹੈ | ਇਹ ਵਿਚਾਰ ਵਿਸ਼ਵ ਪ੍ਰਸਿੱਧ ਸਿੱਖ ਵਿਦਵਾਨ ਡਾ: ਬਲਕਾਰ ਸਿੰਘ ਨੇ ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ ਦੇ ਵਿਦਿਆਰਥੀ ਰਾਜ ਪੱਧਰ ਖੇਡਾਂ 'ਚੋਂ ਜੇਤੂ

ਲਹਿਰਾ ਮੁਹੱਬਤ, 20 ਨਵੰਬਰ (ਸੁਖਪਾਲ ਸਿੰਘ ਸੁੱਖੀ)- ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੁਰਕੋਟ (ਰਾਮਪੁਰਾ) ਦੇ ਵਿਦਿਆਰਥੀ ਪੰਜਾਬ ਸਰਕਾਰ ਤੇ ਖੇਡ ਵਿਭਾਗ ਵਲੋਂ ਕਰਵਾਈਆਂ ਇੰਟਰ ਸਕੂਲ ਖੇਡਾਂ ਵਿਚ ਭਾਗ ਲੈ ਕੇ ਜੇਤੂ ਰਹੇ | ਇਨ੍ਹਾਂ ਮੁਕਾਬਲਿਆਂ ਦੌਰਾਨ ਰੈਸਲਿੰਗ ...

ਪੂਰੀ ਖ਼ਬਰ »

ਸਰਹੱਦੀ ਪਿੰਡਾਂ ਨਾਲੋਂ ਘੱਟ ਨਹੀਂ ਹਨ ਏਸ਼ੀਆ ਦੀ ਸਭ ਤੋਂ ਵੱਡੀ ਬਠਿੰਡਾ ਫ਼ੌਜੀ ਛਾਉਣੀ ਲਾਗਲੇ ਪਿੰਡਾਂ ਦੀਆਂ ਸਮੱਸਿਆਵਾਂ

ਬਠਿੰਡਾ ਛਾਉਣੀ, 20 ਨਵੰਬਰ (ਪਰਵਿੰਦਰ ਸਿੰਘ ਜੌੜਾ)-ਭਾਰਤੀ ਫ਼ੌਜ ਦੀ ਆਣ, ਬਾਣ ਅਤੇ ਸ਼ਾਨ ਬਠਿੰਡਾ ਫ਼ੌਜੀ ਛਾਉਣੀ ਨੂੰ ਏਸ਼ੀਆ ਦੀ ਸਭ ਤੋਂ ਵੱਡੀ ਫ਼ੌਜੀ ਛਾਉਣੀ ਹੋਣ ਦਾ ਮਾਣ ਹਾਸਲ ਹੈ | ਅਤਿ ਆਧੁਨਿਕ ਇਸ ਛਾਉਣੀ ਦੇ ਹੁੰਦਿਆਂ 'ਦੁਸ਼ਮਣ' ਦੀ ਅੱਖ ਉੱਤਰੀ ਭਾਰਤ ਵੱਲ ਵੇਖਣ ...

ਪੂਰੀ ਖ਼ਬਰ »

ਬੱਚਿਆਂ ਨੂੰ ਦਾਨੀ ਪਰਿਵਾਰ ਨੇ ਬੂਟ ਵੰਡੇ

ਭਾਈਰੂਪਾ, 20 ਨਵੰਬਰ (ਵਰਿੰਦਰ ਲੱਕੀ)-ਨੇੜਲੇ ਪਿੰਡ ਗੁੰਮਟੀ ਕਲਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਸਮੁੱਚੇ ਬੱਚਿਆਂ ਨੂੰ ਪਿੰਡ ਦੇ ਕੁਲਦੀਪ ਸਿੰਘ ਸਿੱਧੂ (ਮਨੀਲਾ) ਪੁੱਤਰ ਮਾਨ ਸਿੰਘ ਸਿੱਧੂ ਪੰਚਾਇਤ ਮੈਂਬਰ ਨੇ ਬੱਚਿਆਂ ਨੂੰ ਬੂਟ ਮੁਹੱਇਆ ਕਰਵਾਏ ਹਨ | ਜਾਣਕਾਰੀ ...

ਪੂਰੀ ਖ਼ਬਰ »

ਔਰਤ ਪਾਸੋਂ 10 ਕਿੱਲੋ ਪੋਸਤ ਬਰਾਮਦ

ਸੰਗਤ ਮੰਡੀ, 20 ਨਵੰਬਰ (ਸ਼ਾਮ ਸੁੰਦਰ ਜੋਸ਼ੀ)- ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਜੱਸੀ ਬਾਗ਼ ਵਾਲੀ ਵਿਖੇ ਸ਼ੱਕੀ ਹਾਲਤ ਵਿਚ ਆ ਰਹੀ ਔਰਤ ਦੀ ਜਦੋਂ ਤਲਾਸ਼ੀ ਲਈ ਤਾਂ ਉਸ ਪਾਸੋਂ 10 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਹੈ | ਬਰਾਮਦ ਹੋਏ ਮਾਲ ਦੀ ਕੀਮਤ 40 ਹਜ਼ਾਰ ਰੁਪਏ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਤਲਵੰਡੀ ਸਾਬੋ, 20 ਨਵੰਬਰ (ਰਵਜੋਤ ਸਿੰਘ ਰਾਹੀ)- ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦੌਰਾਨ ਰੈੱਡ ਰਿਬਨ ਕਲੱਬ ਤੇ ਯੁਵਕ ਸੇਵਾਵਾਂ ਵਿਭਾਗ ...

ਪੂਰੀ ਖ਼ਬਰ »

ਹਾਈਵੇ ਸੰਘਰਸ਼ ਕਮੇਟੀ ਵਲੋਂ ਸੜਕ ਜਾਮ 24 ਨੂੰ

ਬਰੇਟਾ, 20 ਨਵੰਬਰ (ਜੀਵਨ ਸ਼ਰਮਾ)- ਸਥਾਨਕ ਨੈਸ਼ਨਲ ਹਾਈਵੇ ਸੰਘਰਸ਼ ਕਮੇਟੀ ਬਰੇਟਾ ਵਲੋਂ ਆਪਣੀਆਂ ਹੱਕਾਂ ਦੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਲੜੀਵਾਰ ਭੁੱਖ ਹੜਤਾਲ ਜਾਰੀ ਹੈ | ਸੰਘਰਸ਼ ਨੂੰ ਤੇਜ ਕਰਦਿਆਂ ਸੰਘਰਸ਼ ਕਮੇਟੀ ਨੇ 24 ਨਵੰਬਰ ਨੂੰ ਬਰੇਟਾ ਵਿਖੇ 3 ਘੰਟਿਆਂ ...

ਪੂਰੀ ਖ਼ਬਰ »

ਸਹਿਕਾਰੀ ਹਫ਼ਤੇ ਦੇ ਸਮਾਪਤੀ ਸਮਾਰੋਹ ਮੌਕੇ ਮੈਡੀਕਲ ਨਿਰੀਖਣ ਕੈਂਪ ਲਗਾਇਆ

ਮਾਨਸਾ, 20 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- 65ਵੇਂ ਸਹਿਕਾਰੀ ਹਫ਼ਤੇ ਦੇ ਸਮਾਪਤੀ ਸਮਾਰੋਹ ਮੌਕੇ ਸਥਾਨਕ ਕੇਂਦਰੀ ਸਹਿਕਾਰੀ ਬੈਂਕ ਵਲੋਂ ਲਗਾਏ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਉਦਘਾਟਨ ਡਾ: ਲਾਲ ਚੰਦ ਠੁਕਰਾਲ ਸਿਵਲ ਸਰਜਨ ਮਾਨਸਾ ਨੇ ਕੀਤਾ | ਇਸ ਕੈਂਪ ...

ਪੂਰੀ ਖ਼ਬਰ »

ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਾਗਮ ਕਰਾਇਆ

ਜੋਗਾ, 20 ਨਵੰਬਰ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ ਵਿਖੇ ਸੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ¢ ਸਮਾਗਮ ਦੀ ਸ਼ੁਰੂਆਤ ਸੁਖਪ੍ਰੀਤ ਕੌਰ ਅਤੇ ਸਾਥਣਾਾ ਵੱਲੋਂ ਗਾਇਨ ਕੀਤੇ ਸ਼ਬਦ ਨਾਲ ਹੋਈ ¢ ਇਸ ...

ਪੂਰੀ ਖ਼ਬਰ »

ਮਨੰੂ ਵਾਟਿਕਾ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਵੈ-ਰੱਖਿਆ ਦੇ ਗੁਰ ਸਿਖਾਏ

ਬੁਢਲਾਡਾ, 20 ਨਵੰਬਰ (ਰਾਹੀ)- ਸਥਾਨਕ ਸਾਂਝ ਕੇਂਦਰ ਥਾਣਾ ਸ਼ਹਿਰੀ ਵਲੋਂ ਮਨੂੰ ਵਾਟਿਕਾ ਸਕੂਲ ਬੁਢਲਾਡਾ ਵਿਖੇ ਲੜਕੀਆਂ ਸਵੈ-ਰੱਖਿਆ ਦੇ ਗੁਰ ਸਿਖਾਉਣ ਦੇ ਨਾਲ-ਨਾਲ ਸ਼ਕਤੀ ਐਪ ਸਬੰਧੀ ਜਾਣਕਾਰੀ ਦਿੱਤੀ ਗਈ | ਸਾਂਝ ਕੇਂਦਰ ਮੁਖੀ ਪਵਿੱਤਰ ਸਿੰਘ ਸਹਾਇਕ ਥਾਣੇਦਾਰ ਨੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਇਕੱਤਰਤਾ

ਮਾਨਸਾ, 20 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਇੱਥੇ ਪ੍ਰਧਾਨ ਅੰਮਿ੍ਤਪਾਲ ਸਿੰਘ ਗੁਰਨੇ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਨੰਬਰਦਾਰਾਂ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਬੁਲਾਰਿਆਂ ਨੇ ...

ਪੂਰੀ ਖ਼ਬਰ »

ਮਾਈਗ੍ਰੇਟਰੀ ਪਲਸ ਮੁਹਿੰਮ ਤਹਿਤ 4475 ਬੱਚਿਆਾ ਨੂੰ ਪੋਲੀਓ ਰੋਕੂ ਬੰੂਦਾਂ ਪਿਲਾਈਆਂ

ਮਾਨਸਾ, 20 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ 3 ਦਿਨਾਂ 'ਚ 4475 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ | ਸਿਵਲ ਸਰਜਨ ਡਾ: ਲਾਲ ਚੰਦ ਠੁਕਰਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਝੁਨੀਰ, 20 ਨਵੰਬਰ (ਰਮਨਦੀਪ ਸਿੰਘ ਸੰਧੂ)- ਐਨਲਾਈਟੈਂਡ ਕਾਲਜ ਝੁਨੀਰ ਵਿਖੇ ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਵਹੀਕਲ ਫੋਰਸ ਵਲੋਂ ਕਾਲਜ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ | ਇਕਬਾਲ ਸਿੰਘ ਭਾਂਬੜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ...

ਪੂਰੀ ਖ਼ਬਰ »

ਬਾਬਾ ਧਿਆਨ ਦਾਸ ਨੇਬਰਹੁੱਡ ਕੈਂਪਸ ਝੁਨੀਰ ਵਿਖੇ ਸਮਾਗਮ ਕਰਵਾਇਆ

ਝੁਨੀਰ, 20 ਨਵੰਬਰ (ਸੰਧੂ)- ਬਾਬਾ ਧਿਆਨ ਦਾਸ ਨੇਬਰਹੁੱਡ ਕੈਂਪਸ ਝੁਨੀਰ ਵਿਖੇ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਕੈਂਪਸ ਦੇ ਪੁਰਾਣੇ ਵਿਦਿਆਰਥੀ ਜੋ ਕਿ ਵੱਖ-ਵੱਖ ਮਹਿਕਮਿਆਂ ਵਿਚ ਤਾਇਨਾਤ ਹਨ, ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ...

ਪੂਰੀ ਖ਼ਬਰ »

ਪਾਵਰਕਾਮ ਦੇ ਸੇਵਾ ਮੁਕਤ ਮੁਲਾਜ਼ਮਾਂ ਵਲੋਂ ਰੋਸ ਰੈਲੀ

ਮਾਨਸਾ, 20 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪਾਵਰਕਾਮ ਦੇ ਸੇਵਾ ਮੁਕਤ ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਮਨਵਾਉਣ ਲਈ ਇੱਥੇ ਡਵੀਜ਼ਨ ਦਫ਼ਤਰ ਅੱਗੇ ਰੋਸ ਰੈਲੀ ਕੀਤੀ ਗਈ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਦੇ ਅਧਿਕਾਰੀ ਮੰਨੀਆਂ ਤੇ ...

ਪੂਰੀ ਖ਼ਬਰ »

ਕਿਸਾਨ ਦੇ ਖਾਤੇ 'ਚੋਂ 1 ਲੱਖ 15 ਹਜ਼ਾਰ ਰੁਪਏ ਕਢਵਾਏ

ਭੀਖੀ, 20 ਨਵੰਬਰ (ਬਲਦੇਵ ਸਿੰਘ ਸਿੱਧੂ)- ਸਟੇਟ ਬੈਂਕ ਆਫ਼ ਪਟਿਆਲਾ ਦੀ ਸਥਾਨਕ ਸਾਖਾ ਦੇ ਇਕ ਖਾਤੇ 'ਚੋਂ ਕਿਸੇ ਨੇ ਧੋਖੇ ਨਾਲ ਲੱਖਾਂ ਰੁਪਏ ਕਢਵਾ ਲਏ ਹਨ | ਕਿਸਾਨ ਮਾਲਵਿੰਦਰ ਸਿੰਘ ਵਾਸੀ ਸਮਾਉਂ ਨੇ ਦੱਸਿਆ ਕਿ ਉਸ ਦਾ ਉਕਤ ਬੈਂਕ 'ਚ ਜ਼ਮੀਨ ਦੀ ਲਿਮਟ ਵਾਲਾ ਖਾਤਾ ਹੈ, ਜਿਸ ...

ਪੂਰੀ ਖ਼ਬਰ »

ਸ਼ਕਤੀ ਐਪ ਬਾਰੇ ਅਤੇ ਕਰਾਟੇ ਬਾਰੇ ਜਾਣਕਾਰੀ ਦਿੱਤੀ

ਬਰੇਟਾ, 20 ਨਵੰਬਰ (ਪ.ਪ.)- ਸਥਾਨਕ ਥਾਣਾ ਸਾਂਝ ਕੇਂਦਰ ਦੇ ਇੰਚਾਰਜ ਸਹਾਇਕ ਥਾਣੇਦਾਰ ਜਗਦੀਸ਼ ਸਿੰਘ ਵਲੋਂ ਗ੍ਰੀਨਲੈਂਡ ਡੇ ਬੋਰਡਿੰਗ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੂੰ ਪੰਜਾਬ ਪੁਲਿਸ ਵਲੋਂ ਲਾਂਚ ਸ਼ਕਤੀ ਐਪ ਅਤੇ ਕਰਾਟੇ ਬਾਰੇ ਜਾਣਕਾਰੀ ਦਿੱਤੀ ਗਈ | ਪਿ੍ੰਸੀਪਲ ...

ਪੂਰੀ ਖ਼ਬਰ »

ਲਾਇਬਰੇਰੀ ਖੋਲ੍ਹਣ ਦੀ ਮੰਗ

ਸਰਦੂਲਗੜ੍ਹ, 20 ਨਵੰਬਰ (ਨਿ.ਪ.ਪ.)- ਸਥਾਨਕ ਸ਼ਹਿਰ ਵਿਚ ਕੋਈ ਵੀ ਲਾਇਬਰੇਰੀ ਨਾ ਹੋਣ ਕਾਰਨ ਨੌਜਵਾਨਾਂ, ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਆਉਂਦੀ ਹੈ, ਜਿਸ ਕਾਰਨ ਉਨ੍ਹਾਂ ਨੂੰ ਦੂਰ ਦੁਰਾਡੇ ਦੇ ਸ਼ਹਿਰਾਂ ਤੋਂ ਪੜ੍ਹਨ ਲਈ ਕਿਤਾਬਾਂ ਲੈ ਕੇ ਆਉਣੀਆਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ 'ਚ 1.35 ਲੱਖ ਬੂਟੇ ਲਗਾਏ ਜਾਣਗੇ

ਮਾਨਸਾ, 20 ਨਵੰਬਰ (ਧਾਲੀਵਾਲ)- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ 550 ਦੇ ਕਰੀਬ ਬੂਟੇ ਲਗਾਏ ਜਾਣਗੇ | ਇਹ ਜਾਣਕਾਰੀ ਜ਼ਿਲ੍ਹਾ ਜੰਗਲਾਤ ਅਫ਼ਸਰ ਸਵਰਨ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ ਅੱਜ

ਬਠਿੰਡਾ, 20 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਆਰੰਭੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਾਭਪਾਤਰੀ ਸਕੀਮਾਂ ਨੂੰ ਯੋਗ ਪ੍ਰਾਰਥੀਆਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪੱਧਰੀ ਵਿਸ਼ੇਸ਼ ਕੈਂਪ 21 ਨਵੰਬਰ ਨੂੰ ਅਰੋਮਾ ਮੈਰਿਜ ਪੈਲੇਸ ...

ਪੂਰੀ ਖ਼ਬਰ »

ਅਖੌਤੀ ਮਾਰਕਸਵਾਦੀਆਂ ਨੇ ਨਾ ਮਾਰਕਸ ਨੂੰ ਪੜਿ੍ਹਆ ਨਾ ਸਮਝਿਆ-ਡਾ. ਸਵਰਾਜ ਸਿੰਘ

ਪਟਿਆਲਾ, 20 ਨਵੰਬਰ (ਗੁਰਵਿੰਦਰ ਸਿੰਘ ਔਲਖ)-ਮਾਲਵਾ ਰਿਸਰਚ ਸੈਂਟਰ ਪਟਿਆਲਾ ਵਲੋਂ ਭਾਸ਼ਾ ਵਿਭਾਗ ਦੇ ਸੈਮੀਨਾਰ ਹਾਲ 'ਚ ਇਕ ਮਹੱਤਵਪੂਰਨ ਵਿਸ਼ੇ 'ਅਖੌਤੀ ਮਾਰਕਸਵਾਦੀ, ਅਖੌਤੀ ਬੌਧਿਕਤਾਵਾਦ ਤੇ ਪੁਸਤਕ ਸੱਭਿਆਚਾਰ' 'ਤੇ ਖੁੱਲ੍ਹੀ ਵਿਚਾਰ ਚਰਚਾ ਕਰਵਾਈ | ਸੈਮੀਨਾਰ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX