ਤਾਜਾ ਖ਼ਬਰਾਂ


ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  30 minutes ago
ਹੰਡਿਆਇਆ, 21 ਅਗਸਤ (ਗੁਰਜੀਤ ਸਿੰਘ ਖੁੱਡੀ) - ਸੜਕ ਹਾਦਸੇ ਵਿਚ ਇਕ ਵਿਅਕਤੀ ਅਜਮੇਰ ਸਿੰਘ ਭਰੀ (50) ਦੀ ਮੌਤ ਹੋ ਗਈ। ਬੀਤੀ ਰਾਤ ਅਜਮੇਰ ਸਿੰਘ ਕਾਰ ਰਾਹੀਂ ਕੌਮੀ ਮਾਰਗ 'ਤੇ ਸੰਗਰੂਰ ਵੱਲ ਤੋਂ ਆਪਣੇ ਘਰ ਹੰਡਿਆਇਆ ਵੱਲ ਆ ਰਿਹਾ ਸੀ ਕਿ ਉਲਟ ਦਿਸ਼ਾ ਤੋਂ ਆ ਰਹੇ ਟਰੈਕਟਰ ਨਾਲ ਸਿੱਧੀ ਟੱਕਰ ਹੋ...
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 1 hour ago
ਫਗਵਾੜਾ, 21 ਅਗਸਤ (ਹਰੀਪਾਲ ਸਿੰਘ) - ਫਗਵਾੜਾ ਦੇ ਨੇੜਲੇ ਪਿੰਡ ਜਗਪਾਲਪੁਰ ਵਿਖੇ ਦੋ ਨੌਜਵਾਨ ਸ਼ਰਾਬ ਦੇ ਇੱਕ ਠੇਕੇ ਦੇ ਕਰਿੰਦੇ ਨੂੰ ਪਿਸਤੌਲ ਦੇ ਨਾਲ ਡਰਾ ਕੇ ਨਕਦੀ ਲੁੱਟ ਕੇ ਫ਼ਰਾਰ ਹੋ ਗਏ ਹਨ। ਪੁਲਿਸ ਨੇ ਸੁਰੇਸ਼ ਕੁਮਾਰ ਨਾਮ ਦੇ ਇੱਕ ਕਰਿੰਦੇ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  47 minutes ago
ਅੰਮ੍ਰਿਤਸਰ, 21 ਅਗਸਤ (ਰਾਜੇਸ਼ ਕੁਮਾਰ) - ਖ਼ਾਲਸਾ ਕਾਲਜ ਦੇ ਸਾਹਮਣੇ ਤੇ ਪੁਲਿਸ ਚੌਕੀ ਕਬੀਰ ਪਾਰਕ ਨੇੜੇ ਮੰਗਲਵਾਰ ਰਾਤ ਉਸ ਵਕਤ ਦਹਿਸ਼ਤ ਫੈਲ ਗਈ ਜਦੋਂ ਸੜਕ ਵਿਚਕਾਰ 2 ਸਿਰ ਕੱਟੀਆਂ ਲਾਸ਼ਾਂ ਮਿਲੀਆਂ। ਉੱਥੇ ਹੀ ਇਕ ਨੌਜਵਾਨ ਗੰਭੀਰ ਜ਼ਖਮੀ ਹੋਇਆ ਹੈ। ਪੁਲਿਸ ਵੱਲੋਂ ਮਾਮਲੇ...
ਅੱਜ ਦਾ ਵਿਚਾਰ
. . .  about 1 hour ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 9 hours ago
ਉਸਮਾਨਪੁਰ, 20 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਦੇਰ ਰਾਤ 10 ਦੇ ਕਰੀਬ ਸਤਲੁਜ ਦਰਿਆ ਦੇ ਤਾਜੋਵਾਲ-ਮੰਢਾਲਾ ਧੁੱਸੀ ਬੰਨ੍ਹ ਨੂੰ ਇਕ ਵਾਰ ਫਿਰ ...
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  1 day ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  1 day ago
ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ...
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  1 day ago
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ ...
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  1 day ago
ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  1 day ago
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ....
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ...
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  1 day ago
ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ...
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  1 day ago
ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ
. . .  1 day ago
ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ
. . .  1 day ago
ਸ਼ਰਾਬ ਦੀ ਲਤ ਨੇ ਫਿਰ ਦਿਖਾਇਆ ਦਰਦਨਾਕ ਮੰਜਰ, ਪਤਨੀ ਨੂੰ ਜ਼ਖ਼ਮੀ ਕਰਕੇ ਪਤੀ ਨੇ ਲਿਆ ਫਾਹਾ
. . .  1 day ago
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਨੇੜੇ ਧੁੱਸੀ ਬੰਨ੍ਹ 'ਚ ਇੱਕ ਹੋਰ ਪਾੜ ਪੈਣ ਕਾਰਨ ਹੜ੍ਹ ਦੀ ਸਥਿਤੀ ਬਣੀ ਗੰਭੀਰ
. . .  1 day ago
ਸਬ-ਡਵੀਜ਼ਨ ਸ਼ਾਹਕੋਟ 'ਚ ਕੱਲ੍ਹ ਵੀ ਬੰਦ ਰਹਿਣਗੇ ਸਕੂਲ
. . .  1 day ago
ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਕੀਤੀ ਸਮੀਖਿਆ
. . .  1 day ago
ਪੁਲਿਸ ਨੇ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਕੀਤਾ ਹੱਲ, ਦੋ ਦੋਸ਼ੀ ਕਾਬੂ
. . .  1 day ago
ਆਈ.ਐੱਨ.ਐਕਸ. ਮੀਡੀਆ ਮਾਮਲਾ : ਚਿਦੰਬਰਮ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਗਾਊਂ ਜ਼ਮਾਨਤ ਪਟੀਸ਼ਨਾਂ ਖ਼ਾਰਜ
. . .  1 day ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਰਾਮਲਲਾ ਬਿਰਾਜਮਾਨ ਦੇ ਵਕੀਲ ਦਾ ਦਾਅਵਾ : ਮਸਜਿਦ ਬਣਾਉਣ ਦੇ ਲਈ ਤੋੜਿਆ ਗਿਆ ਮੰਦਿਰ
. . .  1 day ago
ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਧੁੱਸੀ ਬੰਨ੍ਹ 'ਚ ਪਾੜ ਪੈਣ ਕਾਰਨ ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਇੱਕ ਕਿੱਲੋ ਤੋਂ ਵੱਧ ਦੀ ਹੈਰੋਇਨ ਸਮੇਤ 3 ਵਿਅਕਤੀ ਕਾਬੂ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਬੱਦਲ ਫਟਣ ਵਾਲੇ ਇਲਾਕਿਆਂ ਦਾ ਕੀਤਾ ਦੌਰਾ
. . .  1 day ago
ਸੰਗੀਤਕਾਰ ਖੱਯਾਮ ਨੂੰ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ, ਦੇਖੋ ਤਸਵੀਰਾਂ
. . .  1 day ago
ਦਿੱਲੀ ਹਾਈਕੋਰਟ ਨੇ ਰਤੁਲ ਪੁਰੀ ਦੀ ਅੰਤਰਿਮ ਜ਼ਮਾਨਤ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਅਸੀਂ 44 ਸਾਲ ਪੁਰਾਣਾ ਮਿਗ-21 ਉਡਾ ਰਹੇ ਹਾਂ ਜਦਕਿ ਇੰਨੀ ਪੁਰਾਣੀ ਤਾਂ ਕੋਈ ਕਾਰ ਨਹੀਂ ਚਲਾਉਂਦਾ- ਬੀ.ਐਸ. ਧਨੋਆ
. . .  1 day ago
ਪਾਕਿਸਤਾਨ ਨੇ ਅੱਜ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਲੋਹੀਆ 'ਚ ਸੰਤ ਸੀਚੇਵਾਲ ਦੀ ਟੀਮ ਅਤੇ ਐਨ.ਡੀ.ਆਰ.ਐਫ. ਵੱਲੋਂ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਮਦਦ
. . .  1 day ago
ਹਜੂਮੀ ਹਿੰਸਾ 'ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪ੍ਰਗਟਾਈ ਚਿੰਤਾ
. . .  1 day ago
ਸਤਲੁਜ ਦਾ ਪੱਧਰ 2-3 ਫੁੱਟ ਹੇਠਾਂ ਉਤਰਿਆ
. . .  1 day ago
ਭਾਰਤੀ ਹਵਾਈ ਫ਼ੌਜ ਦੁਨੀਆ ਦੀ ਪੇਸ਼ੇਵਰ ਫ਼ੌਜਾਂ 'ਚੋਂ ਇੱਕ- ਰਾਜਨਾਥ ਸਿੰਘ
. . .  1 day ago
ਝਾਰਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਰਾਹੋਂ : ਮਿਰਜ਼ਾਪੁਰ ਨੇੜੇ ਸਤਲੁਜ ਦਰਿਆ 'ਚ ਲੱਗੀ ਢਾਹ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭੜਕਾਊ ਭਾਸ਼ਣਾਂ 'ਤੇ ਪਾਬੰਦੀ
. . .  1 day ago
ਕਸ਼ਮੀਰ ਮਸਲੇ 'ਤੇ ਟਰੰਪ ਨੇ ਮੋਦੀ ਅਤੇ ਇਮਰਾਨ ਖ਼ਾਨ ਨਾਲ ਕੀਤੀ ਗੱਲਬਾਤ
. . .  1 day ago
ਟਰੱਕ ਹੇਠ ਮੋਟਰਸਾਈਕਲ ਆਉਣ ਕਰ ਕੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
. . .  1 day ago
ਲੜਕੇ ਨੂੰ ਕੈਨੇਡਾ ਦੇ ਜਹਾਜ਼ 'ਚ ਚੜ੍ਹਾ ਕੇ ਵਾਪਸ ਪਰਤ ਰਹੇ ਪਰਿਵਾਰ ਦੀ ਕਾਰ ਹੋਈ ਹਾਦਸਾਗ੍ਰਸਤ, ਇੱਕ ਦੀ ਮੌਤ
. . .  1 day ago
ਸੰਗਰੂਰ 'ਚ ਆਵਾਰਾ ਪਸ਼ੂ ਨੇ ਲਈ ਇੱਕ ਹੋਰ ਜਾਨ
. . .  1 day ago
ਸਤਲੁਜ ਦਰਿਆ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦਿਆਂ ਫ਼ਾਜ਼ਿਲਕਾ ਦੇ 18 ਪਿੰਡਾਂ 'ਚ ਹਾਈ ਅਲਰਟ
. . .  1 day ago
ਇਸਰੋ ਦੀ ਇੱਕ ਹੋਰ ਵੱਡੀ ਕਾਮਯਾਬੀ, ਚੰਦ ਦੇ ਗ੍ਰਹਿ ਪੰਧ 'ਚ ਦਾਖ਼ਲ ਹੋਇਆ ਚੰਦਰਯਾਨ-2
. . .  1 day ago
ਈ.ਡੀ ਵੱਲੋਂ ਰਤੁਲ ਪੁਰੀ ਗ੍ਰਿਫ਼ਤਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਮੱਘਰ ਸੰਮਤ 550

ਕਪੂਰਥਲਾ / ਫਗਵਾੜਾ

ਪ੍ਰਕਾਸ਼ ਪੁਰਬ ਦੀ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨ ਪੱਬਾਂ ਭਾਰ ਹੋਇਆ

ਸੁਲਤਾਨਪੁਰ ਲੋਧੀ, 20 ਨਵੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 549ਵੇਂ ਪ੍ਰਕਾਸ਼ ਪੁਰਬ ਨੂੰ ਪੰਜਾਬ ਸਰਕਾਰ ਵਲੋਂ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨ ਪੱਬਾਂ ਭਾਰ ਹੋਇਆ ਪਿਆ ਹੈ ਤੇ ਸਾਰਾ ਜ਼ਿਲ੍ਹਾ ਪ੍ਰਸ਼ਾਸਨ ਕੁੱਝ ਦਿਨਾਂ ਤੋਂ ਸੁਲਤਾਨਪੁਰ ਲੋਧੀ ਡੇਰੇ ਲਗਾਈ ਬੈਠਾ ਹੈ | ਪਿੰਡ ਬੂਸੋਵਾਲ ਦੇ ਰਸਤੇ ਵਿਚ ਤਰਫ਼ਹਾਜੀ ਵਿਖੇ ਮੁੱਖ ਮੰਤਰੀ ਪੰਜਾਬ ਵਲੋਂ ਬੂਟੇ ਲਗਾਉਣ ਉਪਰੰਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਜਾਵੇਗਾ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਪੰਜਾਬ ਸਰਕਾਰ ਦੇ ਕਈ ਮੰਤਰੀ ਵੀ ਸ਼ਮੂਲੀਅਤ ਕਰਨਗੇ | ਉਪਰੰਤ ਨਵੀਂ ਦਾਣਾ ਮੰਡੀ ਵਿਖੇ ਰੱਖੀ ਗਈ ਰੈਲੀ ਨੂੰ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਕਈ ਸੀਨੀਅਰ ਆਗੂ ਸੰਬੋਧਨ ਕਰਨਗੇ | ਤਰਫ਼ਹਾਜੀ ਵਿਖੇ 4 ਹੈਲੀਪੈਡ ਬਣਾਏ ਗਏ ਹਨ, ਜਿੱਥੇ ਕੈਪਟਨ ਤੋਂ ਇਲਾਵਾ ਗ੍ਰਹਿ ਮੰਤਰੀ ਰਾਜਨਾਥ ਸਿੰਘ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਆਦਿ ਹੈਲੀਕਾਪਟਰਾਂ ਰਾਹੀਂ ਪਹੁੰਚ ਰਹੇ ਹਨ | ਹੈਲੀਪੇਡਾਂ ਵਾਲੀ ਥਾਂ 'ਤੇ ਜੰਗੀ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਉਕਤ ਸਮਾਗਮ ਵਿਚ ਕੋਈ ਕਮੀ ਨਾ ਰਹਿ ਜਾਵੇ | ਹੈਲੀਪੈਡਾਂ ਵਿਖੇ ਤਿਆਰੀਆਂ ਦਾ ਨਿਰੀਖਣ ਕਰਨ ਲਈ ਵਿਧਾਇਕ ਨਵਤੇਜ ਸਿੰਘ ਚੀਮਾ ਮੌਕੇ 'ਤੇ ਪੁੱਜੇ | ਇਸ ਮੌਕੇ ਉਨ੍ਹਾਂ ਦੇ ਨਾਲ ਜਸਮੇਲ ਕੌਰ, ਬੀ.ਡੀ.ਪੀ.ਓ. ਸੇਵਾ ਸਿੰਘ, ਸਤਿੰਦਰ ਸਿੰਘ ਚੀਮਾ ਦਫ਼ਤਰ ਇੰਚਾਰਜ, ਪੰਚਾਇਤੀ ਰਾਜ ਦੇ ਐਕਸੀਅਨ ਸੰਦੀਪ ਸ੍ਰੀਧਰ ਤੇ ਐਸ.ਡੀ.ਓ. ਹਰਸ਼ ਕੁਮਾਰ ਵੀ ਹਾਜ਼ਰ ਸਨ | ਚੀਮਾ ਨੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਤੇ ਬੂਟੇ ਲਗਾਏ ਜਾਣ ਵਾਲੀ ਜਗ੍ਹਾ ਦਾ ਵੀ ਨਿਰੀਖਣ ਕੀਤਾ | ਉਨ੍ਹਾਂ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦੇਣ ਉਪਰੰਤ ਇਹ ਵੀ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵਲੋਂ 23 ਨਵੰਬਰ ਨੂੰ ਹਲਕੇ ਅੰਦਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸਮਾਗਮਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਜਾਣਗੇ | ਇਸ ਮੌਕੇ ਜੇ.ਈ. ਸੁਖਜਿੰਦਰ ਸਿੰਘ, ਜੇ.ਈ. ਸਰਵਰ ਮੁਹੰਮਦ, ਬਲਵਿੰਦਰ ਸਿੰਘ ਪੰਚਾਇਤ ਸਕੱਤਰ, ਜਰਨੈਲ ਸਿੰਘ ਪੰਚਾਇਤ ਸਕੱਤਰ, ਜਸਕਰਨ ਸਿੰਘ ਚੀਮਾ, ਹੈਪੀ ਆਦਿ ਵੀ ਹਾਜ਼ਰ ਸਨ |

ਪਿੰਡ ਮਲਕਪੁਰ 'ਚ ਪ੍ਰਸਿੱਧ ਕਾਰੋਬਾਰੀ ਦੇ ਘਰ ਦਿਨ ਦਿਹਾੜੇ ਚੋਰੀ

ਖਲਵਾੜਾ, 20 ਨਵੰਬਰ (ਮਨਦੀਪ ਸਿੰਘ ਸੰਧੂ)-ਪਿੰਡ ਮਲਕਪੁਰ ਵਿਖੇ ਪ੍ਰਸਿੱਧ ਕਾਰੋਬਾਰੀ ਦੇ ਘਰ ਦਿਨ ਦਿਹਾੜੇ ਚੋਰੀ ਦੀ ਵਾਰਦਾਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਕਾਰੋਬਾਰੀ ਸੁਖਵਿੰਦਰ ਸਿੰਘ ਸਪੁੱਤਰ ਨੰਬਰਦਾਰ ਸੁਖਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਮੁਲਾਜ਼ਮ ਪਤੀ-ਪਤਨੀ ਦੇ ਘਰੋਂ ਨਕਦੀ ਅਤੇ ਗਹਿਣੇ ਚੋਰੀ

ਫਗਵਾੜਾ, 20 ਨਵੰਬਰ (ਹਰੀਪਾਲ ਸਿੰਘ)-ਸਿਹਤ ਵਿਭਾਗ ਦੇ ਵਿੱਚ ਤਾਇਨਾਤ ਮੁਲਾਜ਼ਮ ਪਤੀ-ਪਤਨੀ ਦੇ ਘਰੋਂ ਚੋਰ ਨਕਦੀ ਅਤੇ ਗਹਿਣੇ ਚੋਰੀ ਕਰਕੇ ਲੈ ਗਏ | ਥਾਣਾ ਸਿਟੀ ਪੁਲਿਸ ਨੇ ਚੋਰੀ ਦੀ ਇਸ ਵਾਰਦਾਤ ਦੇ ਸਬੰਧ ਕੇਸ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਸੋਨੀ ਵਲੋਂ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਉਦਘਾਟਨ ਅੱਜ

ਕਪੂਰਥਲਾ, 20 ਨਵੰਬਰ (ਸਡਾਨਾ)-ਸਿੱਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ 21 ਨਵੰਬਰ ਨੂੰ ਬਾਅਦ ਦੁਪਹਿਰ 1.45 ਮਿੰਟ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵੀਆਂ ਕਚਹਿਰੀਆਂ ਪਿੰਡ ਕਾਦੂਪੁਰ ਕਪੂਰਥਲਾ ਵਿਖੇ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਉਦਘਾਟਨ ਕਰਨਗੇ | ਉਕਤ ...

ਪੂਰੀ ਖ਼ਬਰ »

ਹੋਟਲਾਂ ਤੇ ਰੈਸਟੋਰੈਂਟਾਂ ਵਿਚ ਤੰਬਾਕੂ ਤੇ ਨਿਕੋਟੀਨ ਤੋਂ ਬਣੀਆਂ ਵਸਤੂਆਂ 'ਤੇ ਪਾਬੰਦੀ

ਕਪੂਰਥਲਾ, 20 ਨਵੰਬਰ (ਅ.ਬ.)-ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀ ਮੁਹੰਮਦ ਤਇਅਬ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ 'ਚ ਹੋਟਲਾਂ/ ਰੈਸਟੋਰੈਂਟਾਂ ਅਤੇ ਹੁੱਕਾ ਬਾਰਾਂ ਆਦਿ ਵਿਚ ਤੰਬਾਕੂ ਅਤੇ ਨਿਕੋਟੀਨ ਵਰਗੇ ...

ਪੂਰੀ ਖ਼ਬਰ »

ਜ਼ਮੀਨੀ ਮਾਮਲੇ 'ਚ ਐਨ. ਆਰ. ਆਈ. ਔਰਤ ਸਮੇਤ ਤਿੰਨ ਵਿਅਕਤੀਆਂ ਦੇ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ

ਫਗਵਾੜਾ, 20 ਨਵੰਬਰ (ਹਰੀਪਾਲ ਸਿੰਘ)-ਫਗਵਾੜਾ ਪੁਲਿਸ ਨੇ ਜ਼ਮੀਨੀ ਮਾਮਲੇ ਵਿੱਚ ਇੱਕ ਐਨ.ਆਰ.ਆਈ ਔਰਤ ਸਮੇਤ ਤਿੰਨ ਵਿਅਕਤੀਆਂ ਦੇ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ਼ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਰੇਸ਼ਮ ਸਿੰਘ ...

ਪੂਰੀ ਖ਼ਬਰ »

ਗਾਇਕਾ ਜੋਤ ਸਿੱਧੂ ਸਿੰਗਲ ਟਰੈਕ 'ਸੈਲਫੀ ਕੁਈਨ' ਲੈ ਕੇ ਹਾਜ਼ਰ

ਢਿਲਵਾਂ, 20 ਨਵੰਬਰ (ਗੋਬਿੰਦ ਸੁਖੀਜਾ)-ਅਨੇਕਾਂ ਗੀਤਾਂ ਵਿੱਚ ਆਪਣੀ ਅਮਿੱਟ ਪਹਿਚਾਣ ਬਣਾ ਚੁੱਕੇ ਪ੍ਰਸਿੱਧ ਸੂਫ਼ੀ ਅਤੇ ਪੰਜਾਬੀ ਗਾਇਕਾ ਜੋਤ ਸਿੱਧੂ ਪ੍ਰਸਿੱਧ ਗਾਇਕ ਸੁੱਖਾ ਦਿੱਲੀ ਵਾਲਾ ਨਾਲ ਆਪਣਾ ਨਵਾਂ ਸਿੰਗਲ ਟਰੈਕ 'ਸੈਲਫੀ ਕੁਈਨ, ਲੈ ਕੇ ਸਰੋਤਿਆਂ ਦੀ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਦੇ ਨੇੜਲੇ ਖੇਤਰਾਂ ਵਿਚ ਡਰੋਨ ਦੀ ਵਰਤੋਂ 'ਤੇ ਪਾਬੰਦੀ

ਕਪੂਰਥਲਾ, 20 ਨਵੰਬਰ (ਵਿ.ਪ੍ਰ.) -ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਸਰਕਾਰੀ ਤੌਰ 'ਤੇ ਡਰੋਨ ਦੀ ਵਰਤੋਂ ਨੂੰ ਛੱਡ ਕੇ ਹੋਰ ਕਿਸੇ ਵੀ ਵਿਅਕਤੀ ਦੇ ਸੁਲਤਾਨਪੁਰ ਲੋਧੀ ਸ਼ਹਿਰ ਤੇ ਸ਼ਹਿਰ ਦੀ ਹੱਦ ਤੋਂ ਦੋ ਕਿੱਲੋਮੀਟਰ ਦੇ ...

ਪੂਰੀ ਖ਼ਬਰ »

ਮਾਈਗਰੇਟਰੀ ਪਲਸ ਪੋਲੀਓ ਮੁਹਿਮ ਦੌਰਾਨ 17222 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ-ਡਾ: ਬਲਵੰਤ ਸਿੰਘ

ਕਪੂਰਥਲਾ, 20 ਨਵੰਬਰ (ਵਿ.ਪ੍ਰ.)-ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਸਿਹਤ ਵਿਭਾਗ ਵਲੋਂ ਚਲਾਈ ਗਈ ਤਿੰਨ ਰੋਜ਼ਾ ਮਾਈਗਰੇਟਰੀ ਪਲਸ ਪੋਲੀਓ ਮੁਹਿਮ ਤਹਿਤ ਪ੍ਰਵਾਸੀ ਮਜ਼ਦੂਰਾਂ ਦੇ 17222 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ | ...

ਪੂਰੀ ਖ਼ਬਰ »

65ਵੇਂ ਸਰਵ ਭਾਰਤੀ ਸਹਿਕਾਰੀ ਸਪਤਾਹ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

ਕਪੂਰਥਲਾ, 20 ਨਵੰਬਰ (ਅਮਰਜੀਤ ਕੋਮਲ)-ਸਹਿਕਾਰਤਾ ਲਹਿਰ ਪੰਜਾਬ ਵਿਚ ਲੋਕ ਲਹਿਰ ਬਣ ਕੇ ਕਿਸਾਨਾਂ ਦੀ ਆਰਥਿਕਤਾ ਨੂੰ ਮਜਬੂਰ ਕਰ ਸਕਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਵਤਾਰ ਸਿੰਘ ਭੁੱਲਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਸਥਾਨਕ ਵਿਰਸਾ ਵਿਹਾਰ ਵਿਚ 65ਵੇਂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਉਣ ਦੀ ਵਿਸ਼ਾਲ ਮੁਹਿੰਮ ਦਾ 23 ਨਵੰਬਰ ਨੂੰ ਆਗਾਜ਼ ਕਰਨਗੇ ਮੁੱਖ ਮੰਤਰੀ

ਸੁਲਤਾਨਪੁਰ ਲੋਧੀ, 20 ਨਵੰਬਰ (ਨਰੇਸ਼ ਹੈਪੀ)- ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 23 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਉਣ ਦੀ ਵਿਸ਼ਾਲ ਮੁਹਿੰਮ ਦਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਵਲੋਂ ਅੱਖਾਂ ਤੇ ਦੰਦਾਂ ਦਾ ਮੈਡੀਕਲ ਚੈੱਕਅਪ ਕੈਂਪ ਲਗਾਇਆ

ਬੇਗੋਵਾਲ, 20 ਨਵੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਵਲੋਂ ਕਲੱਬ ਦੇ ਪ੍ਰਧਾਨ ਮੈਨੇਜਰ ਅਵਤਾਰ ਸਿੰਘ ਦੀ ਅਗਵਾਈ ਹੇਠ ਆਪਣੇ ਅਡਾਪਟ ਕੀਤੇ ਗਏ ਸਕੂਲ ਮੁਬਾਰਕਪੁਰ ਬੌਲੀ ਵਿਚ ਅੱਖਾਂ ਤੇ ਦੰਦਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਤੇ ਬੱਚਿਆਂ ਨੂੰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਡਾਇਮੰਡ ਨੇ ਸਕੂਲੀ ਬੱਚਿਆਂ ਨੂੰ ਸਕੂਲੀ ਬੈਗ ਸਟੇਸ਼ਨਰੀ ਦਿੱਤੀ

ਬੇਗੋਵਾਲ, 20 ਨਵੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਨੇ ਆਪਣੇ ਸਮਾਜ ਸੇਵੀ ਕੰਮਾਂ ਵਿਚ ਵਾਧਾ ਕਰਦਿਆਂ ਕਲੱਬ ਦੇ ਪ੍ਰਧਾਨ ਸਰੂਪ ਸਿੰਘ ਖਾਸਰੀਆ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਧੱਕੜਾ ਦੇ ਵਿਦਿਆਰਥੀਆਂ ਨੂੰ ਸਕੂਲੀ ਬੈਗ ...

ਪੂਰੀ ਖ਼ਬਰ »

ਡਿਪਸ ਸਕੂਲ ਬੇਗੋਵਾਲ ਵਿਚ ਇੰਟਰ ਹਾਊਸ ਵਾਲੀਬਾਲ ਪ੍ਰਤੀਯੋਗਤਾ ਹੋਈ

ਬੇਗੋਵਾਲ, 20 ਨਵੰਬਰ (ਸੁਖਜਿੰਦਰ ਸਿੰਘ)-ਸਥਾਨਕ ਕਸਬੇ ਦੇ ਨਡਾਲੀ ਰੋਡ ਬੇਗੋਵਾਲ ਵਿਚ ਸਥਿਤ ਡਿਪਸ ਸਕੂਲ ਵਿਚ ਇੰਟਰ ਹਾਊਸ ਵਾਲੀਬਾਲ ਪ੍ਰਤੀਯੋਗਤਾ ਕਰਵਾਈ ਗਈ | ਜਿਸ ਵਿਚ ਖਿਡਾਰੀਆਂ ਨੇ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ | ਇਸ ਸਬੰਧੀ ਸਕੂਲ ਦੇ ਪਿ੍ੰਸੀਪਲ ਦੀਪਕ ਰਾਣਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਡੁਮੇਲੀ ਵਿਖੇ ਧਾਰਮਿਕ ਪ੍ਰੀਖਿਆ

ਫਗਵਾੜਾ/ਰਿਹਾਣਾ ਜੱਟਾਂ, 20 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ 19 ਅਤੇ 20 ਨਵੰਬਰ ਨੂੰ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਕਰਵਾਈ ਗਈ | ਜਿਸ ...

ਪੂਰੀ ਖ਼ਬਰ »

ਏਕਨੂਰ ਸੇਵਾ ਸੁਸਾਇਟੀ ਵਲੋਂ ਬੱਚਿਆਂ ਨੂੰ ਬੂਟ ਜੁਰਾਬਾਂ ਤੇ ਕੋਟੀਆਂ ਵੰਡੀਆਂ

ਨਡਾਲਾ, 20 ਨਵੰਬਰ (ਮਾਨ)-ਏਕਨੂਰ ਅਵੇਅਰਨੈੱਸ ਐਾਡ ਵੈੱਲਫੇਅਰ ਸੁਸਾਇਟੀ ਨਡਾਲਾ ਵਲੋਂ ਪ੍ਰਵਾਸੀ ਭਾਰਤੀ ਤੇ ਹੋਰ ਸਹਿਯੋਗੀ ਸੱਜਣਾ ਦੇ ਸਹਿਯੋਗ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਨਡਾਲਾ ਦੇ ਸਾਰੇ ਬੱਚਿਆਂ ਨੂੰ ਬੂਟ, ਜੁਰਾਬਾਂ ਤੇ ਕੋਟੀਆਂ ਵੰਡੀਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਜ਼ਰੂਰਤਮੰਦ ਵਿਦਿਆਰਥੀਆਂ ਨੂੰ ਜਰਸੀਆਂ ਵੰਡੀਆਂ

ਤਲਵੰਡੀ ਚੌਧਰੀਆਂ, 20 ਨਵੰਬਰ (ਪਰਸਨ ਲਾਲ ਭੋਲਾ)-ਪ੍ਰਵਾਸੀ ਭਾਰਤੀ ਪਰਮਜੀਤ ਸਿੰਘ ਥਿੰਦ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਆਪਣੇ ਸਮਾਜ ਸੇਵਾ ਦੇ ਕੰਮਾਂ ਦੀ ਲੜੀ ਦੇ ਤਹਿਤ ਹਰ ਸਾਲ ਦੀ ਤਰ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਬੂਲਪੁਰ ਦੇ ਜ਼ਰੂਰਤ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਦੋ ਸਾਲਾਂ ਤੋਂ ਗੰਭੀਰ ਬਿਮਾਰੀ ਨਾਲ ਪੀੜਤ ਦੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਦਦ

ਸਿੱਧਵਾਂ ਦੋਨਾ, 20 ਨਵੰਬਰ (ਅਵਿਨਾਸ਼ ਸ਼ਰਮਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਿਮਾਰੀ ਨਾਲ ਪੀੜਤ, ਦੁਖੀ ਤੇ ਬੇਸਹਾਰਾ ਲੋਕਾਂ ਦੀ ਮਦਦ ਲਈ ਹਰ ਸਮੇਂ ਤਤਪਰ ਰਹਿਣਾ ਇਕ ਬਹੁਤ ਹੀ ਵਧੀਆ ਤੇ ਸਰਾਹਣਾਯੋਗ ਉਪਰਾਲਾ ਆਰੰਭਿਆ ਗਿਆ ਹੈ | ਜਿਸ ਨਾਲ ਸ਼ੋ੍ਰਮਣੀ ...

ਪੂਰੀ ਖ਼ਬਰ »

ਉੱਘੇ ਕਾਂਗਰਸੀ ਆਗੂ ਮਨਜੀਤ ਸਿੰਘ ਧਾਲੀਵਾਲ ਦਾ ਅੰਤਿਮ ਸੰਸਕਾਰ ਕੱਲ੍ਹ

ਭੁਲੱਥ, 20 ਨਵੰਬਰ (ਮਨਜੀਤ ਸਿੰਘ ਰਤਨ)-ਉੱੱਘੇ ਕਾਂਗਰਸੀ ਆਗੂ ਅਤੇ ਸਮਾਜ ਸੇਵਕ ਮਨਜੀਤ ਸਿੰਘ ਧਾਲੀਵਾਲ ਸਾਬਕਾ ਸਰਪੰਚ, ਨੰਬਰਦਾਰ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਜਿਨ੍ਹਾਂ ਦਾ ਬੀਤੇ ਦਿਨ ਅਚਨਚੇਤ ਦਿਹਾਂਤ ਹੋ ਗਿਆ ਸੀ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ...

ਪੂਰੀ ਖ਼ਬਰ »

ਮਾਸਟਰ ਬਲਜੀਤ ਸਿੰਘ ਦਾ ਸਟੇਟ ਐਵਾਰਡ ਮਿਲਣ 'ਤੇ ਸਨਮਾਨ

ਨਡਾਲਾ, 20 ਨਵੰਬਰ (ਮਾਨ)-ਸਿੱਖਿਆ ਖੇਤਰ ਵਿਚ ਦਿੱਤੀਆਂ ਵਡਮੁੱਲੀਆਂ ਸੇਵਾਵਾਂ ਬਦਲੇ ਸਿੱਖਿਆ ਵਿਭਾਗ ਵਲੋਂ ਸਟੇਟ ਐਵਾਰਡ ਦਿੱਤੇ ਜਾਣ'ਤੇ ਮਾਸਟਰ ਬਲਜੀਤ ਸਿੰਘ ਦਾ ਸਰਕਾਰੀ ਐਲੀਮੈਂਟਰੀ ਸਕੂਲ ਰਾਏਪੁਰਪੀਰ ਬਖਸ਼ਵਾਲਾ ਵਿਖੇ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਸਨਮਾਨ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਅਤੇ ਕੈਂਸਰ ਜਾਗਿ੍ਤੀ ਕੈਂਪ ਕੱਲ੍ਹ

ਫਗਵਾੜਾ, 20 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਅਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਦੇ ਨਾਲ ਮੁਫ਼ਤ ਮੈਡੀਕਲ ਅਤੇ ਕੈਂਸਰ ਜਾਗਿ੍ਤੀ ਕੈਂਪ 22 ਨਵੰਬਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਮੁਹੱਲਾ ਕੋਟਰਾਣੀ ਫਗਵਾੜਾ ਵਿਖੇ ਸਵੇਰੇ 9 ਤੋਂ ...

ਪੂਰੀ ਖ਼ਬਰ »

ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕੀਤੀ ਜਾਵੇ-ਜਥੇਦਾਰ ਖੁਸਰੋਪੁਰ

ਕਪੂਰਥਲਾ, 20 ਨਵੰਬਰ (ਵਿ. ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਨਰਿੰਦਰ ਸਿੰਘ ਖੁਸਰੋਪੁਰ ਨੇ ਇਕ ਬਿਆਨ ਵਿਚ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਡੇਰਾ ਸੱਚਾ ਸੌਦਾ ਦੇ ਸਾਧ ਗੁਰਮੀਤ ਰਾਮ ...

ਪੂਰੀ ਖ਼ਬਰ »

ਨੇੜਲੇ ਪਿੰਡ ਭਾਖੜੀਆਣਾ ਵਿਖੇ 6 ਬੱਚਿਆਂ ਦੇ ਪਿਤਾ ਨੇ ਫਾਹਾ ਲਿਆ

ਫਗਵਾੜਾ, 20 ਨਵੰਬਰ (ਹਰੀਪਾਲ ਸਿੰਘ)-ਨੇੜਲੇ ਪਿੰਡ ਭਾਖੜੀਆਣਾ ਵਿਖੇ 6 ਬੱਚਿਆਂ ਦੇ ਪਿਤਾ ਵੱਲੋਂ ਦਰਖ਼ਤ ਦੇ ਨਾਲ ਫਾਹਾ ਲਾ ਕਿ ਖ਼ੁਦਕੁਸ਼ੀ ਕਰ ਲਈ ਹੈ | ਫਾਹਾ ਲੈਣ ਵਾਲੇ ਦੀ ਪਛਾਣ ਜਖਣ ਸ਼ਾਹ ਪੁੱਤਰ ਸ਼ਿਮਾਸ਼ਨ ਸ਼ਾਹ ਵਾਸੀ ਭਾਖੜੀਆਣਾ ਮੂਲ ਨਿਵਾਸੀ ਬਿਹਾਰ ਦੇ ਰੂਪ ...

ਪੂਰੀ ਖ਼ਬਰ »

ਕੈਪ ਬਰੇਟਨ ਯੂਨੀਵਰਸਿਟੀ ਵਲੋਂ ਸਟੱਡੀ ਪਲੈਨੇਟ ਦੇ ਜਲੰਧਰ ਦਫ਼ਤਰ ਵਿਚ ਸੈਮੀਨਾਰ ਅੱਜ

ਕਪੂਰਥਲਾ, 20 ਨਵੰਬਰ (ਵਿ.ਪ੍ਰ.)-ਸਟੱਡੀ ਪਲੈਨੇਟ ਜਲੰਧਰ ਦਫ਼ਤਰ ਵਿਚ ਕੈਪ ਬਰੇਟਨ ਯੂਨੀਵਰਸਿਟੀ ਵਲੋਂ 21 ਨਵੰਬਰ ਨੂੰ ਦੁਪਹਿਰ ਢਾਈ ਵਜੇ ਤੋਂ ਲੈ ਕੇ 4 ਵਜੇ ਤੱਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੱਡੀ ਪਲੈਨੇਟ ਦੇ ਮੈਨੇਜਿੰਗ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਕੈਮਿਸਟਰੀ ਲੈਕਚਰਾਰਾਂ ਦੀ ਦੋ ਰੋਜ਼ਾ ਸਿਖਲਾਈ

ਕਪੂਰਥਲਾ, 20 ਨਵੰਬਰ (ਵਿ.ਪ੍ਰ.)-ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਸ਼ੇਖੂਪੁਰ ਵਿਚ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਕੈਮਿਸਟਰੀ ਪੜ੍ਹਾ ਰਹੇ ਲੈਕਚਰਾਰ ਦੀ ਦੋ ਰੋਜ਼ਾ ਟਰੇਨਿੰਗ ਹੋਈ | ਜਿਸ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਮਾਤਾ ਵਿੱਦਿਆ ਕੌਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਫੱਤੂਢੀਂਗਾ, 20 ਨਵੰਬਰ (ਬਲਜੀਤ ਸਿੰਘ)-ਕਿਸਾਨ ਕਿਰਤੀ ਯੂਨੀਅਨ ਦੇ ਸੀਨੀਅਰ ਆਗੂ ਰਛਪਾਲ ਸਿੰਘ ਫਜ਼ਲਾਬਾਦ, ਸਾਬਕਾ ਬਲਾਕ ਸਿੱਖਿਆ ਅਫ਼ਸਰ ਸੁੱਚਾ ਸਿੰਘ ਤੇ ਜੀਤ ਸਿੰਘ ਦੇ ਮਾਤਾ ਵਿੱਦਿਆ ਕੌਰ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦਾ ਅੱਜ ਪਿੰਡ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਟੀਮ ਪਹਿਲੇ ਸਥਾਨ 'ਤੇ ਰਹੀ

ਕਪੂਰਥਲਾ, 20 ਨਵੰਬਰ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਟੀਮ ਨੇ ਜ਼ਿਲ੍ਹਾ ਪੱਧਰੀ ਸਹੋਦਿਆ ਅੰਗਰੇਜ਼ੀ ਨਾਟਕ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ | ਸੈਨਿਕ ਸਕੂਲ ਕਪੂਰਥਲਾ ਵਿਚ ਕਰਵਾਏ ਗਏ ਇਸ ਮੁਕਾਬਲੇ ਵਿਚ ਸਕੂਲ ਦੇ 12ਵੀਂ ਦੇ ਵਿਦਿਆਰਥੀ ...

ਪੂਰੀ ਖ਼ਬਰ »

ਆਰ.ਸੀ.ਐਫ. ਦੇ ਵਿਦਿਆਰਥੀਆਂ ਨੇ ਗੁਰਪੁਰਬ ਸਬੰਧੀ ਸਜਾਇਆ ਨਗਰ ਕੀਰਤਨ

ਕਪੂਰਥਲਾ, 20 ਨਵੰਬਰ (ਵਿ.ਪ੍ਰ.)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ...

ਪੂਰੀ ਖ਼ਬਰ »

ਅੱਜ ਦੇ ਨਗਰ ਕੀਰਤਨ ਵਿਚ ਸੰਗਤਾਂ ਹੁੰਮ ਹੁਮਾ ਕੇ ਸ਼ਾਮਿਲ ਹੋਣ-ਜਥੇਦਾਰ ਡੋਗਰਾਂਵਾਲ

ਕਪੂਰਥਲਾ, 20 ਨਵੰਬਰ (ਸਡਾਨਾ) -ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਟੇਟ ਗੁਰਦੁਆਰਾ ਸਾਹਿਬ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਾਰਮਿਕ ਜਥੇਬੰਦੀਆਂ ਵਲੋਂ ਮਹਾਨ ਨਗਰ ਕੀਰਤਨ 21 ਨਵੰਬਰ ਦੁਪਹਿਰ 12 ਵਜੇ ਸਜਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਗੈਰ-ਕਾਨੂੰਨੀ ਤੰਬਾਕੂ ਵੇਚਣ ਤੇ ਤੰਬਾਕੂਨੋਸ਼ੀ ਕਰਨ ਵਾਲੇ 16 ਲੋਕਾਂ ਨੂੰ 2500 ਰੁਪਏ ਜੁਰਮਾਨਾ

ਕਪੂਰਥਲਾ, 20 ਨਵੰਬਰ (ਵਿ.ਪ੍ਰ.)-ਜ਼ਿਲ੍ਹਾ ਸਿਹਤ ਅਫ਼ਸਰ ਡਾ: ਕੁਲਜੀਤ ਸਿੰਘ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਨੇ ਅੱਜ ਢਿਲਵਾਂ, ਕਪੂਰਥਲਾ ਤੇ ਸੁਭਾਨਪੁਰ ਖੇਤਰ ਵਿਚ ਗੈਰ ਕਾਨੂੰਨੀ ਤੰਬਾਕੂ ਪਦਾਰਥ ਵੇਚਣ ਵਾਲਿਆਂ ਤੇ ਤੰਬਾਕੂਨੋਸ਼ੀ ਕਰਨ ਵਾਲੇ 16 ਲੋਕਾਂ ਦੇ ਚਲਾਨ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਨੇ ਦਿੱਤਾ ਤਹਿਸੀਲਦਾਰ ਨੂੰ ਮੰਗ-ਪੱਤਰ

ਕਪੂਰਥਲਾ, 20 ਨਵੰਬਰ (ਵਿ.ਪ੍ਰ.)-ਪੰਜਾਬ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੇ ਕਾਰਜਕਾਰੀ ਪ੍ਰਧਾਨ ਜਰਨੈਲ ਸਿੰਘ ਬਾਜਵਾ ਦੀ ਅਗਵਾਈ ਵਿਚ ਯੂਨੀਅਨ ਆਗੂਆਂ ਨੇ ਤਹਿਸੀਲਦਾਰ ਕਪੂਰਥਲਾ ਮਨਬੀਰ ਸਿੰਘ ਢਿੱਲੋਂ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਤਹਿਸੀਲ ਵਿਚ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ ਤੋਂ ਸ਼ੁਰੂ ਹੋ ਰਹੇ ਤਿੰਨ ਰੋਜ਼ਾ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਡਾ: ਉਪਿੰਦਰਜੀਤ ਕੌਰ

ਸੁਲਤਾਨਪੁਰ ਲੋਧੀ, 20 ਨਵੰਬਰ (ਥਿੰਦ, ਸੋਨੀਆ, ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 21 ਨਵੰਬਰ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ੁਰੂ ਹੋ ਰਹੇ ਗੁਰਮਤਿ ਸਮਾਗਮਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਅੱਜ ਭਾਈ ...

ਪੂਰੀ ਖ਼ਬਰ »

40ਵੀਂ ਆਲ ਇੰਡੀਆ ਰੇਲਵੇ ਮਹਿਲਾ ਹਾਕੀ ਚੈਂਪੀਅਨਸ਼ਿਪ ਕਰਵਾਈ

ਕਪੂਰਥਲਾ, 20 ਨਵੰਬਰ (ਅਮਰਜੀਤ ਕੋਮਲ)-40ਵੀਂ ਆਲ ਇੰਡੀਆ ਰੇਲਵੇ ਮਹਿਲਾ ਹਾਕੀ ਚੈਂਪੀਅਨਸ਼ਿਪ ਦੇ ਅੱਜ ਪੰਜਵੇਂ ਦਿਨ ਦੱਖਣੀ ਪੂਰਬੀ ਰੇਲਵੇ ਦੇ 5ਵੇਂ ਦਿਨ ਰੇਲ ਕੋਚ ਫ਼ੈਕਟਰੀ ਕਪੂਰਥਲਾ, ਦੱਖਣੀ ਪੂਰਬੀ ਰੇਲਵੇ, ਉੱਤਰੀ ਰੇਲਵੇ ਤੇ ਕੇਂਦਰੀ ਰੇਲਵੇ ਆਪਣੇ ਹਿੱਸੇ ਦੇ ਲੀਗ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਗਿ੍ਫ਼ਤਾਰ

ਕਪੂਰਥਲਾ, 20 ਨਵੰਬਰ (ਸਡਾਨਾ)-ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਏ. ਐਸ. ਆਈ. ਗੁਰਚਰਨ ਸਿੰਘ ਨੇ ਇਕ ਕਾਰ ਸਵਾਰ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਕਾਂਜਲੀ ਬੱਸ ਅੱਡੇ 'ਤੇ ਕੋਤਵਾਲੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸਾਲ ਨਗਰ ਕੀਰਤਨ ਕੱਲ੍ਹ

ਢਿਲਵਾਂ, 20 ਨਵੰਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਸਮੂਹ ਨਗਰ ਨਿਵਾਸੀਆਂ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ 22 ਨਵੰਬਰ ਨੂੰ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਨੇ ਦਿੱਤਾ ਤਹਿਸੀਲਦਾਰ ਨੂੰ ਮੰਗ-ਪੱਤਰ

ਕਪੂਰਥਲਾ, 20 ਨਵੰਬਰ (ਵਿ.ਪ੍ਰ.)-ਪੰਜਾਬ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੇ ਕਾਰਜਕਾਰੀ ਪ੍ਰਧਾਨ ਜਰਨੈਲ ਸਿੰਘ ਬਾਜਵਾ ਦੀ ਅਗਵਾਈ ਵਿਚ ਯੂਨੀਅਨ ਆਗੂਆਂ ਨੇ ਤਹਿਸੀਲਦਾਰ ਕਪੂਰਥਲਾ ਮਨਬੀਰ ਸਿੰਘ ਢਿੱਲੋਂ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਤਹਿਸੀਲ ਵਿਚ ...

ਪੂਰੀ ਖ਼ਬਰ »

ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ, ਦੋ ਨੌਜਵਾਨ ਜ਼ਖਮੀ

ਫਗਵਾੜਾ, 20 ਨਵੰਬਰ (ਹਰੀਪਾਲ ਸਿੰਘ)-ਸਥਾਨਕ ਨਕੋਦਰ ਰੋਡ 'ਤੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਨੌਜਵਾਨ ਜ਼ਖਮੀ ਹੋ ਗਏ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਨਕੋਦਰ ਰੋਡ 'ਤੇ ਹਦੀਆਬਾਦ ਇਲਾਕੇ ਦੇ ਨਜ਼ਦੀਕ ਇਕ ਸਵਫਿਟ ਡਿਜ਼ਾਈਰ ...

ਪੂਰੀ ਖ਼ਬਰ »

ਬੀਬੀ ਸੁਰਿੰਦਰ ਕੌਰ ਲੱਖਣ ਕਲਾਂ ਅਕਾਲੀ ਦਲ ਐਸ. ਸੀ. ਵਿੰਗ ਦੇ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਕਪੂਰਥਲਾ, 20 ਨਵੰਬਰ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਮਾਸਟਰ ਗੁਰਦੇਵ ਸਿੰਘ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਬੀਬੀ ਸੁਰਿੰਦਰ ਕੌਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX