ਤਾਜਾ ਖ਼ਬਰਾਂ


ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 1 hour ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  about 1 hour ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  about 1 hour ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  about 2 hours ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  about 3 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  about 3 hours ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  about 3 hours ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਸ਼ਿਵ ਸੈਨਾ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਨੇ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੂੰ ਨੋਟਿਸ ...
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਆਪਣੀ ਮੰਗਾਂ ਨੂੰ ਲੈ ਕੇ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ (ਜੇ. ਐੱਨ. ਯੂ.) ਵਲੋਂ ਸੰਸਦ ਤੱਕ ਕੱਢੇ ਜਾ ਰਹੇ ਮਾਰਚ...
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਅਤੇ ਔਡ-ਇਵਨ ਤੋਂ ਬਾਅਦ ਹੁਣ ਪਾਣੀ 'ਤੇ ਸਿਆਸੀ ਆਗੂਆਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  1 minute ago
ਨਵੀਂ ਦਿੱਲੀ, 18 ਨਵੰਬਰ- ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਜਲੇਬੀ ਖਾਣ ਵਾਲੀ ਆਪਣੀ ਤਸਵੀਰ 'ਤੇ ਸਫ਼ਾਈ ਦਿੱਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ...
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 5 hours ago
ਇਸਲਾਮਾਬਾਦ, 18 ਨਵੰਬਰ- ਪਾਕਿਸਤਾਨ ਦੇ ਪੂਰਬੀ ਜ਼ਿਲ੍ਹੇ ਓਕਾਰਾ 'ਚ ਸਤਲੁਜ ਦਰਿਆ 'ਚ ਅੱਜ ਕਿਸ਼ਤੀ ਦੇ ਪਲਟਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਮਾਲਹੁ ਸ਼ੇਖ਼ਾ ਇਲਾਕੇ...
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 5 hours ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 6 hours ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 6 hours ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  about 6 hours ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  about 6 hours ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  about 6 hours ago
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  about 6 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 7 hours ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  about 7 hours ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  about 7 hours ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ
. . .  about 7 hours ago
ਜ਼ਮੀਨੀ ਝਗੜੇ ਦੌਰਾਨ ਨੌਜਵਾਨ ਦਾ ਕਤਲ
. . .  about 8 hours ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 8 hours ago
ਕੀ ਸਰਕਾਰ ਇਹ ਮੰਨਣ ਲਈ ਤਿਆਰ ਹੈ ਕਿ ਦੇਸ਼ ਆਰਥਿਕ ਮੰਦੀ 'ਚੋਂ ਲੰਘ ਰਿਹਾ ਹੈ- ਭਗਵੰਤ ਮਾਨ
. . .  about 8 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ
. . .  about 8 hours ago
ਸੜਕ ਕਿਨਾਰੇ ਝਾੜੀਆਂ 'ਚੋਂ ਮਿਲਿਆ ਨਵ-ਜੰਮਿਆ ਲੜਕਾ
. . .  about 8 hours ago
ਕੈਨੇਡਾ ਤੋਂ ਵਿਸ਼ੇਸ਼ ਬੱਸ ਰਾਹੀਂ ਆਏ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ 'ਤੇ ਕੀਤਾ ਸਨਮਾਨਿਤ
. . .  about 9 hours ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਦੇ ਮਾਰਚ ਤੋਂ ਪਹਿਲਾਂ ਸੰਸਦ ਦੇ ਨੇੜੇ ਧਾਰਾ 144 ਲਾਗੂ
. . .  about 9 hours ago
ਲੋਕ ਸਭਾ 'ਚ ਅਰੁਣ ਜੇਤਲੀ, ਸੁਸ਼ਮਾ ਸਵਰਾਜ ਅਤੇ ਰਾਮ ਜੇਠਮਲਾਨੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 9 hours ago
ਜੰਮੂ-ਕਸ਼ਮੀਰ : ਸ੍ਰੀਨਗਰ ਅਤੇ ਬਨਿਹਾਲ ਵਿਚਾਲੇ ਟਰੇਨ ਸੇਵਾ ਬਹਾਲ
. . .  about 9 hours ago
ਜੰਮੂ-ਕਸ਼ਮੀਰ 'ਚ ਅਸਥਿਰਤਾ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਲੋਕ ਸਭਾ 'ਚ ਦਿੱਤਾ ਸਥਗਨ ਪ੍ਰਸਤਾਵ ਨੋਟਿਸ
. . .  about 9 hours ago
ਸੰਸਦ ਦੇ ਇਜਲਾਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਵਿਰੋਧੀ ਦਲਾਂ ਕੋਲ ਕੀਤੀ ਸਕਾਰਾਤਮਕ ਸਹਿਯੋਗ ਦੀ ਅਪੀਲ
. . .  about 10 hours ago
ਸਾਰੇ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ- ਮੋਦੀ
. . .  about 10 hours ago
ਉਮੀਦ ਹੈ ਇਸ ਇਜਲਾਸ 'ਚ ਸਕਾਰਾਤਮਕ ਨਤੀਜੇ ਨਿਕਲਣਗੇ- ਪ੍ਰਧਾਨ ਮੰਤਰੀ ਮੋਦੀ
. . .  about 10 hours ago
ਸਕਾਰਾਤਮਕ ਭੂਮਿਕਾ ਲਈ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦੀ ਹਾਂ- ਮੋਦੀ
. . .  about 10 hours ago
2019 ਦਾ ਆਖ਼ਰੀ ਅਤੇ ਮਹੱਤਵਪੂਰਨ ਇਜਲਾਸ ਹੈ- ਪ੍ਰਧਾਨ ਮੰਤਰੀ ਮੋਦੀ
. . .  about 10 hours ago
ਸੰਸਦ ਭਵਨ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਮੀਡੀਆ ਨੂੰ ਕਰ ਰਹੇ ਹਨ ਸੰਬੋਧਿਤ
. . .  about 10 hours ago
ਮਹਾਰਾਸ਼ਟਰ 'ਚ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ - ਸੰਜੇ ਰਾਊਤ
. . .  about 10 hours ago
ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ 47ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
. . .  about 10 hours ago
ਬੱਸ ਅਤੇ ਟਰੱਕ ਦੀ ਟੱਕਰ 'ਚ 10 ਮੌਤਾਂ, 25 ਜ਼ਖਮੀ
. . .  about 11 hours ago
ਸ਼ਰਦ ਪਵਾਰ ਸ਼ਾਮ 4 ਵਜੇ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 11 hours ago
ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ ਕਰਨਗੇ ਪ੍ਰੈੱਸ ਵਾਰਤਾ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮੱਘਰ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਸਰਕਾਰ ਨਿੱਜੀ ਖੰਡ ਮਿੱਲ ਮਾਲਕਾਂ ਨਾਲ ਰਲੀ ਹੋਈ ਹੈ- ਸੁਖਬੀਰ

ਭੋਗਪੁਰ, 5 ਦਸੰਬਰ (ਕਮਲਜੀਤ ਸਿੰਘ ਡੱਲੀ, ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀ ਸੱਤਾ 'ਤੇ ਕਾਬਜ਼ ਸੂਬੇ ਦੀ ਕਾਂਗਰਸ ਸਰਕਾਰ ਕਿਸਾਨ ਮਾਰੂ ਸਿੱਧ ਹੋਈ ਹੈ ਤੇ ਪ੍ਰਾਈਵੇਟ ਖੰਡ ਮਿੱਲ ਮਾਲਕਾਂ ਨਾਲ ਰਲੀ ਹੋਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭੋਗਪੁਰ ਵਿਖੇ ਸਹਿਕਾਰੀ ਖੰਡ ਮਿੱਲ ਭੋਗਪੁਰ ਵਿਖੇ ਕਿਸਾਨਾਂ ਦੇ ਹੱਕ ਵਿਚ ਪੰਜਾਬ ਸਰਕਾਰ ਖਿਲਾਫ਼ ਦਿੱਤੇ ਰੋਸ ਧਰਨੇ ਦੌਰਾਨ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਹੁੰਦਿਆਂ ਉਨ੍ਹਾਂ ਵਲੋਂ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਆਪਣੇ ਖਜ਼ਾਨੇ ਵਿਚੋਂ 50 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਕੀਮਤ ਕਿਸਾਨਾਂ ਨੂੰ ਦਿੱਤੀ ਸੀ ਜਦਕਿ ਹੁਣ ਦੀ ਸਰਕਾਰ ਖਜ਼ਾਨਾ ਖਾਲੀ ਹੋਣ ਦਾ ਡਰਾਮਾ ਕਰ ਰਹੀ ਹੈ ਤੇ ਜਦਕਿ ਸਰਕਾਰ ਦੀ ਨੀਅਤ ਹੀ ਖਾਲੀ ਹੈ | ਉਨ੍ਹਾਂ ਕਿਹਾ ਕਿ ਇਕ ਸਾਲ ਬੀਤਣ ਦੇ ਬਾਵਜੂਦ ਕਿਸਾਨਾਂ ਨੂੰ ਪਿਛਲੇ ਸਾਲ ਦਾ ਗੰਨੇ ਦਾ 400 ਕਰੋੜ ਰੁਪਿਆ ਸਹਿਕਾਰੀ ਤੇ ਪ੍ਰਾਈਵੇਟ ਮਿੱਲ ਵੱਲ ਖੜ੍ਹਾ ਪੈਸਾ ਅਜੇ ਤੱਕ ਨਹੀਂ ਮਿਲਿਆ, ਜਿਸ ਕਾਰਨ ਕਿਸਾਨਾਂ ਨੂੰ ਮਜਬੂਰਨ ਆਪਣੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਆੜ੍ਹਤੀਆਂ ਤੇ ਬੈਂਕਾਂ ਤੋਂ ਕਰਜ਼ੇ ਚੁੱਕਣੇ ਪੈ ਰਹੇ ਹਨ | ਉਨ੍ਹਾਂ ਕਿਹਾ ਕਿ ਕੈਪਟਨ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸਰਕਾਰ ਤਾਂ ਬਣਾ ਲਈ ਪਰ ਸੱਤਾ 'ਚ ਆਉਂਦੇ ਹੀ ਲੋਕਾਂ ਨਾਲ ਕੀਤੇ ਵਾਅਦੇ ਭੁਲਾ ਦਿੱਤੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਇਹ ਇਤਿਹਾਸ ਰਿਹਾ ਹੈ ਕਿ ਇਸ ਨੇ ਜੋ ਵੀ ਲੋਕਾਂ ਨਾਲ ਚੋਣਾਂ ਦੌਰਾਨ ਵਾਅਦੇ ਕੀਤੇ ਹਨ, ਹਮੇਸ਼ਾ ਹੀ ਉਸਦੇ ਉਲਟ ਕੀਤਾ ਹੈ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸੱਤਾ 'ਚ ਆਉਂਦਿਆਂ ਹੀ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇਗਾ ਪਰ ਹੁਣ ਸਰਕਾਰ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਤੋਂ ਮੁਕਰ ਗਈ ਹੈ | ਇਸ ਮੌਕੇ ਇਸਤਰੀ ਅਕਾਲੀ ਦਲ ਬਾਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਕਾਲੀ ਦਲ ਬਾਦਲ ਹੀ ਕਿਸਾਨਾਂ ਦਾ ਸੱਚਾ ਹਿਤੈਸ਼ੀ ਹੈ ਕਿਉਂਕਿ ਜੇਕਰ ਕਿਸਾਨਾਂ ਦੇ ਬਿਜਲੀ ਤੇ ਨਹਿਰੀ ਪਾਣੀ ਦੇ ਬਿੱਲ ਮੁਆਫ਼ ਕੀਤੇ ਤਾਂ ਉਹ ਸਿਰਫ਼ ਤੇ ਸਿਰਫ਼ ਅਕਾਲੀ ਦਲ ਨੇ ਹੀ ਕੀਤੇ | ਇਸ ਮੌਕੇ ਹਲਕਾ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਭੋਗਪੁਰ ਖੰਡ ਮਿੱਲ ਦਾ ਜੋ ਨਵੀਨੀਕਰਨ ਹੋ ਰਿਹਾ ਹੈ, ਉਹ ਅਕਾਲੀ ਦਲ ਦੀ ਦੇਣ ਹੈ ਕਿਉਂਕਿ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ ਹੀ ਇਸ ਦੇ ਨਵੀਨੀਕਰਨ ਨੂੰ ਜਿਥੇ ਮਨਜ਼ੂਰੀ ਦਿੱਤੀ, ਉਥੇ ਹੀ 125 ਕਰੋੜ ਰੁਪਏ ਇਸ ਦੇ ਨਵੀਨੀਕਰਨ ਲਈ ਵੀ ਦਿੱਤੇ ਗਏ ਸਨ | ਉਨ੍ਹਾਂ ਕਿਹਾ ਕਿ ਇਸ ਮਿੱਲ ਦਾ ਜਿਥੇ ਟੈਂਡਰ ਤੇ ਹੋਰ ਜ਼ਰੂਰੀ ਮਨਜ਼ੂਰੀਆਂ ਬਾਦਲ ਸਾਹਿਬ ਦੇ ਸਮੇਂ ਮਿਲੀਆਂ ਉਥੇ ਹੀ ਫਰੀਦਕੋਟ ਸ਼ੂਗਰ ਮਿੱਲ ਦੀ ਸਾਰੀ ਮਸ਼ੀਨਰੀ ਵੀ ਇਸ ਖੰਡ ਮਿੱਲ ਨੂੰ ਮੁਫ਼ਤ ਦਿੱਤੀ | ਇਸ ਮੌਕੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਮਹਿੰਦਰ ਕੌਰ ਜੋਸ਼, ਅਰਵਿੰਦਰ ਸਿੰਘ ਰਸੂਲਪੁਰ, ਸੇਠ ਸਤਪਾਲ ਮੱਲ, ਜਤਿੰਦਰ ਸਿੰਘ ਲਾਲੀ ਬਾਜਵਾ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸੋਹਣ ਸਿੰਘ ਠੰਡਲ, ਗੁਰਦਿਆਲ ਸਿੰਘ ਨਿੱਝਰ, ਸਰਬਜੋਤ ਸਿੰਘ ਸਾਬੀ ਪ੍ਰਧਾਨ ਯੂਥ ਅਕਾਲੀ ਦਲ ਦੋਆਬਾ ਜ਼ੋਨ, ਹਰਜਿੰਦਰ ਸਿੰਘ ਲੱਲੀਆਂ ਪ੍ਰਧਾਨ ਸ਼੍ਰੋਅਦ ਕਿਸਾਨ ਵਿੰਗ ਜਲੰਧਰ, ਬਲਦੇਵ ਸਿੰਘ ਖਹਿਰਾ ਵਿਧਾਇਕ ਫਿਲੌਰ, ਹਰਨਾਮ ਸਿੰਘ ਅਲਾਵਲਪੁਰ, ਗੁਰਪ੍ਰੀਤ ਸਿੰਘ ਅਟਵਾਲ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਹਰਬੋਿਲੰਦਰ ਸਿੰਘ ਬੋਲੀਨਾ ਸਾਬਕਾ ਡਾਇਰੈਕਟਰ ਖੰਡ ਮਿੱਲ ਭੋਗਪੁਰ ਨੇ ਨਿਭਾਾਈ | ਇਸ ਮੌਕੇ ਜਥੇ. ਕੁਲਵੰਤ ਸਿੰਘ ਮੰਨਣ, ਪਰਮਜੀਤ ਸਿੰਘ ਰਾਏਪੁਰ, ਜਥੇਦਾਰ ਰਣਜੀਤ ਸਿੰਘ ਕਾਹਲੋਂ, ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਬਲਜੀਤ ਸਿੰਘ ਨੀਲਾਮਹਿਲ, ਗੁਰਪ੍ਰਤਾਪ ਸਿੰਘ ਪੰਨੂੰ, ਰਣਜੀਤ ਸਿੰਘ ਰਾਣਾ, ਗੁਰਮਿੰਦਰ ਸਿੰਘ ਕਿਸ਼ਨਪੁਰ, ਗੁਰਕਮਲ ਸਿੰਘ ਨਰਿਆਲ, ਸੁਰਿੰਦਰ ਸਿੰਘ ਸ਼ਿੰਦਾ ਨਿਜ਼ਾਮਦੀਨਪੁਰ, ਮਨਜੀਤ ਸਿੰਘ ਦਸੂਹਾ, ਕਮਲਜੀਤ ਸਿੰਘ ਤੁਲੀ, ਗੁਰਦੇਵ ਸਿੰਘ ਮਾਹਲ, ਸਰਦੂਲ ਸਿੰਘ ਬੂਟਾ, ਜਸਕਰਨ ਸਿੰਘ ਸਹੋਤਾ ਜੱਫਲ, ਸਰਬਜੀਤ ਸਿੰਘ ਸਾਬੀ, ਕਮਲਜੀਤ ਸਿੰਘ ਭੋਗਪੁਰ, ਇਕਬਾਲ ਸਿੰਘ ਜੌਹਲ, ਸਵਰਨ ਸਿੰਘ ਜੋਸ਼, ਲਖਵਿੰਦਰ ਸਿੰਘ ਲੱਖੀ, ਜਗਮੇਲ ਸਿੰਘ ਢਿੱਲੋਂ, ਗੁਰਦੀਪ ਸਿੰਘ ਲਾਹਦੜਾ, ਜਥੇਦਾਰ ਬੰਤਾ ਸਿੰਘ ਬੁੱਟਰ, ਸੰਜੀਵ ਅਗਰਵਾਲ, ਹਰਵਿੰਦਰਜੀਤ ਸਿੰਘ ਸਿੱਧੂ, ਪਰਮਜੀਤ ਸਿੰਘ ਪੰਮੀ ਭੂੰਗਾ, ਕਮਲਜੀਤ ਸਿੰਘ ਘੁੰਮਣ, ਪਰਮਿੰਦਰ ਸਿੰਘ ਕਰਵਲ, ਸੁਖਜੀਤ ਸਿੰਘ ਸੈਣੀ, ਅੰਮਿ੍ਤਪਾਲ ਸਿੰਘ ਖਰਲ ਕਲਾਂ, ਰਣਧੀਰ ਸਿੰਘ ਚੱਕ ਸ਼ਕੂਰ, ਜਸਤਿੰਦਰ ਢਿੱਲੋਂ, ਰਜਿੰਦਰਪਾਲ ਸਿਘ ਰੋਮੀ, ਪਰਮਜੀਤ ਕੁਮਾਰ ਪੰਮਾ, ਮਨਜੀਤ ਸਿੰਘ ਜਲੰਧਰ, ਸਰਬਜੀਤ ਟਾਂਡੀ, ਸੁਖਵਿੰਦਰ ਸਿੰਘ ਮੂਨਕਾਂ, ਬਚਿੱਤਰ ਸਿੰਘ ਕੋਹਾੜ, ਜਥੇਦਾਰ ਰਜਿੰਦਰ ਸਿੰਘ ਸੰਘਾ, ਜਸਦਿਆਲ ਸਿੰਘ ਤੇ ਹੋਰ ਹਾਜ਼ਰ ਸਨ |

ਵਿਸ਼ਵ ਏਡਜ਼ ਦਿਵਸ 'ਤੇ ਲੈਕਚਰ ਕਰਵਾਇਆ

ਗੜ੍ਹਦੀਵਾਲਾ, 5 ਦਸੰਬਰ (ਚੱਗਰ/ਗੋਂਦਪੁਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪਿ੍ੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਰੈਡ ਰੀਬਨ ਦੇ ਇੰਚਾਰਜ ਪ੍ਰੋ. ਸਰਬਜੀਤ ਕੌਰ ਅਤੇ ਪ੍ਰੋ. ਨੇਹਾ ਦੇ ਸਹਿਯੋਗ ਨਾਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਬੱਸ ਨੇ ਕਾਰ ਨੂੰ ਮਾਰੀ ਟੱਕਰ, ਨੌਜਵਾਨ ਜ਼ਖ਼ਮੀ

ਹੁਸ਼ਿਆਰਪੁਰ, 5 ਦਸੰਬਰ (ਨਰਿੰਦਰ ਸਿੰਘ ਬੱਡਲਾ)-ਅੱਜ ਸਵੇਰੇ ਹੁਸ਼ਿਆਰਪੁਰ-ਫਗਵਾੜਾ ਮੁੱਖ ਮਾਰਗ 'ਤੇ ਪੈਂਦੇ ਪਿੰਡ ਅੱਤੋਵਾਲ ਨਜ਼ਦੀਕ ਪੀ.ਆਰ.ਟੀ.ਸੀ. ਬੱਸ ਵਲੋਂ ਕਾਰ ਨੂੰ ਪਿੱਛਿਓਾ ਟੱਕਰ ਮਾਰਨ ਕਾਰਨ ਕਾਰ ਸਵਾਰ ਨੌਜਵਾਨ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਜਾਣ ਦਾ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਲੁੱਟ ਦੀ ਨੀਅਤ ਨਾਲ ਮਨੀ ਐਕਸਚੇਂਜ ਦੀ ਦੁਕਾਨ 'ਤੇ ਚੱਲੀ ਗੋਲੀ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਅੱਜ ਦੇਰ ਸ਼ਾਮ ਥਾਣਾ ਸਿਟੀ ਤੋਂ ਕੁਝ ਹੀ ਦੂਰੀ 'ਤੇ ਘੰਟਾ ਘਰ ਨਜ਼ਦੀਕ ਮੇਨ ਬਾਜ਼ਾਰ 'ਚ ਸਥਿਤ ਇਕ ਮਨੀ ਐਕਸਚੇਂਜ਼ ਦੀ ਦੁਕਾਨ 'ਤੇ ਗੋਲੀ ਦੀ ਆਵਾਜ਼ ਸੁਣਦੇ ਹੀ ਲੋਕਾਂ 'ਚ ਅਫ਼ਰਾ-ਤਫ਼ਰੀ ਮਚ ਗਈ, ...

ਪੂਰੀ ਖ਼ਬਰ »

ਹੁਸ਼ਿਆਰਪੁਰ ਸ਼ਹਿਰ 'ਚ ਟ੍ਰੈਫਿਕ ਸਮੱਸਿਆ ਪੂਰੀ ਤਰ੍ਹਾਂ ਚਰਮਰਾਈ-ਘੰਟਿਆਂ-ਬੱਧੀ ਲੱਗਦੇ ਨੇ ਜਾਮ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਬੇਸ਼ੱਕ ਸ਼ਹਿਰ 'ਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਲਿਸ ਪ੍ਰਸ਼ਾਸਨ ਅਤੇ ਟੈ੍ਰਫਿਕ ਵਿਭਾਗ ਵਲੋਂ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਦਾਅਵੇ ਕੀਤੇ ਜਾਂਦੇ ਹਨ ਪ੍ਰੰਤੂ ਇਸ ਦੇ ਬਾਵਜੂਦ ...

ਪੂਰੀ ਖ਼ਬਰ »

-ਮਾਮਲਾ ਸਹੁਰੇ ਘਰ ਭੇਦਭਰੀ ਹਾਲਤ 'ਚ ਹੋਈ ਵਿਆਹੁਤਾ ਦੀ ਮੌਤ ਦਾ- ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਹੋਣ 'ਤੇ 5ਵੇਂ ਦਿਨ ਵੀ ਨਹੀਂ ਹੋਇਆ ਮਿ੍ਤਕਾ ਦਾ ਸਸਕਾਰ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਸਹੁਰੇ ਪਰਿਵਾਰ 'ਚ ਭੇਦਭਰੀ ਹਾਲਤ 'ਚ ਮੌਤ ਦਾ ਸ਼ਿਕਾਰ ਹੋਈ ਵਿਆਹੁਤਾ ਵਾਲੇ ਮਾਮਲੇ 'ਚ ਹੋਰਨਾਂ ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਹੋਣ 'ਤੇ ਅੰਤਿਮ ਸਸਕਾਰ ਅੱਜ ਵੀ ਨਹੀਂ ਕੀਤਾ ਗਿਆ | ਜ਼ਿਕਰਯੋਗ ਹੈ ਕਿ ਘਟਨਾ ਤੋਂ ਬਾਅਦ ...

ਪੂਰੀ ਖ਼ਬਰ »

ਸ਼ਾਕਰ ਦੀ ਅਗਵਾਈ ਵਿਚ ਭਾਜਪਾ ਮੁਕੇਰੀਆਂ ਦੀ ਬੈਠਕ

ਮੁਕੇਰੀਆਂ, 5 ਦਸੰਬਰ (ਸਰਵਜੀਤ ਸਿੰਘ)-ਅੱਜ ਭਾਰਤੀ ਜਨਤਾ ਪਾਰਟੀ ਮੁਕੇਰੀਆਂ ਦੀ ਬੈਠਕ ਸਾਬਕਾ ਮੰਤਰੀ ਸ੍ਰੀ ਅਰੁਣੇਸ਼ ਸ਼ਾਕਰ ਦੀ ਅਗਵਾਈ ਹੇਠ ਹੋਈ | ਇਸ ਬੈਠਕ ਨੂੰ ਸੰਬੋਧਨ ਕਰਦੇ ਹੋਏ ਸ਼ਾਕਰ ਨੇ ਕਿਹਾ ਕਿ ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ 9 ਦਸੰਬਰ ਨੂੰ ਹੋਣ ਜਾ ...

ਪੂਰੀ ਖ਼ਬਰ »

ਨਿਵੇਸ਼ਕਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗਾ ਭਾਰਤੀ ਲੋਕ ਸੇਵਾ ਦਲ-ਬਡਿਆਲ

ਹੁਸ਼ਿਆਰਪੁਰ, 5 ਦਸੰਬਰ (ਨਰਿੰਦਰ ਸਿੰਘ ਬੱਡਲਾ)-ਭਾਰਤ ਸਰਕਾਰ ਵਲੋਂ ਰਜਿਸਟਰਡ ਕੀਤੀਆਂ ਕੰਪਨੀਆਂ ਅਤੇ ਸੁਸਾਇਟੀਆਂ, ਜੋ ਪਿਛਲੇ ਲੰਮੇ ਸਮੇਂ ਤੋਂ ਨਿਵੇਸ਼ਕਾਂ ਤੋਂ ਪੈਸੇ ਜਮ੍ਹਾਂ ਕਰਵਾ ਰਹੀਆਂ ਹਨ, ਪ੍ਰੰਤੂ ਜਦੋਂ ਤੋਂ ਦੇਸ਼ 'ਚ ਮੋਦੀ ਸਰਕਾਰ ਬਣੀ ਹੈ, ਉਸ ਨੇ ...

ਪੂਰੀ ਖ਼ਬਰ »

ਪਿੱਪਲਾਂਵਾਲਾ 'ਚ ਸੈਵਨ ਸਾਈਡ ਫੁੱਟਬਾਲ ਟੂਰਨਾਮੈਂਟ 13 ਤੋਂ

ਹੁਸ਼ਿਆਰਪੁਰ, 5 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸਾਹਿਬਜ਼ਾਦਾ ਅਜੀਤ ਸਿੰਘ ਸਪੋਰਟਸ ਕਲੱਬ ਪਿੱਪਲਾਂਵਾਲਾ ਵਲੋਂ ਸੈਵਨ ਸਾਈਡ ਬਲਦੇਵ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ 13 ਤੋਂ 16 ਦਸੰਬਰ ਤੱਕ ਪੀ.ਐਸ.ਪੀ.ਸੀ.ਐਲ. ਫੁੱਟਬਾਲ ਗਰਾਉਂਡ ਜਲੰਧਰ ਰੋਡ ਹੁਸ਼ਿਆਰਪੁਰ ...

ਪੂਰੀ ਖ਼ਬਰ »

ਮਾਸਟਰ ਗਿਆਨੀ ਨਿਰਮਲ ਸਿੰਘ ਸੰਧੂ ਨੂੰ ਸ਼ਰਧਾਂਜਲੀਆਂ ਭੇਟ

ਕੋਟਫ਼ਤੂਹੀ, 5 ਦਸੰਬਰ (ਅਟਵਾਲ)-ਸਮਾਜ ਸੇਵਕ ਮਾਸਟਰ ਨਿਰਮਲ ਸਿੰਘ ਸੰਧੂ ਜੋ ਬੀਤੇ ਦਿਨੀਂ ਪ੍ਰਭੂ ਚਰਨਾ ਵਿਚ ਜਾ ਬਿਰਾਜੇ ਸਨ ਨਿਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਤੋਂ ਉਪਰੰਤ ਭਾਈ ਰਾਮ ਸਿੰਘ ਦੇ ਜਥੇ ਨੇ ...

ਪੂਰੀ ਖ਼ਬਰ »

550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ

ਟਾਂਡਾ ਉੜਮੁੜ, 5 ਦਸੰਬਰ (ਭਗਵਾਨ ਸਿੰਘ ਸੈਣੀ)-ਮਿਸਲ ਸ਼ਹੀਦਾ ਤਰਨਾਦਲ ਹਰੀਆਂ ਵੇਲਾਂ ਜਥੇਬੰਦੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਪਵਿੱਤਰ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਤੋਂ ਮਹਾਨ ਨਗਰ ਕੀਰਤਨ ਮਿਤੀ 9 ਦਸੰਬਰ ...

ਪੂਰੀ ਖ਼ਬਰ »

ਢਾਡੀ ਕਸ਼ਮੀਰ ਸਿੰਘ ਕਾਦਰ ਦਾ ਸਨਮਾਨ

ਦਸੂਹਾ, 5 ਦਸੰਬਰ (ਭੁੱਲਰ)-ਸਿੱਖ ਪੰਥ ਦੇ ਪ੍ਰਸਿੱਧ ਢਾਡੀ ਕਸ਼ਮੀਰ ਸਿੰਘ ਕਾਦਰ ਦਾ ਪਿੰਡ ਥੇਦਾ ਵਿਖੇ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ਥੇਦਾ ਦੀਆ ਸੰਗਤਾਂ ਵਲੋਂ ਉਨ੍ਹਾਂ ਨੂੰ ਸਿਰੋਪਾਉ ਭੇਟ ਕੀਤਾ ਗਿਆ ਤੇ ਉਨ੍ਹਾਂ ਵਲੋਂ ਸਿੱਖ ਪੰਥ ਪ੍ਰਤੀ ...

ਪੂਰੀ ਖ਼ਬਰ »

ਅੰਕੁਰ ਸਕੂਲ ਦੇ ਇਨਾਮ ਵੰਡ ਸਮਾਗਮ ਮੌਕੇ ਦੋ ਦਰਜ਼ਨ ਵਿਦਿਆਰਥੀਆਂ ਦਾ ਸਨਮਾਨ

ਮਾਹਿਲਪੁਰ, 5 ਦਸੰਬਰ (ਦੀਪਕ ਅਗਨੀਹੋਤਰੀ)-ਸਥਾਨ ਅੰਕੁਰ ਪਬਲਿਕ ਹਾਈ ਸਕੂਲ ਵਿਖੇ ਪਿ੍ੰਸੀਪਲ ਕਿਰਨ ਹਾਂਡਾ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਬੀਬੀ ਗੁਰਮੀਤ ਕੌਰ, ਪ੍ਰਧਾਨ ...

ਪੂਰੀ ਖ਼ਬਰ »

'ਆਪ' ਸੂਬੇ 'ਚ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਨੀਤੀ ਬਹਾਲ ਕਰੇਗੀ-ਡਾ.ਰਵਜੋਤ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਦਿੱਲੀ ਵਿਚ ਬੇਹੱਦ ਸਫਲਤਾਪੂਰਵਕ ਢੰਗ ਨਾਲ ਚੱਲ ਰਹੀ ਆਮ ਆਦਮੀ ਪਾਰਟੀ ਦੇ ਸਰਕਾਰ ਵੱਲੋਂ ਦਿੱਲੀ ਵਿਚ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਨੀਤੀ ਲਾਗੂ ਕਰਕੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਸਕੂਲ 'ਚ ਵੱਖ-ਵੱਖ ਮੁਕਾਬਲੇ ਕਰਵਾਏ

ਹਰਿਆਣਾ, 5 ਦਸੰਬਰ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਲਰ ਖ਼ਾਲਸਾ ਸੀਨੀ: ਸੈਕੰ: ਸਕੂਲ ਹਰਿਆਣਾ ਵਿਖੇ ਐਨ.ਆਰ.ਆਈ ਪਰਿਵਾਰਾਂ ਦੇ ਸਹਿਯੋਗ ਨਾਲ ਗੁਰਬਾਣੀ ਕੰਠ, ਸੁੰਦਰ ਦਸਤਾਰ, ਪੇਂਟਿੰਗ ਤੇ ਕੁਇਜ਼ ਮੁਕਾਬਲੇ ...

ਪੂਰੀ ਖ਼ਬਰ »

ਅੰਗਰੇਜ਼ੀ ਲੈਕਚਰਾਰ ਵਲੋਂ ਕੋਟਲਾ ਨੌਧ ਸਿੰਘ ਸਕੂਲ ਲਈ ਸਕੈਨਰ ਭੇਟ

ਬੁੱਲੋ੍ਹਵਾਲ, 5 ਦਸੰਬਰ (ਰਵਿੰਦਰਪਾਲ ਸਿੰਘ ਲੁਗਾਣਾ/ ਜਸਵੰਤ ਸਿੰਘ)-ਗ਼ਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ ਸਰਕਾਰੀ ਸੀਨੀ: ਸੈਕੰ: ਸਕੂਲ ਕੋਟਲਾ ਨੌਧ ਸਿੰਘ ਵਿਖੇ ਬਤੌਰ ਅੰਗਰੇਜ਼ੀ ਲੈਕਚਰਾਰ ਨਿਭਾ ਰਹੀ ਹਰਪ੍ਰੀਤ ਕੌਰ ਵਲੋਂ ਸਕੂਲ 'ਚ ਆਪਣੀ ਲੰਮੀ ਤੇ ਸ਼ਾਨਦਾਰ ...

ਪੂਰੀ ਖ਼ਬਰ »

ਜੱਲੋਵਾਲ-ਖਨੂਰ 'ਚ ਅਕੱਥ ਕਥਾ ਗੁਰਮਤਿ ਸਮਾਗਮ 9 ਨੂੰ

ਹੁਸ਼ਿਆਰਪੁਰ, 5 ਦਸੰਬਰ (ਨਰਿੰਦਰ ਸਿੰਘ ਬੱਡਲਾ)-ਏਕ ਜੋਤ ਸੇਵਾ ਸੁਸਾਇਟੀ ਖਨੂਰ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ, ਗ੍ਰਾਮ ਪੰਚਾਇਤ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਅਕੱਥ ਕਥਾ ਕੀਰਤਨ ਸਮਾਗਮ ਪਿੰਡ ਜੱਲੋਵਾਲ-ਖਨੂਰ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਤੋਂ ਮੁਕਤ ਕਰੇਗਾ ਆਯੁਰਵੈਦ-ਸਿੱਧੂ

ਜਲੰਧਰ, 5 ਦਸੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸੋਨਾਲੀਕਾ ਵਲੋਂ ਪੀ.ਐਚ.ਸੀ. ਚੱਕੋਵਾਲ ਨੂੰ ਕੰਬਲ ਤੇ ਚਾਦਰਾਂ ਭੇਟ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਸੋਨਾਲੀਕਾ ਉਦਯੋਗ ਸਮੂਹ ਵਲੋਂ ਅਫ਼ਸਰ ਆਨ ਸਪੈਸ਼ਲ ਡਿਊਟੀ ਐਸ.ਕੇ. ਪੋਂਬਰਾ ਨੇ ਪੀ.ਐਚ.ਸੀ. ਚੱਕੋਵਾਲ ਨੂੰ ਮਰੀਜ਼ਾਂ ਲਈ 50 ਚਾਦਰਾਂ ਅਤੇ 25 ਕੰਬਲ ਭੇਟ ਕੀਤੇ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੋਨਾਲੀਕਾ ਦੇ ਵਾਇਸ ...

ਪੂਰੀ ਖ਼ਬਰ »

ਮਾਸਟਰ ਐਥਲੈਟਿਕਸ 'ਚ ਜ਼ਿਲ੍ਹੇ ਦੇ 9 ਐਥਲੀਟਾਂ ਨੇ ਜਿੱਤੇ 28 ਤਗਮੇ

ਬੁੱਲ੍ਹੋਵਾਲ, 5 ਦਸੰਬਰ (ਰਵਿੰਦਰਪਾਲ ਸਿੰਘ ਲੁਗਾਣਾ/ਜਸਵੰਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਖੇ ਹੋਈ 40ਵੀਂ ਮਾਸਟਰ ਐਥਲੈਟਿਕਸ ਮੀਟ ਪੰਜਾਬ 'ਚ ਜ਼ਿਲ੍ਹਾ ਹੁਸ਼ਿਆਰਪੁਰ ਦੇ 9 ਐਥਲੀਟਾਂ ਨੇ ਭਾਗ ਲਿਆ ਅਤੇ 28 ਮੈਡਲ ਪ੍ਰਾਪਤ ਕਰਕੇ ਜ਼ਿਲ੍ਹਾ ...

ਪੂਰੀ ਖ਼ਬਰ »

43 ਸਾਲ ਬਾਅਦ ਹੋਈ ਪੰਜਾਬ ਹੋਮਗਾਰਡਜ਼ ਦੀ ਪਾਸਿੰਗ ਆਊਟ ਪਰੇਡ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਹੋਮ ਗਾਰਡਜ਼ ਵਲੰਟੀਅਰਜ਼ ਲਈ ਅੱਜ ਦਾ ਦਿਨ ਬਹੁਤ ਹੀ ਇਤਿਹਾਸਕ ਦਿਨ ਹੋ ਨਿਬੜਿਆ, ਕਿਉਂਕਿ ਇਸ ਤੋਂ ਪਹਿਲਾਂ 1975 ਵਿਚ ਹੀ ਤਰਸ ਦੇ ਆਧਾਰ 'ਤੇ ਪੰਜਾਬ ਹੋਮਗਾਰਡਜ਼ ਵਲੰਟੀਅਰਜ਼ ਦੀ ਪਾਸਿੰਗ ਆਊਟ ...

ਪੂਰੀ ਖ਼ਬਰ »

ਜਾਗਿ੍ਤੀ ਯੂਥ ਅਤੇ ਸਪੋਰਟਸ ਕਲੱਬ ਵਲੋਂ ਇੰਟਰਨੈਸ਼ਨਲ ਵਲੰਟੀਅਰ ਡੇਅ ਮਨਾਇਆ ਗਿਆ

ਮੁਕੇਰੀਆਂ, 5 ਦਸੰਬਰ (ਰਾਮਗੜ੍ਹੀਆ)-ਜਾਗਿ੍ਤੀ ਯੂਥ ਅਤੇ ਸਪੋਰਟਸ ਕਲੱਬ ਵਲੋਂ ਇੰਟਰਨੈਸ਼ਨਲ ਵਲੰਟੀਅਰ ਡੇ ਸਿਲਾਈ ਸੈਂਟਰ ਵਿਖੇ ਮਨਾਇਆ ਗਿਆ | ਇਹ ਪ੍ਰੋਗਰਾਮ ਭਾਰਤ ਸਰਕਾਰ ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਯੂਥ ਕੁਆਰਡੀਨੇਟਰ ਸੈਮਸਨ ਮਸੀਹ, ਪ੍ਰੋਗਰਾਮ ...

ਪੂਰੀ ਖ਼ਬਰ »

ਸ਼ੇਰਗੜ੍ਹ 'ਚ ਫੁੱਟਬਾਲ ਟੂਰਨਾਮੈਂਟ ਧੂਮ ਧੜੱਕੇ ਨਾਲ ਸ਼ੁਰੂ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਗੁਰੂ ਨਾਨਕ ਸਪੋਰਟਸ ਕਲੱਬ ਸ਼ੇਰਗੜ੍ਹ ਵਲੋਂ ਕਰਵਾਇਆ ਜਾਂਦਾ 14ਵਾਂ ਫੁੱਟਬਾਲ ਟੂਰਨਾਮੈਂਟ ਪੇਂਡੂ ਪੱਧਰ ਧੂਮ ਧੜੱਕੇ ਨਾਲ ਸ਼ੁਰੂ ਹੋਇਆ | ਟੂਰਨਾਮੈਂਟ ਦਾ ਉਦਘਾਟਨ ਸੰਤ ਦਿਲਾਵਰ ਸਿੰਘ ਚਾਂਸਲਰ ਬਾਬਾ ਭਾਗ ਸਿੰਘ ...

ਪੂਰੀ ਖ਼ਬਰ »

ਐਡਵੋਕੇਟ ਕਲੱਬ ਵਲੋਂ ਅਯੋਧਿਆ 'ਚ ਸ੍ਰੀ ਰਾਮ ਮੰਦਰ ਬਣਾਉਣ ਦੀ ਮੰਗ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਐਡਵੋਕੇਟ ਕਲੱਬ ਹੁਸ਼ਿਆਰਪੁਰ ਵਲੋਂ ਐਡਵੋਕੇਟ ਡੀ.ਐਸ. ਬਾਗੀ ਦੀ ਪ੍ਰਧਾਨਗੀ 'ਚ ਵਕੀਲਾਂ ਨੇ ਭਗਵਾਨ ਸ੍ਰੀ ਰਾਮ ਦੀ ਜਨਮ ਭੂਮੀ ਅਯੋਧਿਆ 'ਚ ਮੰਦਰ ਦਾ ਨਿਰਮਾਣ ਜਲਦੀ ਤੋਂ ਜਲਦੀ ਕਰਨ ਦੇ ਸਮਰਥਨ 'ਚ ਆਵਾਜ਼ ...

ਪੂਰੀ ਖ਼ਬਰ »

ਬਾਬਾ ਮੰਝ ਸਕੂਲ ਕੰਗਮਾਈ 'ਚ ਨਰਸਰੀ ਜਮਾਤ ਲਈ ਹੋਏ ਦਾਖ਼ਲੇ ਸਬੰਧੀ ਸਮਾਗਮ

ਹਰਿਆਣਾ, 5 ਦਸੰਬਰ (ਹਰਮੇਲ ਸਿੰਘ ਖੱਖ)-ਬਾਬਾ ਮੰਝ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਕੰਗਮਾਈ ਵਿਖੇ ਸੈਸ਼ਨ 2019-20 ਤਹਿਤ ਨਰਸਰੀ ਜਮਾਤ 'ਚ ਵਿਦਿਆਰਥੀਆਂ ਦਾ ਤਤਕਾਲੀ ਦਾਖ਼ਲਾ ਕੀਤਾ ਗਿਆ, ਜਿਸ ਤਹਿਤ ਹੀ ਸਕੂਲ ਅੰਦਰ ਜੀ ਆਇਆ ਸਮਾਗਮ ਕਰਵਾਇਆ ਗਿਆ, ਜਿਸ 'ਚ ਬੀਬੀ ਗੁਰਦੇਵ ...

ਪੂਰੀ ਖ਼ਬਰ »

ਚੱਬੇਵਾਲ ਦੀਆਂ ਸੜਕਾਂ ਦੀ 15 ਕਰੋੜ ਨਾਲ ਬਦਲੇਗੀ ਨੁਹਾਰ-ਡਾ: ਰਾਜ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਹਲਕਾ ਚੱਬੇਵਾਲ ਦੇ ਵਿਧਾਇਕ ਡਾ: ਰਾਜ ਕੁਮਾਰ ਨੇ ਹਲਕੇ ਦੀਆਂ ਵੱਖ-ਵੱਖ ਪਿੰਡਾਂ ਵਿਚ ਲਿੰਕ ਸੜਕਾਂ ਦੀ ਉਸਾਰੀ ਦੇ ਚੱਲਦੇ ਕੰਮ ਦਾ ਜਾਇਜ਼ਾ ਲਿਆ ਗਿਆ | ਇਸ ਦੌਰਾਨ ਉਨ੍ਹਾਂ ਨੇ 50 ਕਿਲੋਮੀਟਰ ਦੀਆਂ ਲਿੰਕ ਸੜਕਾਂ ਜਿਨ੍ਹਾਂ ...

ਪੂਰੀ ਖ਼ਬਰ »

ਗੈਸਾ ਦੀ ਚੋਣ ਅੱਜ ਹੁਸ਼ਿਆਰਪੁਰ 'ਚ

ਹੁਸ਼ਿਆਰਪੁਰ, 5 ਦਸੰਬਰ (ਹਰਪ੍ਰੀਤ ਕੌਰ)-ਪਿ੍ੰਸੀਪਲ ਐਸੋਸੀਏਸ਼ਨ (ਗੈਸਾ) ਦੀ ਚੋਣ 6 ਦਸੰਬਰ ਨੂੰ ਬਾਦ ਦੁਪਹਿਰ ਢਾਈ ਵਜੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਹੋਵੇਗੀ | ਇਹ ਜਾਣਕਾਰੀ ਦਿੰਦਿਆਂ ਗੈਸਾ ਦੇ ਜ਼ਿਲ੍ਹਾ ਪ੍ਰਧਾਨ ਪਿ੍ੰਸੀਪਲ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਕੀਤਾ ਹੱਲ

ਦਸੂਹਾ, 5 ਦਸੰਬਰ (ਕੌਸ਼ਲ)-ਹਲਕਾ ਵਿਧਾਇਕ ਅਰੁਣ ਮਿੱਕੀ ਡੋਗਰਾ ਮਿੱਕੀ ਵੱਲੋਂ ਦਸੂਹਾ ਦੇ ਵਿਸ਼ਰਾਮ ਗ੍ਰਹਿ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਵਾਸਤੇ ਮੁੱਖ ਤੌਰ 'ਤੇ ਹਾਜ਼ਰੀ ਭਰੀ | ਇਸ ਮੌਕੇ ਇਲਾਕੇ ਦੇ ਬੇਟ, ਕੰਢੀ ਤੇ ਹੋਰਨਾਂ ਖੇਤਰ ਵਿਚੋਂ ਲੋਕ ਵਿਧਾਇਕ ...

ਪੂਰੀ ਖ਼ਬਰ »

ਅਰੋੜਾ ਵਲੋਂ ਸ਼ਹਿਰ ਦੇ ਵਿਕਾਸ ਲਈ 20 ਕਰੋੜ ਰੁਪਏ ਜਾਰੀ ਕਰਵਾਉਣਾ ਸ਼ਲਾਘਾਯੋਗ-ਐਡਵੋਕੇਟ ਮਰਵਾਹਾ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਹੁਸ਼ਿਆਰਪੁਰ ਸ਼ਹਿਰ ਦੇ ਵਿਕਾਸ ਲਈ ਸਰਕਾਰ ਤੋਂ 20 ਕਰੋੜ ਰੁਪਏ ਜਾਰੀ ਕਰਵਾਉਣਾ ਇੱਕ ਸ਼ਲਾਘਾਯੋਗ ਕਦਮ ਹੈ, ਪ੍ਰੰਤੂ ਭਾਜਪਾ ਵਲੋਂ ਇਸ ਨੂੰ ਨਿਗਮ ਦਾ ਪੈਸਾ ਕਹਿ ਕੇ ਲੋਕਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX