ਤਾਜਾ ਖ਼ਬਰਾਂ


ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 1 hour ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  about 1 hour ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  about 1 hour ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  about 2 hours ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  about 3 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  about 3 hours ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  about 3 hours ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਸ਼ਿਵ ਸੈਨਾ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਨੇ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੂੰ ਨੋਟਿਸ ...
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਆਪਣੀ ਮੰਗਾਂ ਨੂੰ ਲੈ ਕੇ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ (ਜੇ. ਐੱਨ. ਯੂ.) ਵਲੋਂ ਸੰਸਦ ਤੱਕ ਕੱਢੇ ਜਾ ਰਹੇ ਮਾਰਚ...
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਅਤੇ ਔਡ-ਇਵਨ ਤੋਂ ਬਾਅਦ ਹੁਣ ਪਾਣੀ 'ਤੇ ਸਿਆਸੀ ਆਗੂਆਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  about 5 hours ago
ਨਵੀਂ ਦਿੱਲੀ, 18 ਨਵੰਬਰ- ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਜਲੇਬੀ ਖਾਣ ਵਾਲੀ ਆਪਣੀ ਤਸਵੀਰ 'ਤੇ ਸਫ਼ਾਈ ਦਿੱਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ...
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 5 hours ago
ਇਸਲਾਮਾਬਾਦ, 18 ਨਵੰਬਰ- ਪਾਕਿਸਤਾਨ ਦੇ ਪੂਰਬੀ ਜ਼ਿਲ੍ਹੇ ਓਕਾਰਾ 'ਚ ਸਤਲੁਜ ਦਰਿਆ 'ਚ ਅੱਜ ਕਿਸ਼ਤੀ ਦੇ ਪਲਟਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਮਾਲਹੁ ਸ਼ੇਖ਼ਾ ਇਲਾਕੇ...
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 5 hours ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 5 hours ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 6 hours ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  about 6 hours ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  about 6 hours ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  about 6 hours ago
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  about 6 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 7 hours ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  about 7 hours ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  about 7 hours ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ
. . .  about 7 hours ago
ਜ਼ਮੀਨੀ ਝਗੜੇ ਦੌਰਾਨ ਨੌਜਵਾਨ ਦਾ ਕਤਲ
. . .  about 8 hours ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 8 hours ago
ਕੀ ਸਰਕਾਰ ਇਹ ਮੰਨਣ ਲਈ ਤਿਆਰ ਹੈ ਕਿ ਦੇਸ਼ ਆਰਥਿਕ ਮੰਦੀ 'ਚੋਂ ਲੰਘ ਰਿਹਾ ਹੈ- ਭਗਵੰਤ ਮਾਨ
. . .  about 8 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ
. . .  about 8 hours ago
ਸੜਕ ਕਿਨਾਰੇ ਝਾੜੀਆਂ 'ਚੋਂ ਮਿਲਿਆ ਨਵ-ਜੰਮਿਆ ਲੜਕਾ
. . .  about 8 hours ago
ਕੈਨੇਡਾ ਤੋਂ ਵਿਸ਼ੇਸ਼ ਬੱਸ ਰਾਹੀਂ ਆਏ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ 'ਤੇ ਕੀਤਾ ਸਨਮਾਨਿਤ
. . .  about 9 hours ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਦੇ ਮਾਰਚ ਤੋਂ ਪਹਿਲਾਂ ਸੰਸਦ ਦੇ ਨੇੜੇ ਧਾਰਾ 144 ਲਾਗੂ
. . .  about 9 hours ago
ਲੋਕ ਸਭਾ 'ਚ ਅਰੁਣ ਜੇਤਲੀ, ਸੁਸ਼ਮਾ ਸਵਰਾਜ ਅਤੇ ਰਾਮ ਜੇਠਮਲਾਨੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 9 hours ago
ਜੰਮੂ-ਕਸ਼ਮੀਰ : ਸ੍ਰੀਨਗਰ ਅਤੇ ਬਨਿਹਾਲ ਵਿਚਾਲੇ ਟਰੇਨ ਸੇਵਾ ਬਹਾਲ
. . .  about 9 hours ago
ਜੰਮੂ-ਕਸ਼ਮੀਰ 'ਚ ਅਸਥਿਰਤਾ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਲੋਕ ਸਭਾ 'ਚ ਦਿੱਤਾ ਸਥਗਨ ਪ੍ਰਸਤਾਵ ਨੋਟਿਸ
. . .  about 9 hours ago
ਸੰਸਦ ਦੇ ਇਜਲਾਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਵਿਰੋਧੀ ਦਲਾਂ ਕੋਲ ਕੀਤੀ ਸਕਾਰਾਤਮਕ ਸਹਿਯੋਗ ਦੀ ਅਪੀਲ
. . .  about 10 hours ago
ਸਾਰੇ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ- ਮੋਦੀ
. . .  about 10 hours ago
ਉਮੀਦ ਹੈ ਇਸ ਇਜਲਾਸ 'ਚ ਸਕਾਰਾਤਮਕ ਨਤੀਜੇ ਨਿਕਲਣਗੇ- ਪ੍ਰਧਾਨ ਮੰਤਰੀ ਮੋਦੀ
. . .  about 10 hours ago
ਸਕਾਰਾਤਮਕ ਭੂਮਿਕਾ ਲਈ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦੀ ਹਾਂ- ਮੋਦੀ
. . .  about 10 hours ago
2019 ਦਾ ਆਖ਼ਰੀ ਅਤੇ ਮਹੱਤਵਪੂਰਨ ਇਜਲਾਸ ਹੈ- ਪ੍ਰਧਾਨ ਮੰਤਰੀ ਮੋਦੀ
. . .  about 10 hours ago
ਸੰਸਦ ਭਵਨ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਮੀਡੀਆ ਨੂੰ ਕਰ ਰਹੇ ਹਨ ਸੰਬੋਧਿਤ
. . .  about 10 hours ago
ਮਹਾਰਾਸ਼ਟਰ 'ਚ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ - ਸੰਜੇ ਰਾਊਤ
. . .  about 10 hours ago
ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ 47ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
. . .  about 10 hours ago
ਬੱਸ ਅਤੇ ਟਰੱਕ ਦੀ ਟੱਕਰ 'ਚ 10 ਮੌਤਾਂ, 25 ਜ਼ਖਮੀ
. . .  about 11 hours ago
ਸ਼ਰਦ ਪਵਾਰ ਸ਼ਾਮ 4 ਵਜੇ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 11 hours ago
ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ ਕਰਨਗੇ ਪ੍ਰੈੱਸ ਵਾਰਤਾ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮੱਘਰ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸਰਕਾਰ ਨਿੱਜੀ ਖੰਡ ਮਿੱਲ ਮਾਲਕਾਂ ਨਾਲ ਰਲੀ ਹੋਈ ਹੈ- ਸੁਖਬੀਰ

ਭੋਗਪੁਰ, 5 ਦਸੰਬਰ (ਕਮਲਜੀਤ ਸਿੰਘ ਡੱਲੀ, ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀ ਸੱਤਾ 'ਤੇ ਕਾਬਜ਼ ਸੂਬੇ ਦੀ ਕਾਂਗਰਸ ਸਰਕਾਰ ਕਿਸਾਨ ਮਾਰੂ ਸਿੱਧ ਹੋਈ ਹੈ ਤੇ ਪ੍ਰਾਈਵੇਟ ਖੰਡ ਮਿੱਲ ਮਾਲਕਾਂ ਨਾਲ ਰਲੀ ਹੋਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭੋਗਪੁਰ ਵਿਖੇ ਸਹਿਕਾਰੀ ਖੰਡ ਮਿੱਲ ਭੋਗਪੁਰ ਵਿਖੇ ਕਿਸਾਨਾਂ ਦੇ ਹੱਕ ਵਿਚ ਪੰਜਾਬ ਸਰਕਾਰ ਖਿਲਾਫ਼ ਦਿੱਤੇ ਰੋਸ ਧਰਨੇ ਦੌਰਾਨ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਹੁੰਦਿਆਂ ਉਨ੍ਹਾਂ ਵਲੋਂ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਆਪਣੇ ਖਜ਼ਾਨੇ ਵਿਚੋਂ 50 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਕੀਮਤ ਕਿਸਾਨਾਂ ਨੂੰ ਦਿੱਤੀ ਸੀ ਜਦਕਿ ਹੁਣ ਦੀ ਸਰਕਾਰ ਖਜ਼ਾਨਾ ਖਾਲੀ ਹੋਣ ਦਾ ਡਰਾਮਾ ਕਰ ਰਹੀ ਹੈ ਤੇ ਜਦਕਿ ਸਰਕਾਰ ਦੀ ਨੀਅਤ ਹੀ ਖਾਲੀ ਹੈ | ਉਨ੍ਹਾਂ ਕਿਹਾ ਕਿ ਇਕ ਸਾਲ ਬੀਤਣ ਦੇ ਬਾਵਜੂਦ ਕਿਸਾਨਾਂ ਨੂੰ ਪਿਛਲੇ ਸਾਲ ਦਾ ਗੰਨੇ ਦਾ 400 ਕਰੋੜ ਰੁਪਿਆ ਸਹਿਕਾਰੀ ਤੇ ਪ੍ਰਾਈਵੇਟ ਮਿੱਲ ਵੱਲ ਖੜ੍ਹਾ ਪੈਸਾ ਅਜੇ ਤੱਕ ਨਹੀਂ ਮਿਲਿਆ, ਜਿਸ ਕਾਰਨ ਕਿਸਾਨਾਂ ਨੂੰ ਮਜਬੂਰਨ ਆਪਣੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਆੜ੍ਹਤੀਆਂ ਤੇ ਬੈਂਕਾਂ ਤੋਂ ਕਰਜ਼ੇ ਚੁੱਕਣੇ ਪੈ ਰਹੇ ਹਨ | ਉਨ੍ਹਾਂ ਕਿਹਾ ਕਿ ਕੈਪਟਨ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸਰਕਾਰ ਤਾਂ ਬਣਾ ਲਈ ਪਰ ਸੱਤਾ 'ਚ ਆਉਂਦੇ ਹੀ ਲੋਕਾਂ ਨਾਲ ਕੀਤੇ ਵਾਅਦੇ ਭੁਲਾ ਦਿੱਤੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਇਹ ਇਤਿਹਾਸ ਰਿਹਾ ਹੈ ਕਿ ਇਸ ਨੇ ਜੋ ਵੀ ਲੋਕਾਂ ਨਾਲ ਚੋਣਾਂ ਦੌਰਾਨ ਵਾਅਦੇ ਕੀਤੇ ਹਨ, ਹਮੇਸ਼ਾ ਹੀ ਉਸਦੇ ਉਲਟ ਕੀਤਾ ਹੈ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸੱਤਾ 'ਚ ਆਉਂਦਿਆਂ ਹੀ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇਗਾ ਪਰ ਹੁਣ ਸਰਕਾਰ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਤੋਂ ਮੁਕਰ ਗਈ ਹੈ | ਇਸ ਮੌਕੇ ਇਸਤਰੀ ਅਕਾਲੀ ਦਲ ਬਾਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਕਾਲੀ ਦਲ ਬਾਦਲ ਹੀ ਕਿਸਾਨਾਂ ਦਾ ਸੱਚਾ ਹਿਤੈਸ਼ੀ ਹੈ ਕਿਉਂਕਿ ਜੇਕਰ ਕਿਸਾਨਾਂ ਦੇ ਬਿਜਲੀ ਤੇ ਨਹਿਰੀ ਪਾਣੀ ਦੇ ਬਿੱਲ ਮੁਆਫ਼ ਕੀਤੇ ਤਾਂ ਉਹ ਸਿਰਫ਼ ਤੇ ਸਿਰਫ਼ ਅਕਾਲੀ ਦਲ ਨੇ ਹੀ ਕੀਤੇ | ਇਸ ਮੌਕੇ ਹਲਕਾ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਭੋਗਪੁਰ ਖੰਡ ਮਿੱਲ ਦਾ ਜੋ ਨਵੀਨੀਕਰਨ ਹੋ ਰਿਹਾ ਹੈ, ਉਹ ਅਕਾਲੀ ਦਲ ਦੀ ਦੇਣ ਹੈ ਕਿਉਂਕਿ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ ਹੀ ਇਸ ਦੇ ਨਵੀਨੀਕਰਨ ਨੂੰ ਜਿਥੇ ਮਨਜ਼ੂਰੀ ਦਿੱਤੀ, ਉਥੇ ਹੀ 125 ਕਰੋੜ ਰੁਪਏ ਇਸ ਦੇ ਨਵੀਨੀਕਰਨ ਲਈ ਵੀ ਦਿੱਤੇ ਗਏ ਸਨ | ਉਨ੍ਹਾਂ ਕਿਹਾ ਕਿ ਇਸ ਮਿੱਲ ਦਾ ਜਿਥੇ ਟੈਂਡਰ ਤੇ ਹੋਰ ਜ਼ਰੂਰੀ ਮਨਜ਼ੂਰੀਆਂ ਬਾਦਲ ਸਾਹਿਬ ਦੇ ਸਮੇਂ ਮਿਲੀਆਂ ਉਥੇ ਹੀ ਫਰੀਦਕੋਟ ਸ਼ੂਗਰ ਮਿੱਲ ਦੀ ਸਾਰੀ ਮਸ਼ੀਨਰੀ ਵੀ ਇਸ ਖੰਡ ਮਿੱਲ ਨੂੰ ਮੁਫ਼ਤ ਦਿੱਤੀ | ਇਸ ਮੌਕੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਮਹਿੰਦਰ ਕੌਰ ਜੋਸ਼, ਅਰਵਿੰਦਰ ਸਿੰਘ ਰਸੂਲਪੁਰ, ਸੇਠ ਸਤਪਾਲ ਮੱਲ, ਜਤਿੰਦਰ ਸਿੰਘ ਲਾਲੀ ਬਾਜਵਾ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸੋਹਣ ਸਿੰਘ ਠੰਡਲ, ਗੁਰਦਿਆਲ ਸਿੰਘ ਨਿੱਝਰ, ਸਰਬਜੋਤ ਸਿੰਘ ਸਾਬੀ ਪ੍ਰਧਾਨ ਯੂਥ ਅਕਾਲੀ ਦਲ ਦੋਆਬਾ ਜ਼ੋਨ, ਹਰਜਿੰਦਰ ਸਿੰਘ ਲੱਲੀਆਂ ਪ੍ਰਧਾਨ ਸ਼੍ਰੋਅਦ ਕਿਸਾਨ ਵਿੰਗ ਜਲੰਧਰ, ਬਲਦੇਵ ਸਿੰਘ ਖਹਿਰਾ ਵਿਧਾਇਕ ਫਿਲੌਰ, ਹਰਨਾਮ ਸਿੰਘ ਅਲਾਵਲਪੁਰ, ਗੁਰਪ੍ਰੀਤ ਸਿੰਘ ਅਟਵਾਲ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਸਟੇਜ ਸਕੱਤਰ ਦੀ (ਬਾਕੀ ਸਫਾ 10 'ਤੇ)

ਨਵੋਦਿਆ 'ਚ ਸੈਸ਼ਨ 2019-20 ਲਈ ਛੇਵੀਂ ਦੇ ਦਾਖ਼ਲੇ ਲਈ ਪ੍ਰੀਖਿਆ ਫਾਰਮ ਹੁਣ 15 ਤੱਕ ਭਰੇ ਜਾਣਗੇ

ਪੋਜੇਵਾਲ ਸਰਾਂ, 5 ਦਸੰਬਰ (ਨਵਾਂਗਰਾਈਾ)-ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ 'ਚ ਸਾਲ 2019-20 ਲਈ ਛੇਵੀਂ ਜਮਾਤ ਦੇ ਦਾਖ਼ਲੇ ਲਈ ਦਾਖਲਾ ਪ੍ਰੀਖਿਆ 6 ਅਪ੍ਰੈਲ 2019 ਨੂੰ ਸਵੇਰੇ 11.30 ਵਜੇ ਹੋਵੇਗੀ | ਇਸ ਸਬੰਧੀ ਪਿ੍ੰ: ਸੂਰਯਾ ਪ੍ਰਕਾਸ਼ ਨੇ ਦੱਸਿਆ ਕਿ ਉਹ ਵਿਦਿਆਰਥੀ ਜੋ ਸੈਸ਼ਨ ...

ਪੂਰੀ ਖ਼ਬਰ »

ਪਰਲ ਫਾਇਨਾਂਸ ਕੰਪਨੀ ਨਿਵੇਸ਼ਕਾਂ ਵਲੋਂ ਸਰਕਾਰ ਤੋਂ ਪੈਸੇ ਵਾਪਸ ਕਰਨ ਦੀ ਮੰਗ

ਬੰਗਾ, 5 ਦਸੰਬਰ (ਕਰਮ ਲਧਾਣਾ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਰਲ ਫਾਇਨਾਂ ਸ ਕੰਪਨੀ 'ਚ ਪੈਸੇ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਉਕਤ ਕੰਪਨੀ ਦੇ ਸੀਲ ਬੈਂਕ ਖਾਤਿਆਂ 'ਚ ਪਏ ਪੈਸੇ ਤੁਰੰਤ ਵਾਪਸ ਕੀਤੇ ਜਾਣ | ...

ਪੂਰੀ ਖ਼ਬਰ »

ਜੁਰਮ ਪੇਸ਼ਾ ਲੋਕਾਂ ਨੂੰ ਨੱਥ ਪਾਉਣ ਲਈ ਸੀ.ਸੀ.ਟੀ.ਵੀ. ਕੈਮਰੇ ਜ਼ਰੂਰੀ-ਐੱਸ.ਐੱਸ.ਪੀ.

ਨਵਾਂਸ਼ਹਿਰ, 5 ਦਸੰਬਰ (ਗੁਰਬਖਸ਼ ਸਿੰਘ ਮਹੇ)-ਅੱਜ ਜ਼ਿਲ੍ਹਾ ਪੁਲਿਸ ਮੁਖੀ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਦੀਪਕ ਹਿਲੌਰੀ ਵਲੋਂ ਵੱਖ ਵੱਖ ਕਾਰੋਬਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਐੱਸ.ਐੱਸ.ਪੀ. ਦੀਪਕ ਹਿਲੌਰੀ ਨੇ ਆਖਿਆ ਜੁਰਮ ਕਰਨ ਵਾਲੇ ...

ਪੂਰੀ ਖ਼ਬਰ »

ਡੀ.ਵਾਈ.ਐਫ.ਆਈ. ਆਗੂ ਤੇ ਸਰਪੰਚ ਪਰਮਜੀਤ ਸਿੰਘ ਰੌੜੀ ' ਤੇ ਹਮਲਾ ਕਰਨ ਵਾਲਿਆਂ ਿਖ਼ਲਾਫ਼ ਇਰਾਦਾ ਕਤਲ ਦਾ ਮੁਕੱਦਮਾ ਦਰਜ

ਨਵਾਂਸ਼ਹਿਰ, 5 ਦਸੰਬਰ (ਗੁਰਬਖਸ਼ ਸਿੰਘ ਮਹੇ)-ਡੀ.ਵਾਈ.ਐਫ.ਆਈ. ਦੇ ਪ੍ਰਧਾਨ ਤੇ ਸਰਪੰਚ ਰੌੜੀ ਪਰਮਜੀਤ ਸਿੰਘ ਰੌੜੀ ਤੇ ਅੱਛਰ ਸਿੰਘ ਟੋਰੋਵਾਲ 'ਤੇ ਬੀਤੇ ਕੱਲ੍ਹ ਸ਼ਾਮੀਂ ਹੋਏ ਹਮਲੇ ਿਖ਼ਲਾਫ਼ ਅੱਜ ਪੋਜੇਵਾਲ ਪੁਲਿਸ ਵਲੋਂ ਹਮਲਾ ਕਰਨ ਵਾਲੇ ਵਿਅਕਤੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ 'ਚ 43 ਆਰ.ਓ. ਤਾਇਨਾਤ

ਨਵਾਂਸ਼ਹਿਰ, 5 ਦਸੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਪੰਚਾਇਤੀ ਚੋਣਾਂ ਪ੍ਰੋਗਰਾਮ ਦੇ ਨੇੜ ਭਵਿੱਖ 'ਚ ਐਲਾਨ ਦੀ ਸੰਭਾਵਨਾ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣਕਾਰ ਅਫ਼ਸਰ ਵਿਨੈ ਬਬਲਾਨੀ ਵਲੋਂ ਆਰ ਓਜ ਤੇ ਏ .ਆਰ. ਓਜ ਨਾਲ ...

ਪੂਰੀ ਖ਼ਬਰ »

ਮਨੁੱਖ ਨੰੂ ਆਪਣਾ ਜੀਵਨ ਗੁਰਬਾਣੀ ਦੇ ਲੜ ਲੱਗ ਕੇ ਸਫਲ ਬਣਾਉਣਾ ਚਾਹੀਦੈ- ਜੋਗਿੰਦਰ ਸਿੰਘ

ਨਵਾਂਸ਼ਹਿਰ, 5 ਦਸੰਬਰ (ਗੁਰਬਖਸ਼ ਸਿੰਘ ਮਹੇ)-ਅੱਜ ਟਰਾਂਸਪੋਰਟਰ ਸ: ਜੋਗਿੰਦਰ ਸਿੰਘ ਟਰੱਸਟੀ ਰੋਜ਼ਾਨਾ ਅਜੀਤ ਅਤੇ ਪ੍ਰਧਾਨ ਗੁਰਦੁਆਰਾ ਸ੍ਰੀ ਸਿੰਘ ਸਭਾ ਨਵਾਂਸ਼ਹਿਰ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਮਨੁੱਖ ਨੂੰ ਆਪਣਾ ਜੀਵਨ ਗੁਰੂ ਦੀ ਬਾਣੀ ਦੇ ਲੜ ਲੱਗ ...

ਪੂਰੀ ਖ਼ਬਰ »

80 ਗ੍ਰਾਮ ਹੈਰੋਇਨ ਸਮੇਤ ਮਾਂ-ਪੁੱਤਰ ਕਾਬੂ

ਨਵਾਂਸ਼ਹਿਰ, 5 ਦਸੰਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪੁਲਿਸ ਨੇ ਲੰਗੜੋਆ ਤੋਂ ਇਕ ਮਾਂ ਤੇ ਪੁੱਤਰ ਨੂੰ 80 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸ੍ਰੀ ਦੀਪਕ ਹਿਲੌਰੀ ਆਈ.ਪੀ.ਐੱਸ. ਐੱਸ.ਐੱਸ.ਪੀ. ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮਾੜੇ ਅਨਸਰਾਂ ...

ਪੂਰੀ ਖ਼ਬਰ »

ਕੈਂਟਰ ਤੇ ਟਿੱਪਰ ਦੀ ਟੱਕਰ 'ਚ ਕੈਂਟਰ ਚਾਲਕ ਗੰਭੀਰ ਜ਼ਖਮੀ

ਕਾਠਗੜ੍ਹ, ਰੈਲਮਾਜਰਾ, 5 ਦਸੰਬਰ (ਬਲਦੇਵ ਸਿੰਘ ਪਨੇਸਰ, ਰਾਕੇਸ਼ ਰੋਮੀ)-ਬੀਤੀ ਰਾਤ ਰੋਪੜ ਬਲਾਚੌਰ ਮਾਰਗ 'ਤੇ ਕਾਠਗੜ੍ਹ ਬੱਸ ਅੱਡੇ 'ਤੇ ਇਕ ਟਿੱਪਰ ਤੇ ਕੈਂਟਰ ਵਿਚਕਾਰ ਹੋਈ ਜ਼ਬਰਦਸਤ ਟੱਕਰ ਕਾਰਨ ਕੈਂਟਰ ਚਾਲਕ ਗੰਭੀਰ ਫੱਟੜ ਹੋ ਗਿਆ ਜਦ ਕਿ ਕੈਂਟਰ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਮੱਧਵਰਤੀ ਜਾਾਚ ਦਾ ਅਚਨਚੇਤ ਨਿਰੀਖਣ

ਨਵਾਾਸ਼ਹਿਰ, 5 ਦਸੰਬਰ (ਗੁਰਬਖਸ਼ ਸਿੰਘ ਮਹੇ)- ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਦੇਣ ਸਬੰਧੀ ਅੱਜ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨਜੀਤ ਸਿੰਘ ਵਲੋਂ ਬਲਾਕ ਨਵਾਾਸ਼ਹਿਰ-1 ਦੇ ਕੁਝ ਪ੍ਰਾਇਮਰੀ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ...

ਪੂਰੀ ਖ਼ਬਰ »

ਇਕੱਲੇ ਕਾਨੂੰਗੋ ਸਰਕਲ ਔੜ 'ਚ ਪਟਵਾਰੀਆਂ ਦੀਆਂ 9 ਅਸਾਮੀਆਂ 'ਚੋਂ 7 ਖ਼ਾਲੀ

ਔੜ, 5 ਦਸੰਬਰ (ਜਰਨੈਲ ਸਿੰਘ ਖ਼ੁਰਦ)- ਮਾਲ ਵਿਭਾਗ ਵਲੋਂ ਅਨੇਕਾਂ ਪਟਵਾਰੀਆਂ ਦੀਆਂ ਅਸਾਮੀਆਂ ਕਾਇਮ ਕੀਤੀਆਂ ਹੋਈਆ ਹਨ, ਜਿਸ ਦੀ ਤਾਜ਼ਾ ਮਿਸਾਲ ਕਾਨੂੰਗੋ ਹਲਕਾ ਔੜ ਦੀ ਵੇਖਣ ਨੂੰ ਮਿਲਦੀ ਹੈ ਜਿਸ ਵਿਚ ਪਟਵਾਰੀਆਂ ਦੇ 9 ਪਟਵਾਰ ਸਰਕਲ ਮਨਜ਼ੂਰ ਹਨ ਜਿਸ ਵਿਚੋਂ 7 ਪਟਵਾਰੀਆ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘਾ ਖੋਲ੍ਹਣਾ ਇਤਿਹਾਸਕ ਫੈਸਲਾ-ਨਿਮਾਣਾ, ਮਾਨ

ਬਹਿਰਾਮ, 5 ਦਸੰਬਰ (ਸਰਬਜੀਤ ਸਿੰਘ ਚੱਕਰਾਮੰੂ) - ਸਮੁੱਚੀ ਸਿੱਖ ਕੌਮ ਵਲੋਂ ਚਿਰਾਂ ਤੋਂ ਕੀਤੀ ਜਾ ਰਹੀ ਪਾਕਿਸਤਾਨ 'ਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਨੂੰ ਸਾਬਕਾ ਮੁੱਖ ਮੰਤਰੀ ...

ਪੂਰੀ ਖ਼ਬਰ »

ਕਾਂਗਰਸ ਦੇ ਜ਼ਿਲ੍ਹਾ ਜਨਰਲ ਸੱਕਤਰ ਵਰਿੰਦਰਜੀਤ ਸਿੰਘ ਸਾਬੀ ਦੇ ਦਾਦਾ ਦਲੀਪ ਸਿੰਘ ਮੁੱਤੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਕਟਾਰੀਆਂ, 5 ਦਸੰਬਰ (ਨਵਜੋਤ ਸਿੰਘ ਜੱਖੂ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜਨਰਲ ਸਕੱਤਰ ਵਰਿੰਦਰਜੀਤ ਸਿੰਘ ਸਾਬੀ ਕੰਗਰੋੜ ਦੇ ਦਾਦਾ ਸ: ਦਲੀਪ ਸਿੰਘ ਮੁੱਤੀ ਕੈਨੇਡੀਅਨ ਨਮਿਤ ਸ਼ਰਧਾਂਜ਼ਲੀ ਸਮਾਗਮ ਸਿੰਘ ਸਭਾ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਪਿੰਡ ਦੌਲਤਪੁਰ ਵਿਖੇ ਮਮਤਾ ਦਿਵਸ ਮਨਾਇਆ

ਜਾਡਲਾ, 5 ਦਸੰਬਰ (ਬਲਦੇਵ ਸਿੰਘ ਬੱਲੀ)- ਅੱਜ ਸਬ ਸੈਂਟਰ ਬਘੌਰਾਂ ਅਧੀਨ ਆਉਂਦੇ ਪਿੰਡ ਦੌਲਤਪੁਰ ਵਿਖੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਮਤਾ ਦਿਵਸ ਮਨਾਇਆ ਗਿਆ | ਜਿਸ ਵਿਚ ਮਲਟੀਪਰਪਜ਼ ਹੈਲਥ ਵਰਕਰ ਮੇਲ ਘਨਸ਼ਾਮ, ਸੁਰਜੀਤ ਕੌਰ ਏ.ਐਨ.ਐਮ., ਪਰਮਜੀਤ ਕੌਰ ...

ਪੂਰੀ ਖ਼ਬਰ »

ਸਾਹਿਤ ਨਾਲ ਜੁੜੀਆਂ ਸ਼ਖ਼ਸੀਅਤਾਂ ਦਾ ਸਨਮਾਨ

ਉੜਾਪੜ/ਲਸਾੜਾ, 5 ਦਸੰਬਰ (ਲਖਵੀਰ ਸਿੰਘ ਖੁਰਦ)-ਡਾ: ਹਰਚਰਨ ਸਿੰਘ ਦੋਆਬਾ ਪੰਜਾਬੀ ਸੱਥ ਉੜਾਪੜ ਵਲੋਂ ਆਪਣਾ ਸਲਾਨਾ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉੜਾਪੜ ਵਿਖੇ ਮਾਈ ਭਾਗੋ ਬਰੀਗੇਡ ਦੀ ਮੁੱਖ ਸੇਵਾਦਾਰ ਤੇ ਸੱਥ ਦੇ ਸੰਚਾਲਕ ਡਾ: ਕੁਲਵੰਤ ਕੌਰ ਪਟਿਆਲਾ ਦੀ ...

ਪੂਰੀ ਖ਼ਬਰ »

ਹੀਉਂ 'ਚ ਰੂਹਾਨੀ ਸਤਿਸੰਗ ਕਰਵਾਇਆ

ਬੰਗਾ, 5 ਦਸੰਬਰ (ਕਰਮ ਲਧਾਣਾ) - ਪਿੰਡ ਹੀਉਂ ਦੇ ਬੱਸ ਅੱਡੇ ਦੇ ਨਜ਼ਦੀਕ ਸਥਿਤ ਅਸਥਾਨ ਪੀਰ ਬਾਬਾ ਨੱਥੂ ਸ਼ਾਹ ਦਰਬਾਰ ਦੇ ਨਾਲ ਪੈਂਦੇ ਖੁੱਲ੍ਹੇ ਮੈਦਾਨ 'ਚ ਨਗਰ ਨਿਵਾਸੀ ਸੰਗਤਾਂ ਵਲੋਂ ਰੂਹਾਨੀ ਸਤਿਸੰਗ ਸਮਾਗਮ ਕਰਾਇਆ ਗਿਆ | ਸਰਬ ਸਾਂਝਾ ਦਰਬਾਰ ਕਾਂਟੀਆ ਸ਼ਰੀਫ਼ ...

ਪੂਰੀ ਖ਼ਬਰ »

ਫਰਾਲਾ 'ਚ ਮਮਤਾ ਦਿਵਸ ਮਨਾਇਆ

ਸੰਧਵਾਂ, 5 ਦਸੰਬਰ (ਪ੍ਰੇਮੀ ਸੰਧਵਾਂ)-ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਬੰਸ ਸਿੰਘ ਦੀ ਅਗਵਾਈ ਹੇਠ ਪਿੰਡ ਫਰਾਲਾ ਦੇ ਆਂਗਨਵਾੜੀ ਸੈਂਟਰ 'ਚ ਮਮਤਾ ਦਿਵਸ ਮਨਾਇਆ ਗਿਆ | ਜਿਸ 'ਚ ਏ. ਐਨ. ਐਮ ਮੈਡਮ ਜਸਵਿੰਦਰ ਕੌਰ ਨੇ ਹਾਜ਼ਰ ਲੋਕਾਂ ਨੂੰ ਡੇਂਗੂ ਬੁਖਾਰ ਤੇ ਮਲੇਰੀਆ ਦੇ ਫੈਲਣ ...

ਪੂਰੀ ਖ਼ਬਰ »

ਮੁਫ਼ਤ ਕਿਡਨੀ ਜਾਂਚ ਕੈਂਪ ਲਗਾਇਆ

ਬੰਗਾ, 5 ਦਸੰਬਰ (ਕਰਮ ਲਧਾਣਾ) - ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਪੱਟੀ ਮਸੰਦਾਂ ਬੰਗਾ ਵਿਖੇ ਸਵਰਗੀ ਸੁਮਨ ਯਾਦਗਾਰੀ ਮੁਫ਼ਤ ਬਲੱਡ ਕਿਡਨੀ ਜਾਂਚ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਹਸਪਤਾਲ ਟਰੱਸਟ ਦੇ ਵਾਈਸ ਪ੍ਰਧਾਨ ਅਮਰੀਕ ਮਾਨ, ਰਾਮ ਮਿੱਤਰ ਕੋਹਲੀ, ਹਰਭਜਨ ...

ਪੂਰੀ ਖ਼ਬਰ »

ਜੇ.ਐੱਸ.ਐਫ.ਐੱਚ. ਖ਼ਾਲਸਾ ਸਕੂਲ ਦੇ ਕਵੀਸ਼ਰੀ ਜਥੇ ਦੇ ਵਿਦਿਆਰਥੀਆਂ ਦਾ ਸਨਮਾਨ

ਨਵਾਂਸ਼ਹਿਰ, 5 ਦਸੰਬਰ (ਹਰਮਿੰਦਰ ਸਿੰਘ ਪਿੰਟੂ)-ਅੱਜ ਜੇ.ਐੱਸ.ਐਫ. ਐੱਚ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਧਾਰਮਿਕ ਖੇਤਰ ਵਿਚ ਮੱਲ੍ਹਾਂ ਮਾਰਨ ਵਾਲੇ ਕਵੀਸ਼ਰੀ ਜਥੇ ਅਮਨਦੀਪ ਸਿੰਘ ਅਤੇ ਸਾਥੀਆਂ ਦਾ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇਕਬਾਲ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਲੜੋਆ ਵਿਖੇ ਵੋਟਰ ਜਾਗਰੂਕਤਾ ਦਿਵਸ ਮਨਾਇਆ

ਔੜ/ਝਿੰਗੜਾਂ, 5 ਦਸੰਬਰ (ਕੁਲਦੀਪ ਸਿੰਘ ਝਿੰਗੜ)- ਸਰਕਾਰੀ ਹਾਈ ਸਕੂਲ ਲੜੋਆ ਵਿਖੇ ਵੋਟਰ ਜਾਗਰੂਕਤਾ ਦਿਵਸ ਮਨਾਇਆ ਗਿਆ | ਇੰਚਾਰਜ ਇੰਦਰਜੀਤ ਲਾਲ ਨੇ ਬੱਚਿਆਂ ਨੂੰ ਦੱਸਿਆ ਕਿ ਵੋਟ ਦਾ ਅਧਿਕਾਰ ਇਕ ਮਹੱਤਵਪੂਰਨ ਸੰਵਿਧਾਨਕ ਅਧਿਕਾਰ ਹੈ | ਸਾਨੂੰ ਇਸ ਸੰਵਿਧਾਨਕ ਹੱਕ ਦੀ ...

ਪੂਰੀ ਖ਼ਬਰ »

ਏ.ਆਰ. ਰੋਹਿਤ ਕੁਮਾਰ ਨੇ ਅਹੁਦਾ ਸੰਭਾਲ ਕੇ ਕੰਮ ਆਰੰਭ ਕੀਤਾ

ਨਵਾਂਸ਼ਹਿਰ, 5 ਦਸੰਬਰ (ਹਰਮਿੰਦਰ ਸਿੰਘ ਪਿੰਟੂ)- ਸ਼ਾਹਕੋਟ (ਜਲੰਧਰ) ਵਿਖੇ ਇੰਸਪੈਕਟਰ ਤੋਂ ਤਰੱਕੀ ਪ੍ਰਾਪਤ ਕਰਕੇ ਏ.ਆਰ ਬਣੇ ਰੋਹਿਤ ਕੁਮਾਰ ਨੇ ਅੱਜ ਸਹਾਇਕ ਰਜਿਸਟਰਾਰ ਦਫ਼ਤਰ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਚਾਰਜ ਸੰਭਾਲ ਕੇ ਕੰਮ ਆਰੰਭ ਕਰ ...

ਪੂਰੀ ਖ਼ਬਰ »

ਕੇ.ਸੀ. ਇੰਜੀਨੀਅਰਿੰਗ ਕਾਲਜ ਦੇ ਸਿਵਲ ਵਿਭਾਗ ਨੇ ਬਣਾਏ ਫੁੱਟਪਾਥ

ਨਵਾਾਸ਼ਹਿਰ, 5 ਦਸੰਬਰ (ਗੁਰਬਖਸ਼ ਸਿੰਘ ਮਹੇ)- ਕੇ.ਸੀ ਕਾਲਜ ਆਫ਼ ਇੰਜੀਨੀਅਰਿੰਗ ਐਾਡ ਆਈ.ਟੀ. ਦੇ ਸਿਵਲ ਇੰਜੀਨੀਅਰ ਵਿਭਾਗ ਸੈਸ਼ਨ ਵੱਲੋਂ ਕਾਲਜ 'ਚ ਬਹੁਤ ਹੀ ਘੱਟ ਖ਼ਰਚ 'ਤੇ ਪੈਦਲ ਚੱਲਣ ਵਾਲਾ ਫੁੱਟਪਾਥ ਬਣਾਇਆ ਗਿਆ ਹੈ | ਜਿਸ ਦਾ ਉਦਘਾਟਨ ਕੇ.ਸੀ. ਗਰੱੁਪ ਦੇ ਚੇਅਰਮੈਨ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ 2.15 ਲੱਖ ਦੀ ਰਾਸ਼ੀ ਭੇਟ

ਸਮੁੰਦੜਾ, 5 ਦਸੰਬਰ (ਤੀਰਥ ਸਿੰਘ ਰੱਕੜ)- ਪਿੰਡ ਅਲੀਪੁਰ ਦੇ ਪ੍ਰਵਾਸੀ ਭਾਰਤੀ ਭਰਾਵਾਂ ਮੋਹਣ ਸਿੰਘ ਕੈਨੇਡਾ ਅਤੇ ਦਲਵੀਰ ਸਿੰਘ ਕੈਨੇਡਾ ਵੱਲੋਂ ਆਪਣੇ ਪਿਤਾ ਸਵ: ਉਜਾਗਰ ਸਿੰਘ ਨੰਬਰਦਾਰ ਦੀ ਯਾਦ 'ਚ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜਾਂ ਤੇ ਗੁਰਦੁਆਰਾ ਸਾਹਿਬ ਲਈ 2.15 ...

ਪੂਰੀ ਖ਼ਬਰ »

ਕੇ.ਵੀ.ਕੇ ਵਿਖੇ ਵਿਸ਼ਵ ਭੂਮੀ ਦਿਵਸ ਮਨਾਇਆ

ਨਵਾਂਸ਼ਹਿਰ, 5 ਦਸੰਬਰ (ਗੁਰਬਖਸ਼ ਸਿੰਘ ਮਹੇ)- ਕਿਸਾਨ ਵੀਰਾਂ ਦੇ ਪੂਰਨ ਸਹਿਯੋਗ ਸਦਕਾ ਜ਼ਿਲੇ੍ਹ 'ਚ ਪਰਾਲੀ ਤੇ ਖੇਤੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ 'ਚ ਪਿਛਲੇ ਸਾਲਾਂ ਦੇ ਮੁਕਾਬਲੇ ਕਾਫ਼ੀ ਕਮੀ ਆਈ ਹੈ ਜੋ ਕਿ ਕਿਸਾਨਾਂ ਦੇ ਵਾਤਾਵਰਨ ਪ੍ਰਤੀ ...

ਪੂਰੀ ਖ਼ਬਰ »

ਵਿਸ਼ਵ ਅੰਗਹੀਣਤਾ ਦਿਵਸ ਸਬੰਧੀ ਭੌਰਾ ਸਕੂਲ 'ਚ ਸਮਾਗਮ

ਬੰਗਾ/ਪੱਲੀ ਝਿੱਕੀ, 5 ਦਸੰਬਰ (ਕਰਮ ਲਧਾਣਾ, ਪਾਬਲਾ) - ਸਰਕਾਰੀ ਮਿਡਲ ਸਕੂਲ ਭੌਰਾ ਵਿਖੇ ਵਿਸ਼ਵ ਅੰਗਹੀਣਤਾ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਸਕੂਲ ਦੇ ਇੰਚਾਰਜ ਮਾ: ਪਰਮਿੰਦਰ ਸਿੰਘ ਕੋਟ ਨੇ ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਦਰਤੀ ਕਰੋਪੀ ਜਾਂ ...

ਪੂਰੀ ਖ਼ਬਰ »

ਸਾਬਰ ਦਾਤਾ ਅਲੀ ਅਹਿਮਦ ਸ਼ਾਹ ਕਾਦਰੀ ਦਾ ਸਾਲਾਨਾ ਜੋੜ ਮੇਲਾ 12 ਤੋਂ

ਮੇਹਲੀ, 5 ਦਸੰਬਰ (ਸੰਦੀਪ ਸਿੰਘ)- ਰੋਜ਼ਾ ਸ਼ਰੀਫ ਪਿੰਡ ਮੰਢਾਲੀ ਵਿਖੇ ਸਾਬਰ ਦਾਤਾ ਅਲੀ ਅਹਿਮਦ ਸ਼ਾਹ ਕਾਦਰੀ ਦਾ ਸਾਲਾਨਾ ਜੋੜ ਮੇਲਾ, ਇਸ ਸਾਲ ਵੀ ਗੱਦੀ ਨਸ਼ੀਨ ਸਾਈਾ ਉਮਰੇ ਸ਼ਾਹ ਕਾਦਰੀ ਦੀ ਰਹਿਨੁਮਾਈ ਹੇਠ ਸੰਗਤਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 12 ਤੋਂ 14 ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਬਹਿਰਾਮ, 5 ਦਸੰਬਰ (ਨਛੱਤਰ ਸਿੰਘ ਬਹਿਰਾਮ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਇਕਾਈ ਬਹਿਰਾਮ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਸਕੱਤਰ ਬਲਕਾਰ ਕਟਾਰੀਆਂ ਦੀ ਅਗਵਾਈ ਹੇਠ ਹੋਈ | ਉਪਰੰਤ ਭਾਰਤੀ ਸੰਵਿਧਾਨ ...

ਪੂਰੀ ਖ਼ਬਰ »

ਭਾਜਪਾ ਦੀ ਰੱਥ ਯਾਤਰਾ ਦਾ ਚੰਦਿਆਣੀ ਖ਼ੁਰਦ ਪਹੁੰਚਣ 'ਤੇ ਜ਼ੋਰਦਾਰ ਸਵਾਗਤ

ਚੰਦਿਆਣੀ ਖ਼ੁਰਦ, 5 ਦਸੰਬਰ (ਰਮਨ ਭਾਟੀਆ)- ਭਾਰਤੀ ਜਨਤਾ ਪਾਰਟੀ ਵਲੋਂ ਰਾਮ ਮੰਦਿਰ ਦੇ ਨਿਰਮਾਣ ਸਬੰਧੀ ਕੱਢੀ ਜਾ ਰਹੀ ਰਥ ਯਾਤਰਾ ਦਾ ਪਿੰਡ ਚੰਦਿਆਣੀ ਖ਼ੁਰਦ ਸ਼ਿਵ ਮੰਦਰ ਵਿਖੇ ਪਹੁੰਚਣ 'ਤੇ ਨਗਰ ਨਿਵਾਸੀਆਂ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਨਾਲ ...

ਪੂਰੀ ਖ਼ਬਰ »

ਪ੍ਰਵਾਸੀ ਵਲੋਂ ਹਸਪਤਾਲ ਨੂੰ ਸਹਾਇਤਾ ਭੇਟ

ਬੰਗਾ, 5 ਦਸੰਬਰ (ਨੂਰਪੁਰ) - ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਟਰੱਸਟ ਪੱਟੀ ਮਸੰਦਾਂ ਬੰਗਾ ਵਿਖੇ ਪ੍ਰਵਾਸੀ ਭਾਰਤੀ ਭੀਮ ਸੈਨ ਨੇ ਸ਼ਤੀਸ਼ ਕੁਮਾਰ ਸ਼ਾਂਤੀ ਨਗਰ ਰੇਲਵੇ ਰੋਡ ਬੰਗਾ ਦੁਆਰਾ ਹਸਪਤਾਲ ਨੂੰ 6500/- ਰੁਪਏ ਦੀ ਰਾਸ਼ੀ ਦਾ ਦਾਨ ਦੇ ਕੇ ਜਰੂਰਤਮੰਦ ਮਰੀਜਾਂ ਦੀ ਮਦਦ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦੇ ਬੱਚਿਆਂ ਵਲੋਂ ਤਿਆਰ ਮੈਗਜ਼ੀਨ 'ਨੰਨੇ ਪਰਿੰਦੇ' ਜਾਰੀ

ਬਹਿਰਾਮ, 5 ਦਸੰਬਰ (ਸਰਬਜੀਤ ਸਿੰਘ ਚੱਕਰਾਮੰੂ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਰਾਮੰੂ ਦੇ ਵਿਦਿਆਰਥੀਆਂ ਦਾ ਹੱਥ ਲਿਖਤ ਮੈਗਜੀਨ 'ਨੰਨੇ ਪਰਿੰਦੇ' ਭਾਗ-5 ਜਿਸ ਨੂੰ ਕਿ ਬੱਚਿਆਂ ਵਲੋਂ ਤਿਆਰ ਕੀਤਾ ਗਿਆ ਹੈ ਨੂੰ ਸਕੂਲ ਦੀ ...

ਪੂਰੀ ਖ਼ਬਰ »

'ਦੀ ਬਹੁਮੰਤਵੀ ਸਹਿਕਾਰੀ ਸਭਾ ਉਸਮਾਨਪੁਰ' ਦੇ ਅਹੁਦੇਦਾਰਾਂ ਦੀ ਚੋਣ

ਉਸਮਾਨਪੁਰ, 5 ਦਸੰਬਰ (ਮਝੂਰ)- ਸਥਾਨਕ ਬਹੁਮੰਤਵੀ ਸਹਿਕਾਰੀ ਸਭਾ ਦੀ ਸਰਬਸੰਮਤੀ ਨਾਲ ਹੋਈ ਚੋਣ ਉਪਰੰਤ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਦੀ ਵੀ ਸਰਬ ਸੰਮਤੀ ਨਾਲ ਚੋਣ ਕੀਤੀ ਗਈ | ਇਸ ਚੋਣ ਮੌਕੇ ਸੀਨੀਅਰ ਕਾਂਗਰਸੀ ਆਗੂ ਕੌਾਸਲਰ ਬਲਵੀਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX