ਤਾਜਾ ਖ਼ਬਰਾਂ


ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 1 hour ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  about 1 hour ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  about 1 hour ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  about 2 hours ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  about 3 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  about 3 hours ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  about 3 hours ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਸ਼ਿਵ ਸੈਨਾ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਨੇ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੂੰ ਨੋਟਿਸ ...
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਆਪਣੀ ਮੰਗਾਂ ਨੂੰ ਲੈ ਕੇ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ (ਜੇ. ਐੱਨ. ਯੂ.) ਵਲੋਂ ਸੰਸਦ ਤੱਕ ਕੱਢੇ ਜਾ ਰਹੇ ਮਾਰਚ...
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਅਤੇ ਔਡ-ਇਵਨ ਤੋਂ ਬਾਅਦ ਹੁਣ ਪਾਣੀ 'ਤੇ ਸਿਆਸੀ ਆਗੂਆਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  about 5 hours ago
ਨਵੀਂ ਦਿੱਲੀ, 18 ਨਵੰਬਰ- ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਜਲੇਬੀ ਖਾਣ ਵਾਲੀ ਆਪਣੀ ਤਸਵੀਰ 'ਤੇ ਸਫ਼ਾਈ ਦਿੱਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ...
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 5 hours ago
ਇਸਲਾਮਾਬਾਦ, 18 ਨਵੰਬਰ- ਪਾਕਿਸਤਾਨ ਦੇ ਪੂਰਬੀ ਜ਼ਿਲ੍ਹੇ ਓਕਾਰਾ 'ਚ ਸਤਲੁਜ ਦਰਿਆ 'ਚ ਅੱਜ ਕਿਸ਼ਤੀ ਦੇ ਪਲਟਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਮਾਲਹੁ ਸ਼ੇਖ਼ਾ ਇਲਾਕੇ...
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 5 hours ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 5 hours ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 6 hours ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  about 6 hours ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  about 6 hours ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  about 6 hours ago
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  about 6 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 7 hours ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  about 7 hours ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  about 7 hours ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ
. . .  about 7 hours ago
ਜ਼ਮੀਨੀ ਝਗੜੇ ਦੌਰਾਨ ਨੌਜਵਾਨ ਦਾ ਕਤਲ
. . .  about 8 hours ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 8 hours ago
ਕੀ ਸਰਕਾਰ ਇਹ ਮੰਨਣ ਲਈ ਤਿਆਰ ਹੈ ਕਿ ਦੇਸ਼ ਆਰਥਿਕ ਮੰਦੀ 'ਚੋਂ ਲੰਘ ਰਿਹਾ ਹੈ- ਭਗਵੰਤ ਮਾਨ
. . .  about 8 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ
. . .  about 8 hours ago
ਸੜਕ ਕਿਨਾਰੇ ਝਾੜੀਆਂ 'ਚੋਂ ਮਿਲਿਆ ਨਵ-ਜੰਮਿਆ ਲੜਕਾ
. . .  about 8 hours ago
ਕੈਨੇਡਾ ਤੋਂ ਵਿਸ਼ੇਸ਼ ਬੱਸ ਰਾਹੀਂ ਆਏ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ 'ਤੇ ਕੀਤਾ ਸਨਮਾਨਿਤ
. . .  about 9 hours ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਦੇ ਮਾਰਚ ਤੋਂ ਪਹਿਲਾਂ ਸੰਸਦ ਦੇ ਨੇੜੇ ਧਾਰਾ 144 ਲਾਗੂ
. . .  about 9 hours ago
ਲੋਕ ਸਭਾ 'ਚ ਅਰੁਣ ਜੇਤਲੀ, ਸੁਸ਼ਮਾ ਸਵਰਾਜ ਅਤੇ ਰਾਮ ਜੇਠਮਲਾਨੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 9 hours ago
ਜੰਮੂ-ਕਸ਼ਮੀਰ : ਸ੍ਰੀਨਗਰ ਅਤੇ ਬਨਿਹਾਲ ਵਿਚਾਲੇ ਟਰੇਨ ਸੇਵਾ ਬਹਾਲ
. . .  about 9 hours ago
ਜੰਮੂ-ਕਸ਼ਮੀਰ 'ਚ ਅਸਥਿਰਤਾ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਲੋਕ ਸਭਾ 'ਚ ਦਿੱਤਾ ਸਥਗਨ ਪ੍ਰਸਤਾਵ ਨੋਟਿਸ
. . .  about 9 hours ago
ਸੰਸਦ ਦੇ ਇਜਲਾਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਵਿਰੋਧੀ ਦਲਾਂ ਕੋਲ ਕੀਤੀ ਸਕਾਰਾਤਮਕ ਸਹਿਯੋਗ ਦੀ ਅਪੀਲ
. . .  about 10 hours ago
ਸਾਰੇ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ- ਮੋਦੀ
. . .  about 10 hours ago
ਉਮੀਦ ਹੈ ਇਸ ਇਜਲਾਸ 'ਚ ਸਕਾਰਾਤਮਕ ਨਤੀਜੇ ਨਿਕਲਣਗੇ- ਪ੍ਰਧਾਨ ਮੰਤਰੀ ਮੋਦੀ
. . .  about 10 hours ago
ਸਕਾਰਾਤਮਕ ਭੂਮਿਕਾ ਲਈ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦੀ ਹਾਂ- ਮੋਦੀ
. . .  about 10 hours ago
2019 ਦਾ ਆਖ਼ਰੀ ਅਤੇ ਮਹੱਤਵਪੂਰਨ ਇਜਲਾਸ ਹੈ- ਪ੍ਰਧਾਨ ਮੰਤਰੀ ਮੋਦੀ
. . .  about 10 hours ago
ਸੰਸਦ ਭਵਨ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਮੀਡੀਆ ਨੂੰ ਕਰ ਰਹੇ ਹਨ ਸੰਬੋਧਿਤ
. . .  about 10 hours ago
ਮਹਾਰਾਸ਼ਟਰ 'ਚ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ - ਸੰਜੇ ਰਾਊਤ
. . .  about 10 hours ago
ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ 47ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
. . .  about 10 hours ago
ਬੱਸ ਅਤੇ ਟਰੱਕ ਦੀ ਟੱਕਰ 'ਚ 10 ਮੌਤਾਂ, 25 ਜ਼ਖਮੀ
. . .  about 11 hours ago
ਸ਼ਰਦ ਪਵਾਰ ਸ਼ਾਮ 4 ਵਜੇ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 11 hours ago
ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ ਕਰਨਗੇ ਪ੍ਰੈੱਸ ਵਾਰਤਾ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮੱਘਰ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕਿਸਾਨਾਂ ਦੇ ਹੱਕ 'ਚ ਸਰਕਾਰ ਨੂੰ ਸੜਕਾਂ ਤੋਂ ਲੈ ਕੇ ਸਦਨ ਤੱਕ ਘੇਰੇਗੀ 'ਆਪ' : ਸ਼ੈਰੀ ਕਲਸੀ

ਬਟਾਲਾ, 5 ਦਸੰਬਰ (ਕਾਹਲੋਂ)-ਆਪ ਆਦਮੀ ਪਾਰਟੀ ਕਿਸਾਨਾਂ ਦੇ ਹੱਕਾ ਲਈ ਉਨ੍ਹਾਂ ਦੇ ਸੰਘਰਸ਼ 'ਚ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਵੇਗੀ ਅਤੇ ਕਿਸਾਨੀ ਮਸਲਿਆਂ ਦੇ ਹੱਲ ਲਈ ਸੜਕਾਂ ਤੋਂ ਲੈ ਕੇ ਸਦਨ ਘੇਰਨ ਤੱਕ ਵੀ ਗੁਰੇਜ ਨਹੀਂ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ੈਰੀ ਕਲਸੀ ਨੇ ਕੀਤਾ | ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਆਪ ਦੇ ਸੀਨੀਅਰ ਆਗੂਆਂ ਦਾ ਵਫ਼ਦ ਵਿਰੋਧੀ ਧਿਰ ਦੇ ਆਗੂ ਸ: ਹਰਪਾਲ ਸਿੰਘ ਚੀਮਾ ਦੀ ਅਗਵਾਈ 'ਚ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ ਮਿਲਿਆ ਹੈ, ਜਿਸ ਨੇ ਮੰਗ ਕੀਤੀ ਹੈ ਕਿ ਨਿੱਜੀ ਖੰਡ ਮਿੱਲਾਂ ਦੇ ਮਾਫ਼ੀਆਂ ਦੀਆਂ ਮਨਮਾਨੀਆਂ ਰੋਕਣ ਲਈ ਸਖ਼ਤ ਕਾਨੂੰਨ ਬਣੇ ਅਤੇ ਕਿਸਾਨੀ ਮੰਗਾਂ ਦਾ ਹੱਲ ਕੀਤਾ ਜਾਵੇ | ਵਫ਼ਦ ਨੇ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦਾ ਮਾਨਸਿਕ ਤੇ ਆਰਥਿਕ ਸੋਸ਼ਣ ਰੋਕਿਆ ਜਾਵੇ, ਗੰਨੇ ਦੀ ਕੀਮਤ 350 ਰੁਪਏ ਪ੍ਰਤੀ ਕੁਇੰਟਲ ਕੀਤੀ ਜਾਵੇ, ਸਹਿਕਾਰੀ ਖੰਡ ਮਿੱਲਾਂ ਦੀ ਸਮਰੱਥਾ 'ਚ ਵੀ ਵਾਧਾ ਕੀਤਾ ਜਾਵੇ, ਗੰਨਾ ਕਾਸ਼ਤਕਾਰਾਂ ਦਾ ਲਗਪਗ 417 ਕਰੋੜ ਬਕਾਇਆ ਮਿੱਲਾਂ ਤੋਂ ਤੁਰੰਤ ਜਾਰੀ ਕਰਵਾਇਆ ਜਾਵੇ, ਜਿਸ ਵਿਚ 225 ਕਰੋੜ ਦੇ ਕਰੀਬ ਨਿੱਜੀ ਖੰਡ ਮਿੱਲਾਂ ਵੱਲ ਬਕਾਇਆ ਹੈ | ਇਸ ਦਾ ਭੁਗਤਾਨ ਵਿਆਜ ਸਮੇਤ ਤੁਰੰਤ ਕੀਤਾ ਜਾਵੇ ਅਤੇ ਚਾਲੂ ਸੀਜ਼ਨ 'ਚ ਗੰਨੇ ਦੀ ਰਾਸ਼ੀ ਦਾ ਭੁਗਤਾਨ 15 ਦਿਨਾਂ 'ਚ ਯਕੀਨੀ ਬਣਾਇਆ ਜਾਵੇ | ਉਨ੍ਹਾਂ ਦੱਸਿਆ ਕਿ ਰਾਜਪਾਲ ਨੂੰ ਮਿਲਣ ਵਾਲੇ ਵਫ਼ਦ 'ਚ ਸੰਸਦ ਮੈਂਬਰ ਪ੍ਰੋ: ਸਾਧੂ ਸਿੰਘ, ਪਿ੍ੰ: ਬੁੱਧ ਰਾਮ, ਡਾ: ਬਲਬੀਰ ਸਿੰਘ, ਸਰਬਜੀਤ ਕੌਰ ਮਾਣੂਕੇ, ਅਮਨ ਅਰੋੜਾ, ਪ੍ਰੋ: ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ, ਮਨਜੀਤ ਸਿੰਘ ਬਿਲਾਸਪੁਰ, ਅਮਰਜੀਤ ਸਿੰਘ ਧੰਦੋਆ ਆਦਿ ਆਗੂ ਹਾਜ਼ਰ ਸਨ |

ਸਾਢੇ ਚਾਰ ਕੁਇੰਟਲ ਦੇਸੀ ਲਾਹਣ ਬਰਾਮਦ-ਦੋਸ਼ੀ ਫ਼ਰਾਰ

ਪੁਰਾਣਾ ਸ਼ਾਲਾ, 5 ਦਸੰਬਰ (ਗੁਰਵਿੰਦਰ ਸਿੰਘ ਗੁਰਾਇਆ)-ਗੁਰਦਾਸਪੁਰ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਾ ਨੂੰ ਠੱਲ੍ਹ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਪੁਰਾਣਾ ਸ਼ਾਲਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਬੀਤੀ ਦੇਰ ਸ਼ਾਮ ਛਾਪੇਮਾਰੀ ਦੌਰਾਨ ਬੇਟ ਇਲਾਕੇ ...

ਪੂਰੀ ਖ਼ਬਰ »

ਛੇਹਰਟਾ ਥਾਣੇ 'ਚ ਪੱਤਰਕਾਰ ਨਾਲ ਹੋਈ ਵਧੀਕੀ ਦੀ ਪੱਤਰਕਾਰ ਭਾਈਚਾਰੇ ਵਲੋਂ ਨਿੰਦਾ

ਗੁਰਦਾਸਪੁਰ, 5 ਦਸੰਬਰ (ਆਰਿਫ਼)-ਬੀਤੀ ਦਿਨੀਂ ਅੰਮਿ੍ਤਸਰ ਦੇ ਛੇਹਰਟਾ ਥਾਣੇ ਵਿਚ ਇਕ ਪੱਤਰਕਾਰ ਨਾਲ ਕੀਤੀ ਗਈ ਵਧੀਕੀ ਨੰੂ ਲੈ ਕੇ ਅੱਜ ਗੁਰਦਾਸਪੁਰ ਪੈੱ੍ਰਸ ਕਲੱਬ ਦੀ ਮੀਟਿੰਗ ਹੋਈ | ਜਿਸ ਵਿਚ ਪੱਤਰਕਾਰ ਭਾਈਚਾਰੇ ਨੇ ਥਾਣੇ ਅੰਦਰ ਪੁਲਿਸ ਵਲੋਂ ਪੱਤਰਕਾਰ ਨਾਲ ਕੀਤੀ ...

ਪੂਰੀ ਖ਼ਬਰ »

ਮਾਮਲਾ-ਪਿੰਡ ਝੰਜੀਆਂ ਦੇ ਵਿਕਾਸ ਨਾ ਹੋਣ ਦਾ-

ਕਾਂਗਰਸੀਆਂ ਵਲੋਂ ਆਪਣੀ ਸਰਕਾਰ ਕੋਲੋਂ ਪਿੰਡ 'ਚ ਰੁਕੇ ਵਿਕਾਸ ਕਾਰਜ ਸ਼ੁਰੂ ਕਰਵਾਉਣ ਦੀ ਮੰਗ

ਫਤਹਿਗੜ੍ਹ ਚੂੜੀਆਂ, 5 ਦਸੰਬਰ (ਧਰਮਿੰਦਰ ਸਿੰਘ ਬਾਠ)-ਬਲਾਕ ਫਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਝੰਜੀਆਂ ਖੁਰਦ ਵਿਖੇ ਵਿਕਾਸ ਕਾਰਜ ਰੁਕੇ ਹੋਣ ਕਾਰਨ ਪਿੰਡ ਦੇ ਕਾਂਗਰਸੀਆਂ ਦੇ ਮਨਾਂ 'ਚ ਭਾਰੀ ਰੋਸ ਹੈ ਅਤੇ ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਆਲ ਇੰਡੀਆ ਕਿਸਾਨ ਸਭਾ ਵਲੋਂ ਕਿਸਾਨਾਂ ਦੇ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਨ ਤੇ ਖੰਡ ਮਿੱਲਾਂ ਨੂੰ ਤੁਰੰਤ ਚਾਲੂ ਕਰਨ ਦੀ ਮੰਗ

ਕੋਟਲੀ ਸੂਰਤ ਮੱਲ੍ਹੀ, 5 ਦਸੰਬਰ (ਕੁਲਦੀਪ ਸਿੰਘ ਨਾਗਰਾ)-ਆਲ ਇੰਡੀਆ ਕਿਸਾਨ ਸਭਾ ਨੇ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਨ ਤੇ ਕਿਸਾਨਾਂ ਦੀ ਗੰਨੇ ਦੀ ਫ਼ਸਲ ਚੁੱਕਣ ਲਈ ਤੁਰੰਤ ਸਰਕਾਰੀ ਤੇ ਪ੍ਰਾਈਵੇਟ ਖੰਡ ਮਿੱਲਾਂ ਨੂੰ ਚਾਲੂ ਕਰਨ ਦੀ ਮੰਗ ਕਰਦਿਆਂ ਗੰਨੇ ਦੀ ਅਦਾਇਗੀ ...

ਪੂਰੀ ਖ਼ਬਰ »

ਸੂਬਾ ਪੱਧਰੀ ਸਤਿਯੁਗ ਸੰਗੀਤ ਉਤਸਵ ਮੁਕਾਬਲੇ 'ਚ ਗੁਰਦਾਸਪੁਰ ਮੈਰੀਟੋਰੀਅਸ ਸਕੂਲ ਦੂਜੇ ਨੰਬਰ 'ਤੇ

ਗੁਰਦਾਸਪੁਰ, 5 ਦਸੰਬਰ (ਆਰਿਫ਼)-ਸਤਿਯੁੱਗ ਸੰਗੀਤ ਉਤਸਵ 2018 ਅੰਤਰ ਜ਼ਿਲ੍ਹਾ ਮੁਕਾਬਲੇ ਵਿਚ ਮੈਰੀਟੋਰੀਅਸ ਸਕੂਲ ਗੁਰਦਾਸਪੁਰ ਨੇ ਸੂਬੇ ਭਰ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਬਲਵਿੰਦਰ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਾਈ ਵੋਲਟੇਜ ਤਾਰਾਂ ਉੱਪਰ ਸ਼ਰਾਰਤੀ ਅਨਸਰਾਂ ਵਲੋਂ ਸੁੱਟੀਆਂ ਤਾਰਾਂ ਨਾਲ ਨਿਕਲੇ ਅੱਗ ਦੇ ਭਾਂਬੜ

ਪੁਰਾਣਾ ਸ਼ਾਲਾ, 5 ਦਸੰਬਰ (ਗੁਰਵਿੰਦਰ ਸਿੰਘ ਗੁਰਾਇਆ)-ਪਿੰਡ ਗੁਨੋਪੁਰ ਵਿਖੇ ਚੱਕ ਸ਼ਰੀਫ਼ ਰੋਡ ਉੱਪਰੋਂ ਲੰਘਦੀਆਂ ਹਾਈ ਵੋਲਟੇਜ ਤਾਰਾਂ ਉੱਪਰ ਕਿਸੇ ਸ਼ਰਾਰਤੀ ਅਨਸਰਾਂ ਵਲੋਂ ਦੇਰ ਰਾਤ ਲੋਹੇ ਦੀ ਤਾਰਾਂ ਸੁੱਟ ਦੇਣ 'ਤੇ ਹਾਈਵੋਲਟੇਜ਼ ਤਾਰਾਂ 'ਚੋਂ ਅੱਗ ਦੇ ਭਾਂਬੜ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦਲਿਤ ਵਰਗ ਦੀ ਸਾਰ ਨਹੀਂ ਲੈ ਰਹੀ : ਮੰਗਲ ਸਿੰਘ

ਬਟਾਲਾ, 5 ਦਸੰਬਰ (ਕਾਹਲੋਂ)-ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਲਿਤ ਵਰਗ ਦੀ ਕੋਈ ਸਾਰ ਨਹੀਂ ਲੈ ਰਹੀ ਅਤੇ ਦਲਿਤ ਵਿਰੋਧੀ ਸਾਬਤ ਹੋ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਸੀਨੀਅਰ ਅਕਾਲੀ ...

ਪੂਰੀ ਖ਼ਬਰ »

ਸਵੱਛ ਭਾਰਤ ਯਾਤਰਾ ਨੂੰ ਬਟਾਲਾ ਤੋਂ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਬਟਾਲਾ, 5 ਦਸੰਬਰ (ਕਾਹਲੋਂ)-ਬੀਤੇ ਕੱਲ੍ਹ ਬਟਾਲਾ ਪੁੱਜੀ ਸਵੱਛ ਭਾਰਤ ਯਾਤਰਾ ਨੂੰ ਅੱਜ ਸਿਵਲ ਹਸਪਤਾਲ ਬਟਾਲਾ ਤੋਂ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ ਅਤੇ ਮਾਸਟਰ ਕੁਲਦੀਪ ਸ਼ਰਮਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਯਾਤਰਾ ਨੇ ਬਟਾਲਾ 'ਚ ਪ੍ਰਭਾਤ ਫੇਰੀ ਵੀ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਵਲੋਂ ਨਵੇਂ ਚੁਣੇ ਜੱਜ ਮਾਨਿਕ ਕੌੜਾ ਦਾ ਵਿਸ਼ੇਸ਼ ਸਨਮਾਨ

ਬਟਾਲਾ, 5 ਦਸੰਬਰ (ਹਰਦੇਵ ਸਿੰਘ ਸੰਧੂ)-ਅੱਜ ਬਟਾਲਾ ਬਾਰ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ ਸ: ਰਵਿੰਦਰ ਸਿੰਘ ਢਿੱਲੋਂ ਪ੍ਰਧਾਨ ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮਾਣਯੋਗ ਸ਼ੈਸ਼ਨ ਜੱਜ ਸ੍ਰੀ ਜਤਿੰਦਰਪਾਲ ਸਿੰਘ ਖੁਰਮੀ, ਐਡੀਸ਼ਨਲ ਸ਼ੈਸ਼ਨ ਜੱਜ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਗੁਰਦਾਸਪੁਰ, 5 ਦਸੰਬਰ (ਆਲਮਬੀਰ ਸਿੰਘ/ਸੁਖਵੀਰ ਸਿੰਘ ਸੈਣੀ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜਸਬੀਰ ਸਿੰਘ ਸੇਵਾ ਮੁਕਤ ਡੀ.ਐੱਸ.ਪੀ.ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪਿਛਲੇ ਦਿਨੀਂ ਯੂ.ਪੀ. ਦੇ ਬੁਲੰਦ ਸ਼ਹਿਰ ਵਿਖੇ ਲੋਕਾਂ ਦੇ ...

ਪੂਰੀ ਖ਼ਬਰ »

ਬਟਾਲਾ ਬਾਰ ਐਸੋਸੀਏਸ਼ਨ ਨੇ ਚੇਅਰਮੈਨ ਅਮਰਦੀਪ ਚੀਮਾ ਨਾਲ ਕੀਤੀ ਮੀਟਿੰਗ

ਬਟਾਲਾ, 5 ਦਸੰਬਰ (ਕਾਹਲੋਂ)-ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਬਟਾਲਾ ਕਚਿਹਰੀ ਕੰਪਲੈਕਸ ਵਿਚ ਸਿਹਤ ਵਿਭਾਗ ਵਲੋਂ ਬਹੁਤ ਜਲਦੀ ਇਕ ਡਿਸਪੈਂਸਰੀ ਖੋਲ੍ਹੀ ਜਾਵੇਗੀ ਤਾਂ ਜੋ ਕਚਿਹਰੀ ਵਿਚ ਕੰਮ ਕਰਦੇ ਵਕੀਲ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦਾ ਮਾਮਲਾ- ਚੋਣ ਕਮਿਸ਼ਨ ਦਸੰਬਰ ਮਹੀਨੇ 'ਚ ਚੋਣਾਂ ਨਾ ਕਰਾਉਣ 'ਤੇ ਕਰੇ ਵਿਚਾਰ : ਭਾਈ ਅਗਵਾਨ

ਕਲਾਨੌਰ, 5 ਦਸੰਬਰ (ਪੁਰੇਵਾਲ)-ਫ਼ਖਰ-ਏ-ਕੌਮ ਸ਼ਹੀਦ ਭਾਈ ਸਤਵੰਤ ਸਿੰਘ ਦੇ ਭਤੀਜਾ ਭਾਈ ਸੁਖਵਿੰਦਰ ਸਿੰਘ ਅਗਵਾਨ ਨੇ ਆਗਾਮੀ 30 ਦਸੰਬਰ ਨੂੰ ਪੰਚਾਇਤੀ ਚੋਣਾਂ ਕਰਵਾਉਣ ਦੀਆਂ ਕਿਆਸ-ਅਰਾਈਆਂ ਸਬੰਧੀ ਗੱਲਬਾਤ ਦੌਰਾਨ ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ...

ਪੂਰੀ ਖ਼ਬਰ »

2 ਚੋਰੀ ਦੇ ਮੋਟਰਸਾਈਕਲਾਂ ਸਮੇਤ ਇਕ ਕਾਬੂ

ਬਟਾਲਾ, 5 ਦਸੰਬਰ (ਕਾਹਲੋਂ)-ਪੁਲਿਸ ਜ਼ਿਲ੍ਹਾ ਬਟਾਲਾ ਵਲੋਂ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਚੌਕੀ ਬੱਸ ਸਟੈਂਡ ਬਟਾਲਾ ਵਲੋਂ ਇਕ ਵਿਅਕਤੀ ਨੂੰ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਸਬੰਧੀ ਚੌਕੀ ਇੰਚਾਰਜ ...

ਪੂਰੀ ਖ਼ਬਰ »

ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲੇ ਸ਼ਬਦ ਪ੍ਰਗਾਸੁ ਅਕੈਡਮੀ ਧਰਮਕੋਟ ਰੰਧਾਵਾ ਦੇ ਵਿਦਿਆਰਥੀ ਸਨਮਾਨਿਤ

ਡੇਰਾ ਬਾਬਾ ਨਾਨਕ, 5 ਦਸੰਬਰ (ਹੀਰਾ ਸਿੰਘ ਮਾਂਗਟ)-ਬੀਤੇ ਦਿਨੀ ਬਿਆਸ ਸਹੋਦਿਆ ਸਕੂਲ ਕੰਪਲੈਕਸ ਗੁਰਦਾਸਪੁਰ ਵਲੋਂ ਸੁਮਿੱਤਰਾ ਦੇਵੀ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ਵਿਖੇ ਪਿ੍ੰ. ਉਪਮਾ ਮਹਾਜਨ ਦੀ ਰਹਿਨੁਮਾਈ ਹੇਠ ਇਕ ਸੰਵਾਦ 2018 ਪ੍ਰੋਗਰਾਮ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਸਤਿਗੁਰ ਨਾਨਕ ਸਾਂਝਾ ਲਹਿਰ ਤਹਿਤ ਨਿਸ਼ਕਾਮ ਕੀਰਤਨ ਦੀਵਾਨ ਸਜਾਏ ਜਾਣਗੇ : ਬਾਬਾ ਲਹਿਣਾ ਸਿੰਘ

ਅੱਚਲ ਸਾਹਿਬ, 5 ਦਸੰਬਰ (ਗੁਰਚਰਨ ਸਿੰਘ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਤਿਗੁਰੂ ਨਾਨਕ ਸਾਂਝਾ ਲਹਿਰ ਤਹਿਤ ਹਰ ਪਿੰਡ ਕਸਬੇ ਅਤੇ ਸ਼ਹਿਰਾਂ ਵਿਚ ਨਿਸ਼ਕਾਮ ਅੰਮਿ੍ਤ ਰਸ ਕੀਰਤਨ ਦੀਵਾਨ ਸਜਾਏ ਜਾਣਗੇ ਤਾਂ ਜੋ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਬਾਬਾ ਪ੍ਰਦੀਪ ਸ਼ਾਹ ਰਿੰਕੂ ਕਾਦਰੀ ਮੇਲਾ ਯਾਦਗਾਰੀ ਹੋ ਨਿਬੜਿਆ

ਸ੍ਰੀ ਹਰਿਗੋਬਿੰਦਪੁਰ, 5 ਦਸੰਬਰ (ਘੁੰਮਣ/ਚੀਮਾ)-ਉੱਘੇ ਮੇਲਾ ਪ੍ਰਮੋਟਰ ਜੰਗ ਬਹਾਦਰ ਪੱਪੂ ਵਲੋਂ ਆਪਣੇ ਸਪੁੱਤਰ ਬਾਬਾ ਪ੍ਰਦੀਪ ਸ਼ਾਹ ਰਿੰਕੂ ਕਾਦਰੀ ਦੀ ਯਾਦ 'ਚ ਉਨ੍ਹਾਂ ਦੀ ਦਰਗਾਹ 'ਤੇ ਸਾਲਾਨਾ ਮੇਲਾ ਕਰਵਾਇਆ ਗਿਆ | ਮੇਲੇ ਵਿਚ ਫਿਰੋਜ਼ ਖ਼ਾਨ, ਮਨਜੀਤ ਸ਼ੌਕੀ ਅਤੇ ...

ਪੂਰੀ ਖ਼ਬਰ »

ਸੈਣੀ ਸੁਸਾਇਟੀ ਵਲੋਂ ਬਲਵਿੰਦਰ ਭਿੰਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ

ਕਾਹਨੂੰਵਾਨ, 5 ਦਸੰਬਰ (ਹਰਜਿੰਦਰ ਸਿੰਘ ਜੱਜ)-ਹਲਕਾ ਕਾਦੀਆਂ ਤੋਂ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਕਰੀਬੀ ਸਾਥੀ ਤੇ ਸੈਣੀ ਬਰਾਦਰੀ 'ਚ ਸਿਆਸਤ ਮੁਹਾਰਤ ਰੱਖਣ ਵਾਲੇ ਬਲਾਕ ਕਾਹਨੂੰਵਾਨ ਪਿੰਡ ਨੈਨੇਕੋਟ ਦੇ ਵਸਨੀਕ ਬਲਵਿੰਦਰ ਸਿੰਘ ਭਿੰਦਾ ਸੈਣੀ ਨੂੰ ਉਸ ਦੀਆਂ ...

ਪੂਰੀ ਖ਼ਬਰ »

ਕਾਮਰੇਡ ਸੁੱਚਾ ਸਿੰਘ ਠੱਕਰ ਸੰਧੂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਕਾਹਨੂੰਵਾਨ, 5 ਦਸੰਬਰ (ਹਰਜਿੰਦਰ ਸਿੰਘ ਜੱਜ)-ਲੰਬੜਦਾਰ ਕਾਮਰੇਡ ਸੁੱਚਾ ਸਿੰਘ ਠੱਕਰ ਸੰਧੂ ਭਾਰਤੀ ਇਨਕਲਾਬੀ ਮਾਰਕਸਵਾਦੀ ਗੁਰਦਾਸਪੁਰ ਇਕਾਈ ਦੇ ਮੈਂਬਰ ਆਗੂ ਦੀ ਬੀਤੇ ਦਿਨੀ ਇਕ ਸੜਕ ਹਾਦਸੇ 'ਚ ਅਚਾਨਕ ਹੋਈ ਬੇਵਕਤੀ ਮੌਤ ਸਬੰਧੀ ਉਨ੍ਹਾਂ ਦੇ ਪਰਿਵਾਰ ਵਲੋਂ ਮਿ੍ਤਕ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਪ੍ਰੋ: ਰੰਧਾਵਾ ਤੇ ਸੁਖਚੈਨ ਕੌਰ ਵਲੋਂ ਬੀਬੀ ਜਗੀਰ ਕੌਰ ਦੇ ਬਰੀ ਹੋਣ ਸਬੰਧੀ ਫ਼ੈਸਲੇ ਦਾ ਸਵਾਗਤ

ਬਟਾਲਾ, 5 ਦਸੰਬਰ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪ੍ਰੋ: ਕਮਲਜੀਤ ਕੌਰ ਰੰਧਾਵਾ ਬਟਾਲਾ ਅਤੇ ਸੀਨੀਅਰ ਆਗੂ ਸ੍ਰੀਮਤੀ ਸੁਖਚੈਨ ਕੌਰ ਧਾਰੀਵਾਲ ਭੋਜਾ ਨੇ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸਾਲ 2000 ਦੇ ਇਕ ...

ਪੂਰੀ ਖ਼ਬਰ »

ਸ਼ਬਦ ਪ੍ਰਗਾਸੁ ਅਕੈਡਮੀ ਧਰਮਕੋਟ ਰੰਧਾਵਾ ਦੀਆਂ 3 ਦਿਨਾਂ ਸਾਲਾਨਾ ਖੇਡਾਂ ਸਮਾਪਤ

ਡੇਰਾ ਬਾਬਾ ਨਾਨਕ, 5 ਦਸੰਬਰ (ਹੀਰਾ ਸਿੰਘ ਮਾਂਗਟ)-ਨਜ਼ਦੀਕੀ ਸ਼ਬਦ ਪ੍ਰਗਾਸੁ ਅਕੈਡਮੀ ਧਰਮਕੋਟ ਰੰਧਾਵਾ ਵਿਖੇ ਹਰ ਸਾਲ ਦੀ ਤਰ੍ਹਾਂ 3 ਰੋਜ਼ਾ ਸਾਲਾਨਾ ਖੇਡਾਂ ਕਰਵਾਈਆਂ ਗਈਆਂ | 3 ਦਿਨਾਂ ਚੱਲੀਆਂ ਇਨ੍ਹਾਂ ਖੇਡਾਂ ਦੇ ਪਹਿਲੇ ਦਿਨ ਸ੍ਰੀ ਅਸ਼ੋਕ ਕੁਮਾਰ ਸ਼ਰਮਾ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਨੇੜੇ ਆਉਣ ਨਾਲ ਨਵੇਂ ਸਰਪੰਚਾਂ ਵਲੋਂ ਲੋਕਾਂ ਨਾਲ ਜੋੜ-ਤੋੜ ਸ਼ੁਰੂ

ਪੁਰਾਣਾ ਸ਼ਾਲਾ, 5 ਦਸੰਬਰ (ਅਸ਼ੋਕ ਸ਼ਰਮਾ)-ਬੇਟ ਇਲਾਕੇ ਅੰਦਰ ਪੰਚਾਇਤੀ ਚੋਣਾਂ ਨੰੂ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ ਦੇਖਣ ਨੰੂ ਮਿਲ ਰਿਹਾ ਹੈ ਅਤੇ ਸਰਕਾਰ ਵਲੋਂ ਭਾਵੇਂ ਅਜੇ ਤੱਕ ਮਿਤੀ ਦਾ ਐਲਾਨ ਨਹੀਂ ਕੀਤਾ ਗਿਆ | ਪਰ ਨਵੇਂ ਸਰਪੰਚਾਂ ਨੇ ਲੋਕਾਂ ਨਾਲ ਜੋੜ-ਤੋੜ ...

ਪੂਰੀ ਖ਼ਬਰ »

ਸੇਂਟ ਮੇਰੀਜ਼ ਸਕੂਲ ਵਿਖੇ ਆਵਾਜਾਈ ਸੁਰੱਖਿਆ ਸਬੰਧੀ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਗੁਰਦਾਸਪੁਰ, 5 ਦਸੰਬਰ (ਆਰਿਫ਼)-ਸੇਂਟ ਮੇਰੀਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਪੁਲਿਸ ਟਰੈਫ਼ਿਕ ਵਿੰਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੈਦਲ ਚੱਲਣ ਵਾਲਿਆਂ ਦੀ ਸੁਰੱਖਿਆ ਲਈ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਰੋਡ ...

ਪੂਰੀ ਖ਼ਬਰ »

ਸੰਤ ਫਰਾਂਸਿਸ ਕਾਨਵੈਂਟ ਸਕੂਲ ਘਣੀਏ-ਕੇ-ਬਾਂਗਰ ਦੇ ਸੋਸ਼ਲ ਕਲੱਬ ਨੇ ਲੋੜਵੰਦਾਂ ਨੂੰ ਰਾਹਤ ਸਮੱਗਰੀ ਵੰਡੀ

ਅਲੀਵਾਲ, 5 ਦਸੰਬਰ (ਅਵਤਾਰ ਸਿੰਘ ਰੰਧਾਵਾ)-ਅੱਜ ਸੰਤ ਫਰਾਂਸਿਸ ਸਕੂਲ ਘਣੀਏ-ਕੇ-ਬਾਂਗਰ ਵਿਖੇ ਗਠਿਤ ਕੀਤੀ ਗਈ ਸੋਸ਼ਲ ਕਲੱਬ ਵਲੋਂ ਲੋੜਵੰਦ ਬੱਚਿਆਂ ਨੂੰ ਵਰਦੀਆਂ, ਕਿਤਾਬਾਂ ਅਤੇ ਪੜ੍ਹਾਈ ਦੇ ਨਾਲ ਸਬੰਧਿਤ ਸਾਮਾਨ ਤੋਂ ਇਲਾਵਾ ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ...

ਪੂਰੀ ਖ਼ਬਰ »

20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਦੀਨਾਨਗਰ, 5 ਦਸੰਬਰ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਲੋਕਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਇਕ ਵਿਅਕਤੀ ਕੋਲੋਂ 20 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਫੜੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਦੀਨਾਨਗਰ ਦੇ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ ਵਿਖੇ ਬੈਂਕਿੰਗ ਤੇ ਐੱਸ.ਐੱਸ.ਸੀ ਦੇ ਬੈਚ ਕੱਲ੍ਹ ਤੋਂ ਸ਼ੁਰੂ

ਗੁਰਦਾਸਪੁਰ, 5 ਦਸੰਬਰ (ਆਰਿਫ਼)-ਐਜੂਕੇਸ਼ਨ ਵਰਲਡ ਵਿਖੇ ਬੈਂਕਿੰਗ, ਐੱਸ.ਐੱਸ.ਸੀ ਅਤੇ ਪੰਜਾਬ ਸਰਕਾਰ ਦੇ ਟੈੱਸਟਾਂ ਦੇ ਬੈਚ 7 ਦਸੰਬਰ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਮੈਨੇਜਿੰਗ ਪਾਰਟਨਰ ਸੋਨੀਆ ਸੱਚਰ ਨੇ ਦੱਸਿਆ ਕਿ ਸੰਸਥਾ ਵਿਚ ਮੈਥ, ਰੀਜ਼ਨਿੰਗ, ਇੰਗਲਿਸ਼ ...

ਪੂਰੀ ਖ਼ਬਰ »

ਡੀ. ਡੀ. ਆਈ. ਸਕੂਲ ਫਤਿਹਗੜ ਚੂੜੀਆਂ ਵਿਖੇ ਆਵਾਜਾਈ ਨਿਯਮਾਂ ਸਬੰਧੀ ਸੈਮੀਨਾਰ

ਫਤਹਿਗੜ੍ਹ ਚੂੜੀਆਂ, 5 ਦਸੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਡੀ.ਡੀ.ਆਈ. ਸਕੂਲ ਵਿਖੇ ਐੱਸ.ਐੱਸ.ਪੀ. ਬਟਾਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਟ©ੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐੱਸ.ਆਈ. ਸਰਵਨ ਸਿੰਘ ਅਤੇ ਹੌਲਦਾਰ ਮਨਿੰਦਰ ਸਿੰਘ ਵਲੋਂ ਸੜਕ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੰੂ ਅਦਾਲਤ ਨੇ ਬਰੀ ਕਰਕੇ ਸੱਚ ਦੀ ਜਿੱਤ 'ਤੇ ਲਗਾਈ ਮੋਹਰ-ਹਰਦੀਪ ਸਿੰਘ

ਪੁਰਾਣਾ ਸ਼ਾਲਾ, 5 ਦਸੰਬਰ (ਅਸ਼ੋਕ ਸ਼ਰਮਾ/ਗੁਰਾਇਆ)-ਬੀਤੇ ਕੱਲ੍ਹ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਬੀਬੀ ਜਗੀਰ ਕੌਰ ਸਾਬਕਾ ਮੰਤਰੀ ਪੰਜਾਬ ਨੰੂ ਬਰੀ ਕੀਤੇ ਜਾਣ 'ਤੇ ਸਰਪੰਚ ਹਰਦੀਪ ਸਿੰਘ ਭੈਣੀ ਪਸਵਾਲ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਸਾਬਕਾ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚੋਂ ਅੱਵਲ ਰਹੇ ਬੱਚਿਆਂ ਦਾ ਸਨਮਾਨ

ਕੋਟਲੀ ਸੂਰਤ ਮੱਲ੍ਹੀ, 5 ਦਸੰਬਰ (ਕੁਲਦੀਪ ਸਿੰਘ ਨਾਗਰਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ 'ਚ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੱਡਾ ਕੋਟਲੀ ਸੂਰਤ ਮੱਲ੍ਹੀ ਦਾ ਨਤੀਜਾ ਸ਼ਾਨਦਾਰ ਰਿਹਾ | ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ 'ਤੇ ਗੁਰਿੰਦਰ ਸਿੰਘ ਬਾਜਵਾ ਦਾ ਕਰਾਂਗੇ ਸਨਮਾਨ : ਬਾਜਵਾ

ਬਟਾਲਾ, 5 ਦਸੰਬਰ (ਕਾਹਲੋਂ)-ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੇ ਪ੍ਰਧਾਨ ਅਤੇ ਭਾਰਤੀ ਘੱਟ ਗਿਣਤੀ ਦਲਿਤ ਫਰੰਟ ਦੇ ਕੌਮੀ ਚੇਅਰਮੈਨ ਸਤਿਨਾਮ ਸਿੰਘ ਬਾਜਵਾ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਸ਼ੁਰੂ ਹੋਈ ਪਰਕਿਰਿਆ ਦਾ ਸਵਾਗਤ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਬਾਜਵਾ ਦਾ ਕਿਸਾਨਾਂ ਦੇ ਹੱਕ 'ਚ ਖੜ੍ਹਨਾ ਸ਼ਲਾਘਾਯੋਗ-ਠੇਕੇਦਾਰ ਭੁਪਿੰਦਰ ਸਿੰਘ

ਗੁਰਦਾਸਪੁਰ, 5 ਦਸੰਬਰ (ਆਰਿਫ਼)-ਕਿਸਾਨਾਂ ਦੇ ਗੰਨੇ ਦੇ ਬਕਾਏ ਨੰੂ ਲੈ ਕੇ ਅਤੇ ਖੰਡ ਮਿੱਲਾਂ ਜਲਦੀ ਚਲਾਏ ਜਾਣ ਨੰੂ ਲੈ ਕੇ ਬੀਤੇ ਦਿਨੀਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਜੋ ਬਿਆਨ ਜਾਰੀ ਕੀਤਾ ਗਿਆ ਹੈ | ਜਿਸ ਵਿਚ ਉਨ੍ਹਾਂ ਨੇ ਕਿਸਾਨਾਂ ਦੇ ਹੱਕ ਵਿਚ ਖੜੇ ...

ਪੂਰੀ ਖ਼ਬਰ »

ਟੀਮ ਗਲੋਬਲ ਨੇ 3 ਸਾਲ ਗੈਪ ਵਾਲੀ ਵਿਦਿਆਰਥਣ ਦਾ ਲਗਵਾਇਆ ਸਪਾਊਸ ਵੀਜ਼ਾ

ਗੁਰਦਾਸਪੁਰ, 5 ਦਸੰਬਰ (ਆਰਿਫ਼)-ਟੀਮ ਗਲੋਬਲ ਇਮੀਗਰੇਸ਼ਨ ਦੇ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਰੁਪਿੰਦਰ ਕੌਰ ਪਤਨੀ ਲਵਪ੍ਰੀਤ ਸਿੰਘ ਵਾਸੀ ਬਠਿੰਡਾ ਜਿਸ ਨੇ 2016 ਵਿਚ ਬੀ.ਏ ਕੀਤੀ ਅਤੇ ਆਈਲੈਟਸ ਵਿਚੋਂ ਉਸ ਨੇ ਓਵਰਆਲ 7.5 ਬੈਂਡ ਹਾਸਲ ਕੀਤੇ ਸਨ | ਉਸ ਨੇ ਪੰਜਾਬ ...

ਪੂਰੀ ਖ਼ਬਰ »

ਪਹਿਲਾ ਗੁਰਜੀਤ ਕਾਹਲੋਂ ਯਾਦਗਾਰੀ ਵਾਲੀਬਾਲ ਟੂਰਨਾਮੈਂਟ ਕਰਵਾਇਆ

ਡੇਰਾ ਬਾਬਾ ਨਾਨਕ, 5 ਦਸੰਬਰ (ਵਤਨ)-ਸਥਾਨਕ ਕਸਬੇ ਦੀ ਸਰਕਾਰੀ ਖੇਡ ਗਰਾਉਂਡ ਵਿਖੇ ਪਹਿਲਾ ਗੁਰਜੀਤ ਸਿੰਘ ਕਾਹਲੋਂ ਯਾਦਗਾਰੀ ਵਾਲੀਬਾਲ ਟੂਰਨਾਮੈਂਟ ਐੱਸ.ਪੀ. ਸਿੰਘ ਰੰਧਾਵਾ ਐੱਸ.ਡੀ.ਓ. ਦੀ ਰਹਿਨੁਮਾਈ ਹੇਠ ਕਰਵਾਇਆ ਗਿਆ ਅਤੇ ਇਸ ਟੂਰਨਾਮੈਂਟ ਵਿਚ ਬਾਬਾ ਸੁਖਦੀਪ ਸਿੰਘ ...

ਪੂਰੀ ਖ਼ਬਰ »

ਰਿਆੜਕੀ ਸਕੂਲ ਵਿਖੇ 'ਰਹਿਬਰ-ਏ-ਆਲਮ' ਪ੍ਰੋਗਰਾਮ ਨਾਲ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਦੀ ਸ਼ੁਰੂਆਤ

ਹਰਚੋਵਾਲ, 5 ਨਵੰਬਰ (ਢਿਲੋਂ)-ਜਗਤ ਗੁਰੂ ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸ਼ਤਾਬਦੀ ਜਸ਼ਨਾਂ ਦੀ ਸ਼ੁਰੂਆਤ ਰਿਆੜਕੀ ਪਬਲਿਕ ਸਕੂਲ ਵਿਖੇ ਸ਼ਾਨਦਾਰ ਪ੍ਰੋਗਰਾਮ 'ਰਹਿਬਰ-ਏ-ਆਲਮ' ਨਾਲ ਕੀਤੀ ਗਈ, ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਧੰਨ ...

ਪੂਰੀ ਖ਼ਬਰ »

ਜਥੇ: ਗੋਰਾ ਵਲੋਂ ਰੇਲਵੇ ਸਲਾਹਕਾਰ ਬੋਰਡ ਦੇ ਮੈਂਬਰ ਸੁਰੇਸ਼ ਗੋਇਲ ਦਾ ਸਨਮਾਨ

ਬਟਾਲਾ, 5 ਦਸੰਬਰ (ਕਾਹਲੋਂ)-ਭਾਰਤ ਸਰਕਾਰ ਦੇ ਰੇਲਵੇ ਵਿਭਾਗ ਵਲੋਂ ਨਿਯੁਕਤ ਕੀਤੇ ਰੇਲਵੇ ਉਪਭੋਗਤਾ ਸਲਾਹਕਾਰ ਬੋਰਡ ਦੇ ਮੈਂਬਰ ਸ੍ਰੀ ਸੁਰੇਸ਼ ਗੋਇਲ ਸਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਨਤਮਸਤਕ ਹੋਏ | ਜਿੱਥੇ ਉਨ੍ਹਾਂ ਕੀਰਤਨ ਸਰਵਣ ਕੀਤਾ ਅਤੇ ...

ਪੂਰੀ ਖ਼ਬਰ »

ਸੂਬਾ ਪੱਧਰੀ ਕ੍ਰਿਕਟ ਮੁਕਾਬਲਿਆਂ 'ਚ ਗੁਰਦਾਸਪੁਰ ਨੇ ਲੁਧਿਆਣਾ ਨੂੰ ਹਰਾਇਆ

ਗੁਰਦਾਸਪੁਰ, 5 ਦਸੰਬਰ (ਆਰਿਫ਼)-ਗੁਰਦਾਸਪੁਰ ਵਿਚ ਚੱਲ ਰਹੇ ਸੂਬਾ ਪੱਧਰੀ ਕ੍ਰਿਕਟ ਮੁਕਾਬਲਿਆਂ ਵਿਚੋਂ ਅੱਜ ਗੁਰਦਾਸਪੁਰ ਨੇ ਲੁਧਿਆਣਾ 'ਤੇ ਜਿੱਤ ਪ੍ਰਾਪਤ ਕੀਤੀ ਹੈ | ਅੱਜ ਤੀਜੇ ਦਿਨ ਦੀਆਂ ਟੀਮਾਂ ਨੇ ਪੂਲ ਏ ਪੂਰਾ ਕਰਕੇ ਕੁਆਟਰ ਫਾਈਨਲ ਵਿਚ ਜਗ੍ਹਾ ਬਣਾ ਲਈ ਹੈ | ...

ਪੂਰੀ ਖ਼ਬਰ »

ਰਾਜ ਪੱਧਰੀ ਕ੍ਰਿਸਮਸ ਦਿਹਾੜਾ ਮਨਾਉਣ ਸਬੰਧੀ ਵਫ਼ਦ ਕੈਬਨਿਟ ਮੰਤਰੀ ਰੰਧਾਵਾ ਨੰੂ ਮਿਲਿਆ

ਗੁਰਦਾਸਪੁਰ, 5 ਦਸੰਬਰ (ਆਰਿਫ਼)-ਰਾਜ ਪੱਧਰੀ ਕ੍ਰਿਸਮਸ ਦਿਹਾੜਾ ਮਨਾਉਣ ਸਬੰਧੀ ਪੰਜਾਬ ਕ੍ਰਿਸਮਸ ਸਮਾਜ ਸੇਵਾ ਦਲ ਦੇ ਪ੍ਰਧਾਨ ਤਰਸੇਮ ਸਹੋਤਾ ਅਤੇ ਜਨਰਲ ਸਕੱਤਰ ਪ੍ਰੇਮ ਮਸੀਹ ਦੀ ਅਗਵਾਈ ਹੇਠ ਮਸੀਹ ਆਗੂਆਂ ਦਾ ਵਫ਼ਦ ਚੰਡੀਗੜ੍ਹ ਵਿਖੇ ਜੇਲ੍ਹ ਤੇ ਸਹਿਕਾਰਤਾ ਮੰਤਰੀ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਵਿਖੇ ਸਪੋਰਟਸ ਮੀਟ ਕਰਵਾਈ

ਗੁਰਦਾਸਪੁਰ, 5 ਦਸੰਬਰ (ਸੁਖਵੀਰ ਸਿੰਘ ਸੈਣੀ)-ਸਥਾਨਿਕ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਿਖੇ ਚਾਰ ਰੋਜ਼ਾ ਸਪੋਰਟਸ ਮੀਟ ਸਕੂਲ ਪਿੰ੍ਰਸੀਪਲ ਜੇ.ਐੱਸ.ਚੌਹਾਨ ਦੀ ਪ੍ਰਧਾਨਗੀ ਹੇਠ ਕਰਵਾਈ ਗਈ | ਜਿਸ ਵਿਚ ਵਾਲੀਬਾਲ, ਫੁੱਟਬਾਲ, ਬਾਸਕਟਬਾਲ, ਕ੍ਰਿਕਟ, ਦੌੜਾਂ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX