ਤਾਜਾ ਖ਼ਬਰਾਂ


ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ
. . .  4 minutes ago
ਨਵੀਂ ਦਿੱਲੀ ,11 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਮੈ ਛੱਤੀਸਗੜ੍ਹ , ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀ ਜਨਤਾ ਦਾ ਧੰਨਵਾਦ ...
ਪੂਰਬ-ਉਤਰ 'ਚ ਕਾਂਗਰਸ ਦੇ ਅੰਤਿਮ ਰਾਜ ਮਿਜ਼ੋਰਮ 'ਚ ਐਮ ਐਨ ਐਫ ਦੀ ਜਿੱਤ
. . .  14 minutes ago
ਛੱਤੀਸਗੜ੍ਹ ਅਤੇ ਰਾਜਸਥਾਨ 'ਚ 13 ਦਸੰਬਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਚੁੱਕ ਸਕਦੇ ਨੇ ਸਹੁੰ
. . .  21 minutes ago
ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ
. . .  28 minutes ago
ਨਵੀਂ ਦਿੱਲੀ ,11 ਦਸੰਬਰ - ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਮਿਲੀ ਹਾਰ ਦੇ ਬਾਅਦ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਆਪਣਾ ਅਸਤੀਫ਼ਾ ਰਾਜਪਾਲ ਕਲਿਆਣ ਸਿੰਘ ਸੌਂਪ ਦਿਤਾ ।ਅਸਤੀਫ਼ਾ ਦੇਣ ...
ਦੇਸ਼ ਭਾਜਪਾ ਦੇ ਕੰਮ ਤੋਂ ਖ਼ੁਸ਼ ਨਹੀ - ਰਾਹੁਲ
. . .  about 2 hours ago
ਨਵੀਂ ਦਿੱਲੀ, ੧੧ ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਭਾਜਪਾ ਤੋਂ ਖ਼ੁਸ਼ ਨਹੀ ਹੈ ਤੇ ਪ੍ਰਧਾਨ ਮੰਤਰੀ ਮੋਦੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀ ਕਰ ਸਕੇ ਹਨ। ਉਨ੍ਹਾਂ ਕਿਹਾ ...
ਸਟਾਲਿਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  about 2 hours ago
ਚੇਨਈ, ੧੧ ਦਸੰਬਰ - ਡੀ.ਐਮ.ਕੇ ਪ੍ਰਮੁੱਖ ਐਮ.ਕੇ ਸਟਾਲਿਨ ਨੇ ਰਾਹੁਲ ਗਾਂਧੀ ਨੂੰ ਫ਼ੋਨ ਕਰ ਕੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ ...
ਰਾਹੁਲ ਗਾਂਧੀ ਨੇ ਜਨਤਾ ਤੇ ਪਾਰਟੀ ਵਰਕਰਾਂ ਨੂੰ ਦਿੱਤੀ ਮੁਬਾਰਕਬਾਦ
. . .  about 2 hours ago
ਨਵੀਂ ਦਿੱਲੀ, 11 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਕਾਂਗਰਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਾਰਟੀ ਵਰਕਰਾਂ ਤੇ ਜਨਤਾ ਨੂੰ ਮੁਬਾਰਕਬਾਦ...
ਲੋਕਾਂ ਨੇ ਮੰਦਿਰ-ਮਸਜਿਦ ਦੀ ਰਾਜਨੀਤੀ ਨੂੰ ਨਕਾਰਿਆ - ਮਹਿਬੂਬਾ
. . .  about 3 hours ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਜਾਗਰੂਕ ਹੋ ਚੁੱਕੇ ਹਨ, ਜਿਨ੍ਹਾਂ...
ਸੰਸਦ ਦੇ ਸੈਸ਼ਨ 'ਚ ਮਹਿਲਾ ਰਾਂਖਵੇਕਰਣ ਜਿਹੇ ਕਈ ਮੁੱਦੇ ਉਠਾਵਾਂਗੇ - ਸੁਮਿੱਤਰਾ ਮਹਾਜਨ
. . .  about 3 hours ago
ਨਵੀਂ ਦਿੱਲੀ, 11 ਦਸੰਬਰ - ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਦਾ ਕਹਿਣਾ ਹੈ ਕਿ ਸੰਸਦ ਦੀਆਂ ਸਾਰੀਆਂ ਚਰਚਾਵਾਂ ਡਿਜੀਟਲ ਕੀਤੀਆਂ ਗਈਆਂ ਹਨ, ਜੋ ਕਿ ਸਾਰਿਆ ਲਈ...
ਨਵੀਨ ਪਟਨਾਇਕ ਵੱਲੋਂ ਕਾਂਗਰਸ, ਐਮ.ਐਨ.ਐੱਫ ਨੂੰ ਮੁਬਾਰਕਬਾਦ
. . .  about 3 hours ago
ਭੁਵਨੇਸ਼ਵਰ, 11 ਦਸੰਬਰ - ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਕਾਂਗਰਸ ਅਤੇ ਮਿਜ਼ੋਰਮ ਵਿਚ ਜਿੱਤ ਲਈ...
ਸ਼ਕਤੀਕਤ ਦਾਸ ਆਰ.ਬੀ.ਆਈ ਦੇ ਨਵੇਂ ਗਵਰਨਰ ਨਿਯੁਕਤ
. . .  1 minute ago
ਨਵੀਂ ਦਿੱਲੀ, 11 ਦਸੰਬਰ - ਸਾਬਕਾ ਵਿੱਤ ਸਕੱਤਰ ਅਤੇ ਵਿੱਤ ਕਮਿਸ਼ਨ ਦੇ ਮੈਂਬਰ ਸ਼ਕਤੀਕਾਂਤ ਦਾਸ ਨੂੰ ਆਰ.ਬੀ.ਆਈ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ...
ਵਿਧਾਨ ਸਭਾ ਚੋਣਾਂ : ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਮੰਨੀ ਹਾਰ, ਦਿੱਤਾ ਅਸਤੀਫ਼ਾ
. . .  about 4 hours ago
ਸਿਵਲ ਹਸਪਤਾਲ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ
. . .  about 4 hours ago
ਹਰਿਆਣਾ, 11 ਦਸੰਬਰ (ਹਰਮੇਲ ਸਿੰਘ ਖੱਖ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਭਾਜਪਾ ਦੇ ਆਕਾਸ਼ ਕੈਲਾਸ਼ ਵਿਜੈਵਰਗੀਆ ਨੇ 7 ਹਜ਼ਾਰ ਵੋਟਾਂ ਨਾਲ ਕੀਤੀ ਜਿੱਤ ਹਾਸਲ
. . .  about 4 hours ago
ਮੰਤਰੀ ਮੰਡਲ ਵੱਲੋਂ ਸ਼ਿਲੌਂਗ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਲਈ ਮੁਆਵਜ਼ੇ ਨੂੰ ਪ੍ਰਵਾਨਗੀ
. . .  about 4 hours ago
ਚੰਡੀਗੜ੍ਹ, 11 ਦਸੰਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਮੰਤਰੀ ਮੰਡਲ ਨੇ ਸ਼ਿਲੌਂਗ ਵਿਖੇ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਨੂੰ ਮੁਆਵਜ਼ੇ ਵਜੋਂ 60 ਲੱਖ ਰੁਪਏ ਮੁਹੱਈਆ ਕਰਵਾਉਣ ਲਈ ਰਾਹਤ 'ਤੇ ਮੁੜ....
ਬਰਗਾੜੀ ਮੋਰਚੇ ਨੇ ਪੰਜਾਬ ਹੀ ਨਹੀਂ ਪੁਰੀ ਦੁਨੀਆ 'ਚ ਜਿੱਤ ਦੀ ਵੱਡੀ ਮਿਸਾਲ ਕੀਤੀ ਪੇਸ਼ : ਧਿਆਨ ਸਿੰਘ ਮੰਡ
. . .  about 5 hours ago
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
. . .  about 5 hours ago
ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ ਹੋਈ 4
. . .  about 5 hours ago
ਆਈ.ਈ.ਡੀ. ਧਮਾਕੇ 'ਚ ਜ਼ਖਮੀ ਹੋਏ ਜਵਾਨ ਨੂੰ ਹੈਲੀਕਾਪਟਰ ਰਾਹੀ ਲਿਜਾਇਆ ਗਿਆ ਰਾਏਪੁਰ
. . .  about 5 hours ago
ਵਿਧਾਨ ਸਭਾ ਚੋਣ ਨਤੀਜੇ : ਤਿੰਨ ਰਾਜਾਂ ਵਿਚ ਕਾਂਗਰਸ ਵੱਲੋਂ ਸਰਕਾਰ ਬਣਾਉਣ ਦਾ ਅੰਦੇਸ਼ਾ
. . .  about 5 hours ago
ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਤੋਂ ਚੋਣ ਵਾਅਦਿਆਂ ਦਾ ਮੰਗਿਆ ਜਾਵੇਗਾ ਹਿਸਾਬ - ਚੀਮਾ
. . .  about 6 hours ago
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬੜ੍ਹਤ, ਰਾਜਸਥਾਨ ਤੇ ਛਤੀਸਗੜ੍ਹ 'ਚ ਪਾਰਟੀ ਨੂੰ ਬਹੁਮਤ
. . .  about 6 hours ago
ਰਿਸ਼ਵਤ ਲੈਂਦਿਆਂ ਗੁਰੂਹਰਸਹਾਏ ਦਾ ਕਾਨੂੰਗੋ ਵਿਜੀਲੈਂਸ ਵੱਲੋਂ ਕਾਬੂ
. . .  about 6 hours ago
ਕਾਂਗਰਸ ਦੇ ਜਿੱਤੇ ਵਿਧਾਇਕ ਭਲਕੇ ਕਰਨਗੇ ਬੈਠਕ
. . .  about 6 hours ago
ਰਾਜਸਥਾਨ ਦੇ ਸੰਘਰੀਆ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਦੀਪ ਸ਼ਾਹਪੀਣੀਂ ਜਿੱਤੇ
. . .  about 6 hours ago
ਲੁਧਿਆਣਾ 'ਚ ਕਾਂਗਰਸੀ ਵਰਕਰਾਂ ਨੇ ਮਨਾਇਆ ਜਸ਼ਨ
. . .  about 6 hours ago
ਅੱਤਵਾਦੀ ਹਮਲੇ ਵਿਚ ਤਿੰਨ ਪੁਲਿਸ ਜਵਾਨ ਹਲਾਕ
. . .  about 7 hours ago
ਵਿਧਾਨ ਸਭਾ ਚੋਣ ਨਤੀਜੇ : ਮੋਦੀ ਦੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਟੁੱਟਿਆ
. . .  about 7 hours ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ ਨੇ ਮਾਰੀ ਬਾਜ਼ੀ, ਮੱਧ ਪ੍ਰਦੇਸ਼ 'ਚ ਬਸਪਾ ਬਣੀ ਕਿੰਗਮੇਕਰ
. . .  about 7 hours ago
ਅੰਮ੍ਰਿਤਸਰ ਦੇ ਪਿੰਡ ਜੱਜੇ ਨੇ ਸਰਬ ਸੰਮਤੀ ਨਾਲ ਚੁਣਿਆ ਸਰਪੰਚ
. . .  about 7 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖ਼ਤ ਮੁਕਾਬਲਾ ਜਾਰੀ, ਭਾਜਪਾ 115 ਸੀਟਾਂ, ਕਾਂਗਰਸ 105 ਸੀਟਾਂ ਤੇ ਹੋਰ 10 ਸੀਟਾਂ 'ਤੇ ਅੱਗੇ
. . .  1 minute ago
ਟੀ. ਆਰ. ਐੱਸ. ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਸ਼ੇਖਰ ਰਾਓ 50,000 ਤੋਂ ਵੱਧ ਵੋਟਾਂ ਨਾਲ ਜਿੱਤੇ
. . .  about 8 hours ago
ਚੋਣ ਨਤੀਜੇ : ਛੱਤੀਸਗੜ੍ਹ 'ਚ ਕਾਂਗਰਸ 64 ਸੀਟਾਂ ਤੇ ਭਾਜਪਾ 20 ਸੀਟਾਂ 'ਤੇ ਅੱਗੇ
. . .  about 8 hours ago
ਕੈਪਟਨ ਨੇ ਪੰਚਾਇਤੀ ਚੋਣਾਂ ਦਾ ਐਲਾਨ ਦਸੰਬਰ 'ਚ ਕਰਵਾ ਕੇ ਸਿੱਖ ਕੌਮ ਨਾਲ ਕਮਾਇਆ ਧ੍ਰੋਹ- ਲੌਂਗੋਵਾਲ
. . .  about 8 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਬਸਪਾ ਦੇ ਸੰਪਰਕ 'ਚ ਕਾਂਗਰਸ, ਰਾਜਸਥਾਨ 'ਚ ਆਜ਼ਾਦ ਉਮੀਦਵਾਰਾਂ ਦੇ ਸੰਪਰਕ 'ਚ ਪਾਈਲਟ
. . .  about 8 hours ago
ਰਾਜਸਥਾਨ 'ਚ ਕਾਂਗਰਸ 100 ਸੀਟਾਂ ਅਤੇ ਭਾਜਪਾ 73 ਸੀਟਾਂ 'ਤੇ ਅੱਗੇ
. . .  about 8 hours ago
ਨਾਭਾ ਜੇਲ੍ਹ 'ਚ ਭੇਦਭਰੀ ਹਾਲਤ 'ਚ ਮ੍ਰਿਤਕ ਹੋਏ ਸੁਖਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਜੇਲ੍ਹ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ
. . .  about 8 hours ago
ਪੰਜਾਬੀ ਯੂਨੀਵਰਸਿਟੀ 'ਚ ਧਰਨੇ 'ਤੇ ਬੈਠੀ ਗਰਭਵਤੀ ਪੀ.ਐੱਚ. ਡੀ.ਸਕਾਲਰ, ਗਾਈਡ 'ਤੇ ਲਾਇਆ ਦੋਸ਼
. . .  about 8 hours ago
ਚੋਣ ਨਤੀਜੇ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਪੁੱਜੇ
. . .  about 9 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ ਜਾਰੀ, ਭਾਜਪਾ 109, ਕਾਂਗਰਸ 110 ਸੀਟਾਂ 'ਤੇ ਅੱਗੇ
. . .  about 9 hours ago
ਚੋਣ ਨਤੀਜੇ : ਸੂਤਰਾਂ ਮੁਤਾਬਿਕ ਕਾਂਗਰਸ ਦੇ ਸਚਿਨ ਪਾਈਲਟ ਰਾਜਸਥਾਨ 'ਚ 8 ਆਜ਼ਾਦ ਉਮੀਦਵਾਰਾਂ ਨਾਲ ਕਰ ਰਹੇ ਹਨ ਮੁਲਾਕਾਤ
. . .  about 9 hours ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ
. . .  about 9 hours ago
ਨਿਆਇਕ ਹਿਰਾਸਤ 'ਚ ਭੇਜੇ ਗਏ ਬਿਕਰਮਜੀਤ ਅਤੇ ਅਵਤਾਰ
. . .  about 9 hours ago
ਚੋਣ ਨਤੀਜੇ : ਮਿਜ਼ੋਰਮ 'ਚ ਕਾਂਗਰਸ 6 ਸੀਟਾਂ, ਐਮ.ਐਨ.ਐਫ. 27, ਭਾਜਪਾ 1 ਸੀਟ 'ਤੇ ਅੱਗੇ
. . .  about 9 hours ago
ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ 19 ਸੀਟਾਂ, ਕਾਂਗਰਸ 62 ਸੀਟਾਂ, ਹੋਰ 9 ਸੀਟਾਂ 'ਤੇ ਅੱਗੇ
. . .  1 minute ago
ਕਾਂਗਰਸ ਨੂੰ ਰਾਜਸਥਾਨ 'ਚ ਸਪਸ਼ਟ ਬਹੁਮਤ, ਆਜ਼ਾਦ ਉਮੀਦਵਾਰਾਂ ਦੇ ਸਮਰਥਨ ਦਾ ਸਵਾਗਤ - ਗਹਿਲੋਤ
. . .  about 10 hours ago
ਆਜ਼ਾਦੀ ਤੋਂ ਬਾਅਦ ਅੰਮ੍ਰਿਤਸਰ ਦੇ ਇਸ ਪਿੰਡ 'ਚ ਪਹਿਲੀ ਵਾਰ ਸਰਬ ਸੰਮਤੀ ਨਾਲ ਚੁਣਿਆ ਗਿਆ ਸਰਪੰਚ
. . .  about 10 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ, ਛਤੀਸਗੜ੍ਹ ਤੇ ਰਾਜਸਥਾਨ 'ਚ ਕਾਂਗਰਸ ਨੂੰ ਬੜਤ
. . .  about 10 hours ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ 95, ਭਾਜਪਾ 80, ਹੋਰ 24 'ਤੇ
. . .  about 10 hours ago
ਕਪਿਲ ਨੇ ਕਰਾਇਆ ਜਗਰਾਤਾ, ਕਈ ਸਿਤਾਰੇ ਹੋਏ ਸ਼ਾਮਲ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਿਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਅੰਮ੍ਰਿਤਸਰ

ਨਿਰੰਕਾਰੀ ਭਵਨ ਗ੍ਰਨੇਡ ਹਮਲਾ ਮਾਮਲਾ ਅਵਤਾਰ ਸਿੰਘ ਅਤੇ ਬਿਕਰਮਜੀਤ ਸਿੰਘ ਨੂੰ ਅਦਾਲਤ ਨੇ ਮੁੜ 6 ਦਿਨਾ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲਾ ਵਿਖੇ ਸਥਿਤ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਪੁਲਿਸ ਵਲੋਂ ਗਿ੍ਫਤਾਰ ਕੀਤੇ ਗਏ ਅਵਤਾਰ ਸਿੰਘ ਚੱਕ ਮਿਸ਼ਰੀ ਖਾਂ ਅਤੇ ਬਿਕਰਮਜੀਤ ਸਿੰਘ ਦਾ ਪੁਲਿਸ ਰਿਮਾਂਡ ਖਤਮ ਹੋਣ ਉਪਰੰਤ ਅੱਜ ਸੂਬਾ ਵਿਸ਼ੇਸ਼ ਆਪ੍ਰੇਸ਼ਨ ਸੈੱਲ ਦੀ ਇਕ ਟੀਮ ਵਲੋਂ ਡੀ. ਐਸ. ਪੀ. ਬਲਦੇਵ ਸਿੰਘ ਦੀ ਅਗਵਾਈ 'ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁੜ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਰਾਧਿਕਾ ਪੁਰੀ ਦੀ ਅਦਾਲਤ ਵਿਚ ਪੇਸ਼ ਕਰਕੇ 6 ਦਿਨ ਦਾ ਮੁੜ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਬਲਦੇਵ ਸਿੰਘ ਨੇ ਦੱਸਿਆ ਕਿ ਨਿਰੰਕਾਰੀ ਭਵਨ 'ਚ ਗ੍ਰਨੇਡ ਹਮਲਾ ਕਰਨ ਵਾਲੇ ਅਵਤਾਰ ਸਿੰਘ ਅਤੇ ਬਿਕਰਮਜੀਤ ਸਿੰਘ ਕੋਲੋਂ ਰਿਮਾਂਡ ਦੌਰਾਨ ਕੀਤੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਨ੍ਹਾਂ ਦੋਵ੍ਹਾਂ ਨੂੰ ਸਾਲ 2016 ਤੋਂ ਹੁਣ ਤੱਕ ਬਾਹਰਲੇ ਮੁਲਕ ਤੋਂ 15 ਲੱਖ ਰੁਪਏ ਫੰਡਿੰਗ ਹੋਈ ਹੈ ਅਤੇ ਇਨ੍ਹਾਂ ਦੀ ਨਿਸ਼ਾਨਦੇਹੀ ਤੇ ਦੋ ਇੰਟਰਨੈੱਟ ਡਿਵਾਈਸ ਵੀ ਬਰਾਮਦ ਹੋਏ ਹਨ, ਜਿਸ ਸਬੰਧੀ ਮਾਣਯੋਗ ਅਦਾਲਤ ਨੂੰ ਦੱਸਿਆ ਗਿਆ | ਉਨ੍ਹਾਂ ਦੱਸਿਆ ਕਿ ਮਾਣਯੋਗ ਜੁਡੀਸ਼ੀਅਲ ਮੈਜਿਸਟ੍ਰੇਟ ਮੈਡਮ ਰਾਧਿਕਾ ਪੁਰੀ ਵਲੋਂ ਸਾਡੇ ਦੁਆਰਾ ਦਿੱਤੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਅਵਤਾਰ ਸਿੰਘ ਅਤੇ ਬਿਕਰਮਜੀਤ ਸਿੰਘ ਨੂੰ 6 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਦਿਆਂ 11 ਦਸੰਬਰ ਨੂੰ ਮੁੜ ਅਦਾਲਤ ਵਿਚ ਪੇਸ਼ ਕਰਨ ਦਾ ਹੁਕਮ ਸੁਣਾਇਆ ਹੈ | ਡੀ. ਐਸ. ਪੀ. ਬਲਦੇਵ ਸਿੰਘ ਨੇ ਅੱਗੇ ਦੱਸਿਆ ਕਿ ਇਨ੍ਹਾਂ ਦੋਵ੍ਹਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਅਤੇ ਆਉਂਦੇ ਸਮੇਂ ਵਿਚ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਇਸ ਕੇਸ ਦੇ ਪਿੱਛੇ ਮੁੱਖ ਚਿਹਰਾ ਕੋਣ ਹੈ ਅਤੇ ਵਿਦੇਸ਼ ਤੋਂ ਪੈਸੇ ਕੌਣ ਭੇਜਦਾ ਸੀ | ਜਦ ਉਨ੍ਹਾਂ(ਡੀ.ਐਸ.ਪੀ. ਬਲਦੇਵ ਸਿੰਘ) ਕੋਲੋਂ ਹੋਰ ਬਰਾਮਦਗੀ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਅਤਿ ਸੰਵੇਦਨਸ਼ੀਲ ਹੈ ਅਤੇ ਤਫਤੀਸ਼ ਨੂੰ ਮੱਦੇਨਜ਼ਰ ਰੱਖਦਿਆਂ ਇਸ ਸਮੇਂ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਸਕਦੀ | ਇਸ ਮੌਕੇ ਡੀ. ਐਸ. ਪੀ. ਅਜਨਾਲਾ ਹਰਪ੍ਰੀਤ ਸਿੰਘ, ਐਸ. ਐਚ. ਓ. ਇੰਸਪੈਕਟਰ ਪਰਮਜੀਤ ਸਿੰਘ, ਐਸ. ਐਚ. ਓ. ਰਾਜਾਸਾਂਸੀ ਸੁਖਜਿੰਦਰ ਸਿੰਘ ਖਹਿਰਾ ਸਮੇਤ ਵੱਡੀ ਗਿਣਤੀ 'ਚ ਪੁਲਿਸ ਕਰਮਚਾਰੀ ਸੁਰੱਖਿਆ ਵਜੋਂ ਤਾਇਨਾਤ ਸਨ |

ਮੁੱਖ ਸਕੱਤਰ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਾਂ ਨੂੰ ਲੈ ਕੇ ਮੈਨੇਜਰਾਂ ਨਾਲ ਕੀਤੀ ਇਕੱਤਰਤਾ

ਅੰਮਿ੍ਤਸਰ, 5 ਦਸੰਬਰ (ਜੱਸ)¸ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿਰਦੇਸ਼ਾਂ 'ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਵਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰਾਂ ਨਾਲ ਇਕੱਤਰਤਾ ਕਰਕੇ ਇਸ ਪਾਵਨ ਅਸਥਾਨ ਦੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਸਮੂਹ ...

ਪੂਰੀ ਖ਼ਬਰ »

ਖਹਿਰਾ ਦੇ ਇਨਸਾਫ਼ ਮਾਰਚ 'ਚ ਸ਼ਾਮਿਲ ਹੋਣ ਦੀ ਅਪੀਲ

ਅੰਮਿ੍ਤਸਰ, 5 ਦਸੰਬਰ (ਜੱਸ)¸ਯੂਨਾਈਟਿਡ ਅਕਾਲੀ ਦਲ ਨੇ ਸੰਗਤਾਂ ਨੂੰ 8 ਦਸੰਬਰ ਨੂੰ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਸ਼ੁਰੂ ਕੀਤੇ ਜਾ ਰਹੇ 8 ਦਿਨਾਂ ਇਨਸਾਫ਼ ਮਾਰਚ 'ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ | ਦਲ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਅੰਮਿ੍ਤਸਰ ਪੁਲਿਸ 'ਚ ਹੇਠਲੇ ਪੱਧਰ 'ਤੇ ਵੱਡੀ ਰੱਦੋਬਦਲ 9 ਥਾਣਾ ਮੁਖੀਆਂ, 8 ਵਧੀਕ ਥਾਣਾ ਮੁਖੀ ਤੇ 13 ਚੌਕੀ ਇੰਚਾਰਜਾਂ ਸਣੇ 4 ਦਰਜਨ ਅਧਿਕਾਰੀ ਤਬਦੀਲ

ਅੰਮਿ੍ਤਸਰ, 5 ਦਸੰਬਰ (ਰੇਸ਼ਮ ਸਿੰਘ)¸ਪੁਲਿਸ ਕਮਿਸ਼ਨਰੇਟ ਪ੍ਰਣਾਲੀ ਨੂੰ ਚੁਸਤ-ਦਰੁਸਤ ਕਰਨ ਦੇ ਮਕਸਦ ਨਾਲ ਸ਼ਹਿਰੀ ਪੁਲਿਸ ਵਲੋਂ 9 ਥਾਣਾ ਮੁਖੀਆਂ, 8 ਵਧੀਕ ਥਾਣਾ ਮੁਖੀਆਂ ਤੇ 14 ਚੌਾਕੀ ਇੰਚਾਰਜ਼ਾਂ ਸਣੇ ਏ. ਐਸ. ਆਈ. ਤੋਂ ਲੈ ਕੇ ਇੰਸਪੈਕਟਰ ਰੈਂਕ ਦੇ 4 ਦਰਜਨ ਪੁਲਿਸ ...

ਪੂਰੀ ਖ਼ਬਰ »

ਮਾਮਲਾ ਪੁਲਿਸ ਹਿਰਾਸਤ 'ਚ ਹੋਈ ਮੌਤ 'ਤੇ ਪੁਲਿਸ ਦੇ ਬਦਲੇ ਤੇਵਰ ਆਵਾਜਾਈ ਜਾਮ ਲਾਉਣ 'ਤੇ 1 ਕੌ ਾਸਲਰ ਸਮੇਤ 2 ਦਰਜਨ ਖਿਲਾਫ਼ ਪਰਚਾ ਦਰਜ

ਅੰਮਿ੍ਤਸਰ, 5 ਦਸੰਬਰ (ਰੇਸ਼ਮ ਸਿੰਘ)¸ਬੀਤੇ ਦਿਨੀਂ ਥਾਣਾ ਗੇਟ ਹਕੀਮਾਂ ਦੀ ਪੁਲਿਸ ਹਿਰਾਸਤ 'ਚ ਹੋਈ ਇਕ ਨੌਜਵਾਨ ਦੀ ਮੌਤ ਉਪਰੰਤ ਭਾਵੇਂ ਪੁਲਿਸ ਨੇ 2 ਪੁਲਿਸ ਮੁਲਾਜ਼ਮਾਂ ਖਿਲਾਫ਼ ਪਰਚਾ ਦਰਜ ਕਰਕੇ ਮਾਮਲੇ ਨੂੰ ਸ਼ਾਂਤ ਕਰ ਲਿਆ ਸੀ, ਪਰ ਪੁਲਿਸ ਨੇ ਇਸ ਮਾਮਲੇ 'ਚ ਮੁੜ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ-ਜਨਾਹ ਦੇ ਦੋਸ਼ਾਂ ਅਧੀਨ ਨੌਜਵਾਨ ਨੂੰ 10 ਸਾਲ ਕੈਦ, 25 ਹਜ਼ਾਰ ਰੁਪਏ ਜੁਰਮਾਨਾ

ਅੰਮਿ੍ਤਸਰ, 5 ਦਸੰਬਰ (ਰੇਸ਼ਮ ਸਿੰਘ)¸10ਵੀਂ ਜਮਾਤ 'ਚ ਪੜ੍ਹਦੀ ਲੜਕੀ ਨੂੰ ੂ ਵਰਗਲਾ ਕੇ ਉਸ ਨਾਲ ਜਬਰ-ਜਨਾਹ ਕਰਨ ਦੇ ਦੋਸ਼ਾਂ ਅਧੀਨ ਗਿ੍ਫ਼ਤਾਰ ਕੀਤੇ ਨੌਜਵਾਨ ਨੂੰ ਬੱਚਿਆਂ ਵਿਰੁੱਧ ਯੋਨ ਹਿੰਸਾ ਰੋਕੂ ਐਕਟ ਅਧੀਨ ਇੱਥੇ ਵਧੀਕ ਜ਼ਿਲ੍ਹਾ ਸ਼ੈਸ਼ਨ ਜੱਜ ਸ: ਸਰਬਜੀਤ ਸਿੰਘ ...

ਪੂਰੀ ਖ਼ਬਰ »

ਪੰਜਾਬ ਦੀ ਰਾਜਨੀਤੀ 'ਚ ਪੁੱਤ-ਭਤੀਜਾਵਾਦ ਦੀ ਨੀਤੀ ਖਤਮ ਕੀਤੀ ਜਾਵੇਗੀ-ਸਿਮਰਜੀਤ ਬੈਂਸ

ਬਾਬਾ ਬਕਾਲਾ ਸਾਹਿਬ, 5 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਲੋਕ ਇਨਸਾਫ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਹਲਕਾ ਆਤਮ ਨਗਰ ਲੁਧਿਆਣਾ ਤੋਂ ਵਿਧਾਇਕ ਸ: ਸਿਮਰਜੀਤ ਸਿੰਘ ਬੈਂਸ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ 'ਚ ਉਚੇਚੇ ਤੌਰ 'ਤੇ ਪਹੁੰਚੇ | ਅਹੁਦੇਦਾਰਾਂ ...

ਪੂਰੀ ਖ਼ਬਰ »

ਰੇਤ ਦੀ ਨਾਜਾਇਜ਼ ਮਾਇਨਿੰਗ ਕਰਨ ਵਾਲੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ 'ਚੋਂ ਰੇਤ ਦੀ ਨਾਜਾਇਜ਼ ਮਾਇਨਿੰਗ ਕਰਨ ਵਾਲੇ ਦੋ ਵਿਅਕਤੀਆਂ ਿਖ਼ਲਾਫ਼ ਅਜਨਾਲਾ ਪੁਲਿਸ ਵਲੋਂ ਮਾਮਲਾ ਦਰਜ਼ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐਸ. ਐਚ. ਓ. ਇੰਸਪੈਕਟਰ ਪਰਮਜੀਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਗਿ੍ਫ਼ਤਾਰ

ਤਰਸਿੱਕਾ, 5 ਦਸੰਬਰ (ਅਤਰ ਸਿੰਘ ਤਰਸਿੱਕਾ)-ਥਾਣਾ ਤਰਸਿੱਕਾ ਨੇ ਸਬ ਇੰਸਪੈਕਟਰ ਬਿਕਰਮਜੀਤ ਸਿੰਘ ਐਸ. ਐਚ. ਓ. ਦੀ ਰਹਿਨੁਮਾਈ ਹੇਠ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ ਨਾਜਾਇਜ਼ ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਚੋਰਾਂ ਵਲੋਂ ਤਿੰਨ ਟ੍ਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ

ਬੰਡਾਲਾ, 5 ਦਸੰਬਰ (ਅਮਰਪਾਲ ਸਿੰਘ ਬੱਬੂ)-ਇਲਾਕੇ ਦੇ ਆਸ ਪਾਸ ਪੈਂਦੇ ਕਈ ਪਿੰਡਾਂ ਅੰਦਰ ਅੱਜ ਕੱਲ੍ਹ ਸਮਾਜ ਵਿਰੋਧੀ ਅਨਸਰਾਂ ਵਲੋਂ ਆਪਣੇ ਨਸ਼ੇ ਦੀ ਪੂਰਤੀ ਨੂੰ ਪੂਰਾ ਕਰਨ ਲਈ ਹਰ ਤਰ੍ਹਾਂ ਦਾ ਹੀਲਾ ਵਸੀਲਾ ਵਰਤਿਆ ਜਾ ਰਿਹਾ ਹੈ¢ ਕਈ ਦਿਨਾਂ ਤੋਂ ਕਸਬਾ ਬੰਡਾਲਾ ਤੋਂ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 5 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਵਿਖੇ ਨੰਬਰਦਾਰਾ ਯੂਨੀਅਨ ਤਹਿਸੀਲ ਬਾਬਾ ਬਕਾਲਾ ਦੀ ਇਕ ਅਹਿਮ ਮੀਟਿੰਗ ਤਹਿਸੀਲ ਦੇ ਮੀਤ ਪ੍ਰਧਾਨ ਨੰਬਰਦਾਰ ਅਜੀਤ ਸਿੰਘ ਨੰਗਲੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੂੰ ਆਜ਼ਾਦ ਕਰਾਉਣ ਲਈ ਹਮਖਿਆਲ ਪਾਰਟੀਆਂ ਨਾਲ ਗੱਠਬੰਧਨ ਕੀਤਾ ਜਾਵੇਗਾ-ਬੈਂਸ

ਗੱਗੋਮਾਹਲ, 5 ਦਸੰਬਰ (ਬਲਵਿੰਦਰ ਸਿੰਘ ਸੰਧੂ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਅਵਾਣ ਵਿਚ ਕੈਪਟਨ ਕਸ਼ਮੀਰ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ | ਜਿੱਥੇ ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਪੰਜਾਬ ਸਟੇਟ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 5 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੰਜਾਬ ਸਟੇਟ ਸੀਨੀਅਰ ਸਿਟੀਜਨ ਵੈਲਫੇਅਰ ਸੁਸਾਇਟੀ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਮੱਖਣ ਸਿੰਘ ਬੱਲ ਦੀ ਪ੍ਰਧਾਨਗੀ ਹੇਠ ਬਾਬਾ ਬਕਾਲਾ ਸਾਹਿਬ ਵਿਖੇ ਹੱਕੀ ਮੰਗਾਂ ਨੂੰ ਲੈ ਕੇ ਰੋਸ ...

ਪੂਰੀ ਖ਼ਬਰ »

ਨਿੱਜੀ ਖੰਡ ਮਿੱਲਾਂ ਦਾ ਸਰਕਾਰੀ–ਕਰਨ ਕਰਕੇ ਕੈਪਟਨ ਸਰਕਾਰ ਗੰਨਾ ਉਤਪਾਦਕਾਂ ਨੂੰ ਰਾਹਤ ਪਹੁੰਚਾਏ-ਡਾ: ਸਤਨਾਮ

ਅਜਨਾਲਾ, 5 ਦਸੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਤਹਿਸੀਲ ਪੱਧਰੀ ਦਫਤਰੀ ਕੰਪਲੈਕਸ ਵਿਖੇ ਸਭਾ ਦੇ ਤਹਿਸੀਲ ਪ੍ਰਧਾਨ ਸ. ਸ਼ੀਤਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਗੰਨਾ ਉਤਪਾਦਕਾਂ ਦੀ ਕਰਵਾਈ ਗਈ ਪ੍ਰਭਾਵਸ਼ਾਲੀ ਰੋਸ ਮੀਟਿੰਗ 'ਚ ਸੂਬਾ ...

ਪੂਰੀ ਖ਼ਬਰ »

ਸਮਾਰਟ ਸਿਟੀ ਬਣਾਉਣ ਤੋਂ ਪਹਿਲਾਂ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਕੀਤਾ ਜਾਵੇ ਦੂਰ : ਪ੍ਰੋ: ਚਾਵਲਾ

ਅੰਮਿ੍ਤਸਰ, 5 ਦਸੰਬਰ (ਹਰਮਿੰਦਰ ਸਿੰਘ)¸ਅੰਮਿ੍ਤਸਰ ਸ਼ਹਿਰ ਨੂੰ ਸਮਾਰਟ ਸਿਟੀ ਵਜੋਂ ਵਿਕਸਿਤ ਕਰਨ ਲਈ ਭਾਰਤ ਸਰਕਾਰ ਅਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਹਰ ਰੋਜ਼ ਕਰੋੜਾਂ ਰੁਪਏ ਖਰਚ ਕਰਨ ਸਬੰਧੀ ਚਰਚਾ ਕੀਤੀ ਜਾਂਦੀ ਹੈ | ਹਿਰਦੇ ਯੋਜਨਾ ਅਧੀਨ ਵੀ ਕਰੋੜਾਂ ਰੁਪਏ ...

ਪੂਰੀ ਖ਼ਬਰ »

ਸਪਰਿੰਗ ਡੇਲ ਸਕੂਲ 'ਚ ਦੋ ਰੋਜ਼ਾ ਵਿਅਕਤੀਤਤਵ ਵਿਕਾਸ ਕੈਂਪ ਲਗਾਇਆ

ਅੰਮਿ੍ਤਸਰ, 5 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸੀਨੀਅਰ ਸਕੂਲ 'ਚ 2 ਰੋਜ਼ਾ ਵਿਅਕਤੀਤਤਵ ਵਿਕਾਸ ਕੈਂਪ ਲਗਾਇਆ ਗਿਆ, ਜਿਸ 'ਚ ਤੀਸਰੀ ਕਲਾਸ ਦੇ ਵਿਦਿਆਰਥੀਆਂ ਨੇ ਬਾਧਾ ਦੌੜ, ਸਿੱਧੇ ਦੌੜ (60 ਮੀਟਰ), ਗਲਾਸ ਪਿਰਾਮਿਡ, ਰਿਲੇਅ ਦੌੜ, ਰੱਸਾਕੱਸ਼ੀ ਵਰਗੇ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਨੇ ਕੈਪਟਨ ਸਰਕਾਰ ਿਖ਼ਲਾਫ ਕੀਤੀ ਨਾਅਰੇਬਾਜ਼ੀ

ਅਜਨਾਲਾ, 5 ਦਸੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਤਹਿਸੀਲ ਇਕਾਈ ਸੀਨੀਅਰ ਆਗੂ ਸ੍ਰੀ ਦਰਸ਼ਨ ਲਾਲ ਭੱਖੇ ਦੀ ਅਗਵਾਈ 'ਚ ਹੋਈ ਯੂਨੀਅਨ ਦੀ ਮੀਟਿੰਗ 'ਚ ਸੂਬਾ ਪ੍ਰਧਾਨ ਸੁੱਚਾ ਸਿੰਘ ਅਜਨਾਲਾ, ਮੀਤ ਪ੍ਰਧਾਨ ਨਰਿੰਦਰਪਾਲ ਚਮਿਆਰੀ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਅੰਮਿ੍ਤਸਰ, 5 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਡੀ. ਏ. ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਡੀ. ਏ. ਵੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਆਰਿਆ ਰਤਨ ਡਾ: ਪੂਨਮ ਸੂਰੀ ਪਦਮ ਸ੍ਰੀ ਅਲੰਕਿ੍ਤ ਦੇ ਦਿਸ਼ਾ ਨਿਰਦੇਸ਼ ਅਤੇ ਪਿ੍ੰਸੀਪਲ ਡਾ: ਸ੍ਰੀਮਤੀ ਨੀਰਾ ਸ਼ਰਮਾ ਦੀ ...

ਪੂਰੀ ਖ਼ਬਰ »

ਪੈਨਸ਼ਨਰਾਂ ਤੇ ਸੀਨੀਅਰ ਸਿਟੀਜ਼ਨਾਂ ਨੇ ਕੈਪਟਨ ਸਰਕਾਰ ਵਿਰੁੱਧ ਕੀਤਾ ਤਹਿਸੀਲ ਪੱਧਰੀ ਰੋਸ ਮੁਜ਼ਾਹਰਾ

ਅਜਨਾਲਾ, 5 ਦਸੰਬਰ (ਐਸ. ਪ੍ਰਸ਼ੋਤਮ)¸ਅੱਜ ਸਥਾਨਕ ਸ਼ਹਿਰ ਦੇ ਬਜ਼ਾਰਾਂ, ਮੁਹੱਲਿਆਂ, ਗਲੀਆਂ 'ਚ ਪੰਜਾਬ ਸਟੇਟ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੇ ਤਹਿਸੀਲ ਪ੍ਰਧਾਨ ਪਿ੍ੰ: ਵਾਸਦੇਵ ਸ਼ਰਮਾਂ, ਜੋ ਸੂਬਾ ਪ੍ਰੈਸ ਸਕੱਤਰ ਵੀ ਹਨ, ਜ਼ਿਲਾ੍ਹ ...

ਪੂਰੀ ਖ਼ਬਰ »

ਸਰਕਾਰੀ ਸਿਹਤ ਅਤੇ ਸਿੱਖਿਆ ਸਹੂਲਤਾਂ ਦੀ ਅਣਹੋਦ ਕਾਰਨ ਇਲਾਕੇ ਦੀ ਗ਼ਰੀਬ ਜਨਤਾ ਨਰਕ ਭੋਗਣ ਲਈ ਮਜਬੂਰ

ਟਾਹਲੀ ਸਾਹਿਬ, 5 ਦਸੰਬਰ (ਪਲਵਿੰਦਰ ਸਿੰਘ ਸਰਹਾਲਾ)-ਸਮੁੱਚੇ ਪੰਜਾਬ 'ਚ ਸਰਕਾਰੀ ਸਿਹਤ ਸਹੂਲਤਾਂ ਅਤੇ ਸਿੱਖਿਆ ਪ੍ਰਣਾਲੀ ਦੀ ਨਿਘਰ ਚੁੱਕੀ ਤਾਣੀ ਤੋਂ ਦੋ ਕਦਮ ਹੋਰ ਅੱਗੇ ਕਸਬਾ ਟਾਹਲੀ ਸਾਹਿਬ ਅਤੇ ਨਾਲ ਲਗਦੇ ਦੋ ਦਰਜਨ ਪਿੰਡਾਂ ਦੇ ਵਸਨੀਕ ਵੀ ਅਤਿ ਪ੍ਰੇਸ਼ਾਨ ਤੇ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਦਾ ਜਨਮ ਦਿਨ ਮਨਾਇਆ

ਅੰਮਿ੍ਤਸਰ, 5 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਪੰਜਾਬੀ ਦੇ ਮਹਾਨ ਕਵੀ, ਲੇਖਕ ਅਤੇ ਵਿਦਵਾਨ ਭਾਈ ਵੀਰ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ 12ਵੀਂ ਜਮਾਤ ਦੀ ਵਿਦਿਆਰਥਣ ਗਗਨਦੀਪ ਕੌਰ ਨੇ ...

ਪੂਰੀ ਖ਼ਬਰ »

'ਤੰਦਰਦੁਸਤ ਪੰਜਾਬ' ਮਿਸ਼ਨ ਯਾਤਰਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਆਟੋ ਰਿਕਸ਼ਾ ਰੈਲੀ ਅੱਜ ਤੋਂ

ਅੰਮਿ੍ਤਸਰ, 5 ਦਸੰਬਰ (ਰੇਸ਼ਮ ਸਿੰਘ)¸ਸਿਹਤਮੰਦ ਭਾਰਤ ਤੇ ਤੰਦਰੁਸਤ ਪੰਜਾਬ ਮਿਸ਼ਨ ਯਾਤਰਾ ਜੋ ਕਿ ਅੱਜ ਤੋਂ 2 ਦਿਨ ਲਈ ਅੰਮਿ੍ਤਸਰ ਆ ਰਹੀ ਹੈ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਅਤੇ ਡਾ. ਲਖਬੀਰ ਸਿੰਘ ਭਾਗੋਵਾਲੀਆ ਵਲੋਂ ਇਕ ਆਟੋ ...

ਪੂਰੀ ਖ਼ਬਰ »

ਸੂਬਾ ਸਰਕਾਰ ਰੋਜ਼ਗਾਰ ਦੇ ਵਾਧੇ ਲਈ ਯਤਨਸ਼ੀਲ -ਡਿਪਟੀ ਕਮਿਸ਼ਨਰ

ਅੰਮਿ੍ਤਸਰ, 5 ਦਸੰਬਰ (ਸੁਰਿੰਦਰ ਕੋਛੜ)-ਪੰਜਾਬ ਸਰਕਾਰ ਰਾਜ ਦੀ ਖ਼ੁਸ਼ਹਾਲੀ ਅਤੇ ਰੋਜ਼ਗਾਰ ਦੇ ਵਾਧੇ ਲਈ ਨਿਰੰਤਰ ਯਤਨ ਕਰ ਰਹੀ ਹੈ ਅਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸੇ ਵੀ ਸਨਅਤਕਾਰ ਨੂੰ ਆਪਣਾ ਕਾਰੋਬਾਰ ਵਧਾਉਣ ਜਾਂ ਚਲਾਉਣ ਵਿਚ ਕੋਈ ਮੁਸ਼ਕਲ ਨਾ ਆਵੇ | ਉਕਤ ...

ਪੂਰੀ ਖ਼ਬਰ »

ਆਰ. ਟੀ. ਏ. ਵਲੋਂ ਕੀਤੇ ਦੁਰਵਿਹਾਰ ਦਾ ਮਾਮਲਾ ਗਰਮਾਇਆ

ਅੰਮਿ੍ਤਸਰ, 5 ਦਸੰਬਰ (ਰੇਸ਼ਮ ਸਿੰਘ)¸ਬੱਸ ਆਪ੍ਰੇਟਰਾਂ ਨਾਲ ਆਰ. ਟੀ. ਏ. ਵਲੋਂ ਕੀਤੇ ਕਥਿਤ ਦੁਰਵਿਹਾਰ ਦਾ ਮਾਮਲਾ ਅੱਜ ਉਸ ਵੇਲੇ ਹੋਰ ਤੂਲ ਫੜ੍ਹ ਗਿਆ, ਜਦੋਂ ਮਿੰਨੀ ਬੱਸ ਆਪ੍ਰੇਟਰ ਯੂਨੀਅਨ ਵਲੋਂ ਇੱਥੇ ਰਾਮ ਤੀਰਥ ਰੋਡ ਸਥਿਤ ਦਫ਼ਤਰ ਵਿਖੇ ਪੁੱਜ ਕੇ ਅੱਜ ਰੋਸ ਧਰਨਾ ...

ਪੂਰੀ ਖ਼ਬਰ »

60 ਪਿੰਡਾਂ ਦਾ ਵਿਸ਼ਾਲ ਅੱਖਾਂ ਦਾ ਫ੍ਰੀ ਮੈਡੀਕਲ ਕੈਂਪ 8 ਨੂੰ

ਚੋਗਾਵਾਂ, 5 ਦਸੰਬਰ (ਗੁਰਬਿੰਦਰ ਸਿੰਘ ਬਾਗੀ)-ਆਈ ਬਲਾਇੰਡ ਸੁਸਾਇਟੀ ਦੀ ਸਹਾਇਤਾ ਨਾਲ ਬਲਾਕ ਚੋਗਾਵਾਂ ਦੇ 60 ਪਿੰਡਾਂ ਦਾ ਇਕ ਵਿਸ਼ਾਲ ਅੱਖਾਂ ਦਾ ਫ੍ਰੀ ਕੈਂਪ 8 ਦਸੰਬਰ ਦਿਨ ਸ਼ਨੀਵਾਰ ਨੂੰ ਪਿੰਡ ਲੋਪੋਕੇ ਵਿਖੇ ਸਰਕਾਰੀ ਹਸਪਤਾਲ ਵਿਖੇ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਅੰਬਰ ਪਬਲਿਕ ਸਕੂਲ ਨਵਾਂ ਤੰਨੇਲ ਦੇ ਵਿਦਿਆਰਥੀਆਂ ਦੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੋਣ

ਚੌਕ ਮਹਿਤਾ, 5 ਦਸੰਬਰ (ਜਗਦੀਸ਼ ਸਿੰਘ ਬਮਰਾਹ)-ਵਿਗਿਆਨ ਪ੍ਰੀਸ਼ਦ ਪੰਚਨਦ ਅਤੇ ਲੋਕ ਕਲਿਆਣ ਸੰਮਤੀ ਵਲੋਂ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਵਿਖੇ ਇਕ ਵਿਗਿਆਨ ਪ੍ਰਤੀਯੋਗਤਾ ਕਰਵਾਈ ਗਈ, ਜਿਸ 'ਚ ਅੰਮਿ੍ਤਸਰ ਜ਼ਿਲੇ੍ਹ ਦੀਆਂ ਤਕਰੀਬਨ 18 ਟੀਮਾਂ ਨੇ ਭਾਗ ਲੈ ਕੇ ਸਾਇੰਸ ਨਾਲ ...

ਪੂਰੀ ਖ਼ਬਰ »

ਨਿਗਮ ਨੇ ਕੀਤੀ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ

ਅੰਮਿ੍ਤਸਰ, 5 ਦਸੰਬਰ (ਹਰਮਿੰਦਰ ਸਿੰਘ)¸ਨਗਰ ਨਿਗਮ ਦੇ ਭੂਮੀ ਵਿਭਾਗ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਨਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕਰਕੇ ਸਰਕਾਰੀ ਜਗ੍ਹਾ 'ਤੇ ਪਿਆ ਲੋਕਾਂ ਦੇ ਸਮਾਨ ਆਪਣੇ ਕਬਜ਼ੇ 'ਚ ਲਿਆ | ਇਸ ਵਿਭਾਗ ਦੀ ਟੀਮ ਜਿਸ 'ਚ ਇੰਸਪੈਕਟਰ ਕੇਵਲ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਕੇ ਮਹਾਨ ਸਿੱਖ ਰਿਵਾਇਤਾਂ ਤੋਂ ਪ੍ਰਭਾਵਿਤ ਹੋਏ ਕੋਲੰਬੀਅਨ ਵਫ਼ਦ ਦੇ ਕਲਾਕਾਰ

ਅੰਮਿ੍ਤਸਰ, 5 ਦਸੰਬਰ (ਸਟਾਫ ਰਿਪੋਰਟਰ)¸ਦੱਖਣੀ-ਅਮਰੀਕਨ ਦੇਸ਼ ਕੋਲੰਬੀਆ ਤੋਂ ਆਏ 12 ਮੈਂਬਰੀ ਸੱਭਿਆਚਾਰਕ ਵਫ਼ਦ 'ਚ ਸ਼ਾਮਿਲ ਕਲਾਕਾਰਾਂ ਨੇ ਬੀਤੇ ਦਿਨ ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕੀਤੇ ਅਤੇ ਇਸ ਅਧਿਆਤਮਕ ਅਸਥਾਨ ਅਤੇ ਮਹਾਨ ਸਿੱਖ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਸਬੰਧੀ ਅਖੰਡ ਪਾਠ ਆਰੰਭ

ਅੰਮਿ੍ਤਸਰ, 5 ਦਸੰਬਰ (ਹਰਮਿੰਦਰ ਸਿੰਘ)¸ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਸਰਬੱਤ ਦੇ ਭਲੇ ਲਈ ਨਗਰ ਨਿਗਮ ਕਰਮਚਾਰੀ ਤਾਲਮੇਲ ਦਲ ਵਲੋਂ ਹਰ ਸਾਲ ਕਰਵਾਏ ਜਾਂਦੇ ਗੁਰਮਤਿ ਸਮਾਗਮ ਦੀ ਆਰੰਭਤਾ ਨਿਗਮ ਮੁਲਾਜਮਾਂ ਵਲੋਂ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਡਾ. ਰਤਨ ਸਿੰਘ ਅਜਨਾਲਾ ਤੇ ਟਕਸਾਲੀ ਆਗੂਆਂ ਦੁਆਰਾ ਬਣਾਏ ਜਾ ਰਹੇ ਅਸਲ ਅਕਾਲੀ ਦਲ ਨਾਲ ਖੜ੍ਹਾਂਗੇ -ਨਵਚੰਦ ਹਰੜ

ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)¸ਹਲਕਾ ਅਜਨਾਲਾ ਨਾਲ ਸਬੰਧਿਤ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਹੰਗਾਮੀ ਇਕੱਤਰਤਾ ਅੱਜ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਕਲੇਰ ਗੁਰਾਲਾ ਦੇ ਗ੍ਰਹਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX