ਤਾਜਾ ਖ਼ਬਰਾਂ


ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 1 hour ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  about 1 hour ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  about 1 hour ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  about 2 hours ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  about 3 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  about 3 hours ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  about 3 hours ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਸ਼ਿਵ ਸੈਨਾ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਨੇ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੂੰ ਨੋਟਿਸ ...
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਆਪਣੀ ਮੰਗਾਂ ਨੂੰ ਲੈ ਕੇ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ (ਜੇ. ਐੱਨ. ਯੂ.) ਵਲੋਂ ਸੰਸਦ ਤੱਕ ਕੱਢੇ ਜਾ ਰਹੇ ਮਾਰਚ...
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਅਤੇ ਔਡ-ਇਵਨ ਤੋਂ ਬਾਅਦ ਹੁਣ ਪਾਣੀ 'ਤੇ ਸਿਆਸੀ ਆਗੂਆਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  about 5 hours ago
ਨਵੀਂ ਦਿੱਲੀ, 18 ਨਵੰਬਰ- ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਜਲੇਬੀ ਖਾਣ ਵਾਲੀ ਆਪਣੀ ਤਸਵੀਰ 'ਤੇ ਸਫ਼ਾਈ ਦਿੱਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ...
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 5 hours ago
ਇਸਲਾਮਾਬਾਦ, 18 ਨਵੰਬਰ- ਪਾਕਿਸਤਾਨ ਦੇ ਪੂਰਬੀ ਜ਼ਿਲ੍ਹੇ ਓਕਾਰਾ 'ਚ ਸਤਲੁਜ ਦਰਿਆ 'ਚ ਅੱਜ ਕਿਸ਼ਤੀ ਦੇ ਪਲਟਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਮਾਲਹੁ ਸ਼ੇਖ਼ਾ ਇਲਾਕੇ...
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 5 hours ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 5 hours ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 6 hours ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  about 6 hours ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  about 6 hours ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  about 6 hours ago
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  about 6 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 7 hours ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  about 7 hours ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  about 7 hours ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ
. . .  about 7 hours ago
ਜ਼ਮੀਨੀ ਝਗੜੇ ਦੌਰਾਨ ਨੌਜਵਾਨ ਦਾ ਕਤਲ
. . .  about 8 hours ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 8 hours ago
ਕੀ ਸਰਕਾਰ ਇਹ ਮੰਨਣ ਲਈ ਤਿਆਰ ਹੈ ਕਿ ਦੇਸ਼ ਆਰਥਿਕ ਮੰਦੀ 'ਚੋਂ ਲੰਘ ਰਿਹਾ ਹੈ- ਭਗਵੰਤ ਮਾਨ
. . .  about 8 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ
. . .  about 8 hours ago
ਸੜਕ ਕਿਨਾਰੇ ਝਾੜੀਆਂ 'ਚੋਂ ਮਿਲਿਆ ਨਵ-ਜੰਮਿਆ ਲੜਕਾ
. . .  about 8 hours ago
ਕੈਨੇਡਾ ਤੋਂ ਵਿਸ਼ੇਸ਼ ਬੱਸ ਰਾਹੀਂ ਆਏ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ 'ਤੇ ਕੀਤਾ ਸਨਮਾਨਿਤ
. . .  about 9 hours ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਦੇ ਮਾਰਚ ਤੋਂ ਪਹਿਲਾਂ ਸੰਸਦ ਦੇ ਨੇੜੇ ਧਾਰਾ 144 ਲਾਗੂ
. . .  about 9 hours ago
ਲੋਕ ਸਭਾ 'ਚ ਅਰੁਣ ਜੇਤਲੀ, ਸੁਸ਼ਮਾ ਸਵਰਾਜ ਅਤੇ ਰਾਮ ਜੇਠਮਲਾਨੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 9 hours ago
ਜੰਮੂ-ਕਸ਼ਮੀਰ : ਸ੍ਰੀਨਗਰ ਅਤੇ ਬਨਿਹਾਲ ਵਿਚਾਲੇ ਟਰੇਨ ਸੇਵਾ ਬਹਾਲ
. . .  about 9 hours ago
ਜੰਮੂ-ਕਸ਼ਮੀਰ 'ਚ ਅਸਥਿਰਤਾ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਲੋਕ ਸਭਾ 'ਚ ਦਿੱਤਾ ਸਥਗਨ ਪ੍ਰਸਤਾਵ ਨੋਟਿਸ
. . .  about 9 hours ago
ਸੰਸਦ ਦੇ ਇਜਲਾਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਵਿਰੋਧੀ ਦਲਾਂ ਕੋਲ ਕੀਤੀ ਸਕਾਰਾਤਮਕ ਸਹਿਯੋਗ ਦੀ ਅਪੀਲ
. . .  about 10 hours ago
ਸਾਰੇ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ- ਮੋਦੀ
. . .  about 10 hours ago
ਉਮੀਦ ਹੈ ਇਸ ਇਜਲਾਸ 'ਚ ਸਕਾਰਾਤਮਕ ਨਤੀਜੇ ਨਿਕਲਣਗੇ- ਪ੍ਰਧਾਨ ਮੰਤਰੀ ਮੋਦੀ
. . .  about 10 hours ago
ਸਕਾਰਾਤਮਕ ਭੂਮਿਕਾ ਲਈ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦੀ ਹਾਂ- ਮੋਦੀ
. . .  about 10 hours ago
2019 ਦਾ ਆਖ਼ਰੀ ਅਤੇ ਮਹੱਤਵਪੂਰਨ ਇਜਲਾਸ ਹੈ- ਪ੍ਰਧਾਨ ਮੰਤਰੀ ਮੋਦੀ
. . .  about 10 hours ago
ਸੰਸਦ ਭਵਨ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਮੀਡੀਆ ਨੂੰ ਕਰ ਰਹੇ ਹਨ ਸੰਬੋਧਿਤ
. . .  about 10 hours ago
ਮਹਾਰਾਸ਼ਟਰ 'ਚ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ - ਸੰਜੇ ਰਾਊਤ
. . .  about 10 hours ago
ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ 47ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
. . .  about 10 hours ago
ਬੱਸ ਅਤੇ ਟਰੱਕ ਦੀ ਟੱਕਰ 'ਚ 10 ਮੌਤਾਂ, 25 ਜ਼ਖਮੀ
. . .  about 11 hours ago
ਸ਼ਰਦ ਪਵਾਰ ਸ਼ਾਮ 4 ਵਜੇ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 11 hours ago
ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ ਕਰਨਗੇ ਪ੍ਰੈੱਸ ਵਾਰਤਾ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮੱਘਰ ਸੰਮਤ 550

ਤਰਨਤਾਰਨ

ਡਿਪਟੀ ਕਮਿਸ਼ਨਰ ਵਲੋਂ ਤਹਿਸੀਲ ਦਫ਼ਤਰ ਤਰਨ ਤਾਰਨ ਦੇ ਕੰਮ ਕਾਜ ਤੇ ਦਫ਼ਤਰੀ ਰਿਕਾਰਡ ਦੀ ਪੜਤਾਲ

ਤਰਨ ਤਾਰਨ 5 ਦਸੰਬਰ (ਹਰਿੰਦਰ ਸਿੰਘ)¸ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਤਹਿਸੀਲ ਦਫ਼ਤਰ ਤਰਨ ਤਾਰਨ ਦੇ ਕੰਮਕਾਜ ਅਤੇ ਦਫ਼ਤਰੀ ਰਿਕਾਰਡ ਦੀ ਪੜਤਾਲ ਕੀਤੀ ਅਤੇ ਪ੍ਰਗਤੀ ਦਾ ਜਾਇਜ਼ਾ ਲਿਆ | ਇਸ ਮੌਕੇ 'ਤੇ ਐੱਸ.ਡੀ.ਐੱਮ. ਤਰਨ ਤਾਰਨ ਸੁਰਿੰਦਰ ਸਿੰਘ ਅਤੇ ਤਹਿਸੀਲਦਾਰ ਰਾਕੇਸ਼ ਕੁਮਾਰ ਹਾਜ਼ਰ ਸਨ | ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਹਿਸੀਲ ਦਫ਼ਤਰਾਂ ਦੀ ਚੈਕਿੰਗ ਕਰਕੇ ਤਹਿਸੀਲ ਦਫ਼ਤਰਾਂ ਦੇ ਕੰਮਾਂ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਤਹਿਸੀਲ ਵਿਚ ਹੋਣ ਵਾਲੀਆਂ ਰਜਿਸਟਰੀਆਂ ਅਤੇ ਇੰਤਕਾਲ ਅਤੇ ਲੋਕਾਂ ਦੇ ਬਣਨ ਵਾਲੇ ਸਰਟੀਫਕੇਟ ਆਦਿ ਦਾ ਰਿਕਾਰਡ ਵੀ ਚੈੱਕ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਜੋ ਖਾਮੀਆਂ ਸਾਹਮਣੇ ਆਈਆ ਹਨ, ਉਨ੍ਹਾਂ ਦਾ ਹੱਲ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਦਫ਼ਤਰਾਂ ਦੀ ਸਾਫ਼-ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਦਫ਼ਤਰੀ ਰਿਕਾਰਡ ਨੂੰ ਸਹੀ ਢੰਗ ਸਾਂਭ ਸੰਭਾਲ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਤਹਿਸੀਲ ਦਫ਼ਤਰਾਂ ਵਿਚ ਆਏ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਜਾਵੇ ਅਤੇ ਉਹਨਾਂ ਦੀਆਂ ਮੁਸ਼ਕਲਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ | ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਐੱਸ.ਡੀ.ਐੱਮ. ਦਫ਼ਤਰ ਭਿੱਖੀਵਿੰਡ ਐਟ ਵਲਟੋਹਾ ਵਿਖੇ ਵੀ ਦਫ਼ਤਰੀ ਰਿਕਾਰਡ ਦੀ ਪੜਤਾਲ ਕੀਤੀ ਅਤੇ ਕੰਮ ਕਾਜ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਇਸ ਮੌਕੇ ਤੇ ਐੱਸ.ਡੀ.ਐਮ. ਪੱਟੀ ਅਨੂਪ੍ਰੀਤ ਕੌਰ ਵੀ ਹਾਜ਼ਰ ਸਨ |

ਸਰਹੱਦੀ ਪਿੰਡ ਡੱਲ ਦੇ ਕਿਸਾਨਾਂ ਨੇ ਰੋਸ ਵਜੋਂ ਆਪਣੀ ਹੀ ਖੇਤੀ ਸੈਕਟਰ ਬਿਜਲੀ ਸਪਲਾਈ ਦੇ ਜੈਂਪਰ ਕੱਟੇ

ਖਾਲੜਾ, 5 ਦਸੰਬਰ (ਜੱਜਪਾਲ ਸਿੰਘ ਜੱਜ)-ਪੰਜਾਬ ਰਾਜ ਊਰਜਾ ਨਿਗਮ ਦੇ ਉਪ ਮੰਡਲ ਖਾਲੜਾ ਅਧੀਨ ਆਉਂਦੇ ਬਿਜਲੀ ਘਰ ਮਾੜੀਮੇਘਾ ਤੋਂ ਸਰਹੱਦੀ ਪਿੰਡ ਡੱਲ ਦੀਆਂ ਕੰਡਿਆਲੀ ਤਾਰ ਤੋਂ ਪਾਰਲੀਆਂ ਜ਼ਮੀਨਾਂ ਨੂੰ ਖੇਤੀ ਸੈਕਟਰ ਲਈ ਬਿਜਲੀ ਸਪਲਾਈ ਦੇਣ ਲਈ ਖਿੱਚੀ ਬਿਜਲੀ ਦੀ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਦੀ ਪੰਜਾਬੀ ਸਾਹਿਤ ਤੇ ਸਿੱਖ ਕੌਮ ਦੇ ਇਤਿਹਾਸ ਨੂੰ ਵਡਮੁੱਲੀ ਦੇਣ-ਪਿ੍ੰਸੀਪਲ ਹਰਤਾਜ ਸਿੰਘ ਸਿੱਧੂ

ਪੱਟੀ, 5 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਪੰਜਾਬੀ ਸਾਹਿਤ ਦੇ ਪਿਤਾਮਾ, ਖਾਲਸਾ ਟਰੈਕਟ ਸੁਸਾਇਟੀ, ਖਾਲਸਾ ਅਖਬਾਰ ਦੇ ਬਾਨੀ ਤੇ ਚੀਫ ਖ਼ਾਲਸਾ ਦੀਵਾਨ ਦੇ ਮੋਢੀ ਭਾਈ ਵੀਰ ਸਿੰਘ ਦਾ ਜਨਮ ਦਿਨ ਅੱਜ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ...

ਪੂਰੀ ਖ਼ਬਰ »

ਬਿਨਾਂ ਸ਼ਰਤ ਮੋਦੀ ਦਾ ਸਮਰਥਨ ਕਰਨ ਵਾਲਾ ਬਾਦਲ ਪਰਿਵਾਰ ਚੰਡੀਗੜ੍ਹ ਪੰਜਾਬ ਨੂੰ ਲੈ ਕੇ ਦੇਵੇ-ਸੰਘਾ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੇਂਦਰੀ ਮੰਤਰੀ ਹਰਿਸਿਮਰਤ ਕੌਰ ਬਾਦਲ ਚੰਡੀਗੜ੍ਹ ਪੰਜਾਬ ਨੂੰ ਲੈ ਕੇ ਦੇਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਸ਼ਮੀਰ ...

ਪੂਰੀ ਖ਼ਬਰ »

ਅਦਾਲਤ 'ਚ ਤਰੀਕ ਦੌਰਾਨ ਪੇਸ਼ ਨਾ ਹੋਣ 'ਤੇ ਤਿੰਨ ਵਿਅਕਤੀ ਭਗੌੜੇ ਐਲਾਨੇ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ ਤੇ ਬਾ-ਅਦਾਲਤ ਸ੍ਰੀ ਸੁਮਿਤ ਭੱਲਾ ਸੀ.ਜੇ.ਐੱਮ ਤਰਨ ਤਾਰਨ ਦੀ ਅਦਾਲਤ ਵਲੋਂ ਤਿੰਨ ਵਿਅਕਤੀਆਂ ਨੂੰ ਭਗੌੜਾ ਐਲਾਨਿਆ ਗਿਆ ਹੈ, ਜਿਸ 'ਤੇ ਥਾਣਾ ...

ਪੂਰੀ ਖ਼ਬਰ »

ਧੂੰਦਾ ਗੋਲੀ ਕਾਂਡ ਵਿਚ ਪੁਲਿਸ ਵਲੋਂ ਇਕ ਧਿਰ ਦੇ 9 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਗੋਇੰਦਵਾਲ ਸਾਹਿਬ, 5 ਦਸੰਬਰ (ਵਰਿੰਦਰ ਸਿੰਘ ਰੰਧਾਵਾ)¸ਪਿੰਡ ਧੂੰਦਾ ਵਿਖੇ 52 ਮਰਲੇ ਜਗ੍ਹਾ ਨੂੰ ਲੈ ਕੇ ਹੋਏ ਝਗੜੇ ਦੌਰਾਨ ਬੀਤੇ ਬੁੱਧਵਾਰ ਨੂੰ ਚੱਲੀਆਂ ਗੋਲੀਆਂ ਦੇ ਮਾਮਲੇ ਵਿਚ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਧਿਰ ਦੇ 9 ਵਿਅਕਤੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬੁੱਢਾ ਵਿਖੇ ਵਿਸ਼ਵ ਮਿੱਟੀ ਦਿਵਸ ਮਨਾਇਆ

ਪੱਟੀ, 5 ਦਸੰਬਰ (ਪ੍ਰਭਾਤ ਮੌਗਾ)¸ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਅਤੇ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਹਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਪਿ੍ੰਸੀਪਲ ਸੰਜੇ ਸ਼ਰਮਾ, ਡਾ. ਭੁਪਿੰਦਰ ਸਿੰਘ ਏ.ਡੀ.ਓ., ਡਾ. ...

ਪੂਰੀ ਖ਼ਬਰ »

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਚਾਰ ਵਿਅਕਤੀ ਕਾਬੂ

ਤਰਨ ਤਾਰਨ, 5 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕੇਬੰਦੀ ਦੌਰਾਨ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਢਿੱਲ ਦੇ ਰੋਸ ਵਜੋਂ ਕਿਸਾਨ ਜਥੇਬੰਦੀ ਦਾ ਐੱਸ.ਐੱਸ.ਪੀ. ਦਫ਼ਤਰ ਅੱਗੇ ਪੱਕਾ ਮੋਰਚਾ 17 ਤੋਂ ਸ਼ੁਰੂ

ਪੱਟੀ, 5 ਦਸੰਬਰ (ਅਵਤਾਰ ਸਿੰਘ ਖਹਿਰਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਪੱਟੀ ਜ਼ੋਨ ਦੇ ਪਿੰਡ ਬੋਪਾਰਾਏ ਵਿਖੇ ਕਾਬਲ ਸਿੰਘ ਧਾਰੀਵਾਲ ਅਤੇ ਰਣਸ਼ੇਰ ਸਿੰਘ ਬੋਪਾਰਾਏ ਦੀ ਪ੍ਰਧਾਨਗੀ ਹੇਠ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਸਾੜਿਆ ਗਿਆ | ਇਸ ਮੌਕੇ ਜ਼ੋਨ ਦੇ ...

ਪੂਰੀ ਖ਼ਬਰ »

8 ਦਸੰਬਰ ਨੂੰ ਇਨਸਾਫ਼ ਮਾਰਚ ਵਿਚ ਹਲਕਾ ਖਡੂਰ ਸਾਹਿਬ ਤੋਂ ਜਾਵੇਗਾ ਵੱਡਾ ਜਥਾ-ਜੋਬਨਜੀਤ ਹੋਠੀਆਂ

ਫਤਿਆਬਾਦ, 5 ਦਸੰਬਰ (ਧੂੰਦਾ)¸ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦਾ ਇਨਸਾਫ਼ ਲੈਣ ਲਈ ਤੇ ਪੰਜਾਬ ਦੀ ਜਵਾਨੀ ਤੇ ਕਿਸਾਨੀ ਦੀ ਹੋ ਰਹੀ ਦੁਰਦਸ਼ਾ ਦੇ ਖਿਲਾਫ਼ 8 ਦਸੰਬਰ ਨੂੰ ਤਖਤ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਤੋਂ ਇਨਸਾਫ਼ ਮਾਰਚ ਸ਼ੁਰੂ ਹੋਵੇਗਾ ਜੋ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸੀ ਪਾਰਟੀ ਦੀ ਮੀਟਿੰਗ

ਤਰਨ ਤਾਰਨ, 5 ਦਸੰਬਰ (ਪਰਮਜੀਤ ਜੋਸ਼ੀ) ¸ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ 'ਲੋਕ ਜਗਾਉ, ਲੁਟੇਰੇ ਭਜਾਓ' ਦੇ ਨਾਹਰੇ ਤਹਿਤ ਪਿੰਡ ਭੱਠਲ ਭਾਈਕੇ ਵਿਖੇ ਮਜ਼ਦੂਰਾਂ ਦੀ ਭਰਵੀ ਮੀਟਿੰਗ ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ ¢ ਮੀਟਿੰਗ ਨੂੰ ...

ਪੂਰੀ ਖ਼ਬਰ »

ਬਾਬਾ ਸਿਧਾਣਾ ਪਬਲਿਕ ਸਕੂਲ ਸ਼ੇਰੋਂ ਵਿਖੇ ਸਰਕਾਰ ਵਲੋਂ ਵਿੱਢੀ ਮੁਹਿੰਮ 'ਬੱਡੀ ਗਰੁੱਪ' ਤਹਿਤ ਸੈਮੀਨਾਰ ਕਰਵਾਇਆ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਬਾਬਾ ਸਿਧਾਣਾ ਪਬਲਿਕ ਸਕੂਲ ਸ਼ੇਰੋਂ ਵਿਚ ਪੰਜਾਬ ਸਰਕਾਰ ਦੁਆਰਾ ਕੀਤੇ ਗਏ ਅਹਿਮ ਉਪਰਾਲੇ 'ਬੱਡੀ ਗਰੁੱਪ' ਤਹਿਤ ਨਸ਼ਿਆਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾ ਇਆ, ਜਿਸ ਤਹਿਤ ਜ਼ਿਲ੍ਹਾ ...

ਪੂਰੀ ਖ਼ਬਰ »

ਪੈਨਸ਼ਨਰ ਦਿਵਸ 17 ਦਸੰਬਰ ਨੂੰ ਮਨਾਉਣ ਸਬੰਧੀ ਮੀਟਿੰਗ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਸੁੱਚਾ ਸਿੰਘ ਧੌਲ ਦੀ ਪ੍ਰਧਾਨਗੀ ਹੇਠ ਪਾਰਟੀ ਦਫਤਰ ਤਰਨ ਤਾਰਨ ਵਿਖੇ ਹੋਈ, ਜਿਸ ਵਿਚ ਕਈ ਅਹਿਮ ਫ਼ੈਸਲੇ ਲਏ ਗਏ | ਮੀਟਿੰਗ ਦੀ ਕਾਰਵਾਈ ਸਵਰਨ ਸਿੰਘ ਕੋਹਾੜਕਾ ਵਲੋਂ ਕੀਤੀ ਗਈ | ਸਵਰਨ ...

ਪੂਰੀ ਖ਼ਬਰ »

27ਵੇਂ ਕੰਨਿਆ ਦਾਨ ਦੀ ਸਫਲਤਾ ਲਈ ਸਿਟੀਜ਼ਨ ਕੌ ਾਸਲ ਵਲੋਂ ਮੀਟਿੰਗ

ਤਰਨ ਤਾਰਨ, 5 ਦਸੰਬਰ (ਗੁਰਪ੍ਰੀਤ ਸਿੰਘ)-ਪ੍ਰਮੁੱਖ ਸਮਾਜ ਸੇਵੀ ਸੰਸਥਾ ਸਿਟੀਜ਼ਨ ਕੌਾਸਲ ਤਰਨ ਤਾਰਨ ਵਲੋਂ ਬੀਤੇ ਦਿਨੀਂ ਕਰਵਾਏ 27ਵੇਂ ਕੰਨਿਆ ਦਾਨ ਸਮਾਗਮ ਦੀ ਸਫਲਤਾ ਵਾਸਤੇ, ਸਮੂਹ ਦਾਨੀ ਸੱਜਣਾਂ, ਕੌਾਸਲ ਦੇ ਮੈਂਬਰਾ ਤੇ ਸਹਿਯੋਗੀਆਂ ਵਾਸਤੇ ਧੰਨਵਾਦ ਮਤਾ ਪੇਸ਼ ...

ਪੂਰੀ ਖ਼ਬਰ »

ਬਾਬਾ ਬਿਧੀ ਚੰਦ ਸਪੋਰਟਸ ਕਲੱਬ ਪੱਟੀ ਵਲੋਂ ਅੱਠਵੇਂ ਫੁੱਟਬਾਲ ਟੂਰਨਾਮੈਂਟ 2018 ਦੀ ਸ਼ਾਨਦਾਰ ਸ਼ੁਰੂਆਤ

ਪੱਟੀ, 5 ਦਸੰੰਬਰ (ਕੁੁਲਵਿੰਦਰਪਾਲ ਸਿੰਘ ਕਾਲੇਕੇ)¸ਬਾਬਾ ਬਿਧੀ ਚੰਦ ਸਪੋਰਟਸ ਕਲੱਬ ਪੱਟੀ ਵਲੋਂ ਅੱਠਵਾਂ ਸਲਾਨਾਂ ਫੁੱਟਬਾਲ ਟੂਰਨਾਮੈਂਟ 2018 ਦੀ ਸ਼ਾਨਦਾਰ ਸ਼ੁਰੂਆਤ ਪੱਟੀ ਦੇ ਖੇਡ ਸਟੇਡੀਅਮ ਦੀ ਗਰਾਊਾਡ ਤੋਂ ਕੀਤੀ ਗਈ | ਬੁੱਧਵਾਰ ਨੂੰ ਟੂਰਨਾਮੈਂਟ ਦਾ ਉਦਘਾਟਨ ...

ਪੂਰੀ ਖ਼ਬਰ »

ਗੁਰਦੁਆਰਾ ਡੇਹਰਾ ਸਾਹਿਬ ਵਿਖੇ ਸ਼ਤਾਬਦੀ ਸਮਾਗਮ ਸਬੰਧੀ ਇਲਾਕੇ ਦੀਆਂ ਸੰਗਤਾਂ ਦੀ ਇਕੱਤਰਤਾ 9 ਦਸੰਬਰ ਨੂੰ ਹੋਵੇਗੀ-ਬਾਬਾ ਲੱਖਾ ਸਿੰਘ

ਫਤਿਆਬਾਦ, 5 ਦਸੰਬਰ (ਧੂੰਦਾ)-ਗੁਰੂ ਨਾਨਕ ਦੇਵ ਜੀ ਦੇ ਪਿਤਾ ਬਾਬਾ ਮਹਿਤਾ ਕਾਲੂ ਜੀ ਦੇ ਜਨਮ ਅਸਥਾਨ ਗੁਰਦੁਆਰਾ ਡੇਹਰਾ ਸਾਹਿਬ (ਲੁਹਾਰ) ਦੀ ਕਾਰ ਸੇਵਾ ਕਰਵਾ ਰਹੇ ਬਾਬਾ ਲੱਖਾ ਸਿੰਘ ਜੀ ਕੋਟੇ ਵਾਲਿਆਂ ਨੇ ਹਾਜ਼ਰ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਟੋਨੀ, ...

ਪੂਰੀ ਖ਼ਬਰ »

ਮਾਝਾ ਕਾਲਜ ਫਾਰ ਵੁਮੈਨ ਵਿਖੇ ਵਿਸ਼ਵ ਏਡਜ਼ ਦਿਵਸ ਮਨਾ ਇਆ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਸਥਾਨਕ ਮਾਝਾ ਕਾਲਜ ਫਾਰ ਵੁਮੈਨ ਤਰਨ ਤਾਰਨ ਵਿਖੇ ਸਥਿਤ ਕਾਲਜ ਵਿਖੇ ਵਿਸ਼ਵ ਏਡਜ਼ ਦਿਵਸ ਮਨਾ ਇਆ ਗਿਆ | ਜ਼ਿਲ੍ਹਾ ਸਿੱ ਖਿਆ ਅਫਸਰ ਤਰਨ ਤਾਰਨ ਦੇ ਨਿਰਦੇਸ਼ ਅਨੁਸਾਰ ਸਬੰਧਤ ਦਿਵਸ ਨੂੰ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ | ...

ਪੂਰੀ ਖ਼ਬਰ »

ਉਘੇ ਕਾਂਗਰਸੀ ਆਗੂ ਤੇ ਮਾਤਾ ਗੰਗਾ ਸਕੂਲ ਹੋਸਟਲ ਦੇ ਚੇਅਰਮੈਨ ਬਾਊ ਜੋਸ਼ੀ ਦਾ ਅੰਤਿਮ ਸੰਸਕਾਰ

ਤਰਨ ਤਾਰਨ, 5 ਦਸੰਬਰ (ਲਾਲੀ ਕੈਰੋਂ)-ਸ੍ਰੀ ਗੁਰੂ ਅਰਜਨ ਦੇਵ (ਕੰ:) ਸੀ: ਸੈਕੰਡਰੀ ਸਕੂਲ ਤਰਨ ਤਾਰਨ ਦੇ ਹੋਸਟਲ ਦੇ ਚੇਅਰਮੈਨ ਸਬਜ਼ੀ ਮੰਡੀ ਤਰਨ ਤਾਰਨ ਦਾ ਸਾਬਕਾ ਪ੍ਰਧਾਨ ਤੇ ਸੀ: ਕਾਂਗਰਸੀ ਆਗੂ ਬਾਊ ਜਸ਼ਪਾਲ ਜੋਸ਼ੀ (73) ਜੋ ਕਿ ਪਿਛਲੇ ਲੰਬੇ ਸਮੇਂ ਤੋਂ ਬੀਮਾਰੀ ਨਾਲ ...

ਪੂਰੀ ਖ਼ਬਰ »

ਬਿਜਲੀ ਕਾਮਿਆਾ ਦੇ ਆਗੂ ਕਾ: ਭਗਵਾਨ ਸਿੰਘ ਅਣਖੀ ਦੀ 27 ਵੀਂ ਬਰਸੀ ਅੱਜ

ਤਰਨ ਤਾਰਨ, 5 ਦਸੰਬਰ (ਲਾਲੀ ਕੈਰੋਂ)-ਬਿਜਲੀ ਕਾਮਿਆਾ ਦੀ ਜਥੇਬੰਦੀ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਦੇ ਮਰਹੂਮ ਆਗੂ ਕਾਮਰੇਡ ਭਗਵਾਨ ਸਿੰਘ ਅਣਖੀ ਦੀ 27ਵੀਂ ਬਰਸੀ ਅੱਜ ਅਣਖੀ ਯਾਦਗਾਰੀ ਭਵਨ ਪਟਿਆਲਾ ਵਿਖੇ ਹਰੇਕ ਸਾਲ ਦੀ ਤਰ੍ਹਾਂ ਪੂਰੇ ਜੋਸ਼ੋ-ਖਰੋਸ਼ ...

ਪੂਰੀ ਖ਼ਬਰ »

ਆਰ.ਟੀ.ਆਈ. ਐਡ ਹਿਊਮਨਰਾਈਟਸ ਵਰਕਰਾਂ ਵਲੋਂ ਲੋੜਵੰਦ ਨੂੰ ਰਾਸ਼ਨ ਦਿੱਤਾ

ਪੱਟੀ, 5 ਦਸੰੰਬਰ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)¸ਆਰ.ਟੀ.ਆਈ. ਐਡ ਹਿਊਮਨਰਾਈਟਸ ਵਰਕਰ ਦੇ ਮੈਂਬਰਾਂ ਵਲੋਂ ਪੱਟੀ ਵਿਖੇ ਇਕ ਲੋੜਵੰਦ ਪਰਿਵਾਰ ਨੂੰ ਰਾਸ਼ਨ ਦੇ ਕੇ ਸਹਾਇਤਾ ਕੀਤੀ | ਇਸ ਮੌਕੇ ਜ਼ਿਲ੍ਹੇ ਦੇ ਪ੍ਰਧਾਨ ਰਜਤ ਸੇਠੀ ਨੇ ਦੱਸਿਆ ਕਿ ਸੰਸਥਾ ਵਲੋਂ ਮੁਨੀਸ਼ ...

ਪੂਰੀ ਖ਼ਬਰ »

ਪਿੰਡ ਥੇਹ ਬ੍ਰਾਹਮਣਾ ਵਿਖੇ ਡੈਪੋ ਦੀ ਮੀਟਿੰਗ

ਤਰਨ ਤਾਰਨ, 5 ਦਸੰਬਰ (ਪਰਮਜੀਤ ਜੋਸ਼ੀ)-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਐੱਸ.ਡੀ.ਐੱਮ. ਤਰਨ ਤਾਰਨ ਸੁਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ੇ ਦੇ ਵਿਰੋਧ ਵਿਚ ਡੈਪੋ ਦੀ ਇਕ ਮੀਟਿੰਗ ਇਥੋਂ ਨਜ਼ਦੀਕ ਪੈਂਦੇ ਪਿੰਡ ਥੇਹ ਬ੍ਰਾਹਮਣਾ ...

ਪੂਰੀ ਖ਼ਬਰ »

ਪੰਜਾਬ ਸਰਕਾਰ 1962 ਤੋਂ ਬੰਦ ਪਈ ਰਜਿਸਟਰੇਸ਼ਨ ਦੁਬਾਰਾ ਸ਼ੁਰੂ ਕਰੇ-ਡਾ. ਖਹਿਰਾ

ਪੱਟੀ, 5 ਦਸੰਬਰ (ਅਵਤਾਰ ਸਿੰਘ ਖਹਿਰਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਚੇਅਰਮੈਨ ਡਾ. ਰਸਾਲ ਸਿੰਘ ਖਹਿਰਾ ਤੇ ਪ੍ਰਧਾਨ ਡਾ. ਸੁਰਿੰਦਰ ਸਿੰਘ ਭੱਟੀ ਦੀ ਅਗਵਾਈ ਹੇਠ ਗੁਰਦਵਾਰਾ ਛਾਉਣੀ ਸਾਹਿਬ ਵਿਖੇ ਹੋਈ, ਜਿਸ ਵਿਚ ਚੇਅਰਮੈਨ ਡਾ. ਰਸਾਲ ਸਿੰਘ ...

ਪੂਰੀ ਖ਼ਬਰ »

ਵਾਲਮੀਕਿ ਸੰਤ ਸਮਾਜ ਬੱਬਰ ਦਲ ਦੀ ਮੀਟਿੰਗ ਪਿੰਡ ਗੋਰਖਾ ਵਿਖੇ ਹੋਈ

ਤਰਨ ਤਾਰਨ, 5 ਦਸੰਬਰ (ਪਰਮਜੀਤ ਜੋਸ਼ੀ)-ਵਾਲਮੀਕਿ ਸੰਤ ਸਮਾਜ ਬੱਬਰ ਦਲ ਦੀ ਮੀਟਿੰਗ ਪਿੰਡ ਗੋਰਖਾ ਵਿਖੇ ਖਡੂਰ ਸਾਹਿਬ ਹਲਕੇ ਦੇ ਇੰਚਾਰਜ ਜਗਤਾਰ ਸਿੰਘ ਗੋਰਖਾ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਬੱਬਰ ਦਲ ਦੇ ਮੁਖੀ ਸੰਤ ਕਾਬਲ ਨਾਥ ਨੇ ਕੀਤੀ | ਮੀਟਿੰਗ ਵਿਚ ...

ਪੂਰੀ ਖ਼ਬਰ »

ਚੰਬਾ ਕਲ੍ਹਾਂ ਵਿਖੇ ਡੈਪੋ ਸਬੰਧੀ ਲਗਾਏ ਕੈਂਪ 'ਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

ਚੋਹਲਾ ਸਾਹਿਬ, 5 ਦਸੰਬਰ (ਬਲਵਿੰਦਰ ਸਿੰਘ)¸ਪਿੰਡ ਚੰਬਾ ਕਲ੍ਹਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਡੈਪੋ ਪ੍ਰੋਗਰਾਮ ਵਿਚ ਪਿੰਡ ਵਾਸੀਆਂ ਨੂੰ ਨਸ਼ੇ ਵਿਚ ਗਲਤਾਨ ਜਵਾਨੀ ਨੂੰ ਸਕਾਰਾਤਮਕ ਹਲੂਣਾ ਦੇ ਕੇ ਤੰਦਰੁਸਤ ਪੰਜਾਬ ਸਿਰਜਣ ਦਾ ਸੁਨੇਹਾ ਦਿੱਤਾ | ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਵਿਧਾਇਕ ਡਾ. ਧਰਮਬੀਰ ਦੀ ਅਗਵਾਈ ਸਦਕਾ ਹੋਵੇਗਾ ਝਬਾਲ ਦਾ ਹੋਰ ਵਿਕਾਸ-ਰਮਨ ਕੁਮਾਰ

ਝਬਾਲ, 5 ਦਸੰਬਰ (ਸਰਬਜੀਤ ਸਿੰਘ)-ਪਿਛਲੇ ਸਮੇਂ ਦੌਰਾਨ ਹੋਈਆਂ ਬਲਾਕ ਸੰਮਤੀ ਚੋਣਾਂ ਦੌਰਾਨ ਇਲਾਕਾ ਵਾਸੀਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਲਈ ਬਲਾਕ ਸੰਮਤੀ ਮੈਂਬਰ ਡੀਲਰ ਰਮਨ ਕੁਮਾਰ ਝਬਾਲ ਨੇ ਹੋਰ ਕਾਂਗਰਸੀ ਵਰਕਰਾਂ ਸਮੇਤ ਲੋਕਾਂ ਦੀਆ ਮੁਸ਼ਕਲਾਂ ਦੇ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਰ ਪੱ ਖੋਂ ਫੇਲ ਸਾਬਤ ਹੋਈ-ਇਕਬਾਲ ਸੰਧੂ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਸਮੁੱਚੇ ਦੇਸ਼ ਦਾ ਪੇਟ ਭਰਨ ਵਾਲਾ ਕਿਸਾਨ ਅੱਜ ਖੁਦਕੁਸ਼ੀਆਂ ਦੇ ਰਾਹ ਪਿਆ ਹੈ, ਜਦ ਕਿ ਬੱਚਿਆਂ ਦਾ ਭਵਿੱਖ ਬਣਾਉਣ ਵਾਲਾ ਅਧਿਆਪਕ ਵਰਗ ਟੈਂਕੀਆਂ 'ਤੇ ਚੜਨ ਤੇ ਧਰਨੇ ਲਗਾ ਰਿਹਾ ਹੈ, ਪਰ ਪੰਜਾਬ ਸਰਕਾਰ ਕੁੰਭਕਰਨੀ ਨੀਂਦੇ ਸੁੱਤੀ ਪਈ ...

ਪੂਰੀ ਖ਼ਬਰ »

ਖੇਮਕਰਨ-ਅੰਮਿ੍ਤਸਰ ਸੜਕ 'ਤੇ ਪਿੰਡ ਭੂਰਾ ਕੋਹਨਾ ਡਿਫੈਂਸ ਡਰੇਨ ਦਾ ਪੁਲ ਚੌੜਾ ਕਰਨ ਦੀ ਮੰਗ

ਖੇਮਕਰਨ, 5 ਦਸੰਬਰ (ਰਾਕੇਸ਼ ਬਿੱਲਾ)-ਕੇਂਦਰ ਸਰਕਾਰ ਵਲੋਂ ਭਾਰਤ ਮਾਲਾ ਸਕੀਮ ਤਹਿਤ ਖੇਮਕਰਨ-ਅੰਮਿ੍ਤਸਰ ਜਰਨੈਲੀ ਸੜਕ ਨੂੰ 354 ਨੈਸ਼ਨਲ ਹਾਈਵੇ ਦਾ ਦਰਜਾ ਦੇ ਕੇ ਚਾਰ ਮਾਰਗੀ ਬਣਾਉਣ ਦੀ ਸਕੀਮ ਹੈ, ਜਿਸ ਤਹਿਤ ਸੜਕ ਦੇ ਨਿਰਮਾਣ ਦਾ ਕੰਮ ਸੀਗਲ ਨਾਮੀ ਕੰਪਨੀ ਵਲੋਂ ਕਰਨਾ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਪਿੰਡ ਮੁੰਡਾ ਪਿੰਡ ਵਿਖੇ ਵਿਸ਼ਵ ਭੂਮੀ ਦਿਵਸ ਮਨਾਇਆ

ਚੋਹਲਾ ਸਾਹਿਬ, 5 ਦਸੰਬਰ (ਬਲਵਿੰਦਰ ਸਿੰਘ)¸ਗੁਰੂ ਅੰਗਦ ਦੇਵ ਵੈਟਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਲੁਧਿਆਣਾ ਦੇ ਅਧੀਨ ਚਲ ਰਹੇ ਕਿ੍ਸ਼ੀ ਵਿਗਿਆਨ ਕੇਂਦਰ ਬੂਹ ਵਲੋਂ ਮੁੰਡਾਪਿੰਡ ਵਿਖੇ ਵਿਸ਼ਵ ਭੂਮੀ ਦਿਵਸ ਮਨਾਇਆ | ਇਸ ਪ੍ਰੋਗਰਾਮ ਵਿਚ ਜ਼ਿਲ੍ਹਾ ਤਰਨ ਤਾਰਨ ਦੇ ...

ਪੂਰੀ ਖ਼ਬਰ »

ਹਜੂਮੀ ਹਿੰਸਾ ਦੌਰਾਨ ਬੇਰਹਿਮੀ ਨਾਲ ਹੱਤਿਆ ਮਾਮਲਿਆਂ ਸਬੰਧੀ ਐਸ. ਪੀ. (ਹੈੱਡਕੁਆਟਰ) ਹੋਣਗੇ ਨੋਡਲ ਅਫ਼ਸਰ

ਤਰਨ ਤਾਰਨ , 5 ਦਸੰਬਰ (ਹਰਿੰਦਰ ਸਿੰਘ)-ਸੁਪਰੀਮ ਕੋਰਟ ਵੱਲੋਂ ਹਿੰਸਕ ਭੀੜ ਵੱਲੋਂ ਹੱਤਿਆ ਦੇ ਮਾਮਲੇ 'ਤੇ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਐਸ. ਐਸ. ਪੀ. ਦਰਸ਼ਨ ਸਿੰਘ ਮਾਨ ਵਲੋਂ ਤਰਨ ਤਾਰਨ ਜ਼ਿਲੇ 'ਚ ਇਨ੍ਹਾਂ ...

ਪੂਰੀ ਖ਼ਬਰ »

ਐੱਸ. ਐੱਮ. ਓ. ਸਰਹਾਲੀ ਵਲੋਂ ਆਰ.ਐੱਮ.ਪੀ. ਡਾਕਟਰਾਂ 'ਤੇ ਛਾਪੇਮਾਰੀ

ਚੋਹਲਾ ਸਾਹਿਬ, 5 ਦਸੰਬਰ (ਬਲਵਿੰਦਰ ਸਿੰਘ)¸ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਸਿਵਲ ਸਰਜਨ ਤਰਨ ਤਾਰਨ ਡਾ: ਸ਼ਮਸ਼ੇਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸੀ.ਐਚ.ਸੀ. ਸਰਹਾਲੀ ਦੇ ਸੀਨੀਅਰ ਮੈਡੀਕਲ ਅਫਸਰ ਡਾ: ਜਤਿੰਦਰ ਸਿੰਘ ਗਿੱਲ ਨੇ ...

ਪੂਰੀ ਖ਼ਬਰ »

ਐਸ.ਐਮ.ਓ. ਕਸੇਲ ਨੇ ਪਿੰਡ ਲਹੀਆਂ ਦੇ ਨੌਜਵਾਨਾਂ ਨੂੰ ਡੈਪੋ ਬਣਨ ਲਈ ਜਾਗਰੂਕ ਕੀਤਾ

ਸਰਾਏਾ ਅਮਾਨਤ ਖਾਂ, 5 ਦਸੰਬਰ (ਨਰਿੰਦਰ ਸਿੰਘ ਦੋਦੇ)-ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਅਤੇ ਸਿਵਲ ਸਰਜਨ ਡਾ: ਸਮਸ਼ੇਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਐਚ.ਸੀ ਕਸੇਲ ਦੇ ਸੀਨੀਅਰ ਮੈਡੀਕਲ ਅਫਸਰ ਡਾ: ਬਲਵਿੰਦਰ ਸਿੰਘ ਨੇ ਪਿੰਡ ...

ਪੂਰੀ ਖ਼ਬਰ »

ਦਿੱਲੀ ਸਿੱਖ ਦੰਗਾ ਪੀੜਤਾਂ ਵਲੋਂ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ-ਦੰਗਾ ਪੀੜਤ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਸੁਪਰੀਮ ਕੋਰਟ ਵਲੋਂ ਸਿੱਖ ਦੰਗਿਆਂ ਦੇ ਮਾਮਲਿਆਂ ਦੀ ਦੁਬਾਰਾ ਜਾਂਚ ਸ਼ੁਰੂ ਕਰਨ ਲਈ ਐੱਸ. ਆਈ. ਟੀ. ਦਾ ਜੋ ਗਠਨ ਕੀਤਾ ਗਿਆ ਹੈ ਤੇ ਨਾਲ ਹੀ ਇਨ੍ਹਾਂ ਮਾਮਲਿਆਂ ਦਾ ਜਲਦ ਨਿਪਟਾਰਾ ਕਰਨ ਦੇ ਹੁਕਮ ਨਾਲ ਪੀੜਤਾਂ ਨੂੰ ਇਨਸਾਫ ਦੀ ਆਸ ਬੱਝ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ 'ਵਿਸ਼ਵ ਏਡਜ਼ ਦਿਵਸ' ਮਨਾਇਆ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)¸ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਯੋਗ ਰਹਿਨੁਮਾਈ ਹੇਠ ਨਿਰੰਤਰ ਵਿਕਾਸ ਕਰ ਰਹੀ ਪ੍ਰਸਿੱਧ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਅੱਜ 1 ਦਸੰਬਰ 2018 ਨੂੰ ਵਿਸ਼ਵ ਏਡਜ਼ ਦਿਵਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX