ਤਾਜਾ ਖ਼ਬਰਾਂ


ਸੰਨੀ ਦਿਓਲ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  7 minutes ago
ਨਵੀਂ ਦਿੱਲੀ, 18 ਜੂਨ- ਬਾਲੀਵੁੱਡ ਅਦਾਕਾਰ ਅਤੇ ਪੰਜਾਬ ਦੇ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ...
ਪੁਲਵਾਮਾ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ 2 ਜਵਾਨਾਂ ਨੇ ਤੋੜਿਆ ਦਮ
. . .  17 minutes ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ ਸੁਰੱਖਿਆ ਬਲਾਂ ਦੇ ਦੋ ਜਵਾਨਾਂ ਨੇ ਅੱਜ ਇਲਾਜ ਦੌਰਾਨ ਦਮ ਤੋੜ ਦਿੱਤਾ। ਅੱਤਵਾਦੀਆਂ ਨੇ ਲੰਘੇ ਦਿਨ 44 ਰਾਸ਼ਟਰੀ ਰਾਈਫ਼ਲਜ਼ ਦੀ ਗੱਡੀ ਨੂੰ ਉਸ ਸਮੇਂ ਆਈ. ਈ...
ਅਨੰਤਨਾਗ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  37 minutes ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਮੁਠਭੇੜ 'ਚ ਸੁਰੱਖਿਆ ਬਲਾਂ ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ। ਮੁਠਭੇੜ ਵਾਲੀ ਥਾਂ ਤੋਂ ਸੁਰੱਖਿਆ ਬਲਾਂ ਨੇ ਹਥਿਆਰ...
ਮੋਗਾ 'ਚ ਮਿਲਿਆ ਜਿੰਦਾ ਬੰਬ
. . .  45 minutes ago
ਮੋਗਾ, 18 ਜੂਨ- ਮੋਗਾ 'ਚ ਲੁਧਿਆਣਾ ਰੋਡ 'ਤੇ ਟਾਟਾ ਮੋਟਰਜ਼ ਦੇ ਨੇੜੇ ਅੱਜ ਇੱਕ ਜਿੰਦਾ ਬੰਬ ਮਿਲਿਆ। ਬੰਬ ਮਿਲਣ ਦੀ ਖ਼ਬਰ ਸੁਣਦਿਆਂ ਹੀ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਉੱਧਰ ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ...
ਚੀਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ
. . .  57 minutes ago
ਬੀਜਿੰਗ, 18 ਜੂਨ- ਚੀਨ ਦੇ ਸਿਚੁਆਨ ਸੂਬੇ 'ਚ ਬੀਤੀ ਰਾਤ ਅਤੇ ਅੱਜ ਸਵੇਰੇ ਲੱਗੇ ਭੂਚਾਲ ਦੇ ਦੋ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ ਹੋ ਗਈ, ਜਦਕਿ 100 ਤੋਂ ਵੱਧ ਜ਼ਖ਼ਮੀ ਹੋ ਗਏ। ਚੀਨੀ ਭੂਚਾਲ ਕੇਂਦਰ ਮੁਤਾਬਕ ਪਹਿਲਾ ਝਟਕਾ ਸਥਾਨਕ ਸਮੇਂ ਮੁਤਾਬਕ...
ਓਮ ਪ੍ਰਕਾਸ਼ ਬਿੜਲਾ ਹੋ ਸਕਦੇ ਹਨ ਲੋਕ ਸਭਾ ਦੇ ਨਵੇਂ ਸਪੀਕਰ
. . .  about 1 hour ago
ਨਵੀਂ ਦਿੱਲੀ, 18 ਜੂਨ- ਰਾਜਸਥਾਨ ਦੇ ਕੋਟਾ ਤੋਂ ਸੰਸਦ ਮੈਂਬਰ ਅਤੇ ਭਾਜਪਾ ਨੇਤਾ ਓਮ ਪ੍ਰਕਾਸ਼ ਬਿੜਲਾ ਲੋਕ ਸਭਾ ਦੇ ਨਵੇਂ ਸਪੀਕਰ ਹੋ ਸਕਦੇ ਹਨ। ਸੂਤਰਾਂ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਬਿੜਲਾ ਦੂਜੀ ਵਾਰ ਕੋਟਾ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਸੰਸਦ...
ਅਯੁੱਧਿਆ ਅੱਤਵਾਦੀ ਹਮਲੇ 'ਤੇ ਅਦਾਲਤ ਅੱਜ ਸੁਣਾਏਗੀ ਫ਼ੈਸਲਾ
. . .  about 1 hour ago
ਲਖਨਊ, 18 ਜੂਨ- ਅਯੁੱਧਿਆ ਦੇ ਰਾਮ ਜਨਮ ਭੂਮੀ ਅਹਾਤੇ 'ਚ ਸਾਲ 2005 ਨੂੰ ਹੋਏ ਅੱਤਵਾਦੀ ਹਮਲੇ ਦੇ ਸਬੰਧ 'ਚ ਅੱਜ ਪ੍ਰਯਾਗਰਾਜ ਦੀ ਵਿਸ਼ੇਸ਼ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਸੁਰੱਖਿਆ ਕਾਰਨਾਂ ਦੇ ਚੱਲਦਿਆਂ ਵਿਸ਼ੇਸ਼ ਅਦਾਲਤ ਨੈਨੀ ਸੈਂਟਰਲ ਜੇਲ੍ਹ 'ਚ...
ਝਾਵਲਾ ਮਾਈਨਰ 'ਚ ਪਿਆ ਪਾੜ, ਕਈ ਖੇਤ ਪਾਣੀ ਨਾਲ ਭਰੇ
. . .  about 1 hour ago
ਗੁਰੂਹਰਸਹਾਏ, 18 ਜੂਨ (ਹਰਚਰਨ ਸਿੰਘ ਸੰਧੂ)- ਪਿੰਡ ਕੋਹਰ ਸਿੰਘ ਵਾਲਾ ਕੋਲੋਂ ਲੰਘਦੇ ਝਾਵਲਾ ਮਾਈਨਰ 'ਚ ਅੱਜ ਸਵੇਰੇ ਵੱਡਾ ਪਾੜ ਪੈਣ ਨਾਲ ਕਈ ਖੇਤ ਪਾਣੀ ਨਾਲ ਭਰ ਗਏ। ਪਾਣੀ ਕਾਰਨ ਤਾਜ਼ਾ ਲੱਗਾ ਝੋਨਾ, ਝੋਨੇ ਦੀਆਂ ਪਨੀਰੀਆਂ ਅਤੇ ਹਰੇ ਚਾਰੇ ਚਾਰੇ ਦੀ ਫ਼ਸਲ...
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 107 ਬੱਚਿਆਂ ਦੀ ਮੌਤ
. . .  about 2 hours ago
ਪਟਨਾ, 18 ਜੂਨ- ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ 'ਚ ਚਮਕੀ ਬੁਖ਼ਾਰ (ਏ. ਈ. ਐੱਸ.) ਜਾਰੀ ਹੈ। ਇਸ ਕਾਰਨ ਹੁਣ ਤੱਕ 107 ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਹਸਪਤਾਲ 'ਚ ਬਿਮਾਰ ਬੱਚਿਆਂ ਦੀ ਗਿਣਤੀ 400 ਤੋਂ ਵੱਧ ਹੋ ਗਈ ਹੈ। ਚਮਕੀ ਬੁਖ਼ਾਰ ਨਾਲ ਪੀੜਤ...
ਨਹਿਰ 'ਚ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬੀਆਂ
. . .  about 2 hours ago
ਬਾਘਾਪੁਰਾਣਾ, 18 ਜੂਨ (ਬਲਰਾਜ ਸਿੰਗਲਾ)- ਅੱਜ ਸਵੇਰੇ ਮੋਗਾ ਜ਼ਿਲ੍ਹੇ ਦੇ ਪਿੰਡ ਮੰਡੀਰਾਵਾਲਾ ਨਵਾਂ ਨੇੜਿਓਂ ਨਹਿਰ (ਸੂਆ) 'ਚ ਪਾੜ ਪੈ ਗਿਆ। ਇਸ ਕਾਰਨ ਨਹਿਰ ਦਾ ਪਾਣੀ ਦੂਰ-ਦੂਰ ਤੱਕ ਖੇਤਾਂ 'ਚ ਭਰਨ ਨਾਲ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬ ਗਈਆਂ। ਮੌਕੇ 'ਤੇ...
ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 2 hours ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਮੁਠਭੇੜ ਉਸ ਵੇਲੇ ਹੋਈ, ਜਦੋਂ ਸੁਰੱਖਿਆ ਬਲਾਂ ਵਲੋਂ ਅੱਤਵਾਦੀਆਂ ਵਿਰੁੱਧ ਸਰਚ ਮੁਹਿੰਮ ਚਲਾਈ ਜਾ ਰਹੀ ਸੀ। ਇਸ...
ਅੰਡੇਮਾਨ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 3 hours ago
ਨਵੀਂ ਦਿੱਲੀ, 18 ਜੂਨ- ਅੰਡੇਮਾਨ ਦੀਪ ਸਮੂਹ 'ਤੇ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.9 ਮਾਪੀ ਗਈ। ਭੂਚਾਲ ਦੇ ਝਟਕੇ ਤੜਕੇ 3.49 ਵਜੇ ਮਹਿਸੂਸ ਕੀਤੇ ਗਏ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ...
ਅੱਜ ਦਾ ਵਿਚਾਰ
. . .  about 3 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਨੇ ਵੈਸਟ ਇੰਡੀਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਾਰਸ਼ ਨੇ ਮੌਸਮ ਕੀਤਾ ਸੁਹਾਵਣਾ, ਤਾਪਮਾਨ 'ਚ ਆਈ ਗਿਰਾਵਟ
. . .  1 day ago
ਅੰਮ੍ਰਿਤਸਰ, 17 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਬਾਅਦ ਦੁਪਹਿਰ ਮੌਸਮ ਦੇ ਬਦਲੇ ਮਿਜ਼ਾਜ ਉਪਰੰਤ ਜਿੱਥੇ ਲੋਕਾਂ ਨੂੰ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਉੱਥੇ ਹੀ ਪੰਜਾਬ ਦੇ ਕਈ ਇਲਾਕਿਆਂ 'ਚ ਹੋਈ ਬਾਰਸ਼ ਕਾਰਨ...
ਸਤਲੁਜ ਦਰਿਆ 'ਚ ਬੇੜੀ ਡੁੱਬੀ, ਇਕੋ ਪਰਿਵਾਰ ਦੇ ਤਿੰਨ ਨੌਜਵਾਨ ਬੱਚਿਆਂ ਦੀ ਮੌਤ
. . .  1 day ago
ਤੇਜ਼ ਹਨੇਰੀ ਨੇ ਬਿਜਲੀ ਦੇ ਟਾਵਰ ਪੁੱਟੇ
. . .  1 day ago
ਨਵੀਂ ਦਿੱਲੀ : ਜੇ ਪੀ ਨੱਢਾ ਨੂੰ ਬਣਾਇਆ ਭਾਜਪਾ ਦਾ ਕਾਰਜਕਾਰੀ ਪ੍ਰਧਾਨ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਹੁਣ ਤੱਕ 104 ਬੱਚਿਆ ਦੀ ਮੌਤ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : 6 ਓਵਰਾਂ ਤੋਂ ਬਾਅਦ ਬੰਗਲਾਦੇਸ਼ 38/0
. . .  1 day ago
ਪੁਲਵਾਮਾ 'ਚ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 5 ਜਵਾਨ ਜ਼ਖਮੀ, 1 ਅੱਤਵਾਦੀ ਢੇਰ
. . .  1 day ago
ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  1 day ago
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  1 day ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  1 day ago
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  1 day ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  1 day ago
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  1 day ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  1 day ago
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  1 day ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  1 day ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  1 day ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  1 day ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  1 day ago
ਗੋਲੀ ਲੱਗਣ ਨਾਲ ਹੋਮਗਾਰਡ ਜਵਾਨ ਦੀ ਭੇਦਭਰੀ ਹਾਲਤਾਂ 'ਚ ਮੌਤ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  1 day ago
ਪਟਨਾ-ਅੰਮ੍ਰਿਤਸਰ ਵਿਚਕਾਰ ਰੋਜ਼ਾਨਾ ਏਅਰ ਇੰਡੀਆ ਦੀ ਹਵਾਈ ਉਡਾਣ ਹੋਵੇਗੀ ਸ਼ੁਰੂ- ਪੁਰੀ
. . .  1 day ago
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 33/1
. . .  1 day ago
ਦੱਖਣੀ ਅਫ਼ਰੀਕਾ 'ਚ ਵਾਪਰੇ ਸੜਕ ਹਾਦਸੇ 'ਚ 26 ਲੋਕਾਂ ਦੀ ਮੌਤ
. . .  1 day ago
ਚੋਰਾਂ ਨੇ ਲੋਪੋਕੇ ਦੇ ਗੁਰਦੁਆਰਾ ਸਾਹਿਬ ਦੀ ਭੰਨੀ ਗੋਲਕ, ਸੱਚਖੰਡ ਸਾਹਿਬ 'ਚ ਵੀ ਕੀਤੀ ਬੇਅਦਬੀ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  1 day ago
ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮੱਘਰ ਸੰਮਤ 550

ਪਟਿਆਲਾ

'ਭਾਈ ਵੀਰ ਸਿੰਘ ਚਿੰਤਨ : ਸਮਕਾਲੀਨ ਪ੍ਰਸੰਗਿਕਤਾ' ਵਿਸ਼ੇ 'ਤੇ ਸੈਮੀਨਾਰ

ਪਟਿਆਲਾ, 5 ਦਸੰਬਰ (ਗੁਰਵਿੰਦਰ ਸਿੰਘ ਔਲਖ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਵੀਰ ਸਿੰਘ ਚੇਅਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਵਾਈਸ ਚਾਂਸਲਰ ਡਾ. ਬੀ.ਐੱਸ. ਘੁੰਮਣ ਦੀ ਸਰਪ੍ਰਸਤੀ ਤੇ ਡੀਨ ਭਾਸ਼ਾਵਾਂ ਤੇ ਪ੍ਰੋਫੈਸਰ ਇੰਚਾਰਜ ਭਾਈ ਵੀਰ ਸਿੰਘ ਚੇਅਰ ਡਾ. ਅੰਮਿ੍ਤਪਾਲ ਕੌਰ ਦੀ ਅਗਵਾਈ 'ਚ ਭਾਈ ਵੀਰ ਸਿੰਘ ਦੇ ਜਨਮ ਦਿਵਸ ਦੇ ਸ਼ੁੱਭ ਅਵਸਰ ਨੂੰ ਪੰਜਾਬੀ ਬੋਲੀ ਦਿਹਾੜੇ ਵਜੋਂ ਮਨਾਉਂਦਿਆਂ ਇਕ ਦਿਨਾਂ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ | ਰਾਸ਼ਟਰੀ ਸੈਮੀਨਾਰ ਦੇ ਉਦਘਾਟਨੀ ਸਮਾਗਮ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਬੀ.ਐੱਸ. ਘੁੰਮਣ ਵਲੋਂ ਕੀਤੀ ਗਈ | ਸੈਮੀਨਾਰ ਵਿਚ ਵਿਸ਼ੇਸ਼ ਮਹਿਮਾਨ ਵਜੋਂ ਡਾ. ਹਰਮੋਹਿੰਦਰ ਸਿੰਘ ਬੇਦੀ ਚਾਂਸਲਰ, ਯੂਨੀਵਰਸਿਟੀ ਆਫ਼ ਹਿਮਾਚਲ ਪ੍ਰਦੇਸ਼, ਧਰਮਸ਼ਾਲਾ ਨੇ ਸ਼ਿਰਕਤ ਕੀਤੀ | ਡੀਨ ਭਾਸ਼ਾਵਾਂ ਡਾ. ਅੰਮਿ੍ਤਪਾਲ ਕੌਰ ਵਲੋਂ ਆਪਣੇ ਸਵਾਗਤੀ ਸ਼ਬਦਾਂ ਵਿਚ ਆਏ ਹੋਏ ਰਿਸਰਚ, ਸਕਾਲਰਾਂ ਤੇ ਪਤਵੰਤਿਆਂ ਨੂੰ ਭਾਈ ਵੀਰ ਸਿੰਘ ਦੇ ਪੰਜਾਬੀ ਸਾਹਿਤ ਜਗਤ ਤੋਂ ਜਾਣੂ ਕਰਵਾਇਆ | ਇਸ ਮੌਕੇ ਭਾਈ ਵੀਰ ਸਿੰਘ ਦੇ ਜੀਵਨ ਤੇ ਉਨ੍ਹਾਂ ਦੀਆਂ ਰਚਨਾਵਾਂ ਬਾਰੇ ਡਾ. ਕੁਲਪਿੰਦਰ ਸ਼ਰਮਾ ਤੇ ਡਾ. ਵਿੰਪੀ ਵਲੋਂ ਨਿਰਦੇਸ਼ਤ ਕੀਤੀ ਗਈ ਡਾਕੂਮੈਂਟਰੀ ਫ਼ਿਲਮ ਵੀ ਦਿਖਾਈ ਗਈ | ਰਾਸ਼ਟਰੀ ਸੈਮੀਨਾਰ ਦਾ ਕੰੁਜੀਵਤ ਭਾਸ਼ਣ ਵਰਲਡ ਪੰਜਾਬੀ ਸੈਂਟਰ ਦੇ ਡਾਇਰੈਕਟਰ ਡਾ. ਬਲਕਾਰ ਸਿੰਘ ਵਲੋਂ ਦਿੱਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਡਾ. ਹਰਮੋਹਿੰਦਰ ਸਿੰਘ ਬੇਦੀ ਨੇ ਭਾਈ ਵੀਰ ਸਿੰਘ ਨੂੰ ਏਸ਼ੀਆਈ ਦੇਸ਼ਾਂ ਦੀ ਵਿਰਾਸਤ ਦਾ ਸੋਮਾ ਕਿਹਾ | ਵਾਈਸ ਚਾਂਸਲਰ ਡਾ. ਬੀ.ਐੱਸ. ਘੁੰਮਣ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਭਾਈ ਵੀਰ ਸਿੰਘ ਦੀ ਸਾਹਿਤ ਸਿਰਜਣਾ ਬਾਰੇ ਜ਼ਿਕਰ ਕਰਦਿਆਂ ਭਾਈ ਵੀਰ ਸਿੰਘ ਉੱਪਰ ਹੋਰ ਖੋਜ ਕਾਰਜ ਕਰਵਾਉਣ ਤੇ ਭਾਈ ਵੀਰ ਸਿੰਘ ਦੀਆਂ ਰਚਨਾਵਾਂ ਦੇ ਦਾਇਰੇ ਨੂੰ ਹੋਰ ਵੱਡਾ ਕਰਨ ਲਈ ਭਾਈ ਵੀਰ ਸਿੰਘ ਦੀਆਂ ਚੋਣਵੀਂਆਂ ਰਚਨਾਵਾਂ ਦਾ ਅੰਗਰੇਜ਼ੀ ਵਿਚ ਅਨੁਵਾਦ ਕਰਵਾਉਣ ਦਾ ਵੀ ਐਲਾਨ ਕੀਤਾ | ਉਦਘਾਟਨੀ ਸਮਾਗਮ ਵਿਚ ਡਾ. ਗੁਰਨਾਮ ਸਿੰਘ ਵਲੋਂ ਕੰਪੋਜ਼ ਕੀਤੀ ਗਈ ਤੇ ਡਾ. ਹਰਿੰਦਰ ਹੁੰਦਲ ਵਲੋਂ ਗਾਈ ਗਈ ਭਾਈ ਵੀਰ ਸਿੰਘ ਦੁਆਰਾ ਗੁਰੂ ਨਾਨਕ ਆਗਮਨ 'ਤੇ ਲਿਖੀ ਕਵਿਤਾ ਵੀ ਰਿਲੀਜ਼ ਕੀਤੀ ਗਈ | ਡੀਨ ਅਕਾਦਮਿਕ ਡਾ. ਜੀ.ਐੱਸ. ਬਤਰਾ ਵਲੋਂ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ | ਭਾਈ ਵੀਰ ਸਿੰਘ ਦੇ ਚਿੰਤਨ, ਬ੍ਰਹਿਮੰਡੀ, ਵਿਸ਼ਵੀ, ਦਾਰਸ਼ਨਿਕ ਤੇ ਬੌਧਿਕ ਸਰੋਕਾਰਾਂ ਦੀ ਨਿਸ਼ਾਨਦੇਹੀ ਕਰਦਿਆਂ ਸਾਹਿਤ ਤੇ ਸਮਾਜਿਕ ਪਰਿਪੇਖ ਵਿਚ ਉਨ੍ਹਾਂ ਦੀ ਬੁਨਿਆਦੀ ਭੂਮਿਕਾ ਨੂੰ ਸਮਕਾਲੀਨ ਸਮੇਂ ਦੀਆਂ ਲੋੜਾਂ ਦੇ ਸਨਮੁੱਖ ਦੋ ਅਕਾਦਮਿਕ ਸੈਸ਼ਨਾਂ 'ਚ ਵੱਖ-ਵੱਖ ਪਹਿਲੂਆਂ ਤੋਂ ਵਿਚਾਰਿਆ ਗਿਆ | ਇਸ ਮੌਕੇ ਰਜਿਸਟਰਾਰ ਡਾ. ਐਮ.ਐੱਸ. ਨਿੱਜਰ, ਡਾ. ਹਿੰਮਤ ਸਿੰਘ, ਡੀਨ ਅਲੂਮਨੀ ਡਾ. ਗੁਰਨਾਮ ਸਿੰਘ, ਡਾ. ਸਰਬਜਿੰਦਰ ਸਿੰਘ, ਡਾ. ਪਰਮਵੀਰ ਸਿੰਘ, ਡਾ. ਗੁਰਮੀਤ ਸਿੰਘ ਸਿੱਧੂ, ਡਾ. ਗੁਰਨਾਇਬ ਸਿੰਘ, ਡਾ. ਜਸਬੀਰ ਕੌਰ, ਡਾ. ਮਲਕਿੰਦਰ ਕੌਰ, ਡਾ. ਰਣ ਸਿੰਘ, ਡਾ. ਇੰਦਰਮੋਹਨ ਸਿੰਘ, ਡਾ. ਰਿਤੂ ਲਹਿਲ, ਡਾ. ਰਾਜਿੰਦਰ ਲਹਿਰੀ, ਡਾ. ਜਤਿੰਦਰ ਸਿੰਘ ਮੱਟੂ, ਜਸਬੀਰ ਸਿੰਘ ਜਵੱਧੀ ਆਦਿ ਹਾਜ਼ਰ ਸਨ |

ਅਧਿਆਪਕਾਂ ਦਾ ਸੰਘਰਸ਼ ਚੌਥੇ ਦਿਨ ਵੀ ਜਾਰੀ

ਪਟਿਆਲਾ, 5 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਅਧਿਆਪਕ ਸੰਘਰਸ਼ ਦੇ ਚੌਥੇ ਦਿਨ ਦੌਰਾਨ ਸਿੱਖਿਆ ਮੰਤਰੀ ਵਲੋਂ ਬੀਤੀ ਕੱਲ੍ਹ ਸਾਂਝਾ ਅਧਿਆਪਕ ਮੋਰਚਾ ਨਾਲ ਅਧਿਆਪਕ ਮੰਗਾਂ 'ਤੇ ਕੀਤੀ ਮੀਟਿੰਗ ਤੋਂ ਬਾਅਦ ਮੀਡੀਆ ਸਾਹਮਣੇ ਬੜੇ ਗੈਰ ਜਿੰਮੇਵਰਾਨਾ ਰਵੱਈਏ ਦਾ ਸਬੂਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨਸ਼ਿਆਂ ਨੂੰ ਨਹੀਂ ਠੱਲ੍ਹ ਸਕੀ-ਡਾ: ਗਾਂਧੀ

ਪਟਿਆਲਾ, 5 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਤੋਂ ਸਾਂਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਮੁੱਖ ਮੰਤਰੀ, ਪੰਜਾਬ ਨੂੰ ਪੱਤਰ ਲਿਖ ਕੇ ਪੰਜਾਬ ਅੰਦਰ ਨਸ਼ਾ ਸੰਕਟ ਨੂੰ ਠੱਲ੍ਹ ਨਾ ਪੈਣ ਦੀ ਗੱਲ ਆਖੀ ਹੈ | ਉਸ ਪੱਤਰ 'ਚ ਕਿਹਾ ਕਿ ਸਰਕਾਰੀ ਦਾਅਵਿਆਂ ਦੇ ਉਲਟ, ਰਾਜ ਅੰਦਰ ...

ਪੂਰੀ ਖ਼ਬਰ »

ਨਾ ਲੋਕਾਂ ਸੋਚਿਆ, ਨਾ ਨਿਗਮ ਨੇ ਰੋਕਿਆ, ਉੱਚੇ ਰੈਂਪ ਬਣਾ ਕੇ ਰਾਹ ਰੋਕਿਆ

ਪਟਿਆਲਾ, 5 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼ਹਿਰ 'ਚ ਲੋਕਾਂ ਨੇ ਘਰਾਂ ਅੱਗੇ ਦੇਖੋ ਦੇਖੀ ਉੱਚੇ ਤੇ ਲੰਬੇ ਰੈਂਪ ਬਣਾਏ ਹੋਏ ਹਨ ਜਿਸ ਕਰਕੇ ਬਹੁਤੀਆਂ ਸੜਕਾਂ ਜਾਂ ਗਲੀਆਂ 'ਚ ਅੱਧ ਤੱਕ ਦੋਹੇਂ ਪਾਸੇ ਤੋਂ ਲਾਂਘੇ ਮੱਲੇ ਗਏ ਹਨ¢ ਜਦੋਂ ਕਿ ਕਾਨੂੰਨ ਅਨੁਸਾਰ ਘਰ ਤੋਂ ਬਾਹਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਗਲੇ ਸਾਲ 15 ਨਰਸਰੀਆਂ 'ਚ 6 ਲੱਖ ਬੂਟੇ ਤਿਆਰ ਕਰਨ ਦਾ ਟੀਚਾ

ਪਟਿਆਲਾ, 5 ਦਸੰਬਰ (ਜਸਪਾਲ ਸਿੰਘ ਢਿੱਲੋਂ)- ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਇਕ ਸਾਲ ਚੱਲਣ ਵਾਲੇ ਸਮਾਗਮ ਦੀਆਂ ਵੱਖ-ਵੱਖ ਕੜੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਸ ਕੜੀ ਤਹਿਤ ਪੰਜਾਬ ਦੇ ਵਣ ਵਿਭਾਗ ਨੇ ਹਰੇਕ ਪਿੰਡ 'ਚ ...

ਪੂਰੀ ਖ਼ਬਰ »

ਨਾਭਾ ਕਾਂਡ ਦੇ ਦੋਸ਼ੀਆਂ ਦਾ ਦੋ ਦਿਨ ਦਾ ਪੁਲਿਸ ਰਿਮਾਂਡ

ਸਮਾਣਾ, 5 ਦਸੰਬਰ (ਸਾਹਿਬ ਸਿੰਘ)-ਨਾਭਾ ਵਿਖੇ ਬੈਂਕ ਰੱਖਿਅਕ ਨੂੰ ਮਾਰ ਕੇ 50 ਲੱਖ ਦੀ ਡਕੈਤੀ ਕਰਨ ਦੇ ਕਥਿਤ ਦੋਸ਼ੀਆਂ ਅਮਨਪ੍ਰੀਤ ਸਿੰਘ, ਜਗਦੇਵ ਸਿੰਘ ਤੇ ਗੁਰਮੇਲ ਸਿੰਘ 'ਤੇ ਥਾਣਾ ਘੱਗਾ ਦੀ ਪੁਲਿਸ ਵਲੋਂ ਦਰਜ ਮੁਕੱਦਮੇ ਦੇ ਸਬੰਧ 'ਚ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਨਾਭਾ, 5 ਦਸੰਬਰ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਨਾਭਾ ਦੇ ਸਹਾਇਕ ਥਾਣੇਦਾਰ ਸਾਧਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪੰਜਾਬ ਪਬਲਿਕ ਸਕੂਲ ਨਾਭਾ ਕੋਲ ਜਦ ਸ਼ੱਕ ਦੇ ਆਧਾਰ 'ਤੇ ਇੱਕ ਮੋਟਰ ਸਾਈਕਲ ਸਵਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 100 ...

ਪੂਰੀ ਖ਼ਬਰ »

ਸ਼ਰਾਬ ਦੀਆਂ 60 ਬੋਤਲਾਂ ਬਰਾਮਦ

ਰਾਜਪੁਰਾ, 5 ਦਸੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ 60 ਬੋਤਲਾਂ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਅਮਨ ਕੁਮਾਰ ਸਮੇਤ ਪੁਲਿਸ ਪਾਰਟੀ ਰੇਲਵੇ ਫਾਟਕ ਨੇੜੇ ਮੌਜੂਦ ਸੀ | ਮੁਖ਼ਬਰ ਦੀ ...

ਪੂਰੀ ਖ਼ਬਰ »

ਟਰੱਕ ਖ਼ੁਰਦ ਬੁਰਦ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 5 ਦਸੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਡਰਾਈਵਰ ਵਲੋਂ ਟਰੱਕ ਖ਼ੁਰਦ ਬੁਰਦ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਇੰਦਰ ਸਿੰਘ ਪੁੱਤਰ ਦਰਸ਼ਨ ...

ਪੂਰੀ ਖ਼ਬਰ »

ਦਾਜ ਦੇ ਮਾਮਲੇ 'ਚ 2 ਿਖ਼ਲਾਫ਼ ਕੇਸ ਦਰਜ

ਪਟਿਆਲਾ, 5 ਦਸੰਬਰ (ਮਨਦੀਪ ਸਿੰਘ ਖਰੋੜ)-ਥਾਣਾ ਮਹਿਲਾ ਦੀ ਪੁਲਿਸ ਨੇ ਵਿਆਹੁਤਾ ਨੂੰ ਹੋਰ ਦਾਜ ਦਹੇਜ ਲਈ ਤੰਗ-ਪਰੇਸ਼ਾਨ ਕਰਨ ਦੇ ਮਾਮਲੇ 'ਚ 2 ਜਣਿਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਹਰਜੀਤ ਕੌਰ ਵਾਸੀ ਘੱਗਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਵਿਆਹ ਖੁਸ਼ਵੰਤ ਸਿੰਘ ...

ਪੂਰੀ ਖ਼ਬਰ »

ਸ਼ਰਾਬ ਸਮੇਤ ਕਾਬੂ

ਪਟਿਆਲਾ, 5 ਦਸੰਬਰ (ਮਨਦੀਪ ਸਿੰਘ ਖਰੋੜ)-ਗਸ਼ਤ ਦੌਰਾਨ ਪੁਲਿਸ ਨੇ ਇਕ ਵਿਅਕਤੀ ਤੋਂ 16 ਬੋਤਲਾਂ ਦੇਸੀ ਸ਼ਰਾਬ ਚੰਡੀਗੜ੍ਹ ਮਾਰਕਾ ਦੀਆਂ ਬਰਾਮਦ ਕਰਕੇ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਥਾਣਾ ਲਹੌਰੀ ਗੇਟ ਦੇ ਸਹਾਇਕ ਥਾਣੇਦਾਰ ਤੇਜਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਏ.ਡੀ.ਜੀ.ਪੀ. ਜੇਲ੍ਹ ਰੋਹਿਤ ਚੌਧਰੀ ਵਲੋਂ ਨਵੀਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਨਾਭਾ, 5 ਦਸੰਬਰ (ਕਰਮਜੀਤ ਸਿੰਘ)-ਏ.ਡੀ.ਜੀ.ਪੀ. ਜੇਲ੍ਹ ਰੋਹਿਤ ਚੌਧਰੀ ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਪੁੱਜੇ | ਜਿੱਥੇ ਮੈਕਸੀਮਮ ਸਕਿਉਰਿਟੀ ਜੇਲ੍ਹ, ਨਵੀਂ ਜ਼ਿਲ੍ਹਾ ਜੇਲ੍ਹ ਤੇ ਕੇਂਦਰੀ ਜੇਲ੍ਹ ਪਟਿਆਲਾ ਦੇ ਕਰੀਬ 38 ਜੇਲ੍ਹ ਕਰਮਚਾਰੀਆਂ ਨੂੰ ਪ੍ਰਮੋਟ ਕੀਤਾ ...

ਪੂਰੀ ਖ਼ਬਰ »

ਇਨਸਾਫ ਮਾਰਚ ਸਬੰਧੀ ਬੈਠਕ 'ਚ ਅੱਜ ਖਹਿਰਾ ਤੇ ਡਾ. ਗਾਂਧੀ ਕਰਨਗੇ ਸ਼ਮੂਲੀਅਤ

ਨਾਭਾ, 5 ਦਸੰਬਰ (ਅਮਨਦੀਪ ਸਿੰਘ ਲਵਲੀ)-ਜ਼ਿਲ੍ਹਾ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ, ਸਾ. ਵਿਰੋਧੀ ਧਿਰ ਨੇਤਾ ਵਿਧਾਇਕ ਸੁਖਪਾਲ ਖਹਿਰਾ ਸਮੇਤ ਲੋਕ ਇੰਨਸਾਫ ਪਾਰਟੀ ਦੇ ਆਗੂ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਵਲੋਂ ਹੋਰ ਸਾਥੀਆਂ ਨੂੰ ਲੈ ਸੂਬੇ ...

ਪੂਰੀ ਖ਼ਬਰ »

'ਆਪ' ਵਲੋਂ ਗੁਰਦੇਵ ਸਿੰਘ ਦੇਵ ਮਾਨ ਐੱਸ.ਸੀ ਵਿੰਗ ਪੰਜਾਬ ਦੇ ਆਬਜ਼ਰਵਰ ਨਿਯੁਕਤ

ਨਾਭਾ, 5 ਦਸੰਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ 'ਚ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਲੜ 42000 ਦੇ ਕਰੀਬ ਵੋਟਾਂ ਹਾਸਲ ਕਰਨ ਉਪਰੰਤ ਹਲਕੇ ਵਿਚ ਮੁੜ ਤੋਂ ਪਾਰਟੀ ਪ੍ਰਤੀ ਵਫ਼ਾਦਾਰ ਹੋ ਮਿਹਨਤ ਨਾਲ ਕੰਮ ਕਰ ਰਹੇ ਗੁਰਦੇਵ ਸਿੰਘ ਦੇਵ ਮਾਨ ਨੂੰ ਹਾਈਕਮਾਂਡ ਵਲੋਂ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਵਿਸ਼ਵ ਭੂਮੀ ਦਿਵਸ ਮਨਾਇਆ

ਪਟਿਆਲਾ, 5 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਵਿਸ਼ਵ ਭੂਮੀ ਦਿਵਸ ਮੌਕੇ 'ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ, ਪਟਿਆਲਾ ਵਿਖੇ ਇੱਕ ਸਮਾਗਮ ਕੀਤਾ ਗਿਆ | ਜਿਸ ਵਿਚ ਵੱਡੀ ਗਿਣਤੀ ਕਿਸਾਨਾਂ ਤੇ ਕਿਸਾਨ ਬੀਬੀਆਂ ਨੇ ਸ਼ਿਰਕਤ ...

ਪੂਰੀ ਖ਼ਬਰ »

ਪੰਜਾਬ ਨੂੰ ਹਰਿਆ ਭਰਿਆ ਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ

ਨਾਭਾ, 5 ਦਸੰਬਰ (ਕਰਮਜੀਤ ਸਿੰਘ)-ਐਨ.ਐਸ.ਓ. ਫਸਟ ਏਡ ਪੋਲੂਸ਼ਨ ਫਰੀ ਪੰਜਾਬ (ਪ੍ਰੋਜੈਕਟ) ਸਮਾਜ ਸੇਵਕ ਵਿਸ਼ਾਲ ਵਾਲੀਆ ਤੇ ਉਸ ਦੇ ਮੈਂਬਰਾਂ ਵਲੋਂ ਪੰਜਾਬ ਨੂੰ ਹਰਿਆ ਭਰਿਆ ਤੇ ਟਰੈਫਿਕ ਨਿਯਮਾਂ ਦੀ ਪਾਲਨਾ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦਾ ਬੀੜਾ ਚੁੱਕਿਆ ਹੈ | ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਬੈਠਕ

ਰਾਜਪੁਰਾ, 5 ਦਸੰਬਰ (ਰਣਜੀਤ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਪੰਜਾਬ ਦੇ ਜਨਰਲ ਸਕੱਤਰ ਮੁਕੇਸ਼ ਕੁਮਾਰ ਕੰਡਾ ਦੇ ਜ਼ਿਲ੍ਹਾ ਪ੍ਰਧਾਨ ਰਾਜਪਾਲ ਸਿੰਘ ਲਸੋਈ ਦੀ ਪ੍ਰਧਾਨਗੀ ਹੇਠ ਹੋਈ | ਇਸ ਵਿਚ ਦੂਸਰੀ ਜਥੇਬੰਦੀਆਂ ਨੂੰ ਛੱਡ ਕੇ ਆਏ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਦੀ ਬੈਠਕ

ਪਟਿਆਲਾ, 5 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਪਟਿਆਲਾ ਵਿਖੇ ਗੁਰਬਖ਼ਸ਼ ਸਿੰਘ ਬਲਬੇੜ੍ਹਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਕਣਕ ਨੂੰ ...

ਪੂਰੀ ਖ਼ਬਰ »

ਸ੍ਰੀ ਸੱਤ ਸਾਈਾ ਸੇਵਾ ਸੰਮਤੀ ਵਲੋਂ ਕੈਂਪ

ਰਾਜਪੁਰਾ, 5 ਦਸੰਬਰ (ਜੀ.ਪੀ. ਸਿੰਘ)-ਅੱਜ ਸ੍ਰੀ ਸੱਤ ਸਾਈਾ ਸੇਵਾ ਸੰਮਤੀ ਵਲੋਂ ਸਥਾਨਕ ਦਸਮੇਸ਼ ਕਾਲੋਨੀ ਵਿਖੇ ਉੱਘੇ ਸਮਾਜਸੇਵੀ ਅਤੇ ਸਿੱਖਿਆ ਸ਼ਾਸਤਰੀ ਤਰਸੇਮ ਲਾਲ ਜੋਸ਼ੀ ਦੀ ਰਿਹਾਇਸ਼ 'ਤੇ ਇਕ ਸਿਹਤ ਨਿਰੀਖਣ ਕੈਂਪ ਲਗਾਇਆ ਗਿਆ | ਜਿਸ ਵਿਚ ਉੱਘੀ ਧਾਰਮਿਕ ਹਸਤੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਮੰਚ ਦੀ ਬੈਠਕ

ਭੁਨਰਹੇੜੀ, 5 ਦਸੰਬਰ (ਧਨਵੰਤ ਸਿੰਘ)-ਭਾਰਤੀ ਕਿਸਾਨ ਮੰਚ ਦੀ ਬੈਠਕ ਪਿੰਡ ਪਰੌੜ ਵਿਖੇ ਹੋਈ ਜਿਸ ਵਿਚ ਕਿਸਾਨ ਜਥੇਬੰਦੀ ਦੇ ਪ੍ਰਧਾਨ ਜਥੇਦਾਰ ਬੂਟਾ ਸਿੰਘ ਸ਼ਾਦੀਪੁਰ ਪਹੁੰਚੇ¢ ਬੈਠਕ ਉਪਰੰਤ ਜਾਣਕਾਰੀ ਦਿੰਦਿਆਂ ਕਿਸਾਨ ਮੰਚ ਦੇ ਪ੍ਰਧਾਨ ਨੇ ਦੱਸਿਆ ਕਿ ਕਿਸਾਨਾਂ ਨੂੰ ...

ਪੂਰੀ ਖ਼ਬਰ »

ਗ਼ਰੀਬਾਂ, ਬੇਸਹਾਰਿਆਂ ਤੇ ਲੋੜਵੰਦਾਂ ਦੀ ਨਿਸ਼ਕਾਮ ਸੇਵਾ ਲਈ ਏਕਨੂਰ ਸੰਸਥਾ ਦਾ ਗਠਨ

ਘਨੌਰ, 5 ਦਸੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਪਿੰਡ ਲਾਛੜੂ ਖ਼ੁਰਦ ਵਿਖੇ ਸਥਿਤ ਗੁਰਦੁਆਰਾ ਭਗਤ ਧੰਨਾ ਜੱਟ ਵਿਖੇ ਲੋਕ ਭਲਾਈ ਸੇਵਾ ਤਹਿਤ ਆਮ ਜਨਤਾ, ਗ਼ਰੀਬ ਤੇ ਲੋੜਵੰਦ ਲੋਕਾਂ ਲਈ ਚਲਾਈ ਜਾਣ ਵਾਲੀ ਸੰਸਥਾ ਦੇ ਸਬੰਧ ਵਿਚ ਮੀਟਿੰਗ ਹੋਈ | ਇਸ ਮੌਕੇ ਏਕਨੂਰ ਨਾਮ ਦੀ ...

ਪੂਰੀ ਖ਼ਬਰ »

ਕਾਰ ਚੋਰੀ

ਪਟਿਆਲਾ, 5 ਦਸੰਬਰ (ਮਨਦੀਪ ਸਿੰਘ ਖਰੋੜ)-ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਬਾਰਾਂਦਰੀ ਦੇ ਨੇੜੇ ਤੋਂ ਕਾਰ ਚੋਰੀ ਹੋਣ ਦੇ ਮਾਮਲੇ 'ਚ ਅਣਪਛਾਤੇ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਅਵਤਾਰ ਸਿੰਘ ਵਾਸੀ ਜ਼ਿਲ੍ਹਾ ਮਾਨਸਾ ਨੇ ਪੁਲਿਸ ਨੂੰ ਦੱਸਿਆ ਕਿ ਕੋਈ ਵਿਅਕਤੀ ਉਸ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਦੀ ਬੈਠਕ

ਸਮਾਣਾ, 5 ਦਸੰਬਰ (ਪ੍ਰੀਤਮ ਸਿੰਘ ਨਾਗੀ, ਹਰਵਿੰਦਰ ਸਿੰਘ ਟੋਨੀ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਦੀ ਬੈਠਕ ਪ੍ਰਧਾਨ ਹਰੀਪਾਲ ਸਿੰਘ ਦੀ ਅਗਵਾਈ ਹੇਠ ਜੱਟਾਂ ਪੱਤੀ ਵਿਖੇ ਹੋਈ | ਜਿਸ 'ਚ ਥਾਣਾ ਸ਼ਹਿਰੀ ਦੇ ਮੁੱਖ ਅਫ਼ਸਰ ਸੁਰਿੰਦਰ ਭੱਲਾ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਬੇਬੀ ਕਾਨਵੈਂਟ ਸਕੂਲ ਦਾ ਸਾਲਾਨਾ ਸਮਾਗਮ

ਬਨੂੜ, 5 ਦਸੰਬਰ (ਭੁਪਿੰਦਰ ਸਿੰਘ)-ਬੇਬੀ ਕਾਨਵੈਂਟ ਸਕੂਲ ਬਨੂੜ ਨੇ ਆਪਣਾ ਸਾਲਾਨਾ ਸਮਾਗਮ ਸਕੂਲ ਕੈਂਪਸ ਵਿਚ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ | ਜਿਸ 'ਚ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ 'ਚ ਪੰਜਾਬ ਸ਼ਿਕਾਇਤ ...

ਪੂਰੀ ਖ਼ਬਰ »

ਮਗਸੀਪਾ ਨੇ 7 ਜ਼ਿਲਿ੍ਹਆਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੱਤੀ ਸਿਖਲਾਈ

ਪਟਿਆਲਾ, 5 ਦਸੰਬਰ (ਜ.ਸ. ਢਿੱਲੋਂ)-ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਮਗਸੀਪਾ) ਪੰਜਾਬ ਦੇ ਖੇਤਰੀ ਕੇਂਦਰ ਪਟਿਆਲਾ ਵਲੋਂ ਸੂਚਨਾ ਅਧਿਕਾਰ ਕਾਨੂੰਨ 2005 ਵਿਸ਼ੇ 'ਤੇ ਜ਼ਿਲ੍ਹਾ ਰਿਸੋਰਸ ਪਰਸਨ ਤਿਆਰ ਕਰਨ ਲਈ 3 ਤੋਂ 5 ਦਸੰਬਰ ਤੱਕ ਤਿੰਨ ਦਿਨ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਪਟਿਆਲਾ, 5 ਦਸੰਬਰ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਧਾਮੋਮਾਜਰਾ, ਪਟਿਆਲਾ ਵਿਖੇ ਧਾਰਮਿਕ ਚੇਤਨਾ ਸਭਾ, ਐਨ.ਐਸ.ਐਸ. ਤੇ ਨੰਨ੍ਹੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਟਿਆਲਾ ਤੋਂ ਹੀ 45 ਹਜ਼ਾਰ ਤੋਂ ਵੱਧ ਮਿੱਟੀ ਦੇ ਨਮੂਨੇ ਲਏ

ਪਟਿਆਲਾ, 5 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਖੇਤੀਬਾੜੀ ਵਿਭਾਗ ਵਲੋਂ ਪਟਿਆਲਾ ਜ਼ਿਲ੍ਹੇ 'ਚ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਤੇ ਖਾਦਾਂ ਦੀ ਸਹੀ ਵਰਤੋਂ ਬਾਰੇ ਜਾਣਕਾਰੀ ਦੇਣ ਲਈ ਵੱਖ-ਵੱਖ ਪ੍ਰੋਗਰਾਮ ਚਲਾਏ ਜਾ ਰਹੇ ਹਨ | ਚਲਾਏ ਪ੍ਰੋਗਰਾਮ ਤਹਿਤ ਦੋ ...

ਪੂਰੀ ਖ਼ਬਰ »

ਪਿੰਡ ਕਕਰਾਲਾ ਭਾਈਕਾ 'ਚ ਅੱਜ ਆਉਣਗੇ ਖਹਿਰਾ

ਘੱਗਾ, 5 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)-ਨੇੜਲੇ ਪਿੰਡ ਕਕਰਾਲਾ ਭਾਈਕਾ ਵਿਖੇ 6 ਦਸੰਬਰ ਨੂੰ ਸੁਖਪਾਲ ਸਿੰਘ ਖਹਿਰਾ ਦੇ ਪਹੁੰਚਣ ਨੂੰ ਲੈ ਕੇ ਤਿਆਰੀਆਂ ਕਰਨ ਸਬੰਧੀ ਸੁਖਪਾਲ ਸਿੰਘ ਖਹਿਰਾ ਧੜੇ ਦੇ ਵਰਕਰਾਂ ਦੀ ਮੀਟਿੰਗ ਹੋਈ ਜਿਸ ਦੀ ਅਗਵਾਈ 2017 ਦੀਆਂ ਵਿਧਾਨ ਸਭਾ ...

ਪੂਰੀ ਖ਼ਬਰ »

ਯੂਥ ਵਿੰਗ ਅਗਰਵਾਲ ਸਭਾ ਵਲੋਂ ਥਾਣਾ ਮੁਖੀ ਦਾ ਸਨਮਾਨ

ਨਾਭਾ, 5 ਦਸੰਬਰ (ਕਰਮਜੀਤ ਸਿੰਘ)-ਪਟਿਆਲਾ ਗੇਟ ਨੇੜੇ ਸਥਿਤ ਮਹਾਰਾਜਾ ਅਗਰਸੈਨ ਪਾਰਕ 'ਚ ਯੂਥ ਵਿੰਗ ਅਗਰਵਾਲ ਸਭਾ ਦੇ ਪ੍ਰਧਾਨ ਭੁਵੇਸ਼ ਬਾਂਸਲ (ਭਾਸ਼ੀ) ਦੀ ਪ੍ਰਧਾਨਗੀ ਹੇਠ ਯੂਥ ਮੈਂਬਰਾਂ ਦੀ ਮਹੀਨਾਵਾਰ ਬੈਠਕ 'ਚ ਥਾਣਾ ਕੋਤਵਾਲੀ ਮੁਖੀ ਗੁਰਮੀਤ ਸਿੰਘ ਨੇ ਸ਼ਿਰਕਤ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 17 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਸਮਾਣਾ, 5 ਦਸੰਬਰ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ 17 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਅਤੇ ਕਥਿਤ ਦੋਸ਼ੀਆਂ ਿਖ਼ਲਾਫ਼ ਮੁਕੱਦਮੇ ਦਰਜ ਕੀਤੇ ਗਏ ਹਨ | ਥਾਣਾ ਮੁਖੀ ਨਰਾਇਣ ਸਿੰਘ ਨੇ ਦੱਸਿਆ ਕਿ ਹੌਲਦਾਰ ਜਸਵੰਤ ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਸਬੰਧੀ ਪੰਚਾਇਤ ਵਿਭਾਗ ਨੇ ਲਾਏ ਕਮਰਕਸੇ ਅਧਿਸੂਚਨਾ ਦੀ ਹੋ ਰਹੀ ਹੈ ਉਡੀਕ

ਪਟਿਆਲਾ, 5 ਦਸੰਬਰ (ਜਸਪਾਲ ਸਿੰਘ ਢਿੱਲੋਂ)-ਪੰਚਾਇਤ ਚੋਣਾਂ ਬਾਰੇ ਪੰਚਾਇਤ ਮੰਤਰੀ ਨੇ ਐਲਾਨ ਕਰ ਦਿੱਤਾ ਹੈ ਜਿਸ ਨੂੰ ਲੈ ਕੇ ਪੰਚਾਇਤ ਵਿਭਾਗ ਪੱਬਾਂ ਭਾਰ ਹੋ ਗਿਆ ਹੈ | ਐਲਾਨ ਮੁਤਾਬਕ ਇਹ ਚੋਣਾਂ ਦਸੰਬਰ ਦੇ ਅਖੀਰ 'ਚ ਹੋਣ ਦੀ ਸੰਭਾਵਨਾ ਹੈ | ਜ਼ਿਲੇ੍ਹ ਅੰਦਰ 1038 ਦੇ ਕਰੀਬ ...

ਪੂਰੀ ਖ਼ਬਰ »

ਜ਼ਰੂਰਤਮੰਦ ਬੱਚਿਆਂ ਨੂੰ ਮੁਫ਼ਤ ਜੁਰਾਬਾਂ ਬੂਟ ਤਕਸੀਮ ਕਰਨ ਦੀ ਮੁਹਿੰਮ ਸ਼ੁਰੂ

ਨਾਭਾ, 5 ਦਸੰਬਰ (ਕਰਮਜੀਤ ਸਿੰਘ)-ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਚੈਰੀਟੇਬਲ ਟਰੱਸਟ ਨਾਭਾ ਵਲੋਂ ਟਰੱਸਟ ਮੁਖੀ ਗੁਰਸੇਵਕ ਸਿੰਘ ਗੋਲੂ ਦੀ ਅਗਵਾਈ 'ਚ ਸ਼ਹਾਦਤ ਦੇ ਪੂਰੇ ਮਹੀਨੇ ਗ਼ਰੀਬ ਤੇ ਜ਼ਰੂਰਤਮੰਦਾਂ ਨੂੰ ਨੰਗੇ ਪੈਰ ਨਹੀਂ ਰਹਿਣ ਦੇ ਕੇ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਵਲੋਂ 75 ਲੱਖ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਰਾਜਪੁਰਾ, 5 ਦਸੰਬਰ (ਜੀ.ਪੀ. ਸਿੰਘ)-ਸਥਾਨਕ ਨਗਰ ਕੌਾਸਲ ਦੇ 3 ਵਾਰਡਾਂ ਦੀਆਂ ਗਲੀਆਂ 'ਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਰੀਬ 75 ਲੱਖ ਰੁਪਏ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ | ਇਸ ਸਬੰਧ 'ਚ ਸਥਾਨਕ ਵਾਰਡ ਨੰਬਰ 6 ਦੀ ਨਿਯੂ ਡਾਲੀਮਾ ...

ਪੂਰੀ ਖ਼ਬਰ »

ਲੋਕ ਸਾਹਿਤ ਸੰਗਮ ਦੀ ਬੈਠਕ

ਰਾਜਪੁਰਾ, 5 ਦਸੰਬਰ (ਜੀ.ਪੀ. ਸਿੰਘ)-ਲੋਕ ਸਾਹਿਤ ਸੰਗਮ ਦੀ ਮਾਸਿਕ ਸਾਹਿਤਕ ਬੈਠਕ ਸਥਾਨਕ ਰੋਟਰੀ ਭਵਨ ਵਿਚ ਬਲਦੇਵ ਸਿੰਘ ਖੁਰਾਣਾ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਦਾ ਅਗਾਜ਼ ਗੁਰਵਿੰਦਰ ਆਜਾਦ ਨੇ ਆਪਣੀ ਕਵਿਤਾ ਪੜ੍ਹ ਕੇ ਕੀਤਾ | ਇਸ ਉਪਰੰਤ ਅਵਤਾਰ ਪੁਆਰ ਵਲੋਂ ਸੁਣਾਈ ...

ਪੂਰੀ ਖ਼ਬਰ »

ਡਿੱਗਿਆ ਬਟੂਆ ਵਾਰਿਸ ਦੇ ਹਵਾਲੇ ਕੀਤਾ

ਬਸੀ ਪਠਾਣਾ, 5 ਦਸੰਬਰ (ਗ.ਸ. ਰੁਪਾਲ, ਐਚ.ਐਸ. ਗੌਤਮ)-ਗੁੱਗਾ ਮਾੜੀ ਰੋਡ ਮੁਹੱਲਾ ਬਹਿਲੋਲ ਪੁਰੀਆਂ ਨਿਵਾਸੀ ਨੌਜਵਾਨ ਦਲਜੀਤ ਸਿੰਘ ਪੁੱਤਰ ਮੇਜਰ ਸਿੰਘ ਪਟਵਾਰੀ ਨੇ ਸੜਕ 'ਤੇ ਡਿੱਗਿਆ ਪਿਆ ਬਟੂਆ ਜਿਸ ਵਿਚ 4500 ਰੁਪਏ ਨਕਦ, ਏ.ਟੀ.ਐਮ. ਕਾਰਡ, ਪੈਨ ਕਾਰਡ ਤੇ ਚਾਲਕ ਲਾਇਸੈਂਸ ਆਦਿ ...

ਪੂਰੀ ਖ਼ਬਰ »

ਨਹਿਰ ਕਿਨਾਰੇ ਮੋਟਰਸਾਈਕਲ 'ਚੋਂ ਮਿਲਿਆ ਖੁਦਕੁਸ਼ੀ ਨੋਟ

ਪਟਿਆਲਾ, 5 ਦਸੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਨਾਭਾ ਰੋ ਡ 'ਤੇ ਭਾਖੜਾ ਨਹਿਰ ਦੇ ਕੰਢੇ 'ਤੇ ਖੜੇ੍ਹ ਇਕ ਲਾਵਾਰਿਸ ਮੋਟਰਸਾਈਕਲ 'ਚੋਂ ਖੁਦਕੁਸ਼ੀ ਨੋਟ ਮਿਲਿਆ ਹੈ | ਭੋਲੇ ਸ਼ੰਕਰ ਡਾਈਵਰ ਕਲੱਬ ਦੇ ਪ੍ਰਧਾਨ ਸ਼ੰਕਰ ਭਾਰਦਵਾਜ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਗੋਤਾਖੋਰ ...

ਪੂਰੀ ਖ਼ਬਰ »

ਭਾਂਬਰੀ ਵਿਖੇ ਗਤਕਾ ਕਲਾਸ ਦੀ ਸ਼ੁਰੂਆਤ

ਖਮਾਣੋਂ, 5 ਦਸੰਬਰ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਭਾਂਬਰੀ ਵਿਖੇ ਵਿਰਾਸਤੀ ਖੇਡ ਗੱਤਕਾ ਦੀਆਂ ਕਲਾਸਾਂ ਦੀ ਸ਼ੁਰੂਆਤ ਹੋ ਗਈ ਹੈ | ਜਾਣਕਾਰੀ ਅਨੁਸਾਰ ਗੱਤਕਾ ਕੋਚ ਯੋਗਰਾਜ ਸਿੰਘ ਨੇ ਦੱਸਿਆ ਕਿ ਛੋਟੇ ਬੱਚਿਆਂ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਕਾਰਜਕਾਰੀ ਇੰਜੀਨੀਅਰ, ਜਲ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਦੇ ਕਾਂਗਰਸ ਦਫ਼ਤਰ 'ਚ ਮੀਟਿੰਗ

ਮੰਡੀ ਗੋਬਿੰਦਗੜ੍ਹ, 5 ਦਸੰਬਰ (ਮੁਕੇਸ਼ ਘਈ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਗੁਰਪਾਲ ਸਿੰਘ ਗੋਲਡੀ ਦੀ ਅਗਵਾਈ ਹੇਠ ਸਥਾਨਕ ਕਾਂਗਰਸ ਦਫ਼ਤਰ 'ਚ ਮੀਟਿੰਗ ਹੋਈ ਜਿਸ ਦੌਰਾਨ ਸ. ਗੋਲਡੀ ਨੇ ਨੌਜਵਾਨਾਂ ਨੰੂ ਆਉਣ ਵਾਲੀਆਂ ਚੋਣਾਂ ਸਬੰਧੀ ...

ਪੂਰੀ ਖ਼ਬਰ »

ਵਾਤਾਵਰਨ ਨੰੂ ਪ੍ਰਦੂਸ਼ਣ ਮੁਕਤ ਕਰਨ ਲਈ ਬੂਟੇ ਲਗਾਉਣਾ ਜ਼ਰੂਰੀ-ਚੇਅਰਮੈਨ ਹੁੰਦਲ

ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਮਨਪ੍ਰੀਤ ਸਿੰਘ)-ਮਨੁੱਖੀ ਜ਼ਿੰਦਗੀ 'ਚ ਬੂਟਿਆਂ ਦਾ ਅਹਿਮ ਯੋਗਦਾਨ ਹੈ, ਇਸ ਲਈ ਮਨੁੱਖ ਨੂੰ ਸਾਫ਼-ਸੁਥਰੇ ਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬਾਬਾ ਬੰਦਾ ਸਿੰਘ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਭੂਸ਼ਨ ਸੂਦ)-ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਟੈ੍ਰਫ਼ਿਕ ਇੰਚਾਰਜ ਇੰਦਰਪ੍ਰੀਤ ਸਿੰਘ ਬਡੂੰਗਰ ਵਲੋਂ ਆਟੋ ਯੂਨੀਅਨ ਫ਼ਤਹਿਗੜ੍ਹ ਸਾਹਿਬ ਵਿਖੇ ਟ੍ਰੈਫ਼ਿਕ ਨਿਯਮਾਂ ਸਬੰਧੀ ਆਟੋ ਚਾਲਕਾਂ ਨੂੰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਭੜੀ ਦੇ ਬੱਚਿਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲੇ ਜਿੱਤੇ

ਭਾਦਸੋਂ, 5 ਦਸੰਬਰ (ਪਰਦੀਪ ਦੰਦਰਾਲ਼ਾ)-ਸਰਕਾਰੀ ਹਾਈ ਸਕੂਲ ਭੜ੍ਹੀ ਪਨੈਚਾਂ ਦੇ ਮੁੱਖ ਅਧਿਆਪਕ ਕਮਲਜੀਤ ਸਿੰਘ ਦੀ ਯੋਗ ਅਗਵਾਈ ਤੇ ਸਮੂਹ ਸਟਾਫ਼ ਦੀ ਸਖ਼ਤ ਮਿਹਨਤ ਸਦਕਾ ਨੌਵੀਂ ਜਮਾਤ ਦੀਆਂ 2 ਵਿਦਿਆਰਥਣਾਂ ਦਲਜੀਤ ਕੌਰ ਤੇ ਮਹਿਕਜੋਤ ਕੌਰ ਨੇ ਸਰਕਾਰੀ ਸਕੂਲ ਭਾਦਸੋਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਯੂਥ ਵਿੰਗ ਜ਼ਿਲ੍ਹਾ ਪਟਿਆਲਾ ਦੇ ਜਸਵੀਰ ਸਿੰਘ ਜੱਸੀ ਪ੍ਰਧਾਨ ਨਿਯੁਕਤ

ਨਾਭਾ, 5 ਦਸੰਬਰ (ਅਮਨਦੀਪ ਸਿੰਘ ਲਵਲੀ)-ਆਮ ਆਦਮੀ ਪਾਰਟੀ ਵਲੋਂ ਨਾਭਾ ਹਲਕੇ ਦੇ ਯੂਥ ਆਗੂ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੂੰ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਯੂਥ ਵਿੰਗ ਜ਼ਿਲ੍ਹਾ ਪਟਿਆਲਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵਲੋਂ ਧਰਨਾ

ਪਟਿਆਲਾ, 5 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਮਹਿਮਦਪੁਰ ਅਨਾਜ ਮੰਡੀ (ਪਟਿਆਲਾ) ਵਿਚ ਚੱਲ ਰਿਹਾ ਪੱਕਾ ਧਰਨਾ ਤੇ ਭੁੱਖ ਹੜਤਾਲ, 18ਵੇਂ ਦਿਨ 'ਚ ਸ਼ਾਮਿਲ ਹੋ ਗਿਆ ਹੈ | ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਮੋਤੀ ਮਹਿਲ ਦਾ ਘਿਰਾਓ 12 ਨੂੰ

ਪਟਿਆਲਾ, 5 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਵਲੋਂ 13 ਦਸੰਬਰ ਨੂੰ ਮੋਤੀ ਮਹਿਲ ਦੇ ਘਿਰਾਓ ਦੀ ਤਿਆਰੀ 'ਚ ਫੇਰਬਦਲ ਕਰਕੇ ਹੁਣ ਇਹ ਘਿਰਾਓ ਪੋ੍ਰਗਰਾਮ 12 ਦਸੰਬਰ ਨੂੰ ਕਰ ਦਿੱਤਾ ਹੈ | ਮੀਟਿੰਗ ਦੀ ਅਗਵਾਈ ਆਪ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਨੇ ...

ਪੂਰੀ ਖ਼ਬਰ »

ਇਨਸਾਫ਼ ਮਾਰਚ ਦੀਆਂ ਤਿਆਰੀਆਂ ਸਬੰਧੀ ਸੰਦੀਪ ਬੰਧੂ ਵਲੋਂ ਖਹਿਰਾ ਨਾਲ ਮੁਲਾਕਾਤ

ਪਟਿਆਲਾ, 5 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੀ ਕਿਸਾਨੀ, ਨੌਜਵਾਨੀ, ਵਪਾਰੀਆਂ, ਕਰਮਚਾਰੀਆਂ ਤੇ ਬਰਗਾੜੀ ਮੋਰਚੇ ਦਾ ਇਨਸਾਫ਼ ਲੈਣ ਲਈ ਤਲਵੰਡੀ ਸਾਬੋ ਤੋਂ ਪਟਿਆਲਾ ਤੱਕ ਹੋਣ ਵਾਲੇ ਪੈਦਲ ਇਨਸਾਫ਼ ਮਾਰਚ ਦੀਆਂ ਤਿਆਰੀਆਂ ਸੰਬੰਧੀ ਗੱਲਬਾਤ ਕਰਨ ਲਈ ਟੀਮ ਖਹਿਰਾ ...

ਪੂਰੀ ਖ਼ਬਰ »

ਜਸਦੇਵ ਪਬਲਿਕ ਸਕੂਲ 'ਚ ਸਾਲਾਨਾ ਸਮਾਗਮ

ਪਟਿਆਲਾ, 5 ਦਸੰਬਰ (ਗੁਰਵਿੰਦਰ ਸਿੰਘ ਔਲਖ)-ਜਸਦੇਵ ਪਬਲਿਕ ਸਕੂਲ ਰਾਜਪੁਰਾ ਰੋਡ, ਕੌਲੀ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਰਵਿੰਦਰ ਸਿੰਘ ਵਿਰਕ ਐਸ.ਪੀ.ਐੱਚ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੱਖ- ਵੱਖ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX