ਤਾਜਾ ਖ਼ਬਰਾਂ


ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ
. . .  4 minutes ago
ਨਵੀਂ ਦਿੱਲੀ ,11 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਮੈ ਛੱਤੀਸਗੜ੍ਹ , ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀ ਜਨਤਾ ਦਾ ਧੰਨਵਾਦ ...
ਪੂਰਬ-ਉਤਰ 'ਚ ਕਾਂਗਰਸ ਦੇ ਅੰਤਿਮ ਰਾਜ ਮਿਜ਼ੋਰਮ 'ਚ ਐਮ ਐਨ ਐਫ ਦੀ ਜਿੱਤ
. . .  14 minutes ago
ਛੱਤੀਸਗੜ੍ਹ ਅਤੇ ਰਾਜਸਥਾਨ 'ਚ 13 ਦਸੰਬਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਚੁੱਕ ਸਕਦੇ ਨੇ ਸਹੁੰ
. . .  21 minutes ago
ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ
. . .  28 minutes ago
ਨਵੀਂ ਦਿੱਲੀ ,11 ਦਸੰਬਰ - ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਮਿਲੀ ਹਾਰ ਦੇ ਬਾਅਦ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਆਪਣਾ ਅਸਤੀਫ਼ਾ ਰਾਜਪਾਲ ਕਲਿਆਣ ਸਿੰਘ ਸੌਂਪ ਦਿਤਾ ।ਅਸਤੀਫ਼ਾ ਦੇਣ ...
ਦੇਸ਼ ਭਾਜਪਾ ਦੇ ਕੰਮ ਤੋਂ ਖ਼ੁਸ਼ ਨਹੀ - ਰਾਹੁਲ
. . .  about 2 hours ago
ਨਵੀਂ ਦਿੱਲੀ, ੧੧ ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਭਾਜਪਾ ਤੋਂ ਖ਼ੁਸ਼ ਨਹੀ ਹੈ ਤੇ ਪ੍ਰਧਾਨ ਮੰਤਰੀ ਮੋਦੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀ ਕਰ ਸਕੇ ਹਨ। ਉਨ੍ਹਾਂ ਕਿਹਾ ...
ਸਟਾਲਿਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  about 2 hours ago
ਚੇਨਈ, ੧੧ ਦਸੰਬਰ - ਡੀ.ਐਮ.ਕੇ ਪ੍ਰਮੁੱਖ ਐਮ.ਕੇ ਸਟਾਲਿਨ ਨੇ ਰਾਹੁਲ ਗਾਂਧੀ ਨੂੰ ਫ਼ੋਨ ਕਰ ਕੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ ...
ਰਾਹੁਲ ਗਾਂਧੀ ਨੇ ਜਨਤਾ ਤੇ ਪਾਰਟੀ ਵਰਕਰਾਂ ਨੂੰ ਦਿੱਤੀ ਮੁਬਾਰਕਬਾਦ
. . .  about 2 hours ago
ਨਵੀਂ ਦਿੱਲੀ, 11 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਕਾਂਗਰਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਾਰਟੀ ਵਰਕਰਾਂ ਤੇ ਜਨਤਾ ਨੂੰ ਮੁਬਾਰਕਬਾਦ...
ਲੋਕਾਂ ਨੇ ਮੰਦਿਰ-ਮਸਜਿਦ ਦੀ ਰਾਜਨੀਤੀ ਨੂੰ ਨਕਾਰਿਆ - ਮਹਿਬੂਬਾ
. . .  about 3 hours ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਜਾਗਰੂਕ ਹੋ ਚੁੱਕੇ ਹਨ, ਜਿਨ੍ਹਾਂ...
ਸੰਸਦ ਦੇ ਸੈਸ਼ਨ 'ਚ ਮਹਿਲਾ ਰਾਂਖਵੇਕਰਣ ਜਿਹੇ ਕਈ ਮੁੱਦੇ ਉਠਾਵਾਂਗੇ - ਸੁਮਿੱਤਰਾ ਮਹਾਜਨ
. . .  about 3 hours ago
ਨਵੀਂ ਦਿੱਲੀ, 11 ਦਸੰਬਰ - ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਦਾ ਕਹਿਣਾ ਹੈ ਕਿ ਸੰਸਦ ਦੀਆਂ ਸਾਰੀਆਂ ਚਰਚਾਵਾਂ ਡਿਜੀਟਲ ਕੀਤੀਆਂ ਗਈਆਂ ਹਨ, ਜੋ ਕਿ ਸਾਰਿਆ ਲਈ...
ਨਵੀਨ ਪਟਨਾਇਕ ਵੱਲੋਂ ਕਾਂਗਰਸ, ਐਮ.ਐਨ.ਐੱਫ ਨੂੰ ਮੁਬਾਰਕਬਾਦ
. . .  about 3 hours ago
ਭੁਵਨੇਸ਼ਵਰ, 11 ਦਸੰਬਰ - ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਕਾਂਗਰਸ ਅਤੇ ਮਿਜ਼ੋਰਮ ਵਿਚ ਜਿੱਤ ਲਈ...
ਸ਼ਕਤੀਕਤ ਦਾਸ ਆਰ.ਬੀ.ਆਈ ਦੇ ਨਵੇਂ ਗਵਰਨਰ ਨਿਯੁਕਤ
. . .  1 minute ago
ਨਵੀਂ ਦਿੱਲੀ, 11 ਦਸੰਬਰ - ਸਾਬਕਾ ਵਿੱਤ ਸਕੱਤਰ ਅਤੇ ਵਿੱਤ ਕਮਿਸ਼ਨ ਦੇ ਮੈਂਬਰ ਸ਼ਕਤੀਕਾਂਤ ਦਾਸ ਨੂੰ ਆਰ.ਬੀ.ਆਈ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ...
ਵਿਧਾਨ ਸਭਾ ਚੋਣਾਂ : ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਮੰਨੀ ਹਾਰ, ਦਿੱਤਾ ਅਸਤੀਫ਼ਾ
. . .  about 4 hours ago
ਸਿਵਲ ਹਸਪਤਾਲ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ
. . .  about 4 hours ago
ਹਰਿਆਣਾ, 11 ਦਸੰਬਰ (ਹਰਮੇਲ ਸਿੰਘ ਖੱਖ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਭਾਜਪਾ ਦੇ ਆਕਾਸ਼ ਕੈਲਾਸ਼ ਵਿਜੈਵਰਗੀਆ ਨੇ 7 ਹਜ਼ਾਰ ਵੋਟਾਂ ਨਾਲ ਕੀਤੀ ਜਿੱਤ ਹਾਸਲ
. . .  about 4 hours ago
ਮੰਤਰੀ ਮੰਡਲ ਵੱਲੋਂ ਸ਼ਿਲੌਂਗ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਲਈ ਮੁਆਵਜ਼ੇ ਨੂੰ ਪ੍ਰਵਾਨਗੀ
. . .  about 4 hours ago
ਚੰਡੀਗੜ੍ਹ, 11 ਦਸੰਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਮੰਤਰੀ ਮੰਡਲ ਨੇ ਸ਼ਿਲੌਂਗ ਵਿਖੇ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਨੂੰ ਮੁਆਵਜ਼ੇ ਵਜੋਂ 60 ਲੱਖ ਰੁਪਏ ਮੁਹੱਈਆ ਕਰਵਾਉਣ ਲਈ ਰਾਹਤ 'ਤੇ ਮੁੜ....
ਬਰਗਾੜੀ ਮੋਰਚੇ ਨੇ ਪੰਜਾਬ ਹੀ ਨਹੀਂ ਪੁਰੀ ਦੁਨੀਆ 'ਚ ਜਿੱਤ ਦੀ ਵੱਡੀ ਮਿਸਾਲ ਕੀਤੀ ਪੇਸ਼ : ਧਿਆਨ ਸਿੰਘ ਮੰਡ
. . .  about 5 hours ago
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
. . .  about 5 hours ago
ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ ਹੋਈ 4
. . .  about 5 hours ago
ਆਈ.ਈ.ਡੀ. ਧਮਾਕੇ 'ਚ ਜ਼ਖਮੀ ਹੋਏ ਜਵਾਨ ਨੂੰ ਹੈਲੀਕਾਪਟਰ ਰਾਹੀ ਲਿਜਾਇਆ ਗਿਆ ਰਾਏਪੁਰ
. . .  about 5 hours ago
ਵਿਧਾਨ ਸਭਾ ਚੋਣ ਨਤੀਜੇ : ਤਿੰਨ ਰਾਜਾਂ ਵਿਚ ਕਾਂਗਰਸ ਵੱਲੋਂ ਸਰਕਾਰ ਬਣਾਉਣ ਦਾ ਅੰਦੇਸ਼ਾ
. . .  about 5 hours ago
ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਤੋਂ ਚੋਣ ਵਾਅਦਿਆਂ ਦਾ ਮੰਗਿਆ ਜਾਵੇਗਾ ਹਿਸਾਬ - ਚੀਮਾ
. . .  about 6 hours ago
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬੜ੍ਹਤ, ਰਾਜਸਥਾਨ ਤੇ ਛਤੀਸਗੜ੍ਹ 'ਚ ਪਾਰਟੀ ਨੂੰ ਬਹੁਮਤ
. . .  about 6 hours ago
ਰਿਸ਼ਵਤ ਲੈਂਦਿਆਂ ਗੁਰੂਹਰਸਹਾਏ ਦਾ ਕਾਨੂੰਗੋ ਵਿਜੀਲੈਂਸ ਵੱਲੋਂ ਕਾਬੂ
. . .  about 6 hours ago
ਕਾਂਗਰਸ ਦੇ ਜਿੱਤੇ ਵਿਧਾਇਕ ਭਲਕੇ ਕਰਨਗੇ ਬੈਠਕ
. . .  about 6 hours ago
ਰਾਜਸਥਾਨ ਦੇ ਸੰਘਰੀਆ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਦੀਪ ਸ਼ਾਹਪੀਣੀਂ ਜਿੱਤੇ
. . .  about 6 hours ago
ਲੁਧਿਆਣਾ 'ਚ ਕਾਂਗਰਸੀ ਵਰਕਰਾਂ ਨੇ ਮਨਾਇਆ ਜਸ਼ਨ
. . .  about 6 hours ago
ਅੱਤਵਾਦੀ ਹਮਲੇ ਵਿਚ ਤਿੰਨ ਪੁਲਿਸ ਜਵਾਨ ਹਲਾਕ
. . .  about 7 hours ago
ਵਿਧਾਨ ਸਭਾ ਚੋਣ ਨਤੀਜੇ : ਮੋਦੀ ਦੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਟੁੱਟਿਆ
. . .  about 7 hours ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ ਨੇ ਮਾਰੀ ਬਾਜ਼ੀ, ਮੱਧ ਪ੍ਰਦੇਸ਼ 'ਚ ਬਸਪਾ ਬਣੀ ਕਿੰਗਮੇਕਰ
. . .  about 7 hours ago
ਅੰਮ੍ਰਿਤਸਰ ਦੇ ਪਿੰਡ ਜੱਜੇ ਨੇ ਸਰਬ ਸੰਮਤੀ ਨਾਲ ਚੁਣਿਆ ਸਰਪੰਚ
. . .  about 7 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖ਼ਤ ਮੁਕਾਬਲਾ ਜਾਰੀ, ਭਾਜਪਾ 115 ਸੀਟਾਂ, ਕਾਂਗਰਸ 105 ਸੀਟਾਂ ਤੇ ਹੋਰ 10 ਸੀਟਾਂ 'ਤੇ ਅੱਗੇ
. . .  1 minute ago
ਟੀ. ਆਰ. ਐੱਸ. ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਸ਼ੇਖਰ ਰਾਓ 50,000 ਤੋਂ ਵੱਧ ਵੋਟਾਂ ਨਾਲ ਜਿੱਤੇ
. . .  about 8 hours ago
ਚੋਣ ਨਤੀਜੇ : ਛੱਤੀਸਗੜ੍ਹ 'ਚ ਕਾਂਗਰਸ 64 ਸੀਟਾਂ ਤੇ ਭਾਜਪਾ 20 ਸੀਟਾਂ 'ਤੇ ਅੱਗੇ
. . .  about 8 hours ago
ਕੈਪਟਨ ਨੇ ਪੰਚਾਇਤੀ ਚੋਣਾਂ ਦਾ ਐਲਾਨ ਦਸੰਬਰ 'ਚ ਕਰਵਾ ਕੇ ਸਿੱਖ ਕੌਮ ਨਾਲ ਕਮਾਇਆ ਧ੍ਰੋਹ- ਲੌਂਗੋਵਾਲ
. . .  about 8 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਬਸਪਾ ਦੇ ਸੰਪਰਕ 'ਚ ਕਾਂਗਰਸ, ਰਾਜਸਥਾਨ 'ਚ ਆਜ਼ਾਦ ਉਮੀਦਵਾਰਾਂ ਦੇ ਸੰਪਰਕ 'ਚ ਪਾਈਲਟ
. . .  about 8 hours ago
ਰਾਜਸਥਾਨ 'ਚ ਕਾਂਗਰਸ 100 ਸੀਟਾਂ ਅਤੇ ਭਾਜਪਾ 73 ਸੀਟਾਂ 'ਤੇ ਅੱਗੇ
. . .  about 8 hours ago
ਨਾਭਾ ਜੇਲ੍ਹ 'ਚ ਭੇਦਭਰੀ ਹਾਲਤ 'ਚ ਮ੍ਰਿਤਕ ਹੋਏ ਸੁਖਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਜੇਲ੍ਹ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ
. . .  about 8 hours ago
ਪੰਜਾਬੀ ਯੂਨੀਵਰਸਿਟੀ 'ਚ ਧਰਨੇ 'ਤੇ ਬੈਠੀ ਗਰਭਵਤੀ ਪੀ.ਐੱਚ. ਡੀ.ਸਕਾਲਰ, ਗਾਈਡ 'ਤੇ ਲਾਇਆ ਦੋਸ਼
. . .  about 8 hours ago
ਚੋਣ ਨਤੀਜੇ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਪੁੱਜੇ
. . .  about 9 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ ਜਾਰੀ, ਭਾਜਪਾ 109, ਕਾਂਗਰਸ 110 ਸੀਟਾਂ 'ਤੇ ਅੱਗੇ
. . .  about 9 hours ago
ਚੋਣ ਨਤੀਜੇ : ਸੂਤਰਾਂ ਮੁਤਾਬਿਕ ਕਾਂਗਰਸ ਦੇ ਸਚਿਨ ਪਾਈਲਟ ਰਾਜਸਥਾਨ 'ਚ 8 ਆਜ਼ਾਦ ਉਮੀਦਵਾਰਾਂ ਨਾਲ ਕਰ ਰਹੇ ਹਨ ਮੁਲਾਕਾਤ
. . .  about 9 hours ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ
. . .  about 9 hours ago
ਨਿਆਇਕ ਹਿਰਾਸਤ 'ਚ ਭੇਜੇ ਗਏ ਬਿਕਰਮਜੀਤ ਅਤੇ ਅਵਤਾਰ
. . .  about 9 hours ago
ਚੋਣ ਨਤੀਜੇ : ਮਿਜ਼ੋਰਮ 'ਚ ਕਾਂਗਰਸ 6 ਸੀਟਾਂ, ਐਮ.ਐਨ.ਐਫ. 27, ਭਾਜਪਾ 1 ਸੀਟ 'ਤੇ ਅੱਗੇ
. . .  about 9 hours ago
ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ 19 ਸੀਟਾਂ, ਕਾਂਗਰਸ 62 ਸੀਟਾਂ, ਹੋਰ 9 ਸੀਟਾਂ 'ਤੇ ਅੱਗੇ
. . .  1 minute ago
ਕਾਂਗਰਸ ਨੂੰ ਰਾਜਸਥਾਨ 'ਚ ਸਪਸ਼ਟ ਬਹੁਮਤ, ਆਜ਼ਾਦ ਉਮੀਦਵਾਰਾਂ ਦੇ ਸਮਰਥਨ ਦਾ ਸਵਾਗਤ - ਗਹਿਲੋਤ
. . .  about 10 hours ago
ਆਜ਼ਾਦੀ ਤੋਂ ਬਾਅਦ ਅੰਮ੍ਰਿਤਸਰ ਦੇ ਇਸ ਪਿੰਡ 'ਚ ਪਹਿਲੀ ਵਾਰ ਸਰਬ ਸੰਮਤੀ ਨਾਲ ਚੁਣਿਆ ਗਿਆ ਸਰਪੰਚ
. . .  about 10 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ, ਛਤੀਸਗੜ੍ਹ ਤੇ ਰਾਜਸਥਾਨ 'ਚ ਕਾਂਗਰਸ ਨੂੰ ਬੜਤ
. . .  about 10 hours ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ 95, ਭਾਜਪਾ 80, ਹੋਰ 24 'ਤੇ
. . .  about 10 hours ago
ਕਪਿਲ ਨੇ ਕਰਾਇਆ ਜਗਰਾਤਾ, ਕਈ ਸਿਤਾਰੇ ਹੋਏ ਸ਼ਾਮਲ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਿਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਪੰਜਾਬ / ਜਨਰਲ

ਖ਼ੁਫ਼ੀਆ ਏਜੰਸੀਆਂ ਵਲੋਂ ਮਿਲੀ ਸੂਹ 'ਤੇ ਬਸਤੀ ਗੁਲਾਬ ਸਿੰਘ ਵਾਲੀ ਪੁਲਿਸ ਛਾਉਣੀ 'ਚ ਤਬਦੀਲ

ਮਮਦੋਟ, 5 ਦਸੰਬਰ (ਜਸਬੀਰ ਸਿੰਘ ਕੰਬੋਜ, ਸੁਖਦੇਵ ਸਿੰਘ ਸੰਗਮ)- ਸ਼ੱਕੀ ਅੱਤਵਾਦੀਆਂ ਦੇ ਪੰਜਾਬ ਵਿਚ ਦਾਖ਼ਲ ਹੋਣ ਦੀਆਂ ਖ਼ੁਫ਼ੀਆ ਵਿਭਾਗ ਤੋਂ ਮਿਲ ਰਹੀਆਂ ਰਿਪੋਰਟਾਂ ਕਾਰਨ ਪੰਜਾਬ ਭਰ ਵਿਚ ਜਾਰੀ ਕੀਤੇ ਰੈੱਡ ਅਲਰਟ ਦੇ ਚਲਦਿਆਂ ਕਸਬਾ ਮਮਦੋਟ ਤੋਂ ਮਹਿਜ਼ ਦੋ ਕਿੱਲੋਮੀਟਰ ਦੀ ਦੂਰੀ 'ਤੇ ਬਸਤੀ ਗੁਲਾਬ ਸਿੰਘ ਵਿਖੇ ਪਾਕਿਸਤਾਨੀ ਸਿੰਮ ਦੀ ਕਥਿਤ ਰੂਪ 'ਚ ਮਿਲੀ ਲੋਕੇਸ਼ਨ ਦੇ ਚਲਦਿਆਂ ਸ਼ੱਕੀ ਵਿਅਕਤੀਆਂ ਦੀ ਭਾਲ ਵਾਸਤੇ ਪੁਲਿਸ ਵਲੋਂ ਬੀਤੀ ਰਾਤ ਤੋਂ ਸਖ਼ਤ ਨਾਕਾਬੰਦੀ ਕਰਕੇ ਮਿਲੀ ਲੋਕੇਸ਼ਨ ਦੇ ਆਧਾਰ 'ਤੇ ਜਗ੍ਹਾ ਦੀ ਤਲਾਸ਼ ਕਰਕੇ ਛਾਪਾਮਾਰੀ ਕੀਤੀ ਗਈ | ਪੁਲਿਸ ਪ੍ਰਸ਼ਾਸਨ ਦੇ ਵੱਡੀ ਗਿਣਤੀ ਵਿਚ ਪੁਲਿਸ ਦੇ ਜਵਾਨਾਂ ਅਤੇ ਮਹਿਲਾ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਬਸਤੀ ਗੁਲਾਬ ਸਿੰਘ ਅਤੇ ਆਸ-ਪਾਸ ਦੇ ਇਲਾਕੇ ਨੂੰ ਮੰਗਲਵਾਰ ਰਾਤ ਨੂੰ ਹੀ ਘੇਰੇ ਵਿਚ ਲਿਆ ਗਿਆ | ਮੰਗਲਵਾਰ ਦੀ ਪੂਰੀ ਰਾਤ ਅਤੇ ਅੱਜ ਬੁੱਧਵਾਰ ਦਾ ਪੂਰਾ ਦਿਨ ਬਸਤੀ ਗੁਲਾਬ ਸਿੰਘ ਨਾਲ ਸਬੰਧਿਤ ਇਲਾਕਾ ਪੁਲਿਸ ਛਾਉਣੀ ਵਿਚ ਤਬਦੀਲ ਸੀ | ਬਾਅਦ ਦੁਪਹਿਰ ਪਹੁੰਚੇ ਆਈ.ਜੀ. ਮੁਖਵਿੰਦਰ ਸਿੰਘ ਸ਼ੀਨਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਪ੍ਰੀਤਮ ਸਿੰਘ ਨੇ ਵੀ ਹਾਲਾਤ ਦਾ ਜਾਇਜ਼ਾ ਲਿਆ | ਪੁਲਿਸ ਦੇ ਵੱਡੇ ਅਧਿਕਾਰੀਆਂ ਵਲੋਂ ਨਿਰੀਖਣ ਦੇ ਤੁਰੰਤ ਬਾਅਦ ਇਕ ਵਾਰ ਥਾਣਾ ਮਮਦੋਟ ਅਤੇ ਥਾਣਾ ਕੱੁਲਗੜ੍ਹੀ ਦੇ ਕੁਝ ਮੁਲਾਜ਼ਮਾਂ ਤੋਂ ਇਲਾਵਾ ਕਰੀਬ-ਕਰੀਬ ਸਾਰੀ ਪੁਲਿਸ ਫੋਰਸ ਬਸਤੀ ਗੁਲਾਬ ਸਿੰਘ ਵਾਲੀ ਤੋਂ ਰਵਾਨਾ ਹੋ ਗਈ | ਆਈ.ਜੀ. ਅਤੇ ਜ਼ਿਲ੍ਹਾ ਪੁਲਿਸ ਕਪਤਾਨ ਨੂੰ ਪੁੱਛੇ ਜਾਣ 'ਤੇ ਉਨ੍ਹਾਂ ਇਸ ਨੂੰ ਸੰਵੇਦਨਸ਼ੀਲ ਮਾਮਲਾ ਦੱਸਦੇ ਹੋਏ ਇਸ ਸਬੰਧੀ ਕੁਝ ਵੀ ਦੱਸਣ ਤੋਂ ਇਨਕਾਰ ਕਰਦਿਆਂ ਮੀਡੀਆ ਤੋਂ ਦੂਰੀ ਹੀ ਬਣਾਈ ਰੱਖੀ | ਬਾਅਦ ਵਿਚ ਮਿਲੀਆਂ ਰਿਪੋਰਟਾਂ ਅਨੁਸਾਰ ਬਸਤੀ ਗੁਲਾਬ ਸਿੰਘ ਵਾਲੀ ਦੇ ਆਸ-ਪਾਸ ਨਾਲ ਲੱਗਦੇ ਖੇਤਾਂ, ਢਾਣੀਆਂ ਅਤੇ ਫ਼ਸਲਾਂ ਵਿਚ ਪੁਲਿਸ ਵਲੋਂ ਤਲਾਸ਼ੀ ਮੁਹਿੰਮ ਜਾਰੀ ਸੀ | ਇਸ ਮੌਕੇ ਲਖਬੀਰ ਸਿੰਘ ਡੀ.ਐਸ.ਪੀ. ਦਿਹਾਤੀ, ਥਾਣਾ ਮਮਦੋਟ ਦੇ ਮੁਖੀ ਰਣਜੀਤ ਸਿੰਘ, ਇੰਸਪੈਕਟਰ ਜਸਵੰਤ ਸਿੰਘ ਭੱਟੀ ਇੰਚਾਰਜ ਥਾਣਾ ਕੁੱਲਗੜ੍ਹੀ, ਸਬ-ਇੰਸਪੈਕਟਰ ਅਭੀਨਵ ਚੌਹਾਨ ਇੰਚਾਰਜ ਤਲਵੰਡੀ ਅਤੇ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਬਲ ਨਾਲ ਸਬੰਧਿਤ ਅਫ਼ਸਰ ਸਾਹਿਬਾਨ ਅਤੇ ਪੁਲਿਸ ਮੁਲਾਜ਼ਮ ਹਾਜ਼ਰ ਸਨ |

ਸੀ. ਬੀ. ਆਈ. ਵਲੋਂ ਸਾਬਕਾ ਮੰਤਰੀ ਦੇ ਪੁੱਤਰ ਸਮੇਤ 15 ਵਿਅਕਤੀਆਂ ਿਖ਼ਲਾਫ਼ ਦੋਸ਼-ਪੱਤਰ ਦਾਇਰ

ਐੱਸ. ਏ. ਐੱਸ. ਨਗਰ, 5 ਦਸੰਬਰ (ਜਸਬੀਰ ਸਿੰਘ ਜੱਸੀ)-ਸੀ. ਬੀ. ਆਈ. ਵਲੋਂ ਮੋਗਾ ਦੇ ਰਹਿਣ ਵਾਲੇ ਇਕ ਵਿਅਕਤੀ 'ਤੇ ਝੂਠੇ ਦੋਸ਼ ਲਗਾਉਣ ਦੇ 4 ਸਾਲ ਪੁਰਾਣੇ ਮਾਮਲੇ 'ਚ ਸਾਬਕਾ ਅਕਾਲੀ ਕੈਬਨਿਟ ਮੰਤਰੀ ਦੇ ਪੁੱਤਰ ਸਮੇਤ 15 ਵਿਅਕਤੀਆਂ ਿਖ਼ਲਾਫ਼ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ 'ਚ ...

ਪੂਰੀ ਖ਼ਬਰ »

ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਦੋਸ਼ੀ ਅਧਿਕਾਰੀ ਦੀ ਤਲਾਸ਼ ਸ਼ੁਰੂ

ਚੰਡੀਗੜ੍ਹ, 5 ਦਸੰਬਰ (ਵਿਕਰਮਜੀਤ ਸਿੰਘ ਮਾਨ)-ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪੱਥਰ 'ਤੇ ਲਿਖੇ ਨਾਮਾਂ ਦੇ ਵਿਵਾਦ ਮਗਰੋਂ ਪੰਜਾਬ ਸਰਕਾਰ ਦੇ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵਲੋਂ ਜਿੱਥੇ ਆਪਣੀ ਸਰਕਾਰ ਨੂੰ ਚਿੱਠੀ ਲਿਖ ਕੇ ਜਵਾਬ ਮੰਗਿਆ ਗਿਆ ਸੀ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਪੰਚਾਇਤੀ ਚੋਣਾਂ ਅੱਗੇ ਪਾਉਣ ਦੀ ਅਪੀਲ

ਅੰਮਿ੍ਤਸਰ, 5 ਦਸੰਬਰ (ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਪੰਚਾਇਤੀ ਚੋਣਾਂ ਦਸੰਬਰ ਮਹੀਨੇ ਦੇ ਅਖ਼ੀਰ ਵਿਚ ਕਰਵਾਉਣ ਦੀ ਥਾਂ ਅੱਗੇ ਪਾ ਦਿੱਤੇ ਜਾਣ ਦੀ ਅਪੀਲ ਕੀਤੀ ਹੈ | ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਜਾਅਲੀ ਸਰਟੀਫਿਕੇਟ ਬਣਾ ਕੇ ਭਰਤੀ ਹੋਣ ਆਏ ਹਰਿਆਣਾ ਦੇ 25 ਨੌਜਵਾਨ ਕਾਬੂ

ਜਲੰਧਰ ਛਾਉਣੀ, 5 ਦਸੰਬਰ (ਪਵਨ ਖਰਬੰਦਾ)-ਥਾਣਾ ਛਾਉਣੀ ਅਧੀਨ ਆਉਂਦੇ ਆਰਮੀ ਪ੍ਰਾਇਮਰੀ ਸਕੂਲ ਵਿਖੇ 2 ਦਸੰਬਰ ਤੋਂ 8 ਦਸੰਬਰ ਤੱਕ ਚੱਲ ਰਹੀ ਸੈਨਾ ਦੀ ਭਰਤੀ 'ਚ ਟੈਸਟ ਦੇਣ ਆਏ ਹਰਿਆਣਾ ਰਾਜ ਦੇ ਕਰੀਬ 25 ਨੌਜਵਾਨਾਂ ਨੂੰ ਥਾਣਾ ਛਾਉਣੀ ਦੀ ਪੁਲਿਸ ਵਲੋਂ ਜਾਅਲੀ ਦਸਤਾਵੇਜ਼ਾਂ ...

ਪੂਰੀ ਖ਼ਬਰ »

ਮੁੱਖ ਮੰਤਰੀ ਤੇ ਉਨ੍ਹਾਂ ਦੇ ਪੁੱਤਰ ਿਖ਼ਲਾਫ਼ ਕੇਸ ਦੀ ਸੁਣਵਾਈ 10 ਤੱਕ ਮੁਲਤਵੀ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਆਮਦਨ ਕਰ ਮਹਿਕਮੇ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਿਖ਼ਲਾਫ਼ ਦਾਇਰ ਕੀਤੇ ਕੇਸ ਦੀ ਸੁਣਵਾਈ 10 ਦਸੰਬਰ ਤੱਕ ਮੁਲਤਵੀ ਕਰ ਦਿੱਤੀ | ਜਾਣਕਾਰੀ ਅਨੁਸਾਰ ਮਹਿਕਮੇ ਵਲੋਂ ...

ਪੂਰੀ ਖ਼ਬਰ »

ਭਾਈ ਲੌਾਗੋਵਾਲ ਅਗਲੇ ਮਹੀਨੇ ਮੁੜ ਜਾਣਗੇ ਪਾਕਿਸਤਾਨ

ਸੰਗਰੂਰ, 5 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਅਗਲੇ ਮਹੀਨੇ ਮੁੜ ਪਾਕਿਸਤਾਨ ਜਾਣਗੇ | ਉਨ੍ਹਾਂ ਕਿਹਾ ਕਿ ਉਹ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਦੇ ਦੀ ਉਡੀਕ ...

ਪੂਰੀ ਖ਼ਬਰ »

28 ਹਜ਼ਾਰ ਰਿਸ਼ਵਤ ਲੈਂਦਾ ਸਹਾਇਕ ਥਾਣੇਦਾਰ ਕਾਬੂ

ਸੰਗਰੂਰ, 5 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਵਿਜੀਲੈਂਸ ਬਿਊਰੋ ਸੰਗਰੂਰ ਵਲੋਂ 28 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਇਕ ਸਹਾਇਕ ਥਾਣੇਦਾਰ ਨੰੂ ਰੰਗੇ ਹੱਥੀਂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਵਿਜੀਲੈਂਸ ਬਿਊਰੋ ਸੰਗਰੂਰ ਦੇ ਡੀ.ਐਸ.ਪੀ. ਹੰਸ ਰਾਜ ਨੇ ...

ਪੂਰੀ ਖ਼ਬਰ »

ਗੈਂਗਸਟਰ ਜੱਗੂ ਭਗਵਾਨਪੁਰੀਆ, ਸ਼ਮਸ਼ੇਰ ਸਿੰਘ ਅਤੇ ਬੌਬੀ ਮਲਹੋਤਰਾ ਨੂੰ 3-3 ਸਾਲ ਕੈਦ

ਬਾਬਾ ਬਕਾਲਾ ਸਾਹਿਬ, 5 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੁਲਿਸ ਵਲੋਂ ਗਿ੍ਫ਼ਤਾਰ ਤਿੰਨ ਗੈਂਗਸਟਰਾਂ ਨੂੰ ਵੱਖ-ਵੱਖ ਜੇਲ੍ਹਾਂ ਵਿਚੋਂ ਲਿਆ ਕੇ ਤਿੰਨ ਸਾਲ ਪੁਰਾਣੇ ਚੱਲ ਰਹੇ ਇਕ ਕੇਸ ਸਬੰਧੀ ਐਸ. ਡੀ. ਜੇ. ਐਮ. ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿਚ ਪੇਸ਼ ...

ਪੂਰੀ ਖ਼ਬਰ »

ਅਥਾਹ ਸੰਭਾਵਨਾਵਾਂ ਦੇ ਬਾਵਜੂਦ ਨੰਗਲ ਨਹੀਂ ਬਣ ਸਕਿਆ ਸੈਰਗਾਹ

ਗੁਰਪ੍ਰੀਤ ਸਿੰਘ ਗਰੇਵਾਲ ਨੰਗਲ, 5 ਦਸੰਬਰ-ਕੁਦਰਤ ਵਲੋਂ ਬਖਸ਼ੇ ਅਥਾਹ ਸੁਹੱਪਣ ਦੇ ਬਾਵਜੂਦ ਨੰਗਲ ਚੰਗੀ ਸੈਰਗਾਹ ਨਹੀਂ ਬਣ ਸਕਿਆ ਕਿਉਂਕਿ ''ਸਰਕਾਰੀ ਹਨੇਰੇ'' ਕਾਰਨ ਨੰਗਲ ਦੇ ਵਿਕਾਸ ਵਿਚ ਖੜੋਤ ਆ ਗਈ ਹੈ | ਨੰਗਲ-ਭਾਖੜਾ ਪ੍ਰਾਜੈਕਟ ਦੇਖਣ ਹਰ ਵਰ੍ਹੇ ਪੰਜ ਲੱਖ ਤੋਂ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸਕੱਤਰ-ਕਮ-ਓ.ਐਸ.ਡੀ. ਦੀਆਂ ਨਿਯੁਕਤੀਆਂ ਗ਼ੈਰ-ਕਾਨੂੰਨੀ ਨਹੀਂ-ਸਰਕਾਰ

ਚੰਡੀਗੜ੍ਹ, 5 ਦਸੰਬਰ (ਸੁਰਜੀਤ ਸਿੰਘ ਸੱਤੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅਟੈਚ ਸਕੱਤਰ-ਕਮ-ਓ.ਐਸ.ਡੀ., ਜਿਨ੍ਹਾਂ 'ਚੋਂ ਕੁਝ ਕੁ ਨੂੰ ਰਾਜ ਮੰਤਰੀ ਜਾਂ ਕੈਬਿਨੇਟ ਮੰਤਰੀ ਦਾ ਦਰਜਾ ਮਿਲਿਆ ਹੋਇਆ ਹੈ, ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਇਕ ਨੋਟਿਸ ਦੇ ਜਵਾਬ 'ਚ ...

ਪੂਰੀ ਖ਼ਬਰ »

'ਆਪ' ਵਲੋਂ ਸੂਬਾ ਤੇ ਵਿੰਗ ਪੱਧਰ 'ਤੇ ਪਾਰਟੀ ਦਾ ਵੱਡਾ ਵਿਸਤਾਰ

ਚੰਡੀਗੜ੍ਹ, 5 ਦਸੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਵਲੋਂ ਅੱਜ ਸੂਬਾ ਅਤੇ ਵਿੰਗ ਪੱਧਰ 'ਤੇ ਜੋ ਪਾਰਟੀ ਦਾ ਵੱਡਾ ਵਿਸਤਾਰ ਕੀਤਾ ਗਿਆ ਹੈ ਇਸ ਵਿਸਤਾਰ ਨਾਲ ਸੁਖਪਾਲ ਸਿੰਘ ਖਹਿਰਾ ਧੜੇ ਨਾਲ ਪਾੜਾ ਹੋਰ ਵੱਧਣ ਦੀਆਂ ਸੰਭਾਵਨਾਵਾਂ ਪੈਦਾ ਹੋ ਗਈਆਂ ਹਨ | ਇਕ ਪਾਸੇ ਸੁਖਪਾਲ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਦਾ 146ਵਾਂ ਜਨਮ ਦਿਨ ਮਨਾਇਆ

ਅੰਮਿ੍ਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)-ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਅਤੇ ਪ੍ਰਸਿੱਧ ਪੰਜਾਬੀ ਕਵਿਤਾਵਾਂ ਦੇ ਲੇਖਕ ਪਦਮ ਭੂਸ਼ਨ ਭਾਈ ਸਾਹਿਬ ਡਾ: ਵੀਰ ਸਿੰਘ ਦਾ 146ਵਾਂ ਜਨਮ ਦਿਵਸ ਉਨ੍ਹਾਂ ਦੇ ਲਾਰੰਸ ਰੋਡ ਸਥਿਤ ਗ੍ਰਹਿ, ਭਾਈ ਵੀਰ ਸਿੰਘ ਹਾਲ ਵਿਖੇ ਗੁਰਮਤਿ ...

ਪੂਰੀ ਖ਼ਬਰ »

ਬਿਆਨ ਕਰਨ ਤੋਂ ਬਾਹਰ ਹੈ ਗੰਨਾ ਉਤਪਾਦਕਾਂ ਦੀ ਹਾਲਤ

ਜਲੰਧਰ, 5 ਦਸੰਬਰ (ਮੇਜਰ ਸਿੰਘ)-ਪੰਜਾਬ ਦੇ ਗੰਨਾ ਉਤਪਾਦਕ ਪਿਛਲੇ ਤਿੰਨ ਸਾਲ ਤੋਂ ਲਗਾਤਾਰ ਗੰਨੇ ਦੀ ਫ਼ਸਲ ਦੀ ਸਾਲ-ਸਾਲ ਭਰ ਅਦਾਇਗੀ ਨਾ ਮਿਲਣ ਕਾਰਨ ਆਰਥਿਕ ਤੌਰ 'ਤੇ ਕੰਗਾਲ ਹੋਏ ਪਏ ਹਨ ਤੇ ਇਸ ਵਾਰ ਸੀਜ਼ਨ ਸ਼ੁਰੂ ਹੋਇਆਂ 20 ਦਿਨ ਦੇ ਕਰੀਬ ਲੰਘ ਜਾਣ ਬਾਅਦ ਵੀ 70 ਫ਼ੀਸਦੀ ...

ਪੂਰੀ ਖ਼ਬਰ »

ਪਾਕਿ 'ਚ ਤਾਲਿਬਾਨ ਵਲੋਂ ਟਰੱਕ ਚਾਲਕਾਂ ਤੋਂ ਲਿਆ ਜਾ ਰਿਹੈ ਜਬਰੀ ਜੁਰਮਾਨਾ

ਅੰਮਿ੍ਤਸਰ, 5 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ ਤੋਂ ਅਫ਼ਗ਼ਾਨਿਸਤਾਨ ਜਾਣ ਵਾਲੇ ਫ਼ਲ ਤੇ ਸਬਜ਼ੀਆਂ ਦੇ ਟਰੱਕ ਚਾਲਕਾਂ ਕੋਲੋਂ ਅਫ਼ਗਾਨੀ ਤਾਲਿਬਾਨ ਵਲੋਂ ਜੁਰਮਾਨੇ ਵਜੋਂ ਜ਼ਬਰਦਸਤੀ ਪ੍ਰਤੀ ਟਰੱਕ 5000 ਰੁਪਏ ਲਏ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਤੋਂ ਦੁਖੀ ਲੜਕੀ ਵਲੋਂ ਥਾਣੇ 'ਚ ਖੁਦਕੁਸ਼ੀ ਦੀ ਕੋਸ਼ਿਸ਼

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੁਜਾ)-ਪੁਲਿਸ ਮੁਲਾਜ਼ਮਾਂ ਤੋਂ ਦੁਖੀ ਹੋਈ ਇਕ ਲੜਕੀ ਵਲੋਂ ਥਾਣੇ ਵਿਚ ਹੀ ਖੁਦਕੁਸ਼ੀ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਗੰਭੀਰ ਹਾਲਾਤ ਵਿਚ ਲੜਕੀ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਕੇਂਦਰ ਦੀ ਗਵਾਹ ਸੁਰੱਖਿਆ ਯੋਜਨਾ ਦੇ ਖਰੜੇ ਨੂੰ ਪ੍ਰਵਾਨਗੀ

ਨਵੀਂ ਦਿੱਲੀ, 5 ਦਸੰਬਰ (ਏਜੰਸੀ)-ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਦੀ ਗਵਾਹ ਸੁਰੱਖਿਆ ਯੋਜਨਾ ਦੇ ਖਰੜੇ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਸਾਰੇ ਸੂਬਿਆਂ ਨੂੰ ਇਸ ਸਬੰਧ 'ਚ ਸੰਸਦ ਵਲੋਂ ਕਾਨੂੰਨ ਬਣਾਏ ਜਾਣ ਤੱਕ ਇਸ ਦੀ ਪਾਲਣਾ ਕਰਨ ਦਾ ਹੁਕਮ ਦਿੱਤਾ ਹੈ | ...

ਪੂਰੀ ਖ਼ਬਰ »

ਮੇਰਾ ਅਜਿਹਾ ਵੀ ਕੋਈ ਫ਼ੈਸਲਾ ਨਹੀਂ ਜਿਸ ਨੂੰ ਫ਼ੌਜ ਨੇ ਸਮਰਥਨ ਨਹੀਂ ਦਿੱਤਾ-ਇਮਰਾਨ ਖ਼ਾਨ

ਅੰਮਿ੍ਤਸਰ, 5 ਦਸੰਬਰ (ਸੁਰਿੰਦਰ ਕੋਛੜ)¸ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਪਾਕਿ ਦੇ ਸਿਵਲ ਪ੍ਰਸ਼ਾਸਨ ਅਤੇ ਫ਼ੌਜ 'ਚ ਟਾਕਰੇ ਦੀਆਂ ਖ਼ਬਰਾਂ ਨੂੰ ਖ਼ਾਰਜ ਕਰਦਿਆਂ ਕਿਹਾ ਹੈ ਕਿ ਅਜਿਹਾ ਕੋਈ ਫ਼ੈਸਲਾ ਨਹੀਂ ਹੈ ਜੋ ਉਨ੍ਹਾਂ ਖੁਦ ਲਿਆ ਹੋਵੇ ਅਤੇ ਅਜਿਹਾ ਵੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਸਿੱਖ ਕਤਲੇਆਮ ਸਬੰਧੀ ਐਸ.ਆਈ.ਟੀ. ਗਠਿਤ ਕਰਨ ਦਾ ਫ਼ੈਸਲਾ ਸ਼ਲਾਘਾਯੋਗ-ਭਾਈ ਲੌਾਗੋਵਾਲ

ਅੰਮਿ੍ਤਸਰ, 5 ਦਸੰਬਰ (ਸਟਾਫ ਰਿਪੋਰਟਰ)-ਸੁਪਰੀਮ ਕੋਰਟ ਵਲੋਂ ਸੰਨ੍ਹ 1984 'ਚ ਵਾਪਰੇ ਸਿੱਖ ਕਤਲੇਆਮ ਦੇ ਕੇਸਾਂ ਦੀ ਜਾਂਚ ਲਈ ਦੋ ਮੈਂਬਰੀ ਵਿਸ਼ੇਸ਼ ਜਾਂਚ ਟੀਮ ਗਠਤ ਕਰਨ ਦੇ ਫੈਸਲੇ ਦਾ ਸ਼੍ਰੋਮਣੀ ਕਮੇਟੀ ਨੇ ਸਵਾਗਤ ਕੀਤਾ ਹੈ | ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ...

ਪੂਰੀ ਖ਼ਬਰ »

13ਵਾਂ ਪਾਈਟੈਕਸ ਮੇਲਾ ਅੱਜ ਤੋਂ

ਅੰਮਿ੍ਤਸਰ, 5 ਦਸੰਬਰ (ਸੁਰਿੰਦਰ ਕੋਛੜ)-ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਰਾਹੀਂ ਜਿੱਥੇ ਕਈ ਦੇਸ਼ਾਂ ਵਿਚਾਲੇ ਸਨਅਤੀ ਸਬੰਧ ਮਜ਼ਬੂਤ ਹੋਣਗੇ, ਉੱਥੇ ਹੀ ਉਦਯੋਗਿਕ ਖੇਤਰ 'ਚ ਵੀ ਅੰਮਿ੍ਤਸਰ ਦਾ ਗ੍ਰਾਫ਼ ਵਧੇਗਾ | ਉਕਤ ਪ੍ਰਗਟਾਵਾ ਅੰਮਿ੍ਤਸਰ ਦੇ ਡਿਪਟੀ ...

ਪੂਰੀ ਖ਼ਬਰ »

ਦੁਬਈ ਭੇਜਣ ਦੇ ਨਾਂਅ 'ਤੇ ਕਬੂਤਰਬਾਜ਼ੀ ਦਾ ਸ਼ਿਕਾਰ ਹੋਏ ਦੋ ਦਰਜਨ ਨੌਜਵਾਨ

ਸੁੰਦਰਨਗਰ, 5 ਦਸੰਬਰ (ਸੋਢੀ)-ਜ਼ਿਲ੍ਹਾ ਮੰਡੀ ਦੇ 24 ਨੌਜਵਾਨਾਂ ਨੂੰ ਵਿਦੇਸ਼ 'ਚ ਰੁਜ਼ਗਾਰ ਦਿਵਾਉਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਨੌਜਵਾਨਾਂ ਨੇ ਇਸ ਸਬੰਧੀ ਬੀ. ਐਸ. ਐਲ. ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਹੈ | ਟ੍ਰੈਵਲ ਏਜੰਟ ...

ਪੂਰੀ ਖ਼ਬਰ »

ਪਨਬੱਸ ਵਲੋਂ ਜਲੰਧਰ ਤੋਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਬੱਸ ਸੇਵਾ ਦੀ ਹੋਵੇਗੀ ਸ਼ੁਰੂਆਤ

ਚੰਡੀਗੜ੍ਹ, 5 ਦਸੰਬਰ (ਅਜੀਤ ਬਿਊਰੋ)-ਸਰਕਾਰ ਵਲੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੰੁਚਣ ਵਾਲੇ ਲੋਕਾਂ, ਵਿਸ਼ੇਸ਼ ਤੌਰ 'ਤੇ ਪ੍ਰਵਾਸੀ ਪੰਜਾਬੀ ਭਾਈਚਾਰੇ ਨੂੰ ਪ੍ਰੇਸ਼ਾਨੀ ਮੁਕਤ ਟਰਾਂਸਪੋਰਟ ਸੇਵਾਵਾਂ ਮੁਹੱਈਆ ਕਰਵਾਉਣ ਲਈ 2 ਦਿਨਾਂ ਦੇ ਅੰਦਰ ...

ਪੂਰੀ ਖ਼ਬਰ »

15ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਸੈਸ਼ਨ 13 ਤੋਂ

ਚੰਡੀਗੜ੍ਹ, 5 ਦਸੰਬਰ (ਅਜੀਤ ਬਿਊਰੋ)-ਪੰਜਾਬ ਦੇ ਰਾਜਪਾਲ ਵਲੋਂ 15ਵੀਂ ਪੰਜਾਬ ਵਿਧਾਨ ਸਭਾ ਦਾ 6ਵਾਂ ਇਜਲਾਸ 13 ਦਸੰਬਰ, 2018 ਨੂੰ ਬੁਲਾਇਆ ਗਿਆ ਹੈ | ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀਮਤੀ ਸ਼ਸ਼ੀ ਲਖਨਪਾਲ ਮਿਸ਼ਰਾ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵਲੋਂ ਇਹ ਸਮਾਗਮ 13 ...

ਪੂਰੀ ਖ਼ਬਰ »

ਫ਼ੈਕਟਰੀਆਂ, ਦੁਕਾਨਾਂ ਤੇ ਵਪਾਰਕ ਅਦਾਰਿਆਂ ਦੇ ਵਰਕਰਾਂ ਨੂੰ ਹੋਵੇਗੀ ਤਨਖ਼ਾਹ ਸਮੇਤ 7 ਦੀ ਛੁੱਟੀ

ਚੰਡੀਗੜ੍ਹ, 5 ਦਸੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਰਾਜਸਥਾਨ ਦੇ ਵੋਟਰਾਂ ਲਈ 7 ਦਸੰਬਰ ਨੂੰ ਤਨਖ਼ਾਹ ਸਮੇਤ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਪੰਜਾਬ ਵਿਚ ਸਥਿਤ ਫ਼ੈਕਟਰੀਆਂ ਵਿਚ ਕੰਮ ਕਰਨ ਵਾਲੇ ਕਰਮਚਾਰੀ ਰਾਜਸਥਾਨ ਵਿਧਾਨ ਸਭਾ ਚੋਣਾਂ ਵਿਚ ਆਪਣੇ ...

ਪੂਰੀ ਖ਼ਬਰ »

ਬਵਾਸੀਰ, ਭਗੰਦਰ ਦੇ ਲੇਜ਼ਰ ਨਾਲ ਆਪ੍ਰੇਸ਼ਨ ਦੇ ਰਿਆਇਤੀ ਕੈਂਪ ਲਈ ਰਜਿਸਟ੍ਰੇਸ਼ਨ 10 ਤੱਕ

ਜਲੰਧਰ, 5 ਦਸੰਬਰ (ਐੱਮ. ਐੱਸ. ਲੋਹੀਆ)-ਕਰਨ ਹਸਪਤਾਲ ਨੇੜੇ ਜੈਨ ਭਵਨ, ਕਪੂਰਥਲਾ ਰੋਡ, ਜਲੰਧਰ 'ਚ ਬਵਾਸੀਰ, ਭਗੰਦਰ ਅਤੇ ਲੱਤਾਂ 'ਚ ਖ਼ੂਨ ਦੀਆਂ ਨਾੜਾਂ ਦੇ ਫੁੱਲਣ ਦੇ ਲੇਜ਼ਰ ਕਿਰਨਾਂ ਨਾਲ ਆਪ੍ਰੇਸ਼ਨ ਦਾ ਬੇਹੱਦ ਰਿਆਇਤੀ ਦਰਾਂ 'ਤੇ ਕੈਂਪ ਲਗਾਇਆ ਜਾ ਰਿਹਾ ਹੈ | ਲੇਜ਼ਰ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਸ਼ੀਰਵਾਦ ਲੈ ਕੇ 16 ਨੂੰ ਕਰਾਂਗੇ ਨਵੇਂ ਅਕਾਲੀ ਦਲ ਦਾ ਆਗਾਜ਼-ਜਥੇ: ਬ੍ਰਹਮਪੁਰਾ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਿਖੇ ਇਕ ਇਕੱਠ ਨੂੰ ਸੰਬੋਧਨ ਕਰਦੇ ਹੋਏ 16 ਦਸੰਬਰ ...

ਪੂਰੀ ਖ਼ਬਰ »

ਇੰਦਰਜੀਤ ਕੌਰ ਨੰਦਨ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਜ਼ਿਲ੍ਹੇ ਨੂੰ ਇਸ ਗੱਲ ਦਾ ਮਾਣ ਹੈ ਕਿ ਸਰੀਰਕ ਤੌਰ 'ਤੇ ਅਪੰਗ ਹੁੰਦਿਆਂ ਹੋਇਆ ਵੀ 1997 ਤੋਂ ਵੱਖ-ਵੱਖ ਸੰਸਥਾਵਾਂ ਨਾਲ ਜੁੜ ਕੇ ਅਪੰਗ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੀ ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ...

ਪੂਰੀ ਖ਼ਬਰ »

ਅਕਾਲੀ ਦਲ ਦੀ ਕੋਰ ਕਮੇਟੀ ਵਿਧਾਇਕਾਂ ਦੀਆਂ ਬੈਠਕਾਂ ਅੱਜ

ਚੰਡੀਗੜ੍ਹ, 5 ਦਸੰਬਰ (ਐਨ.ਐਸ. ਪਰਵਾਨਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 6 ਦਸੰਬਰ ਨੂੰ ਪਾਰਟੀ ਦੀ ਕੋਰ ਕਮੇਟੀ ਤੇ ਅਕਾਲੀ ਵਿਧਾਇਕਾਂ ਦੀਆਂ ਚੰਡੀਗੜ੍ਹ ਵਿਚ ਤਰਤੀਬ ਅਨੁਸਾਰ ਬਾਅਦ ਦੁਪਹਿਰ 2 ਤੇ 4 ਵਜੇ ਮਹੱਤਵਪੂਰਨ ਬੈਠਕਾਂ ਬੁਲਾਈਆਂ ਹਨ ...

ਪੂਰੀ ਖ਼ਬਰ »

ਜਥੇਦਾਰ ਵਲੋਂ ਮੱਧ-ਪ੍ਰਦੇਸ਼ 'ਚ ਸਿਕਲੀਗਰ ਸਿੱਖਾਂ ਨੂੰ ਤੰਗ-ਪ੍ਰੇਸ਼ਾਨ ਕੀਤੇ ਜਾਣ ਦੀ ਨਿੰਦਾ

ਅੰਮਿ੍ਤਸਰ, 5 ਦਸੰਬਰ (ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਿਛਲੀ ਦਿਨੀਂ ਮੱਧ-ਪ੍ਰਦੇਸ਼ ਦੀ ਪੁਲਿਸ ਵਲੋਂ ਪਿੰਡ ਸਿੰਦੂਰ ਜ਼ਿਲ੍ਹਾ ਖਰਗੋਨ ਦੇ ਸਿਕਲੀਗਰ ਸਿੱਖਾਂ ਨੂੰ ਤੰਗ-ਪ੍ਰੇਸ਼ਾਨ ਕੀਤੇ ਜਾਣ ਦੀ ਸਖ਼ਤ ਨਿੰਦਾ ...

ਪੂਰੀ ਖ਼ਬਰ »

ਨਵੀਂ ਤਕਨੀਕ ਲੱਗੇ ਭੱਠਿਆਂ ਨੂੰ ਚਲਾਉਣ ਦੀ ਮਿਲੀ ਮਨਜ਼ੂਰੀ

ਸ਼ਿਵ ਸ਼ਰਮਾ ਜਲੰਧਰ, 5 ਦਸੰਬਰ - ਐਪੀਲੇਟ ਅਥਾਰਿਟੀ ਜੱਜ ਸ੍ਰੀ ਰਾਕੇਸ਼ ਕੁਮਾਰ ਵਰਮਾ ਆਈ. ਏ. ਐੱਸ. ਕਮ ਪ੍ਰਮੁੱਖ ਸਕੱਤਰ ਸਾਇੰਸ ਤਕਨਾਲੋਜੀ ਅਤੇ ਵਾਤਾਵਰਨ ਵਿਭਾਗ ਚੰਡੀਗੜ੍ਹ ਨੇ ਉਨ੍ਹਾਂ ਭੱਠਿਆਂ ਨੂੰ ਚਲਾਉਣ ਦੀ ਮਨਜ਼ੂਰੀ ਪ੍ਰਦਾਨ ਕਰ ਦਿੱਤੀ ਹੈ ਜਿਨ੍ਹਾਂ ਨੇ ...

ਪੂਰੀ ਖ਼ਬਰ »

ਕੀਟਨਾਸ਼ਕਾਂ ਅਤੇ ਹਰਬੀਸਾੲਾੀਡਜ਼ ਦੀ ਵਰਤੋਂ ਸੰਜਮ ਨਾਲ ਕੀਤੀ ਜਾਏ-ਡਾ. ਰਾਜਬੀਰ ਯਾਦਵ

ਪਟਿਆਲਾ, 5 ਦਸੰਬਰ (ਭਗਵਾਨ ਦਾਸ)- ਆਈ. ਸੀ. ਏ. ਆਰ. - ਭਾਰਤੀ ਖੇਤੀ ਖੋਜ ਸੰਸਥਾ ਦਿੱਲੀ ਦੇ ਕਣਕ ਦੇ ਬਰੀਡਰ ਤੇ ਪ੍ਰਮੁੱਖ ਵਿਗਿਆਨੀ ਡਾ. ਰਾਜਬੀਰ ਯਾਦਵ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ 'ਲਿਹੁਸਿਨ' ਹਰਬੀਸਾਈਡ ਜੋ ਬਾਸਫ ਇੰਡੀਆ ਦੀ ਉਤਪਾਦ ਹੈ, ਕਣਕ ਦੀਆਂ ਕੇਵਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਲਈ ਸਿਰਦਰਦੀ ਬਣਿਆ 'ਵਿੱਤੀ ਸੰਕਟ'

ਚੰਡੀਗੜ੍ਹ, 5 ਦਸੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣੇ ਡੇਢ ਸਾਲ ਤੋਂ ਵੀ ਜ਼ਿਆਦਾ ਸਮਾਂ ਗੁਜ਼ਰ ਗਿਆ ਹੈ ਪਰ ਵਿੱਤੀ ਸੰਕਟ 'ਚ ਘਿਰੀ ਸਰਕਾਰ ਦੀ ਸਿਰ ਦਰਦੀ ਘਟਦੀ ਨਜ਼ਰ ਨਹੀਂ ਆ ਰਹੀ | ਸਰਕਾਰੀ ਸੂਤਰਾਂ ਅਨੁਸਾਰ ਵਿੱਤੀ ਘਾਟੇ ਨੂੰ ਪੂਰਾ ਕਰਨ ...

ਪੂਰੀ ਖ਼ਬਰ »

ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸੁਮਿਤਰਾ ਮਹਾਜਨ ਤੇ ਨਾਇਡੂ ਨੇ ਸੱਦੀ ਸਰਬ ਪਾਰਟੀ ਮੀਟਿੰਗ

ਨਵੀਂ ਦਿੱਲੀ, 5 ਦਸੰਬਰ (ਉਪਮਾ ਡਾਗਾ ਪਾਰਥ)-ਅਗਲੇ ਹਫ਼ਤੇ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਦੇ ਇਜਲਾਸ 'ਚ ਪਾਰਟੀਆਂ ਦਰਮਿਆਨ ਸਰਬਸੰਮਤੀ ਕਾਇਮ ਕਰਨ ਲਈ ਲੋਕ ਸਭਾ ਸਪੀਕਰ ਅਤੇ ਰਾਜ ਸਭਾ ਦੇ ਚੇਅਰਮੈਨ ਵਲੋਂ ਸਰਬ ਪਾਰਟੀ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ | ਲੋਕ ...

ਪੂਰੀ ਖ਼ਬਰ »

ਗਾਂਧੀ ਪਰਿਵਾਰ ਪਿਛਲੀਆਂ ਚਾਰ ਪੀੜ੍ਹੀਆਂ ਤੋਂ ਭਿ੍ਸ਼ਟ- ਮੋਦੀ

ਸੁਮੇਰਪੁਰ, 5 ਦਸੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੇਰਾਲਡ ਮਾਮਲੇ 'ਚ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਲੈ ਕੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਘੇਰਿਆ ਤੇ ਕਿਹਾ ਕਿ 'ਚਾਹਵਾਲੇ' ਦੇ ਹੌਾਸਲੇ ਨੇ ਇਸ ਮਾਮਲੇ 'ਚ ਸਰਕਾਰ ਦੀ ਜਿੱਤ ਹੋਈ ਹੈ | ਮੋਦੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਅਮਰਪਾਲੀ ਦੀ ਸੰਪਤੀ ਜ਼ਬਤ ਕਰਨ ਦਾ ਹੁਕਮ

ਨਵੀਂ ਦਿੱਲੀ, 5 ਦਸੰਬਰ (ਏਜੰਸੀ)-ਫਲੈਟ ਖ਼ਰੀਦਦਾਰਾਂ ਦੇ ਕਰੀਬ 3000 ਕਰੋੜ ਰੁਪਏ ਦੀ ਵਰਤੋਂ ਦੂਜੇ ਕਾਰੋਬਾਰ 'ਚ ਕਰਨ ਵਾਲੇ ਅਮਰਪਾਲੀ ਬਿਲਡਰ ਨੂੰ ਵੱਡਾ ਝਟਕਾ ਦਿੰਦੇ ਹੋਏ ਸੁਪਰੀਮ ਕੋਰਟ ਨੇ ਅਮਰਪਾਲੀ ਦੇ ਫਾਈਵ ਸਟਾਰ ਹੋਟਲ, ਲਗਜ਼ਰੀ ਕਾਰਾਂ, ਮਾਲ, ਐਫ. ਐਮ. ਸੀ. ਜੀ. ...

ਪੂਰੀ ਖ਼ਬਰ »

ਰੇਲਵੇ ਸੁਰੱਖਿਆ 'ਤੇ ਵਿਕਾਸ ਸਮਰੱਥਾ ਲਈ ਭਾਰਤ-ਜਾਪਾਨ ਵਿਚਾਲੇ ਪਹਿਲੀ ਬੈਠਕ

ਨਵੀਂ ਦਿੱਲੀ, 5 ਦਸੰਬਰ (ਏਜੰਸੀ)-ਰੇਲਵੇ ਸੁਰੱਖਿਆ 'ਤੇ ਵਿਕਾਸ ਸਮਰੱਥਾ ਬਾਰੇ ਭਾਰਤ-ਜਾਪਾਨ ਪ੍ਰਾਜੈਕਟ ਲਈ ਸਾਂਝੀ ਤਾਲਮੇਲ ਕਮੇਟੀ ਦੀ ਹੋਈ ਪਹਿਲੀ ਬੈਠਕ ਤੋਂ ਬਾਅਦ ਟ੍ਰਾਂਸਪੋਰਟਰ ਨੇ ਕਿਹਾ ਕਿ ਜਾਪਾਨ 'ਚ ਸੁਰੱਖਿਆ ਦੇ ਵੱਖੋ-ਵੱਖ ਖ਼ੇਤਰਾਂ 'ਚ ਭਾਰਤੀ ਰੇਲਵੇ ਦੇ 60 ...

ਪੂਰੀ ਖ਼ਬਰ »

ਸਿਆਸਤਦਾਨਾਂ ਅਤੇ ਸਰਕਾਰੀ ਅਧਿਕਾਰੀਆਂ ਦੇ ਫ਼ੋਨਾਂ ਦੀ ਰਿਕਾਰਡਿੰਗ ਹੋਵੇ ਜ਼ਰੂਰੀ-ਚੀਮਾ

ਸੰਗਰੂਰ, 5 ਦਸੰਬਰ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਸ੍ਰੀ ਹਰਪਾਲ ਸਿੰਘ ਚੀਮਾ ਐਡਵੋਕੇਟ ਨੇ ਕਿਹਾ ਹੈ ਕਿ ਸਿਆਸਤਦਾਨਾਂ ਅਤੇ ਅਧਿਕਾਰੀਆਂ ਪਾਸ ਜੋ ਸਰਕਾਰੀ ਮੋਬਾਈਲ ਫ਼ੋਨ ਹਨ ਉਨ੍ਹਾਂ ਦੀ ...

ਪੂਰੀ ਖ਼ਬਰ »

ਇੰਟਰਨਲ 'ਵਰਸਿਟੀ ਬੜੂ ਸਾਹਿਬ ਦਾ ਆਸਟੇ੍ਰਲੀਆ ਅਤੇ ਨਿਊਜ਼ੀਲੈਂਡ ਦੀਆਂ ਯੂਨੀਵਰਸਿਟੀਆਂ ਨਾਲ ਸਮਝੌਤਾ

ਧਰਮਗੜ੍ਹ, 5 ਦਸੰਬਰ (ਗੁਰਜੀਤ ਸਿੰਘ ਚਹਿਲ)-ਬੜੂ ਸਾਹਿਬ 'ਵਰਸਿਟੀ ਨੇ ਨਿਊਜ਼ੀਲੈਂਡ ਅਤੇ ਆਸਟੇ੍ਰਲੀਆ ਦੀਆਂ ਯੂਨੀਵਰਸਿਟੀਆਂ ਨਾਲ ਇਕ ਸਮਝੌਤਾ ਕੀਤਾ ਹੈ, ਜਿਸ ਤਹਿਤ ਵਿਦਿਆਰਥਣਾਂ ਵੱਖ-ਵੱਖ ਬੈਚਲਰ ਡਿਗਰੀਆਂ ਲਈ ਪਹਿਲਾਂ ਇਕ ਸਾਲ ਉਕਤ 'ਵਰਸਿਟੀ ਵਿਖੇ ਪੜ੍ਹਾਈ ...

ਪੂਰੀ ਖ਼ਬਰ »

ਪੰਜਾਬ ਦੀਆਂ 12 ਜੇਲ੍ਹਾਂ 'ਚ ਲੱਗਣਗੇ 'ਬਾਡੀ ਸਕੈਨਰ'-ਰੋਹਿਤ ਚੌਧਰੀ

ਸੰਗਰੂਰ, 5 ਦਸੰਬਰ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ)-ਪੰਜਾਬ ਦੀਆਂ 12 ਕੇਂਦਰੀ ਜੇਲ੍ਹਾਂ ਵਿਚ ਹਵਾਈ ਅੱਡਿਆਂ ਵਾਂਗ ਬਾਡੀ ਸਕੈਨਰ ਲਗਾਏ ਜਾ ਰਹੇ ਹਨ ਅਤੇ ਬਾਕੀ ਜੇਲ੍ਹਾਂ ਵਿਚ ਵੱਧ ਸ਼ਕਤੀ ਵਾਲੇ ਜੈਂਮਰ ਲਗਾਏ ਜਾਣ ਦੀ ਯੋਜਨਾ ਹੈ | ਜੇਲ੍ਹ ਵਿਭਾਗ ਦੇ ਏ.ਡੀ.ਜੀ.ਪੀ. ...

ਪੂਰੀ ਖ਼ਬਰ »

ਪਾਕਿਸਤਾਨ ਲਗਾਤਾਰ ਤਾਲਿਬਾਨ ਦਾ ਭਾਰਤ ਦੇ ਿਖ਼ਲਾਫ਼ ਇਸਤੇਮਾਲ ਕਰ ਰਿਹੈ-ਅਮਰੀਕੀ ਕਮਾਂਡਰ

ਵਾਸ਼ਿੰਗਟਨ, 5 ਦਸੰਬਰ (ਏਜੰਸੀ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਅਫ਼ਗਾਨਿਸਤਾਨ ਸ਼ਾਂਤੀ ਵਾਰਤਾ 'ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੋਂ ਮਦਦ ਮੰਗੇ ਜਾਣ ਦੇ ਕੁਝ ਦਿਨ ਬਾਅਦ ਇਕ ਚੋਟੀ ਦੇ ਅਮਰੀਕੀ ਕਮਾਂਡਰ ਨੇ ਸੰਸਦ ਮੈਂਬਰਾਂ ਨੂੰ ਦੱਸਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX