ਤਾਜਾ ਖ਼ਬਰਾਂ


ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ
. . .  5 minutes ago
ਨਵੀਂ ਦਿੱਲੀ ,11 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਮੈ ਛੱਤੀਸਗੜ੍ਹ , ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀ ਜਨਤਾ ਦਾ ਧੰਨਵਾਦ ...
ਪੂਰਬ-ਉਤਰ 'ਚ ਕਾਂਗਰਸ ਦੇ ਅੰਤਿਮ ਰਾਜ ਮਿਜ਼ੋਰਮ 'ਚ ਐਮ ਐਨ ਐਫ ਦੀ ਜਿੱਤ
. . .  15 minutes ago
ਛੱਤੀਸਗੜ੍ਹ ਅਤੇ ਰਾਜਸਥਾਨ 'ਚ 13 ਦਸੰਬਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਚੁੱਕ ਸਕਦੇ ਨੇ ਸਹੁੰ
. . .  22 minutes ago
ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ
. . .  29 minutes ago
ਨਵੀਂ ਦਿੱਲੀ ,11 ਦਸੰਬਰ - ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਮਿਲੀ ਹਾਰ ਦੇ ਬਾਅਦ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਆਪਣਾ ਅਸਤੀਫ਼ਾ ਰਾਜਪਾਲ ਕਲਿਆਣ ਸਿੰਘ ਸੌਂਪ ਦਿਤਾ ।ਅਸਤੀਫ਼ਾ ਦੇਣ ...
ਦੇਸ਼ ਭਾਜਪਾ ਦੇ ਕੰਮ ਤੋਂ ਖ਼ੁਸ਼ ਨਹੀ - ਰਾਹੁਲ
. . .  about 2 hours ago
ਨਵੀਂ ਦਿੱਲੀ, ੧੧ ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਭਾਜਪਾ ਤੋਂ ਖ਼ੁਸ਼ ਨਹੀ ਹੈ ਤੇ ਪ੍ਰਧਾਨ ਮੰਤਰੀ ਮੋਦੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀ ਕਰ ਸਕੇ ਹਨ। ਉਨ੍ਹਾਂ ਕਿਹਾ ...
ਸਟਾਲਿਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  about 2 hours ago
ਚੇਨਈ, ੧੧ ਦਸੰਬਰ - ਡੀ.ਐਮ.ਕੇ ਪ੍ਰਮੁੱਖ ਐਮ.ਕੇ ਸਟਾਲਿਨ ਨੇ ਰਾਹੁਲ ਗਾਂਧੀ ਨੂੰ ਫ਼ੋਨ ਕਰ ਕੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ ...
ਰਾਹੁਲ ਗਾਂਧੀ ਨੇ ਜਨਤਾ ਤੇ ਪਾਰਟੀ ਵਰਕਰਾਂ ਨੂੰ ਦਿੱਤੀ ਮੁਬਾਰਕਬਾਦ
. . .  about 2 hours ago
ਨਵੀਂ ਦਿੱਲੀ, 11 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਕਾਂਗਰਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਾਰਟੀ ਵਰਕਰਾਂ ਤੇ ਜਨਤਾ ਨੂੰ ਮੁਬਾਰਕਬਾਦ...
ਲੋਕਾਂ ਨੇ ਮੰਦਿਰ-ਮਸਜਿਦ ਦੀ ਰਾਜਨੀਤੀ ਨੂੰ ਨਕਾਰਿਆ - ਮਹਿਬੂਬਾ
. . .  about 3 hours ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਜਾਗਰੂਕ ਹੋ ਚੁੱਕੇ ਹਨ, ਜਿਨ੍ਹਾਂ...
ਸੰਸਦ ਦੇ ਸੈਸ਼ਨ 'ਚ ਮਹਿਲਾ ਰਾਂਖਵੇਕਰਣ ਜਿਹੇ ਕਈ ਮੁੱਦੇ ਉਠਾਵਾਂਗੇ - ਸੁਮਿੱਤਰਾ ਮਹਾਜਨ
. . .  about 3 hours ago
ਨਵੀਂ ਦਿੱਲੀ, 11 ਦਸੰਬਰ - ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਦਾ ਕਹਿਣਾ ਹੈ ਕਿ ਸੰਸਦ ਦੀਆਂ ਸਾਰੀਆਂ ਚਰਚਾਵਾਂ ਡਿਜੀਟਲ ਕੀਤੀਆਂ ਗਈਆਂ ਹਨ, ਜੋ ਕਿ ਸਾਰਿਆ ਲਈ...
ਨਵੀਨ ਪਟਨਾਇਕ ਵੱਲੋਂ ਕਾਂਗਰਸ, ਐਮ.ਐਨ.ਐੱਫ ਨੂੰ ਮੁਬਾਰਕਬਾਦ
. . .  about 3 hours ago
ਭੁਵਨੇਸ਼ਵਰ, 11 ਦਸੰਬਰ - ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਕਾਂਗਰਸ ਅਤੇ ਮਿਜ਼ੋਰਮ ਵਿਚ ਜਿੱਤ ਲਈ...
ਸ਼ਕਤੀਕਤ ਦਾਸ ਆਰ.ਬੀ.ਆਈ ਦੇ ਨਵੇਂ ਗਵਰਨਰ ਨਿਯੁਕਤ
. . .  about 4 hours ago
ਨਵੀਂ ਦਿੱਲੀ, 11 ਦਸੰਬਰ - ਸਾਬਕਾ ਵਿੱਤ ਸਕੱਤਰ ਅਤੇ ਵਿੱਤ ਕਮਿਸ਼ਨ ਦੇ ਮੈਂਬਰ ਸ਼ਕਤੀਕਾਂਤ ਦਾਸ ਨੂੰ ਆਰ.ਬੀ.ਆਈ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ...
ਵਿਧਾਨ ਸਭਾ ਚੋਣਾਂ : ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਮੰਨੀ ਹਾਰ, ਦਿੱਤਾ ਅਸਤੀਫ਼ਾ
. . .  about 4 hours ago
ਸਿਵਲ ਹਸਪਤਾਲ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ
. . .  about 4 hours ago
ਹਰਿਆਣਾ, 11 ਦਸੰਬਰ (ਹਰਮੇਲ ਸਿੰਘ ਖੱਖ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਭਾਜਪਾ ਦੇ ਆਕਾਸ਼ ਕੈਲਾਸ਼ ਵਿਜੈਵਰਗੀਆ ਨੇ 7 ਹਜ਼ਾਰ ਵੋਟਾਂ ਨਾਲ ਕੀਤੀ ਜਿੱਤ ਹਾਸਲ
. . .  about 4 hours ago
ਮੰਤਰੀ ਮੰਡਲ ਵੱਲੋਂ ਸ਼ਿਲੌਂਗ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਲਈ ਮੁਆਵਜ਼ੇ ਨੂੰ ਪ੍ਰਵਾਨਗੀ
. . .  about 4 hours ago
ਚੰਡੀਗੜ੍ਹ, 11 ਦਸੰਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਮੰਤਰੀ ਮੰਡਲ ਨੇ ਸ਼ਿਲੌਂਗ ਵਿਖੇ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਨੂੰ ਮੁਆਵਜ਼ੇ ਵਜੋਂ 60 ਲੱਖ ਰੁਪਏ ਮੁਹੱਈਆ ਕਰਵਾਉਣ ਲਈ ਰਾਹਤ 'ਤੇ ਮੁੜ....
ਬਰਗਾੜੀ ਮੋਰਚੇ ਨੇ ਪੰਜਾਬ ਹੀ ਨਹੀਂ ਪੁਰੀ ਦੁਨੀਆ 'ਚ ਜਿੱਤ ਦੀ ਵੱਡੀ ਮਿਸਾਲ ਕੀਤੀ ਪੇਸ਼ : ਧਿਆਨ ਸਿੰਘ ਮੰਡ
. . .  about 5 hours ago
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
. . .  about 5 hours ago
ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ ਹੋਈ 4
. . .  about 5 hours ago
ਆਈ.ਈ.ਡੀ. ਧਮਾਕੇ 'ਚ ਜ਼ਖਮੀ ਹੋਏ ਜਵਾਨ ਨੂੰ ਹੈਲੀਕਾਪਟਰ ਰਾਹੀ ਲਿਜਾਇਆ ਗਿਆ ਰਾਏਪੁਰ
. . .  about 5 hours ago
ਵਿਧਾਨ ਸਭਾ ਚੋਣ ਨਤੀਜੇ : ਤਿੰਨ ਰਾਜਾਂ ਵਿਚ ਕਾਂਗਰਸ ਵੱਲੋਂ ਸਰਕਾਰ ਬਣਾਉਣ ਦਾ ਅੰਦੇਸ਼ਾ
. . .  about 5 hours ago
ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਤੋਂ ਚੋਣ ਵਾਅਦਿਆਂ ਦਾ ਮੰਗਿਆ ਜਾਵੇਗਾ ਹਿਸਾਬ - ਚੀਮਾ
. . .  about 6 hours ago
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬੜ੍ਹਤ, ਰਾਜਸਥਾਨ ਤੇ ਛਤੀਸਗੜ੍ਹ 'ਚ ਪਾਰਟੀ ਨੂੰ ਬਹੁਮਤ
. . .  about 6 hours ago
ਰਿਸ਼ਵਤ ਲੈਂਦਿਆਂ ਗੁਰੂਹਰਸਹਾਏ ਦਾ ਕਾਨੂੰਗੋ ਵਿਜੀਲੈਂਸ ਵੱਲੋਂ ਕਾਬੂ
. . .  about 6 hours ago
ਕਾਂਗਰਸ ਦੇ ਜਿੱਤੇ ਵਿਧਾਇਕ ਭਲਕੇ ਕਰਨਗੇ ਬੈਠਕ
. . .  about 6 hours ago
ਰਾਜਸਥਾਨ ਦੇ ਸੰਘਰੀਆ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਦੀਪ ਸ਼ਾਹਪੀਣੀਂ ਜਿੱਤੇ
. . .  about 6 hours ago
ਲੁਧਿਆਣਾ 'ਚ ਕਾਂਗਰਸੀ ਵਰਕਰਾਂ ਨੇ ਮਨਾਇਆ ਜਸ਼ਨ
. . .  about 6 hours ago
ਅੱਤਵਾਦੀ ਹਮਲੇ ਵਿਚ ਤਿੰਨ ਪੁਲਿਸ ਜਵਾਨ ਹਲਾਕ
. . .  about 7 hours ago
ਵਿਧਾਨ ਸਭਾ ਚੋਣ ਨਤੀਜੇ : ਮੋਦੀ ਦੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਟੁੱਟਿਆ
. . .  about 7 hours ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ ਨੇ ਮਾਰੀ ਬਾਜ਼ੀ, ਮੱਧ ਪ੍ਰਦੇਸ਼ 'ਚ ਬਸਪਾ ਬਣੀ ਕਿੰਗਮੇਕਰ
. . .  about 7 hours ago
ਅੰਮ੍ਰਿਤਸਰ ਦੇ ਪਿੰਡ ਜੱਜੇ ਨੇ ਸਰਬ ਸੰਮਤੀ ਨਾਲ ਚੁਣਿਆ ਸਰਪੰਚ
. . .  about 7 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖ਼ਤ ਮੁਕਾਬਲਾ ਜਾਰੀ, ਭਾਜਪਾ 115 ਸੀਟਾਂ, ਕਾਂਗਰਸ 105 ਸੀਟਾਂ ਤੇ ਹੋਰ 10 ਸੀਟਾਂ 'ਤੇ ਅੱਗੇ
. . .  about 8 hours ago
ਟੀ. ਆਰ. ਐੱਸ. ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਸ਼ੇਖਰ ਰਾਓ 50,000 ਤੋਂ ਵੱਧ ਵੋਟਾਂ ਨਾਲ ਜਿੱਤੇ
. . .  about 8 hours ago
ਚੋਣ ਨਤੀਜੇ : ਛੱਤੀਸਗੜ੍ਹ 'ਚ ਕਾਂਗਰਸ 64 ਸੀਟਾਂ ਤੇ ਭਾਜਪਾ 20 ਸੀਟਾਂ 'ਤੇ ਅੱਗੇ
. . .  about 8 hours ago
ਕੈਪਟਨ ਨੇ ਪੰਚਾਇਤੀ ਚੋਣਾਂ ਦਾ ਐਲਾਨ ਦਸੰਬਰ 'ਚ ਕਰਵਾ ਕੇ ਸਿੱਖ ਕੌਮ ਨਾਲ ਕਮਾਇਆ ਧ੍ਰੋਹ- ਲੌਂਗੋਵਾਲ
. . .  about 8 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਬਸਪਾ ਦੇ ਸੰਪਰਕ 'ਚ ਕਾਂਗਰਸ, ਰਾਜਸਥਾਨ 'ਚ ਆਜ਼ਾਦ ਉਮੀਦਵਾਰਾਂ ਦੇ ਸੰਪਰਕ 'ਚ ਪਾਈਲਟ
. . .  about 8 hours ago
ਰਾਜਸਥਾਨ 'ਚ ਕਾਂਗਰਸ 100 ਸੀਟਾਂ ਅਤੇ ਭਾਜਪਾ 73 ਸੀਟਾਂ 'ਤੇ ਅੱਗੇ
. . .  about 8 hours ago
ਨਾਭਾ ਜੇਲ੍ਹ 'ਚ ਭੇਦਭਰੀ ਹਾਲਤ 'ਚ ਮ੍ਰਿਤਕ ਹੋਏ ਸੁਖਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਜੇਲ੍ਹ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ
. . .  about 8 hours ago
ਪੰਜਾਬੀ ਯੂਨੀਵਰਸਿਟੀ 'ਚ ਧਰਨੇ 'ਤੇ ਬੈਠੀ ਗਰਭਵਤੀ ਪੀ.ਐੱਚ. ਡੀ.ਸਕਾਲਰ, ਗਾਈਡ 'ਤੇ ਲਾਇਆ ਦੋਸ਼
. . .  about 9 hours ago
ਚੋਣ ਨਤੀਜੇ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਪੁੱਜੇ
. . .  about 9 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ ਜਾਰੀ, ਭਾਜਪਾ 109, ਕਾਂਗਰਸ 110 ਸੀਟਾਂ 'ਤੇ ਅੱਗੇ
. . .  about 9 hours ago
ਚੋਣ ਨਤੀਜੇ : ਸੂਤਰਾਂ ਮੁਤਾਬਿਕ ਕਾਂਗਰਸ ਦੇ ਸਚਿਨ ਪਾਈਲਟ ਰਾਜਸਥਾਨ 'ਚ 8 ਆਜ਼ਾਦ ਉਮੀਦਵਾਰਾਂ ਨਾਲ ਕਰ ਰਹੇ ਹਨ ਮੁਲਾਕਾਤ
. . .  about 9 hours ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ
. . .  about 9 hours ago
ਨਿਆਇਕ ਹਿਰਾਸਤ 'ਚ ਭੇਜੇ ਗਏ ਬਿਕਰਮਜੀਤ ਅਤੇ ਅਵਤਾਰ
. . .  about 9 hours ago
ਚੋਣ ਨਤੀਜੇ : ਮਿਜ਼ੋਰਮ 'ਚ ਕਾਂਗਰਸ 6 ਸੀਟਾਂ, ਐਮ.ਐਨ.ਐਫ. 27, ਭਾਜਪਾ 1 ਸੀਟ 'ਤੇ ਅੱਗੇ
. . .  about 9 hours ago
ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ 19 ਸੀਟਾਂ, ਕਾਂਗਰਸ 62 ਸੀਟਾਂ, ਹੋਰ 9 ਸੀਟਾਂ 'ਤੇ ਅੱਗੇ
. . .  about 10 hours ago
ਕਾਂਗਰਸ ਨੂੰ ਰਾਜਸਥਾਨ 'ਚ ਸਪਸ਼ਟ ਬਹੁਮਤ, ਆਜ਼ਾਦ ਉਮੀਦਵਾਰਾਂ ਦੇ ਸਮਰਥਨ ਦਾ ਸਵਾਗਤ - ਗਹਿਲੋਤ
. . .  about 10 hours ago
ਆਜ਼ਾਦੀ ਤੋਂ ਬਾਅਦ ਅੰਮ੍ਰਿਤਸਰ ਦੇ ਇਸ ਪਿੰਡ 'ਚ ਪਹਿਲੀ ਵਾਰ ਸਰਬ ਸੰਮਤੀ ਨਾਲ ਚੁਣਿਆ ਗਿਆ ਸਰਪੰਚ
. . .  about 10 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ, ਛਤੀਸਗੜ੍ਹ ਤੇ ਰਾਜਸਥਾਨ 'ਚ ਕਾਂਗਰਸ ਨੂੰ ਬੜਤ
. . .  about 10 hours ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ 95, ਭਾਜਪਾ 80, ਹੋਰ 24 'ਤੇ
. . .  about 10 hours ago
ਕਪਿਲ ਨੇ ਕਰਾਇਆ ਜਗਰਾਤਾ, ਕਈ ਸਿਤਾਰੇ ਹੋਏ ਸ਼ਾਮਲ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਿਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਮੋਗਾ

ਜ਼ਿਲ੍ਹਾ ਮੋਗਾ ਦੇ ਸੈਂਕੜੇ ਕਿਸਾਨ ਝੋਨੇ ਦੇ ਨਕਲੀ ਬੀਜ ਦੇ ਹੋਏ ਸ਼ਿਕਾਰ

ਮੋਗਾ, 5 ਦਸੰਬਰ (ਅਮਰਜੀਤ ਸਿੰਘ ਸੰਧੂ)-ਕਿਸਾਨਾਂ ਨੂੰ ਆਏ ਦਿਨ ਕਿਸੇ ਨਾ ਕਿਸੇ ਮੁਸੀਬਤ ਨਾਲ ਜੂਝਣਾ ਪੈ ਰਿਹਾ ਹੈ ਕਦੇ ਨਕਲੀ ਦਵਾਈਆਂ, ਕਦੀ ਨਕਲੀ ਬੀਜਾਂ ਅਤੇ ਕਦੀ ਕੁਦਰਤ ਦੀ ਮਾਰ ਕਾਰਨ ਉਨ੍ਹਾਂ ਦਾ ਵੱਡਾ ਨੁਕਸਾਨ ਹੋ ਜਾਦਾ ਹੈ | ਹੁਣ ਇਕ ਵਾਰ ਫਿਰ ਮੋਗਾ ਜ਼ਿਲ੍ਹੇ ਨਾਲ ਸਬੰਧਿਤ ਕਿਸਾਨਾਂ ਨੂੰ ਪਿੰਡ ਢੁੱਡੀਕੇ ਦੇ ਗਿੱਲ ਸੀਡ ਫਾਰਮ ਤੋਂ ਖ਼ਰੀਦੇ ਅਣਅਧਿਕਾਰਤ ਬੀਜ ਕਾਰਨ ਝੋਨੇ ਦੀ ਫ਼ਸਲ ਵਿਚੋਂ ਵੱਡਾ ਆਰਥਿਕ ਨੁਕਸਾਨ ਝੱਲਣਾ ਪਿਆ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਪੀੜਤ ਕਿਸਾਨ ਜਸਪ੍ਰੀਤ ਸਿੰਘ ਕਾਲਾ ਤਲਵੰਡੀ ਭੰਗੇਰੀਆ, ਮਨਦੀਪ ਸਿੰਘ ਤਲਵੰਡੀ ਭੰਗੇਰੀਆ, ਗੁਰਪ੍ਰੀਤ ਸਿੰਘ ਖੋਟੇ, ਗੁਰਪ੍ਰੀਤ ਸਿੰਘ ਮਾਹਲਾ ਕਲਾਂ, ਛਿੰਦਰਪਾਲ ਸਿੰਘ ਅਤੇ ਬਲਵਿੰਦਰ ਸਿੰਘ ਮਾਹਲਾ ਤੋਂ ਇਲਾਵਾ ਦਰਜਨ ਦੇ ਕਰੀਬ ਕਿਸਾਨਾਂ ਨੇ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਤੇ ਡਿਪਟੀ ਕਮਿਸ਼ਨਰ ਮੋਗਾ ਸਨਦੀਪ ਹੰਸ ਨੂੰ ਮਿਲ ਕੇ ਝੋਨੇ ਦੇ ਨਕਲੀ ਬੀਜ ਕਾਰਨ ਹੋਏ ਨੁਕਸਾਨ ਸਬੰਧੀ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਕਿ ਅਸੀਂ ਢੁੱਡੀਕੇ ਸੀਡ ਗਿੱਲ ਫਾਰਮ ਤੋਂ ਝੋਨੇ ਦੀ 1610 ਕਿਸਮ ਦਾ ਬੀਜ ਲੈ ਕੇ ਝੋਨੇ ਦੀ ਬਿਜਾਈ ਕੀਤੀ ਸੀ ਤੇ ਬੀਜਣ ਤੋਂ ਪਹਿਲਾਂ ਦੁਕਾਨਦਾਰ ਨੇ 35 ਤੋਂ 37 ਕੁਵਿੰਟਲ ਪ੍ਰਤੀ ਏਕੜ ਇਸ ਝੋਨੇ ਦਾ ਝਾੜ ਨਿਕਲਣ ਦਾ ਵਾਅਦਾ ਕੀਤਾ ਸੀ ਅਸੀਂ ਦੁਕਾਨਦਾਰ ਅਤੇ ਮਹਿਕਮੇ ਦੀ ਸਿਫ਼ਾਰਿਸ਼ ਮੁਤਾਬਿਕ ਦਵਾਈਆਂ ਅਤੇ ਖਾਦ ਦੇ ਇਸਤੇਮਾਲ ਕੀਤਾ ਸੀ ਪਰ ਜਦੋਂ ਝੋਨੇ ਦੀ ਫ਼ਸਲ ਪੁੱਜੀ ਤਾਂ ਇਹ ਮਿਥੇ ਸਮੇਂ ਤੋਂ ਪਹਿਲਾਂ ਹੀ ਤਿਆਰ ਹੋ ਗਈ ਇਸ 'ਤੇ ਸਾਨੂੰ ਸ਼ੱਕ ਹੋਇਆ ਕਿ ਝੋਨੇ ਦਾ ਇਹ ਬੀਜ ਸਹੀ ਕਿਸਮ ਦਾ ਨਹੀਂ ਹੈ ਜਦੋਂ ਹੋਰ ਕਿਸਾਨਾਂ ਦੇ ਖੇਤਾਂ ਵਿਚ ਲੱਗੇ ਝੋਨੇ ਦੀ ਇਹ ਕਿਸਮ ਅਜੇ ਹਰੀ ਹੀ ਪਾਈ ਸੀ ਜਦੋਂ ਇਸ ਸਬੰਧੀ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਮਿਲ ਕੇ ਇਸ ਦੁਕਾਨਦਾਰ ਨਾਲ ਰਾਬਤਾ ਕੀਤਾ ਤਾਂ ਉਸ ਦੁਕਾਨਦਾਰ ਨੇ ਝੋਨੇ ਦਾ ਝਾੜ ਪੂਰਾ ਨਿਕਲਣ ਦਾ ਭਰੋਸਾ ਦੇ ਕੇ ਕੋਲੋਂ ਮੁਫ਼ਤ ਦਵਾਈ ਦੇ ਕੇ ਝੋਨੇ 'ਤੇ ਛਿੜਕਾਅ ਦੀ ਸਿਫ਼ਾਰਿਸ਼ ਕੀਤੀ ਪਰ ਇਸ ਦਵਾਈ ਦੇ ਛਿੜਕਾਅ ਕਰਨ 'ਤੇ ਵੀ ਝੋਨੇ ਨੇ ਝਾੜ 35 ਤੋਂ 37 ਕੁਇੰਟਲ ਦੀ ਬਜਾਏ 22 ਤੋਂ 26 ਕੁਇੰਟਲ ਹੀ ਨਿਕਲਿਆ ਜਿਸ ਕਾਰਨ ਸਾਨੂੰ 8 ਤੋਂ 10 ਕੁਇੰਟਲ ਪ੍ਰਤੀ ਏਕੜ ਝਾੜ ਘੱਟ ਨਿਕਲਣ ਕਰਕੇ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ | ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਪਰਮਜੀਤ ਸਿੰਘ ਬਰਾੜ ਨੂੰ ਮਿਲ ਕੇ ਝੋਨੇ ਦੇ ਘਟੀਆ ਬੀਜ ਵੇਚਣ ਸਬੰਧੀ ਸ਼ਿਕਾਇਤ ਕੀਤੀ ਤਾਂ ਉਨ੍ਹਾਂ ਉਕਤ ਦੁਕਾਨਦਾਰ ਨੂੰ ਸੱਦ ਕੇ ਨੁਕਸਾਨ ਦੀ ਪੂਰਤੀ ਦਾ ਸਮਝੌਤਾ ਕਰਵਾ ਦਿੱਤਾ ਸੀ ਪਰ ਉਕਤ ਦੁਕਾਨਦਾਰ ਸਮਝੌਤੇ ਮੁਤਾਬਿਕ ਪੰਜ ਕੁਵਿੰਟਲ ਪ੍ਰਤੀ ਏਕੜ ਹਰਜਾਨਾ ਭਰਨ ਦਾ ਵਾਅਦਾ ਕਰਕੇ ਮੁਕਰ ਗਿਆ ਹੈ | ਜਿਸ 'ਤੇ ਅਸੀਂ ਅੱਜ ਵਿਧਾਇਕ ਪ੍ਰੋ. ਸਾਧੂ ਸਿੰਘ ਤੇ ਡੀ.ਸੀ. ਮੋਗਾ ਸ਼ਿਕਾਇਤ ਕੀਤੀ ਜਿਸ 'ਤੇ ਮਾਣਯੋਗ ਐਮ.ਪੀ. ਪ੍ਰੋ. ਸਾਧੂ ਸਿੰਘ ਅਤੇ ਡਿਪਟੀ ਕਮਿਸ਼ਨਰ ਨੇ ਸਾਨੂੰ ਵਿਸ਼ਵਾਸ ਦੁਆਇਆ ਹੈ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ |
ਕੀ ਕਹਿਣਾ ਹੈ ਕਿ ਡੀ.ਸੀ ਮੋਗਾ ਦਾ
ਇਸ ਸਬੰਧੀ ਡੀ.ਸੀ. ਮੋਗਾ ਸਨਦੀਪ ਹੰਸ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਅੱਜ ਹੀ ਐਮ.ਪੀ. ਪ੍ਰੋ. ਸਾਧੂ ਸਿੰਘ ਰਾਹੀਂ ਕਿਸਾਨਾਂ ਨੇ ਮਿਲ ਨਕਲੀ ਬੀਜ ਕਾਰਨ ਹੋਏ ਨੁਕਸਾਨ ਸਬੰਧੀ ਸ਼ਿਕਾਇਤ ਦਿੱਤੀ ਹੈ ਅਸੀਂ ਇਸ ਸਬੰਧੀ ਨਿਰਪੱਖ ਜਾਂਚ ਕਰਵਾ ਕੇ ਪੀੜਤ ਕਿਸਾਨਾਂ ਨੂੰ ਪੂਰਾ ਇਨਸਾਫ਼ ਦੁਆਵਾਂਗੇ | ਜਦੋਂ ਪ੍ਰੋ. ਸਾਧੂ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਮੋਗਾ ਜ਼ਿਲ੍ਹੇ ਦੇ ਦਰਜਨ ਦੇ ਕਰੀਬ ਕਿਸਾਨ ਵੀਰਾਂ ਨੇ ਮੈਨੂੰ ਮਿਲ ਕੇ ਲਿਖਤੀ ਸ਼ਿਕਾਇਤ ਦਿੱਤੀ ਹੈ |
ਕੀ ਕਹਿਣਾ ਹੈ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਦਾ
ਇਸ ਸਬੰਧੀ ਜਦੋਂ ਖੇਤੀਬਾੜੀ ਅਫ਼ਸਰ ਪਰਮਜੀਤ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਕਤ ਕਿਸਾਨਾਂ ਵਲੋਂ ਕੁੱਝ ਸਮਾਂ ਪਹਿਲਾਂ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ ਕਿ ਉਸ ਸਮੇਂ ਕਿਸਾਨਾਂ ਤੇ ਦੁਕਾਨਦਾਰ ਦਾ ਆਪਸ ਵਿਚ ਸਮਝੌਤਾ ਹੋ ਗਿਆ ਸੀ ਪਰ ਉਕਤ ਦੁਕਾਨਦਾਰ ਸਮਝੌਤੇ 'ਤੇ ਖਰਾ ਨਹੀਂ ਉਤਰਿਆ | ਅਜੇ ਤੱਕ ਕਿਸਾਨਾਂ ਦੀ ਦੁਬਾਰਾ ਸ਼ਿਕਾਇਤ ਨਹੀਂ ਮਿਲੀ, ਜਦੋਂ ਸ਼ਿਕਾਇਤ ਪੱਤਰ ਮਿਲੇਗਾ ਤਾਂ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ |
ਕੀ ਕਹਿਣਾ ਹੈ ਕਿ ਬੀਜ ਵਿਕਰੇਤਾ ਦਾ
ਨਕਲੀ ਬੀਜ ਵੇਚਣ ਦੇ ਮੁੱਦੇ 'ਤੇ ਵਿਵਾਦਾਂ ਵਿਚ ਘਿਰੇ ਗਿੱਲ ਸੀਡ ਫਾਰਮ ਦੇ ਮਾਲਕ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਆਪਣਾ ਪੱਖ ਮੀਡੀਆ ਸਾਹਮਣੇ ਰੱਖਦੇ ਹੋਹੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਵਧੀਆ ਕਿਸਮ ਦੇ ਬੀਜ ਲਿਆ ਕੇ ਬੀਜ ਤਿਆਰ ਕਰਦੇ ਹਨ ਜੋ ਸਮੇਂ-ਸਮੇਂ 'ਤੇ ਕਿਸਾਨਾਂ ਨੂੰ ਵਾਜਬ ਮੁੱਲ 'ਤੇ ਮੁਹੱਈਆ ਕਰਵਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਵਾਰ ਵੀ ਉਨ੍ਹਾਂ ਵਲੋਂ ਵਧੀਆ ਬੀਜ ਮੁਹੱਈਆ ਕੀਤੇ ਗਏ ਹਨ ਪਰ ਇਹ ਚਾਰ-ਪੰਜ ਕਿਸਾਨ ਹਨ ਜੋ ਸਾਨੂੰ ਜਾਣ ਬੁੱਝ ਕੇ ਬਦਨਾਮ ਕਰਨਾ ਚਾਹੁੰਦੇ ਹਨ | ਬਾਕੀ ਸਾਰਾ ਇਹ ਮਾਮਲਾ ਖੇਤੀ ਮਾਹਿਰ ਡਾਕਟਰਾਂ ਦੇ ਧਿਆਨ ਵਿਚ ਲਿਆਂਦਾ ਹੈ ਖ਼ੁਦ ਖੇਤੀ ਮਾਹਿਰਾਂ ਨੇ ਇਨ੍ਹਾਂ ਕਿਸਾਨਾਂ ਦੀ ਹਾਜ਼ਰੀ ਵਿਚ ਝੋਨੇ ਦੀ ਝਾੜ ਪ੍ਰਤੀ ਏਕੜ 32-34 ਕੁਵਿੰਟਲ ਕੱਢਿਆ ਹੈ | ਇਨ੍ਹਾਂ ਕਿਸਾਨਾਂ ਤੋਂ ਦਵਾਈ ਦੇ ਪੈਸੇ ਲੈਣ ਹਨ ਇਹ ਪੈਸੇ ਨੱਪਣ ਦੀ ਸੂਰਤ ਵਿਚ ਸਾਨੂੰ ਤੇ ਸਾਡੀ ਦੁਕਾਨ ਨੂੰ ਬਦਨਾਮ ਕਰਨਾ ਚਾਹੁੰਦੇ ਹਨ |

ਸੜਕ ਹਾਦਸੇ ਵਿਚ ਸਹਾਇਕ ਥਾਣੇਦਾਰ ਦੀ ਮੌਤ

ਮੋਗਾ, 5 ਦਸੰਬਰ (ਗੁਰਤੇਜ ਸਿੰਘ)-ਬੀਤੀ ਦੇਰ ਸ਼ਾਮ ਹੋਏ ਸੜਕ ਹਾਦਸੇ ਵਿਚ ਇਕ ਸਹਾਇਕ ਥਾਣੇਦਾਰ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਉਮਰ 46 ਸਾਲ ਪੱੁਤਰ ਇਕਬਾਲ ਸਿੰਘ ਵਾਸੀ ਚੁੱਘਾ ਬਸਤੀ ਧਰਮਕੋਟ ਜੋ ਕਿ ਥਾਣਾ ਸਿਟੀ ਇਕ ਵਿਚ ਤਾਇਨਾਤ ...

ਪੂਰੀ ਖ਼ਬਰ »

-ਮਾਮਲਾ ਨੈਸ਼ਨਲ ਹਾਈਵੇ-71 ਨੰਬਰ ਤੋਂ 58 ਲੱਖ ਖ਼ੁਰਦ-ਬੁਰਦ ਕਰਨ ਦਾ- ਮੋਗਾ ਅਦਾਲਤ ਦਾ ਭਗੌੜਾ ਫ਼ਤਿਹਗੜ੍ਹ ਚੂੜੀਆਂ 'ਚ ਦੇ ਰਿਹਾ ਸੇਵਾਵਾਂ

ਅਜੀਤਵਾਲ, 5 ਦਸੰਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਭਿ੍ਸ਼ਟਾਚਾਰ ਕਿਵੇਂ ਸੁਧਰ ਜੂ.? ਮੋਗਾ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਬੀ.ਡੀ.ਪੀ.ਓ. ਨੂੰ ਭਿ੍ਸ਼ਟ ਅਧਿਕਾਰੀਆਂ ਅਤੇ ਰਾਜਸੀ ਪੁਸ਼ਤ ਪਨਾਹੀ ਕਾਰਨ ਗੁਰਦਾਸਪੁਰ ਜ਼ਿਲ੍ਹੇ ਵਿਚ ਬਹਾਲ ਕਰ ਦਿੱਤਾ ਹੈ ਜਦ ਕਿ ...

ਪੂਰੀ ਖ਼ਬਰ »

ਚੋਰੀ ਦੇ ਤਿੰਨ ਮੋਟਰਸਾਈਕਲ ਤੇ ਛੇ ਐਕਟਿਵਾ ਬਰਾਮਦ

ਮੋਗਾ, 5 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਮੋਗਾ-ਗੌਰਵ ਉਰਫ਼ ਮੂਲੀ ਪੁੱਤਰ ਜਸਪਾਲ ਮਿੱਤਲ ਵਾਸੀ ਮੁਹੱਲਾ ਸੋਢੀਆਂ ਵਾਲਾ ਮੋਗਾ ਨੂੰ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਸੀ.ਆਈ.ਏ. ਸਟਾਫ਼ ਮੋਗਾ ਤੇ ਉਸ ਦੀ ਸਹਿਯੋਗੀ ਪੁਲਿਸ ਪਾਰਟੀ ਨੇ ਮੁਖ਼ਬਰ ਖ਼ਾਸ ਦੀ ਸੂਚਨਾ ਦੇ ਆਧਾਰ ...

ਪੂਰੀ ਖ਼ਬਰ »

ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਮੋਗਾ, 5 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਮੁਖਿੰਦਰ ਸਿੰਘ ਅਤੇ ਉਸ ਦੀ ਗਸ਼ਤ ਕਰਦੀ ਪੁਲਿਸ ਪਾਰਟੀ ਨੇ ਬਾਅਦ ਦੁਪਹਿਰ ਸਵਾ ਚਾਰ ਵਜੇ ਦੇ ਕਰੀਬ ਪਿੰਡ ਮਹਿਲ ਦੇ ਬੱਸ ਅੱਡੇ ਕੋਲੋਂ ਮਨਜੀਤ ਸਿੰਘ ਉਰਫ਼ ਮੀਤਾ ਪੁੱਤਰ ਪ੍ਰੀਤਮ ਸਿੰਘ ਵਾਸੀ ਦੌਲੇਵਾਲਾ ਨੂੰ ...

ਪੂਰੀ ਖ਼ਬਰ »

ਪੰਜਾਬ ਵਿਚ ਕੰਮ ਕਰਦੇ ਰਾਜਸਥਾਨੀ ਕਾਮਿਆਂ ਨੂੰ ਵੋਟ ਪਾਉਣ ਲਈ ਮਿਲੇਗੀ ਛੁੱਟੀ

ਮੋਗਾ, 5 ਦਸੰਬਰ (ਗੁਰਤੇਜ ਸਿੰਘ)-ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਅਧਿਸੂਚਨਾ ਜਾਰੀ ਕੀਤੀ ਗਈ ਹੈ ਕਿ ਮਿਤੀ 7 ਦਸੰਬਰ ਦਿਨ ਸ਼ੁੱਕਰਵਾਰ ਨੂੰ ਰਾਜਸਥਾਨ ਰਾਜ ਵਿਚ ਹੋਣ ਵਾਲੀ ਵਿਧਾਨ ਸਭਾ-2018 ਚੋਣਾਂ ਦੇ ਮੱਦੇਨਜ਼ਰ ਜਿਹੜੇ ਕਰਮਚਾਰੀ ਰਾਜਸਥਾਨ ਦੇ ਵੋਟਰ ਹਨ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦਾ ਧੰਦਾ ਕਰਨ ਵਾਲੇ ਨੂੰ ਹੋਈ 6 ਸਾਲ ਕੈਦ ਤੇ ਜੁਰਮਾਨਾ

ਮੋਗਾ, 5 ਦਸੰਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਨਸ਼ੀਲਾ ਪਾਊਡਰ ਦਾ ਧੰਦਾ ਕਰਨ ਦੇ ਮਾਮਲੇ ਵਿਚ ਸਬੂਤਾਂ ਤੇ ਗਵਾਹਾਂ ਦੇ ਆਧਾਰ 'ਤੇ 6 ਸਾਲ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ...

ਪੂਰੀ ਖ਼ਬਰ »

ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ

ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲੇ੍ਹ ਅੰਦਰ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਨੂੰ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦਾ ਹੱਲ ਨਾ ਕੀਤਾ ਤਾਂ ਇਨ੍ਹਾਂ ਨੂੰ ਇਕੱਠੇ ਕਰ ਕੇ ਸ਼ਹਿਰ ਵਿਚ ਡੱਕ ਦਿਆਂਗੇ-ਕਿਸਾਨ ਆਗੂ

ਮੋਗਾ, 5 ਦਸੰਬਰ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਗੁਲਜ਼ਾਰ ਸਿੰਘ ਘੱਲ ਕਲਾਂ ਜ਼ਿਲ੍ਹਾ ਜਨਰਲ ਸਕੱਤਰ, ਗੁਰਮੀਤ ਸਿੰਘ ਸੰਧੂਆਣਾ ਜ਼ਿਲ੍ਹਾ ਪੈੱ੍ਰਸ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜਸਵੀਰ ...

ਪੂਰੀ ਖ਼ਬਰ »

ਐਸ.ਐਸ.ਪੀ. ਮੋਗਾ ਵਲੋਂ ਨਸ਼ਿਆਂ ਵਿਰੋਧੀ ਟਾਸਕ ਫੋਰਸ ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨਾਲ ਮੀਟਿੰਗ

ਮੋਗਾ, 5 ਦਸੰਬਰ (ਜਸਪਾਲ ਸਿੰਘ ਬੱਬੀ)-ਡੀ.ਐਸ.ਪੀ. ਸਿਟੀ ਦੇ ਦਫ਼ਤਰ ਮੋਗਾ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜਥੇਬੰਦੀ ਅਤੇ ਨਸ਼ਿਆਂ ਵਿਰੋਧੀ ਟਾਸਕ ਫੋਰਸ ਬਾਘਾਪੁਰਾਣਾ ਦੇ ਮੈਂਬਰਾਂ ਦੀ ਮੀਟਿੰਗ ਗੁਲਨੀਤ ਸਿੰਘ ਖੁਰਾਣਾ ਐਸ.ਐਸ.ਪੀ. ਮੋਗਾ ਨਾਲ ਹੋਈ | ਇਸ ...

ਪੂਰੀ ਖ਼ਬਰ »

ਪਿਆਰਾ ਸਿੰਘ ਬੱਧਨੀ ਆਪ ਵਿੰਗ ਦੇ ਮੁੜ ਉੱਪ ਪ੍ਰਧਾਨ ਨਿਯੁਕਤ

ਮੋਗਾ, 5 ਦਸੰਬਰ (ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਨੇ ਐਸ.ਸੀ. ਵਿੰਗ ਦਾ ਵਿਸਥਾਰ ਕਰਦੇ ਹੋਏ ਅੱਜ ਪਹਿਲੀ ਲਿਸਟ ਜਾਰੀ ਕੀਤੀ ਹੈ | ਜਿਸ ਵਿਚ ਪਿਆਰਾ ਸਿੰਘ ਬੱਧਨੀ ਨੂੰ ਐਸ.ਸੀ. ਵਿੰਗ ਦਾ ਮੁੜ ਤੋਂ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ਇਹ ਨਿਯੁਕਤੀ ਉਨ੍ਹਾਂ ਦੀ ਪਾਰਟੀ ਪ੍ਰਤੀ ...

ਪੂਰੀ ਖ਼ਬਰ »

ਬਾਬਾ ਕਰਨੈਲ ਦਾਸ ਜੀ ਜਲਾਲ ਵਾਲਿਆਂ ਦੀ ਬਰਸੀ ਭਲਕੇ

ਬਾਘਾ ਪੁਰਾਣਾ, 5 ਦਸੰਬਰ (ਬਲਰਾਜ ਸਿੰਗਲਾ)-ਬ੍ਰਹਮਲੀਨ ਸੰਤ ਬਾਬਾ ਕਰਨੈਲ ਦਾਸ ਜੀ ਜਲਾਲ ਵਾਲਿਆਂ ਦੀ ਅੱਠਵੀਂ ਬਰਸੀ 108 ਸਵਾਮੀ ਬ੍ਰਹਮ ਮੁਨੀ ਜੀ ਮੁੱਖ ਸੰਚਾਲਕ ਵਿਵੇਕ ਆਸ਼ਰਮ ਜਲਾਲ ਵਾਲਿਆ ਦੀ ਅਗਵਾਈ ਹੇਠ ਸਮੂਹ ਸੰਤਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ 7 ਦਸੰਬਰ ਦਿਨ ...

ਪੂਰੀ ਖ਼ਬਰ »

ਤਰਲੋਕ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਬਿਲਾਸਪੁਰ, 5 ਦਸੰਬਰ (ਸੁਰਜੀਤ ਸਿੰਘ ਗਾਹਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣੰੂਕੇ ਦੇ ਲਾਇਬੇ੍ਰਰੀ ਅਟੈਡੈਂਟ ਤੇ ਗੁਰਦੀਪ ਸਿੰਘ ਦੇ ਪਿਤਾ ਤਰਲੋਕ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਉਪਰੰਤ ਸੈਂਕੜੇ ਲੋਕਾਂ ਵਲੋਂ ਉਨ੍ਹਾਂ ਨੂੰ ਮੰਡੀ ਨਿਹਾਲ ਸਿੰਘ ਵਾਲਾ ਵਿਖੇ ...

ਪੂਰੀ ਖ਼ਬਰ »

ਸਮਾਲਸਰ ਦੇ ਬਰਾੜ ਪਰਿਵਾਰ ਨਾਲ ਦੁੱਖ ਪ੍ਰਗਟ

ਸਮਾਲਸਰ, 5 ਦਸੰਬਰ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਸਮਾਲਸਰ ਦੇ ਨਾਮਵਰ ਸਾਬਕਾ ਕਬੱਡੀ ਖਿਡਾਰੀ ਨਛੱਤਰ ਸਿੰਘ ਬਰਾੜ ਦੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਨੂੰ ਹ ਤੇ ਹਰਜਿੰਦਰ ਸਿੰਘ ਬਰਾੜ ਦੀ ਧਰਮ-ਪਤਨੀ ਸਰਬਜੀਤ ਕੌਰ ਬਰਾੜ ਅਚਾਨਕ ...

ਪੂਰੀ ਖ਼ਬਰ »

ਸ਼ਹੀਦ ਨੈਬ ਸਿੰਘ ਗਿੱਲ ਦਾ 47ਵਾਂ ਸ਼ਹੀਦੀ ਦਿਹਾੜਾ ਤੇ ਸੰਤ ਕਰਨੈਲ ਦਾਸ ਦੀ ਅੱਠਵੀਂ ਬਰਸੀ ਨਮਿਤ ਸਮਾਗਮ ਸਮਾਪਤ

ਬਾਘਾ ਪੁਰਾਣਾ, 5 ਦਸੰਬਰ (ਬਲਰਾਜ ਸਿੰਗਲਾ)-ਬੈਕੁੰਠ ਵਾਸੀ ਸੰਤ ਕਰਨੈਲ ਦਾਸ ਦੀ ਅੱਠਵੀਂ ਬਰਸੀ ਤੇ ਹਿੰਦ-ਪਾਕਿ ਯੁੱਧ 1971 ਦੇ ਵੀਰ ਚੱਕਰ ਵਿਜੇਤਾ ਸ਼ਹੀਦ ਨੈਬ ਸਿੰਘ ਗਿੱਲ ਦੇ 47ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਕੇ ਵੱਡੇ ਪੱਧਰ ਦਾ ਸਾਲਾਨਾ ਸਮਾਗਮ ਮੁੱਖ ...

ਪੂਰੀ ਖ਼ਬਰ »

ਐਲ.ਪੀ.ਜੀ. ਗੈਸ ਸਪਲਾਈ ਵਰਕਰਜ਼ ਯੂਨੀਅਨ ਮੀਟਿੰਗ

ਮੋਗਾ, 5 ਦਸੰਬਰ (ਜਸਪਾਲ ਸਿੰਘ ਬੱਬੀ)-ਕਸ਼ਮੀਰੀ ਪਾਰਕ ਮੋਗਾ ਵਿਖੇ ਐਲ.ਪੀ.ਜੀ. ਗੈਸ ਸਪਲਾਈ ਵਰਕਰਜ਼ ਯੂਨੀਅਨ ਇੰਟਕ ਮੋਗਾ ਦੀ ਮੀਟਿੰਗ ਪ੍ਰਧਾਨ ਰਾਮ ਬਚਨ ਰਾਉ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਅਤੇ ਸੂਬਾ ਇੰਟਕ ਜਨਰਲ ਸਕੱਤਰ ...

ਪੂਰੀ ਖ਼ਬਰ »

ਪ੍ਰਵਾਸੀ ਵੀਰ ਵਲੋਂ ਭੇਜੀ 25000 ਰੁਪਏ ਦੀ ਰਕਮ ਲੋੜਵੰਦ ਨੂੰ ਦਿੱਤੀ

ਸਮਾਧ ਭਾਈ/ਨਿਹਾਲ ਸਿੰਘ ਵਾਲਾ, 5 ਦਸੰਬਰ (ਗੁਰਮੀਤ ਸਿੰਘ ਮਾਣੂੰਕੇ, ਪਲਵਿੰਦਰ ਸਿੰਘ ਟਿਵਾਣਾ)-ਪਿੰਡ ਫੂਲੇ ਵਾਲਾ ਦੇ ਉੱਘੇ ਸਮਾਜ ਸੇਵੀ ਐਨ.ਆਰ.ਆਈ. ਵੀਰ ਵਲੋਂ ਸਹਾਇਤਾ ਦੇ ਮਨੋਰਥ ਤਹਿਤ ਭੇਜੀ ਰਕਮ ਗਰੀਬ ਪਰਿਵਾਰ ਨੂੰ ਦਿੱਤੀ ਗਈ | ਇਸ ਮੌਕੇ ਸਾਬਕਾ ਸਰਪੰਚ ਤਾਰਾ ਸਿੰਘ ...

ਪੂਰੀ ਖ਼ਬਰ »

ਪਿੰਡ ਘਲੋਟੀ ਵਿਖੇ ਲੰਗਰ ਹਾਲ ਦਾ ਉਦਘਾਟਨ ਸੰਤ ਗੁਰਮੀਤ ਸਿੰਘ ਨੇ ਕੀਤਾ

ਕੋਟ ਈਸੇ ਖਾਂ, 5 ਦਸੰਬਰ (ਨਿਰਮਲ ਸਿੰਘ ਕਾਲੜਾ)-ਭਾਈ ਮਨਸਾ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪਿੰਡ ਘਲੋਟੀ ਦੇ ਨਿਵਾਸੀਆਂ ਦੇ ਸਹਿਯੋਗ ਨਾਲ ਲੰਗਰ ਹਾਲ ਦਾ ਨਿਰਮਾਣ ਕੀਤਾ ਗਿਆ | ਜਿਸ ਦਾ ਉਦਘਾਟਨ ਵਾਤਾਵਰਣ ਪ੍ਰੇਮੀ ਸੰਤ ਗੁਰਮੀਤ ਸਿੰਘ ਖੋਸਾ ਕੋਟਲਾ ਨੇ ਰੀਬਨ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਨਾਟਕ 'ਸੁਲਗਦੀ ਧਰਤੀ' ਦਾ ਸਫਲ ਮੰਚਨ

ਨਿਹਾਲ ਸਿੰਘ ਵਾਲਾ, 5 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਜੈ ਹੋ ਰੰਗਮੰਚ ਨਿਹਾਲ ਸਿੰਘ ਵਾਲਾ ਅਤੇ ਦੇਵ ਲੋਕ ਕਲਾ ਅਤੇ ਖੋਜ਼ ਕੇਂਦਰ ਜੈਤੋ ਵਲੋਂ ਲੇਖਕ ਬਲਰਾਜ ਸਾਗਰ ਦੁਆਰਾ ਲਿਖੇ ਗਏ ਅਤੇ ਨਿਰਦੇਸ਼ਕ ਰੰਗਦੇਵ ਦੁਆਰਾ ...

ਪੂਰੀ ਖ਼ਬਰ »

ਐਸ.ਐਫ.ਸੀ. ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਸੋਨੇ ਦੇ ਤਗਮੇ

ਮੋਗਾ, 5 ਦਸੰਬਰ (ਗੁਰਤੇਜ ਸਿੰਘ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਲਈ ਸਮੇਂ ਸਮੇਂ 'ਤੇ ਵੱਖ-ਵੱਖ ਗਤੀਵਿਧੀਆਂ ਕਰਵਾ ਕੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਨੀ ਬਣਾਉਣ 'ਚ ਸਹਾਏ ਇਲਾਕੇ ਦੀ ਨਾਮਵਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਖੋਸਾ ਕੋਟਲਾ ਵਿਖੇ ਏਡਜ਼ ਦਿਵਸ ਮਨਾਇਆ

ਮੋਗਾ, 5 ਦਸੰਬਰ (ਰਾਜੇਸ਼ ਕੋਛੜ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਖੋਸਾ ਕੋਟਲਾ ਵਿਖੇ ਵਿਭਾਗੀ ਹਦਾਇਤਾਂ ਅਨੁਸਾਰ ਪਿੰ੍ਰਸੀਪਲ ਸਵਿੰਦਰ ਕੌਰ ਦੀ ਯੋਗ ਅਗਵਾਈ ਅਤੇ ਰੈੱਡ ਰਿਬਨ ਕਲੱਬ ਇੰਚਾਰਜ ਹਰਜੀਤ ਕੌਰ ਸਾਇੰਸ ਮਿਸਟੈੱ੍ਰਸ ਤੇ ਮੈਡਮ ਸੀਮਾ ਮੈਥ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ ਵਿਖੇ ਦੋ ਦਿਨਾ ਟ੍ਰੈਫ਼ਿਕ ਜਾਗਰੂਕਤਾ ਲਿਖਤੀ ਡਰਾਇੰਗ ਅੰਤਰ ਸਕੂਲ ਮੁਕਾਬਲਾ

ਕੋਟ ਈਸੇ ਖਾਂ, 5 ਦਸੰਬਰ (ਯਸ਼ਪਾਲ ਗੁਲਾਟੀ)-ਏ.ਡੀ.ਜੀ.ਪੀ. ਟ੍ਰੈਫ਼ਿਕ ਪੁਲਿਸ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਜੋ ਪੰਜਾਬ ਭਰ ਦੇ ਸਕੂਲੀ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਜਨਮ ਸ਼ਤਾਬਦੀ ਸਬੰਧੀ ਆ-ਜਾ ਰਹੇ ਯਾਤਰੀਆਂ ਦੀ ਆਵਾਜਾਈ ...

ਪੂਰੀ ਖ਼ਬਰ »

ਸੁਸਾਇਟੀ ਨੇ ਪੰਜਾਹ ਹਜ਼ਾਰ ਰੁਪਏ ਦੀਆਂ ਕੋਟੀਆਂ ਵੰਡੀਆਂ

ਮੋਗਾ, 5 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨਿਊ ਗੁਲਾਬੀ ਬਾਗ਼ ਮੋਗਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਦਸਮੇਸ਼ ਨਗਰ ਅਤੇ ਸਰਕਾਰੀ ਹਾਈ ਸਕੂਲ ਦਸਮੇਸ਼ ਨਗਰ ਮੋਗਾ ਦੇ ਹਾਜ਼ਰ ਸਾਰੇ ਬੱਚਿਆਂ ਨੂੰ ਤਕਰੀਬਨ 50 ਹਜ਼ਾਰ ਰੁਪਏ ਮੁੱਲ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਿਸ਼ੇਸ਼ ਤੌਰ 'ਤੇ ਪੁੱਜੇ ਸੁਸਾਇਟੀ ਨੇ ਪੰਜਾਹ ਹਜ਼ਾਰ ਰੁਪਏ ਦੀਆਂ ਕੋਟੀਆਂ ਵੰਡੀਆਂ

ਮੋਗਾ, 5 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨਿਊ ਗੁਲਾਬੀ ਬਾਗ਼ ਮੋਗਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਦਸਮੇਸ਼ ਨਗਰ ਅਤੇ ਸਰਕਾਰੀ ਹਾਈ ਸਕੂਲ ਦਸਮੇਸ਼ ਨਗਰ ਮੋਗਾ ਦੇ ਹਾਜ਼ਰ ਸਾਰੇ ਬੱਚਿਆਂ ਨੂੰ ਤਕਰੀਬਨ 50 ਹਜ਼ਾਰ ਰੁਪਏ ਮੁੱਲ ...

ਪੂਰੀ ਖ਼ਬਰ »

ਮੋਗਾ ਵਿਖੇ ਬਲੂਮਿੰਗ ਬਡਜ਼ ਸਕੂਲ 'ਚ ਮਨਾਇਆ ਗਿਆ ਨੈਸ਼ਨਲ ਪ੍ਰਦੂਸ਼ਣ ਮੁਕਤ ਦਿਵਸ

ਮੋਗਾ, 5 ਦਸੰਬਰ (ਗੁਰਤੇਜ ਸਿੰਘ)-ਮੋਗਾ ਸ਼ਹਿਰ ਦੀ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਚੇਅਰਮੈਨ ਸੰਜੀਵ ਕੁਮਾਰ ਸੈਣੀ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੌਰਾਨ ਨੈਸ਼ਨਲ ਦਿਵਸ ਮਨਾਉਂਦਿਆਂ ਇਸ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਮੋਗਾ, 5 ਦਸੰਬਰ (ਜਸਪਾਲ ਸਿੰਘ ਬੱਬੀ)-ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਦ ਪੁਰਾਣਾ ਵਿਖੇ ਪਿ੍ੰਸੀਪਲ ਅਵਤਾਰ ਸਿੰਘ ਕਰੀਰ ਦੀ ਅਗਵਾਈ ਹੇਠ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਮੋਨਿਕਾ ਚੋਪੜਾ ਅਤੇ ਹਰਦੀਪ ਸਿੰਘ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੋਗਾ, 5 ਦਸੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੁਸਾਂਝ ਤਲਵੰਡੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ¢ ਇਸ ਮੌਕੇ ਸਹਿਜ ਪਾਠ ਦੇ ਭੋਗ ਉਪਰੰਤ ਵਿਦਿਆਰਥੀਆਂ ਰਵਨੀਤ ਕੌਰ, ਅਨੰਤਪ੍ਰੀਤ ਕੌਰ, ਮਨਸਿਮਰਨ ਕੌਰ, ...

ਪੂਰੀ ਖ਼ਬਰ »

ਬਾਬਾ ਭਾਗ ਸਿੰਘ ਸਕੂਲ ਵਿਖੇ ਐਨ. ਐਸ. ਐਸ. ਕੈਂਪ ਲਾਇਆ

ਸਮਾਲਸਰ, 5 ਦਸੰਬਰ (ਕਿਰਨਦੀਪ ਸਿੰਘ ਬੰਬੀਹਾ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਚ ਇਕ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ ਗਿਆ | ਕੈਂਪ ਵਿਚ ਵਲੰਟੀਅਰਜ਼, ਪ੍ਰੋਗਰਾਮ ਅਫ਼ਸਰ, ਸਹਾਇਕ ਅਧਿਆਪਕਾਂ ਨੇ ਵੱਧ ਚੜ੍ਹ ਕੇ ਭਾਗ ਲਿਆ | ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਮੋਗਾ ਨੇ ਰਾਜ ਕੌਰ ਦਾ ਲਗਵਾਇਆ ਕੈਨੇਡਾ ਦਾ ਮਲਟੀਪਲ ਵਿਜ਼ਟਰ ਵੀਜ਼ਾ-ਅਰਸ਼ਦੀਪ ਸਿੰਘ

ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਸੰਸਥਾ ਬੈਟਰ ਫ਼ਿਊਚਰ ਆਈਲਟਸ ਅਤੇ ਇਮੀਗਰੇਸ਼ਨ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਇਸ ਸੰਸਥਾ ਦੇ ਐਮ.ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ਅਤੇ ਡਾਇਰੈਕਟਰ ਰਾਜਬੀਰ ਸਿੰਘ ਤੂਰ ਨੇ ...

ਪੂਰੀ ਖ਼ਬਰ »

ਗੋਲਡਨ ਟਰੈਵਲ ਮੋਗਾ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ, 5 ਦਸੰਬਰ (ਗੁਰਤੇਜ ਸਿੰਘ)-ਆਪਣੀ ਬਿਹਤਰੀਨ ਕਾਰਗੁਜ਼ਾਰੀ ਸਦਕਾ ਮਾਲਵਾ ਿਖ਼ੱਤੇ ਦੀ ਨਾਮਵਰ ਇਮੀਗੇ੍ਰਸ਼ਨ ਸੰਸਥਾ ਗੋਲਡਨ ਟਰੈਵਲ ਮੋਗਾ ਵਲੋਂ ਆਪਣੀ ਕਾਮਯਾਬੀ ਨੂੰ ਅੱਗੇ ਵਧਾਉਂਦਿਆਂ ਇਕ ਵਾਰ ਫਿਰ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਹੈ | ਇਸ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕੱਤਰਤਾ

ਬਿਲਾਸਪੁਰ, 5 ਦਸੰਬਰ (ਸੁਰਜੀਤ ਸਿੰਘ ਗਾਹਲਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਇਕੱਤਰਤਾ ਪ੍ਰਧਾਨ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਨਿਹਾਲ ਸਿੰਘ ਵਾਲਾ ਵਿਖੇ ਹੋਈ, ਜਿਸ ਵਿਚ ਦਰਜਾਚਾਰ ਤਰਲੋਕ ਸਿੰਘ ...

ਪੂਰੀ ਖ਼ਬਰ »

ਫਿਲਫੌਟ ਸੰਸਥਾ ਲੈ ਰਹੀ ਟੇਲੈਂਟ ਸਰਚ ਪ੍ਰੀਖਿਆ

ਮੋਗਾ, 5 ਦਸੰਬਰ (ਗੁਰਤੇਜ ਸਿੰਘ)-ਫਿਲਫੌਟ ਸੰਸਥਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਫਿਲਫੌਟ ਟੇਲੈਂਟ ਸਰਚ ਪੀ੍ਰਖਿਆ ਕਰਵਾਉਣ ਜਾ ਰਹੀ ਹੈ, ਜਿਸ 'ਚ ਪੰਜਾਬ ਸਕੂਲ ਸਿੱਖਿਆ ਬੋਰਡ, ਸੀ. ਬੀ. ਐਸ. ਈ. ਅਤੇ ਆਈ. ਸੀ. ਐਸ. ਈ. ਦੇ 8ਵੀਂ ਕਲਾਸ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ ਅਤੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 13,24,130 ਮੀਟਿ੍ਕ ਟਨ ਝੋਨੇ ਦੀ ਕੀਤੀ ਗਈ ਖਰੀਦ-ਡੀ.ਸੀ.

ਮੋਗਾ, 5 ਦਸੰਬਰ (ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪੁੱਜੇ ਸਾਰੇ 13,24,130 ਮੀਟਰਿਕ ਟਨ ਝੋਨੇ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਖ਼ਰੀਦ ਕੀਤੇ ਗਏ ਝੋਨੇ ਦੀ ...

ਪੂਰੀ ਖ਼ਬਰ »

ਅਕਾਲੀ ਦਲ ਨੇ ਪੰਜਾਬ ਨੂੰ ਦਿੱਤਾ ਜ਼ਖ਼ਮ ਤੇ ਕਾਂਗਰਸ ਨੇ ਬਣਾਇਆ ਨਾਸੂਰ-ਬੈਂਸ

ਮੋਗਾ, 5 ਦਸੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਨਿਆਂ ਅਤੇ ਪੰਜਾਬ ਵਿਚ ਨਸ਼ੇ ਦੀ ਮਾਰ ਝੱਲ ਰਹੀ ਪੰਜਾਬ ਦੀ ਨੌਜਵਾਨੀ ਤੇ ਖ਼ੁਦਕੁਸ਼ੀਆਂ ਦੇ ਰਾਹ ਪਈ ਕਿਸਾਨੀ ਨੂੰ ਬਚਾਉਣ ਲਈ ਵਿਰੋਧੀ ਧਿਰ ਦੇ ਨੇਤਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਤੰਗ ਪਰੇਸ਼ਾਨ ਕਰਨ ਹਿਤ ਇਕ ਨਾਮਜ਼ਦ

ਮੋਗਾ, 5 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਥਾਣਾ ਸਿਟੀ ਮੋਗਾ ਅਧੀਨ ਆਉਂਦੇ ਹਲਕੇ ਦੇ ਇਕ ਵਿਅਕਤੀ ਨੇ ਥਾਣਾ ਸਿਟੀ ਮੋਗਾ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਕੁਲਵੰਤ ਸਿੰਘ ਉਰਫ਼ ਕੰਤਾ ਪੁੱਤਰ ਸਤਪਾਲ ਵਾਸੀ ਮੁਹੱਲਾ ਹਰਗੋਬਿੰਦ ਨਗਰ ਮੋਗਾ ਉਸ ਦੀ ਨਾਬਾਲਗ 16 ਸਾਲਾਂ ਲੜਕੀ ...

ਪੂਰੀ ਖ਼ਬਰ »

ਮਾਮਲਾ ਵਾਰ-ਵਾਰ ਸੜਕਾਂ ਬਣਨ ਦੇ ਬਾਵਜੂਦ ਪੁਲ ਨਾ ਬਣਾਉਣ ਦਾ ਪੁਲਾਂ ਤੋਂ ਰਹਿਤ ਸੜਕਾਂ ਬਣੀਆਂ ਲੋਕਾਂ ਦੀ ਜਾਨ ਅਤੇ ਮਾਲ ਦਾ ਖੌਅ

ਬਲਰਾਜ ਸਿੰਗਲਾ ਬਾਘਾ ਪੁਰਾਣਾ, 5 ਦਸੰਬਰ-ਬੇਸ਼ੱਕ ਸਰਕਾਰ ਵਲੋਂ ਲੋਕਾਂ ਨੂੰ ਆਵਾਜਾਈ ਪੱਖੋਂ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਸੜਕਾਂ ਦੀ ਮੁਰੰਮਤ ਕਰਵਾ ਕੇ ਨਵੇਂ ਸਿਰਿਓਾ ਸੜਕਾਂ ਬਣਾਈਆਂ ਜਾ ਰਹੀਆਂ ਹਨ ਪਰ ਸਭ ਤੋਂ ਵੱਡੀ ਸਮੱਸਿਆ ਕੱਸੀਆਂ ਅਤੇ ਡਰੇਨ ਨਾਲਿਆਂ 'ਤੇ ...

ਪੂਰੀ ਖ਼ਬਰ »

ਮਹੰਤ ਕੇਵਲ ਦਾਸ ਮੀਨੀਆ ਨੂੰ ਇੰਟਰਨੈਸ਼ਨਲ ਸੰਤ ਸਮਾਜ ਦਾ ਨਿਯੁਕਤੀ ਪੱਤਰ ਦਿੱਤਾ

ਬੱਧਨੀ ਕਲਾਂ, 5 ਦਸੰਬਰ (ਸੰਜੀਵ ਕੋਛੜ)-ਸੰਤ ਸ਼ਮਸ਼ੇਰ ਸਿੰਘ ਜਗੇੜਾ ਪ੍ਰਧਾਨ ਇੰਟਰਨੈਸ਼ਨਲ ਸੰਤ ਸਮਾਜ ਵਲੋਂ ਮਹੰਤ ਕੇਵਲ ਦਾਸ ਮੀਨੀਆਂ ਨੂੰ ਸੰਤ ਸਮਾਜ ਦੀ ਸੇਵਾ ਬਦਲੇ ਇੰਟਰਨੈਸ਼ਨਲ ਸੰਤ ਸਮਾਜ ਦਾ ਮੈਂਬਰ ਚੁਣਿਆ ਗਿਆ | ਨਿਯੁਕਤੀ ਪੱਤਰ ਸੌਾਪਦਿਆਂ ਪ੍ਰਧਾਨ ਸੰਤ ...

ਪੂਰੀ ਖ਼ਬਰ »

ਹਰੀਏਵਾਲਾ ਵਿਖੇ ਵਿਕਾਸ ਕਾਰਜ ਸ਼ੁਰੂ ਕਰਵਾਏ

ਨੱਥੂਵਾਲਾ ਗਰਬੀ, 5 ਦਸੰਬਰ (ਸਾਧੂ ਰਾਮ ਲੰਗੇਆਣਾ)-ਨਜ਼ਦੀਕੀ ਪਿੰਡ ਹਰੀਏਵਾਲਾ ਵਿਖੇ ਬਾਘਾ ਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ 3.5 ਲੱਖ ਦੀ ਗਰਾਂਟ ਦੇ ਕੇ ਵਿਕਾਸ ਕਾਰਜ ਸ਼ੁਰੂ ਕਰਵਾਏ ਹਨ | ਇਸ ਸਬੰਧੀ ਪਿੰਡ ਦੇ ਸਾਬਕਾ ਸਰਪੰਚ ਤੇ ਸੀਨੀਅਰ ਕਾਂਗਰਸੀ ਆਗੂ ਜੱਜ ...

ਪੂਰੀ ਖ਼ਬਰ »

ਜੈਮਲ ਵਾਲਾ ਵਿਖੇ ਨਗਰ ਕੀਰਤਨ ਸਜਾਇਆ

ਬਾਘਾ ਪੁਰਾਣਾ, 5 ਦਸੰਬਰ (ਬਲਰਾਜ ਸਿੰਗਲਾ)-ਨੇੜਲੇ ਪਿੰਡ ਜੈਮਲ ਵਾਲਾ ਦੇ ਗੁਰਦੁਆਰਾ ਬਾਬਾ ਚਰਨ ਦਾਸ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਕਰਕੇ ਨਗਰ ਕੀਰਤਨ ...

ਪੂਰੀ ਖ਼ਬਰ »

ਸੰਤ ਤੁਲਸੀ ਦਾਸ ਝੁੱਗੀ ਵਾਲਿਆਂ ਦੀ 45ਵੀਂ ਬਰਸੀ ਸਮੇਂ ਧਾਰਮਿਕ ਸਮਾਗਮ ਤੇ ਜੋੜ ਮੇਲਾ

ਕੋਟ ਈਸੇ ਖਾਂ, 5 ਦਸੰਬਰ (ਯਸ਼ਪਾਲ ਗੁਲਾਟੀ)-ਧੰਨ-ਧੰਨ 108 ਬ੍ਰਹਮ ਗਿਅਨੀ ਸੰਤ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੀ 45ਵੀਂ ਸਾਲਾਨਾ ਬਰਸੀ ਸਮਾਗਮਾਂ ਸਬੰਧੀ ਜੋ ਸਮੂਹ ਸੰਗਤਾਂ ਵਲੋਂ ਉਨ੍ਹਾਂ ਦੇ ਤਪ-ਅਸਥਾਨ ਦੌਲੇਵਾਲਾ ਮਾਇਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ, ...

ਪੂਰੀ ਖ਼ਬਰ »

ਆਰਸੈਟੀ ਮੋਗਾ ਸਿਹਤ ਜਾਗਰੂਕਤਾ ਸੈਮੀਨਾਰ

ਮੋਗਾ, 5 ਦਸੰਬਰ (ਜਸਪਾਲ ਸਿੰਘ ਬੱਬੀ)-ਪੇਂਡੂ ਦਿਹਾਤੀ ਸਵੈ-ਰੋਜ਼ਗਾਰ ਸੰਸਥਾ (ਆਰਸੈਟੀ) ਦੁੱਨੇਕੇ ਮੋਗਾ ਵਿਖੇ ਸਿਹਤ ਜਾਗਰੂਕਤਾ ਸੈਮੀਨਾਰ ਡਾਇਰੈਕਟਰ ਐਚ. ਪੀ. ਸਿੰਘ, ਐਸ.ਕੇ. ਬਾਂਸਲ ਜ਼ਿਲ੍ਹਾ ਕੋਆਰਡੀਨੇਟਰ, ਸੀ.ਪੀ. ਸਿੰਘ ਦੀ ਅਗਵਾਈ ਹੇਠ ਕਰਵਾਇਆ | ਇਸ ਸਮਾਗਮ ਮੌਕੇ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜੀ ਸਕੂਲ ਵਿਚ ਸਾਲਾਨਾ ਖੇਡ ਦਿਵਸ ਮਨਾਇਆ

ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ)-ਖੇਡਾਂ ਸਾਡੇ ਜੀਵਨ ਦਾ ਵੱਖਰਾ ਅੰਗ ਹੈ, ਜਿਸ ਨੰੂ ਖੇਡਣ ਨਾਲ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ | ਇਹ ਗੱਲ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਪ੍ਰਦੀਪ ਕੁਮਾਰ ਮੋਗਾ ਨੇ ਮਾਉਂਟ ਲਿਟਰਾ ਜੀ ਸਕੂਲ ਵਿਚ ਅੱਜ ਕਰਵਾਏ ਸਾਲਾਨਾ ਖੇਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX