ਤਾਜਾ ਖ਼ਬਰਾਂ


ਸੁਖਬੀਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  2 minutes ago
ਨਵੀਂ ਦਿੱਲੀ, 18 ਜੂਨ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਸੰਨੀ ਦਿਓਲ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  14 minutes ago
ਨਵੀਂ ਦਿੱਲੀ, 18 ਜੂਨ- ਬਾਲੀਵੁੱਡ ਅਦਾਕਾਰ ਅਤੇ ਪੰਜਾਬ ਦੇ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ...
ਪੁਲਵਾਮਾ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ 2 ਜਵਾਨਾਂ ਨੇ ਤੋੜਿਆ ਦਮ
. . .  24 minutes ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ ਸੁਰੱਖਿਆ ਬਲਾਂ ਦੇ ਦੋ ਜਵਾਨਾਂ ਨੇ ਅੱਜ ਇਲਾਜ ਦੌਰਾਨ ਦਮ ਤੋੜ ਦਿੱਤਾ। ਅੱਤਵਾਦੀਆਂ ਨੇ ਲੰਘੇ ਦਿਨ 44 ਰਾਸ਼ਟਰੀ ਰਾਈਫ਼ਲਜ਼ ਦੀ ਗੱਡੀ ਨੂੰ ਉਸ ਸਮੇਂ ਆਈ. ਈ...
ਅਨੰਤਨਾਗ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  44 minutes ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਮੁਠਭੇੜ 'ਚ ਸੁਰੱਖਿਆ ਬਲਾਂ ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ। ਮੁਠਭੇੜ ਵਾਲੀ ਥਾਂ ਤੋਂ ਸੁਰੱਖਿਆ ਬਲਾਂ ਨੇ ਹਥਿਆਰ...
ਮੋਗਾ 'ਚ ਮਿਲਿਆ ਜਿੰਦਾ ਬੰਬ
. . .  52 minutes ago
ਮੋਗਾ, 18 ਜੂਨ- ਮੋਗਾ 'ਚ ਲੁਧਿਆਣਾ ਰੋਡ 'ਤੇ ਟਾਟਾ ਮੋਟਰਜ਼ ਦੇ ਨੇੜੇ ਅੱਜ ਇੱਕ ਜਿੰਦਾ ਬੰਬ ਮਿਲਿਆ। ਬੰਬ ਮਿਲਣ ਦੀ ਖ਼ਬਰ ਸੁਣਦਿਆਂ ਹੀ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਉੱਧਰ ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ...
ਚੀਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ
. . .  about 1 hour ago
ਬੀਜਿੰਗ, 18 ਜੂਨ- ਚੀਨ ਦੇ ਸਿਚੁਆਨ ਸੂਬੇ 'ਚ ਬੀਤੀ ਰਾਤ ਅਤੇ ਅੱਜ ਸਵੇਰੇ ਲੱਗੇ ਭੂਚਾਲ ਦੇ ਦੋ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ ਹੋ ਗਈ, ਜਦਕਿ 100 ਤੋਂ ਵੱਧ ਜ਼ਖ਼ਮੀ ਹੋ ਗਏ। ਚੀਨੀ ਭੂਚਾਲ ਕੇਂਦਰ ਮੁਤਾਬਕ ਪਹਿਲਾ ਝਟਕਾ ਸਥਾਨਕ ਸਮੇਂ ਮੁਤਾਬਕ...
ਓਮ ਪ੍ਰਕਾਸ਼ ਬਿੜਲਾ ਹੋ ਸਕਦੇ ਹਨ ਲੋਕ ਸਭਾ ਦੇ ਨਵੇਂ ਸਪੀਕਰ
. . .  about 1 hour ago
ਨਵੀਂ ਦਿੱਲੀ, 18 ਜੂਨ- ਰਾਜਸਥਾਨ ਦੇ ਕੋਟਾ ਤੋਂ ਸੰਸਦ ਮੈਂਬਰ ਅਤੇ ਭਾਜਪਾ ਨੇਤਾ ਓਮ ਪ੍ਰਕਾਸ਼ ਬਿੜਲਾ ਲੋਕ ਸਭਾ ਦੇ ਨਵੇਂ ਸਪੀਕਰ ਹੋ ਸਕਦੇ ਹਨ। ਸੂਤਰਾਂ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਬਿੜਲਾ ਦੂਜੀ ਵਾਰ ਕੋਟਾ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਸੰਸਦ...
ਅਯੁੱਧਿਆ ਅੱਤਵਾਦੀ ਹਮਲੇ 'ਤੇ ਅਦਾਲਤ ਅੱਜ ਸੁਣਾਏਗੀ ਫ਼ੈਸਲਾ
. . .  about 1 hour ago
ਲਖਨਊ, 18 ਜੂਨ- ਅਯੁੱਧਿਆ ਦੇ ਰਾਮ ਜਨਮ ਭੂਮੀ ਅਹਾਤੇ 'ਚ ਸਾਲ 2005 ਨੂੰ ਹੋਏ ਅੱਤਵਾਦੀ ਹਮਲੇ ਦੇ ਸਬੰਧ 'ਚ ਅੱਜ ਪ੍ਰਯਾਗਰਾਜ ਦੀ ਵਿਸ਼ੇਸ਼ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਸੁਰੱਖਿਆ ਕਾਰਨਾਂ ਦੇ ਚੱਲਦਿਆਂ ਵਿਸ਼ੇਸ਼ ਅਦਾਲਤ ਨੈਨੀ ਸੈਂਟਰਲ ਜੇਲ੍ਹ 'ਚ...
ਝਾਵਲਾ ਮਾਈਨਰ 'ਚ ਪਿਆ ਪਾੜ, ਕਈ ਖੇਤ ਪਾਣੀ ਨਾਲ ਭਰੇ
. . .  about 1 hour ago
ਗੁਰੂਹਰਸਹਾਏ, 18 ਜੂਨ (ਹਰਚਰਨ ਸਿੰਘ ਸੰਧੂ)- ਪਿੰਡ ਕੋਹਰ ਸਿੰਘ ਵਾਲਾ ਕੋਲੋਂ ਲੰਘਦੇ ਝਾਵਲਾ ਮਾਈਨਰ 'ਚ ਅੱਜ ਸਵੇਰੇ ਵੱਡਾ ਪਾੜ ਪੈਣ ਨਾਲ ਕਈ ਖੇਤ ਪਾਣੀ ਨਾਲ ਭਰ ਗਏ। ਪਾਣੀ ਕਾਰਨ ਤਾਜ਼ਾ ਲੱਗਾ ਝੋਨਾ, ਝੋਨੇ ਦੀਆਂ ਪਨੀਰੀਆਂ ਅਤੇ ਹਰੇ ਚਾਰੇ ਚਾਰੇ ਦੀ ਫ਼ਸਲ...
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 107 ਬੱਚਿਆਂ ਦੀ ਮੌਤ
. . .  about 2 hours ago
ਪਟਨਾ, 18 ਜੂਨ- ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ 'ਚ ਚਮਕੀ ਬੁਖ਼ਾਰ (ਏ. ਈ. ਐੱਸ.) ਜਾਰੀ ਹੈ। ਇਸ ਕਾਰਨ ਹੁਣ ਤੱਕ 107 ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਹਸਪਤਾਲ 'ਚ ਬਿਮਾਰ ਬੱਚਿਆਂ ਦੀ ਗਿਣਤੀ 400 ਤੋਂ ਵੱਧ ਹੋ ਗਈ ਹੈ। ਚਮਕੀ ਬੁਖ਼ਾਰ ਨਾਲ ਪੀੜਤ...
ਨਹਿਰ 'ਚ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬੀਆਂ
. . .  about 2 hours ago
ਬਾਘਾਪੁਰਾਣਾ, 18 ਜੂਨ (ਬਲਰਾਜ ਸਿੰਗਲਾ)- ਅੱਜ ਸਵੇਰੇ ਮੋਗਾ ਜ਼ਿਲ੍ਹੇ ਦੇ ਪਿੰਡ ਮੰਡੀਰਾਵਾਲਾ ਨਵਾਂ ਨੇੜਿਓਂ ਨਹਿਰ (ਸੂਆ) 'ਚ ਪਾੜ ਪੈ ਗਿਆ। ਇਸ ਕਾਰਨ ਨਹਿਰ ਦਾ ਪਾਣੀ ਦੂਰ-ਦੂਰ ਤੱਕ ਖੇਤਾਂ 'ਚ ਭਰਨ ਨਾਲ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬ ਗਈਆਂ। ਮੌਕੇ 'ਤੇ...
ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 3 hours ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਮੁਠਭੇੜ ਉਸ ਵੇਲੇ ਹੋਈ, ਜਦੋਂ ਸੁਰੱਖਿਆ ਬਲਾਂ ਵਲੋਂ ਅੱਤਵਾਦੀਆਂ ਵਿਰੁੱਧ ਸਰਚ ਮੁਹਿੰਮ ਚਲਾਈ ਜਾ ਰਹੀ ਸੀ। ਇਸ...
ਅੰਡੇਮਾਨ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 3 hours ago
ਨਵੀਂ ਦਿੱਲੀ, 18 ਜੂਨ- ਅੰਡੇਮਾਨ ਦੀਪ ਸਮੂਹ 'ਤੇ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.9 ਮਾਪੀ ਗਈ। ਭੂਚਾਲ ਦੇ ਝਟਕੇ ਤੜਕੇ 3.49 ਵਜੇ ਮਹਿਸੂਸ ਕੀਤੇ ਗਏ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ...
ਅੱਜ ਦਾ ਵਿਚਾਰ
. . .  about 3 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਨੇ ਵੈਸਟ ਇੰਡੀਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਾਰਸ਼ ਨੇ ਮੌਸਮ ਕੀਤਾ ਸੁਹਾਵਣਾ, ਤਾਪਮਾਨ 'ਚ ਆਈ ਗਿਰਾਵਟ
. . .  1 day ago
ਸਤਲੁਜ ਦਰਿਆ 'ਚ ਬੇੜੀ ਡੁੱਬੀ, ਇਕੋ ਪਰਿਵਾਰ ਦੇ ਤਿੰਨ ਨੌਜਵਾਨ ਬੱਚਿਆਂ ਦੀ ਮੌਤ
. . .  1 day ago
ਤੇਜ਼ ਹਨੇਰੀ ਨੇ ਬਿਜਲੀ ਦੇ ਟਾਵਰ ਪੁੱਟੇ
. . .  1 day ago
ਨਵੀਂ ਦਿੱਲੀ : ਜੇ ਪੀ ਨੱਢਾ ਨੂੰ ਬਣਾਇਆ ਭਾਜਪਾ ਦਾ ਕਾਰਜਕਾਰੀ ਪ੍ਰਧਾਨ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਹੁਣ ਤੱਕ 104 ਬੱਚਿਆ ਦੀ ਮੌਤ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : 6 ਓਵਰਾਂ ਤੋਂ ਬਾਅਦ ਬੰਗਲਾਦੇਸ਼ 38/0
. . .  1 day ago
ਪੁਲਵਾਮਾ 'ਚ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 5 ਜਵਾਨ ਜ਼ਖਮੀ, 1 ਅੱਤਵਾਦੀ ਢੇਰ
. . .  1 day ago
ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  1 day ago
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  1 day ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  1 day ago
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  1 day ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  1 day ago
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  1 day ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  1 day ago
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  1 day ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  1 day ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  1 day ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  1 day ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  1 day ago
ਗੋਲੀ ਲੱਗਣ ਨਾਲ ਹੋਮਗਾਰਡ ਜਵਾਨ ਦੀ ਭੇਦਭਰੀ ਹਾਲਤਾਂ 'ਚ ਮੌਤ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  1 day ago
ਪਟਨਾ-ਅੰਮ੍ਰਿਤਸਰ ਵਿਚਕਾਰ ਰੋਜ਼ਾਨਾ ਏਅਰ ਇੰਡੀਆ ਦੀ ਹਵਾਈ ਉਡਾਣ ਹੋਵੇਗੀ ਸ਼ੁਰੂ- ਪੁਰੀ
. . .  1 day ago
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 33/1
. . .  1 day ago
ਦੱਖਣੀ ਅਫ਼ਰੀਕਾ 'ਚ ਵਾਪਰੇ ਸੜਕ ਹਾਦਸੇ 'ਚ 26 ਲੋਕਾਂ ਦੀ ਮੌਤ
. . .  1 day ago
ਚੋਰਾਂ ਨੇ ਲੋਪੋਕੇ ਦੇ ਗੁਰਦੁਆਰਾ ਸਾਹਿਬ ਦੀ ਭੰਨੀ ਗੋਲਕ, ਸੱਚਖੰਡ ਸਾਹਿਬ 'ਚ ਵੀ ਕੀਤੀ ਬੇਅਦਬੀ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮੱਘਰ ਸੰਮਤ 550

ਸੰਗਰੂਰ

ਬ੍ਰਹਮਪੁਰਾ ਆਪਣੇ ਨਵੇਂ ਅਕਾਲੀ ਦਲ ਦੇ ਨਾਂਅ ਨਾਂਅ 'ਦੇਰ ਆਏ, ਦਰੁਸਤ ਆਏ' ਰੱਖ ਲੈਣ-ਮਾਨ

ਸੰਗਰੂਰ, 5 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਕੌਮੀ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਹ ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਅਤੇ ਅਕਾਲੀ ਦਲ (ਬਾਦਲ) ਤੋਂ ਬਾਗ਼ੀ ਹੋ ਚੁੱਕੇ ਸ: ਰਣਜੀਤ ਸਿੰਘ ਬ੍ਰਹਮਪੁਰਾ ਦੇ ਹਮ ਿਖ਼ਆਲੀ ਧਿਰਾਂ ਨੂੰ ਇਕੱਠੇ ਹੋਣ ਦੇ ਬਿਆਨ ਦਾ ਸਵਾਗਤ ਕਰਦੇ ਹਨ ਪਰ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬ੍ਰਹਮਪੁਰਾ ਨੇ ਇਹ ਫ਼ੈਸਲਾ ਬੜੇ ਲੰਬੇ ਸਮੇਂ ਬਾਅਦ ਲਿਆ ਹੈ | ਮਾਨ ਨੇ ਕਿਹਾ ਕਿ ਬ੍ਰਹਮਪੁਰਾ ਉਨ੍ਹਾਂ ਦੀ ਪਾਰਟੀ ਦੇ ਪੁਰਾਣੇ ਆਗੂ ਰਹੇ ਹਨ ਅਤੇ ਉਹ ਖ਼ੁਦ ਇਹ ਗੱਲ ਮੰਨਦੇ ਹਨ ਕਿ ਉਨ੍ਹਾਂ ਬਾਦਲ ਦਲ ਤੋਂ ਵੱਖਰੇ ਹੋਣ ਦਾ ਫ਼ੈਸਲਾ ਦੇਰੀ ਨਾਲ ਲਿਆ ਹੈ, ਇਸ ਲਈ ਉਹ ਬ੍ਰਹਮਪੁਰਾ ਨੂੰ ਇਹ ਸੁਝਾਅ ਦਿੰਦੇ ਹਨ ਕਿ ਉਨ੍ਹਾਂ ਵਲੋਂ ਸੰਭਾਵਿਤ ਤੌਰ ਉੱਤੇ ਗਠਿਤ ਕੀਤੇ ਜਾਣ ਵਾਲੇ ਅਕਾਲੀ ਦਲ ਦੇ ਨਾਂ ਨਾਲ 'ਦੇਰ ਆਏ, ਦਰੁਸਤ ਆਏ' ਜ਼ਰੂਰ ਜੋੜ ਲੈਣ | ਪਿਛਲੇ ਦਿਨੀਂ ਸੰਗਰੂਰ ਆਏ ਸ: ਸੁਖਬੀਰ ਸਿੰਘ ਬਾਦਲ ਦੀ ਸੰਗਰੂਰ ਫੇਰੀ ਦੌਰਾਨ ਉਨ੍ਹਾਂ ਦਾ ਵਿਰੋਧ ਕਰਨ ਵਿਚ ਨਜ਼ਰਬੰਦ 6 ਸਿੰਘਾਂ ਦੀ ਜ਼ਮਾਨਤ ਨਾ ਹੋਣ ਸਬੰਧੀ ਆਪਣਾ ਪ੍ਰਤੀਕਰਮ ਪ੍ਰਗਟਾਉਂਦਿਆਂ ਮਾਨ ਨੇ ਕਿਹਾ ਕਿ ਪਹਿਲਾਂ ਤਾਂ ਰਾਜ ਸਰਕਾਰ ਨੇ ਨਜ਼ਰਬੰਦ ਸਿੰਘਾਂ ਉੱਤੇ 307 ਵਰਗੀ ਸੰਗੀਨ ਧਾਰਾ ਲਗਾ ਦਿੱਤੀ ਅਤੇ ਜਦ ਸਿਟ ਨੇ 307 ਧਾਰਾ ਤੋੜ ਦਿੱਤੀ ਤਾਂ ਪੁਲਿਸ ਵਲੋਂ ਜਲਦਬਾਜ਼ੀ ਦਿਖਾਉਂਦਿਆਂ ਚਲਾਨ ਪੇਸ਼ ਕਰ ਦਿੱਤਾ | ਉਨ੍ਹਾਂ ਕਿਹਾ ਕਿ ਜ਼ਮਾਨਤ ਲੈਣਾ ਹਰ ਵਿਅਕਤੀ ਦਾ ਮੌਲਿਕ ਅਧਿਕਾਰ ਹੈ ਪਰ ਚਲਾਨ ਪੇਸ਼ ਹੋਣ ਕਾਰਨ ਨਜ਼ਰਬੰਦ ਸਿੰਘਾਂ ਦੀ ਜ਼ਮਾਨਤ ਵਿਚ ਆਈ ਮੁਸ਼ਕਲ ਇਹ ਸਿੱਧ ਕਰਦੀ ਹੈ ਕਿ ਰਾਜ ਸਰਕਾਰ ਉੱਪਰ ਅਜੇ ਵੀ ਬਾਦਲ ਦਲ ਦਾ ਪ੍ਰਭਾਵ ਬਰਕਰਾਰ ਹੈ | ਮਾਨ ਨੇ ਕਿਹਾ ਕਿ ਪਾਰਟੀ ਹੁਣ ਇਸ ਮਸਲੇ ਨੂੰ ਲੈ ਕੇ ਹਾਈਕੋਰਟ ਜਾ ਰਹੀ ਹੈ | ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਮੁਖੀ ਬੀਬੀ ਜੰਗੀਰ ਕੌਰ ਨੂੰ ਅਦਾਲਤ ਵਲੋਂ ਬਰੀ ਕੀਤੇ ਜਾਣ ਉੱਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਮਾਨ ਨੇ ਕਿਹਾ ਕਿ ਇਸ ਮਾਮਲੇ ਵਿਚ ਸ਼ਾਮਿਲ ਮੁੱਦਈ ਚੀਫ਼ ਜਸਟਿਸ ਕੋਲ ਸੁਣਵਾਈ ਕਰ ਰਹੇ ਬੈਚ ਤੋਂ ਕੇਸ ਬਦਲਾਉਣ ਦੀ ਮੰਗ ਕਰ ਚੁੱਕਿਆ ਸੀ | ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਜੱਜ ਦਾ ਪ੍ਰਤੀਕਰਮ ਆਪਣੇ ਫ਼ੈਸਲੇ ਵਿਚ ਇਹ ਰਿਹਾ ਕਿ ਮੁੱਦਈ ਕਮਲਜੀਤ ਸਿੰਘ ਨੇ ਬੀਬੀ ਜਗੀਰ ਕੌਰ ਨੂੰ ਬਲੈਕਮੇਲ ਕਰ ਕੇ 3 ਕਰੋੜ ਲਏ ਸਨ | ਉਨ੍ਹਾਂ ਕਿਹਾ ਕਿ ਜੇ.ਸੀ.ਬੀ.ਆਈ ਇਹ ਮੰਨਦੀ ਹੈ ਕਿ ਕਮਲਜੀਤ ਸਿੰਘ ਨੇ 3 ਕਰੋੜ ਲਏ ਹਨ ਤਾਂ ਇਸ ਗੱਲ ਦੀ ਜਾਂਚ ਕਿਉਂ ਨਹੀਂ ਕੀਤੀ ਗਈ ਕਿ 3 ਕਰੋੜ ਬੀਬੀ ਜਗੀਰ ਕੌਰ ਕੋਲ ਕਿੱਥੋਂ ਆਏ ਜੋ ਉਨ੍ਹਾਂ ਕਮਲਜੀਤ ਸਿੰਘ ਨੂੰ ਦਿੱਤੇ ਸਨ | ਇਸ ਮੌਕੇ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਮਾਸਟਰ ਕਰਨੈਲ ਸਿੰਘ ਨਾਰੀਕੇ, ਬਹਾਦਰ ਸਿੰਘ ਭਸੌੜ, ਸਾਧੂ ਸਿੰਘ ਪੇਧਨੀ, ਜਥੇਦਾਰ ਹਰਜੀਤ ਸਿੰਘ ਸੰਜੂਮਾ ਅਤੇ ਕੁਲਵੰਤ ਸਿੰਘ ਲੱਡੀ ਵੀ ਮੌਜੂਦ ਸਨ |

ਦੋ ਵੱਖ-ਵੱਖ ਸੜਕ ਹਾਦਸਿਆਂ 'ਚ ਚਾਰ ਵਿਅਕਤੀ ਜ਼ਖ਼ਮੀ

ਮਸਤੂਆਣਾ ਸਾਹਿਬ, 5 ਦਸੰਬਰ (ਦਮਦਮੀ) - ਸੰਗਰੂਰ-ਬਠਿੰਡਾ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ਬਹਾਦਰਪੁਰ ਅਤੇ ਮਸਤੂਆਣਾ ਸਾਹਿਬ ਦੇ ਵਿਚਕਾਰ ਡਰੇਨ ਦੇ ਪੁਲ ਕੋਲ ਸੜਕ ਹੇਠਾਂ ਦਬਣ ਕਾਰਨ ਹੋਏ ਦੋ ਵੱਖ ਵੱਖ ਸੜਕ ਹਾਦਸਿਆਂ ਦੌਰਾਨ ਚਾਰ ਵਿਅਕਤੀਆਂ ਦੇ ਜ਼ਖਮੀ ਹੋਣ ਦਾ ...

ਪੂਰੀ ਖ਼ਬਰ »

ਕਿਸਾਨਾਂ ਨੇ ਗਰਿੱਡ ਘੇਰਿਆ

ਘਰਾਚੋਂ, 5 ਦਸੰਬਰ (ਘੁਮਾਣ) - ਪਾਵਰਕਾਮ ਵਲੋਂ ਠੰਢ ਦੇ ਬਾਵਜੂਦ ਵੀ ਪੂਰੀ ਸਪਲਾਈ ਟਿਊਬਵੈੱਲਾਂ ਨਾ ਦੇਣ ਕਾਰਨ ਕਿਸਾਨ ਹਾਲਾੋ ਬੇਹਾਲ ਹੋ ਚੱੁਕੇ ਹਨ, ਜਿਸ ਨਾਲ ਕਿਸਾਨਾਂ ਦੀ ਨੀਂਦ ਹਰਾਮ ਹੋ ਗਈ ਹੈ ਅੱਕੇ ਕਿਸਾਨਾਂ ਨੇ ਅੱਜ ਨਾਗਰਾ ਗਰਿੱਡ ਦੇ ਅੱਗੇ ਭਾਕਿਯੂ ਰਾਜੇਵਾਲ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਕੇਸ 'ਚੋਂ ਬਰੀ

ਸੰਗਰੂਰ, 5 ਦਸੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਸੁਮਿਤ ਘਈ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਪ੍ਰੀਤਇੰਦਰਜੀਤ ਕੌਰ ਨੇ ਦੱਸਿਆ ਹੈ ਕਿ ਪੁਲਿਸ ਥਾਣਾ ਸਦਰ ...

ਪੂਰੀ ਖ਼ਬਰ »

ਚੋਰੀ ਕੀਤੇ ਸੋਨੇ ਤੇ ਚਾਂਦੀ ਦੇ ਗਹਿਣੇ ਵੇਚਣ ਜਾ ਰਿਹਾ ਪੁਲਿਸ ਨੇ ਦਬੋਚਿਆ

ਸੰਗਰੂਰ, 5 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਦੇ ਸੀ.ਆਈ.ਏ ਸਟਾਫ਼ ਬਹਾਦਰ ਸਿੰਘ ਵਾਲਾ ਵਲੋਂ ਇਲਾਕੇ ਅੰਦਰ ਵਰਤੀ ਜਾ ਰਹੀ ਮੁਸਤੈਦੀ ਦੇ ਚਲਦਿਆਂ ਪੁਲਿਸ ਨੂੰ ਉਸ ਸਮੇਂ ਸਫਲਤਾ ਮਿਲੀ ਜਦ ਸੀ.ਆਈ.ਏ ਸਟਾਫ਼ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਲੜਾਈ ਝਗੜੇ ਦੇ ਕੇਸ 'ਚ ਛੇ ਵਿਅਕਤੀਆਂ ਨੂੰ ਇਕ-ਇਕ ਸਾਲ ਦੀ ਕੈਦ

ਸੰਗਰੂਰ, 5 ਦਸੰਬਰ (ਧ ੀਰਜ ਪਸ਼ੌਰੀਆ) - ਜੱਜ ਅਜੇ ਮਿੱਤਲ ਦੀ ਅਦਾਲਤ ਨੇ ਲੜਾਈ ਝਗੜੇ ਦੇ ਇਕ ਕੇਸ ਵਿਚ ਛੇ ਵਿਅਕਤੀਆਂ ਨੂੰ ਇਕ-ਇਕ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਭਵਾਨੀਗੜ੍ਹ ਵਿਖੇ 17 ਅਕਤੂਬਰ 2014 ਨੂੰ ਦਰਜ ਮਾਮਲੇ ਮੁਤਾਬਿਕ ਨੇ ਸ਼ਿਕਾਇਤ 'ਤੇ ਅਜੈਬ ਸਿੰਘ, ...

ਪੂਰੀ ਖ਼ਬਰ »

ਨੌਜਵਾਨ ਵਿਅਕਤੀ ਨੂੰ ਗੰਭੀਰ ਜ਼ਖਮੀ ਕਰਕੇ ਕੀਤੀ ਲੁੱਟ ਖੋਹ

ਛਾਜਲੀ, 5 ਦਸੰਬਰ (ਕੁਲਦੀਪ ਸ਼ਰਮਾ) - ਨੇੜਲੇ ਪਿੰਡ ਗੋਬਿੰਦਗੜ੍ਹ ਜੇਜੀਆ ਵਿਖੇ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਵਲੋਂ ਇਕ ਵਿਅਕਤੀ ਨੂੰ ਗੰਭੀਰ ਜ਼ਖਮੀ ਕਰਕੇ ਲੁੱਟ ਖੋਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਯੂਜ਼ਰ ਚਾਰਜਿਜ ਦੀ ਵਸੂਲੀ ਨੂੰ ਲੈ ਕੇ ਰੇਹੜੀ-ਫੜ੍ਹੀ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 5 ਦਸੰਬਰ (ਭੁੱਲਰ, ਧਾਲੀਵਾਲ) - ਰੇਹੜੀ-ਫੜ੍ਹੀ ਯੂਨੀਅਨ (ਸੀਟੂ) ਸੁਨਾਮ ਊਧਮ ਸਿੰਘ ਵਾਲਾ ਦੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਓਮ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਸਥਾਨਕ ਘੁੰਮਣ ਭਵਨ ਵਿਖੇ ਹੋਈ | ਇਸ ਸਮੇਂ ਉਨ੍ਹਾਂ ਪੰਜਾਬ ਸਰਕਾਰ ਅਤੇ ਪੰਜਾਬ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਵਿਅਕਤੀ ਕਾਬੂ

ਸੰਦੌੜ, 5 ਦਸੰਬਰ (ਗੁਰਪ੍ਰੀਤ ਸਿੰਘ ਚੀਮਾ) - ਜ਼ਿਲ੍ਹਾ ਸੰਗਰੂਰ ਦੀ ਪੁਲਿਸ ਵਲੋਂ ਨਸ਼ੇ ਦੇ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਨਾਰਕੋਟੈਕ ਟੀਮ ਨੇ ਇਕ ਵਿਅਕਤੀ ਨੂੰ 100 ਗਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਕਾਬੂ ਕੀਤੇ ਗਏ ਵਿਅਕਤੀ ਹਰਪ੍ਰੀਤ ਸਿੰਘ ਹੈਪੀ ਵਾਸੀ ...

ਪੂਰੀ ਖ਼ਬਰ »

ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਤੇ ਕੁੱਟਮਾਰ ਕਰਨ ਦੇ ਦੋਸ਼ਾਂ 'ਚ ਪਤੀ ਅਤੇ ਸੱਸ ਨੂੰ ਦੋ-ਦੋ ਸਾਲ ਕੈਦ

ਸੰਗਰੂਰ, 5 ਦਸੰਬਰ (ਧੀਰਜ ਪਸ਼ੌਰੀਆ) - ਜੱਜ ਅਜੇ ਮਿੱਤਲ ਦੀ ਅਦਾਲਤ ਨੇ ਦਾਜ ਦਹੇਜ ਲਈ ਤੰਗ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ਾਂ ਵਿਚ ਸ਼ਿਕਾਇਤ ਕਰਤਾ ਔਰਤ ਦੇ ਪਤੀ ਅਤੇ ਸੱਸ ਨੂੰ ਦੋ-ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਲੌਾਗੋਵਾਲ ਵਿਖੇ 9 ਅਗਸਤ 2014 ਨੂੰ ਦਰਜ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 5 ਦਸੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਨਵਲ ਕੁਮਾਰ ਦੀ ਅਦਾਲਤ ਨੇ ਇਰਾਦਾ ਕਤਲ ਦੇ ਦੋਸ਼ਾਂ ਵਿਚੋਂ ਸ਼ਿਕਾਇਤ ਕਰਤਾ ਔਰਤ ਦੇ ਪਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਐਮ.ਏ. ਸ਼ਾਹ ਜੱਗਾ ਮਲੇਰਕੋਟਲਾ ਨੇ ਦੱਸਿਆ ਕਿ ਪੁਲਿਸ ਥਾਣਾ ...

ਪੂਰੀ ਖ਼ਬਰ »

550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਮੀਟਿੰਗਾਂ ਸ਼ੁਰੂ

ਸੰਗਰੂਰ, 5 ਦਸੰਬਰ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਅਤੇ ਪ੍ਰਚਾਰ ਸਬੰਧੀ ਸਥਾਨਕ ਗੁਰਦੁਆਰ ਨਾਨਕਿਆਣਾ ਸਾਹਿਬ ਵਿਖੇ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਪਟਵਾਰੀ ਹਰਬੀਰ ਸਿੰਘ ਨੇ ਤਹਿਸੀਲਦਾਰ ਨੂੰ ਸੌਾਪਿਆਂ ਸਿਖਲਾਈ ਪੱਤਰ

ਅਮਰਗੜ੍ਹ, 5 ਦਸੰਬਰ (ਬਲਵਿੰਦਰ ਸਿੰਘ ਭੁੱਲਰ) - ਕੁੱਝ ਸਮਾਂ ਪਹਿਲਾਂ ਪਟਵਾਰੀਆਂ ਦੀ ਹੋਈ ਭਰਤੀ ਵਿਚ ਆਪਣੀ ਸਿਖਲਾਈ ਰੰਗਰੂਟੀ ਪੂਰੀ ਕਰਦਿਆਂ ਇੱਥੋਂ ਕੁਝ ਦੂਰੀ 'ਤੇ ਸਥਿਤ ਪਿੰਡ ਲਾਂਗੜੀਆਂ ਦੇ ਇਕ ਬਹੁਤ ਹੀ ਮਿਹਨਤੀ ਤੇ ਹੋਣਹਾਰ ਨੌਜਵਾਨ ਨੇ ਆਪਣੀ ਟਰੇਨਿੰਗ ਸਮਾਪਤੀ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ

ਧੂਰੀ, 5 ਦਸੰਬਰ (ਸੰਜੇ ਲਹਿਰੀ) - ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇਕੱਤਰਤਾ ਸ਼੍ਰੀ ਮੂਲ ਚੰਦ ਸ਼ਰਮਾਂ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ | ਸ਼ੋਕ ਮਤੇ ਵਿਚ ਪ੍ਰਸਿੱਧ ਸ਼ਾਇਰਾ ਰਵੀਨਾ ਸ਼ਬਨਮ ਮਾਲੇਰਕੋਟਲਾ ਦੇ ...

ਪੂਰੀ ਖ਼ਬਰ »

ਇਨਸਾਫ਼ ਯਾਤਰਾ ਦੌਰਾਨ ਪੰਜਾਬ ਦੇ ਮੁੱਦੇ ਉਠਾਵਾਂਗੇ-ਖਹਿਰਾ

ਸੰਗਰੂਰ, 5 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਸਾਬਕਾ ਆਗੂ ਸ੍ਰੀ ਸੁਖਪਾਲ ਸਿੰਘ ਖਹਿਰਾ ਨੇ ਆਪਣੀ ਘੋਰ ਰਾਜਨੀਤਕ ਵਿਰੋਧੀ ਬੀਬੀ ਜਗੀਰ ਕੌਰ ਉੱਤੇ ਸਿਆਸੀ ਹਮਲਾ ਬੋਲਦਿਆਂ ਕਿਹਾ ਕਿ ਭਾਵੇਂ ਅਦਾਲਤ ਨੇ ਉਨ੍ਹਾਂ ...

ਪੂਰੀ ਖ਼ਬਰ »

ਐਸ.ਡੀ.ਐਮ.ਵਲੋਂ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ

ਸੁਨਾਮ ਊਧਮ ਸਿੰਘ ਵਾਲਾ, 5 ਦਸੰਬਰ (ਧਾਲੀਵਾਲ, ਭੁੱਲਰ) - ਐਸ.ਡੀ.ਐਮ.ਸੁਨਾਮ ਊਧਮ ਸਿੰਘ ਵਾਲਾ ਵਲੋਂ ਕਰਮਚਾਰੀਆਂ ਦੀ ਹਾਜ਼ਰੀ ਨੂੰ ਹਰ ਹਾਲਤ ਵਿਚ ਯਕੀਨੀ ਬਣਾਉਣ ਦੇ ਮੰਤਵ ਨਾਲ ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਤਹਿਸੀਲ ਭਲਾਈ ਅਫ਼ਸਰ, ਬਾਲ ਵਿਕਾਸ ਪ੍ਰੋਜੈਕਟ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਵਲੋਂ ਬਿਰਧ ਆਸ਼ਰਮ ਬਡਰੁੱਖਾਂ ਦਾ ਦੌਰਾ

ਮਸਤੂਆਣਾ ਸਾਹਿਬ, 5 ਦਸੰਬਰ (ਦਮਦਮੀ) - ਮਨੁੱਖੀ ਸਮਾਜ ਨੂੰ ਵਿਕਸਿਤ ਕਰਨ ਦੀ ਇਕ ਵਿਸ਼ੇਸ਼ਤਾ ਦੇ ਰੂਪ ਵਿਚ ਆਧਾਰ ਪਬਲਿਕ ਸਕੂਲ ਬਡਰੁੱਖਾਂ ਦੇ ਅੱਠਵੀਂ, ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪਿੰਡ ਬਡਰੁੱਖਾਂ ਦੇ ਬਿਰਧ ਆਸ਼ਰਮ ਦੇ ਵਿਚ ਲਿਜਾਇਆ ਗਿਆ | ...

ਪੂਰੀ ਖ਼ਬਰ »

ਸਾਂਝੀ ਰਸੋਈ ਖੋਲ੍ਹਣ ਸਬੰਧੀ ਐੱਸ.ਡੀ.ਐਮ. ਡਾ.ਪੂਨਮਪ੍ਰੀਤ ਕੌਰ ਵਲੋਂ ਮੀਟਿੰਗ

ਅਹਿਮਦਗੜ੍ਹ, 5 ਦਸੰਬਰ (ਸੋਢੀ, ਪੁਰੀ) - ਸਬਡਵੀਜ਼ਨ ਅਹਿਮਦਗੜ੍ਹ ਦੇ ਐੱਸ.ਡੀ.ਐਮ. ਡਾ. ਪੂਨਮਪ੍ਰੀਤ ਕੌਰ ਨੇ ਸਥਾਨਕ ਸ਼ਹਿਰ ਵਿਖੇ ਆਰਥਿਕ ਪੱਖੋਂ ਗ਼ਰੀਬ ਅਤੇ ਮਜ਼ਦੂਰਾਂ ਲਈ ਸਾਂਝੀ ਰਸੋਈ ਖੋਲ੍ਹਣ ਸਬੰਧੀ ਮੀਟਿੰਗ ਕੀਤੀ | ਇਸ ਮੀਟਿੰਗ ਵਿਚ ਨਗਰ ਕੌਾਸਲ ਦੇ ਕਾਰਜ ਸਾਧਕ ...

ਪੂਰੀ ਖ਼ਬਰ »

ਇਨਸਾਫ਼ ਮਾਰਚ ਦੀ ਤਿਆਰੀ ਲਈ ਪ੍ਰੋ. ਗੱਜਣਮਾਜਰਾ ਨੇ ਆਗੂਆਂ ਦੀਆਂ ਡਿਊਟੀਆਂ ਲਾਈਆਂ

ਮਲੇਰਕੋਟਲਾ, 5 ਦਸੰਬਰ (ਕੁਠਾਲਾ) - ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਦੀ ਸਾਂਝੀ ਅਗਵਾਈ ਹੇਠ 8 ਦਸੰਬਰ ਤੋਂ 16 ਦਸੰਬਰ ਤੱਕ ਤਖ਼ਤ ਸ੍ਰੀ ...

ਪੂਰੀ ਖ਼ਬਰ »

500 ਤੋਂ ਵੱਧ ਦੀਆਂ ਅੱਖਾਂ ਦੀ ਜਾਂਚ ਤੇ 45 ਮਰੀਜ਼ਾਂ ਦੇ ਲੈਂਜ ਪਾਏ

ਕੁੱਪ ਕਲਾਂ, 5 ਦਸੰਬਰ (ਰਵਿੰਦਰ ਸਿੰਘ ਬਿੰਦਰਾ) - ਅਮਰ ਵਿਰਾਸਤ ਚੈਰੀਟੇਬਲ ਟਰੱਸਟ ਅਤੇ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਗੁਰਮਤਿ ਸੰਗੀਤ ਅਕੈਡਮੀ ਮਲੇਰਕੋਟਲਾ ਵਲੋਂ ਹਰਲੈਕਜਿੰਦਰ ਸਿੰਘ ਚੱਠਾ ਕੈਨੇਡਾ ਦੇ ਪਰਿਵਾਰ ਦੀ ਮਦਦ ਨਾਲ ਤੇ ਨਗਰ ਨਿਵਾਸੀਆਂ ਦੇ ...

ਪੂਰੀ ਖ਼ਬਰ »

ਲੋੜਵੰਦਾਂ ਨੰੂ ਚੈੱਕ ਵੰਡੇ

ਲੌਾਗੋਵਾਲ, 5 ਦਸੰਬਰ (ਸ.ਸ. ਖੰਨਾ) - ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਸਪੁੱਤਰ ਕਾਕਾ ਨਵਇੰਦਰਪ੍ਰੀਤ ਸਿੰਘ ਲੌਾਗੋਵਾਲ ਵਲੋਂ ਆਪਣੇ ਜਨਮ ਦਿਨ ਮੌਕੇ ਪਿੰਡ ਭਾਈ ਕੀ ਸਮਾਧ ...

ਪੂਰੀ ਖ਼ਬਰ »

ਬਾਬਾ ਰਣਜੀਤ ਸਿੰਘ ਵਿਰੱਕਤ ਵਾਲਿਆਂ ਦੀ ਬਰਸੀ ਤੇ ਸੰਤ ਸੰਮੇਲਨ ਕੱਲ੍ਹ

ਸੰਦੌੜ, 5 ਦਸੰਬਰ (ਜਗਪਾਲ ਸਿੰਘ ਸੰਧੂ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਤੋਂ ਵਰੋਸਾਏ ਸੰਤ ਬਾਬਾ ਰਣਜੀਤ ਸਿੰਘ ਵਿਰੱਕਤ ਦੀ 16ਵੀਂ ਬਰਸੀ ਸੰਤ ਬਾਬਾ ਬਲਕਾਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸੰਤ ਆਸ਼ਰਮ ਈਸ਼ਰਸਰ ਫਤਿਹਗੜ੍ਹ ਪੰਜਗਰਾਈਆਂ ਵਲੋਂ 6 ਤੇ 7 ...

ਪੂਰੀ ਖ਼ਬਰ »

ਭਿਆਨਕ ਅੱਗ ਨਾਲ ਮੀਟਰਾਂ ਵਾਲਾ ਬਕਸਾ ਸੜ ਕੇ ਸੁਆਹ

ਲੌਾਗੋਵਾਲ, 5 ਦਸੰਬਰ (ਵਿਨੋਦ) - ਪਿੰਡ ਢੱਡਰੀਆਂ ਵਿਖੇ ਲੰਘੀ ਰਾਤ ਰਿਹਾਇਸ਼ੀ ਘਰਾਂ ਨੂੰ ਬਿਜਲੀ ਸਪਲਾਈ ਲਈ ਲੱਗਿਆ ਮੀਟਰਾਂ ਵਾਲਾ ਬਕਸਾ ਸੜ ਕੇ ਸਵਾਹ ਹੋ ਗਿਆ ਹੈ | ਜਿਸ ਕਾਰਨ ਪਿੰਡ ਦੇ ਦਰਜਨਾਂ ਘਰਾਂ ਦੀ ਬਿਜਲੀ ਸਪਲਾਈ ਠੱਪ ਹੋ ਗਈ | ਇਸ ਸੰਬੰਧੀ ਪਿੰਡ ਵਾਸੀਆਂ ਨੇ ...

ਪੂਰੀ ਖ਼ਬਰ »

ਕਿਸਾਨਾਂ ਉੱਪਰ ਦਰਜ ਕੀਤੇ ਝੂਠੇ ਪਰਚੇ ਰੱਦ ਕਰਨ ਦੀ ਮੰਗ

ਲਹਿਰਾਗਾਗਾ, 5 ਦਸੰਬਰ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਹੋਈ, ਜਿਸ ਵਿਚ ਮਾਤਾ ਗੁਰਦੇਵ ਕੌਰ ਦੇ ਅਸਲ ਕਾਤਲਾਂ ਨੂੰ ਗਿ੍ਫ਼ਤਾਰ ਕਰਨ ਦੀ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ | ਜਥੇਬੰਦੀ ਦੇ ਆਗੂ ਗੁਰਲਾਲ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਸਿਦਕੀ ਦੇ ਸੇਵਾ ਮੁਕਤ ਹੋਣ ਕੀਤਾ ਵਿਦਾਇਗੀ ਸਮਾਰੋਹ

ਮਸਤੂਆਣਾ ਸਾਹਿਬ, 5 ਦਸੰਬਰ (ਦਮਦਮੀ) - ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਪਿਛਲੇ ਲੰਬੇ ਸਮੇਂ ਤੋਂ ਬਤੌਰ ਕਲਰਕ ਅਤੇ ਸੁਪਰਡੈਂਟ ਦੀਆਂ ਸੇਵਾਵਾਂ ਨਿਭਾਉਣ ਉਪਰੰਤ ਸੁਰਿੰਦਰਪਾਲ ਸਿੰਘ ਸਿਦਕੀ ਦੇ ਸੇਵਾ ਮੁਕਤ ਹੋਣ ਵਿਦਾਇਗੀ ਸਮਾਰੋਹ ਕਰਵਾਇਆ ਗਿਆ | ਕਾਲਜ ਦੇ ...

ਪੂਰੀ ਖ਼ਬਰ »

ਕੈਨੇਡਾ ਨੇ ਵਿਜ਼ਟਰ ਵੀਜ਼ਿਆਂ 'ਚ ਦਿਖਾਈ ਨਰਮੀ-ਸੁਖਵਿੰਦਰ ਸਿੰਘ

ਸੰਗਰੂਰ, 5 ਦਸੰਬਰ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ: ਸੁਖਵਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਕੈਨੇਡਾ ਵਲੋਂ ਸਟੂਡੈਂਟ ਵੀਜ਼ਿਆਂ ਵਿਚ ਅਜੇ ਵੀ ਦੇਰੀ ਦਿਖਾਈ ਜਾ ਰਹੀ ਹੈ ਪਰ ਵਿਜ਼ਟਰ ਵੀਜ਼ਿਆਂ ਵਿਚ ਹੁਣ ਕੁਝ ਸੁਧਾਰ ਆਉਣਾ ਸ਼ੁਰੂ ਹੋ ਗਿਆ ਹੈ ...

ਪੂਰੀ ਖ਼ਬਰ »

ਬੀਬਾ ਰੰਧਾਵਾ ਦੇ ਸੂਬਾ ਚੇਅਰਪਰਸਨ ਬਣਨ 'ਤੇ ਲਖਮੀਰਵਾਲਾ 'ਚ ਖ਼ੁਸ਼ੀ ਦਾ ਮਾਹੌਲ

ਸੁਨਾਮ ਊਧਮ ਸਿੰਘ ਵਾਲਾ, 5 ਦਸੰਬਰ (ਧਾਲੀਵਾਲ, ਭੁੱਲਰ) - ਨੇੜਲੇ ਪਿੰਡ ਲਖਮੀਰਵਾਲਾ ਦੀ ਧੀ ਅਤੇ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੀ ਸਾਬਕਾ ਚੇਅਰਪਰਸਨ ਤੇ ਮੌਜੂਦਾ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਬੀਬਾ ਗੁਰਸ਼ਰਨ ਕੌਰ ਰੰਧਾਵਾ ਨੂੰ ਪੰਜਾਬ ਸਰਕਾਰ ਵੱਲੋਂ ...

ਪੂਰੀ ਖ਼ਬਰ »

ਰਾਤ ਦਾ ਭੋਜਨ ਸੋਣ ਤੋਂ 2-3 ਘੰਟੇ ਪਹਿਲਾਂ ਕਰਨਾ ਲਾਭਦਾਇਕ-ਡਾ: ਭੰਡਾਰੀ

ਸੰਗਰੂਰ, 5 ਦਸੰਬਰ (ਧੀਰਜ ਪਸ਼ੌਰੀਆ) - ਇੰਟਰਨੈਸ਼ਨਲ ਨੈਥਰੋਪੈਥੀ ਆਰਗੇਨਾਈਜ਼ੇਸ਼ਨ ਵਲੋਂ ਸੁਨਾਮ ਵਿਖੇ ਹੀਿਲੰਗ ਗਾਰਡਨ ਨੈਚੁਰੋਪੈਥੀ ਹਸਪਤਾਲ ਵਿਚ ਨੈਚੁਰੋਪੈਥੀ ਦਿਵਸ ਮਨਾਇਆ ਗਿਆ | ਇਸ ਮੌਕੇ ਇੰਟਰਨੈਸ਼ਨਲ ਨੈਚੁਰੋਪੈਥੀ ਆਰਗੇਨਾਈਜ਼ੇਸ਼ਨ ਦੀ ਕੇਂਦਰੀ ਕਮੇਟੀ ...

ਪੂਰੀ ਖ਼ਬਰ »

ਮਗਨਰੇਗਾ ਮਜ਼ਦੂਰਾਂ ਵਲੋਂ ਬੀ.ਡੀ.ਪੀ.ਓ.ਦਫ਼ਤਰ ਦਾ ਘਿਰਾਓ

ਸੁਨਾਮ ਊਧਮ ਸਿੰਘ ਵਾਲਾ, 5 ਦਸੰਬਰ (ਭੁੱਲਰ, ਧਾਲੀਵਾਲ) - ਵੱਖ ਵੱਖ ਪਿੰਡਾਂ ਦੇ ਮਗਨਰੇਗਾ ਮਜ਼ਦੂਰਾਂ ਵਲੋਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਪਿੰਡ ਰਵਿਦਾਸਪੁਰਾ ਟਿੱਬੀ ਅਤੇ ਗੰਢੂਆਂ ਵਿਖੇ ਮਗਨਰੇਗਾ ਮਜ਼ਦੂਰਾਂ ਨਾਲ ਹੋ ਰਹੀ ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੰਦ੍ਹਰਵਾੜੇ 'ਚ ਪੰਚਾਇਤੀ ਚੋਣਾਂ ਨਾ ਕਰਵਾਈਆਂ ਜਾਣ - ਰਾਜੀਵ ਗਰਗ

ਸੁਨਾਮ ਊਧਮ ਸਿੰਘ ਵਾਲਾ, 5 ਦਸੰਬਰ (ਰੁਪਿੰਦਰ ਸਿੰਘ ਸੱਗੂ) - ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਸ੍ਰੀ ਰਾਜੀਵ ਗਰਗ ਨੇ ਇੱਥੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ...

ਪੂਰੀ ਖ਼ਬਰ »

ਪੰਜਾਬੀ ਬੋਲੀ ਦਿਵਸ ਮਨਾਇਆ

ਜਖੇਪਲ, 5 ਦਸੰਬਰ (ਮੇਜਰ ਸਿੰਘ ਸਿੱਧੂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਵਿਖੇ ਸ਼ੋ੍ਰਮਣੀ ਕਵੀ ਭਾਈ ਵੀਰ ਸਿੰਘ ਦੇ ਜਨਮ ਦਿਨ ਨੰੂ ਪੰਜਾਬੀ ਬੋਲੀ ਦਿਵਸ ਦੇ ਰੂਪ ਵਿਚ ਮਨਾਇਆ ਗਿਆ | ਸਕੂਲ ਦੇ ਪੰਜਾਬੀ ਅਧਿਆਪਕਾਂ ਦੇ ਊਧਮ ਸਦਕਾ ਇਕ ਸ਼ਾਨਦਾਰ ਪ੍ਰੋਗਰਾਮ ...

ਪੂਰੀ ਖ਼ਬਰ »

ਅਧਿਕਾਰੀਆਂ ਨੇ ਬੱਸਾਂ ਦਾ ਰੂਟ ਬਦਲਾਉਂਦਿਆਂ ਟ੍ਰੈਫਿਕ ਵਿਵਸਥਾ 'ਚ ਲਿਆਂਦਾ ਸੁਧਾਰ-ਪਵਨ ਕੁਮਾਰ

ਸੰਗਰੂਰ, 5 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਗਰੂਰ ਸ਼ਹਿਰ ਦੇ ਟਰੈਫ਼ਿਕ ਇੰਚਾਰਜ ਸ੍ਰੀ ਪਵਨ ਕੁਮਾਰ ਨੇ ਦੱਸਿਆ ਕਿ ਸ਼ਹਿਰ ਦੇ ਮੁੱਖ ਚੌਾਕ, ਬੱਤੀਆਂ ਵਾਲੇ ਚੌਾਕ ਵਿਚ ਟਰੈਫ਼ਿਕ ਦੀ ਆ ਰਹੀ ਸਮੱਸਿਆ ਨੂੰ ਸੁਚਾਰੂ ਢੰਗ ਨਾਲ ਨਜਿੱਠਣ ਲਈ ਐਸ.ਡੀ.ਐਮ ...

ਪੂਰੀ ਖ਼ਬਰ »

ਗੰਨਾ ਉਤਪਾਦਕਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੱਢਿਆ ਤਾਂ ਮੁੱਖ ਮੰਤਰੀ ਦੀ ਕੋਠੀ ਮੂਹਰੇ ਧਰਨਾ ਦੇਵਾਂਗਾ-ਬੈਂਸ

੍ਰ੍ਰਖਨੌਰੀ, 5 ਦਸੰਬਰ (ਬਲਵਿੰਦਰ ਸਿੰਘ ਥਿੰਦ) - ਲੋਕ ਇਨਸਾਫ਼ ਪਾਰਟੀ ਦੇ ਸੂਬਾ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਨੇ ਕਿਹਾ ਕਿ ਉਹ ਗੰਨਾ ਉਤਪਾਦਕਾਂ ਦੇ ਸੂਬਾ ਸਰਕਾਰ ਦੇ ਿਖ਼ਲਾਫ਼ ਵਿੱਢੇ ਤਿੱਖੇ ਸੰਘਰਸ਼ ਦਾ ਸਮਰਥਨ ਕਰਦੇ ਹਨ | ਅਗਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX