ਤਾਜਾ ਖ਼ਬਰਾਂ


ਸੁਖਬੀਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  1 minute ago
ਨਵੀਂ ਦਿੱਲੀ, 18 ਜੂਨ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਸੰਨੀ ਦਿਓਲ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  13 minutes ago
ਨਵੀਂ ਦਿੱਲੀ, 18 ਜੂਨ- ਬਾਲੀਵੁੱਡ ਅਦਾਕਾਰ ਅਤੇ ਪੰਜਾਬ ਦੇ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ...
ਪੁਲਵਾਮਾ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ 2 ਜਵਾਨਾਂ ਨੇ ਤੋੜਿਆ ਦਮ
. . .  23 minutes ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ ਸੁਰੱਖਿਆ ਬਲਾਂ ਦੇ ਦੋ ਜਵਾਨਾਂ ਨੇ ਅੱਜ ਇਲਾਜ ਦੌਰਾਨ ਦਮ ਤੋੜ ਦਿੱਤਾ। ਅੱਤਵਾਦੀਆਂ ਨੇ ਲੰਘੇ ਦਿਨ 44 ਰਾਸ਼ਟਰੀ ਰਾਈਫ਼ਲਜ਼ ਦੀ ਗੱਡੀ ਨੂੰ ਉਸ ਸਮੇਂ ਆਈ. ਈ...
ਅਨੰਤਨਾਗ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  43 minutes ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਮੁਠਭੇੜ 'ਚ ਸੁਰੱਖਿਆ ਬਲਾਂ ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ। ਮੁਠਭੇੜ ਵਾਲੀ ਥਾਂ ਤੋਂ ਸੁਰੱਖਿਆ ਬਲਾਂ ਨੇ ਹਥਿਆਰ...
ਮੋਗਾ 'ਚ ਮਿਲਿਆ ਜਿੰਦਾ ਬੰਬ
. . .  51 minutes ago
ਮੋਗਾ, 18 ਜੂਨ- ਮੋਗਾ 'ਚ ਲੁਧਿਆਣਾ ਰੋਡ 'ਤੇ ਟਾਟਾ ਮੋਟਰਜ਼ ਦੇ ਨੇੜੇ ਅੱਜ ਇੱਕ ਜਿੰਦਾ ਬੰਬ ਮਿਲਿਆ। ਬੰਬ ਮਿਲਣ ਦੀ ਖ਼ਬਰ ਸੁਣਦਿਆਂ ਹੀ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਉੱਧਰ ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ...
ਚੀਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ
. . .  about 1 hour ago
ਬੀਜਿੰਗ, 18 ਜੂਨ- ਚੀਨ ਦੇ ਸਿਚੁਆਨ ਸੂਬੇ 'ਚ ਬੀਤੀ ਰਾਤ ਅਤੇ ਅੱਜ ਸਵੇਰੇ ਲੱਗੇ ਭੂਚਾਲ ਦੇ ਦੋ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ ਹੋ ਗਈ, ਜਦਕਿ 100 ਤੋਂ ਵੱਧ ਜ਼ਖ਼ਮੀ ਹੋ ਗਏ। ਚੀਨੀ ਭੂਚਾਲ ਕੇਂਦਰ ਮੁਤਾਬਕ ਪਹਿਲਾ ਝਟਕਾ ਸਥਾਨਕ ਸਮੇਂ ਮੁਤਾਬਕ...
ਓਮ ਪ੍ਰਕਾਸ਼ ਬਿੜਲਾ ਹੋ ਸਕਦੇ ਹਨ ਲੋਕ ਸਭਾ ਦੇ ਨਵੇਂ ਸਪੀਕਰ
. . .  about 1 hour ago
ਨਵੀਂ ਦਿੱਲੀ, 18 ਜੂਨ- ਰਾਜਸਥਾਨ ਦੇ ਕੋਟਾ ਤੋਂ ਸੰਸਦ ਮੈਂਬਰ ਅਤੇ ਭਾਜਪਾ ਨੇਤਾ ਓਮ ਪ੍ਰਕਾਸ਼ ਬਿੜਲਾ ਲੋਕ ਸਭਾ ਦੇ ਨਵੇਂ ਸਪੀਕਰ ਹੋ ਸਕਦੇ ਹਨ। ਸੂਤਰਾਂ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਬਿੜਲਾ ਦੂਜੀ ਵਾਰ ਕੋਟਾ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਸੰਸਦ...
ਅਯੁੱਧਿਆ ਅੱਤਵਾਦੀ ਹਮਲੇ 'ਤੇ ਅਦਾਲਤ ਅੱਜ ਸੁਣਾਏਗੀ ਫ਼ੈਸਲਾ
. . .  about 1 hour ago
ਲਖਨਊ, 18 ਜੂਨ- ਅਯੁੱਧਿਆ ਦੇ ਰਾਮ ਜਨਮ ਭੂਮੀ ਅਹਾਤੇ 'ਚ ਸਾਲ 2005 ਨੂੰ ਹੋਏ ਅੱਤਵਾਦੀ ਹਮਲੇ ਦੇ ਸਬੰਧ 'ਚ ਅੱਜ ਪ੍ਰਯਾਗਰਾਜ ਦੀ ਵਿਸ਼ੇਸ਼ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਸੁਰੱਖਿਆ ਕਾਰਨਾਂ ਦੇ ਚੱਲਦਿਆਂ ਵਿਸ਼ੇਸ਼ ਅਦਾਲਤ ਨੈਨੀ ਸੈਂਟਰਲ ਜੇਲ੍ਹ 'ਚ...
ਝਾਵਲਾ ਮਾਈਨਰ 'ਚ ਪਿਆ ਪਾੜ, ਕਈ ਖੇਤ ਪਾਣੀ ਨਾਲ ਭਰੇ
. . .  about 1 hour ago
ਗੁਰੂਹਰਸਹਾਏ, 18 ਜੂਨ (ਹਰਚਰਨ ਸਿੰਘ ਸੰਧੂ)- ਪਿੰਡ ਕੋਹਰ ਸਿੰਘ ਵਾਲਾ ਕੋਲੋਂ ਲੰਘਦੇ ਝਾਵਲਾ ਮਾਈਨਰ 'ਚ ਅੱਜ ਸਵੇਰੇ ਵੱਡਾ ਪਾੜ ਪੈਣ ਨਾਲ ਕਈ ਖੇਤ ਪਾਣੀ ਨਾਲ ਭਰ ਗਏ। ਪਾਣੀ ਕਾਰਨ ਤਾਜ਼ਾ ਲੱਗਾ ਝੋਨਾ, ਝੋਨੇ ਦੀਆਂ ਪਨੀਰੀਆਂ ਅਤੇ ਹਰੇ ਚਾਰੇ ਚਾਰੇ ਦੀ ਫ਼ਸਲ...
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 107 ਬੱਚਿਆਂ ਦੀ ਮੌਤ
. . .  about 2 hours ago
ਪਟਨਾ, 18 ਜੂਨ- ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ 'ਚ ਚਮਕੀ ਬੁਖ਼ਾਰ (ਏ. ਈ. ਐੱਸ.) ਜਾਰੀ ਹੈ। ਇਸ ਕਾਰਨ ਹੁਣ ਤੱਕ 107 ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਹਸਪਤਾਲ 'ਚ ਬਿਮਾਰ ਬੱਚਿਆਂ ਦੀ ਗਿਣਤੀ 400 ਤੋਂ ਵੱਧ ਹੋ ਗਈ ਹੈ। ਚਮਕੀ ਬੁਖ਼ਾਰ ਨਾਲ ਪੀੜਤ...
ਨਹਿਰ 'ਚ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬੀਆਂ
. . .  about 2 hours ago
ਬਾਘਾਪੁਰਾਣਾ, 18 ਜੂਨ (ਬਲਰਾਜ ਸਿੰਗਲਾ)- ਅੱਜ ਸਵੇਰੇ ਮੋਗਾ ਜ਼ਿਲ੍ਹੇ ਦੇ ਪਿੰਡ ਮੰਡੀਰਾਵਾਲਾ ਨਵਾਂ ਨੇੜਿਓਂ ਨਹਿਰ (ਸੂਆ) 'ਚ ਪਾੜ ਪੈ ਗਿਆ। ਇਸ ਕਾਰਨ ਨਹਿਰ ਦਾ ਪਾਣੀ ਦੂਰ-ਦੂਰ ਤੱਕ ਖੇਤਾਂ 'ਚ ਭਰਨ ਨਾਲ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬ ਗਈਆਂ। ਮੌਕੇ 'ਤੇ...
ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 2 hours ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਮੁਠਭੇੜ ਉਸ ਵੇਲੇ ਹੋਈ, ਜਦੋਂ ਸੁਰੱਖਿਆ ਬਲਾਂ ਵਲੋਂ ਅੱਤਵਾਦੀਆਂ ਵਿਰੁੱਧ ਸਰਚ ਮੁਹਿੰਮ ਚਲਾਈ ਜਾ ਰਹੀ ਸੀ। ਇਸ...
ਅੰਡੇਮਾਨ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 3 hours ago
ਨਵੀਂ ਦਿੱਲੀ, 18 ਜੂਨ- ਅੰਡੇਮਾਨ ਦੀਪ ਸਮੂਹ 'ਤੇ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.9 ਮਾਪੀ ਗਈ। ਭੂਚਾਲ ਦੇ ਝਟਕੇ ਤੜਕੇ 3.49 ਵਜੇ ਮਹਿਸੂਸ ਕੀਤੇ ਗਏ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ...
ਅੱਜ ਦਾ ਵਿਚਾਰ
. . .  about 3 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਨੇ ਵੈਸਟ ਇੰਡੀਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਾਰਸ਼ ਨੇ ਮੌਸਮ ਕੀਤਾ ਸੁਹਾਵਣਾ, ਤਾਪਮਾਨ 'ਚ ਆਈ ਗਿਰਾਵਟ
. . .  1 day ago
ਸਤਲੁਜ ਦਰਿਆ 'ਚ ਬੇੜੀ ਡੁੱਬੀ, ਇਕੋ ਪਰਿਵਾਰ ਦੇ ਤਿੰਨ ਨੌਜਵਾਨ ਬੱਚਿਆਂ ਦੀ ਮੌਤ
. . .  1 day ago
ਤੇਜ਼ ਹਨੇਰੀ ਨੇ ਬਿਜਲੀ ਦੇ ਟਾਵਰ ਪੁੱਟੇ
. . .  1 day ago
ਨਵੀਂ ਦਿੱਲੀ : ਜੇ ਪੀ ਨੱਢਾ ਨੂੰ ਬਣਾਇਆ ਭਾਜਪਾ ਦਾ ਕਾਰਜਕਾਰੀ ਪ੍ਰਧਾਨ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਹੁਣ ਤੱਕ 104 ਬੱਚਿਆ ਦੀ ਮੌਤ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : 6 ਓਵਰਾਂ ਤੋਂ ਬਾਅਦ ਬੰਗਲਾਦੇਸ਼ 38/0
. . .  1 day ago
ਪੁਲਵਾਮਾ 'ਚ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 5 ਜਵਾਨ ਜ਼ਖਮੀ, 1 ਅੱਤਵਾਦੀ ਢੇਰ
. . .  1 day ago
ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  1 day ago
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  1 day ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  1 day ago
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  1 day ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  1 day ago
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  1 day ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  1 day ago
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  1 day ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  1 day ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  1 day ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  1 day ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  1 day ago
ਗੋਲੀ ਲੱਗਣ ਨਾਲ ਹੋਮਗਾਰਡ ਜਵਾਨ ਦੀ ਭੇਦਭਰੀ ਹਾਲਤਾਂ 'ਚ ਮੌਤ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  1 day ago
ਪਟਨਾ-ਅੰਮ੍ਰਿਤਸਰ ਵਿਚਕਾਰ ਰੋਜ਼ਾਨਾ ਏਅਰ ਇੰਡੀਆ ਦੀ ਹਵਾਈ ਉਡਾਣ ਹੋਵੇਗੀ ਸ਼ੁਰੂ- ਪੁਰੀ
. . .  1 day ago
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 33/1
. . .  1 day ago
ਦੱਖਣੀ ਅਫ਼ਰੀਕਾ 'ਚ ਵਾਪਰੇ ਸੜਕ ਹਾਦਸੇ 'ਚ 26 ਲੋਕਾਂ ਦੀ ਮੌਤ
. . .  1 day ago
ਚੋਰਾਂ ਨੇ ਲੋਪੋਕੇ ਦੇ ਗੁਰਦੁਆਰਾ ਸਾਹਿਬ ਦੀ ਭੰਨੀ ਗੋਲਕ, ਸੱਚਖੰਡ ਸਾਹਿਬ 'ਚ ਵੀ ਕੀਤੀ ਬੇਅਦਬੀ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮੱਘਰ ਸੰਮਤ 550

ਬਰਨਾਲਾ

ਮਜ਼ਦੂਰਾਂ ਵਲੋਂ ਔਰਤਾਂ ਤੇ ਬੱਚਿਆਂ ਸਮੇਤ ਠੇਕੇਦਾਰ ਿਖ਼ਲਾਫ਼ ਧਰਨਾ

ਤਪਾ ਮੰਡੀ, 5 ਦਸੰਬਰ (ਵਿਜੇ ਸ਼ਰਮਾ)-ਪੰਜਾਬ ਪੱਲੇਦਾਰ ਮਜ਼ਦੂਰ ਯੂਨੀਅਨ ਦੇ ਬਾਗ਼ੀ ਹੋਏ ਮਜ਼ਦੂਰਾਂ ਨੇ ਆਪਣੇ ਪਰਿਵਾਰਾਂ ਸਮੇਤ ਵੇਅਰ ਹਾਊਸ ਦੇ ਗੇਟ ਅੱਗੇ ਧਰਨਾ ਦੇ ਕੇ ਠੇਕੇਦਾਰ ਿਖ਼ਲਾਫ਼ ਨਾਅਰੇਬਾਜੀ ਕਰਦਿਆਂ ਸੂਰਜ ਪਾਸਵਾਨ, ਸੁਖਵਿੰਦਰ ਸਿੰਘ ਆਦਿ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਦਾ ਪੱਲੇਦਾਰ ਮਜ਼ਦੂਰ ਯੂਨੀਅਨ ਦੇ ਸੈਕਟਰੀ ਪਾਲ ਸਿੰਘ ਜੋ ਕਿ ਠੇਕੇਦਾਰੀ ਦਾ ਕੰਮ ਕਰਦਾ ਹੈ | ਉਸ ਵੱਲ ਮਜ਼ਦੂਰਾਂ ਦਾ ਲੱਖਾਂ ਰੁਪਏ ਬਕਾਇਆ ਰਹਿੰਦਾ ਹੈ ਅਤੇ ਪੈਸੇ ਦੇਣ ਲਈ ਟਾਲ ਮਟੋਲ ਵੀ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿੰਨੀ ਦੇਰ ਠੇਕੇਦਾਰ ਮਜ਼ਦੂਰਾਂ ਦੇ ਪੈਸੇ ਨਹੀਂ ਦੇ ਦਿੰਦਾ ਉਨੀ ਦੇਰ ਧਰਨਾ ਅਣਮਿਥੇ ਸਮੇਂ ਲਈ ਜਾਰੀ ਰਹੇਗਾ ਅਤੇ ਕਿਸੇ ਹੋਰ ਨੂੰ ਵੀ ਕੰਮ ਨਹੀਂ ਕਰਨ ਦਿੱਤਾ ਜਾਵੇਗਾ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਾਡੇ ਬੰਦਿਆ ਦੇ ਪੈਸੇ ਛੇਤੀ ਦਿੱਤੇ ਜਾਣ | ਜਦ ਇਸ ਸਬੰਧੀ ਠੇਕੇਦਾਰ ਪਾਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਜਦੋਂ ਮੇਰੇ ਕੋਲ ਪੈਸੇ ਆ ਜਾਣਗੇ ਉਸ ਵੇਲੇ ਹੀ ਮਜ਼ਦੂਰਾਂ ਨੂੰ ਪੈਸੇ ਮਿਲ ਜਾਣਗੇ | ਇਸ ਸਬੰਧੀ ਜਦੋਂ ਡਿਪਟੀ ਕਮਿਸ਼ਨਰ ਬਰਨਾਲਾ ਧਰਮ ਪਾਲ ਗੁਪਤਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੂਰੀ ਸਖ਼ਤੀ ਨਾਲ ਕਹਿ ਦਿੱਤਾ ਗਿਆ ਹੈ ਕਿ ਜੋ ਮਜ਼ਦੂਰਾਂ ਦਾ ਹਿਸਾਬ ਬਣਦਾ ਹੈ ਉਨ੍ਹਾਂ ਨੂੰ ਦਿੱਤਾ ਜਾਵੇ |


ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ, ਮਾਮਲਾ ਦਰਜ

ਬਰਨਾਲਾ, 5 ਦਸੰਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਐਾਟੀ ਨਾਰਕੋਟਿਕ ਸੈੱਲ ਵਲੋਂ ਇਕ ਔਰਤ ਨੂੰ 500 ਨਸ਼ੀਲੀ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਮਲਕੀਤ ਸਿੰਘ ਚੀਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਾਮਲਾ ਫੈਕਟਰੀ 'ਚ ਅੱਗ ਲੱਗਣ ਨਾਲ ਤਿੰਨ ਮਜ਼ਦੂਰਾਂ ਦੀ ਮੌਤ ਦਾ

ਕਿਸਾਨ ਜਥੇਬੰਦੀਆਂ ਵਲੋਂ ਫ਼ੈਕਟਰੀ ਦੇ ਗੇਟ ਅੱਗੇ ਧਰਨਾ

ਸ਼ਹਿਣਾ, 5 ਦਸੰਬਰ (ਸੁਰੇਸ਼ ਗੋਗੀ)-ਪਿੰਡ ਉਗੋਕੇ ਨੇੜੇ ਗੱਦਾ ਫ਼ੈਕਟਰੀ ਦੇ ਗੋਦਾਮ ਵਿਚ ਬੀਤੇ ਕੱਲ੍ਹ ਅੱਗ ਲੱਗਣ ਨਾਲ ਮਾਰੇ ਗਏ ਤਿੰਨ ਨੌਜਵਾਨ ਮਜ਼ਦੂਰਾਂ ਦੀ ਮੌਤ ਉਪਰੰਤ ਫ਼ੈਕਟਰੀ ਮਾਲਕਾਂ 'ਤੇ ਬਣਦੀ ਕਾਰਵਾਈ ਕਰਨ ਅਤੇ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ...

ਪੂਰੀ ਖ਼ਬਰ »

ਖ਼ੁਦਕੁਸ਼ੀ ਮਾਮਲੇ 'ਚ ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਕੀਤੇ ਜਾਣ ਕਾਰਨ ਮਿ੍ਤਕ ਦੇ ਵਾਰਸਾਂ ਵਲੋਂ ਨਾਅਰੇਬਾਜ਼ੀ

ਧਨੌਲਾ, 5 ਦਸੰਬਰ (ਚੰਗਾਲ, ਧਨੌਲਾ)-ਕੁਝ ਕੁ ਦਿਨ ਪਹਿਲਾਂ ਸਥਾਨਕ ਭੈਣੀ ਸਾਹਿਬ ਅਗਵਾੜ ਦੇ ਨੌਜਵਾਨ ਬਖ਼ਸ਼ੀਸ਼ ਸਿੰਘ ਪੁੱਤਰ ਸ਼ੇਰ ਸਿੰਘ ਵਲੋਂ 2 ਔਰਤਾਂ ਨਾਲ ਫ਼ੋਨ ਕਾਲ ਨੂੰ ਲੈ ਕੇ ਹੋਈ ਤਕਰਾਰ, ਮਾਰਕੁੱਟ ਤੇ ਭੰਨਤੋੜ ਤੋਂ ਬਾਅਦ ਘਰ ਵਿਚ ਫਾਹਾ ਲਗਾ ਕੇ ਖ਼ੁਦਕੁਸ਼ੀ ...

ਪੂਰੀ ਖ਼ਬਰ »

ਬਿਜਲੀ ਸਪਲਾਈ ਨਾ ਮਿਲਣ ਕਰਕੇ ਕਿਸਾਨਾਂ ਵਲੋਂ ਧਰਨਾ

ਤਪਾ ਮੰਡੀ, 5 ਦਸੰਬਰ (ਵਿਜੇ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਕਿਸਾਨਾਂ ਨੂੰ ਖੇਤੀ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਪਾਵਰਕਾਮ ਦੇ ਦਫ਼ਤਰ ਗਰਿੱਡ 'ਚ ਨਾਅਰੇਬਾਜ਼ੀ ਕਰਦਿਆਂ ਇਕਾਈ ਪ੍ਰਧਾਨ ਜਸਵੰਤ ਸਿੰਘ, ਗੁਰਤੇਜ ਸਿੰਘ ਆਦਿ ਨੇ ਕਿਹਾ ਕਿ ਕਣਕ ਦੀ ...

ਪੂਰੀ ਖ਼ਬਰ »

ਕਰਮਗੜ੍ਹ-ਨੰਗਲ ਲਿੰਕ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ, ਇਕ ਜ਼ਖ਼ਮੀ

ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਠੁੱਲੀਵਾਲ ਅਧੀਨ ਪੈਂਦੇ ਪਿੰਡ ਕਰਮਗੜ੍ਹ-ਨੰਗਲ ਲਿੰਕ ਰੋਡ ਉਪਰ ਵਾਪਰੇ ਇਕ ਸੜਕ ਹਾਦਸੇ ਵਿਚ ਮੋਟਰਸਾਇਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਹੇੜੀਕੇ ਦੇ ...

ਪੂਰੀ ਖ਼ਬਰ »

79ਵੀ ਆਲ ਇੰਡੀਆ ਅੰਤਰ-ਯੂਨੀਵਰਸਿਟੀ ਅਥਲੈਟਿਕ ਮੀਟ 'ਚ ਆਕਾਸ਼ਦੀਪ ਸਿੰਘ ਨੇ ਸੋਨ ਤਗਮਾ ਜਿੱਤਿਆ

ਬਰਨਾਲਾ, 5 ਦਸੰਬਰ (ਅਸ਼ੋਕ ਭਾਰਤੀ)-ਜ਼ਿਲ੍ਹਾ ਬਰਨਾਲਾ ਦੇ ਹੋਣਹਾਰ ਖਿਡਾਰੀ ਆਕਾਸ਼ਦੀਪ ਸਿੰਘ ਨੇ ਮੈਗਲੋਰ ਵਿਖੇ ਹੋਈਆਂ 79ਵੀਆਂ ਆਲ ਇੰਡੀਆ ਅੰਤਰ-ਯੂਨੀਵਰਸਿਟੀ ਐਥਲੈਟਿਕ ਦੌਰਾਨ 20 ਕਿੱਲੋਮੀਟਰ ਪੈਦਲ ਚਾਲ ਮੁਕਾਬਲੇ 'ਚੋਂ ਪਹਿਲਾ ਸਥਾਨ ਲੈ ਕੇ ਸੋਨ ਤਗਮਾ ਜਿੱਤ ਕੇ ...

ਪੂਰੀ ਖ਼ਬਰ »

ਕਾਮਰੇਡ ਦਰਸ਼ਨ ਸਿੰਘ ਭਲੇਰੀਆ ਸੀ. ਪੀ. ਆਈ. ਦੇ ਇਕਾਈ ਸਕੱਤਰ ਬਣੇ

ਭਦੌੜ, 5 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਹਿੰਦ ਕਮਿਊਨਿਸਟ ਪਾਰਟੀ ਇਕਾਈ ਭਦੌੜ ਦੀ ਵਿਸ਼ੇਸ਼ ਚੋਣ ਇਕੱਤਰਤਾ ਕਾਮਰੇਡ ਉਜਾਗਰ ਸਿੰਘ ਬੀਹਲਾ ਜ਼ਿਲ੍ਹਾ ਸਕੱਤਰ ਅਤੇ ਕਾਮਰੇਡ ਗੁਰਮੇਲ ਸ਼ਰਮਾ ਜ਼ਿਲ੍ਹਾ ਮੀਤ ਸਕੱਤਰ ਦੀ ਅਗਵਾਈ ਵਿਚ ਹੋਈ | ਭਰਵੀਂ ਮੀਟਿੰਗ ਵਿਚ ...

ਪੂਰੀ ਖ਼ਬਰ »

ਗਾਰਗੀ ਫਾਉਂਡੇਸ਼ਨ ਵਲੋਂ ਵਾਤਾਵਰਨ ਸਬੰਧੀ ਵਿਚਾਰ ਚਰਚਾ ਤੇ ਸੈਮੀਨਾਰ

ਬਰਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਗਾਰਗੀ ਫਾਉਂਡੇਸ਼ਨ ਵਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਲੜਕੀਆਂ) ਬਰਨਾਲਾ ਵਿਖੇ 'ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਕਿਵੇਂ ਬਚਾਇਆ ਜਾਵੇ' ਵਿਸ਼ੇ ਉੱਪਰ ਵਿਚਾਰ ਚਰਚਾ ਤੇ ਸੈਮੀਨਾਰ ਕਰਵਾਇਆ ਗਿਆ | ਜਿਸ ਦੇ ...

ਪੂਰੀ ਖ਼ਬਰ »

ਮਦਰ ਟੀਚਰ ਸਕੂਲ ਦੇ ਵਿਦਿਆਰਥੀਆਂ ਨੇ ਟੂਰ ਲਗਾਇਆ

ਬਰਨਾਲਾ, 5 ਦਸੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਕ੍ਰੈਚ ਅਤੇ ਪ੍ਰੀ-ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ | ਟੂਰ ਦੌਰਾਨ ਨੰਨ੍ਹੇ ਮੰੁਨੇ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਪਾਰਕ ਬਰਨਾਲਾ ਵਿਖੇ ਲਿਜਾਇਆ ਗਿਆ | ਜਿੱਥੇ ਉਨ੍ਹਾਂ ਨੇ ਖ਼ੂਬ ਅਨੰਦ ...

ਪੂਰੀ ਖ਼ਬਰ »

ਪਿੰਡ ਜੈਮਲ ਸਿੰਘ ਵਾਲਾ ਨੇ ਜਿੱਤਿਆ 'ਮੇਰਾ ਪਿੰਡ ਮੇਰੀ ਸ਼ਾਨ' ਦਾ ਿਖ਼ਤਾਬ

ਤਪਾ ਮੰਡੀ, 5 ਦਸੰਬਰ (ਪ੍ਰਵੀਨ ਗਰਗ)-ਪਿੰਡ ਜੈਮਲ ਸਿੰਘ ਵਾਲਾ ਦੇ ਨੌਜਵਾਨਾਂ ਨੇ ਪਿੰਡ ਦੀ ਤਸਵੀਰ ਬਦਲਣ ਦੀ ਸੋਚੀ ਤਾਂ ਪਿੰਡ ਵਾਲਿਆਂ ਨੇ ਵੀ ਉਨ੍ਹਾਂ ਦਾ ਹਰ ਕਦਮ 'ਤੇ ਸਾਥ ਦਿੱਤਾ ਅਤੇ ਕੁਝ ਹੀ ਮਹੀਨਿਆਂ ਵਿਚ ਪਿੰਡ ਦੀ ਤਸਵੀਰ ਬਦਲ ਦਿੱਤੀ | ਪਿੰਡ ਦੇ ਨੌਜਵਾਨਾਂ ਨੇ ...

ਪੂਰੀ ਖ਼ਬਰ »

ਖਹਿਰਾ ਨੇ ਪਿੰਡਾਂ 'ਚ ਮੀਟਿੰਗਾਂ ਕਰ ਕੇ ਇਨਸਾਫ਼ ਮਾਰਚ ਲਈ ਲੋਕਾਂ ਨੂੰ ਕੀਤਾ ਲਾਮਬੰਦ

ਟੱਲੇਵਾਲ, 5 ਦਸੰਬਰ (ਸੋਨੀ ਚੀਮਾ)-ਚਾਰ ਦਹਾਕੇ ਪਹਿਲਾਂ 3 ਕੁਇੰਟਲ ਕਣਕ ਨਾਲ ਲੋਕ ਇਕ ਤੋਲਾ ਸੋਨਾ ਖ਼ਰੀਦ ਸਕਦੇ ਸਨ, ਪਰ ਅੱਜ 25 ਕੁਇੰਟਲ ਕਣਕ ਨਾਲ ਇਕ ਤੋਲਾ ਨਹੀਂ ਖ਼ਰੀਦਿਆ ਜਾ ਸਕਦਾ, ਕਿਉਂਕਿ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਸਿਰਫ਼ ਵੱਡੇ ਧਨਾਢਾਂ ਨੂੰ ਫ਼ਾਇਦਾ ...

ਪੂਰੀ ਖ਼ਬਰ »

ਆਰੀਆਭੱਟਾ ਸਕੂਲ ਵਿਖੇ ਕਿਡਜ਼ ਕਾਰਨੀਵਾਲ-2018 ਸ਼ੁਰੂ

ਬਰਨਾਲਾ, 5 ਦਸੰਬਰ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਦਾ ਕਿਡਜ਼ ਕਾਰਨੀਵਾਲ-2018 ਸਮਾਗਮ ਦੀ ਸ਼ੁਰੂਆਤ ਕੀਤੀ ਗਈ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਸਮਾਗਮ ਦੇ ਉਦਘਾਟਨ ਦੀ ਰਸਮ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ...

ਪੂਰੀ ਖ਼ਬਰ »

ਵਿਸ਼ਵ ਦਿੱਵਿਆਂਗ ਦਿਵਸ ਮੌਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ

ਬਰਨਾਲਾ, 5 ਦਸੰਬਰ (ਅਸ਼ੋਕ ਭਾਰਤੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਰਾਜਵੰਤ ਕੌਰ (ਸੈ.ਸਿ) ਬਰਨਾਲਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਮਨਿੰਦਰ ਕੌਰ (ਐ.ਸਿ.) ਬਰਨਾਲਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸ਼ਿਵਪਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਾਬਾ ...

ਪੂਰੀ ਖ਼ਬਰ »

ਭੁਲੇਖੇ ਨਾਲ ਜ਼ਹਿਰੀਲੀ ਦਵਾਈ ਪੀਣ ਕਾਰਨ ਨੌਜਵਾਨ ਦੀ ਮੌਤ

ਬਰਨਾਲਾ, 5 ਦਸੰਬਰ (ਧਰਮਪਾਲ ਸਿੰਘ)-ਭੁਲੇਖੇ ਨਾਲ ਜ਼ਹਿਰੀਲੀ ਦਵਾਈ ਪੀਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪ੍ਰਦੀਪ ਸਿੰਘ (23) ਪੁੱਤਰ ਹਰਦੇਵ ਸਿੰਘ ਵਾਸੀ ਅਮਲਾ ਸਿੰਘ ਵਾਲਾ ਲੰਘੀ ਰਾਤ ਬਰਨਾਲਾ ਵਿਖੇ ਆਪਣੀ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਧਨੇਰ 'ਚ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਮਹਿਲ ਕਲਾਂ, 5 ਦਸੰਬਰ (ਤਰਸੇਮ ਸਿੰਘ ਚੰਨਣਵਾਲ)-ਗੁਰੂ ਨਾਨਕ ਪਬਲਿਕ ਸਕੂਲ ਧਨੇਰ ਵਿਖੇ ਸਕੂਲ ਡਾਇਰੈਕਟਰ ਪਰਮਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ | ਇਸ ਸਮੇਂ ਸਕੂਲ ਪਿ੍ੰਸੀਪਲ ਨਰਿੰਦਰ ਸਿੰਘ ਨੇ ਦੱਸਿਆ ਕਿ ਇੰਨਾ ਮੁਕਾਬਲਿਆਂ ...

ਪੂਰੀ ਖ਼ਬਰ »

ਸਮਾਜ ਸੇਵੀ ਮਾਨਵੀਰ ਸਿੰਘ ਖ਼ਾਲਸਾ ਦਾ ਪੰਚਾਇਤ ਤੇ ਭਗਤਪੁਰਾ ਸਕੂਲ ਵਲੋਂ ਸਨਮਾਨ

ਸ਼ਹਿਣਾ, 5 ਦਸੰਬਰ (ਸੁਰੇਸ਼ ਗੋਗੀ)-ਮਾਨਵੀਰ ਸਿੰਘ ਖ਼ਾਲਸਾ ਆਸਟਰੇਲੀਆਂ ਨੂੰ ਪਿੰਡ ਭਗਤਪੁਰਾ ਦੀ ਪੰਚਾਇਤ ਅਤੇ ਸਕੂਲ ਸਟਾਫ਼ ਵਲੋਂ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੀਆਂ ਸਮਾਜ ਸੇਵੀ ਗਤੀਵਿਧੀਆਂ ਤੋਂ ਪ੍ਰਭਾਵਿਤ ਹੰੁਦੇ ਹੋਏ ਸਨਮਾਨ ਕੀਤਾ | ਮੱੁਖ ਅਧਿਆਪਕ ਪੂਰਨ ...

ਪੂਰੀ ਖ਼ਬਰ »

ਕੇ.ਵੀ.ਕੇ. ਹੰਡਿਆਇਆ ਵਿਖੇ ਵਿਸ਼ਵ ਮਿੱਟੀ ਦਿਵਸ ਮਨਾਇਆ

ਹੰਡਿਆਇਆ, 5 ਦਸੰਬਰ (ਗੁਰਜੀਤ ਸਿੰਘ ਖੱੁਡੀ)-ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ ਹੰਡਿਆਇਆ (ਬਰਨਾਲਾ) ਵਿਖੇ ਐਸੋਸੀਏਟ ਡਾਇਰੈਕਟਰ ਡਾ: ਪ੍ਰਹਿਲਾਦ ਸਿੰਘ ਤੰਵਰ ਦੀ ਅਗਵਾਈ 'ਚ ਵਿਸ਼ਵ ਮਿੱਟੀ ਦਿਵਸ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਵੱਧ ਬਿਜਲੀ ਸਪਲਾਈ ਦੇਣ ਦੀ ਮੰਗ

ਭਦੌੜ, 5 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਝੋਨਾ ਕੱਟਣ ਉਪਰੰਤ ਹੁਣ ਕਿਸਾਨ ਕਣਕ ਦੀ ਬਿਜਾਈ ਕਰ ਚੁੱਕੇ ਹਨ ਅਤੇ ਉਸ ਨੂੰ ਪਾਣੀ ਲਾਉਣ ਦੀ ਸਖ਼ਤ ਜ਼ਰੂਰਤ ਹੈ ਜਿਸ ਕਾਰਨ ਉਨ੍ਹਾਂ ਨੂੰ ਵੱਧ ਬਿਜਲੀ ਚਾਹੀਦੀ ਹੈ ਪ੍ਰੰਤੂ 66 ਕੇ.ਵੀ. ਗਰਿੱਡ ਭਦੌੜ ਅਧੀਨ ਪੈਂਦੇ ਦਿਹਾਤੀ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੰੂ ਕੀਤੇ ਜੁਰਮਾਨੇ ਮੁਆਫ਼ ਕਰਨ ਦੀ ਮੰਗ

n ਮਹਿਲ ਕਲਾਂ ਵਿਖੇ ਮੀਟਿੰਗ ਦੌਰਾਨ ਭਾਕਿਯੂ ਸਿੱਧੂਪੁਰ ਦੇ ਆਗੂ ਤੇ ਮੈਂਬਰ | ਤਸਵੀਰ : ਤਰਸੇਮ ਸਿੰਘ ਚੰਨਣਵਾਲ ਮਹਿਲ ਕਲਾਂ, 5 ਦਸੰਬਰ (ਤਰਸੇਮ ਸਿੰਘ ਚੰਨਣਵਾਲ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਇਕਾਈ ਬਲਾਕ ਮਹਿਲ ਕਲਾਂ ਦੇ ਆਗੂਆਂ ਅਤੇ ਮੈਂਬਰਾਂ ਦੀ ਵਿਸ਼ੇਸ਼ ...

ਪੂਰੀ ਖ਼ਬਰ »

ਸਿੱਧੀ ਬਿਜਾਈ ਕਾਰਨ ਹੋਏ ਫ਼ਸਲ ਦੇ ਨੁਕਸਾਨ ਸਬੰਧੀ ਮੁਆਵਜ਼ੇ ਦੀ ਮੰਗ

ਬਰਨਾਲਾ, 5 ਦਸੰਬਰ (ਰਾਜ ਪਨੇਸਰ)-ਨੇੜਲੇ ਪਿੰਡ ਸੁਰਜੀਤਪੁਰੇ ਕੋਠੇ ਦੇ ਕਿਸਾਨ ਨੇ ਯੂਨੀਵਰਸਿਟੀ ਦੇ ਡਾਕਟਰਾਂ 'ਤੇ ਦੋਸ਼ ਲਗਾਉਂਦਿਆਂ ਨੁਕਸਾਨੀ ਗਈ ਕਣਕ ਲਈ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਚੈਨ ਸਿੰਘ ਵਾਸੀ ...

ਪੂਰੀ ਖ਼ਬਰ »

ਪਿੰਡ ਹਮੀਦੀ ਨੰੂ ਨਮੂਨੇ ਦਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦੇਵਾਂਗੇ-ਬੀਬੀ ਜੋਸ਼ੀ

ਮਹਿਲ ਕਲਾਂ, 5 ਦਸੰਬਰ (ਤਰਸੇਮ ਸਿੰਘ ਚੰਨਣਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਸਕੱਤਰ ਸ੍ਰੀਮਤੀ ਸੁਦੇਸ਼ ਜੋਸ਼ੀ ਹਮੀਦੀ ਦੀ ਅਗਵਾਈ ਹੇਠ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਬਰਨਾਲਾ ਸਮੇਤ ਮਨਰੇਗਾ ਅਧਿਕਾਰੀਆਂ ਵਲੋਂ ਪਿੰਡ ਹਮੀਦੀ 'ਚ ਵਿਕਾਸ ਲਈ ਜ਼ਰੂਰੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਬਿਨਾਂ ਅੱਗ ਲਗਾਏ ਬੀਜੀ ਕਣਕ ਦੀ ਫ਼ਸਲ ਦਾ ਨਿਰੀਖਣ

ਸ਼ਹਿਣਾ, 5 ਦਸੰਬਰ (ਸੁਰੇਸ਼ ਗੋਗੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ਼ਹਿਣਾ ਵਲੋਂ ਖੇਤੀਬਾੜੀ ਅਫ਼ਸਰ ਡਾ: ਜਸਵਿੰਦਰ ਸਿੰਘ ਬਰਾੜ ਦੀ ਅਗਵਾਈ ਵਿਚ ਸਮੁੱਚੀ ਟੀਮ ਨੇ ਵੱਖ-ਵੱਖ ਪਿੰਡਾਂ ਵਿਚ ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ, ਰੋਟੋ ਡਰਿੱਲ ਆਦਿ ਨਾਲ ਬੀਜੀ ਕਣਕ ...

ਪੂਰੀ ਖ਼ਬਰ »

ਮਾਨ ਵਲੋਂ ਵਲੰਟੀਅਰਾਂ ਪ੍ਰਤੀ ਬਦਲਾਖੋਰੀ ਦੀ ਨੀਤੀ ਅਪਣਾਉਣਾ ਅਤਿ ਨਿੰਦਣਯੋਗ-ਖਹਿਰਾ

ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ)-ਸੰਸਦ ਮੈਂਬਰ ਭਗਵੰਤ ਮਾਨ ਦੇ ਗੰਨਮੈਨ ਵਲੋਂ 5 ਵਲੰਟੀਅਰਾਂ 'ਤੇ ਦਰਜ ਕਰਵਾਇਆ ਪਰਚਾ ਅਤਿ ਨਿੰਦਣਯੋਗ ਹੈ ਕਿਉਂਕਿ ਲੋਕਾਂ ਕੋਲ ਲੀਡਰਾਂ ਨੂੰ ਸੁਆਲ ਕਰਨ ਦਾ ਅਧਿਕਾਰ ਹੈ | ਇਸ ਲਈ ਜੇਕਰ ਭਗਵੰਤ ਮਾਨ ਨੂੰ ਵਲੰਟੀਅਰਾਂ ਦੀ ਗੱਲ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਸਕੂਲ ਪੱਖੋ ਕਲਾਂ ਵਿਖੇ ਵਿਦਿਆਰਥੀਆਂ ਦੀਆਂ ਮਾਤਾਵਾਂ ਸਨਮਾਨਿਤ

ਰੂੜੇਕੇ ਕਲਾਂ, 5 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਮੁਹੱਈਆ ਕਰਵਾ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX