ਤਾਜਾ ਖ਼ਬਰਾਂ


ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ
. . .  3 minutes ago
ਨਵੀਂ ਦਿੱਲੀ ,11 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਮੈ ਛੱਤੀਸਗੜ੍ਹ , ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀ ਜਨਤਾ ਦਾ ਧੰਨਵਾਦ ...
ਪੂਰਬ-ਉਤਰ 'ਚ ਕਾਂਗਰਸ ਦੇ ਅੰਤਿਮ ਰਾਜ ਮਿਜ਼ੋਰਮ 'ਚ ਐਮ ਐਨ ਐਫ ਦੀ ਜਿੱਤ
. . .  13 minutes ago
ਛੱਤੀਸਗੜ੍ਹ ਅਤੇ ਰਾਜਸਥਾਨ 'ਚ 13 ਦਸੰਬਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਚੁੱਕ ਸਕਦੇ ਨੇ ਸਹੁੰ
. . .  20 minutes ago
ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ
. . .  27 minutes ago
ਨਵੀਂ ਦਿੱਲੀ ,11 ਦਸੰਬਰ - ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਮਿਲੀ ਹਾਰ ਦੇ ਬਾਅਦ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਆਪਣਾ ਅਸਤੀਫ਼ਾ ਰਾਜਪਾਲ ਕਲਿਆਣ ਸਿੰਘ ਸੌਂਪ ਦਿਤਾ ।ਅਸਤੀਫ਼ਾ ਦੇਣ ...
ਦੇਸ਼ ਭਾਜਪਾ ਦੇ ਕੰਮ ਤੋਂ ਖ਼ੁਸ਼ ਨਹੀ - ਰਾਹੁਲ
. . .  about 2 hours ago
ਨਵੀਂ ਦਿੱਲੀ, ੧੧ ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਭਾਜਪਾ ਤੋਂ ਖ਼ੁਸ਼ ਨਹੀ ਹੈ ਤੇ ਪ੍ਰਧਾਨ ਮੰਤਰੀ ਮੋਦੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀ ਕਰ ਸਕੇ ਹਨ। ਉਨ੍ਹਾਂ ਕਿਹਾ ...
ਸਟਾਲਿਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  about 2 hours ago
ਚੇਨਈ, ੧੧ ਦਸੰਬਰ - ਡੀ.ਐਮ.ਕੇ ਪ੍ਰਮੁੱਖ ਐਮ.ਕੇ ਸਟਾਲਿਨ ਨੇ ਰਾਹੁਲ ਗਾਂਧੀ ਨੂੰ ਫ਼ੋਨ ਕਰ ਕੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ ...
ਰਾਹੁਲ ਗਾਂਧੀ ਨੇ ਜਨਤਾ ਤੇ ਪਾਰਟੀ ਵਰਕਰਾਂ ਨੂੰ ਦਿੱਤੀ ਮੁਬਾਰਕਬਾਦ
. . .  about 2 hours ago
ਨਵੀਂ ਦਿੱਲੀ, 11 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਕਾਂਗਰਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਾਰਟੀ ਵਰਕਰਾਂ ਤੇ ਜਨਤਾ ਨੂੰ ਮੁਬਾਰਕਬਾਦ...
ਲੋਕਾਂ ਨੇ ਮੰਦਿਰ-ਮਸਜਿਦ ਦੀ ਰਾਜਨੀਤੀ ਨੂੰ ਨਕਾਰਿਆ - ਮਹਿਬੂਬਾ
. . .  about 3 hours ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਜਾਗਰੂਕ ਹੋ ਚੁੱਕੇ ਹਨ, ਜਿਨ੍ਹਾਂ...
ਸੰਸਦ ਦੇ ਸੈਸ਼ਨ 'ਚ ਮਹਿਲਾ ਰਾਂਖਵੇਕਰਣ ਜਿਹੇ ਕਈ ਮੁੱਦੇ ਉਠਾਵਾਂਗੇ - ਸੁਮਿੱਤਰਾ ਮਹਾਜਨ
. . .  about 3 hours ago
ਨਵੀਂ ਦਿੱਲੀ, 11 ਦਸੰਬਰ - ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਦਾ ਕਹਿਣਾ ਹੈ ਕਿ ਸੰਸਦ ਦੀਆਂ ਸਾਰੀਆਂ ਚਰਚਾਵਾਂ ਡਿਜੀਟਲ ਕੀਤੀਆਂ ਗਈਆਂ ਹਨ, ਜੋ ਕਿ ਸਾਰਿਆ ਲਈ...
ਨਵੀਨ ਪਟਨਾਇਕ ਵੱਲੋਂ ਕਾਂਗਰਸ, ਐਮ.ਐਨ.ਐੱਫ ਨੂੰ ਮੁਬਾਰਕਬਾਦ
. . .  about 3 hours ago
ਭੁਵਨੇਸ਼ਵਰ, 11 ਦਸੰਬਰ - ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਕਾਂਗਰਸ ਅਤੇ ਮਿਜ਼ੋਰਮ ਵਿਚ ਜਿੱਤ ਲਈ...
ਸ਼ਕਤੀਕਤ ਦਾਸ ਆਰ.ਬੀ.ਆਈ ਦੇ ਨਵੇਂ ਗਵਰਨਰ ਨਿਯੁਕਤ
. . .  about 4 hours ago
ਨਵੀਂ ਦਿੱਲੀ, 11 ਦਸੰਬਰ - ਸਾਬਕਾ ਵਿੱਤ ਸਕੱਤਰ ਅਤੇ ਵਿੱਤ ਕਮਿਸ਼ਨ ਦੇ ਮੈਂਬਰ ਸ਼ਕਤੀਕਾਂਤ ਦਾਸ ਨੂੰ ਆਰ.ਬੀ.ਆਈ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ...
ਵਿਧਾਨ ਸਭਾ ਚੋਣਾਂ : ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਮੰਨੀ ਹਾਰ, ਦਿੱਤਾ ਅਸਤੀਫ਼ਾ
. . .  about 4 hours ago
ਸਿਵਲ ਹਸਪਤਾਲ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ
. . .  about 4 hours ago
ਹਰਿਆਣਾ, 11 ਦਸੰਬਰ (ਹਰਮੇਲ ਸਿੰਘ ਖੱਖ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਭਾਜਪਾ ਦੇ ਆਕਾਸ਼ ਕੈਲਾਸ਼ ਵਿਜੈਵਰਗੀਆ ਨੇ 7 ਹਜ਼ਾਰ ਵੋਟਾਂ ਨਾਲ ਕੀਤੀ ਜਿੱਤ ਹਾਸਲ
. . .  about 4 hours ago
ਮੰਤਰੀ ਮੰਡਲ ਵੱਲੋਂ ਸ਼ਿਲੌਂਗ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਲਈ ਮੁਆਵਜ਼ੇ ਨੂੰ ਪ੍ਰਵਾਨਗੀ
. . .  about 4 hours ago
ਚੰਡੀਗੜ੍ਹ, 11 ਦਸੰਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਮੰਤਰੀ ਮੰਡਲ ਨੇ ਸ਼ਿਲੌਂਗ ਵਿਖੇ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਨੂੰ ਮੁਆਵਜ਼ੇ ਵਜੋਂ 60 ਲੱਖ ਰੁਪਏ ਮੁਹੱਈਆ ਕਰਵਾਉਣ ਲਈ ਰਾਹਤ 'ਤੇ ਮੁੜ....
ਬਰਗਾੜੀ ਮੋਰਚੇ ਨੇ ਪੰਜਾਬ ਹੀ ਨਹੀਂ ਪੁਰੀ ਦੁਨੀਆ 'ਚ ਜਿੱਤ ਦੀ ਵੱਡੀ ਮਿਸਾਲ ਕੀਤੀ ਪੇਸ਼ : ਧਿਆਨ ਸਿੰਘ ਮੰਡ
. . .  about 5 hours ago
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
. . .  about 5 hours ago
ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ ਹੋਈ 4
. . .  about 5 hours ago
ਆਈ.ਈ.ਡੀ. ਧਮਾਕੇ 'ਚ ਜ਼ਖਮੀ ਹੋਏ ਜਵਾਨ ਨੂੰ ਹੈਲੀਕਾਪਟਰ ਰਾਹੀ ਲਿਜਾਇਆ ਗਿਆ ਰਾਏਪੁਰ
. . .  about 5 hours ago
ਵਿਧਾਨ ਸਭਾ ਚੋਣ ਨਤੀਜੇ : ਤਿੰਨ ਰਾਜਾਂ ਵਿਚ ਕਾਂਗਰਸ ਵੱਲੋਂ ਸਰਕਾਰ ਬਣਾਉਣ ਦਾ ਅੰਦੇਸ਼ਾ
. . .  about 5 hours ago
ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਤੋਂ ਚੋਣ ਵਾਅਦਿਆਂ ਦਾ ਮੰਗਿਆ ਜਾਵੇਗਾ ਹਿਸਾਬ - ਚੀਮਾ
. . .  about 6 hours ago
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬੜ੍ਹਤ, ਰਾਜਸਥਾਨ ਤੇ ਛਤੀਸਗੜ੍ਹ 'ਚ ਪਾਰਟੀ ਨੂੰ ਬਹੁਮਤ
. . .  about 6 hours ago
ਰਿਸ਼ਵਤ ਲੈਂਦਿਆਂ ਗੁਰੂਹਰਸਹਾਏ ਦਾ ਕਾਨੂੰਗੋ ਵਿਜੀਲੈਂਸ ਵੱਲੋਂ ਕਾਬੂ
. . .  about 6 hours ago
ਕਾਂਗਰਸ ਦੇ ਜਿੱਤੇ ਵਿਧਾਇਕ ਭਲਕੇ ਕਰਨਗੇ ਬੈਠਕ
. . .  about 6 hours ago
ਰਾਜਸਥਾਨ ਦੇ ਸੰਘਰੀਆ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਦੀਪ ਸ਼ਾਹਪੀਣੀਂ ਜਿੱਤੇ
. . .  about 6 hours ago
ਲੁਧਿਆਣਾ 'ਚ ਕਾਂਗਰਸੀ ਵਰਕਰਾਂ ਨੇ ਮਨਾਇਆ ਜਸ਼ਨ
. . .  about 6 hours ago
ਅੱਤਵਾਦੀ ਹਮਲੇ ਵਿਚ ਤਿੰਨ ਪੁਲਿਸ ਜਵਾਨ ਹਲਾਕ
. . .  about 7 hours ago
ਵਿਧਾਨ ਸਭਾ ਚੋਣ ਨਤੀਜੇ : ਮੋਦੀ ਦੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਟੁੱਟਿਆ
. . .  about 7 hours ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ ਨੇ ਮਾਰੀ ਬਾਜ਼ੀ, ਮੱਧ ਪ੍ਰਦੇਸ਼ 'ਚ ਬਸਪਾ ਬਣੀ ਕਿੰਗਮੇਕਰ
. . .  about 7 hours ago
ਅੰਮ੍ਰਿਤਸਰ ਦੇ ਪਿੰਡ ਜੱਜੇ ਨੇ ਸਰਬ ਸੰਮਤੀ ਨਾਲ ਚੁਣਿਆ ਸਰਪੰਚ
. . .  about 7 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖ਼ਤ ਮੁਕਾਬਲਾ ਜਾਰੀ, ਭਾਜਪਾ 115 ਸੀਟਾਂ, ਕਾਂਗਰਸ 105 ਸੀਟਾਂ ਤੇ ਹੋਰ 10 ਸੀਟਾਂ 'ਤੇ ਅੱਗੇ
. . .  about 8 hours ago
ਟੀ. ਆਰ. ਐੱਸ. ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਸ਼ੇਖਰ ਰਾਓ 50,000 ਤੋਂ ਵੱਧ ਵੋਟਾਂ ਨਾਲ ਜਿੱਤੇ
. . .  about 8 hours ago
ਚੋਣ ਨਤੀਜੇ : ਛੱਤੀਸਗੜ੍ਹ 'ਚ ਕਾਂਗਰਸ 64 ਸੀਟਾਂ ਤੇ ਭਾਜਪਾ 20 ਸੀਟਾਂ 'ਤੇ ਅੱਗੇ
. . .  about 8 hours ago
ਕੈਪਟਨ ਨੇ ਪੰਚਾਇਤੀ ਚੋਣਾਂ ਦਾ ਐਲਾਨ ਦਸੰਬਰ 'ਚ ਕਰਵਾ ਕੇ ਸਿੱਖ ਕੌਮ ਨਾਲ ਕਮਾਇਆ ਧ੍ਰੋਹ- ਲੌਂਗੋਵਾਲ
. . .  about 8 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਬਸਪਾ ਦੇ ਸੰਪਰਕ 'ਚ ਕਾਂਗਰਸ, ਰਾਜਸਥਾਨ 'ਚ ਆਜ਼ਾਦ ਉਮੀਦਵਾਰਾਂ ਦੇ ਸੰਪਰਕ 'ਚ ਪਾਈਲਟ
. . .  about 8 hours ago
ਰਾਜਸਥਾਨ 'ਚ ਕਾਂਗਰਸ 100 ਸੀਟਾਂ ਅਤੇ ਭਾਜਪਾ 73 ਸੀਟਾਂ 'ਤੇ ਅੱਗੇ
. . .  about 8 hours ago
ਨਾਭਾ ਜੇਲ੍ਹ 'ਚ ਭੇਦਭਰੀ ਹਾਲਤ 'ਚ ਮ੍ਰਿਤਕ ਹੋਏ ਸੁਖਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਜੇਲ੍ਹ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ
. . .  about 8 hours ago
ਪੰਜਾਬੀ ਯੂਨੀਵਰਸਿਟੀ 'ਚ ਧਰਨੇ 'ਤੇ ਬੈਠੀ ਗਰਭਵਤੀ ਪੀ.ਐੱਚ. ਡੀ.ਸਕਾਲਰ, ਗਾਈਡ 'ਤੇ ਲਾਇਆ ਦੋਸ਼
. . .  about 8 hours ago
ਚੋਣ ਨਤੀਜੇ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਪੁੱਜੇ
. . .  1 minute ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ ਜਾਰੀ, ਭਾਜਪਾ 109, ਕਾਂਗਰਸ 110 ਸੀਟਾਂ 'ਤੇ ਅੱਗੇ
. . .  about 9 hours ago
ਚੋਣ ਨਤੀਜੇ : ਸੂਤਰਾਂ ਮੁਤਾਬਿਕ ਕਾਂਗਰਸ ਦੇ ਸਚਿਨ ਪਾਈਲਟ ਰਾਜਸਥਾਨ 'ਚ 8 ਆਜ਼ਾਦ ਉਮੀਦਵਾਰਾਂ ਨਾਲ ਕਰ ਰਹੇ ਹਨ ਮੁਲਾਕਾਤ
. . .  about 9 hours ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ
. . .  about 9 hours ago
ਨਿਆਇਕ ਹਿਰਾਸਤ 'ਚ ਭੇਜੇ ਗਏ ਬਿਕਰਮਜੀਤ ਅਤੇ ਅਵਤਾਰ
. . .  about 9 hours ago
ਚੋਣ ਨਤੀਜੇ : ਮਿਜ਼ੋਰਮ 'ਚ ਕਾਂਗਰਸ 6 ਸੀਟਾਂ, ਐਮ.ਐਨ.ਐਫ. 27, ਭਾਜਪਾ 1 ਸੀਟ 'ਤੇ ਅੱਗੇ
. . .  about 9 hours ago
ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ 19 ਸੀਟਾਂ, ਕਾਂਗਰਸ 62 ਸੀਟਾਂ, ਹੋਰ 9 ਸੀਟਾਂ 'ਤੇ ਅੱਗੇ
. . .  about 10 hours ago
ਕਾਂਗਰਸ ਨੂੰ ਰਾਜਸਥਾਨ 'ਚ ਸਪਸ਼ਟ ਬਹੁਮਤ, ਆਜ਼ਾਦ ਉਮੀਦਵਾਰਾਂ ਦੇ ਸਮਰਥਨ ਦਾ ਸਵਾਗਤ - ਗਹਿਲੋਤ
. . .  about 10 hours ago
ਆਜ਼ਾਦੀ ਤੋਂ ਬਾਅਦ ਅੰਮ੍ਰਿਤਸਰ ਦੇ ਇਸ ਪਿੰਡ 'ਚ ਪਹਿਲੀ ਵਾਰ ਸਰਬ ਸੰਮਤੀ ਨਾਲ ਚੁਣਿਆ ਗਿਆ ਸਰਪੰਚ
. . .  about 10 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ, ਛਤੀਸਗੜ੍ਹ ਤੇ ਰਾਜਸਥਾਨ 'ਚ ਕਾਂਗਰਸ ਨੂੰ ਬੜਤ
. . .  about 10 hours ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ 95, ਭਾਜਪਾ 80, ਹੋਰ 24 'ਤੇ
. . .  about 10 hours ago
ਕਪਿਲ ਨੇ ਕਰਾਇਆ ਜਗਰਾਤਾ, ਕਈ ਸਿਤਾਰੇ ਹੋਏ ਸ਼ਾਮਲ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਿਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਰਾਸ਼ਟਰੀ-ਅੰਤਰਰਾਸ਼ਟਰੀ

ਭਾਰਤੀ ਮੂਲ ਦੇ ਮਿਤੇਸ਼ ਪਟੇਲ ਨੂੰ ਪਤਨੀ ਦੀ ਹੱਤਿਆ ਦੇ ਮਾਮਲੇ 'ਚ ਉਮਰ ਕੈਦ

ਲੰਡਨ, 5 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤੀ ਮੂਲ ਦੇ 37 ਸਾਲਾ ਮਿਤੇਸ਼ ਪਟੇਲ ਨੂੰ ਉਸ ਦੀ 34 ਸਾਲਾ ਪਤਨੀ ਜੈਸਿਕਾ ਪਟੇਲ ਦੀ ਹੱਤਿਆ ਮਾਮਲੇ 'ਚ ਟੀਡਸਾਈਡ ਕਰਾਊਨ ਅਦਾਲਤ 'ਚ ਦੋਸ਼ੀ ਕਰਾਰ ਦਿੱਤਾ ਗਿਆ ਹੈ | ਜਿਸ ਨੂੰ ਅੱਜ ਅਦਾਲਤ 'ਚ ਉਮਰ ਕੈਦ ਦੀ ਸਜ਼ਾ ਸੁਣਾਉਂਦਿਆਂ ਘੱਟੋ-ਘੱਟ 30 ਸਾਲ ਜੇਲ੍ਹ 'ਚ ਕੈਦ ਰੱਖਣ ਦੇ ਹੁਕਮ ਸੁਣਾਏ ਹਨ, ਜਿਸ ਅਨੁਸਾਰ ਉਸ ਨੂੰ ਘੱਟੋ-ਘੱਟ 30 ਸਾਲ ਸਲਾਖਾਂ ਪਿੱਛੇ ਹੀ ਗੁਜ਼ਾਰਨੇ ਪੈਣਗੇ | ਅਦਾਲਤ 'ਚ ਦੱਸਿਆ ਗਿਆ ਕਿ ਜੈਸਿਕਾ ਪਟੇਲ ਦੀ ਹੱਤਿਆ ਪਲਾਸਟਿਕ ਦੇ ਲਿਫਾਫੇ ਨਾਲ ਸਾਹ ਘੁੱਟ ਕੇ ਉਸ ਦੇ ਮਿਡਲਸਬਾਰੋ ਦੇ ਦਾ ਐਵੇਨਿਊ ਇੰਨ ਲਿੰਥੌਰਪ ਘਰ 'ਚ ਕੀਤੀ ਗਈ ਸੀ | ਇਸ ਕੇਸ ਨੂੰ ਹਾਈਕੋਰਟ ਜੱਜ ਮਿ: ਜਸਟਿਸ ਜੇਮਸ ਗੋਸ ਕਿਊ ਸੀ ਵਲੋਂ ਸੁਣਿਆ ਗਿਆ | ਸੁਣਵਾਈ ਦੌਰਾਨ ਦੱਸਿਆ ਗਿਆ ਕਿ ਮਿਤੇਸ਼ ਅਤੇ ਜੈਸਿਕਾ ਇੱਕੋ ਫਾਰਮੇਸੀ 'ਤੇ ਕੰਮ ਕਰਦੇ ਸਨ | ਮਿਤੇਸ਼ ਕਿਸੇ ਹੋਰ ਵਿਅਕਤੀ ਨਾਲ ਪ੍ਰੇਮ ਸਬੰਧ ਬਣਾਉਣ ਦੀ ਕੋਸ਼ਿਸ਼ 'ਚ ਸੀ, ਉਸ ਦੇ ਫੋਨ ਦੀ ਜਾਂਚ ਤੋਂ ਪਤਾ ਲੱਗਾ ਕਿ ਉਹ ਆਪਣਾ ਵਿਆਹ ਤੋੜਨਾ ਚਾਹੁੰਦਾ ਸੀ, ਉਸ ਨੇ ਆਪਣੀ ਪਤਨੀ ਨੂੰ ਕਤਲ ਕਰਨ ਤੋਂ ਪਹਿਲਾਂ ਇੰਟਰਨੈੱਟ 'ਤੇ ਇਸ ਬਾਰੇ ਖੋਜ ਵੀ ਕੀਤੀ ਸੀ | ਮਿਤੇਸ਼ ਨੇ ਜੈਸਿਕਾ ਦੀ ਮੌਤ ਤੋਂ ਬਾਅਦ ਐਮਰਜੈਂਸੀ ਫ਼ੋਨ ਕਰਨ ਤੋਂ ਬਾਅਦ ਸੀ. ਸੀ. ਟੀ. ਵੀ. ਫੁਟੇਜ਼ ਡਲੀਟ ਕਰਨ ਦੀ ਵੀ ਕੋਸ਼ਿਸ਼ ਕੀਤੀ | ਮਿਤੇਸ਼ ਆਪਣੀ ਪਤਨੀ ਦੇ ਕਤਲ ਨੂੰ ਲੁੱਟਖੋਹ ਦਾ ਮਾਮਲਾ ਬਣਾ ਕੇ ਬੀਮੇ ਦੀ ਰਕਮ ਹਾਸਲ ਕਰਕੇ ਆਸਟਰੇਲੀਆ ਜਾਣ ਦੀ ਤਾਕ 'ਚ ਸੀ, ਜਿਸ ਨੂੰ ਉਮਰ ਕੈਦ ਦੀ ਸਜ਼ਾ ਅੱਜ ਸੁਣਾਈ ਗਈ |


ਪੈਰਿਸ 'ਚ ਇੰਡੀਅਨ ਓਵਰਸੀਜ਼ ਕਾਂਗਰਸ ਦੇ ਵਰਕਰਾਂ ਦੀ ਹੰਗਾਮੀ ਮੀਟਿੰਗ

ਪੈਰਿਸ, 5 ਦਸੰਬਰ (ਹਰਪ੍ਰੀਤ ਕੌਰ ਪੈਰਿਸ)-ਪੈਰਿਸ ਦੇ ਜੋਧਪੁਰ ਪੈਲੇਸ ਰੈਸਤਰਾਂ 'ਚ ਇੰਡੀਅਨ ਓਵਰਸੀਜ਼ ਕਾਂਗਰਸ ਦੇ ਯੂਰਪ ਭਰ ਦੇ ਨੁਮਾਇੰਦਿਆਂ ਦੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਖ਼ਾਸ ਮੀਟਿੰਗ ਬੁਲਾਈ ਗਈ, ਜਿਸ 'ਚ 2019 'ਚ ਕਾਂਗਰਸ ਦਾ ਮੁੱਖ ਏਜੰਡਾ ਅਤੇ ਆ ...

ਪੂਰੀ ਖ਼ਬਰ »

ਰੀਨਤ ਸੰਧੂ ਨਾਲ ਬਰਿਆਣਾ ਨੇ ਉਠਾਏ ਗੈਰ-ਕਾਨੂੰਨੀ ਪ੍ਰਵਾਸ ਦੇ ਮੁੱਦੇ

ਇਟਲੀ ਭਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਦਿਹਾੜੇ 'ਤੇ ਮੁੱਖ ਸਮਾਗਮ

ਬਰੇਸ਼ੀਆ(ਇਟਲੀ), 5 ਦਸੰਬਰ (ਬਲਦੇਵ ਸਿੰਘ ਬੂਰੇ ਜੱਟਾਂ)- ਪੱਤਰਕਾਰ ਪਰਮਿੰਦਰ ਸਿੰਘ ਬਰਿਆਣਾ ਅਤੇ ਉਨ੍ਹਾਂ ਦੀ ਪਤਨੀ ਡਾ.ਬਲਵਿੰਦਰ ਕੌਰ ਬਰਿਆਣਾ ਨੇ ਰੋਮ ਸਥਿਤ ਭਾਰਤੀ ਦੂਤਾਵਾਸ ਵਿਖੇ ਰਾਜਦੂਤ ਮੈਡਮ ਰੀਨਤ ਸੰਧੂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਮੁਲਾਕਾਤ ...

ਪੂਰੀ ਖ਼ਬਰ »

ਫਰੈਂਕਫਰਟ ਦੇ ਸਿੱਖ ਭਾਈਚਾਰੇ ਵਲੋਂ ਪਾਕਿਸਤਾਨੀ ਕੌਾਸਲ ਜਨਰਲ ਦਾ ਧੰਨਵਾਦ

ਫਰੈਂਕਫਰਟ, 5 ਦਸੰਬਰ (ਸੰਦੀਪ ਕੌਰ ਮਿਆਣੀ)- ਕਰਤਾਰਪੁਰ ਲਾਂਘਾ ਖੋਲ੍ਹਣ ਦੀ ਪਹਿਲਕਦਮੀ ਕਰਨ ਵਾਲੀ ਪਾਕਿਸਤਾਨੀ ਹਕੂਮਤ ਦਾ ਧੰਨਵਾਦ ਕਰਨ ਲਈ ਜਰਮਨੀ 'ਚ ਵਰਲਡ ਸਿੱਖ ਪਾਰਲੀਮੈਂਟ ਦੇ ਨੁਮਾਇੰਦਿਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਨੇ ...

ਪੂਰੀ ਖ਼ਬਰ »

'ਬੈਟਲ ਆਫ਼ ਦੀ ਬੈਸਟ' ਭੰਗੜੇ ਅਤੇ ਗਿੱਧੇ ਦੇ ਮੁਕਾਬਲੇ ਕਰਵਾਏ

ਟੋਰਾਂਟੋਂ, 5 ਦਸੰਬਰ (ਸਤਪਾਲ ਸਿੰਘ ਜੌਹਲ/ਹਰਜੀਤ ਸਿੰਘ ਬਾਜਵਾ)- ਪੰਜਾਬੀ ਸੱਭਿਆਚਾਰ ਨੂੰ ਵਿਦੇਸ਼ਾਂ 'ਚ ਪ੍ਰਫੁੱਲਤ ਕਰਨ ਵਾਲੀ ਸੰਸਥਾ ਨੱਚਦੀ ਜਵਾਨੀ ਦੇ ਸੰਚਾਲਕ ਇਕਬਾਲ ਸਿੰਘ ਵਿਰਕ ਅਤੇ ਕੁਲਵਿੰਦਰ ਕੌਰ ਵਿਰਕ ਵਲੋਂ ਆਪਣੀ ਵੱਡ-ਆਕਾਰੀ ਟੀਮ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਕੰਵਲ ਧਾਲੀਵਾਲ ਨੂੰ ਸਦਮਾ, ਮਾਤਾ ਦਾ ਦਿਹਾਂਤ

ਲੰਡਨ, 5 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਾਹਿਤਕ ਹਲਕਿਆਂ 'ਚ ਜਾਣੇ-ਪਛਾਣੇ ਚਿੰਤਕ ਤੇ ਕਲਾਕਾਰ ਕੰਵਲ ਧਾਲੀਵਾਲ ਦੇ ਮਾਤਾ ਬਲਜੀਤ ਕੌਰ ਗਿਆਨੋ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ, ਉਹ 76 ਵਰਿ੍ਹਆਂ ਦੇ ਸਨ | 'ਪੰਜਾਬੀ ਸਾਹਿਤ ਕਲਾ ਕੇਂਦਰ ਯੂ. ਕੇ. ਵਲੋਂ  ਡਾ. ਸਾਥੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX