ਤਾਜਾ ਖ਼ਬਰਾਂ


ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  about 1 hour ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  about 1 hour ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  about 1 hour ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  about 2 hours ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  about 2 hours ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  about 2 hours ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  about 2 hours ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ) - ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿਚ ਲਗਾਤਾਰ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ। ਲਗਾਤਾਰ ਲੱਗੀ ਝੜੀ ਕਾਰਨ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਮੀਂਹ ਕਾਰਨ ਜਿੱਥੇ ਠੰਢ...
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  about 3 hours ago
ਨਵੀਂ ਦਿੱਲੀ, 12 ਦਸੰਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਨਵੰਬਰ ਮਹੀਨੇ ਵਿਚ ਖੁਦਰਾ ਮਹਿੰਗਾਈ ਦਰ ਅਕਤੂਬਰ ਮਹੀਨੇ 'ਚ 4.62 ਤੋਂ ਵੱਧ ਕੇ 5.54 ਫ਼ੀਸਦੀ...
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  about 3 hours ago
ਦਿਸਪੁਰ, 12 ਦਸੰਬਰ - ਅਸਮ ਵਿਚ ਨਾਗਰਿਕਤਾ ਸੋਧ ਬਲ ਨੂੰ ਲੈ ਕੇ ਚੱਲ ਰਹੀ ਹਿੰਸਾ ਦੌਰਾਨ ਡਿਬੂਰਗੜ੍ਹ ਹਵਾਈ ਅੱਡੇ 'ਚ ਫਸੇ 178 ਯਾਤਰੀ ਹਵਾਈ ਜਹਾਜ਼ ਰਾਹੀ ਸੁਰੱਖਿਅਤ ਗੁਹਾਟੀ...
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 12 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਦਲਜੀਤ ਸਿੰਘ ਮੱਕੜ)- ਪਿੰਡ ਤੋਲਾਵਾਲ ਦੇ ਇੱਕ ਨੌਜਵਾਨ ਦੀ ਟਰੈਕਟਰ ਹੇਠ ਆਉਣ ਕਾਰਨ ਮੌਤ...
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  about 4 hours ago
ਨਵੀਂ ਦਿੱਲੀ, 12 ਦਸੰਬਰ- ਨਿਰਭਯਾ ਮਾਮਲੇ ਦੇ ਦੋਸ਼ੀ ਅਕਸ਼ੈ ਕੁਮਾਰ ਸਿੰਘ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਪਰੀਮ ਕੋਰਟ...
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  about 4 hours ago
ਕਪੂਰਥਲਾ, 12 ਦਸੰਬਰ (ਅਮਰਜੀਤ ਸਿੰਘ ਸਡਾਨਾ)- ਬੀਤੀ ਦੇਰ ਸ਼ਾਮ ਥਾਣਾ ਸੁਭਾਨਪੁਰ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਨਸ਼ਾ ਤਸਕਰਾਂ ਵਲੋਂ ਐੱਸ. ਟੀ. ਐੱਫ. ਦੀ ਟੀਮ 'ਤੇ ਹਮਲਾ ਕਰਕੇ ਪੰਜ ਪੁਲਿਸ ਕਰਮਚਾਰੀਆਂ ਨੂੰ...
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  about 4 hours ago
ਜਲੰਧਰ, 12 ਦਸੰਬਰ (ਚਿਰਾਗ)- ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਅੱਜ ਜਲੰਧਰ ਪਹੁੰਚੇ ਹਨ। ਇਸ ਦੌਰਾਨ ਖੇਡ ਉਦਯੋਗ ਵਲੋਂ...
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  about 4 hours ago
ਨਵੀਂ ਦਿੱਲੀ, 12 ਦਸੰਬਰ- ਅਯੁੱਧਿਆ ਮਾਮਲੇ 'ਤੇ ਬੀਤੀ 9 ਨਵੰਬਰ ਨੂੰ ਆਏ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਨੂੰ ਅੱਜ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ...
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  about 4 hours ago
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  about 5 hours ago
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  about 5 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  about 5 hours ago
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  about 5 hours ago
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  about 6 hours ago
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  about 5 hours ago
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  about 6 hours ago
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  about 6 hours ago
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  about 7 hours ago
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 7 hours ago
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  about 7 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  about 7 hours ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  about 7 hours ago
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  about 7 hours ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 minute ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 8 hours ago
ਦਰਦਨਾਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ, ਦੋ ਜ਼ਖ਼ਮੀ
. . .  about 8 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਅੱਜ ਫਿਰ ਪੈਦਾ ਹੋਈ ਤਣਾਅਪੂਰਨ ਸਥਿਤੀ
. . .  about 8 hours ago
ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਇਆ ਤਿੰਨ ਮੈਂਬਰੀ ਕਮਿਸ਼ਨ
. . .  1 minute ago
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  about 9 hours ago
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  about 9 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  about 9 hours ago
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  about 10 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  about 10 hours ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  about 10 hours ago
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  about 10 hours ago
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 11 hours ago
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  about 11 hours ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 12 hours ago
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  about 12 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  3 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮੱਘਰ ਸੰਮਤ 550

ਦਿੱਲੀ

ਭਾਈ ਵੀਰ ਸਿੰਘ ਦਾ 146ਵਾਂ ਜਨਮ ਦਿਨ ਮਨਾਇਆ

ਨਵੀਂ ਦਿੱਲੀ, 5 ਦਸੰਬਰ (ਬਲਵਿੰਦਰ ਸਿੰਘ ਸੋਢੀ)-ਭਾਈ ਵੀਰ ਸਿੰਘ ਸਾਹਿਤ ਸਦਨ ਅਤੇ ਭਾਈ ਵੀਰ ਸਿੰਘ ਸਟੱਡੀ ਸਰਕਲ ਨਵੀਂ ਦਿੱਲੀ ਵਲੋਂ ਭਾਈ ਵੀਰ ਸਿੰਘ ਦਾ 146ਵਾਂ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਪੰਜਾਬ ਐਾਡ ਸਿੰਧ ਬੈਂਕ ਦੇ ਚੇਅਰਮੈਨ ਪ੍ਰੋ: ਚਰਨ ਸਿੰਘ ਨੇ ਸੰਗਤਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਰਚਨਾਵਾਂ ਨੂੰ ਆਪਣੇ ਜੀਵਨ ਦਾ ਮੁੱਖ ਪ੍ਰੇਰਨਾ ਸਰੋਤ ਦੱਸਿਆ ਅਤੇ ਉਨ੍ਹਾਂ ਦੇ ਜੀਵਨ 'ਤੇ ਚਾਨਣਾ ਪਾਇਆ | ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਦਿਆ ਕੇਂਦਰ ਮਹਿਰੋਲੀ ਦੇ ਵਿਦਿਆਰਥੀਆਂ ਨੇ ਕੀਰਤਨ ਕੀਤਾ | ਤਰਨਜੀਤ ਕੌਰ ਨੇ ਭਾਈ ਸਾਹਿਬ ਦੀ ਕਵਿਤਾ ਧੰਨ ਗੁਰੂ ਨਾਨਕ ਦੇਵ ਜੀ ਦਾ ਗਾਇਨ ਕੀਤਾ | ਸਿਮਰ ਜੋਗਿੰਦਰ ਸਿੰਘ ਨੇ ਭਾਈ ਸਾਹਿਬ ਦਾ ਸਚਿਆਰ ਬਣਨ ਸਬੰਧੀ ਸੰਦੇਸ਼ ਪੜਿ੍ਹਆ | ਭਾਈ ਹਰਜੀਤ ਸਿੰਘ ਗੁਰਦੀਪ ਸਿੰਘ ਦੇ ਜਥੇ ਦੇ ਬਾਅਦ ਭਾਈ ਕੁਲਤਾਰ ਸਿੰਘ ਦੇ ਜਥੇ ਨੇ ਕੀਰਤਨ ਕੀਤਾ | ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਸੁਪਤਨੀ ਗੁਰਸ਼ਰਨ ਕੌਰ ਨੇ ਖ਼ਾਲਸਾ ਸਮਾਚਾਰ ਦੇ ਵਿਸ਼ੇਸ਼ ਅੰਕ ਦਾ ਵਿਮੋਚਨ ਕੀਤਾ ਅਤੇ ਇਸ ਦੀ ਕਾਪੀ ਸ਼ਾਮਿਲ ਸ਼ਖ਼ਸੀਅਤਾਂ ਨੂੰ ਭੇਟ ਕੀਤੀ | ਪ੍ਰੋ: ਚਰਨ ਸਿੰਘ ਨੇ ਸਦਨ ਦੀਆਂ ਪ੍ਰਕਾਸ਼ਨਾਵਾਂ ਨੂੰ ਰਿਲੀਜ਼ ਕਰਦਿਆਂ ਦਿੱਲੀ ਯੂਨੀਵਰਸਿਟੀ ਦੀ ਪੰਜਾਬੀ ਵਿਭਾਗ (2017 ਦੇ ਗੋਲਡ ਮੈਡਲ) ਵਿਨੀਤ ਕੌਰ ਨੂੰ ਸ਼ੀਲਡ ਦੇ ਕੇ ਸਨਮਾਨਿਤ ਕੀਤਾ ਅਤੇ ਨਾਲ ਹੀ ਭਾਈ ਵੀਰ ਸਿੰਘ ਲੇਖ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ 'ਤੇ ਗੁਰਸ਼ਰਨ ਕੌਰ, ਡਾ: ਰਘਬੀਰ ਸਿੰਘ, ਜਨਰਲ ਜੋਗਿੰਦਰ ਸਿੰਘ ਅਤੇ ਹਰਚਰਨ ਸਿੰਘ ਨਾਗਾ ਨੇ ਸਚਿੱਤਰ ਪੁਸਤਕ 'ਗੁਰੂ ਗ੍ਰੰਥ ਸਾਹਿਬ-ਦੀ ਗੁਰੂ ਇੰਟਰਨਲ' ਪ੍ਰੋ: ਚਰਨ ਸਿੰਘ ਨੂੰ ਭੇਟ ਕੀਤੀ | ਇਸ ਸਮੁੱਚੇ ਪ੍ਰੋਗਰਾਮ ਦੇ ਮੰਚ ਨੂੰ ਦਿੱਲੀ ਕਮੇਟੀ ਦੇ ਮੁੱਖ ਸਲਾਹਕਾਰ ਕੁਲਮੋਹਨ ਸਿੰਘ ਨੇ ਬਾਖੂਬੀ ਨਿਭਾਇਆ |

ਗ਼ਲਤ ਖਾਣ-ਪੀਣ ਤੇ ਆਰਾਮਤਲਬ ਜੀਵਨ ਸਾਡੇ ਲਈ ਖ਼ਤਰਨਾਕ ਹੋ ਸਕਦਾ ਹੈ-ਡਾ: ਜੀ.ਐੱਸ.ਕਾਲੜਾ

ਨਵੀਂ ਦਿੱਲੀ, 5 ਦਸੰਬਰ (ਬਲਵਿੰਦਰ ਸਿੰਘ ਸੋਢੀ)-ਗ਼ਲਤ ਖਾਣ-ਪੀਣ ਦੀ ਆਦਤ ਅਤੇ ਆਰਾਮਤਲਬ ਵਾਲੀ ਜੀਵਨਸ਼ੈਲੀ ਸਾਡੇ ਲਈ ਖ਼ਤਰਨਾਕ ਹੋ ਸਕਦੀ ਹੈ ਅਤੇ ਜਦੋਂ ਇਕ ਵਿਅਕਤੀ ਜ਼ਿਆਦਾ ਕੈਲੋਰੀ ਖਾਂਦਾ ਹੈ ਤੇ ਆਰਾਮ ਦਾ ਜੀਵਨ ਜਿਊਾਦਾ ਹੈ ਤਾਂ ਉਸ ਦੇ ਸਰੀਰ ਵਿਚ ਜ਼ਿਆਦਾ ਚਰਬੀ ...

ਪੂਰੀ ਖ਼ਬਰ »

ਪੰਜਾਬ ਦੀਆਂ 12 ਜੇਲ੍ਹਾਂ 'ਚ ਲੱਗਣਗੇ 'ਬਾਡੀ ਸਕੈਨਰ'-ਰੋਹਿਤ ਚੌਧਰੀ

ਸੰਗਰੂਰ, 5 ਦਸੰਬਰ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ)-ਪੰਜਾਬ ਦੀਆਂ 12 ਕੇਂਦਰੀ ਜੇਲ੍ਹਾਂ ਵਿਚ ਹਵਾਈ ਅੱਡਿਆਂ ਵਾਂਗ ਬਾਡੀ ਸਕੈਨਰ ਲਗਾਏ ਜਾ ਰਹੇ ਹਨ ਅਤੇ ਬਾਕੀ ਜੇਲ੍ਹਾਂ ਵਿਚ ਵੱਧ ਸ਼ਕਤੀ ਵਾਲੇ ਜੈਂਮਰ ਲਗਾਏ ਜਾਣ ਦੀ ਯੋਜਨਾ ਹੈ | ਜੇਲ੍ਹ ਵਿਭਾਗ ਦੇ ਏ.ਡੀ.ਜੀ.ਪੀ. ...

ਪੂਰੀ ਖ਼ਬਰ »

ਖ਼ੁਫ਼ੀਆ ਏਜੰਸੀਆਂ ਵਲੋਂ ਮਿਲੀ ਸੂਹ 'ਤੇ ਬਸਤੀ ਗੁਲਾਬ ਸਿੰਘ ਵਾਲੀ ਪੁਲਿਸ ਛਾਉਣੀ 'ਚ ਤਬਦੀਲ

ਮਮਦੋਟ, 5 ਦਸੰਬਰ (ਜਸਬੀਰ ਸਿੰਘ ਕੰਬੋਜ, ਸੁਖਦੇਵ ਸਿੰਘ ਸੰਗਮ)- ਸ਼ੱਕੀ ਅੱਤਵਾਦੀਆਂ ਦੇ ਪੰਜਾਬ ਵਿਚ ਦਾਕਲ ਹੋਣ ਦੀਆਂ ਖ਼ੁਫ਼ੀਆ ਵਿਭਾਗ ਤੋਂ ਮਿਲ ਰਹੀਆਂ ਰਿਪੋਰਟਾਂ ਕਾਰਨ ਪੰਜਾਬ ਭਰ ਵਿਚ ਜਾਰੀ ਕੀਤੇ ਰੈੱਡ ਅਲਰਟ ਦੇ ਚਲਦਿਆਂ ਕਸਬਾ ਮਮਦੋਟ ਤੋਂ ਮਹਿਜ਼ ਦੋ ...

ਪੂਰੀ ਖ਼ਬਰ »

ਅੱਜ ਦੇ ਸਮੇਂ ਫਾਈਬਰਾਇਡ ਔਰਤਾਂ ਦੀ ਆਮ ਸਮੱਸਿਆ ਬਣ ਗਈ ਹੈ-ਡਾ: ਸੋਜੰਨਿਆ

ਨਵੀਂ ਦਿੱਲੀ, 5 ਦਸੰਬਰ (ਬਲਵਿੰਦਰ ਸਿੰਘ ਸੋਢੀ)-ਅੱਜ ਦੇ ਸਮੇਂ ਵਿਚ ਫਾਈਬਰਾਈਡ ਔਰਤਾਂ ਦੀ ਆਮ ਸਮੱਸਿਆ ਬਣ ਗਈ ਹੈ ਜਿਸ ਕਾਰਨ ਔਰਤਾਂ ਨੂੰ ਕਈ ਹੋਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਹ ਕਹਿਣਾ ਹੈ ਮੈਕਸ ਸੁਪਰਸਪੈਸ਼ਲਿਟੀ ਹਸਪਤਾਲ ਦੇ ਆਈ.ਵੀ.ਐੱਫ਼. ਮਾਹਿਰ ...

ਪੂਰੀ ਖ਼ਬਰ »

ਜ਼ੀ ਜੈਪੁਰ ਲਿਟਰੇਚਰ ਫੈਸਟੀਵਲ 2019 ਦਾ ਦਿੱਲੀ 'ਚ ਹੋਇਆ 'ਪ੍ਰੀਵਿਯੂ'

ਨਵੀਂ ਦਿੱਲੀ, 5 ਦਸੰਬਰ (ਬਲਵਿੰਦਰ ਸਿੰਘ ਸੋਢੀ)-ਜ਼ੀ ਜੈਪੁਰ ਲਿਟਰੇਚਰ ਫੈਸਟੀਵਲ 2019 ਦਾ ਦਿੱਲੀ ਵਿਖੇ 'ਪਿ੍ਵਿਯੂ' ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਹਰੇਕ ਸਾਲ ਦੀ ਤਰ੍ਹਾਂ ਭਾਰਤ ਅਤੇ ਦੁਨੀਆ ਦੋਨੋਂ ਦੇ ਸਾਹਿਤ 'ਤੇ ਵਿਚਾਰਾਂ ਨੂੰ ਦਰਸਾਉਣ ਵਾਲੀਆਂ ਕਿਤਾਬਾਂ, ਥੀਮ ...

ਪੂਰੀ ਖ਼ਬਰ »

ਦੱਖਣੀ ਦਿੱਲੀ ਨਗਰ ਨਿਗਮ ਸੰਪਤੀ ਕਰ 'ਚ ਕਰੇਗੀ ਵਾਧਾ

ਨਵੀਂ ਦਿੱਲੀ, 5 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦੱਖਣੀ ਦਿੱਲੀ ਨਗਰ ਨਿਗਮ ਇਸ ਸਮੇਂ ਮਾੜੀ ਆਰਥਿਕ ਹਾਲਤ ਦੇ ਨਾਲ ਜੂਝ ਰਿਹਾ ਹੈ | ਜਿਸ ਦਾ ਕੋਈ ਹੱਲ ਨਿਕਲਦਾ ਨਜ਼ਰ ਨਹੀਂ ਆ ਰਿਹਾ | ਹੁਣ ਨਗਰ ਨਿਗਮ ਨੇ ਵਿਚਾਰ ਕੀਤਾ ਹੈ ਕਿ ਸੰਪਤੀ ਕਰ ਵਿਚ ਵਾਧਾ ਕਰ ਦਿੱਤਾ ਜਾਵੇ ਅਤੇ ...

ਪੂਰੀ ਖ਼ਬਰ »

ਪੁਨਰ ਵਿਕਾਸ ਦਾ ਕੰਮ ਸ਼ੁਰੂ ਹੋਣ 'ਤੇ ਚਾਂਦਨੀ ਚੌਕ ਬਾਜ਼ਾਰ 'ਚ ਟੈ੍ਰਫ਼ਿਕ ਜਾਮ ਦੀ ਸਥਿਤੀ

ਨਵੀਂ ਦਿੱਲੀ, 5 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਸਿੱਧ ਇਤਿਹਾਸਕ ਬਾਜ਼ਾਰ ਚਾਂਦਨੀ ਚੌਕ ਦੇ ਪੁਨਰ ਵਿਕਾਸ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਜਿਸ ਦੇ ਨਾਲ ਇੱਥੋਂ ਦੀਆਂ ਦੋਵੇਂ ਸੜਕਾਂ ਤੰਗ ਹੋਣ 'ਤੇ ਇੱਥੇ ਟ੍ਰੈਫ਼ਿਕ ਜਾਮ ਦੀ ਵੱਡੀ ਸਮੱਸਿਆ ਪੈਦਾ ਹੈ ਗਈ ਹੈ ...

ਪੂਰੀ ਖ਼ਬਰ »

ਹੁਣ ਸਿੱੱਖਿਆ ਵਿਭਾਗ ਨੇ ਸਕੂਲਾਂ ਨੂੰ ਭੇਜਿਆ 20 ਸੂਤਰੀ ਪ੍ਰੋਗਰਾਮ

ਨਵੀਂ ਦਿੱਲੀ, 5 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸਾਰੇ ਸਕੂਲਾਂ ਨੂੰ ਸਰਕੂਲਰ ਜਾਰੀ ਕਰ ਕੇ ਨੌਵੀਂ ਤੋਂ 12ਵੀਂ ਜਮਾਤ ਤੱਕ ਦੀਆਂ ਪ੍ਰੀਖਿਆਵਾਂ ਨੂੰ ਵੇਖ ਦੇ ਹੋਏ 20 ਸੂਤਰੀ ਨਿਰਦੇਸ਼ ਜਾਰੀ ਕੀਤਾ ਗਿਆ ਹੈ | ਜਿਸ ਵਿਚ ਕਿਹਾ ਗਿਆ ...

ਪੂਰੀ ਖ਼ਬਰ »

ਦਿੱਲੀ ਦੇ ਸਦਰ ਬਾਜ਼ਾਰ ਲਈ 8 ਮੰਜ਼ਿਲਾਂ ਪਾਰਕਿੰਗ ਬਣੇਗੀ

ਨਵੀਂ ਦਿੱਲੀ, 5 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੁੱਖ ਸਦਰ ਬਾਜ਼ਾਰ 'ਚ ਪਿਛਲੇ ਅਨੇਕਾਂ ਸਾਲਾਂ ਤੋਂ ਗੱਡੀਆਂ ਦੀ ਪਾਰਕਿੰਗ ਨਾ ਹੋਣ ਕਰਕੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਣਾ ਕਰਨਾ ਪੈ ਰਿਹਾ ਹੈ | ਇਸ ਪ੍ਰਤੀ ਸਦਰ ਬਾਜ਼ਾਰ ਦੇ ਵਪਾਰੀਆਂ ਵਲੋਂ ਕਈ ...

ਪੂਰੀ ਖ਼ਬਰ »

ਕੈਟ ਵਲੋਂ ਵਪਾਰ ਵਿਚ ਚੰਗਾ ਯੋਗਦਾਨ ਪਾਉਣ ਵਾਲੇ ਵਪਾਰੀਆਂ ਦਾ ਸਨਮਾਨ

ਨਵੀਂ ਦਿੱਲੀ, 5 ਦਸੰਬਰ (ਬਲਵਿੰਦਰ ਸਿੰਘ ਸੋਢੀ)-ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਸ (ਕੈਟ) ਨੇ ਦਿੱਲੀ ਦੇ ਵਪਾਰ ਵਿਚ ਚੰਗਾ ਯੋਗਦਾਨ ਪਾਉਣ ਵਾਲੇ ਵਪਾਰੀਆਂ ਨੂੰ ਸਨਮਾਨਿਤ ਕੀਤਾ | ਦਿੱਲੀ ਦੇ ਕੰਸਟੀਟਿਊਸ਼ਨਲ ਕਲੱਬ ਵਿਖੇ ਕਰਵਾਏ ਸਮਾਰੋਹ ਵਿਚ ਭਾਜਪਾ ਦੇ ਰਾਸ਼ਟਰੀ ...

ਪੂਰੀ ਖ਼ਬਰ »

ਨਾਬਾਲਗ ਭਤੀਜੇ ਵਲੋਂ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ

ਟੋਹਾਣਾ, 5 ਦਸੰਬਰ (ਗੁਰਦੀਪ ਸਿੰਘ ਭੱਟੀ)-ਉਪ ਮੰਡਲ ਦੇ ਪਿੰਡ ਕੰਨੜ੍ਹੀ 'ਚ ਕਿਸਾਨ ਪਰਿਵਾਰ ਵਿਚ 15 ਸਾਲਾ ਨਾਬਾਲਗ ਭਤੀਜੇ ਨੇ ਆਪਣੇ 45 ਸਾਲਾ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਜਾਣਕਾਰੀ ਅਨੁਸਾਰ ਉਸ ਨੇ ਆਪਣੇ ਤਾਏ ਦੇ ਪਿਸਤੌਲ ਨਾਲ 5 ਗੋਲੀਆਂ ਮਾਰੀਆਂ | ...

ਪੂਰੀ ਖ਼ਬਰ »

ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਦੋਸ਼ੀ ਅਧਿਕਾਰੀ ਦੀ ਤਲਾਸ਼ ਸ਼ੁਰੂ

ਚੰਡੀਗੜ੍ਹ, 5 ਦਸੰਬਰ (ਵਿਕਰਮਜੀਤ ਸਿੰਘ ਮਾਨ)-ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪੱਥਰ 'ਤੇ ਲਿਖੇ ਨਾਮਾਂ ਦੇ ਵਿਵਾਦ ਮਗਰੋਂ ਪੰਜਾਬ ਸਰਕਾਰ ਦੇ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵਲੋਂ ਜਿੱਥੇ ਆਪਣੀ ਸਰਕਾਰ ਨੂੰ ਚਿੱਠੀ ਲਿਖ ਕੇ ਜਵਾਬ ਮੰਗਿਆ ਗਿਆ ਸੀ ...

ਪੂਰੀ ਖ਼ਬਰ »

ਸੀ. ਬੀ. ਆਈ. ਵਲੋਂ ਸਾਬਕਾ ਮੰਤਰੀ ਦੇ ਪੁੱਤਰ ਸਮੇਤ 15 ਵਿਅਕਤੀਆਂ ਿਖ਼ਲਾਫ਼ ਦੋਸ਼-ਪੱਤਰ ਦਾਇਰ

ਐੱਸ. ਏ. ਐੱਸ. ਨਗਰ, 5 ਦਸੰਬਰ (ਜਸਬੀਰ ਸਿੰਘ ਜੱਸੀ)-ਸੀ. ਬੀ. ਆਈ. ਵਲੋਂ ਮੋਗਾ ਦੇ ਰਹਿਣ ਵਾਲੇ ਇਕ ਵਿਅਕਤੀ 'ਤੇ ਝੂਠੇ ਦੋਸ਼ ਲਗਾਉਣ ਦੇ 4 ਸਾਲ ਪੁਰਾਣੇ ਮਾਮਲੇ 'ਚ ਸਾਬਕਾ ਅਕਾਲੀ ਕੈਬਨਿਟ ਮੰਤਰੀ ਦੇ ਪੁੱਤਰ ਸਮੇਤ 15 ਵਿਅਕਤੀਆਂ ਿਖ਼ਲਾਫ਼ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ 'ਚ ...

ਪੂਰੀ ਖ਼ਬਰ »

'ਆਪ' ਵਲੋਂ ਸੂਬਾ ਤੇ ਵਿੰਗ ਪੱਧਰ 'ਤੇ ਪਾਰਟੀ ਦਾ ਵੱਡਾ ਵਿਸਤਾਰ

ਚੰਡੀਗੜ੍ਹ, 5 ਦਸੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਵਲੋਂ ਅੱਜ ਸੂਬਾ ਅਤੇ ਵਿੰਗ ਪੱਧਰ 'ਤੇ ਜੋ ਪਾਰਟੀ ਦਾ ਵੱਡਾ ਵਿਸਤਾਰ ਕੀਤਾ ਗਿਆ ਹੈ ਇਸ ਵਿਸਤਾਰ ਨਾਲ ਸੁਖਪਾਲ ਸਿੰਘ ਖਹਿਰਾ ਧੜੇ ਨਾਲ ਪਾੜਾ ਹੋਰ ਵੱਧਣ ਦੀਆਂ ਸੰਭਾਵਨਾਵਾਂ ਪੈਦਾ ਹੋ ਗਈਆਂ ਹਨ | ਇਕ ਪਾਸੇ ਸੁਖਪਾਲ ...

ਪੂਰੀ ਖ਼ਬਰ »

ਬਾਾਸਲ ਕਲਾਸਿਜ਼ ਕੋਟਾ ਹੁਣ ਬਠਿੰਡਾ 'ਚ

ਜਲੰਧਰ, 5 ਦਸੰਬਰ (ਅਜੀਤ ਬਿਊਰੋ)-ਬਾਂਸਲ ਕਲਾਸਿਜ਼ ਕੋਟਾ 1981 ਤੋਂ ਸਿੱਖਿਆ ਦੇ ਖੇਤਰ 'ਚ ਬਹੁਤ ਹੀ ਵੱਡੀ ਸੰਸਥਾ ਹੈ | ਮੁਕਾਬਲੇ ਵਾਲੇ ਪੇਪਰ ਜਿਵੇਂ ਕਿ ਆਈ ਆਈ. ਟੀ.ਜੇ. ਈ. ਈ./ਐਨ. ਈ. ਟੀ./ਏ. ਆਈ. ਆਈ. ਐਮ. ਐਸ. ਆਦਿ ਦੇ ਅਨੇਕਾਂ ਬਿਹਤਰੀਨ ਰਿਕਾਰਡ ਇਸ ਸੰਸਥਾ ਦੇ ਨਾਂਅ ਦਰਜ ਹਨ | ...

ਪੂਰੀ ਖ਼ਬਰ »

ਬਿਆਨ ਕਰਨ ਤੋਂ ਬਾਹਰ ਹੈ ਗੰਨਾ ਉਤਪਾਦਕਾਂ ਦੀ ਹਾਲਤ

ਜਲੰਧਰ, 5 ਦਸੰਬਰ (ਮੇਜਰ ਸਿੰਘ)-ਪੰਜਾਬ ਦੇ ਗੰਨਾ ਉਤਪਾਦਕ ਪਿਛਲੇ ਤਿੰਨ ਸਾਲ ਤੋਂ ਲਗਾਤਾਰ ਗੰਨੇ ਦੀ ਫ਼ਸਲ ਦੀ ਸਾਲ-ਸਾਲ ਭਰ ਅਦਾਇਗੀ ਨਾ ਮਿਲਣ ਕਾਰਨ ਆਰਥਿਕ ਤੌਰ 'ਤੇ ਕੰਗਾਲ ਹੋਏ ਪਏ ਹਨ ਤੇ ਇਸ ਵਾਰ ਸੀਜ਼ਨ ਸ਼ੁਰੂ ਹੋਇਆਂ 20 ਦਿਨ ਦੇ ਕਰੀਬ ਲੰਘ ਜਾਣ ਬਾਅਦ ਵੀ 70 ਫ਼ੀਸਦੀ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਦਾ 146ਵਾਂ ਜਨਮ ਦਿਨ ਮਨਾਇਆ

ਅੰਮਿ੍ਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)-ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਅਤੇ ਪ੍ਰਸਿੱਧ ਪੰਜਾਬੀ ਕਵਿਤਾਵਾਂ ਦੇ ਲੇਖਕ ਪਦਮ ਭੂਸ਼ਨ ਭਾਈ ਸਾਹਿਬ ਡਾ: ਵੀਰ ਸਿੰਘ ਦਾ 146ਵਾਂ ਜਨਮ ਦਿਵਸ ਉਨ੍ਹਾਂ ਦੇ ਲਾਰੰਸ ਰੋਡ ਸਥਿਤ ਗ੍ਰਹਿ, ਭਾਈ ਵੀਰ ਸਿੰਘ ਹਾਲ ਵਿਖੇ ਗੁਰਮਤਿ ...

ਪੂਰੀ ਖ਼ਬਰ »

ਭਾਈ ਲੌਾਗੋਵਾਲ ਅਗਲੇ ਮਹੀਨੇ ਮੁੜ ਜਾਣਗੇ ਪਾਕਿਸਤਾਨ

ਸੰਗਰੂਰ, 5 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਅਗਲੇ ਮਹੀਨੇ ਮੁੜ ਪਾਕਿਸਤਾਨ ਜਾਣਗੇ | ਉਨ੍ਹਾਂ ਕਿਹਾ ਕਿ ਉਹ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਦੇ ਦੀ ਉਡੀਕ ...

ਪੂਰੀ ਖ਼ਬਰ »

ਇੰਟਰਨਲ 'ਵਰਸਿਟੀ ਬੜੂ ਸਾਹਿਬ ਦਾ ਆਸਟੇ੍ਰਲੀਆ ਅਤੇ ਨਿਊਜ਼ੀਲੈਂਡ ਦੀਆਂ ਯੂਨੀਵਰਸਿਟੀਆਂ ਨਾਲ ਸਮਝੌਤਾ

ਧਰਮਗੜ੍ਹ, 5 ਦਸੰਬਰ (ਗੁਰਜੀਤ ਸਿੰਘ ਚਹਿਲ)-ਬੜੂ ਸਾਹਿਬ 'ਵਰਸਿਟੀ ਨੇ ਨਿਊਜ਼ੀਲੈਂਡ ਅਤੇ ਆਸਟੇ੍ਰਲੀਆ ਦੀਆਂ ਯੂਨੀਵਰਸਿਟੀਆਂ ਨਾਲ ਇਕ ਸਮਝੌਤਾ ਕੀਤਾ ਹੈ, ਜਿਸ ਤਹਿਤ ਵਿਦਿਆਰਥਣਾਂ ਵੱਖ-ਵੱਖ ਬੈਚਲਰ ਡਿਗਰੀਆਂ ਲਈ ਪਹਿਲਾਂ ਇਕ ਸਾਲ ਉਕਤ 'ਵਰਸਿਟੀ ਵਿਖੇ ਪੜ੍ਹਾਈ ...

ਪੂਰੀ ਖ਼ਬਰ »

ਸਿਆਸਤਦਾਨਾਂ ਅਤੇ ਸਰਕਾਰੀ ਅਧਿਕਾਰੀਆਂ ਦੇ ਫ਼ੋਨਾਂ ਦੀ ਰਿਕਾਰਡਿੰਗ ਹੋਵੇ ਜ਼ਰੂਰੀ-ਚੀਮਾ

ਸੰਗਰੂਰ, 5 ਦਸੰਬਰ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਸ੍ਰੀ ਹਰਪਾਲ ਸਿੰਘ ਚੀਮਾ ਐਡਵੋਕੇਟ ਨੇ ਕਿਹਾ ਹੈ ਕਿ ਸਿਆਸਤਦਾਨਾਂ ਅਤੇ ਅਧਿਕਾਰੀਆਂ ਪਾਸ ਜੋ ਸਰਕਾਰੀ ਮੋਬਾਈਲ ਫ਼ੋਨ ਹਨ ਉਨ੍ਹਾਂ ਦੀ ...

ਪੂਰੀ ਖ਼ਬਰ »

ਕੱਲ੍ਹ ਪੰਜਾਬ 'ਚ ਕੰਮ ਕਰਦੇ ਰਾਜਸਥਾਨੀ ਕਾਮਿਆਂ ਨੂੰ ਮਿਲੇਗੀ ਛੁੱਟੀ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-7 ਦਸੰਬਰ ਦਿਨ ਸ਼ੁੱਕਰਵਾਰ ਨੂੰ ਰਾਜਸਥਾਨ ਰਾਜ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਾਲੇ ਦਿਨ ਪੰਜਾਬ ਅੰਦਰ ਕੰਮ ਕਰਨ ਵਾਲੇ ਸਾਰੇ ਰਾਜਸਥਾਨੀ ਕਾਮਿਆਂ ਨੂੰ ਛੁੱਟੀ ਦਿੱਤੀ ਜਾਵੇਗੀ | ਇਹ ਹੁਕਮ ਪੰਜਾਬ ਸਰਕਾਰ ਦੇ ਪ੍ਰਸੋਨਲ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਸਿੱਖ ਕਤਲੇਆਮ ਸਬੰਧੀ ਐਸ.ਆਈ.ਟੀ. ਗਠਿਤ ਕਰਨ ਦਾ ਫ਼ੈਸਲਾ ਸ਼ਲਾਘਾਯੋਗ-ਭਾਈ ਲੌਾਗੋਵਾਲ

ਅੰਮਿ੍ਤਸਰ, 5 ਦਸੰਬਰ (ਸਟਾਫ ਰਿਪੋਰਟਰ)-ਸੁਪਰੀਮ ਕੋਰਟ ਵਲੋਂ ਸੰਨ੍ਹ 1984 'ਚ ਵਾਪਰੇ ਸਿੱਖ ਕਤਲੇਆਮ ਦੇ ਕੇਸਾਂ ਦੀ ਜਾਂਚ ਲਈ ਦੋ ਮੈਂਬਰੀ ਵਿਸ਼ੇਸ਼ ਜਾਂਚ ਟੀਮ ਗਠਤ ਕਰਨ ਦੇ ਫੈਸਲੇ ਦਾ ਸ਼੍ਰੋਮਣੀ ਕਮੇਟੀ ਨੇ ਸਵਾਗਤ ਕੀਤਾ ਹੈ | ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ...

ਪੂਰੀ ਖ਼ਬਰ »

ਦੁਬਈ ਭੇਜਣ ਦੇ ਨਾਂਅ 'ਤੇ ਕਬੂਤਰਬਾਜ਼ੀ ਦਾ ਸ਼ਿਕਾਰ ਹੋਏ ਦੋ ਦਰਜਨ ਨੌਜਵਾਨ

ਸੁੰਦਰਨਗਰ, 5 ਦਸੰਬਰ (ਸੋਢੀ)-ਜ਼ਿਲ੍ਹਾ ਮੰਡੀ ਦੇ 24 ਨੌਜਵਾਨਾਂ ਨੂੰ ਵਿਦੇਸ਼ 'ਚ ਰੁਜ਼ਗਾਰ ਦਿਵਾਉਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਨੌਜਵਾਨਾਂ ਨੇ ਇਸ ਸਬੰਧੀ ਬੀ. ਐਸ. ਐਲ. ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਹੈ | ਟ੍ਰੈਵਲ ਏਜੰਟ ...

ਪੂਰੀ ਖ਼ਬਰ »

ਬਵਾਸੀਰ, ਭਗੰਦਰ ਦੇ ਲੇਜ਼ਰ ਨਾਲ ਆਪ੍ਰੇਸ਼ਨ ਦੇ ਰਿਆਇਤੀ ਕੈਂਪ ਲਈ ਰਜਿਸਟ੍ਰੇਸ਼ਨ 10 ਤੱਕ

ਜਲੰਧਰ, 5 ਦਸੰਬਰ (ਐੱਮ. ਐੱਸ. ਲੋਹੀਆ)-ਕਰਨ ਹਸਪਤਾਲ ਨੇੜੇ ਜੈਨ ਭਵਨ, ਕਪੂਰਥਲਾ ਰੋਡ, ਜਲੰਧਰ 'ਚ ਬਵਾਸੀਰ, ਭਗੰਦਰ ਅਤੇ ਲੱਤਾਂ 'ਚ ਖ਼ੂਨ ਦੀਆਂ ਨਾੜਾਂ ਦੇ ਫੁੱਲਣ ਦੇ ਲੇਜ਼ਰ ਕਿਰਨਾਂ ਨਾਲ ਆਪ੍ਰੇਸ਼ਨ ਦਾ ਬੇਹੱਦ ਰਿਆਇਤੀ ਦਰਾਂ 'ਤੇ ਕੈਂਪ ਲਗਾਇਆ ਜਾ ਰਿਹਾ ਹੈ | ਲੇਜ਼ਰ ...

ਪੂਰੀ ਖ਼ਬਰ »

ਇੰਦਰਜੀਤ ਕੌਰ ਨੰਦਨ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਜ਼ਿਲ੍ਹੇ ਨੂੰ ਇਸ ਗੱਲ ਦਾ ਮਾਣ ਹੈ ਕਿ ਸਰੀਰਕ ਤੌਰ 'ਤੇ ਅਪੰਗ ਹੁੰਦਿਆਂ ਹੋਇਆ ਵੀ 1997 ਤੋਂ ਵੱਖ-ਵੱਖ ਸੰਸਥਾਵਾਂ ਨਾਲ ਜੁੜ ਕੇ ਅਪੰਗ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੀ ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ...

ਪੂਰੀ ਖ਼ਬਰ »

ਅਕਾਲੀ ਦਲ ਦੀ ਕੋਰ ਕਮੇਟੀ ਵਿਧਾਇਕਾਂ ਦੀਆਂ ਬੈਠਕਾਂ ਅੱਜ

ਚੰਡੀਗੜ੍ਹ, 5 ਦਸੰਬਰ (ਐਨ.ਐਸ. ਪਰਵਾਨਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 6 ਦਸੰਬਰ ਨੂੰ ਪਾਰਟੀ ਦੀ ਕੋਰ ਕਮੇਟੀ ਤੇ ਅਕਾਲੀ ਵਿਧਾਇਕਾਂ ਦੀਆਂ ਚੰਡੀਗੜ੍ਹ ਵਿਚ ਤਰਤੀਬ ਅਨੁਸਾਰ ਬਾਅਦ ਦੁਪਹਿਰ 2 ਤੇ 4 ਵਜੇ ਮਹੱਤਵਪੂਰਨ ਬੈਠਕਾਂ ਬੁਲਾਈਆਂ ਹਨ ...

ਪੂਰੀ ਖ਼ਬਰ »

ਜਥੇਦਾਰ ਵਲੋਂ ਮੱਧ-ਪ੍ਰਦੇਸ਼ 'ਚ ਸਿਕਲੀਗਰ ਸਿੱਖਾਂ ਨੂੰ ਤੰਗ-ਪ੍ਰੇਸ਼ਾਨ ਕੀਤੇ ਜਾਣ ਦੀ ਨਿੰਦਾ

ਅੰਮਿ੍ਤਸਰ, 5 ਦਸੰਬਰ (ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਿਛਲੀ ਦਿਨੀਂ ਮੱਧ-ਪ੍ਰਦੇਸ਼ ਦੀ ਪੁਲਿਸ ਵਲੋਂ ਪਿੰਡ ਸਿੰਦੂਰ ਜ਼ਿਲ੍ਹਾ ਖਰਗੋਨ ਦੇ ਸਿਕਲੀਗਰ ਸਿੱਖਾਂ ਨੂੰ ਤੰਗ-ਪ੍ਰੇਸ਼ਾਨ ਕੀਤੇ ਜਾਣ ਦੀ ਸਖ਼ਤ ਨਿੰਦਾ ...

ਪੂਰੀ ਖ਼ਬਰ »

ਨਵੀਂ ਤਕਨੀਕ ਲੱਗੇ ਭੱਠਿਆਂ ਨੂੰ ਚਲਾਉਣ ਦੀ ਮਿਲੀ ਮਨਜ਼ੂਰੀ

ਸ਼ਿਵ ਸ਼ਰਮਾ ਜਲੰਧਰ, 5 ਦਸੰਬਰ - ਐਪੀਲੇਟ ਅਥਾਰਿਟੀ ਜੱਜ ਸ੍ਰੀ ਰਾਕੇਸ਼ ਕੁਮਾਰ ਵਰਮਾ ਆਈ. ਏ. ਐੱਸ. ਕਮ ਪ੍ਰਮੁੱਖ ਸਕੱਤਰ ਸਾਇੰਸ ਤਕਨਾਲੋਜੀ ਅਤੇ ਵਾਤਾਵਰਨ ਵਿਭਾਗ ਚੰਡੀਗੜ੍ਹ ਨੇ ਉਨ੍ਹਾਂ ਭੱਠਿਆਂ ਨੂੰ ਚਲਾਉਣ ਦੀ ਮਨਜ਼ੂਰੀ ਪ੍ਰਦਾਨ ਕਰ ਦਿੱਤੀ ਹੈ ਜਿਨ੍ਹਾਂ ਨੇ ...

ਪੂਰੀ ਖ਼ਬਰ »

ਕੀਟਨਾਸ਼ਕਾਂ ਅਤੇ ਹਰਬੀਸਾੲਾੀਡਜ਼ ਦੀ ਵਰਤੋਂ ਸੰਜਮ ਨਾਲ ਕੀਤੀ ਜਾਏ-ਡਾ. ਰਾਜਬੀਰ ਯਾਦਵ

ਪਟਿਆਲਾ, 5 ਦਸੰਬਰ (ਭਗਵਾਨ ਦਾਸ)- ਆਈ. ਸੀ. ਏ. ਆਰ. - ਭਾਰਤੀ ਖੇਤੀ ਖੋਜ ਸੰਸਥਾ ਦਿੱਲੀ ਦੇ ਕਣਕ ਦੇ ਬਰੀਡਰ ਤੇ ਪ੍ਰਮੁੱਖ ਵਿਗਿਆਨੀ ਡਾ. ਰਾਜਬੀਰ ਯਾਦਵ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ 'ਲਿਹੁਸਿਨ' ਹਰਬੀਸਾਈਡ ਜੋ ਬਾਸਫ ਇੰਡੀਆ ਦੀ ਉਤਪਾਦ ਹੈ, ਕਣਕ ਦੀਆਂ ਕੇਵਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਲਈ ਸਿਰਦਰਦੀ ਬਣਿਆ 'ਵਿੱਤੀ ਸੰਕਟ'

ਚੰਡੀਗੜ੍ਹ, 5 ਦਸੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣੇ ਡੇਢ ਸਾਲ ਤੋਂ ਵੀ ਜ਼ਿਆਦਾ ਸਮਾਂ ਗੁਜ਼ਰ ਗਿਆ ਹੈ ਪਰ ਵਿੱਤੀ ਸੰਕਟ 'ਚ ਘਿਰੀ ਸਰਕਾਰ ਦੀ ਸਿਰ ਦਰਦੀ ਘਟਦੀ ਨਜ਼ਰ ਨਹੀਂ ਆ ਰਹੀ | ਸਰਕਾਰੀ ਸੂਤਰਾਂ ਅਨੁਸਾਰ ਵਿੱਤੀ ਘਾਟੇ ਨੂੰ ਪੂਰਾ ਕਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX