ਤਾਜਾ ਖ਼ਬਰਾਂ


ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  13 minutes ago
ਨਵੀਂ ਦਿੱਲੀ, 22 ਫਰਵਰੀ- ਪੈਰਿਸ 'ਚ ਹੋਈ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ) ਦੀ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਪਾਕਿਸਤਾਨ 'ਗ੍ਰੇ ਲਿਸਟ' 'ਚ ਬਰਕਰਾਰ ਰਹੇਗਾ। ਐਫ.ਏ.ਟੀ.ਐਫ. ਵੱਲੋਂ ਲਿਆ ਗਿਆ ਇਹ ਫ਼ੈਸਲਾ ਇਸ ਸਾਲ ....
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  24 minutes ago
ਮਮਦੋਟ, 22 ਫਰਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਸੈਕਟਰ ਵਿਖੇ ਤਾਇਨਾਤ ਬੀ.ਐੱਸ.ਐਫ. ਦੀ 29 ਬਟਾਲੀਅਨ ਅਧੀਨ ਆਉਂਦੀ ਚੈੱਕ ਮੱਬੋ ਕੇ ਦੇ ਨੇੜਿਉਂ ਬੀ.ਐਸ.ਐਫ ਨੇ 4 ਪੈਕਟ ਹੈਰੋਇਨ ਬਰਾਮਦ ਕੀਤੀ ਹੈ ਜਿਸ ਦਾ ਵਜ਼ਨ 1 ਕਿੱਲੋ 600 ਗ੍ਰਾਮ ਦੇ ਕਰੀਬ ....
ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ
. . .  45 minutes ago
ਨਵੀਂ ਦਿੱਲੀ, 22 ਫਰਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅਗਸਤਾ ਵੈਸਟਲੈਂਡ ਮਾਮਲੇ 'ਚ ਦੋਸ਼ੀ ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ ਦੀ ਮਿਆਦ 25 ਫਰਵਰੀ ਤੱਕ ਲਈ ਵਿਧਾ ਦਿੱਤੀ ਹੈ। ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਨੇ ਏਮਜ਼ ਦੀ ਮੈਡੀਕਲ ਰਿਪੋਰਟ...
ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ
. . .  56 minutes ago
ਸੰਗਰੂਰ, 22 ਫਰਵਰੀ (ਧੀਰਜ ਪਸ਼ੋਰੀਆ)- ਪ੍ਰਧਾਨ ਮੰਤਰੀ ਜਨ ਕਲਿਆਣ ਕਲਿਆਣਕਾਰੀ ਯੋਜਨਾ ਅਧੀਨ ਦੇਸ਼ 'ਚ ਖੋਲ੍ਹੇ ਗਏ ਜਨ ਔਸ਼ਧੀ ਕੇਂਦਰਾਂ ਤੋਂ ਮਿਲਣ ਵਾਲੀਆਂ ਸਸਤੀਆਂ ਅਤੇ ਉੱਚ ਗੁਣਵੱਤਾ ਵਾਲੀਆਂ ਦਵਾਈਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਵਾਉਣ ਕਰਨ ....
ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ
. . .  about 1 hour ago
ਨਵੀਂ ਦਿੱਲੀ, 22 ਫਰਵਰੀ- ਕ੍ਰਿਕਟ ਵਿਸ਼ਵ ਕੱਪ 'ਚ ਭਾਰਤੀ ਕ੍ਰਿਕਟ ਟੀਮ ਦੇ ਪਾਕਿਸਤਾਨ ਨਾਲ ਮੈਚ ਨਾ ਖੇਡਣ ਦੀ ਚਹੁੰ-ਪਾਸੀਂ ਉੱਠ ਰਹੀ ਮੰਗ ਵਿਚਾਲੇ ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਵਿਵਾਦਿਤ ਬਿਆਨ ਦਿੰਦਿਆਂ ਕਿਹਾ ਹੈ ਕਿ ਪਾਕਿਸਤਾਨ ਵਿਰੁੱਧ ਮੈਚ ਨਾ ਖੇਡਣਾ...
'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ
. . .  about 1 hour ago
ਚੰਡੀਗੜ੍ਹ, 22 ਫਰਵਰੀ- ਆਮ ਆਦਮ ਪਾਰਟੀ ਦੀਆਂ ਨਵ ਵਿਆਹੀਆਂ ਵਿਧਾਇਕਾਂ ਰੁਪਿੰਦਰ ਕੌਰ ਰੂਬੀ ਅਤੇ ਬਲਜਿੰਦਰ ਕੌਰ ਨੇ ਅੱਜ ਆਪਣੇ ਜੀਵਨ ਸਾਥੀਆਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ...
ਅਧਿਆਪਕਾਂ ਨੂੰ ਧਮਕੀਆਂ ਦੇਣ ਵਾਲੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲ 'ਚ ਕੀਤਾ ਬੰਦ
. . .  about 1 hour ago
ਚਮਿਆਰੀ, 22 ਫਰਵਰੀ (ਜਗਪ੍ਰੀਤ ਸਿੰਘ ਜੌਹਲ, ਗੁਰਪ੍ਰੀਤ ਸਿੰਘ ਢਿੱਲੋਂ)- ਸਰਕਾਰੀ ਸਕੂਲਾਂ 'ਚ ਚੱਲ ਰਹੇ ਵਿਵਾਦਿਤ 'ਪੜ੍ਹੋ ਪੰਜਾਬ ਪੜਾਓ ਪੰਜਾਬ' ਪ੍ਰੋਜੈਕਟ ਦੀ ਹੋ ਰਹੀ ਟੈਸਟਿੰਗ ਦਾ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਬਾਈਕਾਟ ਕੀਤਾ ਗਿਆ ਹੈ। ਇਸ ਦੇ ਤਹਿਤ ....
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ 25 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ
. . .  about 2 hours ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦੇਵੇਗੀ ਤੇਲੰਗਾਨਾ ਸਰਕਾਰ
. . .  about 2 hours ago
ਹੈਦਰਾਬਾਦ, 22 ਫਰਵਰੀ- ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਨੇ ਬੀਤੀ 14 ਫਰਵਰੀ ਨੂੰ ਪੁਲਵਾਮਾ ਹਮਲੇ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ 'ਤੇ ਹੋਏ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ 25-25 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ...
ਜੈਸ਼ ਨਾਲ ਸੰਬੰਧਿਤ ਦੋ ਅੱਤਵਾਦੀ ਉੱਤਰ ਪ੍ਰਦੇਸ਼ 'ਚ ਗ੍ਰਿਫ਼ਤਾਰ
. . .  about 2 hours ago
ਲਖਨਊ, 22 ਫਰਵਰੀ- ਉੱਤਰ ਪ੍ਰਦੇਸ਼ ਦੇ ਏ.ਟੀ.ਐੱਸ. (ਅੱਤਵਾਦੀ ਵਿਰੋਧੀ ਦਸਤੇ) ਨੇ ਸਹਾਰਨਪੁਰ ਤੋਂ ਜੈਸ਼-ਏ-ਮੁਹੰਮਦ ਦੇ ਨਾਸ ਸੰਬੰਧਿਤ ਦੋ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਉੱਤਰ ਪ੍ਰਦੇਸ਼ ਦੇ ਡੀ.ਜੀ.ਪੀ. ਓ.ਪੀ. ਸਿੰਘ ਨੇ ਕਿਹਾ ਕਿ ....
ਘਰ 'ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  about 2 hours ago
ਪਟਨਾ, 22 ਫਰਵਰੀ- ਬਿਹਾਰ ਦੇ ਬਿਹਾਰ ਗੋਪਾਲਗੰਜ ਜ਼ਿਲ੍ਹੇ ਦੇ ਕੁਚਾਏਕੋਟ ਥਾਣਾ ਇਲਾਕੇ ਦੇ ਬਖ਼ਰੀ ਪਿੰਡ 'ਚ ਬੀਤੀ ਦੇਰ ਰਾਤ ਇੱਕ ਘਰ 'ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਝੁਲਸ ਕੇ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੱਕ ਪੁਲਿਸ...
ਉਲਕਾ ਪਿੰਡ 'ਤੇ ਸਫ਼ਲਤਾਪੂਰਵਕ ਉਤਰਿਆ ਜਾਪਾਨੀ ਪੁਲਾੜ ਯਾਨ
. . .  about 2 hours ago
ਟੋਕੀਓ, 22 ਫਰਵਰੀ-ਜਾਪਾਨੀ ਪੁਲਾੜ ਯਾਨ ਹਾਯਾਬੂਸਾ 2 ਅੱਜ ਰੁਯੁਗੂ ਨਾਮੀ ਉਲਕਾ ਪਿੰਡ 'ਤੇ ਸਫ਼ਲਤਾਪੂਰਵਕ ਉਤਰ ਗਿਆ। ਯਾਨ ਨੇ ਰੁਯੁਗੂ ਉਲਕਾ ਪਿੰਡ ਦੀ ਸਤ੍ਹਾ 'ਚ ਗੋਲੀ ਦਾਗ਼ ਕੇ ਧੂੜ ਦਾ ਨਮੂਨਾ ਇਕੱਠਾ ਕੀਤਾ ਹੈ। ਦੱਸ ਦਈਏ ਕਿ ਸੌਰ ਮੰਡਲ ਦੀ ਉਤਪਤੀ...
ਬਠਿੰਡਾ ਲੋਕ ਸਭਾ ਹਲਕੇ ਤੋਂ ਹੀ ਲੜਾਂਗੀ ਚੋਣ - ਹਰਸਿਮਰਤ ਕੌਰ ਬਾਦਲ
. . .  about 2 hours ago
ਮਾਨਸਾ, 22 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਹਲਕਾ ਬਦਲਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ ਉਦੋਂ ਵਿਰਾਮ ਚਿੰਨ੍ਹ ਲਗਾ ਦਿੱਤਾ ਜਦੋਂ ਉਨ੍ਹਾਂ ਨੇ ਅੱਜ ਇੱਥੇ ਸਪਸ਼ਟ ਕਰ ਦਿੱਤਾ ਕਿ ਉਹ ਲੋਕ ਸਭਾ ...
ਸੁਰੇਸ਼ ਪ੍ਰਭੂ ਨੇ ਰਾਜਾਸਾਂਸੀ ਹਵਾਈ ਅੱਡੇ ਦੀ ਹਵਾਈ ਪਾਰਕਿੰਗ ਦਾ ਵੀਡੀਓ ਕਾਨਫ਼ਰੰਸ ਰਾਹੀਂ ਰੱਖਿਆ ਗਿਆ ਨੀਂਹ ਪੱਥਰ
. . .  about 2 hours ago
ਰਾਜਾਸਾਂਸੀ, 22 ਫਰਵਰੀ (ਹੇਰ ਖੀਵਾ) - ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਦੀ ਹਵਾਈ ਪਾਰਕਿੰਗ ਦੇ ਕੀਤੇ ਜਾ ਰਹੇ ਵਿਸਥਾਰ ਦਾ ਅੱਜ ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਵੱਲੋਂ ਵੀਡੀਓ ਕਾਨਫ਼ਰੰਸ ਰਾਹੀਂ ਨੀਂਹ ਪੱਥਰ ਰੱਖਿਆ....
28 ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਲੈਣ ਦੀ ਤਿਆਰੀ ਕਰ ਰਹੀ ਹੈ ਸੂਬਾ ਸਰਕਾਰ- ਅਕਾਲੀ ਆਗੂ
. . .  about 2 hours ago
ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੋ ਸਾਲਾਂ 'ਚ 30 .....
ਸੰਗਰੂਰ: ਭਿੰਡਰਾਂ ਸਕੂਲ ਦੇ ਅਧਿਆਪਕਾਂ ਨੇ ਪੜ੍ਹੋ ਪੰਜਾਬ ਦੀ ਟੀਮ ਨੂੰ ਬੇਰੰਗ ਮੋੜਿਆ
. . .  about 3 hours ago
ਚੰਦੂਮਾਜਰਾ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
. . .  about 3 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਕੀਤਾ ਢੇਰ
. . .  about 3 hours ago
ਪਿੰਡ ਮਾਣਕਵਾਲ ਵਿਖੇ ਸਾਂਝਾ ਅਧਿਆਪਕ ਕਮੇਟੀ ਨੇ ਲੁਧਿਆਣਾ ਸਿੱਖਿਆ ਅਫ਼ਸਰ ਨੂੰ ਘੇਰਿਆ
. . .  about 3 hours ago
ਗੁਆਂਢੀ ਵੱਲੋਂ ਲੜਕੀ ਨਾਲ ਜਬਰ ਜਨਾਹ, ਮਾਮਲਾ ਦਰਜ
. . .  about 3 hours ago
ਤਰੁਣ ਚੁਗ ਨੇ ਜਲੰਧਰ 'ਚ 'ਭਾਰਤ ਕੇ ਮਨ ਕੀ ਬਾਤ, ਮੋਦੀ ਕੇ ਸਾਥ' ਪ੍ਰੋਗਰਾਮ ਲਈ ਲੋਕਾਂ ਤੋਂ ਲਏ ਸੁਝਾਅ
. . .  about 3 hours ago
'ਸਿਓਲ ਸ਼ਾਂਤੀ ਪੁਰਸਕਾਰ' ਨਾਲ ਸਨਮਾਨਿਤ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸੁਪਰੀਮ ਕੋਰਟ ਨੇ 10 ਸੂਬਿਆਂ ਨੂੰ ਜਾਰੀ ਕੀਤੇ ਨੋਟਿਸ
. . .  about 4 hours ago
ਦਸੂਹਾ ਨੇੜੇ ਇੱਕ ਕਾਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  about 4 hours ago
ਸ੍ਰੀ ਮੁਕਤਸਰ ਸਾਹਿਬ: ਪੜ੍ਹੋ ਪੰਜਾਬ ਦੇ ਬਾਈਕਾਟ ਨੂੰ ਲੈ ਕੇ ਪੁਲਿਸ ਅਤੇ ਅਧਿਆਪਕਾਂ ਵਿਚਾਲੇ ਟਕਰਾਅ ਦੀ ਸਥਿਤੀ
. . .  about 5 hours ago
ਪਾਕਿਸਤਾਨ ਦੇ ਹਿੱਸੇ ਦਾ ਪਾਣੀ ਰੋਕਣ ਸੰਬੰਧੀ ਗਡਕਰੀ ਨੇ ਵਿਭਾਗ ਨੂੰ ਜਾਰੀ ਕੀਤਾ ਇਹ ਹੁਕਮ
. . .  about 4 hours ago
ਆਪ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕ ਆਊਟ
. . .  about 5 hours ago
ਆਪ ਵੱਲੋਂ ਮੋਡ ਮੰਡੀ ਬੰਬ ਧਮਾਕੇ ਅਤੇ ਬਹਿਬਲ ਕਲਾਂ ਗੋਲੀ ਕਾਂਡ 'ਤੇ ਬਹਿਸ ਕਰਨ ਦੀ ਮੰਗ ਨੂੰ ਲੈ ਕੇ ਸਦਨ 'ਚ ਨਾਅਰੇਬਾਜ਼ੀ
. . .  about 5 hours ago
ਸਾਰੇ ਵਿਧਾਇਕ ਬੱਚਿਆ ਦੀਆਂ ਵਰਦੀਆਂ ਲਈ ਇਕ ਮਹੀਨੇ ਦੀ ਤਨਖ਼ਾਹ ਦੇਣ ਲਈ ਲਿਆਉਣ ਮਤਾ - ਮਜੀਠੀਆ
. . .  about 5 hours ago
ਮਜੀਠੀਆ ਨੇ ਵਿਧਾਨ ਸਭਾ 'ਚ ਚੁੱਕਿਆ ਸਰਕਾਰੀ ਸਕੂਲਾਂ 'ਚ ਬੱਚਿਆ ਨੂੰ ਵਰਦੀ ਨਾ ਮਿਲਣ ਦਾ ਮੁੱਦਾ
. . .  about 5 hours ago
ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਦੀ ਕਾਰਵਾਈ ਹੋਈ ਖ਼ਤਮ
. . .  about 5 hours ago
ਪਾਣੀ ਦਾ ਪੱਧਰ ਲਗਾਤਾਰ ਘਟਣ ਕਾਰਣ ਪੰਜਾਬ ਦੇ ਕੰਡੀ ਇਲਾਕਿਆਂ 'ਚ ਵੱਧ ਰਹੀ ਪਾਣੀ ਦੀ ਦਿੱਕਤ - ਰਜੀਆ ਸੁਲਤਾਨਾ
. . .  about 5 hours ago
ਰਣਦੀਪ ਨੇ ਨਾਭੇ 'ਚ ਰਾਜੀਵ ਗਾਂਧੀ ਦੇ ਨਾਂਅ 'ਤੇ ਬਣੀ ਪਾਰਕ ਨੂੰ ਲੈ ਕੇ ਕੀਤੀ ਇਹ ਮੰਗ
. . .  about 5 hours ago
ਅਰੁਣ ਨਾਰੰਗ ਨੇ ਸਦਨ 'ਚ ਚੁੱਕਿਆ ਰਿਸ਼ਵਤ ਲੈ ਕੇ ਬਿਜਲੀ ਦੇ ਮੀਟਰ ਲਗਾਉਣ ਦਾ ਮੁੱਦਾ
. . .  1 minute ago
'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਦੀ ਟੈਸਟਿੰਗ ਨੂੰ ਲੈ ਕੇ ਸਕੂਲਾਂ 'ਚ ਪੁਲਿਸ ਤਾਇਨਾਤ
. . .  about 5 hours ago
ਬਜਟ ਇਜਲਾਸ : ਪੰਜਾਬ 'ਚ ਸਰਕਾਰ ਵੱਲੋਂ ਨਵੇਂ ਕਾਲਜ ਬਣਾਉਣ ਦੇ ਐਲਾਨ 'ਤੇ ਚਰਚਾ ਜਾਰੀ
. . .  about 6 hours ago
ਪੰਜਾਬ ਵਿਧਾਨ ਸਭਾ 'ਚ ਸਵਾਲ ਜਵਾਬ ਦੀ ਕਾਰਵਾਈ ਹੋਈ ਸ਼ੁਰੂ
. . .  about 6 hours ago
ਫ਼ਿਰੋਜ਼ਪੁਰ 'ਚ ਬੀ. ਐੱਸ. ਐੱਫ. ਨੇ ਕੌਮਾਂਤਰੀ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਰੁਪਏ ਦੀ ਹੈਰੋਇਨ
. . .  about 6 hours ago
ਡੀ. ਐੱਸ. ਹੁੱਡਾ ਨੇ ਕਾਂਗਰਸ 'ਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਨਕਾਰਿਆ
. . .  about 7 hours ago
ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਆ ਮੁਹੱਈਆ ਕਰਾਉਣ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 7 hours ago
ਪੰਜਾਬ ਦੇ ਸਕੂਲਾਂ 'ਚ ਚੱਲ ਰਹੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਅੱਜ ਹੋ ਰਹੀ ਟੈਸਟਿੰਗ ਲਈ ਮੁਹੱਈਆ ਹੋਵੇਗੀ ਪੁਲਿਸ ਸੁਰੱਖਿਆ
. . .  about 8 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਇੱਕ ਲੜਕੀ ਤੇ ਦੋ ਨਬਾਲਗ ਲੜਕਿਆਂ ਖਾਧੀ ਜ਼ਹਿਰੀਲੀ ਦਵਾਈ, ਇੱਕ ਲੜਕੇ ਦੀ ਮੌਤ
. . .  1 day ago
ਇਰਾਕ ਦੀ ਖ਼ੁਫ਼ੀਆ ਏਜੰਸੀ ਵੱਲੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕ ਗ੍ਰਿਫ਼ਤਾਰ
. . .  1 day ago
ਵੋਟਾਂ ਦੀ ਰੰਜਸ਼ ਕਾਰਨ ਦੋ ਧਿਰਾਂ ਵਿਚਾਲੇ ਹੋਈ ਖ਼ੂਨੀ ਝੜਪ ਗੋਲੀ
. . .  1 day ago
ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਢ ਹਫ਼ਤੇ ਬਾਅਦ ਪੁੰਛ-ਰਾਵਲਕੋਟ ਰਸਤੇ ਪਾਕਿਸਤਾਨ ਨਾਲ ਵਪਾਰ ਮੁੜ ਤੋਂ ਸ਼ੁਰੂ
. . .  1 day ago
ਲੈਫਟੀਨੈਂਟ ਜਨਰਲ ਰਵੀ ਥੋਡਗੇ ਹੋਣਗੇ ਸੀ.ਓ.ਏ ਦੇ ਤੀਸਰੇ ਮੈਂਬਰ
. . .  1 day ago
ਹਿਮਾਚਲ ਦੇ ਲਾਹੌਲ ਤੇ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਿਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਜਲੰਧਰ

ਸਰਕਾਰ ਨਿੱਜੀ ਖੰਡ ਮਿੱਲ ਮਾਲਕਾਂ ਨਾਲ ਰਲੀ ਹੋਈ ਹੈ- ਸੁਖਬੀਰ

ਭੋਗਪੁਰ, 5 ਦਸੰਬਰ (ਕਮਲਜੀਤ ਸਿੰਘ ਡੱਲੀ, ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀ ਸੱਤਾ 'ਤੇ ਕਾਬਜ਼ ਸੂਬੇ ਦੀ ਕਾਂਗਰਸ ਸਰਕਾਰ ਕਿਸਾਨ ਮਾਰੂ ਸਿੱਧ ਹੋਈ ਹੈ ਤੇ ਪ੍ਰਾਈਵੇਟ ਖੰਡ ਮਿੱਲ ਮਾਲਕਾਂ ਨਾਲ ਰਲੀ ਹੋਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭੋਗਪੁਰ ਵਿਖੇ ਸਹਿਕਾਰੀ ਖੰਡ ਮਿੱਲ ਭੋਗਪੁਰ ਵਿਖੇ ਕਿਸਾਨਾਂ ਦੇ ਹੱਕ ਵਿਚ ਪੰਜਾਬ ਸਰਕਾਰ ਖਿਲਾਫ਼ ਦਿੱਤੇ ਰੋਸ ਧਰਨੇ ਦੌਰਾਨ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਹੁੰਦਿਆਂ ਉਨ੍ਹਾਂ ਵਲੋਂ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਆਪਣੇ ਖਜ਼ਾਨੇ ਵਿਚੋਂ 50 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਕੀਮਤ ਕਿਸਾਨਾਂ ਨੂੰ ਦਿੱਤੀ ਸੀ ਜਦਕਿ ਹੁਣ ਦੀ ਸਰਕਾਰ ਖਜ਼ਾਨਾ ਖਾਲੀ ਹੋਣ ਦਾ ਡਰਾਮਾ ਕਰ ਰਹੀ ਹੈ ਤੇ ਜਦਕਿ ਸਰਕਾਰ ਦੀ ਨੀਅਤ ਹੀ ਖਾਲੀ ਹੈ | ਉਨ੍ਹਾਂ ਕਿਹਾ ਕਿ ਇਕ ਸਾਲ ਬੀਤਣ ਦੇ ਬਾਵਜੂਦ ਕਿਸਾਨਾਂ ਨੂੰ ਪਿਛਲੇ ਸਾਲ ਦਾ ਗੰਨੇ ਦਾ 400 ਕਰੋੜ ਰੁਪਿਆ ਸਹਿਕਾਰੀ ਤੇ ਪ੍ਰਾਈਵੇਟ ਮਿੱਲ ਵੱਲ ਖੜ੍ਹਾ ਪੈਸਾ ਅਜੇ ਤੱਕ ਨਹੀਂ ਮਿਲਿਆ, ਜਿਸ ਕਾਰਨ ਕਿਸਾਨਾਂ ਨੂੰ ਮਜਬੂਰਨ ਆਪਣੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਆੜ੍ਹਤੀਆਂ ਤੇ ਬੈਂਕਾਂ ਤੋਂ ਕਰਜ਼ੇ ਚੁੱਕਣੇ ਪੈ ਰਹੇ ਹਨ | ਉਨ੍ਹਾਂ ਕਿਹਾ ਕਿ ਕੈਪਟਨ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸਰਕਾਰ ਤਾਂ ਬਣਾ ਲਈ ਪਰ ਸੱਤਾ 'ਚ ਆਉਂਦੇ ਹੀ ਲੋਕਾਂ ਨਾਲ ਕੀਤੇ ਵਾਅਦੇ ਭੁਲਾ ਦਿੱਤੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਇਹ ਇਤਿਹਾਸ ਰਿਹਾ ਹੈ ਕਿ ਇਸ ਨੇ ਜੋ ਵੀ ਲੋਕਾਂ ਨਾਲ ਚੋਣਾਂ ਦੌਰਾਨ ਵਾਅਦੇ ਕੀਤੇ ਹਨ, ਹਮੇਸ਼ਾ ਹੀ ਉਸਦੇ ਉਲਟ ਕੀਤਾ ਹੈ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸੱਤਾ 'ਚ ਆਉਂਦਿਆਂ ਹੀ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇਗਾ ਪਰ ਹੁਣ ਸਰਕਾਰ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਤੋਂ ਮੁਕਰ ਗਈ ਹੈ | ਇਸ ਮੌਕੇ ਇਸਤਰੀ ਅਕਾਲੀ ਦਲ ਬਾਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਕਾਲੀ ਦਲ ਬਾਦਲ ਹੀ ਕਿਸਾਨਾਂ ਦਾ ਸੱਚਾ ਹਿਤੈਸ਼ੀ ਹੈ ਕਿਉਂਕਿ ਜੇਕਰ ਕਿਸਾਨਾਂ ਦੇ ਬਿਜਲੀ ਤੇ ਨਹਿਰੀ ਪਾਣੀ ਦੇ ਬਿੱਲ ਮੁਆਫ਼ ਕੀਤੇ ਤਾਂ ਉਹ ਸਿਰਫ਼ ਤੇ ਸਿਰਫ਼ ਅਕਾਲੀ ਦਲ ਨੇ ਹੀ ਕੀਤੇ | ਇਸ ਮੌਕੇ ਹਲਕਾ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਭੋਗਪੁਰ ਖੰਡ ਮਿੱਲ ਦਾ ਜੋ ਨਵੀਨੀਕਰਨ ਹੋ ਰਿਹਾ ਹੈ, ਉਹ ਅਕਾਲੀ ਦਲ ਦੀ ਦੇਣ ਹੈ ਕਿਉਂਕਿ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ ਹੀ ਇਸ ਦੇ ਨਵੀਨੀਕਰਨ ਨੂੰ ਜਿਥੇ ਮਨਜ਼ੂਰੀ ਦਿੱਤੀ, ਉਥੇ ਹੀ 125 ਕਰੋੜ ਰੁਪਏ ਇਸ ਦੇ ਨਵੀਨੀਕਰਨ ਲਈ ਵੀ ਦਿੱਤੇ ਗਏ ਸਨ | ਉਨ੍ਹਾਂ ਕਿਹਾ ਕਿ ਇਸ ਮਿੱਲ ਦਾ ਜਿਥੇ ਟੈਂਡਰ ਤੇ ਹੋਰ ਜ਼ਰੂਰੀ ਮਨਜ਼ੂਰੀਆਂ ਬਾਦਲ ਸਾਹਿਬ ਦੇ ਸਮੇਂ ਮਿਲੀਆਂ ਉਥੇ ਹੀ ਫਰੀਦਕੋਟ ਸ਼ੂਗਰ ਮਿੱਲ ਦੀ ਸਾਰੀ ਮਸ਼ੀਨਰੀ ਵੀ ਇਸ ਖੰਡ ਮਿੱਲ ਨੂੰ ਮੁਫ਼ਤ ਦਿੱਤੀ | ਇਸ ਮੌਕੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਮਹਿੰਦਰ ਕੌਰ ਜੋਸ਼, ਅਰਵਿੰਦਰ ਸਿੰਘ ਰਸੂਲਪੁਰ, ਸੇਠ ਸਤਪਾਲ ਮੱਲ, ਜਤਿੰਦਰ ਸਿੰਘ ਲਾਲੀ ਬਾਜਵਾ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸੋਹਣ ਸਿੰਘ ਠੰਡਲ, ਗੁਰਦਿਆਲ ਸਿੰਘ ਨਿੱਝਰ, ਸਰਬਜੋਤ ਸਿੰਘ ਸਾਬੀ ਪ੍ਰਧਾਨ ਯੂਥ ਅਕਾਲੀ ਦਲ ਦੋਆਬਾ ਜ਼ੋਨ, ਹਰਜਿੰਦਰ ਸਿੰਘ ਲੱਲੀਆਂ ਪ੍ਰਧਾਨ ਸ਼੍ਰੋਅਦ ਕਿਸਾਨ ਵਿੰਗ ਜਲੰਧਰ,
ਬਲਦੇਵ ਸਿੰਘ ਖਹਿਰਾ ਵਿਧਾਇਕ ਫਿਲੌਰ, ਹਰਨਾਮ ਸਿੰਘ ਅਲਾਵਲਪੁਰ, ਗੁਰਪ੍ਰੀਤ ਸਿੰਘ ਅਟਵਾਲ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਹਰਬੋਿਲੰਦਰ ਸਿੰਘ ਬੋਲੀਨਾ ਸਾਬਕਾ ਡਾਇਰੈਕਟਰ ਖੰਡ ਮਿੱਲ ਭੋਗਪੁਰ ਨੇ ਨਿਭਾਾਈ | ਇਸ ਮੌਕੇ ਜਥੇ. ਕੁਲਵੰਤ ਸਿੰਘ ਮੰਨਣ, ਪਰਮਜੀਤ ਸਿੰਘ ਰਾਏਪੁਰ, ਜਥੇਦਾਰ ਰਣਜੀਤ ਸਿੰਘ ਕਾਹਲੋਂ, ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਬਲਜੀਤ ਸਿੰਘ ਨੀਲਾਮਹਿਲ, ਗੁਰਪ੍ਰਤਾਪ ਸਿੰਘ ਪੰਨੂੰ, ਰਣਜੀਤ ਸਿੰਘ ਰਾਣਾ, ਗੁਰਮਿੰਦਰ ਸਿੰਘ ਕਿਸ਼ਨਪੁਰ, ਗੁਰਕਮਲ ਸਿੰਘ ਨਰਿਆਲ, ਸੁਰਿੰਦਰ ਸਿੰਘ ਸ਼ਿੰਦਾ ਨਿਜ਼ਾਮਦੀਨਪੁਰ, ਮਨਜੀਤ ਸਿੰਘ ਦਸੂਹਾ, ਕਮਲਜੀਤ ਸਿੰਘ ਤੁਲੀ, ਗੁਰਦੇਵ ਸਿੰਘ ਮਾਹਲ, ਸਰਦੂਲ ਸਿੰਘ ਬੂਟਾ, ਜਸਕਰਨ ਸਿੰਘ ਸਹੋਤਾ ਜੱਫਲ, ਸਰਬਜੀਤ ਸਿੰਘ ਸਾਬੀ, ਕਮਲਜੀਤ ਸਿੰਘ ਭੋਗਪੁਰ, ਇਕਬਾਲ ਸਿੰਘ ਜੌਹਲ, ਸਵਰਨ ਸਿੰਘ ਜੋਸ਼, ਲਖਵਿੰਦਰ ਸਿੰਘ ਲੱਖੀ, ਜਗਮੇਲ ਸਿੰਘ ਢਿੱਲੋਂ, ਗੁਰਦੀਪ ਸਿੰਘ ਲਾਹਦੜਾ, ਜਥੇਦਾਰ ਬੰਤਾ ਸਿੰਘ ਬੁੱਟਰ, ਸੰਜੀਵ ਅਗਰਵਾਲ, ਹਰਵਿੰਦਰਜੀਤ ਸਿੰਘ ਸਿੱਧੂ, ਪਰਮਜੀਤ ਸਿੰਘ ਪੰਮੀ ਭੂੰਗਾ, ਕਮਲਜੀਤ ਸਿੰਘ ਘੁੰਮਣ, ਪਰਮਿੰਦਰ ਸਿੰਘ ਕਰਵਲ, ਸੁਖਜੀਤ ਸਿੰਘ ਸੈਣੀ, ਅੰਮਿ੍ਤਪਾਲ ਸਿੰਘ ਖਰਲ ਕਲਾਂ, ਰਣਧੀਰ ਸਿੰਘ ਚੱਕ ਸ਼ਕੂਰ, ਜਸਤਿੰਦਰ ਢਿੱਲੋਂ, ਰਜਿੰਦਰਪਾਲ ਸਿਘ ਰੋਮੀ, ਪਰਮਜੀਤ ਕੁਮਾਰ ਪੰਮਾ, ਮਨਜੀਤ ਸਿੰਘ ਜਲੰਧਰ, ਸਰਬਜੀਤ ਟਾਂਡੀ, ਸੁਖਵਿੰਦਰ ਸਿੰਘ ਮੂਨਕਾਂ, ਬਚਿੱਤਰ ਸਿੰਘ ਕੋਹਾੜ, ਜਥੇਦਾਰ ਰਜਿੰਦਰ ਸਿੰਘ ਸੰਘਾ, ਜਸਦਿਆਲ ਸਿੰਘ ਤੇ ਹੋਰ ਹਾਜ਼ਰ ਸਨ |

ਜਲੰਧਰ ਨਿਗਮ ਨੂੰ ਵਿਕਾਸ ਕੰਮਾਂ ਲਈ 19.55 ਕਰੋੜ ਜਾਰੀ

ਜਲੰਧਰ, 5 ਦਸੰਬਰ (ਸ਼ਿਵ ਸ਼ਰਮਾ)- ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਨਿਗਮ ਨੂੰ ਸਰਕਾਰ ਨੇ ਰਾਹਤ ਦਿੱਤੀ ਹੈ | ਸਰਕਾਰ ਨੇ ਅੱਜ ਪੀ.ਆਈ.ਡੀ.ਬੀ. ਦੇ ਕੰਮਾਂ ਲਈ 19.55 ਕਰੋੜ ਦੀ ਰਕਮ ਜਾਰੀ ਕਰ ਦਿੱਤੀ ਹੈ | ਇਸ ਲਈ ਸਰਕਾਰ ਨੇ ਆਦੇਸ਼ ਜਾਰੀ ਕਰ ਦਿੱਤੇ ਹਨ ਤੇ ਚਿੱਠੀ ਨਿਗਮ ...

ਪੂਰੀ ਖ਼ਬਰ »

ਸ਼ਸ਼ੀ ਸ਼ਰਮਾ 'ਤੇ ਹਮਲਾ ਕਰਨ ਵਾਲਾ ਮੁੱਖ ਮੁਜਰਿਮ ਦਲਬੀਰਾ ਗਿ੍ਫ਼ਤਾਰ!

ਜਲੰਧਰ, 5 ਦਸੰਬਰ (ਐੱਮ. ਐੱਸ. ਲੋਹੀਆ)- ਸ਼ਸ਼ੀ ਸ਼ਰਮਾ ਦੇ ਦਫ਼ਤਰ 'ਚ ਦਾਖ਼ਲ ਹੋ ਕੇ ਉਸ 'ਤੇ ਜਾਨਲੇਵਾ ਹਮਲਾ ਕਰਨ ਵਾਲਾ ਮੁੱਖ ਮੁਜਰਿਮ ਦਲਬੀਰ ਸਿੰਘ ਉਰਫ਼ ਦਲਬੀਰਾ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਇਸ ਸਬੰਧੀ ਕੋਈ ਵੀ ਪੁਲਿਸ ਅਧਿਕਾਰੀ ਪੁਸ਼ਟੀ ਨਹੀਂ ਕਰ ਰਿਹਾ | ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ 10 ਸਾਲ ਦੀ ਕੈਦ

ਜਲੰਧਰ, 5 ਦਸੰਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਹਰੀਤ ਕੌਰ ਕਾਲੇਕਾ ਦੀ ਅਦਾਲਤ ਨੇ ਨਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਤੇ ਉਸ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੁਸ਼ੀਲ ਕੁਮਾਰ ਪੁੱਤਰ ਸੁਮੇਰ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਬਾਰੇ ਮੰਗੀ ਜਾਣਕਾਰੀ

ਜਲੰਧਰ, 5 ਦਸੰਬਰ (ਸ਼ਿਵ)- ਸ਼ਹਿਰ 'ਚ ਜਨਤਕ ਤੇ ਸਰਕਾਰੀ ਜ਼ਮੀਨਾਂ 'ਤੇ ਹੋਏ ਕਬਜ਼ਿਆਂ ਬਾਰੇ ਆਰ. ਟੀ. ਆਈ. ਐਕਟੀਵਿਸਟ ਕੈਲਾਸ਼ ਠੁਕਰਾਲ ਨੇ ਸੂਚਨਾ ਅਧਿਕਾਰ ਤਹਿਤ ਨਿਗਮ ਕੋਲ ਜਾਣਕਾਰੀ ਮੰਗੀ ਹੈ | ਕੈਲਾਸ਼ ਠੁਕਰਾਲ ਦਾ ਕਹਿਣਾ ਸੀ ਕਿ 2012 ਵਿਚ ਕਬਜ਼ੇ ਹਟਾਉਣ ਦੇ ਆਦੇਸ਼ ਦੇ ...

ਪੂਰੀ ਖ਼ਬਰ »

ਪੀ.ਜੀ. 'ਚ ਰਹਿੰਦੇ ਵਿਦਿਆਰਥੀਆਂ ਦੇ ਦਸਤਾਵੇਜ਼ਾਂ ਦੀ ਕੀਤੀ ਜਾਂਚ

ਜਲੰਧਰ ਛਾਉਣੀ, 5 ਦਸੰਬਰ (ਪਵਨ ਖਰਬੰਦਾ)- ਥਾਣਾ ਛਾਉਣੀ ਦੇ ਅਧੀਨ ਆਉਂਦੀ ਪਰਾਗਪੁਰ ਚੌਾਕੀ ਦੇ ਇੰਚਾਰਜ ਕਮਲਜੀਤ ਸਿੰਘ ਵਲੋਂ ਅੱਜ ਸਮੇਤ ਪੁਲਿਸ ਪਾਰਟੀ ਨੇ ਦੀਪ ਨਗਰ ਵਿਖੇ ਪੀ. ਜੀ. 'ਚ ਰਹਿਣ ਵਾਲੇ ਵਿਦਿਆਰਥੀਆਂ ਤੇ ਹੋਰ ਲੋਕਾਂ ਦੇ ਦਸਤਾਵੇਜ਼ਾਂ ਆਦਿ ਦੀ ਜਾਂਚ ਕੀਤੀ | ...

ਪੂਰੀ ਖ਼ਬਰ »

ਕਿਸਾਨਾਂ ਦੇ ਸੰਘਰਸ਼ ਕਾਰਨ ਜਲੰਧਰ-ਫਗਵਾੜਾ ਕੌਮੀ ਰਾਜਮਾਰਗ 'ਤੇ ਖੜ੍ਹੇ ਹੋਏ ਹਜ਼ਾਰਾਂ ਵਾਹਨ

ਜਲੰਧਰ ਛਾਉਣੀ, 5 ਦਸੰਬਰ (ਪਵਨ ਖਰਬੰਦਾ)- ਗੰਨਾ ਉਤਪਾਦਕਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਫਗਵਾੜਾ ਵਿਖੇ ਜਲੰਧਰ-ਫਗਵਾੜਾ ਹਾਈਵੇ ਨੂੰ ਜ਼ਾਮ ਕੀਤੇ ਜਾਣ ਕਾਰਨ ਅੱਜ ਧਰਨੇ ਦੇ ਦੂਸਰੇ ਦਿਨ ਜਲੰਧਰ-ਫਗਵਾੜਾ ਹਾਈਵੇ ਦੇ ਦੋਵੇਂ ਪਾਸੇ ਹਜ਼ਾਰਾਂ ਦੀ ਗਿਣਤੀ 'ਚ ਟਰੱਕ ਤੇ ...

ਪੂਰੀ ਖ਼ਬਰ »

ਧਰਨੇ/ਰੈਲੀਆਂ/ਜਲਸੇ ਦੀ ਪ੍ਰਵਾਨਗੀ ਲਈ ਸਬੰਧਿਤ ਐੱਸ. ਡੀ. ਐੱਮਜ਼ ਅਧਿਕਾਰਤ ਅਥਾਰਟੀ ਨਾਮਜ਼ਦ

ਜਲੰਧਰ, 5 ਦਸੰਬਰ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਜਲੰਧਰ ਦਿਹਾਤੀ ਖੇਤਰ ਵਿਚ ਧਰਨੇ/ਰੈਲੀਆਂ/ਜਲਸੇ ਆਦਿ ਸਬੰਧੀ ਪ੍ਰਵਾਨਗੀ ਦੇਣ ਲਈ ਸਬੰਧਿਤ ਉਪ ਮੰਡਲ ਮੈਜਿਸਟਰੇਟਾਂ ਨੂੰ ਅਧਿਕਾਰਤ ਅਥਾਰਟੀ ਨਾਮਜ਼ਦ ਕੀਤਾ ਗਿਆ ਹੈ ਜਦਕਿ ...

ਪੂਰੀ ਖ਼ਬਰ »

ਸਿਹਤ ਟੀਮ ਨੇ ਦੁੱਧ ਤੇ ਦੁੱਧ ਪਦਾਰਥਾਂ ਦੇ ਨਮੂਨੇ ਲਏ

ਜਲੰਧਰ, 5 ਦਸੰਬਰ (ਐੱਮ. ਐੱਸ. ਲੋਹੀਆ)- ਮਿਲਾਵਟੀ ਖਾਧ ਪਦਾਰਥਾਂ ਦੀ ਜਾਂਚ ਲਈ ਸਿਹਤ ਟੀਮ ਵਲੋਂ ਦੁੱਧ ਤੇ ਦੁੱਧ ਪਦਾਰਥਾਂ ਦੇ 11 ਨਮੂਨੇ ਲਏ ਗਏ | ਭੋਜਨ ਸੁਰੱਖਿਆ ਅਫ਼ਸਰ ਸ੍ਰੀਮਤੀ ਰਾਸ਼ੂ ਮਹਾਜਨ ਦੀ ਅਗਵਾਈ ਵਾਲੀ ਟੀਮ ਵਲੋਂ ਜਮਸ਼ੇਰ, ਕਾਦੀਆਂਵਾਲੀ, ਮਿੱਠਾਪੁਰ, ਬਸਤੀ ...

ਪੂਰੀ ਖ਼ਬਰ »

ਦੜਾ ਸੱੱਟਾ ਲਗਾਉਂਦਾ ਇਕ ਕਾਬੂ

ਜਲੰਧਰ, 5 ਦਸੰਬਰ (ਸ਼ੈਲੀ)- ਥਾਣਾ ਨੰਬਰ-4 ਦੀ ਪੁਲਿਸ ਨੇ ਦੜਾ ਸੱਟਾ ਲਗਾਉਂਦੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਨੰਬਰ-4 ਦੇ ਮੁਖੀ ਸੁਖਦੇਵ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਗੁਰਜੀਤ ਸਿੰਘ ਨੇ ਸੂਚਨਾ ਦੇ ਆਧਾਰ 'ਤੇ ਅਵਤਾਰ ਨਗਰ ਰੋਡ ...

ਪੂਰੀ ਖ਼ਬਰ »

ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਜਲੰਧਰ, 5 ਦਸੰਬਰ (ਰਣਜੀਤ ਸਿੰਘ ਸੋਢੀ)- ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਪੀ. ਏ. ਪੀ. ਕੈਂਪਸ ਜਲੰਧਰ ਕੈਂਟ ਵਿਖੇ ਸਾਲਾਨਾ ਸਮਾਗਮ ਦੌਰਾਨ 'ਸਾਗਰ ਮੰਥਨ' ਰਾਹੀਂ ਸ਼ਾਂਤੀ ਦਾ ਅਸ਼ਾਂਤੀ ਨਾਲ ਸੰਘਰਸ਼ ਦਾ ਸਫ਼ਲ ਮੰਚਨ ਕੀਤਾ ਗਿਆ | ਇਸ ਸਮਾਰੋਹ 'ਚ ਮੁੱਖ ਮਹਿਮਾਨ ਸੁਰੇਸ਼ ...

ਪੂਰੀ ਖ਼ਬਰ »

ਇੰਪਰੂਵਮੈਂਟ ਟਰੱਸਟ ਵਲੋਂ ਆਪਣੀਆਂ ਕਈ ਜਾਇਦਾਦਾਂ ਨੂੰ ਨੋਟਿਸ ਜਾਰੀ

ਜਲੰਧਰ, 5 ਦਸੰਬਰ (ਸ਼ਿਵ)- ਜਲੰਧਰ ਇੰਪਰੂਵਮੈਂਟ ਟਰੱਸਟ ਨੇ ਸ਼ਹਿਰ ਵਿਚ ਅਲੱਗ-ਅਲੱਗ ਥਾਵਾਂ 'ਤੇ ਸਥਿਤ ਆਪਣੀਆਂ 5 ਜਾਇਦਾਦਾਂ ਨੂੰ ਨੋਟਿਸ ਜਾਰੀ ਕੀਤਾ ਹੈ ਤੇ ਉਸ ਵਿਚ ਫੇਰਬਦਲ ਕਰਨ ਦਾ ਕਾਰਨ ਦੱਸਣ ਲਈ ਕਿਹਾ ਹੈ | ਈ. ਓ. ਸੁਰਿੰਦਰ ਕੁਮਾਰੀ ਦਾ ਕਹਿਣਾ ਸੀ ਕਿ ਪੰਜਾਬ ...

ਪੂਰੀ ਖ਼ਬਰ »

ਮਾਣਹਾਨੀ ਮਾਮਲੇ 'ਚ ਸਾਬਕਾ ਡੀ. ਜੀ. ਪੀ. ਸ਼ਸ਼ੀ ਕਾਂਤ ਅਦਾਲਤ 'ਚ ਹੋਏ ਪੇਸ਼

ਜਲੰਧਰ, 5 ਦਸੰਬਰ (ਚੰਦੀਪ ਭੱਲਾ)- ਜੇ.ਐੱਮ.ਆਈ.ਸੀ. ਗਗਨਦੀਪ ਸਿੰਘ ਦੀ ਅਦਾਲਤ ਨੇ ਮਾਨਹਾਨੀ ਦੇ ਇਕ ਕੇਸ 'ਚ ਸਾਬਕਾ ਡੀ.ਜੀ.ਪੀ. ਸ਼ਸ਼ੀ ਕਾਂਤ ਦੇ ਕੇਸ ਦੀ ਅਗਲੀ ਸੁਣਵਾਈ ਦੇ ਲਈ 21 ਦਸੰਬਰ ਦੀ ਤਰੀਕ ਤੈਅ ਕੀਤੀ ਹੈ | ਇਸ ਮਾਮਲੇ 'ਚ ਅੱਜ ਸਾਬਕਾ ਡੀ.ਜੀ.ਪੀ. ਸ਼ਸ਼ੀ ਕਾਂਤ ਅਦਾਲਤ 'ਚ ...

ਪੂਰੀ ਖ਼ਬਰ »

ਯੁਕਰੇਨ 'ਚ ਪੜ੍ਹਾਈ ਤੇ ਵਪਾਰ ਕਰਨ ਲਈ ਜਾਣ ਵਾਲੇ ਲੋਕਾਂ ਲਈ ਸੁਨਹਿਰੀ ਮੌਕਾ

ਜਲੰਧਰ, 5 ਦਸੰਬਰ (ਅ. ਬ.)- ਯੁਕਰੇਨ 'ਚ ਪੜ੍ਹਾਈ ਕਰਨ ਤੇ ਵਪਾਰ ਕਰਨ ਵਾਲੇ ਚਾਹਵਾਨ ਲੋਕਾਂ ਲਈ ਸੁਨਹਿਰੀ ਮੌਕਾ ਹੈ | ਗੁਰੂਕੁੱਲ ਗਲੋਬਲ ਸਰਵਿਸ ਦੇ ਗੁਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 12ਵੀਂ ਪਾਸ ਵਿਦਿਆਰਥੀ ਪੜ੍ਹਾਈ ਕਰਨ ਲਈ ਬਿਨਾ ਆਈਲੈਟਸ ਦੇ ਯੁਕਰੇਨ ...

ਪੂਰੀ ਖ਼ਬਰ »

ਉਰਦੂ ਦੀਆਂ ਮੁਫ਼ਤ ਕਲਾਸਾਂ 1 ਤੋਂ

ਜਲੰਧਰ, 5 ਦਸੰਬਰ (ਭੱਲਾ)- ਭਾਸ਼ਾ ਵਿਭਾਗ ਵਲੋਂ ਉਰਦੂ ਸਿਖਲਾਈ ਸਬੰਧੀ ਮੁਫ਼ਤ ਕਲਾਸਾਂ ਪਹਿਲੀ ਜਨਵਰੀ 2019 ਤੋਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਰਦੂ ਸਿਖਲਾਈ ਦੀਆਂ ਇਹ ਮੁਫ਼ਤ ਕਲਾਸਾਂ 6 ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ 'ਚ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਹੋਈ

ਜਲੰਧਰ, 5 ਦਸੰਬਰ (ਰਣਜੀਤ ਸਿੰਘ ਸੋਢੀ)- ਵਿੱਦਿਆ, ਖੇਡਾਂ ਤੇ ਹੋਰ ਹੋਰ ਗਤੀਵਿਧੀਆਂ ਦੇ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਕਰ ਰਹੀ ਉੱਤਰੀ ਭਾਰਤ ਦੀ ਨਾਮਵਰ ਵਿੱਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਲੋਂ ਕਾਲਜ ਗਵਰਨਿੰਗ ਕੌਾਸਲ ਦੇ ਸਾਬਕਾ ਪ੍ਰਧਾਨ, ਸਾਬਕਾ ...

ਪੂਰੀ ਖ਼ਬਰ »

ਮਹਾਂ-ਪਰਿਨਿਰਵਾਣ ਦਿਵਸ ਅੱਜ

ਜਲੰਧਰ, 5 ਦਸੰਬਰ (ਹਰਵਿੰਦਰ ਸਿੰਘ ਫੁੱਲ)-ਭਾਰਤ ਰਤਨ ਬਾਬਾ ਸਾਹਿਬ ਡਾ: ਅੰਬੇਡਕਰ ਦਾ ਮਹਾਂ-ਪਰਿਨਿਰਵਾਣ ਦਿਵਸ ਸਮਾਗਮ 6 ਦਸੰਬਰ ਨੂੰ ਅੰਬੇਡਕਰ ਭਵਨ ਵਿਖੇ ਅੰਬੇਡਕਰ ਭਵਨ ਟਰੱਸਟ ਵਲੋਂ ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ:) ਅਤੇ ਆਲ ਇੰਡੀਆ ਸਮਤਾ ਸੈਨਿਕ ਦਲ ...

ਪੂਰੀ ਖ਼ਬਰ »

ਕੀਰਤਨ ਦਰਬਾਰ ਸਬੰਧੀ ਪ੍ਰਬੰਧਕਾਂ ਵਲੋਂ ਪੋਸਟਰ ਜਾਰੀ

ਚੁਗਿੱਟੀ, 5 ਦਸੰਬਰ (ਨਰਿੰਦਰ ਲਾਗੂ)-ਗੁਰੂ ਨਾਨਕਪੁਰਾ ਮੇਨ ਮਾਰਕੀਟ ਵਿਖੇ ਕੀਰਤਨ ਦਰਬਾਰ ਸੇਵਾ ਸੁਸਾਇਟੀ ਵਲੋਂ ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਦਸੰਬਰ ਨੂੰ ਕਰਵਾਏ ਜਾ ਰਹੇ 20ਵੇਂ ਕੀਰਤਨ ਦਰਬਾਰ ਸਬੰਧੀ ...

ਪੂਰੀ ਖ਼ਬਰ »

ਕੋਆਪ੍ਰੇਟਿਵ ਸੁਸਾਇਟੀ ਪਤਾਰਾ ਦੇ ਅਹੁਦੇਦਾਰਾਂ ਦੀ ਹੋਈ ਚੋਣ

ਚੁਗਿੱਟੀ, 5 ਦਸੰਬਰ (ਨਰਿੰਦਰ ਲਾਗੂ)-ਕੋਆਪ੍ਰੇਟਿਵ ਸੁਸਾਇਟੀ ਪਤਾਰਾ ਦੇ ਸੈਕਟਰੀ ਤਰਸੇਮ ਸਿੰਘ ਦੀ ਅਗਵਾਈ 'ਚ ਸੁਸਾਇਟੀ ਦੇ ਅਹੁਦੇਦਾਰਾਂ ਦੀ ਚੋਣ ਬੁੱਧਵਾਰ ਨੂੰ ਕੀਤੀ ਗਈ | ਇਸ ਸਬੰਧੀ ਜਾਰੀ ਕੀਤੇ ਗਏ ਪ੍ਰੈੱਸ ਨੋਟ ਰਾਹੀਂ ਦੱਸਿਆ ਗਿਆ ਕਿ ਇਸ ਮੌਕੇ ਸੁਸਾਇਟੀ ਦੇ ...

ਪੂਰੀ ਖ਼ਬਰ »

ਸਿੱਧੂ ਕੋਲ ਉਠਾਇਆ ਜਾਵੇਗਾ ਨਕਸ਼ਿਆਂ 'ਤੇ ਰੋਕ ਦਾ ਮਾਮਲਾ

ਜਲੰਧਰ, 5 ਦਸੰਬਰ (ਸ਼ਿਵ)- ਨਗਰ ਨਿਗਮਾਂ ਵਿਚ ਨਕਸ਼ਿਆਂ 'ਤੇ ਰੋਕ ਲੱਗਣ ਤੋਂ ਨਾਰਾਜ਼ ਡਿਪਲੋਮਾ ਹੋਲਡਰ ਐਸੋਸੀਏਸ਼ਨ ਨੇ ਚੰਡੀਗੜ੍ਹ ਵਿਚ ਪ੍ਰਮੁੱਖ ਸਕੱਤਰ ਨੂੰ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਉੱਪਰ ਲੱਗੀ ਰੋਕ ਹਟਾਈ ਜਾਵੇ ਜਿਸ 'ਤੇ ਸ੍ਰੀ ਏ. ਵੇਣੂ ...

ਪੂਰੀ ਖ਼ਬਰ »

ਪਲਾਟਾਂ ਦੇ ਰੈਗੂਲਰ ਹੋਣ ਬਾਰੇ ਮੰਗੀ ਜਾਣਕਾਰੀ

ਜਲੰਧਰ, 5 ਦਸੰਬਰ (ਸ਼ਿਵ)- ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੇ ਜਲੰਧਰ ਦੇ ਬਿਲਡਿੰਗ ਅਫ਼ਸਰ ਸਮੇਤ ਰਾਜ ਭਰ ਦੇ ਅਫ਼ਸਰਾਂ ਦੀ ਚੰਡੀਗੜ੍ਹ ਵਿਚ ਇਕ ਮੀਟਿੰਗ ਕਰਕੇ ਹੁਣ ਤੱਕ ਪਲਾਟਾਂ ਨੂੰ ਰੈਗੂਲਰ ਕਰਨ ਤੋਂ ਇਲਾਵਾ ਮਾਸਟਰ ਪਲਾਨ ਦੇ ਨਵੇਂ ਲਾਗੂ ਕੀਤੇ ਗਏ ...

ਪੂਰੀ ਖ਼ਬਰ »

ਬੱਚੇ ਦੀ ਭੇਦ ਭਰੇ ਹਾਲਾਤ 'ਚ ਮੌਤ

ਮਕਸੂਦਾਂ, 5 ਦਸੰਬਰ (ਲਖਵਿੰਦਰ ਪਾਠਕ)- ਦਾਦਾ ਕਾਲੋਨੀ 'ਚ ਪ੍ਰਵਾਸੀ ਮਜ਼ਦੂਰ ਦੇ ਇਕ ਸੱਤ ਸਾਲ ਦੇ ਬੱਚੇ ਦੀ ਭੇਦ ਭਰੇ ਹਾਲਾਤ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਪਰਿਵਾਰ ਦੇ ਜਾਣਕਾਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੱਚਾ ਦੁਪਹਿਰ ਦੇ ਸਮੇਂ ਆਪਣੇ ਵੱਡੇ ਭਰਾ ਤੇ ...

ਪੂਰੀ ਖ਼ਬਰ »

20ਵਾਂ ਆਲ ਇੰਡੀਆ ਉਲੰਪੀਅਨ ਮਹਿੰਦਰ ਸਿੰਘ ਮੁਨਸ਼ੀ ਜੂਨੀਅਰ ਹਾਕੀ ਟੂਰਨਾਮੈਂਟ ਅੱਜ ਤੋਂ

ਜਲੰਧਰ, 5 ਦਸੰਬਰ (ਜਤਿੰਦਰ ਸਾਬੀ)- 1975 ਵਿਚ ਹਾਕੀ ਦਾ ਵਰਲਡ ਕੱਪ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਸਟਾਰ ਖਿਡਾਰੀ ਮਰਹੂਮ ਉਲੰਪੀਅਨ ਮਹਿੰਦਰ ਸਿੰਘ ਮੁਨਸ਼ੀ ਦੀ ਯਾਦ ਵਿਚ ਹਰ ਸਾਲ ਕਰਵਾਇਆ ਜਾਣ ਵਾਲਾ ਆਲ ਇੰਡੀਆ ਓਲੰਪੀਅਨ ਮਹਿੰਦਰ ਸਿੰਘ ਮੁਨਸ਼ੀ ਜੂਨੀਅਰ ਹਾਕੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ

ਚੁਗਿੱਟੀ/ਜੰਡੂਸਿੰਘਾ, 5 ਦਸੰਬਰ (ਨਰਿੰਦਰ ਲਾਗੂ)-ਥਾਣਾ ਪਤਾਰਾ ਅਧੀਨ ਆਉਂਦੇ ਜੰਡੂਸਿੰਘਾ-ਕੰਗਣੀਵਾਲ ਮਾਰਗ 'ਤੇ ਦੋਸੜਕਾ ਚੌਕ ਲਾਗੇ 2 ਟਰੱਕਾਂ ਦੀ ਟੱਕਰ 'ਚ ਇਕ ਦਾ ਚਾਲਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਡਾ: ਪਾਲ ਨੇ ਆਈ. ਐੱਮ. ਏ. 2020 ਦੀ ਪ੍ਰਧਾਨਗੀ ਲਈ ਭਰੀ ਨਾਮਜ਼ਦਗੀ

ਜਲੰਧਰ, 5 ਦਸੰਬਰ (ਐੱਮ. ਐੱਸ. ਲੋਹੀਆ) - ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ. ਐੱਮ. ਏ.) ਦੀ ਜਲੰਧਰ ਇਕਾਈ ਦੀ ਸਾਲ 2020 ਲਈ ਚੁਣੀ ਜਾਣ ਵਾਲੀ ਕਮੇਟੀ ਦੀ ਪ੍ਰਧਾਨਗੀ ਲਈ ਅੱਜ ਡਾ. ਪੰਕਜ ਪਾਲ ਨੇ ਨਾਮਜ਼ਦਗੀ ਦੇ ਫਾਰਮ ਭਰੇ ਹਨ | ਡਾ. ਪਾਲ ਨੇ ਆਪਣੇ ਨਾਮਜ਼ਦਗੀ ਫਾਰਮ ਚੋਣਾਂ ਲਈ ਬਣਾਏ ...

ਪੂਰੀ ਖ਼ਬਰ »

ਪੀ.ਐੱਨ.ਬੀ. ਦੇ ਮੁੱਖ ਜਾਂਚ ਅਫ਼ਸਰ ਐਸ. ਕੇ. ਨਾਗਪਾਲ ਨੇ ਜਲੰਧਰ ਮੰਡਲ ਦਾ ਕੀਤਾ ਦੌਰਾ

ਜਲੰਧਰ, 5 ਦਸੰਬਰ (ਹਰਵਿੰਦਰ ਸਿੰਘ ਫੁੱਲ)- ਪੰਜਾਬ ਨੈਸ਼ਨਲ ਬੈਂਕ ਦੇ ਮੁੱਖ ਜਾਂਚ ਅਧਿਕਾਰੀ ਐੱਸ. ਕੇ. ਨਾਗਪਾਲ ਨੇ ਅੱਜ ਜਲੰਧਰ ਮੰਡਲ ਦਾ ਦੌਰਾ ਕੀਤਾ | ਆਪਣੇ ਦੌਰੇ ਦੌਰਾਨ ਉਨ੍ਹਾਂ ਸੀਨੀਅਰ ਅਧਿਕਾਰੀਆਂ ਤੇ ਆਤਰਿਕ ਜਾਂਚ ਅਧਿਕਾਰੀਆਂ ਨੂੰ ਸੰਬਧੋਨ ਕੀਤਾ | ਮੰਡਲ ...

ਪੂਰੀ ਖ਼ਬਰ »

ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ 'ਚ ਬੇਸਿਕ ਕੰਪਿਊਟਰ ਕੋਰਸ 17 ਤੋਂ

ਜਲੰਧਰ, 5 ਦਸੰਬਰ (ਐੱਮ. ਐੱਸ. ਲੋਹੀਆ) - ਸੈਨਿਕ ਵੋਕੇਸ਼ਨ ਟਰੇਨਿੰਗ ਸੈਂਟਰ ਵਿਖੇ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਜੋ ਕਿ ਆਈ. ਐੱਸ. ਓ. 9001-2015 ਸਰਟੀਫਾਇਡ ਹੈ 17 ਦਸੰਬਰ 2018 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੱਖਿਆ ਸੈਨਿਕ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਵਿਖੇ ਇਸਤਰੀ ਸਭਾ ਵਲੋਂ ਕੀਰਤਨ ਸਮਾਗਮ

ਜਲੰਧਰ, 5 ਦਸੰਬਰ (ਹਰਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ 3 ਤੋਂ 12 ਦਸੰਬਰ ਤੱਕ ਲੜੀਵਾਰ ਸਮਾਗਮਾਂ ਦੀ ਲੜੀ ਚੱਲ ਰਹੀ ਹੈ | ਅੱਜ ਉਸ ...

ਪੂਰੀ ਖ਼ਬਰ »

ਰਾਜਮਾਰਗ ਵੀਰਾਨ, ਜਲੰਧਰ-ਜੰਡਿਆਲਾ-ਨੂਰਮਹਿਲ ਜਨਤਾ ਪ੍ਰੇਸ਼ਾਨ

ਜਮਸ਼ੇਰ ਖ਼ਾਸ, 5 ਦਸੰਬਰ (ਜਸਬੀਰ ਸਿੰਘ ਸੰਧੂ)-ਜਲੰਧਰ ਤੋਂ ਫਗਵਾੜਾ ਸੜਕ ਸ਼ੂਗਰ ਮਿੱਲ ਦੇ ਗੰਨਾ ਉਤਪਾਦਕਾਂ ਦੇ ਵਿਰੋਧ ਸਦਕਾ ਬੰਦ ਹੋਣ ਕਰਕੇ ਜਲੰਧਰ ਤੋਂ ਲੁਧਿਆਣਾ, ਦਿੱਲੀ ਸਾਰੇ ਵਾਹਨਾਂ ਦੀ ਦੋਵਾਂ ਪਾਸਿਆਂ ਦੀ ਆਵਾਜਾਈ ਕਾਰਨ ਜਲੰਧਰ-ਜੰਡਿਆਲਾ-ਨੂਰਮਹਿਲ ਸੜਕ ਦੇ ...

ਪੂਰੀ ਖ਼ਬਰ »

ਬਾਲ ਭਾਰਤੀ ਪਬਲਿਕ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਮੱਲ੍ਹੀਆਂ ਕਲਾਂ, 5 ਦਸੰਬਰ (ਮਨਜੀਤ ਮਾਨ)-ਨਕੋਦਰ-ਕਪੂਰਥਲਾ ਮਾਰਗ 'ਤੇ ਸਥਿਤ ਪਿੰਡ ਚੂਹੜ (ਜਲੰਧਰ) ਵਿਖੇ ਕੇ. ਪੀ. ਐਸ. ਬਾਲ ਭਾਰਤੀ ਪਬਲਿਕ ਸੀਨੀ: ਸੈਕੰਡਰੀ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਹ ਸਮਾਗਮ ਸਕੂਲ ਮੁਖੀ ਮਰਹੂਮ ਸ੍ਰੀ ਰਾਮ ਮੂਰਤੀ ਸ਼ਾਹੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੂਜੇ ਦੇਸ਼ਾਂ ਵਿਚ ਆਲੂ ਤੇ ਸਬਜ਼ੀਆਂ ਐਕਸਪੋਰਟ ਕਰੇ-ਕਾਦੀਆਂ

ਕਰਤਾਰਪੁਰ, 5 ਦਸੰਬਰ (ਜਸਵੰਤ ਵਰਮਾ, ਧੀਰਪੁਰ)-ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ 'ਤੇ ਅਨੇਕਾਂ ਤਰ੍ਹਾਂ ਦੇ ਟੈਕਸ ਦਾ ਵਾਧੂ ਬੋਝ ਪਾ ਦਿੱਤਾ ਹੈ, ਪਰ ਲੋਕਾਂ ਨੂੰ ਸਹੂਲਤਾਂ ਦੇਣ ਤੋਂ ਹੱਥ ਪਿੱਛੇ ਖਿੱਚ ਰਹੀ ਹੈ | ਇਸ ਸਰਕਾਰ ਤੋਂ ਕਿਸਾਨ, ਵਪਾਰੀ ਆਦਿ ਸਾਰੇ ਦੁਖੀ ਹਨ | ...

ਪੂਰੀ ਖ਼ਬਰ »

ਕੀਰਤਨ ਦਰਬਾਰ ਸਬੰਧੀ ਪ੍ਰਬੰਧਕਾਂ ਵਲੋਂ ਪੋਸਟਰ ਜਾਰੀ

ਚੁਗਿੱਟੀ, 5 ਦਸੰਬਰ (ਨਰਿੰਦਰ ਲਾਗੂ)-ਗੁਰੂ ਨਾਨਕਪੁਰਾ ਮੇਨ ਮਾਰਕੀਟ ਵਿਖੇ ਕੀਰਤਨ ਦਰਬਾਰ ਸੇਵਾ ਸੁਸਾਇਟੀ ਵਲੋਂ ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਦਸੰਬਰ ਨੂੰ ਕਰਵਾਏ ਜਾ ਰਹੇ 20ਵੇਂ ਕੀਰਤਨ ਦਰਬਾਰ ਸਬੰਧੀ ...

ਪੂਰੀ ਖ਼ਬਰ »

ਕੋਆਪ੍ਰੇਟਿਵ ਸੁਸਾਇਟੀ ਪਤਾਰਾ ਦੇ ਅਹੁਦੇਦਾਰਾਂ ਦੀ ਹੋਈ ਚੋਣ

ਚੁਗਿੱਟੀ, 5 ਦਸੰਬਰ (ਨਰਿੰਦਰ ਲਾਗੂ)-ਕੋਆਪ੍ਰੇਟਿਵ ਸੁਸਾਇਟੀ ਪਤਾਰਾ ਦੇ ਸੈਕਟਰੀ ਤਰਸੇਮ ਸਿੰਘ ਦੀ ਅਗਵਾਈ 'ਚ ਸੁਸਾਇਟੀ ਦੇ ਅਹੁਦੇਦਾਰਾਂ ਦੀ ਚੋਣ ਬੁੱਧਵਾਰ ਨੂੰ ਕੀਤੀ ਗਈ | ਇਸ ਸਬੰਧੀ ਜਾਰੀ ਕੀਤੇ ਗਏ ਪ੍ਰੈੱਸ ਨੋਟ ਰਾਹੀਂ ਦੱਸਿਆ ਗਿਆ ਕਿ ਇਸ ਮੌਕੇ ਸੁਸਾਇਟੀ ਦੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਖ਼ਾਲਸਾ ਸਕੂਲ ਵਿਖੇ ਸਾਲਾਨਾ ਖੇਡਾਂ ਕਰਵਾਈਆਂ

ਸ਼ਾਹਕੋਟ, 5 ਦਸੰਬਰ (ਬਾਂਸਲ)-ਮਾਤਾ ਸਾਹਿਬ ਕੌਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅਤੇ ਪਬਲਿਕ ਐਲੀਮੈਂਟਰੀ ਸਕੂਲ ਢੰਡੋਵਾਲ ਦੀਆਂ ਸਾਲਾਨਾ ਖੇਡਾਂ ਸਕੂਲ ਦੇ ਖੇਡ ਮੈਦਾਨ ਵਿਚ ਪਿ੍ੰਸੀਪਲ ਸ੍ਰੀਮਤੀ ਸੁਖਜੀਤ ਕੌਰ ਦੀ ਅਗਵਾਈ ਹੇਠ ਕਰਵਾਈਆਂ ਗਈਆਂ | ਖੇਡਾਂ ਦਾ ਸ਼ੁੱਭ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਕਾਬੂ

ਮਲਸੀਆਂ, 5 ਦਸੰਬਰ (ਸੁਖਦੀਪ ਸਿੰਘ)- ਮਲਸੀਆਂ ਪੁਲਿਸ ਚੌਕੀ ਵਲੋਂ ਵੱਖ-ਵੱਖ ਮੁਕੱਦਮਿਆਂ 'ਚ ਭਗੋੜੇ ਦੋਸ਼ੀ ਨੂੰ ਕਾਬੂ ਕੀਤਾ ਗਿਆ ਹੈ | ਮਲਸੀਆਂ ਪੁਲਿਸ ਚੌਕੀ ਦੇ ਇੰਚਾਰਜ ਏ.ਐੱਸ.ਆਈ. ਸੰਜੀਵਨ ਸਿੰਘ ਅਤੇ ਏ.ਐੱਸ.ਆਈ. ਜਗਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ ਇਕ ਕਾਬੂ

ਕਰਤਾਰਪੁਰ, 5 ਦਸੰਬਰ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਪੁਲਿਸ ਨੇ ਇਕ ਚੋਰ ਨੂੰ ਚੋਰੀ ਦੇ ਸਾਮਾਨ ਨਾਲ ਕਾਬੂ ਕੀਤਾ ਹੈ | ਇਸ ਸਬੰਧ 'ਚ ਕਰਤਾਰਪੁਰ ਥਾਣਾ ਮੁਖੀ ਇੰਸਪੈਕਟਰ ਰਾਜੀਵ ਕੁਮਾਰ ਨੇ ਦੱਸਿਆ ਕਿ ਰਾਮ ਲਾਲ ਪੁੱਤਰ ਨੰਦ ਲਾਲ ਵਾਸੀ ਆਰਿਆ ਨਗਰ, ਕਰਤਾਰਪੁਰ ਆਪਣੀ ...

ਪੂਰੀ ਖ਼ਬਰ »

ਸੂਬਾ ਪੱਧਰੀ ਕ੍ਰਿਕਟ ਮੁਕਾਬਲਿਆਂ 'ਚ ਗੁਰਦਾਸਪੁਰ ਨੇ ਲੁਧਿਆਣਾ ਨੂੰ ਹਰਾਇਆ

ਗੁਰਦਾਸਪੁਰ, 5 ਦਸੰਬਰ (ਆਰਿਫ਼)-ਗੁਰਦਾਸਪੁਰ ਵਿਚ ਚੱਲ ਰਹੇ ਸੂਬਾ ਪੱਧਰੀ ਕ੍ਰਿਕਟ ਮੁਕਾਬਲਿਆਂ ਵਿਚੋਂ ਅੱਜ ਗੁਰਦਾਸਪੁਰ ਨੇ ਲੁਧਿਆਣਾ 'ਤੇ ਜਿੱਤ ਪ੍ਰਾਪਤ ਕੀਤੀ ਹੈ | ਅੱਜ ਤੀਜੇ ਦਿਨ ਦੀਆਂ ਟੀਮਾਂ ਨੇ ਪੂਲ ਏ ਪੂਰਾ ਕਰਕੇ ਕੁਆਟਰ ਫਾਈਨਲ ਵਿਚ ਜਗ੍ਹਾ ਬਣਾ ਲਈ ਹੈ | ...

ਪੂਰੀ ਖ਼ਬਰ »

ਧਾਰਮਿਕ ਅਸਥਾਨਾਂ ਦੀ ਉਸਾਰੀ ਵਾਸਤੇ ਨਕਦ ਰਾਸ਼ੀ ਤੇ ਜ਼ਮੀਨ ਦਾਨ

ਡਰੋਲੀ ਕਲਾਂ, 5 ਦਸੰਬਰ (ਸੰਤੋਖ ਸਿੰਘ)- ਨਜ਼ਦੀਕੀ ਪਿੰਡ ਮਾਣਕੋ ਵਿਖੇ ਬਾਬਾ ਨਿਧਾਨ ਸਿੰਘ ਭਗਤ ਦੇ ਤੱਪ ਅਸਥਾਨ, ਇਤਿਹਾਸਿਕ ਸ਼ਿਵ ਮੰਦਰ, ਮਹਾਂਪੁਰਸ਼ ਪਰਮਹੰਸ ਤੇ ਸ਼ਹੀਦ ਬਾਬਾ ਮਾਣਕ ਸਿੰਘ ਗੁਰਦੁਆਰੇ ਦੀ ਉਸਾਰੀ ਦਾ ਕੰਮ ਬਾਬਾ ਦਿਲਾਵਰ ਸਿੰਘ ਬ੍ਰਹਮਜੀ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX